ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਾਤਾ ਗੁਜਰੀ ਜੀ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਇਸਤਰੀ ਸਤਿਸੰਗ ਸਭਾਵਾਂ ਅਤੇ ਹੋਰ ਧਾਰਮਿਕ ...
ਹਰਿਆਣਾ, 23 ਨਵੰਬਰ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵੱਲੋਂ ਇਕ ਵਿਅਕਤੀ ਨੂੰ 60 ਬੋਤਲਾਂ (45 ਹਜਾਰ ਮਿਲੀਲੀਟਰ) ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਆਈ ਦਿਲਬਾਗ ਸਿੰਘ ਐੱਸ.ਐੱਚ.ਓ ਹਰਿਆਣਾ ਨੇ ਦੱਸਿਆ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਸਥਾਨਕ ਵਕੀਲਾਂ ਬਾਜ਼ਾਰ 'ਚ ਸਥਿਤ ਵਿਦੇਸ਼ੀ ਸਾਮਾਨ ਵੇਚਣ ਵਾਲੀ ਦੁਕਾਨ 'ਚ ਬੀਤੀ ਦੇਰ ਰਾਤ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਹਾਲਾਂਕਿ ਫਾਇਰਬਿ੍ਗੇਡ ਵਿਭਾਗ ਵੱਲੋਂ ਸਮੇਂ 'ਤੇ ...
ਖੁੱਡਾ, 23 ਨਵੰਬਰ (ਸਰਬਜੀਤ ਸਿੰਘ)-ਅੱਡਾ ਖੁੱਡਾ ਵਿਖੇ ਬੀਤੀ ਰਾਤ ਇਕ ਕਿਸਾਨ ਦੀ ਹਵੇਲੀ ਵਿਚ ਬੰਨ੍ਹੇ ਪਸ਼ੂਆਂ 'ਤੇ ਆਵਾਰਾ ਪਸ਼ੂਆਂ ਦੇ ਝੁੰਡ ਨੇ ਹਮਲਾ ਕਰਕੇ ਪਸ਼ੂਆਂ ਨੂੰ ਨੁਕਸਾਨ ਪਹੁੰਚਾਇਆ ਅਤੇ ਇਕ ਬਲਦ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸ ਦੀ ਮੌਤ ਹੋ ਗਈ | ਇਸ ...
ਮੁਕੇਰੀਆਂ, 23 ਨਵੰਬਰ (ਰਾਮਗੜ੍ਹੀਆ)-ਮੁਕੇਰੀਆਂ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਕ ਔਰਤ ਨੂੰ 60 ਹਜ਼ਾਰ ਐਮ. ਐਲ. ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ | ਐੱਚ. ਸੀ. ਵਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਰੰਗਾ ਮੋੜ ਭੰਗਾਲਾ ਨੇੜੇ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਰਿਟਾ: ਸਹਾਇਕ ਐਕਸੀਅਨ ਅਮਰਜੀਤ ਸਿੰਘ ਬਾਂਗਾ ਦੇ ਸਪੁੱਤਰ ਮਨਜਿੰਦਰਪਾਲ ਸਿੰਘ ਬਾਂਗਾ, ਜੋ 20 ਨਵੰਬਰ ਨੂੰ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ 26 ਨਵੰਬਰ ਨੂੰ ਉਨ੍ਹਾਂ ਦੇ ...
ਚੱਬੇਵਾਲ, 23 ਨਵੰਬਰ (ਸਖ਼ੀਆ)-ਉੱਘੇ ਲੇਖਕ, ਕਵੀ, ਗੀਤਕਾਰ ਅਤੇ ਪੁਰਾਣੇ ਪੱਤਰਕਾਰ ਮਾ: ਜੋਗਾ ਸਿੰਘ ਬਠੁੱਲਾ ਜਿਨ੍ਹਾਂ ਦੀ ਧਰਮ ਪਤਨੀ ਬੀਬੀ ਹਰਸਿਮਰਨ ਕੌਰ ਦਾ ਪਿਛਲੇ ਦਿਨੀਂ ਲੰਬੀ ਬਿਮਾਰੀ ਮਗਰੋਂ ਦਿਹਾਂਤ ਹੋ ਗਿਆ ਸੀ, ਦਾ ਅੱਜ ਉਨ੍ਹਾਂ ਦੇ ਪਿੰਡ ਬਠੁੱਲਾ ਵਿਖੇ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਜੁਆਇੰਟ ਫੋਰਮ ਆਫ਼ ਬੀ.ਐੱਸ.ਐਨ.ਐਲ. ਐਸੋਸੀਏਸ਼ਨਾਂ ਅਤੇ ਯੂਨੀਅਨਾਂ ਹੁਸ਼ਿਆਰਪੁਰ ਵੱਲੋਂ ਮੰਗਾਂ ਨੂੰ ਲੈ ਕੇ ਸਥਾਨਕ ਵਕੀਲਾਂ ਬਾਜ਼ਾਰ ਟੈਲੀਫ਼ੋਨ ਐਕਸਚੇਂਜ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਬੀ.ਐੱਸ.ਐਨ.ਐਲ. ...
ਟਾਂਡਾ ਉੜਮੁੜ, 23 ਨਵੰਬਰ (ਦੀਪਕ ਬਹਿਲ)-ਥਾਣਾ ਟਾਂਡਾ ਦੇ ਅਧੀਨ ਪੈਂਦੇ ਦਾਰਾਪੁਰ ਦੀ ਰਹਿਣ ਵਾਲੀ ਇਕ ਤਸਕਰ ਔਰਤ ਸੁਖਦੀਪ ਕੌਰ ਪਤਨੀ ਅਵਤਾਰ ਸਿੰਘ ਵਾਸੀ ਦਾਰਾਪੁਰ ਪਾਸੋਂ ਏ.ਐੱਸ.ਈ. ਬਲਵਿੰਦਰ ਸਿੰਘ ਤੇ ਪੁਲਿਸ ਪਾਰਟੀ ਨੇ 40 ਗਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਇਸ ...
ਮਿਆਣੀ , 23 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਬੇਟ ਇਲਾਕੇ ਦੇ ਪਿੰਡ ਜਲਾਲਪੁਰ ਨਾਲ ਸਬੰਧਿਤ ਨੌਜਵਾਨ ਅਤੇ ਪਿੰਡ ਬੱਲੜਾ ਨਾਲ ਸਬੰਧਿਤ ਵਿਆਹੁਤਾ ਔਰਤ ਦੀ ਗੁੰਮਸ਼ੁਦਗੀ ਸਬੰਧੀ ਰਿਪੋਰਟ ਟਾਂਡਾ ਪੁਲਸ ਪਾਸ ਦਰਜ ਕਰਵਾਈ ਹੈ | ਟਾਂਡਾ ਪੁਲਸ ਨੂੰ ਦਿੱਤੀ ਸੂਚਨਾ ...
ਦਸੂਹਾ, 23 ਨਵੰਬਰ (ਕੌਸ਼ਲ)- ਗੁਰੂ ਤੇਗ਼ ਬਹਾਦੁਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਵਾਲ ਮੈਗਜੀਨ ਅਤੇ ਸਭਿਆਚਾਰਕ ਵਿਰਾਸਤੀ ਝਲਕੀਆਂ ਦਾ ਅੰਡਰ ਹਾਊਸ ਮੁਕਾਬਲਾ ਕਰਵਾਇਆ ਗਿਆ | ਇਹ ਪ੍ਰੋਗਰਾਮ ਪਿ੍ੰ. ਵਰਿੰਦਰ ਕੌਰ ਦੀ ਅਗਵਾਈ 'ਚ ਹੋਇਆ | ਇਸ ਮੌਕੇ ਚੇਅਰਮੈਨ ...
ਚੱਬੇਵਾਲ, 23 ਨਵੰਬਰ (ਸਖ਼ੀਆ)-ਕੱਲ੍ਹ ਦੇਰ ਸ਼ਾਮ ਮਟਰ ਮੰਡੀ ਜਿਆਣ ਵਿਖੇ ਉਸ ਸਮੇ ਹੰਗਾਮਾ ਹੋ ਗਿਆ ਜਦੋਂ ਇਕ ਵਪਾਰੀ ਦਾ ਇਕ ਕਿਸਾਨ ਨਾਲ ਤਕਰਾਰ ਹੋ ਗਿਆ, ਜਿਸ ਦੌਰਾਨ ਮਾਮਲਾ ਵਪਾਰੀ ਦੇ ਥੱਪੜ ਮਾਰਨ ਤੱਕ ਪਹੁੰਚ ਗਿਆ | ਵਪਾਰੀ ਦਾ ਕਹਿਣਾ ਸੀ ਕਿ ਕਿਸਾਨ ਨੂੰ ਉਸ ਨਾਲ ਗੱਲ ...
ਮਾਹਿਲਪੁਰ, 23 ਨਵੰਬਰ (ਦੀਪਕ ਅਗਨੀਹੋਤਰੀ)-ਪਿੰਡ ਰਾਮਪੁਰ ਬਿਲੜੋਂ ਦੀ ਪੰਚਾਇਤ ਵਲੋਂ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜੰਗਲੀ ਰਕਬੇ ਵਿਚੋਂ ਜੰਗਲਾਤ ਮਹਿਕਮੇ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਕਰੈਸ਼ਰ ...
ਹੁਸ਼ਿਆਰਪੁਰ, 23 ਨਵੰਬਰ (ਹਰਪ੍ਰੀਤ ਕੌਰ)-ਹੈਕਰਾਂ ਵਲੋਂ ਆਧਾਰ ਕਾਰਡ ਦੇ ਨੰਬਰ ਦੀ ਵਰਤੋਂ ਕਰਕੇ ਭੋਲੇ ਭਾਲੇ ਲੋਕਾਂ ਨੂੰ ਟੈਲੀਫੋਨ ਰਾਹੀਂ ਤਰਾਂ-ਤਰਾਂ ਦੇ ਲਾਲਚ ਦੇ ਕੇ ਪੈਸੇ ਲੁੱਟਣ ਦੀਆਂ ਘਟਨਾਵਾਂ ਅਕਸਰ ਵਾਪਰਦੀਆਂ ਰਹਿੰਦੀਆਂ ਹਨ | ਅਜਿਹੀ ਹੀ ਇਕ ਘਟਨਾ ਦਾ ...
ਚੌਲਾਂਗ, 23 ਨਵੰਬਰ (ਸੁਖਦੇਵ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਜਹੂਰਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪਿ੍ੰਸੀਪਲ ਸ੍ਰੀਮਤੀ ਆਸ਼ਾ ਰਾਣੀ ਦੀ ਅਗਵਾਈ ਹੇਠ ਛੇਵੀਂ ਕਲਾਸ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਸਬੰਧੀ ਸਾਇੰਸ ਮੇਲਾ ਕਰਵਾਇਆ ਗਿਆ | ਜਿਸ ਵਿਚ ...
ਦਸੂਹਾ, 23 ਨਵੰਬਰ (ਭੁੱਲਰ)-ਸਰਪੰਚ ਯੂਨੀਅਨ ਬਲਾਕ ਦਸੂਹਾ ਦੀ ਮੀਟਿੰਗ ਮੀਤ ਪ੍ਰਧਾਨ ਡਾ. ਸਤਪਾਲ ਸਿੰਘ ਬੇਰਛਾਂ ਦੀ ਅਗਵਾਈ ਹੇਠ ਹੋਈ | ਇਸ ਮੌਕੇ ਉਨ੍ਹਾਂ ਸਰਪੰਚਾਂ ਨੂੰ ਟੋਲ ਪਲਾਜ਼ਾ ਮੁਫ਼ਤ ਕਰਨ, ਪੰਚਾਂ ਲਈ ਮਾਣ-ਭੱਤਾ ਦੇਣ ਅਤੇ ਸਰਪੰਚਾਂ ਨੂੰ 5 ਸਾਲ ਬਾਅਦ ਪੈਨਸ਼ਨ ...
ਦਸੂਹਾ, 23 ਨਵੰਬਰ (ਭੁੱਲਰ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਸਕੱਤਰ ਜਸਵੀਰ ਕੌਰ ਪੰਧੇਰ ਨੇ ਕਿਹਾ ਕਿ 27 ਨਵੰਬਰ ਨੂੰ ਵਿਧਾਨ ਸਭਾ ਦੇ ਘਿਰਾਓ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਵਰਕਰਾਂ ਕਾਲੀਆਂ ਚੁੰਨੀਆਂ ਸਿਰਾਂ ...
ਦਸੂਹਾ/ਗੜ੍ਹਦੀਵਾਲਾ, 23 ਨਵੰਬਰ (ਭੁੱਲਰ, ਚੱਗਰ)-ਅੱਜ ਏ. ਬੀ. ਸ਼ੂਗਰ ਮਿੱਲ ਰੰਧਾਵਾ ਵਿਖੇ ਗੰਨੇ ਦੇ ਸਾਲ 2017-18 ਦਾ ਸੀਜ਼ਨ ਦੀ ਪਿੜਾਈ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ...
ਹਰਿਆਣਾ, 23 ਨਵੰਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਸਮਾਜ ਅੰਦਰ ਨਸ਼ੇ ਦੇ ਤਸਕਰਾਂ ਤੇ ਗੁੰਡਾ ਅਨਸਰਾਂ 'ਤੇ ਸ਼ਿਕੰਜਾ ਕੱਸਿਆ ਜਾਏਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਬ-ਇੰਸਪੈਕਟਰ ...
ਗੜ੍ਹਸ਼ੰਕਰ, 23 ਨਵੰਬਰ (ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਗਣਿਤ ਅਤੇ ਸਾਇੰਸ ਵਿਸ਼ੇ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਗੜ੍ਹਸ਼ੰਕਰ ਬਲਾਕ-1 ਦੇ 15 ਸਕੂਲਾਂ ਦੇ ਵਿਦਿਆਰਥੀਆਂ ...
ਬੁੱਲ੍ਹੋਵਾਲ, 23 ਨਵੰਬਰ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)-ਗਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਨੌਧ ਸਿੰਘ ਵਿਖੇ 'ਲੜਕੀਆਂ ਲਈ ਵਿੱਦਿਆ ਦੇ ਮਹੱਤਵ' ਵਿਸ਼ੇ 'ਤੇ ਵਿਚਾਰ ਗੋਸ਼ਟੀ ਕਰਵਾਈ ਗਈ | ਇਸ ਮੌਕੇ ਪਿ੍ੰਸੀਪਲ ਗੁਰਮੀਤ ...
ਗੜ੍ਹਸ਼ੰਕਰ, 23 ਨਵੰਬਰ (ਧਾਲੀਵਾਲ)-ਬੀਣੇਵਾਲ ਵਿਖੇ 5.33 ਲੱਖ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਪਾਰਕ ਦਾ ਕੰਮ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵੱਲੋਂ ਪੰਚਾਇਤ ਘਰ ਵਿਖੇ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਲਵ ਕੁਮਾਰ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ...
ਹਰਿਆਣਾ, 23 ਨਵੰਬਰ (ਹਰਮੇਲ ਸਿੰਘ ਖੱਖ)- ਸਰਕਾਰੀ ਮਿਡਲ ਸਕੂਲ ਟਾਹਲੀਵਾਲ ਵਿਖੇ ਸਾਇੰਸ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਮੇਲੇ ਵਿਚ ਵਿਦਿਆਰਥੀਆਂ ਦੁਆਰਾ ਤਿਆਰ ਕੀਤੀ ਗਈਆਂ ਕਿਰਿਆਵਾਂ ਨੂੰ ਪ੍ਰਯੋਗਿਕ ਰੂਪ ਵਿਚ ਮਾਪਿਆਂ ਸਾਹਮਣੇ ਪੇਸ਼ ਕੀਤਾ ਗਿਆ | ਇਸ ਮੌਕੇ ਸਾਇੰਸ ਮੇਲੇ ਦਾ ਰਸਮੀ ਉਦਘਾਟਨ ਬਾਬਾ ਗੁਰਦੇਵ ਸਿੰਘ ਜੀ ਨੇ ਕੀਤਾ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਤੇ ਸਾਇੰਸ ਅਧਿਆਪਕ ਪਰਮਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਤੋਂ ਵਿਦਿਆਰਥੀਆਂ ਦੁਆਰਾ ਇਸ ਮੇਲੇ ਸਬੰਧੀ ਤਿਆਰੀ ਕੀਤੀ ਜਾ ਰਹੀ ਹੈ | ਇਸ ਮੌਕੇ ਰੋਹਿਤ ਕੁਮਾਰ, ਗੁਰਮੁਖ ਸਿੰਘ, ਕੁਲਵਿੰਦਰ ਸਿੰਘ, ਜਗਤਜੀਤ ਸਿੰਘ, ਪ੍ਰੀਤੀ, ਬਾਬਾ ਗੁਰਦੇਵ ਸਿੰਘ, ਚੇਅਰਮੈਨ ਰਾਮਪਾਲ, ਸਰਪੰਚ ਕਮਲਜੀਤ, ਰਾਜ ਕੁਮਾਰ, ਯੋਗਰਾਜ ਆਦਿ ਹਾਜ਼ਰ ਸਨ |
ਤਲਵਾੜਾ, 23 ਨਵੰਬਰ (ਮਹਿਤਾ)- ਸਰਕਾਰੀ ਆਈ. ਟੀ. ਆਈ. ਤਲਵਾੜਾ ਵਿਖੇ ਸਮੂਹ ਸਟਾਫ਼ ਦੀ ਇਕ ਅਹਿਮ ਬੈਠਕ ਇੰਜ. ਸ. ਦਵਿੰਦਰ ਸਿੰਘ ਲੁਧਿਆਣਾ ਪ੍ਰਧਾਨ ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਆਲ ਇੰਡੀਆ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ | ਜਿਸ ਵਿਚ ਸਮੂਹ ਸਟਾਫ਼ ਵੱਲੋਂ ਸੀਨੀਅਰ ...
ਹਾਜੀਪੁਰ, 23 ਨਵੰਬਰ (ਭਾਰਦਵਾਜ)-ਇੱਥੋਂ ਦੇ ਨਜ਼ਦੀਕੀ ਪਿੰਡ ਗੇਰਾ ਵਿਖੇ ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਮਹਾਰਾਜ ...
ਮੁਕੇਰੀਆਂ, 23 ਨਵੰਬਰ (ਸਰਵਜੀਤ ਸਿੰਘ)-ਮਹਾਰਾਣੀ ਪਦਮਾਵਤੀ ਦੇ ਜੀਵਨ ਸਬੰਧੀ ਸੰਜੇ ਲੀਲਾ ਭੰਸਾਲੀ ਵਲੋਂ ਬਣਾਈ ਗਈ ਫ਼ਿਲਮ ਵਿਚ ਪੇਸ਼ ਕੀਤੇ ਗਏ ਇਤਰਾਜ਼ਯੋਗ ਦਿ੍ਸ਼ਾਂ ਨੂੰ ਲੈ ਕੇ ਰਾਜਪੂਤ ਸਭਾ ਮੁਕੇਰੀਆਂ ਵਲੋਂ ਤਰਸੇਮ ਮਿਨਹਾਸ ਉਪ ਪ੍ਰਧਾਨ ਪੰਜਾਬ ਰਾਜਪੂਤ ...
ਮਾਹਿਲਪੁਰ, 23 ਨਵੰਬਰ (ਰਜਿੰਦਰ ਸਿੰਘ)-ਬਾਬਾ ਨਾਂਗਾ ਸਪੋਰਟਸ ਕਲੱਬ ਦੀ ਮੀਟਿੰਗ ਦੀ ਗੋਹਗੜੋ ਵਿਖੇ ਹੋਈ ਜਿਸ 'ਚ ਸਮੂਹ ਮੈਂਬਰਾਂ ਨੇ ਭਾਗ ਲਿਆ | ਇਸ ਮੀਟਿੰਗ ਦੌਰਾਨ ਪੋਸਟਰ ਜਾਰੀ ਕਰਦਿਆ ਪਰਮਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ 7ਵਾਂ ਪੇਂਡੂ ...
ਹੁਸ਼ਿਆਰਪੁਰ, 23 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੂੰ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਐਲਾਨੀ ਜਥੇਬੰਦੀ 'ਚ ਸੂਬਾ ਜਨਰਲ ਸਕੱਤਰ ਬਣਾਏ ਜਾਣ ਤੋਂ ਬਾਅਦ ਸਰਕਲ ਕੋਟਫ਼ਤੂਹੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ...
ਜਲੰਧਰ, 23 ਨਵੰਬਰ (ਅ.ਬ.)-ਸ: ਬਲਬੀਰ ਸਿੰਘ ਸੈਣੀ ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ, ਗੁਰੂ ਨਾਨਕ ਚੌਕ ਜਲੰਧਰ ਸ਼ਹਿਰ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਸਮੂਹ ਨਗਰ ਨਿਵਾਸੀ ਨੰਦਾਚੌਰ, ਸ: ਮਲਕੀਤ ਸਿੰਘ ਪਾਬਲਾ ਅਤੇ ਯੂਬਾਸਿਟੀ ...
ਅੱਡਾ ਸਰਾਂ, 23 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾਂ ਵਿਖੇ ਬਾਬਾ ਬਿਸ਼ਨ ਸਿੰਘ ਯਾਦਗਾਰੀ ਕਬੱਡੀ ਕੱਪ ਸਫਲਤਾ ਪੂਰਵਕ ਸਮਾਪਤ ਹੋ ਗਿਆ | ਮੁੱਖ ਪ੍ਰਬੰਧਕ ਦਲਜੀਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਪ੍ਰਵਾਸੀ ਭਾਰਤੀਆਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ...
ਬੀਣੇਵਾਲ, 23 ਨਵੰਬਰ (ਰਾਜਵਿੰਦਰ ਸਿੰਘ)-ਬੀਤੇ ਇਲਾਕੇ ਦਾ ਪ੍ਰਾਚੀਨ ਇਤਿਹਾਸਿਕ ਮੇਲਾ 'ਛਿੰਝ ਛਰਾਹਾਂ ਦੀ' ਬੀਤ ਭਲਾਈ ਕਮੇਟੀ ਵਲੋਂ ਕਰਵਾਇਆ ਗਿਆ 23ਵਾਂ ਪੇਂਡੂ ਖੇਡ ਅਤੇ ਸੱਭਿਆਚਾਰ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ | ਇਸ ਖੇਡ ਮੇਲੇ ਦੌਰਾਨ ਫਾਈਨਲ ਮੈਚ ਭਾਰ ...
ਮਿਆਣੀ, 23 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਨੱਥੂਪੁਰ ਵਿਖੇ ਸੂਬੇਦਾਰ ਪੂਰਨ ਸਿੰਘ ਦੇ ਨਮਿਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਹਸਤੀਆਂ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਰੱਖੇ ਪਾਠ ਦੇ ਭੋਗ ਉਪਰੰਤ ਭਾਈ ਕਾਰਜ ਸਿੰਘ ਕੈਰੋਂ ...
ਹੁਸ਼ਿਆਰਪੁਰ, 23 ਨਵੰਬਰ (ਨਰਿੰਦਰ ਸਿੰਘ ਬੱਡਲਾ)-ਗੁਰੂ ਨਾਨਕ ਖ਼ਾਲਸਾ ਗਰਲਜ਼ ਹਾਈ ਸਕੂਲ ਹੁਸ਼ਿਆਰਪੁਰ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਕਰਵਾਈ ਗਈ, ਜਿਸ 'ਚ ਸਕੂਲ ਦੀਆਂ 40 ਬੱਚੀਆਂ ਨੇ ਭਾਗ ਲਿਆ | ਇਸ ...
ਮਾਹਿਲਪੁਰ, 23 ਨਵੰਬਰ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ 11 ਨਵੰਬਰ ਤੋਂ 19 ਨਵੰਬਰ ਤੱਕ ਚੱਲੀ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਫੁੱਟਬਾਲ ਚੈਂਪੀਅਨਸ਼ਿਪ ਦਾ ਿਖ਼ਤਾਬ ਜਿੱਤਣ 'ਤੇ ਕਾਲਜ ਕੈਂਪਸ ਵਿਖੇ ਪੁੱਜੀ ਸ੍ਰੀ ਗੁਰੂ ...
ਗੜ੍ਹਸ਼ੰਕਰ, 23 ਨਵੰਬਰ (ਸੁਮੇਸ਼ ਬਾਲੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਵਿਦਿਆਰਥੀਆਂ ਦੇ ਮੈਥ, ਸਾਇੰਸ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬਲਾਕ 1 ਦੇ 15 ਸਕੂਲਾ ਨੇ ਭਾਗ ਲਿਆ | ਇਸ ਮੌਕੇ ਪਿ੍ੰਸੀਪਲ ਹਰਚਰਨ ਸਿੰਘ ਨੇ ਵੀ ਆਪਣੇ ਵਿਚਾਰ ...
ਕੋਟਫ਼ਤੂਹੀ, 23 ਨਵੰਬਰ (ਅਟਵਾਲ)-ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਸਵ. ਸਰਵਣ ਸਿੰਘ ਅਤੇ ਤੇਜ਼ ਕੌਰ ਦੀ ਯਾਦ ਵਿਚ ਮਾਣਕ ਵੈੱਲਫੇਅਰ ਸੁਸਾਇਟੀ ਵੱਲੋਂ ਬਾਹੜਾ ਹਸਪਤਾਲ ਦੇ ਸਹਿਯੋਗ ਨਾਲ ਅੱਖਾਂ ਦਾ ਪੰਜਵਾਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਵਿਚ ਲਗਪਗ 350 ...
ਗੜ੍ਹਦੀਵਾਲਾ, 23 ਨਵੰਬਰ (ਚੱਗਰ)-ਪਿੰਡ ਮਾਂਗਾ ਵਿਖੇ ਨੌਜਵਾਨਾਂ ਵੱਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆ ਦੇ ਸਹਿਯੋਗ ਨਾਲ ਕਲੱਬ ਪ੍ਰਧਾਨ ਸੁਖਵੀਰ ਸਿੰਘ ਦੀ ਅਗਵਾਈ ਹੇਠ ਇੱਕ ਰੋਜ਼ਾ ਪਿੰਡ ਪੱਧਰ ਖੇਡ ਮੇਲਾ ਕਰਵਾਇਆ ਗਿਆ ਜਿਸ ਦਾ ਉਦਘਾਟਨ ਹੌਲਦਾਰ ਊਧਮ ...
ਹੁਸ਼ਿਆਰਪੁਰ, 23 ਨਵੰਬਰ (ਹਰਪ੍ਰੀਤ ਕੌਰ)-ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਬੰਧਾਂ ਹੇਠ ਕਾਰਜਸ਼ੀਲ ਬਹੁਮੁਖੀ ਸੰਸਥਾ ਅਕਾਲ ਅਕੈਡਮੀ ਮਾਇਓ ਪੱਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ...
ਚੱਬੇਵਾਲ , 23 ਨਵੰਬਰ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ਚੱਬੇਵਾਲ 'ਚ ...
ਹਾਜੀਪੁਰ, 23 ਨਵੰਬਰ (ਪੁਨੀਤ ਭਾਰਦਵਾਜ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਵਿਖੇ ਵਿਗਿਆਨ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਉਦਘਾਟਨ ਸਕੂਲ ਦੇ ਵਾਈਸ ਪਿੰ੍ਰਸੀਪਲ ਜਸਮਾਨ ਸਿੰਘ ਨੇ ਕੀਤਾ | ਇਸ ਵਿਗਿਆਨ ਮੇਲੇ ਵਿਚ ਵਿਦਿਆਰਥੀਆਂ ਨੇ ਸਾਇੰਸ ਵਿਸ਼ੇ ...
ਬੱੁਲ੍ਹੋਵਾਲ, 23 ਨਵੰਬਰ (ਰਵਿੰਦਰਪਾਲ ਸਿੰਘ ਲੁਗਾਣਾ)-ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਵਿਖੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਸਾਇੰਸ ਵਿਸ਼ੇ ਦੀਆਂ 39 ਕਿਰਿਆਵਾਂ ਦੀ ਪ੍ਰਦਰਸ਼ਨੀ ਪਿੰ੍ਰ: ਮਨਜੀਤ ਦੀ ਅਗਵਾਈ ਹੇਠ ਲਗਵਾਈ ਗਈ | ਜਿਸ ਵਿਚ ਸਕੂਲ ...
ਚੱਬੇਵਾਲ, 23 ਨਵੰਬਰ (ਸਖ਼ੀਆ)-ਗੁਰਦੁਆਰਾ ਸਿੰਘ ਸਭਾ ਪਿੰਡ ਜੱਲੋਵਾਲ ਵਿਚ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਤਿ ਆਪ ਆਗੂ ਹਰਵਿੰਦਰ ਸਿੰਘ ਖਾਲਸਾ ਅਤੇ ਗੁਰਦੀਪ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਖੂਨਦਾਨ ਕਾੈਪ ਲਗਵਾਇਆ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਜੇ.ਐੱਸ.ਐੱਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਵਿਖੇ ਸਿਵਲ ਸਰਜਨ ਡਾ: ਰੇਨੂੰ ਸੂਦ ਦੇ ਨਿਰਦੇਸ਼ਾਂ ਤਹਿਤ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ | ਇਸ ਮੌਕੇ ਡਾ: ਕੇ.ਐੱਸ. ਜਾਖੂ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ, ...
ਘੋਗਰਾ, 23 ਨਵੰਬਰ (ਆਰ. ਐੱਸ. ਸਲਾਰੀਆ)-ਨਜ਼ਦੀਕੀ ਪੈਂਦੇ ਸੀਨੀਅਰ ਸੈਕੰਡਰੀ ਸਕੂਲ ਸੱਗਰਾਂ ਵਿਖੇ ਪੜ੍ਹੋ ਪੰਜਾਬ ਅਤੇ ਪੜ੍ਹਾਓ ਪੰਜਾਬ ਤਹਿਤ ਸਾਇੰਸ ਵਿਸ਼ੇ ਵਿਚ ਗੁਣਾਤਮਿਕ ਸੁਧਾਰ ਲਿਆਉਣ ਲਈ ਚਲਾਏ ਜਾ ਰਹੇ ਪ੍ਰੋਗਰਾਮ ਤਹਿਤ ਸਕੂਲ ਇੰਚਾਰਜ ਅਨੀਤਾ ਰਾਣੀ ਦੀ ਅਗਵਾਈ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਸਵਾਮੀ ਸਰਵਾਨੰਦਗਿਰੀ ਖੇਤਰੀ ਸੈਂਟਰ ਬਜਵਾੜਾ ਵਿਖੇ ਕਰਵਾਏ 3 ਦਿਨਾਂ ਐਮ.ਯੂ.ਐਨ. ਸਮਾਗਮ ਦੌਰਾਨ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਜੱਲੋਵਾਲ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਰਵਜੋਤ ਹਸਪਤਾਲ ਹੁਸ਼ਿਆਰਪੁਰ ਵਲੋਂ ਦਿਲ ਦੇ ਰੋਗਾਂ ਦੇ ਮਾਹਿਰ ਡਾ: ਰਵਜੋਤ ਸਿੰਘ ਵਲੋਂ ਮੁਫ਼ਤ ਜਾਂਚ ਕੈਂਪ ਲਗਾਇਆ | ਇਸ ਕੈਂਪ ਦਾ ਉਦਘਾਟਨ ਆਪ ਆਗੂ ਰਮਨ ...
ਕੋਟਫਤੂਹੀ, 23 ਨਵੰਬਰ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਪਿੰਡ ਭਾਮ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਾਬਾਲਗ ਲੜਕੀ ਨੂੰ ਵਰਗਲਾ-ਫੁਸਲਾ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਸਥਾਨਕ ਮੁਹੱਲਾ ...
ਮਾਹਿਲਪੁਰ, 23 ਨਵੰਬਰ (ਦੀਪਕ ਅਗਨੀਹੋਤਰੀ)-ਪੰਜਾਬ ਰਾਜ ਪੰਚਾਇਤੀ ਵਿਭਾਗ ਵੱਲੋਂ ਪੰਚਾਇਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਿ੍ਤ ਕਰਨ ਲਈ ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤ ਰਾਜ ਸੰਸਥਾ ਵੱਲੋਂ ਜਾਗਿ੍ਤੀ ਕੈਂਪ ਬਲਾਕ ਵਿਕਾਸ ਅਤੇ ਪੰਚਾਇਤ ...
ਸੈਲਾ ਖੁਰਦ, 23 ਨਵੰਬਰ (ਹਰਵਿੰਦਰ ਸਿੰਘ ਬੰਗਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਦੀ ਸੂਰਾ ਸਿੰਘ ਵਿਖੇ ਮਾਸ ਕਾਉਂਸਿਲੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸੀ.ਟੀ. ਗਰੁੱਪ ਇੰਸਟੀਚਿਊਟ ਜਲੰਧਰ ਤੋਂ ਪੰਕਜ ਅਰੋੜਾ, ਵਰੁਣ ਅਤੇ ਰਜਿੰਦਰ ਕੁਮਾਰ, ਜ਼ਿਲ੍ਹਾ ...
ਦਸੂਹਾ, 23 ਨਵੰਬਰ (ਭੁੱਲਰ)-ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਜੱਟਾਂ ਵਿਖੇ ਪਿ੍ੰਸੀਪਲ ਬਲਵੀਰ ਸਿੰਘ ਦੀ ਅਗਵਾਈ ਵਿਚ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ | ਨੋਡਲ ਅਫ਼ਸਰ ਕਰਨੈਲ ਸਿੰਘ ਨੇ ਦੱਸਿਆ ਕਿ ਵੋਟਰਾਂ ਨੂੰ ਆਪਣਾ ਹੱਕ ਪ੍ਰਾਪਤ ਕਰਨ ਲਈ ਸੁਚੇਤ ਕੀਤਾ ਗਿਆ | ਇਸ ...
ਹੁਸ਼ਿਆਰਪੁਰ, 23 ਨਵੰਬਰ (ਹਰਪ੍ਰੀਤ ਕੌਰ)-ਪੰਜਾਬ ਮੈਡੀਕਲ ਰੀਪ੍ਰਜੈਂਟੇਟਿਵ ਐਸੋਸੀਏਸ਼ਨ ਦੀ ਹੁਸ਼ਿਆਰਪੁਰ ਇਕਾਈ ਵਲੋਂ ਪ੍ਰਧਾਨ ਗਿਰੀਸ਼ ਓਹਰੀ ਦੀ ਅਗਵਾਈ ਹੇਠ ਬਿਰਧ ਆਸ਼ਰਮ ਰਾਮ ਕਲੋਨੀ ਕੈਂਪ ਦੇ ਬਜ਼ੁਰਗਾਂ ਨੂੰ ਰੋਜ਼ਾਨਾ ਵਰਤੋਂ 'ਚ ਆਉਣ ਵਾਲੀਆਂ ਲੋੜੀਂਦੀਆਂ ...
ਸੈਲਾ ਖੁਰਦ, 23 ਨਵੰਬਰ (ਹਰਵਿੰਦਰ ਸਿੰਘ ਬੰਗਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋਵਾਲ ਬੀਹੜਾ ਵਿਖੇ ਵਿਗਿਆਨ ਮੇਲਾ ਕਰਵਾਇਆ ਗਿਆ | ਮੇਲੇ ਦਾ ਉਦਘਾਟਨ ਪਿ੍ੰਸੀਪਲ ਮੰਗਤ ਰਾਮ, ਕੁਸ਼ੱਲਿਆ ਦੇਵੀ ਚੇਅਰਮੈਨ ਸਕੂਲ ਕਮੇਟੀ ਅਤੇ ਸਰਪੰਚ ਗੁਰਦੇਵ ਸਿੰਘ ਬੀਹੜਾ ਵਲੋਂ ...
ਹਾਜੀਪੁਰ, 23 ਨਵੰਬਰ (ਪੁਨੀਤ ਭਾਰਦਵਾਜ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਅਭਿਆਨ ਤਹਿਤ ਸਾਇੰਸ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਚੌਧਰੀ ਬਲਵੀਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਹਾਜ਼ਰ ਹੋਏ | ਸਮਾਗਮ ਦੀ ਪ੍ਰਧਾਨਗੀ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਬਾਲ ਦਿਵਸ ਸਬੰਧੀ ਚੌਹਾਲ ਵਿਖੇ ਕਰਵਾਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀਆਂ 7 ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ...
ਗੜ੍ਹਦੀਵਾਲਾ, 23 ਨਵੰਬਰ (ਚੱਗਰ)-ਬਾਗ਼ਬਾਨੀ ਵਿਭਾਗ ਪੰਜਾਬ ਦੇ ਸੇਵਾ ਮੁਕਤ ਡਿਪਟੀ ਡਾਇਰੈਕਟਰ ਡਾ: ਗੁਰਕੰਵਲ ਸਿੰਘ ਸਹੋਤਾ ਤੇ ਉਨ੍ਹਾਂ ਦੇ ਪਰਿਵਾਰ ਦੀ ਤਰਫ਼ੋਂ ਚੌਧਰੀ ਦਲਵਿੰਦਰ ਕੌਰ ਸਹੋਤਾ ਵੱਲੋਂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਅਤੇ ਸੰਤ ...
ਹੁਸ਼ਿਆਰਪੁਰ, 23 ਨਵੰਬਰ (ਨਰਿੰਦਰ ਸਿੰਘ ਬੱਡਲਾ)-ਪਿੰਡ ਅਹਿਰਾਣਾ ਕਲਾਂ ਵਿਖੇ ਚੌਾਕੀਦਾਰ ਇੰਟਕ ਯੂਨੀਅਨ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਫੱਦਮਾ ਜ਼ਿਲ੍ਹਾ ਪ੍ਰਧਾਨ ਇੰਟਕ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਜੋਗਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ...
ਦਸੂਹਾ, 23 ਨਵੰਬਰ (ਭੁੱਲਰ)- ਐੱਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਵਿਦਿਆਰਥਣ ਜਸਲੀਨ ਕੌਰ ਨੇ ਸਟੇਟ ਪੱਧਰੀ ਤਾਇਕਵਾਡੋ ਪ੍ਰਤੀਯੋਗਤਾ ਵਿਚੋਂ ਰਜਤ ਮੈਡਲ ਜਿੱਤ ਕੇ ਸਕੂਲ ਦਾ ਨਾਂਅ ਚਮਕਾਇਆ | ਪਿ੍ੰ. ਨੇ ਦੱਸਿਆ ਕਿ ਇਸ ਵਿਚ 10 ਵਿਦਿਆਰਥੀਆਂ ਨੇ ਭਾਗ ਲਿਆ ...
ਤਲਵਾੜਾ, 23 ਨਵੰਬਰ ( ਸ਼ਮੀ)-ਸਰਕਾਰੀ ਮਿਡਲ ਸਕੂਲ ਭਡਿਆਰਾਂ ਵਿਖੇ ਇੱਕ ਦਿਨਾ ਗਣਿਤ ਮੇਲਾ ਸਕੂਲ ਮੁਖੀ ਕੇਵਲ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਵੱਲੋਂ ਕਿਰਿਆਵਾਾ ਰਾਹੀਂ ਗਣਿਤ ਵਿਸ਼ੇ ਦੀਆਾ ਪੇਚੀਦਗੀਆਂ ਨੂੰ ਸਰਲਤਾ ਅਤੇ ਰੋਚਕ ਢੰਗ ਨਾਲ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਟੂਟੋਮਜ਼ਾਰਾ ਵਿਖੇ ਨਿਰਮਲ ਕੁਟੀਆ ਸੰਤ ਬਾਬਾ ਦਲੇਲ ਸਿੰਘ ਵਿਖੇ ਕੁਟੀਆ ਦੇ ਮੁੱਖ ਸੰਚਾਲਕ ਸੰਤ ਮੱਖਣ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀ ਸੰਤ ਬਲਵੀਰ ਸਿੰਘ ਸਾਸ਼ਤਰੀ ਦੀ ਅਗਵਾਈ 'ਚ ਸੰਤ ਬਾਬਾ ਦਲੇਲ ਸਿੰਘ ਦੀ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਸੈਣੀ ਬਾਰ ਵਿੱਦਿਅਕ ਕਮੇਟੀ ਦੇ ਪ੍ਰਧਾਨ ਅਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸੈਣੀ ਬਾਰ ਕਾਲਜ ਬੁੱਲ੍ਹੋਵਾਲ ਦੇ 'ਰੈੱਡ ਰੀਬਨ ਕਲੱਬ' ਵੱਲੋਂ ਕਾਲਜ ਵਿਚ 'ਨਸ਼ਾ-ਮੁਕਤ ਦਿਵਸ' ਦੇ ਸਬੰਧ 'ਚ ਸੈਮੀਨਾਰ ਕਰਵਾਇਆ ...
ਟਾਂਡਾ ਉੜਮੁੜ, 23 ਨਵੰਬਰ (ਗੁਰਾਇਆ)-26 ਨਵੰਬਰ ਨੂੰ ਟਾਂਡਾ ਵਿਖੇ ਕਰਵਾਏ ਜਾ ਰਹੇ ਵੈਜ਼ੀ ਫੈਸਟ ਨੂੰ ਲੈ ਕੇ ਵੱਖ-ਵੱਖ ਸਕੂਲ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਸ਼ਾਕਾਹਾਰੀ ਭੋਜਨ ਦੇ ਮਹੱਤਵ ਨੂੰ ਉਜਾਗਰ ਕਰਨ ਲਈ ਅਤੇ ਵੱਧ ਰਹੀਆਂ ਭਿਆਨਕ ...
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਸੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੈਂਬਰ ਸੋ੍ਰਮਣੀ ਕਮੇਟੀ ਦੀ ਅਗਵਾਈ 'ਚ ਵੱਖ-ਵੱਖ ਪਿੰਡਾਂ 'ਚ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਜਿਨ੍ਹਾਂ 'ਚ ...
ਕੋਟਫ਼ਤੂਹੀ, 23 ਨਵੰਬਰ (ਅਟਵਾਲ)- ਪਿੰਡ ਖੈਰੜ-ਅੱਛਰਵਾਲ ਵਿਖੇ ਬਾਬਾ ਅਰਜਨ ਦਾਸ ਪਬਲਿਕ ਸਕੂਲ ਵਿਖੇ ਪਿੰ੍ਰ. ਸੁਖਚੈਨ ਸਿੰਘ ਦੀ ਸਰਪ੍ਰਸਤੀ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਸਮਾਗਮ ਵਿਚ ਮੁੱਖ ਮਹਿਮਾਨ ਡਾਇਰੈਕਟਰ ਸਿੱਖਿਆ ਵਿਭਾਗ ਅਵਤਾਰ ਸਿੰਘ ...
ਗੜ੍ਹਦੀਵਾਲਾ, 23 ਨਵੰਬਰ (ਚੱਗਰ)-ਗੰਨੇ ਦੀ ਕੀਮਤ 'ਚ ਵਾਧੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਇਸ ਸੀਜ਼ਨ ਵਿੱਚ ਗੰਨੇ ਦੀ ਕੀਮਤ ਨਾ ਵਧਾਉਣ ਸੰਬੰਧੀ ਗਿਲਾ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਦੇ ...
ਗੜ੍ਹਸ਼ੰਕਰ, 23 ਨਵੰਬਰ (ਧਾਲੀਵਾਲ)-ਆਈਲੈਟਸ ਤੇ ਇਮੀਗ੍ਰੇਸ਼ਨ ਕੰਸਲਟੈਂਟਸ ਕੰਗਾਰੂ ਅਬਰੋਡ ਨਵਾਂਸ਼ਹਿਰ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਸਿੰਘ ਚੱਕ ਸਿੰਘਾ ਤੇ ਮੈਨੇਜਿੰਗ ਡਾਇਰੈਕਟਰ ਸੁਖਵੀਰ ਸਿੰਘ ਸੋਹਲ ਨੇ ਦੱਸਿਆ ਕਿ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਅਤੇ ...
ਹੁਸ਼ਿਆਰਪੁਰ, 23 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਚੌਥੀ ਵਾਰ ਜ਼ਿਲ੍ਹਾ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਗੁਰਮਿੰਦਰ ਸਿੰਘ ਗੋਲਡੀ ਦੀ ਅਗਵਾਈ 'ਚ ਅਸਲਾਮਾਬਾਦ ਵਿਖੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦਲੀਪ ਸਿੰਘ ਮਲਹੋਤਰਾ, ...
ਕੋਟਫ਼ਤੂਹੀ, 23 ਨਵੰਬਰ (ਅਟਵਾਲ)-ਪਿੰਡ ਮੰਨਣਹਾਨਾ ਦੇ ਡੇਰਾ ਹਰੀਸਰ ਦੇ ਗੱਦੀ ਨਸ਼ੀਨ ਸੰਤ ਬਾਬਾ ਬਲਵੀਰ ਸਿੰਘ ਦੇ ਬ੍ਰਹਮਲੀਨ ਹੋਣ ਨਾਲ ਆਸ-ਪਾਸ ਪਿੰਡਾਂ ਦੇ ਕਈ ਗ਼ਰੀਬ ਲੋਕਾਂ ਦੇ ਘਰਾਂ ਦੇ ਚੁਲ੍ਹੇ ਠੰਢੇ ਹੋ ਚੁੱਕੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਡੇਰੇ ਵਿਚ ਆਉਣ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX