ਤਾਜਾ ਖ਼ਬਰਾਂ


ਚੱਕਰਵਰਤੀ ਤੂਫ਼ਾਨ : ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ 10 ਲੱਖ ਦਾ ਮੁਆਵਜ਼ਾ -ਪਲਾਨੀਸਵਾਮੀ
. . .  2 minutes ago
ਚੇਨਈ, 16 ਨਵੰਬਰ- ਤਾਮਿਲਨਾਡੂ ਦੇ ਮੁੱਖ ਮੰਤਰੀ ਏ.ਕੇ. ਪਲਾਨੀਸਵਾਮੀ ਨੇ ਕਿਹਾ ਕਿ ਚੱਕਰਵਰਤੀ ਤੂਫ਼ਾਨ ਗਾਜਾ ਨਾਲ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬਾ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ....
ਕਿਸੇ ਦੇ ਕੁੱਝ ਕਹਿਣ ਨਾਲ ਨਿਤੀਸ਼ ਕੁਮਾਰ ਜਾਂ ਜੇ.ਡੀ.ਯੂ ਨੂੰ ਕੋਈ ਫ਼ਰਕ ਨਹੀ - ਜੇ.ਡੀ.ਯੂ
. . .  11 minutes ago
ਪਟਨਾ, 16 ਨਵੰਬਰ - ਬਿਹਾਰ ਜਨਤਾ ਦਲ ਯੁਨਾਇਟਡ ਦੇ ਪ੍ਰਧਾਨ ਬਸ਼ਿਸ਼ਟ ਨਾਰਾਇਣ ਸਿੰਘ ਨੇ ਕੇਂਦਰੀ ਮੰਤਰੀ ਉਪੇਂਦਰ ਕੁਸ਼ਵਾਹਾ ਦੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਲੈ ਕੇ ਦਿੱਤੇ...
1984 ਸਿੱਖ ਕਤਲੇਆਮ : ਅਦਾਲਤ 'ਚ ਗਵਾਹ ਨੇ ਕੀਤੀ ਸੱਜਣ ਕੁਮਾਰ ਦੀ ਪਹਿਚਾਣ
. . .  29 minutes ago
ਨਵੀਂ ਦਿੱਲੀ, 16 ਨਵੰਬਰ- 1984 ਸਿੱਖ ਕਤਲੇਆਮ 'ਚ ਛਮ ਕੌਰ ਨਾਂਅ ਦੀ ਇੱਕ ਗਵਾਹ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਕਾਂਗਰਸੀ ਨੇਤਾ ਸੱਜਣ ਕੁਮਾਰ ਦੀ ਪਹਿਚਾਣ ਕੀਤੀ....
ਇੱਕ ਹੀ ਪਰਿਵਾਰ ਦਾ ਗੀਤ ਗਾਉਂਦੇ ਹਨ ਰਾਜ ਦਰਬਾਰੀ- ਮੋਦੀ
. . .  38 minutes ago
ਰਾਏਪੁਰ, 16 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੱਤੀਸਗੜ੍ਹ ਦੇ ਅੰਬਿਕਾ ਪੁਰ 'ਚ ਇੱਕ ਰੈਲੀ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਾਜ ਦਰਬਾਰੀ ਕੇਵਲ ਇੱਕ ਹੀ ਪਰਿਵਾਰ ਦਾ ਗੀਤ ਗਾਉਂਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ....
ਔਰਤ ਦਾ ਬੇਰਹਿਮੀ ਨਾਲ ਕਤਲ
. . .  48 minutes ago
ਤਲਵੰਡੀ ਸਾਬੋ/ਸੀਂਗੋ ਮੰਡੀ, 16 ਨਵੰਬਰ (ਲੱਕਵਿੰਦਰ ਸ਼ਰਮਾ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਦਰ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ 'ਚ ਇੱਕ ਵਿਅਕਤੀ ਨੇ ਆਪਣੀ ਹੀ ਪਤਨੀ ਦਾ ਸਿਰ 'ਚ ਰਾੜ ਤੇ ਇੱਟਾਂ ਮਾਰ ਕੇ ਕਤਲ ਕਰ ਦਿੱਤਾ ਹੈ । ਪਿੰਡ ਦੇ...
ਸਬਰੀਮਾਲਾ ਮੰਦਿਰ ਵਿਵਾਦ : ਰਿਹਾਨਾ ਫਾਤਿਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਤਿਰੂਵਨੰਤਪੁਰਮ, 16 ਨਵੰਬਰ - ਕੇਰਲ ਹਾਈਕੋਰਟ ਨੇ ਸਮਾਜਿਕ ਕਾਰਕੁਨ ਰਿਹਾਨਾ ਫਾਤਿਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਰਿਹਾਨਾ ਫਾਤਿਮਾ ਨੇ 19 ਅਕਤੂਬਰ...
ਮਰਨ ਵਰਤ 'ਤੇ ਬੈਠੇ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਸਾਹਮਣੇ ਲਗਾਇਆ ਧਰਨਾ
. . .  about 1 hour ago
ਬਠਿੰਡਾ, 16 ਨਵੰਬਰ (ਕਮਲਜੀਤ ਸਿੰਘ) -ਬਠਿੰਡਾ ਵਿਖੇ ਕਿਸਾਨੀ ਮੰਗਾਂ, ਝੋਨੇ 'ਚ ਨਮੀ ਦੀ ਮਾਤਰਾ 17 ਤੋਂ 24 ਫ਼ੀਸਦੀ ਕਰਨ ਦੀ ਮੰਗ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਕਿਸਾਨਾਂ ਦੇ ਸਾਥੀਆਂ ਨੇ ਮਿੰਨੀ ਸਕੱਤਰੇਤ ਸਾਹਮਣੇ ਧਰਨਾ ਲਗਾਇਆ.....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
ਬਰਨਾਲਾ, 16 ਨਵੰਬਰ (ਧਰਮਪਾਲ ਸਿੰਘ)-ਸੇਖਾ ਰੋਡ ਬਰਨਾਲਾ ਸੜਕ 'ਤੇ ਪੈਂਦੇ ਕੋਠੇ ਸੁਰਜੀਤ ਪੁਰਾ ਦੇ ਕਿਸਾਨ ਗੁਰਦੀਪ ਸਿੰਘ (38) ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ । ਮ੍ਰਿਤਕ ਦੇ ਭਰਾ ਵਕੀਲ ਸਿੰਘ ਨੇ ਦੱਸਿਆ ਕਿ ਉਸ ਦਾ....
ਭੀਮਾ ਕੋਰੇਗਾਂਵ ਕੇਸ ਦੀ ਸੁਣਵਾਈ 3 ਦਸੰਬਰ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 16 ਨਵੰਬਰ- ਸੁਪਰੀਮ ਕੋਰਟ ਨੇ ਭੀਮਾ ਕੋਰੇਗਾਂਵ ਕੇਸ 'ਚ ਕਾਰਕੁਨਾਂ ਦੀ ਗ੍ਰਿਫਤਾਰੀ ਦੇ ਮਾਮਲੇ 'ਚ ਸੁਣਵਾਈ ਨੂੰ 3 ਦਸੰਬਰ ਤੱਕ ਮੁਲਤਵੀ ਕਰ ਦਿੱਤਾ....
ਅਲੋਕ ਵਰਮਾ 'ਤੇ ਹੋਰ ਜਾਂਚ ਦੀ ਲੋੜ - ਸੁਪਰੀਮ ਕੋਰਟ
. . .  about 2 hours ago
ਨਵੀਂ ਦਿੱਲੀ, 16 ਨਵੰਬਰ - ਸੀ.ਬੀ.ਆਈ. ਬਨਾਮ ਸੀ.ਬੀ.ਆਈ. ਮਾਮਲੇ 'ਚ ਡਾਇਰੈਕਟਰ ਅਲੋਕ ਵਰਮਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਉਨ੍ਹਾਂ ਦੀ ਪਟੀਸ਼ਨ 'ਤੇ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਨੇ ਸੁਣਵਾਈ ਕੀਤੀ। ਸੁਪਰੀਮ...
ਸ਼੍ਰੋਮਣੀ ਕਮੇਟੀ ਨੇ ਮਨਾਇਆ ਸਥਾਪਨਾ ਦਿਵਸ
. . .  about 2 hours ago
ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)- ਨਵੰਬਰ 1920 ਵਿਚ ਹੋਂਦ 'ਚ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਉਤਸ਼ਾਹ ਸਹਿਤ ਮਨਾਇਆ ਗਿਆ। ਸ਼੍ਰੋਮਣੀ ਕਮੇਟੀ...
ਅਲੋਕ ਵਰਮਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 2 hours ago
ਨਵੀਂ ਦਿੱਲੀ, 16 ਨਵੰਬਰ - ਸੁਪਰੀਮ ਕੋਰਟ 'ਚ ਅੱਜ ਸੀ.ਬੀ.ਆਈ. ਬਨਾਮ ਸੀ.ਬੀ.ਆਈ. ਮਾਮਲੇ 'ਚ ਡਾਇਰੈਕਟਰ ਅਲੋਕ ਵਰਮਾ ਦੀ ਪਟੀਸ਼ਨ 'ਤੇ ਸੁਣਵਾਈ ਹੋਣ ਜਾ ਰਹੀ ਹੈ। ਪਟੀਸ਼ਨ 'ਤੇ ਚੀਫ ਜਸਟਿਸ ਰੰਜਨ ਗੋਗੋਈ ਦੀ ਬੈਂਚ ਸੁਣਵਾਈ...
ਸਪਨਾ ਚੌਧਰੀ ਦੇ ਪ੍ਰੋਗਰਾਮ 'ਚ ਜੰਮ ਕੇ ਚਲੀਆਂ ਕੁਰਸੀਆਂ, ਇਕ ਮੌਤ ਕਈ ਜ਼ਖਮੀ
. . .  about 2 hours ago
ਨਵੀਂ ਦਿੱਲੀ, 16 ਨਵੰਬਰ - ਬਿਗ ਬਾਸ ਦੀ ਸਾਬਕਾ ਪ੍ਰਤੀਯੋਗੀ ਤੇ ਹਰਿਆਣਾ ਦੀ ਮਸ਼ਹੂਰ ਨਰਤਕੀ ਸਪਨਾ ਚੌਧਰੀ ਦੇ ਬਿਹਾਰ ਸਥਿਤ ਬੇਗੁਸਰਾਏ 'ਚ ਚੱਲ ਰਹੇ ਪ੍ਰੋਗਰਾਮ ਦੌਰਾਨ ਪੁੱਜੇ ਲੋਕ ਆਪਸ 'ਚ ਲੜ ਪਏ ਤੇ ਇਕ ਦੂਸਰੇ 'ਤੇ ਕੁਰਸੀਆਂ ਸੁਟਣ ਲੱਗੇ। ਇਸ ਦੌਰਾਨ ਇਕ...
ਪ੍ਰਦਰਸ਼ਨਕਾਰੀਆਂ ਨੇ ਤ੍ਰਿਪਤੀ ਦੇਸਾਈ ਦੇ ਵਿਰੋਧ 'ਚ ਹਵਾਈ ਅੱਡੇ ਦਾ ਕੀਤਾ ਘਿਰਾਓ
. . .  about 3 hours ago
ਕੋਚੀ, 16 ਨਵੰਬਰ - ਸਬਰੀਮਾਲਾ ਮੰਦਰ 'ਚ ਮਹਿਲਾਵਾਂ ਦੇ ਪ੍ਰਵੇਸ਼ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਕਾਰ ਅੱਜ ਸ਼ੁਕਰਵਾਰ ਫਿਰ ਸਬਰੀਮਾਲਾ ਮੰਦਰ ਦੇ ਦੁਆਰ ਖੁੱਲ ਰਹੇ ਹਨ, ਉਥੇ ਹੀ ਸਬਰੀਮਾਲਾ ਮੰਦਰ 'ਚ ਦਰਸ਼ਨ ਲਈ ਅੱਜ ਭੁਮਾਤਾ ਬ੍ਰਿਗੇਡ ਦੀ ਪ੍ਰਮੁੱਖ ਤ੍ਰਿਪਤੀ ਦੇਸਾਈ ਵੀ ਕੋਚੀ...
ਡਿਊਟੀ 'ਤੇ ਤਾਇਨਾਤ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਨਵੀਂ ਦਿੱਲੀ, 16 ਨਵੰਬਰ - ਦਿੱਲੀ ਸਕੱਤਰੇਤ 'ਚ ਡਿਊਟੀ 'ਤੇ ਤਾਇਨਾਤ ਦਿੱਲੀ ਪੁਲਿਸ ਦੇ 35 ਸਾਲਾ ਕਾਂਸਟੇਬਲ ਸੋਹਣਵੀਰ ਨੇ ਅੱਜ ਆਪਣੀ ਸਰਵਿਸ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮੌਕੇ ਤੋਂ ਇਕ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ। ਮੁੱਢਲੀ...
ਐਸ.ਆਈ.ਟੀ. ਨੂੰ ਅੱਜ ਬਿਆਨ ਦਰਜ ਕਰਾਉਣਗੇ ਬਾਦਲ
. . .  about 3 hours ago
ਤਾਮਿਲਨਾਡੂ 'ਚ ਗਾਜਾ ਤੁਫ਼ਾਨ ਕਾਰਨ ਕਈ ਮਕਾਨ ਤੇ ਦਰਖਤ ਡਿੱਗੇ
. . .  about 4 hours ago
ਤੇਲ ਦੀਆਂ ਕੀਮਤਾਂ 'ਚ ਮਾਮੂਲੀ ਕਟੌਤੀ ਜਾਰੀ
. . .  about 5 hours ago
ਗੰਦੇ ਨਾਲੇ 'ਚੋਂ ਮਿਲੀ ਸ਼ੱਕੀ ਹਾਲਤ 'ਚ ਲਾਸ਼
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ, ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਫਰੀਦਕੋਟ / ਮੁਕਤਸਰ

ਸੰਸਥਾ ਕੈਂਪਸ 'ਚ ਵੋਟਰ ਰਜਿਸਟਰੇਸ਼ਨ, ਜਾਗਰੂਕਤਾ ਦਾ ਪ੍ਰਚਾਰ ਕਰਨ ਕੈਂਪਸ ਅੰਬੈਸਡਰ-ਸਹਾਇਕ ਕਮਿਸ਼ਨਰ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ ਮਿਤੀ 01.01.2018 ਦੇ ਆਧਾਰ ਤੇ ਸਬੰਧੀ ਕੀਤੀਆਂ ਜਾਣ ਵਾਲੀਆਂ ਸਵੀਪ ਗਤੀਵਿਧੀਆਂ ਸਬੰਧੀ ਵਿੱਦਿਅਕ ਸੰਸਥਾਵਾਂ ਵਿਚ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ ਅਤੇ ਕੈਂਪਸ ਅੰਬੈਸਡਰਜ਼ ਨਾਲ ...

ਪੂਰੀ ਖ਼ਬਰ »

ਸਟੇਟ ਮਾਸਟਰਜ਼ ਅਥਲੈਟਿਕਸ ਮੀਟ 'ਚ ਜਿੱਤੇ 4 ਤਗਮੇ

ਕੋਟਕਪੂਰਾ, 23 ਨਵੰਬਰ (ਮੋਹਰ ਗਿੱਲ)- ਚੰਡੀਗੜ੍ਹ ਵਿਖੇ ਹੋਈ 38ਵੀਂ ਚੰਡੀਗੜ੍ਹ ਮਾਸਟਰਜ਼ ਅਥਲੈਟਿਕਸ ਮੀਟ 'ਚ ਪੰਜਾਬ ਭਰ ਦੇ 30 ਸਾਲਾਾ ਤੋਂ ਵੱਧ ਉਮਰ ਦੇ 400 ਦੇ ਕਰੀਬ ਐਥਲੀਟਾਂ ਨੇ ਭਾਗ ਲਿਆ ਅਥਲੈਟਿਕਸ ਮੀਟ 'ਚ ਸ਼ਹਿਰ ਕੋਟਕਪੂਰਾ ਦੇ ਦੌੜਾਕ ਪਰਮਿੰਦਰ ਸਿੰਘ ਸਿੱਧੂ, ...

ਪੂਰੀ ਖ਼ਬਰ »

ਓਰੀਐਾਟਲ ਬੈਂਕ ਦੇ ਅੱਗੇ ਖੜ੍ਹੀ ਸਕੂਟਰੀ ਚੋਰੀ

ਕੋਟਕਪੂਰਾ, 23 ਨਵੰਬਰ (ਮੇਘਰਾਜ)-ਸਥਾਨਕ ਪੁਰਾਣੀ ਦਾਣਾ ਮੰਡੀ ਨੇੜੇ ਓਰੀਐਾਟਲ ਬੈਂਕ ਆਫ਼ ਕਾਮਰਸ ਦੇ ਬਾਹਰ ਖੜ੍ਹੀ ਇਕ ਸਕੂਟਰੀ ਚੋਰੀ ਹੋ ਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਤਾ ਰਾਣੀ ਪੁੱਤਰੀ ਮਦਨ ਲਾਲ ਵਾਸੀ ਨਾਨਕਸਰ ਆਪਣੇ ਕਿਸੇ ਕੰਮ ਲਈ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਉਣ ਦੀ ਅਪੀਲ

ਬਰਗਾੜੀ, 23 ਨਵੰਬਰ (ਲਖਵਿੰਦਰ ਸ਼ਰਮਾ)-ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਕਾਂਡ ਦੌਰਾਨ ਪੁਲਿਸ ਗੋਲੀ ਨਾਲ ਸ਼ਹੀਦ ਹੋਏ ਕਿ੍ਸ਼ਨ ਭਗਵਾਨ ਸਿੰਘ ਜੀ ਦੇ ਸਪੁੱਤਰ ਭਾਈ ਸੁਖਰਾਜ ਸਿੰਘ ਖ਼ਾਲਸਾ ਨੇ ਸਮੁੱਚੇ ਸਿੱਖ ਪੰਥ ਨੂੰ ਅਪੀਲ ਕੀਤੀ ਹੈ ਕਿ ਦਸਮੇਸ਼ ਪਿਤਾ ...

ਪੂਰੀ ਖ਼ਬਰ »

ਗ਼ਰੀਬ ਲੋਕ ਕਰਜ਼ਾ ਚੁੱਕ ਕੇ ਪਾਣੀ ਦਾ ਪ੍ਰਬੰਧ ਕਰਨ ਲਈ ਹੋਏ ਮਜਬੂਰ

ਬਰਗਾੜੀ, 23 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਜਦੋਂ ਤੋਂ ਕੌਮੀ ਸ਼ਾਹ ਮਾਰਗ ਨੰਬਰ-15 ਨੂੰ ਚਾਰ-ਛੇ ਮਾਰਗੀ ਬਣਾਏ ਜਾਣ ਦਾ ਕੰਮ ਸ਼ੁਰੂ ਹੋਇਆ ਉਸ ਸਮੇਂ ਤੋਂ ਲੈ ਕੇ ਕਸਬਾ ਬਰਗਾੜੀ ਦੇ ਲੋਕਾਂ ਨੂੰ ਜਲ-ਘਰ ਤੋਂ ਪਾਣੀ ਦੀ ਸਪਲਾਈ ਨਹੀਂ ਮਿਲ ਰਹੀ | ਭਾਵੇਂ ਲੋਕ ਪੀਣ ਵਾਲਾ ...

ਪੂਰੀ ਖ਼ਬਰ »

ਏਕਲਵਯਾ ਕਾਨਵੈਂਟ ਸਕੂਲ ਨੇ ਅਥਲੈਟਿਕ ਮੀਟ ਕਰਵਾਈ

ਜੈਤੋ, 23 ਨਵੰਬਰ (ਭੋਲਾ ਸ਼ਰਮਾ)-ਦਾ ਏਕਲਵਯਾ ਕਾਨਵੈਂਟ ਸਕੂਲ ਗੰਗਾ-ਅਬਲੂ ਕੀ ਵਿਖੇ ਪਹਿਲੀ ਅਥਲੈਟਿਕ ਮੀਟ ਕਰਵਾਈ ਗਈ | ਜਿਸ ਵਿਚ ਸਕੂਲ ਦੇ ਸਾਰੇ ਬੱਚਿਆਂ ਨੇ ਬੜੇ ਉਤਸ਼ਾਹ ਦੇ ਨਾਲ ਭਾਗ ਲਿਆ | ਸ਼ੁਰੂਆਤ ਸਕੂਲ ਦੇ ਚੇਅਰਮੈਨ ਡਾ. ਤਰਸੇਮ ਲਾਲ ਗਰਗ ਵਲੋਂ ਮਾਰਚ ਪਾਸਟ ਦੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦੇ ਦੋਸ਼ਾਂ ਤਹਿਤ ਤਿੰਨ ਪਿਓ-ਪੁੱਤਰਾਂ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 23 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ਾਂ ਤਹਿਤ ਤਿੰਨ ਪਿਉ ਪੁੱਤਰਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਪਿਉ ਨੂੰ ਗਿ੍ਫ਼ਤਾਰ ਕਰ ਦੋਵਾਂ ਪੁੱਤਰਾਂ ਦੀ ਭਾਲ ਜਾਰੀ ...

ਪੂਰੀ ਖ਼ਬਰ »

ਪੰਜ ਲੋੜਵੰਦ ਪਰਿਵਾਰਾਂ ਨੂੰ ਦਿੱਤਾ ਰਾਸ਼ਨ

ਬਾਜਾਖਾਨਾ, 23 ਨਵੰਬਰ (ਜੀਵਨ ਗਰਗ)-ਗੁਰਜੀਤ ਸਿੰਘ ਚਹਿਲ ਨੇ ਆਪਣੇ ਲੜਕੇ ਸਾਹਿਬਦੀਪ ਸਿੰਘ ਚਹਿਲ ਦੇ ਅੱਠਵੇਂ ਜਨਮ ਦਿਨ 'ਤੇ ਪੰਜ ਲੋੜਵੰਦ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਦੇ ਕੇ ਮਦਦ ਕੀਤੀ ਅਤੇ ਪੌਦਾ ਵੀ ਲਗਾਇਆ | ਇਸ ਮੌਕੇ ਗੁਰਜੀਤ ਸਿੰਘ ਚਹਿਲ ਨੇ ਕਿਹਾ ਕਿ ਉਹ ਆਪਣੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਚੱਲ ਰਹੇ ਕੋਰਸਾਂ ਦਾ ਆਨ-ਲਾਈਨ ਦਾਖ਼ਲਾ ਸ਼ੁਰੂ

ਸਾਦਿਕ, 23 ਨਵੰਬਰ (ਆਰ ਐੱਸ.ਧੁੰਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੌਸ਼ਲ ਵਿਕਾਸ ਯੋਜਨਾ ਤਹਿਤ ਖੋਲ੍ਹੇ ਗਏ ਬਾਬਾ ਫ਼ਰੀਦ ਐਜੂਕੇਸ਼ਨ ਅਕੈਡਮੀ ਸਾਦਿਕ ਵਿਖੇ ਜਿਸ ਵਿਚ ਲੋੜਵੰਦ ਬੱਚਿਆ ਨੂੰ ਕੰਪਿਊਟਰ, ਸਿਲਾਈ, ਮੋਬਾਈਲ ਆਦਿ ਨਾਲ ਸਬੰਧਿਤ ਤਿੰਨ ਮਹੀਨਿਆਂ ਦਾ ਕੋਰਸ ...

ਪੂਰੀ ਖ਼ਬਰ »

ਮੁਫ਼ਤ ਅੱਖਾਂ ਦੇ ਚੈੱਕਅਪ ਕੈਂਪ ਦੌਰਾਨ 196 ਮਰੀਜ਼ਾਂ ਦੀ ਜਾਂਚ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਲਾਇਨਜ਼ ਕਲੱਬ ਵਿਸ਼ਾਲ ਫ਼ਰੀਦਕੋਟ ਵਲੋਂ ਅੱਖਾਂ ਦੇ ਚੈੱਕਅਪ ਕੈਂਪ ਅੱਖਾਂ ਦੇ ਮਸ਼ਹੂਰ ਹਸਪਤਾਲ, ਚੰਡੀਗੜ੍ਹ ਹਸਪਤਾਲ ਫ਼ਰੀਦਕੋਟ ਵਿਖੇ ਲਗਾਇਆ ਗਿਆ | ਇਸ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਡਾ. ਸੁਖਜੀਤ ਸਿੰਘ ਬਰਾੜ ...

ਪੂਰੀ ਖ਼ਬਰ »

ਸੰਸਥਾਵਾਂ ਨੂੰ ਅਰਜ਼ੀਆਂ ਫਾਰਵਰਡ ਕਰਨ ਲਈ ਦੋ ਦਿਨ ਦਾ ਆਖ਼ਰੀ ਮੌਕਾ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਨੇ ਐੱਸ.ਸੀ. ਅਤੇ ਓ.ਬੀ.ਸੀ. ਵਿਦਿਆਰਥੀਆਂ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਸਿੱਖਿਆ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਅਰਜ਼ੀਆਂ ਸੈਕਸਨਿੰਗ ਅਥਾਰਿਟੀ ਨੂੰ ਫਾਰਵਰਡ ਕਰਨ ਦਾ ਦੋ ਦਿਨ ਦਾ ...

ਪੂਰੀ ਖ਼ਬਰ »

ਵਰਲਡ ਵੀਜ਼ਨ ਵਲੋਂ ਬੱਚਿਆਂ ਦਾ ਰੰਗਾ-ਰੰਗ ਪ੍ਰੋਗਰਾਮ

ਗੋਲੇਵਾਲਾ, 23 ਨਵੰਬਰ (ਅਮਰਜੀਤ ਬਰਾੜ)-ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਮਨੋਰਥ ਨਾਲ ਵਰਲਡ ਵੀਜ਼ਨ ਇੰਡੀਆ ਜ਼ਿਲ੍ਹਾ ਫ਼ਰੀਦਕੋਟ ਵਲੋਂ ਪਿੰਡ ਗੋਲੇਵਾਲਾ ਮਹੰਤ ਸ਼ੇਰ ਸਿੰਘ ਖੇਡ ਸਟੇਡੀਅਮ ਵਿਚ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਅਨੇਕਾਂ ਪਿੰਡਾਂ ਦੇ ...

ਪੂਰੀ ਖ਼ਬਰ »

19ਵੇਂ ਹਰਜੀਤ ਕਬੱਡੀ ਕੱਪ ਦੀਆਂ ਤਿਆਰੀਆਂ ਜ਼ੋਰਾਂ 'ਤੇ

ਬਾਜਾਖਾਨਾ, 23 ਨਵੰਬਰ (ਜੀਵਨ ਗਰਗ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਵ: ਹਰਜੀਤ ਸਿੰਘ ਬਰਾੜ ਦੀ ਮਿੱਠੀ ਯਾਦ ਨੂੰ ਸਮਰਪਿਤ ਹਰਜੀਤ ਯਾਦਗਾਰੀ ਸਪੋਰਟਸ ਕਲੱਬ ਬਾਜਾਖਾਨਾ ਵਲੋਂ 19ਵੇਂ ਹਰਜੀਤ ਯਾਦਗਾਰੀ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਸਬੰਧੀ ...

ਪੂਰੀ ਖ਼ਬਰ »

ਸਾਇੰਸ ਮੇਲਿਆਂ ਦਾ ਵਿਦਿਆਰਥੀਆਂ ਲਈ ਬਹੁਤ ਮਹੱਤਵ-ਸੁਰੇਸ਼ ਅਰੋੜਾ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਵਿਦਿਆਰਥੀਆਂ ਦੀ ਸਾਇੰਸ ਵਿਸ਼ੇ ਵਿਚ ਰੁਚੀ ਪੈਦਾ ਕਰਨ ਦੇ ਮਨੋਰਥ ਨਾਲ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਖੁੱਲੇ੍ਹ ਮੈਦਾਨ ਵਿਚ ਸਾਇੰਸ ਮੇਲਾ ਲਗਾਇਆ ਗਿਆ | ...

ਪੂਰੀ ਖ਼ਬਰ »

ਬੱਚਿਆਂ ਦੇ ਲਿਖਤੀ ਟੈਸਟ ਮੁਕਾਬਲੇ ਕਰਵਾਏ

ਜੈਤੋ, 23 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ (ਮੁਕਤਸਰ ਰੋਡ) ਵਿਖੇ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਕੂਲ ਦੇ ਬੱਚਿਆਂ ਵਿਚ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੀ ਵਿਦਿਆਰਥਣ ਪੇਂਟਿੰਗ ਮੁਕਾਬਲੇ 'ਚ ਜੇਤੂ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਐਫ.ਸੀ.ਆਈ. ਵਲੋਂ ਜ਼ਿਲ੍ਹਾ ਪੱਧਰ ਦੇ ਪੇਂਟਿੰਗ ਮੁਕਾਬਲੇ ਫ਼ਰੀਦਕੋਟ ਵਿਖੇ ਕਰਵਾਏ ਗਏ | ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਰਤਨਾ ਦੇਵੀ ...

ਪੂਰੀ ਖ਼ਬਰ »

ਨੈੱਟਬਾਲ ਪੰਜਾਬ ਪੱਧਰੀ ਮੁਕਾਬਲਿਆਂ 'ਚੋਂ ਬਰਗਾੜੀ ਦੀਆਂ ਲੜਕੀਆਂ ਦੂਸਰੇ ਸਥਾਨ 'ਤੇ

ਬਰਗਾੜੀ, 23 ਨਵੰਬਰ (ਲਖਵਿੰਦਰ ਸ਼ਰਮਾ)- ਪਿਛਲੇ ਦਿਨੀਂ ਤਰਨਤਾਰਨ ਵਿਖੇ ਨੈੱਟਬਾਲ (17) ਲੜਕੀਆਂ ਦੇ ਮੁਕਾਬਲੇ ਹੋਏ ਜਿਸ ਵਿਚ ਪੂਰੇ ਪੰਜਾਬ 'ਚੋਂ ਟੀਮਾਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ 'ਚੋਂ ਦਸਮੇਸ਼ ਪਬਲਿਕ ਸਕੂਲ ਬਰਗਾੜੀ ਦੀਆਂ ਕੁੜੀਆਂ ਨੇ ਦੂਸਰਾ ਸਥਾਨ ਹਾਸਿਲ ...

ਪੂਰੀ ਖ਼ਬਰ »

ਪਿੰਡਾਂ 'ਚ ਸਿਹਤ ਵਿਸ਼ਿਆਂ ਬਾਰੇ ਜਾਗਰੂਕਤਾ ਕੈਂਪ ਲੱਗੇ

ਕੋਟਕਪੂਰਾ, 23 ਨਵੰਬਰ (ਮੋਹਰ ਗਿੱਲ)-ਪਿੰਡ ਸੂੁਰਘੁਰੀ, ਗੁਰੂਸਰ, ਬੁਰਜ ਹਰੀਕਾ ਤੇ ਸਰਾਂਵਾਂ ਵਿਖੇ ਸਿਹਤ ਵਿਸ਼ਿਆਂ ਬਾਰੇ ਜਾਗਰੂਕ ਕੀਤਾ ਗਿਆ | ਇਸ ਸੈਸ਼ਨ ਵਿਚ ਗਰਭਵਤੀ ਔਰਤਾਂ ਤੇ ਉਨ੍ਹਾਂ ਦੇ ਘਰ ਦੀਆਂ ਬਜ਼ੁਰਗ ਔਰਤਾਂ ਅਤੇ ਪੀ.ਆਰ.ਆਈ. ਦੇ ਨੁਮਾਇੰਦੇ ਔਰਤਾਂ ਨੇ ਭਾਗ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਲਾਏ ਜਾਣ 'ਤੇ ਅਕਾਲੀ ਵਰਕਰਾਂ 'ਚ ਭਾਰੀ ਖ਼ੁਸ਼ੀ

ਜੈਤੋ, 23 ਨਵੰਬਰ (ਭੋਲਾ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਵੱਲੋਂ ਸਾਬਕਾ ਅਕਾਲੀ ਵਿਧਾਇਕ ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ...

ਪੂਰੀ ਖ਼ਬਰ »

ਅਬਨੂਰ ਗਰੁੱਪ ਆਫ਼ ਕਾਲਜ ਨੇ ਦੋ ਰੋਜ਼ਾ ਅਥਲੈਟਿਕਸ ਮੀਟ ਕਰਵਾਈ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਅਬਨੂਰ ਗਰੁੱਪ ਆਫ਼ ਕਾਲਜ ਵੱਲੋਂ ਦੋ ਦਿਨਾਂ ਅਥਲੈਟਿਕ ਮੀਟ ਕਰਵਾਈ ਗਈ | ਮੀਟ ਦੌਰਾਨ ਕਾਲਜ ਕੈਂਪਸ ਵਿਚ ਕਿ੍ਕੇਟ, ਰੱਸਾ ਕੱਸੀ ਆਦਿ ਖੇਡਾਂ 'ਚ ਕਾਲਜ ਦੇ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ ਅਤੇ ਵੱਖੋ ਵੱਖਰੀਆਂ ਖੇਡਾਂ 'ਚ ...

ਪੂਰੀ ਖ਼ਬਰ »

ਕਿ੍ਸ਼ਨ ਕਥਾ ਦੇ ਦੂਜੇ ਦਿਨ ਸਮਾਗਮ 'ਚ ਵੱਡੀ ਗਿਣਤੀ 'ਚ ਪਹੰੁਚੇ ਸ਼ਰਧਾਲੂ

ਕੋਟਕਪੂਰਾ, 23 ਨਵੰਬਰ (ਮੇਘਰਾਜ)-ਸਥਾਨਕ ਸਿੱਖਾਂ ਵਾਲਾ ਰੋਡ 'ਤੇ ਸਥਿਤ ਗਊਸ਼ਾਲਾ ਵਿਖੇ ਦਿਵਯ ਜਯੋਤੀ ਜਾਗਰਿਤੀ ਸੰਸਥਾਨ ਵਲੋਂ ਕਰਵਾਏ ਜਾ ਰਹੇ ਕਿ੍ਸ਼ਨ ਕਥਾ ਦੇ ਦੂਜੇ ਦਿਨ ਸ਼ਰਧਾਲੂ ਵੱਡੀ ਗਿਣਤੀ ਵਿਚ ਹਾਜ਼ਰ ਹੋਏ | ਇਸ ਸਮਾਗਮ ਦੇ ਦੂਜੇ ਦਿਨ ਦੀ ਸ਼ੁਰੂਆਤ ਗੁਰੂਕੁਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਫ਼ਰੀਦਕੋਟ ਦੀ ਵਿਦਿਆਰਥਣ ਨੇ ਸੰਸਥਾ ਦਾ ਨਾਂਅ ਚਮਕਾਇਆ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਮੈਕਰੋ ਗਲੋਬਲ ਮੋਗਾ ਜੋ ਕਿ ਮਾਲਵੇ ਦੀ ਇਕੋ ਇਕ ਆਈਲੈਟਸ ਅਤੇ ਵੀਜ਼ਾ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਾਲੀ ਮੋਹਰੀ ਸੰਸਥਾ ਹੈ | ਪਿਛਲੇ ਦਿਨੀਂ ਆਏ ਆਈਲੈਟਸ ਦੇ ਨਤੀਜਿਆਂ ਵਿਚੋਂ ਮੈਕਰੋ ਗਲੋਬਲ ਮੋਗਾ ਦੀ ਫ਼ਰੀਦਕੋਟ ...

ਪੂਰੀ ਖ਼ਬਰ »

ਲਾਇਬ੍ਰੇਰੀ ਦੇ ਸੰਚਾਲਕਾਂ ਵਲੋਂ ਜ਼ਰੂਰਤਮੰਦ ਵਿਧਵਾਵਾਂ ਨੂੰ ਕੰਬਲ ਵੰਡੇ

ਕੋਟਕਪੂਰਾ, 23 ਨਵੰਬਰ (ਮੇਘਰਾਜ)-ਮਾਤਾ ਗੁਜਰੀ ਯਾਦਗਾਰੀ ਲਾਇਬੇ੍ਰਰੀ ਦੇ ਸੰਚਾਲਕਾਂ ਲੈਕਚਰਾਰ ਗੁਰਮੀਤ ਸਿੰਘ ਬੱਧਣ ਤੇ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਨੇ ਇਕ ਗੁਪਤ ਦਾਨੀ ਬੀਬੀ ਦੇ ਸਹਿਯੋਗ ਨਾਲ 70 ਗ਼ਰੀਬ ਤੇ ਜ਼ਰੂਰਤਮੰਦ ਵਿਧਵਾਵਾਂ ਨੂੰ ਕੰਬਲ ਵੰਡੇ | ਇਸ ...

ਪੂਰੀ ਖ਼ਬਰ »

ਰਿਸ਼ੀ ਸਕੂਲ 'ਚ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਪੰਜਗਰਾੲੀਂ ਕਲਾਂ, 23 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਰਿਸ਼ੀ ਮਾਡਲ ਸਕੂਲ 'ਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਨਾਲ ...

ਪੂਰੀ ਖ਼ਬਰ »

ਮੰਗਾਂ ਸਬੰਧੀ ਦੂਰ ਸੰਚਾਰ ਕਰਮਚਾਰੀਆਂ ਨੇ ਕੀਤੀ ਗੇਟ ਰੈਲੀ

ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਐੱਨ.ਐੱਫ.ਟੀ.ਈ. ਅਤੇ ਬੀ.ਐੱਸ.ਐੱਨ.ਐੱਲ.ਈ.ਯੂ ਯੂਨੀਅਨ ਦੇ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਇਕ ਗੇਟ ਰੈਲੀ ਕੀਤੀ | ਇਸ ਗੇਟ ਰੈਲੀ ਨੂੰ ਸ਼ਾਖਾ ਸਕੱਤਰ ਸੁਖਦੇਵ ਸਿੰਘ ਅਤੇ ਸਾਬਕਾ ਜ਼ਿਲ੍ਹਾ ਸਕੱਤਰ ਗੁਰਦੀਪ ਸਿੰਘ ਖੁੱਡੀਆਂ ਨੇ ਸੰਬੋਧਨ ਕੀਤਾ | ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਬੀ.ਐੱਸ.ਐੱਨ.ਐੱਲ ਦੇ 70,000 ਟਾਵਰਾਂ ਨੂੰ ਅਲੱਗ ਕਰਕੇ ਵੱਖਰੀ ਕੰਪਨੀ ਬਣਾਈ ਜਾ ਰਹੀ ਹੈ | ਸਮੂਹ ਮੁਲਾਜ਼ਮ ਇਸ ਦਾ ਵਿਰੋਧ ਕੀਤਾ | ਇਸ ਤੋਂ ਇਲਾਵਾ ਉਨ੍ਹਾਂ ਦੀ ਮੰਗ ਹੈ ਕਿ ਤੀਜਾ ਤਨਖਾਹ ਕਮਿਸ਼ਨ ਲਾਗੂ ਕੀਤਾ ਜਾਵੇ | ਉਨ੍ਹਾਂ ਪੀ.ਐੱਲ.ਆਈ ਬੋਨਸ ਦੇ ਭੁਗਤਾਨ ਦੀ ਮੰਗ ਵੀ ਕੀਤੀ | ਉਨ੍ਹਾਂ ਕਿਹਾ ਕਿ ਕਾਮਿਆਂ ਦੀਆਂ ਇਨ੍ਹਾਂ ਹੱਕੀ ਮੰਗਾਂ ਨੂੰ ਜੇਕਰ ਆਉਂਦੇ ਸਮੇਂ 'ਚ ਨਾ ਪੂਰਾ ਕੀਤਾ ਗਿਆ ਤਾਂ ਕਾਮਿਆਂ ਵਲੋਂ ਤਿੱਖਾ ਸੰਘਰਸ਼ ਵੀ ਵਿੱਢਿਆ ਜਾ ਸਕਦਾ ਹੈ | ਇਸ ਮੌਕੇ ਇਨ੍ਹਾਂ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਸਾਥੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਡੇਂਗੂ ਦੀ ਰੋਕਥਾਮ ਲਈ ਫੌਗਿੰਗ ਸਪਰੇਅ ਕੀਤੀ

ਮੰਡੀ ਬਰੀਵਾਲਾ, 23 ਨਵੰਬਰ (ਨਿਰਭੋਲ ਸਿੰਘ)-ਡੇਂਗੂ ਦੀ ਰੋਕਥਾਮ ਲਈ ਜੰਡੋਕੇ ਵਿਚ ਫੋਗਿੰਗ ਸਪਰੇਅ ਕੀਤੀ ਗਈ | ਐੱਸ.ਆਈ. ਭਗਵਾਨ ਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣਾ ਚਾਹੀਦਾ ਹੈ ਅਤੇ ਆਪਣੇ ਘਰਾਂ ਵਿਚ ਪਾਣੀ ਖੜ੍ਹਾ ਨਹੀਂ ਹੋਣ ...

ਪੂਰੀ ਖ਼ਬਰ »

ਸਿੰਗਲ ਟ੍ਰੈਕ ਗੀਤ 'ਚੜ੍ਹਾਈ' ਦਾ ਪੋਸਟਰ ਜਾਰੀ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੇ ਆ ਰਹੇ ਸਿੰਗਲ ਟ੍ਰੈਕ ਨਵੇਂ ਗੀਤ 'ਚੜਾਈ' ਦੀ ਪ੍ਰਮੋਸ਼ਨ ਕਰਨ ਲਈ ਪ੍ਰਸਿੱਧ ਪੰਜਾਬੀ ਗਾਇਕ ਨਿਰਮਲ ਸਿੱਧੂ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਸਬੰਧੀ ...

ਪੂਰੀ ਖ਼ਬਰ »

ਬਲਾਕ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

ਲੰਬੀ, 23 ਨਵੰਬਰ (ਮੇਵਾ ਸਿੰਘ)-ਸਰਕਾਰੀ ਸੀਨੀ: ਸੈਕੰਡਰੀ ਸਕੂਲ ਲੰਬੀ ਵਿਚ ਪੜ੍ਹਦੇ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਬਲਾਕ ਪੱਧਰੀ ਗਣਿਤ, ਸਾਇੰਸ ਤੇ ਕੁਇਜ਼ ਮੁਕਾਬਲਾ ਪਿ੍ੰਸੀਪਲ ਗੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਬਲਾਕ ਪੱਧਰੀ ...

ਪੂਰੀ ਖ਼ਬਰ »

ਬਰੀਵਾਲਾ ਵਿਚ ਅਨੇਕਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ

ਮੰਡੀ ਬਰੀਵਾਲਾ, 23 ਨਵੰਬਰ (ਨਿਰਭੋਲ ਸਿੰਘ)-ਬਰੀਵਾਲਾ ਵਿਚ ਜਗਦੀਸ਼ ਸਿੰਘ ਅਤੇ ਪਰਮਿੰਦਰ ਸਿੰਘ ਪੰਮਾ ਸਾਥੀਆਂ ਸਮੇਤ ਵਿਚ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਦੀ ਅਗਵਾਈ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ | ਇਸ ਸਮੇਂ ਬੀਬੀ ਕਰਨ ਕੌਰ ਬਰਾੜ ਨੇ ਕਿਹਾ ...

ਪੂਰੀ ਖ਼ਬਰ »

ਜਮਹੂਰੀ ਇਨਕਲਾਬੀ ਜਥੇਬੰਦੀਆਂ ਵੀ ਚਾਰ-ਮਾਰਗੀ ਰਸਤੇ ਨੂੰ ਲੈ ਕੇ ਆਈਆਂ ਮੈਦਾਨ ਵਿਚ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਬਣ ਰਿਹਾ ਤਲਵੰਡੀ ਭਾਈ ਤੋਂ ਲੁਧਿਆਣਾ ਚਾਰ ਮਾਰਗੀ ਰਸਤਾ ਅਤੇ ਪੁਲਾਂ ਦੇ ਢਿੱਲੀ ਗਤੀ ਵਿਚ ਚੱਲ ਰਹੇ ਮਾਮਲੇ ਨੂੰ ਲੈ ਕੇ ਹੁਣ ਇਨਕਲਾਬੀ ਜਮਹੂਰੀ ਜਥੇਬੰਦੀਆਂ ਵੀ ਮੈਦਾਨ ਵਿਚ ਉੱਤਰੀਆਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਸਿਖਲਾਈ ਕੈਂਪ ਲਗਾਇਆ

ਮੋਗਾ 23 ਨਵੰਬਰ (ਸੁਰਿੰਦਰਪਾਲ ਸਿੰਘ)- ਕਿ੍ਸ਼ੀ ਵਿਗਿਆਨ ਕੇਂਦਰ ਮੋਗਾ ਵਲੋਂ ਨਬਾਰਡ ਬੈਂਕ ਅਧੀਨ ਚੱਲਣ ਵਾਲੇ ਪ੍ਰਾਜੈਕਟ 'ਪੰਜਾਬ ਵਿਚ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਤਕਨੀਕਾਂ ਦਾ ਵਿਸਥਾਰ' ਵਿਸ਼ੇ ਤਹਿਤ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਸਿਖਲਾਈ ਕੈਂਪ ਲਗਾਇਆ ...

ਪੂਰੀ ਖ਼ਬਰ »

ਸਕੂਲ ਤੇ ਤਹਿਸੀਲ ਕੰਪਲੈਕਸ ਅੱਗਿਓਾ ਜੀ. ਟੀ. ਰੋਡ ਹੋਇਆ ਖੇਰੰੂ-ਖੇਰੰੂ

ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ਬੇਸ਼ੱਕ ਸਰਕਾਰ ਵਲੋਂ ਲੋਕ ਅਤੇ ਵਿਕਾਸ ਹਿਤੂ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਉਪਰਾਲੇ ਕੀਤੇ ਜਾ ਰਹੇ ਹਨ ਪਰ ਸਥਾਨਕ ਸ਼ਹਿਰ ਅੰਦਰ ਸਰਕਾਰ ਦੇ ਵਿਕਾਸ ਅਤੇ ਪ੍ਰਦੂਸ਼ਣ ਦੇ ਖ਼ਾਤਮੇ ...

ਪੂਰੀ ਖ਼ਬਰ »

ਅਰੋੜ ਵੰਸ਼ ਭਾਈਚਾਰਾ ਨਿਹਾਲ ਸਿੰਘ ਵਾਲਾ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਮੰਡੀ ਨਿਹਾਲ ਸਿੰਘ ਵਾਲਾ ਦੇ ਅਰੋੜ ਵੰਸ਼ ਭਾਈਚਾਰੇ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਅਮਰਜੀਤ ਛਾਬੜਾ ਦੀ ਦੁਕਾਨ ਨਿਹਾਲ ਸਿੰਘ ਵਾਲਾ ਵਿਖੇ ਪ੍ਰਵੀਨ ਛਾਬੜਾ ਵਲੋਂ ਕੀਤੀ ਗਈ, ਜਿਸ 'ਚ ਨਗਰ ...

ਪੂਰੀ ਖ਼ਬਰ »

ਪਕੋਕਾ ਵਰਗੇ ਲੋਕ ਵਿਰੋਧੀ ਕਾਨੂੰਨਾਂ ਨੂੰ ਸੀ. ਪੀ. ਆਈ. ਕਦੇ ਵੀ ਬਰਦਾਸ਼ਤ ਨਹੀਂ ਕਰੇਗੀ-ਕਾ. ਕੁਲਦੀਪ ਭੋਲਾ

ਨਿਹਾਲ ਸਿੰਘ ਵਾਲਾ 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਭਾਰਤੀ ਕਮਿਊਨਿਸਟ ਪਾਰਟੀ ਵਲੋਂ ਬਲਾਕ ਨਿਹਾਲ ਸਿੰਘ ਵਾਲਾ ਦੀ ਇਲਾਕਾ ਕਮੇਟੀ ਮੀਟਿੰਗ ਕਾਮਰੇਡ ਨਗਿੰਦਰ ਸਿੰਘ ਰਾਉੂਕੇ ਦੀ ਪ੍ਰਧਾਨਗੀ ਹੇਠ ਕਾਮਰੇਡ ਮਰਹੂਮ ਸਾਬਕਾ ਵਿਧਾਇਕ ਸੱਗੜ ...

ਪੂਰੀ ਖ਼ਬਰ »

ਜਥੇ. ਮਾਹਲਾ ਦੀ ਨਿਯੁਕਤੀ ਦਾ ਕੀਤਾ ਸਵਾਗਤ

ਸਮਾਧ ਭਾਈ, 23 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਜਥੇ. ਤੀਰਥ ਸਿੰਘ ਮਾਹਲਾ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦਾ ਤੀਸਰੀ ਵਾਰ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਦੇਵੀ ਦਿਆਲ ਮੈਂਬਰ ਬਲਾਕ ਸੰਮਤੀ, ਕਰਨਲ ਦਰਸ਼ਨ ਸਿੰਘ, ਸਰਪੰਚ ਗੁਰਦਰਸ਼ਨ ਸਿੰਘ ...

ਪੂਰੀ ਖ਼ਬਰ »

ਬੱਧਨੀ ਕਲਾਂ 'ਚ ਸਾਇੰਸ ਮੇਲਾ ਕਰਵਾਇਆ

ਬੱਧਨੀ ਕਲਾਂ/ਸਮਾਧ ਭਾਈ, 23 ਨਵੰਬਰ (ਨਿਰਮਲਜੀਤ ਸਿੰਘ ਧਾਲੀਵਾਲ/ਗੁਰਮੀਤ ਸਿੰਘ ਮਾਣੂੰਕੇ)- ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਵਿਦਿਆਰਥੀਆਂ ਦੀ ਵਿਗਿਆਨ ਵਿਸ਼ੇ 'ਚ ਰੁਚੀ ਵਧਾਉਣ ਦੇ ਮਨੋਰਥ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਸਬੰਧੀ ਕੁਇਜ਼ ਮੁਕਾਬਲੇ ਕਰਵਾਏ

ਧਰਮਕੋਟ, 23 ਨਵੰਬਰ (ਹਰਮਨਦੀਪ ਸਿੰਘ)- ਐੱਸ. ਡੀ. ਐੱਮ. ਧਰਮਕੋਟ ਸੁਖਪ੍ਰੀਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ੍ੰਸੀਪਲ ਮੈਡਮ ਮੰਜੂ ਦੀ ਯੋਗ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਧਰਮਕੋਟ ਵਿਖੇ ਤਹਿਸੀਲ ਪੱਧਰ 'ਤੇ ਵੋਟਰ ਜਾਗਰੂਕਤਾ ਸਬੰਧੀ ...

ਪੂਰੀ ਖ਼ਬਰ »

ਆਈ. ਐੱਸ. ਐੱਫ. ਕਾਲਜ ਦੇ ਵਿਦਿਆਰਥੀਆਂ ਦੀ ਓਵਰਸੀਜ਼ ਹੈਲਥ ਕੇਅਰ 'ਚ ਚੋਣ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਦੇ 4 ਵਿਦਿਆਰਥੀਆ ਦੀਆਂ ਚੋਣ ਓਵਰਸੀਜ਼ ਹੈਲਥ ਕੇਅਰ ਲੁਧਿਆਣਾ ਵਿਚ 3 ਲੱਖ ਰੁਪਏ ਪ੍ਰਤੀ ਸਾਲ ਦੇ ਪੈਕੇਜ਼ 'ਤੇ ਹੋਈ | ਕਾਲਜ ਡਾਇਰੈਕਟਰ ਡਾ. ਜੀ. ਡੀ. ਗੁਪਤਾ ਅਤੇ ਪਲੇਸਮੈਂਟ ਅਧਿਕਾਰੀ ਸੌਰਭ ...

ਪੂਰੀ ਖ਼ਬਰ »

ਸ਼ਹੀਦ ਦਵਿੰਦਰ ਸਿੰਘ ਮੈਮੋਰੀਅਲ ਟਰੱਸਟ ਨੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸਮਾਧ ਭਾਈ, 23 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੋ ਹੀਰਾ ਸਿੰਘ ਵਿਖੇ ਲੈਫ਼ਟੀਨੈਂਟ ਸ਼ਹੀਦ ਦਵਿੰਦਰ ਸਿੰਘ ਮੈਮੋਰੀਅਲ ਟਰੱਸਟ ਵਲੋਂ 10ਵਾਂ ਇਨਾਮ ਵੰਡ ਸਮਾਗਮ ਪਿ੍ੰ. ਹਰਿੰਦਰਜੀਤ ਸਿੰਘ ਦੀ ਅਗਵਾਈ ਵਿਚ ਕਰਵਾਇਆ | ਇਸ ਮੌਕੇ ...

ਪੂਰੀ ਖ਼ਬਰ »

ਤੋਤਾ ਸਿੰਘ ਦੇ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਖ਼ੁਸ਼ੀ ਦੀ ਲਹਿਰ

ਧਰਮਕੋਟ, 23 ਨਵੰਬਰ (ਹਰਮਨਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁਹਰਲੀ ਕਤਾਰ ਦੇ ਸੀਨੀਅਰ ਆਗੂ ਵਜੋਂ ਅਤੇ ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਪਾਰਟੀ ਦਾ ਮੁੜ ਕੌਮੀ ...

ਪੂਰੀ ਖ਼ਬਰ »

ਪਿੰਡ ਮਾਣੂੰਕੇ ਵਿਖੇ ਨਗਰ ਕੀਰਤਨ ਸਜਾਇਆ

ਸਮਾਧ ਭਾਈ, 23 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਮਾਣੂੰਕੇ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਕਿਆਰਾਂ ...

ਪੂਰੀ ਖ਼ਬਰ »

ਸ੍ਰੀ ਸਾਲਾਸਰ ਧਾਮ ਤੋਂ ਪਵਿੱਤਰ ਜੋਤ ਅੱਜ ਬਾਘਾ ਪੁਰਾਣਾ ਵਿਖੇ ਪੁੱਜੇਗੀ

ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ਸ੍ਰੀ ਸਾਲਾਸਰ ਬਾਲਾ ਜੀ ਸੇਵਾ ਮੰਡਲ ਬਾਘਾ ਪੁਰਾਣਾ ਵਲੋਂ ਸਥਾਨਕ ਸ਼ਹਿਰ ਦੀ ਸੁਭਾਸ਼ ਦਾਣਾ ਮੰਡੀ ਵਿਚ 12ਵਾਂ ਸ੍ਰੀ ਸਾਲਾਸਰ ਹਨੂਮਾਨ ਜੀ ਦਾ ਸਾਲਾਨਾ ਜਾਗਰਣ 25 ਨਵੰਬਰ ਦੀ ਰਾਤ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਕੋਟ ਈਸੇ ਖਾਂ, 23 ਨਵੰਬਰ (ਨਿਰਮਲ ਸਿੰਘ ਕਾਲੜਾ)- ਪਿੰਡ ਖੋਸਾ ਰਣਧੀਰ ਵਿਖੇ ਨੌਾਵੀ ਪਾਤਸ਼ਾਹੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ...

ਪੂਰੀ ਖ਼ਬਰ »

ਸਮੂਹਿਕ ਵਿਆਹ ਕਰਵਾਉਣ ਵਾਲੀਆਂ ਸੰਸਥਾਵਾਂ ਤੋਂ ਵਿੱਤੀ ਸਹਾਇਤਾ ਲਈ ਅਰਜ਼ੀਆਂ ਦੀ ਮੰਗ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਗੈਰ ਸਰਕਾਰੀ ਸੰਸਥਾਵਾਂ, ਟਰੱਸਟਾਂ ਅਤੇ ਹੋਰ ਸਮਾਜਿਕ ਸੰਸਥਾਵਾਂ ਜੋ ਗ਼ਰੀਬ ਕੰਨਿਆਵਾਂ ਦੇ ਵਿਆਹ ਕਰਵਾਉਂਦੀਆਂ ਹਨ ਪਾਸੋਂ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ...

ਪੂਰੀ ਖ਼ਬਰ »

ਮੈਰੀਡਨ ਇੰਸਟੀਚਿਊਟ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਆਈਲੈਟਸ ਕੋਚਿੰਗ ਅਤੇ ਇਮੀਗ੍ਰੇਸ਼ਨ ਸੇਵਾਵਾਂ ਮੁਹੱਈਆਂ ਕਰਵਾਉਣ ਵਾਲੀ ਸੰਸਥਾ 'ਮੈਰੀਡੀਅਨ ਇੰਸਟੀਚਿਊਟ' ਫ਼ਰੀਦਕੋਟ ਜੋ ਕਿ ਹਰਿੰਦਰਾ ਨਗਰ ਕੋਟਕਪੂਰਾ ਰੋਡ 'ਤੇ ਸਥਿਤ ਹੈ ਨੇ ਪਵਨਪ੍ਰੀਤ ਸਿੰਘ ਰੰਧਾਵਾ ਦਾ ਜਨਵਰੀ 2018 ...

ਪੂਰੀ ਖ਼ਬਰ »

ਮਮਤਾ ਦਿਵਸ ਮੌਕੇ 'ਤੇ ਜਾਗਰੂਕਤਾ ਕੈਂਪ ਲਗਾਏ

ਪੰਜਗਰਾੲੀਂ ਕਲਾਂ, 23 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਬਾਜਾਖਾਨਾ ਡਾ. ਮੁਰਾਰੀ ਲਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਪੰਜਗਰਾਈਾ ਕਲਾਂ ਤੇ ਸੰਧਵਾਂ ਵਿਖੇ ਮਮਤਾ ਦਿਵਸ ਤੇ ...

ਪੂਰੀ ਖ਼ਬਰ »

ਛੂਤ-ਛਾਤ ਦੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਰੈਲੀ ਕੱਢੀ

ਫ਼ਰੀਦਕੋਟ, 23 ਨਵੰਬਰ (ਸਟਾਫ਼ ਰਿਪੋਰਟਰ)-ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਸਾਦਿਕ ਵਿਖੇ ਪਿ੍ੰਸੀਪਲ ਵਿਨੋਦ ਕੁਮਾਰ ਦੀ ਅਗਵਾਈ ਹੇਠ ਚੱਲ ਰਹੀਆਂ ਐਨ.ਐੱਸ.ਕਿਊ.ਐਫ. ਟਰੇਡਾਂ ਵਿਚ ਹੈਲਥ ਕੇਅਰ ਦੇ ਵਿਦਿਆਰਥੀਆਂ ਵਲੋਂ ਪਿੰਡ ਵਾਸੀਆਂ ਨੂੰ ਛੂਤ-ਛਾਤ ਦੀਆਂ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਇਮਤਿਹਾਨ-2017 ਫ਼ਰੀਦਕੋਟ ਖੇਤਰ ਦੇ ਨਤੀਜੇ ਐਲਾਨੇ

ਫ਼ਰੀਦਕੋਟ, 23 ਨਵੰਬਰ (ਸਟਾਫ਼ ਰਿਪੋਰਟਰ)-ਵਿਦਿਆਰਥੀਆਂ ਅੰਦਰ ਨੈਤਿਕ ਕਦਰਾਂ ਕੀਮਤਾਂ ਦੀ ਪ੍ਰਫੁਲਿਤ ਦੇ ਉਦੇਸ਼ ਨੂੰ ਲੈ ਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਫ਼ਰੀਦਕੋਟ ਖੇਤਰ ਵਲੋਂ ਹਰ ਸਾਲ ਵਾਂਗ ਇਸ ਵਾਰ ਵੀ ਫ਼ਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਫ਼ਰੀਦਕੋਟ, 23 ਨਵੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਪਾਬੰਦੀਸ਼ੂਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਹਰਇੰਦਰ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਸਬੰਧੀ ...

ਪੂਰੀ ਖ਼ਬਰ »

27 ਦੀ ਸੀ.ਪੀ.ਆਈ. ਰੈਲੀ 'ਚ ਨਰੇਗਾ ਮਜ਼ਦੂਰ ਵੀ ਪਹੁੰਚਣਗੇ-ਗੋਰਾ ਪਿੱਪਲੀ

ਬਾਜਾਖਾਨਾ, 23 ਨਵੰਬਰ (ਜੀਵਨ ਗਰਗ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ 27 ਨਵੰਬਰ ਨੂੰ ਕੀਤੀ ਜਾ ਰਹੀ ਲੁਧਿਆਣਾ ਰੈਲੀ 'ਚ ਨਰੇਗਾ ਵਰਕਰ ਵੀ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ | ਨਰੇਗਾ ਵਰਕਰਾਂ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਰੈਲੀ 'ਚ ਉਠਾਇਆ ਜਾਵੇਗਾ | ਇਨ੍ਹਾਂ ...

ਪੂਰੀ ਖ਼ਬਰ »

ਵਿਦਿਆਰਥਣਾਂ ਦੇ ਦੰਦਾਂ ਦਾ ਕੀਤਾ ਚੈੱਕਅਪ

ਜੈਤੋ, 23 ਨਵੰਬਰ (ਭੋਲਾ ਸ਼ਰਮਾ)-ਸਿਹਤ ਸੰਭਾਲ ਸਬੰਧੀ ਪੰਦ੍ਹਰਵਾੜੇ ਦੌਰਾਨ ਡਾ. ਮੁਰਾਰੀ ਲਾਲ ਸੀਨੀਅਰ ਮੈਡੀਕਲ ਅਫ਼ਸਰ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ...

ਪੂਰੀ ਖ਼ਬਰ »

ਖੇਤ 'ਚ ਬੀਜੀ ਜੰਤਰ ਦੀ ਫ਼ਸਲ ਤਬਾਹ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ਕਿਸਾਨ ਦੇ ਖੇਤ ਵਿਚ ਬੀਜੀ ਹੋਈ ਜੰਤਰ ਦੀ ਫ਼ਸਲ ਤਬਾਹ ਕਰਨ ਨੂੰ ਲੈ ਕੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਹਰਬੰਸ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਤੇ ਟ੍ਰੈਫਿਕ ਦੀ ਸਮੱਸਿਆ ਨਾਲ ਜੂਝ ਰਿਹੈ ਧਰਮਕੋਟ

ਧਰਮਕੋਟ, 23 ਨਵੰਬਰ (ਹਰਮਨਦੀਪ ਸਿੰਘ)- ਸਥਾਨਕ ਸ਼ਹਿਰ ਦੀਆ ਸੜਕਾਂ ਉੱਪਰ ਅਕਸਰ ਲੱਗਦੇ ਜਾਮ ਨਾਲ ਸ਼ਹਿਰ ਨਿਵਾਸੀਆਂ ਤੇ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ 'ਚ ਲੱਗ ਰਹੇ ਇਸ ਜਾਮ ਦਾ ਕਾਰਨ ਜਿੱਥੇ ਦੁਕਾਨਦਾਰਾ ਵਲੋਂ ਕੀਤੇ ਨਾਜਾਇਜ਼ ...

ਪੂਰੀ ਖ਼ਬਰ »

ਕ੍ਰਿਸ਼ਨਾ ਰਾਣੀ ਨਰੇਗਾ ਵਰਕਰਜ਼ ਯੂਨੀਅਨ ਦੀ ਵਾਈਸ ਪ੍ਰਧਾਨ ਨਿਯੁਕਤ

ਕੋਟ ਈਸੇ ਖਾਂ, 23 ਨਵੰਬਰ (ਨਿਰਮਲ ਸਿੰਘ ਕਾਲੜਾ)- ਨਰੇਗਾ ਵਰਕਰਜ਼ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਮਸੀਤਾਂ ਦੀ ਪ੍ਰਧਾਨਗੀ ਹੇਠ ਪਿੰਡ ਤਲਵੰਡੀ ਨੌਾ ਬਹਾਰ ਵਿਖੇ ਹੋਈ, ਜਿਸ 'ਚ ਸਟੇਟ ਪ੍ਰਧਾਨ ਨਿਰਮਲ ਸਿੰਘ ਪੇਖਾ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX