ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ ਦੀ ਪਹਿਲਕਦਮੀ ਨਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਸਿੱਖਿਆ ਵਿਭਾਗ ਨੇ ਮੈਡੀਕਲ ਲੈਬ ਐਸੋਸੀਏਸ਼ਨ ਦੇ ਸਹਿਯੋਗ ਨਾਲ ਇਕ ...
ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਰੇਤੇ ਦੀ ਕਾਲਾ ਬਾਜ਼ਾਰੀ ਨੂੰ ਰੋਕਣ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਸਾਰੇ ਦਾਅਵੇ ਉਸ ਵੇਲੇ ਹਵਾ ਹਵਾਈ ਹੁੰਦੇ ਨਜ਼ਰ ਆਏ, ਜਦੋਂ ਇਹ ਗੱਲ ਸਾਹਮਣੇ ਆਈ ਕਿ ਮਲੋਟ, ਲੰਬੀ, ਸੀਤੋਂ ਆਦਿ ਖੇਤਰਾਂ ਵਿਚ ਫ਼ਰਜ਼ੀ ਪਰਚੀਆਂ ਦੇ ਜਰੀਏ ਅਤੇ ...
ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਪੰਥ ਅਕਾਲੀ ਦਲ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੌਜੂਦਾ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੂੰ 'ਸ਼੍ਰੋਮਣੀ ਸੇਵਾ ਰਤਨ' ਨਾਲ ਸਨਮਾਨਿਤ ਕੀਤੇ ਜਾਣ ਦਾ ਐਲਾਨ ਕਰਨ ਨਾਲ ਸੰਗਤਾਂ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)-ਪਿੰਡ ਸੋਹਣੇਵਾਲਾ 'ਚ ਵੀਰਵਾਰ ਦੀ ਸਵੇਰੇ ਨਸ਼ੇ ਦੀ ਓਵਰਡੋਜ਼ ਲੈਣ ਨਾਲ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ | ਜਿਸਦਾ ਅੰਤਿਮ ਸੰਸਕਾਰ ਵੀਰਵਾਰ ਸ਼ਾਮ ਨੂੰ ਉਨ੍ਹਾਂ ਦੇ ਪਿੰਡ 'ਚ ਹੀ ਕੀਤਾ ਗਿਆ | ਪਿੰਡ ਸੋਹਣੇਵਾਲਾ ...
ਮੰਡੀ ਲੱਖੇਵਾਲੀ, 23 ਨਵੰਬਰ (ਮਿਲਖ ਰਾਜ)-ਸਥਾਨਕ ਮੰਡੀ ਦੀ ਟੈਲੀਫ਼ੋਨ ਐਕਸਚੇਂਜ ਦੀ ਮਾੜੀ ਕਾਰਗੁਜ਼ਾਰੀ ਤੋਂ ਇਲਾਕੇ ਦੇ ਲੋਕ ਅਤੇ ਸਰਕਾਰੀ ਅਦਾਰੇ ਬਹੁਤ ਪ੍ਰੇਸ਼ਾਨ ਹਨ | ਇਹ ਐਕਸਚੇਂਜ ਆਏ ਦਿਨ ਬੰਦ ਹੋ ਜਾਂਦੀ ਹੈ, ਜਿਸ ਨਾਲ ਜਿਥੇ ਇਸ ਦੇ ਖਪਤਕਾਰਾਂ ਨੂੰ ਪੇ੍ਰਸ਼ਾਨੀ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)-ਆਲ ਇੰਡੀਆ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਤੇ ਗਿੱਦੜਬਾਹਾ ਖੇਤਰ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਆਪਣੀ ਸਿਆਸੀ ਮੁਫਾਦ ਦੇ ਖਾਤਿਰ ਮੁਕਤਸਰ ਸ਼ਹਿਰ ਦੇ ਇਕੋ ਇਕ ਸਰਕਾਰੀ ਉੱਚ ਸਿੱਖਿਆ ...
ਦੋਦਾ, 23 ਨਵੰਬਰ (ਰਵੀਪਾਲ)-ਮੁੱਢਲਾ ਸਿਹਤ ਕੇਂਦਰ ਦੋਦਾ ਵਿਖੇ ਸਿਵਲ ਸਰਜਨ ਡਾਕਟਰ ਸੁਖਪਾਲ ਸਿੰਘ ਵਲੋਂ ਅੱਜ ਛੁੱਟੀ ਵਾਲੇ ਦਿਨ ਮੁੱਢਲੀਆਂ ਸੇਵਾਵਾਂ ਦੀ ਪੜਤਾਲ ਕਰਨ ਲਈ ਅਚਨਚੇਤ ਦੌਰਾ ਕੀਤਾ ਗਿਆ | ਉਨ੍ਹਾਂ ਵਲੋਂ ਅੱਜ ਦੀ ਕਾਰਵਾਈ ਚੈੱਕ ਕਰਨ ਉਪਰੰਤ ਜਨਰਲ ਅਤੇ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਰਾਗੀ ਅਤੇ ...
ਮੰਡੀ ਬਰੀਵਾਲਾ, 23 ਨਵੰਬਰ (ਨਿਰਭੋਲ ਸਿੰਘ)-ਬਰੀਵਾਲਾ ਵਿਚ ਕਾਂਗਰਸ ਪਾਰਟੀ ਦੀ ਮੀਟਿੰਗ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਮਲਕੀਤ ਸਿੰਘ, ਬਸੰਤ ਸਿੰਘ, ਰਾਜਦੇਵ ਸਿੰਘ, ਟਹਿਲ ਸਿੰਘ, ਬੋਹੜ ਸਿੰਘ, ਰਾਜਬੰਸ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ.ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਪਹਿਲੀ ਜਮਾਤ ਤੋਂ ਲੈ ਕੇ ਤੀਜੀ ਜਮਾਤ ਤੱਕ ਦੇ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਰਿਗਵੇਦ, ਸਾਮਵੇਦ, ...
ਲੰਬੀ, 23 ਨਵੰਬਰ (ਮੇਵਾ ਸਿੰਘ)-ਸਰਕਾਰੀ ਸੀਨੀ: ਸੈਕੰਡਰੀ ਸਕੂਲ ਲੰਬੀ ਵਿਚ ਪੜ੍ਹਦੇ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਬਲਾਕ ਪੱਧਰੀ ਗਣਿਤ, ਸਾਇੰਸ ਤੇ ਕੁਇਜ਼ ਮੁਕਾਬਲਾ ਪਿ੍ੰਸੀਪਲ ਗੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਬਲਾਕ ਪੱਧਰੀ ...
ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਐੱਨ.ਐੱਫ.ਟੀ.ਈ. ਅਤੇ ਬੀ.ਐੱਸ.ਐੱਨ.ਐੱਲ.ਈ.ਯੂ ਯੂਨੀਅਨ ਦੇ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਇਕ ਗੇਟ ਰੈਲੀ ਕੀਤੀ | ਇਸ ਗੇਟ ਰੈਲੀ ਨੂੰ ਸ਼ਾਖਾ ਸਕੱਤਰ ਸੁਖਦੇਵ ਸਿੰਘ ਅਤੇ ਸਾਬਕਾ ਜ਼ਿਲ੍ਹਾ ਸਕੱਤਰ ਗੁਰਦੀਪ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੇ ਆ ਰਹੇ ਸਿੰਗਲ ਟ੍ਰੈਕ ਨਵੇਂ ਗੀਤ 'ਚੜਾਈ' ਦੀ ਪ੍ਰਮੋਸ਼ਨ ਕਰਨ ਲਈ ਪ੍ਰਸਿੱਧ ਪੰਜਾਬੀ ਗਾਇਕ ਨਿਰਮਲ ਸਿੱਧੂ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਸਬੰਧੀ ...
ਮੰਡੀ ਬਰੀਵਾਲਾ, 23 ਨਵੰਬਰ (ਨਿਰਭੋਲ ਸਿੰਘ)-ਡੇਂਗੂ ਦੀ ਰੋਕਥਾਮ ਲਈ ਜੰਡੋਕੇ ਵਿਚ ਫੋਗਿੰਗ ਸਪਰੇਅ ਕੀਤੀ ਗਈ | ਐੱਸ.ਆਈ. ਭਗਵਾਨ ਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣਾ ਚਾਹੀਦਾ ਹੈ ਅਤੇ ਆਪਣੇ ਘਰਾਂ ਵਿਚ ਪਾਣੀ ਖੜ੍ਹਾ ਨਹੀਂ ਹੋਣ ...
ਮੰਡੀ ਬਰੀਵਾਲਾ, 23 ਨਵੰਬਰ (ਨਿਰਭੋਲ ਸਿੰਘ)-ਬਰੀਵਾਲਾ ਵਿਚ ਜਗਦੀਸ਼ ਸਿੰਘ ਅਤੇ ਪਰਮਿੰਦਰ ਸਿੰਘ ਪੰਮਾ ਸਾਥੀਆਂ ਸਮੇਤ ਵਿਚ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਦੀ ਅਗਵਾਈ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ | ਇਸ ਸਮੇਂ ਬੀਬੀ ਕਰਨ ਕੌਰ ਬਰਾੜ ਨੇ ਕਿਹਾ ...
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਬਣ ਰਿਹਾ ਤਲਵੰਡੀ ਭਾਈ ਤੋਂ ਲੁਧਿਆਣਾ ਚਾਰ ਮਾਰਗੀ ਰਸਤਾ ਅਤੇ ਪੁਲਾਂ ਦੇ ਢਿੱਲੀ ਗਤੀ ਵਿਚ ਚੱਲ ਰਹੇ ਮਾਮਲੇ ਨੂੰ ਲੈ ਕੇ ਹੁਣ ਇਨਕਲਾਬੀ ਜਮਹੂਰੀ ਜਥੇਬੰਦੀਆਂ ਵੀ ਮੈਦਾਨ ਵਿਚ ਉੱਤਰੀਆਂ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਸਮਾਘ ਵਿਖੇ ਕਾਂਗਰਸੀ ਆਗੂ ਅਨਮੋਲ ...
ਦੋਦਾ, ਗਿੱਦੜਬਾਹਾ, 23 ਨਵੰਬਰ (ਰਵੀਪਾਲ, ਬਲਦੇਵ ਸਿੰਘ ਘੱਟੋਂ)- ਬੀਤੇ ਦਿਨ ਪਟਿਆਲਾ ਵਿਖੇ ਸਮਾਪਤ ਹੋਈਆਂ ਪੰਜਾਬ ਰਾਜ ਪ੍ਰਾਇਮਰੀ ਸਕੂਲੀ ਖੇਡਾਂ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅੰਡਰ 14 ਕਬੱਡੀ ਟੀਮ ਅਤੇ ਖੋ-ਖੋ ਲੜਕਿਆਂ ਨੇ ਪਹਿਲਾ ਸਥਾਨ ਹਾਸਲ ਕਰਕੇ ...
ਮਲੋਟ, 23 ਨਵੰਬਰ (ਰਣਜੀਤ ਸਿੰਘ ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਤੜਕੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ...
ਗਿੱਦੜਬਾਹਾ, 23 ਨਵੰਬਰ (ਬਲਦੇਵ ਸਿੰਘ ਘੱਟੋਂ)-ਛੱਤੀਸਗੜ੍ਹ ਵਿਖੇ ਹੋਈਆਂ ਸਕੂਲੀ ਨੈਸ਼ਨਲ ਖੇਡਾਂ ਵਿਚ ਮਾਲਵਾ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦੇ ਵਿਦਿਆਰਥੀ ਤੁਸ਼ਾਰ ਕੁਮਾਰ ਨੇ 17 ਸਾਲ ਵਰਗ ਤੀਰ-ਅੰਦਾਜ਼ੀ ਦੇ ਕੰਪਾਊਡ ਕੈਟਾਗਰੀ ਵਿਚ ਸੋਨ ਤਮਗ਼ਾ ਜਿੱਤਿਆ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਚਮਕੌਰ ਸਿੰਘ ਬਰਾੜ ਦੇ ਮਾਤਾ ਤੇ ਸੁਖਮੰਦਰ ਸਿੰਘ ਬਰਾੜ ਦੇ ਦਾਦੀ ਸਰਦਾਰਨੀ ਸੁਰਜੀਤ ਕੌਰ ਪਤਨੀ ਸ: ਬਲਵੀਰ ਸਿੰਘ ਅਕਾਲੀ ਵਾਸੀ ਕੋਠੇ ਚੰਦ ਸਿੰਘ (ਦੋਦਾ) ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਐੱਸ.ਸੀ. ਅਤੇ ਓ.ਬੀ.ਸੀ. ਵਿਦਿਆਰਥੀਆਂ ਵਲੋਂ ਚਲਾਈ ਜਾ ਰਹੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਕੁਝ ਸੰਸਥਾਵਾਂ ਨੇ ਹਾਲੇ ਤੱਕ ਇਹ ਪ੍ਰਕ੍ਰਿਆ ਮੁਕੰਮਲ ਨਹੀਂ ਕੀਤੀ ਹੈ | ਇਸ ਲਈ ਸਿੱਖਿਆ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਥਾ ਵਿਖੇ ਪਿ੍ੰਸੀਪਲ ਪਰਵਿੰਦਰ ਕੁਮਾਰ ਦੀ ਅਗਵਾਈ 'ਚ ਅਤੇ ਕਰਾਟੇ ਕੋਚ ਲਖਵੀਰ ਸਿੰਘ ਦੀ ਦੇਖ-ਰੇਖ ਵਿਚ ਕਰਾਟੇ ਦੀ ਸਿਖਲਾਈ ਲੈ ਰਹੀਆਂ ਵਿਦਿਆਰਥਣਾਂ ਦੇ ਮੁਕਾਬਲੇ ...
ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਰੇਲ ਗੱਡੀ ਤੋਂ ਡਿਗ ਗੰਭੀਰ ਜ਼ਖ਼ਮਾਂ ਦੀ ਪੀੜ੍ਹ ਝੱਲ ਰਹੀ ਇਕ ਔਰਤ, ਜਿਸ ਦੇ ਜ਼ਖ਼ਮਾਂ ਵਿਚ ਕੀੜੇ ਪੈਣ ਕਰਕੇ ਜ਼ਖ਼ਮਾਂ 'ਚੋਂ ਬਦਬੂ ਮਾਰ ਰਹੀ ਸੀ, ਜਿਸ ਕਰਕੇ ਕੋਈ ਵੀ ਉਸ ਦੇ ਮਲਮ ਪੱਟੀ ਤਾਂ ਦੂਰ ਦੀ ਗੱਲ ਸਗੋਂ ਨਜ਼ਦੀਕ ਵੀ ਨਹੀਂ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)-ਮੁਕਤਸਰ ਸੇਵਾ ਸੰਘ ਵਲੋਂ ਸਮਾਜ ਸੇਵਾ ਦੇ ਕੰਮ 'ਚ ਆਪਣਾ ਯੋਗਦਾਨ ਦਿੰਦੇ ਹੋਏ ਗ਼ਰੀਬ ਬੱਚਿਆਂ ਨੰੂ ਕੱਪੜੇ ਵੰਡੇ ਗਏ | ਇਸ ਦੌਰਾਨ ਸੰਘ ਵਲੋਂ ਝੁੱਗੀ ਝੌਾਪੜੀ ਵਾਲੇ ਬੱਚਿਆਂ ਨੰੂ ਉੱਥੇ ਪਹੰੁਚ ਕੇ ਰਾਤ ਦੇ ਸਮੇਂ ...
ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਐੱਸ.ਡੀ ਸਕੂਲ ਵਿਖੇ ਪਿ੍ੰਸੀਪਲ ਨੀਲਮ ਕੱਕੜ ਦੀ ਅਗਵਾਈ ਵਿਚ ਬਾਲ ਮੇਲਾ ਲਗਾਇਆ ਗਿਆ | ਇਸ ਦੌਰਾਨ ਕਰਵਾਏ ਗਏ ਪ੍ਰੋਗਰਾਮ ਦੌਰਾਨ ਸਕੂਲ ਦੇ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਆਪਣੀ ਮਨਮੋਹਕ ਪੇਸ਼ਕਾਰੀ ਨਾਲ ਸਮਾਂ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)- ਪਿਛਲੀ ਸਰਕਾਰ ਨੇ ਟਰਾਂਸਪੋਰਟ ਵਿਭਾਗ ਨਾਲ ਸਬੰਧਿਤ ਕੰਮ ਅਤੇ ਆਨਲਾਇਨ ਲਾਇਸੈਂਸ ਦਾ ਕੰਮ ਇਕੋ ਛੱਤ ਥੱਲੇ ਸ਼ੁਰੂ ਕਰਕੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਸੀ, ਜਿਸ ਨਾਲ ਬਠਿੰਡਾ ਰੋਡ 'ਤੇ ਸਥਿਤ ਟਰੈਕ ਵਿਖੇ ਮੈਡੀਕਲ ...
ਲੰਬੀ, 23 ਨਵੰਬਰ (ਸ਼ਿਵਰਾਜ ਸਿੰਘ ਬਰਾੜ)- ਮੁੱਖ ਮੈਡੀਕਲ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ: ਸੁਖਪਾਲ ਸਿੰਘ ਬਰਾੜ ਵਲੋਂ ਕਮਿਊਨਿਟੀ ਹੈਲਥ ਸੈਂਟਰ ਲੰਬੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵੱਖ-ਵੱਖ ਵਾਰਡਾਂ ਦੇ ਜਾਇਜ਼ੇ ਤੋਂ ਇਲਾਵਾ ਦਾਖ਼ਲ ਮਰੀਜ਼ਾਂ ਨਾਲ ...
ਮੰਡੀ ਲੱਖੇਵਾਲੀ, 23 ਨਵੰਬਰ (ਮਿਲਖ ਰਾਜ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਨਿਹਾਲ ਚੰਦ ਜੁਨੇਜਾ ਸਾਬਕਾ ਸਰਪੰਚ ਨਾਲ ਉਨ੍ਹਾਂ ਦੀ ਪਤਨੀ ਸੁਦਰਸ਼ਨ ਦੇਵੀ ਦੇ ਦਿਹਾਂਤ ਤੇ ਘਰ ਪੁੱਜ ਕੇ ਦੁੱਖ ਸਾਂਝਾ ਕੀਤਾ | ਇਸ ਮੌਕੇ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ 'ਸ੍ਰੀ ਬ੍ਰਾਹਮਣ ਸਭਾ' ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੰੂ ਸ਼ਰਧਾਂਜਲੀ ਭੇਂਟ ਕੀਤੀ ਗਈ | ਇਸ ਮੌਕੇ ਸਭਾ ਦੇ ਪ੍ਰਧਾਨ ਕੇਵਲ ਸ਼ਰਮਾ ਨੇ ਕਿਹਾ ਕਿ ਜੇਕਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਉਸ ਵੇਲੇ ਆਪਣੀ ਸ਼ਹਾਦਤ ਨਾ ਦਿੰਦੇ ਤਾਂ ਅੱਜ ਹਿੰਦੂ ਧਰਮ ਦੀ ਹੈਸੀਅਤ ਹੋਰ ਹੋਣੀ ਸੀ | ਇਸ ਮੌਕੇ ਸਭਾ ਦੇ ਆਗੂ ਕੁਲਦੀਪ ਰਾਜ, ਨਗੀਨ ਚੰਦ ਸ਼ਰਮਾ, ਚਿਮਨ ਲਾਲ ਸ਼ਰਮਾ, ਜਸਵੀਰ ਸ਼ਰਮਾ ਦੱਦਾਹੂਰ, ਅਨੁਰਾਗ ਸ਼ਰਮਾ, ਵਿਗੀਸ਼ ਸ਼ਰਮਾ, ਐਡਵੋਕੇਟ ਵਿਜੈ ਸ਼ਰਮਾ, ਐਡਵੋਕੇਟ ਰਾਜਪਾਲ ਸ਼ਰਮਾ, ਡਾਕਟਰ ਵਿਨੀਤ ਜੋਸ਼ੀ, ਰਮਿੰਦਰਪਾਲ, ਅਨਿਲ ਸ਼ਰਮਾ ਆਦਿ ਹਾਜ਼ਰ ਸਨ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਅਤੇ ਹੈੱਡ ਗ੍ਰੰਥੀ ਜਗਬੀਰ ਸਿੰਘ ਨੇ ਸ੍ਰੀ ਬ੍ਰਾਹਮਣ ਸਭਾ ਨੰੂ ਜੀ ਆਇਆਂ ਕਿਹਾ ਅਤੇ ਸ੍ਰੀ ਕੇਵਲ ਸ਼ਰਮਾ ਨੰੂ ਸਿਰੋਪਾਓ ਭੇਂਟ ਕੀਤਾ ਗਿਆ |
ਮਲੋਟ, 23 ਨਵੰਬਰ (ਗੁਰਮੀਤ ਸਿੰਘ ਮੱਕੜ)-ਥਾਣਾ ਸਦਰ ਪੁਲਿਸ ਨੇ ਇਕ ਮੁਕੱਦਮੇ ਦੀ ਭਗੌੜੀ ਔਰਤ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਸਦਰ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਮੁੰਨੀ ਵਾਸੀ ਪਿੰਡ ਝੋਰੜ ਕੋਲੋਂ 10 ਕਿੱਲੋ ਚੂਰਾ ਪੋਸਤ ਬਰਾਮਦ ਹੋਇਆ ਸੀ, ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)-ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਵਲੋਂ ਬਠਿੰਡਾ ਐੱਲ.ਪੀ.ਜੀ. ਟੇਰੇਟਰੀ ਦਾ ਸਮਾਗਮ ਅੰਮਿ੍ਤਸਰ 'ਚ ਕਰਵਾਇਆ ਗਿਆ, ਜਿਥੇ ਕਰੀਬ 11 ਜ਼ਿਲਿ੍ਹਆਂ ਦੇ 117 ਡਿਸਟ੍ਰੀਬਿਊਟਰ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਪਿਛਲੇ ਕਾਫ਼ੀ ਅਰਸੇ ਤੋਂ ਵਿਦਿਆਰਥੀਆਂ ਵਿਚ ਨੈਤਿਕ ਕਰਦਾਂ ਕੀਮਤਾਂ ਦੀ ਬਹਾਲੀ, ਸਰਵਪੱਖੀ ਸ਼ਖ਼ਸੀਅਤ ਦੇ ਵਿਕਾਸ ਲਈ ਵੱਖ-ਵੱਖ ਉਪਰਾਲੇ ਕਰਦਾ ਆ ਰਿਹਾ ਹੈ | ਇਨ੍ਹਾਂ ਉਦੇਸ਼ਾਂ ...
ਮੰਡੀ ਲੱਖੇਵਾਲੀ, 23 ਨਵੰਬਰ (ਮਿਲਖ ਰਾਜ)-ਪਿੰਡ ਭਾਗਸਰ ਵਿਖੇ ਵਾਲੀਵਾਲ ਟੂਰਨਾਮੈਂਟ ਕਮੇਟੀ ਵਲੋਂ ਕਰਵਾਏ ਜਾ ਰਹੇ ਮੈਗਾ ਟੂਰਨਾਮੈਂਟ ਦੇ ਉਦਘਾਟਨ ਲਈ ਵਿਸ਼ੇਸ਼ ਤੌਰ ਤੇ ਸੱਦੇ ਗਏ ਐੱਨ.ਆਰ.ਆਈਜ਼. ਨੇ ਸਾਂਝੇ ਤੌਰ ਤੇ ਰਿਬਨ ਕੱਟ ਕੇ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਈ | ...
ਮਲੋਟ, 23 ਨਵੰਬਰ (ਰਣਜੀਤ ਸਿੰਘ ਪਾਟਿਲ)-ਗੁਰੂ ਨਾਨਕ ਮਿਸ਼ਨ ਸਮਾਜ ਸੇਵੀ ਸੰਸਥਾ ਮਲੋਟ ਵਲੋਂ ਐਡਵਰਡ ਗੰਜ ਵੈੱਲਫੇਅਰ ਮਲੋਟ ਅਤੇ ਆਈ.ਐੱਮ.ਏ ਮਲੋਟ ਦੇ ਵਿਸ਼ੇਸ਼ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈੱਕਅਪ ਅਤੇ ਕੈਂਸਰ ਅਵੇਅਰਨੈੱਸ ਕੈਂਪ 1 ਦਸੰਬਰ 2017 ਦਿਨ ਸ਼ੁੱਕਰਵਾਰ ...
ਗਿੱਦੜਬਾਹਾ, 23 ਨਵੰਬਰ (ਬਲਦੇਵ ਸਿੰਘ ਘੱਟੋਂ)-ਪਿੰ੍ਰਸੀਪਲ ਸਾਧੂ ਸਿੰਘ ਰੋਮਾਣਾ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਵਿਖੇ ਲੜਕੀਆਂ ਨੂੰ ਆਪਣੀ ਸਵੈ ਰੱਖਿਆ ਲਈ ਸਿਖਾਏ ਗਏ ਕਰਾਟਿਆਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨੌਵੀਂ ਅਤੇ ਦਸਵੀਂ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ ਨੇ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਗੈਰ ...
ਮੰਡੀ ਬਰੀਵਾਲਾ, 23 ਨਵੰਬਰ (ਨਿਰਭੋਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸਰਾਏਨਾਗਾ, ਵੜਿੰਗ, ਹਰਾਜ, ਮੋਤਲੇਵਾਲਾ, ਬਾਜਾ ਮਰਾੜ੍ਹ, ਵੱਟੂ ਆਦਿ ਪਿੰਡਾਂ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਰਾਏਨਾਗਾ ਵਿਚ ਰਵਿੰਦਰ ਸਿੰਘ ਜਨਰਲ ਸਕੱਤਰ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਅਧਿਆਪਕ ਪ੍ਰਦੀਪ ਮਿੱਤਲ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਕੋਟਲੀ ਦੇਵਨ ਵਿਖੇ ਟੈ੍ਰਫ਼ਿਕ ਨਿਯਮਾਂ ਸਬੰਧੀ ਸੈਮੀਨਾਰ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਬਾਵਾ ਨਿਹਾਲ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ 25 ਨਵੰਬਰ ਤੋਂ ਤਿੰਨ ਰੋਜ਼ਾ ਪੁਸਤਕ ਮੇਲਾ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਮੇਲੇ ਦੇ ਸੰਚਾਲਕ ਤੇ ...
ਮਲੋਟ, 23 ਨਵੰਬਰ (ਰਣਜੀਤ ਸਿੰਘ ਪਾਟਿਲ)-ਐਡਵਰਡਗੰਜ ਪਬਲਿਕ ਵੈੱਲਫੇਅਰ ਐਸੋਸੀਏਸ਼ਨ ਦੁਆਰਾ ਸੰਚਾਲਿਤ ਸੇਠ ਠਾਕੁਰ ਦਾਸ ਅਹੂਜਾ ਮੈਮੋਰੀਅਲ ਪਬਲਿਕ ਲਾਇਬ੍ਰੇਰੀ ਲਈ ਪੰਜਾਬੀ ਦੇ ਨਾਮਵਰ ਲੇਖਕ ਡਾ: ਹਰਨੇਕ ਸਿੰਘ ਕੋਮਲ ਨੇ ਪੰਜਾਬੀ ਦੀਆਂ 25 ਪੁਸਤਕਾਂ ਦਾ ਇਕ ਸੈੱਟ ...
ਲੰਬੀ, 23 ਨਵੰਬਰ (ਮੇਵਾ ਸਿੰਘ)-ਗਰਾਮ ਪੰਚਾਇਤ ਲਾਲਬਾਈ (ਉੱਤਰੀ) ਦੇ ਸਰਪੰਚ ਸ਼ਿਵਰਾਜ ਸਿੰਘ ਮਾਨ ਦੇ ਭਰਾ ਅਤੇ ਫ਼ਤਿਹ ਟਰਾਂਸਪੋਰਟ ਕੰਪਨੀ ਦੇ ਮੈਨੇਜਰ ਸ਼ਿਵਜੰਟ ਸਿੰਘ ਮਾਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲਬਾਈ ਦੇ ਈਕੋ ਕਲੱਬ ਨੂੰ ਸਵੱਛ ਭਾਰਤ ਮੁਹਿੰਮ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX