ਤਾਜਾ ਖ਼ਬਰਾਂ


ਆਈ ਪੀ ਐੱਲ 2020 : ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਨੂੰ ਹਰਾਇਆ
. . .  1 day ago
ਆਈ ਪੀ ਐੱਲ 2020 : 10 ਓਵਰ ਦੇ ਬਾਅਦ ਦਿੱਲੀ 54/2
. . .  1 day ago
ਫਗਵਾੜਾ 'ਚ ਮੋਬਾਈਲ ਸ਼ਾਪ ਤੋਂ ਲੁਟੇਰਿਆਂ ਨੇ ਲੁੱਟੇ ਡੇਢ ਲੱਖ
. . .  1 day ago
ਫਗਵਾੜਾ , 29 ਸਤੰਬਰ - ਫਗਵਾੜਾ 'ਚ ਮੋਬਾਈਲ ਸ਼ਾਪ ਤੋਂ ਅਣਪਛਾਤੇ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ‘ਤੇ ਡੇਢ ਲੱਖ ਲੁੱਟ ਕੇ ਫ਼ਰਾਰ ਹੋ ਗਏ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ।
ਕੋਰੋਨਾ ਪਾਜ਼ੀਟਿਵ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਦੀ ਹਾਲਤ ਵਿਗੜੀ
. . .  1 day ago
ਡੇਰਾਬੱਸੀ { ਮੁਹਾਲੀ }, 29 ਸਤੰਬਰ (ਗੁਰਮੀਤ ਸਿੰਘ)- ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ 20 ਸਤੰਬਰ ਨੂੰ ਕਰੋਨਾ ਰਿਪੋਰਟ ਪਾਜ਼ੀਟਿਵ ਆਉਣ ‘ਤੇ ਸਿਹਤ ਵਿਭਾਗ ...
ਨਵੀਂ ਦਿੱਲੀ : ਉਪ ਰਾਸ਼ਟਰਪਤੀ ਵੈਂਕਿਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਆਈ ਪੀ ਐੱਲ 2020 : ਸਨਰਾਈਜ਼ਰਸ ਨੇ ਦਿੱਤਾ ਦਿੱਲੀ ਨੂੰ 163 ਦੌੜਾਂ ਦਾ ਟੀਚਾ
. . .  1 day ago
ਪੰਜਾਬ ਸਰਕਾਰ ਨੇ 4 ਸੀਨੀਅਰ ਆਈ ਏ ਐਸ ਅਫ਼ਸਰਾਂ ਨੂੰ ਦਿੱਤੇ ਵਾਧੂ ਚਾਰਜ
. . .  1 day ago
ਫਗਵਾੜਾ , 29 ਸਤੰਬਰ { ਕਿੰਨੜਾ}- ਪੰਜਾਬ ਸਰਕਾਰ ਨੇ 4 ਸੀਨੀਅਰ ਆਈ ਏ ਐਸ ਅਫ਼ਸਰਾਂ ਨੂੰ ਵਾਧੂ ਚਾਰਜ ਦਿੱਤੇ ਹਨ ।
ਮੋਟਰ ਸਾਈਕਲ ਸਵਾਰ ਲੁਟੇਰਿਆਂ ਵੱਲੋਂ ਟੋਲ ਪਲਾਜ਼ਾ ਤੋਂ ਹਜ਼ਾਰਾਂ ਰੁਪਏ ਦੀ ਨਗਦੀ ਲੁੱਟ ਕੇ ਫ਼ਰਾਰ
. . .  1 day ago
ਢਿਲਵਾਂ {ਕਪੂਰਬਲਾ} ,29 ਸਤੰਬਰ (ਗੋਬਿੰਦ ਸੁਖੀਜਾ,ਪ੍ਰਵੀਨ)-ਬੀਤੀ ਦੇਰ ਰਾਤ ਢਿਲਵਾਂ ਟੋਲ ਪਲਾਜ਼ਾ 'ਤੇ ਮੋਟਰ ਸਾਈਕਲ ਸਵਾਰ ਲੁਟੇਰਿਆਂ ਵੱਲੋਂ ਢਿਲਵਾਂ ਟੋਲ ਪਲਾਜ਼ਾ ਤੇ ਹਜ਼ਾਰਾਂ ਰੁਪਏ ਦੀ ਨਕਦੀ ਲੁੱਟ ਕੇ ਲੈ ...
ਆਈ ਪੀ ਐੱਲ 2020 :ਸਨਰਾਈਜ਼ਰਸ 10 ਓਵਰ ਦੇ ਬਾਅਦ 92/2
. . .  1 day ago
ਆਈ ਪੀ ਐੱਲ 2020 : ਦਿੱਲੀ ਕੈਪੀਟਲਸ ਨੇ ਜਿੱਤਿਆ ਟਾਸ , ਸਨਰਾਈਜ਼ਰਸ ਹੈਦਰਾਬਾਦ ਕਰੇਗਾ ਬੱਲੇਬਾਜ਼ੀ
. . .  1 day ago
ਕੈਪਟਨ ਨੇ ਖੇਤੀ ਬਿੱਲਾਂ 'ਤੇ ਕਿਸਾਨ ਜਥੇਬੰਦੀਆਂ ਤੋਂ ਮੰਗੇ ਸੁਝਾਅ
. . .  1 day ago
ਚੰਡੀਗੜ੍ਹ, 29 ਸਤੰਬਰ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ , ਕਾਨੂੰਨੀ ਮਾਹਰਾਂ ਤੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੁਝਾਅ ਮੰਗੇ ...
ਕੋਵਿਡ 19 ਦੇ ਚਲਦਿਆਂ ਆਈ ਏ ਐੱਸ ,ਪੀ ਸੀ ਐੱਸ ਪ੍ਰੀਖਿਆ ਮੁਲਤਵੀ
. . .  1 day ago
ਚੰਡੀਗੜ੍ਹ , 29 ਸਤੰਬਰ [ ਅਜੀਤ ਬਿਊਰੋ ] ਪੰਜਾਬ ਸਰਕਾਰ ਨੇ ਕੋਵਿਡ 19 ਦੇ ਚਲਦਿਆਂ ਆਈ ਏ ਐੱਸ ਪੀ ਸੀ ਐੱਸ ਪ੍ਰੀਖਿਆ ਮੁਲਤਵੀ ਕੀਤੀ ਹੈ । ਇਹ ਪ੍ਰੀਖਿਆ ਉਸੇ ਪੈਟਰਨ 'ਤੇ ਹੁਣ 23 ਨਵੰਬਰ 2020 ਤੋਂ 27 ਨਵੰਬਰ ...
ਦੇਸ਼ ਦੀ ਵੱਡੀ ਆਬਾਦੀ 'ਤੇ ਅਜੇ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਦਾ ਖ਼ਤਰਾ- ਸਿਹਤ ਮੰਤਰਾਲੇ
. . .  1 day ago
ਨਵੀਂ ਦਿੱਲੀ, 29 ਸਤੰਬਰ- ਕੋਰੋਨਾ ਵਾਇਰਸ ਨੂੰ ਲੈ ਕੇ ਅੱਜ ਕੇਂਦਰੀ ਸਿਹਤ ਮੰਤਰਾਲੇ, ਆਈ. ਸੀ. ਐੱਮ. ਆਰ. ਅਤੇ ਨੀਤੀ ਅਯੋਗ ਵਲੋਂ ਸਾਂਝੇ ਤੌਰ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਸਿਹਤ ਸਕੱਤਰ ਰਾਜੇਸ਼ ਭੂਸ਼ਨ...
ਜ਼ਿਲ੍ਹਾ ਪਠਾਨਕੋਟ 'ਚ ਅੱਜ ਕੋਰੋਨਾ ਦੇ 32 ਮਾਮਲੇ ਆਏ ਸਾਹਮਣੇ, 4 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਪਠਾਨਕੋਟ, 29 ਸਤੰਬਰ (ਆਰ. ਸਿੰਘ)- ਪਠਾਨਕੋਟ 'ਚ ਅੱਜ ਕੋਰੋਨਾ ਦੇ 32 ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਪਠਾਨਕੋਟ 'ਚ ਚਾਰ ਹੋਰ...
ਲੁਧਿਆਣਾ 'ਚ ਮੁੜ ਕੋਰੋਨਾ ਦਾ ਧਮਾਕਾ, 21 ਮਰੀਜ਼ਾਂ ਦੀ ਮੌਤ ਅਤੇ 217 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਲੁਧਿਆਣਾ, 29 ਸਤੰਬਰ (ਸਲੇਮਪੁਰੀ)- ਕਈ ਦਿਨਾਂ ਬਾਅਦ ਅੱਜ ਫਿਰ ਲੁਧਿਆਣਾ 'ਚ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ, ਜੋ ਬਹੁਤ ਹੀ ਚਿੰਤਾਜਨਕ ਗੱਲ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ...
ਹੁਸ਼ਿਆਰਪੁਰ 'ਚ ਕੋਰੋਨਾ ਦੇ 49 ਨਵੇਂ ਮਾਮਲੇ ਆਏ ਸਾਹਮਣੇ, 4 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)ਜ਼ਿਲ੍ਹੇ 'ਚ 49 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 4437 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ...
ਕਿਸਾਨਾਂ ਅਤੇ ਕਲਾਕਾਰਾਂ ਵਿਚਾਲੇ ਚੰਡੀਗੜ੍ਹ 'ਚ ਹੋ ਰਹੀ ਬੈਠਕ ਖ਼ਤਮ
. . .  1 day ago
ਚੰਡੀਗੜ੍ਹ, 29 ਸਤੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਦੇ ਕਿਸਾਨਾਂ ਅਤੇ ਕਲਾਕਾਰਾਂ ਵਿਚਾਲੇ ਚੰਡੀਗੜ੍ਹ ਵਿਖੇ ਹੋ ਰਹੀ ਬੈਠਕ ਖ਼ਤਮ ਹੋ ਗਈ ਹੈ। ਬੈਠਕ ਤੋਂ ਬਾਅਦ ਕਿਸਾਨ ਨੇਤਾ ਡਾ. ਦਰਸ਼ਨ ਸਿੰਘ ਨੇ ਦੱਸਿਆ ਕਿ ਬੈਠਕ 'ਚ ਇਹ...
ਸੁਖਬੀਰ ਬਾਦਲ ਦੇ ਸੰਗਰੂਰ ਪਹੁੰਚਣ 'ਤੇ ਸਿੱਖ ਕਾਰਕੁਨਾਂ ਨੇ ਕੀਤਾ ਜ਼ੋਰਦਾਰ ਵਿਰੋਧ
. . .  1 day ago
ਸੰਗਰੂਰ, 29 ਸਤੰਬਰ ( ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੰਗਰੂਰ ਪਹੁੰਚਣ ਉੱਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਸੰਗਰੂਰ ਦੇ...
ਸਿੱਟ ਸੁਮੇਧ ਸੈਣੀ ਦੇ ਜੁਆਬਾਂ ਤੋਂ ਨਹੀਂ ਹੋਈ ਸੰਤੁਸ਼ਟ, ਸੈਣੀ ਨੂੰ ਮੁੜ ਹਾਜ਼ਰ ਹੋਣ ਲਈ ਭੇਜਿਆ ਨੋਟਿਸ
. . .  1 day ago
ਐੱਸ. ਏ. ਐੱਸ. ਨਗਰ, 29 ਸਤੰਬਰ (ਜਸਬੀਰ ਸਿੰਘ ਜੱਸੀ)- ਬਲਵੰਤ ਸਿੰਘ ਮੁਲਤਾਨੀ ਮਾਮਲੇ 'ਚ ਬੀਤੇ ਦਿਨ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਏ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੇ ਜੁਆਬਾਂ ਤੋਂ ਸੰਤੁਸ਼ਟ ਨਾ ਹੋਣ ਕਾਰਨ...
ਅੰਮ੍ਰਿਤਸਰ 'ਚ ਕੋਰੋਨਾ ਦੇ 108 ਮਾਮਲੇ ਆਏ ਸਾਹਮਣੇ, 2 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 29 ਸਤੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 108 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 9817...
ਪੁਲਿਸ ਸਾਂਝ ਕੇਂਦਰ ਪੱਟੀ ਦੇ ਇੰਚਾਰਜ ਗੁਰਮੁੱਖ ਸਿੰਘ ਦਾ ਲੜਕਾ ਅਤੇ ਹੋਰ ਨੌਜਵਾਨਾਂ ਨੂੰ ਕਾਰ ਸਵਾਰਾਂ ਨੇ ਕੀਤਾ ਅਗਵਾ
. . .  1 day ago
ਪੱਟੀ, 29 ਸਤੰਬਰ (ਅਵਤਾਰ ਸਿੰਘ ਖਹਿਰਾ)- ਪੁਲਿਸ ਸਾਂਝ ਕੇਂਦਰ ਪੱਟੀ (ਤਰਨ ਤਾਰਨ ਸਾਹਿਬ) ਦੇ ਇੰਚਾਰਜ ਸਬ ਇੰਸਪੈਕਟਰ ਗੁਰਮੁੱਖ ਸਿੰਘ ਦੇ ਲੜਕੇ ਕੀਰਤ ਸਿੰਘ ਅਤੇ ਉਸ ਦੇ ਦੋਸਤ ਮਨਪ੍ਰੀਤ ਸਿੰਘ...
ਸ਼ੰਭੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਦੀ ਬੈਠਕ ਖ਼ਤਮ, ਅਣਮਿੱਥੇ ਸਮੇਂ ਲਈ ਰੇਲਾਂ ਰੋਕਣ ਦਾ ਲਿਆ ਗਿਆ ਫ਼ੈਸਲਾ
. . .  1 day ago
ਰਾਜਪੁਰਾ, 29 ਸਤੰਬਰ (ਰਣਜੀਤ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਅਤੇ ਹੋਰ ਬਿੱਲਾਂ ਦੇ ਸੰਬੰਧ 'ਚ ਪੰਜਾਬ ਦੀਆਂ 31 ਜਥੇਬੰਦੀਆਂ ਦੇ ਸੱਦੇ 'ਤੇ ਅੱਜ ਪੰਜਾਬ-ਹਰਿਆਣਾ ਸਰਹੱਦ 'ਤੇ ਸ਼ੰਭੂ ਵਿਖੇ ਕਿਸਾਨ...
ਸੁਲਤਾਨਪੁਰ ਲੋਧੀ ਦੇ ਟਿੱਬਾ ਵਿਖੇ ਦਾਣਾ ਮੰਡੀ 'ਚ ਕੰਮ ਕਰਨ ਵਾਲੇ 28 ਮਜ਼ਦੂਰਾਂ ਨੂੰ ਹੋਇਆ ਕੋਰੋਨਾ
. . .  1 day ago
ਸੁਲਤਾਨਪੁਰ ਲੋਧੀ 29 ਸਤੰਬਰ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਬਲਵਿੰਦਰ ਸਿੰਘ ਲਾਡੀ)- ਬਲਾਕ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਟਿੱਬਾ ਦੀ ਦਾਣਾ ਮੰਡੀ 'ਚ ਕੰਮ ਕਰਨ ਵਾਲੇ 28 ਮਜ਼ਦੂਰਾਂ ਦੀ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਕਾਰਨ 3 ਹੋਰ ਮਰੀਜ਼ਾਂ ਦੀ ਮੌਤ, 43 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਕਾਰਨ 3 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ 'ਚ 1 ਮਰੀਜ਼ ਸ੍ਰੀ ਮੁਕਤਸਰ ਸਾਹਿਬ, 1 ਮਰੀਜ਼ ਪਿੰਡ...
ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਅਕਾਲੀ ਵਾਈਸ ਚੇਅਰਮੈਨ ਬਿਨਾਂ ਲਾਇਸੈਂਸ ਅਤੇ ਪਰਮਿਟ ਦੇ ਅੰਗਰੇਜ਼ੀ ਸ਼ਰਾਬ ਵੇਚਣ ਦੇ ਦੋਸ਼ 'ਚ ਕਾਬੂ
. . .  1 day ago
ਅਜਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਬਿਨਾਂ ਲਾਇਸੈਂਸ ਅਤੇ ਪਰਮਿਟ ਦੇ ਅੰਗਰੇਜ਼ੀ ਸ਼ਰਾਬ ਵੇਚਣ ਦੇ ਦੋਸ਼ 'ਚ ਹਲਕਾ ਰਾਜਾਸਾਂਸੀ ਨਾਲ ਸੰਬੰਧਿਤ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਅਕਾਲੀ ਵਾਈਸ ਚੇਅਰਮੈਨ ਗੁਰਮੀਤ ਸਿੰਘ ਭੱਪਾ ਨੂੰ ਚਾਰ ਪੇਟੀਆਂ ਅੰਗਰੇਜ਼ੀ ਸ਼ਰਾਬ ਸਮੇਤ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549

ਮੋਗਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX