ਤਾਜਾ ਖ਼ਬਰਾਂ


ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਨਾਭਾ ,21 ਫਰਵਰੀ {ਅਮਨਦੀਪ ਸਿੰਘ ਲਵਲੀ} -ਨਾਭਾ ਕੋਤਵਾਲੀ ਤੋਂ ਤਕਰੀਬਨ 250 ਮੀਟਰ ਨਜ਼ਦੀਕ ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਉਰਫ਼ ਗੋਸੂ ਦੇ ਰਾਤ 9 ਵਜੇ ਦੇ ਕਰੀਬ ਗੋਲੀ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਕੋਤਵਾਲੀ ਨਾਭਾ ...
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਸੰਗਰੂਰ, 21 ਫਰਵਰੀ (ਦਮਨਜੀਤ ਸਿੰਘ)- 23 ਫਰਵਰੀ ਨੂੰ ਟਕਸਾਲੀਆ ਵੱਲੋਂ ਸੰਗਰੂਰ ਦੀ ਅਨਾਜ ਮੰਡੀ ਵਿਚ ਕੀਤੀ ਜਾ ਰਹੀ ਰੈਲੀ ਵਾਲੀ ਜਗ੍ਹਾ ਦਾ ਅੱਜ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਜਾਇਜ਼ਾ ...
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਅੰਮ੍ਰਿਤਸਰ ,21 ਫਰਵਰੀ { ਅ . ਬ .}-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਅੱਜ ਅੰਮ੍ਰਿਤਸਰ ਵਿਖੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਨ ਲਈ ਪਹੁੰਚੇ ।ਜਿੱਥੇ ਉਨ੍ਹਾਂ 2022 ਵਿਚ ਵਿਧਾਨ ਸਭਾ ਚੋਣਾਂ ਵਿਚ ...
ਤੀਸਰੇ ਦਿਨ ਵੀ ਵਾਰਤਾਕਾਰ ਸ਼ਾਹੀਨ ਬਾਗ ਪੁੱਜੇ
. . .  1 day ago
ਨਵੀਂ ਦਿੱਲੀ, 21 ਫਰਵਰੀ - ਦਿੱਲੀ ਦੇ ਸ਼ਾਹੀਨ ਬਾਗ ਦੇ ਸੀ.ਏ.ਏ. ਖਿਲਾਫ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਵਾਰਤਾਕਾਰ ਸ਼ਾਹੀਨ ਬਾਗ ਜਾ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕੱਢਣ 'ਚ ਜੁੱਟੇ ਹੋਏ ਹਨ। ਸੁਪਰੀਮ ਕੋਰਟ ਵਲੋਂ ਨਿਯੁਕਤ...
ਪ੍ਰਧਾਨ ਮੰਤਰੀ ਮੋਦੀ ਨੇ ਅਜਮੇਰ ਸ਼ਰੀਫ ਦਰਗਾਹ ਲਈ ਚਾਦਰ ਭੇਟ ਕੀਤੀ
. . .  1 day ago
ਨਵੀਂ ਦਿੱਲੀ, 21 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਜਮੇਰ ਸ਼ਰੀਫ਼ ਦਰਗਾਹ ਵਿਚ ਚੜ੍ਹਾਉਣ ਲਈ ਚਾਦਰ ਭੇਟ ਕੀਤੀ। ਇਸ ਮੌਕੇ ਅਜਮੇਰ ਸ਼ਰੀਫ਼ ਸੂਫ਼ੀ ਦਰਗਾਹ ਦਾ ਇਕ ਵਫ਼ਦ ਵੀ ਮੌਜੂਦ ਸੀ। ਉੱਥੇ ਹੀ ਇਸ ਦੌਰਾਨ ਘੱਟ ਮਾਮਲਿਆਂ ਬਾਰੇ...
ਸ੍ਰੀ ਮੁਕਤਸਰ ਸਾਹਿਬ: ਅੰਤਰਰਾਸ਼ਟਰੀ ਨਗਰ ਕੀਰਤਨ ਦੀ ਰਵਾਨਗੀ 22 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 22 ਫ਼ਰਵਰੀ ਤੋਂ 7 ਮਾਰਚ ਤੱਕ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਅੰਤਰਰਾਸ਼ਟਰੀ ਨਗਰ...
ਸਹਾਇਕ ਥਾਣੇਦਾਰ ਨੂੰ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਗੰਭੀਰ ਜ਼ਖ਼ਮੀ
. . .  1 day ago
ਬਟਾਲਾ, 21 ਫਰਵਰੀ (ਕਾਹਲੋਂ)-ਅੱਜ ਬਟਾਲਾ 'ਚ ਡਾਕ ਲੈ ਕੇ ਆਏ ਸਹਾਇਕ ਥਾਣੇਦਾਰ ਨੂੰ ਇਕ ਦੁਕਾਨਦਾਰ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ। ਇਸ ਬਾਰੇ ਥਾਣਾ ਸਿਟੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ...
ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 21 ਫਰਵਰੀ - ਸ਼ਿਵ ਸੈਨਾ ਪ੍ਰਮੁੱਖ ਊਧਵ ਠਾਕਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਦਿੱਲੀ ਆਏ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 7 ਲੋਕ ਕਲਿਆਣ ਮਾਰਗ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ...
ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚੇਤਾਵਨੀ
. . .  1 day ago
ਪੈਰਿਸ, 21 ਫਰਵਰੀ - ਵਿਸ਼ਵ ਅੱਤਵਾਦ ਵਿੱਤੀ ਨਿਗਰਾਨ ਸੰਸਥਾ ਐਫ.ਏ.ਟੀ.ਐਫ. ਨੇ ਅੱਜ ਪਾਕਿਸਤਾਨ ਨੂੰ ਗ੍ਰੇਅ ਲਿਸਟ ਵਿਚ ਬਣਾਏ ਰੱਖਣ ਦਾ ਪੈਰਿਸ 'ਚ ਫ਼ੈਸਲਾ ਲਿਆ ਹੈ ਤੇ ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਪਾਕਿਸਤਾਨ ਲਸ਼ਕਰੇ ਤੋਇਬਾ ਤੇ ਜੈਸ਼ ਏ ਮੁਹੰਮਦ...
ਵੈਟਰਨਰੀ ਇੰਸਪੈਕਟਰਾਂ ਵਲੋਂ ਰੋਹ ਭਰਪੂਰ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ
. . .  1 day ago
ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਗਾਉਣ ਵਾਲੀ ਲੜਕੀ ਦਾ ਸਬੰਧ ਨਕਸਲੀਆਂ ਨਾਲ - ਯੇਦੀਰੁੱਪਾ
. . .  1 day ago
ਬੈਂਗਲੁਰੂ, 21 ਫਰਵਰੀ - ਕਰਨਾਟਕਾ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਅੱਜ ਸ਼ੁੱਕਰਵਾਰ ਕਿਹਾ ਕਿ ਸੀ.ਏ.ਏ. ਦੇ ਵਿਰੋਧ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਪਾਕਿਸਤਾਨ ਦੇ ਸਮਰਥਨ ਵਿਚ ਨਾਅਰੇ ਲਗਾਉਣ ਵਾਲੀ ਨੌਜਵਾਨ ਲੜਕੀ ਅਮੁਲਿਆ...
ਵਿਦੇਸ਼ੀ ਨੌਜਵਾਨ ਲੜਕੇ ਲੜਕੀਆਂ ਨੇ ਪੰਜਾਬ ਦੇ ਖੇਤਾਂ ਵਿਚ ਸਟ੍ਰਾਬੇਰੀ ਦੇ ਫਰੂਟ ਦੇਖ ਕੇ ਹੋਏ ਗਦਗਦ
. . .  1 day ago
ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ) - ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਨੰਗਲ ਵਿਖੇ ਸਟ੍ਰਾਬੇਰੀ ਦੇ ਖੇਤਾਂ ਵਿਚ ਅੱਜ ਇੱਕ ਮਨਮੋਹਕ ਨਜ਼ਾਰਾ ਉਦੋਂ ਦੇਖਣ ਨੂੰ ਮਿਲਿਆ ਜਦੋਂ ਵਲੈਤ ਤੋਂ ਆਏ ਪੰਜ ਦੇਸ਼ਾਂ ਦੇ 37 ਨੌਜਵਾਨ ਲੜਕੇ ਲੜਕੀਆਂ ਨੇ...
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ...
ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ 'ਚ ਲਿਖੇ ਜਾਣਾ ਲਾਜ਼ਮੀ - ਤ੍ਰਿਪਤ ਬਾਜਵਾ
. . .  1 day ago
ਚੰਡੀਗੜ੍ਹ, 21 ਫਰਵਰੀ - ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫ਼ੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨ ਦੇ ਸਾਈਨ ਬੋਰਡਾਂ ਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ...
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 14 ਓਵਰਾਂ ਮਗਰੋਂ 82/6, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 12 ਓਵਰਾਂ ਮਗਰੋਂ 76/5, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 11 ਓਵਰਾਂ ਮਗਰੋਂ 70/3, ਟੀਚਾ 133
. . .  1 day ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ
. . .  1 day ago
ਭਾਰਤ ਨੇ ਅਮਰੀਕਾ ਦਾ ਭਾਰੀ ਨੁਕਸਾਨ ਕੀਤਾ - ਟਰੰਪ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 132 ਦੌੜਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਬਟਾਲਾ, 23 ਨਵੰਬਰ (ਬੁੱਟਰ)-ਗੁਰਦੁਆਰਾ ਅਰਬਨ ਅਸਟੇਟ ਬਟਾਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀ ਸੰਗਤਾਂ ਦੇ ਸਹਿਯੋਗ ਨਾਲ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਸੁਖਪਾਲ ਸਿੰਘ ਖਹਿਰਾ ਦੇ ਵਿਰੁੱਧ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਪਠਾਨਕੋਟ, 23 ਨਵੰਬਰ (ਆਰ. ਸਿੰਘ)- ਯੂਥ ਅਕਾਲੀ ਦਲ ਪਠਾਨਕੋਟ ਵਲੋਂ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਦੀ ਅਗਵਾਈ ਹੇਠ ਸਿਪਾਹੀ ਚੌਕ ਪਠਾਨਕੋਟ ਵਿਖੇ ਨਸ਼ਿਆਂ ਦੇ ਮਾਮਲੇ 'ਚ ਫਸੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਵਿਰੁੱਧ ਜ਼ੋਰਦਾਰ ਰੋਸ ...

ਪੂਰੀ ਖ਼ਬਰ »

ਪਾਰਕਿੰਗ 'ਚ ਖੜ੍ਹੀਆਂ ਗੱਡੀਆਂ 'ਚੋਂ ਸਾਮਾਨ ਚੋਰੀ

ਗੁਰਦਾਸਪੁਰ, 23 ਨਵੰਬਰ (ਬਲਦੇਵ ਸਿੰਘ ਬੰਦੇਸ਼ਾ)-ਸਥਾਨਕ ਕ੍ਰਿਸਟਲ ਫਾਰਮ 'ਚ ਇਕ ਵਿਆਹ ਸਮਾਗਮ ਸਮੇਂ ਤਿੰਨ ਗੱਡੀਆਂ 'ਚੋਂ ਸਾਮਾਨ ਚੋਰੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਕ ਵਾਹਨ ਪੀ.ਬੀ. 06 ਏ.ਡੀ. 8905 ਦੇ ਮਾਲਕ ਅਸ਼ਵਨੀ ਕੁਮਾਰ ਨੇ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਨੂੰ ਹਟਾਉਂਦੇ ਹੋਏ 2 ਦੇ ਕੱਟੇ ਚਾਲਾਨ

ਗੁਰਦਾਸਪੁਰ, 23 ਨਵੰਬਰ (ਬਲਦੇਵ ਸਿੰਘ ਬੰਦੇਸ਼ਾ)-ਸਥਾਨਕ ਨਗਰ ਕੌਾਸਲ ਵਲੋਂ ਪੁਲਿਸ ਅਤੇ ਸਥਾਨਕ ਲੋਕਾਂ ਨੇ ਸਹਿਯੋਗ ਨਾਲ ਬਾਜ਼ਾਰ 'ਚ ਦੁਕਾਨਾਂ ਆਦਿ ਦੇ ਸਾਹਮਣੇ ਕੀਤੀਆਂ ਨਾਜਾਇਜ਼ ਕਬਿਜ਼ਆਂ ਨੂੰ ਹਟਾਉਣ ਲਈ ਦੂਜੇ ਦਿਨ ਵੀ ਮੁਹਿੰਮ ਜਾਰੀ ਰੱਖੀ | ਬਾਜ਼ਾਰ 'ਚ ਇਕ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 30 ਨੂੰ - ਅਗਵਾਨ

ਬਟਾਲਾ, 23 ਨਵੰਬਰ (ਕਾਹਲੋਂ)- ਸਰਬੰਸਦਾਨੀ, ਸਹਿਬ-ਏ-ਕਮਾਲ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਜ਼ੋਰਾਵਾਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਯਾਦਗਾਰ ਏ ਸ਼ਹੀਦਾਂ (ਭਾਈ ਸਤਵੰਤ ਸਿੰਘ) ਪਿੰਡ ਅਗਵਾਨ ...

ਪੂਰੀ ਖ਼ਬਰ »

ਦੂਜੇ ਦਿਨ ਵੀ ਜਾਰੀ ਰਹੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਭੁੱਖ ਹੜਤਾਲ

ਦੀਨਾਨਗਰ, 23 ਨਵੰਬਰ (ਸੰਧੂ/ਸ਼ਰਮਾ/ਸੋਢੀ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਸੱਦੇ 'ਤੇ ਆਂਗਣਵਾੜੀ ਮੁਲਾਜ਼ਮ ਅੱਜ ਦੂਸਰੇ ਦਿਨ ਵੀ ਆਵਾਂਖਾਂ ਵਿਖੇ ਸਿੱਖਿਆ ਮੰਤਰੀ ਪੰਜਾਬ ਦੇ ਘਰ ਨਜ਼ਦੀਕ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਭੁੱਖ ਹੜਤਾਲ 'ਤੇ ਬੈਠੇੇ | ...

ਪੂਰੀ ਖ਼ਬਰ »

ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਦੋ ਲੜਕਿਆਂ ਿਖ਼ਲਾਫ਼ ਮੁਕੱਦਮਾ ਦਰਜ

ਘੁਮਾਣ, 23 ਨਵੰਬਰ (ਬੰਮਰਾਹ)- ਬੀਤੀ 20 ਨਵੰਬਰ ਨੂੰ ਥਾਣਾ ਘੁਮਾਣ ਦੀ ਪੁਲਿਸ ਵਲੋਂ ਸਕੂਲ 'ਚ ਪੜ੍ਹਦੀ ਲੜਕੀ ਨੂੰ ਤੰਗ-ਪ੍ਰੇਸ਼ਾਨ ਤੇ ਉਸ ਨਾਲ ਬਦਮੀਜ਼ੀ ਕਰਨ ਦੇ ਦੋਸ਼ ਹੇਠ ਪਿੰਡ ਭਗਤੂਪੁਰ ਦੇ ਦੋ ਨੌਜਵਾਨਾਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ...

ਪੂਰੀ ਖ਼ਬਰ »

ਗੰਨਾ ਮਿਲ ਮੁਕੇਰੀਆਂ 'ਚ ਪਿੜਾਈ ਅੱਜ ਤੋਂ ਸ਼ੁਰੂ

ਪੁਰਾਣਾ ਸ਼ਾਲਾ, 23 ਨਵੰਬਰ (ਅਸ਼ੋਕ ਸ਼ਰਮਾ)- ਗੰਨਾ ਮਿੱਲ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਦਾ ਪਿੜਾਈ ਸੀਜ਼ਨ 24 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ | ਇਸ ਸਬੰਧੀ ਚੀਫ਼ ਜਨਰਲ ਮੈਨੇਜਰ ਗੰਨਾ ਮਿਲ ਮੁਕੇਰੀਆਂ ਸੰਜੇ ਸਿੰਘ ਨੇ ਪੁਰਾਣਾ ਸ਼ਾਲਾ ਵਿਖੇ ਕਿਸਾਨਾਂ ਨੰੂ ...

ਪੂਰੀ ਖ਼ਬਰ »

6 ਦਿਨਾਂ ਤੋਂ ਘਰੋਂ ਲਾਪਤਾ ਬੱਚੇ ਨੂੰ ਪੁਲਿਸ ਨੇ ਲੱਭ ਕੇ ਕੀਤਾ ਵਾਰਿਸਾਂ ਹਵਾਲੇ

ਬਟਾਲਾ, 23 ਨਵੰਬਰ (ਹਰਦੇਵ ਸਿੰਘ ਸੰਧੂ)- ਪਰਿਵਾਰਕ ਮੈਂਬਰਾਂ ਨਾਲ ਗੁੱਸੇ ਹੋ ਕੇ ਹਫ਼ਤਾ ਪਹਿਲਾਂ ਘਰੋਂ ਕਿੱਧਰੇ ਚਲੇ ਗਏ ਇਕ ਬੱਚੇ ਨੂੰ ਚੌਕੀ ਅਰਬਨ ਅਸਟੇਟ ਦੀ ਪੁਲਿਸ ਨੇ ਲੱਭ ਕੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ | ਇਸ ਸਬੰਧੀ ਚੌਕੀ ਅਰਬਨ ਅਸਟੇਟ ਇੰਚਾਰਜ ...

ਪੂਰੀ ਖ਼ਬਰ »

ਪਿੰਡਾਂ ਅਤੇ ਕਸਬਿਆਂ 'ਚ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 23 ਨਵੰਬਰ (ਅਸ਼ੋਕ ਸ਼ਰਮਾ)-ਵੱਖ ਵੱਖ ਪਿੰਡਾਂ ਅਤੇ ਕਸਬਿਆਂ ਅੰਦਰ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਕਾਫ਼ੀ ਪ੍ਰੇਸ਼ਾਨ ਹਨ | ਇਨ੍ਹਾਂ ਗੰਦਗੀ ਦੇ ਢੇਰਾਂ ਕਾਰਨ ਸਵੱਛ ਭਾਰਤ ਮੁਹਿੰਮ ਦੀ ਫੂਕ ਵੀ ਨਿਕਲ ਗਈ ਹੈ | ਕਸਬਾ ਪੁਰਾਣਾ ਸ਼ਾਲਾ, ਪੰਡੋਰੀ ਬੈਂਸਾਂ, ...

ਪੂਰੀ ਖ਼ਬਰ »

ਅਵਨੀਤਪਾਲ ਢੀਂਡਸਾ ਵਲੋਂ ਮਜੀਠੀਆ ਨੂੰ ਕੌਮੀ ਜਨਰਲ ਸਕੱਤਰ ਬਣਨ 'ਤੇ ਵਧਾਈ

ਬਟਾਲਾ, 23 ਨਵੰਬਰ (ਕਾਹਲੋਂ)- ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਸ: ਬਿਕਰਮ ਸਿੰਘ ਮਜੀਠੀਆ ਨੂੰ ਅਕਾਲੀ ਦਲ ਦਾ ਕੌਮੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਨੂੰ ਕੌਮੀ ਜਨਰਲ ਸਕੱਤਰ ਬਣਨ 'ਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਡਾਇਰੈਕਟਰ ਪੰਜਾਬ ਖਾਦੀ ਬੋਰਡ ...

ਪੂਰੀ ਖ਼ਬਰ »

ਪੋਲੀਟੈਕਨਿਕ ਵਰਕਸ਼ਾਪ ਸਟਾਫ਼ ਐਸੋਸੀਏਸਨ ਦਾ ਵਫ਼ਦ ਤਨਖਾਹ ਕਮਿਸ਼ਨ ਨੂੰ ਮਿਲਿਆ

ਬਟਾਲਾ, 23 ਨਵੰਬਰ (ਕਾਹਲੋਂ)-ਪੋਲੀਟੈਕਨਿਕ ਵਰਕਸ਼ਾਪ ਸਟਾਫ਼ ਐਸੋਸੀਏਸ਼ਨ ਪੰਜਾਬ ਦਾ ਇਕ ਵਫ਼ਦ 6ਵੇਂ ਪੇ ਕਮਿਸ਼ਨ ਨੂੰ ਮਿਲਿਆ, ਜਿਸ ਵਿਚ ਐਸੋਸੀਏਸ਼ਨ ਦੇ ਚੇਅਰਮੈਨ ਸਵਰਨ ਸਿੰਘ ਬਠਿੰਡਾ, ਉਪ ਚੇਅਰਮੈਨ ਜਸਵੀਰ ਸਿੰਘ ਮਾਂਹਪੁਰ, ਪ੍ਰਧਾਨ ਤੇਜਪ੍ਰਤਾਪ ਸਿੰਘ ਕਾਹਲੋਂ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸਬੰਧੀ ਵਿਸ਼ੇਸ਼ ਪ੍ਰੋਗਰਾਮ

ਬਟਾਲਾ, 23 ਨਵੰਬਰ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸਕੂਲ ਦੀ ਰਵਿੰਦਰਾ ਨਾਲ ਟੈਗੋਰ ਸਾਹਿਤਕ ਕਲੱਬ ਵਲੋਂ ਗੁਰਮਤਿ ਚੇਤਨਾ ਪ੍ਰੋਗਰਾਮ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਡੇਅਰੀਵਾਲ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਕਾਹਨੂੰਵਾਨ, 23 ਨਵੰਬਰ (ਅਵਤਾਰ ਸਿੰਘ ਰੰਧਾਵਾ)- ਬੀਤੀ 18 ਨਵੰਬਰ ਨੂੰ ਸੀਨੀਅਰ ਕਾਂਗਰਸੀ ਆਗੂ ਮਾਸਟਰ ਜਸਪਾਲ ਸਿੰਘ ਖੈਹਿਰਾ ਡੇਅਰੀਵਾਲ ਦੇ ਪੁੱਤਰ ਨਵਤੇਜ ਸਿੰਘ ਖੈਹਿਰਾ ਦੀ ਹੋਈ ਮੌਤ ਨਾਲ ਸਮੂਹ ਖੈਹਿਰਾ ਪਰਿਵਾਰ ਦੇ ਨਾਲ-ਨਾਲ ਇਲਾਕੇ ਦੇ ਲੋਕਾਂ ਨੂੰ ਵੀ ਬਹੁਤ ...

ਪੂਰੀ ਖ਼ਬਰ »

ਸੀਵਰੇਜ ਦੇ ਗੰਦੇ ਪਾਣੀ ਦੇ ਨਿਕਾਸ ਸਬੰਧੀ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਧਾਰੀਵਾਲ, 23 ਨਵੰਬਰ (ਸਵਰਨ ਸਿੰਘ)-ਸਥਾਨਕ ਬੇਦੀ ਕਾਲੌਨੀ ਅਤੇ ਮਾਸਟਰ ਕਾਲੋਨੀ ਦਰਮਿਆਨ ਰੇਲਵੇ ਸਟੇਸ਼ਨ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਨੂੰ ਜਾਂਦੀ ਸੜਕ ਵਿਚ ਸੀਵਰੇਜ ਦੇ ਗੰਦੇ ਪਾਣੀ ਦਾ ਸਿੰਮਣ ਨੂੰ ਲੈ ਕੇ ਮੁਹੱਲਾ ਵਾਸੀਆਂ ਨੇ ਰੋਸ ਪ੍ਰਗਟ ...

ਪੂਰੀ ਖ਼ਬਰ »

ਧਾਲੀਵਾਲ ਕੇਅਰ ਸੈਂਟਰ ਪਛੜੇ ਇਲਾਕੇ ਅੰਦਰ ਵੀ ਆਧੁਨਿਕ ਤਕਨੀਕਾਂ ਪ੍ਰਦਾਨ ਕਰ ਰਿਹੈ

ਧਾਰੀਵਾਲ, 23 ਨਵੰਬਰ (ਸਵਰਨ ਸਿੰਘ)-ਇੱਥੋਂ ਨਜ਼ਦੀਕ ਪਿੰਡ ਦੁਲੂੁਆਣਾ ਵਿਖੇ ਸੁਖਮਿੰਦਰ ਸਿੰਘ ਧਾਲੀਵਾਲ ਅਤੇ ਨਵਰੂਪ ਸਿੰਘ ਧਾਲੀਵਾਲ ਨੇ ਆਪਣੇ ਗ੍ਰਹਿ ਨਿਵਾਸ 'ਤੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਸਿੱਧਵਾਂ ਵਿਖੇ ਚਲਾਏ ਜਾ ਰਹੇ 'ਧਾਲੀਵਾਲ ...

ਪੂਰੀ ਖ਼ਬਰ »

ਗੁਰਚਰਨ ਸਿੰਘ ਪਹਿਲਵਾਨ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਹਰਚੋਵਾਲ, 23 ਨਵੰਬਰ (ਢਿੱਲੋਂ)-ਪਿੰਡ ਖੁਜਾਲਾ ਦੇ ਡੀ.ਐੱਸ.ਪੀ. ਹਰਪਾਲ ਸਿੰਘ ਅਤੇ ਹੌਲਦਾਰ ਪਿ੍ਥਵੀਰਾਜ ਸਿੰਘ ਬਿੱਲਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਗੁਰਚਰਨ ਸਿੰਘ ਪਹਿਲਵਾਨ ਦੀ ਸੰਖੇਪ ਬਿਮਾਰੀ ਕਾਰਨ ਮੌਤ ਹੋ ਗਈ | ਉਨ੍ਹਾਂ ਨਮਿਤ ਰੱਖੇ ...

ਪੂਰੀ ਖ਼ਬਰ »

ਜੀ.ਐਸ. ਇੰਟਰਨੈਸ਼ਨਲ ਸਕੂਲ 'ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਕੋਟਲੀ ਸੂਰਤ ਮੱਲ੍ਹੀ, 23 ਨਵੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਐਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ 'ਚ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਬੜੇ ਸਤਿਕਾਰ ਤੇ ਸ਼ਰਧਾ ਪੂਰਵਕ ਮਨਾਇਆ ...

ਪੂਰੀ ਖ਼ਬਰ »

ਮੂਰਤੀ ਲਾਉਣ ਵਾਲੇ ਮਸਲੇ 'ਚ ਸਰਕਾਰ ਸੰਜੀਦਗੀ ਵਿਖਾਏ-ਮੁੱਛਲ

ਘੁਮਾਣ, 23 ਨਵੰਬਰ (ਬੰਮਰਾਹ)- ਬੀਤੇ ਦਿਨੀਂ ਸ਼ਹਿਰ ਸ੍ਰੀ ਹਰਗੋਬਿੰਦਪੁਰ ਵਿਖੇ ਪੁਰਾਤਨ ਲਾਹੌਰੀ ਗੇਟ ਦੇ ਸਾਹਮਣੇ ਨਗਰ ਕੌਾਸਲ ਵਲੋਂ ਖਾਲੀ ਪਈ ਜਗ੍ਹਾ 'ਤੇ ਹਨੂੰਮਾਨ ਦੀ ਮੂਰਤੀ ਲਾਉਣ ਲਈ ਨੀਂਹ ਪੱਥਰ ਰੱਖਿਆ ਸੀ, ਜਿਸ ਨੂੰ ਲੈ ਕੇ ਵੱਖ-ਵੱਖ ਸਿੱਖ ਆਗੂਆਂ ਵਲੋਂ ਇਸ ਦਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਏਜੰਟ ਮਾਰ ਰਹੇ ਹਨ ਠੱਗੀਆਂ

ਗੁਰਦਾਸਪੁਰ, 23 ਨਵੰਬਰ (ਬਲਦੇਵ ਸਿੰਘ ਬੰਦੇਸ਼ਾ)- ਪਿਛਲੇ ਸਮੇਂ ਤੋਂ ਵਿਦੇਸ਼ ਭੇਜਣ ਵਾਲੇ ਏਜੰਟਾਂ ਨੇ ਨਾਜਾਇਜ਼ ਠੱਗੀਆਂ ਮਾਰ-ਮਾਰ ਕੇ ਹੜਕੰਪ ਮਚਾ ਰੱਖਿਆ ਹੈ | ਇਹ ਥਾਂ-ਥਾਂ ਦਫ਼ਤਰ ਖੋਲ੍ਹ ਕੇ ਖ਼ਾਸ ਕਰਕੇ ਵਿਦਿਆਰਥੀ ਵਰਗ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ ...

ਪੂਰੀ ਖ਼ਬਰ »

ਇੰਟਰ ਸਕੂਲ ਮੁਕਾਬਲੇ 'ਚੋਂ ਕਾਲਾ ਨੰਗਲ ਸਕੂਲ ਦੇ ਵਿਦਿਆਰਥੀ ਜੇਤੂ

ਵਰਸੋਲਾ, 23 ਨਵੰਬਰ (ਵਰਿੰਦਰ ਸਹੋਤਾ)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਗੁਰਲਵਲੀਨ ਸਿੰਘ ਸਿੱਧੂ ਦੇ ਪ੍ਰਬੰਧਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗੁਰਦਾਸਪੁਰ ਵਿਖੇ ਵੱਖ-ਵੱਖ ਸਕੂਲਾਂ ਦੇ ਕਰਵਾਏ ਪ੍ਰਸ਼ਨੋਤਰੀ ਇੰਟਰ ਸਕੂਲ ਮੁਕਾਬਲੇ ...

ਪੂਰੀ ਖ਼ਬਰ »

ਡੈਮੋਕਰੇਟਿਕ ਟੀਚਰ ਫਰੰਟ ਵਲੋਂ 28 ਦੀ ਮੋਹਾਲੀ ਰੈਲੀ ਸਬੰਧੀ ਮੀਟਿੰਗ

ਬਟਾਲਾ, 23 ਨਵੰਬਰ (ਕਾਹਲੋਂ)- ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਵਲੋਂ ਬਟਾਲਾ 'ਚ ਇਕ ਵਿਸ਼ੇਸ ਮੀਟਿੰਗ ਅਮਰਜੀਤ ਸਿੰਘ ਸ਼ਾਸਤਰੀ ਦੇ ਪ੍ਰਬੰਧ ਹੇਠ ਕੀਤੀ ਗਈ, ਜਿਸ ਵਿਚ ਹਰਜਿੰਦਰ ਸਿੰਘ ਵਡਾਲਾ ਬਾਂਗਰ ਨੇ ਦੱਸਿਆ ਕਿ ਸਾਂਝਾ ਅਧਿਆਪਕ ਮੋਰਚਾ ਵਲੋਂ 28 ਨਵੰਬਰ ਨੂੰ ...

ਪੂਰੀ ਖ਼ਬਰ »

ਭਾਜਪਾ ਗੁਜਰਾਤ ਤੇ ਹਿਮਾਚਲ 'ਚ ਬਹੁਮਤ ਨਾਲ ਸਰਕਾਰ ਬਣਾਏਗੀ-ਭਾਟੀਆ

ਬਟਾਲਾ, 23 ਨਵੰਬਰ (ਕਾਹਲੋਂ)-ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਸੂਬਾ ਕਾਰਜਕਾਰੀ ਮੈਂਬਰ ਐਡਵੋਕੇਟ ਸੁਰੇਸ਼ ਭਾਟੀਆ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਦੀ ਅਗਵਾਈ 'ਚ ਹੋਈ, ਜਿਸ ਵਿਚ ਸ੍ਰੀ ਭਾਟੀਆ ਨੇ ਕਿਹਾ ਕਿ ਭਾਜਪਾ ਹਿਮਾਚਲ ਪ੍ਰਦੇਸ਼ ਤੇ ਗੁਜਰਾਤ 'ਚ ਬਹੁਮਤ ਨਾਲ ...

ਪੂਰੀ ਖ਼ਬਰ »

ਜ਼ਿਲ੍ਹੇ ਦੀ ਪ੍ਰਧਾਨਗੀ ਕਿਸੇ ਸੁਘੜ-ਸਿਆਣੇ ਸਿਆਸਤਦਾਨ ਨੂੰ ਦਿੱਤੀ ਜਾਵੇ : ਸੰਧੂ, ਘੁੰਮਣ, ਰਾਜਾ

ਬਟਾਲਾ, 23 ਨਵੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਲਖਵਿੰਦਰ ਸਿੰਘ ਘੁੰਮਣ ਅਤੇ ਯੂਥ ਆਗੂ ਅਰਜਿੰਦਰ ਸਿੰਘ ਰਾਜਾ ਚੌਧਰੀਵਾਲ ਨੇ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਬਾਜਵਾ ਅਤੇ ਜਾਖੜ ਦੀ ਅਗਵਾਈ 'ਚ ਹੋਵੇਗਾ ਹਲਕੇ ਦਾ ਵਿਕਾਸ-ਆਗੂ

ਅਲੀਵਾਲ, 23 ਨਵੰਬਰ (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕੇ ਅੰਦਰ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਲੋਕ ਸਭਾ ਮੈਂਬਰ ਸੁਨੀਲ ਕੁਮਾਰ ਜਾਖੜ ਦੀ ਅਗਵਾਈ 'ਚ ਵੱਡਾ ਵਿਕਾਸ ਹੋਵੇਗਾ | ਇਹ ਪ੍ਰਗਟਾਵਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਗੁਰਸ਼ਰਨ ਸਿੰਘ ...

ਪੂਰੀ ਖ਼ਬਰ »

ਸੁਖਵਿੰਦਰ ਪਾਲ ਨੇ ਬਤੌਰ ਸੈਂਟਰ ਹੈੱਡ ਟੀਚਰ ਦਾ ਅਹੁਦਾ ਸੰਭਾਲਿਆ

ਧਾਰੀਵਾਲ, 23 ਨਵੰਬਰ (ਸਵਰਨ ਸਿੰਘ)- ਨਜ਼ਦੀਕੀ ਪਿੰਡ ਡਡਵਾਂ ਦੇ ਵਸਨੀਕ ਸੁਖਵਿੰਦਰ ਪਾਲ ਹੈੱਡ ਟੀਚਰ ਜੋਗੋਵਾਲ ਜੱਟਾਂ ਤੋਂ ਪਦਉੱਨਤ ਹੋ ਕੇ ਬਤੌਰ ਸੈਂਟਰ ਹੈੱਡ ਟੀਚਰ ਦੂਲਾਨੰਗਲ ਵਜੋਂ ਚਾਰਜ ਸੰਭਾਲਿਆ | ਇਥੇ ਦੱਸਣਯੋਗ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਸਕੂਲ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਦੀਨਾਨਗਰ 23 ਨਵੰਬਰ(ਸੰਧੂ/ਸੋਢੀ/ਸ਼ਰਮਾ)-ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਸਾਇੰਸ ਅਤੇ ਗਣਿਤ ਵਿਸ਼ੇ 'ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਰਾਜਵਿੰਦਰ ਕੌਰ ਦੀ ਪ੍ਰਧਾਨਗੀ 'ਚ ਕਰਵਾਏ ਇਨ੍ਹਾਂ ...

ਪੂਰੀ ਖ਼ਬਰ »

ਪਾਹੜਾ ਪਰਿਵਾਰ ਦੀ ਅਗਵਾਈ 'ਚ ਹਲਕੇ ਦਾ ਵਿਕਾਸ ਜ਼ੋਰਾਂ 'ਤੇ-ਰਜਵੰਤ ਬਾਵਾ, ਨਕੁਲ ਮਹਾਜਨ

ਗੁਰਦਾਸਪੁਰ, 23 ਨਵੰਬਰ (ਆਰਿਫ਼)-ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੰੂ ਦਿਲ ਖੋਲ ਕੇ ਵੋਟਾਂ ਪਾਉਣ ਵਾਲੇ ਹਲਕਾ ਵਾਸੀਆਂ ਨੰੂ ਪਾਹੜਾ ਪਰਿਵਾਰ ਨੇ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾ ਕੇ ਤੋਹਫ਼ੇ ਦੇਣਾ ਸ਼ੁਰੂ ਕਰ ਦਿੱਤਾ ਹੈ | ਵਿਧਾਇਕ ਬਣਨ ਤੋਂ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਦੇ ਵਿਦਿਆਰਥੀਆਂ ਦਾ ਆਈਲੈਟਸ 'ਚ ਸ਼ਾਨਦਾਰ ਪ੍ਰਦਰਸ਼ਨ

ਗੁਰਦਾਸਪੁਰ, 23 ਨਵੰਬਰ (ਗੁਰਪ੍ਰਤਾਪ ਸਿੰਘ)-ਕਾਲਜ ਰੋਡ ਗੁਰਦਾਸਪੁਰ 'ਤੇ ਸਥਿਤ ਐਜੂਕੇਸ਼ਨ ਵਰਲਡ ਦੇ ਵਿਦਿਆਰਥੀਆਂ ਵਲੋਂ ਹਾਲ ਹੀ ਵਿਚ ਹੋਏ ਆਈਲੈਟਸ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਐਜੂਕੇਸ਼ਨ ਵਲੋਂ 6 ਬੈਂਡ ਲੈਣ ਵਾਲੇ ਵਿਦਿਆਰਥੀਆਂ ਨੰੂ ...

ਪੂਰੀ ਖ਼ਬਰ »

ਨਹਿਰ ਦੀ ਪਟੜੀ ਤੋਂ ਲਾਵਾਰਿਸ ਮੋਟਰਸਾਈਕਲ ਮਿਲਿਆ

ਕਾਹਨੂੰਵਾਨ, 23 ਨਵੰਬਰ (ਹਰਜਿੰਦਰ ਸਿੰਘ ਜੱਜ)- ਅੱਪਰਬਾਰੀ ਦੁਆਬ ਨਹਿਰ ਸਠਿਆਲੀ ਪੁਲ ਤੋਂ ਡੱਲਾ ਗੋਰੀਆਂ ਨੂੰ ਜਾਂਦੀ ਨਹਿਰ ਪਟੜੀ ਤੋਂ ਥਾਣਾ ਕਾਹਨੂੰਵਾਨ ਦੀ ਪੁਲਿਸ ਨੂੰ ਇਕ ਚਿੱਟੇ ਰੰਗ ਦਾ ਟੀ.ਵੀ.ਐੱਸ. ਲਵਾਰਸ ਮੋਟਰਸਾਈਕਲ ਮਿਲੇ ਜਾਣ ਦੀ ਖ਼ਬਰ ਹੈ | ਪੁਲਿਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਬਟਾਲਾ, 23 ਨਵੰਬਰ (ਹਰਦੇਵ ਸਿੰਘ ਸੰਧੂ)- ਥਾਣਾ ਸਿਵਲ ਲਾਇਨ ਅਧੀਨ ਆਉਂਦੀ ਚੌਕੀ ਸਿੰਬਲ ਚੌਕ ਦੀ ਪੁਲਿਸ ਵਲੋਂ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਚੌਕੀ ਇੰਚਾਰਜ ਏ.ਐਸ.ਆਈ. ਅਸ਼ੋਕ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਓਵਰਏਜ਼ ਹੋਏ ਹੈਲਥ ਵਰਕਰਾਂ ਨੂੰ ਸਰਕਾਰ ਉਮਰ ਹੱਦ 'ਚ ਛੋਟ ਦੇ ਕੇ ਜਾਰੀ ਕਰੇ ਨਿਯੁਕਤੀ ਪੱਤਰ- ਯੂਨੀਅਨ ਆਗੂ

ਅਜਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਬੇਰੋਜ਼ਗਾਰ ਓਵਰਏਜ਼ ਹੈਲਥ ਵਰਕਰਾਂ ਨੂੰ ੳਮਰ ਹੱਦ 'ਚ ਛੋਟ ਦੇ ਕੇ ਨਿਯੁੱਕਤੀ ਪੱਤਰ ਜਾਰੀ ਕਰੇ ਕਿਉਂਕਿ ਪਿਛਲੀ ਸਰਕਾਰ ਵਲੋਂ ਸਿਹਤ ਵਿਭਾਗ 'ਚ ਉੱਕਤ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਲਗਾਤਾਰ 10 ਸਾਲ ...

ਪੂਰੀ ਖ਼ਬਰ »

ਗੋਲਡਨ ਗਰੁੱਪ ਅਤੇ ਸੱਤਿਆ ਸਾੲੀਂ ਸੇਵਾ ਸਮਿਤੀ ਨੇ ਲਗਾਇਆ 22ਵਾਂ ਮੁਫ਼ਤ ਅੰਗਹੀਣ ਕੈਂਪ

ਗੁਰਦਾਸਪੁਰ, 23 ਨਵੰਬਰ (ਗੁਰਪ੍ਰਤਾਪ ਸਿੰਘ)-ਗੋਲਡਨ ਗਰੁੱਪ ਆਫ਼ ਇੰਸਟੀਚਿਊਟਸ ਅਤੇ ਸ੍ਰੀ ਸੱਤਿਆ ਸਾੲੀਂ ਸੇਵਾ ਸਮਿਤੀ ਵਲੋਂ ਸ੍ਰੀ ਸੱਤਿਆ ਸਾੲੀਂ ਬਾਬਾ ਦੇ 92ਵੇਂ ਜਨਮ ਦਿਵਸ ਮੌਕੇ ਗੋਲਡਨ ਸੀਨੀਅਰ ਸੈਕੰਡਰੀ ਸਕੂਲ ਵਿਖੇ 22ਵਾਂ ਰਾਜ ਪੱਧਰੀ ਅੰਗਹੀਣ ਕੈਂਪ ਲਗਾਇਆ ...

ਪੂਰੀ ਖ਼ਬਰ »

ਪੰਜਾਬ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ

ਗੁਰਦਾਸਪੁਰ, 23 ਨਵੰਬਰ (ਆਰਿਫ਼)- ਪੰਜਾਬ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਕਾਰਜਕਾਰੀ ਇੰਜੀਨੀਅਰ ਮੰਡਲ ਗੁਰਦਾਸਪੁਰ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੋਹਲ, ਜਨਰਲ ਸਕੱਤਰ ਭੁਪਿੰਦਰ ਸਿੰਘ ਔਲਖ, ਪ੍ਰਧਾਨ ਗੁਰਦਿਆਲ ...

ਪੂਰੀ ਖ਼ਬਰ »

ਮੈਥੋਡਿਸਟ ਸਕੂਲ 'ਚ ਸਾਲਾਨਾ ਸਪੋਰਟਸ ਮੀਟ ਕਰਵਾਈ

ਬਟਾਲਾ, 23 ਨਵੰਬਰ (ਕਾਹਲੋਂ)-ਮੈਥੋਡਿਸਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ 'ਚ ਮੈਨੇਜਰ ਪ੍ਰੋਮਿਲਾ ਇਲਿਆਸ ਮਸੀਹ ਤੇ ਪਿ੍ੰਸੀਪਲ ਸ੍ਰੀ ਮੁਸ਼ਤਾਕ ਗਿੱਲ ਦੀ ਰਹਿਨੁਮਾਈ ਹੇਠ ਸਾਲਾਨਾ ਸਪੋਰਟਸ ਮੀਟ ਜਸਵਿੰਦਰ ਸਿੰਘ ਤੇ ਸ਼ਾਹਿਦ ਰਾਜਾ ਦੇ ਪ੍ਰਬੰਧਾਂ ਹੇਠ ਕਰਵਾਈ ਗਈ, ...

ਪੂਰੀ ਖ਼ਬਰ »

ਗੁਰਮਤਿ ਸਮਾਗਮ 'ਚ 5 ਲੋੜਵੰਦ ਜੋੜਿਆਂ ਦੇ ਅਨੰਦ ਕਾਰਜ ਕਰਵਾਏ

ਬਟਾਲਾ, 23 ਨਵੰਬਰ (ਕਾਹਲੋਂ)-ਸਿੱਖ ਧਰਮ ਦੇ ਮੋਢੀ, ਜਗਤ ਗੁਰ ਬਾਬਾ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸੰਤ ਆਸ਼ਰਮ ਮੱਤੇਨੰਗਲ (ਨੇੜੇ ਫਤਹਿਗੜ੍ਹ ਚੂੜੀਆਂ) ਵਿਖੇ ਬਾਬਾ ਤਿਆਗੀ ਦੀ ਅਗਵਾਈ 'ਚ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਸੇਖ਼ਪੁਰ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 23 ਨਵੰਬਰ (ਕਾਹਲੋਂ)-ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ (ਬਟਾਲਾ ਤਹਿਸੀਲ) ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖ਼ਪੁਰ ਵਲੋਂ ਪੇਸ਼ ਕੀਤੇ ਗਏ 13 ਮਾਡਲਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਇਸ ਸਬੰਧੀ ਪਿ੍ੰਸੀਪਲ ਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੀਮਾ ਪਬਲਿਕ ਸਕੂਲ 'ਚ ਨੌਵੇਂ ਪਾਤਿਸ਼ਾਹ ਦਾ ਸ਼ਹੀਦੀ ਪੁਰਬ ਮਨਾਇਆ

ਬਟਾਲਾ, 23 ਨਵੰਬਰ (ਕਾਹਲੋਂ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਹਿੰਦ ਦੀ ਚਾਦਰ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਧਰਮ ਅਤੇ ਅਣਖ ਦੀ ਖਾਤਰ ਆਪਣਾ ਆਪ ਤੇ ਸਾਰਾ ਪਰਿਵਾਰ ਕੁਰਬਾਨ ...

ਪੂਰੀ ਖ਼ਬਰ »

ਸ਼ਹਿਰ ਦੇ ਅੰਦਰੂਨੀ ਬਾਜ਼ਾਰ 'ਚ ਦੁਕਾਨਦਾਰਾਂ ਦੇ ਗ਼ੈਰ ਜ਼ਿੰਮੇਵਾਰ ਰਵੱਈਏ ਕਾਰਨ ਆਵਾਜਾਈ ਹੋ ਰਹੀ ਵੱਡੇ ਪੱਧਰ 'ਤੇ ਪ੍ਰਭਾਵਿਤ

ਗੁਰਦਾਸਪੁਰ, 23 ਨਵੰਬਰ (ਆਰਿਫ਼)-ਗੁਰਦਾਸਪੁਰ ਸ਼ਹਿਰ ਦੇ ਅੰਦਰੂਨੀ ਬਾਜ਼ਾਰ ਆਵਾਜਾਈ ਦੀ ਹਾਲਤ ਬਦਤਰ ਹੋਈ ਪਈ ਹੈ | ਜਿਸ ਦਾ ਕਾਰਨ ਇਥੇ ਸਥਿਤ ਦੁਕਾਨਦਾਰਾਂ ਵਲੋਂ ਆਪਣੀ ਦੁਕਾਨ ਦੇ ਬਾਹਰ ਪਹਿਲਾਂ ਤਾਂ ਕਾਫ਼ੀ ਹੱਦੋਂ ਬਾਹਰ ਦੁਕਾਨ ਦਾ ਸਮਾਨ ਸਜਾ ਕੇ ਰੱਖਿਆ ਜਾਂਦਾ ਹੈ, ...

ਪੂਰੀ ਖ਼ਬਰ »

ਭੁਲੇਰ ਸਕੂਲ 'ਚ ਸਮਾਜਿਕ ਬੁਰਾਈਆਂ ਵਿਰੱੁਧ ਸੈਮੀਨਾਰ

ਬਟਾਲਾ, 23 ਨਵੰਬਰ (ਹਰਦੇਵ ਸਿੰਘ ਸੰਧੂ)-ਵਿਰਸਾ ਸੰਭਾਲ ਅਤੇ ਸਮਾਜਿਕ ਚੇਤਨਾ ਮੰਚ ਬਟਾਲਾ ਵਲੋਂ ਸਥਾਨਕ ਜਲੰਧਰ ਰੋਡ 'ਤੇ ਸ਼ਹੀਦ ਬਾਬਾ ਅਮਰ ਸਿੰਘ ਭੁਲੇਰ ਪਬਲਿਕ ਸਕੂਲ ਸਿਵਖੇ ਸਮਾਜਿਕ ਬੁਰਾਈਆਂ ਵਿਰੁੱਧ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੌਰਾਨ ਸਕੂਲ ਬੱਚਿਆਂ ਨੂੰ ...

ਪੂਰੀ ਖ਼ਬਰ »

ਪਿੰਡ ਹਮਰਾਜਪੁਰ ਦੇ ਡੇਰਿਆਂ ਦੀਆਂ ਕੱਚੀਆਂ ਸੜਕਾਂ ਨੂੰ ਪੱਕਾ ਕਰਨ ਦਾ ਨਿਰਮਾਣ ਕਾਰਜ ਸ਼ੁਰੂ

ਗੁਰਦਾਸਪੁਰ, 23 ਨਵੰਬਰ (ਆਰਿਫ਼)-ਪਿੰਡ ਹਮਰਾਜਪੁਰ ਦੇ ਉਨ੍ਹਾਂ ਡੇਰਿਆਂ ਦੀਆਂ ਸੜਕਾਂ ਨੂੰ ਪੱਕਿਆਂ ਕਰਨ ਦਾ ਨਿਰਮਾਣ ਕਾਰਜ ਸ਼ੁਰੂ ਹੋ ਚੁੱਕਾ ਹੈ ਜੋ ਕਿ ਚਿਰਾਂ ਤੋਂ ਕੱਚੀਆਂ ਹਨ | ਜ਼ਿਕਰਯੋਗ ਹੈ ਕਿ ਇਨ੍ਹਾਂ ਰਸਤਿਆਂ ਤੋਂ ਗੁਜਰਨ ਵੇਲੇ ਰਾਹਗੀਰਾਂ ਨੂੰ ਕਈ ਔਕੜਾਂ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਕੋਟਲੀ ਸੂਰਤ ਮੱਲ੍ਹੀ ਦੇ ਵਿਦਿਆਰਥੀ ਪੰਜਾਬ ਪੱਧਰੀ ਇਮਤਿਹਾਨ ਲਈ ਚੁਣੇ

ਕੋਟਲੀ ਸੂਰਤ ਮੱਲ੍ਹੀ, 23 ਨਵੰਬਰ (ਕੁਲਦੀਪ ਸਿੰਘ ਨਾਗਰਾ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੱਡਾ ਕੋਟਲੀ ਸੂਰਤ ਮੱਲ੍ਹੀ ਦੇ ਤਿੰਨ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿਚ ਸਰਕਲ ਡੇਰਾ ਬਾਬਾ ਨਾਨਕ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੈਰਿਟ 'ਚ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ 'ਚ ਐਲ.ਐਮ.ਸੀ. ਮੈਂਬਰਾਂ ਦੀ ਮੀਟਿੰਗ

ਗੁਰਦਾਸਪੁਰ, 23 ਨਵੰਬਰ (ਆਰਿਫ਼)-ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਗੁਰਦਾਸਪੁਰ ਵਿਖੇ ਸ੍ਰੀ ਬਾਲ ਕਿਸ਼ਨ ਮਿੱਤਲ ਦੀ ਪ੍ਰਧਾਨਗੀ ਹੇਠ ਐਲ.ਐਮ.ਸੀ. ਮੈਂਬਰਾਂ ਦੀ ਮੀਟਿੰਗ ਹੋਈ | ਜਿਸ ਵਿਚ ਰੀਜਨਲ ਡਾਇਰੈਕਟਰ ਪੀ.ਪੀ. ਸ਼ਰਮਾ, ਮੈਨੇਜਰ ਡਾ: ਨੀਰੂ ਚੱਡਾ, ਪਿ੍ੰਸੀਪਲ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 'ਚ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਗੁਰਦਾਸਪੁਰ, 23 ਨਵੰਬਰ (ਆਰਿਫ਼)-ਸਿੱਖਿਆ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੇ ਚਲਦਿਆਂ ਬੀਤੇ ਦਿਨੀਂ ਪਟਿਆਲਾ ਵਿਖੇ ਚੱਲ ਰਹੀਆਂ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਸਮਾਪਤ ਹੋਈਆਂ | ਜਿਸ 'ਚ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਹਿੱਸਾ ਲੈਂਦੇ ਹੋਏ ਪਹਿਲੇ ਸਥਾਨਾਂ 'ਤੇ ਆ ਕੇ ਜ਼ਿਲ੍ਹੇ ਦੇ ਨਾਂਅ ਰੌਸ਼ਨ ਕੀਤਾ | ਜਿਮਨਾਸਟਿਕ ਵਿਚ ਗੁਰਦਾਸਪੁਰ ਦੇ ਮੁੰਡੇ ਅਤੇ ਕੁੜੀਆਂ ਦੀ ਟੀਮ ਪਹਿਲੇ ਨੰਬਰ 'ਤੇ ਰਹੀ | ਜਦੋਂ ਕਿ 100 ਅਤੇ 200 ਮੀਟਰ ਦੀ ਦੌੜ ਵਿਚ ਗੁਰਦਾਸਪੁਰ ਦੇ ਜਗਜੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਰਿਲੇਅ ਦੌੜ ਵਿਚ ਗੁਰਦਾਸਪੁਰ ਦੇ ਵਿਦਿਆਰਥੀ ਨੇ ਪਹਿਲਾ ਸਥਾਨ ਅਤੇ ਰੈਸਲਿੰਗ ਵਿਚ ਗੁਰਦਾਸਪੁਰ ਦੇ ਵਿਦਿਆਰਥੀ ਨੇ ਪਹਿਲਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰ) ਸ੍ਰੀਮਤੀ ਸਨੇਹ ਸਰਿਤਾ, ਉੁਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਅਤੇ ਬੀ.ਪੀ.ਈ.ਓ. ਮਹਿੰਦਰਪਾਲ ਦੀ ਅਗਵਾਈ ਵਿਚ ਗੁਰਦਾਸਪੁਰ ਤੋਂ ਰਵਾਨਾ ਹੋਈਆਂ ਇਨ੍ਹਾਂ ਟੀਮਾਂ ਨੇ ਜਿੱਤਾ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਜ਼ਿਕਰਯੋਗ ਹੈ ਕਿ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਵਧੀਆ ਕਾਰਗੁਜਾਰੀ ਅਤੇ ਜ਼ਿਆਦਾ ਸਥਾਨ ਹਾਸਲ ਕਰਨ ਦੇ ਈਵਜ਼ ਵਜੋਂ ਓਵਰਆਲ ਟਰਾਫ਼ੀ ਵੀ ਗੁਰਦਾਸਪੁਰ ਦੀ ਝੋਲੀ ਵਿਚ ਪਈ | ਵਿਦਿਆਰਥੀਆਂ ਨੂੰ ਡੀ.ਪੀ.ਆਈ. (ਪ੍ਰ) ਸ੍ਰੀ ਇੰਦਰਜੀਤ ਸਿੰਘ ਨੇ ਓਵਰਆਲ ਟਰਾਫ਼ੀ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ |


ਖ਼ਬਰ ਸ਼ੇਅਰ ਕਰੋ

ਦੋ ਕਾਰਾਂ ਦੀ ਹੋਈ ਸਿੱਧੀ ਟੱਕਰ

ਪੁਰਾਣਾ ਸ਼ਾਲਾ, 23 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਪਿੰਡ ਭੁੱਲੇਚੱਕ ਕਾਲੋਨੀ ਨੇੜੇ ਦੋ ਕਾਰਾਂ ਦੀ ਆਪਸੀ ਟੱਕਰ ਹੋ ਗਈ | ਜਿਸ ਕਾਰਨ ਜਿੱਥੇ ਦੋਵਾਂ ਕਾਰਾਂ ਦਾ ਨੁਕਸਾਨ ਹੋਇਆ, ਉੱਥੇ ਤਿੰਨ ਵਿਅਕਤੀ ਮਾਮੂਲੀ ਜ਼ਖ਼ਮੀ ਵੀ ਹੋਏ | ...

ਪੂਰੀ ਖ਼ਬਰ »

ਪ੍ਰਬੰਧਕ ਕਮੇਟੀ ਸਤਿਗੁਰੂ ਕਬੀਰ ਮੰਦਿਰ 'ਚ ਨਵੇਂ ਅਹੁਦੇਦਾਰ ਸ਼ਾਮਿਲ

ਧਾਰੀਵਾਲ, 23 ਨਵੰਬਰ (ਸਵਰਨ ਸਿੰਘ)- ਸਤਿਗੁਰੂ ਕਬੀਰ ਮੰਦਿਰ ਫੱਜੂਪੁਰ ਦੀ ਨਵ-ਗਠਿਤ ਪ੍ਰਬੰਧਕ ਕਮੇਟੀ ਦੀ ਪਲੇਠੀ ਮੀਟਿੰਗ ਪ੍ਰਧਾਨ ਅਸ਼ਵਨੀ ਫੱਜੂਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੇਵਲ ਕ੍ਰਿਸ਼ਨ ਦੀਨਪੁਰ ਚੇਅਰਮੈਨ, ਜਗਦੀਸ਼ ਕੁਮਾਰ ਭਗਤ ਰਿਟਾ: ਜਾਇੰਟ ...

ਪੂਰੀ ਖ਼ਬਰ »

ਹਲਕਾ ਵਿਧਾਇਕ ਜੋਗਿੰਦਰਪਾਲ ਨੇ ਕੀਤਾ ਵੱਖ-ਵੱਖ ਸੜਕਾਂ ਦਾ ਉਦਘਾਟਨ

ਸਰਨਾ, 23 ਨਵੰਬਰ (ਬਲਵੀਰ ਰਾਜ)-ਅੱਜ ਹਲਕਾ ਭੋਆ ਦੇ ਵਿਧਾਇਕ ਜੋਗਿੰਦਰਪਾਲ ਵਲੋਂ ਨੰਗਲ ਕੋਠੇ, ਖ਼ੁਸ਼ੀਨਗਰ, ਮਾਨਨੰਗਲ ਨੰੂ ਜਾਣ ਵਾਲੀਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ | ਇੰਜੀ: ਅਮਿਤ ਮਹਾਜਨ ਦੀ ਅਗਵਾਈ 'ਚ ਸੜਕਾਂ ਬਣਾਉਣ ਦੀ ਦੇਖਰੇਖ ਕੀਤੀ ਜਾਵੇਗੀ | ਕੰਮ ਸ਼ੁਰੂ ਕਰਨ ...

ਪੂਰੀ ਖ਼ਬਰ »

ਨਜਾਇਜ਼ ਕਬਜ਼ਾ ਕਰਨ ਲਈ ਲੋਕਾਂ ਵਲੋਂ ਕੱਟੇ ਗਏ ਸਰਕਾਰੀ ਦਰੱਖ਼ਤ

ਸੁਜਾਨਪੁਰ, 23 ਨਵੰਬਰ (ਜਗਦੀਪ ਸਿੰਘ)-ਸੁਜਾਨਪੁਰ ਦੇ ਨਾਲ ਲੱਗਦੇ ਫਲਕਪੁਰ-ਕਾਲੇਚੱਕ ਅਤੇ ਹੋਰ ਪਿੰਡਾਂ ਨੇੜਿਓਾ ਲੰਘਦੀ ਬਿਆਸ ਿਲੰਕ ਨਹਿਰ ਕਿਨਾਰੇ ਲੱਗਦੀ ਜ਼ਮੀਨ 'ਤੇ ਲੋਕਾਂ ਵਲੋਂ ਸਰਕਾਰੀ ਦਰੱਖ਼ਤ ਕੱਟ ਕੇ ਨਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ | ਪਰ ਸਬੰਧਿਤ ਵਿਭਾਗ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਪਠਾਨਕੋਟ, 23 ਨਵੰਬਰ (ਆਰ. ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਕਮੇਟੀ ਪ੍ਰਧਾਨ ਗੁਰਦੀਪ ਸਿੰਘ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਪੂਨਮ ਰਾਮਪਾਲ ਦੀ ਦੇਖਰੇਖ ਹੇਠ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 343ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਪਠਾਨਕੋਟ, 23 ਨਵੰਬਰ (ਸੰਧੂ/ਆਰ. ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 343ਵਾਂ ਸ਼ਹੀਦੀ ਪੁਰਬ ਸਥਾਨਕ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ...

ਪੂਰੀ ਖ਼ਬਰ »

ਜਨਮ ਸਰਟੀਫ਼ਿਕੇਟ ਤੇ ਮੈਡੀਕਲ ਬਿੱਲਾਂ ਲਈ ਜ਼ਿਲ੍ਹਾ ਹਸਪਤਾਲ 'ਚ ਲੋਕਾਂ ਨੂੰ ਕੀਤਾ ਜਾ ਰਿਹੈ ਖੱਜਲ ਖ਼ੁਆਰ

ਪਠਾਨਕੋਟ, 23 ਨਵੰਬਰ (ਚੌਹਾਨ)- ਪਠਾਨਕੋਟ ਜ਼ਿਲ੍ਹਾ ਹਸਪਤਾਲ ਨੰੂ ਪੰਜਾਬ 'ਚ ਭਾਵੇਂ ਪਹਿਲਾ ਸਥਾਨ ਮਿਲਿਆ ਹੋਵੇ ਪਰ ਹਸਪਤਾਲ ਅੰਦਰ ਕਥਿਤ ਭਿ੍ਸ਼ਟਾਚਾਰ ਦਾ ਬੋਲਬਾਲਾ ਹੈ | ਜਿਸ ਤੋਂ ਆਮ ਲੋਕ, ਸਰਕਾਰੀ ਕਰਮਚਾਰੀ ਤੇ ਇੱਥੇ ਆਪਣੇ ਕੰਮ ਕਰਵਾਉਣ ਆਉਣ ਵਾਲੇ ਲੋਕ ਦੁਖੀ ਹਨ | ...

ਪੂਰੀ ਖ਼ਬਰ »

ਸੇਵਾਮੁਕਤ ਕਰਮਚਾਰੀ ਆਪਣੇ ਫੰਡ ਲੈਣ ਲਈ ਹੋ ਰਹੇ ਖੱਜਲ

ਪਠਾਨਕੋਟ, 23 ਨਵੰਬਰ (ਚੌਹਾਨ)- ਇਸ ਸਾਲ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋਏ ਰਾਜ ਸਰਕਾਰ ਦੇ ਕਰਮਚਾਰੀ ਆਪਣੇ ਜਮਾਂ ਪੈਸੇ ਲੈਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ ਤੇ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹੋ ਰਹੇ ਹਨ ਤੇ ਕੈਪਟਨ ਦੀ ਸਰਕਾਰ ਬਣਾ ਕੇ ਆਪਣੇ ਆਪ ਨੰੂ ਠੱਗਿਆ ...

ਪੂਰੀ ਖ਼ਬਰ »

ਸਵੈ-ਰੁਜ਼ਗਾਰ ਸਕੀਮ ਤਹਿਤ ਡੇਅਰੀ ਫਾਰਮਿੰਗ ਲਈ ਸਿਖਲਾਈ ਕੋਰਸ

ਪਠਾਨਕੋਟ, 23 ਨਵੰਬਰ (ਆਰ. ਸਿੰਘ/ਚੌਹਾਨ/ਸੰਧੂ)-ਸਵੈ ਰੁਜ਼ਗਾਰ ਡੇਅਰੀ ਸਿਖਲਾਈ ਕੋਰਸ ਲਈ ਕਾੳਾੂਸਲਿੰਗ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ, ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਦੂਸਰੀ ਮੰਜ਼ਿਲ, ਕਮਰਾ ਨੰਬਰ- 345 (ਏ) ਵਿਖੇ 24 ਨਵੰਬਰ ਨੂੰ ਕੀਤੀ ਜਾਵੇਗੀ | ਇਸ ...

ਪੂਰੀ ਖ਼ਬਰ »

ਪੰਜਾਬ 'ਚ ਵੀ ਪਦਮਾਵਤੀ ਫ਼ਿਲਮ 'ਤੇ ਬੈਨ ਲਾਉਣ ਦੀ ਮੰਗ

ਪਠਾਨਕੋਟ, 23 ਨਵੰਬਰ (ਚੌਹਾਨ)- ਨਿਰਮਾਤਾ ਸੰਜੇ ਲੀਲਾ ਭੰਸਾਲੀ ਵਲੋਂ ਨਿਰਦੇਸ਼ਿਤ ਫ਼ਿਲਮ ਪਦਮਾਵਤੀ ਨੰੂ ਲੈ ਕੇ ਦੇਸ਼ ਵਾਸੀਆਂ 'ਚ ਰੋਸ ਹੈ | ਇਸ ਫ਼ਿਲਮ 'ਤੇ ਰੋਕ ਲਾਉਣ ਦੀ ਮੰਗ ਨੰੂ ਲੈ ਕੇ ਰਾਜਪੂਤ ਮਹਾਂਸਭਾ ਪੰਜਾਬ ਦਾ ਵਫ਼ਦ ਪ੍ਰਧਾਨ ਠਾਕੁਰ ਦਵਿੰਦਰ ਸਿੰਘ ਦਰਸ਼ੀ ਤੇ ...

ਪੂਰੀ ਖ਼ਬਰ »

ਕੰਪਿਊਟਰ ਦੇ ਆਨਲਾਈਨ ਕੁਇਜ਼ ਮੁਕਾਬਲੇ 27 ਨੂੰ -ਡੀ.ਈ.ਓ.

ਪਠਾਨਕੋਟ, 23 ਨਵੰਬਰ (ਸੰਧੂ)-ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ:) ਦਫ਼ਤਰ ਵਿਖੇ ਡੀ.ਈ.ਓ. (ਸੈ:) ਰਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਕੰਪਿਊਟਰ ਵਿਸ਼ੇ ਦੀ ਆਨਲਾਈਨ ਕੁਇਜ਼ ਮੁਕਾਬਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਹੋਈ | ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਲਾਰੀਆ ਦੀ ਹਾਰ ਮਗਰੋਂ ਕਵਿਤਾ ਖੰਨਾ ਨੇ ਖ਼ੁਦ ਨੂੰ 2019 ਚੋਣਾਂ ਲਈ ਪਾਰਟੀ ਉਮੀਦਵਾਰ ਦੱਸਿਆ

ਪਠਾਨਕੋਟ, 23 ਨਵੰਬਰ (ਸੰਧੂ)-ਲੋਕ ਸਭਾ ਹਲਕਾ ਗੁਰਦਾਸਪੁਰ ਦੀ ਉਪ ਚੋਣ ਵਿਚ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸਵਰਨ ਸਲਾਰੀਆ ਨੂੰ ਕਰਾਰੀ ਹਾਰ ਮਿਲਣ ਤੋਂ ਬਾਅਦ ਪਹਿਲੀ ਵਾਰ ਪਠਾਨਕੋਟ ਪਹੁੰਚੀ ਸਿਨੇਮਾ ਸਟਾਰ ਸਵ: ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਸਰਾਈਾ ਮੁਹੱਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 23 ਨਵੰਬਰ (ਚੌਹਾਨ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਦੇ ਸਬੰਧ 'ਚ ਸਥਾਨਕ ਗੁਰਦੁਅਰਾ ਸਿੰਘ ਸਭਾ ਸਰਾਈਾ ਮੁਹੱਲਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸਿੰਘ ਸਭਾ ਸਰਾਈਾ ਮੁਹੱਲਾ ਦੇ ਵਿਸ਼ੇਸ਼ ਸਹਿਯੋਗ ਸਦਕਾ ...

ਪੂਰੀ ਖ਼ਬਰ »

ਚੱਕੀ ਦਰਿਆ 'ਤੇ ਪੈਨਟੂਨ ਪੁਲ ਨਾ ਬਣਾਉਣ 'ਤੇ ਲੋਕਾਂ 'ਚ ਰੋਸ

ਨਰੋਟ ਮਹਿਰਾ, 23 ਨਵੰਬਰ (ਰਾਜ ਕੁਮਾਰੀ)- ਪਿੰਡ ਤਲਵਾੜਾ ਜੱਟਾਂ ਵਿਖੇ ਚੱਕੀ ਦਰਿਆ 'ਤੇ ਪੈਨਟੂਨ ਪੁਲ ਨਾ ਬਣਾਏ ਜਾਣ ਕਾਰਨ ਹਲਕੇ ਦੇ ਲੋਕਾਂ ਦਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਿਖ਼ਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸਰਪੰਚ ਅਵਤਾਰ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX