ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  14 minutes ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  25 minutes ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  59 minutes ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  about 1 hour ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  about 1 hour ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  about 1 hour ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 2 hours ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  about 2 hours ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  about 3 hours ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  about 3 hours ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  about 3 hours ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  about 2 hours ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  about 4 hours ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  about 4 hours ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 minute ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  about 5 hours ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  about 5 hours ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 5 hours ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 6 hours ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਗੁਰਦੁਆਰਾ ਸ਼ਹੀਦਾਂ ਸਿੰਘਾਂ ਗਰੂਨਾ ਸਾਹਿਬ ਪਿੰਡ ਪੁੰਨੂੰ ਮਜਾਰਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਨਵਾਂਸ਼ਹਿਰ, 23 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਗੁਰਦੁਆਰਾ ਸ਼ਹੀਦਾਂ ਸਿੰਘਾਂ ਗਰੂਨਾ ਸਾਹਿਬ ਪਿੰਡ ਪੁੰਨੂੰ ਮਜਾਰਾ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ 9ਵੀਂ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਨਵਾਂਸ਼ਹਿਰ, 23 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ 9ਵੀਂ ਬੰਗਾ ਰੋਡ ਨਵਾਂਸ਼ਹਿਰ ਵਿਖੇ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਮਹਾਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਜਿੰਦਾ ਸ਼ਹੀਦ ਪੰਥ ਰਤਨ ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ ਬੰਗਾ ਵਲੋਂ ਵਿਦਿਆਰਥੀਆਂ ਦੀ ਵਿੱਦਿਅਕ ਯਾਤਰਾ

ਬੰਗਾ, 23 ਨਵੰਬਰ (ਜਸਬੀਰ ਸਿੰਘ ਨੂਰਪੁਰ)- ਸਤਲੁਜ ਪਬਲਿਕ ਸਕੂਲ ਬੰਗਾ ਦੇ +2 ਜਮਾਤ ਦੇ ਵਿਦਿਆਰਥੀ ਲਵਲੀ ਪ੍ਰੋਫੈਸ਼ੈਨਲ ਯੂਨੀਵਰਸਿਟੀ ਵਿਖੇ ਵਿਦਿਅਕ ਯਾਤਰਾ 'ਤੇ ਗਏ | ਸਭ ਤੋਂ ਪਹਿਲਾਂ ਉੱਥੇ ਪਹੁੰਚਣ 'ਤੇ ਵਿਦਿਆਰਥੀਆਂ ਦਾ ਗਿਆਨ ਮੰਥਨ ਟੈਸਟ ਲਿਆ ਗਿਆ | ਉਸ ਤੋਂ ਬਾਅਦ ...

ਪੂਰੀ ਖ਼ਬਰ »

ਗੁਰਬਾਣੀ ਕੰਠ ਮੁਕਾਬਲੇ 'ਚ ਦਲਵਿੰਦਰ ਜੇਤੂ

ਬੰਗਾ, 23 ਨਵੰਬਰ (ਜਸਬੀਰ ਸਿੰਘ ਨੂਰਪੁਰ)- ਸੰਤ ਬਾਬਾ ਸੇਵਾ ਸਿੰਘ ਖਾਲਸਾ ਮਾਡਲ ਸਕੂਲ ਚੱਕਗੁਰੂ ਦਾ ਵਿਦਿਆਰਥੀ ਦਲਵਿੰਦਰ ਸਿੰਘ ਪੁੱਤਰ ਸ: ਇੰਦਰਜੀਤ ਸਿੰਘ ਜਿਸਨੇ ਬਲਾਕ ਪੱਧਰ 'ਤੇ 7 ਬਾਣੀਆਂ ਕੰਠ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਸਟੇਟ ਪੱਧਰ 'ਤੇ 11 ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ- ਪ੍ਰੇਮ ਸਿੰਘ ਚੰਦੂਮਾਜਰਾ

ਨਵਾਂਸ਼ਹਿਰ, 23 ਨਵੰਬਰ (ਦੀਦਾਰ ਸਿੰਘ ਸ਼ੇਤਰਾ, ਹਰਮਿੰਦਰ ਸਿੰਘ ਪਿੰਟੂ)- ਪੰਜਾਬ ਦੀ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਰਹੀ ਹੈ | ਲੋਕਾਂ ਨੂੰ ਝੂਠੇ ਲਾਰੇ ਲਾ ਕੇ ਸਤਾਹ 'ਤੇ ਕਾਬਜ਼ ਹੋਈ ਇਸ ਸਰਕਾਰ ਤੋਂ ਨਿਕੰਮੀ ਸਰਕਾਰ ਹੋਰ ਕਿਹੜੀ ਹੋ ਸਕਦੀ ਹੈ | ਜਿਸ ...

ਪੂਰੀ ਖ਼ਬਰ »

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਖਪਤਕਾਰਾਂ ਲਈ ਲੋਡ ਵਧਾਉਣ ਦੀ ਯੋਜਨਾ ਲਾਗੂ

ਨਵਾਂਸ਼ਹਿਰ, 23 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਵੱਲੋਂ ਘਰੇਲੂ, ਗੈਰ-ਰਿਹਾਇਸ਼ੀ ਸਪਲਾਈ, ਸਮਾਲ ਪਾਵਰ ਅਤੇ ਖੇਤੀਬਾੜੀ ਖਪਤਕਾਰਾਂ ਲਈ ਸਵੈ-ਇੱਛਿਤ ਖ਼ੁਲਾਸਾ ਸਕੀਮ ਲਾਗੂ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਦਾ ਤਾਜਪੋਸ਼ੀ ਸਮਾਗਮ ਰਿਹਾ ਯਾਦਗਾਰੀ

ਬੰਗਾ, 23 ਨਵੰਬਰ (ਕਰਮ ਲਧਾਣਾ)- ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਦਾ ਤਾਜਪੋਸ਼ੀ ਸਮਾਗਮ ਡਿੰਪੀ ਰੈਸਟੋਰੈਂਟ ਬੰਗਾ ਦੇ ਮੀਟਿੰਗ ਹਾਲ ਵਿਚ ਪੂਰੀ ਧੂੰਮ-ਧਾਮ ਨਾਲ ਕਰਾਇਆ ਗਿਆ | ਕਲੱਬ ਦੇ ਪ੍ਰਧਾਨ ਗਗਨਦੀਪ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਟੀਮ ਨੂੰ ਸਮਾਜ ਸੇਵਾ ਨੂੰ ...

ਪੂਰੀ ਖ਼ਬਰ »

15 ਗਰਾਮ ਹੈਰੋਇਨ ਸਮੇਤ ਕਥਿਤ ਦੋਸ਼ੀ ਗਿ੍ਫ਼ਤਾਰ

ਨਵਾਂਸ਼ਹਿਰ, 23 ਨਵੰਬਰ (ਗੁਰਬਖਸ਼ ਸਿੰਘ ਮਹੇ)-ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵੱਲੋਂ ਇੱਕ ਕਥਿਤ ਦੋਸ਼ੀ ਨੂੰ 15 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਥਾਣਾ ਸਦਰ ਨਵਾਂਸ਼ਹਿਰ ਇੰਸਪੈਕਟਰ ਗੁਰਮੁਖ ਸਿੰਘ ...

ਪੂਰੀ ਖ਼ਬਰ »

ਲੁਧਿਆਣਾ ਵਿਖੇ ਵਾਪਰੇ ਹਾਦਸੇ ਵਿਚ ਇਕ ਵਿਅਕਤੀ ਰਾਹੋਂ ਤੋਂ

ਰਾਹੋਂ, 23 ਨਵੰਬਰ (ਬਲਬੀਰ ਸਿੰਘ ਰੂਬੀ)- ਲੁਧਿਆਣਾ ਵਿਖੇ ਚਾਰ ਦਿਨ ਪਹਿਲਾਂ ਵਾਪਰੇ ਭਿਆਨਕ ਹਾਦਸੇ 'ਚ ਰਾਹੋਂ ਨਾਲ ਸਬੰਧਤ ਇਕ ਵਿਅਕਤੀ ਮਨੋਹਰ ਲਾਲ (50) ਵੀ ਦੱਸਿਆ ਜਾ ਰਿਹਾ ਹੈ | ਸੂਫ਼ੀਆ ਚੌਾਕ ਸਥਿਤ ਮੁਸ਼ਤਾਕ ਗੰਜ ਵਿਖੇ ਸੋਮਵਾਰ ਨੂੰ ਅਮਰ ਸੰਨਜ਼ ਗੋਲਾ ਪਲਾਸਟਿਕ ...

ਪੂਰੀ ਖ਼ਬਰ »

ਸਬ ਸੈਂਟਰ ਰੈਲਮਾਜਰਾ ਵਿਖੇ ਸਵਸਥ ਭਾਰਤ ਪ੍ਰੋਗਰਾਮ ਜਾਗਰੂਕਤਾ ਕੈਂਪ ਲਗਾਇਆ

ਰੈਲਮਾਜਰਾ, 23 ਨਵੰਬਰ (ਰਾਕੇਸ਼ ਰੋਮੀ)- ਸਬ ਸੈਂਟਰ ਰੈਲਮਾਜਰਾ ਵਿਖੇ ਸਵਸਥ ਭਾਰਤ ਪ੍ਰੋਗਰਾਮ ਦੇ ਤਹਿਤ ਜਾਗਰੂਕਤਾ ਕੈਪ ਲਗਾਇਆ ਗਿਆ | ਜਿਸ ਵਿਚ ਐਲ.ਐਚ.ਵੀ. ਨਰਿੰਦਰ ਕੌਰ ਨੇ ਇਕੱਤਰ ਮਹਿਲਾਵਾਂ ਨੂੰ ਖੁੱਲੇ੍ਹ ਵਿਚ ਸ਼ੋਚ ਨਾ ਜਾਣ ਲਈ ਪ੍ਰੇਰਿਤ ਕੀਤਾ ਉਨ੍ਹਾਂ ਲੋਕਾਂ ...

ਪੂਰੀ ਖ਼ਬਰ »

ਬੰਗਾ 'ਚ ਰੈਣ ਸਬਾਈ ਕੀਰਤਨ ਕੱਲ੍ਹ

ਬੰਗਾ, 23 ਨਵੰਬਰ (ਜਸਬੀਰ ਸਿੰਘ ਨੂਰਪੁਰ)- ਅਖੰਡ ਕੀਰਤਨੀ ਜਥਿਆਂ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਰੈਣ ਸਬਾਈ ਕੀਰਤਨ 25 ਨਵੰਬਰ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਹਾਕਮਾਂ ਦਾ ਕਿਹਾ ਸਿਰ ਮੱਥੇ, ਪਰਨਾਲਾ ਉਥੇ ਦਾ ਉਥੇ ਮਾਮਲਾ ਜਗਤਪੁਰ ਵਿਖੇ ਛੱਪੜ 'ਤੇ ਹੋਏ ਨਾਜ਼ਾਇਜ ਕਬਜ਼ਿਆਂ ਦਾ

ਮੁਕੰਦਪੁਰ, 23 ਨਵੰਬਰ (ਅਮਰੀਕ ਸਿੰਘ ਢੀਂਡਸਾ)- ਪਿੰਡ ਜਗਤਪੁਰ ਵਿਖੇ ਆਦਿ ਧਰਮੀ ਮੁਹੱਲੇ ਵਿਚ ਪੈਂਦੇ ਛੱਪੜ ਵਿਚ ਕੁੱਝ ਵਿਅਕਤੀਆਂ ਵਲੋਂ ਨਾਜ਼ਾਇਜ ਕੀਤੇ ਕਬਜ਼ਿਆਂ ਨੂੰ ਹਟਾਉਣ ਸਬੰਧੀ ਪੰਚਾਇਤ ਵਲੋਂ ਲੰਬੇ ਅਰਸੇ ਤੋਂ ਪ੍ਰਸ਼ਾਸ਼ਨ ਅੱਗੇ ਗੁਹਾਰ ਲਗਾਈ ਜਾ ਰਹੀ ਹੈ ...

ਪੂਰੀ ਖ਼ਬਰ »

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਬਲਾਚੌਰ, 23 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਅੱਜ ਇੱਥੇ ਸਿੱਖ ਧਰਮ ਦੇ ਨੌਵੇਂ ਗੁਰੂ ਅਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਭਾਟ ਸਿੰਘ ਸਭਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ...

ਪੂਰੀ ਖ਼ਬਰ »

ਯਾਦਗਾਰੀ ਕਾਲਜ ਮਜਾਰੀ ਵਿਖੇ ਸ੍ਰੀ ਸਹਿਜ ਪਾਠ ਦੀ ਸੇਵਾ ਕਰਨ ਵਾਲੀਆਂ ਲੜਕੀਆਂ ਦਾ ਸਨਮਾਨ

ਮਜਾਰੀ/ਸਾਹਿਬਾ, 23 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਵਿਖੇ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ ਨਾਲ ਧਾਰਮਿਕ ਸਿੱਖਿਆ ਵੀ ਦਿੱਤੀ ਜਾ ਰਹੀ ਹੈ | ਸ੍ਰੀ ਸਹਿਜ ਪਾਠ ਸੁਸਾਇਟੀ ਅੰਮਿ੍ਤਸਰ ਦੀ ਮੈਂਬਰ ਬੀਬੀ ...

ਪੂਰੀ ਖ਼ਬਰ »

ਕੰਗਾਰੂ ਅਬਰੌਡ ਵੱਲੋਂ ਆਸਟ੍ਰੇਲੀਆ ਸਟੱਡੀ ਵੀਜ਼ੇ ਸਬੰਧੀ ਸੈਮੀਨਾਰ ਕੱਲ੍ਹ-ਚੱਕ ਸਿੰਘਾਂ, ਸੋਹਲ

ਗੜ੍ਹਸ਼ੰਕਰ, 23 ਨਵੰਬਰ (ਧਾਲੀਵਾਲ)-ਆਈਲੈਟਸ ਤੇ ਇਮੀਗ੍ਰੇਸ਼ਨ ਕੰਸਲਟੈਂਟਸ ਕੰਗਾਰੂ ਅਬਰੋਡ ਨਵਾਂਸ਼ਹਿਰ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਸਿੰਘ ਚੱਕ ਸਿੰਘਾ ਤੇ ਮੈਨੇਜਿੰਗ ਡਾਇਰੈਕਟਰ ਸੁਖਵੀਰ ਸਿੰਘ ਸੋਹਲ ਨੇ ਦੱਸਿਆ ਕਿ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਅਤੇ ਸਪਾਉਸ ਵੀਜ਼ੇ ਸਬੰਧੀ ਕੰਪਨੀ ਦੇ ਨਵਾਂਸ਼ਹਿਰ ਵਿਖੇ ਬੱਸ ਸਟੈਂਡ ਨਜ਼ਦੀਕ ਪੁਰੇਵਾਲ ਪਲਾਜ਼ਾ ਵਿਖੇ ਸਥਿਤ ਦਫ਼ਤਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਸੈਮੀਨਾਰ ਵਿਚ ਆਸਟ੍ਰੇਲੀਆ ਦੇ ਵੱਖ-ਵੱਖ ਕਾਲਜਾਂ ਦੇ ਪ੍ਰਤੀਨਿਧ ਸੈਮੀਨਾਰ ਵਿਚ ਪਹੁੰਚਣ ਵਾਲੇ ਵਿਦਿਆਰਥੀਆਂ ਦੀ ਫਰਵਰੀ ਇਨਟੇਕ ਵਾਸਤੇ ਮੌਕੇ 'ਤੇ ਅਸੈਸਮੈਂਟ ਕਰਨਗੇ | ਉਨ੍ਹਾਂ ਕਿਹਾ ਕਿ ਸੈਮੀਨਾਰ ਦੌਰਾਨ ਵਿਦਿਆਰਥੀਆਂ ਦੇ ਹਰ ਤਰ੍ਹਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਨੂੰ ਆਸਟ੍ਰੇਲੀਆ ਸਟੱਡੀ ਵੀਜ਼ੇ ਸਬੰਧੀ ਜਾਗਰੂਕ ਕੀਤਾ ਜਾਵੇਗਾ | ਐੱਮ.ਡੀ. ਚੱਕ ਸਿੰਘਾ ਅਤੇ ਸੋਹਲ ਨੇ ਦੱਸਿਆ ਕਿ ਆਸਟ੍ਰੇਲੀਆ ਸਟੱਡੀ ਵੀਜ਼ੇ ਲਈ ਹੁਣ ਨਾ ਹੀ ਪੁਰਾਣੇ ਫ਼ੰਡ ਦਿਖਾਉਣ ਦੀ ਲੋੜ ਹੈ ਅਤੇ ਨਾ ਹੀ ਗੈਪ ਸਬੰਧੀ ਕੋਈ ਸਮੱਸਿਆ ਹੈ | ਉਨ੍ਹਾਂ ਕਿਹਾ ਕਿ 10+2 ਤੇ ਗ੍ਰੈਜੂਏਸ਼ਨ ਪਾਸ ਵਿਦਿਆਰਥੀ 5.5 ਅਤੇ 6 ਬੈਂਡ ਨਾਲ ਆਸਟ੍ਰੇਲੀਆ ਦੇ ਨਾਮੀ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਦਾਖਲਾ ਲੈਣ ਲਈ ਸੈਮੀਨਾਰ ਵਿਚ ਪਹੰੁਚ ਕੇ ਜਾਣਕਾਰੀ ਹਾਸਿਲ ਕਰਨ |


ਖ਼ਬਰ ਸ਼ੇਅਰ ਕਰੋ

ਪੰਜਾਬ ਦੀ ਅਰਥ ਵਿਵਸਥਾ ਵਿਚ ਕੋਈ ਸੁਧਾਰ ਨਹੀਂ ਹੋ ਰਿਹਾ-ਆਗੂ

ਨਵਾਂਸ਼ਹਿਰ, 23 ਨਵੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਦਰਸ਼ਨ ਲਾਲ ਅਤੇ ਹੰਸ ਰਾਜ ਦੀ ਪ੍ਰਧਾਨਗੀ ਹੇਠ ਨਵਾਂਸ਼ਹਿਰ ਵਿਖੇ ਕੀਤੀ ਗਈ | ਮੀਟਿੰਗ ਵਿਚ ਪੈਨਸ਼ਨਰਜ਼ ਨੂੰ ਆ ਰਹੀਆਂ ...

ਪੂਰੀ ਖ਼ਬਰ »

ਸਰਪੰਚ ਇੰਦਰਜੀਤ ਸਿੱਧੂ ਨੂੰ ਸਦਮਾ, ਪੁੱਤਰ ਦਾ ਦਿਹਾਂਤ

ਕਟਾਰੀਆਂ, 23 ਨਵੰਬਰ (ਨਵਜੋਤ ਸਿੰਘ ਜੱਖੂ)- ਪਿੰਡ ਜੰਡਿਆਲਾ ਦੇ ਸਰਪੰਚ ਇੰਦਰਜੀਤ ਸਿੱਧੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੁੱਤਰ ਹਰਜੀਤ ਸਿੱਧੂ (18) ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸ਼ੇਰੇ ਪੰਜਾਬ ਸੇਵਾ ਦਲ (ਰਜਿ:) ਵੱਲੋਂ ਲੋੜਵੰਦ ਲੜਕੀਆਂ ਦੇ ਅਨੰਦ-ਕਾਰਜ 'ਚ 31 ਹਜ਼ਾਰ ਦੀਆਂ ਜ਼ਰੂਰੀ ਵਸਤਾਂ ਦੇਣ ਦਾ ਐਲਾਨ

ਰਾਹੋਂ 23 ਨਵੰਬਰ (ਬਲਬੀਰ ਸਿੰਘ ਰੂਬੀ)-ਅੱਜ ਇੱਥੇ ਸ਼ੇਰੇ ਪੰਜਾਬ ਸੇਵਾ ਦਲ (ਰਜਿ:) ਦੀ ਮੀਟਿੰਗ ਵਿਚ ਹੋਰ ਸਮਾਜ ਸੇਵੀ ਕੰਮਾਂ ਦੇ ਨਾਲ-ਨਾਲ ਸਰਬ ਸੰਮਤੀ ਨਾਲ ਲੋੜਵੰਦ ਲੜਕੀਆਂ ਦੇ ਅਨੰਦ-ਕਾਰਜ ਤੇ 31 ਹਜ਼ਾਰ ਰੁਪਏ ਦਾ ਜ਼ਰੂਰੀ ਸਮਾਨ ਲੈ ਕੇ ਦੇਣ ਦਾ ਮਤਾ ਪਾਸ ਕੀਤਾ ਗਿਆ | ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਮਾਸ ਕਾਊਾਸਿਲੰਗ ਕਰਵਾਈ

ਮੁਕੰਦਪੁਰ, 23 ਨਵੰਬਰ (ਹਰਪਾਲ ਸਿੰਘ ਰਹਿਪਾ) - ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕੈਰੀਅਰ ਗਾਈਡੈਂਸ ਸੈੱਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਮਾਸ ਕਾਊਾਸਿਲੰਗ ਕਰਵਾਈ ਗਈ | ਜਿਸ ਵਿਚ 14 ਸਕੂਲਾਂ ਦੇ 350 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਸਮਾਗਮ ਦਾ ਪੋਸਟਰ ਸੰਤ ਬਾਬਾ ਲਾਭ ਸਿੰਘ ਵਲੋਂ ਜਾਰੀ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਪਿੰਡ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ ਐਨ.ਸੀ.ਸੀ. ਕੈਡਟਸ ਨੇ ਕੱਢੀ ਖ਼ੂਨਦਾਨ ਜਾਗਰੂਕਤਾ ਰੈਲੀ

ਨੰਗਲ, 23 ਨਵੰਬਰ (ਪੋ੍ਰ. ਅਵਤਾਰ ਸਿੰਘ)-ਬੀ.ਬੀ.ਐਮ.ਬੀ, ਡੀ.ਏ.ਵੀ ਪਬਲਿਕ ਸਕੂਲ ਦੇ ਐਨ.ਸੀ.ਸੀ. ਕੈਡਟਸ ਨੇ ਪਹਿਲੀ ਪੰਜਾਬ ਨੇਵਲ ਯੂਨਿਟ ਦੇ ਕਮਾਂਡਿੰਗ ਅਫ਼ਸਰ ਕੈਪਟਨ ਸਰਵਜੀਤ ਸਿੰਘ ਸੈਣੀ ਦੀਆਂ ਹਦਾਇਤਾਂ ਅਨੁਸਾਰ ਪਹਿਲੇ ਅਫ਼ਸਰ ਸ਼ਗੁਨ ਪਾਲ ਸ਼ਰਮਾ ਦੀ ਦੇਖ ਰੇਖ 'ਚ ...

ਪੂਰੀ ਖ਼ਬਰ »

ਕਿਸਾਨ ਕਲੱਬ ਦੁਲਚੀ ਮਾਜਰਾ ਸਨਮਾਨਿਤ

ਮੋਰਿੰਡਾ, 23 ਨਵੰਬਰ (ਤਰਲੋਚਨ ਸਿੰਘ ਕੰਗ)-ਪ੍ਰੋਗਰੈਸਿਵ ਕਿਸਾਨ ਕਲੱਬ ਦੁਲਚੀਮਾਜਰਾ ਦੀ ਮੀਟਿੰਗ ਨਬਾਰਡ ਬੈਂਕ ਅਧਿਕਾਰੀਆਂ ਦੀ ਦੇਖ ਰੇਖ ਹੇਠ ਪਿੰਡ ਦੁਲਚੀਮਾਜਰਾ ਵਿਖੇ ਹੋਈ | ਇਸ ਮੌਕੇ ਵੀ.ਕੇ. ਸਿੰਘ ਜ਼ਿਲ੍ਹਾ ਵਿਕਾਸ ਮੈਨੇਜਰ ਨਬਾਰਡ ਰੂਪਨਗਰ ਵੱਲੋਂ ਕਲੱਬ ਨੂੰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ

ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਵੱਖ-ਵੱਖ ਖੇਡ ਮੁਕਾਬਲਿਆਂ 'ਚ ਜੇਤੂ ਰਹੇ ਕਾਲਜ ਦੇ ਖਿਡਾਰੀਆਂ ਦਾ ਸੰਸਥਾ ਦੇ ਪਿ੍ੰਸੀਪਲ ਡਾ: ਹਰਜੀਤ ਸਿੰਘ ਵਲੋਂ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹੇ ਦੇ 5 ਬਲਾਕਾਂ ਦੇ ਲੱਗਣਗੇ ਕੈਂਪ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਰਾਜ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਅਤਿ ਗ਼ਰੀਬ ਵਰਗ ਦੇ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਰਾਜ 'ਚ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ...

ਪੂਰੀ ਖ਼ਬਰ »

ਵਾਰਡ ਵਾਸੀਆਂ ਦਾ ਵਫ਼ਦ ਐਸ. ਡੀ. ਐਮ. ਨੂੰ ਮਿਲਿਆ

ਰੂਪਨਗਰ, 23 ਨਵੰਬਰ (ਹੁੰਦਲ)-ਸ਼ਹਿਰ ਦੇ ਵਾਰਡ ਨੰ: 5 ਦੇ ਨਿਵਾਸੀਆਂ ਦਾ ਇਕ ਵਫ਼ਦ ਸੀ. ਪੀ. ਆਈ. ਦੇ ਜ਼ਿਲ੍ਹਾ ਜੁਆਇੰਟ ਸਕੱਤਰ ਕਾਮਰੇਡ ਬੀ. ਐਸ. ਸੈਣੀ ਦੀ ਅਗਵਾਈ 'ਚ ਐਸ. ਡੀ. ਐਮ. ਰੂਪਨਗਰ ਨੂੰ ਮਿਲਿਆ | ਵਫ਼ਦ ਨੇ ਇਕ ਲਿਖਤੀ ਮੰਗ ਪੱਤਰ ਰਾਹੀਂ ਘਰਾਂ ਦੇ ਪਖਾਨਿਆਂ ਦਾ ਗੰਦਾ ...

ਪੂਰੀ ਖ਼ਬਰ »

ਗੁਰਦੁਆਰਾ ਕੁਸ਼ਟ ਨਿਵਾਰਨ ਵਿਖੇ ਵਿਰਸਾ ਕੈਂਪ ਦੀ ਸਮਾਪਤੀ

ਢੇਰ, 23 ਨਵੰਬਰ (ਸ਼ਿਵ ਕੁਮਾਰ ਕਾਲੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 16 ਤੋਂ 19 ਨਵੰਬਰ ਤੱਕ ਗੁਰਦੁਆਰਾ ਕੁਸ਼ਟ ਨਿਵਾਰਣ ਭਾਤਪੁਰ ਸਾਹਿਬ ਪਿੰਡ ਦੜੌਲੀ ਵਿਖੇ ਇਲਾਕੇ ਦੇ ਵੱਖ-ਵੱਖ 7 ਕਾਲਜਾਂ ਤੇ 5 ਸਕੂਲਾਂ ਦੇ ਚੋਣਵੇਂ 150 ਦੇ ਕਰੀਬ ਵਿਦਿਆਰਥੀਆਂ ਦੇ ਲਗਾਏ ਗਏ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਰੇਲਵੇ ਅੰਡਰ ਬਿ੍ਜ ਦਾ ਨਿਰਮਾਣ ਜਲਦ ਹੋਵੇਗਾ: ਚੰਨੀ

ਰੂਪਨਗਰ/ਮੋਰਿੰਡਾ, 23 ਨਵੰਬਰ (ਸਟਾਫ ਰਿਪੋਰਟਰ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ ਤੇ ਪਿੰਡਾਂ ਦੇ ਵਿਕਾਸ ਲਈ ਵਿਆਪਕ ਯੋਜਨਾ ਉਲੀਕੀ ਜਾ ਰਹੀ ਹੈ | ਇਸ ਤਹਿਤ ਉੱਥੋਂ ਦੇ ਵਸਨੀਕਾਂ ਦੀਆਂ ਲੋੜਾਂ ਦੇ ਮੱਦੇਨਜ਼ਰ ਵਿਕਾਸ ਕਾਰਜ ਕਰਵਾਏ ਜਾਣਗੇ | ਅਜਿਹੀ ਹੀ ਇਕ ਲੰਬੇ ਅਰਸੇ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਕਰਵਾਇਆ

ਸੁਖਸਾਲ, 23 ਨਵੰਬਰ (ਧਰਮ ਪਾਲ)-ਪਿੰਡ ਭਲਾਣ ਵਿਖੇ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦਾ ਰਸਮੀ ਉਦਘਾਟਨ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਪਿੰਡ ਭਲਾਣ ਕੰਵਰ ਸਿੰਘ ਰਾਣਾ ...

ਪੂਰੀ ਖ਼ਬਰ »

ਕਾਲਜ ਮੁੰਨੇ ਦੀਆਂ ਅੱਵਲ ਖਿਡਾਰਨਾਂ ਦਾ ਸਨਮਾਨ

ਨੂਰਪੁਰ ਬੇਦੀ, 23 ਨਵੰਬਰ (ਰਾਜੇਸ਼ ਚੌਧਰੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਰੱਸਾ-ਕੱਸੀ ਖੇਡ ਮੁਕਾਬਲਿਆਂ 'ਚ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਮੁੰਨੇ ਦੀ ਟੀਮ ਨੇ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਮ ਰੌਸ਼ਨ ...

ਪੂਰੀ ਖ਼ਬਰ »

ਪੰਡਿਤ ਰਾਓ ਧਰੇਨਵਰ ਵਲੋਂ ਪੰਜਾਬੀ ਮਾਂ ਬੋਲੀ ਵਿਚ ਲੱਚਰ ਗੀਤ ਗਾਉਣ ਵਾਲਿਆਂ ਿਖ਼ਲਾਫ਼ ਕੀਤਾ ਪ੍ਰਚਾਰ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਕਰਨਾਟਕ ਮੂਲ ਦੇ ਪੰਜਾਬੀ ਪ੍ਰੇਮੀ ਪੰਡਿਤ ਰਾਓ ਧਰੇਨਵਰ ਨੇ ਪੰਜਾਬੀ ਮਾਂ ਬੋਲੀ ਵਿਚ ਸ਼ਰਾਬੀ, ਹਥਿਆਰਾਂ ਵਾਲੇ ਅਤੇ ਲੱਚਰ ਗੀਤ ਗਾਉਣ ਵਾਲੇ ਗਾਇਕਾ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਤਖ਼ਤ ਸ੍ਰੀ ...

ਪੂਰੀ ਖ਼ਬਰ »

ਮਹਾਰਾਣੀ ਸਤਿੰਦਰ ਕੌਰ ਸਕੂਲ ਬੇਲਾ ਵਿਚ ਪੰਜ ਰੋਜ਼ਾ ਸਕਾਊਟਸ ਟੈਸਟਿੰਗ ਕੈਂਪ

ਬੇਲਾ, 23 ਨਵੰਬਰ (ਮਨਜੀਤ ਸਿੰਘ ਸੈਣੀ)-ਮਹਾਂਰਾਣੀ ਸਤਿੰਦਰ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਬੇਲਾ ਵਿਚ ਸਕਾਊਟਸ ਦਾ ਤਿ੍ਤਿਆ ਸੋਪਾਨ ਟੈਸਟਿੰਗ ਕੈਂਪ ਚਰਨਪ੍ਰੀਤ ਸਿੰਘ ਅਸ਼ੌਛ ਅਤੇ ਸ੍ਰੀਮਤੀ ਰਣਧੀਰ ਕੌਰ ਗਾਈਡ ਕੈਪਟਨ ਸਕਾਊਟਸ ਦੀ ਦੇਖ ਰੇਖ ਹੇਠਾਂ ਸ਼ੁਰੂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੁੱਕੜਸੂਹਾ ਵਿਖੇ ਗਣਿਤ ਮੇਲਾ ਕਰਵਾਇਆ

ਪੋਜੇਵਾਲ ਸਰਾਂ/ਚੰਦਿਆਣੀ, 23 ਨਵੰਬਰ (ਰਮਨ ਭਾਟੀਆ)- ਸਰਕਾਰੀ ਹਾਈ ਸਕੂਲ ਕੁੱਕੜ ਸੂਹਾ ਵਿਖੇ ਗਣਿਤ ਮੇਲਾ ਕਰਵਾਇਆ ਗਿਆ | ਜਿਸ ਦਾ ਉਦਘਾਟਨ ਸਰਪੰਚ ਅਤੇ ਪਸਵਕ ਕਮੇਟੀ ਦੇ ਚੇਅਰਮੈਨ ਮਮਤਾ ਭੂੰਬਲਾ ਵੱਲੋਂ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਗਣਿਤ ਵਿਸ਼ੇ ਸਬੰਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ 'ਚ ਸਲਾਨਾ ਖੇਡਾਂ ਅਰੰਭ

ਮੁਕੰਦਪੁਰ, 23 ਨਵੰਬਰ (ਦੇਸ ਰਾਜ ਬੰਗਾ)- ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਖਾਨਪੁਰ ਵਿਖੇ ਸਲਾਨਾ ਖੇਡਾਂ ਦਾ ਅਰੰਭ ਪਿ੍ੰਸੀਪਲ ਪ੍ਰਕਾਸ਼ ਸਿੰਘ ਅਤੇ ਸਮੂਹ ਸਟਾਫ਼ ਦੀ ਅਗਵਾਈ ਵਿਚ ਕੀਤਾ ਗਿਆ | ਇਸ ਮੌਕੇ ਬੱਚਿਆਂ ਦੇ ਖੋ-ਖੋ, ਫੁੱਟਬਾਲ, ਬਾਲੀਵਾਲ, ਦੌੜਾਂ ਅਤੇ ਹੋਰ ...

ਪੂਰੀ ਖ਼ਬਰ »

ਗੁ: ਸਿੰਘ ਸਭਾ ਨੌਰਾ ਵਿਖੇ 342ਵਾਂ ਸ਼ਹੀਦੀ ਪੁਰਬ ਮਨਾਇਆ

ਪੱਲੀ ਝਿੱਕੀ, 23 ਨਵੰਬਰ (ਕੁਲਦੀਪ ਸਿੰਘ ਪਾਬਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 342ਵਾਂ ਸ਼ਹੀਦੀ ਪੁਰਬ ਗੁਰਦੁਆਰਾ ਸਿੰਘ ਸਭਾ ਨੌਰਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਭੋਗ ਉਪਰੰਤ ਢਾਡੀ ਗਿਆਨੀ ਕਸ਼ਮੀਰ ਸਿੰਘ ਕਾਦਰ ਦੇ ਜਥੇ ਨੇ ਸੰਗਤਾਂ ...

ਪੂਰੀ ਖ਼ਬਰ »

ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦਾ ਮੈਲਬਾਰਨ ਪਹੁੰਚਣ 'ਤੇ ਸੰਗਤ ਵੱਲੋਂ ਜ਼ੋਰਦਾਰ ਸਵਾਗਤ

ਪੋਜੇਵਾਲ ਸਰਾਂ, 23 ਨਵੰਬਰ (ਰਮਨ ਭਾਟੀਆ)- ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲੇ ਜੋ ਕਿ ਅਸਟੇ੍ਰਲੀਆ ਵੱਸਦੀਆਂ ਸੰਗਤਾਂ ਦੇ ਸੱਦੇ 'ਤੇ ਅਸਟੇ੍ਰਲੀਆ ਵਿਖੇ ਭੂਰੀਵਾਲੇ ...

ਪੂਰੀ ਖ਼ਬਰ »

'ਸੜਕ ਬਣਾਓ ਸੰਘਰਸ਼ ਕਮੇਟੀ' 27 ਦੇ ਜਾਮ ਮੱੁਦੇ 'ਤੇ ਹੋਈ ਪੱਬਾਂ ਭਾਰ

ਨਵਾਂਸ਼ਹਿਰ, 23 ਨਵੰਬਰ (ਦੀਦਾਰ ਸਿੰਘ ਸ਼ੇਤਰਾ)- 'ਸੜਕ ਬਣਾਓ ਸੰਘਰਸ਼ ਕਮੇਟੀ' ਵੱਲੋਂ ਨਵਾਂਸ਼ਹਿਰ ਗੜ੍ਹਸ਼ੰਕਰ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ 27 ਨਵੰਬਰ ਨੂੰ ਮਹਿੰਦੀਪੁਰ ਵਿਖੇ ਸੜਕ ਜਾਮ ਕਰਨ ਦੀ ਤਿਆਰੀ ਵਜੋਂ ਅੱਜ ਪਿੰਡ ਕੁਲਾਮ ਵਿਖੇ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਬਹਿਰਾਮ ਵਿਖੇ ਸੰਤ ਕੁਲਵੰਤ ਰਾਮ ਭਰੋਮਜਾਰਾ ਦਾ ਨਿੱਘਾ ਸਵਾਗਤ ਤੇ ਸਨਮਾਨ

ਬਹਿਰਾਮ, 23 ਨਵੰਬਰ (ਨਛੱਤਰ ਸਿੰਘ)- ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ:ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਦਾ ਇਲਾਕੇ ਦੀਆਂ ਸੰਗਤਾਂ ਵਲੋਂ ਬਹਿਰਾਮ ਵਿਖੇ ਨਿੱਘਾ ਸਵਾਗਤ ਕੀਤਾ ਗਿਆ | ਉੱਘੇ ਸਮਾਜ ਸੇਵਕ ਨਸੀਬ ਚੰਦ ਰਾਣਾ ਨੇ ਇਕੱਠ ...

ਪੂਰੀ ਖ਼ਬਰ »

ਬੀ.ਐੱਸ.ਐਨ.ਐਲ. ਕਰਮਚਾਰੀਆਂ ਹਿਊਮਨ ਚੇਨ ਬਣਾ ਕੇ ਜਿਤਾਇਆ ਰੋਸ

ਨਵਾਂਸ਼ਹਿਰ, 23 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਨੈਸ਼ਨਲ ਫੈਡਰੇਸ਼ਨ ਆਫ਼ ਟੈਲੀਕਾਮ ਇੰਪਲਾਈਜ਼ (ਬੀ.ਐੱਸ.ਐਨ.ਐਲ.) ਦੇ ਸਥਾਨਕ ਯੂਨਿਟ ਦੇ ਸੱਦੇ 'ਤੇ ਬੀ.ਐੱਸ.ਐਨ.ਐਲ ਦੀਆਂ ਸਾਰੀਆਂ ਵੱਖ-ਵੱਖ ਜਥੇਬੰਦੀਆਂ ਨੇ ਤੀਸਰੀ ਪੇ-ਰਿਵੀਜਨ ਕਮੇਟੀ (ਪੀ.ਆਰ.ਸੀ) ਦੀਆਂ ਗ਼ਲਤ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੌਰਾ ਵਿਖੇ ਵਰਦੀਆਂ ਵੰਡੀਆਂ

ਪੱਲੀ ਝਿੱਕੀ, 23 ਨਵੰਬਰ (ਕੁਲਦੀਪ ਸਿੰਘ ਪਾਬਲਾ) - ਸਰਕਾਰੀ ਪ੍ਰਾਇਮਰੀ ਸਕੂਲ ਨੌਰਾ ਵਿਖੇ ਇੰਜੁਆਏ ਕਲੱਬ ਅਤੇ ਐਨ. ਆਰ. ਆਈ ਵੀਰਾਂ ਵਲੋਂ ਪਹਿਲੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ, ਕੋਟੀਆਂ, ਜੁਰਾਬਾਂ ਅਤੇ ਬੂਟ ਵੰਡੇ ਗਏ | ਸ: ਦਲਜੀਤ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਐਨ. ਆਰ. ਆਈ ਬ੍ਰਾਂਚ ਬੰਗਾ 'ਚ ਹੋਇਆ ਗਾਹਕ ਮਿਲਣੀ ਸਮਾਗਮ

ਬੰਗਾ, 23 ਨਵੰਬਰ (ਕਰਮ ਲਧਾਣਾ)- ਸਥਾਨਕ ਮੁਕੰਦਪੁਰ ਰੋਡ 'ਤੇ ਸਥਿੱਤ ਪੰਜਾਬ ਨੈਸ਼ਨਲ ਬੈਂਕ ਦੀ ਐਨ. ਆਰ. ਆਈ ਬ੍ਰਾਂਚ ਵਲੋਂ ਆਈਸ ਐਾਡ ਸਪਾਈਸ਼ ਹੋਟਲ ਵਿਖੇ ਗਾਹਕ ਮਿਲਣੀ ਸਮਾਗਮ ਕਰਾਇਆ ਗਿਆ | ਇਸ ਮੌਕੇ ਬੈਂਕ ਦੇ ਚੋਟੀ ਦੇ ਪੰਜਾਹ ਤੋਂ ਵੱਧ ਗਾਹਕਾਂ ਨੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਇੰਡੀਅਨ ਸਕੂਲ ਐਵਾਰਡ ਨਾਲ ਸਨਮਾਨਿਤ

ਬੰਗਾ, 23 ਨਵੰਬਰ (ਜਸਬੀਰ ਸਿੰਘ ਨੂਰਪੁਰ)- ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਨੂੰ 10 ਨਵੰਬਰ 2017 ਨੂੰ ਚੰਡੀਗੜ੍ਹ ਵਿਚ 'ਰੋਬੋ ਚੈਂਪਸ (ਰੋਬੋਟਿਕਸ ਫਾਰ ਦਾ ਯੰਗ ਮਾਇੰਡ) ਅਤੇ 'ਟਾਈਮਜ਼ ਆਫ ਇੰਡੀਆ' ਵਲੋਂ ਕਰਵਾਏ 'ਇੰਡੀਅਨ ਸਕੂਲ ਐਵਾਰਡਜ਼ 2017' ਵਿਚ 'ਬੈਸਟ ਫੈਸਿਲੀਟੀਜ਼ ਪਰ ...

ਪੂਰੀ ਖ਼ਬਰ »

ਬਿਜਲੀ ਖਪਤਕਾਰ ਵੀ.ਡੀ.ਐੱਸ. ਸਕੀਮ ਦਾ ਲਾਭ ਉਠਾਉਣ-ਇੰਜੀ: ਬਲਵੰਤ ਕਿਸ਼ੋਰ

ਬਲਾਚੌਰ, 23 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਸਹਾਇਕ ਇੰਜੀਨੀਅਰ ਉਪ ਮੰਡਲ ਵੰਡ ਬਲਾਚੌਰ ਨੰਬਰ ਇਕ ਇੰਜੀਨੀਅਰ ਬਲਵੰਤ ਕਿਸ਼ੋਰ ਨੇ ਦੱਸਿਆ ਕਿ ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਵੱਲੋਂ ਲੋਡ ਵਧਾਉਣ ਹਿਤ ਬਿਨਾ ਕਿਸੇ ਜੁਰਮਾਨਾ ਸਕੀਮ ਜਾਰੀ ਕੀਤੀ ਹੈ | ਖੇਤੀਬਾੜੀ ...

ਪੂਰੀ ਖ਼ਬਰ »

ਨੌਰਾ 'ਚ ਧਾਰਮਿਕ ਸਮਾਗਮ 30 ਨੂੰ

ਪੱਲੀ ਝਿੱਕੀ, 23 ਨਵੰਬਰ (ਕੁਲਦੀਪ ਸਿੰਘ ਪਾਬਲਾ)- ਸੰਤ ਬਾਬਾ ਤਾਰਾ ਸਿੰਘ ਕੁਟੀਆ ਵਾਲੇ ਅਤੇ ਸੰਤ ਬਾਬਾ ਬਲਵੰਤ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਅਤੇ ਧਾਰਮਿਕ ਸਮਾਗਮ ਕੁਟੀਆ ਸੰਤ ਬਾਬਾ ਤਾਰਾ ਸਿੰਘ ਪਿੰਡ ਨੌਰਾ ਵਿਖੇ 28, 29, 30 ਨਵੰਬਰ ਨੂੰ ਸਮੂਹ ...

ਪੂਰੀ ਖ਼ਬਰ »

ਢਾਹਾਂ ਕਲੇਰਾਂ 'ਚ ਸ਼ਹੀਦੀ ਪੁਰਬ 'ਤੇ ਗੁਰਮਤਿ ਸਮਾਗਮ 27 ਨੂੰ

ਬੰਗਾ, 23 ਨਵੰਬਰ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਇਆਲਾ ਜੀ ਦੀ ਲਸਾਨੀ ਸ਼ਹਾਦਤ ...

ਪੂਰੀ ਖ਼ਬਰ »

6ਵੇਂ ਦਿਨ ਵੀ ਤਾਲਾਬੰਦੀ ਜਾਰੀ ਰਹੀ ਵਰਕਰਾਂ ਨੇ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ ਹੋਵੇਗਾ ਚੱਕਾ ਜਾਮ

ਰੈਲਮਾਜਰਾ, 23 ਨਵੰਬਰ (ਰਾਕੇਸ਼ ਰੋਮੀ)- ਡੀ.ਸੀ. ਐਮ. ਫ਼ੈਕਟਰੀ ਦੇ ਪ੍ਰਬੰਧਕਾ ਅਤੇ ਯੂਨੀਅਨ ਵਿਚਕਾਰ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ 6ਵੇਂ ਦਿਨ ਵੀ ਵਰਕਰਾਂ ਨੇ ਅੰਡਰਟੇਕਿੰਗ ਭਰਨ ਤੋਂ ਇਨਕਾਰ ਕਰ ਦਿੱਤਾ | ਕਰਮਚਾਰੀ ਬਿਨਾਂ ਫਾਰਮ ਭਰੇ ਅੰਦਰ ਜਾਣ ਦੇ ਆਪਣੇ ...

ਪੂਰੀ ਖ਼ਬਰ »

ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਬੋਨਸ ਵੰਡ ਸਮਾਗਮ ਕਰਵਾਇਆ

ਮੇਹਲੀ, 23 ਨਵੰਬਰ (ਸੰਦੀਪ ਸਿੰਘ)- ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਟਿਡ ਬਹੂਆ ਵਲੋਂ ਗੁਰਦੁਆਰਾ ਸਿੰਘ ਸਭਾ ਸਾਹਿਬ ਪਿੰਡ ਬਹੂਆ ਵਿਖੇ ਬੋਨਸ ਵੰਡ ਸਮਾਗਮ ਕਰਵਾਇਆ | ਜਿਸ ਵਿਚ ਪ੍ਰਦੀਪ ਕੁਮਾਰ ਜੋਸ਼ੀ ਐਮ. ਪੀ. ਐੱਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ...

ਪੂਰੀ ਖ਼ਬਰ »

ਭੂਰੀਵਾਲੇ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਵੁਸ਼ੂ ਵਿਚ ਪੰਜ ਗੋਲਡ ਮੈਡਲ ਜਿੱਤੇ

ਪੋਜੇਵਾਲ ਸਰਾਂ/ਚੰਦਿਆਣੀ, 23 ਨਵੰਬਰ (ਰਮਨ ਭਾਟੀਆ)- ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ ਅਤੇ ਕਾਲਜੀਏਟ ਸਕੂਲ ਟੱਪਰੀਆਂ ਖ਼ੁਰਦ ਦੀਆ ਹੋਣਹਾਰ ਵਿਦਿਆਰਥਣਾਂ ਨੇ ਸੰਗਰੂਰ ਵਿਖੇ ਹੋਈਆਂ 63ਵੀਆਂ ਪੰਜਾਬ ਸਕੂਲ ਵੁਸ਼ੂ ਖੇਡਾਂ ਵਿਚ ...

ਪੂਰੀ ਖ਼ਬਰ »

ਸ.ਪ੍ਰ. ਸਕੂਲ ਮੂਸਾਪੁਰ ਨੂੰ ਐਨ.ਆਰ.ਆਈ ਗੁਰਮੇਲ ਸਿੰਘ ਨੇ ਦਿੱਤਾ ਵੱਡਾ ਆਰ.ਓ. ਸੈੱਟ

ਨਵਾਂਸ਼ਹਿਰ, 23 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਵੱਲੋਂ ਆਪਣੀ ਮਿੱਟੀ ਦਾ ਮੋਹ ਉਨ੍ਹਾਂ ਨੂੰ ਸਦਾ ਆਪਣੀ ਧਰਤੀ ਨਾਲ ਜੋੜਦਾ ਆ ਰਿਹਾ ਹੈ | ਅਮਰੀਕਾ ਵੱਸਦੇ ਗੁਰਮੇਲ ਸਿੰਘ ਨੇ ਆਪਣੇ ਪਿੰਡ ਮੂਸਾਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਬਹਿਰਾਮ ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ

ਬਹਿਰਾਮ, 23 ਨਵੰਬਰ (ਨਛੱਤਰ ਸਿੰਘ ਬਹਿਰਾਮ)- ਸਰਕਾਰੀ ਬਹੁਤਕਨੀਕੀ ਕਾਲਜ ਬਹਿਰਾਮ ਵਿਖੇ ਪਿੰ੍ਰਸੀਪਲ ਧੰਨਪਤ ਰਾਜ ਦੀ ਅਗਵਾਈ ਵਿਚ ਨਸ਼ਿਆਂ ਖਿਲਾਫ਼ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਕਾਹਮਾ 'ਚ 52ਵਾਂ ਸ਼ਹੀਦੀ ਫੁੱਟਬਾਲ ਟੂਰਨਾਮੈਂਟ ਕੱਲ੍ਹ ਤੋਂ 30 ਤੱਕ

ਮੱਲਪੁਰ ਅੜਕਾਂ, 23 ਨਵੰਬਰ (ਮਨਜੀਤ ਸਿੰਘ ਜੱਬੋਵਾਲ)- ਪਿੰਡ ਕਾਹਮਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਚਮਨ ਲਾਲ, ਸ਼ਹੀਦ ਸੋਹਣ ਸਿੰਘ, ਸ਼ਹੀਦ ਕੁਲਦੀਪ ਦੀ ਯਾਦ ਵਿਚ ਤੇ ਪਿਛਲੇ ਦਿਨੀ ਸਵ: ਨਿਰਮਲ ਸਿੰਘ ਲੇਹਿਲ ਜੋ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੀ ਯਾਦ ...

ਪੂਰੀ ਖ਼ਬਰ »

ਦੁੱਧ ਉਤਪਾਦਕ ਸਹਿਕਾਰੀ ਸਭਾ ਉਸਮਾਨਪੁਰ ਵਿਖੇ ਬੋਨਸ ਵੰਡ ਸਮਾਰੋਹ

ਉਸਮਾਨਪੁਰ, 23 ਨਵੰਬਰ (ਮਝੂਰ)- ਸਥਾਨਕ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਦੋਆਬਾ ਮਿਲਕ ਪਲਾਂਟ ਜਲੰਧਰ ਡੇਅਰੀ ਜਾਗਿ੍ਤੀ ਅਭਿਆਨ ਦੇ ਸਹਿਯੋਗ ਨਾਲ ਬੋਨਸ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਪ੍ਰਦੀਪ ਕੁਮਾਰ ਜੋਸ਼ੀ ਏਰੀਆ ਮੈਨੇਜਰ ਖਟਕੜ ਕਲਾਂ ਨੇ ...

ਪੂਰੀ ਖ਼ਬਰ »

ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਪੋਜੇਵਾਲ ਸਰਾਂ, 23 ਨਵੰਬਰ (ਰਮਨ ਭਾਟੀਆ)- ਸ੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਬੀਬਾ ਰਣਜੀਤ ਕੌਰ ਅਤੇ ਬੀਬਾ ਕਿਰਨਜੀਤ ਕੌਰ ਵੱਲੋਂ ਆਰੰਭੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਹਾਦਸਿਆਂ ਨੂੰ ਠੱਲ੍ਹ ਪਾਉਣ ਹਿਤ ਪਿੰਡਾਂ ਵਿਚ ਵੀ ਟਰੈਫ਼ਿਕ ਨਿਯਮ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ

ਭੱਦੀ, 23 ਨਵੰਬਰ (ਨਰੇਸ਼ ਧੌਲ)- ਅੱਜ ਹਰ ਘਰ ਅੰਦਰ ਮੋਟਰ ਵਹੀਕਲਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ | ਆਵਾਜਾਈ ਨਿਯਮਾਂ ਨੂੰ ਵੀ ਹੋਰ ਸਖ਼ਤੀ ਨਾਲ ਲਾਗੂ ਕਰਨਾ ਸਮੇਂ ਦੀ ਮੁੱਖ ਲੋੜ ਬਣਦੀ ਜਾ ਰਹੀ ਹੈ | ਇਲਾਕੇ ਅੰਦਰ ਘੱਟ ਉਮਰ ਵਾਲੇ ਲੜਕੇ, ਸਕੂਲੀ ਬੱਚੇ, ਦੋ ਪਹੀਆ ...

ਪੂਰੀ ਖ਼ਬਰ »

ਸਕੂਲ 'ਚ ਗੁਰਮਤਿ ਮੁਕਾਬਲਿਆਂ 'ਚ ਚੰਗੀ ਕਾਰਗੁਜ਼ਾਰੀ ਵਾਲੇ ਵਿਦਿਆਰਥੀ ਸਨਮਾਨਿਤ

ਸਾਹਲੋਂ, 23 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)- ਦੋਆਬਾ ਮਾਡਲ ਸਕੂਲ ਸਾਹਲੋਂ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਜਲੰਧਰ ਵਿਚ ਹੋਏ ਗੁਰਮਤਿ ਮੁਕਾਬਲਿਆਂ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰ: ਮਨਦੀਪ ਸਿੰਘ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਹਸਪਤਾਲ ਨੂੰ 50 ਹਜ਼ਾਰ ਦੀ ਸਹਾਇਤਾ

ਬੰਗਾ, 23 ਨਵੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਟਰੱਸਟ ਪੱਟੀ ਮਸੰਦਾਂ ਬੰਗਾ ਨੂੰ ਐਨ. ਆਰ. ਆਈ ਨਿਰਮਲ ਸਿੰਘ ਮਾਨ ਪੁੱਤਰ ਭਾਗ ਸਿੰਘ ਮਾਨ ਕੈਨੇਡਾ ਪੱਟੀ ਮਸੰਦਾਂ ਬੰਗਾ ਨੇ 50,000 ਰੁਪਏ ਦੀ ਰਾਸ਼ੀ ਦੀ ਸਹਾਇਤਾ ਦਿੱਤੀ | ਟਰੱਸਟ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਵਲੋਂ ਬੰਗਾ ਵਿਖੇ ਲਾਖਾ ਦੀ ਯਾਦ 'ਚ ਸਮਾਗਮ 26 ਨੂੰ

ਬੰਗਾ, 23 ਨਵੰਬਰ (ਜਸਬੀਰ ਸਿੰਘ ਨੂਰਪੁਰ)- ਮੱਖਣ ਸਿੰਘ ਤਾਹਰਪੁਰੀ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਕਿਸਾਨ ਵਿੰਗ ਨੇ ਦੱਸਿਆ ਕਿ 26 ਨਵੰਬਰ ਨੂੰ ਸਵ: ਹਰਭਜਨ ਸਿੰਘ ਲਾਖਾ ਸਾਬਕਾ ਮੈਂਬਰ ਪਾਰਲੀਮੈਂਟ ਦੀ ਯਾਦ ਵਿਚ ਸਲਾਨਾ ਸਮਾਗਮ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਉੜਾਪੜ/ਲਸਾੜਾ, 23 ਨਵੰਬਰ (ਲਖਵੀਰ ਸਿੰਘ ਖੁਰਦ) - ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਬੱਚਿਆਂ ਅਤੇ ਸਟਾਫ਼ ਵਲੋਂ ਮੌਨ ਧਾਰਨ ਕਰਕੇ ਗੁਰੂ ਸਾਹਿਬ ਜੀ ਦੀ ਸ਼ਹੀਦੀ ...

ਪੂਰੀ ਖ਼ਬਰ »

ਬੀ.ਆਰ.ਡੀ ਸਕੂਲ ਪੋਜੇਵਾਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਪੋਜੇਵਾਲ ਸਰਾਂ, 23 ਨਵੰਬਰ (ਰਮਨ ਭਾਟੀਆ)- ਬੀ.ਆਰ.ਡੀ. ਸਕੂਲ ਪੋਜੇਵਾਲ ਵਿਖੇ ਸਕੂਲ ਦੇ ਐਮ.ਡੀ. ਦਰਸ਼ਨ ਸਿੰਘ ਦੀ ਸਰਪ੍ਰਸਤੀ ਹੇਠ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਸਕੂਲ ਦੇ ਪਿ੍ੰ: ਮਨਦੀਪ ਸਿੰਘ ਵੱਲੋਂ ਸਕੂਲ ਦੀ ਸਾਲਾਨਾ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਹੀਉਂ ਸਕੂਲ 'ਚ ਵਰਦੀਆਂ ਵੰਡੀਆਂ

ਬੰਗਾ, 23 ਨਵੰਬਰ (ਜਸਬੀਰ ਸਿੰਘ ਨੂਰਪੁਰ) - ਅਵਾਜ਼ ਵੈਲਫੇਅਰ ਸੋਸਾਇਟੀ ਬੰਗਾ ਵਲੋਂ ਸਰਕਾਰੀ ਮਿਡਲ ਸਕੂਲ ਪਿੰਡ ਹੀਉਂ ਵਿਖੇ ਜਰੂਰਤਮੰਦ ਬੱਚਿਆਂ ਨੂੰ ਵਰਦੀਆਂ ਅਤੇ ਬੂਟ ਵੰਡੇ ਗਏ | ਅਵਾਜ਼ ਵੈਲਫੇਅਰ ਸੋਸਾਇਟੀ ਦੇ ਖਜ਼ਾਨਚੀ ਰਾਜ ਕੁਮਾਰ ਬਜਾੜ ਨੇ ਵਰਦੀਆਂ ਵੰਡਣ ਦੀ ...

ਪੂਰੀ ਖ਼ਬਰ »

ਖਟਕੜ ਕਲਾਂ ਸਕੂਲ ਦੇ ਬੱਚਿਆਂ ਨੂੰ ਐਨ. ਆਰ. ਆਈ ਵਲੋਂ ਵਰਦੀਆਂ ਭੇਟ

ਬੰਗਾ, 23 ਨਵੰਬਰ (ਕਰਮ ਲਧਾਣਾ)- ਸਰਕਾਰੀ ਪ੍ਰਾਇਮਰੀ ਸਕੂਲ ਖਟਕੜ ਕਲਾਂ ਵਿਖੇ ਐਨ. ਆਰ. ਆਈ ਦਾਨੀ ਸੱਜਣ ਜਗਤਾਰ ਸਿੰਘ ਸੰਧੂ ਅਤੇ ਸਰਦਾਰਨੀ ਸੁਰਿੰਦਰ ਕੌਰ ਸੰਧੂ ਨੇ ਆਪਣੇ ਜੱਦੀ ਪਿੰਡ ਦੀ ਫੇਰੀ ਦੌਰਾਨ ਬੱਚਿਆਂ ਨੂੰ ਵਰਦੀਆਂ ਭੇਂਟ ਕੀਤੀਆਂ | ਉਨ੍ਹਾਂ ਇਸ ਮੌਕੇ ਬੱਚਿਆਂ ...

ਪੂਰੀ ਖ਼ਬਰ »

ਕਿਸਾਨ ਆਗੂ ਗੁਰਨਾਮ ਸਿੰਘ ਜਟਾਣਾ ਨੂੰ ਸਦਮਾ, ਨੌਜਵਾਨ ਪੁੱਤਰ ਦੀ ਮੌਤ

ਬੇਲਾ, 23 ਨਵੰਬਰ (ਮਨਜੀਤ ਸਿੰਘ ਸੈਣੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਹਰਪ੍ਰੀਤ ਸਿੰਘ (35) ਦੀ ਮੌਤ ਹੋ ਗਈ | ਮਿ੍ਤਕ ਹਰਪ੍ਰੀਤ ...

ਪੂਰੀ ਖ਼ਬਰ »

ਜਟਵਾਹੜ੍ਹ ਸ਼ਿਵ ਮੰਦਰ ਵਿਖੇ ਸ੍ਰੀ ਮਹੰਤ ਬਾਬਾ ਭਗਵਾਨ ਦਾਸ ਨੇ ਸੌਰ ਊਰਜਾ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ

ਨੂਰਪੁਰ ਬੇਦੀ, 23 ਨਵੰਬਰ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਜਟਵਾਹੜ੍ਹ ਵਿਖੇ ਸਥਿਤ ਉੱਤਰੀ ਭਾਰਤ ਦੇ ਪ੍ਰਸਿੱਧ ਪ੍ਰਾਚੀਨ ਸ਼ਿਵ ਮੰਦਰ ਵਿਖੇ ਹਮੇਸ਼ਾ ਹੀ ਗਊ ਸੇਵਾ, ਸਮਾਜ ਤੇ ਮਾਨਵਤਾ ਦੀ ਸੇਵਾ ਧਾਰਮਿਕ ਕਾਰਜਾਂ ਲਈ ਯਤਨਸ਼ੀਲ ਉੱਘੇ ਸਮਾਜ ਸੇਵੀ ਸ਼ਖ਼ਸੀਅਤ ਤੇ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ

ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਵੈੱਲਫੇਅਰ ਕਲੱਬ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਰਵਨੀਤ ਸਿੰਘ ਬੋਨੀ ਦੀ ਪ੍ਰਧਾਨਗੀ ਹੇਠ ਸਥਾਨਕ ਸੰਤ ਬਾਬਾ ਪਿਆਰਾ ਸਿੰਘ ਸੀਨੀਅਰ ...

ਪੂਰੀ ਖ਼ਬਰ »

ਜੱਟਪੁਰ (ਸੰਤੋਖਗੜ੍ਹ) ਦੇ ਵਿਦਿਆਰਥੀਆਂ ਨੇ ਗੋਲਡ ਮੈਡਲ ਜਿੱਤੇ

ਸੰਤੋਖਗੜ੍ਹ, 23 ਨਵੰਬਰ (ਮਲਕੀਅਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਜੱਟ ਪੁਰ (ਸੰਤੋਖਗੜ੍ਹ, ਜ਼ਿਲ੍ਹਾ ਊਨਾ) ਵਾਰਡ ਨੰ: 2 ਦੇ ਵਿਦਿਆਰਥੀਆਂ ਨੇ ਸੂਬਾ ਪੱਧਰ 'ਤੇ ਹੋਈ ਅਥਲੈਟਿਕਸ ਪ੍ਰਤੀਯੋਗਤਾ ਵਿਚ ਸੋਨੇ ਦੇ ਤਮਗੇ ਜਿੱਤੇ | ਸੰਤੋਖਗੜ੍ਹ ਦੇ ਵਾਰਡ ਨੰ: 2 ਵਿਚ ਸਥਿਤ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਾਂ ਨੇ ਖ਼ੂਨਦਾਨ ਮਹਾਂਦਾਨ ਜਾਗਰੂਕਤਾ ਰੈਲੀ ਕੱਢੀ

ਨੰਗਲ, 22 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂ ਨੰਗਲ ਦੇ ਐੱਨ. ਸੀ. ਸੀ. ਵਿੰਗ ਪਹਿਲੀ ਪੰਜਾਬ ਦੇ ਕੈਡਿਟਾਂ ਵਲੋਂ 'ਖ਼ੂਨਦਾਨ ਮਹਾਂਦਾਨ ਵਿਸ਼ੇੇ' 'ਤੇ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਦੀ ਅਗਵਾਈ ਨੇਵਲ ਯੂਨਿਟ ਐੱਨ. ਸੀ. ਸੀ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX