ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549

ਦਿੱਲੀ

ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ, 23 ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ਼ੁਰੂ ਹੋ ਕੇ ਚਾਂਦਨੀ ਚੌਾਕ, ...

ਪੂਰੀ ਖ਼ਬਰ »

ਨਿਰੰਕਾਰੀ ਮਿਸ਼ਨ ਨੇ 39 ਜੋੜਿਆਂ ਦੇ ਵਿਆਹ ਕਰਵਾਏ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜ ਕਲਿਆਣ ਵਿਭਾਗ ਦੁਆਰਾ ਇਕ ਸਮੂਹਿਕ ਵਿਆਹ ਸਮਾਗਮ ਕਰਵਾਇਆ ਗਿਆ, ਜਿਸ 'ਚ 39 ਜੋੜਿਆਂ ਦੇ ਵਿਆਹ ਕੀਤੇ ਗਏ | ਨਵੇਂ ਵਿਆਹੇ ਜੋੜਿਆਂ ਨੂੰ ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਨੇ ਅਸ਼ੀਰਵਾਦ ...

ਪੂਰੀ ਖ਼ਬਰ »

ਪੰਚਕੂਲਾ ਹਿੰਸਾ ਦਾ ਦੋਸ਼ੀ ਰਮੇਸ਼ ਤਨੇਜਾ ਕਾਬੂ

ਫਤਿਹਾਬਾਦ, 23 ਨਵੰਬਰ (ਹਰਬੰਸ ਮੰਡੇਰ)- ਡੇਰਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਬਾਅਦ ਪੰਚਕੂਲਾ ਹਿੰਸਾ ਵਿਚ ਦੋਸ਼ੀ ਡੇਰਾ ਸੱਚਾ ਸੌਦਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਰਮੇਸ਼ ਤਨੇਜਾ ਵਾਸੀ ਫਤਿਹਾਬਾਦ ਨੂੰ ਬੀਤੀ ਰਾਤ ਪੰਚਕੂਲਾ ਦੀ ਐਸ.ਆਈ.ਟੀ. ਨੇ ਕਾਬੂ ਕਰ ਲਿਆ ਹੈ | ...

ਪੂਰੀ ਖ਼ਬਰ »

ਦਿਆਲ ਸਿੰਘ ਕਾਲਜ ਮਾਮਲੇ 'ਚ ਇੱਕਜੁਟ ਹੋ ਕੇ ਸੰਘਰਸ਼ ਕਰਨ ਦੀ ਯੋਜਨਾ ਬਣਾਈ ਜਾਵੇ-ਆਲ ਇੰਡੀਆ ਪੰਥਕ ਫੋਰਮ

ਨਵੀਂ ਦਿੱਲੀ, 23 ਨਵੰਬਰ (ਜਗਤਾਰ ਸਿੰਘ)-ਦਿਆਲ ਸਿੰਘ ਕਾਲਜ ਦਾ ਨਾਂਅ ਬਦਲਣ ਸਬੰਧੀ ਵਿਵਾਦ ਦੇ ਮੁੱਦੇ ਨੂੰ ਲੈ ਕੇ ਆਲ ਇੰਡੀਆ ਪੰਥਕ ਫੋਰਮ ਵਲੋਂ ਸੱਦੀ ਗਈ ਮੀਟਿੰਗ 'ਚ ਕਾਲਜ ਗਵਰਨਿੰਗ ਬਾਡੀ ਦੇ ਉਸ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਗਈ ਜਿਸ 'ਚ ਗਵਰਨਿੰਗ ਬਾਡੀ ਵਲੋਂ ...

ਪੂਰੀ ਖ਼ਬਰ »

ਹਾਕੀ ਟੂਰਨਾਮੈਂਟ 'ਚ ਹੋਏ ਦੋ ਹਾਕੀ ਦੇ ਮੈਚ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਲਾਲ ਬਹਾਦਰ ਸ਼ਾਸਤਰੀ ਹਾਕੀ ਟੂਰਨਾਮੈਂਟ ਧਿਆਨ ਚੰਦ ਨੈਸ਼ਨਲ ਸਟੇਡੀਅਮ ਦਿੱਲੀ ਵਿਖੇ ਹੋ ਰਿਹਾ ਹੈ ਜਿਸ 'ਚ ਪਹਿਲੇ ਸੈਸ਼ਨ 'ਚ ਇੰਡੀਅਨ ਰੇਲਵੇ ਅਤੇ ਏਅਰ ਇੰਡੀਆ ਦੇ ਵਿਚਕਾਰ ਮੈਚ ਖੇਡਿਆ ਗਿਆ ਅਤੇ ਇੰਡੀਅਨ ਰੇਲਵੇ ਦੀ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਯਾਦਗਾਰੀ ਅੰਤਰ-ਸਕੂਲ ਪੇਂਟਿੰਗ ਮੁਕਾਬਲਾ ਕਰਵਾਇਆ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਭਾਈ ਵੀਰ ਸਿੰਘ ਸਾਹਿਤ ਸਦਨ ਨਵੀਂ ਦਿੱਲੀ ਵਲੋਂ ਭਾਈ ਵੀਰ ਸਿੰਘ ਦੀ ਯਾਦ ਨੂੰ ਸਮਰਪਿਤ ਸਦਨ ਵਿਖੇ ਭਾਈ ਵੀਰ ਸਿੰਘ ਯਾਦਗਾਰੀ ਅੰਤਰ-ਸਕੂਲ ਪੇਂਟਿੰਗ ਮੁਕਾਬਲਾ 2017 ਕਰਵਾਇਆ ਗਿਆ, ਜਿਸ ਵਿਚ 9ਵੀਂ ਤੇ 10ਵੀਂ ਦੀ ਜਮਾਤ ਦੇ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ ਤੋਂ ਫੰਡਾਂ ਦੇ ਲਾਲਚ ਵਿਚ 'ਆਪ' ਕਰ ਰਹੀ ਜੱਗੀ ਜੌਹਲ ਦਾ ਸਮਰਥਨ-ਭਾਜਪਾ

ਚੰਡੀਗੜ੍ਹ, 23 ਨਵੰਬਰ (ਗੁਰਸੇਵਕ ਸਿੰਘ ਸੋਹਲ)- ਪੰਜਾਬ ਭਾਜਪਾ ਨੇ ਅੱਜ ਇੱਥੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸਿਰਫ਼ ਪ੍ਰਵਾਸੀ ਪੰਜਾਬੀਆਂ ਤੋਂ ਫੰਡ ਦੇ ਲਾਲਚ ਵਿਚ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਮਾਮਲੇ ਨੂੰ ਬਿਨਾਂ ਜਾਂਚੇ ਮੁੱਦਾ ਬਣਾ ਰਹੀ ਹੈ ਅਤੇ ਅਜਿਹਾ ਕਰਦੇ ...

ਪੂਰੀ ਖ਼ਬਰ »

ਪਾਕਿ ਦੇ ਵਿਰਾਸਤ ਤੇ ਪੰਜਾਬੀ ਭਾਸ਼ਾ ਪ੍ਰੇਮੀਆਂ ਨੇ ਦਿਆਲ ਸਿੰਘ ਕਾਲਜ ਦਾ ਨਾਂਅ ਬਦਲੇ ਜਾਣ ਦੇ ਫ਼ੈਸਲੇ ਨੂੰ ਮੰਦਭਾਗਾ ਦੱਸਿਆ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਦਿੱਲੀ ਵਿਖੇ ਚੱਲ ਰਹੇ ਦਿਆਲ ਸਿੰਘ ਕਾਲਜ ਦਾ ਨਾਂਅ ਬਦਲ ਕੇ ਵੰਦੇ ਮਾਤਰਮ ਕਾਲਜ ਰੱਖੇ ਜਾਣ ਦੇ ਫ਼ੈਸਲੇ ਸਬੰਧੀ ਪਾਕਿਸਤਾਨ ਦੇ ਵਿਰਾਸਤ ਤੇ ਪੰਜਾਬੀ ਭਾਸ਼ਾ ਪ੍ਰੇਮੀਆਂ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ | ਲਾਹੌਰ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਦੀ ਪੰਜਾਬੀ ਵਿਸ਼ੇ ਦੀ ਪ੍ਰੀਖਿਆ 'ਚ ਹੁਣ 20 ਅੰਕ ਪ੍ਰੈਕਟੀਕਲ ਦੇ ਹੋਣਗੇ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਨੇ ਇਸ ਵਾਰ ਸਕੂਲਾਂ 'ਚ 10ਵੀਂ ਦੀ ਬੋਰਡ ਪ੍ਰੀਖਿਆ ਲੈਣ ਦਾ ਐਲਾਨ ਕੀਤਾ ਹੈ ਅਤੇ ਬੋਰਡ ਵੱਲੋਂ 80 ਅੰਕਾਂ ਦੀ ਲਿਖਤੀ ਪ੍ਰੀਖਿਆ ਲਈ ਜਾਵੇਗੀ ਤੇ 20 ਅੰਕਾਂ ਦੇ ...

ਪੂਰੀ ਖ਼ਬਰ »

ਰੋਜ਼ੀ ਰੋਟੀ ਕਮਾਉਣ ਲਈ ਕੁਵੈਤ ਗਏ ਨਿਰਵੈਲ ਸਿੰਘ ਦੀ ਜੇਲ੍ਹ 'ਚ ਹੋਣ ਦੀ ਖ਼ਬਰ ਮਿਲਣ 'ਤੇ ਮਾਤਾ-ਪਿਤਾ ਡਾਹਢੇ ਪ੍ਰੇਸ਼ਾਨ

ਨਕੋਦਰ, 23 ਨਵੰਬਰ (ਗੁਰਵਿੰਦਰ ਸਿੰਘ)-ਪਿੰਡ ਅਜਤਾਣੀ ਤਹਿਸੀਲ ਫਿਲੌਰ 'ਚ ਰਹਿਣ ਵਾਲੇ ਕੁਲਵੰਤ ਸਿੰਘ ਦੇ ਪਰਿਵਾਰ 'ਤੇ ਮੁਸੀਬਤਾਂ ਪਿੱਛਾ ਨਹੀਂ ਛੱਡ ਰਹੀਆਂ | ਵਿਦੇਸ਼ 'ਚ ਰੋਜ਼ੀ ਰੋਟੀ ਕਮਾ ਕੇ ਘਰ ਦੀ ਹਾਲਤ ਠੀਕ ਕਰਨ ਲਈ ਪਰਿਵਾਰ 'ਚੋਂ ਸਾਊਦੀ ਅਰਬ ਗਈ ਉਸ ਦਾ ਪਤਨੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਥੋਕ ਸ਼ਰਾਬ ਨਿਗਮ ਸਥਾਪਤ ਕਰਨ ਦਾ ਜਾਇਜ਼ਾ ਲੈਣ ਲਈ ਵਿਭਾਗ ਨੂੰ ਕਿਹਾ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਾਬ ਦੇ ਵਪਾਰ ਵਿਚ ਅਜ਼ਾਰੇਦਾਰੀ ਨੂੰ ਖ਼ਤਮ ਕਰਨ ਅਤੇ ਸਰਕਾਰੀ ਖ਼ਜ਼ਾਨੇ ਵਿਚ ਮਾਲੀਏ ਦਾ ਵਾਧਾ ਕਰਨ ਵਾਸਤੇ ਆਬਕਾਰੀ ਵਿਭਾਗ ਨੂੰ ਸ਼ਰਾਬ ਦੇ ਵਿੱਤਰਣ ਵਾਸਤੇ ਥੋਕ ਸ਼ਰਾਬ ਨਿਗਮ ...

ਪੂਰੀ ਖ਼ਬਰ »

ਚੀਨੀ ਸਰਹੱਦ 'ਤੇ ਜਵਾਨਾਂ ਦੀ ਜਲਦ ਪਹੁੰਚ ਨੂੰ ਯਕੀਨੀ ਬਣਾਉਣ ਦੇ ਲਈ ਫ਼ੌਜ ਵਲੋਂ ਤਿਆਰੀਆਂ ਸ਼ੁਰੂ

ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਚੀਨ ਦੀ ਸਰਹੱਦ 'ਤੇ ਸੁਰੱਿਖ਼ਆ ਬਲ ਘੱਟ ਸਮੇਂ 'ਚ ਆਸਾਨੀ ਨਾਲ ਪਹੁੰਚ ਸਕਣ, ਇਸ ਦੇ ਲਈ ਭਾਰਤੀ ਸੈਨਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਦੋਵਾਂ ਦੇਸ਼ਾਂ ਵਿਚਾਲੇ 73 ਦਿਨ ਤੱਕ ਚੱਲੇ ਡੋਕਲਾਮ ਤਣਾਅ ਦੇ ਮੱਦੇਨਜ਼ਰ ਸੈਨਾ ਦੇ ਇਸ ਕਦਮ ...

ਪੂਰੀ ਖ਼ਬਰ »

ਸਈਦ ਨੂੰ ਸੰਯੁਕਤ ਰਾਸ਼ਟਰ ਤੇ ਅਮਰੀਕਾ ਨੇ ਅੱਤਵਾਦੀ ਨੇਤਾ ਮਨੋਨੀਤ ਕੀਤਾ ਹੋਇਆ ਹੈ-ਟਰੰਪ ਪ੍ਰਸ਼ਾਸਨ

ਵਾਸ਼ਿੰਗਟਨ, 23 ਨਵੰਬਰ (ਪੀ. ਟੀ. ਆਈ.)-ਮੁੰਬਈ ਅੱਤਵਾਦੀ ਹਮਲੇ ਦੇ ਮੁੱਖ ਦੋਸ਼ੀ ਅਤੇ ਜਮਾਤ ਉਦ ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਪਾਕਿਸਤਾਨੀ ਅਦਾਲਤ ਵਲੋਂ ਘਰ ਵਿਚ ਨਜ਼ਰਬੰਦੀ ਤੋਂ ਮੁਕਤ ਕਰਨ ਦਾ ਹੁਕਮ ਦੇਣ ਪਿੱਛੋਂ ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਸਈਦ ਨੂੰ ਦੋਵਾਂ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਏ ਬਜ਼ੁਰਗ ਦੀ ਮੌਤ

ਚੁਗਿੱਟੀ/ਜੰਡੂਸਿੰਘਾ, 23 ਨਵੰਬਰ (ਨਰਿੰਦਰ ਲਾਗੂ)-ਪਿੰਡ ਭੋਜੋਵਾਲ ਨੇੜੇ ਮੁਜ਼ੱਫਰਪੁਰ ਰੇਲ ਲਾਈਨਾਂ ਪਾਰ ਕਰਦੇ ਸਮੇਂ ਰੇਲ ਗੱਡੀ ਦੀ ਲਪੇਟ 'ਚ ਆਏ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਜੀ. ਆਰ. ਪੀ. ...

ਪੂਰੀ ਖ਼ਬਰ »

ਪਾਸਪੋਰਟ ਬਣਵਾ ਕੇ ਦੇਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ 12 ਗਿ੍ਫ਼ਤਾਰ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਕਾਰਵਾਈ ਕਰਦੇ ਹੋਏ ਅਜਿਹੇ 12 ਏਜੰਟਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਪਾਸਪੋਰਟ ਦਫ਼ਤਰ ਦੇ ਬਾਹਰ ਖੜ੍ਹੇ ਰਹਿ ਕੇ ਭੋਲੇ-ਭਾਲੇ ਵਿਅਕਤੀਆਂ ਨੂੰ ਪਾਸਪੋਰਟ ਬਣਵਾ ਕੇ ਦੇਣ ਦੇ ...

ਪੂਰੀ ਖ਼ਬਰ »

6 ਮੁਅੱਤਲ ਮੁਲਾਜ਼ਮਾਂ 'ਚੋਂ 3 ਦੀ ਬਹਾਲੀ ਸੰਭਵ-ਕਮਿਸ਼ਨਰ

ਜਲੰਧਰ, 23 ਨਵੰਬਰ (ਮਦਨ ਭਾਰਦਵਾਜ)-ਨਗਰ ਨਿਗਮ ਦੇ ਮੁਅੱਤਲ ਹੋਏ 6 ਮੁਲਾਜ਼ਮਾਂ 'ਚੋਂ 3 ਦੀ ਬਹਾਲੀ ਸੰਭਵ ਹੋ ਗਈ ਹੈ ਅਤੇ ਉਨ੍ਹਾਂ ਨੇ ਯੂਨੀਅਨ ਆਗੂ ਰਾਜਨ ਗੁਪਤਾ ਦੀ ਅਗਵਾਈ 'ਚ ਨਿਗਮ ਕਮਿਸ਼ਨਰ ਸ੍ਰੀ ਬਸੰਤ ਗਰਗ ਨਾਲ ਮੁਲਾਕਾਤ ਕਰਕੇ ਆਪਣੇ ਪੂਰੇ ਕੰਮ ਦੀ ਰਿਪੋਰਟ ਪੇਸ਼ ...

ਪੂਰੀ ਖ਼ਬਰ »

ਦੜ੍ਹਾ-ਸੱਟਾ ਲਗਾਉਂਦੇ 3 ਕਾਬੂ, 32 ਹਜ਼ਾਰ ਰੁਪਏ ਅਤੇ ਹੋਰ ਸਾਮਾਨ ਬਰਾਮਦ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਦੱੜ੍ਹਾ ਸੱਟਾ ਲਗਾਉਣ ਵਾਲੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 32050 ਰੁਪਏ ਦੀ ਨਗਦੀ, 2 ਲੈਪ ਟਾਪ, 8 ਐੱਲ.ਸੀ.ਡੀਆਂ, 7 ਸੀ.ਪੀ.ਯੂ. ਕੰਪਿਊਟਰ, 10 ਕੈਲਕੂਲੇਟਰ, 6 ਮੋਬਾਈਲ ਫੋਨ, 4 ...

ਪੂਰੀ ਖ਼ਬਰ »

ਵਿਆਹ ਸਮਾਗਮ ਤੋਂ ਪਰਤ ਰਹੇ ਫ਼ੋਟੋਗ੍ਰਾਫ਼ਰ ਦਾ ਵਾਹਨ ਹੋਇਆ ਹਾਦਸੇ ਦਾ ਸ਼ਿਕਾਰ- ਦੋ ਜ਼ਖ਼ਮੀ

ਮਕਸੂਦਾਂ, 23 ਨਵੰਬਰ (ਵੇਹਗਲ)-ਕਰਤਾਰਪੁਰ ਤੋਂ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਫ਼ੋਟੋਗ੍ਰਾਫ਼ਰ ਦਾ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਦੋ ਫ਼ੋਟੋਗ੍ਰਾਫ਼ਰ ਕਰਤਾਰਪੁਰ ਤੋਂ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਸਨ ਤਾਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਕੋਲੋਂ ਬੰਦੂਕ ਤੇ ਜ਼ਿੰਦਾ ਕਾਰਤੂਸ ਬਰਾਮਦ

ਮਕਸੂਦਾਂ, 23 ਨਵੰਬਰ (ਵੇਹਗਲ)-ਥਾਣਾ ਡਵੀਜ਼ਨ ਨੰ: 1 ਦੀ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਕੋਲੋਂ ਬੰਦੂਕ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ ਜਦਕਿ ਮੋਟਰਸਾਈਕਲ ਸਵਾਰ ਦੋ ਨੌਜਵਾਨ ਫ਼ਰਾਰ ਹੋਣ 'ਚ ਸਫ਼ਲ ਹੋ ਗਏ | ਥਾਣਾ ਡਵੀਜ਼ਨ ਨੰ: 1 ਦੇ ਮੁਖੀ ਇੰਸ: ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਬਾਲ ਮਜ਼ਦੂਰੀ ਦੇ ਖਤਮੇ ਲਈ ਕਿਰਤ ਵਿਭਾਗ ਵਲੋਂ 868 ਅਦਾਰਿਆਂ ਦੀ ਅਚਨਚੇਤ ਚੈਕਿੰਗ

ਜਲੰਧਰ, 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹੇ ਵਿੱਚ ਬਾਲ ਮਜਦੂਰੀ ਰੋਕਣ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ.ਜਲੰਧਰ-1 ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਬਣਾਈ ਗਈ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਵਲੋਂ ਕਿਰਤ ...

ਪੂਰੀ ਖ਼ਬਰ »

ਟਰੈਕ ਦੇ ਏਜੰਟਾਂ 'ਤੇ ਪੁਲਿਸ ਕਰੇਗੀ ਕਾਰਵਾਈ

ਜਲੰਧਰ, 23 ਨਵੰਬਰ (ਸ਼ਿਵ)-ਪਾਸਪੋਰਟ ਦਫ਼ਤਰ ਬਾਹਰ ਪਾਸਪੋਰਟ ਬਣਾਉਣ ਦੇ ਮਾਮਲੇ ਵਿਚ ਕਾਬੂ ਕੀਤੇ ਗਏ ਕਈ ਵਿਅਕਤੀਆਂ ਦੇ ਮਾਮਲੇ ਦੀ ਚਰਚਾ ਹੋਣ ਤੋਂ ਬਾਅਦ ਡਰਾਈਵਿੰਗ ਟਰੈਕ ਦੇ ਕਥਿਤ ਏਜੰਟਾਂ ਵਿਚ ਘਬਰਾਹਟ ਰਹੀ ਕਿਉਂਕਿ ਉਨਾਂ ਵਿਚ ਇਹ ਡਰ ਸੀ ਕਿ ਜੇਕਰ ਬਿਨਾਂ ...

ਪੂਰੀ ਖ਼ਬਰ »

ਆਮਦਨ ਕਰ ਦੇ ਛਾਪੇ 'ਚ ਦੋ ਸਨਅਤੀ ਯੂਨਿਟਾਂ ਨੇ ਦਿਖਾਈ 3.60 ਕਰੋੜ ਛੁਪਾਈ ਆਮਦਨ

ਜਲੰਧਰ, 23 ਨਵੰਬਰ (ਸ਼ਿਵ)-ਲੰਬੇ ਸਮੇਂ ਦੀ ਚੁੱਪੀ ਤੋਂ ਬਾਅਦ ਆਮਦਨ ਕਰ ਵਿਭਾਗ ਨੇ ਉਨ੍ਹਾਂ ਲੋਕਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ ਜਿਨ੍ਹਾਂ ਨੇ ਆਪਣਾ ਬਣਦਾ ਆਮਦਨ ਕਰ ਜਮਾਂ ਨਹੀਂ ਕਰਵਾਇਆ ਸੀ | ਵਰਿਆਣਾ ਨੇੜੇ ਆਮਦਨ ਕਰ ਵਿਭਾਗ ਵੱਲੋਂ ਘੱਟ ਕਰ ਆਉਣ ਦੇ ਖ਼ਦਸ਼ੇ ਕਰਕੇ ਮਾਰੇ ਗਏ ਛਾਪੇ ਕਰਕੇ ਕੀਤੇ ਗਏ ਸਰਵੇਖਣ ਤੋਂ ਬਾਅਦ ਦੋ ਸਨਅਤੀ ਯੂਨਿਟਾਂ ਨੇ ਵਿਭਾਗ ਸਾਹਮਣੇ 3.60 ਛੁਪਾਈ ਆਮਦਨ ਦਿਖਾ ਦਿੱਤੀ ਹੈ ਜਿਸ 'ਤੇ ਵਿਭਾਗ ਵੱਲੋਂ 33 ਫ਼ੀਸਦੀ ਦੇ ਕਰੀਬ ਟੈਕਸ ਸਮੇਤ ਜੁਰਮਾਨਾ ਲਗਾਏ ਜਾਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ | ਜਾਣਕਾਰੀ ਮੁਤਾਬਿਕ ਆਮਦਨ ਕਰ ਵਿਭਾਗ ਦੇ ਪ੍ਰਮੁੱਖ ਕਮਿਸ਼ਨਰ ਸ੍ਰੀ ਅਜੇ ਪਾਲ ਸਿੰਘ ਦੀ ਹਦਾਇਤ 'ਤੇ ਸਨਅਤੀ ਯੂਨਿਟਾਂ ਪਰ ਫੈਕਟਰ ਵਾਲਵ, ਲਕਸ਼ਮੀ ਪਤੀ ਇੰਡਸਟਰੀ 'ਤੇ ਛਾਪਾ ਮਾਰ ਕੇ ਕੀਤੇ ਗਏ ਸਰਵੇਖਣ ਦੀ ਕਾਰਵਾਈ ਕੀਤੀ ਗਈ ਜਿਸ ਵਿਚ ਵਧੀਕ ਕਮਿਸ਼ਨਰ ਸ੍ਰੀਮਤੀ ਬਲਵਿੰਦਰ ਕੌਰ ਅਤੇ ਸਹਾਇਕ ਕਮਿਸ਼ਨਰ ਡਾ: ਅੰਕਿਤ ਕੁਮਾਰ ਅਗਰਵਾਲ ਸਮੇਤ ਹੋਰ ਵੀ ਟੀਮ ਮੈਂਬਰ ਸ਼ਾਮਿਲ ਸਨ | ਦੱਸਿਆ ਜਾਂਦਾ ਹੈ ਕਿ ਟੀਮ ਨੇ ਬੀਤੇ ਦਿਨੀਂ ਇਹ ਕਾਰਵਾਈ ਕੀਤੀ ਸੀ ਤੇ ਟੀਮ ਨੇ ਬਾਅਦ ਵਿਚ ਕਈ ਦਸਤਾਵੇਜ਼ਾਂ ਦੀ ਜਾਂਚ ਕੀਤੀ | ਨਿਯਮਾਂ ਅਨੁਸਾਰ ਇਸ ਤਰਾਂ ਦਾ ਛੁਪਾਈ ਆਮਦਨ ਵਾਲੀ ਰਕਮ 'ਤੇ ਵਿਭਾਗ ਵੱਲੋਂ ਇਸ ਤਰਾਂ ਦੀ ਰਕਮ 'ਤੇ 33 ਫ਼ੀਸਦੀ ਟੈਕਸ ਸਮੇਤ ਜੁਰਮਾਨਾ ਵਸੂਲ ਕੀਤਾ ਜਾਂਦਾ ਹੈ | ਵਿਭਾਗ ਨੇ ਬਣਦਾ ਆਮਦਨ ਕਰ ਜਮਾਂ ਕਰਵਾਉਣ ਲਈ ਪਹਿਲਾਂ ਹੀ ਸਾਰਿਆਂ ਨੂੰ ਜਾਗਰੂਕ ਕੀਤਾ ਸੀ ਕਿ ਉਹ ਬਣਦਾ ਆਮਦਨ ਕਰ ਜਮਾਂ ਕਰਵਾ ਦੇਣ | ਦੱਸਿਆ ਜਾਂਦਾ ਹੈ ਕਿ ਵਿਭਾਗ ਵੱਲੋਂ ਇਸ ਮਾਮਲੇ ਵਿਚ ਸੂਚਨਾ ਮਿਲਣ 'ਤੇ ਕਿ ਕਈਆਂ ਵੱਲੋਂ ਬਣਦਾ ਆਮਦਨ ਕਰ ਜਮਾਂ ਨਹੀਂ ਹੋਇਆ ਹੈ, ਉਨ੍ਹਾਂ ਿਖ਼ਲਾਫ਼ ਇਸ ਮਾਮਲੇ ਵਿਚ ਕਾਰਵਾਈ ਕੀਤੀ ਗਈ ਹੈ ਤੇ ਆਉਂਦੇ ਦਿਨਾਂ ਵਿਚ ਵਿਭਾਗ ਹੋਰ ਵੀ ਸਰਵੇਖਣ ਕਰ ਸਕਦਾ ਹੈ | ਵਿਭਾਗ ਵੱਲੋਂ ਕਾਫ਼ੀ ਦੇਰ ਬਾਅਦ ਕੀਤੀ ਗਈ ਕਾਰਵਾਈ ਨਾਲ ਹਲਚਲ ਜ਼ਰੂਰ ਸ਼ੁਰੂ ਹੋ ਗਈ ਹੈ |


ਖ਼ਬਰ ਸ਼ੇਅਰ ਕਰੋ

ਕੈਰੀ ਆਨ ਜੱਟਾ ਪਾਰਟ-2 ਸਿਨੇਮਾ ਪ੍ਰੇਮੀਆਂ ਦਾ ਭਰਪੂਰ ਮਨੋਰੰਜਨ ਕਰੇਗੀ

ਲੁਧਿਆਣਾ, 23 ਨਵੰਬਰ (ਅ. ਬ.)- ਪੰਜਾਬੀ ਕਾਮੇਡੀ ਫੀਚਰ ਫਿਲਮ ਕੈਰੀ ਆਨ ਜੱਟਾ-2 ਅਗਲੇ ਸਾਲ ਸਿਨੇਮਾਘਰਾਂ ਦੀ ਸ਼ੋਭਾ ਬਣੇਗੀ | ਕੈਰੀ ਆਨ ਜੱਟਾ-1 ਪੰਜ ਸਾਲ ਪਹਿਲਾਂ 27 ਜੁਲਾਈ 2012 ਨੂੰ ਰਿਲੀਜ ਹੋਈ ਸੀ ਅਤੇ ਇਸ ਫਿਲਮ ਨੇ ਪੰਜਾਬੀ ਫਿਲਮ ਖੇਤਰ ਵਿਚ ਨਵੇਂ ਰਿਕਾਰਡ ਕਾਇਮ ਕੀਤੇ ਸਨ ...

ਪੂਰੀ ਖ਼ਬਰ »

ਸਕੂਲੀ ਸਿੱਖਿਆ ਦੇ ਖੇਡ ਮਹਿਕਮੇ 'ਤੇ ਭਾਰੀ ਪਿਆ ਸਪੋਰਟਸ ਵਿਭਾਗ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)- 63ਵੀਂਆਂ ਪੰਜਾਬ ਰਾਜ ਸਕੂਲੀ ਖੇਡਾਂ ਆਪਣੇ ਅੰਤਿਮ ਪੜਾਅ 'ਤੇ ਪੁੱਜ ਗਈਆਂ ਹਨ | ਦਸੰਬਰ ਮਹੀਨੇ ਤੋਂ ਰਾਸ਼ਟਰੀ ਮੁਕਾਬਲੇ ਵੀ ਸ਼ੁਰੂ ਹੋਣ ਵਾਲੇ ਹਨ | ਹਜ਼ਾਰਾਂ ਰਾਜ ਪੱਧਰੀ ਅਤੇ ਰਾਸ਼ਟਰੀ ਮੁਕਾਬਲਿਆਂ ਵਿਚ ਮੱਲ੍ਹਾਂ ਮਾਰਨ ...

ਪੂਰੀ ਖ਼ਬਰ »

ਕੁਪਵਾੜਾ ਦੇ ਕੇਰਨ ਤੇ ਹੰਦਵਾੜਾ ਵਿਖੇ

ਸ਼ਹੀਦ ਹੋਏ ਜਵਾਨਾਂ ਨੂੰ ਫੌਜ ਵਲੋਂ ਸ਼ਰਧਾਂਜਲੀਆਂ

ਸ੍ਰੀਨਗਰ, 23 ਨਵੰਬਰ (ਮਨਜੀਤ ਸਿੰਘ)- ਉੱਤਰੀ-ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਵਿਖੇ ਵੱਖ-ਵੱਖ ਮੁਕਾਬਲਿਆਂ 'ਚ ਸ਼ਹੀਦ 2 ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ੍ਰੀਨਗਰ ਦੀ ਫ਼ੌਜੀ ਛਾਉਣੀ ਸਥਿਤ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਜਿਸ 'ਚ ਫ਼ੌਜ ਦੀ 15 ਕੋਰ ...

ਪੂਰੀ ਖ਼ਬਰ »

ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਪਹਿਲੀ ਵਾਰ ਸ਼ਾਮਿਲ ਹੋਏ ਨੌਜਵਾਨਾਂ ਨੂੰ ਆਮ ਮੁਆਫ਼ੀ ਦਾ ਐਲਾਨ

ਸ੍ਰੀਨਗਰ, 23 ਨਵੰਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਵਲੋਂ ਪਹਿਲੇ ਵਾਰੀ ਸ਼ਾਮਿਲ ਹੋਏ ਪਥਰਾਅ ਦੀਆਂ ਘਟਨਾਵਾਂ 'ਚ ਸ਼ਾਮਿਲ ਨੌਜਵਾਨਾਂ ਦੇ ਵਿਰੁੱਧ ਦਰਜ ਮਾਮਲੇ ਵਾਪਸ ਲੈਣ ਦਾ ਨਿਰਦੇਸ਼ ਦਿੱਤਾ ਹੈ | ਸਰਕਾਰੀ ਬੁਲਾਰੇ ਅਨੁਸਾਰ ...

ਪੂਰੀ ਖ਼ਬਰ »

ਬ੍ਰਹਮਪੁੱਤਰ ਦੀ ਬਜਾਇ ਤਿੱਬਤ ਦੀਆਂ ਨਦੀਆਂ 'ਤੇ ਹੋਰ ਬੰਨ੍ਹ ਬਣਾਵੇਗਾ ਚੀਨ

ਬੀਜਿੰਗ, 23 ਨਵੰਬਰ (ਏਜੰਸੀ)- ਚੀਨ, ਜੋ ਕਿ ਤਿੱਬਤ 'ਚ ਕਈ ਪਣ-ਬਿਜਲੀ ਪ੍ਰੋਜੈਕਟਾਂ ਦਾ ਨਿਰਮਾਣ ਕਰ ਰਿਹਾ ਹੈ ਨੇ, ਬ੍ਰਹਮਪੁੱਤਰ ਨਦੀ, ਜਿਸ ਨੂੰ ਲੈ ਕੇ ਭਾਰਤ ਕਾਫ਼ੀ ਚਿੰਤਤ ਹੈ, ਦੀ ਬਜਾਇ ਆਪਣੇ ਰਾਜਾਂ ਦੇ ਨੇੜੇ ਦੀਆਂ ਨਦੀਆਂ 'ਤੇ ਬੰਨ੍ਹ ਬਣਾਉਣ 'ਤੇ ਧਿਆਨ ਕੇਂਦਰਿਤ ਕਰਨ ...

ਪੂਰੀ ਖ਼ਬਰ »

ਗਲਿਆਰਾ ਯੋਜਨਾ ਨਾਲ ਚੀਨ ਤੇ ਪਾਕਿ ਦਾ ਕਸ਼ਮੀਰ 'ਤੇ ਸਟੈਂਡ ਨਹੀਂ ਬਦਲੇਗਾ

ਬੀਜਿੰਗ, 23 ਨਵੰਬਰ (ਪੀ. ਟੀ. ਆਈ.)-ਚੀਨ ਅੱਜ ਆਪਣੇ ਭਾਰਤ ਵਿਚ ਰਾਜਦੂਤ ਦੀ ਭਾਰਤੀ ਦੀਆਂ ਚੀਨ-ਪਾਕਿਸਤਾਨ ਆਰਥਿਕ ਕਾਰੀਡੋਰ (ਸੀ. ਪੀ. ਈ. ਸੀ) ਸਬੰਧੀ ਚਿੰਤਾ ਨੂੰ ਦੂਰ ਕਰਨ ਲਈ ਇਸ ਦਾ ਨਾਂਅ ਬਦਲਣ ਦੀ ਤਜਵੀਜ਼ ਬਾਰੇ ਸਿੱਧਾ ਜਵਾਬ ਦੇਣ ਤੋਂ ਬਚਦਾ ਨਜ਼ਰ ਆਇਆ ਅਤੇ ਕਿਹਾ ਕਿ ...

ਪੂਰੀ ਖ਼ਬਰ »

ਵਿਆਪਮ ਮਾਮਲਾ: ਸੀ. ਬੀ. ਆਈ. ਵਲੋਂ 592 ਦੋਸ਼ੀਆਂ ਿਖ਼ਲਾਫ਼ ਦੋਸ਼ ਪੱਤਰ ਦਾਇਰ

ਨਵੀਂ ਦਿੱਲੀ/ਭੋਪਾਲ, 23 ਨਵੰਬਰ (ਏਜੰਸੀ)-ਮੱਧ ਪ੍ਰਦੇਸ਼ ਦੇ ਪੇਸ਼ਾਵਰ ਪ੍ਰੀਖਿਆ ਮੰਡਲ (ਵਿਆਪਮ) ਘੁਟਾਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਨੇ ਪ੍ਰੀ-ਮੈਡੀਕਲ ਟੈਸਟ (ਪੀ.ਐਮ.ਟੀ) 2012 'ਚ ਹੋਈਆਂ ਕਥਿਤ ਬੇਨਿਯਮੀਆਂ ਦੇ ਸਬੰਧ 'ਚ 4 ਸਾਬਕਾ ਅਧਿਕਾਰੀਆਂ ...

ਪੂਰੀ ਖ਼ਬਰ »

ਮਿਆਂਮਾਰ ਤੇ ਬੰਗਲਾਦੇਸ਼ ਵਿਚਾਲੇ ਰੋਹਿੰਗਿਆ ਦੀ ਦੇਸ਼ ਵਾਪਸੀ ਸਬੰਧੀ ਸਮਝੌਤਾ

ਯੰਗੂਨ, 23 ਨਵੰਬਰ (ਏਜੰਸੀ)-ਮਿਆਂਮਾਰ ਤੇ ਬੰਗਲਾਦੇਸ਼ ਵਿਚਾਲੇ ਅੱਜ ਰੋਹਿੰਗਆ ਮੁਸਲਮਾਨਾਂ ਦੀ ਦੇਸ਼ ਵਾਪਸੀ ਸਬੰਧੀ ਇਕ ਸਮਝੌਤਾ ਹੋਇਆ ਹੈ | ਮਿਆਂਮਾਰ ਦੀ ਸੈਨਾ ਵਲੋਂ ਰਾਖਿਨੇ ਸੂਬੇ 'ਚ ਮਾਰੇ ਜਾ ਰਹੇ ਛਾਪਿਆਂ ਕਾਰਨ ਅਗਸਤ ਮਹੀਨੇ ਤੋਂ ਪੈਦਾ ਹੋਈ ਅਰਾਜਕਤਾ ਦੀ ...

ਪੂਰੀ ਖ਼ਬਰ »

ਨਿਤਿਸ਼ ਕੋਲ ਹੀ ਰਹੇਗਾ 'ਤੀਰ' ਚੋਣ ਨਿਸ਼ਾਨ-ਹਾਈਕੋਰਟ

ਨਵੀਂ ਦਿੱਲੀ, 23 ਨਵੰਬਰ (ਪੀ. ਟੀ. ਆਈ.)-ਜਨਤਾ ਦਲ (ਯੂਨਾਈਟਿਡ) ਦੇ 'ਤੀਰ' ਦੇ ਚੋਣ ਨਿਸ਼ਾਨ 'ਤੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦੇ ਕੋਲ ਹੀ ਰਹੇਗਾ | ਦਿੱਲੀ ਹਾਈਕੋਰਟ ਨੇ ਇਸ ਮਾਮਲੇ 'ਚ ਗੁਜਰਾਤ ਦੇ ਵਿਧਾਇਕ ਛੋਟੂ ਭਾਈ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX