ਤਾਜਾ ਖ਼ਬਰਾਂ


ਭਾਜਪਾ ਸੰਸਦੀ ਕਮੇਟੀ ਦੀ ਮੀਟਿੰਗ 'ਚ ਹਿੱਸਾ ਲੈਣ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਿੱਲੀ ਦੇ ਪਾਰਟੀ ਦਫ਼ਤਰ ਪਹੁੰਚੇ
. . .  3 minutes ago
ਪੰਜਾਬੀ ਨੌਜਵਾਨ ਜੇਸਨ ਸੰਘਾ ਆਸਟ੍ਰੇਲੀਆ ਦੀ ਅੰਡਰ-19 ਟੀਮ ਦਾ ਕਪਤਾਨ ਬਣਿਆ
. . .  7 minutes ago
ਲੁਧਿਆਣਾ, 18 ਦਸੰਬਰ (ਪਰਮੇਸ਼ਰ ਸਿੰਘ) -ਬਠਿੰਡਾ ਇਲਾਕੇ ਦੇ ਕੁਲਦੀਪ ਸਿੰਘ ਸੰਘਾ ਦਾ ਹੋਣਹਾਰ ਬੇਟਾ ਤੇ ਹਰਫ਼ਨ-ਮੌਲਾ ਕ੍ਰਿਕਟ ਖਿਡਾਰੀ ਜਸਕੀਰਤ ਸਿੰਘ ਉਰਫ਼ ਜੇਸਨ ਸੰਘਾ ਆਸਟ੍ਰੇਲੀਆ ਦੀ ਅੰਡਰ-19 ਟੀਮ ਦਾ ਕਪਤਾਨ ਬਣ ਗਿਆ ਹੈ। ਆਸਟ੍ਰੇਲੀਆ...
ਗੁਜਰਾਤ 'ਚ 99 ਸੀਟਾਂ ਨਾਲ ਭਾਜਪਾ ਨੂੰ ਬਹੁਮਤ
. . .  18 minutes ago
ਅਹਿਮਦਾਬਾਦ, 18 ਦਸੰਬਰ- ਗੁਜਰਾਤ 'ਚ ਭਾਜਪਾ ਨੂੰ 99 ਸੀਟਾਂ ਨਾਲ ਬਹੁਮਤ ਪ੍ਰਾਪਤ ਹੋ ਗਿਆ ਹੈ। ਭਾਵੇਂ ਚੋਣ ਸਰਵੇਖਣਾਂ ਅਨੁਸਾਰ ਭਾਜਪਾ ਦੀ ਜਿੱਤ ਨਹੀਂ ਹੋਈ ਪਰ ਫਿਰ ਵੀ ਪਾਰਟੀ ਸੂਬੇ 'ਚ ਸਰਕਾਰ ਬਣਾਉਣ...
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਭਾਜਪਾ ਨੂੰ ਦਿੱਤੀ ਜਿੱਤ ਦੀ ਵਧਾਈ
. . .  32 minutes ago
ਵਿਜੇ ਮਾਲੀਆ ਨੂੰ ਵਾਪਸ ਲਿਆਉਣ ਲਈ ਕੀਤੀ ਜਾ ਰਹੀ ਹੈ ਹਰ ਕੋਸ਼ਿਸ਼- ਈ.ਡੀ.
. . .  54 minutes ago
ਨਵੀਂ ਦਿੱਲੀ, 18 ਦਸੰਬਰ- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੂੰ ਦੱਸਿਆ ਕਿ ਵਿਜੇ ਮਾਲੀਆ ਨੂੰ ਵਾਪਸ ਭਾਰਤ ਲਿਆਉਣ ਲਈ ਹਰ ਢੁਕਵੀਂ ਕੋਸ਼ਿਸ਼ ਕੀਤੀ...
ਮੁੱਖ ਮੰਤਰੀ ਵਿਜੇ ਰੁਪਾਨੀ ਨੇ ਜਨਤਾ ਸਿਰ ਬੰਨਿਆਂ ਜਿੱਤ ਦਾ ਸਿਹਰਾ
. . .  1 minute ago
ਅਹਿਮਦਾਬਾਦ, 18 ਦਸੰਬਰ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਜਿੱਤ ਦਾ ਸਿਹਰਾ ਸੂਬੇ ਦੀ ਜਨਤਾ ਦੇ ਸਿਰ ਬੰਨਿਆਂ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ 'ਚ ਲੋਕਾਂ...
ਛਗਨ ਭੁਜਬਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਨਵੀਂ ਦਿੱਲੀ, 18 ਦਸੰਬਰ- ਸਪੈਸ਼ਲ ਪੀ.ਐਮ.ਐਲ.ਏ. ਕੋਰਟ ਨੇ ਐਨ.ਸੀ.ਪੀ.ਨੇਤਾ ਛਗਨ ਭੁਜਬਲ ਦੀ ਜ਼ਮਾਨਤ ਅਰਜ਼ੀ ਖ਼ਾਰਜ...
ਹਿਮਾਚਲ : ਮੁੱਖ ਮੰਤਰੀ ਦੇ ਦਾਅਵੇਦਾਰ ਪ੍ਰੇਮ ਕੁਮਾਰ ਧੂਮਲ ਚੋਣ ਹਾਰੇ
. . .  about 1 hour ago
ਰਾਹੁਲ ਨੇ ਲੋਕਾਂ ਦੇ ਫ਼ਤਵੇ ਦਾ ਕੀਤਾ ਸਵਾਗਤ
. . .  about 1 hour ago
ਕਾਂਗਰਸ ਦੀ ਹੋਈ ਨੈਤਿਕ ਜਿੱਤ- ਗਹਿਲੋਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਮੁਸੀਬਤਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਹੋਰ ਵੀ ਵੱਡੀਆਂ ਹੋ ਜਾਂਦੀਆਂ ਹਨ। -ਐਡਮੰਡ ਬਰਕ
  •     Confirm Target Language  

ਤਾਜ਼ਾ ਖ਼ਬਰਾਂ

ਗ੍ਰਿਫ਼ਤਾਰ ਫ਼ੈਕਟਰੀ ਮਾਲਕ ਦੇ ਸਮਰਥਕ ਫੋਟੋਗ੍ਰਾਫਰਾਂ ਨਾਲ ਉਲਝੇ

ਲੁਧਿਆਣਾ, 22 ਨਵੰਬਰ (ਪਰਮਿੰਦਰ ਅਹੂਜਾ)- ਪੁਲਿਸ ਵੱਲੋਂ ਲੁਧਿਆਣਾ ਹਾਦਸੇ ਦੇ ਫ਼ੈਕਟਰੀ ਮਾਲਕ ਇੰਦਰਜੀਤ ਸਿੰਘ ਗੋਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦ ਪੁਲਿਸ ਗੋਲਾ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚੀ ਤਾਂ ਉਸ ਦੇ ਸਮਰਥਕ ਫੋਟੋਗ੍ਰਾਫਰਾਂ ਨਾਲ ਉਲਝ ਗਏ। ਇਸ ਹੰਗਾਮੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕੱਲ੍ਹ ਸਾਈਬਰ ਸੰਮੇਲਨ ਨੂੰ ਕਰਨਗੇ ਸੰਬੋਧਨ

ਨਵੀਂ ਦਿੱਲੀ, 22 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ 10 ਵਜੇ ਇੱਥੇ ਸਾਈਬਰ ਸੰਮੇਲਨ ਨੂੰ ਸੰਬੋਧਨ ...

ਪੂਰੀ ਖ਼ਬਰ »

ਕੰਧ ਡਿੱਗਣ ਨਾਲ 10 ਸਾਲਾ ਬੱਚੇ ਦੀ ਮੌਤ

ਹੰਡਿਆਇਆ, 22 ਨਵੰਬਰ (ਗੁਰਜੀਤ ਸਿੰਘ ਖੁੱਡੀ)- ਧਰਮਸਾਲਾ ਦੀ ਕੰਧ ਡਿੱਗਣ ਕਾਰਨ 10 ਸਾਲਾ ਬੱਚੇ ਦੀ ਮੌਤ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਵਾਰਡ ਨੰ. 8 ਦੇ ਕਾਲਾ ਸਿੰਘ ਦਾ 10 ਸਾਲਾ ਪੁੱਤਰ ਜਸ਼ਨਦੀਪ ਸਿੰਘ ਸ਼ਾਮ ਨੂੰ ਖੇਡ ਰਿਹਾ ਸੀ ਕਿ ਅਚਾਨਕ ਧਰਮਸਾਲਾ ਦੀ ਕੰਧ ਡਿੱਗਣ ...

ਪੂਰੀ ਖ਼ਬਰ »

ਬਿਹਾਰ ਦੇ 300 ਕਾਲਜ ਹੋਏ ਵਾਈਫਾਈ- ਸੁਸ਼ੀਲ ਮੋਦੀ

ਪਟਨਾ, 22 ਨਵੰਬਰ- ਬਿਹਾਰ ਦੇ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਨੇ ਦੱਸਿਆ ਕਿ ਸੂਬੇ ਦੇ 300 ਕਾਲਜ ਵਾਈਫਾਈ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਾਲਜ 'ਵਾਈਫਾਈ ਕੈਂਪਸ' ਸਕੀਮ ਅਧੀਨ ਕੀਤੇ ਗਏ ...

ਪੂਰੀ ਖ਼ਬਰ »

ਪਦਮਾਵਤੀ ਨੂੰ ਸਕੂਲੀ ਸਿਲੇਬਸ 'ਚ ਪੜਾਇਆ ਜਾਵੇਗਾ- ਸ਼ਿਵਰਾਜ ਚੌਹਾਨ

ਭੋਪਾਲ, 22 ਨਵੰਬਰ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਅਗਲੇ ਸਾਲ ਤੋਂ ਮਹਾਰਾਣੀ ਪਦਮਾਵਤੀ ਨੂੰ ਸਕੂਲੀ ਸਿਲੇਬਸ 'ਚ ਪੜਾਇਆ ਜਾਵੇਗਾ ਤਾਂ ਕੇ ਬੱਚੇ ਉਨ੍ਹਾਂ (ਪਦਮਾਵਤੀ) ਦੀ ਮਹਾਨਤਾ ਬਾਰੇ ਜਾਣ ...

ਪੂਰੀ ਖ਼ਬਰ »

ਪ੍ਰਦੂਮਣ ਹੱਤਿਆ ਮਾਮਲਾ : ਬੱਸ ਕੰਡਕਟਰ ਅਸ਼ੋਕ ਜੇਲ੍ਹ 'ਚੋਂ ਰਿਹਾਅ

ਗੁਰੂਗ੍ਰਾਮ, 22 ਨਵੰਬਰ- ਪ੍ਰਦੂਮਣ ਹੱਤਿਆ ਮਾਮਲੇ 'ਚ ਗ੍ਰਿਫ਼ਤਾਰ ਬੱਸ ਕੰਡਕਟਰ ਅਸ਼ੋਕ ਨੂੰ ਗੁਰੂਗ੍ਰਾਮ ਦੀ ਭੋਂਦਸੀ ਜੇਲ੍ਹ 'ਚੋਂ ਰਿਹਾਅ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਸੁਰੱਖਿਆ ਮਾਮਲੇ 'ਚ ਰਾਹੁਲ ਵਿਰੁੱਧ ਦਾਖਲ ਪਟੀਸ਼ਨ ਰੱਦ

ਨਵੀਂ ਦਿੱਲੀ, 22 ਨਵੰਬਰ- ਸੁਰੱਖਿਆ 'ਚ ਅਣਗਹਿਲੀ ਮਾਮਲੇ ਨੂੰ ਲੈ ਕੇ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਦਾਖਲ ਪਟੀਸ਼ਨ ਦਿੱਲੀ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ। ਰਾਹੁਲ 'ਤੇ ਐੱਸ.ਪੀ.ਜੀ. ਐਕਟ ਦੀ ਉਲੰਘਣ ਦੇ ਸੰਬੰਧ 'ਚ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਲੁਧਿਆਣਾ ਫ਼ੈਕਟਰੀ ਹਾਦਸਾ : ਮਾਲਕ ਇੰਦਰਜੀਤ ਸਿੰਘ ਗੋਲਾ ਗ੍ਰਿਫ਼ਤਾਰ

ਲੁਧਿਆਣਾ, 22 ਨਵੰਬਰ (ਪਰਮਿੰਦਰ ਅਹੂਜਾ)- ਸਥਾਨਕ ਇੰਡਸਟਰੀ ਏਰੀਆ ਸਥਿਤ ਫ਼ੈਕਟਰੀ ਹਾਦਸੇ ਲਈ ਜ਼ਿੰਮੇਵਾਰ ਫ਼ੈਕਟਰੀ ਮਾਲਕ ਇੰਦਰਜੀਤ ਸਿੰਘ ਗੋਲਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਆਰ.ਐਨ.ਢੋਕੇ ਨੇ ਕਿਹਾ ਕਿ ਗੋਲਾ ...

ਪੂਰੀ ਖ਼ਬਰ »

27 ਨੂੰ ਗ੍ਰਹਿ ਮੰਤਰੀ ਰਾਜਨਾਥ ਸਿੰਘ ਜਾਣਗੇ ਰੂਸ

ਨਵੀਂ ਦਿੱਲੀ, 22 ਨਵੰਬਰ- ਗ੍ਰਹਿ ਮੰਤਰੀ ਰਾਜਨਾਥ ਸਿੰਘ ਇਸੇ ਮਹੀਨੇ ਦੀ 27 ਤਰੀਕ ਨੂੰ ਰੂਸ ਜਾ ਰਹੇ ਹਨ। ਉਨ੍ਹਾਂ ਦਾ ਇਹ ਦੌਰਾ 29 ਨਵੰਬਰ ਤੱਕ ਚੱਲੇਗਾ। ਗ੍ਰਹਿ ਮੰਤਰੀ ਰਾਜਨਾਥ ਸਿੰਘ ਰੂਸ ਦੇ ਅੰਦਰੂਨੀ ਮਾਮਲਿਆਂ ਬਾਰੇ ਮੰਤਰੀ ਵਲਾਦੀਮੀਰ ਕੋਲੋਕੋਲਟਸਵ ਨਾਲ ਮੁਲਾਕਾਤ ...

ਪੂਰੀ ਖ਼ਬਰ »

ਵੀਡੀਓ ਕਾਨਫਰੰਂਸਿੰਗ ਜ਼ਰੀਏ ਲੰਗਾਹ ਦੀ ਮੁੜ ਹੋਈ ਪੇਸ਼ੀ-ਅਗਲੀ ਤਾਰੀਖ਼ 6 ਦਸੰਬਰ

ਗੁਰਦਾਸਪੁਰ, 22 ਨਵੰਬਰ (ਕੇ.ਪੀ. ਸਿੰਘ)-ਜਬਰ ਜ਼ਨਾਹ ਦੇ ਮਾਮਲੇ 'ਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਜੋ ਇਸ ਸਮੇਂ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਹਨ, ਦੀ ਪੇਸ਼ੀ ਅੱਜ ਵੀਡੀਓ ਕਾਨਫਰੰਂਸਿੰਗ ਰਾਹੀਂ ਡਿਊਟੀ ਮੈਜਿਸਟਰੇਟ ਗੁਰਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਜੱਜਾਂ ਦੀ ਤਨਖ਼ਾਹ ਵਧਾਉਣ ਨੂੰ ਕੇਂਦਰੀ ਕੈਬਨਿਟ ਦੀ ਮਨਜ਼ੂਰੀ

ਨਵੀਂ ਦਿੱਲੀ, 22 ਨਵੰਬਰ - ਸੁਪਰੀਮ ਕੋਰਟ ਅਤੇ ਦੇਸ਼ ਭਰ ਦੇ ਹਾਈਕੋਰਟ ਦੇ ਜੱਜਾਂ ਦੀਆਂ ਤਨਖ਼ਾਹ ਵਧਾਉਣ ਨੂੰ ਕੇਂਦਰ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਕੇਂਦਰੀ ਕੈਬਨਿਟ ਦੀ ਮੀਟਿੰਗ 'ਚ ਇਸ 'ਤੇ ਮੋਹਰ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੈਂਟਰਲ ਪਬਲਿਕ ਸੈਂਟਰ ...

ਪੂਰੀ ਖ਼ਬਰ »

ਕੁਪਵਾੜਾ ਮੁੱਠਭੇੜ : ਇੱਕ ਅੱਤਵਾਦੀ ਢੇਰ, 2 ਜਵਾਨ ਜ਼ਖਮੀ

ਸ੍ਰੀਨਗਰ, 22 ਨਵੰਬਰ - ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਢੇਰ ਕਰ ਦਿੱਤਾ, ਜਦਕਿ 2 ਜਵਾਨ ਜ਼ਖਮੀ ਹੋਏ ...

ਪੂਰੀ ਖ਼ਬਰ »

ਡਵੀਜ਼ਨਲ ਕਮਿਸ਼ਨਰ ਵੱਲੋਂ ਪਲਾਸਟਿਕ ਕਰਖ਼ਾਨੇ ਦੇ ਹਾਦਸੇ ਵਾਲੀ ਥਾਂ ਦਾ ਦੌਰਾ ਕਰ ਜਾਂਚ ਸ਼ੁਰੂ

ਲੁਧਿਆਣਾ ,22 ਨਵੰਬਰ (ਪੁਨੀਤ ਬਾਵਾ)- 20 ਨਵੰਬਰ ਦੀ ਸਵੇਰ ਨੂੰ ਸਥਾਨਕ ਇੰਡਸਟਰੀ ਏਰੀਆ 'ਚ ਅੱਗ ਲੱਗਣ ਤੋਂ ਬਾਅਦ ਕਾਰਖ਼ਾਨਾ ਡਿੱਗਣ ਕਰਕੇ ਵਾਪਰੇ ਹਾਦਸੇ ਵਾਲੀ ਥਾਂ ਅਤੇ ਸੀ.ਐਮ.ਸੀ. ਹਸਪਤਾਲ ਦਾ ਡਵੀਜ਼ਨਲ ਕਮਿਸ਼ਨਰ ਪਟਿਆਲਾ ਵੀ.ਕੇ.ਮੀਨਾ ਨੇ ਦੌਰਾ ਕੀਤਾ। ਉਨਾਂ ਨੇ ਹਾਦਸੇ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ : ਟਰੱਕ ਤੇ ਆਟੋ ਦੀ ਟੱਕਰ 'ਚ 3 ਮੌਤਾਂ

ਭੋਪਾਲ, 22 ਨਵੰਬਰ - ਮੱਧ ਪ੍ਰਦੇਸ਼ ਦੇ ਬਰਵਾਨੀ ਵਿਖੇ ਟਰੱਕ ਤੇ ਆਟੋ ਦੀ ਹੋਈ ਟੱਕਰ 'ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ...

ਪੂਰੀ ਖ਼ਬਰ »

ਹਾਫ਼ਿਜ਼ ਸਈਦ ਹੁਣ ਨਹੀਂ ਰਹੇਗਾ ਨਜ਼ਰਬੰਦ

ਲਾਹੌਰ, 22 ਨਵੰਬਰ- ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਦੀ ਨਜ਼ਰਬੰਦੀ ਵਧਾਉਣ ਤੋਂ ਲਾਹੌਰ ਕੋਰਟ ਨੇ ਨਾਹ ਕਰ ਦਿੱਤੀ ਹੈ। ਹੁਣ ਪਾਕਿ ਸਰਕਾਰ ਹਾਫ਼ਿਜ਼ ਨੂੰ ਨਜ਼ਰਬੰਦ ਨਹੀਂ ਰੱਖ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)- ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ 'ਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਕਾਰ ਸੇਵਾ ਸੰਪਰਦਾ ਕਿਲ੍ਹਾ ਅਨੰਦਗੜ੍ਹ ...

ਪੂਰੀ ਖ਼ਬਰ »

ਐੱਨ. ਆਈ. ਏ. ਵਲੋਂ ਗੋਸਾਂਈ ਕਤਲ ਮਾਮਲੇ 'ਚ ਦੋ ਮੁਲਜ਼ਮ ਮੁਹਾਲੀ ਅਦਾਲਤ 'ਚ ਪੇਸ਼

ਐੱਸ. ਏ. ਐੱਸ. ਨਗਰ, 22 ਨਵੰਬਰ (ਜਸਬੀਰ ਸਿੰਘ ਜੱਸੀ)-ਆਰ. ਐੱਸ. ਐੱਸ. ਆਗੂ ਰਵਿੰਦਰ ਗੋਸਾਂਈ ਕਤਲ ਮਾਮਲੇ 'ਚ ਨਾਮਜ਼ਦ ਦੋ ਮੁਲਜ਼ਮਾਂ ਨੂੰ ਐੱਨ. ਆਈ. ਏ. ਨੇ ਮੁਹਾਲੀ ਦੀ ਅਦਾਲਤ 'ਚ ਪੇਸ਼ ਕੀਤਾ। ਦੋਵਾਂ ਮੁਲਜ਼ਮਾਂ ਦੀ ਪਹਿਚਾਣ ਹਰਦੀਪ ਸਿੰਘ ਉਰਫ਼ ਸ਼ੇਰਾ ਉਰਫ਼ ਪਹਿਲਵਾਨ ਅਤੇ ਰਮਨਦੀਪ ...

ਪੂਰੀ ਖ਼ਬਰ »

ਵਕੀਲ ਹੱਤਿਆ ਕਾਂਡ ਮਾਮਲੇ 'ਚ 9 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ

ਐੱਸ. ਏ. ਐੱਸ. ਨਗਰ, 22 ਨਵੰਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਦੇ ਬਹੁਚਰਚਿਤ ਵਕੀਲ ਹੱਤਿਆ ਕਾਂਡ 'ਚ ਅਦਾਲਤ ਵਲੋਂ ਅਹਿਮ ਫੈਸਲਾ ਸੁਣਾਉਦਿਆਂ 9 ਦੋਸ਼ੀਆਂ ਨੂੰ ਉਮਰ ਕੈਦ ਦੀ ਸ਼ਜਾ ਸੁਣਾਈ ਗਈ ਹੈ। ਦੋਸ਼ੀਆਂ ਦੀ ਪਹਚਾਣ ਸਨਵੀਰ ਸਿੰਘ, ਓਕਾਂਰ ਸਿੰਘ, ਜਸਵਿੰਦਰ ਸਿੰਘ, ਸੁਨੀਲ ...

ਪੂਰੀ ਖ਼ਬਰ »

ਮੁੱਠਭੇੜ 'ਚ ਜਵਾਨ ਸ਼ਹੀਦ

ਸ੍ਰੀਨਗਰ, 22 ਨਵੰਬਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਮੁੱਠਭੇੜ 'ਚ ਇਕ ਜਵਾਨ ਸ਼ਹੀਦ ਹੋ ਗਿਆ ...

ਪੂਰੀ ਖ਼ਬਰ »

ਮੁੰਬਈ ਦੀ ਇਕ ਅਦਾਲਤ 'ਚ ਚਾਕੂ ਨਾਲ ਹਮਲਾ

ਮੁੰਬਈ, 22 ਨਵੰਬਰ - ਮੁੰਬਈ ਦੀ ਭੋਈਵਾਡਾ ਜ਼ਿਲ੍ਹਾ ਅਦਾਲਤ ਵਿਚ ਅੱਜ ਇਕ ਹਮਲਾਵਰ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਜਿਸ ਵਿਚ ਦੋ ਲੋਕਾਂ ਦਾ ਜ਼ਖਮੀ ਹੋਣ ਦੀ ਖ਼ਬਰ ਹੈ। ਦੋਸ਼ੀ ਨੂੰ ਫੜ ਲਿਆ ਗਿਆ ...

ਪੂਰੀ ਖ਼ਬਰ »

ਬ੍ਰਹਮੋਸ ਦਾ ਸੁਖੋਈ ਤੋਂ ਕੀਤਾ ਗਿਆ ਸਫਲਤਾ ਨਾਲ ਪ੍ਰੀਖਣ

ਨਵੀਂ ਦਿੱਲੀ, 22 ਨਵੰਬਰ - ਭਾਰਤੀ ਹਵਾਈ ਫ਼ੌਜ ਦੇ ਸੁਖੋਈ 30 ਐਮ.ਕੇ.ਆਈ. ਲੜਾਕੂ ਜਹਾਜ਼ ਤੋਂ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਸਾਈਲ ਦਾ ਸਫਲਤਾ ਨਾਲ ਪ੍ਰੀਖਣ ਕੀਤਾ ਗਿਆ। ਇਸ ਨੂੰ ਇਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਇਹ ਪ੍ਰੀਖਣ ਬੰਗਾਲ ਦੀ ਖਾੜੀ ਵਿਚ ਕੀਤਾ ਗਿਆ। ...

ਪੂਰੀ ਖ਼ਬਰ »

ਫ਼ਿਲਮ ਨਿਰਮਾਤਾ ਨਿਰਦੇਸ਼ਕ ਨੇ ਕੀਤੀ ਖ਼ੁਦਕੁਸ਼ੀ

ਚੇਨਈ, 22 ਨਵੰਬਰ - ਤਾਮਿਲਨਾਡੂ 'ਚ ਦਖਣੀ ਫ਼ਿਲਮ ਇੰਡਸਟਰੀ ਦੇ ਨਿਰਮਾਤਾ ਤੇ ਨਿਰਦੇਸ਼ਕ ਬੀ ਅਸ਼ੋਕ ਕੁਮਾਰ ਨੇ ਚੇਨਈ 'ਚ ਬੀਤੇ ਦਿਨ ਆਪਣੀ ਰਿਹਾਇਸ਼ 'ਚ ਖ਼ੁਦਕੁਸ਼ੀ ਕਰ ਲਈ। ਫਾਈਨੈਂਸਰਾਂ ਵੱਲੋਂ ਉਨ੍ਹਾਂ ਨੂੰ ਲਗਾਤਾਰ ਤੰਗ ਕੀਤਾ ਜਾ ਰਿਹਾ ਸੀ ਤੇ ਧਮਕੀਆਂ ਦਿੱਤੀਆਂ ਜਾ ...

ਪੂਰੀ ਖ਼ਬਰ »

ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਵਿਖੇ ਹੋਈ ਫ਼ਿਲਮ ਦੀ ਸ਼ੂਟਿੰਗ

ਅੰਮ੍ਰਿਤਸਰ, 22 ਨਵੰਬਰ (ਹਰਮਿੰਦਰ ਸਿੰਘ) - ਯਮਲਾ ਪਗਲਾ ਦਿਵਾਨਾ ਪਾਰਟ 3 ਦੀ ਸ਼ੂਟਿੰਗ ਅੱਜ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਹੋਈ। ਇਸ ਦੌਰਾਨ ਫ਼ਿਲਮ ਅਦਾਕਾਰ ਬੌਬੀ ਦਿਉਲ ਤੇ ਕ੍ਰਿਤੀ ਖਰਬੰਦਾ 'ਤੇ ਗੀਤ ਫ਼ਿਲਮਾਇਆ ...

ਪੂਰੀ ਖ਼ਬਰ »

ਪ੍ਰਦੂਮਨ ਹਤਿਆ ਕਾਂਡ : ਦੋਸ਼ੀ ਨੂੰ 14 ਦਿਨ ਲਈ ਸੁਧਾਰ ਘਰ ਭੇਜਿਆ

ਨਵੀਂ ਦਿੱਲੀ, 22 ਨਵੰਬਰ - ਪ੍ਰਦੂਮਨ ਹੱਤਿਆ ਕਾਂਡ ਮਾਮਲੇ 'ਚ ਜੁਵੈਨਾਇਲ ਜਸਟਿਸ ਬੋਰਡ ਨੇ 14 ਦਿਨ ਲਈ ਦੋਸ਼ੀ ਨੂੰ ਜੁਵੈਨਾਇਲ ਸੁਧਾਰ ਘਰ ਭੇਜ ਦਿੱਤਾ ਹੈ। ਫਿੰਗਰ ਪ੍ਰਿੰਟ 'ਤੇ ਬਹਿਸ 29 ਨਵੰਬਰ ਨੂੰ ...

ਪੂਰੀ ਖ਼ਬਰ »

ਹੈਦਰਾਬਾਦ ਹਵਾਈ ਅੱਡੇ ਤੋਂ 6 ਲੱਖ 50 ਹਜ਼ਾਰ ਦੀ ਕੀਮਤ ਦਾ ਸੋਨਾ ਫੜਿਆ

ਹੈਦਰਾਬਾਦ, 22 ਨਵੰਬਰ - ਬੀਤੀ ਰਾਤ ਹੈਦਰਾਬਾਦ ਕੌਮਾਂਤਰੀ ਹਵਾਈ ਅੱਡੇ ਤੋਂ 6 ਲੱਖ 50 ਹਜ਼ਾਰ ਦੀ ਕੀਮਤ ਦਾ 216 ਗਰਾਮ ਸੋਨਾ ਏ.ਆਈ.ਯੂ. ਅਧਿਕਾਰੀਆਂ ਵੱਲੋਂ ਜ਼ਬਤ ਕੀਤਾ ਗਿਆ। ਕਾਬੂ ਕੀਤੇ ਗਏ ਯਾਤਰੀ ਨੇ ਇਸ ਸੋਨੇ ਨੂੰ ਮੋਬਾਈਲ ਬੈਟਰੀ ਵਿਚ ਲੁਕੋ ਰੱਖਿਆ ...

ਪੂਰੀ ਖ਼ਬਰ »

30 ਨਵੰਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਰਲੇਵਾਂ ਨੇਪਰੇ ਚੜ੍ਹੇਗਾ

ਪਟਿਆਲਾ, 22 ਨਵੰਬਰ (ਚੱਠਾ, ਚਹਿਲ) - ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ ਪ੍ਰਾਇਮਰੀ ਜਮਾਤਾਂ ਆਰੰਭ ਹੋਣ ਕਾਰਨ ਪਹਿਲਾ ਰਲੇਵਾਂ ਕਰਨ ਲਈ ਚੁਣੇ ਗਏ 800 ਸਕੂਲਾਂ ਦਾ ਮੁੜ ਮੁਲਾਂਕਣ ਕੀਤਾ ਜਾਵੇਗਾ ਤੇ 30 ਨਵੰਬਰ ਤੱਕ ਰਲੇਵੇਂ ਵਾਲੇ ਸਕੂਲਾਂ ਬਾਰੇ ਫ਼ੈਸਲਾ ਕਰ ...

ਪੂਰੀ ਖ਼ਬਰ »

ਪਲਾਸਟਿਕ ਫ਼ੈਕਟਰੀ ਹਾਦਸਾ : ਫਾਇਰ ਬ੍ਰਿਗੇਡ ਦੇ ਤਿੰਨ ਮੁਲਾਜ਼ਮਾਂ ਨੂੰ ਮਲਬੇ ਵਿਚੋਂ ਕੱਢਣ ਦੇ ਯਤਨ ਜਾਰੀ

ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਪਲਾਸਟਿਕ ਫ਼ੈਕਟਰੀ ਹਾਦਸੇ ਤੋਂ ਬਾਅਦ ਲਗਾਤਾਰ ਤੀਜੇ ਦਿਨ ਵੀ ਰਾਹਤ ਕਾਰਜ ਜਾਰੀ ਹੈ। ਮਲਬਾ ਹਟਾਉਣ ਦਾ ਕੰਮ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਤਿੰਨ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਅਜੇ ਵੀ ਮਲਬੇ ਹੇਠ ...

ਪੂਰੀ ਖ਼ਬਰ »

ਬਾਲੀਵੁੱਡ ਅਦਾਕਾਰ ਬੌਬੀ ਦਿਓਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)-ਬਾਲੀਵੁੱਡ ਦੇ ਸਟਾਰ ਅਦਾਕਾਰ ਬੌਬੀ ਦਿਓਲ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ। ਉਹ ਗੁਰੂ ਨਗਰੀ ਵਿਖੇ ਆਪਣੀ ਨਵੀਂ ਫ਼ਿਲਮ ਦੀ ਸ਼ੂਟਿੰਗ ਲਈ ਆਏ ਹੋਏ ਹਨ। ਉਨ੍ਹਾਂ ਦੱਸਿਆ ਕਿ ਉਹ ਫ਼ਿਲਮ ਯਮਲਾ ...

ਪੂਰੀ ਖ਼ਬਰ »

ਪਰੇਸ਼ ਰਾਵਲ ਨੇ ਕੀਤਾ 'ਚਾਏਵਾਲਾ-ਬਾਰਵਾਲਾ' ਟਵੀਟ, ਮੰਗਣੀ ਪਈ ਮੁਆਫੀ

ਨਵੀਂ ਦਿੱਲੀ, 22 ਨਵੰਬਰ - ਬੀਤੀ ਦੇਰ ਰਾਤ ਹੋਏ ਡਰਾਮੇ ਤੋਂ ਬਾਅਦ ਭਾਜਪਾ ਨੇਤਾ ਤੇ ਦਿਗਜ ਅਦਾਕਾਰ ਪਰੇਸ਼ ਰਾਵਲ ਨੇ ਯੁਵਾ ਦੇਸ਼ ਦੇ ਪ੍ਰਧਾਨ ਮੰਤਰੀ 'ਤੇ ਵਿਵਾਦਗ੍ਰਸਤ ਟਵੀਟ ਦੇ ਸੰਦਰਭ 'ਚ ਕੀਤੇ ਗਏ ਆਪਣੇ ਟਵੀਟ ਤੋਂ ਬਾਅਦ ਯੂ-ਟਰਨ ਮਾਰਦੇ ਹੋਏ ਮੁਆਫੀ ਮੰਗ ਲਈ ਹੈ। ...

ਪੂਰੀ ਖ਼ਬਰ »

ਕਾਂਗਰਸ ਸਾਡੀਆਂ ਸਾਰੀਆਂ ਮੰਗਾਂ 'ਤੇ ਰਾਜ਼ੀ - ਹਾਰਦਿਕ ਪਟੇਲ

ਨਵੀਂ ਦਿੱਲੀ, 22 ਨਵੰਬਰ - ਪਾਟੀਦਾਰ ਨੇਤਾ ਹਾਰਦਿਕ ਪਟੇਲ ਨੇ ਕਿਹਾ ਹੈ ਕਿ ਪਾਟੀਦਾਰ ਸਮਾਜ ਦੇ ਹਿੱਤ ਤੇ ਗੁਜਰਾਤ ਦੇ ਹਿੱਤ ਲਈ ਉਨ੍ਹਾਂ ਦੀਆਂ ਮੰਗਾਂ ਹਨ। ਉਨ੍ਹਾਂ ਦੇ ਸਮਾਜ ਦੀਆਂ ਮੰਗਾਂ 'ਤੇ ਕਾਂਗਰਸ ਰਾਜੀ ਹੋ ਗਈ ਹੈ। ਕਾਂਗਰਸ ਸੱਤਾ 'ਚ ਆਉਂਦੇ ਹੀ ਪਾਟੀਦਾਰ ...

ਪੂਰੀ ਖ਼ਬਰ »

ਕਸ਼ਮੀਰ ਦੇ ਦੂਸਰੇ ਦੌਰੇ 'ਤੇ ਜਲਦ ਜਾਣਗੇ ਕੇਂਦਰ ਦੇ ਵਾਰਤਾਕਾਰ

ਸ੍ਰੀਨਗਰ, 22 ਨਵੰਬਰ - ਕੇਂਦਰ ਸਰਕਾਰ ਦੇ ਵਾਰਤਾਕਾਰ ਦਿਨੇਸ਼ਵਰ ਸ਼ਰਮਾ ਜੰਮੂ ਕਸ਼ਮੀਰ ਦੇ ਦੂਸਰੇ ਦੌਰੇ 'ਤੇ ਜਲਦ ਜਾਣਗੇ। ਰਿਪੋਰਟਾਂ ਮੁਤਾਬਿਕ ਉਹ ਜੰਮੂ ਤੇ ਸ੍ਰੀਨਗਰ ਜਾਣਗੇ। ਵਾਰਤਾਕਾਰ ਦਿਨੇਸ਼ਵਰ ਸ਼ਰਮਾ ਇਸ ਵਾਰ ਸ਼ੋਪੀਆਂ ਤੇ ਕੁਲਗਾਮ ਵਰਗੇ ਇਲਾਕਿਆਂ ਦਾ ਵੀ ਦੌਰਾ ...

ਪੂਰੀ ਖ਼ਬਰ »

ਕੁਪਵਾੜਾ ਵਿਚ ਵੱਡਾ ਸਰਚ ਅਪਰੇਸ਼ਨ ਜਾਰੀ

ਸ੍ਰੀਨਗਰ, 22 ਨਵੰਬਰ - ਅੱਜ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਫ਼ੌਜ ਵੱਲੋਂ ਵੱਡਾ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਹੈ। ਬੀਤੇ ਦਿਨ ਇੱਥੇ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਹਮਲਾ ਕੀਤਾ ਗਿਆ ਸੀ, ਇਸ ਹਮਲੇ ਵਿਚ ਇਕ ਜਵਾਨ ਸ਼ਹੀਦ ਹੋ ਗਿਆ ਸੀ ਤੇ ਦੋ ਜ਼ਖਮੀ ਹੋ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਮੋਦੀ ਦਾ ਉਡਾਇਆ ਮਜ਼ਾਕ,ਭੱਖਿਆ ਵਿਵਾਦ

ਨਵੀਂ ਦਿੱਲੀ, 22 ਨਵੰਬਰ - ਗੁਜਰਾਤ ਦੀਆਂ ਵਕਾਰੀ ਚੋਣਾਂ ਦੇ ਮਾਹੌਲ 'ਚ ਸਿਆਸੀ ਦਲਾਂ ਵਿਚਕਾਰ ਬਿਆਨਬਾਜ਼ੀ ਤੋਂ ਇਲਾਵਾ ਟਵੀਟਰ 'ਤੇ ਕਾਰਟੂਨ ਤੇ ਪੋਸਟਰਾਂ ਰਾਹੀਂ ਵੀ ਇਕ ਦੂਜੇ 'ਤੇ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ। ਹੁਣ ਯੂਥ ਕਾਂਗਰਸ ਦੀ ਮੈਗਜ਼ੀਨ ਯੁਵਾ ਦੇਸ਼ ਦੇ ਇਕ ਟਵੀਟ ...

ਪੂਰੀ ਖ਼ਬਰ »

ਬਿਹਾਰ 'ਚ ਅਧਿਆਪਕਾਂ ਨੂੰ ਖੁੱਲ੍ਹੇ 'ਚ ਮਲਤਿਆਗ ਰਹੇ ਲੋਕਾਂ ਦੀ ਫ਼ੋਟੋ ਖਿੱਚਣ ਦਾ ਆਦੇਸ਼

ਪਟਨਾ, 22 ਨਵੰਬਰ - ਬਿਹਾਰ ਸਰਕਾਰ ਨੇ ਆਪਣੇ ਅਧਿਆਪਕਾਂ ਨੂੰ ਇਕ ਵਿਵਾਦਗ੍ਰਸਤ ਆਦੇਸ਼ ਦਿੰਦੇ ਹੋਏ ਡਿਊਟੀ ਸੌਂਪੀ ਹੈ ਕਿ ਜੋ ਲੋਕ ਖੁੱਲ੍ਹੇ 'ਚ ਮਲਤਿਆਗ ਕਰਦੇ ਹਨ ਉਨ੍ਹਾਂ ਦੀ ਅਧਿਆਪਕ ਫ਼ੋਟੋ ਖਿੱਚਣ ਤੇ ਉਨ੍ਹਾਂ ਲੋਕਾਂ 'ਤੇ ਨਜ਼ਰ ਰੱਖਣ। ਇਸ ਆਦੇਸ਼ ਦੇ ਜਾਰੀ ਹੋਣ ਮਗਰੋਂ ...

ਪੂਰੀ ਖ਼ਬਰ »

ਮੁਗਲ ਰੋਡ ਚਾਰ ਦਿਨ ਬੰਦ ਰਹਿਣ ਮਗਰੋਂ ਖੁੱਲ੍ਹਾ

ਸ੍ਰੀਨਗਰ, 22 ਨਵੰਬਰ - ਜੰਮੂ ਕਸ਼ਮੀਰ 'ਚ ਭਾਰੀ ਬਰਫ਼ਬਾਰੀ ਕਾਰਨ ਇਤਿਹਾਸਕ ਮੁਗਲ ਰੋਡ ਲਗਾਤਾਰ ਚਾਰ ਦਿਨ ਬੰਦ ਰਿਹਾ, ਬੀਤੇ ਦਿਨ ਇਸ ਨੂੰ ਆਵਾਜਾਈ ਲਈ ਦੁਬਾਰਾ ਖੋਲ੍ਹ ਦਿੱਤਾ ...

ਪੂਰੀ ਖ਼ਬਰ »

ਧੁੰਦ ਦੇ ਚੱਲਦਿਆਂ 30 ਟਰੇਨਾਂ ਦੇਰੀ ਵਿਚ

ਨਵੀਂ ਦਿੱਲੀ, 22 ਨਵੰਬਰ - ਸੰਘਣੀ ਧੁੰਦ ਦੇ ਚੱਲਦਿਆਂ ਦਿੱਲੀ ਤੋਂ ਜਾਣ ਤੇ ਆਉਣ ਵਾਲੀਆਂ 30 ਟਰੇਨਾਂ ਦੇਰੀ ਵਿਚ ਚੱਲ ਰਹੀਆਂ ਹਨ। ਇਕ ਟਰੇਨ ਰੱਦ ਹੋ ਗਈ ਹੈ ਤੇ ਚਾਰ ਟਰੇਨਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ...

ਪੂਰੀ ਖ਼ਬਰ »

ਯੂ.ਪੀ. 'ਚ ਮਿਊਂਸੀਪਲ ਚੋਣਾਂ ਸ਼ੁਰੂ

ਲਖਨਊ, 22 ਨਵੰਬਰ - ਉਤਰ ਪ੍ਰਦੇਸ਼ 'ਚ ਮਿਊਂਸੀਪਲ ਚੋਣਾਂ ਦੇ ਪਹਿਲੇ ਗੇੜ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਗੋਰਖਪੁਰ 'ਚ ਸੂਬੇ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਵੀ ਵੋਟ ਪਾਈ ਹੈ। ਯੋਗੀ ਦਾ ਕਹਿਣਾ ਹੈ ਕਿ ਇਨ੍ਹਾਂ ਚੋਣਾਂ 'ਚ ਭਾਜਪਾ ਨੂੰ ਵੱਡੀ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਟਾਂਡਾ 'ਚ ਸ਼ੱਕੀ ਹਾਲਤ ਵਿਚ ਪਿਤਾ-ਪੁੱਤਰ ਦੀ ਮੌਤ

ਟਾਂਡਾ ,21 ਨਵੰਬਰ [ ਦੀਪਕ ਬਹਿਲ ]- ਪਿੰਡ ਖੁੱਡਾ 'ਚ ਪਿਤਾ ਪੁੱਤਰ ਦੀ ਸ਼ੱਕੀ ਹਾਲਤ 'ਚ ਮੌਤ ਦੀ ਖ਼ਬਰ ਹੈ। ਇਕ ਲਾਸ਼ ਪੱਖੇ ਲਟਕਦੀ ਅਤੇ ਦੂਜੀ ਲਾਸ਼ ਮੰਜੇ ਤੋਂ ਮਿਲੀ ਹੈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX