ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  26 minutes ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  about 1 hour ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  about 1 hour ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  about 2 hours ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  about 2 hours ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  about 3 hours ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  about 3 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  about 3 hours ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  about 4 hours ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  about 4 hours ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  about 5 hours ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  about 5 hours ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  about 5 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 6 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 6 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 6 hours ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 7 hours ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 7 hours ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 6 hours ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549

ਹੁਸ਼ਿਆਰਪੁਰ / ਮੁਕੇਰੀਆਂ

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਾਤਾ ਗੁਜਰੀ ਜੀ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਇਸਤਰੀ ਸਤਿਸੰਗ ਸਭਾਵਾਂ ਅਤੇ ਹੋਰ ਧਾਰਮਿਕ ...

ਪੂਰੀ ਖ਼ਬਰ »

45 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਹਰਿਆਣਾ, 23 ਨਵੰਬਰ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵੱਲੋਂ ਇਕ ਵਿਅਕਤੀ ਨੂੰ 60 ਬੋਤਲਾਂ (45 ਹਜਾਰ ਮਿਲੀਲੀਟਰ) ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਆਈ ਦਿਲਬਾਗ ਸਿੰਘ ਐੱਸ.ਐੱਚ.ਓ ਹਰਿਆਣਾ ਨੇ ਦੱਸਿਆ ...

ਪੂਰੀ ਖ਼ਬਰ »

ਦੁਕਾਨ 'ਚ ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਸਥਾਨਕ ਵਕੀਲਾਂ ਬਾਜ਼ਾਰ 'ਚ ਸਥਿਤ ਵਿਦੇਸ਼ੀ ਸਾਮਾਨ ਵੇਚਣ ਵਾਲੀ ਦੁਕਾਨ 'ਚ ਬੀਤੀ ਦੇਰ ਰਾਤ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਹਾਲਾਂਕਿ ਫਾਇਰਬਿ੍ਗੇਡ ਵਿਭਾਗ ਵੱਲੋਂ ਸਮੇਂ 'ਤੇ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੇ ਝੁੰਡ ਨੇ ਪਾਲਤੂ ਬਲਦ ਦੀ ਲਈ ਜਾਨ

ਖੁੱਡਾ, 23 ਨਵੰਬਰ (ਸਰਬਜੀਤ ਸਿੰਘ)-ਅੱਡਾ ਖੁੱਡਾ ਵਿਖੇ ਬੀਤੀ ਰਾਤ ਇਕ ਕਿਸਾਨ ਦੀ ਹਵੇਲੀ ਵਿਚ ਬੰਨ੍ਹੇ ਪਸ਼ੂਆਂ 'ਤੇ ਆਵਾਰਾ ਪਸ਼ੂਆਂ ਦੇ ਝੁੰਡ ਨੇ ਹਮਲਾ ਕਰਕੇ ਪਸ਼ੂਆਂ ਨੂੰ ਨੁਕਸਾਨ ਪਹੁੰਚਾਇਆ ਅਤੇ ਇਕ ਬਲਦ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸ ਦੀ ਮੌਤ ਹੋ ਗਈ | ਇਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਕਾਬੂ

ਮੁਕੇਰੀਆਂ, 23 ਨਵੰਬਰ (ਰਾਮਗੜ੍ਹੀਆ)-ਮੁਕੇਰੀਆਂ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਕ ਔਰਤ ਨੂੰ 60 ਹਜ਼ਾਰ ਐਮ. ਐਲ. ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ | ਐੱਚ. ਸੀ. ਵਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਰੰਗਾ ਮੋੜ ਭੰਗਾਲਾ ਨੇੜੇ ...

ਪੂਰੀ ਖ਼ਬਰ »

ਮਨਜਿੰਦਰਪਾਲ ਸਿੰਘ ਨਮਿਤ ਅੰਤਿਮ ਅਰਦਾਸ 26 ਨੂੰ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਰਿਟਾ: ਸਹਾਇਕ ਐਕਸੀਅਨ ਅਮਰਜੀਤ ਸਿੰਘ ਬਾਂਗਾ ਦੇ ਸਪੁੱਤਰ ਮਨਜਿੰਦਰਪਾਲ ਸਿੰਘ ਬਾਂਗਾ, ਜੋ 20 ਨਵੰਬਰ ਨੂੰ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ 26 ਨਵੰਬਰ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਹਰਸਿਮਰਨ ਕੌਰ ਦੀ ਮਿ੍ਤਕ ਦੇਹ ਦਾ ਸਸਕਾਰ

ਚੱਬੇਵਾਲ, 23 ਨਵੰਬਰ (ਸਖ਼ੀਆ)-ਉੱਘੇ ਲੇਖਕ, ਕਵੀ, ਗੀਤਕਾਰ ਅਤੇ ਪੁਰਾਣੇ ਪੱਤਰਕਾਰ ਮਾ: ਜੋਗਾ ਸਿੰਘ ਬਠੁੱਲਾ ਜਿਨ੍ਹਾਂ ਦੀ ਧਰਮ ਪਤਨੀ ਬੀਬੀ ਹਰਸਿਮਰਨ ਕੌਰ ਦਾ ਪਿਛਲੇ ਦਿਨੀਂ ਲੰਬੀ ਬਿਮਾਰੀ ਮਗਰੋਂ ਦਿਹਾਂਤ ਹੋ ਗਿਆ ਸੀ, ਦਾ ਅੱਜ ਉਨ੍ਹਾਂ ਦੇ ਪਿੰਡ ਬਠੁੱਲਾ ਵਿਖੇ ...

ਪੂਰੀ ਖ਼ਬਰ »

ਬੀ. ਐੱਸ. ਐੱਨ. ਐੱਲ. ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਜੁਆਇੰਟ ਫੋਰਮ ਆਫ਼ ਬੀ.ਐੱਸ.ਐਨ.ਐਲ. ਐਸੋਸੀਏਸ਼ਨਾਂ ਅਤੇ ਯੂਨੀਅਨਾਂ ਹੁਸ਼ਿਆਰਪੁਰ ਵੱਲੋਂ ਮੰਗਾਂ ਨੂੰ ਲੈ ਕੇ ਸਥਾਨਕ ਵਕੀਲਾਂ ਬਾਜ਼ਾਰ ਟੈਲੀਫ਼ੋਨ ਐਕਸਚੇਂਜ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਬੀ.ਐੱਸ.ਐਨ.ਐਲ. ...

ਪੂਰੀ ਖ਼ਬਰ »

ਔਰਤ ਪਾਸੋਂ ਨਸ਼ੀਲਾ ਪਾਊਡਰ ਬਰਾਮਦ

ਟਾਂਡਾ ਉੜਮੁੜ, 23 ਨਵੰਬਰ (ਦੀਪਕ ਬਹਿਲ)-ਥਾਣਾ ਟਾਂਡਾ ਦੇ ਅਧੀਨ ਪੈਂਦੇ ਦਾਰਾਪੁਰ ਦੀ ਰਹਿਣ ਵਾਲੀ ਇਕ ਤਸਕਰ ਔਰਤ ਸੁਖਦੀਪ ਕੌਰ ਪਤਨੀ ਅਵਤਾਰ ਸਿੰਘ ਵਾਸੀ ਦਾਰਾਪੁਰ ਪਾਸੋਂ ਏ.ਐੱਸ.ਈ. ਬਲਵਿੰਦਰ ਸਿੰਘ ਤੇ ਪੁਲਿਸ ਪਾਰਟੀ ਨੇ 40 ਗਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਇਸ ...

ਪੂਰੀ ਖ਼ਬਰ »

ਨੌਜਵਾਨ ਲੜਕਾ ਤੇ ਦੋ ਬੱਚਿਆਂ ਦੀ ਮਾਂ ਘਰੋਂ ਲਾਪਤਾ

ਮਿਆਣੀ , 23 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਬੇਟ ਇਲਾਕੇ ਦੇ ਪਿੰਡ ਜਲਾਲਪੁਰ ਨਾਲ ਸਬੰਧਿਤ ਨੌਜਵਾਨ ਅਤੇ ਪਿੰਡ ਬੱਲੜਾ ਨਾਲ ਸਬੰਧਿਤ ਵਿਆਹੁਤਾ ਔਰਤ ਦੀ ਗੁੰਮਸ਼ੁਦਗੀ ਸਬੰਧੀ ਰਿਪੋਰਟ ਟਾਂਡਾ ਪੁਲਸ ਪਾਸ ਦਰਜ ਕਰਵਾਈ ਹੈ | ਟਾਂਡਾ ਪੁਲਸ ਨੂੰ ਦਿੱਤੀ ਸੂਚਨਾ ...

ਪੂਰੀ ਖ਼ਬਰ »

ਮੈਗਜ਼ੀਨ ਤੇ ਸੱਭਿਆਚਾਰਕ ਮੁਕਾਬਲੇ ਕਰਵਾਏ

ਦਸੂਹਾ, 23 ਨਵੰਬਰ (ਕੌਸ਼ਲ)- ਗੁਰੂ ਤੇਗ਼ ਬਹਾਦੁਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਵਾਲ ਮੈਗਜੀਨ ਅਤੇ ਸਭਿਆਚਾਰਕ ਵਿਰਾਸਤੀ ਝਲਕੀਆਂ ਦਾ ਅੰਡਰ ਹਾਊਸ ਮੁਕਾਬਲਾ ਕਰਵਾਇਆ ਗਿਆ | ਇਹ ਪ੍ਰੋਗਰਾਮ ਪਿ੍ੰ. ਵਰਿੰਦਰ ਕੌਰ ਦੀ ਅਗਵਾਈ 'ਚ ਹੋਇਆ | ਇਸ ਮੌਕੇ ਚੇਅਰਮੈਨ ...

ਪੂਰੀ ਖ਼ਬਰ »

ਕਿਸਾਨ ਤੇ ਵਪਾਰੀ 'ਚ ਤਕਰਾਰ ਹੋਣ ਕਾਰਨ ਮਟਰ ਮੰਡੀ 'ਚ ਹੰਗਾਮਾ

ਚੱਬੇਵਾਲ, 23 ਨਵੰਬਰ (ਸਖ਼ੀਆ)-ਕੱਲ੍ਹ ਦੇਰ ਸ਼ਾਮ ਮਟਰ ਮੰਡੀ ਜਿਆਣ ਵਿਖੇ ਉਸ ਸਮੇ ਹੰਗਾਮਾ ਹੋ ਗਿਆ ਜਦੋਂ ਇਕ ਵਪਾਰੀ ਦਾ ਇਕ ਕਿਸਾਨ ਨਾਲ ਤਕਰਾਰ ਹੋ ਗਿਆ, ਜਿਸ ਦੌਰਾਨ ਮਾਮਲਾ ਵਪਾਰੀ ਦੇ ਥੱਪੜ ਮਾਰਨ ਤੱਕ ਪਹੁੰਚ ਗਿਆ | ਵਪਾਰੀ ਦਾ ਕਹਿਣਾ ਸੀ ਕਿ ਕਿਸਾਨ ਨੂੰ ਉਸ ਨਾਲ ਗੱਲ ...

ਪੂਰੀ ਖ਼ਬਰ »

ਪੰਚਾਇਤ ਵਲੋਂ ਹਿਮਾਚਲ ਦੇ ਕਰੈਸ਼ਰ ਚਾਲਕਾਂ ਨੂੰ ਦਿੱਤੇ ਲਾਂਘੇ ਨੇ ਪੰਜਾਬ ਦਾ ਜੰਗਲ ਉਜਾੜਿਆ

ਮਾਹਿਲਪੁਰ, 23 ਨਵੰਬਰ (ਦੀਪਕ ਅਗਨੀਹੋਤਰੀ)-ਪਿੰਡ ਰਾਮਪੁਰ ਬਿਲੜੋਂ ਦੀ ਪੰਚਾਇਤ ਵਲੋਂ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜੰਗਲੀ ਰਕਬੇ ਵਿਚੋਂ ਜੰਗਲਾਤ ਮਹਿਕਮੇ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਕਰੈਸ਼ਰ ...

ਪੂਰੀ ਖ਼ਬਰ »

ਪਿੰਡ ਲਕਸੀਹਾਂ ਦਾ ਜੋਗਿੰਦਰ ਸਿੰਘ ਵੀ ਹੋਇਆ ਹੈਕਰਾਂ ਦਾ ਸ਼ਿਕਾਰ

ਹੁਸ਼ਿਆਰਪੁਰ, 23 ਨਵੰਬਰ (ਹਰਪ੍ਰੀਤ ਕੌਰ)-ਹੈਕਰਾਂ ਵਲੋਂ ਆਧਾਰ ਕਾਰਡ ਦੇ ਨੰਬਰ ਦੀ ਵਰਤੋਂ ਕਰਕੇ ਭੋਲੇ ਭਾਲੇ ਲੋਕਾਂ ਨੂੰ ਟੈਲੀਫੋਨ ਰਾਹੀਂ ਤਰਾਂ-ਤਰਾਂ ਦੇ ਲਾਲਚ ਦੇ ਕੇ ਪੈਸੇ ਲੁੱਟਣ ਦੀਆਂ ਘਟਨਾਵਾਂ ਅਕਸਰ ਵਾਪਰਦੀਆਂ ਰਹਿੰਦੀਆਂ ਹਨ | ਅਜਿਹੀ ਹੀ ਇਕ ਘਟਨਾ ਦਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹੂਰਾ ਵਿਖੇ ਵਿਗਿਆਨ ਮੇਲਾ

ਚੌਲਾਂਗ, 23 ਨਵੰਬਰ (ਸੁਖਦੇਵ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਜਹੂਰਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪਿ੍ੰਸੀਪਲ ਸ੍ਰੀਮਤੀ ਆਸ਼ਾ ਰਾਣੀ ਦੀ ਅਗਵਾਈ ਹੇਠ ਛੇਵੀਂ ਕਲਾਸ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਸਬੰਧੀ ਸਾਇੰਸ ਮੇਲਾ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਬਲਾਕ ਦਸੂਹਾ ਦੀ ਮੀਟਿੰਗ

ਦਸੂਹਾ, 23 ਨਵੰਬਰ (ਭੁੱਲਰ)-ਸਰਪੰਚ ਯੂਨੀਅਨ ਬਲਾਕ ਦਸੂਹਾ ਦੀ ਮੀਟਿੰਗ ਮੀਤ ਪ੍ਰਧਾਨ ਡਾ. ਸਤਪਾਲ ਸਿੰਘ ਬੇਰਛਾਂ ਦੀ ਅਗਵਾਈ ਹੇਠ ਹੋਈ | ਇਸ ਮੌਕੇ ਉਨ੍ਹਾਂ ਸਰਪੰਚਾਂ ਨੂੰ ਟੋਲ ਪਲਾਜ਼ਾ ਮੁਫ਼ਤ ਕਰਨ, ਪੰਚਾਂ ਲਈ ਮਾਣ-ਭੱਤਾ ਦੇਣ ਅਤੇ ਸਰਪੰਚਾਂ ਨੂੰ 5 ਸਾਲ ਬਾਅਦ ਪੈਨਸ਼ਨ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਘਿਰਾਓ ਦੀਆਂ ਤਿਆਰੀਆਂ ਮੁਕੰਮਲ-ਜਸਵੀਰ ਕੌਰ

ਦਸੂਹਾ, 23 ਨਵੰਬਰ (ਭੁੱਲਰ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਸਕੱਤਰ ਜਸਵੀਰ ਕੌਰ ਪੰਧੇਰ ਨੇ ਕਿਹਾ ਕਿ 27 ਨਵੰਬਰ ਨੂੰ ਵਿਧਾਨ ਸਭਾ ਦੇ ਘਿਰਾਓ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਵਰਕਰਾਂ ਕਾਲੀਆਂ ਚੁੰਨੀਆਂ ਸਿਰਾਂ ...

ਪੂਰੀ ਖ਼ਬਰ »

ਏ. ਬੀ. ਸ਼ੂਗਰ ਮਿੱਲ ਰੰਧਾਵਾ ਵਿਖੇ ਗੰਨੇ ਦੇ ਸੀਜ਼ਨ ਦੀ ਪਿੜਾਈ ਸ਼ੁਰੂ

ਦਸੂਹਾ/ਗੜ੍ਹਦੀਵਾਲਾ, 23 ਨਵੰਬਰ (ਭੁੱਲਰ, ਚੱਗਰ)-ਅੱਜ ਏ. ਬੀ. ਸ਼ੂਗਰ ਮਿੱਲ ਰੰਧਾਵਾ ਵਿਖੇ ਗੰਨੇ ਦੇ ਸਾਲ 2017-18 ਦਾ ਸੀਜ਼ਨ ਦੀ ਪਿੜਾਈ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ...

ਪੂਰੀ ਖ਼ਬਰ »

ਗੈਰ-ਸਮਾਜਿਕ ਤੱਤਾਂ ਿਖ਼ਲਾਫ਼ ਸ਼ਿਕੰਜਾ ਕੱਸਿਆ ਜਾਵੇਗਾ-ਦਿਲਬਾਗ ਸਿੰਘ

ਹਰਿਆਣਾ, 23 ਨਵੰਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਸਮਾਜ ਅੰਦਰ ਨਸ਼ੇ ਦੇ ਤਸਕਰਾਂ ਤੇ ਗੁੰਡਾ ਅਨਸਰਾਂ 'ਤੇ ਸ਼ਿਕੰਜਾ ਕੱਸਿਆ ਜਾਏਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਬ-ਇੰਸਪੈਕਟਰ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਬਲਾਕ ਪੱਧਰੀ ਕੁਇਜ਼ ਮੁਕਾਬਲਾ ਕਰਵਾਇਆ

ਗੜ੍ਹਸ਼ੰਕਰ, 23 ਨਵੰਬਰ (ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਗਣਿਤ ਅਤੇ ਸਾਇੰਸ ਵਿਸ਼ੇ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਗੜ੍ਹਸ਼ੰਕਰ ਬਲਾਕ-1 ਦੇ 15 ਸਕੂਲਾਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਕੂਲ 'ਚ 'ਲੜਕੀਆਂ ਲਈ ਵਿੱਦਿਆ ਦੇ ਮਹੱਤਵ' ਵਿਸ਼ੇ 'ਤੇ ਸੈਮੀਨਾਰ

ਬੁੱਲ੍ਹੋਵਾਲ, 23 ਨਵੰਬਰ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)-ਗਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਨੌਧ ਸਿੰਘ ਵਿਖੇ 'ਲੜਕੀਆਂ ਲਈ ਵਿੱਦਿਆ ਦੇ ਮਹੱਤਵ' ਵਿਸ਼ੇ 'ਤੇ ਵਿਚਾਰ ਗੋਸ਼ਟੀ ਕਰਵਾਈ ਗਈ | ਇਸ ਮੌਕੇ ਪਿ੍ੰਸੀਪਲ ਗੁਰਮੀਤ ...

ਪੂਰੀ ਖ਼ਬਰ »

25 ਪਿੰਡਾਂ 'ਚ ਪਾਰਕ ਬਣਾਉਣ ਦਾ ਕੰਮ ਇਸੇ ਮਹੀਨੇ ਸ਼ੁਰੂ ਹੋਵੇਗਾ-ਗੋਲਡੀ

ਗੜ੍ਹਸ਼ੰਕਰ, 23 ਨਵੰਬਰ (ਧਾਲੀਵਾਲ)-ਬੀਣੇਵਾਲ ਵਿਖੇ 5.33 ਲੱਖ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਪਾਰਕ ਦਾ ਕੰਮ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵੱਲੋਂ ਪੰਚਾਇਤ ਘਰ ਵਿਖੇ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਲਵ ਕੁਮਾਰ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦੇ ਅਨੁਸਾਰ ਗੜ੍ਹਸ਼ੰਕਰ ਦੇ 25 ਪਿੰਡਾਂ 'ਚ ਪਾਰਕ ਬਣਾਉਣ ਦਾ ਕੰਮ ਇਸੇ ਮਹੀਨੇ ਸ਼ੁਰੂ ਹੋਵੇਗਾ ਤੇ ਬਾਕੀ ਪਿੰਡਾਂ ਵਿਚ ਅਪ੍ਰੈਲ 2018 ਤੋਂ ਬਾਅਦ ਪਾਰਕ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ | ਗੋਲਡੀ ਨੇ ਕਿਹਾ ਕਿ ਪਿੰਡ ਬੀਣੇਵਾਲ ਵਿਖੇ 5.60 ਲੱਖ ਨੇ ਗਲੀ ਬਣਾਉਣ ਅਤੇ 2.66 ਲੱਖ ਨਾਲ ਜ਼ਮੀਨ ਪੱਧਰ ਕਰਨ ਦਾ ਕੰਮ ਜਲਦ ਸ਼ੁਰੂ ਹੋਵੇਗਾ | ਇਸ ਮੌਕੇ ਮਨਰੇਗਾ ਏ.ਪੀ.ਓ. ਸਰੂਪ ਲਾਲ ਖੰਨਾ, ਰਾਜਿੰਦਰ ਰਾਣਾ, ਸੂਬੇਦਾਰ ਪ੍ਰਸ਼ੋਤਮ ਰਾਣਾ, ਸੰਜੀਵ ਰਾਣਾ, ਦਿਨੇਸ਼ ਰਾਣਾ, ਨੰਬਰਦਾਰ ਸੁਖਦੇਵ ਸਿੰਘ, ਰੋਮੀ ਸ਼ਰਮਾ, ਡਾ. ਮਨਜੋਤ ,ਦੀਪਕ ਰਾਣਾ, ਸਰਪੰਚ ਰਜਨੀ, ਪੰਚ ਤਾਰਾ ਚੰਦ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਾਇੰਸ ਮੇਲਾ ਲਗਾਇਆ

ਹਰਿਆਣਾ, 23 ਨਵੰਬਰ (ਹਰਮੇਲ ਸਿੰਘ ਖੱਖ)- ਸਰਕਾਰੀ ਮਿਡਲ ਸਕੂਲ ਟਾਹਲੀਵਾਲ ਵਿਖੇ ਸਾਇੰਸ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਮੇਲੇ ਵਿਚ ਵਿਦਿਆਰਥੀਆਂ ਦੁਆਰਾ ਤਿਆਰ ਕੀਤੀ ਗਈਆਂ ਕਿਰਿਆਵਾਂ ਨੂੰ ਪ੍ਰਯੋਗਿਕ ਰੂਪ ਵਿਚ ਮਾਪਿਆਂ ਸਾਹਮਣੇ ਪੇਸ਼ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਇੰਜ. ਵਿਕਰਮਜੀਤ ਸਿੰਘ ਪ੍ਰਧਾਨ ਨਿਯੁਕਤ

ਤਲਵਾੜਾ, 23 ਨਵੰਬਰ (ਮਹਿਤਾ)- ਸਰਕਾਰੀ ਆਈ. ਟੀ. ਆਈ. ਤਲਵਾੜਾ ਵਿਖੇ ਸਮੂਹ ਸਟਾਫ਼ ਦੀ ਇਕ ਅਹਿਮ ਬੈਠਕ ਇੰਜ. ਸ. ਦਵਿੰਦਰ ਸਿੰਘ ਲੁਧਿਆਣਾ ਪ੍ਰਧਾਨ ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਆਲ ਇੰਡੀਆ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ | ਜਿਸ ਵਿਚ ਸਮੂਹ ਸਟਾਫ਼ ਵੱਲੋਂ ਸੀਨੀਅਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਹਾਜੀਪੁਰ, 23 ਨਵੰਬਰ (ਭਾਰਦਵਾਜ)-ਇੱਥੋਂ ਦੇ ਨਜ਼ਦੀਕੀ ਪਿੰਡ ਗੇਰਾ ਵਿਖੇ ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਮਹਾਰਾਜ ...

ਪੂਰੀ ਖ਼ਬਰ »

ਮਹਾਰਾਣੀ ਪਦਮਾਵਤੀ ਦੀ ਫ਼ਿਲਮ 'ਤੇ ਰੋਕ ਲਗਾਉਣ ਪੁਤਲਾ ਫੂਕਿਆ

ਮੁਕੇਰੀਆਂ, 23 ਨਵੰਬਰ (ਸਰਵਜੀਤ ਸਿੰਘ)-ਮਹਾਰਾਣੀ ਪਦਮਾਵਤੀ ਦੇ ਜੀਵਨ ਸਬੰਧੀ ਸੰਜੇ ਲੀਲਾ ਭੰਸਾਲੀ ਵਲੋਂ ਬਣਾਈ ਗਈ ਫ਼ਿਲਮ ਵਿਚ ਪੇਸ਼ ਕੀਤੇ ਗਏ ਇਤਰਾਜ਼ਯੋਗ ਦਿ੍ਸ਼ਾਂ ਨੂੰ ਲੈ ਕੇ ਰਾਜਪੂਤ ਸਭਾ ਮੁਕੇਰੀਆਂ ਵਲੋਂ ਤਰਸੇਮ ਮਿਨਹਾਸ ਉਪ ਪ੍ਰਧਾਨ ਪੰਜਾਬ ਰਾਜਪੂਤ ...

ਪੂਰੀ ਖ਼ਬਰ »

ਫੱੁਟਬਾਲ ਟੂਰਨਾਮੈਂਟ ਕਰਵਾਉਣ ਸਬੰਧੀ ਪੋਸਟਰ ਜਾਰੀ

ਮਾਹਿਲਪੁਰ, 23 ਨਵੰਬਰ (ਰਜਿੰਦਰ ਸਿੰਘ)-ਬਾਬਾ ਨਾਂਗਾ ਸਪੋਰਟਸ ਕਲੱਬ ਦੀ ਮੀਟਿੰਗ ਦੀ ਗੋਹਗੜੋ ਵਿਖੇ ਹੋਈ ਜਿਸ 'ਚ ਸਮੂਹ ਮੈਂਬਰਾਂ ਨੇ ਭਾਗ ਲਿਆ | ਇਸ ਮੀਟਿੰਗ ਦੌਰਾਨ ਪੋਸਟਰ ਜਾਰੀ ਕਰਦਿਆ ਪਰਮਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ 7ਵਾਂ ਪੇਂਡੂ ...

ਪੂਰੀ ਖ਼ਬਰ »

ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ-ਠੰਡਲ

ਹੁਸ਼ਿਆਰਪੁਰ, 23 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੂੰ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਐਲਾਨੀ ਜਥੇਬੰਦੀ 'ਚ ਸੂਬਾ ਜਨਰਲ ਸਕੱਤਰ ਬਣਾਏ ਜਾਣ ਤੋਂ ਬਾਅਦ ਸਰਕਲ ਕੋਟਫ਼ਤੂਹੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਵਲੋਂ ਅੱਖਾਂ ਦਾਂ ਮੁਫ਼ਤ ਕੈਂਪ 26 ਨੂੰ

ਜਲੰਧਰ, 23 ਨਵੰਬਰ (ਅ.ਬ.)-ਸ: ਬਲਬੀਰ ਸਿੰਘ ਸੈਣੀ ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ, ਗੁਰੂ ਨਾਨਕ ਚੌਕ ਜਲੰਧਰ ਸ਼ਹਿਰ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਸਮੂਹ ਨਗਰ ਨਿਵਾਸੀ ਨੰਦਾਚੌਰ, ਸ: ਮਲਕੀਤ ਸਿੰਘ ਪਾਬਲਾ ਅਤੇ ਯੂਬਾਸਿਟੀ ...

ਪੂਰੀ ਖ਼ਬਰ »

ਕੰਧਾਲਾ ਜੱਟਾਂ ਦੇ ਕਬੱਡੀ ਕੱਪ 'ਤੇ ਨੰਗਲ ਅੰਬੀਆਂ ਦੀ ਟੀਮ ਕਾਬਜ਼

ਅੱਡਾ ਸਰਾਂ, 23 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾਂ ਵਿਖੇ ਬਾਬਾ ਬਿਸ਼ਨ ਸਿੰਘ ਯਾਦਗਾਰੀ ਕਬੱਡੀ ਕੱਪ ਸਫਲਤਾ ਪੂਰਵਕ ਸਮਾਪਤ ਹੋ ਗਿਆ | ਮੁੱਖ ਪ੍ਰਬੰਧਕ ਦਲਜੀਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਪ੍ਰਵਾਸੀ ਭਾਰਤੀਆਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

'ਛਿੰਝ ਛਰਾਹਾਂ ਦੀ' ਖੇਡ ਤੇ ਸੱਭਿਆਚਾਰਕ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਬੀਣੇਵਾਲ, 23 ਨਵੰਬਰ (ਰਾਜਵਿੰਦਰ ਸਿੰਘ)-ਬੀਤੇ ਇਲਾਕੇ ਦਾ ਪ੍ਰਾਚੀਨ ਇਤਿਹਾਸਿਕ ਮੇਲਾ 'ਛਿੰਝ ਛਰਾਹਾਂ ਦੀ' ਬੀਤ ਭਲਾਈ ਕਮੇਟੀ ਵਲੋਂ ਕਰਵਾਇਆ ਗਿਆ 23ਵਾਂ ਪੇਂਡੂ ਖੇਡ ਅਤੇ ਸੱਭਿਆਚਾਰ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ | ਇਸ ਖੇਡ ਮੇਲੇ ਦੌਰਾਨ ਫਾਈਨਲ ਮੈਚ ਭਾਰ ...

ਪੂਰੀ ਖ਼ਬਰ »

ਸੂਬੇਦਾਰ ਪੂਰਨ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਮਿਆਣੀ, 23 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਨੱਥੂਪੁਰ ਵਿਖੇ ਸੂਬੇਦਾਰ ਪੂਰਨ ਸਿੰਘ ਦੇ ਨਮਿਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਹਸਤੀਆਂ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਰੱਖੇ ਪਾਠ ਦੇ ਭੋਗ ਉਪਰੰਤ ਭਾਈ ਕਾਰਜ ਸਿੰਘ ਕੈਰੋਂ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲ 'ਚ ਧਾਰਮਿਕ ਪ੍ਰੀਖਿਆ

ਹੁਸ਼ਿਆਰਪੁਰ, 23 ਨਵੰਬਰ (ਨਰਿੰਦਰ ਸਿੰਘ ਬੱਡਲਾ)-ਗੁਰੂ ਨਾਨਕ ਖ਼ਾਲਸਾ ਗਰਲਜ਼ ਹਾਈ ਸਕੂਲ ਹੁਸ਼ਿਆਰਪੁਰ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਕਰਵਾਈ ਗਈ, ਜਿਸ 'ਚ ਸਕੂਲ ਦੀਆਂ 40 ਬੱਚੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਤੀਜੀ ਵਾਰ ਫੁੱਟਬਾਲ ਚੈਂਪੀਅਨਸ਼ਿਪ ਜਿੱਤਣ ਵਾਲੀ ਖ਼ਾਲਸਾ ਕਾਲਜ ਦੀ ਟੀਮ ਦਾ ਸਨਮਾਨ

ਮਾਹਿਲਪੁਰ, 23 ਨਵੰਬਰ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ 11 ਨਵੰਬਰ ਤੋਂ 19 ਨਵੰਬਰ ਤੱਕ ਚੱਲੀ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਫੁੱਟਬਾਲ ਚੈਂਪੀਅਨਸ਼ਿਪ ਦਾ ਿਖ਼ਤਾਬ ਜਿੱਤਣ 'ਤੇ ਕਾਲਜ ਕੈਂਪਸ ਵਿਖੇ ਪੁੱਜੀ ਸ੍ਰੀ ਗੁਰੂ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਗੜ੍ਹਸ਼ੰਕਰ 'ਚ ਕੁਇਜ਼ ਮੁਕਾਬਲੇ ਕਰਵਾਏ

ਗੜ੍ਹਸ਼ੰਕਰ, 23 ਨਵੰਬਰ (ਸੁਮੇਸ਼ ਬਾਲੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਵਿਦਿਆਰਥੀਆਂ ਦੇ ਮੈਥ, ਸਾਇੰਸ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬਲਾਕ 1 ਦੇ 15 ਸਕੂਲਾ ਨੇ ਭਾਗ ਲਿਆ | ਇਸ ਮੌਕੇ ਪਿ੍ੰਸੀਪਲ ਹਰਚਰਨ ਸਿੰਘ ਨੇ ਵੀ ਆਪਣੇ ਵਿਚਾਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਕੋਟਫ਼ਤੂਹੀ, 23 ਨਵੰਬਰ (ਅਟਵਾਲ)-ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਸਵ. ਸਰਵਣ ਸਿੰਘ ਅਤੇ ਤੇਜ਼ ਕੌਰ ਦੀ ਯਾਦ ਵਿਚ ਮਾਣਕ ਵੈੱਲਫੇਅਰ ਸੁਸਾਇਟੀ ਵੱਲੋਂ ਬਾਹੜਾ ਹਸਪਤਾਲ ਦੇ ਸਹਿਯੋਗ ਨਾਲ ਅੱਖਾਂ ਦਾ ਪੰਜਵਾਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਵਿਚ ਲਗਪਗ 350 ...

ਪੂਰੀ ਖ਼ਬਰ »

ਮਾਂਗਾ ਵਿਖੇ ਪਿੰਡ ਪੱਧਰ ਦਾ ਖੇਡ ਮੇਲਾ ਕਰਵਾਇਆ

ਗੜ੍ਹਦੀਵਾਲਾ, 23 ਨਵੰਬਰ (ਚੱਗਰ)-ਪਿੰਡ ਮਾਂਗਾ ਵਿਖੇ ਨੌਜਵਾਨਾਂ ਵੱਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆ ਦੇ ਸਹਿਯੋਗ ਨਾਲ ਕਲੱਬ ਪ੍ਰਧਾਨ ਸੁਖਵੀਰ ਸਿੰਘ ਦੀ ਅਗਵਾਈ ਹੇਠ ਇੱਕ ਰੋਜ਼ਾ ਪਿੰਡ ਪੱਧਰ ਖੇਡ ਮੇਲਾ ਕਰਵਾਇਆ ਗਿਆ ਜਿਸ ਦਾ ਉਦਘਾਟਨ ਹੌਲਦਾਰ ਊਧਮ ...

ਪੂਰੀ ਖ਼ਬਰ »

ਅਕਾਲ ਅਕੈਡਮੀ ਮਾਇਓ ਪੱਟੀ ਵਿਖੇ ਧਾਰਮਿਕ ਸਮਾਗਮ

ਹੁਸ਼ਿਆਰਪੁਰ, 23 ਨਵੰਬਰ (ਹਰਪ੍ਰੀਤ ਕੌਰ)-ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਬੰਧਾਂ ਹੇਠ ਕਾਰਜਸ਼ੀਲ ਬਹੁਮੁਖੀ ਸੰਸਥਾ ਅਕਾਲ ਅਕੈਡਮੀ ਮਾਇਓ ਪੱਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ...

ਪੂਰੀ ਖ਼ਬਰ »

ਕਾਲਜ 'ਚ ਮਹਿਲਾ ਸਸ਼ਕਤੀਕਰਨ ਵਿਸ਼ੇ 'ਤੇ ਸੈਮੀਨਾਰ

ਚੱਬੇਵਾਲ , 23 ਨਵੰਬਰ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ਚੱਬੇਵਾਲ 'ਚ ...

ਪੂਰੀ ਖ਼ਬਰ »

ਸਕੂਲ 'ਚ ਵਿਗਿਆਨ ਮੇਲਾ ਲਗਾਇਆ

ਹਾਜੀਪੁਰ, 23 ਨਵੰਬਰ (ਪੁਨੀਤ ਭਾਰਦਵਾਜ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਵਿਖੇ ਵਿਗਿਆਨ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਉਦਘਾਟਨ ਸਕੂਲ ਦੇ ਵਾਈਸ ਪਿੰ੍ਰਸੀਪਲ ਜਸਮਾਨ ਸਿੰਘ ਨੇ ਕੀਤਾ | ਇਸ ਵਿਗਿਆਨ ਮੇਲੇ ਵਿਚ ਵਿਦਿਆਰਥੀਆਂ ਨੇ ਸਾਇੰਸ ਵਿਸ਼ੇ ...

ਪੂਰੀ ਖ਼ਬਰ »

ਸਕੂਲ ਦੇ ਸਾਇੰਸ ਮੇਲੇ 'ਚ ਪ੍ਰਦਰਸ਼ਨੀ ਲਗਾਈ

ਬੱੁਲ੍ਹੋਵਾਲ, 23 ਨਵੰਬਰ (ਰਵਿੰਦਰਪਾਲ ਸਿੰਘ ਲੁਗਾਣਾ)-ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਵਿਖੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਸਾਇੰਸ ਵਿਸ਼ੇ ਦੀਆਂ 39 ਕਿਰਿਆਵਾਂ ਦੀ ਪ੍ਰਦਰਸ਼ਨੀ ਪਿੰ੍ਰ: ਮਨਜੀਤ ਦੀ ਅਗਵਾਈ ਹੇਠ ਲਗਵਾਈ ਗਈ | ਜਿਸ ਵਿਚ ਸਕੂਲ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਤਿ ਖ਼ੂਨ ਦਾਨ ਕੈਂਪ ਲਗਾਇਆ

ਚੱਬੇਵਾਲ, 23 ਨਵੰਬਰ (ਸਖ਼ੀਆ)-ਗੁਰਦੁਆਰਾ ਸਿੰਘ ਸਭਾ ਪਿੰਡ ਜੱਲੋਵਾਲ ਵਿਚ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਤਿ ਆਪ ਆਗੂ ਹਰਵਿੰਦਰ ਸਿੰਘ ਖਾਲਸਾ ਅਤੇ ਗੁਰਦੀਪ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਖੂਨਦਾਨ ਕਾੈਪ ਲਗਵਾਇਆ ...

ਪੂਰੀ ਖ਼ਬਰ »

ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਜੇ.ਐੱਸ.ਐੱਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਵਿਖੇ ਸਿਵਲ ਸਰਜਨ ਡਾ: ਰੇਨੂੰ ਸੂਦ ਦੇ ਨਿਰਦੇਸ਼ਾਂ ਤਹਿਤ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ | ਇਸ ਮੌਕੇ ਡਾ: ਕੇ.ਐੱਸ. ਜਾਖੂ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ, ...

ਪੂਰੀ ਖ਼ਬਰ »

ਸਾਇੰਸ ਮੇਲਾ ਕਰਵਾਇਆ

ਘੋਗਰਾ, 23 ਨਵੰਬਰ (ਆਰ. ਐੱਸ. ਸਲਾਰੀਆ)-ਨਜ਼ਦੀਕੀ ਪੈਂਦੇ ਸੀਨੀਅਰ ਸੈਕੰਡਰੀ ਸਕੂਲ ਸੱਗਰਾਂ ਵਿਖੇ ਪੜ੍ਹੋ ਪੰਜਾਬ ਅਤੇ ਪੜ੍ਹਾਓ ਪੰਜਾਬ ਤਹਿਤ ਸਾਇੰਸ ਵਿਸ਼ੇ ਵਿਚ ਗੁਣਾਤਮਿਕ ਸੁਧਾਰ ਲਿਆਉਣ ਲਈ ਚਲਾਏ ਜਾ ਰਹੇ ਪ੍ਰੋਗਰਾਮ ਤਹਿਤ ਸਕੂਲ ਇੰਚਾਰਜ ਅਨੀਤਾ ਰਾਣੀ ਦੀ ਅਗਵਾਈ ...

ਪੂਰੀ ਖ਼ਬਰ »

ਜੈਮਸ ਕੈਂਬਰਿਜ਼ ਇੰਟਰਨੈਸ਼ਨਲ ਵੱਲੋਂ ਐੱਮ. ਯੂ. ਐੱਨ. ਸਮਾਗਮ 'ਚ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਸਵਾਮੀ ਸਰਵਾਨੰਦਗਿਰੀ ਖੇਤਰੀ ਸੈਂਟਰ ਬਜਵਾੜਾ ਵਿਖੇ ਕਰਵਾਏ 3 ਦਿਨਾਂ ਐਮ.ਯੂ.ਐਨ. ਸਮਾਗਮ ਦੌਰਾਨ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਰਵਜੋਤ ਹਸਪਤਾਲ ਵਲੋਂ ਜੱਲੋਵਾਲ 'ਚ ਮੁਫ਼ਤ ਜਾਂਚ ਕੈਂਪ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਜੱਲੋਵਾਲ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਰਵਜੋਤ ਹਸਪਤਾਲ ਹੁਸ਼ਿਆਰਪੁਰ ਵਲੋਂ ਦਿਲ ਦੇ ਰੋਗਾਂ ਦੇ ਮਾਹਿਰ ਡਾ: ਰਵਜੋਤ ਸਿੰਘ ਵਲੋਂ ਮੁਫ਼ਤ ਜਾਂਚ ਕੈਂਪ ਲਗਾਇਆ | ਇਸ ਕੈਂਪ ਦਾ ਉਦਘਾਟਨ ਆਪ ਆਗੂ ਰਮਨ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ

ਕੋਟਫਤੂਹੀ, 23 ਨਵੰਬਰ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਪਿੰਡ ਭਾਮ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਨਾਬਾਲਗਾ ਲਾਪਤਾ ਹੋਣ 'ਤੇ ਮਾਮਲਾ ਦਰਜ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਾਬਾਲਗ ਲੜਕੀ ਨੂੰ ਵਰਗਲਾ-ਫੁਸਲਾ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਸਥਾਨਕ ਮੁਹੱਲਾ ...

ਪੂਰੀ ਖ਼ਬਰ »

ਪ੍ਰਾਦੇਸ਼ਿਕ ਦਿਹਾਤੀ ਤੇ ਪੰਚਾਇਤ ਰਾਜ ਸੰਸਥਾ ਵਲੋਂ ਪੰਚਾਇਤੀ ਅਧਿਕਾਰ ਜਾਗਿ੍ਤੀ ਕੈਂਪ

ਮਾਹਿਲਪੁਰ, 23 ਨਵੰਬਰ (ਦੀਪਕ ਅਗਨੀਹੋਤਰੀ)-ਪੰਜਾਬ ਰਾਜ ਪੰਚਾਇਤੀ ਵਿਭਾਗ ਵੱਲੋਂ ਪੰਚਾਇਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਿ੍ਤ ਕਰਨ ਲਈ ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤ ਰਾਜ ਸੰਸਥਾ ਵੱਲੋਂ ਜਾਗਿ੍ਤੀ ਕੈਂਪ ਬਲਾਕ ਵਿਕਾਸ ਅਤੇ ਪੰਚਾਇਤ ...

ਪੂਰੀ ਖ਼ਬਰ »

ਸਕੂਲ 'ਚ ਮਾਸ ਕਾਊਾਿਲੰਗ ਪ੍ਰੋਗਰਾਮ ਕਰਵਾਇਆ

ਸੈਲਾ ਖੁਰਦ, 23 ਨਵੰਬਰ (ਹਰਵਿੰਦਰ ਸਿੰਘ ਬੰਗਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਦੀ ਸੂਰਾ ਸਿੰਘ ਵਿਖੇ ਮਾਸ ਕਾਉਂਸਿਲੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸੀ.ਟੀ. ਗਰੁੱਪ ਇੰਸਟੀਚਿਊਟ ਜਲੰਧਰ ਤੋਂ ਪੰਕਜ ਅਰੋੜਾ, ਵਰੁਣ ਅਤੇ ਰਜਿੰਦਰ ਕੁਮਾਰ, ਜ਼ਿਲ੍ਹਾ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਸਬੰਧੀ ਰੈਲੀ

ਦਸੂਹਾ, 23 ਨਵੰਬਰ (ਭੁੱਲਰ)-ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਜੱਟਾਂ ਵਿਖੇ ਪਿ੍ੰਸੀਪਲ ਬਲਵੀਰ ਸਿੰਘ ਦੀ ਅਗਵਾਈ ਵਿਚ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ | ਨੋਡਲ ਅਫ਼ਸਰ ਕਰਨੈਲ ਸਿੰਘ ਨੇ ਦੱਸਿਆ ਕਿ ਵੋਟਰਾਂ ਨੂੰ ਆਪਣਾ ਹੱਕ ਪ੍ਰਾਪਤ ਕਰਨ ਲਈ ਸੁਚੇਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬਿਰਧ ਆਸ਼ਰਮ ਦੇ ਬਜ਼ੁਰਗਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ

ਹੁਸ਼ਿਆਰਪੁਰ, 23 ਨਵੰਬਰ (ਹਰਪ੍ਰੀਤ ਕੌਰ)-ਪੰਜਾਬ ਮੈਡੀਕਲ ਰੀਪ੍ਰਜੈਂਟੇਟਿਵ ਐਸੋਸੀਏਸ਼ਨ ਦੀ ਹੁਸ਼ਿਆਰਪੁਰ ਇਕਾਈ ਵਲੋਂ ਪ੍ਰਧਾਨ ਗਿਰੀਸ਼ ਓਹਰੀ ਦੀ ਅਗਵਾਈ ਹੇਠ ਬਿਰਧ ਆਸ਼ਰਮ ਰਾਮ ਕਲੋਨੀ ਕੈਂਪ ਦੇ ਬਜ਼ੁਰਗਾਂ ਨੂੰ ਰੋਜ਼ਾਨਾ ਵਰਤੋਂ 'ਚ ਆਉਣ ਵਾਲੀਆਂ ਲੋੜੀਂਦੀਆਂ ...

ਪੂਰੀ ਖ਼ਬਰ »

ਸਕੂਲ 'ਚ ਵਿਗਿਆਨ ਮੇਲਾ ਕਰਵਾਇਆ

ਸੈਲਾ ਖੁਰਦ, 23 ਨਵੰਬਰ (ਹਰਵਿੰਦਰ ਸਿੰਘ ਬੰਗਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋਵਾਲ ਬੀਹੜਾ ਵਿਖੇ ਵਿਗਿਆਨ ਮੇਲਾ ਕਰਵਾਇਆ ਗਿਆ | ਮੇਲੇ ਦਾ ਉਦਘਾਟਨ ਪਿ੍ੰਸੀਪਲ ਮੰਗਤ ਰਾਮ, ਕੁਸ਼ੱਲਿਆ ਦੇਵੀ ਚੇਅਰਮੈਨ ਸਕੂਲ ਕਮੇਟੀ ਅਤੇ ਸਰਪੰਚ ਗੁਰਦੇਵ ਸਿੰਘ ਬੀਹੜਾ ਵਲੋਂ ...

ਪੂਰੀ ਖ਼ਬਰ »

ਸਾਇੰਸ ਮੇਲੇ 'ਚ ਵਿਦਿਆਰਥੀਆਂ ਕੀਤਾ ਆਪਣੀ ਕਲਾ ਦਾ ਪ੍ਰਦਰਸ਼ਨ

ਹਾਜੀਪੁਰ, 23 ਨਵੰਬਰ (ਪੁਨੀਤ ਭਾਰਦਵਾਜ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਅਭਿਆਨ ਤਹਿਤ ਸਾਇੰਸ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਚੌਧਰੀ ਬਲਵੀਰ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਚੌਧਰੀ ਬਲਵੀਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਹਾਜ਼ਰ ਹੋਏ | ਸਮਾਗਮ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਰੇਲਵੇ ਮੰਡੀ ਸਕੂਲ ਦੀਆਂ ਵਿਦਿਆਰਥਣਾਂ ਦਾ ਸਨਮਾਨ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਬਾਲ ਦਿਵਸ ਸਬੰਧੀ ਚੌਹਾਲ ਵਿਖੇ ਕਰਵਾਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀਆਂ 7 ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਗਤਕੇ ਦੇ ਸਿੱਖਿਆਰਥੀਆਂ ਨੂੰ ਡਰਾਈ ਫਰੂਟ ਭੇਟ

ਗੜ੍ਹਦੀਵਾਲਾ, 23 ਨਵੰਬਰ (ਚੱਗਰ)-ਬਾਗ਼ਬਾਨੀ ਵਿਭਾਗ ਪੰਜਾਬ ਦੇ ਸੇਵਾ ਮੁਕਤ ਡਿਪਟੀ ਡਾਇਰੈਕਟਰ ਡਾ: ਗੁਰਕੰਵਲ ਸਿੰਘ ਸਹੋਤਾ ਤੇ ਉਨ੍ਹਾਂ ਦੇ ਪਰਿਵਾਰ ਦੀ ਤਰਫ਼ੋਂ ਚੌਧਰੀ ਦਲਵਿੰਦਰ ਕੌਰ ਸਹੋਤਾ ਵੱਲੋਂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਅਤੇ ਸੰਤ ...

ਪੂਰੀ ਖ਼ਬਰ »

ਤਰਸੇਮ ਲਾਲ ਚੌਾਕੀਦਾਰ ਇੰਟਕ ਯੂਨੀਅਨ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 23 ਨਵੰਬਰ (ਨਰਿੰਦਰ ਸਿੰਘ ਬੱਡਲਾ)-ਪਿੰਡ ਅਹਿਰਾਣਾ ਕਲਾਂ ਵਿਖੇ ਚੌਾਕੀਦਾਰ ਇੰਟਕ ਯੂਨੀਅਨ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਫੱਦਮਾ ਜ਼ਿਲ੍ਹਾ ਪ੍ਰਧਾਨ ਇੰਟਕ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਜੋਗਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ...

ਪੂਰੀ ਖ਼ਬਰ »

ਵਿਦਿਆਰਥਣ ਜਸਲੀਨ ਨੇ ਰਜਤ ਮੈਡਲ ਜਿੱਤਿਆ

ਦਸੂਹਾ, 23 ਨਵੰਬਰ (ਭੁੱਲਰ)- ਐੱਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਵਿਦਿਆਰਥਣ ਜਸਲੀਨ ਕੌਰ ਨੇ ਸਟੇਟ ਪੱਧਰੀ ਤਾਇਕਵਾਡੋ ਪ੍ਰਤੀਯੋਗਤਾ ਵਿਚੋਂ ਰਜਤ ਮੈਡਲ ਜਿੱਤ ਕੇ ਸਕੂਲ ਦਾ ਨਾਂਅ ਚਮਕਾਇਆ | ਪਿ੍ੰ. ਨੇ ਦੱਸਿਆ ਕਿ ਇਸ ਵਿਚ 10 ਵਿਦਿਆਰਥੀਆਂ ਨੇ ਭਾਗ ਲਿਆ ...

ਪੂਰੀ ਖ਼ਬਰ »

ਭਡਿਆਰਾਾ ਸਕੂਲ ਵਿਚ ਕਰਵਾਇਆ ਗਣਿਤ ਮੇਲਾ

ਤਲਵਾੜਾ, 23 ਨਵੰਬਰ ( ਸ਼ਮੀ)-ਸਰਕਾਰੀ ਮਿਡਲ ਸਕੂਲ ਭਡਿਆਰਾਂ ਵਿਖੇ ਇੱਕ ਦਿਨਾ ਗਣਿਤ ਮੇਲਾ ਸਕੂਲ ਮੁਖੀ ਕੇਵਲ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਵੱਲੋਂ ਕਿਰਿਆਵਾਾ ਰਾਹੀਂ ਗਣਿਤ ਵਿਸ਼ੇ ਦੀਆਾ ਪੇਚੀਦਗੀਆਂ ਨੂੰ ਸਰਲਤਾ ਅਤੇ ਰੋਚਕ ਢੰਗ ਨਾਲ ...

ਪੂਰੀ ਖ਼ਬਰ »

ਨਿਰਮਲ ਕੁਟੀਆ ਸੰਤ ਬਾਬਾ ਦਲੇਲ ਸਿੰਘ 'ਚ ਗੁਰਮਤਿ ਤੇ ਸੰਤ ਸਮਾਗਮ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਟੂਟੋਮਜ਼ਾਰਾ ਵਿਖੇ ਨਿਰਮਲ ਕੁਟੀਆ ਸੰਤ ਬਾਬਾ ਦਲੇਲ ਸਿੰਘ ਵਿਖੇ ਕੁਟੀਆ ਦੇ ਮੁੱਖ ਸੰਚਾਲਕ ਸੰਤ ਮੱਖਣ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀ ਸੰਤ ਬਲਵੀਰ ਸਿੰਘ ਸਾਸ਼ਤਰੀ ਦੀ ਅਗਵਾਈ 'ਚ ਸੰਤ ਬਾਬਾ ਦਲੇਲ ਸਿੰਘ ਦੀ ...

ਪੂਰੀ ਖ਼ਬਰ »

ਸੈਣੀ ਬਾਰ ਕਾਲਜ 'ਚ 'ਨਸ਼ਾ-ਮੁਕਤ ਦਿਵਸ' ਸਬੰਧੀ ਸੈਮੀਨਾਰ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਸੈਣੀ ਬਾਰ ਵਿੱਦਿਅਕ ਕਮੇਟੀ ਦੇ ਪ੍ਰਧਾਨ ਅਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸੈਣੀ ਬਾਰ ਕਾਲਜ ਬੁੱਲ੍ਹੋਵਾਲ ਦੇ 'ਰੈੱਡ ਰੀਬਨ ਕਲੱਬ' ਵੱਲੋਂ ਕਾਲਜ ਵਿਚ 'ਨਸ਼ਾ-ਮੁਕਤ ਦਿਵਸ' ਦੇ ਸਬੰਧ 'ਚ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਇੰਟਰਨੈਸ਼ਨਲ ਪਬਲਿਕ ਸਕੂਲ ਤਲਵੰਡੀ ਡੱਡੀਆਂ ਵੀ ਹੋਵੇਗਾ ਵੈੱਜ਼ ਪਰੇਡ ਵਿਚ ਸ਼ਾਮਿਲ

ਟਾਂਡਾ ਉੜਮੁੜ, 23 ਨਵੰਬਰ (ਗੁਰਾਇਆ)-26 ਨਵੰਬਰ ਨੂੰ ਟਾਂਡਾ ਵਿਖੇ ਕਰਵਾਏ ਜਾ ਰਹੇ ਵੈਜ਼ੀ ਫੈਸਟ ਨੂੰ ਲੈ ਕੇ ਵੱਖ-ਵੱਖ ਸਕੂਲ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਸ਼ਾਕਾਹਾਰੀ ਭੋਜਨ ਦੇ ਮਹੱਤਵ ਨੂੰ ਉਜਾਗਰ ਕਰਨ ਲਈ ਅਤੇ ਵੱਧ ਰਹੀਆਂ ਭਿਆਨਕ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਮੁੱਖ ਸਮਾਗਮ 10 ਨੂੰ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਸੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੈਂਬਰ ਸੋ੍ਰਮਣੀ ਕਮੇਟੀ ਦੀ ਅਗਵਾਈ 'ਚ ਵੱਖ-ਵੱਖ ਪਿੰਡਾਂ 'ਚ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਜਿਨ੍ਹਾਂ 'ਚ ...

ਪੂਰੀ ਖ਼ਬਰ »

ਖੈਰੜ ਅੱਛਰਵਾਲ ਸਕੂਲ 'ਚ ਇਨਾਮ ਵੰਡ ਸਮਾਗਮ

ਕੋਟਫ਼ਤੂਹੀ, 23 ਨਵੰਬਰ (ਅਟਵਾਲ)- ਪਿੰਡ ਖੈਰੜ-ਅੱਛਰਵਾਲ ਵਿਖੇ ਬਾਬਾ ਅਰਜਨ ਦਾਸ ਪਬਲਿਕ ਸਕੂਲ ਵਿਖੇ ਪਿੰ੍ਰ. ਸੁਖਚੈਨ ਸਿੰਘ ਦੀ ਸਰਪ੍ਰਸਤੀ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਸਮਾਗਮ ਵਿਚ ਮੁੱਖ ਮਹਿਮਾਨ ਡਾਇਰੈਕਟਰ ਸਿੱਖਿਆ ਵਿਭਾਗ ਅਵਤਾਰ ਸਿੰਘ ...

ਪੂਰੀ ਖ਼ਬਰ »

ਗੰਨੇ ਦੀ ਕੀਮਤ 'ਚ ਵਾਧੇ ਦੀ ਮੰਗ ਨੂੰ ਲੈ ਕੇ ਕਿਸਾਨ ਸੜਕਾਂ 'ਤੇ ਉੱਤਰਨਗੇ-ਕਿਸਾਨ ਆਗੂ

ਗੜ੍ਹਦੀਵਾਲਾ, 23 ਨਵੰਬਰ (ਚੱਗਰ)-ਗੰਨੇ ਦੀ ਕੀਮਤ 'ਚ ਵਾਧੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਇਸ ਸੀਜ਼ਨ ਵਿੱਚ ਗੰਨੇ ਦੀ ਕੀਮਤ ਨਾ ਵਧਾਉਣ ਸੰਬੰਧੀ ਗਿਲਾ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਦੇ ...

ਪੂਰੀ ਖ਼ਬਰ »

ਕੰਗਾਰੂ ਅਬਰੋਡ ਵੱਲੋਂ ਆਸਟ੍ਰੇਲੀਆ ਸਟੱਡੀ ਵੀਜ਼ੇ ਸਬੰਧੀ ਸੈਮੀਨਾਰ ਕੱਲ੍ਹ-ਚੱਕ ਸਿੰਘਾ, ਸੋਹਲ

ਗੜ੍ਹਸ਼ੰਕਰ, 23 ਨਵੰਬਰ (ਧਾਲੀਵਾਲ)-ਆਈਲੈਟਸ ਤੇ ਇਮੀਗ੍ਰੇਸ਼ਨ ਕੰਸਲਟੈਂਟਸ ਕੰਗਾਰੂ ਅਬਰੋਡ ਨਵਾਂਸ਼ਹਿਰ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਸਿੰਘ ਚੱਕ ਸਿੰਘਾ ਤੇ ਮੈਨੇਜਿੰਗ ਡਾਇਰੈਕਟਰ ਸੁਖਵੀਰ ਸਿੰਘ ਸੋਹਲ ਨੇ ਦੱਸਿਆ ਕਿ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਅਤੇ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਨਮਾਨ

ਹੁਸ਼ਿਆਰਪੁਰ, 23 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਚੌਥੀ ਵਾਰ ਜ਼ਿਲ੍ਹਾ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਗੁਰਮਿੰਦਰ ਸਿੰਘ ਗੋਲਡੀ ਦੀ ਅਗਵਾਈ 'ਚ ਅਸਲਾਮਾਬਾਦ ਵਿਖੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦਲੀਪ ਸਿੰਘ ਮਲਹੋਤਰਾ, ...

ਪੂਰੀ ਖ਼ਬਰ »

ਸੰਤ ਬਲਵੀਰ ਸਿੰਘ ਦੇ ਬ੍ਰਹਮਲੀਨ ਹੋਣ ਨਾਲ ਕਈ ਘਰਾਂ ਦੇ ਚੁਲੇ੍ਹ ਹੋਏ ਠੰਢੇ

ਕੋਟਫ਼ਤੂਹੀ, 23 ਨਵੰਬਰ (ਅਟਵਾਲ)-ਪਿੰਡ ਮੰਨਣਹਾਨਾ ਦੇ ਡੇਰਾ ਹਰੀਸਰ ਦੇ ਗੱਦੀ ਨਸ਼ੀਨ ਸੰਤ ਬਾਬਾ ਬਲਵੀਰ ਸਿੰਘ ਦੇ ਬ੍ਰਹਮਲੀਨ ਹੋਣ ਨਾਲ ਆਸ-ਪਾਸ ਪਿੰਡਾਂ ਦੇ ਕਈ ਗ਼ਰੀਬ ਲੋਕਾਂ ਦੇ ਘਰਾਂ ਦੇ ਚੁਲ੍ਹੇ ਠੰਢੇ ਹੋ ਚੁੱਕੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਡੇਰੇ ਵਿਚ ਆਉਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX