ਤਾਜਾ ਖ਼ਬਰਾਂ


ਕੰਡਿਆਲੀ ਤਾਰ ਤੋਂ ਮਿਲੀ 15 ਕਰੋੜ ਦੀ ਹੈਰੋਇਨ
. . .  1 day ago
ਖੇਮਕਰਨ ,13 ਦਸੰਬਰ (ਰਾਕੇਸ਼ ਬਿੱਲਾ)-ਬੀ ਐੱਸ ਐੱਫ ਦੀ 116 ਬਟਾਲੀਅਨ ਤੇ ਨਾਰਕੋਟਿਕ ਸੈੱਲ ਤਰਨਤਾਰਨ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਸੀਮਾ ਚੌਕੀ ਝੁੱਗੀਆਂ ਨੂਰ ਮੁਹੰਮਦ ਅਧੀਨ ਕੰਡਿਆਲੀ ਤਾਰ ਤੋਂ ਪਾਰ ਸਰਚ ਦੌਰਾਨ ਪਾਕਿਸਤਾਨੀ ...
ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  1 day ago
ਨਵੀਂ ਦਿੱਲੀ, 13 ਦਸੰਬਰ - ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਰੇਪ ਇਨ ਇੰਡੀਆ ਵਾਲੀ ਟਿੱਪਣੀ 'ਤੇ ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ 'ਚ ਸ਼ਿਕਾਇਤ ਦਰਜ ਕਰਾਈ ਹੈ। ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਟਿੱਪਣੀ ਖਿਲਾਫ...
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਆਪਣੇ ਰਾਜਾਂ ਵਿਚ ਲਾਗੂ ਕਰਨ ਨੂੰ ਲੈ ਕੇ ਹੁਣ ਤੱਕ ਛੱਤੀਸਗੜ੍ਹ, ਕੇਰਲ, ਪੰਜਾਬ , ਪੱਛਮੀ ਬੰਗਾਲ ਤੇ ਮੱਧ ਪ੍ਰਦੇਸ਼ ਨੇ ਸਪਸ਼ਟ ਕੀਤਾ ਹੈ ਕਿ ਉਹ ਇਸ ਕਾਨੂੰਨ ਨੂੰ ਆਪਣੇ ਰਾਜਾਂ ਵਿਚ ਲਾਗੂ ਨਹੀਂ ਕਰਨਗੇ ਪਰੰਤੂ ਰਿਪੋਰਟਾਂ...
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  1 day ago
ਕਰਤਾਰਪੁਰ ਲਾਂਘਾ, 13 ਦਸੰਬਰ (ਡਾ.ਕਾਹਲੋਂ, ਪੁਰੇਵਾਲ) - ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਡੇਰਾ ਬਾਬਾ ਨਾਨਕ ਤੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੱਕ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ...
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  1 day ago
ਕਲਾਨੌਰ, 13 ਦਸੰਬਰ (ਪੁਰੇਵਾਲ) - ਆਯੂਸ਼ਮਾਨ ਭਾਰਤ ਅਧੀਨ ਸ਼ੁਰੂ ਕੀਤੇ ਗਏ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਪ੍ਰਤੀ ਆਪਣੀਆਂ ਚੰਗੀਆਂ ਸੇਵਾਵਾਂ ਦੇਣ ਅਤੇ ਇਸ 'ਚ ਦੇਸ਼ ਭਰ 'ਚ ਚੰਗੀ ਕਾਰਗੁਜ਼ਾਰੀ ਵਿਖਾਉਣ 'ਤੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਸ਼ਹੀਦ ਸੁਖਵਿੰਦਰ...
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  1 day ago
ਚੰਡੀਗੜ੍ਹ, 13 ਦਸੰਬਰ - ਸੂਬੇ ਵਿਚ ਡਿਜੀਟਲ ਇਨਕਲਾਬ 'ਚ ਹੋਰ ਪ੍ਰਗਤੀ ਲਿਆਉਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ ਅਗਲੇ ਮਹੀਨੇ ਜਨਵਰੀ ਤੋਂ ਨਵੀਆਂ ਫਾਈਲਾਂ...
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਕਾਨੂੰਨ ਤੋਂ ਬਾਅਦ ਪੂਰਬ ਉਤਰ ਦੇ ਹਾਲਾਤ ਗੰਭੀਰ ਬਣੇ ਹੋਏ ਹਨ। ਵੱਡੇ ਪੱਧਰ 'ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਆਬੇ ਦਾ ਭਾਰਤ ਦੌਰਾ ਜੋ ਗੁਹਾਟੀ 'ਚ ਹੋਣਾ ਸੀ ਰੱਦ ਹੋ ਗਿਆ ਹੈ। ਹੁਣ...
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  1 day ago
ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਇਸ ਨੂੰ ਲੈ ਕੇ ਲੋਕ ਸੜਕਾਂ 'ਤੇ ਉਤਰੇ ਹੋਏ ਹਨ। ਹੁਣ ਜਾਮੀਆ ਮਿਲੀਆ ਇਸਲਾਮਿਕ ਵਿਚ ਵਿਦਿਆਰਥੀ ਇਸ ਐਕਟ ਨੂੰ ਲੈ ਕੇ...
ਅਰਥਵਿਵਸਥਾ 'ਚ ਸੁਧਾਰ ਲਈ ਚੁੱਕੇ ਕਦਮਾਂ ਨੇ ਦਿਖਾਏ ਰੰਗ -ਨਿਰਮਲਾ ਸੀਤਰਮਣ
. . .  1 day ago
ਨਵੀਂ ਦਿੱਲੀ, 13 ਦਸੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਰਥਵਿਵਸਥਾ ਸਰਕਾਰ ਵੱਲੋਂ ਕੀਤੇ ਗਏ ਕੁੱਝ ਸੁਧਾਰਾਂ ਦੇ ਨਤੀਜੇ ਦਿਸਣੇ ਸ਼ੁਰੂ ਹੋ ਗਏ ਹਨ। ਦੇਸ਼ ਵਿਚ ਨਿਵੇਸ਼ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਰਥਵਿਵਸਥਾ ਨੂੰ ਰਫ਼ਤਾਰ ਦੇਣ...
ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  1 day ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਬਿਲ (ਕੈਬ) ਖਿਲਾਫ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਭਾਰਤ ਜਾਪਾਨ ਵਿਚਕਾਰ ਹੋਣ ਵਾਲੀ ਸਿਖਰ ਬੈਠਕ ਟਾਲ ਦਿੱਤੀ ਗਈ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲਾ ਨੇ ਦਿੱਤੀ। ਇਹ ਬੈਠਕ ਗੁਹਾਟੀ ਵਿਚ ਹੋਣੀ ਸੀ। ਜਾਪਾਨ ਦੇ ਪ੍ਰਧਾਨ...
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  1 day ago
ਮੂਨਕ, 13 ਦਸੰਬਰ (ਅ.ਬ) - ਜ਼ਿਲ੍ਹਾ ਸੰਗਰੂਰ ਦੇ ਮੂਨਕ 'ਚ ਇਕ ਕੈਦੀ ਨੂੰ ਉਸ ਦੇ ਸਾਥੀ ਲੈ ਕੇ ਫ਼ਰਾਰ ਹੋ ਗਏ ਹਨ। ਮੁਲਜ਼ਮਾਂ ਵੱਲੋਂ ਕੀਤੀ ਗਈ ਫਾਇਰਿੰਗ 'ਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ...
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  1 day ago
ਪਾਤੜਾਂ, 13 ਦਸੰਬਰ (ਜਗਦੀਸ਼ ਸਿੰਘ ਕੰਬੋਜ)- ਚੌਕਸੀ ਵਿਭਾਗ ਨੇ ਪਾਤੜਾਂ ਵਿਖੇ ਛਾਪੇਮਾਰੀ ਕਰ ਕੇ..
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ...
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਬੈਂਕ ਮਾਮਲੇ 'ਚ ਰਤੁਲ ਪੁਰੀ ਦੀ ਜ਼ਮਾਨਤ...
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  1 day ago
ਨਵੀਂ ਦਿੱਲੀ, 13 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜੈਰਾਮ ਰਮੇਸ਼ ਨੇ ਆਪਣੀ ਪਟੀਸ਼ਨ...
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟਰ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  1 day ago
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  1 day ago
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  1 day ago
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549

ਪੰਜਾਬ / ਜਨਰਲ

ਸ਼ਹੀਦ ਮਨਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਅੱਚਲ ਸਾਹਿਬ, 23 ਨਵੰਬਰ (ਗੁਰਚਰਨ ਸਿੰਘ)- ਬੀਤੀ ਕੱਲ੍ਹ ਰਾਤ ਜੰਮੂ-ਕਸ਼ਮੀਰ 'ਚ ਘੁਸਪੈਠੀਆਂ ਨਾਲ ਹੋਏ ਮੁਕਾਬਲੇ 'ਚ ਸ਼ਹੀਦ ਹੋਣ ਵਾਲੇ ਜਵਾਨ ਮਨਦੀਪ ਸਿੰਘ ਦਾ ਅੱਜ ਉਨ੍ਹਾਂ ਦੇ ਪਿੰਡ ਚਾਹਲ ਕਲਾਂ ਦੇ ਸਮਸ਼ਾਨਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ...

ਪੂਰੀ ਖ਼ਬਰ »

ਸ੍ਰੀ ਗੁਰਦੁਆਰਾ ਮੋਤੀ ਬਾਗ਼ ਸਾਹਿਬ ਦੇ ਸਰੋਵਰ 'ਚੋਂ ਮਾਂ-ਧੀ ਦੀ ਲਾਸ਼ ਬਰਾਮਦ

ਪਟਿਆਲਾ, 23 ਨਵੰਬਰ (ਆਤਿਸ਼ ਗੁਪਤਾ)- ਸਥਾਨਕ ਸ੍ਰੀ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਗੁਰਦੁਆਰਾ ਸਾਹਿਬ ਦੇ ਸਰੋਵਰ 'ਚੋਂ ਮਾਂ-ਧੀ ਦੀ ਲਾਸ਼ ਬਰਾਮਦ ਕੀਤੀ ਗਈ | ਦੋਵਾਂ ਦੀ ਪਛਾਣ 32 ਸਾਲਾ ਹਰਵਿੰਦਰ ਕੌਰ ਪਤਨੀ ਸੁਰਿੰਦਰ ਪਾਲ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ

15 ਸਾਲਾਂ ਬਾਅਦ ਅਕਾਲੀ ਹਾਈਕਮਾਨ ਦੇ ਮੱਥੇ ਉੱਭਰੀਆਂ ਚਿੰਤਾ ਦੀਆਂ ਲਕੀਰਾਂ

ਚੰਡੀਗੜ੍ਹ•, 23 ਨਵੰਬਰ (ਗੁਰਸੇਵਕ ਸਿੰਘ ਸੋਹਲ)- ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਨੂੰ ਲੈ ਕੇ ਕਰੀਬ 15 ਸਾਲਾਂ ਬਾਅਦ ਇਕ ਵਾਰ ਫਿਰ ਅਕਾਲੀ ਦਲ ਹਾਈਕਮਾਨ ਦੇ ਮੱਥੇ ਚਿੰਤਾ ਦੀਆਂ ਲਕੀਰਾਂ ਵਿਖਾਈ ਦੇਣ ਲੱਗੀਆਂ ਹਨ | ਇਹੀ ਕਾਰਨ ਹੈ ਕਿ ਅਜਿਹਾ ਪਹਿਲੀ ਵਾਰ ਵੇਖਣ ਨੂੰ ...

ਪੂਰੀ ਖ਼ਬਰ »

ਕਰਜ਼ੇ ਕਾਰਨ ਨੌਜਵਾਨ ਕਿਸਾਨ ਵਲੋਂ ਖੁਦਕੁਸ਼ੀ

ਤਲਵੰਡੀ ਸਾਬੋ, 23 ਨਵੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)- ਭਾਵੇਂ ਪੰਜਾਬ ਸਰਕਾਰ ਬੀਤੇ ਸਮੇਂ ਵਿਚ ਕਿਸਾਨ ਕਰਜ਼ਿਆਂ ਦੀ ਮੁਆਫ਼ੀ ਦਾ ਐਲਾਨ ਕਰਕੇ ਉਸ ਦਾ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਚੁੱਕੀ ਹੈ, ਪਰ ਅਜੇ ਤੱਕ ਵੀ ਕਰਜ਼ੇ ਦੇ ਭੰਨੇ-ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਡੇਰੇ ਦੀ 25 ਤੇ 45 ਮੈਂਬਰੀ ਕਮੇਟੀ ਦਾ ਮੈਂਬਰ ਰਮੇਸ਼ ਤਨੇਜਾ ਗਿ੍ਫ਼ਤਾਰ

ਪੰਚਕੂਲਾ, 23 ਨਵੰਬਰ (ਕਪਿਲ)- 25 ਅਗਸਤ ਨੂੰ ਪੰਚਕੂਲਾ ਵਿਚ ਹੋਈ ਹਿੰਸਾ ਦੇ ਮਾਮਲੇ ਦੀ ਅਤਿ ਲੋੜੀਂਦੀ ਸੂਚੀ ਵਿਚ ਸ਼ਾਮਿਲ ਰਮੇਸ਼ ਤਨੇਜਾ ਨੂੰ ਪੰਚਕੂਲਾ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਮੁਲਜ਼ਮ ਰਮੇਸ਼ ਤਨੇਜਾ 'ਤੇ ਦੇਸ਼-ਧ੍ਰੋਹ ਦਾ ਮਾਮਲਾ ਦਰਜ ਹੈ | ਰਮੇਸ਼ ...

ਪੂਰੀ ਖ਼ਬਰ »

ਪੰਜਾਬ 'ਚ ਕੈਮੀਕਲ ਪਦਾਰਥਾਂ ਦੀ ਵਰਤੋਂ ਵਾਲੇ ਕਾਰਖ਼ਾਨਿਆਂ ਦੀ ਭਰਮਾਰ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿਚ ਕੈਮੀਕਲ, ਤੇਜ਼ਾਬ ਤੇ ਹੋਰ ਖ਼ਤਰਨਾਕ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਹਜ਼ਾਰਾਂ ਕਾਰਖ਼ਾਨੇ ਹਨ, ਜਿੰਨ੍ਹਾਂ 'ਚੋਂ ਬਹੁਗਿਣਤੀ ਕਾਰਖ਼ਾਨੇਦਾਰਾਂ ਨੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਇਲਾਜ ਹੋਵੇਗਾ ਮੁਫ਼ਤ

ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਪੰਜਾਬ ਦੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ | ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਪ੍ਰਬੰਧਕੀ ਨਿਰਦੇਸ਼ਕ ...

ਪੂਰੀ ਖ਼ਬਰ »

ਸੁਖਬੀਰ ਨੇ ਦਿਆਲ ਸਿੰਘ ਕਾਲਜ ਦਾ ਨਾਂਅ ਬਦਲਣ ਸਬੰਧੀ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਸਾਬਕਾ ਉਪ-ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਉਨ੍ਹਾਂ ਸ਼ਰਾਰਤੀ ਤੱਤਾਂ ਦੀਆਂ ਫਿਰਕੂ ਤਣਾਅ ਪੈਦਾ ਕਰਨ ਦੀਆਂ ...

ਪੂਰੀ ਖ਼ਬਰ »

ਮੈਂ ਸੰਗਰੂਰ ਤੋਂ ਲੋਕ ਸਭਾ ਦੀ ਚੋਣ ਲੜ ਸਕਦੀ ਹਾਂ-ਬੀਬੀ ਭੱਠਲ ਦੀ ਇੱਛਾ

ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਮੈਂ ਲੋਕ ਸਭਾ ਦੀਆਂ ਆਉਣ ਵਾਲੀਆਂ ਆਮ ਚੋਣਾਂ ਵਿਚ ਸੰਗਰੂਰ ਹਲਕੇ ਤੋਂ ਕਾਂਗਰਸ ਟਿਕਟ 'ਤੇ ਮੈਦਾਨ ਵਿਚ ...

ਪੂਰੀ ਖ਼ਬਰ »

ਹੁਣ ਮਾਨਤਾ ਪ੍ਰਾਪਤ ਸਕੂਲ ਅਧਿਆਪਕਾਂ ਨੂੰ ਪਾਸ ਕਰਨੀ ਪਵੇਗੀ ਅਧਿਆਪਕ ਯੋਗਤਾ ਪ੍ਰੀਖਿਆ

ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਐਨ. ਸੀ. ਟੀ. ਦੀਆਂ ਹਦਾਇਤਾਂ ਅਨੁਸਾਰ ਪਹਿਲੀ ਤੋਂ ਅੱਠਵੀਂ ਜਮਾਤ ਨੂੰ ਪੜਾਉਣ ਵਾਲੇ ਅਧਿਆਪਕਾਂ ਲਈ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਪਾਸ ਕਰਨਾ ਜ਼ਰੂਰੀ ਹੋਵੇਗਾ | ਐਫੀਲੇਸ਼ਨ ਸਾਖ਼ਾ ਪੰਜਾਬ ਸਕੂਲ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਗੁਜਰਾਤ ਚੋਣਾਂ 'ਚ ਵੋਟਰਾਂ ਨੂੰ ਭਾਜਪਾ ਿਖ਼ਲਾਫ਼ ਲਾਮਬੰਦ ਕਰਨ ਦਾ ਫ਼ੈਸਲਾ

ਨਵੀਂ ਦਿੱਲੀ, 23. ਨਵੰਬਰ (ਜਗਤਾਰ ਸਿੰਘ)- ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਲਏ ਜਾ ਰਹੇ ਕਿਸਾਨ ਵਿਰੋਧੀ ਫ਼ੈਸਲਿਆਂ ਦਾ ਬਦਲਾ ਲੈਣ ਲਈ ਦੇਸ਼ ਦੀਆਂ 13 ਪ੍ਰਮੁੱਖ ਕਿਸਾਨ ਜਥੇਬੰਦੀਆਂ ਨੇ ਫ਼ੈਸਲਾ ਕੀਤਾ ਹੈ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਦੌਰਾਨ ...

ਪੂਰੀ ਖ਼ਬਰ »

ਪਹਿਲੀ ਤੋਂ 5ਵੀਂ ਤੱਕ ਪੜ੍ਹਾ ਰਹੇ ਅਧਿਆਪਕਾਂ ਲਈ 6 ਮਹੀਨੇ ਦਾ ਕੋਰਸ ਲਾਜ਼ਮੀ

ਵਰਸੋਲਾ, 23 ਨਵੰਬਰ (ਵਰਿੰਦਰ ਸਹੋਤਾ)- ਪੰਜਾਬ ਦੇ ਸਰਕਾਰੀ, ਗ਼ੈਰ ਸਰਕਾਰੀ ਅਤੇ ਨਿੱਜੀ ਗ਼ੈਰ ਸਹਾਇਤਾ ਪ੍ਰਾਪਤ ਸਕੂਲਾਂ ਅੰਦਰ ਪਹਿਲੀ ਤੋਂ 5ਵੀਂ ਜਮਾਤ ਤੱਕ ਪੜ੍ਹਾ ਰਹੇ ਅਧਿਆਪਕਾਂ ਲਈ ਭਾਰਤ ਸਰਕਾਰ ਵਲੋਂ ਲਾਗੂ ਕੀਤਾ ਗਿਆ 6 ਮਹੀਨੇ ਦਾ ਬਿ੍ਜ ਕੋਰਸ ਕਰਨਾ ਲਾਜ਼ਮੀ ਕਰ ...

ਪੂਰੀ ਖ਼ਬਰ »

ਪਾਕਿ ਦੇ ਵਿਰਾਸਤ ਤੇ ਪੰਜਾਬੀ ਭਾਸ਼ਾ ਪ੍ਰੇਮੀਆਂ ਨੇ ਦਿਆਲ ਸਿੰਘ ਕਾਲਜ ਦਾ ਨਾਂਅ ਬਦਲੇ ਜਾਣ ਦੇ ਫ਼ੈਸਲੇ ਨੂੰ ਮੰਦਭਾਗਾ ਦੱਸਿਆ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਦਿੱਲੀ ਵਿਖੇ ਚੱਲ ਰਹੇ ਦਿਆਲ ਸਿੰਘ ਕਾਲਜ ਦਾ ਨਾਂਅ ਬਦਲ ਕੇ ਵੰਦੇ ਮਾਤਰਮ ਕਾਲਜ ਰੱਖੇ ਜਾਣ ਦੇ ਫ਼ੈਸਲੇ ਸਬੰਧੀ ਪਾਕਿਸਤਾਨ ਦੇ ਵਿਰਾਸਤ ਤੇ ਪੰਜਾਬੀ ਭਾਸ਼ਾ ਪ੍ਰੇਮੀਆਂ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ | ਲਾਹੌਰ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ ਤੋਂ ਫੰਡਾਂ ਦੇ ਲਾਲਚ ਵਿਚ 'ਆਪ' ਕਰ ਰਹੀ ਜੱਗੀ ਜੌਹਲ ਦਾ ਸਮਰਥਨ-ਭਾਜਪਾ

ਚੰਡੀਗੜ੍ਹ, 23 ਨਵੰਬਰ (ਗੁਰਸੇਵਕ ਸਿੰਘ ਸੋਹਲ)- ਪੰਜਾਬ ਭਾਜਪਾ ਨੇ ਅੱਜ ਇੱਥੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸਿਰਫ਼ ਪ੍ਰਵਾਸੀ ਪੰਜਾਬੀਆਂ ਤੋਂ ਫੰਡ ਦੇ ਲਾਲਚ ਵਿਚ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਮਾਮਲੇ ਨੂੰ ਬਿਨਾਂ ਜਾਂਚੇ ਮੁੱਦਾ ਬਣਾ ਰਹੀ ਹੈ ਅਤੇ ਅਜਿਹਾ ਕਰਦੇ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਦੀ ਪੰਜਾਬੀ ਵਿਸ਼ੇ ਦੀ ਪ੍ਰੀਖਿਆ 'ਚ ਹੁਣ 20 ਅੰਕ ਪ੍ਰੈਕਟੀਕਲ ਦੇ ਹੋਣਗੇ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਨੇ ਇਸ ਵਾਰ ਸਕੂਲਾਂ 'ਚ 10ਵੀਂ ਦੀ ਬੋਰਡ ਪ੍ਰੀਖਿਆ ਲੈਣ ਦਾ ਐਲਾਨ ਕੀਤਾ ਹੈ ਅਤੇ ਬੋਰਡ ਵੱਲੋਂ 80 ਅੰਕਾਂ ਦੀ ਲਿਖਤੀ ਪ੍ਰੀਖਿਆ ਲਈ ਜਾਵੇਗੀ ਤੇ 20 ਅੰਕਾਂ ਦੇ ...

ਪੂਰੀ ਖ਼ਬਰ »

ਰੋਜ਼ੀ ਰੋਟੀ ਕਮਾਉਣ ਲਈ ਕੁਵੈਤ ਗਏ ਨਿਰਵੈਲ ਸਿੰਘ ਦੀ ਜੇਲ੍ਹ 'ਚ ਹੋਣ ਦੀ ਖ਼ਬਰ ਮਿਲਣ 'ਤੇ ਮਾਤਾ-ਪਿਤਾ ਡਾਹਢੇ ਪ੍ਰੇਸ਼ਾਨ

ਨਕੋਦਰ, 23 ਨਵੰਬਰ (ਗੁਰਵਿੰਦਰ ਸਿੰਘ)-ਪਿੰਡ ਅਜਤਾਣੀ ਤਹਿਸੀਲ ਫਿਲੌਰ 'ਚ ਰਹਿਣ ਵਾਲੇ ਕੁਲਵੰਤ ਸਿੰਘ ਦੇ ਪਰਿਵਾਰ 'ਤੇ ਮੁਸੀਬਤਾਂ ਪਿੱਛਾ ਨਹੀਂ ਛੱਡ ਰਹੀਆਂ | ਵਿਦੇਸ਼ 'ਚ ਰੋਜ਼ੀ ਰੋਟੀ ਕਮਾ ਕੇ ਘਰ ਦੀ ਹਾਲਤ ਠੀਕ ਕਰਨ ਲਈ ਪਰਿਵਾਰ 'ਚੋਂ ਸਾਊਦੀ ਅਰਬ ਗਈ ਉਸ ਦਾ ਪਤਨੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਥੋਕ ਸ਼ਰਾਬ ਨਿਗਮ ਸਥਾਪਤ ਕਰਨ ਦਾ ਜਾਇਜ਼ਾ ਲੈਣ ਲਈ ਵਿਭਾਗ ਨੂੰ ਕਿਹਾ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਾਬ ਦੇ ਵਪਾਰ ਵਿਚ ਅਜ਼ਾਰੇਦਾਰੀ ਨੂੰ ਖ਼ਤਮ ਕਰਨ ਅਤੇ ਸਰਕਾਰੀ ਖ਼ਜ਼ਾਨੇ ਵਿਚ ਮਾਲੀਏ ਦਾ ਵਾਧਾ ਕਰਨ ਵਾਸਤੇ ਆਬਕਾਰੀ ਵਿਭਾਗ ਨੂੰ ਸ਼ਰਾਬ ਦੇ ਵਿੱਤਰਣ ਵਾਸਤੇ ਥੋਕ ਸ਼ਰਾਬ ਨਿਗਮ ...

ਪੂਰੀ ਖ਼ਬਰ »

ਸਕੂਲ ਖੇਡਾਂ ਦੇ ਸੰਚਾਲਨ ਸਬੰਧੀ ਸਿੱਖਿਆ ਵਿਭਾਗ ਸਖ਼ਤ

ਪਟਿਆਲਾ, 23 ਨਵੰਬਰ (ਚਹਿਲ)- ਸਕੂਲ ਸਿੱਖਿਆ ਵਿਭਾਗ ਵਲੋਂ ਹਰ ਸਾਲ ਕਰਵਾਈਆਂ ਜਾਣ ਵਾਲੀਆਂ ਖੇਡਾਂ ਦੇ ਸੰਚਾਲਨ 'ਚ ਹੋਰ ਵਧੇਰੇ ਪਾਰਦਰਸ਼ਤਾ ਲਿਆਉਣ ਲਈ ਵਿਭਾਗ ਵਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਇਹ ਹਦਾਇਤਾਂ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

-ਮਾਮਲਾ ਆਰ.ਐਸ.ਐਸ. ਆਗੂ ਦੀ ਹੱਤਿਆ ਦਾ-

ਐਨ.ਆਈ.ਏ. ਟੀਮ ਰਮਨਾ ਨੂੰ ਮੁੜ ਲੁਧਿਆਣਾ ਲੈ ਕੇ ਆਈ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਗਨਦੀਪ ਕਲੋਨੀ ਵਿਚ ਅਕਤੂਬਰ ਮਹੀਨੇ 'ਚ ਹੋਈ ਆਰ.ਐਸ.ਐਸ. ਆਗੂ ਰਵਿੰਦਰ ਗੁਸਾਈਾ ਦੀ ਕੀਤੀ ਗਈ ਹੱਤਿਆ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਰਮਨਦੀਪ ਸਿੰਘ ਉਰਫ਼ ਰਮਨਾ ...

ਪੂਰੀ ਖ਼ਬਰ »

ਦਿਆਲ ਸਿੰਘ ਕਾਲਜ ਦਾ ਨਾਂਅ ਬਲਦਣਾ ਘੱਟ ਗਿਣਤੀਆਂ 'ਤੇ ਸੌੜੀ ਸੋਚ ਥੋਪਣ ਦੀ ਕੋਝੀ ਹਰਕਤ-ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਜਿਸ ਧਰਮ ਦੀ ਰੱਖਿਆ ਲਈ ਆਪਾ ਕੁਰਬਾਨ ਕੀਤਾ ਅੱਜ ਉਹ ਲੋਕ ਹੀ ਦੇਸ਼ ਅੰਦਰ ਪੁਰਾਤਨ ਸਮੇਂ ਤੋਂ ਚੱਲ ਰਹੀਆਂ ਸਿੱਖ ਵਿਦਿਅਕ ਸੰਸਥਾਵਾਂ ਦੇ ਨਾਂ ਬਲਦਣ ਲਈ ...

ਪੂਰੀ ਖ਼ਬਰ »

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਜਨਵਰੀ 'ਚ ਭਾਰਤ ਆਉਣਗੇ

ਯੇਰੂਸਲਮ, 23 ਨਵੰਬਰ (ਏਜੰਸੀ)-ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ 14 ਜਨਵਰੀ ਨੂੰ ਆਪਣੀ 4 ਦਿਨਾਂ ਭਾਰਤ ਯਾਤਰਾ 'ਤੇ ਆਉਣਗੇ | ਜਿਸ ਦੌਰਾਨ ਉਹ ਦੇਸ਼ ਉੱਚ ਲੀਡਰਸ਼ਿਪ ਨਾਲ ਮੁਲਾਕਾਤਾਂ ਕਰਨਗੇ | ਸੂਤਰਾਂ ਮੁਤਾਬਿਕ 6 ਮਹੀਨੇ ਪਹਿਲਾਂ ਭਾਰਤੀ ਪ੍ਰਧਾਨ ...

ਪੂਰੀ ਖ਼ਬਰ »

ਕੈਰੀ ਆਨ ਜੱਟਾ ਪਾਰਟ-2 ਸਿਨੇਮਾ ਪ੍ਰੇਮੀਆਂ ਦਾ ਭਰਪੂਰ ਮਨੋਰੰਜਨ ਕਰੇਗੀ

ਲੁਧਿਆਣਾ, 23 ਨਵੰਬਰ (ਅ. ਬ.)- ਪੰਜਾਬੀ ਕਾਮੇਡੀ ਫੀਚਰ ਫਿਲਮ ਕੈਰੀ ਆਨ ਜੱਟਾ-2 ਅਗਲੇ ਸਾਲ ਸਿਨੇਮਾਘਰਾਂ ਦੀ ਸ਼ੋਭਾ ਬਣੇਗੀ | ਕੈਰੀ ਆਨ ਜੱਟਾ-1 ਪੰਜ ਸਾਲ ਪਹਿਲਾਂ 27 ਜੁਲਾਈ 2012 ਨੂੰ ਰਿਲੀਜ ਹੋਈ ਸੀ ਅਤੇ ਇਸ ਫਿਲਮ ਨੇ ਪੰਜਾਬੀ ਫਿਲਮ ਖੇਤਰ ਵਿਚ ਨਵੇਂ ਰਿਕਾਰਡ ਕਾਇਮ ਕੀਤੇ ਸਨ ...

ਪੂਰੀ ਖ਼ਬਰ »

ਸਕੂਲੀ ਸਿੱਖਿਆ ਦੇ ਖੇਡ ਮਹਿਕਮੇ 'ਤੇ ਭਾਰੀ ਪਿਆ ਸਪੋਰਟਸ ਵਿਭਾਗ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)- 63ਵੀਂਆਂ ਪੰਜਾਬ ਰਾਜ ਸਕੂਲੀ ਖੇਡਾਂ ਆਪਣੇ ਅੰਤਿਮ ਪੜਾਅ 'ਤੇ ਪੁੱਜ ਗਈਆਂ ਹਨ | ਦਸੰਬਰ ਮਹੀਨੇ ਤੋਂ ਰਾਸ਼ਟਰੀ ਮੁਕਾਬਲੇ ਵੀ ਸ਼ੁਰੂ ਹੋਣ ਵਾਲੇ ਹਨ | ਹਜ਼ਾਰਾਂ ਰਾਜ ਪੱਧਰੀ ਅਤੇ ਰਾਸ਼ਟਰੀ ਮੁਕਾਬਲਿਆਂ ਵਿਚ ਮੱਲ੍ਹਾਂ ਮਾਰਨ ...

ਪੂਰੀ ਖ਼ਬਰ »

ਐਚ. ਸੀ. ਐਫ਼. ਐਸ. ਚੰਡੀਗੜ੍ਹ• ਵਲੋਂ ਕੈਨੇਡਾ ਤੇ ਦੁਬਈ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਸੈਮੀਨਾਰ 25 ਤੇ 26 ਨੂੰ

ਜੰਲਧਰ, 23 ਨਵੰਬਰ (ਅ.ਬ.)- ਪਿਛਲੇ ਕਈ ਵਰਿ•ਆਂ ਤੋਂ ਭਾਰਤੀ ਵਿਦਿਆਰਥੀਆਂ ਦਾ ਮਾਰਗ ਦਰਸ਼ਕ ਕਰ ਰਹੀ ਐਚ.ਸੀ.ਐਫ਼.ਐਸ, ਸ਼ੋ-ਰੂਮ 146, ਸੈਕਟਰ 43 ਬੀ, ਚੰਡੀਗੜ੍ਹ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ ਲੈ ਕੇ ਆਈ ਹੈ | ਹੁਣ ਕੈਨੇਡਾ 'ਚ ਨਵੇਂ ਨਿਯਮਾਂ ਹੇਠ ਕੁਇਬਿਕ ਸਟੱਡੀ ਵੀਜ਼ਾ ਵਿਚ ...

ਪੂਰੀ ਖ਼ਬਰ »

ਪਾਕਿ ਸੈਨਾ ਦੇ ਸਾਬਕਾ ਅਧਿਕਾਰੀਆਂ ਨੇ ਲਗਾਇਆ ਈ. ਟੀ. ਪੀ. ਬੀ. ਨੂੰ ਅਰਬਾਂ ਰੁਪਏ ਚੂਨਾ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਨੇ ਪਾਕਿ ਸੈਨਾ ਦੇ ਸਾਬਕਾ ਅਧਿਕਾਰੀਆਂ 'ਤੇ ਵਕਫ਼ ਦੀ ਅਰਬਾਂ ਰੁਪਏ ਦੀ ਜਾਇਦਾਦ 'ਤੇ ਕਬਜ਼ਾ ਕਰਨ ਦੇ ਦੋਸ਼ ਲਗਾਏ ਹਨ | ਈ. ਟੀ. ਪੀ. ਬੀ. ਦੇ ਚੇਅਰਮੈਨ ਸਾਦਿਕ ਉਲ ਫ਼ਾਰੂਕ ਨੇ ਲੋਕ ...

ਪੂਰੀ ਖ਼ਬਰ »

ਮਾਤਾ ਚੰਦ ਕੌਰ ਦੇ ਕਾਤਲ ਜਲਦੀ ਹੀ ਫੜੇ ਜਾਣਗੇ-ਕੈਪਟਨ

ਕੁਹਾੜਾ, ਸਮਰਾਲਾ, 23 ਨਵੰਬਰ (ਤੇਲੂ ਰਾਮ ਕੁਹਾੜਾ, ਸਰਵਣ ਸਿੰਘ ਭੰਗਲਾਂ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਮਧਾਰੀ ਸੰਗਤ ਦੇ ਪ੍ਰਮੁੱਖ ਅਸਥਾਨ ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਮੁਖੀ ਸਤਿਗੁਰੂ ਉਦੇ ਸਿੰਘ ਨਾਲ ਕਰੀਬ ਇਕ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੀ ਪਲੇਠੀ ਚਾਰ ਰੋਜ਼ਾ ਸਰਬ ਭਾਰਤ ਕਾਨਫ਼ਰੰਸ ਸ਼ੁਰੂ

ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੀ ਪਲੇਠੀ ਚਾਰ ਰੋਜ਼ਾ ਸਰਬ ਭਾਰਤ ਕਾਨਫ਼ਰੰਸ ਸ਼ਾਨੌ-ਸ਼ੌਕਤ ਨਾਲ ਸ਼ੁਰੂ ਹੋਈ | ਇਸ ਮੰਤਵ ਲਈ ਚੰਡੀਗੜ੍ਹ ਦੇ ਮੱਖਣ ਸ਼ਾਹ ਲੁਬਾਣਾ ਕੰਪਲੈਕਸ ਨੂੰ ਸ਼ਹੀਦ-ਏ-ਆਜ਼ਮ ...

ਪੂਰੀ ਖ਼ਬਰ »

ਹੱਥ ਲਿਖ਼ਤ ਬਾਲ ਰਸਾਲੇ ਬੱਚਿਆਂ ਦੀ ਪ੍ਰਤਿਭਾ ਨਿਖਾਰਨ 'ਚ ਅਹਿਮ ਯੋਗਦਾਨ ਪਾਉਣਗੇ-ਕਿ੍ਸ਼ਨ ਕੁਮਾਰ

ਐੱਸ. ਏ. ਐੱਸ.ਨਗਰ, 23 ਨਵੰਬਰ (ਕੇ. ਐੱਸ. ਰਾਣਾ)- ਸੂਬੇ ਭਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਛੋਟੇ-ਛੋਟੇ ਬੱਚਿਆਂ ਨੂੰ ਬਾਲ ਸਾਹਿਤ ਨਾਲ ਜੋੜਨ ਅਤੇ ਤੋਤਲੀਆਂ ਜ਼ੁਬਾਨਾਂ ਅਤੇ ਕੱਚੇ-ਕੂਲ੍ਹੇ ਹੱਥਾਂ ਨਾਲ ਸਾਹਿਤ ਰਚਣ ਲਈ ਨਵੰਬਰ ਮਹੀਨੇ ਵਿਚ ਬਾਲ ਰਸਾਲੇ ਤਿਆਰ ਕੀਤੇ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਜਗਰਾਉਂ 'ਚ ਢਾਈ ਕਰੋੜ ਰੁਪਏ ਦਾ ਘੁਟਾਲਾ ਆਇਆ ਸਾਹਮਣੇ

ਜਗਰਾਉਂ, 23 ਨਵੰਬਰ (ਜੋਗਿੰਦਰ ਸਿੰਘ)- ਖੇਤੀਬਾੜੀ ਵਿਕਾਸ ਬੈਂਕ ਜਗਰਾਉਂ 'ਚ ਢਾਈ ਕਰੋੜ ਰੁਪਏ ਦੇ ਘੁਟਾਲੇ ਦਾ ਮਾਮਲਾ ਰੋਸ਼ਨੀ 'ਚ ਆਇਆ ਹੈ | ਇਸ ਮਾਮਲੇ 'ਚ ਜ਼ਾਅਲੀ ਦਸਤਾਵੇਜ਼ ਤਿਆਰ ਕਰਕੇ ਕਰੋੜਾਂ ਰੁਪਏ ਦੇ ਬੈਂਕ ਲੋਨ ਕਰਵਾ ਦੇਣ 'ਚ ਬੈਂਕ ਦੇ ਮੌਜੂਦਾ ਇਕ ਮੁਲਾਜ਼ਮ ਤੇ ...

ਪੂਰੀ ਖ਼ਬਰ »

ਸਿਆਸਤਦਾਨਾਂ ਤੇ ਅਫ਼ਸਰਾਂ ਦੀ ਸ਼ਹਿ 'ਤੇ ਲੋਕ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਕਾਨੂੰਨ ਨੂੰ ਮਜ਼ਾਕ ਸਮਝ ਰਹੇ ਨੇ

ਪੁਨੀਤ ਬਾਵਾ ਲੁਧਿਆਣਾ, 23 ਨਵੰਬਰ- ਪੰਜਾਬ ਅੰਦਰ ਸਿਆਸਤਦਾਨਾਂ ਤੇ ਅਫ਼ਸਰਾਂ ਦੀ ਸ਼ੈਅ 'ਤੇ ਲੋਕ ਸਰਕਾਰ ਵਲੋਂ ਬਣਾਏ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਕਾਨੂੰਨ ਨੂੰ ਮਜ਼ਾਕ ਸਮਝ ਰਹੇ ਹਨ, ਜੋ ਪੰਜਾਬ ਤੇ ਪੰਜਾਬ ਦੇ ਲੋਕਾਂ ਦੇ ਹਿੱਤ ਵਿਚ ਨਹੀਂ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਗੈਂਗਸਟਰ ਵਿੱਕੀ ਗੌਾਡਰ ਦੀ ਖ਼ਬਰ ਨੇ ਪੁਲਿਸ ਨੂੰ ਪਾਈਆਂ ਭਾਜੜਾਂ

ਪੁਰਾਣਾ ਸ਼ਾਲਾ, 23 ਨਵੰਬਰ (ਗੁਰਵਿੰਦਰ ਸਿੰਘ ਗੁਰਾਇਆ)- ਜ਼ਿਲ੍ਹਾ ਗੁਰਦਾਸਪੁਰ ਦੇ ਛੰਭ ਖੇਤਰ ਨਾਲ ਲੱਗਦੇ ਉੱਤਰੀ ਭਾਰਤ ਦੇ ਪ੍ਰਸਿੱਧ ਇਤਿਹਾਸਕ ਸਥਾਨ ਪੰਡੋਰੀ ਧਾਮ ਨੇੜੇ ਖਤਰਨਾਕ ਗੈਂਗਸਟਰ ਕੁਲਵਿੰਦਰ ਸਿੰਘ ਉਰਫ਼ ਵਿੱਕੀ ਗੌਾਡਰ ਦੇ ਹੋਣ ਦੀ ਖ਼ਬਰ ਦੀ ਚਰਚਾ ਨਾਲ ...

ਪੂਰੀ ਖ਼ਬਰ »

ਸਕੂਲ 'ਚ 4 ਸਾਲ ਦੀ ਬੱਚੀ ਨਾਲ ਜਿਣਸੀ ਸ਼ੋਸ਼ਣ

ਨਵੀਂ ਦਿੱਲੀ, 23 ਨਵੰਬਰ (ਏਜੰਸੀਆਂ)-4 ਸਾਲ ਦੀ ਇਕ ਬੱਚੀ ਦੀ ਮਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਉਸ ਦੀ ਜਮਾਤ 'ਚ ਪੜ੍ਹਨ ਵਾਲੇ ਇਕ ਬੱਚੇ ਨੇ ਉਸ ਨਾਲ ਗ਼ਲਤ ਹਰਕਤ ਕੀਤੀ | ਘਟਨਾ ਕੁਝ ਦਿਨ ਪਹਿਲਾਂ ਦੀ ਹੈ ਅਤੇ ਲੜਕੀ ਦੇ ਪਰਿਵਾਰ ਨੇ ਅਗਲੇ ਹੀ ਦਿਨ ਇਸ ਦੀ ...

ਪੂਰੀ ਖ਼ਬਰ »

- ਅੰਮਿ੍ਤਸਰ ਗਲਿਆਰੇ 'ਚ ਭਿ੍ਸ਼ਟਾਚਾਰ ਦਾ ਮਾਮਲਾ-

ਐਸ. ਟੀ. ਪੀ. ਹੇਮੰਤ ਬਤਰਾ ਬਰਖ਼ਾਸਤ

ਜਲੰਧਰ, 23 ਨਵੰਬਰ (ਮਦਨ ਭਾਰਦਵਾਜ)- ਪੰਜਾਬ ਸਰਕਾਰ ਨੇ ਇਕ ਵੱਡਾ ਫ਼ੈਸਲਾ ਲੈਂਦੇ ਹੋਏ ਭਿ੍ਸ਼ਟਾਚਾਰ ਦੇ ਮਾਮਲੇ 'ਚ ਟਾਊਨ ਪਲੈਨਿੰਗ ਵਿਭਾਗ ਦੇ ਐਸ. ਟੀ. ਪੀ. ਹੇਮੰਤ ਬਤਰਾ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ ਜਦੋਂਕਿ 2 ਏ. ਟੀ. ਪੀ. ਰਾਜਿੰਦਰ ਸ਼ਰਮਾ ਅਤੇ ਬਾਂਕੇ ...

ਪੂਰੀ ਖ਼ਬਰ »

ਕੁਪਵਾੜਾ ਦੇ ਕੇਰਨ ਤੇ ਹੰਦਵਾੜਾ ਵਿਖੇ ਸ਼ਹੀਦ ਹੋਏ ਜਵਾਨਾਂ ਨੂੰ ਫੌਜ ਵਲੋਂ ਸ਼ਰਧਾਂਜਲੀਆਂ

ਸ੍ਰੀਨਗਰ, 23 ਨਵੰਬਰ (ਮਨਜੀਤ ਸਿੰਘ)- ਉੱਤਰੀ-ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਵਿਖੇ ਵੱਖ-ਵੱਖ ਮੁਕਾਬਲਿਆਂ 'ਚ ਸ਼ਹੀਦ 2 ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ੍ਰੀਨਗਰ ਦੀ ਫ਼ੌਜੀ ਛਾਉਣੀ ਸਥਿਤ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਜਿਸ 'ਚ ਫ਼ੌਜ ਦੀ 15 ਕੋਰ ...

ਪੂਰੀ ਖ਼ਬਰ »

ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਪਹਿਲੀ ਵਾਰ ਸ਼ਾਮਿਲ ਹੋਏ ਨੌਜਵਾਨਾਂ ਨੂੰ ਆਮ ਮੁਆਫ਼ੀ ਦਾ ਐਲਾਨ

ਸ੍ਰੀਨਗਰ, 23 ਨਵੰਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਵਲੋਂ ਪਹਿਲੇ ਵਾਰੀ ਸ਼ਾਮਿਲ ਹੋਏ ਪਥਰਾਅ ਦੀਆਂ ਘਟਨਾਵਾਂ 'ਚ ਸ਼ਾਮਿਲ ਨੌਜਵਾਨਾਂ ਦੇ ਵਿਰੁੱਧ ਦਰਜ ਮਾਮਲੇ ਵਾਪਸ ਲੈਣ ਦਾ ਨਿਰਦੇਸ਼ ਦਿੱਤਾ ਹੈ | ਸਰਕਾਰੀ ਬੁਲਾਰੇ ਅਨੁਸਾਰ ...

ਪੂਰੀ ਖ਼ਬਰ »

ਸਰਦ ਰੁੱਤ ਇਜਲਾਸ 'ਚ ਰਾਸ਼ਟਰੀ ਪਛੜਾ ਵਰਗ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਦੇਣ ਲਈ ਬਿੱਲ ਪੇਸ਼ ਕਰੇਗੀ ਸਰਕਾਰ

ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਕੇਂਦਰ ਸਰਕਾਰ ਰਾਸ਼ਟਰੀ ਪੱਛੜਾ ਵਰਗ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਦੇਣ ਲਈ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਇਜਲਾਸ ਦੌਰਾਨ ਬਿੱਲ ਪੇਸ਼ ਕਰੇਗੀ | ਉੱਚ ਸਰਕਾਰੀ ਅਧਿਕਾਰੀਆਂ ਮੁਤਾਬਿਕ ਸਰਕਾਰ ਦੀ ਇਸ ਪਹਿਲਕਦਮੀ ਨਾਲ ਰਾਸ਼ਟਰੀ ...

ਪੂਰੀ ਖ਼ਬਰ »

ਬ੍ਰਹਮਪੁੱਤਰ ਦੀ ਬਜਾਇ ਤਿੱਬਤ ਦੀਆਂ ਨਦੀਆਂ 'ਤੇ ਹੋਰ ਬੰਨ੍ਹ ਬਣਾਵੇਗਾ ਚੀਨ

ਬੀਜਿੰਗ, 23 ਨਵੰਬਰ (ਏਜੰਸੀ)- ਚੀਨ, ਜੋ ਕਿ ਤਿੱਬਤ 'ਚ ਕਈ ਪਣ-ਬਿਜਲੀ ਪ੍ਰੋਜੈਕਟਾਂ ਦਾ ਨਿਰਮਾਣ ਕਰ ਰਿਹਾ ਹੈ ਨੇ, ਬ੍ਰਹਮਪੁੱਤਰ ਨਦੀ, ਜਿਸ ਨੂੰ ਲੈ ਕੇ ਭਾਰਤ ਕਾਫ਼ੀ ਚਿੰਤਤ ਹੈ, ਦੀ ਬਜਾਇ ਆਪਣੇ ਰਾਜਾਂ ਦੇ ਨੇੜੇ ਦੀਆਂ ਨਦੀਆਂ 'ਤੇ ਬੰਨ੍ਹ ਬਣਾਉਣ 'ਤੇ ਧਿਆਨ ਕੇਂਦਰਿਤ ਕਰਨ ਦੀ ਯੋਜਨਾ ਬਣਾਈ ਹੈ | ਇਹ ਖ਼ੁਲਾਸਾ ਅੱਜ ਸਟੇਟ ਮੀਡੀਆ ਵਲੋਂ ਜਾਰੀ ਇਕ ਬਿਆਨ 'ਚ ਕੀਤਾ ਗਿਆ | ਚੀਨ ਨੇ ਪਿਛਲੇ ਮਹੀਨੇ ਮੀਡੀਆ ਦੀਆਂ ਉਨ੍ਹਾਂ ਰਿਪੋਰਟਾਂ ਨੂੰ 'ਗ਼ਲਤ ਅਤੇ ਝੂਠੀਆਂ' ਕਹਿੰਦਿਆਂ ਖ਼ਾਰਜ ਕਰ ਦਿੱਤਾ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਉਹ ਤਿੱਬਤ 'ਚ ਬ੍ਰਹਮਪੁੱਤਰ ਨਦੀ ਤੋਂ ਅਰੁਣਾਚਲ ਪ੍ਰਦੇਸ਼ ਦੇ ਨੇੜੇ ਝਿੰਗਜਿਆਂਗ ਖੇਤਰ 'ਚ ਪਾਣੀ ਲਿਜਾਣ ਲਈ ਇਕ ਹਜ਼ਾਰ ਕਿਲੋਮੀਟਰ ਲੰਬੀ ਸੁਰੰਗ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ | ਭਾਰਤ ਨੇ ਇਕ ਰਿਪੇਰੀਅਨ ਰਾਜ ਵਜੋਂ ਚੀਨ ਨੂੰ ਬ੍ਰਹਮਪੁੱਤਰ ਨਦੀ, ਜੋ ਕਿ ਚੀਨ ਵਿਚ ਯਰਲੰਗ ਤਿਸਾਂਗਪੋ ਦੇ ਨਾਂਅ ਨਾਲ ਜਾਣੀ ਜਾਂਦੀ ਹੈ, 'ਤੇ ਬੰਨ੍ਹ ਕਈ ਬਣਾਏ ਜਾਣ ਸਬੰਧੀ ਆਪਣੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਸੀ | ਗਲੋਬਲ ਟਾਈਮਜ਼ 'ਚ ਛਪੇ ਇਕ ਲੇਖ 'ਚ ਕਿਹਾ ਕਿ, ਜਿੰਸ਼ਾਂ, ਲੈਨਕੈਂਗ ਅਤੇ ਨੁਜਿਯਾਂਗ ਨਦੀਆਂ ਤਿੱਬਤ ਦੀ ਵਿਸ਼ਾਲ ਪਣ-ਬਿਜਲੀ ਸਮਰੱਥਾ ਨਾਲ ਪ੍ਰਸਿੱਧ ਜਲਮਾਰਗ ਹਨ, ਪਰ ਉਹ ਭਾਰਤ ਦੇ ਵਿਚੋਂ ਨਹੀਂ ਚੱਲਦੀਆਂ ਹਨ | ਲੇਖ ਅਨੁਸਾਰ, ' ਇਸ ਦਾ ਮਤਲਬ ਇਹ ਨਹੀਂ ਹੈ ਕਿ ਚੀਨ ਤੋਂ ਭਾਰਤ ਵੱਲ ਵਗਣ ਵਾਲੀਆਂ ਨਦੀਆਂ 'ਤੇ ਪਣ-ਬਿਜਲੀ ਸਟੇਸ਼ਨ, ਜਿਵੇਂ ਯਾਰਲੰਗ ਝਾਂਗਬੋ ਨਦੀ (ਬ੍ਰਹਮਪੁੱਤਰ), ਦੀ ਬਿਜਲੀ ਨੂੰ ਤਿੱਬਤ ਤੋਂ ਬਾਹਰ ਤਬਦੀਲ ਕਰਨ ਦੀ ਯੋਜਨਾ ਤੋਂ ਵੱਖ ਕੀਤਾ ਕੀਤਾ ਜਾਵੇਗਾ, ਪਰ ਉਹ ਪਹਿਲੀ ਪਸੰਦ ਨਹੀਂ ਹੋ ਸਕਦੀਆਂ | ਲੇਖ 'ਚ ਇਹ ਵੀ ਕਿਹਾ ਗਿਆ ਹੈ ਕਿ ਕਿਸੇ ਵੀ ਮਾਮਲੇ 'ਚ ਭਾਰਤ ਨੂੰ ਨਾਜ਼ੁਕਤਾ ਦਰਸਾ ਕੇ ਪਣ-ਬਿਜਲੀ ਵਿਕਾਸ ਯੋਜਨਾ ਨੂੰ ਅਢੁਕਵਾਂ ਬਣਾਉਣ ਦੀ ਲੋੜ ਨਹੀਂ ਹੈ, ਕਿਉਂਕਿ ਤਿੱਬਤ ਜਲ ਸਾਧਨਾ ਦੇ ਵਿਕਾਸ 'ਚ ਤੇਜ਼ੀ ਲਿਆਉਣ ਅਤੇ ਆਰਥਿਕ ਰੂਪ 'ਚ ਖੁਸ਼ਹਾਲ ਖੇਤਰਾਂ ਵਾਧੂ ਪਣ-ਬਿਜਲੀ ਦੀ ਵਿੱਕਰੀ ਰਾਹੀਂ ਆਰਥਿਕ ਵਿਕਾਸ ਦਾ ਇਕ ਨਵਾਂ ਸਰੋਤ ਬਣਨਾ ਚਾਹੁੰਦਾ ਹੈ |


ਖ਼ਬਰ ਸ਼ੇਅਰ ਕਰੋ

ਗਲਿਆਰਾ ਯੋਜਨਾ ਨਾਲ ਚੀਨ ਤੇ ਪਾਕਿ ਦਾ ਕਸ਼ਮੀਰ 'ਤੇ ਸਟੈਂਡ ਨਹੀਂ ਬਦਲੇਗਾ

ਬੀਜਿੰਗ, 23 ਨਵੰਬਰ (ਪੀ. ਟੀ. ਆਈ.)-ਚੀਨ ਅੱਜ ਆਪਣੇ ਭਾਰਤ ਵਿਚ ਰਾਜਦੂਤ ਦੀ ਭਾਰਤੀ ਦੀਆਂ ਚੀਨ-ਪਾਕਿਸਤਾਨ ਆਰਥਿਕ ਕਾਰੀਡੋਰ (ਸੀ. ਪੀ. ਈ. ਸੀ) ਸਬੰਧੀ ਚਿੰਤਾ ਨੂੰ ਦੂਰ ਕਰਨ ਲਈ ਇਸ ਦਾ ਨਾਂਅ ਬਦਲਣ ਦੀ ਤਜਵੀਜ਼ ਬਾਰੇ ਸਿੱਧਾ ਜਵਾਬ ਦੇਣ ਤੋਂ ਬਚਦਾ ਨਜ਼ਰ ਆਇਆ ਅਤੇ ਕਿਹਾ ਕਿ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਨਵੀਂ ਮੋਬਾਈਲ ਐਪ 'ਉਮੰਗ' ਸ਼ੁਰੂ

ਨਵੀਂ ਦਿੱਲੀ, 23 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੀਂ ਮੋਬਾਈਲ ਐਪ 'ਉਮਾਂਗ' (ਯੂਨੀਫਾਈਟ ਮੋਬਾਈਲ ਐਪਲੀਕੇਸ਼ਨ ਫਾਰ ਨਿਊ-ਏਜ ਗਵਰਨੈਂਸ) ਸ਼ੁਰੂ ਕੀਤੀ ਹੈ ਜਿਸ ਰਾਹੀਂ ਲੋਕ ਇਕ ਪਲੇਟਫਾਰਮ ਰਾਹੀਂ ਸਰਕਾਰ ਦੀਆਂ ਸੇਵਾਵਾਂ ਤਕ ਪਹੁੰਚ ਕਰ ...

ਪੂਰੀ ਖ਼ਬਰ »

ਵਿਆਪਮ ਮਾਮਲਾ: ਸੀ. ਬੀ. ਆਈ. ਵਲੋਂ 592 ਦੋਸ਼ੀਆਂ ਿਖ਼ਲਾਫ਼ ਦੋਸ਼ ਪੱਤਰ ਦਾਇਰ

ਨਵੀਂ ਦਿੱਲੀ/ਭੋਪਾਲ, 23 ਨਵੰਬਰ (ਏਜੰਸੀ)-ਮੱਧ ਪ੍ਰਦੇਸ਼ ਦੇ ਪੇਸ਼ਾਵਰ ਪ੍ਰੀਖਿਆ ਮੰਡਲ (ਵਿਆਪਮ) ਘੁਟਾਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਨੇ ਪ੍ਰੀ-ਮੈਡੀਕਲ ਟੈਸਟ (ਪੀ.ਐਮ.ਟੀ) 2012 'ਚ ਹੋਈਆਂ ਕਥਿਤ ਬੇਨਿਯਮੀਆਂ ਦੇ ਸਬੰਧ 'ਚ 4 ਸਾਬਕਾ ਅਧਿਕਾਰੀਆਂ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਲਈ ਕੇਂਦਰ ਦਾ ਵਾਰਤਾਕਾਰ ਅੱਜ ਜੰਮੂ ਕੈਂਪਾਂ ਦਾ ਦੌਰਾ ਕਰੇਗਾ

ਨਵੀਂ ਦਿੱਲੀ, 23 ਨਵੰਬਰ (ਪੀ. ਟੀ. ਆਈ.)-ਜੰਮੂ ਤੇ ਕਸ਼ਮੀਰ ਵਿਚ ਕੇਂਦਰ ਦੇ ਵਿਸ਼ੇਸ਼ ਪ੍ਰਤੀਨਿਧ ਦਿਨੇਸ਼ਵਰ ਸ਼ਰਮਾ ਕਲ੍ਹ ਨੂੰ ਸੂਬਾ ਦਾ ਆਪਣਾ ਦੂਸਰਾ ਦੌਰਾ ਕਰਨਗੇ ਜਿਸ ਦੌਰਾਨ ਉਹ ਜੰਮੂ ਵਿਚ ਹਿਜਰਤਕਾਰੀਆਂ ਦੇ ਕੈਂਪਾਂ ਅਤੇ ਵਾਦੀ ਦੇ ਗੜਬੜ ਵਾਲੇ ਮੁੱਖ ਇਲਾਕਿਆਂ ...

ਪੂਰੀ ਖ਼ਬਰ »

ਮਿਆਂਮਾਰ ਤੇ ਬੰਗਲਾਦੇਸ਼ ਵਿਚਾਲੇ ਰੋਹਿੰਗਿਆ ਦੀ ਦੇਸ਼ ਵਾਪਸੀ ਸਬੰਧੀ ਸਮਝੌਤਾ

ਯੰਗੂਨ, 23 ਨਵੰਬਰ (ਏਜੰਸੀ)-ਮਿਆਂਮਾਰ ਤੇ ਬੰਗਲਾਦੇਸ਼ ਵਿਚਾਲੇ ਅੱਜ ਰੋਹਿੰਗਆ ਮੁਸਲਮਾਨਾਂ ਦੀ ਦੇਸ਼ ਵਾਪਸੀ ਸਬੰਧੀ ਇਕ ਸਮਝੌਤਾ ਹੋਇਆ ਹੈ | ਮਿਆਂਮਾਰ ਦੀ ਸੈਨਾ ਵਲੋਂ ਰਾਖਿਨੇ ਸੂਬੇ 'ਚ ਮਾਰੇ ਜਾ ਰਹੇ ਛਾਪਿਆਂ ਕਾਰਨ ਅਗਸਤ ਮਹੀਨੇ ਤੋਂ ਪੈਦਾ ਹੋਈ ਅਰਾਜਕਤਾ ਦੀ ...

ਪੂਰੀ ਖ਼ਬਰ »

ਨਿਤਿਸ਼ ਕੋਲ ਹੀ ਰਹੇਗਾ 'ਤੀਰ' ਚੋਣ ਨਿਸ਼ਾਨ-ਹਾਈਕੋਰਟ

ਨਵੀਂ ਦਿੱਲੀ, 23 ਨਵੰਬਰ (ਪੀ. ਟੀ. ਆਈ.)-ਜਨਤਾ ਦਲ (ਯੂਨਾਈਟਿਡ) ਦੇ 'ਤੀਰ' ਦੇ ਚੋਣ ਨਿਸ਼ਾਨ 'ਤੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦੇ ਕੋਲ ਹੀ ਰਹੇਗਾ | ਦਿੱਲੀ ਹਾਈਕੋਰਟ ਨੇ ਇਸ ਮਾਮਲੇ 'ਚ ਗੁਜਰਾਤ ਦੇ ਵਿਧਾਇਕ ਛੋਟੂ ਭਾਈ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਅਦਾਲਤ 'ਚ ਕਸ਼ਮੀਰ ਮੁੱਦਾ ਉਠਾਉਣ ਦੀ ਤਿਆਰੀ 'ਚ ਪਾਕਿ

ਇਸਲਾਮਾਬਾਦ, 23 ਨਵੰਬਰ (ਏਜੰਸੀ)-ਪਾਕਿਸਤਾਨ ਨੇ ਅੱਜ ਇਸ਼ਾਰਾ ਕੀਤਾ ਹੈ ਕਿ ਉਹ ਅੰਤਰਰਾਸ਼ਟਰੀ ਅਦਾਲਤ 'ਚ ਕੁਲਭੂਸ਼ਣ ਜਾਧਵ ਨੂੰ ਲੈ ਕੇ ਜਾਰੀ ਸੁਣਵਾਈ ਦੌਰਾਨ ਕਸ਼ਮੀਰ ਮੁੱਦਾ ਉਠਾ ਸਕਦਾ ਹੈ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਸਲ ਨੇ ਇਸ ਬਾਰੇ ਸੰਕੇਤ ...

ਪੂਰੀ ਖ਼ਬਰ »

ਕਾਂਗਰਸ ਵਲੋਂ ਜਲਦ ਸੰਸਦ ਇਜਲਾਸ ਬੁਲਾਉਣ ਲਈ ਰਾਸ਼ਟਰਪਤੀ ਨੂੰ ਅਪੀਲ

ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਕਾਂਗਰਸ ਨੇ ਸਰਕਾਰ 'ਤੇ ਸੰਸਦ ਦਾ ਸਰਦ ਰੁੱਤ ਇਜਲਾਸ ਬੁਲਾਉਣ 'ਚ 'ਗੈਰ-ਲੋੜੀਂਦੀ' ਦੇਰੀ ਕਰਨ ਦਾ ਦੋਸ਼ ਲਾਉਂਦੇ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਕੋਲ ਇਸ ਦੀ ਸ਼ਿਕਾਇਤ ਕੀਤੀ ਹੈ ਤੇ ਇਜਲਾਸ ਜਲਦ ਬੁਲਾਉਣ ਲਈ ਸਰਕਾਰ ਨੂੰ ਹੁਕਮ ਦੇਣ ...

ਪੂਰੀ ਖ਼ਬਰ »

ਪਾਕਿ ਨੇ ਭਾਰਤ 'ਤੇ ਮਾਨਵੀ ਮੁੱਦਿਆਂ 'ਤੇ ਰਾਜਨੀਤੀ ਕਰਨ ਦਾ ਦੋਸ਼ ਲਾਇਆ

ਇਸਲਾਮਾਬਾਦ, 23 ਨਵੰਬਰ (ਪੀ. ਟੀ. ਆਈ.)-ਪਾਕਿਸਤਾਨ ਨੇ ਅੱਜ ਭਾਰਤ 'ਤੇ ਮਾਨਵੀ ਮੁੱਦਿਆਂ ਦਾ ਰਾਜਨੀਤੀਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਉਸ ਦੇ ਨਾਗਰਿਕਾਂ ਨੂੰ ਚੋਣਵੇ ਤਰੀਕੇ ਨਾਲ ਵੀਜ਼ਾ ਜਾਰੀ ਕਰਨਾ ਦਇਆ ਦਾ ਸੰਕੇਤ ਨਹੀਂ ਸਗੋਂ ਨਿਰਦਈਪੁਣੇ ਵਾਲੇ ਰਾਜਨੀਤੀ ਹੈ | ...

ਪੂਰੀ ਖ਼ਬਰ »

ਸਰਕਾਰ ਵਲੋਂ 50 ਹਜ਼ਾਰ ਕੰਪਨੀਆਂ ਦੀ ਜਾਂਚ ਸ਼ੁਰੂ

ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਸਰਕਾਰ ਉਨ੍ਹਾਂ ਕੰਪਨੀਆਂ ਨਾਲ ਜੁੜੇ ਵੱਖ-ਵੱਖ ਅੰਕੜਿਆਂ ਦੀ ਜਾਣਕਾਰੀ ਇਕੱਠੀ ਕਰ ਰਹੀ ਹੈ ਜਿਨ੍ਹਾਂ ਦਾ ਹਾਲੀ ਹੀ 'ਚ ਰਜਿਸਟੇ੍ਰਸ਼ਨ ਕੀਤਾ ਗਿਆ ਸੀ | ਕਾਰਪੋਰੇਟ ਮਾਮਲਿਆਂ ਦੇ ਰਾਜ ਮੰਤਰੀ ਪੀ. ਪੀ. ਚੌਧਰੀ ਨੇ ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪ੍ਰਦਯੁਮਨ ਹੱਤਿਆ ਕਾਂਡ

ਹਰਿਆਣਾ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਦੇ ਕੇ ਜੁਰਮ ਕਬੂਲ ਕਰਵਾਇਆ-ਬੱਸ ਕੰਡਕਟਰ ਦੀ ਪਤਨੀ

ਨਵੀਂ ਦਿੱਲੀ, 23 ਨਵੰਬਰ (ਏਜੰਸੀਆਂ)-ਰਿਆਨ ਇੰਟਰਨੈਸ਼ਨਲ ਸਕੂਲ ਦੇ ਸੱਤ ਸਾਲ ਦੇ ਵਿਦਿਆਰਥੀ ਪ੍ਰਦਯੁਮਨ ਠਾਕੁਰ ਦੀ ਹੱਤਿਆ ਦੇ ਸਿਲਸਿਲੇ 'ਚ ਗਿ੍ਫ਼ਤਾਰ ਕੀਤੇ ਗਏ ਸਕੂਲ ਬੱਸ ਦੇ ਕੰਡਕਟਰ ਅਸ਼ੋਕ ਕੁਮਾਰ ਨੇ ਬੀਤੇ ਦਿਨ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ, ਉਸ ਨੇ ਕਿਹਾ ...

ਪੂਰੀ ਖ਼ਬਰ »

ਚੀਨੀ ਸਰਹੱਦ 'ਤੇ ਜਵਾਨਾਂ ਦੀ ਜਲਦ ਪਹੁੰਚ ਨੂੰ ਯਕੀਨੀ ਬਣਾਉਣ ਦੇ ਲਈ ਫ਼ੌਜ ਵਲੋਂ ਤਿਆਰੀਆਂ ਸ਼ੁਰੂ

ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਚੀਨ ਦੀ ਸਰਹੱਦ 'ਤੇ ਸੁਰੱਿਖ਼ਆ ਬਲ ਘੱਟ ਸਮੇਂ 'ਚ ਆਸਾਨੀ ਨਾਲ ਪਹੁੰਚ ਸਕਣ, ਇਸ ਦੇ ਲਈ ਭਾਰਤੀ ਸੈਨਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਦੋਵਾਂ ਦੇਸ਼ਾਂ ਵਿਚਾਲੇ 73 ਦਿਨ ਤੱਕ ਚੱਲੇ ਡੋਕਲਾਮ ਤਣਾਅ ਦੇ ਮੱਦੇਨਜ਼ਰ ਸੈਨਾ ਦੇ ਇਸ ਕਦਮ ...

ਪੂਰੀ ਖ਼ਬਰ »

ਪੂਰਬੀ ਅਫ਼ਗਾਨਿਸਤਾਨ 'ਚ ਆਤਮਘਾਤੀ ਧਮਾਕਾ, 8 ਹਲਾਕ

ਜਲਾਲਾਬਾਦ, 23 ਨਵੰਬਰ (ਏਜੰਸੀ)-ਅਫਗਾਨਿਸਤਾਨ ਦੇ ਪੂਰਬੀ ਸੂਬੇ ਨਨਗ੍ਰਹਾਰ 'ਚ ਅੱਜ ਹੋਏ ਆਤਮਘਾਤੀ ਹਮਲੇ 'ਚ 8 ਲੋਕ ਮਾਰੇ ਗਏ ਹਨ | ਸੂਬੇ ਦੇ ਬੁਲਾਰੇ ਅਤਾਉੱਲਾ ਖੋਗਯਾਨੀ ਨੇ ਦੱਸਿਆ ਕਿ ਰਾਜਧਾਨੀ ਜਲਾਲਾਬਾਦ ਦੇ ਭੀੜ ਭਰੇ ਇਲਾਕੇ 'ਚ ਤੁਰ ਕੇ ਆਏ ਇਸ ਆਤਮਘਾਤੀ ਹਮਲਾਵਰ ਨੇ ...

ਪੂਰੀ ਖ਼ਬਰ »

ਪਾਕਿ ਸੁਪਰੀਮ ਕੋਰਟ ਵਲੋਂ ਕਟਾਸ ਰਾਜ ਮੰਦਰ ਦੇ ਤਲਾਅ ਨੂੰ ਇਕ ਹਫ਼ਤੇ 'ਚ ਪਾਣੀ ਨਾਲ ਭਰਨ ਦਾ ਹੁਕਮ

ਇਸਲਾਮਾਬਾਦ, 23 ਨਵੰਬਰ (ਏਜੰਸੀ)- ਪਾਕਿਸਤਾਨ ਸੁਪਰੀਮਕੋਰਟ ਨੇ ਅੱਜ ਸਰਕਾਰ ਦੀ ਇਤਿਹਾਸਕ ਕਟਾਸ ਰਾਜ ਮੰਦਰ ਦੇ ਪਵਿੱਤਰ ਤਲਾਅ ਦੀ ਸੁਰੱਖਿਆ ਕਰਨ 'ਚ ਨਾਕਾਮ ਰਹਿਣ 'ਤੇ ਆਲੋਚਨਾ ਕਰਦਿਆਂ ਹੁਕਮ ਦਿੱਤਾ ਹੈ ਕਿ ਇਕ ਹਫ਼ਤੇ 'ਚ ਮੰਦਰ ਦੇ ਤਲਾਅ ਨੂੰ ਪਾਣੀ ਨਾਲ ਭਰਿਆ ਜਾਵੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX