ਅੱਚਲ ਸਾਹਿਬ, 23 ਨਵੰਬਰ (ਗੁਰਚਰਨ ਸਿੰਘ)- ਬੀਤੀ ਕੱਲ੍ਹ ਰਾਤ ਜੰਮੂ-ਕਸ਼ਮੀਰ 'ਚ ਘੁਸਪੈਠੀਆਂ ਨਾਲ ਹੋਏ ਮੁਕਾਬਲੇ 'ਚ ਸ਼ਹੀਦ ਹੋਣ ਵਾਲੇ ਜਵਾਨ ਮਨਦੀਪ ਸਿੰਘ ਦਾ ਅੱਜ ਉਨ੍ਹਾਂ ਦੇ ਪਿੰਡ ਚਾਹਲ ਕਲਾਂ ਦੇ ਸਮਸ਼ਾਨਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ...
ਪਟਿਆਲਾ, 23 ਨਵੰਬਰ (ਆਤਿਸ਼ ਗੁਪਤਾ)- ਸਥਾਨਕ ਸ੍ਰੀ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਗੁਰਦੁਆਰਾ ਸਾਹਿਬ ਦੇ ਸਰੋਵਰ 'ਚੋਂ ਮਾਂ-ਧੀ ਦੀ ਲਾਸ਼ ਬਰਾਮਦ ਕੀਤੀ ਗਈ | ਦੋਵਾਂ ਦੀ ਪਛਾਣ 32 ਸਾਲਾ ਹਰਵਿੰਦਰ ਕੌਰ ਪਤਨੀ ਸੁਰਿੰਦਰ ਪਾਲ ਸਿੰਘ ...
ਚੰਡੀਗੜ੍ਹ, 23 ਨਵੰਬਰ (ਗੁਰਸੇਵਕ ਸਿੰਘ ਸੋਹਲ)- ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਨੂੰ ਲੈ ਕੇ ਕਰੀਬ 15 ਸਾਲਾਂ ਬਾਅਦ ਇਕ ਵਾਰ ਫਿਰ ਅਕਾਲੀ ਦਲ ਹਾਈਕਮਾਨ ਦੇ ਮੱਥੇ ਚਿੰਤਾ ਦੀਆਂ ਲਕੀਰਾਂ ਵਿਖਾਈ ਦੇਣ ਲੱਗੀਆਂ ਹਨ | ਇਹੀ ਕਾਰਨ ਹੈ ਕਿ ਅਜਿਹਾ ਪਹਿਲੀ ਵਾਰ ਵੇਖਣ ਨੂੰ ...
ਤਲਵੰਡੀ ਸਾਬੋ, 23 ਨਵੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)- ਭਾਵੇਂ ਪੰਜਾਬ ਸਰਕਾਰ ਬੀਤੇ ਸਮੇਂ ਵਿਚ ਕਿਸਾਨ ਕਰਜ਼ਿਆਂ ਦੀ ਮੁਆਫ਼ੀ ਦਾ ਐਲਾਨ ਕਰਕੇ ਉਸ ਦਾ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਚੁੱਕੀ ਹੈ, ਪਰ ਅਜੇ ਤੱਕ ਵੀ ਕਰਜ਼ੇ ਦੇ ਭੰਨੇ-ਕਿਸਾਨਾਂ ਦੀਆਂ ...
ਪੰਚਕੂਲਾ, 23 ਨਵੰਬਰ (ਕਪਿਲ)- 25 ਅਗਸਤ ਨੂੰ ਪੰਚਕੂਲਾ ਵਿਚ ਹੋਈ ਹਿੰਸਾ ਦੇ ਮਾਮਲੇ ਦੀ ਅਤਿ ਲੋੜੀਂਦੀ ਸੂਚੀ ਵਿਚ ਸ਼ਾਮਿਲ ਰਮੇਸ਼ ਤਨੇਜਾ ਨੂੰ ਪੰਚਕੂਲਾ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਮੁਲਜ਼ਮ ਰਮੇਸ਼ ਤਨੇਜਾ 'ਤੇ ਦੇਸ਼-ਧ੍ਰੋਹ ਦਾ ਮਾਮਲਾ ਦਰਜ ਹੈ | ਰਮੇਸ਼ ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿਚ ਕੈਮੀਕਲ, ਤੇਜ਼ਾਬ ਤੇ ਹੋਰ ਖ਼ਤਰਨਾਕ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਹਜ਼ਾਰਾਂ ਕਾਰਖ਼ਾਨੇ ਹਨ, ਜਿੰਨ੍ਹਾਂ 'ਚੋਂ ਬਹੁਗਿਣਤੀ ਕਾਰਖ਼ਾਨੇਦਾਰਾਂ ਨੇ ...
ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਪੰਜਾਬ ਦੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ | ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਪ੍ਰਬੰਧਕੀ ਨਿਰਦੇਸ਼ਕ ...
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਸਾਬਕਾ ਉਪ-ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਉਨ੍ਹਾਂ ਸ਼ਰਾਰਤੀ ਤੱਤਾਂ ਦੀਆਂ ਫਿਰਕੂ ਤਣਾਅ ਪੈਦਾ ਕਰਨ ਦੀਆਂ ...
ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਮੈਂ ਲੋਕ ਸਭਾ ਦੀਆਂ ਆਉਣ ਵਾਲੀਆਂ ਆਮ ਚੋਣਾਂ ਵਿਚ ਸੰਗਰੂਰ ਹਲਕੇ ਤੋਂ ਕਾਂਗਰਸ ਟਿਕਟ 'ਤੇ ਮੈਦਾਨ ਵਿਚ ...
ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਐਨ. ਸੀ. ਟੀ. ਦੀਆਂ ਹਦਾਇਤਾਂ ਅਨੁਸਾਰ ਪਹਿਲੀ ਤੋਂ ਅੱਠਵੀਂ ਜਮਾਤ ਨੂੰ ਪੜਾਉਣ ਵਾਲੇ ਅਧਿਆਪਕਾਂ ਲਈ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਪਾਸ ਕਰਨਾ ਜ਼ਰੂਰੀ ਹੋਵੇਗਾ | ਐਫੀਲੇਸ਼ਨ ਸਾਖ਼ਾ ਪੰਜਾਬ ਸਕੂਲ ...
ਨਵੀਂ ਦਿੱਲੀ, 23. ਨਵੰਬਰ (ਜਗਤਾਰ ਸਿੰਘ)- ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਲਏ ਜਾ ਰਹੇ ਕਿਸਾਨ ਵਿਰੋਧੀ ਫ਼ੈਸਲਿਆਂ ਦਾ ਬਦਲਾ ਲੈਣ ਲਈ ਦੇਸ਼ ਦੀਆਂ 13 ਪ੍ਰਮੁੱਖ ਕਿਸਾਨ ਜਥੇਬੰਦੀਆਂ ਨੇ ਫ਼ੈਸਲਾ ਕੀਤਾ ਹੈ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਦੌਰਾਨ ...
ਵਰਸੋਲਾ, 23 ਨਵੰਬਰ (ਵਰਿੰਦਰ ਸਹੋਤਾ)- ਪੰਜਾਬ ਦੇ ਸਰਕਾਰੀ, ਗ਼ੈਰ ਸਰਕਾਰੀ ਅਤੇ ਨਿੱਜੀ ਗ਼ੈਰ ਸਹਾਇਤਾ ਪ੍ਰਾਪਤ ਸਕੂਲਾਂ ਅੰਦਰ ਪਹਿਲੀ ਤੋਂ 5ਵੀਂ ਜਮਾਤ ਤੱਕ ਪੜ੍ਹਾ ਰਹੇ ਅਧਿਆਪਕਾਂ ਲਈ ਭਾਰਤ ਸਰਕਾਰ ਵਲੋਂ ਲਾਗੂ ਕੀਤਾ ਗਿਆ 6 ਮਹੀਨੇ ਦਾ ਬਿ੍ਜ ਕੋਰਸ ਕਰਨਾ ਲਾਜ਼ਮੀ ਕਰ ...
ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਦਿੱਲੀ ਵਿਖੇ ਚੱਲ ਰਹੇ ਦਿਆਲ ਸਿੰਘ ਕਾਲਜ ਦਾ ਨਾਂਅ ਬਦਲ ਕੇ ਵੰਦੇ ਮਾਤਰਮ ਕਾਲਜ ਰੱਖੇ ਜਾਣ ਦੇ ਫ਼ੈਸਲੇ ਸਬੰਧੀ ਪਾਕਿਸਤਾਨ ਦੇ ਵਿਰਾਸਤ ਤੇ ਪੰਜਾਬੀ ਭਾਸ਼ਾ ਪ੍ਰੇਮੀਆਂ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ | ਲਾਹੌਰ ...
ਚੰਡੀਗੜ੍ਹ, 23 ਨਵੰਬਰ (ਗੁਰਸੇਵਕ ਸਿੰਘ ਸੋਹਲ)- ਪੰਜਾਬ ਭਾਜਪਾ ਨੇ ਅੱਜ ਇੱਥੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸਿਰਫ਼ ਪ੍ਰਵਾਸੀ ਪੰਜਾਬੀਆਂ ਤੋਂ ਫੰਡ ਦੇ ਲਾਲਚ ਵਿਚ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਮਾਮਲੇ ਨੂੰ ਬਿਨਾਂ ਜਾਂਚੇ ਮੁੱਦਾ ਬਣਾ ਰਹੀ ਹੈ ਅਤੇ ਅਜਿਹਾ ਕਰਦੇ ...
ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਨੇ ਇਸ ਵਾਰ ਸਕੂਲਾਂ 'ਚ 10ਵੀਂ ਦੀ ਬੋਰਡ ਪ੍ਰੀਖਿਆ ਲੈਣ ਦਾ ਐਲਾਨ ਕੀਤਾ ਹੈ ਅਤੇ ਬੋਰਡ ਵੱਲੋਂ 80 ਅੰਕਾਂ ਦੀ ਲਿਖਤੀ ਪ੍ਰੀਖਿਆ ਲਈ ਜਾਵੇਗੀ ਤੇ 20 ਅੰਕਾਂ ਦੇ ...
ਨਕੋਦਰ, 23 ਨਵੰਬਰ (ਗੁਰਵਿੰਦਰ ਸਿੰਘ)-ਪਿੰਡ ਅਜਤਾਣੀ ਤਹਿਸੀਲ ਫਿਲੌਰ 'ਚ ਰਹਿਣ ਵਾਲੇ ਕੁਲਵੰਤ ਸਿੰਘ ਦੇ ਪਰਿਵਾਰ 'ਤੇ ਮੁਸੀਬਤਾਂ ਪਿੱਛਾ ਨਹੀਂ ਛੱਡ ਰਹੀਆਂ | ਵਿਦੇਸ਼ 'ਚ ਰੋਜ਼ੀ ਰੋਟੀ ਕਮਾ ਕੇ ਘਰ ਦੀ ਹਾਲਤ ਠੀਕ ਕਰਨ ਲਈ ਪਰਿਵਾਰ 'ਚੋਂ ਸਾਊਦੀ ਅਰਬ ਗਈ ਉਸ ਦਾ ਪਤਨੀ ...
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਾਬ ਦੇ ਵਪਾਰ ਵਿਚ ਅਜ਼ਾਰੇਦਾਰੀ ਨੂੰ ਖ਼ਤਮ ਕਰਨ ਅਤੇ ਸਰਕਾਰੀ ਖ਼ਜ਼ਾਨੇ ਵਿਚ ਮਾਲੀਏ ਦਾ ਵਾਧਾ ਕਰਨ ਵਾਸਤੇ ਆਬਕਾਰੀ ਵਿਭਾਗ ਨੂੰ ਸ਼ਰਾਬ ਦੇ ਵਿੱਤਰਣ ਵਾਸਤੇ ਥੋਕ ਸ਼ਰਾਬ ਨਿਗਮ ...
ਪਟਿਆਲਾ, 23 ਨਵੰਬਰ (ਚਹਿਲ)- ਸਕੂਲ ਸਿੱਖਿਆ ਵਿਭਾਗ ਵਲੋਂ ਹਰ ਸਾਲ ਕਰਵਾਈਆਂ ਜਾਣ ਵਾਲੀਆਂ ਖੇਡਾਂ ਦੇ ਸੰਚਾਲਨ 'ਚ ਹੋਰ ਵਧੇਰੇ ਪਾਰਦਰਸ਼ਤਾ ਲਿਆਉਣ ਲਈ ਵਿਭਾਗ ਵਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਇਹ ਹਦਾਇਤਾਂ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਗਨਦੀਪ ਕਲੋਨੀ ਵਿਚ ਅਕਤੂਬਰ ਮਹੀਨੇ 'ਚ ਹੋਈ ਆਰ.ਐਸ.ਐਸ. ਆਗੂ ਰਵਿੰਦਰ ਗੁਸਾਈਾ ਦੀ ਕੀਤੀ ਗਈ ਹੱਤਿਆ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਰਮਨਦੀਪ ਸਿੰਘ ਉਰਫ਼ ਰਮਨਾ ...
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਜਿਸ ਧਰਮ ਦੀ ਰੱਖਿਆ ਲਈ ਆਪਾ ਕੁਰਬਾਨ ਕੀਤਾ ਅੱਜ ਉਹ ਲੋਕ ਹੀ ਦੇਸ਼ ਅੰਦਰ ਪੁਰਾਤਨ ਸਮੇਂ ਤੋਂ ਚੱਲ ਰਹੀਆਂ ਸਿੱਖ ਵਿਦਿਅਕ ਸੰਸਥਾਵਾਂ ਦੇ ਨਾਂ ਬਲਦਣ ਲਈ ...
ਯੇਰੂਸਲਮ, 23 ਨਵੰਬਰ (ਏਜੰਸੀ)-ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ 14 ਜਨਵਰੀ ਨੂੰ ਆਪਣੀ 4 ਦਿਨਾਂ ਭਾਰਤ ਯਾਤਰਾ 'ਤੇ ਆਉਣਗੇ | ਜਿਸ ਦੌਰਾਨ ਉਹ ਦੇਸ਼ ਉੱਚ ਲੀਡਰਸ਼ਿਪ ਨਾਲ ਮੁਲਾਕਾਤਾਂ ਕਰਨਗੇ | ਸੂਤਰਾਂ ਮੁਤਾਬਿਕ 6 ਮਹੀਨੇ ਪਹਿਲਾਂ ਭਾਰਤੀ ਪ੍ਰਧਾਨ ...
ਲੁਧਿਆਣਾ, 23 ਨਵੰਬਰ (ਅ. ਬ.)- ਪੰਜਾਬੀ ਕਾਮੇਡੀ ਫੀਚਰ ਫਿਲਮ ਕੈਰੀ ਆਨ ਜੱਟਾ-2 ਅਗਲੇ ਸਾਲ ਸਿਨੇਮਾਘਰਾਂ ਦੀ ਸ਼ੋਭਾ ਬਣੇਗੀ | ਕੈਰੀ ਆਨ ਜੱਟਾ-1 ਪੰਜ ਸਾਲ ਪਹਿਲਾਂ 27 ਜੁਲਾਈ 2012 ਨੂੰ ਰਿਲੀਜ ਹੋਈ ਸੀ ਅਤੇ ਇਸ ਫਿਲਮ ਨੇ ਪੰਜਾਬੀ ਫਿਲਮ ਖੇਤਰ ਵਿਚ ਨਵੇਂ ਰਿਕਾਰਡ ਕਾਇਮ ਕੀਤੇ ਸਨ | ਵਹਾਈਟ ਹਿੱਲ ਸਟੂਡੀਓਜ਼ ਅਤੇ ਏ ਐਾਡ ਏ ਐਡਵਾਈਜਰਜ਼ ਦੇ ਸਾਂਝੇ ਯਤਨਾਂ ਸਦਕਾ ਕੈਰੀ ਆਨ ਜੱਟਾ-2 ਏਨ੍ਹੀਂ ਦਿਨੀ ਫ਼ਲੋਰ 'ਤੇ ਹੈ | ਇਹ ਫਿਲਮ ਅਪਣੇ ਪਹਿਲੇ ਪਾਰਟ ਦੀ ਤਰਾਂ ਕਾਮੇਡੀ ਨਾਲ ਭਰਪੂਰ ਹੋਵੇਗੀ ਅਤੇ ਇਕ ਚੰਗਾ ਸੰਦੇਸ਼ ਦੇਵੇਗੀ | ਇਸ ਫਿਲਮ ਵਿਚ ਤਕਰੀਬਨ ਸਾਰੇ ਕਲਾਕਾਰ ਪਹਿਲਾਂ ਵਾਲੇ ਹੀ ਹਨ | ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਅਤੇ ਬੀ. ਐਨ. ਸ਼ਰਮਾ ਨੇ ਮੁੱਖ ਭੂਮਿਕਾ ਅਦਾ ਕੀਤੀ ਹੈ | ਇਹ ਫਿਲਮ ਪੂਰੀ ਤਰਾਂ ਪਰਿਵਾਰਿਕ ਹੋਵੇਗੀ ਅਤੇ ਪਾਰਟ-2 ਵਿਚ ਸੋਨਮ ਬਾਜਵਾ ਨੇ ਮੁੱਖ ਅਭਿਨੇਤਰੀ ਦੀ ਭੂਮਿਕਾ ਨਿਭਾਈ ਹੈ | ਫਿਲਮ ਦੇ ਨਿਰਮਾਤਾ ਨਿਰਦੇਸ਼ਕ ਅਨੁਸਾਰ ਇਹ ਫਿਲਮ ਜੂਨ, 2018 ਵਿਚ ਸਿਨੇਮਾਘਰਾਂ ਦੀ ਸ਼ੋਭਾ ਬਣੇਗੀ | ਏ ਐਾਡ ਏ ਐਡਵਾਈਜਰਜ਼ ਦੇ ਅਸ਼ੋਕ ਭੱਲਾ ਅਤੇ ਅਤੁਲ ਭੱਲਾ ਨੇ ਦੱਸਿਆ ਕਿ ਇਹ ਫਿਲਮ ਲੋਕਾਂ ਨੂੰ ਡਬਲ ਅੰਟਰਟੇਨਮੈਂਟ ਦੇਵੇਗੀ |
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)- 63ਵੀਂਆਂ ਪੰਜਾਬ ਰਾਜ ਸਕੂਲੀ ਖੇਡਾਂ ਆਪਣੇ ਅੰਤਿਮ ਪੜਾਅ 'ਤੇ ਪੁੱਜ ਗਈਆਂ ਹਨ | ਦਸੰਬਰ ਮਹੀਨੇ ਤੋਂ ਰਾਸ਼ਟਰੀ ਮੁਕਾਬਲੇ ਵੀ ਸ਼ੁਰੂ ਹੋਣ ਵਾਲੇ ਹਨ | ਹਜ਼ਾਰਾਂ ਰਾਜ ਪੱਧਰੀ ਅਤੇ ਰਾਸ਼ਟਰੀ ਮੁਕਾਬਲਿਆਂ ਵਿਚ ਮੱਲ੍ਹਾਂ ਮਾਰਨ ...
ਜੰਲਧਰ, 23 ਨਵੰਬਰ (ਅ.ਬ.)- ਪਿਛਲੇ ਕਈ ਵਰਿਆਂ ਤੋਂ ਭਾਰਤੀ ਵਿਦਿਆਰਥੀਆਂ ਦਾ ਮਾਰਗ ਦਰਸ਼ਕ ਕਰ ਰਹੀ ਐਚ.ਸੀ.ਐਫ਼.ਐਸ, ਸ਼ੋ-ਰੂਮ 146, ਸੈਕਟਰ 43 ਬੀ, ਚੰਡੀਗੜ੍ਹ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ ਲੈ ਕੇ ਆਈ ਹੈ | ਹੁਣ ਕੈਨੇਡਾ 'ਚ ਨਵੇਂ ਨਿਯਮਾਂ ਹੇਠ ਕੁਇਬਿਕ ਸਟੱਡੀ ਵੀਜ਼ਾ ਵਿਚ ...
ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਨੇ ਪਾਕਿ ਸੈਨਾ ਦੇ ਸਾਬਕਾ ਅਧਿਕਾਰੀਆਂ 'ਤੇ ਵਕਫ਼ ਦੀ ਅਰਬਾਂ ਰੁਪਏ ਦੀ ਜਾਇਦਾਦ 'ਤੇ ਕਬਜ਼ਾ ਕਰਨ ਦੇ ਦੋਸ਼ ਲਗਾਏ ਹਨ | ਈ. ਟੀ. ਪੀ. ਬੀ. ਦੇ ਚੇਅਰਮੈਨ ਸਾਦਿਕ ਉਲ ਫ਼ਾਰੂਕ ਨੇ ਲੋਕ ...
ਕੁਹਾੜਾ, ਸਮਰਾਲਾ, 23 ਨਵੰਬਰ (ਤੇਲੂ ਰਾਮ ਕੁਹਾੜਾ, ਸਰਵਣ ਸਿੰਘ ਭੰਗਲਾਂ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਮਧਾਰੀ ਸੰਗਤ ਦੇ ਪ੍ਰਮੁੱਖ ਅਸਥਾਨ ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਮੁਖੀ ਸਤਿਗੁਰੂ ਉਦੇ ਸਿੰਘ ਨਾਲ ਕਰੀਬ ਇਕ ...
ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੀ ਪਲੇਠੀ ਚਾਰ ਰੋਜ਼ਾ ਸਰਬ ਭਾਰਤ ਕਾਨਫ਼ਰੰਸ ਸ਼ਾਨੌ-ਸ਼ੌਕਤ ਨਾਲ ਸ਼ੁਰੂ ਹੋਈ | ਇਸ ਮੰਤਵ ਲਈ ਚੰਡੀਗੜ੍ਹ ਦੇ ਮੱਖਣ ਸ਼ਾਹ ਲੁਬਾਣਾ ਕੰਪਲੈਕਸ ਨੂੰ ਸ਼ਹੀਦ-ਏ-ਆਜ਼ਮ ...
ਐੱਸ. ਏ. ਐੱਸ.ਨਗਰ, 23 ਨਵੰਬਰ (ਕੇ. ਐੱਸ. ਰਾਣਾ)- ਸੂਬੇ ਭਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਛੋਟੇ-ਛੋਟੇ ਬੱਚਿਆਂ ਨੂੰ ਬਾਲ ਸਾਹਿਤ ਨਾਲ ਜੋੜਨ ਅਤੇ ਤੋਤਲੀਆਂ ਜ਼ੁਬਾਨਾਂ ਅਤੇ ਕੱਚੇ-ਕੂਲ੍ਹੇ ਹੱਥਾਂ ਨਾਲ ਸਾਹਿਤ ਰਚਣ ਲਈ ਨਵੰਬਰ ਮਹੀਨੇ ਵਿਚ ਬਾਲ ਰਸਾਲੇ ਤਿਆਰ ਕੀਤੇ ...
ਜਗਰਾਉਂ, 23 ਨਵੰਬਰ (ਜੋਗਿੰਦਰ ਸਿੰਘ)- ਖੇਤੀਬਾੜੀ ਵਿਕਾਸ ਬੈਂਕ ਜਗਰਾਉਂ 'ਚ ਢਾਈ ਕਰੋੜ ਰੁਪਏ ਦੇ ਘੁਟਾਲੇ ਦਾ ਮਾਮਲਾ ਰੋਸ਼ਨੀ 'ਚ ਆਇਆ ਹੈ | ਇਸ ਮਾਮਲੇ 'ਚ ਜ਼ਾਅਲੀ ਦਸਤਾਵੇਜ਼ ਤਿਆਰ ਕਰਕੇ ਕਰੋੜਾਂ ਰੁਪਏ ਦੇ ਬੈਂਕ ਲੋਨ ਕਰਵਾ ਦੇਣ 'ਚ ਬੈਂਕ ਦੇ ਮੌਜੂਦਾ ਇਕ ਮੁਲਾਜ਼ਮ ਤੇ ...
ਪੁਨੀਤ ਬਾਵਾ ਲੁਧਿਆਣਾ, 23 ਨਵੰਬਰ- ਪੰਜਾਬ ਅੰਦਰ ਸਿਆਸਤਦਾਨਾਂ ਤੇ ਅਫ਼ਸਰਾਂ ਦੀ ਸ਼ੈਅ 'ਤੇ ਲੋਕ ਸਰਕਾਰ ਵਲੋਂ ਬਣਾਏ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਕਾਨੂੰਨ ਨੂੰ ਮਜ਼ਾਕ ਸਮਝ ਰਹੇ ਹਨ, ਜੋ ਪੰਜਾਬ ਤੇ ਪੰਜਾਬ ਦੇ ਲੋਕਾਂ ਦੇ ਹਿੱਤ ਵਿਚ ਨਹੀਂ ਹੈ | ਜਾਣਕਾਰੀ ਅਨੁਸਾਰ ...
ਪੁਰਾਣਾ ਸ਼ਾਲਾ, 23 ਨਵੰਬਰ (ਗੁਰਵਿੰਦਰ ਸਿੰਘ ਗੁਰਾਇਆ)- ਜ਼ਿਲ੍ਹਾ ਗੁਰਦਾਸਪੁਰ ਦੇ ਛੰਭ ਖੇਤਰ ਨਾਲ ਲੱਗਦੇ ਉੱਤਰੀ ਭਾਰਤ ਦੇ ਪ੍ਰਸਿੱਧ ਇਤਿਹਾਸਕ ਸਥਾਨ ਪੰਡੋਰੀ ਧਾਮ ਨੇੜੇ ਖਤਰਨਾਕ ਗੈਂਗਸਟਰ ਕੁਲਵਿੰਦਰ ਸਿੰਘ ਉਰਫ਼ ਵਿੱਕੀ ਗੌਾਡਰ ਦੇ ਹੋਣ ਦੀ ਖ਼ਬਰ ਦੀ ਚਰਚਾ ਨਾਲ ...
ਨਵੀਂ ਦਿੱਲੀ, 23 ਨਵੰਬਰ (ਏਜੰਸੀਆਂ)-4 ਸਾਲ ਦੀ ਇਕ ਬੱਚੀ ਦੀ ਮਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਉਸ ਦੀ ਜਮਾਤ 'ਚ ਪੜ੍ਹਨ ਵਾਲੇ ਇਕ ਬੱਚੇ ਨੇ ਉਸ ਨਾਲ ਗ਼ਲਤ ਹਰਕਤ ਕੀਤੀ | ਘਟਨਾ ਕੁਝ ਦਿਨ ਪਹਿਲਾਂ ਦੀ ਹੈ ਅਤੇ ਲੜਕੀ ਦੇ ਪਰਿਵਾਰ ਨੇ ਅਗਲੇ ਹੀ ਦਿਨ ਇਸ ਦੀ ...
ਜਲੰਧਰ, 23 ਨਵੰਬਰ (ਮਦਨ ਭਾਰਦਵਾਜ)- ਪੰਜਾਬ ਸਰਕਾਰ ਨੇ ਇਕ ਵੱਡਾ ਫ਼ੈਸਲਾ ਲੈਂਦੇ ਹੋਏ ਭਿ੍ਸ਼ਟਾਚਾਰ ਦੇ ਮਾਮਲੇ 'ਚ ਟਾਊਨ ਪਲੈਨਿੰਗ ਵਿਭਾਗ ਦੇ ਐਸ. ਟੀ. ਪੀ. ਹੇਮੰਤ ਬਤਰਾ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ ਜਦੋਂਕਿ 2 ਏ. ਟੀ. ਪੀ. ਰਾਜਿੰਦਰ ਸ਼ਰਮਾ ਅਤੇ ਬਾਂਕੇ ...
ਸ੍ਰੀਨਗਰ, 23 ਨਵੰਬਰ (ਮਨਜੀਤ ਸਿੰਘ)- ਉੱਤਰੀ-ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਵਿਖੇ ਵੱਖ-ਵੱਖ ਮੁਕਾਬਲਿਆਂ 'ਚ ਸ਼ਹੀਦ 2 ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ੍ਰੀਨਗਰ ਦੀ ਫ਼ੌਜੀ ਛਾਉਣੀ ਸਥਿਤ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਜਿਸ 'ਚ ਫ਼ੌਜ ਦੀ 15 ਕੋਰ ...
ਸ੍ਰੀਨਗਰ, 23 ਨਵੰਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਵਲੋਂ ਪਹਿਲੇ ਵਾਰੀ ਸ਼ਾਮਿਲ ਹੋਏ ਪਥਰਾਅ ਦੀਆਂ ਘਟਨਾਵਾਂ 'ਚ ਸ਼ਾਮਿਲ ਨੌਜਵਾਨਾਂ ਦੇ ਵਿਰੁੱਧ ਦਰਜ ਮਾਮਲੇ ਵਾਪਸ ਲੈਣ ਦਾ ਨਿਰਦੇਸ਼ ਦਿੱਤਾ ਹੈ | ਸਰਕਾਰੀ ਬੁਲਾਰੇ ਅਨੁਸਾਰ ...
ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਕੇਂਦਰ ਸਰਕਾਰ ਰਾਸ਼ਟਰੀ ਪੱਛੜਾ ਵਰਗ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਦੇਣ ਲਈ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਇਜਲਾਸ ਦੌਰਾਨ ਬਿੱਲ ਪੇਸ਼ ਕਰੇਗੀ | ਉੱਚ ਸਰਕਾਰੀ ਅਧਿਕਾਰੀਆਂ ਮੁਤਾਬਿਕ ਸਰਕਾਰ ਦੀ ਇਸ ਪਹਿਲਕਦਮੀ ਨਾਲ ਰਾਸ਼ਟਰੀ ...
ਬੀਜਿੰਗ, 23 ਨਵੰਬਰ (ਏਜੰਸੀ)- ਚੀਨ, ਜੋ ਕਿ ਤਿੱਬਤ 'ਚ ਕਈ ਪਣ-ਬਿਜਲੀ ਪ੍ਰੋਜੈਕਟਾਂ ਦਾ ਨਿਰਮਾਣ ਕਰ ਰਿਹਾ ਹੈ ਨੇ, ਬ੍ਰਹਮਪੁੱਤਰ ਨਦੀ, ਜਿਸ ਨੂੰ ਲੈ ਕੇ ਭਾਰਤ ਕਾਫ਼ੀ ਚਿੰਤਤ ਹੈ, ਦੀ ਬਜਾਇ ਆਪਣੇ ਰਾਜਾਂ ਦੇ ਨੇੜੇ ਦੀਆਂ ਨਦੀਆਂ 'ਤੇ ਬੰਨ੍ਹ ਬਣਾਉਣ 'ਤੇ ਧਿਆਨ ਕੇਂਦਰਿਤ ਕਰਨ ...
ਬੀਜਿੰਗ, 23 ਨਵੰਬਰ (ਪੀ. ਟੀ. ਆਈ.)-ਚੀਨ ਅੱਜ ਆਪਣੇ ਭਾਰਤ ਵਿਚ ਰਾਜਦੂਤ ਦੀ ਭਾਰਤੀ ਦੀਆਂ ਚੀਨ-ਪਾਕਿਸਤਾਨ ਆਰਥਿਕ ਕਾਰੀਡੋਰ (ਸੀ. ਪੀ. ਈ. ਸੀ) ਸਬੰਧੀ ਚਿੰਤਾ ਨੂੰ ਦੂਰ ਕਰਨ ਲਈ ਇਸ ਦਾ ਨਾਂਅ ਬਦਲਣ ਦੀ ਤਜਵੀਜ਼ ਬਾਰੇ ਸਿੱਧਾ ਜਵਾਬ ਦੇਣ ਤੋਂ ਬਚਦਾ ਨਜ਼ਰ ਆਇਆ ਅਤੇ ਕਿਹਾ ਕਿ ...
ਨਵੀਂ ਦਿੱਲੀ, 23 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੀਂ ਮੋਬਾਈਲ ਐਪ 'ਉਮਾਂਗ' (ਯੂਨੀਫਾਈਟ ਮੋਬਾਈਲ ਐਪਲੀਕੇਸ਼ਨ ਫਾਰ ਨਿਊ-ਏਜ ਗਵਰਨੈਂਸ) ਸ਼ੁਰੂ ਕੀਤੀ ਹੈ ਜਿਸ ਰਾਹੀਂ ਲੋਕ ਇਕ ਪਲੇਟਫਾਰਮ ਰਾਹੀਂ ਸਰਕਾਰ ਦੀਆਂ ਸੇਵਾਵਾਂ ਤਕ ਪਹੁੰਚ ਕਰ ...
ਨਵੀਂ ਦਿੱਲੀ/ਭੋਪਾਲ, 23 ਨਵੰਬਰ (ਏਜੰਸੀ)-ਮੱਧ ਪ੍ਰਦੇਸ਼ ਦੇ ਪੇਸ਼ਾਵਰ ਪ੍ਰੀਖਿਆ ਮੰਡਲ (ਵਿਆਪਮ) ਘੁਟਾਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਨੇ ਪ੍ਰੀ-ਮੈਡੀਕਲ ਟੈਸਟ (ਪੀ.ਐਮ.ਟੀ) 2012 'ਚ ਹੋਈਆਂ ਕਥਿਤ ਬੇਨਿਯਮੀਆਂ ਦੇ ਸਬੰਧ 'ਚ 4 ਸਾਬਕਾ ਅਧਿਕਾਰੀਆਂ ...
ਨਵੀਂ ਦਿੱਲੀ, 23 ਨਵੰਬਰ (ਪੀ. ਟੀ. ਆਈ.)-ਜੰਮੂ ਤੇ ਕਸ਼ਮੀਰ ਵਿਚ ਕੇਂਦਰ ਦੇ ਵਿਸ਼ੇਸ਼ ਪ੍ਰਤੀਨਿਧ ਦਿਨੇਸ਼ਵਰ ਸ਼ਰਮਾ ਕਲ੍ਹ ਨੂੰ ਸੂਬਾ ਦਾ ਆਪਣਾ ਦੂਸਰਾ ਦੌਰਾ ਕਰਨਗੇ ਜਿਸ ਦੌਰਾਨ ਉਹ ਜੰਮੂ ਵਿਚ ਹਿਜਰਤਕਾਰੀਆਂ ਦੇ ਕੈਂਪਾਂ ਅਤੇ ਵਾਦੀ ਦੇ ਗੜਬੜ ਵਾਲੇ ਮੁੱਖ ਇਲਾਕਿਆਂ ...
ਯੰਗੂਨ, 23 ਨਵੰਬਰ (ਏਜੰਸੀ)-ਮਿਆਂਮਾਰ ਤੇ ਬੰਗਲਾਦੇਸ਼ ਵਿਚਾਲੇ ਅੱਜ ਰੋਹਿੰਗਆ ਮੁਸਲਮਾਨਾਂ ਦੀ ਦੇਸ਼ ਵਾਪਸੀ ਸਬੰਧੀ ਇਕ ਸਮਝੌਤਾ ਹੋਇਆ ਹੈ | ਮਿਆਂਮਾਰ ਦੀ ਸੈਨਾ ਵਲੋਂ ਰਾਖਿਨੇ ਸੂਬੇ 'ਚ ਮਾਰੇ ਜਾ ਰਹੇ ਛਾਪਿਆਂ ਕਾਰਨ ਅਗਸਤ ਮਹੀਨੇ ਤੋਂ ਪੈਦਾ ਹੋਈ ਅਰਾਜਕਤਾ ਦੀ ...
ਨਵੀਂ ਦਿੱਲੀ, 23 ਨਵੰਬਰ (ਪੀ. ਟੀ. ਆਈ.)-ਜਨਤਾ ਦਲ (ਯੂਨਾਈਟਿਡ) ਦੇ 'ਤੀਰ' ਦੇ ਚੋਣ ਨਿਸ਼ਾਨ 'ਤੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦੇ ਕੋਲ ਹੀ ਰਹੇਗਾ | ਦਿੱਲੀ ਹਾਈਕੋਰਟ ਨੇ ਇਸ ਮਾਮਲੇ 'ਚ ਗੁਜਰਾਤ ਦੇ ਵਿਧਾਇਕ ਛੋਟੂ ਭਾਈ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ | ...
ਇਸਲਾਮਾਬਾਦ, 23 ਨਵੰਬਰ (ਏਜੰਸੀ)-ਪਾਕਿਸਤਾਨ ਨੇ ਅੱਜ ਇਸ਼ਾਰਾ ਕੀਤਾ ਹੈ ਕਿ ਉਹ ਅੰਤਰਰਾਸ਼ਟਰੀ ਅਦਾਲਤ 'ਚ ਕੁਲਭੂਸ਼ਣ ਜਾਧਵ ਨੂੰ ਲੈ ਕੇ ਜਾਰੀ ਸੁਣਵਾਈ ਦੌਰਾਨ ਕਸ਼ਮੀਰ ਮੁੱਦਾ ਉਠਾ ਸਕਦਾ ਹੈ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਸਲ ਨੇ ਇਸ ਬਾਰੇ ਸੰਕੇਤ ...
ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਕਾਂਗਰਸ ਨੇ ਸਰਕਾਰ 'ਤੇ ਸੰਸਦ ਦਾ ਸਰਦ ਰੁੱਤ ਇਜਲਾਸ ਬੁਲਾਉਣ 'ਚ 'ਗੈਰ-ਲੋੜੀਂਦੀ' ਦੇਰੀ ਕਰਨ ਦਾ ਦੋਸ਼ ਲਾਉਂਦੇ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਕੋਲ ਇਸ ਦੀ ਸ਼ਿਕਾਇਤ ਕੀਤੀ ਹੈ ਤੇ ਇਜਲਾਸ ਜਲਦ ਬੁਲਾਉਣ ਲਈ ਸਰਕਾਰ ਨੂੰ ਹੁਕਮ ਦੇਣ ...
ਇਸਲਾਮਾਬਾਦ, 23 ਨਵੰਬਰ (ਪੀ. ਟੀ. ਆਈ.)-ਪਾਕਿਸਤਾਨ ਨੇ ਅੱਜ ਭਾਰਤ 'ਤੇ ਮਾਨਵੀ ਮੁੱਦਿਆਂ ਦਾ ਰਾਜਨੀਤੀਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਉਸ ਦੇ ਨਾਗਰਿਕਾਂ ਨੂੰ ਚੋਣਵੇ ਤਰੀਕੇ ਨਾਲ ਵੀਜ਼ਾ ਜਾਰੀ ਕਰਨਾ ਦਇਆ ਦਾ ਸੰਕੇਤ ਨਹੀਂ ਸਗੋਂ ਨਿਰਦਈਪੁਣੇ ਵਾਲੇ ਰਾਜਨੀਤੀ ਹੈ | ...
ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਸਰਕਾਰ ਉਨ੍ਹਾਂ ਕੰਪਨੀਆਂ ਨਾਲ ਜੁੜੇ ਵੱਖ-ਵੱਖ ਅੰਕੜਿਆਂ ਦੀ ਜਾਣਕਾਰੀ ਇਕੱਠੀ ਕਰ ਰਹੀ ਹੈ ਜਿਨ੍ਹਾਂ ਦਾ ਹਾਲੀ ਹੀ 'ਚ ਰਜਿਸਟੇ੍ਰਸ਼ਨ ਕੀਤਾ ਗਿਆ ਸੀ | ਕਾਰਪੋਰੇਟ ਮਾਮਲਿਆਂ ਦੇ ਰਾਜ ਮੰਤਰੀ ਪੀ. ਪੀ. ਚੌਧਰੀ ਨੇ ਇਹ ਜਾਣਕਾਰੀ ਦਿੰਦੇ ...
ਨਵੀਂ ਦਿੱਲੀ, 23 ਨਵੰਬਰ (ਏਜੰਸੀਆਂ)-ਰਿਆਨ ਇੰਟਰਨੈਸ਼ਨਲ ਸਕੂਲ ਦੇ ਸੱਤ ਸਾਲ ਦੇ ਵਿਦਿਆਰਥੀ ਪ੍ਰਦਯੁਮਨ ਠਾਕੁਰ ਦੀ ਹੱਤਿਆ ਦੇ ਸਿਲਸਿਲੇ 'ਚ ਗਿ੍ਫ਼ਤਾਰ ਕੀਤੇ ਗਏ ਸਕੂਲ ਬੱਸ ਦੇ ਕੰਡਕਟਰ ਅਸ਼ੋਕ ਕੁਮਾਰ ਨੇ ਬੀਤੇ ਦਿਨ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ, ਉਸ ਨੇ ਕਿਹਾ ...
ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਚੀਨ ਦੀ ਸਰਹੱਦ 'ਤੇ ਸੁਰੱਿਖ਼ਆ ਬਲ ਘੱਟ ਸਮੇਂ 'ਚ ਆਸਾਨੀ ਨਾਲ ਪਹੁੰਚ ਸਕਣ, ਇਸ ਦੇ ਲਈ ਭਾਰਤੀ ਸੈਨਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਦੋਵਾਂ ਦੇਸ਼ਾਂ ਵਿਚਾਲੇ 73 ਦਿਨ ਤੱਕ ਚੱਲੇ ਡੋਕਲਾਮ ਤਣਾਅ ਦੇ ਮੱਦੇਨਜ਼ਰ ਸੈਨਾ ਦੇ ਇਸ ਕਦਮ ...
ਜਲਾਲਾਬਾਦ, 23 ਨਵੰਬਰ (ਏਜੰਸੀ)-ਅਫਗਾਨਿਸਤਾਨ ਦੇ ਪੂਰਬੀ ਸੂਬੇ ਨਨਗ੍ਰਹਾਰ 'ਚ ਅੱਜ ਹੋਏ ਆਤਮਘਾਤੀ ਹਮਲੇ 'ਚ 8 ਲੋਕ ਮਾਰੇ ਗਏ ਹਨ | ਸੂਬੇ ਦੇ ਬੁਲਾਰੇ ਅਤਾਉੱਲਾ ਖੋਗਯਾਨੀ ਨੇ ਦੱਸਿਆ ਕਿ ਰਾਜਧਾਨੀ ਜਲਾਲਾਬਾਦ ਦੇ ਭੀੜ ਭਰੇ ਇਲਾਕੇ 'ਚ ਤੁਰ ਕੇ ਆਏ ਇਸ ਆਤਮਘਾਤੀ ਹਮਲਾਵਰ ਨੇ ...
ਇਸਲਾਮਾਬਾਦ, 23 ਨਵੰਬਰ (ਏਜੰਸੀ)- ਪਾਕਿਸਤਾਨ ਸੁਪਰੀਮਕੋਰਟ ਨੇ ਅੱਜ ਸਰਕਾਰ ਦੀ ਇਤਿਹਾਸਕ ਕਟਾਸ ਰਾਜ ਮੰਦਰ ਦੇ ਪਵਿੱਤਰ ਤਲਾਅ ਦੀ ਸੁਰੱਖਿਆ ਕਰਨ 'ਚ ਨਾਕਾਮ ਰਹਿਣ 'ਤੇ ਆਲੋਚਨਾ ਕਰਦਿਆਂ ਹੁਕਮ ਦਿੱਤਾ ਹੈ ਕਿ ਇਕ ਹਫ਼ਤੇ 'ਚ ਮੰਦਰ ਦੇ ਤਲਾਅ ਨੂੰ ਪਾਣੀ ਨਾਲ ਭਰਿਆ ਜਾਵੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX