ਤਾਜਾ ਖ਼ਬਰਾਂ


ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  42 minutes ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 1 hour ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549

ਦਿੱਲੀ

ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ, 23 ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ਼ੁਰੂ ਹੋ ਕੇ ਚਾਂਦਨੀ ਚੌਾਕ, ...

ਪੂਰੀ ਖ਼ਬਰ »

ਨਿਰੰਕਾਰੀ ਮਿਸ਼ਨ ਨੇ 39 ਜੋੜਿਆਂ ਦੇ ਵਿਆਹ ਕਰਵਾਏ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜ ਕਲਿਆਣ ਵਿਭਾਗ ਦੁਆਰਾ ਇਕ ਸਮੂਹਿਕ ਵਿਆਹ ਸਮਾਗਮ ਕਰਵਾਇਆ ਗਿਆ, ਜਿਸ 'ਚ 39 ਜੋੜਿਆਂ ਦੇ ਵਿਆਹ ਕੀਤੇ ਗਏ | ਨਵੇਂ ਵਿਆਹੇ ਜੋੜਿਆਂ ਨੂੰ ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਨੇ ਅਸ਼ੀਰਵਾਦ ...

ਪੂਰੀ ਖ਼ਬਰ »

ਪੰਚਕੂਲਾ ਹਿੰਸਾ ਦਾ ਦੋਸ਼ੀ ਰਮੇਸ਼ ਤਨੇਜਾ ਕਾਬੂ

ਫਤਿਹਾਬਾਦ, 23 ਨਵੰਬਰ (ਹਰਬੰਸ ਮੰਡੇਰ)- ਡੇਰਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਬਾਅਦ ਪੰਚਕੂਲਾ ਹਿੰਸਾ ਵਿਚ ਦੋਸ਼ੀ ਡੇਰਾ ਸੱਚਾ ਸੌਦਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਰਮੇਸ਼ ਤਨੇਜਾ ਵਾਸੀ ਫਤਿਹਾਬਾਦ ਨੂੰ ਬੀਤੀ ਰਾਤ ਪੰਚਕੂਲਾ ਦੀ ਐਸ.ਆਈ.ਟੀ. ਨੇ ਕਾਬੂ ਕਰ ਲਿਆ ਹੈ | ...

ਪੂਰੀ ਖ਼ਬਰ »

ਦਿਆਲ ਸਿੰਘ ਕਾਲਜ ਮਾਮਲੇ 'ਚ ਇੱਕਜੁਟ ਹੋ ਕੇ ਸੰਘਰਸ਼ ਕਰਨ ਦੀ ਯੋਜਨਾ ਬਣਾਈ ਜਾਵੇ-ਆਲ ਇੰਡੀਆ ਪੰਥਕ ਫੋਰਮ

ਨਵੀਂ ਦਿੱਲੀ, 23 ਨਵੰਬਰ (ਜਗਤਾਰ ਸਿੰਘ)-ਦਿਆਲ ਸਿੰਘ ਕਾਲਜ ਦਾ ਨਾਂਅ ਬਦਲਣ ਸਬੰਧੀ ਵਿਵਾਦ ਦੇ ਮੁੱਦੇ ਨੂੰ ਲੈ ਕੇ ਆਲ ਇੰਡੀਆ ਪੰਥਕ ਫੋਰਮ ਵਲੋਂ ਸੱਦੀ ਗਈ ਮੀਟਿੰਗ 'ਚ ਕਾਲਜ ਗਵਰਨਿੰਗ ਬਾਡੀ ਦੇ ਉਸ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਗਈ ਜਿਸ 'ਚ ਗਵਰਨਿੰਗ ਬਾਡੀ ਵਲੋਂ ...

ਪੂਰੀ ਖ਼ਬਰ »

ਹਾਕੀ ਟੂਰਨਾਮੈਂਟ 'ਚ ਹੋਏ ਦੋ ਹਾਕੀ ਦੇ ਮੈਚ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਲਾਲ ਬਹਾਦਰ ਸ਼ਾਸਤਰੀ ਹਾਕੀ ਟੂਰਨਾਮੈਂਟ ਧਿਆਨ ਚੰਦ ਨੈਸ਼ਨਲ ਸਟੇਡੀਅਮ ਦਿੱਲੀ ਵਿਖੇ ਹੋ ਰਿਹਾ ਹੈ ਜਿਸ 'ਚ ਪਹਿਲੇ ਸੈਸ਼ਨ 'ਚ ਇੰਡੀਅਨ ਰੇਲਵੇ ਅਤੇ ਏਅਰ ਇੰਡੀਆ ਦੇ ਵਿਚਕਾਰ ਮੈਚ ਖੇਡਿਆ ਗਿਆ ਅਤੇ ਇੰਡੀਅਨ ਰੇਲਵੇ ਦੀ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਯਾਦਗਾਰੀ ਅੰਤਰ-ਸਕੂਲ ਪੇਂਟਿੰਗ ਮੁਕਾਬਲਾ ਕਰਵਾਇਆ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਭਾਈ ਵੀਰ ਸਿੰਘ ਸਾਹਿਤ ਸਦਨ ਨਵੀਂ ਦਿੱਲੀ ਵਲੋਂ ਭਾਈ ਵੀਰ ਸਿੰਘ ਦੀ ਯਾਦ ਨੂੰ ਸਮਰਪਿਤ ਸਦਨ ਵਿਖੇ ਭਾਈ ਵੀਰ ਸਿੰਘ ਯਾਦਗਾਰੀ ਅੰਤਰ-ਸਕੂਲ ਪੇਂਟਿੰਗ ਮੁਕਾਬਲਾ 2017 ਕਰਵਾਇਆ ਗਿਆ, ਜਿਸ ਵਿਚ 9ਵੀਂ ਤੇ 10ਵੀਂ ਦੀ ਜਮਾਤ ਦੇ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ ਤੋਂ ਫੰਡਾਂ ਦੇ ਲਾਲਚ ਵਿਚ 'ਆਪ' ਕਰ ਰਹੀ ਜੱਗੀ ਜੌਹਲ ਦਾ ਸਮਰਥਨ-ਭਾਜਪਾ

ਚੰਡੀਗੜ੍ਹ, 23 ਨਵੰਬਰ (ਗੁਰਸੇਵਕ ਸਿੰਘ ਸੋਹਲ)- ਪੰਜਾਬ ਭਾਜਪਾ ਨੇ ਅੱਜ ਇੱਥੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸਿਰਫ਼ ਪ੍ਰਵਾਸੀ ਪੰਜਾਬੀਆਂ ਤੋਂ ਫੰਡ ਦੇ ਲਾਲਚ ਵਿਚ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਮਾਮਲੇ ਨੂੰ ਬਿਨਾਂ ਜਾਂਚੇ ਮੁੱਦਾ ਬਣਾ ਰਹੀ ਹੈ ਅਤੇ ਅਜਿਹਾ ਕਰਦੇ ...

ਪੂਰੀ ਖ਼ਬਰ »

ਪਾਕਿ ਦੇ ਵਿਰਾਸਤ ਤੇ ਪੰਜਾਬੀ ਭਾਸ਼ਾ ਪ੍ਰੇਮੀਆਂ ਨੇ ਦਿਆਲ ਸਿੰਘ ਕਾਲਜ ਦਾ ਨਾਂਅ ਬਦਲੇ ਜਾਣ ਦੇ ਫ਼ੈਸਲੇ ਨੂੰ ਮੰਦਭਾਗਾ ਦੱਸਿਆ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਦਿੱਲੀ ਵਿਖੇ ਚੱਲ ਰਹੇ ਦਿਆਲ ਸਿੰਘ ਕਾਲਜ ਦਾ ਨਾਂਅ ਬਦਲ ਕੇ ਵੰਦੇ ਮਾਤਰਮ ਕਾਲਜ ਰੱਖੇ ਜਾਣ ਦੇ ਫ਼ੈਸਲੇ ਸਬੰਧੀ ਪਾਕਿਸਤਾਨ ਦੇ ਵਿਰਾਸਤ ਤੇ ਪੰਜਾਬੀ ਭਾਸ਼ਾ ਪ੍ਰੇਮੀਆਂ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ | ਲਾਹੌਰ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਦੀ ਪੰਜਾਬੀ ਵਿਸ਼ੇ ਦੀ ਪ੍ਰੀਖਿਆ 'ਚ ਹੁਣ 20 ਅੰਕ ਪ੍ਰੈਕਟੀਕਲ ਦੇ ਹੋਣਗੇ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਨੇ ਇਸ ਵਾਰ ਸਕੂਲਾਂ 'ਚ 10ਵੀਂ ਦੀ ਬੋਰਡ ਪ੍ਰੀਖਿਆ ਲੈਣ ਦਾ ਐਲਾਨ ਕੀਤਾ ਹੈ ਅਤੇ ਬੋਰਡ ਵੱਲੋਂ 80 ਅੰਕਾਂ ਦੀ ਲਿਖਤੀ ਪ੍ਰੀਖਿਆ ਲਈ ਜਾਵੇਗੀ ਤੇ 20 ਅੰਕਾਂ ਦੇ ...

ਪੂਰੀ ਖ਼ਬਰ »

ਰੋਜ਼ੀ ਰੋਟੀ ਕਮਾਉਣ ਲਈ ਕੁਵੈਤ ਗਏ ਨਿਰਵੈਲ ਸਿੰਘ ਦੀ ਜੇਲ੍ਹ 'ਚ ਹੋਣ ਦੀ ਖ਼ਬਰ ਮਿਲਣ 'ਤੇ ਮਾਤਾ-ਪਿਤਾ ਡਾਹਢੇ ਪ੍ਰੇਸ਼ਾਨ

ਨਕੋਦਰ, 23 ਨਵੰਬਰ (ਗੁਰਵਿੰਦਰ ਸਿੰਘ)-ਪਿੰਡ ਅਜਤਾਣੀ ਤਹਿਸੀਲ ਫਿਲੌਰ 'ਚ ਰਹਿਣ ਵਾਲੇ ਕੁਲਵੰਤ ਸਿੰਘ ਦੇ ਪਰਿਵਾਰ 'ਤੇ ਮੁਸੀਬਤਾਂ ਪਿੱਛਾ ਨਹੀਂ ਛੱਡ ਰਹੀਆਂ | ਵਿਦੇਸ਼ 'ਚ ਰੋਜ਼ੀ ਰੋਟੀ ਕਮਾ ਕੇ ਘਰ ਦੀ ਹਾਲਤ ਠੀਕ ਕਰਨ ਲਈ ਪਰਿਵਾਰ 'ਚੋਂ ਸਾਊਦੀ ਅਰਬ ਗਈ ਉਸ ਦਾ ਪਤਨੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਥੋਕ ਸ਼ਰਾਬ ਨਿਗਮ ਸਥਾਪਤ ਕਰਨ ਦਾ ਜਾਇਜ਼ਾ ਲੈਣ ਲਈ ਵਿਭਾਗ ਨੂੰ ਕਿਹਾ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਾਬ ਦੇ ਵਪਾਰ ਵਿਚ ਅਜ਼ਾਰੇਦਾਰੀ ਨੂੰ ਖ਼ਤਮ ਕਰਨ ਅਤੇ ਸਰਕਾਰੀ ਖ਼ਜ਼ਾਨੇ ਵਿਚ ਮਾਲੀਏ ਦਾ ਵਾਧਾ ਕਰਨ ਵਾਸਤੇ ਆਬਕਾਰੀ ਵਿਭਾਗ ਨੂੰ ਸ਼ਰਾਬ ਦੇ ਵਿੱਤਰਣ ਵਾਸਤੇ ਥੋਕ ਸ਼ਰਾਬ ਨਿਗਮ ...

ਪੂਰੀ ਖ਼ਬਰ »

ਚੀਨੀ ਸਰਹੱਦ 'ਤੇ ਜਵਾਨਾਂ ਦੀ ਜਲਦ ਪਹੁੰਚ ਨੂੰ ਯਕੀਨੀ ਬਣਾਉਣ ਦੇ ਲਈ ਫ਼ੌਜ ਵਲੋਂ ਤਿਆਰੀਆਂ ਸ਼ੁਰੂ

ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਚੀਨ ਦੀ ਸਰਹੱਦ 'ਤੇ ਸੁਰੱਿਖ਼ਆ ਬਲ ਘੱਟ ਸਮੇਂ 'ਚ ਆਸਾਨੀ ਨਾਲ ਪਹੁੰਚ ਸਕਣ, ਇਸ ਦੇ ਲਈ ਭਾਰਤੀ ਸੈਨਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਦੋਵਾਂ ਦੇਸ਼ਾਂ ਵਿਚਾਲੇ 73 ਦਿਨ ਤੱਕ ਚੱਲੇ ਡੋਕਲਾਮ ਤਣਾਅ ਦੇ ਮੱਦੇਨਜ਼ਰ ਸੈਨਾ ਦੇ ਇਸ ਕਦਮ ...

ਪੂਰੀ ਖ਼ਬਰ »

ਸਈਦ ਨੂੰ ਸੰਯੁਕਤ ਰਾਸ਼ਟਰ ਤੇ ਅਮਰੀਕਾ ਨੇ ਅੱਤਵਾਦੀ ਨੇਤਾ ਮਨੋਨੀਤ ਕੀਤਾ ਹੋਇਆ ਹੈ-ਟਰੰਪ ਪ੍ਰਸ਼ਾਸਨ

ਵਾਸ਼ਿੰਗਟਨ, 23 ਨਵੰਬਰ (ਪੀ. ਟੀ. ਆਈ.)-ਮੁੰਬਈ ਅੱਤਵਾਦੀ ਹਮਲੇ ਦੇ ਮੁੱਖ ਦੋਸ਼ੀ ਅਤੇ ਜਮਾਤ ਉਦ ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਪਾਕਿਸਤਾਨੀ ਅਦਾਲਤ ਵਲੋਂ ਘਰ ਵਿਚ ਨਜ਼ਰਬੰਦੀ ਤੋਂ ਮੁਕਤ ਕਰਨ ਦਾ ਹੁਕਮ ਦੇਣ ਪਿੱਛੋਂ ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਸਈਦ ਨੂੰ ਦੋਵਾਂ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਏ ਬਜ਼ੁਰਗ ਦੀ ਮੌਤ

ਚੁਗਿੱਟੀ/ਜੰਡੂਸਿੰਘਾ, 23 ਨਵੰਬਰ (ਨਰਿੰਦਰ ਲਾਗੂ)-ਪਿੰਡ ਭੋਜੋਵਾਲ ਨੇੜੇ ਮੁਜ਼ੱਫਰਪੁਰ ਰੇਲ ਲਾਈਨਾਂ ਪਾਰ ਕਰਦੇ ਸਮੇਂ ਰੇਲ ਗੱਡੀ ਦੀ ਲਪੇਟ 'ਚ ਆਏ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਜੀ. ਆਰ. ਪੀ. ...

ਪੂਰੀ ਖ਼ਬਰ »

ਪਾਸਪੋਰਟ ਬਣਵਾ ਕੇ ਦੇਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ 12 ਗਿ੍ਫ਼ਤਾਰ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਕਾਰਵਾਈ ਕਰਦੇ ਹੋਏ ਅਜਿਹੇ 12 ਏਜੰਟਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਪਾਸਪੋਰਟ ਦਫ਼ਤਰ ਦੇ ਬਾਹਰ ਖੜ੍ਹੇ ਰਹਿ ਕੇ ਭੋਲੇ-ਭਾਲੇ ਵਿਅਕਤੀਆਂ ਨੂੰ ਪਾਸਪੋਰਟ ਬਣਵਾ ਕੇ ਦੇਣ ਦੇ ...

ਪੂਰੀ ਖ਼ਬਰ »

6 ਮੁਅੱਤਲ ਮੁਲਾਜ਼ਮਾਂ 'ਚੋਂ 3 ਦੀ ਬਹਾਲੀ ਸੰਭਵ-ਕਮਿਸ਼ਨਰ

ਜਲੰਧਰ, 23 ਨਵੰਬਰ (ਮਦਨ ਭਾਰਦਵਾਜ)-ਨਗਰ ਨਿਗਮ ਦੇ ਮੁਅੱਤਲ ਹੋਏ 6 ਮੁਲਾਜ਼ਮਾਂ 'ਚੋਂ 3 ਦੀ ਬਹਾਲੀ ਸੰਭਵ ਹੋ ਗਈ ਹੈ ਅਤੇ ਉਨ੍ਹਾਂ ਨੇ ਯੂਨੀਅਨ ਆਗੂ ਰਾਜਨ ਗੁਪਤਾ ਦੀ ਅਗਵਾਈ 'ਚ ਨਿਗਮ ਕਮਿਸ਼ਨਰ ਸ੍ਰੀ ਬਸੰਤ ਗਰਗ ਨਾਲ ਮੁਲਾਕਾਤ ਕਰਕੇ ਆਪਣੇ ਪੂਰੇ ਕੰਮ ਦੀ ਰਿਪੋਰਟ ਪੇਸ਼ ...

ਪੂਰੀ ਖ਼ਬਰ »

ਦੜ੍ਹਾ-ਸੱਟਾ ਲਗਾਉਂਦੇ 3 ਕਾਬੂ, 32 ਹਜ਼ਾਰ ਰੁਪਏ ਅਤੇ ਹੋਰ ਸਾਮਾਨ ਬਰਾਮਦ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਦੱੜ੍ਹਾ ਸੱਟਾ ਲਗਾਉਣ ਵਾਲੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 32050 ਰੁਪਏ ਦੀ ਨਗਦੀ, 2 ਲੈਪ ਟਾਪ, 8 ਐੱਲ.ਸੀ.ਡੀਆਂ, 7 ਸੀ.ਪੀ.ਯੂ. ਕੰਪਿਊਟਰ, 10 ਕੈਲਕੂਲੇਟਰ, 6 ਮੋਬਾਈਲ ਫੋਨ, 4 ...

ਪੂਰੀ ਖ਼ਬਰ »

ਵਿਆਹ ਸਮਾਗਮ ਤੋਂ ਪਰਤ ਰਹੇ ਫ਼ੋਟੋਗ੍ਰਾਫ਼ਰ ਦਾ ਵਾਹਨ ਹੋਇਆ ਹਾਦਸੇ ਦਾ ਸ਼ਿਕਾਰ- ਦੋ ਜ਼ਖ਼ਮੀ

ਮਕਸੂਦਾਂ, 23 ਨਵੰਬਰ (ਵੇਹਗਲ)-ਕਰਤਾਰਪੁਰ ਤੋਂ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਫ਼ੋਟੋਗ੍ਰਾਫ਼ਰ ਦਾ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਦੋ ਫ਼ੋਟੋਗ੍ਰਾਫ਼ਰ ਕਰਤਾਰਪੁਰ ਤੋਂ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਸਨ ਤਾਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਕੋਲੋਂ ਬੰਦੂਕ ਤੇ ਜ਼ਿੰਦਾ ਕਾਰਤੂਸ ਬਰਾਮਦ

ਮਕਸੂਦਾਂ, 23 ਨਵੰਬਰ (ਵੇਹਗਲ)-ਥਾਣਾ ਡਵੀਜ਼ਨ ਨੰ: 1 ਦੀ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਕੋਲੋਂ ਬੰਦੂਕ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ ਜਦਕਿ ਮੋਟਰਸਾਈਕਲ ਸਵਾਰ ਦੋ ਨੌਜਵਾਨ ਫ਼ਰਾਰ ਹੋਣ 'ਚ ਸਫ਼ਲ ਹੋ ਗਏ | ਥਾਣਾ ਡਵੀਜ਼ਨ ਨੰ: 1 ਦੇ ਮੁਖੀ ਇੰਸ: ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਬਾਲ ਮਜ਼ਦੂਰੀ ਦੇ ਖਤਮੇ ਲਈ ਕਿਰਤ ਵਿਭਾਗ ਵਲੋਂ 868 ਅਦਾਰਿਆਂ ਦੀ ਅਚਨਚੇਤ ਚੈਕਿੰਗ

ਜਲੰਧਰ, 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹੇ ਵਿੱਚ ਬਾਲ ਮਜਦੂਰੀ ਰੋਕਣ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ.ਜਲੰਧਰ-1 ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਬਣਾਈ ਗਈ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਵਲੋਂ ਕਿਰਤ ...

ਪੂਰੀ ਖ਼ਬਰ »

ਟਰੈਕ ਦੇ ਏਜੰਟਾਂ 'ਤੇ ਪੁਲਿਸ ਕਰੇਗੀ ਕਾਰਵਾਈ

ਜਲੰਧਰ, 23 ਨਵੰਬਰ (ਸ਼ਿਵ)-ਪਾਸਪੋਰਟ ਦਫ਼ਤਰ ਬਾਹਰ ਪਾਸਪੋਰਟ ਬਣਾਉਣ ਦੇ ਮਾਮਲੇ ਵਿਚ ਕਾਬੂ ਕੀਤੇ ਗਏ ਕਈ ਵਿਅਕਤੀਆਂ ਦੇ ਮਾਮਲੇ ਦੀ ਚਰਚਾ ਹੋਣ ਤੋਂ ਬਾਅਦ ਡਰਾਈਵਿੰਗ ਟਰੈਕ ਦੇ ਕਥਿਤ ਏਜੰਟਾਂ ਵਿਚ ਘਬਰਾਹਟ ਰਹੀ ਕਿਉਂਕਿ ਉਨਾਂ ਵਿਚ ਇਹ ਡਰ ਸੀ ਕਿ ਜੇਕਰ ਬਿਨਾਂ ...

ਪੂਰੀ ਖ਼ਬਰ »

ਆਮਦਨ ਕਰ ਦੇ ਛਾਪੇ 'ਚ ਦੋ ਸਨਅਤੀ ਯੂਨਿਟਾਂ ਨੇ ਦਿਖਾਈ 3.60 ਕਰੋੜ ਛੁਪਾਈ ਆਮਦਨ

ਜਲੰਧਰ, 23 ਨਵੰਬਰ (ਸ਼ਿਵ)-ਲੰਬੇ ਸਮੇਂ ਦੀ ਚੁੱਪੀ ਤੋਂ ਬਾਅਦ ਆਮਦਨ ਕਰ ਵਿਭਾਗ ਨੇ ਉਨ੍ਹਾਂ ਲੋਕਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ ਜਿਨ੍ਹਾਂ ਨੇ ਆਪਣਾ ਬਣਦਾ ਆਮਦਨ ਕਰ ਜਮਾਂ ਨਹੀਂ ਕਰਵਾਇਆ ਸੀ | ਵਰਿਆਣਾ ਨੇੜੇ ਆਮਦਨ ਕਰ ਵਿਭਾਗ ਵੱਲੋਂ ਘੱਟ ਕਰ ਆਉਣ ਦੇ ...

ਪੂਰੀ ਖ਼ਬਰ »

ਕੈਰੀ ਆਨ ਜੱਟਾ ਪਾਰਟ-2 ਸਿਨੇਮਾ ਪ੍ਰੇਮੀਆਂ ਦਾ ਭਰਪੂਰ ਮਨੋਰੰਜਨ ਕਰੇਗੀ

ਲੁਧਿਆਣਾ, 23 ਨਵੰਬਰ (ਅ. ਬ.)- ਪੰਜਾਬੀ ਕਾਮੇਡੀ ਫੀਚਰ ਫਿਲਮ ਕੈਰੀ ਆਨ ਜੱਟਾ-2 ਅਗਲੇ ਸਾਲ ਸਿਨੇਮਾਘਰਾਂ ਦੀ ਸ਼ੋਭਾ ਬਣੇਗੀ | ਕੈਰੀ ਆਨ ਜੱਟਾ-1 ਪੰਜ ਸਾਲ ਪਹਿਲਾਂ 27 ਜੁਲਾਈ 2012 ਨੂੰ ਰਿਲੀਜ ਹੋਈ ਸੀ ਅਤੇ ਇਸ ਫਿਲਮ ਨੇ ਪੰਜਾਬੀ ਫਿਲਮ ਖੇਤਰ ਵਿਚ ਨਵੇਂ ਰਿਕਾਰਡ ਕਾਇਮ ਕੀਤੇ ਸਨ ...

ਪੂਰੀ ਖ਼ਬਰ »

ਸਕੂਲੀ ਸਿੱਖਿਆ ਦੇ ਖੇਡ ਮਹਿਕਮੇ 'ਤੇ ਭਾਰੀ ਪਿਆ ਸਪੋਰਟਸ ਵਿਭਾਗ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)- 63ਵੀਂਆਂ ਪੰਜਾਬ ਰਾਜ ਸਕੂਲੀ ਖੇਡਾਂ ਆਪਣੇ ਅੰਤਿਮ ਪੜਾਅ 'ਤੇ ਪੁੱਜ ਗਈਆਂ ਹਨ | ਦਸੰਬਰ ਮਹੀਨੇ ਤੋਂ ਰਾਸ਼ਟਰੀ ਮੁਕਾਬਲੇ ਵੀ ਸ਼ੁਰੂ ਹੋਣ ਵਾਲੇ ਹਨ | ਹਜ਼ਾਰਾਂ ਰਾਜ ਪੱਧਰੀ ਅਤੇ ਰਾਸ਼ਟਰੀ ਮੁਕਾਬਲਿਆਂ ਵਿਚ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਨੇ ਆਪਣੇ ਸਰਟੀਫਿਕੇਟਾਂ ਦੀ ਗਰੇਡਿੰਗ ਕਰਵਾ ਕੇ ਕਾਲਜਾਂ ਵਿਚ ਦਾਖ਼ਲਾ ਲੈਣਾ ਹੁੰਦਾ ਹੈ | ਸੈਂਕੜੇ ਖਿਡਾਰੀਆਂ ਨੇ ਵੱਖ-ਵੱਖ ਵਿਭਾਗਾਂ ਵਿਚ ਖ਼ੇਡ ਕੋਟੇ ਅਧੀਨ ਭਰਤੀ ਲਈ ਅਪਲਾਈ ਕਰਨਾ ਹੁੰਦਾ ਹੈ | ਪਰ ਲੰਬੇ ਸਮੇਂ ਤੋਂ ਸਰਕਾਰਾਂ ਨਿੱਘੀਆਂ ਤਾਣ ਕੇ ਸੁੱਤੀਆਂ ਹਨ | ਖੇਡਾਂ ਸਕੂਲੀ ਪਰ ਗਰੇਡਿੰਗ ਲਈ ਸਪੋਰਟਸ ਵਿਭਾਗ, ਖਿਡਾਰੀ ਖੇਡਦੇ ਤਾਂ ਸਕੂਲ ਵਲੋਂ ਹਨ, ਖੇਡਾਂ ਸਕੂਲ ਦਾ ਖੇਡ ਵਿਭਾਗ ਕਰਵਾਉਂਦਾ ਹੈ, ਜਿਸ ਵਿਚ ਸਪੋਰਟਸ ਵਿਭਾਗ ਦਾ ਰੋਲ ਜ਼ੀਰੋ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਸਕੂਲੀ ਖੇਡਾਂ ਦੇ ਮੁਕਾਬਲੇ ਡਿਪਟੀ ਡਾਇਰੈਕਟਰ ਸਪੋਰਟਸ ਅਤੇ ਜ਼ਿਲ੍ਹਾ ਸਹਾਇਕ ਖੇਡ ਅਫ਼ਸਰ ਦੀ ਦੇਖ-ਰੇਖ ਹੇਠ ਹੁੰਦੀਆਂ ਹਨ | ਰਾਜ ਪੱਧਰ 'ਤੇ, ਰਾਸ਼ਟਰ ਪੱਧਰ 'ਤੇ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਏ, ਬੀ, ਸੀ ਸ਼੍ਰੇਣੀ ਦੀ ਗਰੇਡੇਸ਼ਨ ਲਈ ਆਪਣੇ ਕੇਸ ਸਪੋਰਟਸ ਵਿਭਾਗ ਨੂੰ ਭੇਜਣੇ ਪੈਂਦੇ ਹਨ | ਸੂਤਰਾਂ ਅਨੁਸਾਰ ਜਿਸ ਖੇਡ ਦਾ ਜ਼ਿਲ੍ਹੇ ਵਿਚ ਕੋਚ ਨਹੀਂ, ਖਿਡਾਰੀਆਂ ਨੂੰ ਦੂਜੇ ਜ਼ਿਲਿ੍ਹਆਂ ਵਿਚ ਭੇਜਿਆ ਜਾਂਦਾ ਹੈ ਪਰ ਉੱਥੋਂ ਦੇ ਸਪੋਰਟਸ ਵਿਭਾਗ ਦਾ ਅਮਲਾ ਅਤੇ ਕੋਚ ਖਿਡਾਰੀਆਂ ਦੇ ਦੱਸਣ ਅਨੁਸਾਰ ਬੇਲੋੜਾ ਪਰੇਸ਼ਾਨ ਕਰਦੇ ਹਨ | ਸਿੱਖਿਆ ਵਿਭਾਗ ਕੋਲ ਆਪਣਾ ਖੇਡ ਵਿੰਗ, ਡਿਪਟੀ ਡਾਇਰੈਕਟਰ ਸਕੂਲੀ ਖੇਡਾਂ ਦੇ ਅਧੀਨ ਕੰਮ ਕਰਦਾ ਹੈ | ਹਰ ਜ਼ਿਲ੍ਹੇ ਅੰਦਰ ਏ.ਈ.ਓ. ਹਨ | ਹਰ ਜ਼ਿਲ੍ਹੇ ਅੰਦਰ ਵਿਭਾਗ ਵਿਚ ਹਰ ਖੇਡ ਲਈ ਪੀ.ਟੀ.ਆਈ, ਡੀ.ਪੀ.ਈ, ਲੈਕਚਰਾਰ ਹਨ, ਜੋ ਹਰ ਤਰ੍ਹਾਂ ਦੀਆਂ ਖੇਡਾਂ ਕਰਵਾਉਣ ਦੇ ਸਮਰੱਥ ਹਨ, ਉਹ ਗਰੇਡਿੰਗ ਦਾ ਕੰਮ ਨਿਪਟਾ ਸਕਦੇ ਹਨ | ਪਰ ਸਪੋਰਟਸ ਵਿਭਾਗ ਨੇ ਲਗਾਤਾਰ ਸਿੱਖਿਆ ਵਿਭਾਗ ਨੂੰ ਆਪਣੀ ਗ਼ੁਲਾਮੀ ਦਾ ਸ਼ਿਕਾਰ ਬਣਾਇਆ ਹੋਇਆ ਹੈ | ਨਤੀਜਾ ਇਹ ਹੁੰਦਾ ਹੈ ਕਿ ਹਰ ਸਾਲ ਸੈਂਕੜੇ ਵਿਦਿਆਰਥੀਆਂ ਦੇ ਕੇਸ ਸਪੋਰਟਸ ਵਿਭਾਗ ਕੋਲ ਰੁਲਦੇ ਰਹਿੰਦੇ ਹਨ | ਪੀੜਿਤ ਖਿਡਾਰੀਆਂ ਦੀ ਮੁੱਖ ਮੰਤਰੀ ਪੰਜਾਬ ਤੋਂ ਮੰਗ ਹੈ ਕਿ ਗਰੇਡਿੰਗ ਦਾ ਅਖ਼ਤਿਆਰ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਸਪੋਰਟਸ ਵਿਭਾਗ ਨੂੰ ਦਿੱਤਾ ਜਾਵੇ | ਸਪੋਰਟਸ ਵਿਭਾਗ ਦੀ ਇਸ ਧੌਾਸ ਪ੍ਰਤੀ ਸਰਕਾਰ ਕੀ ਫ਼ੈਸਲਾ ਲੈਂਦੀ ਹੈ, ਇਸ ਦੀ ਉਡੀਕ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਕੁਪਵਾੜਾ ਦੇ ਕੇਰਨ ਤੇ ਹੰਦਵਾੜਾ ਵਿਖੇ

ਸ਼ਹੀਦ ਹੋਏ ਜਵਾਨਾਂ ਨੂੰ ਫੌਜ ਵਲੋਂ ਸ਼ਰਧਾਂਜਲੀਆਂ

ਸ੍ਰੀਨਗਰ, 23 ਨਵੰਬਰ (ਮਨਜੀਤ ਸਿੰਘ)- ਉੱਤਰੀ-ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਵਿਖੇ ਵੱਖ-ਵੱਖ ਮੁਕਾਬਲਿਆਂ 'ਚ ਸ਼ਹੀਦ 2 ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ੍ਰੀਨਗਰ ਦੀ ਫ਼ੌਜੀ ਛਾਉਣੀ ਸਥਿਤ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਜਿਸ 'ਚ ਫ਼ੌਜ ਦੀ 15 ਕੋਰ ...

ਪੂਰੀ ਖ਼ਬਰ »

ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਪਹਿਲੀ ਵਾਰ ਸ਼ਾਮਿਲ ਹੋਏ ਨੌਜਵਾਨਾਂ ਨੂੰ ਆਮ ਮੁਆਫ਼ੀ ਦਾ ਐਲਾਨ

ਸ੍ਰੀਨਗਰ, 23 ਨਵੰਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਵਲੋਂ ਪਹਿਲੇ ਵਾਰੀ ਸ਼ਾਮਿਲ ਹੋਏ ਪਥਰਾਅ ਦੀਆਂ ਘਟਨਾਵਾਂ 'ਚ ਸ਼ਾਮਿਲ ਨੌਜਵਾਨਾਂ ਦੇ ਵਿਰੁੱਧ ਦਰਜ ਮਾਮਲੇ ਵਾਪਸ ਲੈਣ ਦਾ ਨਿਰਦੇਸ਼ ਦਿੱਤਾ ਹੈ | ਸਰਕਾਰੀ ਬੁਲਾਰੇ ਅਨੁਸਾਰ ...

ਪੂਰੀ ਖ਼ਬਰ »

ਬ੍ਰਹਮਪੁੱਤਰ ਦੀ ਬਜਾਇ ਤਿੱਬਤ ਦੀਆਂ ਨਦੀਆਂ 'ਤੇ ਹੋਰ ਬੰਨ੍ਹ ਬਣਾਵੇਗਾ ਚੀਨ

ਬੀਜਿੰਗ, 23 ਨਵੰਬਰ (ਏਜੰਸੀ)- ਚੀਨ, ਜੋ ਕਿ ਤਿੱਬਤ 'ਚ ਕਈ ਪਣ-ਬਿਜਲੀ ਪ੍ਰੋਜੈਕਟਾਂ ਦਾ ਨਿਰਮਾਣ ਕਰ ਰਿਹਾ ਹੈ ਨੇ, ਬ੍ਰਹਮਪੁੱਤਰ ਨਦੀ, ਜਿਸ ਨੂੰ ਲੈ ਕੇ ਭਾਰਤ ਕਾਫ਼ੀ ਚਿੰਤਤ ਹੈ, ਦੀ ਬਜਾਇ ਆਪਣੇ ਰਾਜਾਂ ਦੇ ਨੇੜੇ ਦੀਆਂ ਨਦੀਆਂ 'ਤੇ ਬੰਨ੍ਹ ਬਣਾਉਣ 'ਤੇ ਧਿਆਨ ਕੇਂਦਰਿਤ ਕਰਨ ...

ਪੂਰੀ ਖ਼ਬਰ »

ਗਲਿਆਰਾ ਯੋਜਨਾ ਨਾਲ ਚੀਨ ਤੇ ਪਾਕਿ ਦਾ ਕਸ਼ਮੀਰ 'ਤੇ ਸਟੈਂਡ ਨਹੀਂ ਬਦਲੇਗਾ

ਬੀਜਿੰਗ, 23 ਨਵੰਬਰ (ਪੀ. ਟੀ. ਆਈ.)-ਚੀਨ ਅੱਜ ਆਪਣੇ ਭਾਰਤ ਵਿਚ ਰਾਜਦੂਤ ਦੀ ਭਾਰਤੀ ਦੀਆਂ ਚੀਨ-ਪਾਕਿਸਤਾਨ ਆਰਥਿਕ ਕਾਰੀਡੋਰ (ਸੀ. ਪੀ. ਈ. ਸੀ) ਸਬੰਧੀ ਚਿੰਤਾ ਨੂੰ ਦੂਰ ਕਰਨ ਲਈ ਇਸ ਦਾ ਨਾਂਅ ਬਦਲਣ ਦੀ ਤਜਵੀਜ਼ ਬਾਰੇ ਸਿੱਧਾ ਜਵਾਬ ਦੇਣ ਤੋਂ ਬਚਦਾ ਨਜ਼ਰ ਆਇਆ ਅਤੇ ਕਿਹਾ ਕਿ ...

ਪੂਰੀ ਖ਼ਬਰ »

ਵਿਆਪਮ ਮਾਮਲਾ: ਸੀ. ਬੀ. ਆਈ. ਵਲੋਂ 592 ਦੋਸ਼ੀਆਂ ਿਖ਼ਲਾਫ਼ ਦੋਸ਼ ਪੱਤਰ ਦਾਇਰ

ਨਵੀਂ ਦਿੱਲੀ/ਭੋਪਾਲ, 23 ਨਵੰਬਰ (ਏਜੰਸੀ)-ਮੱਧ ਪ੍ਰਦੇਸ਼ ਦੇ ਪੇਸ਼ਾਵਰ ਪ੍ਰੀਖਿਆ ਮੰਡਲ (ਵਿਆਪਮ) ਘੁਟਾਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਨੇ ਪ੍ਰੀ-ਮੈਡੀਕਲ ਟੈਸਟ (ਪੀ.ਐਮ.ਟੀ) 2012 'ਚ ਹੋਈਆਂ ਕਥਿਤ ਬੇਨਿਯਮੀਆਂ ਦੇ ਸਬੰਧ 'ਚ 4 ਸਾਬਕਾ ਅਧਿਕਾਰੀਆਂ ...

ਪੂਰੀ ਖ਼ਬਰ »

ਮਿਆਂਮਾਰ ਤੇ ਬੰਗਲਾਦੇਸ਼ ਵਿਚਾਲੇ ਰੋਹਿੰਗਿਆ ਦੀ ਦੇਸ਼ ਵਾਪਸੀ ਸਬੰਧੀ ਸਮਝੌਤਾ

ਯੰਗੂਨ, 23 ਨਵੰਬਰ (ਏਜੰਸੀ)-ਮਿਆਂਮਾਰ ਤੇ ਬੰਗਲਾਦੇਸ਼ ਵਿਚਾਲੇ ਅੱਜ ਰੋਹਿੰਗਆ ਮੁਸਲਮਾਨਾਂ ਦੀ ਦੇਸ਼ ਵਾਪਸੀ ਸਬੰਧੀ ਇਕ ਸਮਝੌਤਾ ਹੋਇਆ ਹੈ | ਮਿਆਂਮਾਰ ਦੀ ਸੈਨਾ ਵਲੋਂ ਰਾਖਿਨੇ ਸੂਬੇ 'ਚ ਮਾਰੇ ਜਾ ਰਹੇ ਛਾਪਿਆਂ ਕਾਰਨ ਅਗਸਤ ਮਹੀਨੇ ਤੋਂ ਪੈਦਾ ਹੋਈ ਅਰਾਜਕਤਾ ਦੀ ...

ਪੂਰੀ ਖ਼ਬਰ »

ਨਿਤਿਸ਼ ਕੋਲ ਹੀ ਰਹੇਗਾ 'ਤੀਰ' ਚੋਣ ਨਿਸ਼ਾਨ-ਹਾਈਕੋਰਟ

ਨਵੀਂ ਦਿੱਲੀ, 23 ਨਵੰਬਰ (ਪੀ. ਟੀ. ਆਈ.)-ਜਨਤਾ ਦਲ (ਯੂਨਾਈਟਿਡ) ਦੇ 'ਤੀਰ' ਦੇ ਚੋਣ ਨਿਸ਼ਾਨ 'ਤੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦੇ ਕੋਲ ਹੀ ਰਹੇਗਾ | ਦਿੱਲੀ ਹਾਈਕੋਰਟ ਨੇ ਇਸ ਮਾਮਲੇ 'ਚ ਗੁਜਰਾਤ ਦੇ ਵਿਧਾਇਕ ਛੋਟੂ ਭਾਈ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX