ਚੰਡੀਗੜ੍ਹ, 23 ਨਵੰਬਰ (ਰਣਜੀਤ ਸਿੰਘ/ਜਾਗੋਵਾਲ)- ਸ਼ਹਿਰ 'ਚ ਆਟੋ ਸਵਾਰ ਲੜਕੀ ਨਾਲ ਜਬਰ ਜਨਾਹ ਦੀ ਵਾਰਦਾਤ ਹੋਣ ਤੋਂ ਬਾਅਦ ਜਿੱਥੇ ਇਕ ਪਾਸੇ ਚੰਡੀਗੜ੍ਹ ਪੁਲਿਸ ਸਾਰੇ ਆਟੋ ਚਾਲਕਾਂ ਦੇ ਰਿਕਾਰਡ ਦਰਜ ਕਰਨ ਵਿਚ ਲੱਗੀ ਹੋਈ ਹੈ ਉੱਥੇ ਹੀ ਦੂਜੇ ਪਾਸੇ ਸ਼ਹਿਰ ਵਿਚ ਚੱਲਣ ...
ਚੰਡੀਗੜ, 23 ਨਵੰਬਰ (ਗੁਰਸੇਵਕ ਸਿੰਘ ਸੋਹਲ)-ਸ਼ਹਿਰ ਦੀਆਂ ਸਿੱਖ ਸੰਗਤਾਂ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਹੀ ਸੰਗਤਾਂ, ਗੁਰੂਘਰ ਵਿਖੇ ਨਤਮਸਤਕ ਹੋਈਆਂ | ਸੈਕਟਰ 22 ...
ਚੰਡੀਗੜ੍ਹ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਕਿਸਾਨਾਂ ਨਾਲ ਸਬੰਧਤ ਮਾਲ ਢੋਣ ਤੇ ਲਿਜਾਣ ਵਾਲੇ ਟਰੈਕਟਰਾਂ ਨੂੰ ਟੋਲ ਪਲਾਜ਼ਾ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ | ਇਸ ਸਬੰਧ ਵਿਚ ਲੋਕ ਨਿਰਮਾਣ ਵਿਭਾਗ ਵੱਲੋਂ ਇਕ ਪੱਤਰ ਜਾਰੀ ਕਰ ਦਿੱਤਾ ਗਿਆ ਹੈ | ...
ਚੰਡੀਗੜ੍ਹ, 23 ਨਵੰਬਰ (ਵਿਕਰਮਜੀਤ ਸਿੰਘ ਮਾਨ)- ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ 'ਚ ਅੱਜ ਚੰਡੀਗੜ੍ਹ ਵਿਖੇ ਬਹੁਜਨ ਸਮਾਜ ਪਾਰਟੀ ਯੂਥ ਵਿੰਗ ਦੇ ਮੁਖੀ ਅਮਰੀਕ ਬਾਗੜੀ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ¢ ਕਾਂਗਰਸੀ ਬੁਲਾਰੇ ਨੇ ਇਸ ਮੌਕੇ ਕਿਹਾ ਕਿ ਜਲੰਧਰ ਕੈਂਟ ਵਿਧਾਨ ਸਭਾ ਹਲਕਾ ਇੰਚਾਰਜ ਅਮਰੀਕ ਬਾਗੜੀ ਜੋ ਬਸਪਾ ਦੇ ਸਾਬਕਾ ਜਨਰਲ ਸਕੱਤਰ ਵੀ ਹਨ ਪਾਰਟੀ ਦੇ ਹੋਰ ਆਗੂਆਂ ਜਿਨ੍ਹਾਂ 'ਚ ਗਗਨ ਬਾਜਵਾ, ਵਿਵੇਕ ਬਾਗੜੀ, ਮੋਨੂ ਬਾਗੜੀ, ਪਰਮਜੀਤ ਬਾਗੜੀ, ਜਤਿੰਦਰ ਕਲਸੀ, ਕਮਲ, ਬਲਵੰਤ ਰਾਏ (ਐਨ.ਆਰ.ਆਈ), ਮਨੂ ਅਹੀਰ ਅਤੇ ਜਗਰੂਪ ਸਿੰਘ ਢੇਸੀ ਸਮੇਤ ਕਾਂਗਰਸ ਵਿਚ ਸ਼ਾਮਿਲ ਹੋ ਗਏ ¢ ਇਨ੍ਹਾਂ ਆਗੂਆਂ ਦਾ ਕਾਂਗਰਸ ਵਿਚ ਆਉਣ 'ਤੇ ਸੁਆਗਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਾਂਗਰਸ ਦੀ ਵੱਧ ਰਹੀ ਹਰਮਨਪਿਆਰਤਾ ਦਾ ਸੰਕੇਤ ਹੈ ਅਤੇ ਕਾਂਗਰਸ ਵਲੋਂ ਅਪਣਾਈਆਂ ਜਾ ਰਹੀਆਂ ਲੋਕਪੱਖੀ ਨੀਤੀਆਂ ਅਤੇ ਪ੍ਰੋਗਰਾਮਾਂ ਕਾਰਨ ਲੋਕਾਂ ਦਾ ਕਾਂਗਰਸ ਵਿਚ ਬਹੁਤ ਜ਼ਿਆਦਾ ਵਿਸ਼ਵਾਸ ਵਧਿਆ ਹੈ¢ ਉਨ੍ਹਾਂ ਕਿਹਾ ਕਿ ਇਸ ਸਰਕਾਰ ਵਲੋਂ ਸ਼ੁਰੂ ਕੀਤੀਆਂ ਭਲਾਈ ਅਤੇ ਵਿਕਾਸ ਸਕੀਮਾਂ ਉੱਤੇ ਵੀ ਇਕ ਮੋਹਰ ਹੈ ਜੋ ਸਰਕਾਰ ਵਲੋਂ ਸਮਾਜ ਦੇ ਦੱਬੇ ਕੁਚਲੇ ਵਰਗਾਂ ਲਈ ਸ਼ੁਰੂ ਕੀਤੀਆਂ ਗਈਆਂ ਹਨ ¢ ਇਸ ਮੌਕੇ ਅਮਰੀਕ ਬਾਗੜੀ ਨੇ ਕਿਹਾ ਕਿ ਬਸਪਾ ਲੀਡਰਸ਼ਿਪ ਦੇ ਤਾਨਾਸ਼ਾਹੀ ਭਰੇ ਰਵੱਈਏ ਦੇ ਚਲਦੇ ਪਾਰਟੀ ਦਾ ਵੋਟਰਾਂ ਵਿਚ ਹੀ ਆਧਾਰ ਤੇਜ਼ੀ ਨਾਲ ਖੁਰ ਰਿਹਾ ਹੈ ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਜਲੰਧਰ ਛਾਉਣੀ ਤੋਂ ਵਿਧਾਇਕ ਸ. ਪਰਗਟ ਸਿੰਘ ਅਤੇ ਮੁੱਖ ਮੰਤਰੀ ਦੇ ਓ.ਐਸ.ਡੀ ਅੰਕਿਤ ਬਾਂਸਲ ਮੌਜੂਦ ਸਨ¢
ਚੰਡੀਗੜ੍ਹ, 23 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 25 'ਚ ਘਰ ਦੇ ਸਾਹਮਣੇ ਖੜ੍ਹੇ ਇਕ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅੱਗ ਲਗਾ ਦਿੱਤੀ | ਪੁਲਿਸ ਸਟੇਸ਼ਨ ਸੈਕਟਰ 11 ਨੇ ਸਬੰਧਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...
ਚੰਡੀਗੜ੍ਹ, 23 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਇਕ ਵਾਰ ਫਿਰ ਤੋਂ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਬੀਤੇ ਦਿਨ ਪੁਲਿਸ ਨੇ ਕਾਰਵਾਈ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 11 ਵਿਅਕਤੀਆਂ ...
ਚੰਡੀਗੜ੍ਹ, 23 ਨਵੰਬਰ (ਸੁਰਜੀਤ ਸਿੰਘ ਸੱਤੀ)- ਇਕ ਵਿਅਕਤੀ ਵਲੋਂ ਨਕੋਦਰ ਖੇਤਰ ਵਿਚ ਸਰਕਾਰੀ ਜ਼ਮੀਨ ਦੱਬਣ 'ਤੇ ਉਸ ਵਿਰੁੱਧ ਸ਼ੁਰੂ ਕਾਰਵਾਈ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੰਦੀ ਪਟੀਸ਼ਨ 'ਤੇ ਹਾਈਕੋਰਟ ਨੇ ਸਮੁੱਚੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਕੋਲੋਂ ...
ਚੰਡੀਗੜ੍ਹ, 23 ਨਵੰਬਰ (ਵਿਕਰਮਜੀਤ ਸਿੰਘ ਮਾਨ)- ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ 'ਚ ਅੱਜ ਚੰਡੀਗੜ੍ਹ ਵਿਖੇ ਬਹੁਜਨ ਸਮਾਜ ਪਾਰਟੀ ਯੂਥ ਵਿੰਗ ਦੇ ਮੁਖੀ ਅਮਰੀਕ ਬਾਗੜੀ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ¢ ਕਾਂਗਰਸੀ ...
ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)- ਸੁਚੇਤਕ ਰੰਗਮੰਚ ਵਲੋਂ ਕਰਵਾਏ ਜਾ ਰਹੇ 'ਗੁਰਸ਼ਰਨ ਸਿੰਘ ਨਾਟ ਉਤਸਵ' ਦੇ ਤੀਜੇ ਦਿਨ ਅਜਮੇਰ ਸਿੰਘ ਔਲਖ ਪ੍ਰਸਿੱਧ ਨਾਟਕ 'ਸੱਤ ਬਿਗਾਨੇ' ਇਕੱਤਰ ਸਿੰਘ ਦੀ ਨਿਰਦੇਸ਼ਨਾ ਹੇਠ ਪੇਸ਼ ਕੀਤਾ ਗਿਆ ¢ ਇਹ ਨਾਟ ਉਤਸਵ ਮਨਿਸਟਰੀ ਆਫ਼ ...
ਚੰਡੀਗੜ੍ਹ, 23 ਨਵੰਬਰ (ਆਰ.ਐਸ.ਲਿਬਰੇਟ)-...ਆਿਖ਼ਰ ਡੇਢ ਦਹਾਕੇ ਬਾਅਦ ਟੈਕਸੀ ਸਟੈਂਡ ਅਲਾਟਮੈਂਟ ਲਈ ਨਵੀਂ ਨੀਤੀ ਘੜ੍ਹਨ ਦੀ ਤਿਆਰੀ ਨਿਗਮ ਨਿਗਮ ਚੰਡੀਗੜ੍ਹ ਨੇ ਕਰ ਹੀ ਲਈ ਹੈ ਜਦਕਿ ਸਾਲ 2000 ਵਿਚ 37 ਟੈਕਸੀ ਸਟੈਂਡ ਪ੍ਰਸ਼ਾਸਨ ਦੁਆਰਾ ਨਗਰ ਨਿਗਮ ਨੂੰ ਸੌਾਪ ਦਿੱਤੇ ਗਏ ਸਨ | ...
ਕੁਰਾਲੀ, 23 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਅੰਦਰ ਭਗਵਾਨ ਸ੍ਰੀ ਜਗਨਨਾਥ ਯਾਤਰਾ ਸਜਾਈ ਗਈ, ਜੋ ਕਿ ਕੁਰਾਲੀ ਦੇ ਵਾਰਡ ਨੰ: 11 ਵਿਚਲੀ ਸ੍ਰੀ ਸੁਮੇਸ਼ਵਰ ਧਾਮ ਕੁਟੀਆ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦੀ ਹੋਈ ਡੇਰਾ ਗੋਸਾਈਾਆਣਾ ਵਿਖੇ ...
ਚੰਡੀਗੜ੍ਹ, 23 ਨਵੰਬਰ (ਸੁਰਜੀਤ ਸਿੰਘ ਸੱਤੀ)-ਵੱਖ-ਵੱਖ ਮਾਮਲਿਆਂ ਵਿਚ ਫਸੇ ਗੈਂਗਸਟਰ ਲਾਰੇਸ਼ ਬਿਸ਼ਨੋਈ ਨੂੰ ਪੁਲਿਸ ਹਿਰਾਸਤ 'ਚੋਂ ਭਜਾਉਣ ਵਾਲੇ ਸੋਪੂ ਨੇਤਾ ਕਰਮਨਜੀਤ ਸਿੰਘ ਉਰਫ਼ ਰਾਣਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਕਰਕੇ ਮੁਹਾਲੀ ਅਦਾਲਤ ਵਲੋਂ ਉਸ ...
ਮੁੱਲਾਂਪੁਰ ਗਰੀਬਦਾਸ, 23 ਨਵੰਬਰ (ਦਿਲਬਰ ਸਿੰਘ ਖੈਰਪੁਰ)-ਵਧਦੀ ਆਬਾਦੀ ਨੂੰ ਠੱਲ ਪਾਉਣ ਲਈ ਸਰਕਾਰ ਵਲੋਂ 21 ਨਵੰਬਰ ਤੋਂ 4 ਦਸੰਬਰ ਤੱਕ ਨਸਬੰਦੀ ਆਪ੍ਰੇਸ਼ਨ ਕਰਵਾਉਣ ਲਈ ਜਾਗਰੂਕ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਪਿੰਡ ਭੜੌਜੀਆਂ ਵਿਖੇ ਸਬ ਸੈਂਟਰ ...
ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ 1957 ਦੇ (ਜਾਇੰਟ ਪੰਜਾਬ 'ਚ) ਹਿੰਦੀ ਅੰਦੋਲਨ ਵਿਚ ਹਿੱਸਾ ਲੈਣ ਵਾਲੇ ''ਹਰਿਆਣਾ ਦੇ ਲੋਕਾਂ'' ਨੂੰ ਮਾਨ-ਸਨਮਾਨ ਦੇਣ ਲਈ ਮਾਂ ਬੋਲੀ ਸੱਤਿਆਗ੍ਰਹਿਆਂ ਨੂੰ 10,000 ਰੁਪਏ ਦੀ ਮਹੀਨਾ ਵਾਰ ਪੈਨਸ਼ਨ ਦੇਣ ਦਾ ਐਲਾਨ ਕੀਤਾ | ...
ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ)-ਇਨੈਲੋ ਨਾਲ ਸਬੰਧਤ ਲੋਕ ਸਭਾ ਦੇ ਨੌਜਵਾਨ ਮੈਂਬਰ ਦੁਸ਼ਅੰਤ ਚੌਟਾਲਾ ਨੇ ਦੋਸ਼ ਲਾਇਆ ਹੈ ਕਿ ਹਰਿਆਣਾ ਵਿਚ ਜਿੰਨੇ ਵੀ ਟੋਲ ਪਲਾਜ਼ਾ ਹਨ ਉਨ੍ਹਾਂ 'ਚੋਂ ਵਧੇਰੇ ਭਿ੍ਸ਼ਟਾਚਾਰ ਦੇ ਅੱਡੇ ਬਣੇ ਹੋਏ ਹਨ, ਇਨ੍ਹਾਂ ਵਿਚੋਂ ਕੁਝ ਇਕ ਦੀ ...
ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)-ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਮੇਲਾ ਗਰਾਊਾਡ ਸੈਕਟਰ 46 ਸੀ ਚੰਡੀਗੜ੍ਹ ਵਿਖੇ ਸੱਤ ਰੋਜ਼ਾ ਸ੍ਰੀਮਦ ਭਾਗਵਤ ਕਥਾ ਹੋਈ | ਇਸ ਕਥਾ ਦਾ ਸ਼ੁੱਭ ਆਰੰਭ ਅੱਜ ਸ੍ਰੀਮਤੀ ਕਵਿਤਾ ਜੈਨ ਅਰਬਨ ਲੋਕਲ ਬਾਡੀਜ਼ ਮੰਤਰੀ ਹਰਿਆਣਾ, ...
ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਸਰਕਾਰ ਦੀ ਮੁਲਾਜ਼ਮ ਮਾਰੂ ਨੀਤੀਆਂ ਅਤੇ ਆਪਣੇ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਦੇ ਵਿਰੋਧ ਵਿਚ ਪੰਜਾਬ ਦੇ ਮੁਲਾਜ਼ਮਾਂ ਦੀ 28 ਨਵੰਬਰ ਨੂੰ ਹੋਣ ਵਾਲੀ ਰੈਲੀ ਉਪਰੰਤ ਵਿਧਾਨ ਸਭਾ ਵੱਲ ਮਾਰਚ ਫੇਜ਼-6 ਮੋਹਾਲੀ ਤੋਂ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਭਿ੍ਸ਼ਟਾਚਾਰ ਵਿਰੋਧੀ ਸੰਸਥਾ ਦੀ ਇਕ ਵਿਸ਼ੇਸ਼ ਮੀਟਿੰਗ ਮੁਹਾਲੀ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ: ਧਰਮਵੀਰ ਗਾਂਧੀ ਹਾਜ਼ਰ ਸਨ | ਮੀਟਿੰਗ ਵਿਚ ਆਪ ਆਗੂ ਜੱਸੀ ਜਸਰਾਜ 'ਤੇ ਹੋਏ ...
ਖਰੜ, 23 ਨਵੰਬਰ (ਜੰਡਪੁਰੀ)-ਆਪ ਪਾਰਟੀ ਦੇ ਆਗੂ ਜਸਰਾਜ ਜੱਸੀ ਉੱਤੇ ਬੀਤੀ ਦਿਨੀਂ ਹੋਏ ਹਮਲੇ ਸਬੰਧੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਂ ਿਖ਼ਲਾਫ਼ ਕਾਰਵਾਈ ਲਈ ਜਸਰਾਜ ਜੱਸੀ ਦੀ ਅਗਵਾਈ ਹੇਠ ਵਫ਼ਦ ਹਲਕਾ ਵਿਧਾਇਕ ਕੰਵਰ ਸੰਧੂ ਨੂੰ ਮਿਲਿਆ | ਵਿਧਾਇਕ ਕੰਵਰ ...
ਚੰਡੀਗੜ੍ਹ, 23 ਨਵੰਬਰ (ਅਜੀਤ ਬਿਉਰੋ)- ਸਥਾਨਕ ਸੇਂਟ ਜੋਸਫ ਸੀ.ਸੈ. ਸਕੂਲ ਵਲੋਂ ਆਪਣਾ ਸਾਲਾਨਾ ਸਮਾਰੋਹ ਸਕੂਲ ਕੈਂਪਸ ਵਿਚ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸੰਸਥਾਪਕ ਸ੍ਰੀਮਤੀ ਹਰਜਿੰਦਰ ਕੌਰ, ਡਾਇਰੈਕਟਰ ਰੁਪਿੰਦਰ ਸਿੰਘ, ਸੁਖਦੀਪ ਸਿੰਘ, ਸਿਮਰ ਗਰੇਵਾਲ ਅਤੇ ਪਰਮਦੀਪ ...
ਮੁੱਲਾਂਪੁਰ ਗਰੀਬਦਾਸ, 23 ਨਵੰਬਰ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਕਮੇਟੀ ਵਲੋਂ ਆਰੰਭੀ ਧਰਮ ਪ੍ਰਚਾਰ ਲਹਿਰ ਤਹਿਤ ਪਿੰਡਾਂ ਵਿਚ ਸਮੇਂ-ਸਮੇਂ ਸਿਰ ਗੁਰਮਤਿ ਸਮਾਗਮ ਕਰਵਾਏ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਜਮੇਰ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਲੋਕ ਮੰਚ ਪੰਜਾਬ ਦੇ ਆਗੂਆਂ ਕਨਵੀਨਰ ਸੁਖਦੇਵ ਸਿੰਘ ਬੜੀ, ਦਵਿੰਦਰਜੀਤ ਸਿੰਘ ਢਿੱਲੋਂ, ਨਾਜਰ ਸਿੰਘ, ਜਗਦੇਵ ਸਿੰਘ ਗਰਚਾ, ਸੁਰਿੰਦਰ ਕੌਰ, ਰੌਸ਼ਨ ਸੂਦ, ਨਿਸ਼ਾਨ ਸਿੰਘ, ਮਨਜੀਤ ਕੌਰ, ਬਲਕਾਰ ਸਿੰਘ, ਗੋਬਿੰਦਰ ਸਿੰਘ, ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਸੁਵਿਧਾ ਕੇਂਦਰ ਦੇ ਮੁਲਾਜ਼ਮਾਂ ਨੂੰ ਬਹਾਲ ਨਾ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਦੇ ਰੋਸ ਵਜੋਂ 28 ਨਵੰਬਰ ਨੂੰ ਮੁਹਾਲੀ ਵਿਚਲੇ ਫੇਜ਼-6 ਵਿਖੇ ਇਕੱਠ ਕਰਨ ਉਪਰੰਤ ...
ਕੁਰਾਲੀ, 23 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰ: 11 ਵਿਖੇ ਘਰ ਦੇ ਗੇਟ ਅੱਗੇ ਖੜ੍ਹੀ ਇਕ ਮਹਿਲਾ ਦੇ ਗਲ 'ਚੋਂ ਸੋਨੇ ਦੀ ਚੇਨੀ ਝਪਟ ਕੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਰਫੂਚੱਕਰ ਹੋ ਗਏ | ਝਪਟਮਾਰਾਂ ਦੀ ਇਹ ਹਰਕਤ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ...
ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਪਿੰਡ ਮੁਹਾਲੀ ਦੀ ਇਕ ਨਾਬਾਲਿਗ ਲੜਕੀ ਜੋ ਕਿ ਬੁੱਧਵਾਰ ਦੀ ਲਾਪਤਾ ਸੀ, ਅੱਜ ਬੇਸੁੱਧ ਹਾਲਤ 'ਚ ਗੁਆਂਢੀ ਦੇ ਕਮਰੇ 'ਚੋਂ ਬਰਾਮਦ ਹੋਈ ਹੈ | ਲੜਕੀ ਨੂੰ ਪਰਿਵਾਰ ਵਲੋਂ ਸਿਵਲ ਹਸਪਤਾਲ 'ਚ ਦਾਖ਼ਲ ...
ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-4 'ਚੋਂ ਭੇਦਭਰੀ ਹਾਲਤ 'ਚ ਇਕ ਲੜਕੇ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਰਾਕੇਸ਼ ਕੁਮਾਰ ਵਾਸੀ ਛਡੱਕ ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ | ...
ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਗੁੰਬਦ 'ਤੇ ਕੰਮ ਕਰ ਰਹੇ ਇਕ ਵਿਅਕਤੀ ਦੀ ਅਚਾਨਕ ਹੇਠ ਡਿੱਗਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਸਰਬਜੀਤ ਸਿੰਘ (42) ਵਾਸੀ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਨੂੰ ਮੁੱਖ ਰੱਖਦਿਆਂ ਸਵੇਰੇ 9 ਵਜੇ ...
ਲਾਲੜੂ, 23 ਨਵੰਬਰ (ਰਾਜਬੀਰ ਸਿੰਘ)-ਬੀਤੀ ਰਾਤ ਲਾਲੜੂ ਮੰਡੀ ਦੀ ਖੋਖਾ ਮਾਰਕੀਟ ਵਿਚ ਲੱਗੀ ਭਿਆਨਕ ਅੱਗ ਨਾਲ 8 ਖੋਖੇ ਸਾਮਾਨ ਸਮੇਤ ਸੜ ਕੇ ਸੁਆਹ ਹੋਣ ਨਾਲ ਲੋਕਾਂ ਦਾ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋ ਗਿਆ | ਅੱਗ ਲੱਗਣ ਦੇ ਸਹੀ ਕਾਰਨ ਹਾਲੇ ਭੇਦ ਬਣੇ ਹੋਏ ਹਨ | ਇਸ ਤੋਂ ...
ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਇਕ ਆਟੋ ਚਾਲਕ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨ ਦੀ ਪਛਾਣ ਵਿਕਰਮ ਸਿੰਘ ਵਿੱਕੀ ਵਾਸੀ ਪਿੰਡ ਚਲਾਕੀ (ਮੋਰਿੰਡਾ) ਵਜੋਂ ਹੋਈ ਹੈ | ਪੁਲਿਸ ਨੇ ...
ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਬਲੌਗੀ 'ਚ ਮੋਹਿਤ (14) ਨਾਂ ਦਾ ਲੜਕਾ ਪਿੱਛਲੇ ਤਿੰਨ ਦਿਨਾਂ ਤੋਂ ਲਾਪਤਾ ਹੈ | ਪਰਿਵਾਰ ਵਲੋਂ ਇਸ ਗੁੰਮਸੁਦਗੀ ਦੀ ਸ਼ਿਕਾਇਤ ਥਾਣਾ ਬਲੌਾਗੀ ਦੀ ਪੁਲਿਸ ਨੂੰ ਦਿੱਤੀ ਗਈ ਸੀ ਪ੍ਰੰਤੂ ਪੁਲਿਸ ਵਲੋਂ ਅੱਜ ਡੀ.ਡੀ.ਆਰ. ਦਰਜ ...
ਜ਼ੀਰਕਪੁਰ, 23 ਨਵੰਬਰ (ਅਵਤਾਰ ਸਿੰਘ)-ਅਣਪਛਾਤੇ ਚੋਰ ਢਕੋਲੀ ਦੀ ਹਿੱਲ ਵਿਊ ਕਾਲੋਨੀ ਦੀ ਵਸਨੀਕ ਇਕ ਹਰਿਆਣਾ ਪੁਲਿਸ ਦੀ ਥਾਣੇਦਾਰਨੀ ਦੇ ਬੰਦ ਮਕਾਨ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਕੇ ਲੈ ਗਏ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ...
ਖਰੜ, 23 ਨਵੰਬਰ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਇਕ ਲੜਕੀ ਨਾਲ 2 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸੰਨੀ ਇਨਕਲੇਵ ਵਿਚਲੀ ਇਕ ਇੰਮੀਗੇ੍ਰਸ਼ਨ ਕੰਪਨੀ ਦੇ ਰਾਜਬੀਰ ਨਾਮਕ ਪ੍ਰਬੰਧਕ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਵਲੋਂ ਸ਼ਹਿਰ ਦੇ ਪਾਰਕਾਂ ਤੇ ਸੜਕਾਂ ਦੇ ਕਿਨਾਰੇ ਲੱਗੇ ਦਰੱਖ਼ਤਾਂ ਦੀ ਕਟਾਈ ਤੇ ਛੰਗਾਈ ਕਰਨ ਲਈ ਦਿੱਲੀ ਦੀ ਇਕ ਕੰਪਨੀ ਕਾਸਮਿਕ ਹੀਲਰ ਪ੍ਰਾਈਵੇਟ ਲਿਮਟਡ ਰਾਹੀਂ ਜਰਮਨੀ ਤੋਂ ਖਰੀਦੀ ਅਤਿ ਆਧੁਨਿਕ ...
ਪੰਚਕੂਲਾ, 23 ਨਵੰਬਰ (ਕਪਿਲ)-ਪੰਚਕੂਲਾ ਦੇ ਸੈਕਟਰ-6 ਸਥਿਤ ਹੁੱਡਾ ਦਫ਼ਤਰ ਵਿਖੇ ਅੱਜ ਸ਼ਾਮ ਸਮੇਂ ਵਿਜੀਲੈਂਸ ਵਿਭਾਗ ਪੰਚਕੂਲਾ ਅਤੇ ਸੀ. ਐੱਮ. ਫਲਾਇੰਗ ਸਕੁਐਡ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ ਅਤੇ ਕਈ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਦੇ ਨਾਲ ਹੀ ਟੀਮ ...
ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਫੇਜ਼-5 ਵਿਚਲੀ 'ਗੈਰੀ ਐਾਡ ਗੈਰੀ' ਫੋਰਨ ਟਰੇਡ ਨਾਂਅ ਦੀ ਕੰਪਨੀ ਦੇ ਪ੍ਰਬੰਧਕਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਸ਼ਿਕਾਇਤਕਰਤਾ ਤਰਸੇਮ ਸਿੰਘ ...
ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਪਿੰਡ ਚੱਪੜਚਿੜੀ ਵਿਚਲੇ ਇਤਹਾਸਿਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ 'ਚੋਂ ਚੋਰਾਂ ਵਲੋਂ ਗੋਲਕ ਤੋੜ ਕੇ ਹਜ਼ਾਰਾਂ ਰੁਪਏ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਚੋਰੀ ...
ਖਿਜ਼ਰਾਬਾਦ, 23 ਨਵੰਬਰ (ਰੋਹਿਤ ਗੁਪਤਾ)-ਨੇੜਲੇ ਪਿੰਡ ਵਜੀਦਪੁਰ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਖੇਤਾਂ ਨੂੰ ਜਾਣ ਵਾਲੀ ਬਿਜਲੀ ਦੀ ਸਪਲਾਈ ਵਾਲਾ ਟਰਾਂਸਫ਼ਾਰਮਰ ਖਰਾਬ ਹੋਣ ਕਾਰਨ ਪਿੰਡ ਦਾ ਕਿਸਾਨ ਵਰਗ ਬੇਹੱਦ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ | ਪੱਤਰਕਾਰਾਂ ਨੂੰ ...
ਲਾਲੜੂ, 23 ਨਵੰਬਰ (ਰਾਜਬੀਰ ਸਿੰਘ)-ਅੱਜ ਦੇ ਮੁਕਾਬਲੇ ਦੇ ਦੌਰ ਵਿਚ ਜੇ ਰੁਜ਼ਗਾਰ ਪ੍ਰਾਪਤ ਕਰਨਾ ਹੈ ਤਾਂ ਵਿਦਿਆਰਥੀਆਂ ਨੂੰ ਹੁਣ ਤੋਂ ਹੀ ਸਹੀ ਦਿਸ਼ਾ ਵਿਚ ਕੰਮ ਕਰਨਾ ਪਵੇਗਾ, ਇਸ ਲਈ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਦੇ ਸਹਾਰੇ ਜਾਂ ਫਿਰ ਡਿਗਰੀਆਂ ਹਾਸਲ ...
ਖਰੜ, 23 ਨਵੰਬਰ (ਜੰਡਪੁਰੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਅੱਗੇ ਧਰਨਾ ਜਾਰੀ ਰੱਖਿਆ ਗਿਆ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸੇ ਦੌਰਾਨ ...
ਖਰੜ, 23 ਨਵੰਬਰ (ਜੰਡਪੁਰੀ)-ਖਰੜ-ਝੂੰਗੀਆਂ ਮਾਰਗ 'ਤੇ ਸਥਿਤ ਵੈਸਟਰਨ ਹੋਮਜ਼ ਦੀ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਮੰਗ ਕੀਤੀ ਹੈ ਕਿ ਵੈਸਟਰਨ ਹੋਮਜ਼ ਦੇ ਵਸਨੀਕਾਂ ਨੂੰ ਤੁਰੰਤ ਬੁਨਿਆਦੀ ਸਹੁੂਲਤਾਂ ਮੁਹੱਈਆ ਕਰਵਾਈਆਂ ਜਾਣ | ਇਸ ਸਬੰਧੀ ਜਾਣਕਾਰੀ ...
ਲਾਲੜੂ, 23 ਨਵੰਬਰ (ਰਾਜਬੀਰ ਸਿੰਘ)-ਨੇੜਲੇ ਪਿੰਡ ਤੋਫਾਂਪੁਰ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਸੁਰੱਖਿਆ ਕਰਮੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਬੰਸ ਸਿੰਘ (40) ਪੁੱਤਰ ਗੁਲਜਾਰ ਸਿੰਘ ਵਾਸੀ ਪਿੰਡ ਪੁਰ, ਥਾਣਾ ਸਨੌਰ, ਜ਼ਿਲ੍ਹਾ ਪਟਿਆਲਾ ਜੋ ਐਗਰੋਡੱਚ ...
ਜ਼ੀਰਕਪੁਰ, 23 ਨਵੰਬਰ (ਅਵਤਾਰ ਸਿੰਘ)-ਸਥਾਨਕ ਪੁਲਿਸ ਨੂੰ ਜ਼ੀਰਕਪੁਰ-ਪੁਰਾਣੀ ਕਾਲਕਾ ਸੜਕ 'ਤੇ ਸਥਿਤ ਬਾਛਲ ਪ੍ਰਾਪਰਟੀ ਦੇ ਨਾਲ ਲਗਦੇ ਇਕ ਬੰਦ ਪਏ ਸ਼ੋਅਰੂਮ ਦੇ ਬਰਾਂਡੇ ਹੇਠੋਂ ਇਕ ਕਰੀਬ 45 ਸਾਲਾਂ ਦੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਪੁਲਿਸ ਨੇ ਲਾਸ਼ ਨੂੰ ...
ਐੱਸ. ਏ. ਐੱਸ. ਨਗਰ, 23 ਨਵੰਬਰ (ਰਾਣਾ)-ਅਗਾਂਹਵਧੂ ਕਲਾਕਾਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਕਰਵਾਏ ਸੁੰਦਰਤਾ ਮੁਕਾਬਲੇ ਵਿਚ ਮੁਹਾਲੀ ਤੋਂ ਚੁਣੀਆਂ ਗਈਆਂ ਸੰਦੀਪ ਕੌਰ ਅਤੇ ਸਤਵਿੰਦਰ ਕੌਰ ਵਲੋਂ ਸੈਕਟਰ 69 ਵਿਚ ਲੋੜਵੰਦ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਇਸ ...
ਖਰੜ, 23 ਨਵੰਬਰ (ਜੰਡਪੁਰੀ)-ਸ਼ਿਵ ਸੈਨਾ ਪੰਜਾਬ ਵਲੋਂ ਇਕ ਇੰਮੀਗ੍ਰੇਸ਼ਨ ਕੰਪਨੀ ਤੋਂ ਹੁਸ਼ਿਆਰਪੁਰ ਦੇ ਰਹਿਣ ਵਾਲੇ ਪਵਨ ਕੁਮਾਰ ਨਾਮਕ ਵਿਅਕਤੀ ਦੀ ਰਕਮ ਵਾਪਸ ਕਰਵਾਈ ਗਈ ਹੈ | ਇਸ ਸਬੰਧੀ ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਮੁਹਾਲੀ ਦੇ ਉਪ ਪ੍ਰਧਾਨ ਸੰਜੀਵ ਕੁਮਾਰ ...
ਕੁਰਾਲੀ, 23 ਨਵੰਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਰੋਡਮਾਜਰਾ ਚੱਕਲਾਂ ਦੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ 10ਵੀਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਭਲਕੇ 25 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...
ਖਿਜ਼ਰਾਬਾਦ, 23 ਨਵੰਬਰ (ਰੋਹਿਤ ਗੁਪਤਾ)-ਪ੍ਰਧਾਨ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਬਲਾਕ ਅਤੇ ਸੀਨੀਅਰ ਆਗੂ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਸਵ: ਜਗਤਾਰ ਸਿੰਘ ਖੇੜਾ ਨਮਿੱਤ ਪਿੰਡ ਖੇੜਾ ਵਿਖੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਆਗੂਆਂ ਵਲੋਂ ...
ਜ਼ੀਰਕਪੁਰ, 23 ਨਵੰਬਰ (ਹੈਪੀ ਪੰਡਵਾਲਾ)-ਵਿਧਾਨ ਸਭਾ ਹਲਕਾ ਡੇਰਾਬਸੀ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਕਾਂਗਰਸ ਪਾਰਟੀ ਵਲੋਂ ਸਥਾਨਕ ਲੋਹਗੜ੍ਹ ਸੜਕ 'ਤੇ ਦਫ਼ਤਰ ਖੋਲਿ੍ਹਆ ਗਿਆ¢ ਅਸਲ 'ਚ ਲੋਹਗੜ੍ਹ ਅਕਾਲੀ-ਭਾਜਪਾ ਵਿਧਾਇਕ ਐੱਨ. ਕੇ. ਸ਼ਰਮਾ ਦਾ ਜੱਦੀ ...
ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਪਹਿਲੀ ਵਾਰ ਏ. ਟੀ. ਐਮ. ਕਾਰਡ ਡੁਪਲੀਕੇਟ ਬਣਾ ਕੇ ਖਾਤੇ 'ਚੋਂ ਪੈਸੇ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ਿਕਾਇਤਕਰਤਾ ਮੁਤਾਬਿਕ ਕੇਨਰਾ ਬੈਂਕ ਦੇ ਏ. ਟੀ. ਐਮ. ਕਾਰਡ ਦੀ (ਕਲੋਨਿੰਗ) ਡੁਪਲੀਕੇਟ ਬਣਾ ਕੇ 1 ਲੱਖ 30 ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਦੇ ਸਕੱਤਰ ਅਨੁਰਾਗ ਵਰਮਾ (ਆਈ. ਏ. ਐੱਸ.) ਨੇ ਪੰਜਾਬ ਦੇ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਸਮੇਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਮਾਈਨਿੰਗ ਲਈ ਪਿੰਡਾਂ ...
ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਮਾਈਾਡ ਟਰੀ ਸਕੂਲ ਖਰੜ ਵਿਚ ਨਰਸਰੀ ਵਿੰਗ ਦੇ ਬੱਚਿਆਂ ਦੀ ਸਕੂਲੀ ਸਿੱਖਿਆ ਦੇ 100 ਦਿਨ ਪੂਰੇ ਹੋਣ 'ਤੇ ਉਨ੍ਹਾਂ ਦੇ ਮਾਤਾ-ਪਿਤਾ ਲਈ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਕੀਤੀ ਪੜ੍ਹਾਈ, ਸ਼ਬਦਾਂ ਦੀ ਸਪੱਸ਼ਟਤਾ, ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਭਾਰਤ ਦੀ ਉੱਚ ਵਿੱਦਿਅਕ ਸੰਸਥਾ ਆਈ. ਆਈ. ਟੀ. ਬੰਬੇ (ਇੰਡੀਅਨ ਇੰਸਟੀਚਿਊਟ ਆਫ਼ ਤਕਨੋਲਜੀ) ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੂੰ ਸਪੋਕਨ ਟਿਊਟੋਰੀਅਲ ਪ੍ਰਾਜੈਕਟ ਫੋਸ (ਫ਼ਰੀ ਓਪਨ ਸੋਰਸ ਸਾਫ਼ਟਵੇਅਰ) ਤਹਿਤ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਮੁਹਾਲੀ ਇਕਾਈ ਦੇ ਆਗੂਆਂ 'ਤੇ ਆਧਾਰਿਤ ਵਫ਼ਦ ਵਲੋਂ ਫੈਡਰੇਸ਼ਨ ਆਗੂ ਜਸਵੀਰ ਸਿੰਘ ਗੜਾਂਗ ਦੀ ਅਗਵਾਈ ਹੇਠ ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ...
ਕੁਰਾਲੀ, 23 ਨਵੰਬਰ (ਬਿੱਲਾ ਅਕਾਲਗੜ੍ਹੀਆ)-ਪੰਜਾਬ ਮਾਂ-ਬੋਲੀ ਪ੍ਰਤੀ ਸੂਬਾ ਸਰਕਾਰ ਵਲੋਂ ਅਪਣਾਈ ਜਾ ਰਹੀ ਭੇਦਭਾਵ ਦੀ ਨੀਤੀ ਅਤੇ ਪੰਜਾਬੀ ਗਾਇਕਾਂ ਦੁਆਰਾ ਮਾਂ-ਬੋਲੀ ਦੀ ਕੀਤੀ ਜਾ ਰਹੀ ਬੇਕਦਰੀ ਿਖ਼ਲਾਫ਼ ਲਗਾਤਾਰ ਆਵਾਜ਼ ਬੁਲੰਦ ਕਰਨ ਵਾਲੇ ਕੰਨੜ ਪ੍ਰੋਫੈਸਰ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਆਉਣ ਵਾਲੀ 29 ਨਵੰਬਰ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...
ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਰਾਜ ਪੱਧਰੀ ਖੇਡਾਂ ਵਿਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦੀ ਡੋਜ਼ਬਾਲ ਅੰਡਰ 19 ਸਾਲ ਲੜਕੀਆਂ ਦੀ ਟੀਮ ਨੇ ਦੂਸਰਾ ਅਤੇ ਅੰਡਰ 17 ਸਾਲ ਲੜਕਿਆਂ ਦੀ ਟੀਮ ਨੇ ਤੀਸਰਾ ਸਥਾਨ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਜਿਸ ਤਰ੍ਹਾਂ ਉਮਰ ਵਧਣ ਦੇ ਨਾਲ ਔਰਤਾਂ ਮਾਹਵਾਰੀ ਨਾਲ ਪ੍ਰਭਾਵਿਤ ਹੁੰਦੀਆਂ ਹਨ, ਉਸੇ ਤਰ੍ਹਾਂ ਪੁਰਸ਼ ਉਮਰ ਵਧਣ ਦੇ ਨਾਲ ਬਿਨਾਇਨ ਪ੍ਰੋਸਟੇਟਿਕ ਹਾਇਪਰਪਲਾਸ਼ੀਆ (ਬੀ. ਪੀ. ਐੱਚ.) ਨਾਲ ਪ੍ਰਭਾਵਿਤ ਹੁੰਦੇ ਹਨ | ਇਸ ਸਮੱਸਿਆ ...
ਕੁਰਾਲੀ, 23 ਨਵੰਬਰ (ਬਿੱਲਾ ਅਕਾਲਗੜ੍ਹੀਆ/ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਪਡਿਆਲਾ ਦੀ 'ਪ੍ਰਭ ਆਸਰਾ' ਸੰਸਥਾ ਵਿਖੇ ਪਿਛਲੇ ਦਿਨੀਂ ਦਾਖ਼ਲ ਹੋਈ ਲਾਵਾਰਿਸ ਔਰਤ ਦੀ ਇਲਾਜ ਦੌਰਾਨ ਅਚਾਨਕ ਮੌਤ ਹੋ ਗਈ | ਇਸ ਸਬੰਧੀ ਸੰਸਥਾ ਦੀ ਮੱੁਖ ਪ੍ਰਬੰਧਕ ਬੀਬੀ ...
ਕੁਰਾਲੀ, 23 ਨਵੰਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਸਿੰਘਪੁਰਾ ਵਿਖੇ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ 24 ਘੰਟੇ ਦਿੱਤੀ ਜਾਂਦੀ ਸਪਲਾਈ ਅਤੇ ਸੀਵਰੇਜ ਦੇ ਪ੍ਰਬੰਧ ਦੇਖਣ ਲਈ ਬੰਗਲਾਦੇਸ਼ ਤੋਂ ਪਹੁੰਚੀ ਉੱਚ ਪੱਧਰੀ ਵਫ਼ਦ ਵਲੋਂ ਸਿਆਦਾ ਮਾਸੂਮਾ ਖਾਨਮ ਡਿਪਟੀ ...
ਚੰਡੀਗੜ੍ਹ, 23 ਨਵੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਐਸ.ਜੇ. ਵਜੀਫਦਾਰ ਦੀ ਅਗਵਾਈ ਵਾਲੀ ਫੁੱਲ ਬੈਂਚ ਨੇ ਬੁੱਧਵਾਰ ਨੂੰ 200 ਪਟੀਸ਼ਨਾਂ ਦਾ ਇਕੱਠਿਆਂ ਨਿਪਟਾਰਾ ਕਰਦਿਆਂ ਹਰਿਆਣਾ ਦੇ ਉਨ੍ਹਾਂ ਜ਼ਮੀਨ ਮਾਲਕਾਂ ਨੂੰ ਵੱਡੀ ...
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਵੱਲੋਂ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ, ਚੰਡੀਗੜ੍ਹ ਦੇ ਸਹਿਯੋਗ ਨਾਲ ਵਿਧਾਇਕਾਂ ਲਈ ਕਰਵਾਇਆ ਦੋ ਦਿਨਾਂ ਓਰੀਐਾਟੇਸ਼ਨ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ | ਸਮਾਪਤੀ ਸਮਾਗਮ ਮੌਕੇ ਬੋਲਦਿਆਂ ...
ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਹੁਣ ਕੰਟੀਨਾਂ ਵਿਦਿਆਰਥੀਆਂ ਤੋਂ ਖਾਣ- ਪੀਣ ਦੀਆਂ ਵਸਤਾਂ ਦੀਆਂ ਮਨਚਾਹੀਆਂ ਕੀਮਤਾਂ ਨਹੀਂ ਵਸੂਲ ਸਕਣਗੀਆਂ | ਵਿਦਿਆਰਥੀਆਂ ਵਲੋਂ ਕੰਟੀਨਾਂ ਵਿਚ ਖਾਣੇ ਦੀਆਂ ਵੱਖੋ- ਵੱਖਰੀਆਂ ਕੀਮਤਾਂ ਵਸੂਲੇ ...
ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਲੈਬ ਟੈਕਨੀਕਲ ਸਟਾਫ਼ ਐਸੋਸੀਏਸ਼ਨ ਦੀਆਂ ਚੋਣਾਂ ਵਿਚ ਕਪਿਲ ਕੁਮਾਰ ਕੌਸ਼ਲ ਪ੍ਰਧਾਨ ਚੁਣੇ ਗਏ | ਕੌਸ਼ਲ ਗਰੁੱਪ ਦੇ ਹੀ ਅਮਰਜੀਤ ਸਿੰਘ ਉਪ ਪ੍ਰਧਾਨ, ਮੋਹਨ ਸਿੰਘ ਸੈਕਟਰੀ, ਅਰੁਣ ਰੈਨਾ ਜੁਆਇੰਟ ਸੈਕਟਰੀ, ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਕੇਂਦਰ ਸਰਕਾਰ ਵਲੋਂ ਉਦਯੋਗਪਤੀਆਂ ਦਾ 1400 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ | ਇਸੇ ਤਰ੍ਹਾਂ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਵੀ ਮੁਆਫ਼ ਕਰਨਾ ਚਾਹੀਦਾ ਹੈ | ਇਹ ਵਿਚਾਰ ਹਲਕਾ ਵਿਧਾਇਕ ...
ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵਲੋਂ ਦੂਜਾ ਡੀ.ਵੀ.ਐਸ ਜੈਨ ਰਿਸਰਚ ਫਾੳਾੂਡੇਸ਼ਨ ਐਵਾਰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਦੋ ਵਧੀਆ ਖੋਜਕਰਤਾ ਪੁਰਸਕਾਰ ਅਤੇ ਛੇ ਬਿਹਤਰ ਪਬਲੀਕੇਸ਼ਨ ਪ੍ਰੋਮਸ਼ਨ ਐਵਾਰਡ ...
ਕੁਰਾਲੀ, 23 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਵਿਧਾਨ ਸਭਾ ਹਲਕਾ ਖਰੜ ਦੇ ਸਮੁੱਚੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੂੰ ਜਾਣੂ ਕਰਵਾਉਂਦਿਆਂ ਹਲਕੇ ਲਈ ਗ੍ਰਾਂਟਾਂ ਦੀ ...
ਚੰਡੀਗੜ੍ਹ, 23 ਨਵੰਬਰ (ਵਿਕਰਮਜੀਤ ਸਿੰਘ ਮਾਨ) -ਪੰਜਾਬ ਸਟੇਟ ਅਕਾਊਾਟਸ ਸਰਵਿਸਿਜ਼ ਐਸੋਸੀਏਸ਼ਨ ਦੀ ਪੰਚਾਇਤ ਭਵਨ ਚੰਡੀਗੜ੍ਹ ਵਿਖੇ ਹੋਈ ਚੋਣ ਦੌਰਾਨ ਐੱਸ. ਪੀ. ਜਿੰਦਲ ਐਡੀਸ਼ਨਲ ਡਾਇਰੈਕਟਰ (ਐੱਫ ਐਾਡ ਏ) ਨੂੰ ਪ੍ਰਧਾਨ ਚੁਣਿਆ ਗਿਆ | ਇਸ ਸਬੰਧੀ ਅਰੁਸ਼ ਸ਼ਰਮਾ ਜਨਰਲ ...
ਡੇਰਾਬੱਸੀ, 23 ਨਵੰਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਨੇੜਲੇ ਪਿੰਡ ਫਤਿਹਪੁਰ ਜੱਟਾਂ ਸਥਿਤ ਯਾਦਗਾਰੀ ਗੁਰਦੁਆਰਾ ਸੱਚਖੰਡ ਵਾਸੀ ਸੰਤ ਬਾਬਾ ਨਿੱਕਾ ਸਿੰਘ ਜੀ ਦੇ ਮੁੱਖ ਸੇਵਾਦਾਰ ਬਾਬਾ ਰਾਜ ਸਿੰਘ ਅਤੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ...
ਮੁੱਲਾਂਪੁਰ ਗਰੀਬਦਾਸ, 23 ਨਵੰਬਰ (ਦਿਲਬਰ ਸਿੰਘ ਖੈਰਪੁਰ)-ਸਿਸ਼ੋਦੀਆ ਰਾਜਪੂਤ ਭਾਈਚਾਰੇ ਵਲੋਂ ਮੁੱਲਾਂਪੁਰ ਗਰੀਬਦਾਸ ਵਿਖੇ ਇਕੱਠੇ ਹੋ ਕੇ ਫ਼ਿਲਮ ਪਦਮਾਵਤੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਫ਼ਿਲਮ ਪਦਮਾਵਤੀ ਨੂੰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX