ਬਟਾਲਾ, 23 ਨਵੰਬਰ (ਬੁੱਟਰ)-ਗੁਰਦੁਆਰਾ ਅਰਬਨ ਅਸਟੇਟ ਬਟਾਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀ ਸੰਗਤਾਂ ਦੇ ਸਹਿਯੋਗ ਨਾਲ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ...
ਪਠਾਨਕੋਟ, 23 ਨਵੰਬਰ (ਆਰ. ਸਿੰਘ)- ਯੂਥ ਅਕਾਲੀ ਦਲ ਪਠਾਨਕੋਟ ਵਲੋਂ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਦੀ ਅਗਵਾਈ ਹੇਠ ਸਿਪਾਹੀ ਚੌਕ ਪਠਾਨਕੋਟ ਵਿਖੇ ਨਸ਼ਿਆਂ ਦੇ ਮਾਮਲੇ 'ਚ ਫਸੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਵਿਰੁੱਧ ਜ਼ੋਰਦਾਰ ਰੋਸ ...
ਗੁਰਦਾਸਪੁਰ, 23 ਨਵੰਬਰ (ਬਲਦੇਵ ਸਿੰਘ ਬੰਦੇਸ਼ਾ)-ਸਥਾਨਕ ਕ੍ਰਿਸਟਲ ਫਾਰਮ 'ਚ ਇਕ ਵਿਆਹ ਸਮਾਗਮ ਸਮੇਂ ਤਿੰਨ ਗੱਡੀਆਂ 'ਚੋਂ ਸਾਮਾਨ ਚੋਰੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਕ ਵਾਹਨ ਪੀ.ਬੀ. 06 ਏ.ਡੀ. 8905 ਦੇ ਮਾਲਕ ਅਸ਼ਵਨੀ ਕੁਮਾਰ ਨੇ ...
ਗੁਰਦਾਸਪੁਰ, 23 ਨਵੰਬਰ (ਬਲਦੇਵ ਸਿੰਘ ਬੰਦੇਸ਼ਾ)-ਸਥਾਨਕ ਨਗਰ ਕੌਾਸਲ ਵਲੋਂ ਪੁਲਿਸ ਅਤੇ ਸਥਾਨਕ ਲੋਕਾਂ ਨੇ ਸਹਿਯੋਗ ਨਾਲ ਬਾਜ਼ਾਰ 'ਚ ਦੁਕਾਨਾਂ ਆਦਿ ਦੇ ਸਾਹਮਣੇ ਕੀਤੀਆਂ ਨਾਜਾਇਜ਼ ਕਬਿਜ਼ਆਂ ਨੂੰ ਹਟਾਉਣ ਲਈ ਦੂਜੇ ਦਿਨ ਵੀ ਮੁਹਿੰਮ ਜਾਰੀ ਰੱਖੀ | ਬਾਜ਼ਾਰ 'ਚ ਇਕ ...
ਬਟਾਲਾ, 23 ਨਵੰਬਰ (ਕਾਹਲੋਂ)- ਸਰਬੰਸਦਾਨੀ, ਸਹਿਬ-ਏ-ਕਮਾਲ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਜ਼ੋਰਾਵਾਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਯਾਦਗਾਰ ਏ ਸ਼ਹੀਦਾਂ (ਭਾਈ ਸਤਵੰਤ ਸਿੰਘ) ਪਿੰਡ ਅਗਵਾਨ ...
ਦੀਨਾਨਗਰ, 23 ਨਵੰਬਰ (ਸੰਧੂ/ਸ਼ਰਮਾ/ਸੋਢੀ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਸੱਦੇ 'ਤੇ ਆਂਗਣਵਾੜੀ ਮੁਲਾਜ਼ਮ ਅੱਜ ਦੂਸਰੇ ਦਿਨ ਵੀ ਆਵਾਂਖਾਂ ਵਿਖੇ ਸਿੱਖਿਆ ਮੰਤਰੀ ਪੰਜਾਬ ਦੇ ਘਰ ਨਜ਼ਦੀਕ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਭੁੱਖ ਹੜਤਾਲ 'ਤੇ ਬੈਠੇੇ | ...
ਘੁਮਾਣ, 23 ਨਵੰਬਰ (ਬੰਮਰਾਹ)- ਬੀਤੀ 20 ਨਵੰਬਰ ਨੂੰ ਥਾਣਾ ਘੁਮਾਣ ਦੀ ਪੁਲਿਸ ਵਲੋਂ ਸਕੂਲ 'ਚ ਪੜ੍ਹਦੀ ਲੜਕੀ ਨੂੰ ਤੰਗ-ਪ੍ਰੇਸ਼ਾਨ ਤੇ ਉਸ ਨਾਲ ਬਦਮੀਜ਼ੀ ਕਰਨ ਦੇ ਦੋਸ਼ ਹੇਠ ਪਿੰਡ ਭਗਤੂਪੁਰ ਦੇ ਦੋ ਨੌਜਵਾਨਾਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ...
ਪੁਰਾਣਾ ਸ਼ਾਲਾ, 23 ਨਵੰਬਰ (ਅਸ਼ੋਕ ਸ਼ਰਮਾ)- ਗੰਨਾ ਮਿੱਲ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਦਾ ਪਿੜਾਈ ਸੀਜ਼ਨ 24 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ | ਇਸ ਸਬੰਧੀ ਚੀਫ਼ ਜਨਰਲ ਮੈਨੇਜਰ ਗੰਨਾ ਮਿਲ ਮੁਕੇਰੀਆਂ ਸੰਜੇ ਸਿੰਘ ਨੇ ਪੁਰਾਣਾ ਸ਼ਾਲਾ ਵਿਖੇ ਕਿਸਾਨਾਂ ਨੰੂ ...
ਬਟਾਲਾ, 23 ਨਵੰਬਰ (ਹਰਦੇਵ ਸਿੰਘ ਸੰਧੂ)- ਪਰਿਵਾਰਕ ਮੈਂਬਰਾਂ ਨਾਲ ਗੁੱਸੇ ਹੋ ਕੇ ਹਫ਼ਤਾ ਪਹਿਲਾਂ ਘਰੋਂ ਕਿੱਧਰੇ ਚਲੇ ਗਏ ਇਕ ਬੱਚੇ ਨੂੰ ਚੌਕੀ ਅਰਬਨ ਅਸਟੇਟ ਦੀ ਪੁਲਿਸ ਨੇ ਲੱਭ ਕੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ | ਇਸ ਸਬੰਧੀ ਚੌਕੀ ਅਰਬਨ ਅਸਟੇਟ ਇੰਚਾਰਜ ...
ਪੁਰਾਣਾ ਸ਼ਾਲਾ, 23 ਨਵੰਬਰ (ਅਸ਼ੋਕ ਸ਼ਰਮਾ)-ਵੱਖ ਵੱਖ ਪਿੰਡਾਂ ਅਤੇ ਕਸਬਿਆਂ ਅੰਦਰ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਕਾਫ਼ੀ ਪ੍ਰੇਸ਼ਾਨ ਹਨ | ਇਨ੍ਹਾਂ ਗੰਦਗੀ ਦੇ ਢੇਰਾਂ ਕਾਰਨ ਸਵੱਛ ਭਾਰਤ ਮੁਹਿੰਮ ਦੀ ਫੂਕ ਵੀ ਨਿਕਲ ਗਈ ਹੈ | ਕਸਬਾ ਪੁਰਾਣਾ ਸ਼ਾਲਾ, ਪੰਡੋਰੀ ਬੈਂਸਾਂ, ...
ਬਟਾਲਾ, 23 ਨਵੰਬਰ (ਕਾਹਲੋਂ)- ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਸ: ਬਿਕਰਮ ਸਿੰਘ ਮਜੀਠੀਆ ਨੂੰ ਅਕਾਲੀ ਦਲ ਦਾ ਕੌਮੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਨੂੰ ਕੌਮੀ ਜਨਰਲ ਸਕੱਤਰ ਬਣਨ 'ਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਡਾਇਰੈਕਟਰ ਪੰਜਾਬ ਖਾਦੀ ਬੋਰਡ ...
ਬਟਾਲਾ, 23 ਨਵੰਬਰ (ਕਾਹਲੋਂ)-ਪੋਲੀਟੈਕਨਿਕ ਵਰਕਸ਼ਾਪ ਸਟਾਫ਼ ਐਸੋਸੀਏਸ਼ਨ ਪੰਜਾਬ ਦਾ ਇਕ ਵਫ਼ਦ 6ਵੇਂ ਪੇ ਕਮਿਸ਼ਨ ਨੂੰ ਮਿਲਿਆ, ਜਿਸ ਵਿਚ ਐਸੋਸੀਏਸ਼ਨ ਦੇ ਚੇਅਰਮੈਨ ਸਵਰਨ ਸਿੰਘ ਬਠਿੰਡਾ, ਉਪ ਚੇਅਰਮੈਨ ਜਸਵੀਰ ਸਿੰਘ ਮਾਂਹਪੁਰ, ਪ੍ਰਧਾਨ ਤੇਜਪ੍ਰਤਾਪ ਸਿੰਘ ਕਾਹਲੋਂ ...
ਬਟਾਲਾ, 23 ਨਵੰਬਰ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸਕੂਲ ਦੀ ਰਵਿੰਦਰਾ ਨਾਲ ਟੈਗੋਰ ਸਾਹਿਤਕ ਕਲੱਬ ਵਲੋਂ ਗੁਰਮਤਿ ਚੇਤਨਾ ਪ੍ਰੋਗਰਾਮ ...
ਕਾਹਨੂੰਵਾਨ, 23 ਨਵੰਬਰ (ਅਵਤਾਰ ਸਿੰਘ ਰੰਧਾਵਾ)- ਬੀਤੀ 18 ਨਵੰਬਰ ਨੂੰ ਸੀਨੀਅਰ ਕਾਂਗਰਸੀ ਆਗੂ ਮਾਸਟਰ ਜਸਪਾਲ ਸਿੰਘ ਖੈਹਿਰਾ ਡੇਅਰੀਵਾਲ ਦੇ ਪੁੱਤਰ ਨਵਤੇਜ ਸਿੰਘ ਖੈਹਿਰਾ ਦੀ ਹੋਈ ਮੌਤ ਨਾਲ ਸਮੂਹ ਖੈਹਿਰਾ ਪਰਿਵਾਰ ਦੇ ਨਾਲ-ਨਾਲ ਇਲਾਕੇ ਦੇ ਲੋਕਾਂ ਨੂੰ ਵੀ ਬਹੁਤ ...
ਧਾਰੀਵਾਲ, 23 ਨਵੰਬਰ (ਸਵਰਨ ਸਿੰਘ)-ਸਥਾਨਕ ਬੇਦੀ ਕਾਲੌਨੀ ਅਤੇ ਮਾਸਟਰ ਕਾਲੋਨੀ ਦਰਮਿਆਨ ਰੇਲਵੇ ਸਟੇਸ਼ਨ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਨੂੰ ਜਾਂਦੀ ਸੜਕ ਵਿਚ ਸੀਵਰੇਜ ਦੇ ਗੰਦੇ ਪਾਣੀ ਦਾ ਸਿੰਮਣ ਨੂੰ ਲੈ ਕੇ ਮੁਹੱਲਾ ਵਾਸੀਆਂ ਨੇ ਰੋਸ ਪ੍ਰਗਟ ...
ਧਾਰੀਵਾਲ, 23 ਨਵੰਬਰ (ਸਵਰਨ ਸਿੰਘ)-ਇੱਥੋਂ ਨਜ਼ਦੀਕ ਪਿੰਡ ਦੁਲੂੁਆਣਾ ਵਿਖੇ ਸੁਖਮਿੰਦਰ ਸਿੰਘ ਧਾਲੀਵਾਲ ਅਤੇ ਨਵਰੂਪ ਸਿੰਘ ਧਾਲੀਵਾਲ ਨੇ ਆਪਣੇ ਗ੍ਰਹਿ ਨਿਵਾਸ 'ਤੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਸਿੱਧਵਾਂ ਵਿਖੇ ਚਲਾਏ ਜਾ ਰਹੇ 'ਧਾਲੀਵਾਲ ...
ਹਰਚੋਵਾਲ, 23 ਨਵੰਬਰ (ਢਿੱਲੋਂ)-ਪਿੰਡ ਖੁਜਾਲਾ ਦੇ ਡੀ.ਐੱਸ.ਪੀ. ਹਰਪਾਲ ਸਿੰਘ ਅਤੇ ਹੌਲਦਾਰ ਪਿ੍ਥਵੀਰਾਜ ਸਿੰਘ ਬਿੱਲਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਗੁਰਚਰਨ ਸਿੰਘ ਪਹਿਲਵਾਨ ਦੀ ਸੰਖੇਪ ਬਿਮਾਰੀ ਕਾਰਨ ਮੌਤ ਹੋ ਗਈ | ਉਨ੍ਹਾਂ ਨਮਿਤ ਰੱਖੇ ...
ਕੋਟਲੀ ਸੂਰਤ ਮੱਲ੍ਹੀ, 23 ਨਵੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਐਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ 'ਚ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਬੜੇ ਸਤਿਕਾਰ ਤੇ ਸ਼ਰਧਾ ਪੂਰਵਕ ਮਨਾਇਆ ...
ਘੁਮਾਣ, 23 ਨਵੰਬਰ (ਬੰਮਰਾਹ)- ਬੀਤੇ ਦਿਨੀਂ ਸ਼ਹਿਰ ਸ੍ਰੀ ਹਰਗੋਬਿੰਦਪੁਰ ਵਿਖੇ ਪੁਰਾਤਨ ਲਾਹੌਰੀ ਗੇਟ ਦੇ ਸਾਹਮਣੇ ਨਗਰ ਕੌਾਸਲ ਵਲੋਂ ਖਾਲੀ ਪਈ ਜਗ੍ਹਾ 'ਤੇ ਹਨੂੰਮਾਨ ਦੀ ਮੂਰਤੀ ਲਾਉਣ ਲਈ ਨੀਂਹ ਪੱਥਰ ਰੱਖਿਆ ਸੀ, ਜਿਸ ਨੂੰ ਲੈ ਕੇ ਵੱਖ-ਵੱਖ ਸਿੱਖ ਆਗੂਆਂ ਵਲੋਂ ਇਸ ਦਾ ...
ਗੁਰਦਾਸਪੁਰ, 23 ਨਵੰਬਰ (ਬਲਦੇਵ ਸਿੰਘ ਬੰਦੇਸ਼ਾ)- ਪਿਛਲੇ ਸਮੇਂ ਤੋਂ ਵਿਦੇਸ਼ ਭੇਜਣ ਵਾਲੇ ਏਜੰਟਾਂ ਨੇ ਨਾਜਾਇਜ਼ ਠੱਗੀਆਂ ਮਾਰ-ਮਾਰ ਕੇ ਹੜਕੰਪ ਮਚਾ ਰੱਖਿਆ ਹੈ | ਇਹ ਥਾਂ-ਥਾਂ ਦਫ਼ਤਰ ਖੋਲ੍ਹ ਕੇ ਖ਼ਾਸ ਕਰਕੇ ਵਿਦਿਆਰਥੀ ਵਰਗ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ ...
ਵਰਸੋਲਾ, 23 ਨਵੰਬਰ (ਵਰਿੰਦਰ ਸਹੋਤਾ)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਗੁਰਲਵਲੀਨ ਸਿੰਘ ਸਿੱਧੂ ਦੇ ਪ੍ਰਬੰਧਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗੁਰਦਾਸਪੁਰ ਵਿਖੇ ਵੱਖ-ਵੱਖ ਸਕੂਲਾਂ ਦੇ ਕਰਵਾਏ ਪ੍ਰਸ਼ਨੋਤਰੀ ਇੰਟਰ ਸਕੂਲ ਮੁਕਾਬਲੇ ...
ਬਟਾਲਾ, 23 ਨਵੰਬਰ (ਕਾਹਲੋਂ)- ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਵਲੋਂ ਬਟਾਲਾ 'ਚ ਇਕ ਵਿਸ਼ੇਸ ਮੀਟਿੰਗ ਅਮਰਜੀਤ ਸਿੰਘ ਸ਼ਾਸਤਰੀ ਦੇ ਪ੍ਰਬੰਧ ਹੇਠ ਕੀਤੀ ਗਈ, ਜਿਸ ਵਿਚ ਹਰਜਿੰਦਰ ਸਿੰਘ ਵਡਾਲਾ ਬਾਂਗਰ ਨੇ ਦੱਸਿਆ ਕਿ ਸਾਂਝਾ ਅਧਿਆਪਕ ਮੋਰਚਾ ਵਲੋਂ 28 ਨਵੰਬਰ ਨੂੰ ...
ਬਟਾਲਾ, 23 ਨਵੰਬਰ (ਕਾਹਲੋਂ)-ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਸੂਬਾ ਕਾਰਜਕਾਰੀ ਮੈਂਬਰ ਐਡਵੋਕੇਟ ਸੁਰੇਸ਼ ਭਾਟੀਆ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਦੀ ਅਗਵਾਈ 'ਚ ਹੋਈ, ਜਿਸ ਵਿਚ ਸ੍ਰੀ ਭਾਟੀਆ ਨੇ ਕਿਹਾ ਕਿ ਭਾਜਪਾ ਹਿਮਾਚਲ ਪ੍ਰਦੇਸ਼ ਤੇ ਗੁਜਰਾਤ 'ਚ ਬਹੁਮਤ ਨਾਲ ...
ਬਟਾਲਾ, 23 ਨਵੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਲਖਵਿੰਦਰ ਸਿੰਘ ਘੁੰਮਣ ਅਤੇ ਯੂਥ ਆਗੂ ਅਰਜਿੰਦਰ ਸਿੰਘ ਰਾਜਾ ਚੌਧਰੀਵਾਲ ਨੇ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ...
ਅਲੀਵਾਲ, 23 ਨਵੰਬਰ (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕੇ ਅੰਦਰ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਲੋਕ ਸਭਾ ਮੈਂਬਰ ਸੁਨੀਲ ਕੁਮਾਰ ਜਾਖੜ ਦੀ ਅਗਵਾਈ 'ਚ ਵੱਡਾ ਵਿਕਾਸ ਹੋਵੇਗਾ | ਇਹ ਪ੍ਰਗਟਾਵਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਗੁਰਸ਼ਰਨ ਸਿੰਘ ...
ਧਾਰੀਵਾਲ, 23 ਨਵੰਬਰ (ਸਵਰਨ ਸਿੰਘ)- ਨਜ਼ਦੀਕੀ ਪਿੰਡ ਡਡਵਾਂ ਦੇ ਵਸਨੀਕ ਸੁਖਵਿੰਦਰ ਪਾਲ ਹੈੱਡ ਟੀਚਰ ਜੋਗੋਵਾਲ ਜੱਟਾਂ ਤੋਂ ਪਦਉੱਨਤ ਹੋ ਕੇ ਬਤੌਰ ਸੈਂਟਰ ਹੈੱਡ ਟੀਚਰ ਦੂਲਾਨੰਗਲ ਵਜੋਂ ਚਾਰਜ ਸੰਭਾਲਿਆ | ਇਥੇ ਦੱਸਣਯੋਗ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ...
ਦੀਨਾਨਗਰ 23 ਨਵੰਬਰ(ਸੰਧੂ/ਸੋਢੀ/ਸ਼ਰਮਾ)-ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਸਾਇੰਸ ਅਤੇ ਗਣਿਤ ਵਿਸ਼ੇ 'ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਰਾਜਵਿੰਦਰ ਕੌਰ ਦੀ ਪ੍ਰਧਾਨਗੀ 'ਚ ਕਰਵਾਏ ਇਨ੍ਹਾਂ ...
ਗੁਰਦਾਸਪੁਰ, 23 ਨਵੰਬਰ (ਆਰਿਫ਼)-ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੰੂ ਦਿਲ ਖੋਲ ਕੇ ਵੋਟਾਂ ਪਾਉਣ ਵਾਲੇ ਹਲਕਾ ਵਾਸੀਆਂ ਨੰੂ ਪਾਹੜਾ ਪਰਿਵਾਰ ਨੇ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾ ਕੇ ਤੋਹਫ਼ੇ ਦੇਣਾ ਸ਼ੁਰੂ ਕਰ ਦਿੱਤਾ ਹੈ | ਵਿਧਾਇਕ ਬਣਨ ਤੋਂ ...
ਗੁਰਦਾਸਪੁਰ, 23 ਨਵੰਬਰ (ਗੁਰਪ੍ਰਤਾਪ ਸਿੰਘ)-ਕਾਲਜ ਰੋਡ ਗੁਰਦਾਸਪੁਰ 'ਤੇ ਸਥਿਤ ਐਜੂਕੇਸ਼ਨ ਵਰਲਡ ਦੇ ਵਿਦਿਆਰਥੀਆਂ ਵਲੋਂ ਹਾਲ ਹੀ ਵਿਚ ਹੋਏ ਆਈਲੈਟਸ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਐਜੂਕੇਸ਼ਨ ਵਲੋਂ 6 ਬੈਂਡ ਲੈਣ ਵਾਲੇ ਵਿਦਿਆਰਥੀਆਂ ਨੰੂ ...
ਕਾਹਨੂੰਵਾਨ, 23 ਨਵੰਬਰ (ਹਰਜਿੰਦਰ ਸਿੰਘ ਜੱਜ)- ਅੱਪਰਬਾਰੀ ਦੁਆਬ ਨਹਿਰ ਸਠਿਆਲੀ ਪੁਲ ਤੋਂ ਡੱਲਾ ਗੋਰੀਆਂ ਨੂੰ ਜਾਂਦੀ ਨਹਿਰ ਪਟੜੀ ਤੋਂ ਥਾਣਾ ਕਾਹਨੂੰਵਾਨ ਦੀ ਪੁਲਿਸ ਨੂੰ ਇਕ ਚਿੱਟੇ ਰੰਗ ਦਾ ਟੀ.ਵੀ.ਐੱਸ. ਲਵਾਰਸ ਮੋਟਰਸਾਈਕਲ ਮਿਲੇ ਜਾਣ ਦੀ ਖ਼ਬਰ ਹੈ | ਪੁਲਿਸ ...
ਬਟਾਲਾ, 23 ਨਵੰਬਰ (ਹਰਦੇਵ ਸਿੰਘ ਸੰਧੂ)- ਥਾਣਾ ਸਿਵਲ ਲਾਇਨ ਅਧੀਨ ਆਉਂਦੀ ਚੌਕੀ ਸਿੰਬਲ ਚੌਕ ਦੀ ਪੁਲਿਸ ਵਲੋਂ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਚੌਕੀ ਇੰਚਾਰਜ ਏ.ਐਸ.ਆਈ. ਅਸ਼ੋਕ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਅਜਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਬੇਰੋਜ਼ਗਾਰ ਓਵਰਏਜ਼ ਹੈਲਥ ਵਰਕਰਾਂ ਨੂੰ ੳਮਰ ਹੱਦ 'ਚ ਛੋਟ ਦੇ ਕੇ ਨਿਯੁੱਕਤੀ ਪੱਤਰ ਜਾਰੀ ਕਰੇ ਕਿਉਂਕਿ ਪਿਛਲੀ ਸਰਕਾਰ ਵਲੋਂ ਸਿਹਤ ਵਿਭਾਗ 'ਚ ਉੱਕਤ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਲਗਾਤਾਰ 10 ਸਾਲ ...
ਗੁਰਦਾਸਪੁਰ, 23 ਨਵੰਬਰ (ਗੁਰਪ੍ਰਤਾਪ ਸਿੰਘ)-ਗੋਲਡਨ ਗਰੁੱਪ ਆਫ਼ ਇੰਸਟੀਚਿਊਟਸ ਅਤੇ ਸ੍ਰੀ ਸੱਤਿਆ ਸਾੲੀਂ ਸੇਵਾ ਸਮਿਤੀ ਵਲੋਂ ਸ੍ਰੀ ਸੱਤਿਆ ਸਾੲੀਂ ਬਾਬਾ ਦੇ 92ਵੇਂ ਜਨਮ ਦਿਵਸ ਮੌਕੇ ਗੋਲਡਨ ਸੀਨੀਅਰ ਸੈਕੰਡਰੀ ਸਕੂਲ ਵਿਖੇ 22ਵਾਂ ਰਾਜ ਪੱਧਰੀ ਅੰਗਹੀਣ ਕੈਂਪ ਲਗਾਇਆ ...
ਗੁਰਦਾਸਪੁਰ, 23 ਨਵੰਬਰ (ਆਰਿਫ਼)- ਪੰਜਾਬ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਕਾਰਜਕਾਰੀ ਇੰਜੀਨੀਅਰ ਮੰਡਲ ਗੁਰਦਾਸਪੁਰ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੋਹਲ, ਜਨਰਲ ਸਕੱਤਰ ਭੁਪਿੰਦਰ ਸਿੰਘ ਔਲਖ, ਪ੍ਰਧਾਨ ਗੁਰਦਿਆਲ ...
ਬਟਾਲਾ, 23 ਨਵੰਬਰ (ਕਾਹਲੋਂ)-ਮੈਥੋਡਿਸਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ 'ਚ ਮੈਨੇਜਰ ਪ੍ਰੋਮਿਲਾ ਇਲਿਆਸ ਮਸੀਹ ਤੇ ਪਿ੍ੰਸੀਪਲ ਸ੍ਰੀ ਮੁਸ਼ਤਾਕ ਗਿੱਲ ਦੀ ਰਹਿਨੁਮਾਈ ਹੇਠ ਸਾਲਾਨਾ ਸਪੋਰਟਸ ਮੀਟ ਜਸਵਿੰਦਰ ਸਿੰਘ ਤੇ ਸ਼ਾਹਿਦ ਰਾਜਾ ਦੇ ਪ੍ਰਬੰਧਾਂ ਹੇਠ ਕਰਵਾਈ ਗਈ, ...
ਬਟਾਲਾ, 23 ਨਵੰਬਰ (ਕਾਹਲੋਂ)-ਸਿੱਖ ਧਰਮ ਦੇ ਮੋਢੀ, ਜਗਤ ਗੁਰ ਬਾਬਾ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸੰਤ ਆਸ਼ਰਮ ਮੱਤੇਨੰਗਲ (ਨੇੜੇ ਫਤਹਿਗੜ੍ਹ ਚੂੜੀਆਂ) ਵਿਖੇ ਬਾਬਾ ਤਿਆਗੀ ਦੀ ਅਗਵਾਈ 'ਚ ਕਰਵਾਇਆ ਗਿਆ, ਜਿਸ ...
ਬਟਾਲਾ, 23 ਨਵੰਬਰ (ਕਾਹਲੋਂ)-ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ (ਬਟਾਲਾ ਤਹਿਸੀਲ) ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖ਼ਪੁਰ ਵਲੋਂ ਪੇਸ਼ ਕੀਤੇ ਗਏ 13 ਮਾਡਲਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਇਸ ਸਬੰਧੀ ਪਿ੍ੰਸੀਪਲ ਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ...
ਬਟਾਲਾ, 23 ਨਵੰਬਰ (ਕਾਹਲੋਂ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਹਿੰਦ ਦੀ ਚਾਦਰ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਧਰਮ ਅਤੇ ਅਣਖ ਦੀ ਖਾਤਰ ਆਪਣਾ ਆਪ ਤੇ ਸਾਰਾ ਪਰਿਵਾਰ ਕੁਰਬਾਨ ...
ਗੁਰਦਾਸਪੁਰ, 23 ਨਵੰਬਰ (ਆਰਿਫ਼)-ਗੁਰਦਾਸਪੁਰ ਸ਼ਹਿਰ ਦੇ ਅੰਦਰੂਨੀ ਬਾਜ਼ਾਰ ਆਵਾਜਾਈ ਦੀ ਹਾਲਤ ਬਦਤਰ ਹੋਈ ਪਈ ਹੈ | ਜਿਸ ਦਾ ਕਾਰਨ ਇਥੇ ਸਥਿਤ ਦੁਕਾਨਦਾਰਾਂ ਵਲੋਂ ਆਪਣੀ ਦੁਕਾਨ ਦੇ ਬਾਹਰ ਪਹਿਲਾਂ ਤਾਂ ਕਾਫ਼ੀ ਹੱਦੋਂ ਬਾਹਰ ਦੁਕਾਨ ਦਾ ਸਮਾਨ ਸਜਾ ਕੇ ਰੱਖਿਆ ਜਾਂਦਾ ਹੈ, ...
ਬਟਾਲਾ, 23 ਨਵੰਬਰ (ਹਰਦੇਵ ਸਿੰਘ ਸੰਧੂ)-ਵਿਰਸਾ ਸੰਭਾਲ ਅਤੇ ਸਮਾਜਿਕ ਚੇਤਨਾ ਮੰਚ ਬਟਾਲਾ ਵਲੋਂ ਸਥਾਨਕ ਜਲੰਧਰ ਰੋਡ 'ਤੇ ਸ਼ਹੀਦ ਬਾਬਾ ਅਮਰ ਸਿੰਘ ਭੁਲੇਰ ਪਬਲਿਕ ਸਕੂਲ ਸਿਵਖੇ ਸਮਾਜਿਕ ਬੁਰਾਈਆਂ ਵਿਰੁੱਧ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੌਰਾਨ ਸਕੂਲ ਬੱਚਿਆਂ ਨੂੰ ...
ਗੁਰਦਾਸਪੁਰ, 23 ਨਵੰਬਰ (ਆਰਿਫ਼)-ਪਿੰਡ ਹਮਰਾਜਪੁਰ ਦੇ ਉਨ੍ਹਾਂ ਡੇਰਿਆਂ ਦੀਆਂ ਸੜਕਾਂ ਨੂੰ ਪੱਕਿਆਂ ਕਰਨ ਦਾ ਨਿਰਮਾਣ ਕਾਰਜ ਸ਼ੁਰੂ ਹੋ ਚੁੱਕਾ ਹੈ ਜੋ ਕਿ ਚਿਰਾਂ ਤੋਂ ਕੱਚੀਆਂ ਹਨ | ਜ਼ਿਕਰਯੋਗ ਹੈ ਕਿ ਇਨ੍ਹਾਂ ਰਸਤਿਆਂ ਤੋਂ ਗੁਜਰਨ ਵੇਲੇ ਰਾਹਗੀਰਾਂ ਨੂੰ ਕਈ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਕੱਚੀਆਂ ਹੋਣ ਕਾਰਨ ਸੜਕਾਂ 'ਤੇ ਹਰ ਸਮੇਂ ਚਿੱਕੜ ਅਤੇ ਗਾਰਾ ਹੁੰਦਾ ਸੀ | ਲੋਕਾਂ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਸਾਹਮਣੇ ਰੱਖਦੇ ਹੋਏ ਵਿਧਾਇਕ ਪਾਹੜਾ ਵਲੋਂ ਪਹਿਲ ਦੇ ਆਧਾਰ 'ਤੇ ਅਜਿਹੇ ਪਿੰਡਾਂ ਦੀਆਂ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ | ਅੱਜ ਇਨ੍ਹਾਂ ਡੇਰਿਆਂ ਨੂੰ ਜਾਂਦੀਆਂ ਸੜਕਾਂ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਪਹੁੰਚੇ ਲੇਬਰ ਸੈਲ ਪੰਜਾਬ ਕਾਂਗਰਸ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਅਤੇ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਲੋਕਾਂ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਨੂੰ ਉਹ ਪਹਿਲ ਦੇ ਆਧਾਰ 'ਤੇ ਹੱਲ ਕਰਨਗੇ ਅਤੇ ਕਿਸੇ ਵੀ ਤਰ੍ਹਾਂ ਦਾ ਸਿਆਸੀ ਪੱਖਪਾਤ ਨਹੀਂ ਕੀਤਾ ਜਾਵੇਗਾ |
ਕੋਟਲੀ ਸੂਰਤ ਮੱਲ੍ਹੀ, 23 ਨਵੰਬਰ (ਕੁਲਦੀਪ ਸਿੰਘ ਨਾਗਰਾ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੱਡਾ ਕੋਟਲੀ ਸੂਰਤ ਮੱਲ੍ਹੀ ਦੇ ਤਿੰਨ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿਚ ਸਰਕਲ ਡੇਰਾ ਬਾਬਾ ਨਾਨਕ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੈਰਿਟ 'ਚ ...
ਗੁਰਦਾਸਪੁਰ, 23 ਨਵੰਬਰ (ਆਰਿਫ਼)-ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਗੁਰਦਾਸਪੁਰ ਵਿਖੇ ਸ੍ਰੀ ਬਾਲ ਕਿਸ਼ਨ ਮਿੱਤਲ ਦੀ ਪ੍ਰਧਾਨਗੀ ਹੇਠ ਐਲ.ਐਮ.ਸੀ. ਮੈਂਬਰਾਂ ਦੀ ਮੀਟਿੰਗ ਹੋਈ | ਜਿਸ ਵਿਚ ਰੀਜਨਲ ਡਾਇਰੈਕਟਰ ਪੀ.ਪੀ. ਸ਼ਰਮਾ, ਮੈਨੇਜਰ ਡਾ: ਨੀਰੂ ਚੱਡਾ, ਪਿ੍ੰਸੀਪਲ ...
ਗੁਰਦਾਸਪੁਰ, 23 ਨਵੰਬਰ (ਆਰਿਫ਼)-ਸਿੱਖਿਆ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੇ ਚਲਦਿਆਂ ਬੀਤੇ ਦਿਨੀਂ ਪਟਿਆਲਾ ਵਿਖੇ ਚੱਲ ਰਹੀਆਂ ...
ਪੁਰਾਣਾ ਸ਼ਾਲਾ, 23 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਪਿੰਡ ਭੁੱਲੇਚੱਕ ਕਾਲੋਨੀ ਨੇੜੇ ਦੋ ਕਾਰਾਂ ਦੀ ਆਪਸੀ ਟੱਕਰ ਹੋ ਗਈ | ਜਿਸ ਕਾਰਨ ਜਿੱਥੇ ਦੋਵਾਂ ਕਾਰਾਂ ਦਾ ਨੁਕਸਾਨ ਹੋਇਆ, ਉੱਥੇ ਤਿੰਨ ਵਿਅਕਤੀ ਮਾਮੂਲੀ ਜ਼ਖ਼ਮੀ ਵੀ ਹੋਏ | ...
ਧਾਰੀਵਾਲ, 23 ਨਵੰਬਰ (ਸਵਰਨ ਸਿੰਘ)- ਸਤਿਗੁਰੂ ਕਬੀਰ ਮੰਦਿਰ ਫੱਜੂਪੁਰ ਦੀ ਨਵ-ਗਠਿਤ ਪ੍ਰਬੰਧਕ ਕਮੇਟੀ ਦੀ ਪਲੇਠੀ ਮੀਟਿੰਗ ਪ੍ਰਧਾਨ ਅਸ਼ਵਨੀ ਫੱਜੂਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੇਵਲ ਕ੍ਰਿਸ਼ਨ ਦੀਨਪੁਰ ਚੇਅਰਮੈਨ, ਜਗਦੀਸ਼ ਕੁਮਾਰ ਭਗਤ ਰਿਟਾ: ਜਾਇੰਟ ...
ਸਰਨਾ, 23 ਨਵੰਬਰ (ਬਲਵੀਰ ਰਾਜ)-ਅੱਜ ਹਲਕਾ ਭੋਆ ਦੇ ਵਿਧਾਇਕ ਜੋਗਿੰਦਰਪਾਲ ਵਲੋਂ ਨੰਗਲ ਕੋਠੇ, ਖ਼ੁਸ਼ੀਨਗਰ, ਮਾਨਨੰਗਲ ਨੰੂ ਜਾਣ ਵਾਲੀਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ | ਇੰਜੀ: ਅਮਿਤ ਮਹਾਜਨ ਦੀ ਅਗਵਾਈ 'ਚ ਸੜਕਾਂ ਬਣਾਉਣ ਦੀ ਦੇਖਰੇਖ ਕੀਤੀ ਜਾਵੇਗੀ | ਕੰਮ ਸ਼ੁਰੂ ਕਰਨ ...
ਸੁਜਾਨਪੁਰ, 23 ਨਵੰਬਰ (ਜਗਦੀਪ ਸਿੰਘ)-ਸੁਜਾਨਪੁਰ ਦੇ ਨਾਲ ਲੱਗਦੇ ਫਲਕਪੁਰ-ਕਾਲੇਚੱਕ ਅਤੇ ਹੋਰ ਪਿੰਡਾਂ ਨੇੜਿਓਾ ਲੰਘਦੀ ਬਿਆਸ ਿਲੰਕ ਨਹਿਰ ਕਿਨਾਰੇ ਲੱਗਦੀ ਜ਼ਮੀਨ 'ਤੇ ਲੋਕਾਂ ਵਲੋਂ ਸਰਕਾਰੀ ਦਰੱਖ਼ਤ ਕੱਟ ਕੇ ਨਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ | ਪਰ ਸਬੰਧਿਤ ਵਿਭਾਗ ...
ਪਠਾਨਕੋਟ, 23 ਨਵੰਬਰ (ਆਰ. ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਕਮੇਟੀ ਪ੍ਰਧਾਨ ਗੁਰਦੀਪ ਸਿੰਘ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਪੂਨਮ ਰਾਮਪਾਲ ਦੀ ਦੇਖਰੇਖ ਹੇਠ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ...
ਪਠਾਨਕੋਟ, 23 ਨਵੰਬਰ (ਸੰਧੂ/ਆਰ. ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 343ਵਾਂ ਸ਼ਹੀਦੀ ਪੁਰਬ ਸਥਾਨਕ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ...
ਪਠਾਨਕੋਟ, 23 ਨਵੰਬਰ (ਚੌਹਾਨ)- ਪਠਾਨਕੋਟ ਜ਼ਿਲ੍ਹਾ ਹਸਪਤਾਲ ਨੰੂ ਪੰਜਾਬ 'ਚ ਭਾਵੇਂ ਪਹਿਲਾ ਸਥਾਨ ਮਿਲਿਆ ਹੋਵੇ ਪਰ ਹਸਪਤਾਲ ਅੰਦਰ ਕਥਿਤ ਭਿ੍ਸ਼ਟਾਚਾਰ ਦਾ ਬੋਲਬਾਲਾ ਹੈ | ਜਿਸ ਤੋਂ ਆਮ ਲੋਕ, ਸਰਕਾਰੀ ਕਰਮਚਾਰੀ ਤੇ ਇੱਥੇ ਆਪਣੇ ਕੰਮ ਕਰਵਾਉਣ ਆਉਣ ਵਾਲੇ ਲੋਕ ਦੁਖੀ ਹਨ | ...
ਪਠਾਨਕੋਟ, 23 ਨਵੰਬਰ (ਚੌਹਾਨ)- ਇਸ ਸਾਲ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋਏ ਰਾਜ ਸਰਕਾਰ ਦੇ ਕਰਮਚਾਰੀ ਆਪਣੇ ਜਮਾਂ ਪੈਸੇ ਲੈਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ ਤੇ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹੋ ਰਹੇ ਹਨ ਤੇ ਕੈਪਟਨ ਦੀ ਸਰਕਾਰ ਬਣਾ ਕੇ ਆਪਣੇ ਆਪ ਨੰੂ ਠੱਗਿਆ ...
ਪਠਾਨਕੋਟ, 23 ਨਵੰਬਰ (ਆਰ. ਸਿੰਘ/ਚੌਹਾਨ/ਸੰਧੂ)-ਸਵੈ ਰੁਜ਼ਗਾਰ ਡੇਅਰੀ ਸਿਖਲਾਈ ਕੋਰਸ ਲਈ ਕਾੳਾੂਸਲਿੰਗ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ, ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਦੂਸਰੀ ਮੰਜ਼ਿਲ, ਕਮਰਾ ਨੰਬਰ- 345 (ਏ) ਵਿਖੇ 24 ਨਵੰਬਰ ਨੂੰ ਕੀਤੀ ਜਾਵੇਗੀ | ਇਸ ...
ਪਠਾਨਕੋਟ, 23 ਨਵੰਬਰ (ਚੌਹਾਨ)- ਨਿਰਮਾਤਾ ਸੰਜੇ ਲੀਲਾ ਭੰਸਾਲੀ ਵਲੋਂ ਨਿਰਦੇਸ਼ਿਤ ਫ਼ਿਲਮ ਪਦਮਾਵਤੀ ਨੰੂ ਲੈ ਕੇ ਦੇਸ਼ ਵਾਸੀਆਂ 'ਚ ਰੋਸ ਹੈ | ਇਸ ਫ਼ਿਲਮ 'ਤੇ ਰੋਕ ਲਾਉਣ ਦੀ ਮੰਗ ਨੰੂ ਲੈ ਕੇ ਰਾਜਪੂਤ ਮਹਾਂਸਭਾ ਪੰਜਾਬ ਦਾ ਵਫ਼ਦ ਪ੍ਰਧਾਨ ਠਾਕੁਰ ਦਵਿੰਦਰ ਸਿੰਘ ਦਰਸ਼ੀ ਤੇ ...
ਪਠਾਨਕੋਟ, 23 ਨਵੰਬਰ (ਸੰਧੂ)-ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ:) ਦਫ਼ਤਰ ਵਿਖੇ ਡੀ.ਈ.ਓ. (ਸੈ:) ਰਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਕੰਪਿਊਟਰ ਵਿਸ਼ੇ ਦੀ ਆਨਲਾਈਨ ਕੁਇਜ਼ ਮੁਕਾਬਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਹੋਈ | ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ...
ਪਠਾਨਕੋਟ, 23 ਨਵੰਬਰ (ਸੰਧੂ)-ਲੋਕ ਸਭਾ ਹਲਕਾ ਗੁਰਦਾਸਪੁਰ ਦੀ ਉਪ ਚੋਣ ਵਿਚ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸਵਰਨ ਸਲਾਰੀਆ ਨੂੰ ਕਰਾਰੀ ਹਾਰ ਮਿਲਣ ਤੋਂ ਬਾਅਦ ਪਹਿਲੀ ਵਾਰ ਪਠਾਨਕੋਟ ਪਹੁੰਚੀ ਸਿਨੇਮਾ ਸਟਾਰ ਸਵ: ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ...
ਪਠਾਨਕੋਟ, 23 ਨਵੰਬਰ (ਚੌਹਾਨ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਦੇ ਸਬੰਧ 'ਚ ਸਥਾਨਕ ਗੁਰਦੁਅਰਾ ਸਿੰਘ ਸਭਾ ਸਰਾਈਾ ਮੁਹੱਲਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸਿੰਘ ਸਭਾ ਸਰਾਈਾ ਮੁਹੱਲਾ ਦੇ ਵਿਸ਼ੇਸ਼ ਸਹਿਯੋਗ ਸਦਕਾ ...
ਨਰੋਟ ਮਹਿਰਾ, 23 ਨਵੰਬਰ (ਰਾਜ ਕੁਮਾਰੀ)- ਪਿੰਡ ਤਲਵਾੜਾ ਜੱਟਾਂ ਵਿਖੇ ਚੱਕੀ ਦਰਿਆ 'ਤੇ ਪੈਨਟੂਨ ਪੁਲ ਨਾ ਬਣਾਏ ਜਾਣ ਕਾਰਨ ਹਲਕੇ ਦੇ ਲੋਕਾਂ ਦਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਿਖ਼ਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸਰਪੰਚ ਅਵਤਾਰ ਸਿੰਘ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX