ਤਾਜਾ ਖ਼ਬਰਾਂ


ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਭੁਵਨੇਸ਼ਵਰ 9 ਦਸੰਬਰ (ਡਾ. ਚਹਿਲ) - ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਪੂਲ ਮੈਚ ਸਮਾਪਤ ਹੋ ਗਏ। ਪੂਲ ਡੀ ਦੇ ਆਖ਼ਰੀ ਦੌਰ ਦੇ ਮੁਕਾਬਲੇ 'ਚ ਜਰਮਨੀ ਨੇ ਏਸ਼ੀਅਨ ਹਾਕੀ ਦੀ...
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਨਾਭਾ, 9 ਦਸੰਬਰ (ਕਰਮਜੀਤ ਸਿੰਘ) - ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਵਿਚ ਹਵਾਲਾਤੀ ਸੁਖਪ੍ਰੀਤ ਸਿੰਘ (23 ਸਾਲ) ਥਾਣਾ ਕਲਾਨੌਰ...
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  1 day ago
ਮੁੰਬਈ, 9 ਦਸੰਬਰ - ਮੁੰਬਈ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਇੱਕ ਯਾਤਰੀ ਤੋਂ 84,59,862 ਲੱਖ ਦਾ ਸੋਨਾ ਬਰਾਮਦ ਹੋਇਆ...
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿਲੋਂ) - 12 ਦਸੰਬਰ ਨੂੰ ਆਪਣੀ ਮਹਿਲਾ ਦੋਸਤ ਗਿੰਨੀ ਚੈਤਰਥ ਨਾਲ ਵਿਆਹ ਕਰਵਾਉਣ ਜਾ ਰਹੇ ਕਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਵਿਆਹ ਦੇ ਜਸ਼ਨ ਸ਼ੁਰੂ ਹੋ ਗਏ ਹਨ। ਉਨ੍ਹਾਂ ਦੇ ਘਰ ਮਹਿੰਦੀ ਰਸਮ...
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  1 day ago
ਚੰਡੀਗੜ੍ਹ, 9 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਪਾਕਿਸਤਾਨੀ ਫ਼ੌਜ ਮੁਖੀ ਵੱਲੋਂ ਕਰਤਾਰਪੁਰ...
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  1 day ago
ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਗੁਜਰਪੁਰਾ ਤੋਂ ਅੰਬ ਕੋਟਲੀ ਤੱਕ ਬਣਾਈ ਜਾ ਰਹੀ ਲਿੰਕ ਸੜਕ ਨੂੰ ਬਣਾਂ ਰਹੇ ਠੇਕੇਦਾਰ ਵੱਲੋਂ ਅਣਗਹਿਲੀ ਵਰਤਦਿਆਂ ਡਰੇਨ 'ਤੇ ਬਣੇ ਖਸਤਾ ਹਾਲਤ ਪੁਲ ਨੂੰ ਰਾਤ ਸਮੇਂ ਤੋੜ ਦੇਣ ਉਪਰੰਤ...
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  1 day ago
ਜੈਪੁਰ, 9 ਦਸੰਬਰ- ਜੈਪੁਰ 'ਚ ਮੁੱਖ ਮੰਤਰੀ ਵਸੁੰਧਰਾ ਰਾਜੇ ਅਤੇ ਹੋਰ ਸੀਨੀਅਰ ਭਾਜਪਾ ਆਗੂ ਪਾਰਟੀ ਦੀ ਕੋਰ ਕਮੇਟੀ 'ਚ ਸ਼ਾਮਲ ਹੋਏ। ਇਸ ਮੌਕੇ ਵਸੁੰਧਰਾ ਰਾਜੇ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਹ ਬਹੁਮਤ ਨਾਲ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ .....
ਬਰਗਾੜੀ ਮੋਰਚਾ ਹੋਇਆ ਖ਼ਤਮ, ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਐਲਾਨ
. . .  1 day ago
ਫ਼ਰੀਦਕੋਟ, 9 ਦਸੰਬਰ (ਗਗਨਦੀਪ ਸਿੰਘ)- ਫ਼ਰੀਦਕੋਟ 'ਚ ਪਿਛਲੇ 192 ਦਿਨਾਂ ਤੋਂ ਚੱਲ ਰਿਹਾ ਬਰਗਾੜੀ ਮੋਰਚਾ ਅੱਜ ਖ਼ਤਮ ਹੋ ਗਿਆ ਹੈ। ਇਸ ਦਾ ਐਲਾਨ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਹੈ। ਇਸ ਮੋਰਚੇ 'ਚ ਸ਼ਾਮਲ ਹੋਈਆਂ ਸਿੱਖ ਸੰਗਤਾਂ ਵੱਲੋਂ ਇਹ .....
ਮੁੰਬਈ ਦੇ ਮਲਾੜ ਇਲਾਕੇ 'ਚ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 9 ਦਸੰਬਰ- ਮੁੰਬਈ ਦੇ ਮਲਾੜ ਇਲਾਕੇ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਝੁਗੀ-ਝੌਪੜੀਆਂ ਵਾਲੇ ਇਲਾਕੇ 'ਚ ਲੱਗੀ ਅੱਗ ਦੀ ਖ਼ਬਰ ਮਿਲਦਿਆਂ ਹੀ ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ .....
ਜੰਮੂ-ਕਸ਼ਮੀਰ : ਪੁਲਿਸ ਵੱਲੋਂ ਲੋੜੀਂਦਾ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ 'ਚ ਕਿਸ਼ਤਵਾੜ ਪੁਲਿਸ ਵੱਲੋਂ ਲੋੜੀਂਦੇ ਅੱਤਵਾਦੀ ਰਿਯਾਜ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਇਹ ਅੱਤਵਾਦੀ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਲਈ ਉਕਸਾਉਂਦਾ.....
ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ ਰੱਖਣ ਦਾ ਮਤਾ ਪਾਸ ਹੋਵੇ-ਰਾਹੁਲ
. . .  1 day ago
ਨਵੀਂ ਦਿੱਲੀ, 9 ਦਸੰਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਖ-ਵੱਖ ਸੂਬਿਆਂ 'ਚ ਕਾਂਗਰਸ ਅਤੇ ਕਾਂਗਰਸ-ਗਠਜੋੜ ਸਰਕਾਰਾਂ ਨੂੰ ਚਿੱਠੀ ਲਿਖ ਕੇ ਅਗਲੇ ਵਿਧਾਨ ਸਭਾ ਸੈਸ਼ਨ ਦੌਰਾਨ ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ...
ਅਫ਼ਗ਼ਾਨਿਸਤਾਨ 'ਚ 14 ਅੱਤਵਾਦੀ ਢੇਰ
. . .  1 day ago
ਕਾਬੂਲ, 9 ਦਸੰਬਰ- ਅਫ਼ਗ਼ਾਨਿਸਤਾਨ 'ਚ ਪੂਰਬੀ ਸੂਬੇ ਗਜਨੀ ਦੇ ਦਹਿਯਾਕ ਜ਼ਿਲ੍ਹੇ 'ਚ ਤਾਲਿਬਾਨ ਅੱਤਵਾਦੀਆਂ ਦੇ ਖ਼ਿਲਾਫ਼ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਕਾਰਵਾਈ 'ਚ ਘੱਟੋ ਘੱਟ 14 ਅੱਤਵਾਦੀ ਮਾਰੇ ਗਏ ਜਦਕਿ 15 ਹੋਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਬਾ.....
ਤੇਲੰਗਾਨਾ ਚੋਣਾਂ : ਸਾਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ- ਟੀ.ਆਰ.ਐਸ
. . .  1 day ago
ਹੈਦਰਾਬਾਦ, 9 ਦਸੰਬਰ- ਟੀ.ਆਰ.ਐਸ ਦੇ ਬੁਲਾਰੇ ਭਾਨੂ ਪ੍ਰਸਾਦ ਨੇ ਤੇਲੰਗਾਨਾ ਚੋਣਾਂ 'ਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ ਹੈ ਕਿਉਂਕਿ ਉਹ ਆਪਣੇ ਦਮ 'ਤੇ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਨੂੰ .....
ਬੋਲੀਵੀਆ 'ਚ ਵਾਪਰਿਆ ਦਰਦਨਾਕ ਬੱਸ ਹਾਦਸਾ, 17 ਲੋਕਾਂ ਦੀ ਮੌਤ
. . .  1 day ago
ਲਾ ਪਾਜ਼, 9 ਦਸੰਬਰ- ਬੋਲੀਵੀਆ 'ਚ ਦੋ ਮਿੰਨੀ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ। ਸਥਾਨਕ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਦੇਸ਼ ਦੀ ਰਾਜਧਾਨੀ ਲਾ ਪਾਜ਼ ਅਤੇ ਅਚਾਨਕੀ ਕਸਬੇ ਨੂੰ ਜੋੜਨ ਵਾਲੇ ਹਾਈਵੇਅ 'ਤੇ...
ਵਿਜੈ ਮਾਲਿਆ ਦੀ ਸਪੁਰਦਗੀ ਲਈ ਸੀ.ਬੀ.ਆਈ ਟੀਮ ਬ੍ਰਿਟੇਨ ਲਈ ਹੋਈ ਰਵਾਨਾ, ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਨਵੀ ਦਿੱਲੀ, 9 ਦਸੰਬਰ- ਭਾਰਤੀ ਬੈਂਕਾਂ ਤੋਂ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਬ੍ਰਿਟੇਨ ਭੱਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀ ਸਪੁਰਦਗੀ ਮਾਮਲੇ ਦੀ ਲੰਡਨ ਕੋਰਟ 'ਚ ਚੱਲ ਰਹੀ ਸੁਣਵਾਈ 'ਚ ਸ਼ਾਮਲ ਹੋਣ ਦੇ ਲਈ ਸੀ.ਬੀ.ਆਈ. ਅਤੇ ਈ.ਡੀ. ਦੀ ਟੀਮ ਬ੍ਰਿਟੇਨ .....
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
. . .  1 day ago
ਸਬਰੀਮਾਲਾ ਮੰਦਰ ਮੁੱਦਾ : ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਘਿਰਾਓ
. . .  1 day ago
ਸੁਰੱਖਿਆ ਕਾਰਨਾਂ ਕਰ ਕੇ ਅੱਜ ਵੀ ਨਹੀਂ ਹੋਏ ਨਿਰੰਕਾਰ ਭਵਨ ਵਿਖੇ ਸਤਿਸੰਗ
. . .  1 day ago
ਐਮ.ਕੇ. ਸਟਾਲਿਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਕਾਰ ਦੇ ਹਾਦਸਾਗ੍ਰਸਤ ਹੋਣ ਨਾਲ 2 ਲੋਕਾਂ ਦੀ ਮੌਤ, 3 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ, ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਮੋਗਾ

ਜਮਹੂਰੀ ਇਨਕਲਾਬੀ ਜਥੇਬੰਦੀਆਂ ਵੀ ਚਾਰ-ਮਾਰਗੀ ਰਸਤੇ ਨੂੰ ਲੈ ਕੇ ਆਈਆਂ ਮੈਦਾਨ ਵਿਚ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਬਣ ਰਿਹਾ ਤਲਵੰਡੀ ਭਾਈ ਤੋਂ ਲੁਧਿਆਣਾ ਚਾਰ ਮਾਰਗੀ ਰਸਤਾ ਅਤੇ ਪੁਲਾਂ ਦੇ ਢਿੱਲੀ ਗਤੀ ਵਿਚ ਚੱਲ ਰਹੇ ਮਾਮਲੇ ਨੂੰ ਲੈ ਕੇ ਹੁਣ ਇਨਕਲਾਬੀ ਜਮਹੂਰੀ ਜਥੇਬੰਦੀਆਂ ਵੀ ਮੈਦਾਨ ਵਿਚ ਉੱਤਰੀਆਂ ...

ਪੂਰੀ ਖ਼ਬਰ »

ਸੜਕ ਦਾ ਕੰਮ ਅੱਧ ਵਿਚਕਾਰ ਲਟਕ ਜਾਣ ਕਾਰਨ ਲੋਕ ਪ੍ਰੇਸ਼ਾਨ

ਕਿਸ਼ਨਪੁਰਾ ਕਲਾਂ, 23 ਨਵੰਬਰ (ਪਰਮਿੰਦਰ ਸਿੰਘ ਗਿੱਲ)- ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡ ਜਲਾਲਾਬਾਦ ਤੋਂ ਕੋਕਰੀ ਕਲਾਂ ਤੱਕ ਵਾਇਆ ਭਿੰਡਰ ਸੜਕ ਨੂੰ ਚੌੜਾ ਕਰਨ ਦਾ ਕੰਮ ਆਰੰਭ ਕੀਤਾ ਗਿਆ ਸੀ ਪਰ ਠੇਕੇਦਾਰ ਵਲੋਂ ਲਗਭਗ 90 ਫੀਸਦੀ ਕੰਮ ਪੂਰਾ ਕਰਨ ਉਪਰੰਤ ਪਿੰਡ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ 'ਚ ਰਾਸ਼ਟਰੀ ਵਿਗਿਆਨ ਓਲੰਪੀਆਡ ਪ੍ਰੀਖਿਆ ਕਰਵਾਈ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਸਥਿਤ ਮਾਉਂਟ ਲਿਟਰਾ ਜੀ ਸਕੂਲ ਵਿਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ੰਸੀਪਲ ਨਿਰਮਲ ਧਾਰੀ ਦੀ ਅਗਵਾਈ ਹੇਠ ਰਾਸ਼ਟਰੀ ਵਿਗਿਆਨ ਓਲੰਪੀਆਡ ਪ੍ਰੀਖਿਆ ਕਰਵਾਈ ਗਈ | ਸਕੂਲ ਡਾਇਰੈਕਟਰ ਅਨੁਜ ...

ਪੂਰੀ ਖ਼ਬਰ »

ਹਿੰਦੂ ਆਗੂਆਂ ਦੀਆਂ ਹੱਤਿਆਵਾਂ ਨਾਲ ਜੋੜ ਕੇ ਸਿੱਖ ਨੌਜਵਾਨਾਂ ਨੂੰ ਜੇਲ੍ਹਾਂ 'ਚ ਡੱਕਿਆ ਜਾ ਰਿਹੈ-ਬਾਬਾ ਰੇਸ਼ਮ ਸਿੰਘ ਖੁਖਰਾਣਾ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਕੈਪਟਨ ਸਰਕਾਰ ਨੇ ਵੀ ਸਿੱਖ ਨੌਜਵਾਨਾਂ ਨੂੰ ਕਥਿਤ ਤੌਰ 'ਤੇ ਹਿੰਦੂ ਆਗੂ ਦੇ ਕਤਲਾਂ ਦੀ ਆੜ ਵਿਚ ਫੜ-ਫੜ ਕੇ ਜੇਲ੍ਹਾਂ ਵਿਚ ਡੱਕਣਾ ਸ਼ੁਰੂ ਕਰ ਦਿੱਤਾ ਹਾਲਾਂਕਿ ਡੂੰਘੀ ਜਾਂਚ ਤੋਂ ਇਹ ਪਤਾ ਲੱਗਾ ਹੈ ਕਿ ਕਾਤਲਾਂ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਵਿਖੇ ਐੱਫ. ਟੀ. ਵਿਭਾਗ ਦੇ ਵਿਦਿਆਰਥੀਆਂ ਨੂੰ ਦਿੱਤੀ ਟ੍ਰੇਨਿੰਗ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਦੇਸ਼ ਭਗਤ ਫਾੳਾੂਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮੋਗਾ ਦੇ ਫ਼ੈਸ਼ਨ ਟੈਕਨਾਲੌਜੀ ਵਿਭਾਗ ਵਲੋਂ ਵਿਦਿਆਰਥੀਆਂ ਦੀ ਇਕ ਦਿਨ ਦੀ ਟੀਚਰ ਟ੍ਰੇਨਿੰਗ ਕਰਵਾਈ ਗਈ, ਜਿਸ ਵਿਚ ਐੱਮ. ਐੱਸ. ਸੀ. (ਐੱਫ.ਟੀ.) ਦੇ ਸਾਰੇ ਵਿਦਿਆਰਥੀਆਂ ...

ਪੂਰੀ ਖ਼ਬਰ »

ਉਸਾਰੀ ਅਧੀਨ ਘਰ ਢਾਹੁਣ ਦੇ ਮਾਮਲੇ 'ਚ 3 ਨਾਮਜ਼ਦ

ਮੋਗਾ, 23 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਸੁਖਦੇਵ ਕੌਰ ਪਤਨੀ ਬਲਦੇਵ ਸਿੰਘ ਵਾਸੀ ਕੋਕਰੀ ਕਲਾਂ ਨੇ ਥਾਣਾ ਅਜੀਤਵਾਲ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਨੂੰ ਪਿੰਡ ਦੀ ਪੰਚਾਇਤ ਵਲੋਂ 5 ਮਰਲੇ ਦਾ ਪਲਾਟ ਘਰ ਬਣਾਉਣ ਲਈ ਅਲਾਟ ਹੋਇਆ ਸੀ, ਜਿਸ ਦੀ ਚਾਰਦੀਵਾਰੀ ਕਰਕੇ ...

ਪੂਰੀ ਖ਼ਬਰ »

ਡਰੋਲੀ ਭਾਈ ਵਿਖੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਜ਼ਿਲ੍ਹੇ ਦੇ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਸਿਮਰਨਸਰ ਸਾਹਿਬ ਪਾ. ਛੇਵੀਂ, ਸੱਤਵੀਂ, ਨੌਵੀਂ ਵਿਖੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਤੇ ਟ੍ਰੈਫਿਕ ਦੀ ਸਮੱਸਿਆ ਨਾਲ ਜੂਝ ਰਿਹੈ ਧਰਮਕੋਟ

ਧਰਮਕੋਟ, 23 ਨਵੰਬਰ (ਹਰਮਨਦੀਪ ਸਿੰਘ)- ਸਥਾਨਕ ਸ਼ਹਿਰ ਦੀਆ ਸੜਕਾਂ ਉੱਪਰ ਅਕਸਰ ਲੱਗਦੇ ਜਾਮ ਨਾਲ ਸ਼ਹਿਰ ਨਿਵਾਸੀਆਂ ਤੇ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ 'ਚ ਲੱਗ ਰਹੇ ਇਸ ਜਾਮ ਦਾ ਕਾਰਨ ਜਿੱਥੇ ਦੁਕਾਨਦਾਰਾ ਵਲੋਂ ਕੀਤੇ ਨਾਜਾਇਜ਼ ...

ਪੂਰੀ ਖ਼ਬਰ »

ਖੇਤ 'ਚ ਬੀਜੀ ਜੰਤਰ ਦੀ ਫ਼ਸਲ ਤਬਾਹ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ਕਿਸਾਨ ਦੇ ਖੇਤ ਵਿਚ ਬੀਜੀ ਹੋਈ ਜੰਤਰ ਦੀ ਫ਼ਸਲ ਤਬਾਹ ਕਰਨ ਨੂੰ ਲੈ ਕੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਹਰਬੰਸ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਕਿਸ਼ਨਪੁਰਾ ਕਲਾਂ, 23 ਨਵੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਪਿੰਡ ਕੋਕਰੀ ਵਹਿਣੀਵਾਲ ਵਿਖੇ ਪਿਛਲੇ ਲੰਮੇ ਸਮੇਂ ਤੋ ਬੰਦ ਪਏ ਵਿਕਾਸ ਕਾਰਜ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਯਤਨਾਂ ਸਦਕਾ ਆਰੰਭ ਹੋ ਗਏ ਹਨ | ਇਨ੍ਹਾਂ ਵਿਕਾਸ ਕਾਰਜਾਂ ਦਾ ...

ਪੂਰੀ ਖ਼ਬਰ »

ਗਰੀਨ ਵੈਲੀ ਸਕੂਲ ਦੇ ਵਿਦਿਆਰਥੀਆਂ ਦੀ (ਤਾਇਕਵਾਂਡੋ) ਨੈਸ਼ਨਲ ਪੱਧਰ 'ਤੇ ਚੋਣ

ਨਿਹਾਲ ਸਿੰਘ ਵਾਲਾ 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਸੰਸਥਾ ਗਰੀਨ ਵੈਲੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਐੱਸ. ਜੀ. ਐੱਫ਼. ਆਈ. ਸਟੇਟ ਪੱਧਰ ਦੀਆਂ ਖੇਡਾਂ 'ਚ ਹਿੱਸਾ ਲਿਆ ਜੋ ਕਿ ਰੋਪੜ ਵਿਖੇ ਹੋਈਆਂ ਸਨ | ਇਨ੍ਹਾਂ ਖੇਡਾਂ 'ਚ ਅੰਡਰ-17 ...

ਪੂਰੀ ਖ਼ਬਰ »

ਗਰੀਨ ਵੈਲੀ ਸਕੂਲ ਦੀ ਨੈਸ਼ਨਲ ਪੱਧਰੀ ਖੇਡਾਂ 'ਚ ਚੜ੍ਹਤ

ਨਿਹਾਲ ਸਿੰਘ ਵਾਲਾ, 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਗਰੀਨ ਵੈਲੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਦੇ ਚਾਰ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. ਨੈਸ਼ਨਲ ਪੱਧਰ ਦੀਆਂ ਖੇਡਾਂ 'ਚ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ ਜੋ ਕਿ ਕਟਕ (ਉੜੀਸਾ) ਵਿਖੇ ...

ਪੂਰੀ ਖ਼ਬਰ »

ਵੀਰ ਸਿੰਘ ਸਕੂਲ ਨੇ ਪੰਜਾਬ ਪੱਧਰ ਦੀਆਂ ਖੇਡਾਂ 'ਚ ਮੱਲਾਂ ਮਾਰੀਆਂ

ਨੱਥੂਵਾਲਾ ਗਰਬੀ, 23 ਨਵੰਬਰ (ਸਾਧੂ ਰਾਮ ਲੰਗੇਆਣਾ)- ਪਿਛਲੇ ਦਿਨੀਂ 63ਵੀਂਆਂ ਸਟੇਟ ਪੱਧਰ ਥਰੋ ਬਾਲ ਦੀਆਂ ਖੇਡਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ 'ਚ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦੇ 19 ਸਾਲ ਵਰਗ ਦੇ ...

ਪੂਰੀ ਖ਼ਬਰ »

ਜਗਤਾਰ ਸਿੰਘ ਨਰੇਗਾ ਵਰਕਰ ਯੂਨੀਅਨ ਦੇ ਸਰਕਲ ਪ੍ਰਧਾਨ ਨਿਯੁਕਤ

ਕੋਟ ਈਸੇ ਖਾਂ, 23 ਨਵੰਬਰ (ਨਿਰਮਲ ਸਿੰਘ ਕਾਲੜਾ)-ਨਰੇਗਾ ਵਰਕਰ ਯੂਨੀਅਨ ਦੀ ਮੀਟਿੰਗ ਪਿੰਡ ਧਰਮ ਸਿੰਘ ਵਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਮਸੀਤਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਪ੍ਰਧਾਨ ਨਿਰਮਲ ਸਿੰਘ ਅਤੇ ਹੋਰ ਅਹੁਦੇਦਾਰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦਾਰਾਪੁਰ ਗਣਿਤ ਮੇਲਾ ਲਗਾਇਆ

ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)-ਸਰਕਾਰੀ ਹਾਈ ਸਕੂਲ ਦਾਰਾਪੁਰ ਵਿਖੇ ਮੁੱਖ ਅਧਿਆਪਕਾ ਰਮਿੰਦਰ ਕੌਰ ਦੀ ਅਗਵਾਈ ਵਿਚ ਗਣਿਤ ਮੇਲਾ ਲਗਵਾਇਆ ਗਿਆ | ਇਸ ਮੌਕੇ 6 ਤੋਂ 8 ਤੱਕ ਦੇ ਵਿਦਿਆਰਥੀਆਂ ਨੇ ਹਿਸਾਬ ਵਿਸ਼ੇ ਨਾਲ ਸਬੰਧਿਤ 30 ਚਾਰਟ, ਮਾਡਲ ਤਿਆਰ ਕੀਤੇ ਅਤੇ ...

ਪੂਰੀ ਖ਼ਬਰ »

ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਨਿਹਾਲ ਸਿੰਘ ਵਾਲਾ, 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਮਾਜ ਸੇਵੀ ਕੰਮਾਂ ਤਹਿਤ ਅੱਜ ਸੇਵ-ਏ-ਲਾਈਫ ਕਲੱਬ ਹਿੰਮਤਪੁਰਾ ਵੱਲੋਂ ਵਾਹਨਾਂ ਤੇ ਰਿਫ਼ਲੈਕਟਰ ਲਗਾਏ ਗਏ | ਮੋਗਾ-ਬਰਨਾਲਾ ਰੋਡ ਤੇ ਡਰੇਨ ਪੁਲ ਚੌਾਕ ਹਿੰਮਤਪੁਰਾ ਉੱਪਰ ਦਿਹਾਤੀ ਖੇਤਰ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਆਰੀਆ ਮਾਡਲ ਹਾਈ ਸਕੂਲ ਮੋਗਾ ਫਰੂਟ ਦਿਵਸ ਮਨਾਇਆ

ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)-ਆਰੀਆ ਮਾਡਲ ਹਾਈ ਸਕੂਲ ਮੋਗਾ ਵਿਖੇ ਪਿ੍ੰਸੀਪਲ ਸਮੀਕਸ਼ਾ ਸ਼ਰਮਾ ਦੀ ਦੇਖ ਰੇਖ ਹੇਠ ਫਰੂਟ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸਮੀਕਸ਼ਾ ਸ਼ਰਮਾ ਨੇ ਨਰਸਰੀ ਤੋਂ ਦੂਸਰੀ ਜਮਾਤ ਦੇ ਬੱਚਿਆਂ ਨੂੰ ਅਲੱਗ ਅਲੱਗ ਫਲਾਂ ਬਾਰੇ ...

ਪੂਰੀ ਖ਼ਬਰ »

ਸਾਇੰਸ ਕਿਰਿਆਵਾਂ ਦਾ ਮੇਲਾ ਕਰਵਾਇਆ ਗਿਆ

ਮੋਗਾ, 23 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਾਜ ਸਿੱਖਿਆ ਖੋਜ ਅਤੇ ਸਿੱਖਿਆ ਪ੍ਰੀਸ਼ਦ ਵਲੋਂ ਆਰੰਭ ਕੀਤੇ ਪ੍ਰਾਜੈਕਟ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਵਿਗਿਆਨ ਤਹਿਤ ਡਾਈਟ ਪਿ੍ੰਸੀਪਲ ਸੁਖਚੈਨ ਸਿੰਘ ਦੀ ...

ਪੂਰੀ ਖ਼ਬਰ »

ਆਕਸਫੋਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ਆਕਸਫੋਰਡ ਸੰਸਥਾ ਅਧੀਨ ਚੱਲ ਰਹੀਆਂ ਇਮੀਗ੍ਰੇਸ਼ਨ ਸੇਵਾਵਾਂ ਜਰੀਏ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਬਲਜਿੰਦਰ ਸਿੰਘ ਵਾਸੀ ਰਾਜੇਆਣਾ ਨੇ ਕੈਨੇਡਾ ਵਿਚ ਪੜ੍ਹਾਈ ਕਰਨ ਲਈ ਸਿਰਫ਼ ਦੋ ਹਫ਼ਤੇ ਵਿਚ ਆਪਣਾ ਸਟੱਡੀ ਵੀਜ਼ਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤਵਾਲ, 23 ਨਵੰਬਰ (ਹਰਦੇਵ ਸਿੰਘ ਮਾਨ)- ਲਾਲਾ ਲਾਜਪਤ ਰਾਏ ਮੈਮੋਰੀਅਲ ਪੌਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸੰਸਥਾ ਦੇ ਡਾਇਰੈਕਟਰ ਚਮਨ ਲਾਲ ਸਚਦੇਵਾ ਨੇ ਗੁਰੂ ਜੀ ਬਾਰੇ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਤੇ ਤੀਰਥ ਸਿੰਘ ਮਾਹਲਾ ਦੀ ਨਿਯੁਕਤੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ-ਘੋਲੀਆ, ਭਾਊ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਹਾਲ ਹੀ ਵਿਚ ਕੀਤੀਆਂ ਨਿਯੁਕਤੀਆਂ ਵਿਚ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ...

ਪੂਰੀ ਖ਼ਬਰ »

ਸਕੂਲ ਤੇ ਤਹਿਸੀਲ ਕੰਪਲੈਕਸ ਅੱਗਿਓਾ ਜੀ. ਟੀ. ਰੋਡ ਹੋਇਆ ਖੇਰੰੂ-ਖੇਰੰੂ

ਬਾਘਾ ਪੁਰਾਣਾ ਦੀ ਮੁਦਕੀ ਵਾਲੀ ਜੀ. ਟੀ. ਰੋਡ ਖੇਰੰੂ-ਖੇਰੰੂ ਹੋਈ ਅਤੇ ਕੰਨਿਆਂ ਸਕੂਲ ਅੱਗੇ ਖੜ੍ਹੇ ਗੰਦੇ ਪਾਣੀ ਸਦਕਾ ਨਰਕ ਵਰਗੀ ਬਣੀ ਹੋਈ ਹਾਲਤ ਦੀ ਕਹਾਣੀ ਤਸਵੀਰਾਂ ਦੀ ਜ਼ੁਬਾਨੀ | ਤਸਵੀਰਾਂ : ਬਲਰਾਜ ਸਿੰਗਲਾ ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚੁਗਾਵਾਂ ਵਿਖੇ ਗਣਿਤ ਮੇਲਾ ਕਰਵਾਇਆ

ਮੋਗਾ, 23 ਨਵੰਬਰ (ਅਮਰਜੀਤ ਸਿੰਘ ਸੰਧੂ)- ਸਰਕਾਰੀ ਹਾਈ ਸਕੂਲ ਚੁਗਾਵਾਂ ਵਿਖੇ ਮੈਥ ਮਿਸਟ੍ਰੈਸ ਪੂਨਮ ਬਾਂਸਲ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਗਣਿਤ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿਚ ਵਿਦਿਆਰਥੀਆਂ ਨੇ ਮੈਥ ਨਾਲ ਸਬੰਧਿਤ ਤਿਆਰ ਕੀਤੀਆਂ ਵਸਤਾਂ ਵਿਖਾਈਆਂ, ਜਿਸ ...

ਪੂਰੀ ਖ਼ਬਰ »

ਰਾਜ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ 'ਚ ਮੋਗਾ ਜ਼ਿਲ੍ਹੇ ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਮੋਗਾ, 23 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਪਟਿਆਲਾ ਵਿਖੇ ਹੋਈਆਂ 63ਵੀਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਮੋਗਾ ਜ਼ਿਲ੍ਹੇ ਦੇ ਸਕੂਲੀ ਬੱਚਿਆਂ ਨੇ ਵੀ ਮੱਲਾਂ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦਾ ਵਿੱਦਿਅਕ ਦੌਰਾ ਯਾਦਗਾਰੀ ਹੋ ਨਿੱਬੜਿਆ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਰਜੀਤ ਸਿੰਘ ਗਾਹਲਾ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਦਾ ਤਿੰਨ ਰੋਜ਼ਾ ਵਿੱਦਿਅਕ ਦੌਰਾ ਯਾਦਗਾਰੀ ਹੋ ਨਿੱਬੜਿਆ | ਇਸ ਮੌਕੇ ਪਿ੍ੰ. ਮਹਿੰਦਰ ਕੌਰ ...

ਪੂਰੀ ਖ਼ਬਰ »

ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਦੀਵਾਨਾਂ ਸਬੰਧੀ ਮੀਟਿੰਗ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਗਾ ਵਲੋਂ ਕਰਵਾਏ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਚੇਤਨਾ ਮਾਰਚ ਸਬੰਧੀ ਵਿਸ਼ੇਸ਼ ਮੀਟਿੰਗ ਦਫ਼ਤਰ ਆਰਸਨ ਮੋਗਾ ਵਿਖੇ ਹੋਈ | ਮੀਟਿੰਗ 'ਚ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੇ ਸੀਨੀਅਰ ਮੀਤ ਬਣਨ 'ਤੇ ਲੱਡੂ ਵੰਡੇ

ਕਿਸ਼ਨਪੁਰਾ ਕਲਾਂ, 23 ਨਵੰਬਰ (ਅਮੋਲਕ ਸਿੰਘ ਕਲਸੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜਥੇ. ਤੋਤਾ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਉਣ ਦੀ ਖ਼ੁਸ਼ੀ ਵਿਚ ਪਿੰਡ ਇੰਦਰਗੜ੍ਹ ਵਿਖੇ ਅਕਾਲੀ ਆਗੂ ਭਾਈ ਮਨਜਿੰਦਰ ਸਿੰਘ ਦੇ ਫਾਰਮ 'ਤੇ ਲੱਡੂ ਵੰਡੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਸਰਪੰਚ ਅਮਰ ਸਿੰਘ ਗਿੱਲ ਘੱਲ ਕਲਾਂ ਵਾਲੇ

ਮੋਗਾ- ਦੁਨੀਆਂ 'ਚ ਕੁੱਝ ਇਨਸਾਨ ਅਜਿਹੇ ਆਉਂਦੇ ਹਨ ਜੋ ਮਰ ਕੇ ਵੀ ਅਮਿੱਟ ਪੈੜਾਂ ਛੱਡ ਜਾਂਦੇ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਮਾਰਗ ਦਰਸ਼ਨ ਕਰਦੇ ਹਨ | ਅਜਿਹੀ ਸ਼ਖ਼ਸੀਅਤ ਦੇ ਮਾਲਕ ਸਨ ਐਡਵੋਕੇਟ ਸਰਪੰਚ ਅਮਰ ਸਿੰਘ ਗਿੱਲ ਘੱਲ ਕਲਾਂ ਵਾਲੇ ਤੇ ਉਨ੍ਹਾਂ ਦੀ ਜੀਵਨ ...

ਪੂਰੀ ਖ਼ਬਰ »

ਅਪਲਾਈਡ ਸਾਇੰਸ ਵਿਭਾਗ ਨੇ ਕੁਇਜ਼ ਮੁਕਾਬਲਾ ਕਰਵਾਇਆ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਦੇਸ਼ ਭਗਤ ਫਾਊਾਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ ਮੋਗਾ ਵਿਖੇ ਅਪਲਾਈਡ ਸਾਇੰਸ ਵਿਭਾਗ ਵਲੋਂ ਇਕ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਤਿੰਨ ਟੀਮਾਂ ਬਣਾਈਆਂ ਗਈਆਂ, ਜਿਸ 'ਚ 18 ਵਿਦਿਆਰਥੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਕ੍ਰਿਸ਼ਨਾ ਰਾਣੀ ਨਰੇਗਾ ਵਰਕਰਜ਼ ਯੂਨੀਅਨ ਦੀ ਵਾਈਸ ਪ੍ਰਧਾਨ ਨਿਯੁਕਤ

ਕੋਟ ਈਸੇ ਖਾਂ, 23 ਨਵੰਬਰ (ਨਿਰਮਲ ਸਿੰਘ ਕਾਲੜਾ)- ਨਰੇਗਾ ਵਰਕਰਜ਼ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਮਸੀਤਾਂ ਦੀ ਪ੍ਰਧਾਨਗੀ ਹੇਠ ਪਿੰਡ ਤਲਵੰਡੀ ਨੌਾ ਬਹਾਰ ਵਿਖੇ ਹੋਈ, ਜਿਸ 'ਚ ਸਟੇਟ ਪ੍ਰਧਾਨ ਨਿਰਮਲ ਸਿੰਘ ਪੇਖਾ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਦੇ ਪੁੱਤਰ ਦੀ ਹੱਤਿਆ ਕਰਨ ਵਾਲੇ 'ਤੇ ਪਰਚਾ ਦਰਜ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਬੀਤੇ ਦਿਨੀਂ ਫ਼ਾਜ਼ਿਲਕਾ ਦੀ ਦਾਣਾ ਮੰਡੀ 'ਚ ਸਾਬਕਾ ਵਿਧਾਇਕ ਪ੍ਰਤਾਪ ਸਿੰਘ ਦੇ ਸਪੁੱਤਰ ਦੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਹਰਿਆਣਾ ਦੀ ਸ਼ਰਾਬ ਸਣੇ ਵਿਅਕਤੀ ਗਿ੍ਫ਼ਤਾਰ

ਅਬੋਹਰ, 23 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਹਰਿਆਣਾ ਦੀ ਸ਼ਰਾਬ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਥਾਣੇ ਦੇ ਹੌਲਦਾਰ ਰਾਮ ਸਰੂਪ ਪੁਲਿਸ ਪਾਰਟੀ ਸਣੇ ਸਥਾਨਕ ਹਨੂੰਮਾਨਗੜ੍ਹ ਰੋਡ 'ਤੇ ਬਣੇ ...

ਪੂਰੀ ਖ਼ਬਰ »

ਕੇਂਦਰੀ ਟੀਮ ਵਲੋਂ ਸੇਮ ਪ੍ਰਭਾਵਿਤ ਪਿੰਡਾਂ ਦਾ ਦੌਰਾ

ਮੰਡੀ ਅਰਨੀਵਾਲਾ, 23 ਨਵੰਬਰ (ਨਿਸ਼ਾਨ ਸਿੰਘ ਸੰਧੂ)-ਭਾਰਤ ਸਰਕਾਰ ਦੇ ਜਲ ਸੰਸਾਧਨ ਮੰਤਰਾਲਾ, ਨੀਤੀ ਆਯੋਗ ਅਤੇ ਖੇਤੀਬਾੜੀ ਮੰਤਰਾਲੇ 'ਤੇ ਆਧਾਰਿਤ ਉੱਚ ਅਧਿਕਾਰੀਆਂ ਦੀ ਇਕ ਕੇਂਦਰੀ ਟੀਮ ਵਲੋਂ ਸੇਮ ਪ੍ਰਭਾਵਿਤ ਪਿੰਡ ਮੰਮੂਖੇੜਾ, ਸਜਰਾਣਾ ਪਿੰਡਾਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫਤਾਰ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਚੌਾਕੀ ਖੁਈਖੇੜਾ ਦੇ ਐੱਚ. ਸੀ. ਮਲਕੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਿਹਾ ਸੀ ਤਾਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੇ ਵਿਦਿਆਰਥੀਆਂ ਨੇ ਓਵਰਆਲ 8 ਬੈਂਡ ਲਏ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਆਈਲੈਟਸ ਦੀ ਤਿਆਰੀ ਤੇ ਸ਼ਾਨਦਾਰ ਇਮੀਗ੍ਰੇਸ਼ਨ ਸਰਵਿਸ ਦੇਣ ਵਾਲੀ ਮੈਕਰੋ ਗਲੋਬਲ ਸੰਸਥਾ ਦਾ ਨਤੀਜਾ ਸ਼ਾਨਦਾਰ ਰਿਹਾ | ਮੈਕਰੋ ਗਲੋਬਲ ਇੰਸਟੀਚਿਊਟ ਦੇ ਹੋਣਹਾਰ ਵਿਦਿਆਰਥੀ ਮੋਹਮੀਤ ਸਿੰਘ ਤੇ ਸਨਦੀਪਪਾਲ ਕੌਰ ਬਰਾੜ ਨੇ ਆਈਲੈਟਸ 'ਚੋਂ 8 ਬੈਂਡ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ ਵਿਚ ਵਧੀਆ ਸਟਾਫ਼ ਵਿਦਿਆਰਥੀਆਂ ਨੂੰ ਸਰਲ ਤਰੀਕੇ ਨਾਲ ਅੰਗਰੇਜ਼ੀ ਬੋਲਣ ਦਾ ਅਭਿਆਸ ਅਤੇ ਇਮੀਗ੍ਰੇਸ਼ਨ ਸਰਵਿਸ ਮੁਹੱਈਆ ਕਰਵਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੈਕਰੋ ਗਲੋਬਲ ਵਿਦੇਸ਼ ਜਾਣ ਵਾਲੇ ਚਾਹਵਾਨਾਂ ਲਈ ਪਹਿਲੀ ਪਸੰਦ ਬਣ ਗਿਆ ਹੈ |


ਖ਼ਬਰ ਸ਼ੇਅਰ ਕਰੋ

ਸੂਬਾ ਪੱਧਰੀ ਖੇਡਾਂ 'ਚ ਹਿੱਸਾ ਲੈਣ ਲਈ ਸ੍ਰੀ ਹੇਮਕੁੰਟ ਸਕੂਲ ਦੇ ਖਿਡਾਰੀ ਰਵਾਨਾ

ਕੋਟ ਈਸੇ ਖਾਂ, 23 ਨਵੰਬਰ (ਯਸ਼ਪਾਲ ਗੁਲਾਟੀ)- ਡਿਪਟੀ ਡਾਇਰੈਕਟਰ ਧਰਮ ਸਿੰਘ ਦੀ ਯੋਗ ਅਗਵਾਈ ਅਤੇ ਰੁਪਿੰਦਰ ਸਿੰਘ ਰਵੀ ਆਰਗੇਨਾਈਜ਼ਰ ਦੀ ਦੇਖ-ਰੇਖ ਅਧੀਨ ਪੰਜਾਬ ਪੱਧਰ ਦੀਆਂ ਸਾਫ਼ਟ ਬਾਲ ਖੇਡਾਂ ਅੰਦਰ 19 ਲੜਕੇ/ਲੜਕੀਆਂ ਜੋ ਕਿ ਸ਼ਾਹੀ ਸਪੋਰਟਸ ਕਾਲਜ ਸਮਰਾਲਾ ਵਿਖੇ 24 ...

ਪੂਰੀ ਖ਼ਬਰ »

ਕਿਚਲੂ ਪਬਲਿਕ ਸਕੂਲ 'ਚ ਗਣਿਤ ਵਿਸ਼ੇ 'ਤੇ ਪ੍ਰਦਰਸ਼ਨੀ ਲਗਾਈ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਸਕੂਲ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਮੈਡਮ ਸੁਨੀਤਾ ਗਰਗ ਦੀ ਅਗਵਾਈ ਹੇਠ ਗਣਿਤ ਵਿਸ਼ੇ 'ਤੇ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬੂਟਾ ਸਿੰਘ ਬਰਾੜ ਸਮਾਲਸਰ ਨੂੰ ਸ਼ਰਧਾਂਜਲੀਆਂ ਭੇਟ

ਸਮਾਲਸਰ, 23 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)- ਬੀਤੇ ਦਿਨੀਂ ਪਿੰਡ ਸਮਾਲਸਰ ਦੇ ਕਰਨਲ ਮਹਿੰਦਰ ਸਿੰਘ ਬਰਾੜ ਦੇ ਵੱਡੇ ਭਰਾਤਾ ਅਤੇ ਗਮਦੂਰ ਸਿੰਘ ਬਰਾੜ ਤੇ ਚਮਕੌਰ ਸਿੰਘ ਬਰਾੜ ਦੇ ਸਤਿਕਾਰਯੋਗ ਪਿਤਾ ਜੀ ਬੂਟਾ ਸਿੰਘ ਬਰਾੜ (ਖ਼ਾਲਸਾ) ਨਮਿਤ ਗੁਰਦੁਆਰਾ ਸੱਚ ਖੰਡ ਸਾਹਿਬ ...

ਪੂਰੀ ਖ਼ਬਰ »

ਗੁ. ਪਾਤਸ਼ਾਹੀ ਛੇਵੀਂ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ

ਭਲੂਰ, 23 ਨਵੰਬਰ (ਬੇਅੰਤ ਸਿੰਘ ਗਿੱਲ)- ਗੁਰਦੁਆਰਾ ਦੇਹਰਾ ਸਾਹਿਬ ਪਾਤਸ਼ਾਹੀ ਛੇਵੀਂ ਭਰੋਲੀ ਭਾਈ ਵਿਖੇ ਮੱਸਿਆ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਡਰੋਲੀ ਭਾਈ ਦੀਆਂ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਮੁਕਾਬਲੇ 'ਚ ਵਿਸ਼ੇਸ਼ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਸਮਾਲਸਰ, 23 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)- ਜ਼ੋਨ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਦੇ ਨੈਤਿਕ ਸਿੱਖਿਆ ਦੀ ਪ੍ਰੀਖਿਆ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਮੈਰਿਟ ਵਿਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ. ਸ. ਸ. ਸ. ਸਮਾਲਸਰ ...

ਪੂਰੀ ਖ਼ਬਰ »

ਸ੍ਰੀ ਹੇਮਕੰੁਟ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਫ਼ਤਿਹਗੜ੍ਹ ਪੰਜਤੂਰ, 23 ਨਵੰਬਰ (ਜਸਵਿੰਦਰ ਸਿੰਘ)- ਇਲਾਕੇ ਦੀ ਸਿੱਖਿਆ ਸੰਸਥਾ ਸ੍ਰੀ ਹੇਮਕੰੁਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡਾਂ ਸਕੇਅ ਮਾਰਸ਼ਲ ਆਰਟ ਅੰਡਰ 17, 19 ਲੜਕੇ ਲੜਕੀਆਂ ਜੋ ਕਿ ਰੂਪ ਨਗਰ ਵਿਖੇ 17 ...

ਪੂਰੀ ਖ਼ਬਰ »

ਵਿਗਿਆਨ ਕਿਰਿਆਵਾਂ ਮੇਲਾ ਕਰਵਾਇਆ

ਸਮਾਲਸਰ, 23 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਸੀਨੀਅਰ ਸੈਕੰਡਰੀ ਸਕੂਲ ਸਮਾਲਸਰ ਵਿਖੇ 'ਵਿਗਿਆਨ ਕਿਰਿਆਵਾਂ ਮੇਲਾ' ਕਰਵਾਇਆ ਗਿਆ | ਇਸ ਮੇਲੇ ਵਿਚ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ...

ਪੂਰੀ ਖ਼ਬਰ »

ਆਰੀਆ ਮਾਡਲ ਸਕੂਲ ਵਿਖੇ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)- ਆਰੀਆ ਮਾਡਲ ਹਾਈ ਸਕੂਲ ਮੋਗਾ ਵਿਖੇ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੀ ਮੀਟਿੰਗ ਹੋਈ, ਜਿਸ 'ਚ ਸੀ. ਬੀ. ਐੱਸ. ਈ. ਸਕੂਲਾਂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਗੁ. ਪਾਤਸ਼ਾਹੀ ਛੇਵੀਂ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ

ਭਲੂਰ, 23 ਨਵੰਬਰ (ਬੇਅੰਤ ਸਿੰਘ ਗਿੱਲ)- ਗੁਰਦੁਆਰਾ ਦੇਹਰਾ ਸਾਹਿਬ ਪਾਤਸ਼ਾਹੀ ਛੇਵੀਂ ਭਰੋਲੀ ਭਾਈ ਵਿਖੇ ਮੱਸਿਆ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਡਰੋਲੀ ਭਾਈ ਦੀਆਂ ...

ਪੂਰੀ ਖ਼ਬਰ »

ਅਰੋੜ ਵੰਸ਼ ਭਾਈਚਾਰਾ ਨਿਹਾਲ ਸਿੰਘ ਵਾਲਾ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਮੰਡੀ ਨਿਹਾਲ ਸਿੰਘ ਵਾਲਾ ਦੇ ਅਰੋੜ ਵੰਸ਼ ਭਾਈਚਾਰੇ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਅਮਰਜੀਤ ਛਾਬੜਾ ਦੀ ਦੁਕਾਨ ਨਿਹਾਲ ਸਿੰਘ ਵਾਲਾ ਵਿਖੇ ਪ੍ਰਵੀਨ ਛਾਬੜਾ ਵਲੋਂ ਕੀਤੀ ਗਈ, ਜਿਸ 'ਚ ਨਗਰ ...

ਪੂਰੀ ਖ਼ਬਰ »

ਜਥੇ. ਮਾਹਲਾ ਦੀ ਨਿਯੁਕਤੀ ਦਾ ਕੀਤਾ ਸਵਾਗਤ

ਸਮਾਧ ਭਾਈ, 23 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਜਥੇ. ਤੀਰਥ ਸਿੰਘ ਮਾਹਲਾ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦਾ ਤੀਸਰੀ ਵਾਰ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਦੇਵੀ ਦਿਆਲ ਮੈਂਬਰ ਬਲਾਕ ਸੰਮਤੀ, ਕਰਨਲ ਦਰਸ਼ਨ ਸਿੰਘ, ਸਰਪੰਚ ਗੁਰਦਰਸ਼ਨ ਸਿੰਘ ...

ਪੂਰੀ ਖ਼ਬਰ »

ਬੱਧਨੀ ਕਲਾਂ 'ਚ ਸਾਇੰਸ ਮੇਲਾ ਕਰਵਾਇਆ

ਬੱਧਨੀ ਕਲਾਂ/ਸਮਾਧ ਭਾਈ, 23 ਨਵੰਬਰ (ਨਿਰਮਲਜੀਤ ਸਿੰਘ ਧਾਲੀਵਾਲ/ਗੁਰਮੀਤ ਸਿੰਘ ਮਾਣੂੰਕੇ)- ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਵਿਦਿਆਰਥੀਆਂ ਦੀ ਵਿਗਿਆਨ ਵਿਸ਼ੇ 'ਚ ਰੁਚੀ ਵਧਾਉਣ ਦੇ ਮਨੋਰਥ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ...

ਪੂਰੀ ਖ਼ਬਰ »

ਆਈ. ਐੱਸ. ਐੱਫ. ਕਾਲਜ ਦੇ ਵਿਦਿਆਰਥੀਆਂ ਦੀ ਓਵਰਸੀਜ਼ ਹੈਲਥ ਕੇਅਰ 'ਚ ਚੋਣ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਦੇ 4 ਵਿਦਿਆਰਥੀਆ ਦੀਆਂ ਚੋਣ ਓਵਰਸੀਜ਼ ਹੈਲਥ ਕੇਅਰ ਲੁਧਿਆਣਾ ਵਿਚ 3 ਲੱਖ ਰੁਪਏ ਪ੍ਰਤੀ ਸਾਲ ਦੇ ਪੈਕੇਜ਼ 'ਤੇ ਹੋਈ | ਕਾਲਜ ਡਾਇਰੈਕਟਰ ਡਾ. ਜੀ. ਡੀ. ਗੁਪਤਾ ਅਤੇ ਪਲੇਸਮੈਂਟ ਅਧਿਕਾਰੀ ਸੌਰਭ ...

ਪੂਰੀ ਖ਼ਬਰ »

ਤੋਤਾ ਸਿੰਘ ਦੇ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਖ਼ੁਸ਼ੀ ਦੀ ਲਹਿਰ

ਧਰਮਕੋਟ, 23 ਨਵੰਬਰ (ਹਰਮਨਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁਹਰਲੀ ਕਤਾਰ ਦੇ ਸੀਨੀਅਰ ਆਗੂ ਵਜੋਂ ਅਤੇ ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਪਾਰਟੀ ਦਾ ਮੁੜ ਕੌਮੀ ...

ਪੂਰੀ ਖ਼ਬਰ »

ਸ਼ਹੀਦ ਦਵਿੰਦਰ ਸਿੰਘ ਮੈਮੋਰੀਅਲ ਟਰੱਸਟ ਨੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸਮਾਧ ਭਾਈ, 23 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੋ ਹੀਰਾ ਸਿੰਘ ਵਿਖੇ ਲੈਫ਼ਟੀਨੈਂਟ ਸ਼ਹੀਦ ਦਵਿੰਦਰ ਸਿੰਘ ਮੈਮੋਰੀਅਲ ਟਰੱਸਟ ਵਲੋਂ 10ਵਾਂ ਇਨਾਮ ਵੰਡ ਸਮਾਗਮ ਪਿ੍ੰ. ਹਰਿੰਦਰਜੀਤ ਸਿੰਘ ਦੀ ਅਗਵਾਈ ਵਿਚ ਕਰਵਾਇਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਮਾਣੂੰਕੇ ਵਿਖੇ ਨਗਰ ਕੀਰਤਨ ਸਜਾਇਆ

ਸਮਾਧ ਭਾਈ, 23 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਮਾਣੂੰਕੇ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਕਿਆਰਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਕੋਟ ਈਸੇ ਖਾਂ, 23 ਨਵੰਬਰ (ਨਿਰਮਲ ਸਿੰਘ ਕਾਲੜਾ)- ਪਿੰਡ ਖੋਸਾ ਰਣਧੀਰ ਵਿਖੇ ਨੌਾਵੀ ਪਾਤਸ਼ਾਹੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ...

ਪੂਰੀ ਖ਼ਬਰ »

ਸ੍ਰੀ ਸਾਲਾਸਰ ਧਾਮ ਤੋਂ ਪਵਿੱਤਰ ਜੋਤ ਅੱਜ ਬਾਘਾ ਪੁਰਾਣਾ ਵਿਖੇ ਪੁੱਜੇਗੀ

ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ਸ੍ਰੀ ਸਾਲਾਸਰ ਬਾਲਾ ਜੀ ਸੇਵਾ ਮੰਡਲ ਬਾਘਾ ਪੁਰਾਣਾ ਵਲੋਂ ਸਥਾਨਕ ਸ਼ਹਿਰ ਦੀ ਸੁਭਾਸ਼ ਦਾਣਾ ਮੰਡੀ ਵਿਚ 12ਵਾਂ ਸ੍ਰੀ ਸਾਲਾਸਰ ਹਨੂਮਾਨ ਜੀ ਦਾ ਸਾਲਾਨਾ ਜਾਗਰਣ 25 ਨਵੰਬਰ ਦੀ ਰਾਤ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX