ਤਾਜਾ ਖ਼ਬਰਾਂ


ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 day ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  1 day ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549

ਲੁਧਿਆਣਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਮੌਕੇ ਵੱਖ-ਵੱਖ ਥਾਈਾ ਵਿਸ਼ਾਲ ਗੁਰਮਤਿ ਸਮਾਗਮ

ਲੁਧਿਆਣਾ, 23 ਨਵੰਬਰ (ਪਰਮੇਸ਼ਰ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਮੌਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ਼ ਕਰਾਏ ਗਏ ਜਿਨ੍ਹਾਂ 'ਚ ਵੱਡੀ ਗਿਣਤੀ ਸੰਗਤਾਂ ਨੇ ਸ਼ਾਮਿਲ ਹੋ ਕੇ ਗੁਰੂ ...

ਪੂਰੀ ਖ਼ਬਰ »

ਬਲੇਡ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਗਿਆਸਪੁਰਾ ਸਥਿਤ ਬਲੇਡ ਬਣਾਉਣ ਵਾਲੀ ਫੈਕਟਰੀ 'ਚ ਭੱਠੀ ਨੂੰ ਲੱਗੀ ਅੱਗ 'ਤੇ ਸਮੇਂ ਸਿਰ ਕਾਬੂ ਪਾਉਣ ਨਾਲ ਵੱਡਾ ਹਾਦਸਾ ਹੋਣੋਂ ਟਲ ਗਿਆ ਪਰ ਅੱਗ ਬੁਝਾਉਣ ਸਮੇਂ ਇਕ ਵਰਕਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਅੱਗ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਤਿੰਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਤਿੰਨ ਵਿਅਕਤੀਆਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਡਾਬਾ ਦੀ ਰਹਿਣ ...

ਪੂਰੀ ਖ਼ਬਰ »

ਕੈਂਟਰ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ, ਇਕ ਦੀ ਮੌਤ

ਲਾਡੋਵਾਲ, 23 ਨਵੰਬਰ (ਬਲਬੀਰ ਸਿੰਘ ਰਾਣਾ)-ਲੁਧਿਆਣਾ–ਜਲੰਧਰ ਜੀ.ਟੀ.ਰੋਡ ਸਥਿਤ ਪਿੰਡ ਮੱਝਫੱਗੂਵਾਲ ਦੇ ਕੋਲ ਰਿਲਾਇੰਸ ਗੁਦਾਮ ਦੇ ਨਜ਼ਦੀਕ ਕੈਂਟਰ ਅਤੇ ਮੋਟਰਾਸਾਈਕਲ ਦੀ ਜਬਰਦਸਤ ਹੋਈ ਟੱਕਰ 'ਚ ਇਕ ਦੀ ਮੌਤ, ਦੂਜਾ ਗੰਭੀਰ ਜਖ਼ਮੀ ਹੋਇਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਹੋਈਆਂ ਦੋ ਮੌਤਾਂ ਦੇ ਮਾਮਲੇ 'ਚ ਦੋਸ਼ੀ ਦੀ ਗਿ੍ਫ਼ਤਾਰੀ ਨੂੰ ਲੈ ਕੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਨੇੜੇ ਜਾਂਦੀ ਸੜਕ 'ਤੇ ਬੀਤੀ ਰਾਤ ਸੜਕ ਸੜਕ ਹਾਦਸੇ 'ਚ ਹੋਈ ਦੋ ਵਿਅਕਤੀਆਂ ਦੀ ਮੌਤ ਦੇ ਮਾਮਲੇ 'ਚ ਦੋਸ਼ੀ ਕੈਂਟਰ ਚਾਲਕ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਥਾਣੇ ਦੇ ਬਾਹਰ ਜ਼ੋਰਦਾਰ ...

ਪੂਰੀ ਖ਼ਬਰ »

ਸ਼ਿਵਸੈਨਾ ਹਿੰਦੁਸਤਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਭੇਜਿਆ ਮੰਗ-ਪੱਤਰ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਬੀਤੇ ਦਿਨੀਂ ਆਸਟ੍ਰੇਲੀਆ ਦੇ ਮੈਲਬੌਰਨ 'ਚ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਗਏ ਭਾਰਤੀ ਹਾਈ ਕਮਿਸ਼ਨਰ ਏ.ਐਮ. ਗੋਂਡਾਨੇ ਨੂੰ ਰੋਕ ਕੇ ਬਦਸਲੂਕੀ ਕਰਨ ਦੇ ਮਾਮਲੇ ਦਾ ਸ਼ਿਵਸੈਨਾ ਹਿੰਦੁਸਤਾਨ ਨੇ ਸਖ਼ਤ ਵਿਰੋਧ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਮੁਲਾਜ਼ਮ ਆਗੂ ਤੇ ਸਾਬਕਾ ਐਮ. ਪੀ. ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 23 ਨਵੰਬਰ (ਪਰਮੇਸ਼ਰ ਸਿੰਘ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਨੇ ਸਾਬਕਾ ਐਮ. ਪੀ. ਤੇ ਕੌਮੀ ਆਗੂ ਸ੍ਰੀ ਸੁਕੋਮਲ ਸੈਨ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ ਸੈਨ ਨੂੰ ਮੁਲਾਜ਼ਮਾਂ ਅਤੇ ਦੱਬੇ ਕੁਚਲੇ ਲੋਕਾਂ ਲਈ ਕੀਤੇ ...

ਪੂਰੀ ਖ਼ਬਰ »

ਲਕਸ਼ਮੀ ਲੇਡੀਜ਼ ਕਲੱਬ ਨੇ 'ਕੌਣ ਬਣੇਗਾ ਮਾਲਾਮਾਲ' ਮੁਕਾਬਲਾ ਕਰਵਾਇਆ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਲਕਸ਼ਮੀ ਲੇਡੀਜ਼ ਕਲੱਬ ਵਲੋਂ ਕਰਵਾਏ ਗਏ 'ਕੌਣ ਬਣੇਗਾ ਮਾਲਾਮਾਲ' ਮੁਕਾਬਲੇ 'ਚ ਵੱਡੀ ਗਿਣਤੀ 'ਚ ਮਹਿਲਾਵਾਂ ਨੇ ਹਿੱਸਾ ਲਿਆ ਅਤੇ ਆਪਣੀ ਸੂਝ ਬੂਝ ਅਤੇ ਗਿਆਨ ਦਾ ਨਮੂਨਾ ਪੇਸ਼ ਕੀਤਾ | ਉੱਥੇ ਹੀ ਆਪਣੀ ਕਲਾ ਦੇ ਜੌਹਰ ਦਿਖਾਉਂਦੇ ਹੋਏ ...

ਪੂਰੀ ਖ਼ਬਰ »

ਅਮਰਜੀਤ ਸਿੰਘ ਚੌਹਾਨ ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਦੇ ਨਿਰਵਿਰੋਧ ਪ੍ਰਧਾਨ ਚੁਣੇ

ਡਾਬਾ/ਲੁਹਾਰਾ, 23 ਨਵੰਬਰ (ਕੁਲਵੰਤ ਸਿੰਘ ਸੱਪਲ)- ਲੁਧਿਆਣਾ ਸ਼ਹਿਰ ਨੂੰ ਇੰਡਸਟਰੀ ਹੱਬ ਬਣਾਉਣ ਵਿਚ ਉਦਯੋਗਿਕ ਇਕਾਈਆਂ ਦਾ ਅਹਿਮ ਰੋਲ ਹੈ ਅਤੇ ਜੇਕਰ ਇੰਡਸਟਰੀਲਿਸਟ ਪ੍ਰਸੰਨ ਹੋਵੇਗਾ ਤਾਂ ਹੀ ਉਹ ਸੂਬੇ ਨੂੰ ਬੁਲੰਦੀਆਂ 'ਤੇ ਪਹੁੰਚਾ ਸਕੇਗਾ | ਉਪਰੋਕਤ ਵਿਚਾਰ ਸਮਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਉੱਚ-ਪੱਧਰੀ ਵਿਧਾਇਕਾਂ ਦੀ ਕਮੇਟੀ ਵਲੋਂ ਖੇਤ ਮਜ਼ਦੂਰ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਸਰਕਟ ਹਾਊਸ ਵਿਖੇ ਪੰਜਾਬ ਸਰਕਾਰ ਵਲੋਂ ਸਥਾਪਿਤ ਉੱਚ-ਪੱਧਰੀ ਵਿਧਾਇਕਾਂ ਅਤੇ ਸਰਕਾਰੀ ਅਧਿਕਾਰੀਆਂ ਦੀ ਮੀਟਿੰਗ ਪੰਜਾਬ ਖੇਤ ਮਜ਼ਦੂਰ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂਆਂ ਨਾਲ ਹੋਈ | ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਫਾਇਰਮੈਨ ਅਤੇ ਸਿਟੀਜਨਸ ਨੂੰ ਕੈਂਡਲ ਮਾਰਚ ਕੱਢ ਕੇ ਦਿੱਤੀ ਸ਼ਰਧਾਂਜਲੀ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਲੁਧਿਆਣਾ ਭਲਾਈ ਮੰਚ ਵਲੋਂ ਅੱਜ ਜਵਾਹਰ ਨਗਰ ਵਿਖੇ ਪ੍ਰਧਾਨ ਸ੍ਰੀ ਕਿ੍ਸ਼ਨ ਗੋਪਾਲ ਰਾਜੂ, ਨਿਰਮਲ ਸਿੰਘ ਕੈੜਾ ਸਕੱਤਰ ਜਨਰਲ ਅਤੇ ਇਲਾਕੇ ਦੇ ਸਾਬਕਾ ਕੌਾਸਲਰ ਸ੍ਰੀ ਕਪਿਲ ਕੁਮਾਰ ਸੋਨੂੰ ਦੀ ਅਗਵਾਈ ਹੇਠ ਸੂਫੀਆ ਚੌਕ 'ਚ ਹੋਏ ...

ਪੂਰੀ ਖ਼ਬਰ »

ਪ੍ਰਸ਼ਾਸਨ ਨੂੰ ਫੌਜ ਦੀ ਮਦਦ ਲੈ ਲੈਣੀ ਚਾਹੀਦੀ ਸੀ- ਛੋਟੇਪੁਰ

ਲੁਧਿਆਣਾ, 23 ਨਵੰਬਰ (ਬੀ.ਐਸ.ਬਰਾੜ)-ਪਲਾਸਟਿਕ ਫੈਕਟਰੀ 'ਚ ਅੱਗ ਲੱਗਣ ਕਾਰਨ ਢਹਿ ਢੇਰੀ ਹੋਈੇ ਇਮਾਰਤ ਹੇਠ ਦੱਬ ਕੇ ਲੋਕਾਂ ਦੀ ਹੋਈ ਮੌਤ ਅਤੇ ਮਲਬੇ ਹੇਠ ਅਜੇ ਤੱਕ ਦੱਬੇ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਘਟਨਾ ਵਾਲੀ ਥਾਂ ਦਾ ਦੌਰਾ ਕਰਨ ਉਪਰੰਤ ਆਪਣਾ ...

ਪੂਰੀ ਖ਼ਬਰ »

ਲਾਪਤਾ ਹੋਈ ਔਰਤ ਦੀ ਲਾਸ਼ ਨਹਿਰ ਵਿਚੋਂ ਬਰਾਮਦ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਇਲਾਕੇ ਵਿਚੋਂ ਬੀਤੇ ਦਿਨ ਸ਼ੱਕੀ ਹਾਲਤ ਵਿਚ ਲਾਪਤਾ ਹੋਈ ਔਰਤ ਦੀ ਲਾਸ਼ ਪੁਲਿਸ ਨੇ ਨੰਗਲ ਨੇੜੇ ਜਾਂਦੀ ਨਹਿਰ 'ਚੋਂ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੀਮਾ ਟੰਡਨ ਵਜੋਂ ਕੀਤੀ ...

ਪੂਰੀ ਖ਼ਬਰ »

ਸਚਦੇਵਾ ਤੇ ਕੁਲਾਰ ਇੰਡੀਅਨ ਸਾਈਕਿਲੰਗ ਮੇਲੇ ਦਾ ਉਦਘਾਟਨ ਕਰਨਗੇ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਚਦੇਵਾ 24 ਤੋਂ 26 ਨਵੰਬਰ ਨੂੰ ਮੁੰਬਈ ਦੇ ਨਹਿਰੂ ਸੈਂਟਰ ਵਿਖੇ ਇੰਡੀਅਨ ਸਾਈਕਿਲੰਗ ...

ਪੂਰੀ ਖ਼ਬਰ »

ਹੌਜ਼ਰੀ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹਿੰਦੀ ਬਾਜ਼ਾਰ ਵਿਚ ਬੀਤੀ ਅੱਧੀ ਰਾਤ ਇਕ ਹੌਜ਼ਰੀ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਜੁਗਲ ਕਿਸ਼ੋਰ ਐਾਡ ਸੰਨਜ਼ ਦੀ ...

ਪੂਰੀ ਖ਼ਬਰ »

ਮਾਮਲਾ ਪਲਾਸਟਿਕ ਫੈਕਟਰੀ ਨੂੰ ਲੱਗੀ ਅੱਗ ਦਾ ਬੋਰ 'ਚ ਡਿੱਗੀ ਬੱਚੀ ਦੀ ਜਾਨ ਬਚਾਉਣ ਲਈ ਜੇਕਰ ਫੌਜ ਦੀ ਮਦਦ ਲਈ ਜਾ ਸਕਦੀ ਤਾਂ ਇੱਥੇ ਕਿਉਂ ਨਹੀਂ..?

ਲੁਧਿਆਣਾ, 23 ਨਵੰਬਰ (ਬੀ.ਐਸ.ਬਰਾੜ)-ਪਿਛਲੇ ਚਾਰ ਦਿਨ ਤੋਂ ਸਥਾਨਕ ਪਲਾਸਟਿਕ ਫੈਕਟਰੀ ਨੂੰ ਲੱਗੀ ਅੱਗ ਅੱਜ ਵੀ ਇਮਾਰਤ 'ਚ ਮੱਘਦੀ ਹੀ ਨਜ਼ਰ ਆ ਰਹੀ ਹੈ | ਅੱਗ ਲੱਗਣ ਨਾਲ ਢਹਿ ਢੇਰੀ ਹੋਈ ਇਮਾਰਤ ਹੇਠ ਆਉਣ ਨਾਲ ਵੱਡੀ ਪੱਧਰ 'ਤੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋਇਆ, ਜਿਸ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਦਾ ਸ਼ਿਕਾਰ ਔਰਤ ਇਨਸਾਫ਼ ਲਈ 6 ਮਹੀਨੇ ਤੱਕ ਦਰ-ਦਰ ਭਟਕਦੀ ਰਹੀ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਲਾਦੀਆਂ 'ਚ ਸਮੂਹਕਿ ਜਬਰ ਜਨਾਹ ਦਾ ਸ਼ਿਕਾਰ ਔਰਤ ਦਰ-ਦਰ ਭਟਕਦੀ ਰਹੀ | ਪੁਲਿਸ ਨੇ 6 ਮਹੀਨੇ ਬਾਅਦ ਦੋਸ਼ੀਆਂ ਿਖ਼ਲਾਫ਼ ਹੁਣ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਚੇ ਦੀ ਮੌਤ ਤੋਂ ਬਾਅਦ ਲੋਕਾਂ ਨੇ ਕਾਰ ਚਾਲਕ ਦੀ ਸ਼ੱਕੀ ਹਾਲਾਤ 'ਚ ਕੀਤੀ ਹੱਤਿਆ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਸੜਕ 'ਤੇ ਅੱਜ ਰਾਤ ਸੜਕ ਹਾਦਸੇ 'ਚ ਹੋਈ ਇਕ ਬੱਚੇ ਦੀ ਮੌਤ ਤੋਂ ਬਾਅਦ ਭੜਕੇ ਹੋਏ ਲੋਕਾਂ ਵਲੋਂ ਕਾਰ ਚਾਲਕ ਦੀ ਸ਼ੱਕੀ ਹਾਲਾਤ 'ਚ ਕੁੱਟ-ਕੁੱਟ ਹੱਤਿਆ ਕਰ ਦਿੱਤੀ | ਜਾਣਕਾਰੀ ਅਨੁਸਾਰ ਘਟਨਾ ਅੱਜ ਦੇਰ ਰਾਤ ਉਸ ...

ਪੂਰੀ ਖ਼ਬਰ »

ਨਾਬਾਲਗ ਨੂੰ ਵਰਗਲਾਉਣ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਸਨੇਤ ਵਿਚ ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਦੋਸ਼ ਤਹਿਤ ਨੌਜਵਾਨ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਸਨੇਤ ਵਾਸੀ ਬਲਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਜ਼ਖ਼ਮੀ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜਖ਼ਮੀ ਹੋ ਗਿਆ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ | ਪੁਲਿਸ ਨੇ ਇਸ ਸਬੰਧੀ ਭੁਪਿੰਦਰ ਸਿੰਘ ਦੀ ਸ਼ਿਕਾਇਤ 'ਤੇ ਪਰਮਪ੍ਰੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ

ਆਲਮਗੀਰ, 23 ਨਵੰਬਰ (ਜਰਨੈਲ ਸਿੰਘ ਪੱਟੀ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਸਬੰਧੀ ਅੱਜ ਗੁਰਦੁਆਰਾ ਗੁਰੂ ਸਿੰਘ ਸਭਾ ਨਿਊ ਗੁਰੂ ਤੇਗ ਬਹਾਦਰ ਨਗਰ ਗਿੱਲ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ...

ਪੂਰੀ ਖ਼ਬਰ »

ਜੇਲ੍ਹ 'ਚ ਚਾਰ ਬੰਦੀ ਔਰਤਾਂ ਪਾਸੋਂ ਮੋਬਾਈਲ ਬਰਾਮਦ, ਕੇਸ ਦਰਜ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਾਨਾ ਜੇਲ੍ਹ 'ਚ ਤਲਾਸ਼ੀ ਦੌਰਾਨ ਅਧਿਕਾਰੀਆਂ ਨੇ ਚਾਰ ਬੰਦੀ ਔਰਤਾਂ ਪਾਸੋਂ ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਮਹਿਲਾ ਜੇਲ੍ਹ ਦੀ ਸੁਪਰਡੈਂਟ ਰਾਜਵੰਤ ਕੌਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ ਨੇ ਮਨੁੱਖੀ ਲੜੀ ਬਣਾ ਕੇ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬਸਰਾ)-ਬੀ. ਐਸ. ਐਨ. ਐਲ. ਦੀਆਂ ਸਾਰੀਆਂ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਸਾਂਝੇ ਮੌਰਚੇ ਦੇ ਸੱਦੇ 'ਤੇ ਅੱਜ ਜ਼ਿਲ੍ਹੇ ਦੇ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਭਾਰਤ ਨਗਰ ਚੌਾਕ ਤੋਂ ਆਰਤੀ ਸਿਨੇਮਾਂ ਚੌਕ ਤੱਕ ਮਨੁੱਖੀ ਲੜੀ ...

ਪੂਰੀ ਖ਼ਬਰ »

ਸਟੇਸ਼ਨ ਦੀਆਂ ਪੌੜੀਆਂ ਤੋਂ ਡਿੱਗਣ ਕਾਰਨ ਔਰਤ ਦੀ ਮੌਤ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ ਤੋਂ ਅੱਜ ਦੁਪਹਿਰ ਪੌੜੀਆਂ ਤੋਂ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ | ਮਿ੍ਤਕ ਔਰਤ ਦੀ ਸ਼ਨਾਖ਼ਤ ਮੁੰਨੀ ਦੇਵੀ (55) ਵਜੋਂ ਕੀਤੀ ਗਈ ਹੈ | ਮੁੰਨੀ ਦੇਵੀ ਅੱਜ ਪਰਿਵਾਰਕ ਮੈਂਬਰਾਂ ਨਾਲ ...

ਪੂਰੀ ਖ਼ਬਰ »

ਰੇਲਵੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਕੌਮੀ ਕਾਨਫ਼ਰੰਸ 26 ਨੂੰ ਲੁਧਿਆਣਾ 'ਚ ਹੋਵੇਗੀ

ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਰੇਲਵੇ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਲੁਧਿਆਣਾ ਪ੍ਰਧਾਨ ਸ੍ਰੀ ਭਜਨੀਕ ਸਿੰਘ ਅਤੇ ਜਨਰਲ ਸਕੱਤਰ ਸ੍ਰੀ ਹਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਪੈਨਸ਼ਨਰਜ਼ ਸਮਾਜ ਨਵੀਂ ਦਿੱਲੀ ਵਲੋਂ ਆਪਣੀ 62 ਵੀਂ ਏ .ਜੀ. ਐਮ. ...

ਪੂਰੀ ਖ਼ਬਰ »

ਮਹਿਲਾ ਬੰਦੀ ਦੀ ਜੇਲ੍ਹ 'ਚ ਮੌਤ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਹਿਲਾ ਜੇਲ੍ਹ 'ਚ ਬੰਦ ਇਕ ਔਰਤ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਹੈ | ਮਿ੍ਤਕ ਔਰਤ ਦੀ ਸ਼ਨਾਖ਼ਤ ਰਣਜੀਤ ਕੌਰ (45) ਵਜੋਂ ਕੀਤੀ ਗਈ ਹੈ | ਰਣਜੀਤ ਕੌਰ ਖੰਨਾ ਦੀ ਰਹਿਣ ਵਾਲੀ ਸੀ | ਬੀਤੀ ਰਾਤ ਉਸਦੀ ਅਚਾਨਕ ਹਾਲਤ ਵਿਗੜ ਗਈ | ਗੰਭੀਰ ਹਾਲਤ ਵਿਚ ਉਸਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਉਹ ਦਮ ਤੋੜ ਗਈ | ਜੇਲ੍ਹ ਅਧਿਕਾਰੀਆਂ ਵਲੋਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ | ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਸੇਵਾ ਕੇਂਦਰ 'ਚ ਦਰਖ਼ਾਸਤ ਫ਼ਾਰਮਾਂ ਦੇ ਮਿੱਥੇ ਭਾਅ ਤੋਂ ਤਿੰਨ ਗੁਣਾ ਜਿਆਦਾ ਲਏ ਜਾ ਰਹੇ ਨੇ ਪੈਸੇ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਵਾਲੇ ਸੇਵਾ ਕੇਂਦਰ 'ਚ ਵੱਖ-ਵੱਖ ਕੰਮ ਕਰਵਾਉਣ ਲਈ ਦਿੱਤੀਆਂ ਜਾਣ ਵਾਲੀਆਂ ਦਰਖ਼ਾਸਤਾਂ ਦੇ ਫ਼ਾਰਮ ਸਰਕਾਰ ਵਲੋਂ ਮਿੱਥੀ ਗਈ ਕੀਮਤ ਤੋਂ ਤਿੰਨ ਗੁਣਾਂ ਜਿਆਦਾ ਪੈਸੇ ਲੈ ਕੇ ਲੋਕਾਂ ਦੀ ...

ਪੂਰੀ ਖ਼ਬਰ »

ਪੱਤਰਕਾਰ ਧਿਆਨ ਸਿੰਘ ਰਾਏ ਨਹੀਂ ਰਹੇ, ਅੰਤਿਮ ਸੰਸਕਾਰ ਅੱਜ

ਖੰਨਾ, 23 ਨਵੰਬਰ (ਅਜੀਤ ਬਿਊਰੋ)- ਖੰਨਾ ਤੋਂ 'ਅਜੀਤ' ਦੇ ਪੱਤਰਕਾਰ ਤੇ ਲੇਖਕ ਧਿਆਨ ਸਿੰਘ ਰਾਏ ਦਾ ਅੱਜ ਬਾਅਦ ਦੁਪਹਿਰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ, ਉਹ 42 ਸਾਲਾਂ ਦੇ ਸਨ | ਸ੍ਰੀ ਰਾਏ ਕਾਫ਼ੀ ਸਮੇਂ ਤੋਂ ਪੱਤਰਕਾਰੀ ਦੇ ਪੇਸ਼ੇ ਨਾਲ ਜੁੜੇ ਹੋਏ ਸਨ | ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਸੈਂਟਰ ਦੀਆਂ ਆਈਲਟਸ ਸੇਵਾਵਾਂ ਸ਼ਾਨਦਾਰ- ਡੱਲਾ

ਮੁੱਲਾਂਪੁਰ-ਦਾਖਾ, 23 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੇ ਵੱਖ-ਵੱਖ ਸੈਂਟਰਾਂ ਅੰਦਰ ਵਿਦਿਆਰਥੀ ਵਰਗ ਨੂੰ ਵਿਦੇਸ਼ਾਂ ਲਈ ਪੜ੍ਹਾਈ ਤੋਂ ਪਹਿਲਾਂ ਆਈਲੈਟਸ ਦੀ ਤਿਆਰੀ ਤੇ ਇੰਮੀਗ੍ਰੇਸ਼ਨ ਦੀ ਸ਼ਾਨਦਾਰ ਸਰਵਿਸ ਦੇ ਕੇ ...

ਪੂਰੀ ਖ਼ਬਰ »

ਅੱਗ ਨਾਲ ਝੁਲਸੇ ਤਿੰਨ ਸਾਲ ਦੇ ਬੱਚੇ ਦੀ ਮੌਤ- ਮਾਂ ਜ਼ਖ਼ਮੀ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਤੇਗ ਬਹਾਦਰ ਨਗਰ ਵਿਚ ਅੱਗ ਲੱਗਣ ਨਾਲ ਝੁਲਸੇ ਤਿੰਨ ਸਾਲ ਦੇ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਬੱਚੇ ਦੀ ...

ਪੂਰੀ ਖ਼ਬਰ »

ਕਿਰਤ ਵਿਭਾਗ ਵਲੋਂ ਕਾਰਖ਼ਾਨੇ 'ਚ ਕੰਮ ਕਰਨ ਵਾਲੇ ਕਾਮਿਆਂ ਦੀ ਜਾਂਚ ਆਰੰਭ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਲੁਧਿਆਣਾ ਦੇ ਇੰਡਸਟਰੀਅਲ ਏਰੀਆ ਏ. ਵਿਚ ਸਥਿਤ ਜਿਸ ਪਲਾਸਟਿਕ ਦੇ ਕਾਰਖ਼ਾਨੇ ਨੂੰ ਅੱਗ ਲੱਗਣ ਤੋਂ ਬਾਅਦ ਉਸ ਦੀ ਇਮਾਰਤ ਢਹਿ ਢੇਰੀ ਹੋ ਗਈ ਸੀ | ਉਸ ਵਿਚ ਕੰਮ ਕਰਨ ਵਾਲੇ ਕਾਮਿਆਂ ਦੀ ਜਾਂਚ ...

ਪੂਰੀ ਖ਼ਬਰ »

ਮਿਆਦ ਖਤਮ ਹੋ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਕਰਨਾ ਖ਼ਤਰਨਾਕ ਹੋ ਸਕਦਾ ਹੈ

ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਮਿਆਦ ਖਤਮ ਹੋ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਕਰਨਾ ਖਤਰਨਾਕ ਸਾਬਤ ਹੋ ਸਕਦਾ ਹੈ, ਇਸ ਲਈ ਖਪਤਕਾਰਾਂ ਨੂੰ ਇਸ ਸਬੰਧੀ ਚੌਕਸ ਵੀ ਰਹਿਣਾ ਚਾਹੀਦਾ ਹੈ | ਗੈਸ ਕੰਪਨੀਆਂ ਵਲੋਂ ਘਰੇਲੂ ਰਸੋਈ ਗੈਸ ਸਿਲੰਡਰ ਉਪਰ ਉਸਦੀ ...

ਪੂਰੀ ਖ਼ਬਰ »

ਕਈ ਵਿਭਾਗਾਂ ਨੂੰ ਦਸਤਾਵੇਜ਼ ਦੇਣ ਦੇ ਹੁਕਮ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਡਵੀਜ਼ਨਲ ਕਮਿਸ਼ਨਰ ਵੀ.ਕੇ. ਮੀਨਾ ਨੂੰ ਲੁਧਿਆਣਾ ਦੇ ਇੰਡਸਟਰੀਅਲ ਏਰੀਆ ਏ. ਵਿਖੇ ਬੀਤੇ ਦਿਨ ਅੱਗੇ ਲੱਗਣ ਤੋਂ ਬਾਅਦ ਢਹਿ-ਢੇਰੀ ਹੋਈ ਇਮਾਰਤ ਦੇ ਹਾਦਸੇ ਵੀ ਜਾਂਚ ਕਰਨ ਦਾ ...

ਪੂਰੀ ਖ਼ਬਰ »

ਕਿਰਤ ਵਿਭਾਗ ਵਲੋਂ ਕਾਰਖ਼ਾਨੇ 'ਚ ਕੰਮ ਕਰਨ ਵਾਲੇ ਕਾਮਿਆਂ ਦੀ ਜਾਂਚ ਆਰੰਭ

ਕਾਰਖ਼ਾਨੇਦਾਰ ਵੱਲੋਂ ਦੋ ਕੰਪਨੀਆਂ ਬਣਾ ਕੇ ਕਾਗਜ਼ਾਂ ਵਿਚ 5-6 ਕਾਮੇ ਕੰਮ ਕਰਦੇ ਹੋਣ ਦੀ ਹਵੇਗੀ ਪੜਤਾਲ ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਲੁਧਿਆਣਾ ਦੇ ਇੰਡਸਟਰੀਅਲ ਏਰੀਆ ਏ. ਵਿਚ ਸਥਿਤ ਜਿਸ ਪਲਾਸਟਿਕ ਦੇ ਕਾਰਖ਼ਾਨੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਦੋ ਸਕੂਟਰ ਚੋਰੀ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ 2 ਸਕੂਟਰ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਸਥਾਨਕ ਘੰਟਾ ਘਰ ਚੌਕ ਨੇੜੇ ਚੋਰ ਚੰਦਰ ਪ੍ਰਕਾਸ਼ ਦਾ ਐਕਟਿਵਾ ਸਕੂਟਰ ਚੋਰੀ ਕਰਕੇ ਫਰਾਰ ਹੋ ਗਏ | ਪੁਲਿਸ ਨੇ ...

ਪੂਰੀ ਖ਼ਬਰ »

'ਸਮਾਰਟ ਸਿਟੀ' ਐਲ.ਈ.ਡੀ. ਲਾਈਟਸ ਲਈ ਮੰਗੇ ਟੈਂਡਰਾਂ 'ਚ ਚਾਰ ਕੰਪਨੀਆਂ ਨੇ ਲਿਆ ਹਿੱਸਾ

ਲੁਧਿਆਣਾ, 23 ਨਵੰਬਰ (ਅਮਰੀਕ ਸਿੰਘ ਬੱਤਰਾ)-ਸਮਾਰਟ ਸਿਟੀ ਯੋਜਨਾ ਤਹਿਤ ਸ਼ਹਿਰ ਦੀਆਂ ਇਕ ਲੱਖ ਤੋਂ ਵਧੇਰੇ ਸਟਰੀਟ ਲਾਈਟਾਂ ਦੀ ਥਾਂ ਐਲ.ਈ.ਡੀ. ਲਾਈਟਸ ਲਗਾਉਣ ਲਈ ਮੰਗੇ ਟੈਂਡਰਾਂ 'ਚ 4 ਕੰਪਨੀਆਂ ਜਿਨ੍ਹਾਂ 'ਚ ਟਾਟਾ ਨਾਲ ਸਬੰਧਿਤ ਕੰਪਨੀ ਵੀ ਸ਼ਾਮਿਲ ਹੈ, ਨੇ ਟੈਂਡਰ ਭਰੇ ...

ਪੂਰੀ ਖ਼ਬਰ »

ਗ੍ਰੀਨਲੈਂਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਕਈ ਇਨਾਮ ਜਿੱਤੇ

ਲੁਧਿਆਣਾ, 23 ਨਵੰਬਰ (ਪਰਮੇਸ਼ਰ ਸਿੰਘ)- ਗ੍ਰੀਨਲੈਂਡ ਕਾਨਵੈਂਟ ਸਕੂਲ ਨਿਊ ਸੁਭਾਸ਼ ਨਗਰ ਦੇ ਵਿਦਿਆਰਥੀਆਂ ਨੇ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਕੇਂਦਰੀ ਜ਼ੋਨ) 'ਚ ਸਮੂਹਿਕ ਨਾਚ ਅਤੇ ਪਾਵਰ ਪੁਆਇੰਟ ਪੇਸ਼ਕਾਰੀ 'ਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ | ਇਨ੍ਹਾਂ ...

ਪੂਰੀ ਖ਼ਬਰ »

ਫ਼ਿਕੋ ਵਲੋਂ ਵਾਤਾਵਰਨ ਦੀ ਸੰਭਾਲ ਕਰਨ ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)- ਫ਼ੈਡਰਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਵਲੋਂ ਅੱਜ ਵਾਤਾਵਰਣ ਦੀ ਸੰਭਾਲ ਕਰਨ ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਕਰਕੇ ਵਾਤਾਵਰਨ ਨੂੰ ...

ਪੂਰੀ ਖ਼ਬਰ »

ਸ਼ਰ੍ਹੇਆਮ ਹੋ ਰਹੀ ਨਿਯਮਾਂ ਦੀ ਉਲੰਘਣਾ

ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਇਸ ਗੱਲ ਦੇ ਦਾਅਵੇ ਕੀਤੇ ਜਾਾਦੇ ਹਨ ਕਿ ਕਿਸੇ ਨੂੰ ਵੀ ਨਿਯਮਾਾ ਦੀ ਉਲਘਣਾ ਨਹੀਂ ਕਰਨ ਦਿੱਤੀ ਜਾਵੇਗੀ ਪਰ ਹੈਰਾਨੀ ਦੀ ਗੱਲ ਹੈ ਕਿ ਸ਼ਹਿਰ ਦੇ ਅਨੇਕਾਂ ਹੀ ਇਲਾਕਿਆਾ 'ਚ ਸ਼ਰ੍ਹੇਆਮ ਹੀ ...

ਪੂਰੀ ਖ਼ਬਰ »

ਬਾਬਾ ਮੁਕੰਦ ਸਿੰਘ ਸਕੂਲ ਡਾਬਾ ਵਿਖੇ ਸ਼ਬਦ ਗਾਇਨ ਮੁਕਾਬਲੇ ਕਰਵਾਏ

ਡਾਬਾ/ਲੁਹਾਰਾ, 23 ਨਵੰਬਰ (ਕੁਲਵੰਤ ਸਿੰਘ ਸੱਪਲ)-ਬਾਬਾ ਮੁਕੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਡਾਬਾ ਵਿਖੇ ਸਾਲਾਨਾ ਗੁਰਮੇਲ ਸਿੰਘ ਯਾਦਗਰੀ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ , ਜਿਸ 'ਚ ਵੱਖ-ਵੱਖ ਸਕੂਲਾਂ ਦੀਆ ਸੱਤ ਟੀਮਾਂ ਨੇ ਹਿੱਸਾ ਲਿਆ | ਇਸ ਸਮਾਗਮ 'ਚ ...

ਪੂਰੀ ਖ਼ਬਰ »

ਖਤਰਨਾਕ ਵੀ ਹੋ ਸਕਦਾ ਹੈ ਰਸੋਈ ਗੈਸ ਦੀ ਰੀਫਿਿਲੰਗ ਕਰਨਾ

ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਅਨੇਕਾਂ ਹੀ ਇਲਾਕਿਆਂ ਵਿਚ ਕਥਿਤ ਤੌਰ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਤੇ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਹੋ ਰਿਹਾ ਹੈ ਜੋ ਕਿ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ | ਸ਼ਹਿਰ ਦੇ ਵੱਖ-ਵੱਖ ਇਲਾਕਿਆਂ ...

ਪੂਰੀ ਖ਼ਬਰ »

ਛੋਟੇ ਸਨਅਤਕਾਰਾਂ ਨੂੰ ਰਾਹਤ ਦੇਣ ਲਈ ਵੀ.ਡੀ.ਐਸ. ਸਕੀਮ ਸ਼ੁਰੂ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਛੋਟੇ ਸਨਅਤਕਾਰਾਂ ਨੂੰ ਰਾਹਤ ਦੇਣ ਲਈ ਸਮਾਲ ਪਾਵਰ ਕੁਨੈਕਸ਼ਨ (ਐਸ.ਪੀ.) ਬਿਜਲੀ ਕੁਨੈਕਸ਼ਨਾਂ ਲਈ ਵੀ.ਡੀ.ਐਸ. ਸਕੀਮ ਲਾਗੂ ਕਰ ਕਰ ਦਿੱਤੀ ਹੈ | ਪੰਜਾਬ ਰਾਜ ਬਿਜਲੀ ਨਿਗਮ ਵਲੋਂ ਸਰਕੂਲਰ ਨੰਬਰ 52/2017 ਮਿਤੀ 15 ਨਵੰਬਰ ...

ਪੂਰੀ ਖ਼ਬਰ »

ਖਤਰਨਾਕ ਵੀ ਹੋ ਸਕਦਾ ਹੈ ਰਸੋਈ ਗੈਸ ਦੀ ਰੀਫਿਿਲੰਗ ਕਰਨਾ

ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਅਨੇਕਾਂ ਹੀ ਇਲਾਕਿਆਂ ਵਿਚ ਕਥਿਤ ਤੌਰ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਤੇ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਹੋ ਰਿਹਾ ਹੈ ਜੋ ਕਿ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ | ਸ਼ਹਿਰ ਦੇ ਵੱਖ-ਵੱਖ ਇਲਾਕਿਆਂ ...

ਪੂਰੀ ਖ਼ਬਰ »

ਨਗਰ ਨਿਗਮ ਦੀਆਂ ਇਮਾਰਤਾਂ ਤੇ ਸੋਲਰ ਪੈਨਲ ਲਗਾਉਣ ਦਾ ਕੰਮ ਸ਼ੁਰੂ

ਲੁਧਿਆਣਾ, 23 ਨਵੰਬਰ (ਅਮਰੀਕ ਸਿੰਘ ਬੱਤਰਾ)- ਸਮਾਰਟ ਸਿਟੀ ਯੋਜਨਾ ਤਹਿਤ ਸ਼ਹਿਰ ਦੀਆਂ ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਸੋਲਰ ਪੈਨਲ ਲਗਾਉਣ ਲਈ ਤਿਆਰ ਕੀਤੇ ਪ੍ਰੋਜੈਕਟ ਦੀ ਬੁੱਧਵਾਰ ਨੂੰ ਹੰਬੜਾਂ ਰੋਡ ਸਥਿਤ ਫਾਇਰ ਬਿ੍ਗੇਡ ਦੀ ਇਮਾਰਤ ਤੋਂ ਕੀਤੀ ਗਈ ਹੈ | ਨਗਰ ...

ਪੂਰੀ ਖ਼ਬਰ »

ਵਰਕਰਾਂ ਵਲੋਂ ਇਯਾਲੀ ਨੂੰ ਸ਼੍ਰੋਅਦ ਦਾ ਜਨਰਲ ਸਕੱਤਰ ਬਣਾਉਣ 'ਤੇ ਪਾਰਟੀ ਪ੍ਰਧਾਨ ਦਾ ਧੰਨਵਾਦ

ਸਿੱਧਵਾਂ ਬੇਟ, 23 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਵਿਧਾਨ ਸਭਾ ਹਲਕਾ ਦਾਖਾ ਦੇ ਸਾਬਕਾ ਵਿਧਾਇਕ ਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਹਲਕੇ ਅੰਦਰ ਵਿਦੇਸ਼ੀ ਤਰਜ਼ 'ਤੇ ਖੇਡ ਪਾਰਕ ਤੇ ਛੱਪੜਾਂ ਦਾ ਨਵੀਂਨੀਕਰਨ ਕਰਕੇ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ...

ਪੂਰੀ ਖ਼ਬਰ »

ਸਿਹਤ ਵਿਭਾਗ 4 ਤੱਕ ਮਨਾਵੇਗਾ ਐਨ.ਐਸ.ਵੀ. ਪੰਦਰਵਾੜਾ

ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬਸਰਾ)- ਸਿਹਤ ਵਿਭਾਗ ਵਲੋਂ 21 ਨਵੰਬਰ ਤੋਂ 4 ਦਸੰਬਰ ਤੱਕ ਐਨ.ਐਸ.ਵੀ. ਪੰਦਰਵਾੜਾ ਮਨਾਇਆ ਜਾਵੇਗਾ | ਇਸ ਦੌਰਾਨ ਵਧੀਆ ਸੇਵਾਵਾਂ ਪ੍ਰਦਾਨ ਕਰਨ ਵਾਲੇ ਸਟਾਫ਼ ਅਤੇ ਐਨ.ਜੀ.ਓ. ਨੂੰ ਸਟੇਟ ਪੱਧਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦੁਰ ਸਾਹਿਬ ਚੈਰੀਟੇਬਲ ਹਸਪਤਾਲ 'ਚ ਸਾਲਾਨਾ ਧਾਰਮਿਕ ਸਮਾਗਮ ਸ਼ੁਰੂ

ਲੁਧਿਆਣਾ, 23 ਨਵੰਬਰ (ਸਲੇਮਪੁਰੀ)- ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਚੈਰੀਟੇਬਲ ਹਸਪਤਾਲ ਅਤੇ ਨਰਸਿੰਗ ਕਾਲਜ ਵਲੋਂ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰੀ ਵੀ ਸਾਲਾਨਾ ਧਾਰਮਿਕ ਸਮਾਗਮ ਸ਼ੁਰੂ ...

ਪੂਰੀ ਖ਼ਬਰ »

ਸਿਹਤ ਵਿਭਾਗ 4 ਤੱਕ ਮਨਾਵੇਗਾ ਐਨ.ਐਸ.ਵੀ. ਪੰਦਰਵਾੜਾ

ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬਸਰਾ)- ਸਿਹਤ ਵਿਭਾਗ ਵਲੋਂ 21 ਨਵੰਬਰ ਤੋਂ 4 ਦਸੰਬਰ ਤੱਕ ਐਨ.ਐਸ.ਵੀ. ਪੰਦਰਵਾੜਾ ਮਨਾਇਆ ਜਾਵੇਗਾ | ਇਸ ਦੌਰਾਨ ਵਧੀਆ ਸੇਵਾਵਾਂ ਪ੍ਰਦਾਨ ਕਰਨ ਵਾਲੇ ਸਟਾਫ਼ ਅਤੇ ਐਨ.ਜੀ.ਓ. ਨੂੰ ਸਟੇਟ ਪੱਧਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX