ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  7 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  9 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  10 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  10 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  13 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ
. . .  22 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  35 minutes ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  49 minutes ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  58 minutes ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 1 hour ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਨਾਗਰਿਕਤਾ ਸੋਧ ਬਿੱਲ ਨੂੰ ਅੱਜ ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ...
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 2 hours ago
ਬੈਂਗਲੁਰੂ, 9 ਦਸੰਬਰ- ਕਰਨਾਟਕ ਦੀਆਂ 15 ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਮੁਤਾਬਕ ਭਾਜਪਾ 11 ਸੀਟਾਂ 'ਤੇ ਅੱਗੇ ਹੈ, ਜਦੋਂਕਿ ਕਾਂਗਰਸ...
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਬਟਾਲਾ, 9 ਦਸੰਬਰ (ਕਮਲ ਕਾਹਲੋਂ)- ਅੱਜ ਸਵੇਰੇ ਬਟਾਲਾ ਨੇੜੇ ਪਿੰਡ ਧੀਰ ਵਿਖੇ ਬਟਾਲਾ-ਅੰਮ੍ਰਿਤਸਰ ਜੀ. ਟੀ. ਰੋਡ 'ਤੇ ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ...
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 2 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 3 hours ago
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 3 hours ago
ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  about 4 hours ago
ਹੈਦਰਾਬਾਦ ਐਨਕਾਉਂਟਰ 'ਤੇ ਅੱਜ ਤੇਲੰਗਾਨਾ ਹਾਈਕੋਰਟ 'ਚ ਹੋਵੇਗੀ ਸੁਣਵਾਈ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਫਰੀਦਕੋਟ / ਮੁਕਤਸਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਰੀਦਕੋਟ ਵੱਲੋਂ 'ਔਰਤਾਂ ਦੇ ਅਧਿਕਾਰ' ਵਿਸ਼ੇ 'ਤੇ ਲੇਖ ਮੁਕਾਬਲਾ ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲੇ੍ਹ ਅੰਦਰ ਆਮ ਲੋਕਾਂ ਅਤੇ ਖ਼ਾਸ ਕਰਕੇ ਸਕੂਲੀ ਵਿਦਿਆਰਥੀਆਂ ਨੂੰ ਕਾਨੂੰਨੀ ਤੌਰ 'ਤੇ ਸਾਖ਼ਰ ਕਰਨ ਵਾਸਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਰੀਦਕੋਟ ਵੱਲੋਂ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ...

ਪੂਰੀ ਖ਼ਬਰ »

ਪ੍ਰਦੀਪ ਸਿੰਗਲਾ ਨੂੰ ਸੀ.ਜੇ.ਐਮ ਦੀ ਅਦਾਲਤ ਨੇ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ

ਜੈਤੋ, 21 ਨਵੰਬਰ (ਭੋਲਾ ਸ਼ਰਮਾ)-ਮਹਿਲਾ ਭਾਜਪਾ ਆਗੂ ਦੀ ਸ਼ਿਕਾਇਤ 'ਤੇ ਐੱਸ. ਸੀ. ਐਕਟ ਤਹਿਤ ਦੋਸ਼ਾਂ ਦਾ ਸਾਹਮਣਾ ਕਰ ਰਹੇ ਨਗਰ ਕੌਾਸਲ ਜੈਤੋ ਦੇ ਸਾਬਕਾ ਮੀਤ ਪ੍ਰਧਾਨ ਪ੍ਰਦੀਪ ਸਿੰਗਲਾ ਨੂੰ ਅੱਜ ਇੱਥੇ ਅਦਾਲਤ ਵਿਚ ਪੇਸ਼ ਕੀਤਾ ਗਿਆ | ਸੀ.ਜੇ.ਐਮ ਅਜੈ ਮਿੱਤਲ ਨੇ ਸਿੰਗਲਾ ...

ਪੂਰੀ ਖ਼ਬਰ »

ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਜੈਤੋ, 21 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਤਹਿਸੀਲ ਕੰਪਲੈਕਸ ਵਿਚ ਇਕ ਬਜ਼ੁਰਗ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਉਪਰੰਤ ਮੌਤ ਹੋਣ ਜਾਣ ਦੀ ਸੂਚਨਾ ਮਿਲੀ ਹੈ | ਵੈੱਲਫੇਅਰ ਸੁਸਾਇਟੀ ਜੈਤੋ ਦੇ ਪ੍ਰਧਾਨ ਨਵਨੀਤ ਗੋਇਲ ਨੇ ਦੱਸਿਆ ਹੈ ਕਿ ਪਿਆਰਾ ਸਿੰਘ (85) ਪੁੱਤਰ ਮਾਘ ...

ਪੂਰੀ ਖ਼ਬਰ »

ਉਪ ਮੰਡਲ ਮੈਜਿਸਟਰੇਟ ਵੱਲੋਂ 18 ਸਾਲ ਤੋਂ ਘੱਟ ਵਿਦਿਆਰਥੀਆਂ ਦੇ ਵਾਹਨ ਚਲਾਉਣ 'ਤੇ ਪਾਬੰਦੀ

ਕੋਟਕਪੂਰਾ, 21 ਨਵੰਬਰ (ਮੇਘਰਾਜ)-ਰੋਜ਼ਾਨਾ ਹੁੰਦੇ ਹਾਦਸਿਆਂ ਨੂੰ ਰੋਕਣ ਲਈ ਐੱਸ.ਡੀ.ਐਮ. ਕੋਟਕਪੂਰਾ ਡਾ. ਮਨਦੀਪ ਕੌਰ ਵੱਲੋਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਕੂਲ ਜਾਂਦੇ ਸਮੇਂ ਸਕੂਟਰ ਜਾਂ ਮੋਟਰਸਾਈਕਲ ਚਲਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ | ਉਨ੍ਹਾਂ ਲਿਖਤੀ ...

ਪੂਰੀ ਖ਼ਬਰ »

ਪਿੰਡ ਚੰਦਭਾਨ ਵਿਖੇ ਏਡਜ਼ ਸਬੰਧੀ ਨੁੱਕੜ ਨਾਟਕ ਖੇਡਿਆ

ਜੈਤੋ, 21 ਨਵੰਬਰ (ਭੋਲਾ ਸ਼ਰਮਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਬਾਜਾਖਾਨਾ ਡਾ. ਮੁਰਾਰੀ ਲਾਲ ਦੀ ਅਗਵਾਈ ਹੇਠ ਬਲਾਕ ਬਾਜਾਖਾਨਾ ਅਧੀਨ ਵੱਖ-ਵੱਖ ਪਿੰਡਾਂ ਵਿਚ ਪ੍ਰਚਾਰ ਕਰ ਰਹੀ ...

ਪੂਰੀ ਖ਼ਬਰ »

ਐਨ.ਆਰ.ਆਈ. ਪਰਿਵਾਰਾਂ ਵੱਲੋਂ ਸਕੂਲ ਨੂੰ ਰੰਗ ਰੋਗਨ ਲਈ 25000 ਦੀ ਰਾਸ਼ੀ ਭੇਟ

ਕੋਟਕਪੂਰਾ, 21 ਨਵੰਬਰ (ਮੇਘਰਾਜ)-ਪਿੰਡ ਹਰੀ ਨੌਾ ਦੇ ਕੈਨੇਡਾ ਵਸੇ ਪ੍ਰੀਤਮ ਸਿੰਘ ਸਪੁੱਤਰ ਸਵ: ਗੁਰਬਖ਼ਸ਼ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਹਰੀ ਨੌਾ ਦੇ ਬੱਚਿਆਂ ਨੂੰ ਬਸਤੇ ਅਤੇ ਜਰਨਲ ਮੁੰਡਿਆਂ ਨੂੰ ਵਰਦੀਆਂ ਦਿੱਤੀਆਂ¢ ਇਸ ਮੌਕੇ ਤੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ

ਕੋਟਕਪੂਰਾ, 21 ਨਵੰਬਰ (ਮੇਘਰਾਜ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ ਅਰੋੜਬੰਸ ਧਰਮਸ਼ਾਲਾ ਵਿਖੇ ਪ੍ਰਧਾਨ ਡਾ. ਸੁਖਚੈਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਬਿਕਰਮ ਜੁਆਇੰਟ ਐਾਡ ਟਰਾਮਾ ਸੈਂਟਰ ...

ਪੂਰੀ ਖ਼ਬਰ »

ਲਾਇਨਜ਼ ਆਈ ਕੇਅਰ ਸੈਂਟਰ 'ਚ ਅੱਖਾਂ ਦੀ ਨਵੀਂ ਮਸ਼ੀਨ ਦਾ ਸਿਵਲ ਸਰਜਨ ਵਲੋਂ ਉਦਘਾਟਨ

ਜੈਤੋ, 21 ਨਵੰਬਰ (ਭੋਲਾ ਸ਼ਰਮਾ)-ਲਾਇਨਜ਼ ਆਈ ਕੇਅਰ ਸੈਂਟਰ ਵਿਚ ਨਵੀਂ ਆਈ ਅੱਖਾਂ ਦੀ ਮਸ਼ੀਨ ਦਾ ਡਾ. ਰਜਿੰਦਰ ਕੁਮਾਰ ਸਿਵਲ ਸਰਜਨ ਫ਼ਰੀਦਕੋਟ ਵੱਲੋਂ ਕੀਤਾ ਗਿਆ | ਇਹ ਮਸ਼ੀਨ ਛੋਟੇ ਬੱਚਿਆਂ ਦੀਆਂ ਅੱਖਾਂ ਟੈੱਸਟ ਕਰਨ ਲਈ ਮਹੱਤਵਪੂਰਨ ਦੱਸੀ ਗਈ ਹੈ | ਲਾਇਨਜ਼ ਕਲੱਬ ਜੈਤੋ ...

ਪੂਰੀ ਖ਼ਬਰ »

ਸਥਾਨਕ ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮੀਟਿੰਗ ਕੀਤੀ

ਫ਼ਰੀਦਕੋਟ, 21 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਸਥਾਨਕ ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਪੰਜਾਬ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਘਣੀਆਂ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਦੀਪਕ ਜੈਤੋਈ ਮੰਚ ਨੇ ਪਿ੍ੰਸੀਪਲ ਡਾ. ਵੀਨਾ ਗਰਗ ਨਾਲ ਰੂਬਰੂ ਸਮਾਗਮ ਕਰਵਾਇਆ

ਜੈਤੋ, 21 ਨਵੰਬਰ (ਭੋਲਾ ਸ਼ਰਮਾ)-ਦੀਪਕ ਜੈਤੋਈ ਮੰਚ ਵੱਲੋਂ ਹਰ ਮਹੀਨੇ ਕਰਵਾਏ ਜਾਂਦੇ ਸਾਹਿਤਕ ਸਮਾਗਮ ਦੌਰਾਨ ਪਿ੍ੰਸੀਪਲ ਡਾ. ਵੀਨਾ ਗਰਗ ਭਾਈ ਭਗਤੂ ਗਰਲਜ਼ ਕਾਲਜ ਭਗਤੂਆਣਾ ਨਾਲ ਰੂਬਰੂ ਤੇ ਕਵੀ ਦਰਬਾਰ ਸਥਾਨਕ ਸਾਹਿਤ ਸਦਨ ਬਠਿੰਡਾ ਰੋਡ ਵਿਖੇ ਬਾਅਦ ਦੁਪਹਿਰ ਕਰਵਾਇਆ ...

ਪੂਰੀ ਖ਼ਬਰ »

ਬੁਰਜ ਜਵਾਹਰ ਸਿੰਘ ਵਾਲਾ ਦੇ ਸਕੂਲ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ

ਬਰਗਾੜੀ, 21 ਨਵੰਬਰ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਕੀਤੀ ਗਈ | ਜਿਸ ਦਾ ਉਦਘਾਟਨ ਸਕੂਲ ਮੁਖੀ ਸਰਬਜੀਤ ਕੌਰ ਨੇ ਕੀਤਾ | ਇਸ ਸਮੇਂ ਸਕੂਲ ਮੁਖੀ ਸਰਬਜੀਤ ਕੌਰ, ਸਮਾਜ ਸੇਵੀ ਡਾ: ...

ਪੂਰੀ ਖ਼ਬਰ »

ਭਾਜਪਾ ਆਗੂ ਡਾ: ਬਲਵਿੰਦਰ ਸਿਵੀਆਂ ਨੂੰ ਸਦਮਾ

ਬਰਗਾੜੀ, 21 ਨਵੰਬਰ (ਲਖਵਿੰਦਰ ਸ਼ਰਮਾ)-ਭਾਰਤੀ ਜਨਤਾ ਪਾਰਟੀ ਮੰਡਲ ਬਰਗਾੜੀ ਦੇ ਆਗੂ ਡਾ: ਬਲਵਿੰਦਰ ਸਿੰਘ ਸਿਵੀਆਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਨੌਜਵਾਨ ਭਤੀਜੇ ਸੁਖਦੀਪ ਸਿੰਘ ਟੇਲਰ ਸਿਵੀਆਂ ਦੀ ਅਚਾਨਕ ਮੌਤ ਹੋ ਗਈ | ਇਸ ਮੌਤ 'ਤੇ ਭਾਜਪਾ ਆਗੂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮੱਲ੍ਹਾ ਵਿਖੇ ਵਰਦੀਆਂ ਵੰਡੀਆਂ

ਬਾਜਾਖਾਨਾ, 21 ਨਵੰਬਰ (ਜੀਵਨ ਗਰਗ)-ਸਰਕਾਰੀ ਪ੍ਰਾਇਮਰੀ ਸਕੂਲ ਮੱਲ੍ਹਾ ਵਿਖੇ ਸਰਵ ਸਿੱਖਿਆ ਅਭਿਆਨ ਤਹਿਤ ਆਈਆਂ ਵਰਦੀਆਂ ਵੰਡੀਆਂ ਗਈਆਂ | ਸਕੂਲ ਮੁਖੀ ਲਛਮਣ ਕੌਰ ਨੇ ਕਿਹਾ ਕਿ ਪਹਿਲੀ ਤੋਂ ਪੰਜਵੀਂ ਤੱਕ ਪੜ੍ਹਦੀਆਂ ਸਾਰੀਆਂ ਕੁੜੀਆਂ ਅਤੇ ਐੱਸ.ਸੀ. ਮੰੁਡਿਆਂ ਦੀ ਵਰਦੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ

ਬਾਜਾਖਾਨਾ, 21 ਨਵੰਬਰ (ਜੀਵਨ ਗਰਗ)-ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਸ਼ੁੱਭ ਆਰੰਭ ਕੀਤਾ ਗਿਆ | ਇਨ੍ਹਾਂ ਜਮਾਤਾਂ ਦਾ ਰਸਮੀ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਰੀਦਕੋਟ ਇੰਦਰਜੀਤ ਕੌਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ...

ਪੂਰੀ ਖ਼ਬਰ »

ਬਾਬਾ ਫ਼ਰੀਦ ਵਿਦਿਆਰਥੀ ਗੁਮਟੀ ਖ਼ੁਰਦ ਯੂਨਿਟ ਨੇ ਸਮਾਜਿਕ ਜਾਗਰੂਕਤਾ ਸੈਮੀਨਾਰ ਕਰਵਾਇਆ

ਜੈਤੋ, 21 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਬਾਬਾ ਫ਼ਰੀਦ ਵਿਦਿਆਰਥੀ ਗੁਮਟੀ ਖ਼ੁਰਦ (ਸੇਵੇਵਾਲਾ) ਯੂਨਿਟ ਵੱਲੋਂ ਪਿੰਡ ਦੀ ਧਰਮਸਾਲਾ ਵਿਖੇ ਸਮਾਜਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ਮੁੱਖ ਮਹਿਮਾਨ ਬੀ. ਡੀ. ਸ਼ਰਮਾ ਡਿਪਟੀ ਡਾਇਰੈਕਟਰ ਅਤੇ ਗੁਰਲਾਲ ...

ਪੂਰੀ ਖ਼ਬਰ »

ਮਾਸੂਮ ਬੱਚੇ ਵਿਕਰਮਜੀਤ ਸਿੰਘ ਦੇ ਅਚਾਨਕ ਵਿਛੋੜੇ 'ਤੇ ਦੁੱਖ ਪ੍ਰਗਟ

ਕੋਟਕਪੂਰਾ, 21 ਨਵੰਬਰ (ਮੋਹਰ ਗਿੱਲ, ਮੇਘਰਾਜ)-ਪਿਛਲੇ ਦਿਨੀਂ ਵਿਆਹ ਸਮਾਗਮ ਦੌਰਾਨ ਸ਼ਰਾਬ ਦੇ ਨਸ਼ੇ 'ਚ ਹਵਾਈ ਫਾਇਰਿੰਗ ਦੌਰਾਨ ਇਕ ਮਾਸੂਮ ਬੱਚੇ ਦੀ ਦੁਖਦਾਇਕ ਮੌਤ 'ਤੇ ਗੁੱਡ ਮਾਰਨਿੰਗ ਵੈੱਲਫੇਅਰ ਕਲੱਬ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਦੋ ਮਿੰਟ ਦਾ ਮੌਨ ...

ਪੂਰੀ ਖ਼ਬਰ »

'ਆਪਣੀਆਂ ਜੜ੍ਹਾਂ ਨਾਲ ਜੁੜੋ' ਪ੍ਰੋਗਰਾਮ ਰਾਹੀਂ ਵਿਦੇਸ਼ਾਂ 'ਚ ਵੱਸਦੇ ਪੰਜਾਬੀ ਨੌਜਵਾਨਾਂ ਨੂੰ ਸੂਬੇ ਨਾਲ ਜੋੜੇਗੀ ਪੰਜਾਬ ਸਰਕਾਰ-ਕੁਸ਼ਲਦੀਪ ਸਿੰਘ ਢਿੱਲੋਂ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਨੇ ਹੁਣ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਪੰਜਾਬ ਦੀ ਮਿੱਟੀ, ਵਿਰਸੇ ਅਤੇ ਸਭਿਆਚਾਰ ਨਾਲ ਜੋੜਨ ਦਾ ਉਪਰਾਲਾ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਡੇਢ ਮਹੀਨੇ ਤੋਂ ਰਜਬਾਹਿਆਂ ਦੀ ਬੰਦੀ ਕਾਰਨ ਸ਼ਹਿਰ ਤੇ ਪੇਂਡੂ ਖੇਤਰ ਦੇ ਲੋਕ ਪੀਣ ਵਾਲੇ ਪਾਣੀ ਤੋਂ ਹੋਏ ਵਾਂਝੇ

ਜੈਤੋ, 21 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਰੌਾਤਾ ਰਜਬਾਹੇ ਤੇ ਜੈਤੋ ਰਜਬਾਹੇ ਵਿਚ ਪਾਣੀ ਨਾ ਆਉਣ ਕਰਕੇ ਜਿੱਥੇ ਕਣਕ ਦੀ ਬਿਜਾਈ ਪੱਛੜ ਰਹੀ ਹੈ, ਉੱਥੇ ਹੀ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਲੋਕ ਪੀਣ ਵਾਲੇ ਪਾਣੀ ਤੋਂ ਵਾਂਝੇ ਹੋ ਕੇ ਰਹਿ ਗਏ ਹਨ | ਪ੍ਰਾਪਤ ਹੋਈ ਜਾਣਕਾਰੀ ਦੇ ...

ਪੂਰੀ ਖ਼ਬਰ »

ਆਦੇਸ਼ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਟੈਕਨੋ-ਕਮ-ਕਲਚਰਲ ਫੈਸਟ ਦੌਰਾਨ ਓਵਰਆਲ ਟਰਾਫ਼ੀ ਜਿੱਤੀ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ (ਆਈ.ਐੱਸ.ਟੀ.ਈ.) ਰਾਸ਼ਟਰੀ ਪੱਧਰ ਦਾ ਦੋ ਰੋਜ਼ਾ ਮਿਨਰਵਾ-2017 ਟੈਕਨੋ-ਕਮ-ਕਲਚਰਲ ਫੈਸਟ ਰਿਆਸਤ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਇੰਨਫ਼ਾਰਮੇਸ਼ਨ ਟੈਕਨਾਲੋਜੀ ਰੋਪੜ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਯੁਕਤ ਹੋਣ 'ਤੇ ਖ਼ੁਸ਼ੀ ਦੀ ਲਹਿਰ

ਕੋਟਕਪੂਰਾ, 21 ਨਵੰਬਰ (ਮੋਹਰ ਗਿੱਲ, ਮੇਘਰਾਜ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦੇ ਪ੍ਰਧਾਨ ਅਤੇ ਕੋਟਕਪੂਰਾ ਹਲਕੇ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਤੀਜੀ ਵਾਰ ਪਾਰਟੀ ਹਾਈਕਮਾਂਡ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦਾ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਸਕੂਲ 'ਚ ਬਾਲ ਦਿਹਾੜਾ ਮਨਾਇਆ

ਜੈਤੋ, 21 ਨਵੰਬਰ (ਭੋਲਾ ਸ਼ਰਮਾ)-ਸਥਾਨਕ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਵਿਚ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰ ਕੇ ਦਰਸ਼ਕਾਂ ਦਾ ਮਨ ਮੋਹ ਲਿਆ | ਇਸ ਮੌਕੇ ਬੱਚਿਆਂ ਵੱਲੋਂ ਨਾਟਕ, ਸਕਿੱਟਾਂ, ਗਿੱਧਾ, ਭੰਗੜਾ, ਗੀਤ ਅਤੇ ...

ਪੂਰੀ ਖ਼ਬਰ »

ਦਾਨੀ ਪਰਿਵਾਰ ਨੇ 30 ਵਿਦਿਆਰਥੀਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ

ਕੋਟਕਪੂਰਾ, 21 ਨਵੰਬਰ (ਮੇਘਰਾਜ)-ਦਾਨੀ ਪੁਰਸ਼ ਅਸ਼ੋਕ ਕੁਮਾਰ ਗੁਪਤਾ ਪੁੱਤਰ ਰਾਮ ਜੀ ਲਾਲ ਗੁਪਤਾ, ਟਰੇਡਿੰਗ ਕੰਪਨੀ ਧੰਨੂ ਮੱਲ ਸਟਰੀਟ ਕੋਟਕਪੂਰਾ ਵੱਲੋਂ ਗਾਂਧੀ ਮੈਮੋਰੀਅਲ ਹਾਈ ਸਕੂਲ ਕੋਟਕਪੂਰਾ ਦੇ 30 ਵਿਦਿਆਰਥੀਆਂ ਨੂੰ ਬੂਟ ਅਤੇ ਜੁਰਾਬਾਂ ਵੰਡੀਆਂ ਗਈਆਂ | ...

ਪੂਰੀ ਖ਼ਬਰ »

ਗੁਰਦਰਸ਼ਨ ਢਿੱਲੋਂ ਪਰਿਵਾਰ ਨੇ ਚੈਨਾ ਦੀ ਲੋੜਵੰਦ ਲੜਕੀ ਨੂੰ ਦਿੱਤਾ ਵਿਆਹ ਦਾ ਸਾਮਾਨ

ਜੈਤੋ, 21 ਨਵੰਬਰ (ਭੋਲਾ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਵਰਕਰ ਤੇ ਖੇਤੀ ਵਿਕਾਸ ਬੈਂਕ ਜੈਤੋ ਦੇ ਸਾਬਕਾ ਚੇਅਰਮੈਨ ਗੁਰਦਰਸ਼ਨ ਸਿੰਘ ਢਿੱਲੋਂ ਦੇ ਪਰਿਵਾਰ ਵੱਲੋਂ ਪਿੰਡ ਦੇ ਲੋੜਵੰਦ (ਰਾਜਾ ਸਿੱਖ) ਭੋਲਾ ਸਿੰਘ ਪੁੱਤਰ ਕਰਤਾਰ ਸਿੰਘ ਦੀ ਲੜਕੀ ਦੇ ਵਿਆਹ ਲਈ ਵਿਆਹ ...

ਪੂਰੀ ਖ਼ਬਰ »

ਅੰਤਰ ਸਕੂਲ ਯੁਵਕ ਮੇਲੇ 'ਚ 18 ਸਕੂਲਾਂ ਦੇ 147 ਵਿਦਿਆਰਥੀਆਂ ਨੇ ਭਾਗ ਲਿਆ

ਕੋਟਕਪੂਰਾ, 21 ਨਵੰਬਰ (ਮੋਹਰ ਗਿੱਲ, ਮੇਘਰਾਜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਮੁਕਤਸਰ-ਬਠਿੰਡਾ ਜ਼ੋਨ ਦੇ ਖੇਤਰ ਕੋਟਕਪੂਰਾ ਦੇ ਇਕਾਈ ਵਾੜਾ ਦਰਾਕਾ ਵੱਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਅੰਤਰ ਸਕੂਲ ਯੁਵਕ ਮੇਲਾ ਸਥਾਨਕ ਡੌਲਫ਼ਿਨ ਪਬਲਿਕ ਸਕੂਲ ਵਾੜਾ ਦਰਾਕਾ ਵਿਖੇ ਕਰਵਾਇਆ ਗਿਆ | ਇਨ੍ਹਾਂ ਮੁਕਾਬਲਿਆਂ ਵਿਚ 18 ਸਕੂਲਾਂ ਦੇ 147 ਵਿਦਿਆਰਥੀਆਂ ਨੇ ਭਾਗ ਲਿਆ ਹੈ | ਕਵਿਤਾ ਉਚਾਰਨ ਜੂਨੀਅਰ ਵਰਗ ਵਿਚ ਦਿਵਯਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਨੇ ਪਹਿਲਾ ਸਥਾਨ, ਸੁਖਜੀਤ ਸਿੰਘ ਸਰਕਾਰੀ ਮਿਡਲ ਸਕੂਲ ਦੁਆਰੇਆਣਾ ਨੇ ਦੂਜਾ ਸਥਾਨ, ਅਵਨੀਤ ਕੌਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਨੇ ਤੀਜਾ ਸਥਾਨ ਅਤੇ ਨਵਜੋਤ ਕੌਰ ਟੈਗੋਰ ਪਬਲਿਕ ਸਕੂਲ ਵਾਂਦਰ ਜਟਾਣਾ ਨੇ ਉਤਸ਼ਾਹ ਵਧਾਊ ਸਥਾਨ ਪ੍ਰਾਪਤ ਕੀਤਾ | ਕਵਿਤਾ ਉਚਾਰਨ ਸੀਨੀਅਰ ਵਰਗ ਵਿਚ ਪੁਨੀਤ ਕੌਰ ਸਰਕਾਰੀ ਹਾਈ ਸਕੂਲ ਮਰਾੜ੍ਹ ਕਲਾਂ ਨੇ ਪਹਿਲਾ ਸਥਾਨ, ਅਮਨਦੀਪ ਕੌਰ ਡੌਲਫ਼ਿਨ ਪਬਲਿਕ ਸਕੂਲ ਵਾੜਾ ਦਰਾਕਾ ਨੇ ਦੂਜਾ ਸਥਾਨ, ਨਵਨੀਤ ਕੌਰ ਡੌਲਫ਼ਿਨ ਪਬਲਿਕ ਸਕੂਲ ਵਾੜਾ ਦਰਾਕਾ ਨੇ ਤੀਜਾ ਸਥਾਨ, ਸਰਬਜੀਤ ਕੌਰ ਟੈਗੋਰ ਸੀਨੀਅਰ ਸੈਕੰਡਰੀ ਸਕੂਲ ਵਾਂਦਰ ਜਟਾਣਾ ਨੇ ਉਤਸ਼ਾਹ ਵਧਾਊ ਸਥਾਨ ਲਿਆ | ਦਸਤਾਰ ਸਜਾਉਣ ਜੂਨੀਅਰ ਵਰਗ ਵਿਚ ਤੇਜਵੰਤ ਸਿੰਘ ਸਰਕਾਰੀ ਹਾਈ ਸਕੂਲ ਵਾੜਾ ਦਰਾਕਾ ਨੇ ਪਹਿਲਾ ਸਥਾਨ, ਕਰਨਪ੍ਰੀਤ ਸਿੰਘ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਨੇ ਦੂਜਾ ਸਥਾਨ, ਹਰਵਿੰਦਰ ਸਿੰਘ ਟੈਗੋਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਾਂਦਰ ਜਟਾਣਾ ਨੇ ਤੀਜਾ ਸਥਾਨ, ਅੰਮਿ੍ਤਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਨੇ ਉਤਸ਼ਾਹ ਵਧਾਊ ਸਥਾਨ ਪ੍ਰਾਪਤ ਕੀਤਾ | ਦਸਤਾਰ ਸਜਾਉਣ ਸੀਨੀਅਰ ਵਰਗ ਵਿਚ ਹਰਦੇਵ ਸਿੰਘ ਸ: ਸ: ਸ: ਸਕੂਲ ਖਾਰਾ ਨੇ ਪਹਿਲਾ ਸਥਾਨ, ਜਸਪ੍ਰੀਤ ਸਿੰਘ ਸਰਕਾਰੀ ਹਾਈ ਸਕੂਲ ਵਾੜਾ ਦਰਾਕਾ ਨੇ ਦੂਜਾ ਸਥਾਨ ਮਨਜੀਤ ਸਿੰਘ ਟੈਗੋਰ ਸਕੂਲ ਵਾਂਦਰ ਜਟਾਣਾ ਨੇ ਤੀਜਾ ਸਥਾਨ ਅਤੇ ਲਵਜੀਤ ਸਿੰਘ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਨੇ ਉਤਸ਼ਾਹ ਵਧਾਊ ਸਥਾਨ ਪ੍ਰਾਪਤ ਕੀਤਾ | ਗੁਰਬਾਣੀ ਵਿਆਖਿਆ ਮੁਕਾਬਲੇ ਵਿਚ ਅਰਸ਼ਦੀਪ ਕੌਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਨੇ ਪਹਿਲਾ ਸਥਾਨ, ਅਮਨਦੀਪ ਕੌਰ ਸ: ਸ: ਸ: ਸਕੂਲ ਕੋਹਾਰਵਾਲਾ ਨੇ ਦੂਜਾ ਸਥਾਨ ਅਤੇ ਸੁਖਪ੍ਰੀਤ ਕੌਰ ਡੌਲਫ਼ਿਨ ਪਬਲਿਕ ਸਕੂਲ ਵਾੜਾ ਦਰਾਕਾ ਨੇ ਤੀਜਾ ਸਥਾਨ ਅਤੇ ਸੁਖਮਨਵੀਰ ਕੌਰ ਸਰਕਾਰੀ ਮਿਡਲ ਸਕੂਲ ਠਾੜ੍ਹਾ ਨੇ ਉਤਸ਼ਾਹ ਵਧਾਊ ਸਥਾਨ | ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਵਿਚ ਅਨਮੋਲਪ੍ਰੀਤ ਕੌਰ, ਹਰਮੀਤ ਕੌਰ ਡੌਲਫ਼ਿਨ ਪਬਲਿਕ ਸਕੂਲ ਵਾੜਾ ਦਰਾਕਾ ਨੇ ਪਹਿਲਾ ਸਥਾਨ, ਅੰਮਿ੍ਤ ਪ੍ਰੀਤ ਕੌਰ ਸਤਵੰਤ ਸਿੰਘ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰ੍ਹਾੜ ਕਲਾਂ ਨੇ ਦੂਜਾ ਸਥਾਨ, ਕਰਮਜੀਤ ਕੌਰ, ਹਰਮਨਪ੍ਰੀਤ ਕੌਰ ਟੈਗੋਰ ਸਕੂਲ ਵਾਂਦਰ ਜਟਾਣਾ ਨੇ ਤੀਜਾ ਸਥਾਨ ਅਤੇ ਨਿਰਜੀਤਪਾਲ ਕੌਰ ਅਰਸ਼ਦੀਪ ਸਿੰਘ ਸਰਕਾਰੀ ਹਾਈ ਸਕੂਲ ਮਰਾੜ੍ਹ ਕਲਾਂ ਨੇ ਉਤਸ਼ਾਹ ਵਧਾਊ ਸਥਾਨ ਪ੍ਰਾਪਤ ਕੀਤਾ | ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਲੈਣ ਵਾਲਿਆਂ ਨੂੰ ਇਨਾਮ ਮੁੱਖ ਮਹਿਮਾਨ ਡਾ. ਧਰਮਵੀਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਐਲੀਮੈਂਟਰੀ ਪਿ੍ੰਸੀਪਲ ਅਵਿਨਾਸ਼ ਕਾਲੜਾ, ਸਕੂਲ ਪ੍ਰਬੰਧਕ ਹਰਮਨਦੀਪ ਸਿੰਘ, ਜ਼ੋਨਲ ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਕੋਟਕਪੂਰਾ, ਖੇਤਰ ਪ੍ਰਧਾਨ ਰਣਜੀਤ ਸਿੰਘ ਮੱਲ੍ਹਾ, ਰਣਜੀਤ ਸਿੰਘ ਟੋਨੀ, ਗੁਰਸੇਵਕ ਸਿੰਘ ਅਤੇ ਅਮਰਦੀਪ ਸਿੰਘ ਨੇ ਵੰਡੇ | ਜੱਜਮੈਂਟ ਮਾਸਟਰ ਮਹਿੰਦਰ ਸਿੰਘ ਡੀ.ਪੀ., ਬਲਵਿੰਦਰ ਸਿੰਘ ਜੇ.ਈ, ਪਰਮਜੀਤ ਸਿੰਘ, ਜਗਮੋਹਨ ਸਿੰਘ, ਹਰਭਗਵਾਨ ਸਿੰਘ ਅਤੇ ਮਹਾਂ ਸਿੰਘ ਨੇ ਨਿਭਾਈ | ਖੇਤਰ ਪ੍ਰਧਾਨ ਰਣਜੀਤ ਸਿੰਘ ਮੱਲ੍ਹਾ, ਜ਼ੋਨਲ ਪੈ੍ਰੱਸ ਸਕੱਤਰ ਬਲਵਿੰਦਰ ਸਿੰਘ ਕੋਟਕਪੂਰਾ, ਸੰਤ ਸਿੰਘ, ਦਵਿੰਦਰ ਸਿੰਘ, ਗੁਰਭੇਜ ਸਿੰਘ ਅਤੇ ਗੁਰਵਿੰਦਰ ਸਿੰਘ ਸਿਵੀਆਂ, ਜਗਤਾਰ ਸਿੰਘ, ਗੁਰਜੰਟ ਸਿੰਘ, ਰਾਜਾ ਸਿੰਘ, ਜਸਕਰਨ ਸਿੰਘ, ਸੰਦੀਪ ਸਿੰਘ ਅਤੇ ਬਲਕਰਨ ਸਿੰਘ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜਥੇਦਾਰ ਚੰਨਣ ਸਿੰਘ ਦੀਆਂ ਅੰਤਿਮ ਰਸਮਾਂ ਵਾਤਾਵਰਨ ਨੂੰ ਸਮਰਪਿਤ ਕੀਤੀਆਂ

ਫ਼ਰੀਦਕੋਟ, 21 ਨਵੰਬਰ (ਸਰਬਜੀਤ ਸਿੰਘ)-ਸਥਾਨਕ ਵਾਸੀ ਜਥੇਦਾਰ ਚੰਨਣ ਸਿੰਘ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ | ਉਨ੍ਹਾਂ ਦੀਆਂ ਅੰਤਿਮ ਰਸਮਾਂ ਪਰਿਵਾਰਕ ਮੈਂਬਰਾਂ ਵੱਲੋਂ ਵਾਤਾਵਰਨ ਨੂੰ ਸਮਰਪਿਤ ਕਰਕੇ ਮਨਾਈਆਂ ਗਈਆਂ | ਜਾਣਕਾਰੀ ਦਿੰਦਿਆਂ ਸੁਸਾਇਟੀ ਫ਼ਾਰ ...

ਪੂਰੀ ਖ਼ਬਰ »

ਕੰਨੜ ਪ੍ਰੋਫ਼ੈਸਰ ਨੇ ਲੱਚਰ ਲੇਖਕਾਂ ਤੇ ਗਾਇਕਾਂ ਨੂੰ 15 ਦਸੰਬਰ ਤੱਕ ਮੁਆਫ਼ੀ ਮੰਗਣ ਦੀ ਦਿੱਤੀ ਚਿਤਾਵਨੀ

ਕੋਟਕਪੂਰਾ, 21 ਨਵੰਬਰ (ਮੇਘਰਾਜ, ਮੋਹਰ ਗਿੱਲ)-ਲੱਚਰ ਗੀਤ ਗਾਉਣ ਅਤੇ ਲਿਖਣ ਵਾਲਿਆਂ ਅਤੇ ਸ਼ੋਰ ਪ੍ਰਦੂਸ਼ਣ ਵਿਰੁੱਧ ਪੁਲਿਸ ਕੇਸ ਦਰਜ ਕਰਾਉਣ ਲਈ ਅਤੇ ਪੰਜਾਬ ਸੂਬੇ 'ਚ ਪੰਜਾਬੀ ਮਾਂ ਬੋਲੀ ਦੇ ਬੋਲਬਾਲੇ ਲਈ ਮਿਸ਼ਨ ਲੈ ਕੇ ਚੱਲੇ ਕੰਨੜ ਪ੍ਰੋਫ਼ੈਸਰ ਪੰਡਿਤ ਰਾਓ ਧਰੇਨਵਰ ...

ਪੂਰੀ ਖ਼ਬਰ »

14 ਮੈਂਬਰੀ ਸਾਈਕਲ ਅੰਤਰ-ਰਾਜੀ ਅਭਿਆਨ ਨੂੰ ਬਿ੍ਗੇਡੀਅਰ ਨੇ ਵਿਖਾਈ ਝੰਡੀ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਸੈਨਾ ਦੀ ਫ਼ਰੀਦਕੋਟ ਸਥਿਤ 33ਵੀਂ ਆਰਮਡ ਡਵੀਜ਼ਨ ਆਰਟੀਲਰੀ ਬਿ੍ਗੇਡ ਮਾਰੂਦੀ ਹਿਸਾਰ ਬੇਸਡ 14 ਮੈਂਬਰੀ ਸਾਈਕਲ ਅਭਿਆਨ ਨੂੰ ਬਿ੍ਗੇਡੀਅਰ ਆਰ. ਐੱਸ. ਢੈਲਾ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਮਾਸਟਰ ਜਗਤਾਰ ਸਿੰਘ ਰੋੜੀਕਪੂਰਾ ਦੀ ਯਾਦ 'ਚ ਇਨਕਲਾਬੀ ਨਾਟਕ ਮੇਲਾ 26 ਨੂੰ

ਜੈਤੋ, 21 ਨਵੰਬਰ (ਭੋਲਾ ਸ਼ਰਮਾ)-ਇਨਕਲਾਬੀ ਨੌਜਵਾਨ ਵਿਦਿਆਰਥੀ ਮੰਚ ਅਤੇ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਵੱਲੋਂ ਸਵ: ਮਾਸਟਰ ਜਗਤਾਰ ਸਿੰਘ ਰੋੜੀਕਪੂਰਾ ਦੀ ਯਾਦ ਵਿਚ ਉਨ੍ਹਾਂ ਦੇ ਪਿੰਡ ਰੋੜੀਕਪੂਰਾ ਦੀ ਅਨਾਜ ਮੰਡੀ ਵਿਚ 26 ਨਵੰਬਰ ਨੂੰ ਇਨਕਲਾਬੀ ਸਭਿਆਚਾਰਕ ...

ਪੂਰੀ ਖ਼ਬਰ »

ਵਿਆਹ ਸਮਾਗਮਾਂ 'ਚ ਲੱਚਰ ਗਾਇਕੀ, ਸ਼ਰਾਬ, ਡੀ.ਜੇ. ਹਥਿਆਰਾਂ 'ਤੇ ਪਾਬੰਦੀ ਲਈ ਪ੍ਰੋ. ਪੰਡਿਤ ਰਾਓ ਨੇ ਪੁਲਿਸ ਮੁਖੀ ਨੂੰ ਮੰਗ-ਪੱਤਰ ਸੌਾਪਿਆ

ਫ਼ਰੀਦਕੋਟ, 21 ਨਵੰਬਰ (ਸਰਬਜੀਤ ਸਿੰਘ)-ਪੀ.ਜੀ. ਸਰਕਾਰੀ ਕਾਲਜ ਚੰਡੀਗੜ੍ਹ ਦੇ ਸਹਾਇਕ ਪ੍ਰੋਫੈਸਰ ਪੰਡਿਤ ਰਾਓ ਧਾਰੇਨਵਰ ਵੱਲੋਂ ਵਿਆਹ ਸ਼ਾਦੀਆਂ 'ਚ ਬੇਲੋੜੀ ਹਥਿਆਰਾਂ ਦੀ ਵਰਤੋਂ ਕਰਦੇ ਹੋਏ ਫਾਇਰਿੰਗ ਕਰਨੀ, ਲੱਚਰ ਗਾਇਕੀ, ਸ਼ਰਾਬ, ਡੀ.ਜੇ. ਆਦਿ ਦੀ ਰੋਕਥਾਮ ਸਬੰਧੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦ ਨੂੰ ਮਕਾਨ ਬਣਾ ਕੇ ਦਿੱਤਾ

ਫ਼ਰੀਦਕੋਟ, 21 ਨਵੰਬਰ (ਸਰਬਜੀਤ ਸਿੰਘ)-ਸਰਬੱਤ ਦਾ ਭਲਾ ਟਰੱਸਟ ਵੱਲੋਂ ਵਿਸ਼ਵ ਪ੍ਰਸਿੱਧ ਦਾਨਵੀਰ ਐੱਸ. ਪੀ. ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ 'ਸੰਨ੍ਹੀ ਰੈਣ ਬਸੇਰੇ' ਤਹਿਤ ਸਮਾਜ ਭਲਾਈ ਦੇ ਕੰਮਾਂ ਨੂੰ ਅੰਜਾਮ ਦਿੰਦੇ ਹੋਏ ਫ਼ਰੀਦਕੋਟ ਇਕਾਈ ਨੇ ਇਕ ਅਤਿ ...

ਪੂਰੀ ਖ਼ਬਰ »

ਜ਼ਿਲੇ੍ਹ ਅੰਦਰ ਝੋਨੇ ਦੀ ਖ਼ਰੀਦ ਦਾ ਕੰਮ ਮੁਕੰਮਲ-ਕੁਲਬੀਰ ਮੱਤਾ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੀਆਂ ਚਾਰ ਮੁੱਖ ਮੰਡੀਆਂ ਅਤੇ 67 ਪੇਂਡੂ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਮੁਕੰਮਲ ਹੋ ਚੁੱਕਾ ਹੈ | ਇਸ ਸਾਲ ਪਿਛਲੇ ਝੋਨੇ ਦੇ ਸੀਜ਼ਨ ਦੇ ਮੁਕਾਬਲੇ 8 ਫ਼ੀਸਦੀ ਵਾਧਾ ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਉਤਾਰੇ ਆਵਾਜ਼ ਪ੍ਰਦੂਸ਼ਣ ਫੈਲਾਉਂਦੇ ਪ੍ਰੈਸ਼ਰ ਹਾਰਨ

ਫ਼ਰੀਦਕੋਟ, 21 ਨਵੰਬਰ (ਸਰਬਜੀਤ ਸਿੰਘ)-ਟਰੈਫ਼ਿਕ ਪੁਲਿਸ ਵੱਲੋਂ ਇਕ ਮੁਹਿੰਮ ਚਲਾਉਂਦੇ ਹੋਏ ਵੱਡੇ ਪੱਧਰ 'ਤੇ ਬੱਸਾਂ ਅਤੇ ਹੋਰ ਵਾਹਨਾਂ ਤੋਂ ਪੈ੍ਰਸ਼ਰ ਹਾਰਨ ਉਤਾਰੇ ਗਏ | ਟ੍ਰੈਫਿਕ ਪੁਲਿਸ ਇੰਚਾਰਜ ਸੁਖਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜੁਬਲੀ ਸਿਨੇਮਾ ਦੇ ਪਿਛਲੇ ...

ਪੂਰੀ ਖ਼ਬਰ »

ਯੋਗਾ ਚੈਂਪੀਅਨਸ਼ਿਪ ਵਿਚ ਸਿਟੀ ਮੌਨਟੇਸਰੀ ਸਕੂਲ ਨੇ ਮੱਲਾਂ ਮਾਰੀਆਂ

ਗਿੱਦੜਬਾਹਾ, 21 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਅਬੋਹਰ ਵਿਖੇ ਜੂਨੀਅਰ ਯੋਗਾ ਚੈਂਪੀਅਨਸ਼ਿਪ ਕਰਾਈ ਗਈ, ਜਿਸ ਵਿਚ ਪੰਜਾਬ ਦੀਆਂ ਵੱਖ-ਵੱਖ ਟੀਮਾਂ ਭਾਗ ਲਿਆ | ਇਸ ਚੈਂਪੀਅਨਸ਼ਿਪ ਵਿਚ 7 ਤੋਂ 11 ਸਾਲ ਉਮਰ ਵਰਗ ਵਿਚ ਸਿਟੀ ਮੌਨਟੇਸਰੀ ਸਕੂਲ ਗਿੱਦੜਬਾਹਾ ਦੀ ਟੀਮ ਜਿਸ ਵਿਚ ...

ਪੂਰੀ ਖ਼ਬਰ »

ਸਬਜ਼ੀਆਂ ਦੇ ਭਾਅ ਵਧਣ ਕਾਰਨ ਆਂਡੇ ਦੀ ਵਰਤੋਂ ਵਧਣ ਨਾਲ ਆਂਡਿਆਂ ਦਾ ਭਾਅ ਵਧਿਆ

ਮਲੋਟ, 21 ਨਵੰਬਰ (ਗੁਰਮੀਤ ਸਿੰਘ ਮੱਕੜ)-ਅੰਡਿਆਂ ਦੇ ਭਾਅ ਵਿਚ ਆਈ ਭਾਰੀ ਤੇਜ਼ੀ ਕਾਰਨ ਅੰਡੇ ਖਾਣ ਵਾਲੇ ਲੋਕਾਂ ਦਾ ਰਸੋਈ ਦਾ ਬਜਟ ਵਿਗੜ ਗਿਆ ਹੈ | ਕੁਝ ਦਿਨ ਪਹਿਲਾਂ ਤੱਕ ਜੋ ਅੰਡਾ ਬਾਜ਼ਾਰ ਵਿਚ 5 ਰੁਪਏ 'ਚ ਮਿਲ ਰਿਹਾ ਸੀ, ਹੁਣ ਉਸ ਦਾ ਭਾਅ 7 ਰੁਪਏ ਹੋ ਗਿਆ ਹੈ | ਇਕ ਅੰਡੇ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਦਵਾਈਆਂ ਦੀ ਬੇਲੋੜੀ ਵਰਤੋਂ ਰੋਕਣ ਲਈ ਕੀਤਾ ਜਾਗਰੂਕ

ਲੰਬੀ, 21 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਦਵਾਈਆਂ ਦੀ ਹੋ ਰਹੀ ਅੰਨੇ੍ਹਵਾਹ ਵਰਤੋਂ ਨੰੂ ਰੋਕਣ ਲਈ ਜਾਗਰੂਕਤਾ ਕੈਂਪ ਲਾਇਆ ਗਿਆ, ਜਿਸ ਵਿਚ ਹਲਕੇ ਤੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਬਰੀਵਾਲਾ ਵਿਚ ਕਰਵਾਇਆ ਮਸੀਹ ਬੰਦਗੀ ਸਮਾਗਮ

ਮੰਡੀ ਬਰੀਵਾਲਾ, 21 ਨਵੰਬਰ (ਨਿਰਭੋਲ ਸਿੰਘ)-ਬਰੀਵਾਲਾ ਦੀ ਦਾਣਾ ਮੰਡੀ ਵਿਚ ਮਸੀਹ ਬੰਦਗੀ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਸਮੇਂ ਪਾਸਟਰ ਹਰਜੀਤ ਸਿੰਘ ਸੰਧੂ ਮੁੱਖ ਪ੍ਰਚਾਰਕ ਨੇ ਪਰਮੇਸ਼ਰ ਦੀ ਭਗਤੀ ਦੇ ਗੁਰ ਦੱਸੇ | ਉਨ੍ਹਾਂ ਕਿਹਾ ਕਿ ਪਰਮੇਸ਼ਰ ਦੀ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਬਾਦਲ 'ਚ ਸੜਕੀ ਆਵਾਜਾਈ ਨਿਯਮਾਂ ਸਬੰਧੀ ਲੈਕਚਰ

ਮੰਡੀ ਕਿੱਲਿਆਂਵਾਲੀ, 21 ਨਵੰਬਰ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਵਿਦਿਆਰਥਣਾਂ ਨੂੰ ਸੜਕੀ ਆਵਾਜਾਈ ਨਿਯਮਾਂ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ | ਇਸ ਵਿਚ ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੇ ਹੈੱਡ ਕਾਂਸਟੇਬਲ ਗੁਰਜੰਟ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪੰਚਾਇਤਾਂ ਦੇ ਸਹਿਯੋਗ ਨਾਲ ਕੀਤਾ ਚਾਰ ਪਿੰਡਾਂ ਨੰੂ ਤੰਬਾਕੂ ਮੁਕਤ

ਲੰਬੀ, 21 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਹਲਕਾ ਲੰਬੀ ਵਿਚ ਵਿੱਢੀ ਗਈ ਤੰਬਾਕੂ ਮੁਕਤ ਲਹਿਰ ਨੰੂ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਹਲਕੇ ਦੇ ਚਾਰ ਪਿੰਡਾਂ ਦੀਆਂ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸੁਖਵਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਸੈਕੰਡਰੀ ਸਕੂਲ ਮਹਾਂਬੱਧਰ ਦੇ ਲੀਗਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨਾਟਕਾਂ ਰਾਹੀਂ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ

ਗਿੱਦੜਬਾਹਾ, 21 ਨਵੰਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ 'ਵਨਨੈੱਸ ਆਰਟ ਟੀਮ ਮੋਹਾਲੀ ਵਲੋਂ ਨਾਟਕ ਟੀਮ ਦੇ ਡਾਇਰੈਕਟਰ ਜਤਿੰਦਰ ਕੁਮਾਰ ਜੁਗਨੂੰ ਤੇ ਗਾਈਡੈਂਸ ਗੁਰਸ਼ਾਨ ਦੀ ਨਿਗਰਾਨੀ ਹੇਠ ਦਿਲਸ਼ਾਨ, ਰਵਿੰਦਰ ...

ਪੂਰੀ ਖ਼ਬਰ »

ਡਾ: ਉੱਪਲ ਨੇ ਡਵੀਜ਼ਨਲ ਮੈਨੇਜਰ ਨੂੰ ਆਪਣੀ ਕਿਤਾਬ ਕੀਤੀ ਭੇਟ

ਮਲੋਟ, 21 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ. ਏ. ਵੀ. ਕਾਲਜ ਦੇ ਅਰਥਸ਼ਾਸਤਰ ਵਿਭਾਗ ਦੇ ਮੁਖੀ ਡਾ. ਆਰ.ਕੇ ਉੱਪਲ ਨੇ ਆਪਣੀ ਨਵੀਂ ਕਿਤਾਬ 'ਈ-ਬੈਕਿੰਗ ਇੰਡੀਅਨ ਐਕਸਪਿਅਰਸ' ਨੈਸ਼ਨਲ ਕੰਪਨੀ ਦੇ ਡਵੀਜ਼ਨਲ ਮੈਨੇਜਰ ਬਠਿੰਡਾ ਸ੍ਰੀ ਸੁਨੀਲ ਵਰਮਾ ਅਤੇ ਸਥਾਨਕ ਬਰਾਂਚ ...

ਪੂਰੀ ਖ਼ਬਰ »

ਝੁੱਗੀਆਂ ਝੌਾਪੜੀਆਂ 'ਚ ਰਹਿਣ ਬਸੇਰਾ ਕਰ ਰਹੇ ਲੋਕਾਂ ਨੂੰ ਵੰਡੇ ਕੰਬਲ

ਮਲੋਟ, 21 ਨਵੰਬਰ (ਗੁਰਮੀਤ ਸਿੰਘ ਮੱਕੜ)-ਐੱਨ.ਆਰ.ਆਈ. ਰਵਿੰਦਰ ਮੱਕੜ ਵਲੋਂ ਆਪਣਾ ਜਨਮ ਦਿਨ ਮੌਕੇ ਗਰੀਬ ਅਤੇ ਬੇਸਹਾਰਾ ਲੋਕਾਂ ਨੂੰ ਠੰਢ ਤੋਂ ਰਾਹਤ ਦਿਵਾਉਣ ਲਈ ਝੁੱਗੀਆਂ ਝੌਾਪੜੀਆਂ 'ਚ ਰਹਿਣ ਬਸੇਰਾ ਕਰ ਰਹੇ ਗ਼ਰੀਬ ਪਰਿਵਾਰਾਂ ਨੂੰ ਕੰਬਲ ਵੰਡੇ ਗਏ | ਹਮੇਸ਼ਾ ਹੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬੈਠਕ ਹੋਈ

ਗਿੱਦੜਬਾਹਾ, 21 ਨਵੰਬਰ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬੈਠਕ ਬਲਾਕ ਪ੍ਰਧਾਨ ਇਕਬਾਲ ਸਿੰਘ ਲੁੰਡੇਵਾਲਾ ਦੀ ਪ੍ਰਧਾਨਗੀ ਹੇਠ ਗਿੱਦੜਬਾਹਾ ਵਿਖੇ ਹੋਈ | ਬੈਠਕ ਦੌਰਾਨ ਆਪਣੇ ਸੰਬੋਧਨ ਵਿਚ ਬਲਕਾਰ ਸਿੰਘ ਗੁਰੂਸਰ ਤੇ ਲਛਮਣ ਸਿੰਘ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਰਿਤੀ ਸੰਸਥਾਨ ਨੇ ਸਤਿਸੰਗ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਵਿਸ਼ਾਲ ਨਗਰ ਦੀ ਗਲੀ ਨੰ: 3 ਵਿਖੇ ਸਥਿਤ ਆਸ਼ਰਮ ਵਿਚ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ ਸਤਿਸੰਗ ਕਰਵਾਇਆ | ਇਸ ਮੌਕੇ ਸੰਬੋਧਨ ਕਰਦਿਆਂ ਸੰਗੀਤਾ ਭਾਰਤੀ ਨੇ ਕਿਹਾ ਕਿ ਸਤਿਸੰਗ ਸਮਾਗਮ ਵਿਚ ਪ੍ਰਵਚਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX