ਤਾਜਾ ਖ਼ਬਰਾਂ


ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  22 minutes ago
ਕਾਠਮੰਡੂ, 21 ਜਨਵਰੀ- ਨੇਪਾਲ ਦੇ ਦਮਨ ਦੇ ਇੱਕ ਹੋਟਲ ਰੂਮ 'ਚੋਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੇ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  34 minutes ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  42 minutes ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  48 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ...
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 minute ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਭਾਜਪਾ ਦੇ ਇੰਚਾਰਜ ਸ਼ਿਆਮ ਜਾਜੂ ਨੇ ਸਾਰੀਆਂ ਅਟਕਲਾਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਅਸੀਂ ਇਹ ਤੈਅ ਕੀਤਾ ਹੈ ਕਿ ਸੁਨੀਲ ਯਾਦਵ ਹੀ ਅਰਵਿੰਦ ਕੇਜਰੀਵਾਲ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 1 hour ago
ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ)- ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਜ ਕਰਨ ਦੇ ਕੈਟ ਦੇ ਹੁਕਮ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ 'ਤੇ ਅੱਜ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ...
ਅੰਮ੍ਰਿਤਸਰ ਵਿਖੇ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਰਾਜੇਸ਼ ਕੁਮਾਰ)- ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਸਥਿਤ ਮਠਿਆਈਆਂ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ...
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਤੇ ਲੱਗੇ ਗਿੱਧੇ ਭੰਗੜੇ ਦੇ ਬੁੱਤਾਂ ਨੂੰ ਹਟਾਉਣ ਵਾਸਤੇ ਅੱਜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ ਸਭਾ ਵੱਲੋਂ ਇੱਥੇ ਸ਼ਹੀਦ...
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 2 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 2 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 3 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 4 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 5 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਫਰੀਦਕੋਟ / ਮੁਕਤਸਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਰੀਦਕੋਟ ਵੱਲੋਂ 'ਔਰਤਾਂ ਦੇ ਅਧਿਕਾਰ' ਵਿਸ਼ੇ 'ਤੇ ਲੇਖ ਮੁਕਾਬਲਾ ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲੇ੍ਹ ਅੰਦਰ ਆਮ ਲੋਕਾਂ ਅਤੇ ਖ਼ਾਸ ਕਰਕੇ ਸਕੂਲੀ ਵਿਦਿਆਰਥੀਆਂ ਨੂੰ ਕਾਨੂੰਨੀ ਤੌਰ 'ਤੇ ਸਾਖ਼ਰ ਕਰਨ ਵਾਸਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਰੀਦਕੋਟ ਵੱਲੋਂ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ...

ਪੂਰੀ ਖ਼ਬਰ »

ਪ੍ਰਦੀਪ ਸਿੰਗਲਾ ਨੂੰ ਸੀ.ਜੇ.ਐਮ ਦੀ ਅਦਾਲਤ ਨੇ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ

ਜੈਤੋ, 21 ਨਵੰਬਰ (ਭੋਲਾ ਸ਼ਰਮਾ)-ਮਹਿਲਾ ਭਾਜਪਾ ਆਗੂ ਦੀ ਸ਼ਿਕਾਇਤ 'ਤੇ ਐੱਸ. ਸੀ. ਐਕਟ ਤਹਿਤ ਦੋਸ਼ਾਂ ਦਾ ਸਾਹਮਣਾ ਕਰ ਰਹੇ ਨਗਰ ਕੌਾਸਲ ਜੈਤੋ ਦੇ ਸਾਬਕਾ ਮੀਤ ਪ੍ਰਧਾਨ ਪ੍ਰਦੀਪ ਸਿੰਗਲਾ ਨੂੰ ਅੱਜ ਇੱਥੇ ਅਦਾਲਤ ਵਿਚ ਪੇਸ਼ ਕੀਤਾ ਗਿਆ | ਸੀ.ਜੇ.ਐਮ ਅਜੈ ਮਿੱਤਲ ਨੇ ਸਿੰਗਲਾ ...

ਪੂਰੀ ਖ਼ਬਰ »

ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਜੈਤੋ, 21 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਤਹਿਸੀਲ ਕੰਪਲੈਕਸ ਵਿਚ ਇਕ ਬਜ਼ੁਰਗ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਉਪਰੰਤ ਮੌਤ ਹੋਣ ਜਾਣ ਦੀ ਸੂਚਨਾ ਮਿਲੀ ਹੈ | ਵੈੱਲਫੇਅਰ ਸੁਸਾਇਟੀ ਜੈਤੋ ਦੇ ਪ੍ਰਧਾਨ ਨਵਨੀਤ ਗੋਇਲ ਨੇ ਦੱਸਿਆ ਹੈ ਕਿ ਪਿਆਰਾ ਸਿੰਘ (85) ਪੁੱਤਰ ਮਾਘ ...

ਪੂਰੀ ਖ਼ਬਰ »

ਉਪ ਮੰਡਲ ਮੈਜਿਸਟਰੇਟ ਵੱਲੋਂ 18 ਸਾਲ ਤੋਂ ਘੱਟ ਵਿਦਿਆਰਥੀਆਂ ਦੇ ਵਾਹਨ ਚਲਾਉਣ 'ਤੇ ਪਾਬੰਦੀ

ਕੋਟਕਪੂਰਾ, 21 ਨਵੰਬਰ (ਮੇਘਰਾਜ)-ਰੋਜ਼ਾਨਾ ਹੁੰਦੇ ਹਾਦਸਿਆਂ ਨੂੰ ਰੋਕਣ ਲਈ ਐੱਸ.ਡੀ.ਐਮ. ਕੋਟਕਪੂਰਾ ਡਾ. ਮਨਦੀਪ ਕੌਰ ਵੱਲੋਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਕੂਲ ਜਾਂਦੇ ਸਮੇਂ ਸਕੂਟਰ ਜਾਂ ਮੋਟਰਸਾਈਕਲ ਚਲਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ | ਉਨ੍ਹਾਂ ਲਿਖਤੀ ...

ਪੂਰੀ ਖ਼ਬਰ »

ਪਿੰਡ ਚੰਦਭਾਨ ਵਿਖੇ ਏਡਜ਼ ਸਬੰਧੀ ਨੁੱਕੜ ਨਾਟਕ ਖੇਡਿਆ

ਜੈਤੋ, 21 ਨਵੰਬਰ (ਭੋਲਾ ਸ਼ਰਮਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਬਾਜਾਖਾਨਾ ਡਾ. ਮੁਰਾਰੀ ਲਾਲ ਦੀ ਅਗਵਾਈ ਹੇਠ ਬਲਾਕ ਬਾਜਾਖਾਨਾ ਅਧੀਨ ਵੱਖ-ਵੱਖ ਪਿੰਡਾਂ ਵਿਚ ਪ੍ਰਚਾਰ ਕਰ ਰਹੀ ...

ਪੂਰੀ ਖ਼ਬਰ »

ਐਨ.ਆਰ.ਆਈ. ਪਰਿਵਾਰਾਂ ਵੱਲੋਂ ਸਕੂਲ ਨੂੰ ਰੰਗ ਰੋਗਨ ਲਈ 25000 ਦੀ ਰਾਸ਼ੀ ਭੇਟ

ਕੋਟਕਪੂਰਾ, 21 ਨਵੰਬਰ (ਮੇਘਰਾਜ)-ਪਿੰਡ ਹਰੀ ਨੌਾ ਦੇ ਕੈਨੇਡਾ ਵਸੇ ਪ੍ਰੀਤਮ ਸਿੰਘ ਸਪੁੱਤਰ ਸਵ: ਗੁਰਬਖ਼ਸ਼ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਹਰੀ ਨੌਾ ਦੇ ਬੱਚਿਆਂ ਨੂੰ ਬਸਤੇ ਅਤੇ ਜਰਨਲ ਮੁੰਡਿਆਂ ਨੂੰ ਵਰਦੀਆਂ ਦਿੱਤੀਆਂ¢ ਇਸ ਮੌਕੇ ਤੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ

ਕੋਟਕਪੂਰਾ, 21 ਨਵੰਬਰ (ਮੇਘਰਾਜ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ ਅਰੋੜਬੰਸ ਧਰਮਸ਼ਾਲਾ ਵਿਖੇ ਪ੍ਰਧਾਨ ਡਾ. ਸੁਖਚੈਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਬਿਕਰਮ ਜੁਆਇੰਟ ਐਾਡ ਟਰਾਮਾ ਸੈਂਟਰ ...

ਪੂਰੀ ਖ਼ਬਰ »

ਲਾਇਨਜ਼ ਆਈ ਕੇਅਰ ਸੈਂਟਰ 'ਚ ਅੱਖਾਂ ਦੀ ਨਵੀਂ ਮਸ਼ੀਨ ਦਾ ਸਿਵਲ ਸਰਜਨ ਵਲੋਂ ਉਦਘਾਟਨ

ਜੈਤੋ, 21 ਨਵੰਬਰ (ਭੋਲਾ ਸ਼ਰਮਾ)-ਲਾਇਨਜ਼ ਆਈ ਕੇਅਰ ਸੈਂਟਰ ਵਿਚ ਨਵੀਂ ਆਈ ਅੱਖਾਂ ਦੀ ਮਸ਼ੀਨ ਦਾ ਡਾ. ਰਜਿੰਦਰ ਕੁਮਾਰ ਸਿਵਲ ਸਰਜਨ ਫ਼ਰੀਦਕੋਟ ਵੱਲੋਂ ਕੀਤਾ ਗਿਆ | ਇਹ ਮਸ਼ੀਨ ਛੋਟੇ ਬੱਚਿਆਂ ਦੀਆਂ ਅੱਖਾਂ ਟੈੱਸਟ ਕਰਨ ਲਈ ਮਹੱਤਵਪੂਰਨ ਦੱਸੀ ਗਈ ਹੈ | ਲਾਇਨਜ਼ ਕਲੱਬ ਜੈਤੋ ...

ਪੂਰੀ ਖ਼ਬਰ »

ਸਥਾਨਕ ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮੀਟਿੰਗ ਕੀਤੀ

ਫ਼ਰੀਦਕੋਟ, 21 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਸਥਾਨਕ ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਪੰਜਾਬ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਘਣੀਆਂ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਦੀਪਕ ਜੈਤੋਈ ਮੰਚ ਨੇ ਪਿ੍ੰਸੀਪਲ ਡਾ. ਵੀਨਾ ਗਰਗ ਨਾਲ ਰੂਬਰੂ ਸਮਾਗਮ ਕਰਵਾਇਆ

ਜੈਤੋ, 21 ਨਵੰਬਰ (ਭੋਲਾ ਸ਼ਰਮਾ)-ਦੀਪਕ ਜੈਤੋਈ ਮੰਚ ਵੱਲੋਂ ਹਰ ਮਹੀਨੇ ਕਰਵਾਏ ਜਾਂਦੇ ਸਾਹਿਤਕ ਸਮਾਗਮ ਦੌਰਾਨ ਪਿ੍ੰਸੀਪਲ ਡਾ. ਵੀਨਾ ਗਰਗ ਭਾਈ ਭਗਤੂ ਗਰਲਜ਼ ਕਾਲਜ ਭਗਤੂਆਣਾ ਨਾਲ ਰੂਬਰੂ ਤੇ ਕਵੀ ਦਰਬਾਰ ਸਥਾਨਕ ਸਾਹਿਤ ਸਦਨ ਬਠਿੰਡਾ ਰੋਡ ਵਿਖੇ ਬਾਅਦ ਦੁਪਹਿਰ ਕਰਵਾਇਆ ...

ਪੂਰੀ ਖ਼ਬਰ »

ਬੁਰਜ ਜਵਾਹਰ ਸਿੰਘ ਵਾਲਾ ਦੇ ਸਕੂਲ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ

ਬਰਗਾੜੀ, 21 ਨਵੰਬਰ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਕੀਤੀ ਗਈ | ਜਿਸ ਦਾ ਉਦਘਾਟਨ ਸਕੂਲ ਮੁਖੀ ਸਰਬਜੀਤ ਕੌਰ ਨੇ ਕੀਤਾ | ਇਸ ਸਮੇਂ ਸਕੂਲ ਮੁਖੀ ਸਰਬਜੀਤ ਕੌਰ, ਸਮਾਜ ਸੇਵੀ ਡਾ: ...

ਪੂਰੀ ਖ਼ਬਰ »

ਭਾਜਪਾ ਆਗੂ ਡਾ: ਬਲਵਿੰਦਰ ਸਿਵੀਆਂ ਨੂੰ ਸਦਮਾ

ਬਰਗਾੜੀ, 21 ਨਵੰਬਰ (ਲਖਵਿੰਦਰ ਸ਼ਰਮਾ)-ਭਾਰਤੀ ਜਨਤਾ ਪਾਰਟੀ ਮੰਡਲ ਬਰਗਾੜੀ ਦੇ ਆਗੂ ਡਾ: ਬਲਵਿੰਦਰ ਸਿੰਘ ਸਿਵੀਆਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਨੌਜਵਾਨ ਭਤੀਜੇ ਸੁਖਦੀਪ ਸਿੰਘ ਟੇਲਰ ਸਿਵੀਆਂ ਦੀ ਅਚਾਨਕ ਮੌਤ ਹੋ ਗਈ | ਇਸ ਮੌਤ 'ਤੇ ਭਾਜਪਾ ਆਗੂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮੱਲ੍ਹਾ ਵਿਖੇ ਵਰਦੀਆਂ ਵੰਡੀਆਂ

ਬਾਜਾਖਾਨਾ, 21 ਨਵੰਬਰ (ਜੀਵਨ ਗਰਗ)-ਸਰਕਾਰੀ ਪ੍ਰਾਇਮਰੀ ਸਕੂਲ ਮੱਲ੍ਹਾ ਵਿਖੇ ਸਰਵ ਸਿੱਖਿਆ ਅਭਿਆਨ ਤਹਿਤ ਆਈਆਂ ਵਰਦੀਆਂ ਵੰਡੀਆਂ ਗਈਆਂ | ਸਕੂਲ ਮੁਖੀ ਲਛਮਣ ਕੌਰ ਨੇ ਕਿਹਾ ਕਿ ਪਹਿਲੀ ਤੋਂ ਪੰਜਵੀਂ ਤੱਕ ਪੜ੍ਹਦੀਆਂ ਸਾਰੀਆਂ ਕੁੜੀਆਂ ਅਤੇ ਐੱਸ.ਸੀ. ਮੰੁਡਿਆਂ ਦੀ ਵਰਦੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ

ਬਾਜਾਖਾਨਾ, 21 ਨਵੰਬਰ (ਜੀਵਨ ਗਰਗ)-ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਸ਼ੁੱਭ ਆਰੰਭ ਕੀਤਾ ਗਿਆ | ਇਨ੍ਹਾਂ ਜਮਾਤਾਂ ਦਾ ਰਸਮੀ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਰੀਦਕੋਟ ਇੰਦਰਜੀਤ ਕੌਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ...

ਪੂਰੀ ਖ਼ਬਰ »

ਬਾਬਾ ਫ਼ਰੀਦ ਵਿਦਿਆਰਥੀ ਗੁਮਟੀ ਖ਼ੁਰਦ ਯੂਨਿਟ ਨੇ ਸਮਾਜਿਕ ਜਾਗਰੂਕਤਾ ਸੈਮੀਨਾਰ ਕਰਵਾਇਆ

ਜੈਤੋ, 21 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਬਾਬਾ ਫ਼ਰੀਦ ਵਿਦਿਆਰਥੀ ਗੁਮਟੀ ਖ਼ੁਰਦ (ਸੇਵੇਵਾਲਾ) ਯੂਨਿਟ ਵੱਲੋਂ ਪਿੰਡ ਦੀ ਧਰਮਸਾਲਾ ਵਿਖੇ ਸਮਾਜਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ਮੁੱਖ ਮਹਿਮਾਨ ਬੀ. ਡੀ. ਸ਼ਰਮਾ ਡਿਪਟੀ ਡਾਇਰੈਕਟਰ ਅਤੇ ਗੁਰਲਾਲ ...

ਪੂਰੀ ਖ਼ਬਰ »

ਮਾਸੂਮ ਬੱਚੇ ਵਿਕਰਮਜੀਤ ਸਿੰਘ ਦੇ ਅਚਾਨਕ ਵਿਛੋੜੇ 'ਤੇ ਦੁੱਖ ਪ੍ਰਗਟ

ਕੋਟਕਪੂਰਾ, 21 ਨਵੰਬਰ (ਮੋਹਰ ਗਿੱਲ, ਮੇਘਰਾਜ)-ਪਿਛਲੇ ਦਿਨੀਂ ਵਿਆਹ ਸਮਾਗਮ ਦੌਰਾਨ ਸ਼ਰਾਬ ਦੇ ਨਸ਼ੇ 'ਚ ਹਵਾਈ ਫਾਇਰਿੰਗ ਦੌਰਾਨ ਇਕ ਮਾਸੂਮ ਬੱਚੇ ਦੀ ਦੁਖਦਾਇਕ ਮੌਤ 'ਤੇ ਗੁੱਡ ਮਾਰਨਿੰਗ ਵੈੱਲਫੇਅਰ ਕਲੱਬ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਦੋ ਮਿੰਟ ਦਾ ਮੌਨ ...

ਪੂਰੀ ਖ਼ਬਰ »

'ਆਪਣੀਆਂ ਜੜ੍ਹਾਂ ਨਾਲ ਜੁੜੋ' ਪ੍ਰੋਗਰਾਮ ਰਾਹੀਂ ਵਿਦੇਸ਼ਾਂ 'ਚ ਵੱਸਦੇ ਪੰਜਾਬੀ ਨੌਜਵਾਨਾਂ ਨੂੰ ਸੂਬੇ ਨਾਲ ਜੋੜੇਗੀ ਪੰਜਾਬ ਸਰਕਾਰ-ਕੁਸ਼ਲਦੀਪ ਸਿੰਘ ਢਿੱਲੋਂ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਨੇ ਹੁਣ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਪੰਜਾਬ ਦੀ ਮਿੱਟੀ, ਵਿਰਸੇ ਅਤੇ ਸਭਿਆਚਾਰ ਨਾਲ ਜੋੜਨ ਦਾ ਉਪਰਾਲਾ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਡੇਢ ਮਹੀਨੇ ਤੋਂ ਰਜਬਾਹਿਆਂ ਦੀ ਬੰਦੀ ਕਾਰਨ ਸ਼ਹਿਰ ਤੇ ਪੇਂਡੂ ਖੇਤਰ ਦੇ ਲੋਕ ਪੀਣ ਵਾਲੇ ਪਾਣੀ ਤੋਂ ਹੋਏ ਵਾਂਝੇ

ਜੈਤੋ, 21 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਰੌਾਤਾ ਰਜਬਾਹੇ ਤੇ ਜੈਤੋ ਰਜਬਾਹੇ ਵਿਚ ਪਾਣੀ ਨਾ ਆਉਣ ਕਰਕੇ ਜਿੱਥੇ ਕਣਕ ਦੀ ਬਿਜਾਈ ਪੱਛੜ ਰਹੀ ਹੈ, ਉੱਥੇ ਹੀ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਲੋਕ ਪੀਣ ਵਾਲੇ ਪਾਣੀ ਤੋਂ ਵਾਂਝੇ ਹੋ ਕੇ ਰਹਿ ਗਏ ਹਨ | ਪ੍ਰਾਪਤ ਹੋਈ ਜਾਣਕਾਰੀ ਦੇ ...

ਪੂਰੀ ਖ਼ਬਰ »

ਆਦੇਸ਼ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਟੈਕਨੋ-ਕਮ-ਕਲਚਰਲ ਫੈਸਟ ਦੌਰਾਨ ਓਵਰਆਲ ਟਰਾਫ਼ੀ ਜਿੱਤੀ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ (ਆਈ.ਐੱਸ.ਟੀ.ਈ.) ਰਾਸ਼ਟਰੀ ਪੱਧਰ ਦਾ ਦੋ ਰੋਜ਼ਾ ਮਿਨਰਵਾ-2017 ਟੈਕਨੋ-ਕਮ-ਕਲਚਰਲ ਫੈਸਟ ਰਿਆਸਤ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਇੰਨਫ਼ਾਰਮੇਸ਼ਨ ਟੈਕਨਾਲੋਜੀ ਰੋਪੜ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਯੁਕਤ ਹੋਣ 'ਤੇ ਖ਼ੁਸ਼ੀ ਦੀ ਲਹਿਰ

ਕੋਟਕਪੂਰਾ, 21 ਨਵੰਬਰ (ਮੋਹਰ ਗਿੱਲ, ਮੇਘਰਾਜ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦੇ ਪ੍ਰਧਾਨ ਅਤੇ ਕੋਟਕਪੂਰਾ ਹਲਕੇ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਤੀਜੀ ਵਾਰ ਪਾਰਟੀ ਹਾਈਕਮਾਂਡ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦਾ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਸਕੂਲ 'ਚ ਬਾਲ ਦਿਹਾੜਾ ਮਨਾਇਆ

ਜੈਤੋ, 21 ਨਵੰਬਰ (ਭੋਲਾ ਸ਼ਰਮਾ)-ਸਥਾਨਕ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਵਿਚ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰ ਕੇ ਦਰਸ਼ਕਾਂ ਦਾ ਮਨ ਮੋਹ ਲਿਆ | ਇਸ ਮੌਕੇ ਬੱਚਿਆਂ ਵੱਲੋਂ ਨਾਟਕ, ਸਕਿੱਟਾਂ, ਗਿੱਧਾ, ਭੰਗੜਾ, ਗੀਤ ਅਤੇ ਕੱਵਾਲੀਆਂ ਪੇਸ਼ ਕੀਤੀਆਂ ਗਈਆਂ | ਬੱਚਿਆਂ ਦੀ ਪ੍ਰਤਿਭਾ ਦਾ ਲੋਹਾ ਮੰਨਦਿਆਂ ਦਰਸ਼ਕ ਅਸ਼-ਅਸ਼ ਕਰ ਉੱਠੇ | ਪਿੰ੍ਰਸੀਪਲ ਰੁਪਿੰਦਰ ਕੌਰ ਬਰਾੜ ਨੇ ਇਸ ਮੌਕੇ ਬੱਚਿਆਂ ਨੂੰ ਆਪਣੇ ਅੰਦਰ ਅੱਖਰ ਗਿਆਨ ਦੇ ਨਾਲੋ-ਨਾਲ ਖੇਡਾਂ, ਸਾਹਿਤ ਅਤੇ ਸਭਿਆਚਾਰਕ ਰੁਚੀਆਂ ਪੈਦਾ ਕਰਨ ਦਾ ਸੁਨੇਹਾ ਦਿੱਤਾ | ਸਕੂਲ ਪ੍ਰਬੰਧਕ ਜਗਰੂਪ ਸਿੰਘ ਬਰਾੜ ਨੇ ਬੱਚਿਆਂ ਦੀਆਂ ਕਲਾਤਮਿਕ ਰੁਚੀਆਂ ਤੋਂ ਪ੍ਰਭਾਵਿਤ ਹੁੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਆ | ਇਸ ਮੌਕੇ ਬੱਚਿਆਂ ਲਈ ਮਨੋਰੰਜਨ ਅਤੇ ਖਾਣ-ਪੀਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਜਿਨ੍ਹਾਂ ਦਾ ਉਨ੍ਹਾਂ ਨੇ ਭਰਪੂਰ ਆਨੰਦ ਮਾਣਿਆ | ਸਮਾਗਮ 'ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਇਸ ਮੌਕੇ ਸਨਮਾਨਿਤ ਵੀ ਕੀਤਾ ਗਿਆ | ਸੁਚੱਜੇ ਪ੍ਰਬੰਧ ਨੀਲਮ, ਰਾਜਵੀਰ, ਜੋਤੀ, ਯਸ਼ਦੀਪ ਬਰਾੜ ਅਤੇ ਖ਼ੁਸ਼ਦੀਪ ਸ਼ਰਮਾ ਵੱਲੋਂ ਕੀਤੇ ਗਏ ਸਨ |


ਖ਼ਬਰ ਸ਼ੇਅਰ ਕਰੋ

ਦਾਨੀ ਪਰਿਵਾਰ ਨੇ 30 ਵਿਦਿਆਰਥੀਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ

ਕੋਟਕਪੂਰਾ, 21 ਨਵੰਬਰ (ਮੇਘਰਾਜ)-ਦਾਨੀ ਪੁਰਸ਼ ਅਸ਼ੋਕ ਕੁਮਾਰ ਗੁਪਤਾ ਪੁੱਤਰ ਰਾਮ ਜੀ ਲਾਲ ਗੁਪਤਾ, ਟਰੇਡਿੰਗ ਕੰਪਨੀ ਧੰਨੂ ਮੱਲ ਸਟਰੀਟ ਕੋਟਕਪੂਰਾ ਵੱਲੋਂ ਗਾਂਧੀ ਮੈਮੋਰੀਅਲ ਹਾਈ ਸਕੂਲ ਕੋਟਕਪੂਰਾ ਦੇ 30 ਵਿਦਿਆਰਥੀਆਂ ਨੂੰ ਬੂਟ ਅਤੇ ਜੁਰਾਬਾਂ ਵੰਡੀਆਂ ਗਈਆਂ | ...

ਪੂਰੀ ਖ਼ਬਰ »

ਗੁਰਦਰਸ਼ਨ ਢਿੱਲੋਂ ਪਰਿਵਾਰ ਨੇ ਚੈਨਾ ਦੀ ਲੋੜਵੰਦ ਲੜਕੀ ਨੂੰ ਦਿੱਤਾ ਵਿਆਹ ਦਾ ਸਾਮਾਨ

ਜੈਤੋ, 21 ਨਵੰਬਰ (ਭੋਲਾ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਵਰਕਰ ਤੇ ਖੇਤੀ ਵਿਕਾਸ ਬੈਂਕ ਜੈਤੋ ਦੇ ਸਾਬਕਾ ਚੇਅਰਮੈਨ ਗੁਰਦਰਸ਼ਨ ਸਿੰਘ ਢਿੱਲੋਂ ਦੇ ਪਰਿਵਾਰ ਵੱਲੋਂ ਪਿੰਡ ਦੇ ਲੋੜਵੰਦ (ਰਾਜਾ ਸਿੱਖ) ਭੋਲਾ ਸਿੰਘ ਪੁੱਤਰ ਕਰਤਾਰ ਸਿੰਘ ਦੀ ਲੜਕੀ ਦੇ ਵਿਆਹ ਲਈ ਵਿਆਹ ...

ਪੂਰੀ ਖ਼ਬਰ »

ਅੰਤਰ ਸਕੂਲ ਯੁਵਕ ਮੇਲੇ 'ਚ 18 ਸਕੂਲਾਂ ਦੇ 147 ਵਿਦਿਆਰਥੀਆਂ ਨੇ ਭਾਗ ਲਿਆ

ਕੋਟਕਪੂਰਾ, 21 ਨਵੰਬਰ (ਮੋਹਰ ਗਿੱਲ, ਮੇਘਰਾਜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਮੁਕਤਸਰ-ਬਠਿੰਡਾ ਜ਼ੋਨ ਦੇ ਖੇਤਰ ਕੋਟਕਪੂਰਾ ਦੇ ਇਕਾਈ ਵਾੜਾ ਦਰਾਕਾ ਵੱਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਅੰਤਰ ਸਕੂਲ ਯੁਵਕ ਮੇਲਾ ਸਥਾਨਕ ਡੌਲਫ਼ਿਨ ...

ਪੂਰੀ ਖ਼ਬਰ »

ਜਥੇਦਾਰ ਚੰਨਣ ਸਿੰਘ ਦੀਆਂ ਅੰਤਿਮ ਰਸਮਾਂ ਵਾਤਾਵਰਨ ਨੂੰ ਸਮਰਪਿਤ ਕੀਤੀਆਂ

ਫ਼ਰੀਦਕੋਟ, 21 ਨਵੰਬਰ (ਸਰਬਜੀਤ ਸਿੰਘ)-ਸਥਾਨਕ ਵਾਸੀ ਜਥੇਦਾਰ ਚੰਨਣ ਸਿੰਘ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ | ਉਨ੍ਹਾਂ ਦੀਆਂ ਅੰਤਿਮ ਰਸਮਾਂ ਪਰਿਵਾਰਕ ਮੈਂਬਰਾਂ ਵੱਲੋਂ ਵਾਤਾਵਰਨ ਨੂੰ ਸਮਰਪਿਤ ਕਰਕੇ ਮਨਾਈਆਂ ਗਈਆਂ | ਜਾਣਕਾਰੀ ਦਿੰਦਿਆਂ ਸੁਸਾਇਟੀ ਫ਼ਾਰ ...

ਪੂਰੀ ਖ਼ਬਰ »

ਕੰਨੜ ਪ੍ਰੋਫ਼ੈਸਰ ਨੇ ਲੱਚਰ ਲੇਖਕਾਂ ਤੇ ਗਾਇਕਾਂ ਨੂੰ 15 ਦਸੰਬਰ ਤੱਕ ਮੁਆਫ਼ੀ ਮੰਗਣ ਦੀ ਦਿੱਤੀ ਚਿਤਾਵਨੀ

ਕੋਟਕਪੂਰਾ, 21 ਨਵੰਬਰ (ਮੇਘਰਾਜ, ਮੋਹਰ ਗਿੱਲ)-ਲੱਚਰ ਗੀਤ ਗਾਉਣ ਅਤੇ ਲਿਖਣ ਵਾਲਿਆਂ ਅਤੇ ਸ਼ੋਰ ਪ੍ਰਦੂਸ਼ਣ ਵਿਰੁੱਧ ਪੁਲਿਸ ਕੇਸ ਦਰਜ ਕਰਾਉਣ ਲਈ ਅਤੇ ਪੰਜਾਬ ਸੂਬੇ 'ਚ ਪੰਜਾਬੀ ਮਾਂ ਬੋਲੀ ਦੇ ਬੋਲਬਾਲੇ ਲਈ ਮਿਸ਼ਨ ਲੈ ਕੇ ਚੱਲੇ ਕੰਨੜ ਪ੍ਰੋਫ਼ੈਸਰ ਪੰਡਿਤ ਰਾਓ ਧਰੇਨਵਰ ...

ਪੂਰੀ ਖ਼ਬਰ »

14 ਮੈਂਬਰੀ ਸਾਈਕਲ ਅੰਤਰ-ਰਾਜੀ ਅਭਿਆਨ ਨੂੰ ਬਿ੍ਗੇਡੀਅਰ ਨੇ ਵਿਖਾਈ ਝੰਡੀ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਸੈਨਾ ਦੀ ਫ਼ਰੀਦਕੋਟ ਸਥਿਤ 33ਵੀਂ ਆਰਮਡ ਡਵੀਜ਼ਨ ਆਰਟੀਲਰੀ ਬਿ੍ਗੇਡ ਮਾਰੂਦੀ ਹਿਸਾਰ ਬੇਸਡ 14 ਮੈਂਬਰੀ ਸਾਈਕਲ ਅਭਿਆਨ ਨੂੰ ਬਿ੍ਗੇਡੀਅਰ ਆਰ. ਐੱਸ. ਢੈਲਾ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਮਾਸਟਰ ਜਗਤਾਰ ਸਿੰਘ ਰੋੜੀਕਪੂਰਾ ਦੀ ਯਾਦ 'ਚ ਇਨਕਲਾਬੀ ਨਾਟਕ ਮੇਲਾ 26 ਨੂੰ

ਜੈਤੋ, 21 ਨਵੰਬਰ (ਭੋਲਾ ਸ਼ਰਮਾ)-ਇਨਕਲਾਬੀ ਨੌਜਵਾਨ ਵਿਦਿਆਰਥੀ ਮੰਚ ਅਤੇ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਵੱਲੋਂ ਸਵ: ਮਾਸਟਰ ਜਗਤਾਰ ਸਿੰਘ ਰੋੜੀਕਪੂਰਾ ਦੀ ਯਾਦ ਵਿਚ ਉਨ੍ਹਾਂ ਦੇ ਪਿੰਡ ਰੋੜੀਕਪੂਰਾ ਦੀ ਅਨਾਜ ਮੰਡੀ ਵਿਚ 26 ਨਵੰਬਰ ਨੂੰ ਇਨਕਲਾਬੀ ਸਭਿਆਚਾਰਕ ...

ਪੂਰੀ ਖ਼ਬਰ »

ਵਿਆਹ ਸਮਾਗਮਾਂ 'ਚ ਲੱਚਰ ਗਾਇਕੀ, ਸ਼ਰਾਬ, ਡੀ.ਜੇ. ਹਥਿਆਰਾਂ 'ਤੇ ਪਾਬੰਦੀ ਲਈ ਪ੍ਰੋ. ਪੰਡਿਤ ਰਾਓ ਨੇ ਪੁਲਿਸ ਮੁਖੀ ਨੂੰ ਮੰਗ-ਪੱਤਰ ਸੌਾਪਿਆ

ਫ਼ਰੀਦਕੋਟ, 21 ਨਵੰਬਰ (ਸਰਬਜੀਤ ਸਿੰਘ)-ਪੀ.ਜੀ. ਸਰਕਾਰੀ ਕਾਲਜ ਚੰਡੀਗੜ੍ਹ ਦੇ ਸਹਾਇਕ ਪ੍ਰੋਫੈਸਰ ਪੰਡਿਤ ਰਾਓ ਧਾਰੇਨਵਰ ਵੱਲੋਂ ਵਿਆਹ ਸ਼ਾਦੀਆਂ 'ਚ ਬੇਲੋੜੀ ਹਥਿਆਰਾਂ ਦੀ ਵਰਤੋਂ ਕਰਦੇ ਹੋਏ ਫਾਇਰਿੰਗ ਕਰਨੀ, ਲੱਚਰ ਗਾਇਕੀ, ਸ਼ਰਾਬ, ਡੀ.ਜੇ. ਆਦਿ ਦੀ ਰੋਕਥਾਮ ਸਬੰਧੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦ ਨੂੰ ਮਕਾਨ ਬਣਾ ਕੇ ਦਿੱਤਾ

ਫ਼ਰੀਦਕੋਟ, 21 ਨਵੰਬਰ (ਸਰਬਜੀਤ ਸਿੰਘ)-ਸਰਬੱਤ ਦਾ ਭਲਾ ਟਰੱਸਟ ਵੱਲੋਂ ਵਿਸ਼ਵ ਪ੍ਰਸਿੱਧ ਦਾਨਵੀਰ ਐੱਸ. ਪੀ. ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ 'ਸੰਨ੍ਹੀ ਰੈਣ ਬਸੇਰੇ' ਤਹਿਤ ਸਮਾਜ ਭਲਾਈ ਦੇ ਕੰਮਾਂ ਨੂੰ ਅੰਜਾਮ ਦਿੰਦੇ ਹੋਏ ਫ਼ਰੀਦਕੋਟ ਇਕਾਈ ਨੇ ਇਕ ਅਤਿ ...

ਪੂਰੀ ਖ਼ਬਰ »

ਜ਼ਿਲੇ੍ਹ ਅੰਦਰ ਝੋਨੇ ਦੀ ਖ਼ਰੀਦ ਦਾ ਕੰਮ ਮੁਕੰਮਲ-ਕੁਲਬੀਰ ਮੱਤਾ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੀਆਂ ਚਾਰ ਮੁੱਖ ਮੰਡੀਆਂ ਅਤੇ 67 ਪੇਂਡੂ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਮੁਕੰਮਲ ਹੋ ਚੁੱਕਾ ਹੈ | ਇਸ ਸਾਲ ਪਿਛਲੇ ਝੋਨੇ ਦੇ ਸੀਜ਼ਨ ਦੇ ਮੁਕਾਬਲੇ 8 ਫ਼ੀਸਦੀ ਵਾਧਾ ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਉਤਾਰੇ ਆਵਾਜ਼ ਪ੍ਰਦੂਸ਼ਣ ਫੈਲਾਉਂਦੇ ਪ੍ਰੈਸ਼ਰ ਹਾਰਨ

ਫ਼ਰੀਦਕੋਟ, 21 ਨਵੰਬਰ (ਸਰਬਜੀਤ ਸਿੰਘ)-ਟਰੈਫ਼ਿਕ ਪੁਲਿਸ ਵੱਲੋਂ ਇਕ ਮੁਹਿੰਮ ਚਲਾਉਂਦੇ ਹੋਏ ਵੱਡੇ ਪੱਧਰ 'ਤੇ ਬੱਸਾਂ ਅਤੇ ਹੋਰ ਵਾਹਨਾਂ ਤੋਂ ਪੈ੍ਰਸ਼ਰ ਹਾਰਨ ਉਤਾਰੇ ਗਏ | ਟ੍ਰੈਫਿਕ ਪੁਲਿਸ ਇੰਚਾਰਜ ਸੁਖਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜੁਬਲੀ ਸਿਨੇਮਾ ਦੇ ਪਿਛਲੇ ...

ਪੂਰੀ ਖ਼ਬਰ »

ਯੋਗਾ ਚੈਂਪੀਅਨਸ਼ਿਪ ਵਿਚ ਸਿਟੀ ਮੌਨਟੇਸਰੀ ਸਕੂਲ ਨੇ ਮੱਲਾਂ ਮਾਰੀਆਂ

ਗਿੱਦੜਬਾਹਾ, 21 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਅਬੋਹਰ ਵਿਖੇ ਜੂਨੀਅਰ ਯੋਗਾ ਚੈਂਪੀਅਨਸ਼ਿਪ ਕਰਾਈ ਗਈ, ਜਿਸ ਵਿਚ ਪੰਜਾਬ ਦੀਆਂ ਵੱਖ-ਵੱਖ ਟੀਮਾਂ ਭਾਗ ਲਿਆ | ਇਸ ਚੈਂਪੀਅਨਸ਼ਿਪ ਵਿਚ 7 ਤੋਂ 11 ਸਾਲ ਉਮਰ ਵਰਗ ਵਿਚ ਸਿਟੀ ਮੌਨਟੇਸਰੀ ਸਕੂਲ ਗਿੱਦੜਬਾਹਾ ਦੀ ਟੀਮ ਜਿਸ ਵਿਚ ...

ਪੂਰੀ ਖ਼ਬਰ »

ਸਬਜ਼ੀਆਂ ਦੇ ਭਾਅ ਵਧਣ ਕਾਰਨ ਆਂਡੇ ਦੀ ਵਰਤੋਂ ਵਧਣ ਨਾਲ ਆਂਡਿਆਂ ਦਾ ਭਾਅ ਵਧਿਆ

ਮਲੋਟ, 21 ਨਵੰਬਰ (ਗੁਰਮੀਤ ਸਿੰਘ ਮੱਕੜ)-ਅੰਡਿਆਂ ਦੇ ਭਾਅ ਵਿਚ ਆਈ ਭਾਰੀ ਤੇਜ਼ੀ ਕਾਰਨ ਅੰਡੇ ਖਾਣ ਵਾਲੇ ਲੋਕਾਂ ਦਾ ਰਸੋਈ ਦਾ ਬਜਟ ਵਿਗੜ ਗਿਆ ਹੈ | ਕੁਝ ਦਿਨ ਪਹਿਲਾਂ ਤੱਕ ਜੋ ਅੰਡਾ ਬਾਜ਼ਾਰ ਵਿਚ 5 ਰੁਪਏ 'ਚ ਮਿਲ ਰਿਹਾ ਸੀ, ਹੁਣ ਉਸ ਦਾ ਭਾਅ 7 ਰੁਪਏ ਹੋ ਗਿਆ ਹੈ | ਇਕ ਅੰਡੇ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਦਵਾਈਆਂ ਦੀ ਬੇਲੋੜੀ ਵਰਤੋਂ ਰੋਕਣ ਲਈ ਕੀਤਾ ਜਾਗਰੂਕ

ਲੰਬੀ, 21 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਦਵਾਈਆਂ ਦੀ ਹੋ ਰਹੀ ਅੰਨੇ੍ਹਵਾਹ ਵਰਤੋਂ ਨੰੂ ਰੋਕਣ ਲਈ ਜਾਗਰੂਕਤਾ ਕੈਂਪ ਲਾਇਆ ਗਿਆ, ਜਿਸ ਵਿਚ ਹਲਕੇ ਤੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਬਰੀਵਾਲਾ ਵਿਚ ਕਰਵਾਇਆ ਮਸੀਹ ਬੰਦਗੀ ਸਮਾਗਮ

ਮੰਡੀ ਬਰੀਵਾਲਾ, 21 ਨਵੰਬਰ (ਨਿਰਭੋਲ ਸਿੰਘ)-ਬਰੀਵਾਲਾ ਦੀ ਦਾਣਾ ਮੰਡੀ ਵਿਚ ਮਸੀਹ ਬੰਦਗੀ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਸਮੇਂ ਪਾਸਟਰ ਹਰਜੀਤ ਸਿੰਘ ਸੰਧੂ ਮੁੱਖ ਪ੍ਰਚਾਰਕ ਨੇ ਪਰਮੇਸ਼ਰ ਦੀ ਭਗਤੀ ਦੇ ਗੁਰ ਦੱਸੇ | ਉਨ੍ਹਾਂ ਕਿਹਾ ਕਿ ਪਰਮੇਸ਼ਰ ਦੀ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਬਾਦਲ 'ਚ ਸੜਕੀ ਆਵਾਜਾਈ ਨਿਯਮਾਂ ਸਬੰਧੀ ਲੈਕਚਰ

ਮੰਡੀ ਕਿੱਲਿਆਂਵਾਲੀ, 21 ਨਵੰਬਰ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਵਿਦਿਆਰਥਣਾਂ ਨੂੰ ਸੜਕੀ ਆਵਾਜਾਈ ਨਿਯਮਾਂ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ | ਇਸ ਵਿਚ ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੇ ਹੈੱਡ ਕਾਂਸਟੇਬਲ ਗੁਰਜੰਟ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪੰਚਾਇਤਾਂ ਦੇ ਸਹਿਯੋਗ ਨਾਲ ਕੀਤਾ ਚਾਰ ਪਿੰਡਾਂ ਨੰੂ ਤੰਬਾਕੂ ਮੁਕਤ

ਲੰਬੀ, 21 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਹਲਕਾ ਲੰਬੀ ਵਿਚ ਵਿੱਢੀ ਗਈ ਤੰਬਾਕੂ ਮੁਕਤ ਲਹਿਰ ਨੰੂ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਹਲਕੇ ਦੇ ਚਾਰ ਪਿੰਡਾਂ ਦੀਆਂ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸੁਖਵਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਸੈਕੰਡਰੀ ਸਕੂਲ ਮਹਾਂਬੱਧਰ ਦੇ ਲੀਗਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨਾਟਕਾਂ ਰਾਹੀਂ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ

ਗਿੱਦੜਬਾਹਾ, 21 ਨਵੰਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ 'ਵਨਨੈੱਸ ਆਰਟ ਟੀਮ ਮੋਹਾਲੀ ਵਲੋਂ ਨਾਟਕ ਟੀਮ ਦੇ ਡਾਇਰੈਕਟਰ ਜਤਿੰਦਰ ਕੁਮਾਰ ਜੁਗਨੂੰ ਤੇ ਗਾਈਡੈਂਸ ਗੁਰਸ਼ਾਨ ਦੀ ਨਿਗਰਾਨੀ ਹੇਠ ਦਿਲਸ਼ਾਨ, ਰਵਿੰਦਰ ...

ਪੂਰੀ ਖ਼ਬਰ »

ਡਾ: ਉੱਪਲ ਨੇ ਡਵੀਜ਼ਨਲ ਮੈਨੇਜਰ ਨੂੰ ਆਪਣੀ ਕਿਤਾਬ ਕੀਤੀ ਭੇਟ

ਮਲੋਟ, 21 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ. ਏ. ਵੀ. ਕਾਲਜ ਦੇ ਅਰਥਸ਼ਾਸਤਰ ਵਿਭਾਗ ਦੇ ਮੁਖੀ ਡਾ. ਆਰ.ਕੇ ਉੱਪਲ ਨੇ ਆਪਣੀ ਨਵੀਂ ਕਿਤਾਬ 'ਈ-ਬੈਕਿੰਗ ਇੰਡੀਅਨ ਐਕਸਪਿਅਰਸ' ਨੈਸ਼ਨਲ ਕੰਪਨੀ ਦੇ ਡਵੀਜ਼ਨਲ ਮੈਨੇਜਰ ਬਠਿੰਡਾ ਸ੍ਰੀ ਸੁਨੀਲ ਵਰਮਾ ਅਤੇ ਸਥਾਨਕ ਬਰਾਂਚ ...

ਪੂਰੀ ਖ਼ਬਰ »

ਝੁੱਗੀਆਂ ਝੌਾਪੜੀਆਂ 'ਚ ਰਹਿਣ ਬਸੇਰਾ ਕਰ ਰਹੇ ਲੋਕਾਂ ਨੂੰ ਵੰਡੇ ਕੰਬਲ

ਮਲੋਟ, 21 ਨਵੰਬਰ (ਗੁਰਮੀਤ ਸਿੰਘ ਮੱਕੜ)-ਐੱਨ.ਆਰ.ਆਈ. ਰਵਿੰਦਰ ਮੱਕੜ ਵਲੋਂ ਆਪਣਾ ਜਨਮ ਦਿਨ ਮੌਕੇ ਗਰੀਬ ਅਤੇ ਬੇਸਹਾਰਾ ਲੋਕਾਂ ਨੂੰ ਠੰਢ ਤੋਂ ਰਾਹਤ ਦਿਵਾਉਣ ਲਈ ਝੁੱਗੀਆਂ ਝੌਾਪੜੀਆਂ 'ਚ ਰਹਿਣ ਬਸੇਰਾ ਕਰ ਰਹੇ ਗ਼ਰੀਬ ਪਰਿਵਾਰਾਂ ਨੂੰ ਕੰਬਲ ਵੰਡੇ ਗਏ | ਹਮੇਸ਼ਾ ਹੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬੈਠਕ ਹੋਈ

ਗਿੱਦੜਬਾਹਾ, 21 ਨਵੰਬਰ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬੈਠਕ ਬਲਾਕ ਪ੍ਰਧਾਨ ਇਕਬਾਲ ਸਿੰਘ ਲੁੰਡੇਵਾਲਾ ਦੀ ਪ੍ਰਧਾਨਗੀ ਹੇਠ ਗਿੱਦੜਬਾਹਾ ਵਿਖੇ ਹੋਈ | ਬੈਠਕ ਦੌਰਾਨ ਆਪਣੇ ਸੰਬੋਧਨ ਵਿਚ ਬਲਕਾਰ ਸਿੰਘ ਗੁਰੂਸਰ ਤੇ ਲਛਮਣ ਸਿੰਘ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਰਿਤੀ ਸੰਸਥਾਨ ਨੇ ਸਤਿਸੰਗ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਵਿਸ਼ਾਲ ਨਗਰ ਦੀ ਗਲੀ ਨੰ: 3 ਵਿਖੇ ਸਥਿਤ ਆਸ਼ਰਮ ਵਿਚ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ ਸਤਿਸੰਗ ਕਰਵਾਇਆ | ਇਸ ਮੌਕੇ ਸੰਬੋਧਨ ਕਰਦਿਆਂ ਸੰਗੀਤਾ ਭਾਰਤੀ ਨੇ ਕਿਹਾ ਕਿ ਸਤਿਸੰਗ ਸਮਾਗਮ ਵਿਚ ਪ੍ਰਵਚਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX