ਤਾਜਾ ਖ਼ਬਰਾਂ


ਕੈਪਟਨ ਵੱਲੋਂ ਪੀ.ਆਈ.ਐੱਸ ਦੀ ਗਵਰਨਿੰਗ ਕੌਂਸਲ ਦਾ ਮੈਂਬਰ ਬਣਨ ਲਈ 5 ਖਿਡਾਰੀਆਂ ਦੇ ਨਾਂਆ ਨੂੰ ਮਿਲੀ ਮਨਜ਼ੂਰੀ
. . .  5 minutes ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ (ਪੀ.ਆਈ.ਐੱਸ) ਦਾ ਮੈਂਬਰ ਬਣਨ ਲਈ ਮਨਜ਼ੂਰੀ ਦੇ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  30 minutes ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  45 minutes ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  about 1 hour ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  about 1 hour ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  about 1 hour ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  about 1 hour ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  about 2 hours ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  about 2 hours ago
ਕਾਬੁਲ, 17 ਅਗਸਤ- ਅਫ਼ਗ਼ਾਨਿਸਤਾਨ ਦੇ ਗ਼ਜ਼ਨੀ ਅਤੇ ਬਲੱਖ ਸੂਬਿਆਂ 'ਚ ਪੰਜ ਦੇ ਹਵਾਈ ਹਮਲਿਆਂ 'ਚ ਘੱਟੋ-ਘੱਟ 21 ਤਾਲਿਬਾਨੀ ਅੱਤਵਾਦੀ ਢੇਰ...
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  about 2 hours ago
ਨਵੀਂ ਦਿੱਲੀ, 17 ਅਗਸਤ- ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਅਰੁਣ ਜੇਤਲੀ ਨੂੰ ਖ਼ਰਾਬ ਸਿਹਤ ਦੇ ਚੱਲਦਿਆਂ ਦਿੱਲੀ ਸਥਿਤ ਏਮਜ਼ 'ਚ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਕਿ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਨੇਤਾਵਾਂ ਦਾ ਆਉਣਾ ਲਗਾਤਾਰ ਜਾਰੀ...
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  about 2 hours ago
ਸੁਲਤਾਨਪੁਰ ਲੋਧੀ, 17 ਅਗਸਤ (ਜਗਮੋਹਨ ਸਿੰਘ ਥਿੰਦ ਥਿੰਦ, ਨਰੇਸ਼ ਹੈਪੀ) - ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ...
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  about 2 hours ago
ਪਠਾਨਕੋਟ, 17 ਅਗਸਤ (ਚੌਹਾਨ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਅਤੇ ਉੱਝ ਦਰਿਆ 'ਚ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ। ਇਸ ਕਾਰਨ ਇਨ੍ਹਾਂ ਦਰਿਆਵਾਂ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਰਾਮਵੀਰ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਲਿਆ। ਡਿਪਟੀ...
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 2 hours ago
ਨਵੀਂ ਦਿੱਲੀ, 17 ਅਗਸਤ- ਸੁਪਰੀਮ ਕੋਰਟ 'ਚ ਸ਼ਨੀਵਾਰ ਨੂੰ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਸੋਧ ਐਕਟ 2019 (ਯੂ.ਏ.ਪੀ.ਏ) ਦੇ ਖ਼ਿਲਾਫ਼ ਇੱਕ ਜਨਹਿਤ ਮੁਕੱਦਮਾ ਦਾਇਰ ਕੀਤਾ...
ਦੂਰਦਰਸ਼ਨ ਦੀ ਮਸ਼ਹੂਰ ਐਂਕਰ ਨੀਲਮ ਸ਼ਰਮਾ ਦਾ ਦੇਹਾਂਤ
. . .  about 3 hours ago
ਨਵੀਂ ਦਿੱਲੀ, 17 ਅਗਸਤ- ਦੂਰਦਰਸ਼ਨ ਦੀ ਮਸ਼ਹੂਰ ਐਂਕਰ ਨੀਲਮ ਸ਼ਰਮਾ ਦਾ ਦੇਹਾਂਤ ਹੋ ਗਿਆ। ਦੂਰਦਰਸ਼ਨ ਨੇ ਆਪਣੇ ਅਧਿਕਾਰਕ ਟਵਿੱਟਰ ਅਕਾਊਂਟ 'ਤੇ ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ ਹੈ। ਨੀਲਮ ਦੂਰਦਰਸ਼ਨ ਦਾ ਇੱਕ ਮੰਨਿਆ-ਪ੍ਰਮੰਨਿਆ ਚਿਹਰਾ ਸੀ। ਉਹ...
ਪੈਟਰੋਲ 'ਚੋਂ ਪਾਣੀ ਨਿਕਲਣ 'ਤੇ ਇਲਾਕਾ ਨਿਵਾਸੀਆਂ ਨੇ ਬੰਦ ਕਰਵਾਇਆ ਪੈਟਰੋਲ ਪੰਪ
. . .  about 3 hours ago
ਬਿਆਸ ਦਰਿਆ 'ਚ ਵਧਿਆ ਪਾਣੀ ਦਾ ਪੱਧਰ
. . .  about 3 hours ago
ਹੜ੍ਹ ਦੇ ਸੰਭਾਵਿਤ ਖ਼ਤਰੇ ਨੂੰ ਲੈ ਕੇ ਗੁਰੂਹਰਸਹਾਏ ਦੇ ਕਈ ਪਿੰਡਾਂ 'ਚ ਅਲਰਟ ਜਾਰੀ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਬਾਦਲ
. . .  about 4 hours ago
ਬਾਘਾਪੁਰਾਣਾ 'ਚ ਮੋਹਲੇਧਾਰ ਮੀਂਹ ਨਾਲ ਨਿਕਾਸੀ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਚੁਫੇਰਾ ਹੋਇਆ ਜਲ-ਥਲ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਮੋਗਾ

ਲਾਪਤਾ ਵਿਅਕਤੀ ਦੀ ਲਾਸ਼ ਪਿੰਡ ਦੇ ਛੱਪੜ 'ਚੋਂ ਮਿਲੀ

ਨਿਹਾਲ ਸਿੰਘ ਵਾਲਾ, ਸਮਾਧ ਭਾਈ, 21 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਗੁਰਮੀਤ ਸਿੰਘ ਮਾਣੂੰਕੇ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਪਿੰਡ ਦੇ ਵੱਡੇ ਛੱਪੜ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਕਿਸ਼ਨਪੁਰਾ ਕਲਾਂ, 21 ਨਵੰਬਰ (ਅਮੋਲਕ ਸਿੰਘ ਕਲਸੀ)- ਰਾਧੇ ਕਿ੍ਸ਼ਨਾ ਰਾਈਸ ਮਿੱਲਜ਼ ਫ਼ਤਿਹਪੁਰ ਕੰਨੀਆਂ ਰੋਡ ਕਿਸ਼ਨਪੁਰਾ ਕਲਾਂ ਵਿਖੇ ਬੀਤੇ ਦਿਨੀਂ ਬਿਜਲੀ ਦਾ ਸ਼ਾਰਟ ਸਰਕਿਟ ਹੋਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਨਕਦੀ ਤੇ ਮੋਬਾਈਲ ਖੋਹਿਆ

ਨਿਹਾਲ ਸਿੰਘ ਵਾਲਾ, 21 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਪਿੰਡ ਭਾਗੀਕੇ ਅਤੇ ਬਿਲਾਸਪੁਰ ਦੇ ਵਿਚਕਾਰ ਇਕ ਸ਼ੈਲਰ ਦੇ ਕੋਲੋਂ ਬੀਤੀ ਰਾਤ ਦੋ ਅਣਪਛਾਤੇ ਲੁਟੇਰੇ ਨੌਜਵਾਨਾਂ ਵਲੋਂ ਇਕ ਵਿਅਕਤੀ ਕੋਲੋਂ ਨਕਦੀ ਅਤੇ ਇਕ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜ਼ਬਰਦਸਤੀ ਦੀ ਕੋਸ਼ਿਸ਼ ਅਧੀਨ 2 ਨਾਮਜ਼ਦ

ਮੋਗਾ, 21 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਤਕਰੀਬਨ 4 ਮਹੀਨੇ ਪਹਿਲਾਂ ਥਾਣਾ ਅਜੀਤਵਾਲ ਹੇਠ ਆਉਂਦੇ ਇਕ ਪਿੰਡ ਦੀ ਨਾਬਾਲਗਾ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੋ ਨੌਜਵਾਨਾਂ ਿਖ਼ਲਾਫ਼ ਥਾਣਾ ਅਜੀਤਵਾਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਲੜਕੀ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਮੋਗਾ, 21 ਨਵੰਬਰ (ਗੁਰਤੇਜ ਸਿੰਘ)- ਅੱਜ ਰੇਲ ਗੱਡੀ ਹੇਠ ਆ ਕੇ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਸੁਰਜੀਤ ਸਿੰਘ (56) ਪੁੱਤਰ ਭਜਨ ਸਿੰਘ ਵਾਸੀ ਲਾਲ ਸਿੰਘ ਰੋਡ ਮੋਗਾ ਜੋ ਕਿ ਕਿੱਤੇ ਵਜੋਂ ਡਰਾਈਵਰੀ ਦਾ ਕੰਮ ...

ਪੂਰੀ ਖ਼ਬਰ »

ਚੂਰਾ ਪੋਸਤ ਰੱਖਣ ਦੇ ਮਾਮਲੇ 'ਚ 2 ਨੂੰ ਕੈਦ

ਮੋਗਾ, 21 ਨਵੰਬਰ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਤਰਸੇਮ ਮੰਗਲਾ ਦੀ ਅਦਾਲਤ ਨੇ ਦੋ ਵਿਅਕਤੀਆਂ ਨੂੰ ਚੂਰਾ ਪੋਸਤ ਰੱਖਣ ਦੇ ਮਾਮਲੇ ਵਿਚ ਦੋ-ਦੋ ਸਾਲ ਕੈਦ ਅਤੇ ਪੰਜ-ਪੰਜ ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਸੁਣਾਏ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ...

ਪੂਰੀ ਖ਼ਬਰ »

ਵੋਟ ਬਣਾ ਕੇ ਉਸ ਦਾ ਸਹੀ ਇਸਤੇਮਾਲ ਕਰਨਾ ਹਰ ਨਾਗਰਿਕ ਦਾ ਸੰਵਿਧਾਨਿਕ ਹੱਕ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ 21 ਨਵੰਬਰ (ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਨੇ ਕਿਹਾ ਕਿ ਵੋਟ ਬਣਾ ਕੇ ਉਸ ਦਾ ਸਹੀ ਇਸਤੇਮਾਲ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ | ਉਨ੍ਹਾਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 1-1-2018 ...

ਪੂਰੀ ਖ਼ਬਰ »

ਸ਼ਰਾਬ ਸਣੇ ਇਕ ਗਿ੍ਫ਼ਤਾਰ

ਮੋਗਾ, 21 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਹੌਲਦਾਰ ਗੁਰਦੇਵ ਸਿੰਘ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਗਸ਼ਤ ਕਰਨ ਸਮੇਂ ਸਵਾ ਛੇ ਵਜੇ ਸ਼ਾਮ ਦੇ ਕਰੀਬ ਮੁਖ਼ਬਰ ਖ਼ਾਸ ਦੀ ਸੂਚਨਾ ਉਸ ਵੇਲੇ ਪ੍ਰਾਪਤ ਹੋਈ ਜਦੋਂ ਪਾਰਟੀ ਪਹਾੜਾ ਸਿੰਘ ਚੌਕ ਮੋਗਾ ਕੋਲ ਗਸ਼ਤ ਕਰ ਰਹੀ ਸੀ | ...

ਪੂਰੀ ਖ਼ਬਰ »

ਰਾਈਫ਼ਲ ਸ਼ੂਟਿੰਗ 'ਚ ਗਰੀਨ ਵੈਲੀ ਸਕੂਲ ਦੇ ਵਿਦਿਆਰਥੀ ਦੀ ਰਾਸ਼ਟਰ ਪੱਧਰੀ ਮੁਕਾਬਲਿਆਂ 'ਚ ਨਿਯੁਕਤੀ

ਬੱਧਨੀ ਕਲਾਂ, 21 ਨਵੰਬਰ (ਸੰਜੀਵ ਕੋਛੜ)- ਬੀਤੇ ਦਿਨੀਂ ਪੰਜਾਬ ਸਕੂਲ ਖੇਡਾਂ ਅਧੀਨ ਅਜੀਤ ਸਿੰਘ ਅਕੈਡਮੀ ਰੂਪਨਗਰ ਵਿਖੇ ਕਰਵਾਏ ਗਏ 63ਵੀਂ ਰਾਈਫ਼ਲ ਸ਼ੂਟਿੰਗ ਦੇ ਸੂਬਾ ਪੱਧਰੀ ਮੁਕਾਬਲਿਆਂ 'ਚ ਕਈ ਜ਼ਿਲਿ੍ਹਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਅੰਡਰ 17 ਵਿਚੋਂ ਗਰੀਨ ...

ਪੂਰੀ ਖ਼ਬਰ »

ਬੱਚਿਆਂ ਨੂੰ ਖੇਡਾਂ ਦਾ ਸਾਮਾਨ ਤੇ ਸਟੇਸ਼ਨਰੀ ਵੰਡੀ

ਫ਼ਤਿਹਗੜ੍ਹ ਪੰਜਤੂਰ, 21 ਨਵੰਬਰ (ਜਸਵਿੰਦਰ ਸਿੰਘ)- ਪਿੰਡ ਫਤਹਿਉਲਾ ਸ਼ਾਹ ਵਾਲਾ ਦੇ ਸਮਾਜ ਸੇਵੀ, ਲੋੜਵੰਦਾਂ ਦੀ ਸੇਵਾ ਤੇ ਦਾਨੀ ਸੱਜਣ ਅਤੇ ਯੂਥ ਅਕਾਲੀ ਦਲ ਸਰਕਲ ਫ਼ਤਿਹਗੜ੍ਹ ਪੰਜਤੂਰ ਦੇ ਆਗੂ ਦਿਲਬਾਗ ਸਿੰਘ ਹੈਪੀ ਭੁੱਲਰ ਵਲੋਂ ਪਿੰਡ ਦੇ ਪ੍ਰਾਇਮਰੀ ਸਕੂਲ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਬਾਸਕਿਟਬਾਲ ਅਕੈਡਮੀ ਦੇ ਖਿਡਾਰੀਆਂ ਦੀ ਨੈਸ਼ਨਲ ਕੈਂਪ ਲਈ ਚੋਣ

ਮੋਗਾ, 21 ਨਵੰਬਰ (ਜਸਪਾਲ ਸਿੰਘ ਬੱਬੀ)- ਗੁਰੂ ਨਾਨਕ ਕਾਲਜ ਮੋਗਾ ਵਿਖੇ ਗੁਰੂ ਨਾਨਕ ਬਾਸਕਿਟਬਾਲ ਅਕੈਡਮੀ ਮੋਗਾ ਦੇ ਖਿਡਾਰੀ ਏਕਨੂਰ ਸਿੰਘ ਜੌਹਲ ਅਤੇ ਸੁਖਮਨ ਕੌਰ ਸਿੱਧੂ ਬਾਸਕਿਟਬਾਲ ਪੰਜਾਬ ਟੀਮ ਦੀ ਨੁਮਾਇੰਦਗੀ ਕਰਦਿਆਂ ਨੈਸ਼ਨਲ ਕੈਂਪ ਲਈ ਚੁਣੇ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਅਨੰਦ ਸਾਗਰ ਅਕੈਡਮੀ ਦੇ ਵਿਦਿਆਰਥੀਆਂ ਦੀ ਨੈਸ਼ਨਲ ਪੱਧਰੀ ਖੇਡਾਂ ਲਈ ਚੋਣ

ਸਮਾਧ ਭਾਈ, 21 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਅਨੰਦ ਸਾਗਰ ਅਕੈਡਮੀ ਰੌਾਤਾ ਦੇ ਵਿਦਿਆਰਥੀਆਂ ਨੇ ਸਟੇਟ ਪੱਧਰੀ 63ਵੇਂ ਫੁੱਟਬਾਲ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ 'ਚੋਂ ਦੂਜਾ ਸਥਾਨ ਹਾਸਿਲ ਕਰਕੇ ਨੈਸ਼ਨਲ ਪੱਧਰੀ ਖੇਡਾਂ ਲਈ ਚੁਣੇ ਗਏ | ਇਸ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦਾ ਰਾਜ ਪੱਧਰੀ ਸਕੂਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਮੋਗਾ, 21 ਨਵੰਬਰ (ਜਸਪਾਲ ਸਿੰਘ ਬੱਬੀ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਪਿ੍ੰਸੀਪਲ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਦਾ ਰਾਜ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਸਕੂਲ ਦੀਆਂ ਤਿੰਨ ...

ਪੂਰੀ ਖ਼ਬਰ »

ਡਾ. ਅੰਬੇਡਕਰ ਪੋਰਟਲ 'ਤੇ ਵਜ਼ੀਫ਼ਾ ਸੈਕਸ਼ਨ ਕਰਨ ਦਾ ਸ਼ਡਿਊਲ ਜਾਰੀ

ਮੋਗਾ, 21 ਨਵੰਬਰ (ਜਸਪਾਲ ਸਿੰਘ ਬੱਬੀ)- ਗੁਰਦਰਸ਼ਨ ਸਿੰਘ ਬਰਾੜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਅੰਬੇਡਕਰ ਪੋਰਟਲ 'ਤੇ ਜਿਨ੍ਹਾਂ ਵਿਦਿਆਰਥੀਆਂ ਵਲੋਂ ਪੋਸਟ ਮੈਟਿ੍ਕ ਟੂ ਐੱਸ. ਸੀ. ਅਤੇ ਪੋਸਟ ਮੈਟਿ੍ਕ ਟੂ ਓ. ਬੀ. ਸੀ. ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰ ਗਾਰਟਨ ਸਕੂਲ ਵਿਖੇ ਪੇਸ਼ਕਾਰੀ ਦਿਹਾੜਾ ਮਨਾਇਆ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)- ਮੋਗਾ ਵਿਖੇ ਹੋਲੀ ਹਾਰਟ ਕਿੰਡਰ ਗਾਰਟਨ ਸਕੂਲ ਵਿਖੇ ਪੇਸ਼ਕਾਰੀ ਦਿਹਾੜਾ ਮਨਾਇਆ ਗਿਆ, ਜਿਸ 'ਚ ਸਕੂਲ ਪ੍ਰੀ-ਨਰਸਰੀ, ਨਰਸਰੀ, ਐੱਲ. ਕੇ. ਜੀ. ਅਤੇ ਹੋਲੀ ਹਾਰਟ ਅਜੀਤਵਾਲ ਸਕੂਲ ਦੇ ਪਹਿਲੀ ਜਮਾਤ ਦੇ ਛੋਟੇ ਬੱਚਿਆਂ ਸਮੇਤ 9ਵੀਂ ਅਤੇ ...

ਪੂਰੀ ਖ਼ਬਰ »

ਲੰਮੇ ਸਮੇਂ ਤੋਂ ਬੰਦ ਪਏ ਏ.ਟੀ.ਐੱਮ. ਨੂੰ ਚਾਲੂ ਕਰਨ ਦੀ ਮੰਗ

ਕਿਸ਼ਨਪੁਰਾ ਕਲਾਂ, 21 ਨਵੰਬਰ (ਪਰਮਿੰਦਰ ਸਿੰਘ ਗਿੱਲ)- ਪਿੰਡ ਭਿੰਡਰ ਕਲਾਂ ਵਿਖੇ ਪੰਜਾਬ ਐਾਡ ਸਿੰਧ ਬੈਂਕ ਦੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਏ. ਟੀ. ਐੱਮ. ਕਰਕੇ ਲੋਕਾਂ ਦੀ ਪ੍ਰੇਸ਼ਾਨੀ ਦਿਨੋਂ-ਦਿਨ ਵੱਧਦੀ ਜਾ ਰਹੀ ਹੈ | 6 ਮਹੀਨਿਆਂ ਤੋਂ ਬੰਦ ਏ. ਟੀ. ਐੱਮ. ਨੂੰ ਚਾਲੂ ...

ਪੂਰੀ ਖ਼ਬਰ »

ਦਿਓਲ ਪਰਿਵਾਰ ਸਮਾਜਿਕ ਚੇਤਨਾ ਸੁਸਾਇਟੀ ਵਲੋਂ ਸਮਾਜਿਕ ਕਾਰਜ ਸ਼ੁਰੂ

ਬਿਲਾਸਪੁਰ, 21 ਨਵੰਬਰ (ਸੁਰਜੀਤ ਸਿੰਘ ਗਾਹਲਾ)- ਸਥਾਨਕ ਦਿਓਲ ਪਰਿਵਾਰ ਵਲੋਂ ਆਪਣੇ ਬਜ਼ੁਰਗਾਂ ਕਾਮਰੇਡ ਸੁਦਾਗਰ ਸਿੰਘ, ਮਾ. ਗੁਰਮੇਲ ਸਿੰਘ (ਬਾਈ ਜੀ) ਅਤੇ ਸੂਬੇਦਾਰ ਗੁਰਚਰਨ ਸਿੰਘ ਦਿਓਲ ਦੀ ਯਾਦ ਨੂੰ ਸਦੀਵੀ ਬਣਾਉਣ ਅਤੇ ਉਨ੍ਹਾਂ ਦੇ ਵਿੱਢੇ ਸਮਾਜ ਸੇਵੀ ਕਾਰਜਾਂ ...

ਪੂਰੀ ਖ਼ਬਰ »

ਲੋਕ ਜਨ ਸ਼ਕਤੀ ਪਾਰਟੀ ਦੇ ਦਫ਼ਤਰ ਦਾ ਉਦਘਾਟਨ

ਮੋਗਾ, 21 ਨਵੰਬਰ (ਅਮਰਜੀਤ ਸਿੰਘ ਸੰਧੂ)- ਲੋਕ ਜਨ ਸ਼ਕਤੀ ਪਾਰਟੀ ਦਾ ਦਫ਼ਤਰ ਜੋ ਕਿ ਆਈ. ਟੀ. ਆਈ. ਦੇ ਨਜ਼ਦੀਕ ਖੁੱਲਿ੍ਹਆ ਹੈ, ਦਾ ਉਦਘਾਟਨ ਮੋਗਾ ਵਿਖੇ ਹੋਇਆ | ਦਫ਼ਤਰ ਦਾ ਉਦਘਾਟਨ ਪਾਰਟੀ ਦੇ ਪੰਜਾਬ ਪ੍ਰਧਾਨ ਕਿਰਨਜੀਤ ਸਿੰਘ ਗੈਰੀ ਨੇ ਰੀਬਨ ਕੱਟ ਕੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਭਿੰਡਰ ਖ਼ੁਰਦ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਵਰਕਸ਼ਾਪ ਲਗਾਈ

ਕਿਸ਼ਨਪੁਰਾ ਕਲਾਂ, 21 ਨਵੰਬਰ (ਪਰਮਿੰਦਰ ਸਿੰਘ ਗਿੱਲ)-ਸਹਿਕਾਰਤਾ ਵਿਭਾਗ ਜ਼ਿਲ੍ਹਾ ਮੋਗਾ ਵਲੋਂ ਦੀ ਭਿੰਡਰ ਖ਼ੁਰਦ ਬਹੁਮੰਤਵੀ ਸਹਿਕਾਰੀ ਸਭਾ ਵਿਖੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ ਗਈ | ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਜਸਬੀਰ ਸਿੰਘ ਜੇ. ਆਰ. (ਰਿਟਾ:) ਅਤੇ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋਂ ਮੋਹਰੀ ਦਸਮੇਸ਼ ਸਕੂਲ ਦੀਆਂ ਲੜਕੀਆਂ ਨੂੰ ਮਿਲਿਆ ਵਜ਼ੀਫ਼ਾ

ਨਿਹਾਲ ਸਿੰਘ ਵਾਲਾ, 21 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿਚੋਂ ਮੋਹਰੀ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦਸਮੇਸ਼ ਨਗਰ ਵਿਖੇ ਸਾਇੰਸ ਮੇਲਾ ਕਰਵਾਇਆ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰਾਜੈਕਟ ਅਧੀਨ ਸਰਕਾਰੀ ਹਾਈ ਸਕੂਲ ਦਸਮੇਸ਼ ਨਗਰ (ਮੋਗਾ) ਵਿਖੇ 20 ਨਵੰਬਰ ਨੂੰ ਮੁੱਖ ਅਧਿਆਪਕ ਮੈਡਮ ਸੁਰਿੰਦਰ ਕੌਰ ਅਤੇ ਸਾਇੰਸ ਅਧਿਆਪਕਾ ਗੀਤਾ ਰਾਣੀ ਦੀ ਅਗਵਾਈ ਹੇਠ ਸਾਇੰਸ ...

ਪੂਰੀ ਖ਼ਬਰ »

ਜਗਤ ਸੇਵਕ ਵਿੱਦਿਅਕ ਸੰਸਥਾਵਾਂ ਮਹਿਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਮੋਗਾ, 21 ਨਵੰਬਰ (ਜਸਪਾਲ ਸਿੰਘ ਬੱਬੀ)- ਜਗਤ ਸੇਵਕ ਵਿੱਦਿਅਕ ਸੰਸਥਾਵਾਂ ਮਹਿਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਅਤੇ ਜਗਤ ਸੇਵਕ ਸਿੰਘ ਸੇਵਕ ਦੀ ਬਰਸੀ ਨੂੰ ਮੁੱਖ ਰੱਖਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੁਰਜ ਦੁੰਨਾਂ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ

ਬੱਧਨੀ ਕਲਾਂ, 21 ਨਵੰਬਰ (ਸੰਜੀਵ ਕੋਛੜ)- ਸਿੱਖਿਆ ਵਿਭਾਗ ਪੰਜਾਬ ਵਲੋਂ ਮਾਨਯੋਗ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੀਤੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬੁਰਜ ਦੁੰਨਾਂ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਭਲੂਰ ਦੇ ਸਕੂਲ ਵਿਖੇ ਸਾਇੰਸ ਮੇਲਾ ਲਗਾਇਆ

ਭਲੂਰ, 21 ਨਵੰਬਰ (ਬੇਅੰਤ ਸਿੰਘ ਗਿੱਲ)- ਸਰਕਾਰੀ ਹਾਈ ਸਕੂਲ ਭਲੂਰ ਵਿਖੇ ਸਕੂਲ ਇੰਚਾਰਜ ਅਵਤਾਰ ਸਿੰਘ ਦੀ ਅਗਵਾਈ ਹੇਠ ਸਾਇੰਸ ਮੇਲੇਾ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਮਾ. ਅਵਤਾਰ ਸਿੰਘ ਨੇ ਕਿਹਾ ਕਿ ਸਕੂਲ ਵਿਚ ਲੱਗੇ ਸਾਇੰਸ ਮੇਲੇ ਦੌਰਾਨ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਦੇ ਐੱਨ.ਸੀ.ਸੀ. ਕੈਂਡਿਟਾਂ ਨੇ ਨਸ਼ਿਆਂ ਵਿਰੋਧੀ ਰੈਲੀ ਕੱਢੀ

ਕੋਟ ਈਸੇ ਖਾਂ, 21 ਨਵੰਬਰ (ਯਸ਼ਪਾਲ ਗੁਲਾਟੀ)- ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਪ੍ਰਤੀ ਪੰਜ ਪੰਜਾਬ ਬਟਾਲੀਅਨ ਲੜਕੀਆਂ ਮੋਗਾ ਦੇ ਕਮਾਂਡਿੰਗ ਅਫ਼ਸਰ ਕਰਨਲ ਐੱਮ. ਐੱਸ. ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਚ. ਐੱਮ. ਜਗਦੀਸ਼ ਦੀ ਅਗਵਾਈ ਹੇਠ ਸ੍ਰੀ ਹੇਮਕੁੰਟ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਅਮਰਬੀਰ ਸਿੰਘ ਸਿੱਧੂ ਵਲੋਂ ਅਨਾਜ ਮੰਡੀ ਲੰਗੇਆਣਾ ਦਾ ਦੌਰਾ

ਨੱਥੂਵਾਲਾ ਗਰਬੀ, 21 ਨਵੰਬਰ (ਸਾਧੂ ਰਾਮ ਲੰਗੇਆਣਾ)- ਪਿੰਡ ਲੰਗੇਆਣਾ ਦੀ ਅਨਾਜ ਮੰਡੀ ਵਿਚ ਪਿਛਲੇ ਦੋ ਹਫਤਿਆਂ ਤੋਂ ਠੱਪ ਪਈ ਝੋਨੇ ਦੀ ਚੁਕਾਈ ਨੂੰ ਲੈ ਕੇ ਧਰਨੇ ਮੁਜ਼ਾਹਰੇ ਕਰਨ ਲਈ ਮਜ਼ਬੂਰ ਹੋਏ ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਸਾਰ ਲਈ ਆਖਰ ਐੱਸ. ਡੀ. ਐੱਮ. ਅਮਰਬੀਰ ...

ਪੂਰੀ ਖ਼ਬਰ »

ਮਲਕੀਅਤ ਸਿੰਘ ਸਿੱਧੂ ਮੈਮੋਰੀਅਲ ਸਪੋਰਟਸ ਐਾਡ ਸੋਸ਼ਲ ਵੈੱਲਫੇਅਰ ਟਰੱਸਟ ਮੋਗਾ ਦੀ ਮੀਟਿੰਗ

ਮੋਗਾ, 21 ਨਵੰਬਰ (ਜਸਪਾਲ ਸਿੰਘ ਬੱਬੀ)- ਸਾਬਕਾ ਮੰਤਰੀ ਮਲਕੀਅਤ ਸਿੰਘ ਸਿੱਧੂ ਮੈਮੋਰੀਅਲ ਸਪੋਰਟਸ ਐਾਡ ਸੋਸ਼ਲ ਵੈੱਲਫੇਅਰ ਟਰੱਸਟ ਮੋਗਾ ਦੀ ਮੀਟਿੰਗ ਸਿੱਧੂ ਨਿਵਾਸ ਦੱਤ ਰੋਡ ਮੋਗਾ ਵਿਖੇ ਚੇਅਰਮੈਨ ਜਸਪਾਲ ਸਿੰਘ ਸਿੱਧੂ ਮੈਨੇਜਰ ਕੋਆਰਡੀਨੇਸ਼ਨ ਨੈਸਲੇ ਇੰਡੀਆ ...

ਪੂਰੀ ਖ਼ਬਰ »

ਐਜੂਸੈੱਟ ਰਾਹੀਂ ਯੂ ਡਾਇਸ ਟ੍ਰੇਨਿੰਗ 24-25 ਨੂੰ -ਡੀ.ਈ.ਓ.

ਮੋਗਾ, 21 ਨਵੰਬਰ (ਜਸਪਾਲ ਸਿੰਘ ਬੱਬੀ)- ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਗੁਰਦਰਸ਼ਨ ਸਿੰਘ ਬਰਾੜ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਸਕੂਲਾਂ ਦਾ ਯੂ ਡਾਇਸ ਸਰਵੇ ਇਸ ਵਾਰ ਆਨ-ਲਾਈਨ ਸਾਫ਼ਟਵੇਅਰ ਰਾਹੀਂ ਕਰਵਾਇਆ ਜਾ ਰਿਹਾ ਹੈ | ਇਸ ਸਰਵੇ ਨੂੰ ਆਨ-ਲਾਈਨ ਭਰਨ ਸਬੰਧੀ ਸਮੂਹ ...

ਪੂਰੀ ਖ਼ਬਰ »

ਰਣਜੀਤ ਸਿੰਘ ਖੋਸਾ ਦੀ ਆਡੀਸ਼ਨ-17 ਮਿਸਟਰ ਸਿੰਘ ਪੰਜਾਬ ਲਈ ਚੋਣ

ਕੋਟ ਈੇਸੇ ਖਾਂ, 21 ਨਵੰਬਰ (ਨਿਰਮਲ ਸਿੰਘ ਕਾਲੜਾ)- ਦਸਮੇਸ਼ ਦਸਤਾਰ ਮਾਨਸਾ ਵਲੋਂ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਕਰਵਾਏ ਗਏ ਮਿਸਟਰ ਸਿੰਘ ਪੰਜਾਬ 2017 ਆਡੀਸ਼ਨ ਵਿਚ ਪਿੰਡ ਖੋਸਾ ਰਣਧੀਰ ਦੇ ਵਸਨੀਕ ਰਣਜੀਤ ਸਿੰਘ ਦੇ ਪੁੱਤਰ ਨਿਰਮਲ ਸਿੰਘ ਦੀ ਚੋਣ ਹੋਈ | ਰਣਜੀਤ ...

ਪੂਰੀ ਖ਼ਬਰ »

ਕੋਹਲੀ ਸਟਾਰ ਇਮੇਜ ਸਕੂਲ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਲਏ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)- ਕੋਹਲੀ ਸਟਾਰ ਇਮੇਜ ਸਕੂਲ ਦੇ ਵਿਦਿਆਰਥੀ ਆਈਲੈਟਸ ਦੀ ਵਧੀਆ ਤਿਆਰੀ ਹਾਸਿਲ ਕਰਕੇ ਆਪਣਾ, ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਰਹੇ ਹਨ | ਡਾਇਰੈਕਟਰ ਭਵਦੀਪ ਕੋਹਲੀ ਅਤੇ ਰੂਬਨ ਕੋਹਲੀ ਨੇ ਦੱਸਿਆ ਕਿ ਇਸ ਵਾਰ ਇੰਦਰਜੀਤ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਵਲੋਂ ਮੈਨੇਜਮੈਂਟ ਿਖ਼ਲਾਫ਼ ਰੋਸ ਰੈਲੀ

ਕਿਸ਼ਨਪੁਰਾ ਕਲਾਂ, 21 ਨਵੰਬਰ (ਪਰਮਿੰਦਰ ਸਿੰਘ ਗਿੱਲ)- ਟੈਕਨੀਕਲ ਸਰਵਿਸ ਯੂਨੀਅਨ ਮੁਲਾਜ਼ਮ ਜਥੇਬੰਦੀ ਵਲੋਂ ਸਟੇਟ ਕਮੇਟੀ ਦੇ ਸੱਦੇ 'ਤੇ ਸਬ ਡਵੀਜ਼ਨ ਭਿੰਡਰ ਕਲਾਂ ਵਿਖੇ ਪ੍ਰਧਾਨ ਪ੍ਰਕਾਸ਼ ਸਿੰਘ ਕੋਕਰੀ ਬੁੱਟਰਾਂ ਦੀ ਅਗਵਾਈ ਵਿਚ ਰੋਸ ਰੈਲੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਲਏ

ਬਾਘਾ ਪੁਰਾਣਾ, 21 ਨਵੰਬਰ (ਬਲਰਾਜ ਸਿੰਗਲਾ)- ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇਮੀਗੇ੍ਰਸ਼ਨ ਦੇ ਐੱਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਮਨਵੀਰ ਕੌਰ ਬਰਾੜ ਪੁੱਤਰੀ ਸਰਬਜੀਤ ਸਿੰਘ ਬਰਾੜ ਵਾਸੀ ਬਾਘਾ ਪੁਰਾਣਾ ਨੇ ...

ਪੂਰੀ ਖ਼ਬਰ »

ਮੋਹਣ ਐਜੂਕੇਅਰ ਦੇ ਵਿਦਿਆਰਥੀ ਨੇ 6.5 ਬੈਂਡ ਲਏ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਉੱਘੀ ਆਈਲੈਟਸ ਅਤੇ ਇਮੀਗਰੇਸ਼ਨ ਸੰਸਥਾ ਮੋਹਣ ਐਜੂਕੇਅਰ ਦੇ ਵਿਦਿਆਰਥੀ ਸਤਨਾਮ ਸਿੰਘ ਪੁੱਤਰ ਜਗਸੀਰ ਸਿੰਘ ਨੇ ਆਈਲੈਟਸ ਦੇ ਨਤੀਜੇ 'ਚੋਂ ਓਵਰਆਲ 6.5 ਬੈਂਡ ਹਾਸਿਲ ਕਰਕੇ ਆਪਣਾ ਅਤੇ ਸੰਸਥਾ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਡੀ.ਸੀ. ਵਲੋਂ 15ਵੇਂ ਵਿਸ਼ਾਲ ਭਗਵਤੀ ਜਾਗਰਣ ਦਾ ਸੱਦਾ-ਪੱਤਰ ਜਾਰੀ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਬ੍ਰਹਮਲੀਨ ਪਰਮ ਸੰਤ ਬਾਬਾ ਰਾਮ ਜੀ 11ਵੀਂ ਵਾਲੇ ਦੌਧਰ ਵਾਲਿਆਂ ਦੀ ਯਾਦ ਨੂੰ ਸਮਰਪਿਤ ਸੰਤ ਬਾਬਾ ਅਰਜਨ ਸਿੰਘ 11ਵੀਂ ਵਾਲਿਆਂ ਦੀ ਅਗਵਾਈ 'ਚ ਜੈ ਮਾਂ ਦੁਰਗਾ ਜਾਗਰਣ ਕਮੇਟੀ ਅਜੀਤਵਾਲ ਵਲੋਂ 15ਵਾਂ ਵਿਸ਼ਾਲ ਜਾਗਰਣ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਅਰਸ਼ਦੀਪ ਸਿੰਘ ਨੇ ਸਾਊਥ ਏਸ਼ੀਅਨ ਰੂਰਲ ਖੇਡਾਂ 'ਚ ਮਾਰੀਆਂ ਮੱਲਾਂ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੇ ਸਮੁੱਚੇ ਪ੍ਰਬੰਧਾਂ ਹੇਠ ਜਿੱਥੇ ਵਿੱਦਿਅਕ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਰਹੀ ਹੈ, ਉੱਥੇ ਖੇਡਾਂ ਦੇ ਖੇਤਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਆਈਲੈਟਸ 'ਚ ਮਾਰ ਰਹੇ ਨੇ ਮੱਲਾਂ-ਡੱਲਾ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)- ਮੈਕਰੋ ਗਲੋਬਲ ਮੋਗਾ ਦੇ ਵਿਦਿਆਰਥੀਆਂ ਨੇ ਫਿਰ ਆਈਲੈਟਸ 'ਚੋਂ ਸ਼ਾਨਦਾਰ ਬੈਂਡ ਹਾਸਿਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਐੱਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ...

ਪੂਰੀ ਖ਼ਬਰ »

ਤੋਤਾ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਤੇ ਮਾਹਲਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਧੰਨਵਾਦ-ਚੂਹੜਚੱਕ

ਅਜੀਤਵਾਲ, 21 ਨਵੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)- ਪੰਜਾਬ ਦੇ ਹਿੱਤ ਦੀ ਰਾਖੀ ਕਰਨ ਵਾਲੀ ਦੇਸ਼ ਦੇ ਹੋਰ ਮਸਲੇ 'ਤੇ ਮੋਹਰੀ ਹੋਰ ਕੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੀ ਅਕਾਲੀ ਪਾਰਟੀ ਵਲੋਂ ਮੋਗਾ ਜ਼ਿਲ੍ਹੇ ਵਿਚ ਵਿਕਾਸ ਪੁਰਸ਼ ਵਜੋਂ ਜਾਣੇ ਜਾਂਦੇ ਸਾਬਕਾ ਕੈਬਨਿਟ ...

ਪੂਰੀ ਖ਼ਬਰ »

'ਪੜੋ੍ਹ ਪੰਜਾਬ-ਪੜ੍ਹਾਓ ਪੰਜਾਬ' ਤਹਿਤ ਬੱਚਿਆਂ ਨੇ ਸਾਇੰਸ ਕਿਰਿਆਵਾਂ ਸਬੰਧੀ ਚਾਰਟ ਤਿਆਰ ਕੀਤੇ

ਫ਼ਤਿਹਗੜ੍ਹ ਪੰਜਤੂਰ, 21 ਨਵੰਬਰ (ਜਸਵਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਸਿੱਖਿਆ ਵਿਭਾਗ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਹੇਠ ਸਕੂਲ ਮੁਖੀ ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਸਾਇੰਸ ਮੇਲਾ ਕਰਵਾਇਆ ਗਿਆ ਜੋ ਕਿ 'ਪੜੋ੍ਹ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਭਲਕੇ ਮਨਾਇਆ ਜਾਵੇਗਾ-ਭਾਰਤੀ ਪੱਤੋ

ਨਿਹਾਲ ਸਿੰਘ ਵਾਲਾ, 21 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਭਗਵਾਨ ਪਰਸ਼ੂ ਰਾਮ ਬ੍ਰਾਹਮਣ ਸਭਾ ਪੰਜਾਬ ਦੀ ਇਕਾਈ ਨਿਹਾਲ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਹੋਈ, ...

ਪੂਰੀ ਖ਼ਬਰ »

ਰਾਇਲ ਸਕੂਲ ਦੀ ਖਿਡਾਰਨ ਨੇ ਸੋਨੇ ਦਾ ਤਗ਼ਮਾ ਜਿੱਤਿਆ

ਨਿਹਾਲ ਸਿੰਘ ਵਾਲਾ, 21 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀ ਹਰ ਖੇਤਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾ ਰਹੇ ਹਨ | ਨਵੰਬਰ 2017 'ਚ ਖੇਡ ਵਿਭਾਗ ਮੋਗਾ ਵਲੋਂ ਖੇਲੋ ਇੰਡੀਆ ਟੂਰਨਾਮੈਂਟ ...

ਪੂਰੀ ਖ਼ਬਰ »

ਐੱਸ. ਡੀ. ਓ. ਮੋਹਨ ਸਿੰਘ ਨੇ ਬਾਘਾ ਪੁਰਾਣਾ ਡਵੀਜ਼ਨ ਦਾ ਕਾਰਜਭਾਰ ਸੰਭਾਲਿਆ

ਬਾਘਾ ਪੁਰਾਣਾ, 21 ਨਵੰਬਰ (ਬਲਰਾਜ ਸਿੰਗਲਾ)- ਪਾਵਰਕਾਮ ਦੀ ਸਥਾਨਕ ਡਵੀਜ਼ਨ 'ਚ ਐੱਸ. ਡੀ. ਓ. ਦੀ ਅਸਾਮੀ ਖ਼ਾਲੀ ਹੋਣ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਰਕੇ ਅੱਜ ਨਵੇਂ ਐੱਸ. ਡੀ. ਓ. ਇੰਜ. ਮੋਹਣ ਸਿੰਘ ਨੇ ਬਤੌਰ ਐੱਸ. ਡੀ. ਓ. ...

ਪੂਰੀ ਖ਼ਬਰ »

ਨੌਜਵਾਨਾਂ ਨੇ ਛਾਂਦਾਰ ਬੂਟੇ ਲਗਾਏ

ਸਮਾਧ ਭਾਈ, 21 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਮਾਣੂੰਕੇ ਦੇ ਗ੍ਰਾਮ ਪੰਚਾਇਤ ਘਰ 'ਚ ਨੌਜਵਾਨਾਂ ਵਲੋਂ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਸਰਪੰਚ ਰਾਮ ਸਿੰਘ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਅਣਪਛਾਤੇ ਵਿਅਕਤੀ ਵਲੋਂ ਰਾਤ ਸਮੇਂ ਛਾਂਦਾਰ ਰੁੱਖ ਕੱਟੇ ਗਏ ...

ਪੂਰੀ ਖ਼ਬਰ »

ਐਡਵੋਕੇਟ ਰਵੀ ਗਰੇਵਾਲ ਵਲੋਂ ਗਊਸ਼ਾਲਾ ਦਾ ਦੌਰਾ

ਮੋਗਾ, 21 ਨਵੰਬਰ (ਅਮਰਜੀਤ ਸਿੰਘ ਸੰਧੂ)- ਗਊਆਂ ਦੀ ਸੇਵਾ ਸੰਭਾਲ ਲਈ ਮੋਗਾ ਦੇ ਚੜਿੱਕ ਰੋਡ 'ਤੇ ਬਣੀ ਗਊਸ਼ਾਲਾ ਅਹਿਮ ਭੂਮਿਕਾ ਨਿਭਾਅ ਰਹੀ ਹੈ | ਗਊਸ਼ਾਲਾ ਦੀ ਸੰਭਾਲ ਦਾ ਜ਼ਿੰਮਾ ਮੇਅਰ ਅਕਸ਼ਿਤ ਜੈਨ ਅਤੇ ਵਿਧਾਇਕ ਡਾ. ਹਰਜੋਤ ਕਮਲ ਵਲੋਂ ਲਿਆ ਗਿਆ ਸੀ, ਜਿਨ੍ਹਾਂ ਵਲੋਂ ...

ਪੂਰੀ ਖ਼ਬਰ »

ਪਿੰਡ ਜੋਗੇਵਾਲਾ ਵਿਖੇ ਸਮੁੱਚੇ ਜ਼ਿਲੇ੍ਹ ਦੇ ਸੰਤ-ਮਹਾਂਪੁਰਖਾਂ ਦੀ ਮੀਟਿੰਗ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪਿੰਡ ਜੋਗੇਵਾਲਾ ਵਿਖੇ ਗੁਰਦੁਆਰਾ ਸਾਹਿਬ ਦੇ ਸਥਾਨ 'ਤੇ ਸੰਤ ਬਾਬਾ ਬਲਦੇਵ ਸਿੰਘ ਜੋਗੇ ਵਾਲਿਆਂ ਦੀ ਪ੍ਰਧਾਨਗੀ ਹੇਠ ਸਮੁੱਚੇ ਜ਼ਿਲ੍ਹੇ ਵਿਚੋਂ ਆਏ ਸੰਤ ਮਹਾਂਪੁਰਖਾਂ ਦੀ ਇਕ ਅਹਿਮ ਮੀਟਿੰਗ ਹੋਈ | ਮੀਟਿੰਗ ...

ਪੂਰੀ ਖ਼ਬਰ »

ਮਾਤਾ ਬਲਵਿੰਦਰ ਕੌਰ ਘੜਿਆਲ ਨਮਿਤ ਸ਼ਰਧਾਂਜਲੀ ਸਮਾਗਮ

ਨਿਹਾਲ ਸਿੰਘ ਵਾਲਾ, 21 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਬੀਤੇ ਦਿਨੀਂ ਗੁਰਸੇਵਕ ਸਿੰਘ ਘੜਿਆਲ ਅਤੇ ਮਨਦੀਪ ਸਿੰਘ ਘੜਿਆਲ ਐੱਮ. ਜੀ. ਕਾਨਵੈਂਟ ਸਕੂਲ ਹਿੰਮਤਪੁਰਾ ਵਾਲਿਆਂ ਦੇ ਮਾਤਾ ਬਲਵਿੰਦਰ ਕੌਰ ਘੜਿਆਲ ਪਤਨੀ ਸਵ. ਨਗਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਸਨ, ਨਮਿਤ ...

ਪੂਰੀ ਖ਼ਬਰ »

ਪਿੰਡ ਜੋਗੇਵਾਲਾ ਵਿਖੇ ਸਮੁੱਚੇ ਜ਼ਿਲੇ੍ਹ ਦੇ ਸੰਤ-ਮਹਾਂਪੁਰਖਾਂ ਦੀ ਮੀਟਿੰਗ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪਿੰਡ ਜੋਗੇਵਾਲਾ ਵਿਖੇ ਗੁਰਦੁਆਰਾ ਸਾਹਿਬ ਦੇ ਸਥਾਨ 'ਤੇ ਸੰਤ ਬਾਬਾ ਬਲਦੇਵ ਸਿੰਘ ਜੋਗੇ ਵਾਲਿਆਂ ਦੀ ਪ੍ਰਧਾਨਗੀ ਹੇਠ ਸਮੁੱਚੇ ਜ਼ਿਲ੍ਹੇ ਵਿਚੋਂ ਆਏ ਸੰਤ ਮਹਾਂਪੁਰਖਾਂ ਦੀ ਇਕ ਅਹਿਮ ਮੀਟਿੰਗ ਹੋਈ | ਮੀਟਿੰਗ ਦੌਰਾਨ ਸਿੱਖ ਪੰਥ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰਾਂ ਕਰਨ ਦੇ ਨਾਲ-ਨਾਲ ਸਿੱਖ ਧਰਮ ਿਖ਼ਲਾਫ਼ ਜਾਂ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲੇ ਪ੍ਰਚਾਰਕਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਵਿਚਾਰਾਂ ਵੀ ਕੀਤੀਆਂ ਗਈਆਂ | ਇਸ ਮੌਕੇ ਲਏ ਗਏ ਫ਼ੈਸਲੇ ਦੌਰਾਨ ਅੱਜ ਕਰੀਬ 11:30 ਵਜੇ ਜ਼ਿਲ੍ਹੇ ਦੇ ਸਮੁੱਚੇ ਸੰਤ ਮਹਾਂਪੁਰਖ ਪਿੰਡ ਦੁੱਨੇਕੇ ਕੇ ਗੁਰਦੁਆਰਾ ਸਾਹਿਬ ਤੋਂ ਇਕ ਕਾਫ਼ਲੇ ਦੇ ਰੂਪ ਵਿਚ ਪੈਦਲ ਮਾਰਚ ਕਰਦੇ ਹੋਏ ਡੀ. ਸੀ. ਮੋਗਾ ਦਿਲਰਾਜ ਸਿੰਘ ਗਿੱਲ ਇਕ ਮੰਗ ਪੱਤਰ ਦੇਣਗੇ ਤਾਂ ਜੋ ਪੰਥ ਵਿਰੋਧੀ ਜਾਂ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲੇ ਪ੍ਰਚਾਰਕਾਂ ਿਖ਼ਲਾਫ਼ ਅਮਨ, ਸ਼ਾਂਤੀ ਅਤੇ ਨਿਆਂ ਪ੍ਰਣਾਲੀ ਰਾਹੀਂ ਨਜਿੱਠਿਆ ਜਾਵੇ | ਇਸ ਮੌਕੇ ਸਮੁੱਚੇ ਜ਼ਿਲ੍ਹੇ 'ਚੋਂ ਸੰਤ ਬਾਬਾ ਮਹਿੰਦਰ ਸਿੰਘ ਜਨੇੇਰ ਵਾਲੇ, ਬਾਬਾ ਕੁਲਦੀਪ ਸਿੰਘ ਧੱਲੇਕੇ, ਸੰਤ ਹਰਵਿੰਦਰ ਸਿੰਘ ਰੌਲੀ, ਪਰਮਹੰਸ ਸੰਤ ਬਾਬਾ ਗੁਰਜੰਟ ਸਿੰਘ ਸਲੀਣੇ ਵਾਲੇ, ਪਵਨਦੀਪ ਸਿੰਘ ਕੜਿਆਲ, ਸ਼ਿਵਰਾਓ ਸਿੰਘ ਧਰਮਕੋਟ, ਅਮਰਜੀਤ ਸਿੰਘ ਧਰਮਕੋਟ, ਰਾਮ ਸਿੰਘ ਲੋਹਗੜ੍ਹ, ਸੁਰਜੀਤ ਸਿੰਘ ਮਹਿਰੋਂ, ਜੋਰਾ ਸਿੰਘ ਤਲਵੰਡੀ ਭਾਈ, ਭਾਈ ਅਮਰੀਕ ਸਿੰਘ, ਬਲਕਾਰ ਸਿੰਘ ਭਾਗੀਕੇ, ਬਾਬਾ ਗੁਰਦਿਆਲ ਸਿੰਘ ਝੰਡੇਆਣਾ, ਅਵਤਾਰ ਸਿੰਘ ਘੋਲੀਆ, ਭਾਈ ਜਗਤਾਰ ਸਿੰਘ ਰੋਡੇ ਮੈਂਬਰ ਸ਼ੋ੍ਰਮਣੀ ਕਮੇਟੀ, ਭਾਈ ਬਲਜੀਤ ਸਿੰਘ ਸਤਿਕਾਰ ਕਮੇਟੀ, ਭਾਈ ਹਰਿੰਦਰ ਸਿੰਘ ਸਤਿਕਾਰ ਕਮੇਟੀ, ਭਾਈ ਕੁਲਦੀਪ ਸਿੰਘ ਜੋਗੇਵਾਲ, ਰਾਜਾ ਸਿੰਘ ਸਤਿਕਾਰ ਕਮੇਟੀ, ਭਾਈ ਅਰਸ਼ਦੀਪ ਸਿੰਘ ਚੱਕਰਵਰਤੀ, ਗੁਰਪ੍ਰੀਤ ਸਿੰਘ ਚੀਮਾ, ਗੁਰਮੇਲ ਸਿੰਘ ਨਿਹੰਗ ਸਿੰਘ ਜਥੇਬੰਦੀ, ਭਾਈ ਸੁਖਵੀਰ ਸਿੰਘ, ਭਾਈ ਸੁਖਵਿੰਦਰ ਸਿੰਘ ਮਹੰਤ ਜੀ, ਭਾਈ ਗੁਰਲਾਭ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ, ਤਰਸੇਮ ਸਿੰਘ ਰੱਤੀਆ, ਗੁਰਮੇਲ ਸਿੰਘ ਸੰਗਤਪੁਰਾ ਐਗਜ਼ੈਕਟਿਵ ਮੈਂਬਰ ਸ਼ੋ੍ਰਮਣੀ ਗੁ. ਪ੍ਰਬੰਧਕ ਕਮੇਟੀ, ਬਾਬਾ ਗੁਰਦੇਵ ਸਿੰਘ ਕੋਟਕਰੋੜ, ਗੁਰਮੀਤ ਸਿੰਘ ਗਗੜਾ ਸਰਪੰਚ, ਗਿਆਨੀ ਬਲਵਿੰਦਰ ਸਿੰਘ ਰੋਡ, ਭਾਈ ਸੁਖਹਰਪ੍ਰੀਤ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ, ਗਿਆਨੀ ਗੁਰਲਾਭ ਸਿੰਘ ਦਮਦਮੀ ਟਕਸਾਲ ਅਤੇ ਬਾਬਾ ਦਰਸ਼ਨ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜਥੇ. ਤੀਰਥ ਸਿੰਘ ਮਾਹਲਾ ਤੇ ਜ਼ਿਲ੍ਹਾ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ ਦੇ ਸਨਮਾਨ 'ਚ ਇਕੱਤਰਤਾ

ਬਾਘਾ ਪੁਰਾਣਾ, 21 ਨਵੰਬਰ (ਬਲਰਾਜ ਸਿੰਗਲਾ)- ਜਥੇ. ਤੀਰਥ ਸਿੰਘ ਮਾਹਲਾ ਨੂੰ ਤੀਸਰੀ ਵਾਰ ਦਿਹਾਤੀ ਜ਼ਿਲ੍ਹਾ ਪ੍ਰਧਾਨ ਅਤੇ ਬਾਲ ਕ੍ਰਿਸ਼ਨ ਬਾਲੀ ਨੂੰ ਦੂਜੀ ਵਾਰ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਹਲਕੇ ਦੇ ਆਗੂਆਂ ਅਤੇ ਵਰਕਰਾਂ ਵਲੋਂ ਸਥਾਨਕ ਨਹਿਰੂ ਦਾਣਾ ਮੰਡੀ ...

ਪੂਰੀ ਖ਼ਬਰ »

63ਵੀਆਂ ਸਟੇਟ ਸਕੂਲ ਖੇਡਾਂ 'ਚ ਰਾਇਲ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਨਿਹਾਲ ਸਿੰਘ ਵਾਲਾ, 21 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਜਗਸੀਰ ਸਿੰਘ ਲੁਹਾਰਾ)- ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀ ਖੇਡਾਂ ਦੇ ਖੇਤਰ ਵਿਚ ਹਰ ਪੱਧਰ 'ਤੇ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ | 63ਵੀਆਂ ਸਟੇਟ ਪੱਧਰੀ ਤਾਈਕਵਾਂਡੋ ਖੇਡਾਂ ਜੋ ...

ਪੂਰੀ ਖ਼ਬਰ »

ਪੀ.ਏ.ਡੀ.ਬੀ. ਬੈਂਕ ਦਾ ਆਮ ਇਜਲਾਸ

ਬਾਘਾ ਪੁਰਾਣਾ, 21 ਨਵੰਬਰ (ਬਲਰਾਜ ਸਿੰਗਲਾ)- ਪੀ. ਏ. ਡੀ. ਬੀ. (ਪੰਜਾਬ ਲੈਂਡ ਮਾਰਗਜ਼ ਬੈਂਕ) ਬਾਘਾ ਪੁਰਾਣਾ ਆਮ ਇਜਲਾਸ ਬੈਂਕ ਮੈਨੇਜਰ ਮਹਿੰਦਰ ਕੌਰ ਬਰਾੜ ਅਤੇ ਸਟਾਫ਼ ਮੈਂਬਰ ਗਮਦੂਰ ਸਿੰਘ ਸਹਾਇਕ ਮੈਨੇਜਰ, ਕੁਲਵੀਰ ਸਿੰਘ ਸੋਢੀ, ਨਵਜੋਤ ਸ਼ਰਮਾ, ਨਿਰਮਲ ਸਿੰਘ ਬਰਾੜ, ...

ਪੂਰੀ ਖ਼ਬਰ »

ਆਚਾਰੀਆ ਪ੍ਰੇਮ ਮਧੁਰ ਵਲੋਂ ਗੋਪਾਲ ਗਊਸ਼ਾਲਾ ਦਾ ਦੌਰਾ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ / ਗੁਰਤੇਜ ਸਿੰਘ)- ਹਿਮਾਚਲ ਪ੍ਰਦੇਸ਼ ਦੇ ਓਸ਼ੋ ਧਾਰਾ ਸਟੇਟ ਕੋਆਰਡੀਨੇਟਰ ਨੇ ਗੋਪਾਲ ਗਊਸ਼ਾਲਾ ਮੋਗਾ ਦਾ ਦੌਰਾ ਕੀਤਾ | ਦੌਰੇ ਦੌਰਾਨ ਉਨ੍ਹਾਂ ਦੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਗੋਪਾਲ ਗਊਸ਼ਾਲਾ ਵਿਚ 900 ਤੋਂ ਵਧੇਰੇ ਗਊ ਧਨ ...

ਪੂਰੀ ਖ਼ਬਰ »

ਨੂਰਪੁਰ ਹਕੀਮਾਂ ਵਿਖੇ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਕੈਂਪ ਲਗਾਇਆ

ਧਰਮਕੋਟ, 21 ਨਵੰਬਰ (ਹਰਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਵੀਂ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਅਧਿਕਾਰੀ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਲੋਕਾਂ ਤੱਕ ਖ਼ੁਦ ਪਹੁੰਚ ਕਰਨ ਤਾਂ ਜੋ ਯੋਗ ਹੋਣ ਦੇ ਬਾਵਜੂਦ ਸਰਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX