ਤਾਜਾ ਖ਼ਬਰਾਂ


ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  28 minutes ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  about 1 hour ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  about 2 hours ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  about 3 hours ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  about 3 hours ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  about 3 hours ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  about 4 hours ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  about 4 hours ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  about 4 hours ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  about 4 hours ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 minute ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  about 4 hours ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  about 5 hours ago
ਪਟਨਾ, 21 ਮਾਰਚ - ਬਿਹਾਰ 'ਚ ੨ ਵੱਖ ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਜ਼ਖਮੀ ਹੋ ਗਏ। ਪਹਿਲਾ ਹਾਦਸਾ ਭੋਜਪੁਰ ਜ਼ਿਲ੍ਹੇ ਵਿਚ...
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  about 5 hours ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  about 5 hours ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  about 5 hours ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  about 5 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ, ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਦਿੱਲੀ

ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ, 23 ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ਼ੁਰੂ ਹੋ ਕੇ ਚਾਂਦਨੀ ਚੌਾਕ, ...

ਪੂਰੀ ਖ਼ਬਰ »

ਨਿਰੰਕਾਰੀ ਮਿਸ਼ਨ ਨੇ 39 ਜੋੜਿਆਂ ਦੇ ਵਿਆਹ ਕਰਵਾਏ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜ ਕਲਿਆਣ ਵਿਭਾਗ ਦੁਆਰਾ ਇਕ ਸਮੂਹਿਕ ਵਿਆਹ ਸਮਾਗਮ ਕਰਵਾਇਆ ਗਿਆ, ਜਿਸ 'ਚ 39 ਜੋੜਿਆਂ ਦੇ ਵਿਆਹ ਕੀਤੇ ਗਏ | ਨਵੇਂ ਵਿਆਹੇ ਜੋੜਿਆਂ ਨੂੰ ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਨੇ ਅਸ਼ੀਰਵਾਦ ...

ਪੂਰੀ ਖ਼ਬਰ »

ਪੰਚਕੂਲਾ ਹਿੰਸਾ ਦਾ ਦੋਸ਼ੀ ਰਮੇਸ਼ ਤਨੇਜਾ ਕਾਬੂ

ਫਤਿਹਾਬਾਦ, 23 ਨਵੰਬਰ (ਹਰਬੰਸ ਮੰਡੇਰ)- ਡੇਰਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਬਾਅਦ ਪੰਚਕੂਲਾ ਹਿੰਸਾ ਵਿਚ ਦੋਸ਼ੀ ਡੇਰਾ ਸੱਚਾ ਸੌਦਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਰਮੇਸ਼ ਤਨੇਜਾ ਵਾਸੀ ਫਤਿਹਾਬਾਦ ਨੂੰ ਬੀਤੀ ਰਾਤ ਪੰਚਕੂਲਾ ਦੀ ਐਸ.ਆਈ.ਟੀ. ਨੇ ਕਾਬੂ ਕਰ ਲਿਆ ਹੈ | ...

ਪੂਰੀ ਖ਼ਬਰ »

ਦਿਆਲ ਸਿੰਘ ਕਾਲਜ ਮਾਮਲੇ 'ਚ ਇੱਕਜੁਟ ਹੋ ਕੇ ਸੰਘਰਸ਼ ਕਰਨ ਦੀ ਯੋਜਨਾ ਬਣਾਈ ਜਾਵੇ-ਆਲ ਇੰਡੀਆ ਪੰਥਕ ਫੋਰਮ

ਨਵੀਂ ਦਿੱਲੀ, 23 ਨਵੰਬਰ (ਜਗਤਾਰ ਸਿੰਘ)-ਦਿਆਲ ਸਿੰਘ ਕਾਲਜ ਦਾ ਨਾਂਅ ਬਦਲਣ ਸਬੰਧੀ ਵਿਵਾਦ ਦੇ ਮੁੱਦੇ ਨੂੰ ਲੈ ਕੇ ਆਲ ਇੰਡੀਆ ਪੰਥਕ ਫੋਰਮ ਵਲੋਂ ਸੱਦੀ ਗਈ ਮੀਟਿੰਗ 'ਚ ਕਾਲਜ ਗਵਰਨਿੰਗ ਬਾਡੀ ਦੇ ਉਸ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਗਈ ਜਿਸ 'ਚ ਗਵਰਨਿੰਗ ਬਾਡੀ ਵਲੋਂ ...

ਪੂਰੀ ਖ਼ਬਰ »

ਹਾਕੀ ਟੂਰਨਾਮੈਂਟ 'ਚ ਹੋਏ ਦੋ ਹਾਕੀ ਦੇ ਮੈਚ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਲਾਲ ਬਹਾਦਰ ਸ਼ਾਸਤਰੀ ਹਾਕੀ ਟੂਰਨਾਮੈਂਟ ਧਿਆਨ ਚੰਦ ਨੈਸ਼ਨਲ ਸਟੇਡੀਅਮ ਦਿੱਲੀ ਵਿਖੇ ਹੋ ਰਿਹਾ ਹੈ ਜਿਸ 'ਚ ਪਹਿਲੇ ਸੈਸ਼ਨ 'ਚ ਇੰਡੀਅਨ ਰੇਲਵੇ ਅਤੇ ਏਅਰ ਇੰਡੀਆ ਦੇ ਵਿਚਕਾਰ ਮੈਚ ਖੇਡਿਆ ਗਿਆ ਅਤੇ ਇੰਡੀਅਨ ਰੇਲਵੇ ਦੀ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਯਾਦਗਾਰੀ ਅੰਤਰ-ਸਕੂਲ ਪੇਂਟਿੰਗ ਮੁਕਾਬਲਾ ਕਰਵਾਇਆ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਭਾਈ ਵੀਰ ਸਿੰਘ ਸਾਹਿਤ ਸਦਨ ਨਵੀਂ ਦਿੱਲੀ ਵਲੋਂ ਭਾਈ ਵੀਰ ਸਿੰਘ ਦੀ ਯਾਦ ਨੂੰ ਸਮਰਪਿਤ ਸਦਨ ਵਿਖੇ ਭਾਈ ਵੀਰ ਸਿੰਘ ਯਾਦਗਾਰੀ ਅੰਤਰ-ਸਕੂਲ ਪੇਂਟਿੰਗ ਮੁਕਾਬਲਾ 2017 ਕਰਵਾਇਆ ਗਿਆ, ਜਿਸ ਵਿਚ 9ਵੀਂ ਤੇ 10ਵੀਂ ਦੀ ਜਮਾਤ ਦੇ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ ਤੋਂ ਫੰਡਾਂ ਦੇ ਲਾਲਚ ਵਿਚ 'ਆਪ' ਕਰ ਰਹੀ ਜੱਗੀ ਜੌਹਲ ਦਾ ਸਮਰਥਨ-ਭਾਜਪਾ

ਚੰਡੀਗੜ੍ਹ, 23 ਨਵੰਬਰ (ਗੁਰਸੇਵਕ ਸਿੰਘ ਸੋਹਲ)- ਪੰਜਾਬ ਭਾਜਪਾ ਨੇ ਅੱਜ ਇੱਥੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸਿਰਫ਼ ਪ੍ਰਵਾਸੀ ਪੰਜਾਬੀਆਂ ਤੋਂ ਫੰਡ ਦੇ ਲਾਲਚ ਵਿਚ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਮਾਮਲੇ ਨੂੰ ਬਿਨਾਂ ਜਾਂਚੇ ਮੁੱਦਾ ਬਣਾ ਰਹੀ ਹੈ ਅਤੇ ਅਜਿਹਾ ਕਰਦੇ ...

ਪੂਰੀ ਖ਼ਬਰ »

ਪਾਕਿ ਦੇ ਵਿਰਾਸਤ ਤੇ ਪੰਜਾਬੀ ਭਾਸ਼ਾ ਪ੍ਰੇਮੀਆਂ ਨੇ ਦਿਆਲ ਸਿੰਘ ਕਾਲਜ ਦਾ ਨਾਂਅ ਬਦਲੇ ਜਾਣ ਦੇ ਫ਼ੈਸਲੇ ਨੂੰ ਮੰਦਭਾਗਾ ਦੱਸਿਆ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਦਿੱਲੀ ਵਿਖੇ ਚੱਲ ਰਹੇ ਦਿਆਲ ਸਿੰਘ ਕਾਲਜ ਦਾ ਨਾਂਅ ਬਦਲ ਕੇ ਵੰਦੇ ਮਾਤਰਮ ਕਾਲਜ ਰੱਖੇ ਜਾਣ ਦੇ ਫ਼ੈਸਲੇ ਸਬੰਧੀ ਪਾਕਿਸਤਾਨ ਦੇ ਵਿਰਾਸਤ ਤੇ ਪੰਜਾਬੀ ਭਾਸ਼ਾ ਪ੍ਰੇਮੀਆਂ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ | ਲਾਹੌਰ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਦੀ ਪੰਜਾਬੀ ਵਿਸ਼ੇ ਦੀ ਪ੍ਰੀਖਿਆ 'ਚ ਹੁਣ 20 ਅੰਕ ਪ੍ਰੈਕਟੀਕਲ ਦੇ ਹੋਣਗੇ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਨੇ ਇਸ ਵਾਰ ਸਕੂਲਾਂ 'ਚ 10ਵੀਂ ਦੀ ਬੋਰਡ ਪ੍ਰੀਖਿਆ ਲੈਣ ਦਾ ਐਲਾਨ ਕੀਤਾ ਹੈ ਅਤੇ ਬੋਰਡ ਵੱਲੋਂ 80 ਅੰਕਾਂ ਦੀ ਲਿਖਤੀ ਪ੍ਰੀਖਿਆ ਲਈ ਜਾਵੇਗੀ ਤੇ 20 ਅੰਕਾਂ ਦੇ ...

ਪੂਰੀ ਖ਼ਬਰ »

ਰੋਜ਼ੀ ਰੋਟੀ ਕਮਾਉਣ ਲਈ ਕੁਵੈਤ ਗਏ ਨਿਰਵੈਲ ਸਿੰਘ ਦੀ ਜੇਲ੍ਹ 'ਚ ਹੋਣ ਦੀ ਖ਼ਬਰ ਮਿਲਣ 'ਤੇ ਮਾਤਾ-ਪਿਤਾ ਡਾਹਢੇ ਪ੍ਰੇਸ਼ਾਨ

ਨਕੋਦਰ, 23 ਨਵੰਬਰ (ਗੁਰਵਿੰਦਰ ਸਿੰਘ)-ਪਿੰਡ ਅਜਤਾਣੀ ਤਹਿਸੀਲ ਫਿਲੌਰ 'ਚ ਰਹਿਣ ਵਾਲੇ ਕੁਲਵੰਤ ਸਿੰਘ ਦੇ ਪਰਿਵਾਰ 'ਤੇ ਮੁਸੀਬਤਾਂ ਪਿੱਛਾ ਨਹੀਂ ਛੱਡ ਰਹੀਆਂ | ਵਿਦੇਸ਼ 'ਚ ਰੋਜ਼ੀ ਰੋਟੀ ਕਮਾ ਕੇ ਘਰ ਦੀ ਹਾਲਤ ਠੀਕ ਕਰਨ ਲਈ ਪਰਿਵਾਰ 'ਚੋਂ ਸਾਊਦੀ ਅਰਬ ਗਈ ਉਸ ਦਾ ਪਤਨੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਥੋਕ ਸ਼ਰਾਬ ਨਿਗਮ ਸਥਾਪਤ ਕਰਨ ਦਾ ਜਾਇਜ਼ਾ ਲੈਣ ਲਈ ਵਿਭਾਗ ਨੂੰ ਕਿਹਾ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਾਬ ਦੇ ਵਪਾਰ ਵਿਚ ਅਜ਼ਾਰੇਦਾਰੀ ਨੂੰ ਖ਼ਤਮ ਕਰਨ ਅਤੇ ਸਰਕਾਰੀ ਖ਼ਜ਼ਾਨੇ ਵਿਚ ਮਾਲੀਏ ਦਾ ਵਾਧਾ ਕਰਨ ਵਾਸਤੇ ਆਬਕਾਰੀ ਵਿਭਾਗ ਨੂੰ ਸ਼ਰਾਬ ਦੇ ਵਿੱਤਰਣ ਵਾਸਤੇ ਥੋਕ ਸ਼ਰਾਬ ਨਿਗਮ ...

ਪੂਰੀ ਖ਼ਬਰ »

ਚੀਨੀ ਸਰਹੱਦ 'ਤੇ ਜਵਾਨਾਂ ਦੀ ਜਲਦ ਪਹੁੰਚ ਨੂੰ ਯਕੀਨੀ ਬਣਾਉਣ ਦੇ ਲਈ ਫ਼ੌਜ ਵਲੋਂ ਤਿਆਰੀਆਂ ਸ਼ੁਰੂ

ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਚੀਨ ਦੀ ਸਰਹੱਦ 'ਤੇ ਸੁਰੱਿਖ਼ਆ ਬਲ ਘੱਟ ਸਮੇਂ 'ਚ ਆਸਾਨੀ ਨਾਲ ਪਹੁੰਚ ਸਕਣ, ਇਸ ਦੇ ਲਈ ਭਾਰਤੀ ਸੈਨਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਦੋਵਾਂ ਦੇਸ਼ਾਂ ਵਿਚਾਲੇ 73 ਦਿਨ ਤੱਕ ਚੱਲੇ ਡੋਕਲਾਮ ਤਣਾਅ ਦੇ ਮੱਦੇਨਜ਼ਰ ਸੈਨਾ ਦੇ ਇਸ ਕਦਮ ...

ਪੂਰੀ ਖ਼ਬਰ »

ਸਈਦ ਨੂੰ ਸੰਯੁਕਤ ਰਾਸ਼ਟਰ ਤੇ ਅਮਰੀਕਾ ਨੇ ਅੱਤਵਾਦੀ ਨੇਤਾ ਮਨੋਨੀਤ ਕੀਤਾ ਹੋਇਆ ਹੈ-ਟਰੰਪ ਪ੍ਰਸ਼ਾਸਨ

ਵਾਸ਼ਿੰਗਟਨ, 23 ਨਵੰਬਰ (ਪੀ. ਟੀ. ਆਈ.)-ਮੁੰਬਈ ਅੱਤਵਾਦੀ ਹਮਲੇ ਦੇ ਮੁੱਖ ਦੋਸ਼ੀ ਅਤੇ ਜਮਾਤ ਉਦ ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਪਾਕਿਸਤਾਨੀ ਅਦਾਲਤ ਵਲੋਂ ਘਰ ਵਿਚ ਨਜ਼ਰਬੰਦੀ ਤੋਂ ਮੁਕਤ ਕਰਨ ਦਾ ਹੁਕਮ ਦੇਣ ਪਿੱਛੋਂ ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਸਈਦ ਨੂੰ ਦੋਵਾਂ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਏ ਬਜ਼ੁਰਗ ਦੀ ਮੌਤ

ਚੁਗਿੱਟੀ/ਜੰਡੂਸਿੰਘਾ, 23 ਨਵੰਬਰ (ਨਰਿੰਦਰ ਲਾਗੂ)-ਪਿੰਡ ਭੋਜੋਵਾਲ ਨੇੜੇ ਮੁਜ਼ੱਫਰਪੁਰ ਰੇਲ ਲਾਈਨਾਂ ਪਾਰ ਕਰਦੇ ਸਮੇਂ ਰੇਲ ਗੱਡੀ ਦੀ ਲਪੇਟ 'ਚ ਆਏ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਜੀ. ਆਰ. ਪੀ. ...

ਪੂਰੀ ਖ਼ਬਰ »

ਪਾਸਪੋਰਟ ਬਣਵਾ ਕੇ ਦੇਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ 12 ਗਿ੍ਫ਼ਤਾਰ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਕਾਰਵਾਈ ਕਰਦੇ ਹੋਏ ਅਜਿਹੇ 12 ਏਜੰਟਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਪਾਸਪੋਰਟ ਦਫ਼ਤਰ ਦੇ ਬਾਹਰ ਖੜ੍ਹੇ ਰਹਿ ਕੇ ਭੋਲੇ-ਭਾਲੇ ਵਿਅਕਤੀਆਂ ਨੂੰ ਪਾਸਪੋਰਟ ਬਣਵਾ ਕੇ ਦੇਣ ਦੇ ਨਾਂਅ 'ਤੇ ਹਜ਼ਾਰਾਂ ਰੁਪਏ ਦੀ ਠੱਗੀ ਮਾਰ ਰਹੇ ਸਨ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਜੋਗਿੰਦਰ ਕਪੂਰ ਉਰਫ਼ ਜਿੰਦਾ ਪੁੱਤਰ ਜਗਦੀਸ਼ ਲਾਲ ਵਾਸੀ ਜੀ.ਟੀ. ਰੋਡ, ਮਕਸੂਦਾਂ, ਗੁਰਿੰਦਰ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਜੈਤੇਵਾਲੀ, ਜਲੰਧਰ, ਸਤੀਸ਼ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਬਸਤੀ ਗੁਜਾਂ, ਜਲੰਧਰ, ਸੰਮੀ ਹੀਰ ਪੁੱਤਰ ਰਾਮਪਾਲ ਹੀਰ ਵਾਸੀ ਪਿੰਡ ਨਾਨਕ ਪਿੰਡੀ, ਜਲੰਧਰ, ਮੇਜਰ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਹਰਦੋਫਰਾਲ, ਜਲੰਧਰ, ਕੁਲਵੰਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਹਰਦੋਫਰਾਲਾ, ਜਲੰਧਰ, ਅਸ਼ਵਨੀ ਕੁਮਾਰ ਪੁੱਤਰ ਸਵ. ਕ੍ਰਿਪਾ ਰਾਮ ਵਾਸੀ ਬਸਤੀ ਨੌ, ਜਲੰਧਰ, ਵਿਸ਼ਾਲ ਪੁੱਤਰ ਸਤਪਾਲ ਵਾਸੀ ਜਮਸ਼ੇਰ, ਜਲੰਧਰ, ਰਵੀ ਪੁੱਤਰ ਅਸ਼ੋਕ ਕੁਮਾਰ ਵਾਸੀ ਜਮਸ਼ੇਰ, ਜਲੰਧਰ, ਦੀਪਕ ਪੁੱਤਰ ਪਵਨ ਵਾਸੀ ਅਬਾਦਪੁਰਾ, ਜਲੰਧਰ, ਅਜੇ ਕੁਮਾਰ ਪੁੱਤਰ ਨਾਨਕ ਚੰਦ ਵਾਸੀ ਗੋਬਿੰਦ ਨਗਰ, ਸੋਢਲ ਰੋਡ, ਜਲੰਧਰ ਅਤੇ ਵਿਰਲ ਪੁੱਤਰ ਗੋਰੇ ਲਾਲ ਵਾਸੀ ਵਡਾਲਾ ਚੌਕ, ਜਲੰਧਰ ਵਜੋਂ ਹੋਈ ਹੈ | ਏ.ਸੀ.ਪੀ. ਕੇਂਦਰੀ ਸਤਿੰਦਰ ਕੁਮਾਰ ਚੱਢਾ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀਆਂ ਦਾ ਗਰੋਹ ਪਾਸਪੋਰਟ ਦਫ਼ਤਰ ਦੇ ਬਾਹਰ ਸਰਗਰਮ ਹੈ, ਜੋ ਪਾਸਪੋਰਟ ਦੇ ਫਾਰਮ ਭਰਨ ਦੇ ਨਾਂਅ 'ਤੇ ਲੋਕਾਂ ਕੋਲੋਂ ਮਨਮਰਜ਼ੀ ਦੇ ਪੈਸੇ ਵਸੂਲਦੇ ਹਨ | ਇਸ ਗਰੋਹ ਦੇ ਮੈਂਬਰ ਦਿਹਾਤ ਦੇ ਖੇਤਰ 'ਚੋਂ ਆਏ ਭੋਲੇ-ਭਾਲੇ ਲੋਕਾਂ ਨੂੰ ਜਲਦ ਪਾਸਪੋਰਟ ਬਣਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ ਹਜ਼ਾਰਾਂ ਰੁਪਏ ਦੀ ਠੱਗੀ ਮਾਰ ਲੈਂਦੇ ਹਨ | ਠੱਗੀ ਦਾ ਸ਼ਿਕਾਰ ਵਿਅਕਤੀ ਇਨ੍ਹਾਂ ਦੇ ਚੱਕਰ ਲਗਾਉਂਦਾ ਰਹਿੰਦਾ ਹੈ ਅਤੇ ਇਹ ਉਸ ਨੂੰ ਪ੍ਰੇਸ਼ਾਨ ਕਰਦੇ ਰਹਿੰਦੇ ਹਨ | ਏ.ਸੀ.ਪੀ. ਚੱਢਾ ਨੇ ਦੱਸਿਆ ਕਿ ਮਿਲੀ ਸੂਚਨਾ ਦੇ ਆਧਾਰ ਤੇ ਉਨ੍ਹਾਂ ਆਪਣੇ ਮੁਲਾਜ਼ਮਾਂ ਨੂੰ ਸਾਦੇ ਕਪੜਿਆਂ 'ਚ ਪਾਸਪੋਰਟ ਦਫ਼ਤਰ ਦੇ ਬਾਹਰ ਭੇਜਿਆ ਅਤੇ ਠੱਗੀ ਮਾਰਨ ਵਾਲੇ ਇਸ ਗਰੋਹ ਦੇ ਮੈਂਬਰਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ | ਨਕੋਦਰ ਚੌਕ ਵਾਲੇ ਪਾਸਪੋਰਟ ਦਫ਼ਤਰ ਦੇ ਬਾਹਰ ਕਾਰਵਾਈ ਕਰਨ ਲਈ ਵਾਲੀਆਂ ਟੀਮਾਂ ਦੀ ਅਗਵਾਈ ਥਾਣਾ ਡਵੀਜ਼ਨ ਨੰਬਰ 4 ਦੇ ਮੁਖੀ ਨਿਰਮਲ ਸਿੰਘ ਵਲੋਂ ਕੀਤੀ ਗਈ ਜਦਕਿ ਅਰੋੜਾ ਪ੍ਰਾਈਮ ਟਾਵਰ ਦੇ ਨੇੜੇ ਵਾਲੇ ਪਾਸਪੋਰਟ ਦਫ਼ਤਰ ਦੇ ਬਾਹਰ ਕਾਰਵਾਈ ਕਰਨ ਵਾਲੀਆਂ ਟੀਮਾਂ ਦੀ ਅਗਵਾਈ ਥਾਣ ਨਵੀਂ ਬਾਰਾਂਦਰੀ ਦੇ ਮੁਖੀ ਬਲਬੀਰ ਸਿੰਘ ਵੱਲੋਂ ਕੀਤੀ ਗਈ | ਇਸ ਕਾਰਵਾਈ ਦੌਰਾਨ ਗਿ੍ਫ਼ਤਾਰ ਕੀਤੇ ਕੁਲ 12 ਵਿਅਕਤੀਆਂ ਕੋਲੋਂ ਕੁਝ ਦਸਤਾਵੇਜ਼ ਬਰਾਮਦ ਕੀਤੇ ਹਨ | ਗਿ੍ਫ਼ਤਾਰ ਕੀਤੇ ਇਨ੍ਹਾਂ ਵਿਅਕਤੀਆਂ ਿਖ਼ਲਫ਼ ਬਣਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

6 ਮੁਅੱਤਲ ਮੁਲਾਜ਼ਮਾਂ 'ਚੋਂ 3 ਦੀ ਬਹਾਲੀ ਸੰਭਵ-ਕਮਿਸ਼ਨਰ

ਜਲੰਧਰ, 23 ਨਵੰਬਰ (ਮਦਨ ਭਾਰਦਵਾਜ)-ਨਗਰ ਨਿਗਮ ਦੇ ਮੁਅੱਤਲ ਹੋਏ 6 ਮੁਲਾਜ਼ਮਾਂ 'ਚੋਂ 3 ਦੀ ਬਹਾਲੀ ਸੰਭਵ ਹੋ ਗਈ ਹੈ ਅਤੇ ਉਨ੍ਹਾਂ ਨੇ ਯੂਨੀਅਨ ਆਗੂ ਰਾਜਨ ਗੁਪਤਾ ਦੀ ਅਗਵਾਈ 'ਚ ਨਿਗਮ ਕਮਿਸ਼ਨਰ ਸ੍ਰੀ ਬਸੰਤ ਗਰਗ ਨਾਲ ਮੁਲਾਕਾਤ ਕਰਕੇ ਆਪਣੇ ਪੂਰੇ ਕੰਮ ਦੀ ਰਿਪੋਰਟ ਪੇਸ਼ ...

ਪੂਰੀ ਖ਼ਬਰ »

ਦੜ੍ਹਾ-ਸੱਟਾ ਲਗਾਉਂਦੇ 3 ਕਾਬੂ, 32 ਹਜ਼ਾਰ ਰੁਪਏ ਅਤੇ ਹੋਰ ਸਾਮਾਨ ਬਰਾਮਦ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਦੱੜ੍ਹਾ ਸੱਟਾ ਲਗਾਉਣ ਵਾਲੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 32050 ਰੁਪਏ ਦੀ ਨਗਦੀ, 2 ਲੈਪ ਟਾਪ, 8 ਐੱਲ.ਸੀ.ਡੀਆਂ, 7 ਸੀ.ਪੀ.ਯੂ. ਕੰਪਿਊਟਰ, 10 ਕੈਲਕੂਲੇਟਰ, 6 ਮੋਬਾਈਲ ਫੋਨ, 4 ...

ਪੂਰੀ ਖ਼ਬਰ »

ਵਿਆਹ ਸਮਾਗਮ ਤੋਂ ਪਰਤ ਰਹੇ ਫ਼ੋਟੋਗ੍ਰਾਫ਼ਰ ਦਾ ਵਾਹਨ ਹੋਇਆ ਹਾਦਸੇ ਦਾ ਸ਼ਿਕਾਰ- ਦੋ ਜ਼ਖ਼ਮੀ

ਮਕਸੂਦਾਂ, 23 ਨਵੰਬਰ (ਵੇਹਗਲ)-ਕਰਤਾਰਪੁਰ ਤੋਂ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਫ਼ੋਟੋਗ੍ਰਾਫ਼ਰ ਦਾ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਦੋ ਫ਼ੋਟੋਗ੍ਰਾਫ਼ਰ ਕਰਤਾਰਪੁਰ ਤੋਂ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਸਨ ਤਾਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਕੋਲੋਂ ਬੰਦੂਕ ਤੇ ਜ਼ਿੰਦਾ ਕਾਰਤੂਸ ਬਰਾਮਦ

ਮਕਸੂਦਾਂ, 23 ਨਵੰਬਰ (ਵੇਹਗਲ)-ਥਾਣਾ ਡਵੀਜ਼ਨ ਨੰ: 1 ਦੀ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਕੋਲੋਂ ਬੰਦੂਕ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ ਜਦਕਿ ਮੋਟਰਸਾਈਕਲ ਸਵਾਰ ਦੋ ਨੌਜਵਾਨ ਫ਼ਰਾਰ ਹੋਣ 'ਚ ਸਫ਼ਲ ਹੋ ਗਏ | ਥਾਣਾ ਡਵੀਜ਼ਨ ਨੰ: 1 ਦੇ ਮੁਖੀ ਇੰਸ: ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਬਾਲ ਮਜ਼ਦੂਰੀ ਦੇ ਖਤਮੇ ਲਈ ਕਿਰਤ ਵਿਭਾਗ ਵਲੋਂ 868 ਅਦਾਰਿਆਂ ਦੀ ਅਚਨਚੇਤ ਚੈਕਿੰਗ

ਜਲੰਧਰ, 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹੇ ਵਿੱਚ ਬਾਲ ਮਜਦੂਰੀ ਰੋਕਣ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ.ਜਲੰਧਰ-1 ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਬਣਾਈ ਗਈ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਵਲੋਂ ਕਿਰਤ ...

ਪੂਰੀ ਖ਼ਬਰ »

ਟਰੈਕ ਦੇ ਏਜੰਟਾਂ 'ਤੇ ਪੁਲਿਸ ਕਰੇਗੀ ਕਾਰਵਾਈ

ਜਲੰਧਰ, 23 ਨਵੰਬਰ (ਸ਼ਿਵ)-ਪਾਸਪੋਰਟ ਦਫ਼ਤਰ ਬਾਹਰ ਪਾਸਪੋਰਟ ਬਣਾਉਣ ਦੇ ਮਾਮਲੇ ਵਿਚ ਕਾਬੂ ਕੀਤੇ ਗਏ ਕਈ ਵਿਅਕਤੀਆਂ ਦੇ ਮਾਮਲੇ ਦੀ ਚਰਚਾ ਹੋਣ ਤੋਂ ਬਾਅਦ ਡਰਾਈਵਿੰਗ ਟਰੈਕ ਦੇ ਕਥਿਤ ਏਜੰਟਾਂ ਵਿਚ ਘਬਰਾਹਟ ਰਹੀ ਕਿਉਂਕਿ ਉਨਾਂ ਵਿਚ ਇਹ ਡਰ ਸੀ ਕਿ ਜੇਕਰ ਬਿਨਾਂ ...

ਪੂਰੀ ਖ਼ਬਰ »

ਆਮਦਨ ਕਰ ਦੇ ਛਾਪੇ 'ਚ ਦੋ ਸਨਅਤੀ ਯੂਨਿਟਾਂ ਨੇ ਦਿਖਾਈ 3.60 ਕਰੋੜ ਛੁਪਾਈ ਆਮਦਨ

ਜਲੰਧਰ, 23 ਨਵੰਬਰ (ਸ਼ਿਵ)-ਲੰਬੇ ਸਮੇਂ ਦੀ ਚੁੱਪੀ ਤੋਂ ਬਾਅਦ ਆਮਦਨ ਕਰ ਵਿਭਾਗ ਨੇ ਉਨ੍ਹਾਂ ਲੋਕਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ ਜਿਨ੍ਹਾਂ ਨੇ ਆਪਣਾ ਬਣਦਾ ਆਮਦਨ ਕਰ ਜਮਾਂ ਨਹੀਂ ਕਰਵਾਇਆ ਸੀ | ਵਰਿਆਣਾ ਨੇੜੇ ਆਮਦਨ ਕਰ ਵਿਭਾਗ ਵੱਲੋਂ ਘੱਟ ਕਰ ਆਉਣ ਦੇ ...

ਪੂਰੀ ਖ਼ਬਰ »

ਕੈਰੀ ਆਨ ਜੱਟਾ ਪਾਰਟ-2 ਸਿਨੇਮਾ ਪ੍ਰੇਮੀਆਂ ਦਾ ਭਰਪੂਰ ਮਨੋਰੰਜਨ ਕਰੇਗੀ

ਲੁਧਿਆਣਾ, 23 ਨਵੰਬਰ (ਅ. ਬ.)- ਪੰਜਾਬੀ ਕਾਮੇਡੀ ਫੀਚਰ ਫਿਲਮ ਕੈਰੀ ਆਨ ਜੱਟਾ-2 ਅਗਲੇ ਸਾਲ ਸਿਨੇਮਾਘਰਾਂ ਦੀ ਸ਼ੋਭਾ ਬਣੇਗੀ | ਕੈਰੀ ਆਨ ਜੱਟਾ-1 ਪੰਜ ਸਾਲ ਪਹਿਲਾਂ 27 ਜੁਲਾਈ 2012 ਨੂੰ ਰਿਲੀਜ ਹੋਈ ਸੀ ਅਤੇ ਇਸ ਫਿਲਮ ਨੇ ਪੰਜਾਬੀ ਫਿਲਮ ਖੇਤਰ ਵਿਚ ਨਵੇਂ ਰਿਕਾਰਡ ਕਾਇਮ ਕੀਤੇ ਸਨ ...

ਪੂਰੀ ਖ਼ਬਰ »

ਸਕੂਲੀ ਸਿੱਖਿਆ ਦੇ ਖੇਡ ਮਹਿਕਮੇ 'ਤੇ ਭਾਰੀ ਪਿਆ ਸਪੋਰਟਸ ਵਿਭਾਗ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)- 63ਵੀਂਆਂ ਪੰਜਾਬ ਰਾਜ ਸਕੂਲੀ ਖੇਡਾਂ ਆਪਣੇ ਅੰਤਿਮ ਪੜਾਅ 'ਤੇ ਪੁੱਜ ਗਈਆਂ ਹਨ | ਦਸੰਬਰ ਮਹੀਨੇ ਤੋਂ ਰਾਸ਼ਟਰੀ ਮੁਕਾਬਲੇ ਵੀ ਸ਼ੁਰੂ ਹੋਣ ਵਾਲੇ ਹਨ | ਹਜ਼ਾਰਾਂ ਰਾਜ ਪੱਧਰੀ ਅਤੇ ਰਾਸ਼ਟਰੀ ਮੁਕਾਬਲਿਆਂ ਵਿਚ ਮੱਲ੍ਹਾਂ ਮਾਰਨ ...

ਪੂਰੀ ਖ਼ਬਰ »

ਕੁਪਵਾੜਾ ਦੇ ਕੇਰਨ ਤੇ ਹੰਦਵਾੜਾ ਵਿਖੇ

ਸ਼ਹੀਦ ਹੋਏ ਜਵਾਨਾਂ ਨੂੰ ਫੌਜ ਵਲੋਂ ਸ਼ਰਧਾਂਜਲੀਆਂ

ਸ੍ਰੀਨਗਰ, 23 ਨਵੰਬਰ (ਮਨਜੀਤ ਸਿੰਘ)- ਉੱਤਰੀ-ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਵਿਖੇ ਵੱਖ-ਵੱਖ ਮੁਕਾਬਲਿਆਂ 'ਚ ਸ਼ਹੀਦ 2 ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ੍ਰੀਨਗਰ ਦੀ ਫ਼ੌਜੀ ਛਾਉਣੀ ਸਥਿਤ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਜਿਸ 'ਚ ਫ਼ੌਜ ਦੀ 15 ਕੋਰ ...

ਪੂਰੀ ਖ਼ਬਰ »

ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਪਹਿਲੀ ਵਾਰ ਸ਼ਾਮਿਲ ਹੋਏ ਨੌਜਵਾਨਾਂ ਨੂੰ ਆਮ ਮੁਆਫ਼ੀ ਦਾ ਐਲਾਨ

ਸ੍ਰੀਨਗਰ, 23 ਨਵੰਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਵਲੋਂ ਪਹਿਲੇ ਵਾਰੀ ਸ਼ਾਮਿਲ ਹੋਏ ਪਥਰਾਅ ਦੀਆਂ ਘਟਨਾਵਾਂ 'ਚ ਸ਼ਾਮਿਲ ਨੌਜਵਾਨਾਂ ਦੇ ਵਿਰੁੱਧ ਦਰਜ ਮਾਮਲੇ ਵਾਪਸ ਲੈਣ ਦਾ ਨਿਰਦੇਸ਼ ਦਿੱਤਾ ਹੈ | ਸਰਕਾਰੀ ਬੁਲਾਰੇ ਅਨੁਸਾਰ ...

ਪੂਰੀ ਖ਼ਬਰ »

ਬ੍ਰਹਮਪੁੱਤਰ ਦੀ ਬਜਾਇ ਤਿੱਬਤ ਦੀਆਂ ਨਦੀਆਂ 'ਤੇ ਹੋਰ ਬੰਨ੍ਹ ਬਣਾਵੇਗਾ ਚੀਨ

ਬੀਜਿੰਗ, 23 ਨਵੰਬਰ (ਏਜੰਸੀ)- ਚੀਨ, ਜੋ ਕਿ ਤਿੱਬਤ 'ਚ ਕਈ ਪਣ-ਬਿਜਲੀ ਪ੍ਰੋਜੈਕਟਾਂ ਦਾ ਨਿਰਮਾਣ ਕਰ ਰਿਹਾ ਹੈ ਨੇ, ਬ੍ਰਹਮਪੁੱਤਰ ਨਦੀ, ਜਿਸ ਨੂੰ ਲੈ ਕੇ ਭਾਰਤ ਕਾਫ਼ੀ ਚਿੰਤਤ ਹੈ, ਦੀ ਬਜਾਇ ਆਪਣੇ ਰਾਜਾਂ ਦੇ ਨੇੜੇ ਦੀਆਂ ਨਦੀਆਂ 'ਤੇ ਬੰਨ੍ਹ ਬਣਾਉਣ 'ਤੇ ਧਿਆਨ ਕੇਂਦਰਿਤ ਕਰਨ ...

ਪੂਰੀ ਖ਼ਬਰ »

ਗਲਿਆਰਾ ਯੋਜਨਾ ਨਾਲ ਚੀਨ ਤੇ ਪਾਕਿ ਦਾ ਕਸ਼ਮੀਰ 'ਤੇ ਸਟੈਂਡ ਨਹੀਂ ਬਦਲੇਗਾ

ਬੀਜਿੰਗ, 23 ਨਵੰਬਰ (ਪੀ. ਟੀ. ਆਈ.)-ਚੀਨ ਅੱਜ ਆਪਣੇ ਭਾਰਤ ਵਿਚ ਰਾਜਦੂਤ ਦੀ ਭਾਰਤੀ ਦੀਆਂ ਚੀਨ-ਪਾਕਿਸਤਾਨ ਆਰਥਿਕ ਕਾਰੀਡੋਰ (ਸੀ. ਪੀ. ਈ. ਸੀ) ਸਬੰਧੀ ਚਿੰਤਾ ਨੂੰ ਦੂਰ ਕਰਨ ਲਈ ਇਸ ਦਾ ਨਾਂਅ ਬਦਲਣ ਦੀ ਤਜਵੀਜ਼ ਬਾਰੇ ਸਿੱਧਾ ਜਵਾਬ ਦੇਣ ਤੋਂ ਬਚਦਾ ਨਜ਼ਰ ਆਇਆ ਅਤੇ ਕਿਹਾ ਕਿ ...

ਪੂਰੀ ਖ਼ਬਰ »

ਵਿਆਪਮ ਮਾਮਲਾ: ਸੀ. ਬੀ. ਆਈ. ਵਲੋਂ 592 ਦੋਸ਼ੀਆਂ ਿਖ਼ਲਾਫ਼ ਦੋਸ਼ ਪੱਤਰ ਦਾਇਰ

ਨਵੀਂ ਦਿੱਲੀ/ਭੋਪਾਲ, 23 ਨਵੰਬਰ (ਏਜੰਸੀ)-ਮੱਧ ਪ੍ਰਦੇਸ਼ ਦੇ ਪੇਸ਼ਾਵਰ ਪ੍ਰੀਖਿਆ ਮੰਡਲ (ਵਿਆਪਮ) ਘੁਟਾਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਨੇ ਪ੍ਰੀ-ਮੈਡੀਕਲ ਟੈਸਟ (ਪੀ.ਐਮ.ਟੀ) 2012 'ਚ ਹੋਈਆਂ ਕਥਿਤ ਬੇਨਿਯਮੀਆਂ ਦੇ ਸਬੰਧ 'ਚ 4 ਸਾਬਕਾ ਅਧਿਕਾਰੀਆਂ ...

ਪੂਰੀ ਖ਼ਬਰ »

ਮਿਆਂਮਾਰ ਤੇ ਬੰਗਲਾਦੇਸ਼ ਵਿਚਾਲੇ ਰੋਹਿੰਗਿਆ ਦੀ ਦੇਸ਼ ਵਾਪਸੀ ਸਬੰਧੀ ਸਮਝੌਤਾ

ਯੰਗੂਨ, 23 ਨਵੰਬਰ (ਏਜੰਸੀ)-ਮਿਆਂਮਾਰ ਤੇ ਬੰਗਲਾਦੇਸ਼ ਵਿਚਾਲੇ ਅੱਜ ਰੋਹਿੰਗਆ ਮੁਸਲਮਾਨਾਂ ਦੀ ਦੇਸ਼ ਵਾਪਸੀ ਸਬੰਧੀ ਇਕ ਸਮਝੌਤਾ ਹੋਇਆ ਹੈ | ਮਿਆਂਮਾਰ ਦੀ ਸੈਨਾ ਵਲੋਂ ਰਾਖਿਨੇ ਸੂਬੇ 'ਚ ਮਾਰੇ ਜਾ ਰਹੇ ਛਾਪਿਆਂ ਕਾਰਨ ਅਗਸਤ ਮਹੀਨੇ ਤੋਂ ਪੈਦਾ ਹੋਈ ਅਰਾਜਕਤਾ ਦੀ ...

ਪੂਰੀ ਖ਼ਬਰ »

ਨਿਤਿਸ਼ ਕੋਲ ਹੀ ਰਹੇਗਾ 'ਤੀਰ' ਚੋਣ ਨਿਸ਼ਾਨ-ਹਾਈਕੋਰਟ

ਨਵੀਂ ਦਿੱਲੀ, 23 ਨਵੰਬਰ (ਪੀ. ਟੀ. ਆਈ.)-ਜਨਤਾ ਦਲ (ਯੂਨਾਈਟਿਡ) ਦੇ 'ਤੀਰ' ਦੇ ਚੋਣ ਨਿਸ਼ਾਨ 'ਤੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦੇ ਕੋਲ ਹੀ ਰਹੇਗਾ | ਦਿੱਲੀ ਹਾਈਕੋਰਟ ਨੇ ਇਸ ਮਾਮਲੇ 'ਚ ਗੁਜਰਾਤ ਦੇ ਵਿਧਾਇਕ ਛੋਟੂ ਭਾਈ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX