ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਬਣ ਰਿਹਾ ਤਲਵੰਡੀ ਭਾਈ ਤੋਂ ਲੁਧਿਆਣਾ ਚਾਰ ਮਾਰਗੀ ਰਸਤਾ ਅਤੇ ਪੁਲਾਂ ਦੇ ਢਿੱਲੀ ਗਤੀ ਵਿਚ ਚੱਲ ਰਹੇ ਮਾਮਲੇ ਨੂੰ ਲੈ ਕੇ ਹੁਣ ਇਨਕਲਾਬੀ ਜਮਹੂਰੀ ਜਥੇਬੰਦੀਆਂ ਵੀ ਮੈਦਾਨ ਵਿਚ ਉੱਤਰੀਆਂ ...
ਕਿਸ਼ਨਪੁਰਾ ਕਲਾਂ, 23 ਨਵੰਬਰ (ਪਰਮਿੰਦਰ ਸਿੰਘ ਗਿੱਲ)- ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡ ਜਲਾਲਾਬਾਦ ਤੋਂ ਕੋਕਰੀ ਕਲਾਂ ਤੱਕ ਵਾਇਆ ਭਿੰਡਰ ਸੜਕ ਨੂੰ ਚੌੜਾ ਕਰਨ ਦਾ ਕੰਮ ਆਰੰਭ ਕੀਤਾ ਗਿਆ ਸੀ ਪਰ ਠੇਕੇਦਾਰ ਵਲੋਂ ਲਗਭਗ 90 ਫੀਸਦੀ ਕੰਮ ਪੂਰਾ ਕਰਨ ਉਪਰੰਤ ਪਿੰਡ ...
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਸਥਿਤ ਮਾਉਂਟ ਲਿਟਰਾ ਜੀ ਸਕੂਲ ਵਿਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ੰਸੀਪਲ ਨਿਰਮਲ ਧਾਰੀ ਦੀ ਅਗਵਾਈ ਹੇਠ ਰਾਸ਼ਟਰੀ ਵਿਗਿਆਨ ਓਲੰਪੀਆਡ ਪ੍ਰੀਖਿਆ ਕਰਵਾਈ ਗਈ | ਸਕੂਲ ਡਾਇਰੈਕਟਰ ਅਨੁਜ ...
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਕੈਪਟਨ ਸਰਕਾਰ ਨੇ ਵੀ ਸਿੱਖ ਨੌਜਵਾਨਾਂ ਨੂੰ ਕਥਿਤ ਤੌਰ 'ਤੇ ਹਿੰਦੂ ਆਗੂ ਦੇ ਕਤਲਾਂ ਦੀ ਆੜ ਵਿਚ ਫੜ-ਫੜ ਕੇ ਜੇਲ੍ਹਾਂ ਵਿਚ ਡੱਕਣਾ ਸ਼ੁਰੂ ਕਰ ਦਿੱਤਾ ਹਾਲਾਂਕਿ ਡੂੰਘੀ ਜਾਂਚ ਤੋਂ ਇਹ ਪਤਾ ਲੱਗਾ ਹੈ ਕਿ ਕਾਤਲਾਂ ...
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਦੇਸ਼ ਭਗਤ ਫਾੳਾੂਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮੋਗਾ ਦੇ ਫ਼ੈਸ਼ਨ ਟੈਕਨਾਲੌਜੀ ਵਿਭਾਗ ਵਲੋਂ ਵਿਦਿਆਰਥੀਆਂ ਦੀ ਇਕ ਦਿਨ ਦੀ ਟੀਚਰ ਟ੍ਰੇਨਿੰਗ ਕਰਵਾਈ ਗਈ, ਜਿਸ ਵਿਚ ਐੱਮ. ਐੱਸ. ਸੀ. (ਐੱਫ.ਟੀ.) ਦੇ ਸਾਰੇ ਵਿਦਿਆਰਥੀਆਂ ...
ਮੋਗਾ, 23 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਸੁਖਦੇਵ ਕੌਰ ਪਤਨੀ ਬਲਦੇਵ ਸਿੰਘ ਵਾਸੀ ਕੋਕਰੀ ਕਲਾਂ ਨੇ ਥਾਣਾ ਅਜੀਤਵਾਲ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਨੂੰ ਪਿੰਡ ਦੀ ਪੰਚਾਇਤ ਵਲੋਂ 5 ਮਰਲੇ ਦਾ ਪਲਾਟ ਘਰ ਬਣਾਉਣ ਲਈ ਅਲਾਟ ਹੋਇਆ ਸੀ, ਜਿਸ ਦੀ ਚਾਰਦੀਵਾਰੀ ਕਰਕੇ ...
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਜ਼ਿਲ੍ਹੇ ਦੇ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਸਿਮਰਨਸਰ ਸਾਹਿਬ ਪਾ. ਛੇਵੀਂ, ਸੱਤਵੀਂ, ਨੌਵੀਂ ਵਿਖੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ...
ਧਰਮਕੋਟ, 23 ਨਵੰਬਰ (ਹਰਮਨਦੀਪ ਸਿੰਘ)- ਸਥਾਨਕ ਸ਼ਹਿਰ ਦੀਆ ਸੜਕਾਂ ਉੱਪਰ ਅਕਸਰ ਲੱਗਦੇ ਜਾਮ ਨਾਲ ਸ਼ਹਿਰ ਨਿਵਾਸੀਆਂ ਤੇ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ 'ਚ ਲੱਗ ਰਹੇ ਇਸ ਜਾਮ ਦਾ ਕਾਰਨ ਜਿੱਥੇ ਦੁਕਾਨਦਾਰਾ ਵਲੋਂ ਕੀਤੇ ਨਾਜਾਇਜ਼ ...
ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ਕਿਸਾਨ ਦੇ ਖੇਤ ਵਿਚ ਬੀਜੀ ਹੋਈ ਜੰਤਰ ਦੀ ਫ਼ਸਲ ਤਬਾਹ ਕਰਨ ਨੂੰ ਲੈ ਕੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਹਰਬੰਸ ...
ਕਿਸ਼ਨਪੁਰਾ ਕਲਾਂ, 23 ਨਵੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਪਿੰਡ ਕੋਕਰੀ ਵਹਿਣੀਵਾਲ ਵਿਖੇ ਪਿਛਲੇ ਲੰਮੇ ਸਮੇਂ ਤੋ ਬੰਦ ਪਏ ਵਿਕਾਸ ਕਾਰਜ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਯਤਨਾਂ ਸਦਕਾ ਆਰੰਭ ਹੋ ਗਏ ਹਨ | ਇਨ੍ਹਾਂ ਵਿਕਾਸ ਕਾਰਜਾਂ ਦਾ ...
ਨਿਹਾਲ ਸਿੰਘ ਵਾਲਾ 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਸੰਸਥਾ ਗਰੀਨ ਵੈਲੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਐੱਸ. ਜੀ. ਐੱਫ਼. ਆਈ. ਸਟੇਟ ਪੱਧਰ ਦੀਆਂ ਖੇਡਾਂ 'ਚ ਹਿੱਸਾ ਲਿਆ ਜੋ ਕਿ ਰੋਪੜ ਵਿਖੇ ਹੋਈਆਂ ਸਨ | ਇਨ੍ਹਾਂ ਖੇਡਾਂ 'ਚ ਅੰਡਰ-17 ...
ਨਿਹਾਲ ਸਿੰਘ ਵਾਲਾ, 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਗਰੀਨ ਵੈਲੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਦੇ ਚਾਰ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. ਨੈਸ਼ਨਲ ਪੱਧਰ ਦੀਆਂ ਖੇਡਾਂ 'ਚ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ ਜੋ ਕਿ ਕਟਕ (ਉੜੀਸਾ) ਵਿਖੇ ਕਰਵਾਈਆਂ ਗਈਆਂ ਸਨ | ਇਨ੍ਹਾਂ ਖੇਡਾਂ 'ਚ ਪਿੰ੍ਰਸ ਦੀਪ ਅਤੇ ਮਨਜਿੰਦਰ ਸਿੰਘ ਨੇ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦੇ ਤਗਮੇ ਜਿੱਤੇ | ਦਿਲਜੋਤ ਅਤੇ ਕੋਮਲਪ੍ਰੀਤ ਨੇ ਇਨ੍ਹਾਂ ਖੇਡਾਂ 'ਚ ਭਾਗ ਲੈਂਦੇ ਹੋਏ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਖ਼ੁਸ਼ੀ ਦੇ ਮੌਕੇ ਸਕੂਲ ਪਿ੍ੰਸੀਪਲ ਇੰਦੂ ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਭਵਿੱਖ 'ਚ ਇਹ ਵਿਦਿਆਰਥੀ ਹੋਰ ਵੀ ਵੱਡੀਆਂ ਪ੍ਰਾਪਤੀਆਂ ਹਾਸਿਲ ਕਰਨਗੇ, ਜਿਸ ਨਾਲ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰਨਗੇ | ਇਸ ਮੌਕੇ ਸਕੂਲ ਦੇ ਚੇਅਰਮੈਨ ਜਤਿੰਦਰ ਗਰਗ ਅਤੇ ਮੈਨੇਜਰ ਮੈਡਮ ਅਨੀਤਾ ਗਰਗ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ 'ਤੇ ਨਕਦ ਇਨਾਮ ਦਿੰਦੇ ਹੋਏ ਕਿਹਾ ਕਿ ਇਸ ਦਾ ਸਿਹਰਾ ਉੱਦਮੀ ਅਤੇ ਮਿਹਨਤੀ ਕੋਚ ਗੁਰਚਰਨ ਸਿੰਘ ਦੇ ਸਿਰ ਜਾਂਦਾ ਹੈ | ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਨੱਥੂਵਾਲਾ ਗਰਬੀ, 23 ਨਵੰਬਰ (ਸਾਧੂ ਰਾਮ ਲੰਗੇਆਣਾ)- ਪਿਛਲੇ ਦਿਨੀਂ 63ਵੀਂਆਂ ਸਟੇਟ ਪੱਧਰ ਥਰੋ ਬਾਲ ਦੀਆਂ ਖੇਡਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ 'ਚ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦੇ 19 ਸਾਲ ਵਰਗ ਦੇ ...
ਕੋਟ ਈਸੇ ਖਾਂ, 23 ਨਵੰਬਰ (ਨਿਰਮਲ ਸਿੰਘ ਕਾਲੜਾ)-ਨਰੇਗਾ ਵਰਕਰ ਯੂਨੀਅਨ ਦੀ ਮੀਟਿੰਗ ਪਿੰਡ ਧਰਮ ਸਿੰਘ ਵਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਮਸੀਤਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਪ੍ਰਧਾਨ ਨਿਰਮਲ ਸਿੰਘ ਅਤੇ ਹੋਰ ਅਹੁਦੇਦਾਰ ਵਿਸ਼ੇਸ਼ ਤੌਰ ...
ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)-ਸਰਕਾਰੀ ਹਾਈ ਸਕੂਲ ਦਾਰਾਪੁਰ ਵਿਖੇ ਮੁੱਖ ਅਧਿਆਪਕਾ ਰਮਿੰਦਰ ਕੌਰ ਦੀ ਅਗਵਾਈ ਵਿਚ ਗਣਿਤ ਮੇਲਾ ਲਗਵਾਇਆ ਗਿਆ | ਇਸ ਮੌਕੇ 6 ਤੋਂ 8 ਤੱਕ ਦੇ ਵਿਦਿਆਰਥੀਆਂ ਨੇ ਹਿਸਾਬ ਵਿਸ਼ੇ ਨਾਲ ਸਬੰਧਿਤ 30 ਚਾਰਟ, ਮਾਡਲ ਤਿਆਰ ਕੀਤੇ ਅਤੇ ...
ਨਿਹਾਲ ਸਿੰਘ ਵਾਲਾ, 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਮਾਜ ਸੇਵੀ ਕੰਮਾਂ ਤਹਿਤ ਅੱਜ ਸੇਵ-ਏ-ਲਾਈਫ ਕਲੱਬ ਹਿੰਮਤਪੁਰਾ ਵੱਲੋਂ ਵਾਹਨਾਂ ਤੇ ਰਿਫ਼ਲੈਕਟਰ ਲਗਾਏ ਗਏ | ਮੋਗਾ-ਬਰਨਾਲਾ ਰੋਡ ਤੇ ਡਰੇਨ ਪੁਲ ਚੌਾਕ ਹਿੰਮਤਪੁਰਾ ਉੱਪਰ ਦਿਹਾਤੀ ਖੇਤਰ ਦੇ ਲੋਕਾਂ ਨੂੰ ...
ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)-ਆਰੀਆ ਮਾਡਲ ਹਾਈ ਸਕੂਲ ਮੋਗਾ ਵਿਖੇ ਪਿ੍ੰਸੀਪਲ ਸਮੀਕਸ਼ਾ ਸ਼ਰਮਾ ਦੀ ਦੇਖ ਰੇਖ ਹੇਠ ਫਰੂਟ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸਮੀਕਸ਼ਾ ਸ਼ਰਮਾ ਨੇ ਨਰਸਰੀ ਤੋਂ ਦੂਸਰੀ ਜਮਾਤ ਦੇ ਬੱਚਿਆਂ ਨੂੰ ਅਲੱਗ ਅਲੱਗ ਫਲਾਂ ਬਾਰੇ ...
ਮੋਗਾ, 23 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਾਜ ਸਿੱਖਿਆ ਖੋਜ ਅਤੇ ਸਿੱਖਿਆ ਪ੍ਰੀਸ਼ਦ ਵਲੋਂ ਆਰੰਭ ਕੀਤੇ ਪ੍ਰਾਜੈਕਟ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਵਿਗਿਆਨ ਤਹਿਤ ਡਾਈਟ ਪਿ੍ੰਸੀਪਲ ਸੁਖਚੈਨ ਸਿੰਘ ਦੀ ...
ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ਆਕਸਫੋਰਡ ਸੰਸਥਾ ਅਧੀਨ ਚੱਲ ਰਹੀਆਂ ਇਮੀਗ੍ਰੇਸ਼ਨ ਸੇਵਾਵਾਂ ਜਰੀਏ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਬਲਜਿੰਦਰ ਸਿੰਘ ਵਾਸੀ ਰਾਜੇਆਣਾ ਨੇ ਕੈਨੇਡਾ ਵਿਚ ਪੜ੍ਹਾਈ ਕਰਨ ਲਈ ਸਿਰਫ਼ ਦੋ ਹਫ਼ਤੇ ਵਿਚ ਆਪਣਾ ਸਟੱਡੀ ਵੀਜ਼ਾ ...
ਅਜੀਤਵਾਲ, 23 ਨਵੰਬਰ (ਹਰਦੇਵ ਸਿੰਘ ਮਾਨ)- ਲਾਲਾ ਲਾਜਪਤ ਰਾਏ ਮੈਮੋਰੀਅਲ ਪੌਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸੰਸਥਾ ਦੇ ਡਾਇਰੈਕਟਰ ਚਮਨ ਲਾਲ ਸਚਦੇਵਾ ਨੇ ਗੁਰੂ ਜੀ ਬਾਰੇ ...
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਹਾਲ ਹੀ ਵਿਚ ਕੀਤੀਆਂ ਨਿਯੁਕਤੀਆਂ ਵਿਚ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ...
ਬਾਘਾ ਪੁਰਾਣਾ ਦੀ ਮੁਦਕੀ ਵਾਲੀ ਜੀ. ਟੀ. ਰੋਡ ਖੇਰੰੂ-ਖੇਰੰੂ ਹੋਈ ਅਤੇ ਕੰਨਿਆਂ ਸਕੂਲ ਅੱਗੇ ਖੜ੍ਹੇ ਗੰਦੇ ਪਾਣੀ ਸਦਕਾ ਨਰਕ ਵਰਗੀ ਬਣੀ ਹੋਈ ਹਾਲਤ ਦੀ ਕਹਾਣੀ ਤਸਵੀਰਾਂ ਦੀ ਜ਼ੁਬਾਨੀ | ਤਸਵੀਰਾਂ : ਬਲਰਾਜ ਸਿੰਗਲਾ ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ...
ਮੋਗਾ, 23 ਨਵੰਬਰ (ਅਮਰਜੀਤ ਸਿੰਘ ਸੰਧੂ)- ਸਰਕਾਰੀ ਹਾਈ ਸਕੂਲ ਚੁਗਾਵਾਂ ਵਿਖੇ ਮੈਥ ਮਿਸਟ੍ਰੈਸ ਪੂਨਮ ਬਾਂਸਲ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਗਣਿਤ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿਚ ਵਿਦਿਆਰਥੀਆਂ ਨੇ ਮੈਥ ਨਾਲ ਸਬੰਧਿਤ ਤਿਆਰ ਕੀਤੀਆਂ ਵਸਤਾਂ ਵਿਖਾਈਆਂ, ਜਿਸ ...
ਮੋਗਾ, 23 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਪਟਿਆਲਾ ਵਿਖੇ ਹੋਈਆਂ 63ਵੀਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਮੋਗਾ ਜ਼ਿਲ੍ਹੇ ਦੇ ਸਕੂਲੀ ਬੱਚਿਆਂ ਨੇ ਵੀ ਮੱਲਾਂ ...
ਨਿਹਾਲ ਸਿੰਘ ਵਾਲਾ/ਬਿਲਾਸਪੁਰ, 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਰਜੀਤ ਸਿੰਘ ਗਾਹਲਾ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਦਾ ਤਿੰਨ ਰੋਜ਼ਾ ਵਿੱਦਿਅਕ ਦੌਰਾ ਯਾਦਗਾਰੀ ਹੋ ਨਿੱਬੜਿਆ | ਇਸ ਮੌਕੇ ਪਿ੍ੰ. ਮਹਿੰਦਰ ਕੌਰ ...
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਗਾ ਵਲੋਂ ਕਰਵਾਏ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਚੇਤਨਾ ਮਾਰਚ ਸਬੰਧੀ ਵਿਸ਼ੇਸ਼ ਮੀਟਿੰਗ ਦਫ਼ਤਰ ਆਰਸਨ ਮੋਗਾ ਵਿਖੇ ਹੋਈ | ਮੀਟਿੰਗ 'ਚ ਕੁਲਵਿੰਦਰ ਸਿੰਘ ...
ਕਿਸ਼ਨਪੁਰਾ ਕਲਾਂ, 23 ਨਵੰਬਰ (ਅਮੋਲਕ ਸਿੰਘ ਕਲਸੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜਥੇ. ਤੋਤਾ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਉਣ ਦੀ ਖ਼ੁਸ਼ੀ ਵਿਚ ਪਿੰਡ ਇੰਦਰਗੜ੍ਹ ਵਿਖੇ ਅਕਾਲੀ ਆਗੂ ਭਾਈ ਮਨਜਿੰਦਰ ਸਿੰਘ ਦੇ ਫਾਰਮ 'ਤੇ ਲੱਡੂ ਵੰਡੇ ਗਏ | ਇਸ ਮੌਕੇ ...
ਮੋਗਾ- ਦੁਨੀਆਂ 'ਚ ਕੁੱਝ ਇਨਸਾਨ ਅਜਿਹੇ ਆਉਂਦੇ ਹਨ ਜੋ ਮਰ ਕੇ ਵੀ ਅਮਿੱਟ ਪੈੜਾਂ ਛੱਡ ਜਾਂਦੇ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਮਾਰਗ ਦਰਸ਼ਨ ਕਰਦੇ ਹਨ | ਅਜਿਹੀ ਸ਼ਖ਼ਸੀਅਤ ਦੇ ਮਾਲਕ ਸਨ ਐਡਵੋਕੇਟ ਸਰਪੰਚ ਅਮਰ ਸਿੰਘ ਗਿੱਲ ਘੱਲ ਕਲਾਂ ਵਾਲੇ ਤੇ ਉਨ੍ਹਾਂ ਦੀ ਜੀਵਨ ...
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਦੇਸ਼ ਭਗਤ ਫਾਊਾਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ ਮੋਗਾ ਵਿਖੇ ਅਪਲਾਈਡ ਸਾਇੰਸ ਵਿਭਾਗ ਵਲੋਂ ਇਕ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਤਿੰਨ ਟੀਮਾਂ ਬਣਾਈਆਂ ਗਈਆਂ, ਜਿਸ 'ਚ 18 ਵਿਦਿਆਰਥੀਆਂ ਨੇ ਭਾਗ ਲਿਆ | ਇਸ ...
ਕੋਟ ਈਸੇ ਖਾਂ, 23 ਨਵੰਬਰ (ਨਿਰਮਲ ਸਿੰਘ ਕਾਲੜਾ)- ਨਰੇਗਾ ਵਰਕਰਜ਼ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਮਸੀਤਾਂ ਦੀ ਪ੍ਰਧਾਨਗੀ ਹੇਠ ਪਿੰਡ ਤਲਵੰਡੀ ਨੌਾ ਬਹਾਰ ਵਿਖੇ ਹੋਈ, ਜਿਸ 'ਚ ਸਟੇਟ ਪ੍ਰਧਾਨ ਨਿਰਮਲ ਸਿੰਘ ਪੇਖਾ ਅਤੇ ਜ਼ਿਲ੍ਹਾ ...
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਬੀਤੇ ਦਿਨੀਂ ਫ਼ਾਜ਼ਿਲਕਾ ਦੀ ਦਾਣਾ ਮੰਡੀ 'ਚ ਸਾਬਕਾ ਵਿਧਾਇਕ ਪ੍ਰਤਾਪ ਸਿੰਘ ਦੇ ਸਪੁੱਤਰ ਦੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ...
ਅਬੋਹਰ, 23 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਹਰਿਆਣਾ ਦੀ ਸ਼ਰਾਬ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਥਾਣੇ ਦੇ ਹੌਲਦਾਰ ਰਾਮ ਸਰੂਪ ਪੁਲਿਸ ਪਾਰਟੀ ਸਣੇ ਸਥਾਨਕ ਹਨੂੰਮਾਨਗੜ੍ਹ ਰੋਡ 'ਤੇ ਬਣੇ ...
ਮੰਡੀ ਅਰਨੀਵਾਲਾ, 23 ਨਵੰਬਰ (ਨਿਸ਼ਾਨ ਸਿੰਘ ਸੰਧੂ)-ਭਾਰਤ ਸਰਕਾਰ ਦੇ ਜਲ ਸੰਸਾਧਨ ਮੰਤਰਾਲਾ, ਨੀਤੀ ਆਯੋਗ ਅਤੇ ਖੇਤੀਬਾੜੀ ਮੰਤਰਾਲੇ 'ਤੇ ਆਧਾਰਿਤ ਉੱਚ ਅਧਿਕਾਰੀਆਂ ਦੀ ਇਕ ਕੇਂਦਰੀ ਟੀਮ ਵਲੋਂ ਸੇਮ ਪ੍ਰਭਾਵਿਤ ਪਿੰਡ ਮੰਮੂਖੇੜਾ, ਸਜਰਾਣਾ ਪਿੰਡਾਂ ਦਾ ਦੌਰਾ ਕੀਤਾ ...
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਚੌਾਕੀ ਖੁਈਖੇੜਾ ਦੇ ਐੱਚ. ਸੀ. ਮਲਕੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਿਹਾ ਸੀ ਤਾਂ ...
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਆਈਲੈਟਸ ਦੀ ਤਿਆਰੀ ਤੇ ਸ਼ਾਨਦਾਰ ਇਮੀਗ੍ਰੇਸ਼ਨ ਸਰਵਿਸ ਦੇਣ ਵਾਲੀ ਮੈਕਰੋ ਗਲੋਬਲ ਸੰਸਥਾ ਦਾ ਨਤੀਜਾ ਸ਼ਾਨਦਾਰ ਰਿਹਾ | ਮੈਕਰੋ ਗਲੋਬਲ ਇੰਸਟੀਚਿਊਟ ਦੇ ਹੋਣਹਾਰ ਵਿਦਿਆਰਥੀ ਮੋਹਮੀਤ ਸਿੰਘ ਤੇ ਸਨਦੀਪਪਾਲ ਕੌਰ ਬਰਾੜ ਨੇ ...
ਕੋਟ ਈਸੇ ਖਾਂ, 23 ਨਵੰਬਰ (ਯਸ਼ਪਾਲ ਗੁਲਾਟੀ)- ਡਿਪਟੀ ਡਾਇਰੈਕਟਰ ਧਰਮ ਸਿੰਘ ਦੀ ਯੋਗ ਅਗਵਾਈ ਅਤੇ ਰੁਪਿੰਦਰ ਸਿੰਘ ਰਵੀ ਆਰਗੇਨਾਈਜ਼ਰ ਦੀ ਦੇਖ-ਰੇਖ ਅਧੀਨ ਪੰਜਾਬ ਪੱਧਰ ਦੀਆਂ ਸਾਫ਼ਟ ਬਾਲ ਖੇਡਾਂ ਅੰਦਰ 19 ਲੜਕੇ/ਲੜਕੀਆਂ ਜੋ ਕਿ ਸ਼ਾਹੀ ਸਪੋਰਟਸ ਕਾਲਜ ਸਮਰਾਲਾ ਵਿਖੇ 24 ...
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਸਕੂਲ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਮੈਡਮ ਸੁਨੀਤਾ ਗਰਗ ਦੀ ਅਗਵਾਈ ਹੇਠ ਗਣਿਤ ਵਿਸ਼ੇ 'ਤੇ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ...
ਸਮਾਲਸਰ, 23 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)- ਬੀਤੇ ਦਿਨੀਂ ਪਿੰਡ ਸਮਾਲਸਰ ਦੇ ਕਰਨਲ ਮਹਿੰਦਰ ਸਿੰਘ ਬਰਾੜ ਦੇ ਵੱਡੇ ਭਰਾਤਾ ਅਤੇ ਗਮਦੂਰ ਸਿੰਘ ਬਰਾੜ ਤੇ ਚਮਕੌਰ ਸਿੰਘ ਬਰਾੜ ਦੇ ਸਤਿਕਾਰਯੋਗ ਪਿਤਾ ਜੀ ਬੂਟਾ ਸਿੰਘ ਬਰਾੜ (ਖ਼ਾਲਸਾ) ਨਮਿਤ ਗੁਰਦੁਆਰਾ ਸੱਚ ਖੰਡ ਸਾਹਿਬ ...
ਭਲੂਰ, 23 ਨਵੰਬਰ (ਬੇਅੰਤ ਸਿੰਘ ਗਿੱਲ)- ਗੁਰਦੁਆਰਾ ਦੇਹਰਾ ਸਾਹਿਬ ਪਾਤਸ਼ਾਹੀ ਛੇਵੀਂ ਭਰੋਲੀ ਭਾਈ ਵਿਖੇ ਮੱਸਿਆ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਡਰੋਲੀ ਭਾਈ ਦੀਆਂ ...
ਸਮਾਲਸਰ, 23 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)- ਜ਼ੋਨ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਦੇ ਨੈਤਿਕ ਸਿੱਖਿਆ ਦੀ ਪ੍ਰੀਖਿਆ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਮੈਰਿਟ ਵਿਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ. ਸ. ਸ. ਸ. ਸਮਾਲਸਰ ...
ਫ਼ਤਿਹਗੜ੍ਹ ਪੰਜਤੂਰ, 23 ਨਵੰਬਰ (ਜਸਵਿੰਦਰ ਸਿੰਘ)- ਇਲਾਕੇ ਦੀ ਸਿੱਖਿਆ ਸੰਸਥਾ ਸ੍ਰੀ ਹੇਮਕੰੁਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡਾਂ ਸਕੇਅ ਮਾਰਸ਼ਲ ਆਰਟ ਅੰਡਰ 17, 19 ਲੜਕੇ ਲੜਕੀਆਂ ਜੋ ਕਿ ਰੂਪ ਨਗਰ ਵਿਖੇ 17 ...
ਸਮਾਲਸਰ, 23 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਸੀਨੀਅਰ ਸੈਕੰਡਰੀ ਸਕੂਲ ਸਮਾਲਸਰ ਵਿਖੇ 'ਵਿਗਿਆਨ ਕਿਰਿਆਵਾਂ ਮੇਲਾ' ਕਰਵਾਇਆ ਗਿਆ | ਇਸ ਮੇਲੇ ਵਿਚ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ...
ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)- ਆਰੀਆ ਮਾਡਲ ਹਾਈ ਸਕੂਲ ਮੋਗਾ ਵਿਖੇ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੀ ਮੀਟਿੰਗ ਹੋਈ, ਜਿਸ 'ਚ ਸੀ. ਬੀ. ਐੱਸ. ਈ. ਸਕੂਲਾਂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ | ...
ਭਲੂਰ, 23 ਨਵੰਬਰ (ਬੇਅੰਤ ਸਿੰਘ ਗਿੱਲ)- ਗੁਰਦੁਆਰਾ ਦੇਹਰਾ ਸਾਹਿਬ ਪਾਤਸ਼ਾਹੀ ਛੇਵੀਂ ਭਰੋਲੀ ਭਾਈ ਵਿਖੇ ਮੱਸਿਆ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਡਰੋਲੀ ਭਾਈ ਦੀਆਂ ...
ਨਿਹਾਲ ਸਿੰਘ ਵਾਲਾ, 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਮੰਡੀ ਨਿਹਾਲ ਸਿੰਘ ਵਾਲਾ ਦੇ ਅਰੋੜ ਵੰਸ਼ ਭਾਈਚਾਰੇ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਅਮਰਜੀਤ ਛਾਬੜਾ ਦੀ ਦੁਕਾਨ ਨਿਹਾਲ ਸਿੰਘ ਵਾਲਾ ਵਿਖੇ ਪ੍ਰਵੀਨ ਛਾਬੜਾ ਵਲੋਂ ਕੀਤੀ ਗਈ, ਜਿਸ 'ਚ ਨਗਰ ...
ਸਮਾਧ ਭਾਈ, 23 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਜਥੇ. ਤੀਰਥ ਸਿੰਘ ਮਾਹਲਾ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦਾ ਤੀਸਰੀ ਵਾਰ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਦੇਵੀ ਦਿਆਲ ਮੈਂਬਰ ਬਲਾਕ ਸੰਮਤੀ, ਕਰਨਲ ਦਰਸ਼ਨ ਸਿੰਘ, ਸਰਪੰਚ ਗੁਰਦਰਸ਼ਨ ਸਿੰਘ ...
ਬੱਧਨੀ ਕਲਾਂ/ਸਮਾਧ ਭਾਈ, 23 ਨਵੰਬਰ (ਨਿਰਮਲਜੀਤ ਸਿੰਘ ਧਾਲੀਵਾਲ/ਗੁਰਮੀਤ ਸਿੰਘ ਮਾਣੂੰਕੇ)- ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਵਿਦਿਆਰਥੀਆਂ ਦੀ ਵਿਗਿਆਨ ਵਿਸ਼ੇ 'ਚ ਰੁਚੀ ਵਧਾਉਣ ਦੇ ਮਨੋਰਥ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ...
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਦੇ 4 ਵਿਦਿਆਰਥੀਆ ਦੀਆਂ ਚੋਣ ਓਵਰਸੀਜ਼ ਹੈਲਥ ਕੇਅਰ ਲੁਧਿਆਣਾ ਵਿਚ 3 ਲੱਖ ਰੁਪਏ ਪ੍ਰਤੀ ਸਾਲ ਦੇ ਪੈਕੇਜ਼ 'ਤੇ ਹੋਈ | ਕਾਲਜ ਡਾਇਰੈਕਟਰ ਡਾ. ਜੀ. ਡੀ. ਗੁਪਤਾ ਅਤੇ ਪਲੇਸਮੈਂਟ ਅਧਿਕਾਰੀ ਸੌਰਭ ...
ਧਰਮਕੋਟ, 23 ਨਵੰਬਰ (ਹਰਮਨਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁਹਰਲੀ ਕਤਾਰ ਦੇ ਸੀਨੀਅਰ ਆਗੂ ਵਜੋਂ ਅਤੇ ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਪਾਰਟੀ ਦਾ ਮੁੜ ਕੌਮੀ ...
ਸਮਾਧ ਭਾਈ, 23 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੋ ਹੀਰਾ ਸਿੰਘ ਵਿਖੇ ਲੈਫ਼ਟੀਨੈਂਟ ਸ਼ਹੀਦ ਦਵਿੰਦਰ ਸਿੰਘ ਮੈਮੋਰੀਅਲ ਟਰੱਸਟ ਵਲੋਂ 10ਵਾਂ ਇਨਾਮ ਵੰਡ ਸਮਾਗਮ ਪਿ੍ੰ. ਹਰਿੰਦਰਜੀਤ ਸਿੰਘ ਦੀ ਅਗਵਾਈ ਵਿਚ ਕਰਵਾਇਆ | ਇਸ ਮੌਕੇ ...
ਸਮਾਧ ਭਾਈ, 23 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਮਾਣੂੰਕੇ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਕਿਆਰਾਂ ...
ਕੋਟ ਈਸੇ ਖਾਂ, 23 ਨਵੰਬਰ (ਨਿਰਮਲ ਸਿੰਘ ਕਾਲੜਾ)- ਪਿੰਡ ਖੋਸਾ ਰਣਧੀਰ ਵਿਖੇ ਨੌਾਵੀ ਪਾਤਸ਼ਾਹੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ...
ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ਸ੍ਰੀ ਸਾਲਾਸਰ ਬਾਲਾ ਜੀ ਸੇਵਾ ਮੰਡਲ ਬਾਘਾ ਪੁਰਾਣਾ ਵਲੋਂ ਸਥਾਨਕ ਸ਼ਹਿਰ ਦੀ ਸੁਭਾਸ਼ ਦਾਣਾ ਮੰਡੀ ਵਿਚ 12ਵਾਂ ਸ੍ਰੀ ਸਾਲਾਸਰ ਹਨੂਮਾਨ ਜੀ ਦਾ ਸਾਲਾਨਾ ਜਾਗਰਣ 25 ਨਵੰਬਰ ਦੀ ਰਾਤ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX