ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  32 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 5 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 6 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549

ਮੁਕਤਸਰ ਸਾਹਿਬ

ਸਕੂਲੀ ਬੱਚਿਆਂ ਦੀ ਸਿਹਤ ਜਾਂਚ ਲਈ ਨਵਾਂ ਪ੍ਰਾਜੈਕਟ 'ਕੋਸ਼ਿਸ਼' ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ ਦੀ ਪਹਿਲਕਦਮੀ ਨਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਸਿੱਖਿਆ ਵਿਭਾਗ ਨੇ ਮੈਡੀਕਲ ਲੈਬ ਐਸੋਸੀਏਸ਼ਨ ਦੇ ਸਹਿਯੋਗ ਨਾਲ ਇਕ ...

ਪੂਰੀ ਖ਼ਬਰ »

-ਮਾਮਲਾ ਰੇਤੇ ਦੀ ਕਾਲਾਬਾਜ਼ਾਰੀ ਦਾ-

ਰੇਤੇ ਦੇ ਭਰੇ ਬਹੁ-ਗਿਣਤੀ ਟਰੱਕ ਫ਼ਰਜ਼ੀ ਪਰਚੀ 'ਤੇ ਖੇਤਰ 'ਚ ਹੁੰਦੇ ਨੇ ਰੋਜ਼ਾਨਾ ਦਾਖਲ

ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਰੇਤੇ ਦੀ ਕਾਲਾ ਬਾਜ਼ਾਰੀ ਨੂੰ ਰੋਕਣ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਸਾਰੇ ਦਾਅਵੇ ਉਸ ਵੇਲੇ ਹਵਾ ਹਵਾਈ ਹੁੰਦੇ ਨਜ਼ਰ ਆਏ, ਜਦੋਂ ਇਹ ਗੱਲ ਸਾਹਮਣੇ ਆਈ ਕਿ ਮਲੋਟ, ਲੰਬੀ, ਸੀਤੋਂ ਆਦਿ ਖੇਤਰਾਂ ਵਿਚ ਫ਼ਰਜ਼ੀ ਪਰਚੀਆਂ ਦੇ ਜਰੀਏ ਅਤੇ ...

ਪੂਰੀ ਖ਼ਬਰ »

ਬਾਬਾ ਬਲਬੀਰ ਸਿੰਘ ਨੂੰ ਸ਼੍ਰੋਮਣੀ ਸੇਵਾ ਰਤਨ ਦਾ ਸਨਮਾਨ ਐਲਾਨ ਕਰਨ 'ਤੇ ਸੰਗਤਾਂ 'ਚ ਖ਼ੁਸ਼ੀ ਦੀ ਲਹਿਰ

ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਪੰਥ ਅਕਾਲੀ ਦਲ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੌਜੂਦਾ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੂੰ 'ਸ਼੍ਰੋਮਣੀ ਸੇਵਾ ਰਤਨ' ਨਾਲ ਸਨਮਾਨਿਤ ਕੀਤੇ ਜਾਣ ਦਾ ਐਲਾਨ ਕਰਨ ਨਾਲ ਸੰਗਤਾਂ ...

ਪੂਰੀ ਖ਼ਬਰ »

ਵੱਧ ਨਸ਼ਾ ਲੈਣ ਨਾਲ ਨੌਜਵਾਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)-ਪਿੰਡ ਸੋਹਣੇਵਾਲਾ 'ਚ ਵੀਰਵਾਰ ਦੀ ਸਵੇਰੇ ਨਸ਼ੇ ਦੀ ਓਵਰਡੋਜ਼ ਲੈਣ ਨਾਲ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ | ਜਿਸਦਾ ਅੰਤਿਮ ਸੰਸਕਾਰ ਵੀਰਵਾਰ ਸ਼ਾਮ ਨੂੰ ਉਨ੍ਹਾਂ ਦੇ ਪਿੰਡ 'ਚ ਹੀ ਕੀਤਾ ਗਿਆ | ਪਿੰਡ ਸੋਹਣੇਵਾਲਾ ...

ਪੂਰੀ ਖ਼ਬਰ »

ਟੈਲੀਫ਼ੋਨ ਐਕਸਚੇਂਜ ਦੀ ਮਾੜੀ ਕਾਰਗੁਜ਼ਾਰੀ ਤੋਂ ਲੋਕ ਪ੍ਰੇਸ਼ਾਨ

ਮੰਡੀ ਲੱਖੇਵਾਲੀ, 23 ਨਵੰਬਰ (ਮਿਲਖ ਰਾਜ)-ਸਥਾਨਕ ਮੰਡੀ ਦੀ ਟੈਲੀਫ਼ੋਨ ਐਕਸਚੇਂਜ ਦੀ ਮਾੜੀ ਕਾਰਗੁਜ਼ਾਰੀ ਤੋਂ ਇਲਾਕੇ ਦੇ ਲੋਕ ਅਤੇ ਸਰਕਾਰੀ ਅਦਾਰੇ ਬਹੁਤ ਪ੍ਰੇਸ਼ਾਨ ਹਨ | ਇਹ ਐਕਸਚੇਂਜ ਆਏ ਦਿਨ ਬੰਦ ਹੋ ਜਾਂਦੀ ਹੈ, ਜਿਸ ਨਾਲ ਜਿਥੇ ਇਸ ਦੇ ਖਪਤਕਾਰਾਂ ਨੂੰ ਪੇ੍ਰਸ਼ਾਨੀ ...

ਪੂਰੀ ਖ਼ਬਰ »

ਕਾਉਣੀ ਰੂਰਲ ਸੈਂਟਰ 'ਚ ਚੱਲਣਗੇ ਅਲੱਗ ਤੋਂ ਨਵੇਂ ਕੋਰਸ-ਰਜਿਸਟਰਾਰ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)-ਆਲ ਇੰਡੀਆ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਤੇ ਗਿੱਦੜਬਾਹਾ ਖੇਤਰ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਆਪਣੀ ਸਿਆਸੀ ਮੁਫਾਦ ਦੇ ਖਾਤਿਰ ਮੁਕਤਸਰ ਸ਼ਹਿਰ ਦੇ ਇਕੋ ਇਕ ਸਰਕਾਰੀ ਉੱਚ ਸਿੱਖਿਆ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਮੁਢਲੀਆਂ ਸੇਵਾਵਾਂ ਦੀ ਪੜਤਾਲ ਸਬੰਧੀ ਅਚਨਚੇਤ ਕੀਤਾ ਦੌਰਾ

ਦੋਦਾ, 23 ਨਵੰਬਰ (ਰਵੀਪਾਲ)-ਮੁੱਢਲਾ ਸਿਹਤ ਕੇਂਦਰ ਦੋਦਾ ਵਿਖੇ ਸਿਵਲ ਸਰਜਨ ਡਾਕਟਰ ਸੁਖਪਾਲ ਸਿੰਘ ਵਲੋਂ ਅੱਜ ਛੁੱਟੀ ਵਾਲੇ ਦਿਨ ਮੁੱਢਲੀਆਂ ਸੇਵਾਵਾਂ ਦੀ ਪੜਤਾਲ ਕਰਨ ਲਈ ਅਚਨਚੇਤ ਦੌਰਾ ਕੀਤਾ ਗਿਆ | ਉਨ੍ਹਾਂ ਵਲੋਂ ਅੱਜ ਦੀ ਕਾਰਵਾਈ ਚੈੱਕ ਕਰਨ ਉਪਰੰਤ ਜਨਰਲ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਰਾਗੀ ਅਤੇ ...

ਪੂਰੀ ਖ਼ਬਰ »

ਬਰੀਵਾਲਾ 'ਚ ਕਾਂਗਰਸ ਪਾਰਟੀ ਦੀ ਭਰਵੀਂ ਮੀਟਿੰਗ

ਮੰਡੀ ਬਰੀਵਾਲਾ, 23 ਨਵੰਬਰ (ਨਿਰਭੋਲ ਸਿੰਘ)-ਬਰੀਵਾਲਾ ਵਿਚ ਕਾਂਗਰਸ ਪਾਰਟੀ ਦੀ ਮੀਟਿੰਗ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਮਲਕੀਤ ਸਿੰਘ, ਬਸੰਤ ਸਿੰਘ, ਰਾਜਦੇਵ ਸਿੰਘ, ਟਹਿਲ ਸਿੰਘ, ਬੋਹੜ ਸਿੰਘ, ਰਾਜਬੰਸ ...

ਪੂਰੀ ਖ਼ਬਰ »

ਡੀ.ਏ.ਵੀ. ਮਾਡਲ ਹਾਈ ਸਕੂਲ 'ਚ ਖੇਡ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ.ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਪਹਿਲੀ ਜਮਾਤ ਤੋਂ ਲੈ ਕੇ ਤੀਜੀ ਜਮਾਤ ਤੱਕ ਦੇ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਰਿਗਵੇਦ, ਸਾਮਵੇਦ, ...

ਪੂਰੀ ਖ਼ਬਰ »

ਬਲਾਕ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

ਲੰਬੀ, 23 ਨਵੰਬਰ (ਮੇਵਾ ਸਿੰਘ)-ਸਰਕਾਰੀ ਸੀਨੀ: ਸੈਕੰਡਰੀ ਸਕੂਲ ਲੰਬੀ ਵਿਚ ਪੜ੍ਹਦੇ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਬਲਾਕ ਪੱਧਰੀ ਗਣਿਤ, ਸਾਇੰਸ ਤੇ ਕੁਇਜ਼ ਮੁਕਾਬਲਾ ਪਿ੍ੰਸੀਪਲ ਗੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਬਲਾਕ ਪੱਧਰੀ ...

ਪੂਰੀ ਖ਼ਬਰ »

ਮੰਗਾਂ ਸਬੰਧੀ ਦੂਰ ਸੰਚਾਰ ਕਰਮਚਾਰੀਆਂ ਨੇ ਕੀਤੀ ਗੇਟ ਰੈਲੀ

ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਐੱਨ.ਐੱਫ.ਟੀ.ਈ. ਅਤੇ ਬੀ.ਐੱਸ.ਐੱਨ.ਐੱਲ.ਈ.ਯੂ ਯੂਨੀਅਨ ਦੇ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਇਕ ਗੇਟ ਰੈਲੀ ਕੀਤੀ | ਇਸ ਗੇਟ ਰੈਲੀ ਨੂੰ ਸ਼ਾਖਾ ਸਕੱਤਰ ਸੁਖਦੇਵ ਸਿੰਘ ਅਤੇ ਸਾਬਕਾ ਜ਼ਿਲ੍ਹਾ ਸਕੱਤਰ ਗੁਰਦੀਪ ...

ਪੂਰੀ ਖ਼ਬਰ »

ਸਿੰਗਲ ਟ੍ਰੈਕ ਗੀਤ 'ਚੜ੍ਹਾਈ' ਦਾ ਪੋਸਟਰ ਜਾਰੀ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੇ ਆ ਰਹੇ ਸਿੰਗਲ ਟ੍ਰੈਕ ਨਵੇਂ ਗੀਤ 'ਚੜਾਈ' ਦੀ ਪ੍ਰਮੋਸ਼ਨ ਕਰਨ ਲਈ ਪ੍ਰਸਿੱਧ ਪੰਜਾਬੀ ਗਾਇਕ ਨਿਰਮਲ ਸਿੱਧੂ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਸਬੰਧੀ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਫੌਗਿੰਗ ਸਪਰੇਅ ਕੀਤੀ

ਮੰਡੀ ਬਰੀਵਾਲਾ, 23 ਨਵੰਬਰ (ਨਿਰਭੋਲ ਸਿੰਘ)-ਡੇਂਗੂ ਦੀ ਰੋਕਥਾਮ ਲਈ ਜੰਡੋਕੇ ਵਿਚ ਫੋਗਿੰਗ ਸਪਰੇਅ ਕੀਤੀ ਗਈ | ਐੱਸ.ਆਈ. ਭਗਵਾਨ ਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣਾ ਚਾਹੀਦਾ ਹੈ ਅਤੇ ਆਪਣੇ ਘਰਾਂ ਵਿਚ ਪਾਣੀ ਖੜ੍ਹਾ ਨਹੀਂ ਹੋਣ ...

ਪੂਰੀ ਖ਼ਬਰ »

ਬਰੀਵਾਲਾ ਵਿਚ ਅਨੇਕਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ

ਮੰਡੀ ਬਰੀਵਾਲਾ, 23 ਨਵੰਬਰ (ਨਿਰਭੋਲ ਸਿੰਘ)-ਬਰੀਵਾਲਾ ਵਿਚ ਜਗਦੀਸ਼ ਸਿੰਘ ਅਤੇ ਪਰਮਿੰਦਰ ਸਿੰਘ ਪੰਮਾ ਸਾਥੀਆਂ ਸਮੇਤ ਵਿਚ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਦੀ ਅਗਵਾਈ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ | ਇਸ ਸਮੇਂ ਬੀਬੀ ਕਰਨ ਕੌਰ ਬਰਾੜ ਨੇ ਕਿਹਾ ...

ਪੂਰੀ ਖ਼ਬਰ »

ਜਮਹੂਰੀ ਇਨਕਲਾਬੀ ਜਥੇਬੰਦੀਆਂ ਵੀ ਚਾਰ-ਮਾਰਗੀ ਰਸਤੇ ਨੂੰ ਲੈ ਕੇ ਆਈਆਂ ਮੈਦਾਨ ਵਿਚ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਬਣ ਰਿਹਾ ਤਲਵੰਡੀ ਭਾਈ ਤੋਂ ਲੁਧਿਆਣਾ ਚਾਰ ਮਾਰਗੀ ਰਸਤਾ ਅਤੇ ਪੁਲਾਂ ਦੇ ਢਿੱਲੀ ਗਤੀ ਵਿਚ ਚੱਲ ਰਹੇ ਮਾਮਲੇ ਨੂੰ ਲੈ ਕੇ ਹੁਣ ਇਨਕਲਾਬੀ ਜਮਹੂਰੀ ਜਥੇਬੰਦੀਆਂ ਵੀ ਮੈਦਾਨ ਵਿਚ ਉੱਤਰੀਆਂ ...

ਪੂਰੀ ਖ਼ਬਰ »

ਇੰਟਰਲਾਕ ਟਾਈਲਾਂ ਨਾਲ 2 ਗਲੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਸਮਾਘ ਵਿਖੇ ਕਾਂਗਰਸੀ ਆਗੂ ਅਨਮੋਲ ...

ਪੂਰੀ ਖ਼ਬਰ »

ਅੰਤਰ ਸਕੂਲ ਪ੍ਰਾਇਮਰੀ ਖੇਡਾਂ 'ਚ ਜ਼ਿਲ੍ਹਾ ਮੁਕਤਸਰ ਸਾਹਿਬ ਦੀ ਕਬੱਡੀ ਟੀਮ ਬਣੀ ਜੇਤੂ

ਦੋਦਾ, ਗਿੱਦੜਬਾਹਾ, 23 ਨਵੰਬਰ (ਰਵੀਪਾਲ, ਬਲਦੇਵ ਸਿੰਘ ਘੱਟੋਂ)- ਬੀਤੇ ਦਿਨ ਪਟਿਆਲਾ ਵਿਖੇ ਸਮਾਪਤ ਹੋਈਆਂ ਪੰਜਾਬ ਰਾਜ ਪ੍ਰਾਇਮਰੀ ਸਕੂਲੀ ਖੇਡਾਂ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅੰਡਰ 14 ਕਬੱਡੀ ਟੀਮ ਅਤੇ ਖੋ-ਖੋ ਲੜਕਿਆਂ ਨੇ ਪਹਿਲਾ ਸਥਾਨ ਹਾਸਲ ਕਰਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ-ਮੱਕੜ

ਮਲੋਟ, 23 ਨਵੰਬਰ (ਰਣਜੀਤ ਸਿੰਘ ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਤੜਕੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਗੋਇਲ ਨੇ ਨੈਸ਼ਨਲ ਤੀਰ-ਅੰਦਾਜ਼ੀ 'ਚ ਜਿੱਤਿਆ ਸੋਨ ਤਗ਼ਮਾ

ਗਿੱਦੜਬਾਹਾ, 23 ਨਵੰਬਰ (ਬਲਦੇਵ ਸਿੰਘ ਘੱਟੋਂ)-ਛੱਤੀਸਗੜ੍ਹ ਵਿਖੇ ਹੋਈਆਂ ਸਕੂਲੀ ਨੈਸ਼ਨਲ ਖੇਡਾਂ ਵਿਚ ਮਾਲਵਾ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦੇ ਵਿਦਿਆਰਥੀ ਤੁਸ਼ਾਰ ਕੁਮਾਰ ਨੇ 17 ਸਾਲ ਵਰਗ ਤੀਰ-ਅੰਦਾਜ਼ੀ ਦੇ ਕੰਪਾਊਡ ਕੈਟਾਗਰੀ ਵਿਚ ਸੋਨ ਤਮਗ਼ਾ ਜਿੱਤਿਆ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਬਰਾੜ ਨਮਿਤ ਸਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਚਮਕੌਰ ਸਿੰਘ ਬਰਾੜ ਦੇ ਮਾਤਾ ਤੇ ਸੁਖਮੰਦਰ ਸਿੰਘ ਬਰਾੜ ਦੇ ਦਾਦੀ ਸਰਦਾਰਨੀ ਸੁਰਜੀਤ ਕੌਰ ਪਤਨੀ ਸ: ਬਲਵੀਰ ਸਿੰਘ ਅਕਾਲੀ ਵਾਸੀ ਕੋਠੇ ਚੰਦ ਸਿੰਘ (ਦੋਦਾ) ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਅਰਜ਼ੀਆਂ ਭੇਜਣ ਲਈ 24 ਤੇ 25 ਨੂੰ ਖੁੱਲੇ੍ਹਗਾ ਪੋਰਟਲ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਐੱਸ.ਸੀ. ਅਤੇ ਓ.ਬੀ.ਸੀ. ਵਿਦਿਆਰਥੀਆਂ ਵਲੋਂ ਚਲਾਈ ਜਾ ਰਹੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਕੁਝ ਸੰਸਥਾਵਾਂ ਨੇ ਹਾਲੇ ਤੱਕ ਇਹ ਪ੍ਰਕ੍ਰਿਆ ਮੁਕੰਮਲ ਨਹੀਂ ਕੀਤੀ ਹੈ | ਇਸ ਲਈ ਸਿੱਖਿਆ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਥਾ ਵਿਖੇ ਬੱਚਿਆਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਥਾ ਵਿਖੇ ਪਿ੍ੰਸੀਪਲ ਪਰਵਿੰਦਰ ਕੁਮਾਰ ਦੀ ਅਗਵਾਈ 'ਚ ਅਤੇ ਕਰਾਟੇ ਕੋਚ ਲਖਵੀਰ ਸਿੰਘ ਦੀ ਦੇਖ-ਰੇਖ ਵਿਚ ਕਰਾਟੇ ਦੀ ਸਿਖਲਾਈ ਲੈ ਰਹੀਆਂ ਵਿਦਿਆਰਥਣਾਂ ਦੇ ਮੁਕਾਬਲੇ ...

ਪੂਰੀ ਖ਼ਬਰ »

ਮਾਮਲਾ ਗੰਭੀਰ ਜ਼ਖਮੀ ਔਰਤ ਦੀ ਸਾਂਭ-ਸੰਭਾਲ ਕਰਨ ਦਾ ਐੱਸ.ਐੱਮ.ਓ ਬਣੇ ਬੇਸਹਾਰਾ ਔਰਤ ਦਾ ਸਹਾਰਾ

ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਰੇਲ ਗੱਡੀ ਤੋਂ ਡਿਗ ਗੰਭੀਰ ਜ਼ਖ਼ਮਾਂ ਦੀ ਪੀੜ੍ਹ ਝੱਲ ਰਹੀ ਇਕ ਔਰਤ, ਜਿਸ ਦੇ ਜ਼ਖ਼ਮਾਂ ਵਿਚ ਕੀੜੇ ਪੈਣ ਕਰਕੇ ਜ਼ਖ਼ਮਾਂ 'ਚੋਂ ਬਦਬੂ ਮਾਰ ਰਹੀ ਸੀ, ਜਿਸ ਕਰਕੇ ਕੋਈ ਵੀ ਉਸ ਦੇ ਮਲਮ ਪੱਟੀ ਤਾਂ ਦੂਰ ਦੀ ਗੱਲ ਸਗੋਂ ਨਜ਼ਦੀਕ ਵੀ ਨਹੀਂ ...

ਪੂਰੀ ਖ਼ਬਰ »

ਗ਼ਰੀਬ ਬੱਚਿਆਂ ਨੰੂ ਵੰਡੇ ਕੱਪੜੇ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)-ਮੁਕਤਸਰ ਸੇਵਾ ਸੰਘ ਵਲੋਂ ਸਮਾਜ ਸੇਵਾ ਦੇ ਕੰਮ 'ਚ ਆਪਣਾ ਯੋਗਦਾਨ ਦਿੰਦੇ ਹੋਏ ਗ਼ਰੀਬ ਬੱਚਿਆਂ ਨੰੂ ਕੱਪੜੇ ਵੰਡੇ ਗਏ | ਇਸ ਦੌਰਾਨ ਸੰਘ ਵਲੋਂ ਝੁੱਗੀ ਝੌਾਪੜੀ ਵਾਲੇ ਬੱਚਿਆਂ ਨੰੂ ਉੱਥੇ ਪਹੰੁਚ ਕੇ ਰਾਤ ਦੇ ਸਮੇਂ ...

ਪੂਰੀ ਖ਼ਬਰ »

ਐੱਸ. ਡੀ. ਸਕੂਲ ਵਿਖੇ ਬਾਲ ਮੇਲਾ ਲਗਾਇਆ

ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਐੱਸ.ਡੀ ਸਕੂਲ ਵਿਖੇ ਪਿ੍ੰਸੀਪਲ ਨੀਲਮ ਕੱਕੜ ਦੀ ਅਗਵਾਈ ਵਿਚ ਬਾਲ ਮੇਲਾ ਲਗਾਇਆ ਗਿਆ | ਇਸ ਦੌਰਾਨ ਕਰਵਾਏ ਗਏ ਪ੍ਰੋਗਰਾਮ ਦੌਰਾਨ ਸਕੂਲ ਦੇ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਆਪਣੀ ਮਨਮੋਹਕ ਪੇਸ਼ਕਾਰੀ ਨਾਲ ਸਮਾਂ ...

ਪੂਰੀ ਖ਼ਬਰ »

ਲੋਕ ਡਰਾਈਵਿੰਗ ਲਾਇਸੈਂਸ ਤੇ ਗੱਡੀਆਂ ਦੀ ਆਰ.ਸੀ. ਬਣਾਉਣ ਲਈ ਹੋ ਰਹੇ ਹਨ ਖੱਜਲ-ਖੁਆਰ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)- ਪਿਛਲੀ ਸਰਕਾਰ ਨੇ ਟਰਾਂਸਪੋਰਟ ਵਿਭਾਗ ਨਾਲ ਸਬੰਧਿਤ ਕੰਮ ਅਤੇ ਆਨਲਾਇਨ ਲਾਇਸੈਂਸ ਦਾ ਕੰਮ ਇਕੋ ਛੱਤ ਥੱਲੇ ਸ਼ੁਰੂ ਕਰਕੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਸੀ, ਜਿਸ ਨਾਲ ਬਠਿੰਡਾ ਰੋਡ 'ਤੇ ਸਥਿਤ ਟਰੈਕ ਵਿਖੇ ਮੈਡੀਕਲ ...

ਪੂਰੀ ਖ਼ਬਰ »

ਮੁੱਖ ਮੈਡੀਕਲ ਅਫ਼ਸਰ ਨੇ ਕਮਿਊਨਿਟੀ ਹੈਲਥ ਸੈਂਟਰ ਲੰਬੀ ਦਾ ਲਿਆ ਜਾਇਜ਼ਾ

ਲੰਬੀ, 23 ਨਵੰਬਰ (ਸ਼ਿਵਰਾਜ ਸਿੰਘ ਬਰਾੜ)- ਮੁੱਖ ਮੈਡੀਕਲ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ: ਸੁਖਪਾਲ ਸਿੰਘ ਬਰਾੜ ਵਲੋਂ ਕਮਿਊਨਿਟੀ ਹੈਲਥ ਸੈਂਟਰ ਲੰਬੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵੱਖ-ਵੱਖ ਵਾਰਡਾਂ ਦੇ ਜਾਇਜ਼ੇ ਤੋਂ ਇਲਾਵਾ ਦਾਖ਼ਲ ਮਰੀਜ਼ਾਂ ਨਾਲ ...

ਪੂਰੀ ਖ਼ਬਰ »

ਸ਼ੇਰ ਸਿੰਘ ਘੁਬਾਇਆ ਨੇ ਜੁਨੇਜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮੰਡੀ ਲੱਖੇਵਾਲੀ, 23 ਨਵੰਬਰ (ਮਿਲਖ ਰਾਜ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਨਿਹਾਲ ਚੰਦ ਜੁਨੇਜਾ ਸਾਬਕਾ ਸਰਪੰਚ ਨਾਲ ਉਨ੍ਹਾਂ ਦੀ ਪਤਨੀ ਸੁਦਰਸ਼ਨ ਦੇਵੀ ਦੇ ਦਿਹਾਂਤ ਤੇ ਘਰ ਪੁੱਜ ਕੇ ਦੁੱਖ ਸਾਂਝਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

'ਬ੍ਰਾਹਮਣ ਸਭਾ' ਦੇ ਅਹੁਦੇਦਾਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ 'ਸ੍ਰੀ ਬ੍ਰਾਹਮਣ ਸਭਾ' ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੰੂ ਸ਼ਰਧਾਂਜਲੀ ਭੇਂਟ ਕੀਤੀ ਗਈ | ਇਸ ਮੌਕੇ ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜੀ ਔਰਤ ਗਿ੍ਫ਼ਤਾਰ

ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਥਾਣਾ ਸਦਰ ਪੁਲਿਸ ਨੇ ਇਕ ਮੁਕੱਦਮੇ ਦੀ ਭਗੌੜੀ ਔਰਤ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਸਦਰ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਮੁੰਨੀ ਵਾਸੀ ਪਿੰਡ ਝੋਰੜ ਕੋਲੋਂ 10 ਕਿੱਲੋ ਚੂਰਾ ਪੋਸਤ ਬਰਾਮਦ ਹੋਇਆ ਸੀ, ...

ਪੂਰੀ ਖ਼ਬਰ »

ਮੁਕਤਸਰ ਗੈਸ ਸੈਂਟਰ ਨੂੰ ਵਧੀਆ ਕਾਰਗੁਜ਼ਾਰੀ ਬਦਲੇ ਸਨਮਾਨਿਤ ਕੀਤਾ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)-ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਵਲੋਂ ਬਠਿੰਡਾ ਐੱਲ.ਪੀ.ਜੀ. ਟੇਰੇਟਰੀ ਦਾ ਸਮਾਗਮ ਅੰਮਿ੍ਤਸਰ 'ਚ ਕਰਵਾਇਆ ਗਿਆ, ਜਿਥੇ ਕਰੀਬ 11 ਜ਼ਿਲਿ੍ਹਆਂ ਦੇ 117 ਡਿਸਟ੍ਰੀਬਿਊਟਰ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਸ਼ਖ਼ਸੀਅਤ ਉਸਾਰੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਪਿਛਲੇ ਕਾਫ਼ੀ ਅਰਸੇ ਤੋਂ ਵਿਦਿਆਰਥੀਆਂ ਵਿਚ ਨੈਤਿਕ ਕਰਦਾਂ ਕੀਮਤਾਂ ਦੀ ਬਹਾਲੀ, ਸਰਵਪੱਖੀ ਸ਼ਖ਼ਸੀਅਤ ਦੇ ਵਿਕਾਸ ਲਈ ਵੱਖ-ਵੱਖ ਉਪਰਾਲੇ ਕਰਦਾ ਆ ਰਿਹਾ ਹੈ | ਇਨ੍ਹਾਂ ਉਦੇਸ਼ਾਂ ...

ਪੂਰੀ ਖ਼ਬਰ »

ਐੱਨ.ਆਰ.ਆਈਜ਼. ਨੇ ਸਾਂਝੇ ਤੌਰ 'ਤੇ ਕੀਤਾ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ

ਮੰਡੀ ਲੱਖੇਵਾਲੀ, 23 ਨਵੰਬਰ (ਮਿਲਖ ਰਾਜ)-ਪਿੰਡ ਭਾਗਸਰ ਵਿਖੇ ਵਾਲੀਵਾਲ ਟੂਰਨਾਮੈਂਟ ਕਮੇਟੀ ਵਲੋਂ ਕਰਵਾਏ ਜਾ ਰਹੇ ਮੈਗਾ ਟੂਰਨਾਮੈਂਟ ਦੇ ਉਦਘਾਟਨ ਲਈ ਵਿਸ਼ੇਸ਼ ਤੌਰ ਤੇ ਸੱਦੇ ਗਏ ਐੱਨ.ਆਰ.ਆਈਜ਼. ਨੇ ਸਾਂਝੇ ਤੌਰ ਤੇ ਰਿਬਨ ਕੱਟ ਕੇ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਈ | ...

ਪੂਰੀ ਖ਼ਬਰ »

ਮੈਡੀਕਲ ਜਾਂਚ ਤੇ ਕੈਂਸਰ ਅਵੇਅਰਨੈੱਸ ਕੈਂਪ 1 ਦਸੰਬਰ ਨੂੰ -ਡਾ: ਗਿੱਲ

ਮਲੋਟ, 23 ਨਵੰਬਰ (ਰਣਜੀਤ ਸਿੰਘ ਪਾਟਿਲ)-ਗੁਰੂ ਨਾਨਕ ਮਿਸ਼ਨ ਸਮਾਜ ਸੇਵੀ ਸੰਸਥਾ ਮਲੋਟ ਵਲੋਂ ਐਡਵਰਡ ਗੰਜ ਵੈੱਲਫੇਅਰ ਮਲੋਟ ਅਤੇ ਆਈ.ਐੱਮ.ਏ ਮਲੋਟ ਦੇ ਵਿਸ਼ੇਸ਼ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈੱਕਅਪ ਅਤੇ ਕੈਂਸਰ ਅਵੇਅਰਨੈੱਸ ਕੈਂਪ 1 ਦਸੰਬਰ 2017 ਦਿਨ ਸ਼ੁੱਕਰਵਾਰ ...

ਪੂਰੀ ਖ਼ਬਰ »

ਕਰਾਟੇ ਮੁਕਾਬਲੇ 'ਚ ਜੇਤੂ ਵਿਦਿਆਰਥਣਾਂ ਸਨਮਾਨਿਤ

ਗਿੱਦੜਬਾਹਾ, 23 ਨਵੰਬਰ (ਬਲਦੇਵ ਸਿੰਘ ਘੱਟੋਂ)-ਪਿੰ੍ਰਸੀਪਲ ਸਾਧੂ ਸਿੰਘ ਰੋਮਾਣਾ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਵਿਖੇ ਲੜਕੀਆਂ ਨੂੰ ਆਪਣੀ ਸਵੈ ਰੱਖਿਆ ਲਈ ਸਿਖਾਏ ਗਏ ਕਰਾਟਿਆਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨੌਵੀਂ ਅਤੇ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸਾਧੂ ਸਿੰਘ ਰੋਮਾਣਾ ਨੇ ਦੱਸਿਆ ਕਿ ਰਾਸ਼ਟਰੀ ਸਿੱਖਿਆ ਅਭਿਆਨ ਅਧੀਨ ਗਰਾਂਟ ਵਿਚੋਂ ਲੜਕੀਆਂ ਦੇ ਕਰਵਾਏ ਗਏ ਕਰਾਟੇ ਮੁਕਾਬਲਿਆਂ ਵਿਚ ਪਹਿਲੇ ਸਥਾਨ 'ਤੇ ਆਉਣ ਵਾਲੀ ਵਿਦਿਆਰਥਣ ਰਿੰਪੀ ਕੌਰ ਨੂੰ 8 ਸੌ ਰੁਪਏ, ਦੂਜੇ ਸਥਾਨ ਤੇ ਆਉਣ ਵਾਲੀ ਕੋਮਲਦੀਪ ਕੌਰ ਨੂੰ 5 ਸੌ ਰੁਪਏ ਅਤੇ ਤੀਜੇ ਸਥਾਨ ਵਾਲੀ ਰਿੰਪੀ ਕੌਰ ਨੂੰ 3 ਸੌ ਰੁਪਏ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੋਚ ਰਾਹੁਲ ਕੁਮਾਰ, ਚਰਨਜੀਤ ਸਿੰਘ, ਜਗਜੀਤ ਸਿੰਘ, ਰਮਨ ਸਚਦੇਵਾ, ਲੈਕਚਰਾਰ ਰਜਿੰਦਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਡੀ. ਸੀ. ਵਲੋਂ ਲੋਕਾਂ ਨੂੰ ਅਣਅਧਿਕਾਰਤ ਟਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ ਨੇ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਗੈਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮੰਡੀ ਬਰੀਵਾਲਾ, 23 ਨਵੰਬਰ (ਨਿਰਭੋਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸਰਾਏਨਾਗਾ, ਵੜਿੰਗ, ਹਰਾਜ, ਮੋਤਲੇਵਾਲਾ, ਬਾਜਾ ਮਰਾੜ੍ਹ, ਵੱਟੂ ਆਦਿ ਪਿੰਡਾਂ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਰਾਏਨਾਗਾ ਵਿਚ ਰਵਿੰਦਰ ਸਿੰਘ ਜਨਰਲ ਸਕੱਤਰ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਅਧਿਆਪਕ ਪ੍ਰਦੀਪ ਮਿੱਤਲ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਕੋਟਲੀ ਦੇਵਨ ਵਿਖੇ ਟੈ੍ਰਫ਼ਿਕ ਨਿਯਮਾਂ ਸਬੰਧੀ ਸੈਮੀਨਾਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਤਿੰਨ ਰੋਜ਼ਾ ਪੁਸਤਕ ਮੇਲਾ 25 ਨਵੰਬਰ ਤੋਂ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਬਾਵਾ ਨਿਹਾਲ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ 25 ਨਵੰਬਰ ਤੋਂ ਤਿੰਨ ਰੋਜ਼ਾ ਪੁਸਤਕ ਮੇਲਾ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਮੇਲੇ ਦੇ ਸੰਚਾਲਕ ਤੇ ...

ਪੂਰੀ ਖ਼ਬਰ »

ਡਾ: ਕੋਮਲ ਨੇ ਲਾਇਬ੍ਰੇਰੀ ਨੂੰ 25 ਪੁਸਤਕਾਂ ਦਾ ਸੈੱਟ ਭੇਟ ਕੀਤਾ

ਮਲੋਟ, 23 ਨਵੰਬਰ (ਰਣਜੀਤ ਸਿੰਘ ਪਾਟਿਲ)-ਐਡਵਰਡਗੰਜ ਪਬਲਿਕ ਵੈੱਲਫੇਅਰ ਐਸੋਸੀਏਸ਼ਨ ਦੁਆਰਾ ਸੰਚਾਲਿਤ ਸੇਠ ਠਾਕੁਰ ਦਾਸ ਅਹੂਜਾ ਮੈਮੋਰੀਅਲ ਪਬਲਿਕ ਲਾਇਬ੍ਰੇਰੀ ਲਈ ਪੰਜਾਬੀ ਦੇ ਨਾਮਵਰ ਲੇਖਕ ਡਾ: ਹਰਨੇਕ ਸਿੰਘ ਕੋਮਲ ਨੇ ਪੰਜਾਬੀ ਦੀਆਂ 25 ਪੁਸਤਕਾਂ ਦਾ ਇਕ ਸੈੱਟ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਈਕੋ ਕਲੱਬ ਨੂੰ ਸਵੱਛ ਭਾਰਤ ਮੁਹਿੰਮ ਲਈ ਰਾਸ਼ੀ ਦਾਨ

ਲੰਬੀ, 23 ਨਵੰਬਰ (ਮੇਵਾ ਸਿੰਘ)-ਗਰਾਮ ਪੰਚਾਇਤ ਲਾਲਬਾਈ (ਉੱਤਰੀ) ਦੇ ਸਰਪੰਚ ਸ਼ਿਵਰਾਜ ਸਿੰਘ ਮਾਨ ਦੇ ਭਰਾ ਅਤੇ ਫ਼ਤਿਹ ਟਰਾਂਸਪੋਰਟ ਕੰਪਨੀ ਦੇ ਮੈਨੇਜਰ ਸ਼ਿਵਜੰਟ ਸਿੰਘ ਮਾਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲਬਾਈ ਦੇ ਈਕੋ ਕਲੱਬ ਨੂੰ ਸਵੱਛ ਭਾਰਤ ਮੁਹਿੰਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX