ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549

ਸ੍ਰੀ ਮੁਕਤਸਰ ਸਾਹਿਬ

ਸਕੂਲੀ ਬੱਚਿਆਂ ਦੀ ਸਿਹਤ ਜਾਂਚ ਲਈ ਨਵਾਂ ਪ੍ਰਾਜੈਕਟ 'ਕੋਸ਼ਿਸ਼' ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ ਦੀ ਪਹਿਲਕਦਮੀ ਨਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਸਿੱਖਿਆ ਵਿਭਾਗ ਨੇ ਮੈਡੀਕਲ ਲੈਬ ਐਸੋਸੀਏਸ਼ਨ ਦੇ ਸਹਿਯੋਗ ਨਾਲ ਇਕ ...

ਪੂਰੀ ਖ਼ਬਰ »

-ਮਾਮਲਾ ਰੇਤੇ ਦੀ ਕਾਲਾਬਾਜ਼ਾਰੀ ਦਾ-

ਰੇਤੇ ਦੇ ਭਰੇ ਬਹੁ-ਗਿਣਤੀ ਟਰੱਕ ਫ਼ਰਜ਼ੀ ਪਰਚੀ 'ਤੇ ਖੇਤਰ 'ਚ ਹੁੰਦੇ ਨੇ ਰੋਜ਼ਾਨਾ ਦਾਖਲ

ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਰੇਤੇ ਦੀ ਕਾਲਾ ਬਾਜ਼ਾਰੀ ਨੂੰ ਰੋਕਣ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਸਾਰੇ ਦਾਅਵੇ ਉਸ ਵੇਲੇ ਹਵਾ ਹਵਾਈ ਹੁੰਦੇ ਨਜ਼ਰ ਆਏ, ਜਦੋਂ ਇਹ ਗੱਲ ਸਾਹਮਣੇ ਆਈ ਕਿ ਮਲੋਟ, ਲੰਬੀ, ਸੀਤੋਂ ਆਦਿ ਖੇਤਰਾਂ ਵਿਚ ਫ਼ਰਜ਼ੀ ਪਰਚੀਆਂ ਦੇ ਜਰੀਏ ਅਤੇ ...

ਪੂਰੀ ਖ਼ਬਰ »

ਬਾਬਾ ਬਲਬੀਰ ਸਿੰਘ ਨੂੰ ਸ਼੍ਰੋਮਣੀ ਸੇਵਾ ਰਤਨ ਦਾ ਸਨਮਾਨ ਐਲਾਨ ਕਰਨ 'ਤੇ ਸੰਗਤਾਂ 'ਚ ਖ਼ੁਸ਼ੀ ਦੀ ਲਹਿਰ

ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਪੰਥ ਅਕਾਲੀ ਦਲ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੌਜੂਦਾ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੂੰ 'ਸ਼੍ਰੋਮਣੀ ਸੇਵਾ ਰਤਨ' ਨਾਲ ਸਨਮਾਨਿਤ ਕੀਤੇ ਜਾਣ ਦਾ ਐਲਾਨ ਕਰਨ ਨਾਲ ਸੰਗਤਾਂ ...

ਪੂਰੀ ਖ਼ਬਰ »

ਵੱਧ ਨਸ਼ਾ ਲੈਣ ਨਾਲ ਨੌਜਵਾਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)-ਪਿੰਡ ਸੋਹਣੇਵਾਲਾ 'ਚ ਵੀਰਵਾਰ ਦੀ ਸਵੇਰੇ ਨਸ਼ੇ ਦੀ ਓਵਰਡੋਜ਼ ਲੈਣ ਨਾਲ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ | ਜਿਸਦਾ ਅੰਤਿਮ ਸੰਸਕਾਰ ਵੀਰਵਾਰ ਸ਼ਾਮ ਨੂੰ ਉਨ੍ਹਾਂ ਦੇ ਪਿੰਡ 'ਚ ਹੀ ਕੀਤਾ ਗਿਆ | ਪਿੰਡ ਸੋਹਣੇਵਾਲਾ ...

ਪੂਰੀ ਖ਼ਬਰ »

ਟੈਲੀਫ਼ੋਨ ਐਕਸਚੇਂਜ ਦੀ ਮਾੜੀ ਕਾਰਗੁਜ਼ਾਰੀ ਤੋਂ ਲੋਕ ਪ੍ਰੇਸ਼ਾਨ

ਮੰਡੀ ਲੱਖੇਵਾਲੀ, 23 ਨਵੰਬਰ (ਮਿਲਖ ਰਾਜ)-ਸਥਾਨਕ ਮੰਡੀ ਦੀ ਟੈਲੀਫ਼ੋਨ ਐਕਸਚੇਂਜ ਦੀ ਮਾੜੀ ਕਾਰਗੁਜ਼ਾਰੀ ਤੋਂ ਇਲਾਕੇ ਦੇ ਲੋਕ ਅਤੇ ਸਰਕਾਰੀ ਅਦਾਰੇ ਬਹੁਤ ਪ੍ਰੇਸ਼ਾਨ ਹਨ | ਇਹ ਐਕਸਚੇਂਜ ਆਏ ਦਿਨ ਬੰਦ ਹੋ ਜਾਂਦੀ ਹੈ, ਜਿਸ ਨਾਲ ਜਿਥੇ ਇਸ ਦੇ ਖਪਤਕਾਰਾਂ ਨੂੰ ਪੇ੍ਰਸ਼ਾਨੀ ...

ਪੂਰੀ ਖ਼ਬਰ »

ਕਾਉਣੀ ਰੂਰਲ ਸੈਂਟਰ 'ਚ ਚੱਲਣਗੇ ਅਲੱਗ ਤੋਂ ਨਵੇਂ ਕੋਰਸ-ਰਜਿਸਟਰਾਰ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)-ਆਲ ਇੰਡੀਆ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਤੇ ਗਿੱਦੜਬਾਹਾ ਖੇਤਰ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਆਪਣੀ ਸਿਆਸੀ ਮੁਫਾਦ ਦੇ ਖਾਤਿਰ ਮੁਕਤਸਰ ਸ਼ਹਿਰ ਦੇ ਇਕੋ ਇਕ ਸਰਕਾਰੀ ਉੱਚ ਸਿੱਖਿਆ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਮੁਢਲੀਆਂ ਸੇਵਾਵਾਂ ਦੀ ਪੜਤਾਲ ਸਬੰਧੀ ਅਚਨਚੇਤ ਕੀਤਾ ਦੌਰਾ

ਦੋਦਾ, 23 ਨਵੰਬਰ (ਰਵੀਪਾਲ)-ਮੁੱਢਲਾ ਸਿਹਤ ਕੇਂਦਰ ਦੋਦਾ ਵਿਖੇ ਸਿਵਲ ਸਰਜਨ ਡਾਕਟਰ ਸੁਖਪਾਲ ਸਿੰਘ ਵਲੋਂ ਅੱਜ ਛੁੱਟੀ ਵਾਲੇ ਦਿਨ ਮੁੱਢਲੀਆਂ ਸੇਵਾਵਾਂ ਦੀ ਪੜਤਾਲ ਕਰਨ ਲਈ ਅਚਨਚੇਤ ਦੌਰਾ ਕੀਤਾ ਗਿਆ | ਉਨ੍ਹਾਂ ਵਲੋਂ ਅੱਜ ਦੀ ਕਾਰਵਾਈ ਚੈੱਕ ਕਰਨ ਉਪਰੰਤ ਜਨਰਲ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਰਾਗੀ ਅਤੇ ...

ਪੂਰੀ ਖ਼ਬਰ »

ਬਰੀਵਾਲਾ 'ਚ ਕਾਂਗਰਸ ਪਾਰਟੀ ਦੀ ਭਰਵੀਂ ਮੀਟਿੰਗ

ਮੰਡੀ ਬਰੀਵਾਲਾ, 23 ਨਵੰਬਰ (ਨਿਰਭੋਲ ਸਿੰਘ)-ਬਰੀਵਾਲਾ ਵਿਚ ਕਾਂਗਰਸ ਪਾਰਟੀ ਦੀ ਮੀਟਿੰਗ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਮਲਕੀਤ ਸਿੰਘ, ਬਸੰਤ ਸਿੰਘ, ਰਾਜਦੇਵ ਸਿੰਘ, ਟਹਿਲ ਸਿੰਘ, ਬੋਹੜ ਸਿੰਘ, ਰਾਜਬੰਸ ...

ਪੂਰੀ ਖ਼ਬਰ »

ਡੀ.ਏ.ਵੀ. ਮਾਡਲ ਹਾਈ ਸਕੂਲ 'ਚ ਖੇਡ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ.ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਪਹਿਲੀ ਜਮਾਤ ਤੋਂ ਲੈ ਕੇ ਤੀਜੀ ਜਮਾਤ ਤੱਕ ਦੇ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਰਿਗਵੇਦ, ਸਾਮਵੇਦ, ...

ਪੂਰੀ ਖ਼ਬਰ »

ਬਲਾਕ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

ਲੰਬੀ, 23 ਨਵੰਬਰ (ਮੇਵਾ ਸਿੰਘ)-ਸਰਕਾਰੀ ਸੀਨੀ: ਸੈਕੰਡਰੀ ਸਕੂਲ ਲੰਬੀ ਵਿਚ ਪੜ੍ਹਦੇ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਬਲਾਕ ਪੱਧਰੀ ਗਣਿਤ, ਸਾਇੰਸ ਤੇ ਕੁਇਜ਼ ਮੁਕਾਬਲਾ ਪਿ੍ੰਸੀਪਲ ਗੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਬਲਾਕ ਪੱਧਰੀ ...

ਪੂਰੀ ਖ਼ਬਰ »

ਮੰਗਾਂ ਸਬੰਧੀ ਦੂਰ ਸੰਚਾਰ ਕਰਮਚਾਰੀਆਂ ਨੇ ਕੀਤੀ ਗੇਟ ਰੈਲੀ

ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਐੱਨ.ਐੱਫ.ਟੀ.ਈ. ਅਤੇ ਬੀ.ਐੱਸ.ਐੱਨ.ਐੱਲ.ਈ.ਯੂ ਯੂਨੀਅਨ ਦੇ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਇਕ ਗੇਟ ਰੈਲੀ ਕੀਤੀ | ਇਸ ਗੇਟ ਰੈਲੀ ਨੂੰ ਸ਼ਾਖਾ ਸਕੱਤਰ ਸੁਖਦੇਵ ਸਿੰਘ ਅਤੇ ਸਾਬਕਾ ਜ਼ਿਲ੍ਹਾ ਸਕੱਤਰ ਗੁਰਦੀਪ ...

ਪੂਰੀ ਖ਼ਬਰ »

ਸਿੰਗਲ ਟ੍ਰੈਕ ਗੀਤ 'ਚੜ੍ਹਾਈ' ਦਾ ਪੋਸਟਰ ਜਾਰੀ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੇ ਆ ਰਹੇ ਸਿੰਗਲ ਟ੍ਰੈਕ ਨਵੇਂ ਗੀਤ 'ਚੜਾਈ' ਦੀ ਪ੍ਰਮੋਸ਼ਨ ਕਰਨ ਲਈ ਪ੍ਰਸਿੱਧ ਪੰਜਾਬੀ ਗਾਇਕ ਨਿਰਮਲ ਸਿੱਧੂ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਸਬੰਧੀ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਫੌਗਿੰਗ ਸਪਰੇਅ ਕੀਤੀ

ਮੰਡੀ ਬਰੀਵਾਲਾ, 23 ਨਵੰਬਰ (ਨਿਰਭੋਲ ਸਿੰਘ)-ਡੇਂਗੂ ਦੀ ਰੋਕਥਾਮ ਲਈ ਜੰਡੋਕੇ ਵਿਚ ਫੋਗਿੰਗ ਸਪਰੇਅ ਕੀਤੀ ਗਈ | ਐੱਸ.ਆਈ. ਭਗਵਾਨ ਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣਾ ਚਾਹੀਦਾ ਹੈ ਅਤੇ ਆਪਣੇ ਘਰਾਂ ਵਿਚ ਪਾਣੀ ਖੜ੍ਹਾ ਨਹੀਂ ਹੋਣ ...

ਪੂਰੀ ਖ਼ਬਰ »

ਬਰੀਵਾਲਾ ਵਿਚ ਅਨੇਕਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ

ਮੰਡੀ ਬਰੀਵਾਲਾ, 23 ਨਵੰਬਰ (ਨਿਰਭੋਲ ਸਿੰਘ)-ਬਰੀਵਾਲਾ ਵਿਚ ਜਗਦੀਸ਼ ਸਿੰਘ ਅਤੇ ਪਰਮਿੰਦਰ ਸਿੰਘ ਪੰਮਾ ਸਾਥੀਆਂ ਸਮੇਤ ਵਿਚ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਦੀ ਅਗਵਾਈ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ | ਇਸ ਸਮੇਂ ਬੀਬੀ ਕਰਨ ਕੌਰ ਬਰਾੜ ਨੇ ਕਿਹਾ ...

ਪੂਰੀ ਖ਼ਬਰ »

ਜਮਹੂਰੀ ਇਨਕਲਾਬੀ ਜਥੇਬੰਦੀਆਂ ਵੀ ਚਾਰ-ਮਾਰਗੀ ਰਸਤੇ ਨੂੰ ਲੈ ਕੇ ਆਈਆਂ ਮੈਦਾਨ ਵਿਚ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਬਣ ਰਿਹਾ ਤਲਵੰਡੀ ਭਾਈ ਤੋਂ ਲੁਧਿਆਣਾ ਚਾਰ ਮਾਰਗੀ ਰਸਤਾ ਅਤੇ ਪੁਲਾਂ ਦੇ ਢਿੱਲੀ ਗਤੀ ਵਿਚ ਚੱਲ ਰਹੇ ਮਾਮਲੇ ਨੂੰ ਲੈ ਕੇ ਹੁਣ ਇਨਕਲਾਬੀ ਜਮਹੂਰੀ ਜਥੇਬੰਦੀਆਂ ਵੀ ਮੈਦਾਨ ਵਿਚ ਉੱਤਰੀਆਂ ਹਨ | ਇਸ ਸਬੰਧੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਟਹਿਲ ਸਿੰਘ ਝੰਡੇਆਣਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸਟੇਟ ਕਮੇਟੀ ਮੈਂਬਰ ਹੀਰਾ ਸਿੰਘ, ਲੋਕ ਸੰਗਰਾਮ ਮੰਚ ਦੇ ਇਲਾਕਾ ਪ੍ਰਧਾਨ ਰਵੈਤ ਸਿੰਘ ਅਤੇ ਜਥੇਬੰਦੀਆਂ ਦੇ ਹੋਰ ਆਗੂਆਂ ਨੇ ਨੇਚਰ ਪਾਰਕ ਵਿਖੇ ਇਸ ਸਬੰਧੀ ਇਕ ਮੀਟਿੰਗ ਕੀਤੀ | ਜਾਣਕਾਰੀ ਦਿੰਦਿਆਂ ਰਵੈਤ ਸਿੰਘ ਨੇ ਕਿਹਾ ਕਿ ਜੋ ਪੁਲ ਅਤੇ ਚਾਰ ਮਾਰਗੀ ਰਸਤੇ ਦਾ ਕੰਮ ਚੱਲ ਰਿਹਾ ਹੈ, ਉਹ ਧੀਮੀ ਗਤੀ ਵਿਚ ਹੀ ਨਹੀਂ ਸਗੋਂ ਬਹੁਤ ਹੀ ਘਟੀਆ ਮਟੀਰੀਅਲ ਵਰਤ ਕੇ ਬਣਾਇਆ ਜਾ ਰਿਹਾ ਹੈ ਜਦਕਿ ਇਹ ਕੰਮ ਮਨਿਸਟਰੀ ਆਫ਼ ਰੋਡ ਟਰਾਂਸਪੋਰਟ ਦੀਆਂ ਹਦਾਇਤਾਂ ਅਨੁਸਾਰ ਮਿਆਰੀ ਕੀਤਾ ਜਾਣਾ ਹੁੰਦਾ ਹੈ | ਲੁਧਿਆਣਾ ਤੋਂ ਲੈ ਕੇ ਜੋ ਓਵਰ ਹੈੱਡ ਪੁਲ ਚਾਲੂ ਕੀਤੇ ਗਏ ਹਨ, ਉਨ੍ਹਾਂ ਸਾਰਿਆਂ ਦੇ ਵਿਚ 4-4 ਇੰਚ ਦੇ ਉੱਚੇ ਖੱਡੇ ਜੋ ਕਿ ਕਈ ਵਾਰ ਹਾਦਸਿਆਂ ਦਾ ਕਾਰਨ ਬਣ ਚੁੱਕੇ ਹਨ | ਮੋਗਾ ਸ਼ਹਿਰ ਦੀ ਹਦੂਦ ਅੰਦਰ ਕੰਮ ਬੰਦ ਹੋਣ ਦੇ ਕਿਨਾਰੇ ਪਿਆ ਹੈ, ਜਿਸ ਨਾਲ ਮੋਗਾ ਇਲਾਕੇ ਦੇ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਥਾਂ-ਥਾਂ ਟ੍ਰੈਫ਼ਿਕ ਹੋ ਜਾਣ ਨਾਲ ਰਾਹਗੀਰਾਂ ਨੂੰ ਲੰਘਣਾ ਵੀ ਮੁਸ਼ਕਿਲ ਹੋਇਆ ਪਿਆ ਹੈ | ਉਨ੍ਹਾਂ ਦੱਸਿਆ ਕਿ ਮੋਗਾ ਦੱਤ ਰੋਡ ਦੇ ਸਾਹਮਣੇ ਜੋ ਆਰਜ਼ੀ ਤਬਦੀਲੀ ਰਸਤਾ ਬਣਾਇਆ ਹੈ ਉੱਥੇ ਹਮੇਸ਼ਾ ਪਾਣੀ ਖੜ੍ਹਾ ਰਹਿੰਦਾ ਹੈ, ਜਿੱਥੇ ਆਮ ਲੋਕ ਡਿੱਗਦੇ ਦੇਖੇ ਗਏ ਹਨ ਅਤੇ ਇਸ ਮਾਰਗ ਨੂੰ ਬਣਾਉਣ ਲਈ ਕੋਈ ਵੀ ਯੋਜਨਾਬੱਧ ਢੰਗ ਨਹੀਂ ਅਪਣਾਇਆ ਜਾ ਰਿਹਾ | ਪਿਛਲੇ ਦਿਨੀਂ ਇਸ ਪ੍ਰਾਜੈਕਟ ਕੰਪਨੀ ਦੇ ਮਾਲਕ ਸੁਭਾਸ਼ ਚੰਦਰਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਕਿਹਾ ਸੀ ਕਿ ਕੰਪਨੀ ਨੇ ਕੰਮ 2014 ਵਿਚ ਖ਼ਤਮ ਕਰਨਾ ਸੀ ਪਰ ਕੰਮ ਖ਼ਤਮ ਨਾ ਹੋਣ ਕਰਕੇ ਕੰਪਨੀ ਨੂੰ ਕਰੋੜਾਂ ਰੁਪਏ ਦਾ ਜੁਰਮਾਨਾ ਵੀ ਪੈ ਚੁੱਕਾ ਹੈ ਅਤੇ ਉਨ੍ਹਾਂ ਇਸ ਕੰਮ ਦੀ ਦੇਰੀ ਲਈ ਜਨਤਕ ਮਾਫ਼ੀ ਵੀ ਮੰਗੀ ਸੀ | ਆਗੂਆਂ ਨੇ ਕਿਹਾ ਕਿ ਇਸ ਵੇਲੇ ਅਕਾਲੀ-ਭਾਜਪਾ ਸਰਕਾਰ, ਕਾਂਗਰਸ ਸਰਕਾਰ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਇਸ ਕੰਮ ਲਈ ਭਾਗੀਦਾਰ ਅਤੇ ਜਿੰਮੇਵਾਰ ਹਨ, ਜਿਨ੍ਹਾਂ ਆਪਣੀ ਬਣਦੀ ਜ਼ਿੰਮੇਵਾਰੀ ਨਹੀਂ ਨਿਭਾਈ | ਆਗੂਆਂ ਨੇ ਕੰਪਨੀ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਕੰਮ ਨੂੰ ਮਿਆਰੀ ਪੱਧਰ 'ਤੇ ਬਣਾਇਆ ਜਾਵੇ ਅਤੇ ਵੱਧ ਤੋਂ ਵੱਧ ਮਸ਼ੀਨਰੀ ਲਗਾ ਕੇ ਇਸ ਕੰਮ ਨੂੰ ਜਲਦੀ ਖ਼ਤਮ ਕੀਤਾ ਜਾਵੇ ਤਾਂ ਜੋ ਮੋਗਾ ਸ਼ਹਿਰ ਵਾਸੀਆਂ ਨੂੰ ਪ੍ਰੇਸ਼ਾਨੀਆਂ ਤੋਂ ਨਿਜਾਤ ਮਿਲ ਸਕੇ |


ਖ਼ਬਰ ਸ਼ੇਅਰ ਕਰੋ

ਇੰਟਰਲਾਕ ਟਾਈਲਾਂ ਨਾਲ 2 ਗਲੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਸਮਾਘ ਵਿਖੇ ਕਾਂਗਰਸੀ ਆਗੂ ਅਨਮੋਲ ...

ਪੂਰੀ ਖ਼ਬਰ »

ਅੰਤਰ ਸਕੂਲ ਪ੍ਰਾਇਮਰੀ ਖੇਡਾਂ 'ਚ ਜ਼ਿਲ੍ਹਾ ਮੁਕਤਸਰ ਸਾਹਿਬ ਦੀ ਕਬੱਡੀ ਟੀਮ ਬਣੀ ਜੇਤੂ

ਦੋਦਾ, ਗਿੱਦੜਬਾਹਾ, 23 ਨਵੰਬਰ (ਰਵੀਪਾਲ, ਬਲਦੇਵ ਸਿੰਘ ਘੱਟੋਂ)- ਬੀਤੇ ਦਿਨ ਪਟਿਆਲਾ ਵਿਖੇ ਸਮਾਪਤ ਹੋਈਆਂ ਪੰਜਾਬ ਰਾਜ ਪ੍ਰਾਇਮਰੀ ਸਕੂਲੀ ਖੇਡਾਂ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅੰਡਰ 14 ਕਬੱਡੀ ਟੀਮ ਅਤੇ ਖੋ-ਖੋ ਲੜਕਿਆਂ ਨੇ ਪਹਿਲਾ ਸਥਾਨ ਹਾਸਲ ਕਰਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ-ਮੱਕੜ

ਮਲੋਟ, 23 ਨਵੰਬਰ (ਰਣਜੀਤ ਸਿੰਘ ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਤੜਕੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਗੋਇਲ ਨੇ ਨੈਸ਼ਨਲ ਤੀਰ-ਅੰਦਾਜ਼ੀ 'ਚ ਜਿੱਤਿਆ ਸੋਨ ਤਗ਼ਮਾ

ਗਿੱਦੜਬਾਹਾ, 23 ਨਵੰਬਰ (ਬਲਦੇਵ ਸਿੰਘ ਘੱਟੋਂ)-ਛੱਤੀਸਗੜ੍ਹ ਵਿਖੇ ਹੋਈਆਂ ਸਕੂਲੀ ਨੈਸ਼ਨਲ ਖੇਡਾਂ ਵਿਚ ਮਾਲਵਾ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦੇ ਵਿਦਿਆਰਥੀ ਤੁਸ਼ਾਰ ਕੁਮਾਰ ਨੇ 17 ਸਾਲ ਵਰਗ ਤੀਰ-ਅੰਦਾਜ਼ੀ ਦੇ ਕੰਪਾਊਡ ਕੈਟਾਗਰੀ ਵਿਚ ਸੋਨ ਤਮਗ਼ਾ ਜਿੱਤਿਆ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਬਰਾੜ ਨਮਿਤ ਸਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਚਮਕੌਰ ਸਿੰਘ ਬਰਾੜ ਦੇ ਮਾਤਾ ਤੇ ਸੁਖਮੰਦਰ ਸਿੰਘ ਬਰਾੜ ਦੇ ਦਾਦੀ ਸਰਦਾਰਨੀ ਸੁਰਜੀਤ ਕੌਰ ਪਤਨੀ ਸ: ਬਲਵੀਰ ਸਿੰਘ ਅਕਾਲੀ ਵਾਸੀ ਕੋਠੇ ਚੰਦ ਸਿੰਘ (ਦੋਦਾ) ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਅਰਜ਼ੀਆਂ ਭੇਜਣ ਲਈ 24 ਤੇ 25 ਨੂੰ ਖੁੱਲੇ੍ਹਗਾ ਪੋਰਟਲ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਐੱਸ.ਸੀ. ਅਤੇ ਓ.ਬੀ.ਸੀ. ਵਿਦਿਆਰਥੀਆਂ ਵਲੋਂ ਚਲਾਈ ਜਾ ਰਹੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਕੁਝ ਸੰਸਥਾਵਾਂ ਨੇ ਹਾਲੇ ਤੱਕ ਇਹ ਪ੍ਰਕ੍ਰਿਆ ਮੁਕੰਮਲ ਨਹੀਂ ਕੀਤੀ ਹੈ | ਇਸ ਲਈ ਸਿੱਖਿਆ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਥਾ ਵਿਖੇ ਬੱਚਿਆਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਥਾ ਵਿਖੇ ਪਿ੍ੰਸੀਪਲ ਪਰਵਿੰਦਰ ਕੁਮਾਰ ਦੀ ਅਗਵਾਈ 'ਚ ਅਤੇ ਕਰਾਟੇ ਕੋਚ ਲਖਵੀਰ ਸਿੰਘ ਦੀ ਦੇਖ-ਰੇਖ ਵਿਚ ਕਰਾਟੇ ਦੀ ਸਿਖਲਾਈ ਲੈ ਰਹੀਆਂ ਵਿਦਿਆਰਥਣਾਂ ਦੇ ਮੁਕਾਬਲੇ ...

ਪੂਰੀ ਖ਼ਬਰ »

ਮਾਮਲਾ ਗੰਭੀਰ ਜ਼ਖਮੀ ਔਰਤ ਦੀ ਸਾਂਭ-ਸੰਭਾਲ ਕਰਨ ਦਾ ਐੱਸ.ਐੱਮ.ਓ ਬਣੇ ਬੇਸਹਾਰਾ ਔਰਤ ਦਾ ਸਹਾਰਾ

ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਰੇਲ ਗੱਡੀ ਤੋਂ ਡਿਗ ਗੰਭੀਰ ਜ਼ਖ਼ਮਾਂ ਦੀ ਪੀੜ੍ਹ ਝੱਲ ਰਹੀ ਇਕ ਔਰਤ, ਜਿਸ ਦੇ ਜ਼ਖ਼ਮਾਂ ਵਿਚ ਕੀੜੇ ਪੈਣ ਕਰਕੇ ਜ਼ਖ਼ਮਾਂ 'ਚੋਂ ਬਦਬੂ ਮਾਰ ਰਹੀ ਸੀ, ਜਿਸ ਕਰਕੇ ਕੋਈ ਵੀ ਉਸ ਦੇ ਮਲਮ ਪੱਟੀ ਤਾਂ ਦੂਰ ਦੀ ਗੱਲ ਸਗੋਂ ਨਜ਼ਦੀਕ ਵੀ ਨਹੀਂ ...

ਪੂਰੀ ਖ਼ਬਰ »

ਗ਼ਰੀਬ ਬੱਚਿਆਂ ਨੰੂ ਵੰਡੇ ਕੱਪੜੇ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)-ਮੁਕਤਸਰ ਸੇਵਾ ਸੰਘ ਵਲੋਂ ਸਮਾਜ ਸੇਵਾ ਦੇ ਕੰਮ 'ਚ ਆਪਣਾ ਯੋਗਦਾਨ ਦਿੰਦੇ ਹੋਏ ਗ਼ਰੀਬ ਬੱਚਿਆਂ ਨੰੂ ਕੱਪੜੇ ਵੰਡੇ ਗਏ | ਇਸ ਦੌਰਾਨ ਸੰਘ ਵਲੋਂ ਝੁੱਗੀ ਝੌਾਪੜੀ ਵਾਲੇ ਬੱਚਿਆਂ ਨੰੂ ਉੱਥੇ ਪਹੰੁਚ ਕੇ ਰਾਤ ਦੇ ਸਮੇਂ ...

ਪੂਰੀ ਖ਼ਬਰ »

ਐੱਸ. ਡੀ. ਸਕੂਲ ਵਿਖੇ ਬਾਲ ਮੇਲਾ ਲਗਾਇਆ

ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਐੱਸ.ਡੀ ਸਕੂਲ ਵਿਖੇ ਪਿ੍ੰਸੀਪਲ ਨੀਲਮ ਕੱਕੜ ਦੀ ਅਗਵਾਈ ਵਿਚ ਬਾਲ ਮੇਲਾ ਲਗਾਇਆ ਗਿਆ | ਇਸ ਦੌਰਾਨ ਕਰਵਾਏ ਗਏ ਪ੍ਰੋਗਰਾਮ ਦੌਰਾਨ ਸਕੂਲ ਦੇ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਆਪਣੀ ਮਨਮੋਹਕ ਪੇਸ਼ਕਾਰੀ ਨਾਲ ਸਮਾਂ ...

ਪੂਰੀ ਖ਼ਬਰ »

ਲੋਕ ਡਰਾਈਵਿੰਗ ਲਾਇਸੈਂਸ ਤੇ ਗੱਡੀਆਂ ਦੀ ਆਰ.ਸੀ. ਬਣਾਉਣ ਲਈ ਹੋ ਰਹੇ ਹਨ ਖੱਜਲ-ਖੁਆਰ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)- ਪਿਛਲੀ ਸਰਕਾਰ ਨੇ ਟਰਾਂਸਪੋਰਟ ਵਿਭਾਗ ਨਾਲ ਸਬੰਧਿਤ ਕੰਮ ਅਤੇ ਆਨਲਾਇਨ ਲਾਇਸੈਂਸ ਦਾ ਕੰਮ ਇਕੋ ਛੱਤ ਥੱਲੇ ਸ਼ੁਰੂ ਕਰਕੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਸੀ, ਜਿਸ ਨਾਲ ਬਠਿੰਡਾ ਰੋਡ 'ਤੇ ਸਥਿਤ ਟਰੈਕ ਵਿਖੇ ਮੈਡੀਕਲ ...

ਪੂਰੀ ਖ਼ਬਰ »

ਮੁੱਖ ਮੈਡੀਕਲ ਅਫ਼ਸਰ ਨੇ ਕਮਿਊਨਿਟੀ ਹੈਲਥ ਸੈਂਟਰ ਲੰਬੀ ਦਾ ਲਿਆ ਜਾਇਜ਼ਾ

ਲੰਬੀ, 23 ਨਵੰਬਰ (ਸ਼ਿਵਰਾਜ ਸਿੰਘ ਬਰਾੜ)- ਮੁੱਖ ਮੈਡੀਕਲ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ: ਸੁਖਪਾਲ ਸਿੰਘ ਬਰਾੜ ਵਲੋਂ ਕਮਿਊਨਿਟੀ ਹੈਲਥ ਸੈਂਟਰ ਲੰਬੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵੱਖ-ਵੱਖ ਵਾਰਡਾਂ ਦੇ ਜਾਇਜ਼ੇ ਤੋਂ ਇਲਾਵਾ ਦਾਖ਼ਲ ਮਰੀਜ਼ਾਂ ਨਾਲ ...

ਪੂਰੀ ਖ਼ਬਰ »

ਸ਼ੇਰ ਸਿੰਘ ਘੁਬਾਇਆ ਨੇ ਜੁਨੇਜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮੰਡੀ ਲੱਖੇਵਾਲੀ, 23 ਨਵੰਬਰ (ਮਿਲਖ ਰਾਜ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਨਿਹਾਲ ਚੰਦ ਜੁਨੇਜਾ ਸਾਬਕਾ ਸਰਪੰਚ ਨਾਲ ਉਨ੍ਹਾਂ ਦੀ ਪਤਨੀ ਸੁਦਰਸ਼ਨ ਦੇਵੀ ਦੇ ਦਿਹਾਂਤ ਤੇ ਘਰ ਪੁੱਜ ਕੇ ਦੁੱਖ ਸਾਂਝਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

'ਬ੍ਰਾਹਮਣ ਸਭਾ' ਦੇ ਅਹੁਦੇਦਾਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ 'ਸ੍ਰੀ ਬ੍ਰਾਹਮਣ ਸਭਾ' ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੰੂ ਸ਼ਰਧਾਂਜਲੀ ਭੇਂਟ ਕੀਤੀ ਗਈ | ਇਸ ਮੌਕੇ ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜੀ ਔਰਤ ਗਿ੍ਫ਼ਤਾਰ

ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਥਾਣਾ ਸਦਰ ਪੁਲਿਸ ਨੇ ਇਕ ਮੁਕੱਦਮੇ ਦੀ ਭਗੌੜੀ ਔਰਤ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਸਦਰ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਮੁੰਨੀ ਵਾਸੀ ਪਿੰਡ ਝੋਰੜ ਕੋਲੋਂ 10 ਕਿੱਲੋ ਚੂਰਾ ਪੋਸਤ ਬਰਾਮਦ ਹੋਇਆ ਸੀ, ...

ਪੂਰੀ ਖ਼ਬਰ »

ਮੁਕਤਸਰ ਗੈਸ ਸੈਂਟਰ ਨੂੰ ਵਧੀਆ ਕਾਰਗੁਜ਼ਾਰੀ ਬਦਲੇ ਸਨਮਾਨਿਤ ਕੀਤਾ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)-ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਵਲੋਂ ਬਠਿੰਡਾ ਐੱਲ.ਪੀ.ਜੀ. ਟੇਰੇਟਰੀ ਦਾ ਸਮਾਗਮ ਅੰਮਿ੍ਤਸਰ 'ਚ ਕਰਵਾਇਆ ਗਿਆ, ਜਿਥੇ ਕਰੀਬ 11 ਜ਼ਿਲਿ੍ਹਆਂ ਦੇ 117 ਡਿਸਟ੍ਰੀਬਿਊਟਰ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਸ਼ਖ਼ਸੀਅਤ ਉਸਾਰੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਪਿਛਲੇ ਕਾਫ਼ੀ ਅਰਸੇ ਤੋਂ ਵਿਦਿਆਰਥੀਆਂ ਵਿਚ ਨੈਤਿਕ ਕਰਦਾਂ ਕੀਮਤਾਂ ਦੀ ਬਹਾਲੀ, ਸਰਵਪੱਖੀ ਸ਼ਖ਼ਸੀਅਤ ਦੇ ਵਿਕਾਸ ਲਈ ਵੱਖ-ਵੱਖ ਉਪਰਾਲੇ ਕਰਦਾ ਆ ਰਿਹਾ ਹੈ | ਇਨ੍ਹਾਂ ਉਦੇਸ਼ਾਂ ...

ਪੂਰੀ ਖ਼ਬਰ »

ਐੱਨ.ਆਰ.ਆਈਜ਼. ਨੇ ਸਾਂਝੇ ਤੌਰ 'ਤੇ ਕੀਤਾ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ

ਮੰਡੀ ਲੱਖੇਵਾਲੀ, 23 ਨਵੰਬਰ (ਮਿਲਖ ਰਾਜ)-ਪਿੰਡ ਭਾਗਸਰ ਵਿਖੇ ਵਾਲੀਵਾਲ ਟੂਰਨਾਮੈਂਟ ਕਮੇਟੀ ਵਲੋਂ ਕਰਵਾਏ ਜਾ ਰਹੇ ਮੈਗਾ ਟੂਰਨਾਮੈਂਟ ਦੇ ਉਦਘਾਟਨ ਲਈ ਵਿਸ਼ੇਸ਼ ਤੌਰ ਤੇ ਸੱਦੇ ਗਏ ਐੱਨ.ਆਰ.ਆਈਜ਼. ਨੇ ਸਾਂਝੇ ਤੌਰ ਤੇ ਰਿਬਨ ਕੱਟ ਕੇ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਈ | ...

ਪੂਰੀ ਖ਼ਬਰ »

ਮੈਡੀਕਲ ਜਾਂਚ ਤੇ ਕੈਂਸਰ ਅਵੇਅਰਨੈੱਸ ਕੈਂਪ 1 ਦਸੰਬਰ ਨੂੰ -ਡਾ: ਗਿੱਲ

ਮਲੋਟ, 23 ਨਵੰਬਰ (ਰਣਜੀਤ ਸਿੰਘ ਪਾਟਿਲ)-ਗੁਰੂ ਨਾਨਕ ਮਿਸ਼ਨ ਸਮਾਜ ਸੇਵੀ ਸੰਸਥਾ ਮਲੋਟ ਵਲੋਂ ਐਡਵਰਡ ਗੰਜ ਵੈੱਲਫੇਅਰ ਮਲੋਟ ਅਤੇ ਆਈ.ਐੱਮ.ਏ ਮਲੋਟ ਦੇ ਵਿਸ਼ੇਸ਼ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈੱਕਅਪ ਅਤੇ ਕੈਂਸਰ ਅਵੇਅਰਨੈੱਸ ਕੈਂਪ 1 ਦਸੰਬਰ 2017 ਦਿਨ ਸ਼ੁੱਕਰਵਾਰ ...

ਪੂਰੀ ਖ਼ਬਰ »

ਕਰਾਟੇ ਮੁਕਾਬਲੇ 'ਚ ਜੇਤੂ ਵਿਦਿਆਰਥਣਾਂ ਸਨਮਾਨਿਤ

ਗਿੱਦੜਬਾਹਾ, 23 ਨਵੰਬਰ (ਬਲਦੇਵ ਸਿੰਘ ਘੱਟੋਂ)-ਪਿੰ੍ਰਸੀਪਲ ਸਾਧੂ ਸਿੰਘ ਰੋਮਾਣਾ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਵਿਖੇ ਲੜਕੀਆਂ ਨੂੰ ਆਪਣੀ ਸਵੈ ਰੱਖਿਆ ਲਈ ਸਿਖਾਏ ਗਏ ਕਰਾਟਿਆਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨੌਵੀਂ ਅਤੇ ਦਸਵੀਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਲੋਕਾਂ ਨੂੰ ਅਣਅਧਿਕਾਰਤ ਟਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ ਨੇ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਗੈਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮੰਡੀ ਬਰੀਵਾਲਾ, 23 ਨਵੰਬਰ (ਨਿਰਭੋਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸਰਾਏਨਾਗਾ, ਵੜਿੰਗ, ਹਰਾਜ, ਮੋਤਲੇਵਾਲਾ, ਬਾਜਾ ਮਰਾੜ੍ਹ, ਵੱਟੂ ਆਦਿ ਪਿੰਡਾਂ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਰਾਏਨਾਗਾ ਵਿਚ ਰਵਿੰਦਰ ਸਿੰਘ ਜਨਰਲ ਸਕੱਤਰ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਅਧਿਆਪਕ ਪ੍ਰਦੀਪ ਮਿੱਤਲ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਕੋਟਲੀ ਦੇਵਨ ਵਿਖੇ ਟੈ੍ਰਫ਼ਿਕ ਨਿਯਮਾਂ ਸਬੰਧੀ ਸੈਮੀਨਾਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਤਿੰਨ ਰੋਜ਼ਾ ਪੁਸਤਕ ਮੇਲਾ 25 ਨਵੰਬਰ ਤੋਂ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਬਾਵਾ ਨਿਹਾਲ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ 25 ਨਵੰਬਰ ਤੋਂ ਤਿੰਨ ਰੋਜ਼ਾ ਪੁਸਤਕ ਮੇਲਾ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਮੇਲੇ ਦੇ ਸੰਚਾਲਕ ਤੇ ...

ਪੂਰੀ ਖ਼ਬਰ »

ਡਾ: ਕੋਮਲ ਨੇ ਲਾਇਬ੍ਰੇਰੀ ਨੂੰ 25 ਪੁਸਤਕਾਂ ਦਾ ਸੈੱਟ ਭੇਟ ਕੀਤਾ

ਮਲੋਟ, 23 ਨਵੰਬਰ (ਰਣਜੀਤ ਸਿੰਘ ਪਾਟਿਲ)-ਐਡਵਰਡਗੰਜ ਪਬਲਿਕ ਵੈੱਲਫੇਅਰ ਐਸੋਸੀਏਸ਼ਨ ਦੁਆਰਾ ਸੰਚਾਲਿਤ ਸੇਠ ਠਾਕੁਰ ਦਾਸ ਅਹੂਜਾ ਮੈਮੋਰੀਅਲ ਪਬਲਿਕ ਲਾਇਬ੍ਰੇਰੀ ਲਈ ਪੰਜਾਬੀ ਦੇ ਨਾਮਵਰ ਲੇਖਕ ਡਾ: ਹਰਨੇਕ ਸਿੰਘ ਕੋਮਲ ਨੇ ਪੰਜਾਬੀ ਦੀਆਂ 25 ਪੁਸਤਕਾਂ ਦਾ ਇਕ ਸੈੱਟ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਈਕੋ ਕਲੱਬ ਨੂੰ ਸਵੱਛ ਭਾਰਤ ਮੁਹਿੰਮ ਲਈ ਰਾਸ਼ੀ ਦਾਨ

ਲੰਬੀ, 23 ਨਵੰਬਰ (ਮੇਵਾ ਸਿੰਘ)-ਗਰਾਮ ਪੰਚਾਇਤ ਲਾਲਬਾਈ (ਉੱਤਰੀ) ਦੇ ਸਰਪੰਚ ਸ਼ਿਵਰਾਜ ਸਿੰਘ ਮਾਨ ਦੇ ਭਰਾ ਅਤੇ ਫ਼ਤਿਹ ਟਰਾਂਸਪੋਰਟ ਕੰਪਨੀ ਦੇ ਮੈਨੇਜਰ ਸ਼ਿਵਜੰਟ ਸਿੰਘ ਮਾਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲਬਾਈ ਦੇ ਈਕੋ ਕਲੱਬ ਨੂੰ ਸਵੱਛ ਭਾਰਤ ਮੁਹਿੰਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX