ਤਾਜਾ ਖ਼ਬਰਾਂ


ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰ ਕੇ 21.32 ਲੱਖ ਦੀ ਲੁੱਟ
. . .  19 minutes ago
ਜਲੰਧਰ, 24 ਸਤੰਬਰ - ਜਲੰਧਰ ਦੇ ਟਰਾਂਸਪੋਰਟ ਨਗਰ ਵਿਖੇ ਦੋ ਕਾਰਾਂ ਵਿਚ ਸਵਾਰ ਲੁਟੇਰੇ ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰਨ ਤੋਂ ਬਾਅਦ 21 ਲੱਖ 32 ਹਜ਼ਾਰ ਦੀ ਨਗਦੀ ਲੁੱਟ...
ਏਸ਼ੀਆ ਕੱਪ 2018 : ਭਾਰਤ ਨੇ ਪਾਕਿਸਤਾਨ ਨੂੰ 9 ਵਿਕਟਾਂ ਨਾਲ ਚਟਾਈ ਧੂੜ
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 100 ਦੌੜਾਂ ਪੂਰੀਆਂ, ਭਾਰਤ 220/1
. . .  1 day ago
ਏਸ਼ੀਆ ਕੱਪ 2018 : ਭਾਰਤ ਨੂੰ ਪਹਿਲਾ ਝਟਕਾ, ਸ਼ਿਖਰ ਧਵਨ 114 ਦੌੜਾਂ ਬਣਾ ਕੇ ਆਊਟ
. . .  1 day ago
ਰਿਹਾਇਸ਼ੀ ਇਲਾਕੇ 'ਚ ਵੜਿਆ ਉੱਝ ਦਰਿਆ ਦਾ ਪਾਣੀ
. . .  1 day ago
ਬਮਿਆਲ, 23 ਸਤੰਬਰ (ਰਾਕੇਸ਼ ਕੁਮਾਰ) - ਸਰਹੱਦੀ ਕਸਬਾ ਬਮਿਆਲ 'ਚ ਵਹਿਣ ਵਾਲੇ ਉੱਝ ਦਰਿਆ 'ਚ 1,60,000 ਕਿਊਸਿਕ ਪਾਣੀ ਆਉਣ ਕਰਕੇ ਪਾਣੀ ਬਮਿਆਲ ਦੇ ਰਿਹਾਇਸ਼ੀ...
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 100 ਦੌੜਾਂ ਪੂਰੀਆਂ, ਭਾਰਤ 198/0
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 50 ਦੌੜਾਂ ਪੂਰੀਆਂ, ਭਾਰਤ 119/0
. . .  1 day ago
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 50 ਦੌੜਾਂ ਪੂਰੀਆਂ, ਭਾਰਤ 96/0
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਭਾਰਤ 53/0
. . .  1 day ago
ਜਲਾਲਾਬਾਦ 'ਚ ਨਹੀ ਰੁਕ ਰਿਹਾ ਮੀਂਹ
. . .  1 day ago
ਜਲਾਲਾਬਾਦ ,23 ਸਤੰਬਰ (ਕਰਨ ਚੁਚਰਾ ) ਜਲਾਲਾਬਾਦ ਅਤੇ ਆਸ ਪਾਸ ਦੇ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਅੱਜ ਜਲਾਲਾਬਾਦ ਵਿੱਚ ਸਵੇਰ...
ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ
. . .  1 day ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪਿਛਲੇ ਕੁੱਝ ਦਿਨਾਂ ਤੋਂ ਪਹਾੜੀ ਖੇਤਰ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਸ਼ਾਸਨ...
ਏਸ਼ੀਆ ਕੱਪ 2018 : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  1 day ago
ਬਮਿਆਲ : ਉੱਝ ਦਰਿਆ 'ਚ ਪਾਣੀ ਦਾ ਪੱਧਰ ਹੋਇਆ 1,45,000 ਕਿਊਸਿਕ
. . .  1 day ago
ਏਸ਼ੀਆ ਕੱਪ 2018 : 45 ਓਵਰਾਂ ਤੋਂ ਬਾਅਦ ਪਾਕਿਸਤਾਨ 211/6
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  1 day ago
ਬਮਿਆਲ ਦੇ ਉੱਝ ਦਰਿਆ ਦਾ ਪਾਣੀ ਦਾ ਪੱਧਰ ਵਧਿਆ, ਸਰਹੱਦੀ ਪਿੰਡਾਂ 'ਚ ਹੜ੍ਹਾਂ ਦਾ ਖ਼ਤਰਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ
. . .  1 day ago
ਏਸ਼ੀਆ ਕੱਪ 2018 : 35 ਓਵਰਾਂ ਤੋਂ ਬਾਅਦ ਪਾਕਿਸਤਾਨ 141/3
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਦੇ ਸ਼ੌਇਬ ਮਲਿਕ ਦੀਆਂ 50 ਦੌੜਾਂ ਪੂਰੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਵਿਅਕਤੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਜਵਾਹਰ ਲਾਲ ਨਹਿਰੂ

ਤਰਨਤਾਰਨ

ਮਾਮਲਾ ਪੈਨਸ਼ਨਾਂ ਨਾ ਜਾਰੀ ਕਰਨ ਦਾ ਪੈਨਸ਼ਨਰਾਂ ਨੇ ਪਾਵਰ ਕਾਰਪੋਰੇਸ਼ਨ ਮੰਡਲ ਦਫਤਰ ਅੱਗੇ ਦਿੱਤਾ ਧਰਨਾ

ਪੱਟੀ, 5 ਦਸੰਬਰ (ਅਵਤਾਰ ਸਿੰਘ ਖਹਿਰਾ)-ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ ਆਪਣੇ ਪੈਨਸ਼ਨਰਾਂ ਨੂੰ ਦਸੰਬਰ ਮਹੀਨੇ ਦੀ ਪਹਿਲੀ ਨੂੰ ਪੈਨਸ਼ਨ ਜਾਰੀ ਕਰਨ ਦੀ ਥਾਂ ਅੱਜ ਪੰਜ ਦਿਨ ਬੀਤ ਜਾਣ ਉਪਰੰਤ ਜਾਰੀ ਨਹੀਂ ਕੀਤੀਆਂ ਜਿਸ ਕਾਰਨ ਭਾਰੀ ਰੋਸ ਨੂੰ ਮੁੱਖ ...

ਪੂਰੀ ਖ਼ਬਰ »

ਡੀ. ਸੀ. ਵਲੋਂ ਨੈਸ਼ਨਲ ਟਿਊਬਰਕਲੋਸਿਸ ਕੰਟਰੋਲ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਤਰਨਤਾਰਨ, 5 ਦਸੰਬਰ (ਲਾਲੀ ਕੈਰੋਂ)-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਨੈਸ਼ਨਲ ਟਿਊਬਰਕਲੋਸਿਸ ਕੰਟਰੋਲ ਪ੍ਰੋਗਰਾਮ (ਆਰ.ਐਨ.ਟੀ.ਸੀ.ਪੀ.) ਦੇ ਤਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਮੰਗ ਪੱਤਰ ਸੌਾਪਿਆ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)¸ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਜਗਵਿੰਦਰ ਕੌਰ ਦੀ ਅਗਵਾਈ ਵਿਚ ਮੰਗਾਂ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬੇਅੰਤ ਕੌਰ ਪੱਟੀ ਨੇ ਕਿਹਾ ਕਿ ...

ਪੂਰੀ ਖ਼ਬਰ »

ਮੰਗਾਂ ਸਬੰਧੀ ਨੰਬਰਦਾਰਾਂ ਦੀ ਮੀਟਿੰਗ ਹੋਈ

ਤਰਨ ਤਾਰਨ, 5 ਦਸੰਬਰ (ਪ. ਪ.)¸ਨੰਬਰਦਾਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਤਹਿਸੀਲ ਪ੍ਰਧਾਨ ਮਹਿੰਦਰ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੰਬਰਦਾਰਾਂ ਦੀਆਂ ਭੱਖਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਪ੍ਰਧਾਨ ਮਹਿੰਦਰ ਸਿੰਘ ...

ਪੂਰੀ ਖ਼ਬਰ »

ਗੁਰਮੁੱਖ ਸਿੰਘ ਨੇ ਪੱਟੀ ਡਵੀਜ਼ਨ ਦੇ ਐਕਸੀਅਨ ਵਜੋਂ ਅਹੁਦਾ ਸੰਭਾਲਿਆ

ਪੱਟੀ, 5 ਦਸੰਬਰ (ਅਵਤਾਰ ਸਿੰਘ ਖਹਿਰਾ)-ਪਾਵਰਕਾਮ ਪੱਟੀ ਡਵੀਜ਼ਨ ਦੇ ਨਵੇਂ ਆਏ ਐਕਸੀਅਨ ਗੁਰਮੁੱਖ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ ਉਹ ਜੰਡਿਆਲਾ ਗੁਰੂ ਤੋਂ ਬਦਲ ਕੇ ਪੱਟੀ ਆਏ ਹਨ | ਆਹੁਦਾ ਸੰਭਾਲਣ ਮੌਕੇ ਐਕਸੀਅਨ ਗੁਰਮੁੱਖ ਸਿੰਘ ਨੇ ਕਿਹਾ ਕਿ ਪੱਟੀ ਡਵੀਜਨ ਵਿਚ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਹਥਿਆਰਾਂ ਸਮੇਤ ਕਾਬੂ

ਤਰਨ ਤਾਰਨ, 5 ਦਸੰਬਰ (ਪੱਤਰ ਪ੍ਰੇਰਕ)¸ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਇਕ ਗਰੋਹ ਦੇ ਪੰਜ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਫੜੇ ਗਏ ਗਰੋਹ ਦੇ ਮੈਂਬਰਾਂ ਪਾਸੋਂ ਪੁਲਿਸ ਨੇ ਇਕ ਦੇਸੀ ਪਿਸਤੌਲ, ਉਸ ਦੇ 12 ਰੌਾਦ, ਤਿੰਨ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਕਾਬੂ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)¸ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਛੇ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ, ਕੈਪਸੁਲ ਬਰਾਮਦ ਕੀਤੇ ਹਨ | ਇਸ ਤੋਂ ਇਲਾਵਾ ਪੁਲਿਸ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਸਕੂਲੀ ਵਿਦਿਆਰਥੀਆਂ ਨੇ ਸਫਾਈ ਕੀਤੀ

ਪੱਟੀ, 5 ਦਸੰਬਰ (ਅਵਤਾਰ ਸਿੰਘ ਖਹਿਰਾ)-ਪੰਜਾਬ ਬਟਾਲੀਅਨ ਐੱਨ. ਸੀ. ਸੀ. ਅੰਮਿ੍ਤਸਰ ਦੇ ਕਮਾਂਡਿੰਗ ਅਫ਼ਸਰ ਕਰਨਲ ਨਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੱਛ ਭਾਰਤ ਅਭਿਆਨ ਤਹਿਤ ਸੰਤ ਸੂਬਾ ਸਿੰਘ ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ (ਤਰਨਤਾਰਨ) ...

ਪੂਰੀ ਖ਼ਬਰ »

ਜਥੇ. ਵੇੲੀਂਪੂੰਈ ਨੇ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਗੋਇੰਦਵਾਲ ਸਾਹਿਬ, 5 ਦਸੰਬਰ (ਵਰਿੰਦਰ ਸਿੰਘ ਰੰਧਾਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਧਾਮਾਂ ਦੀ ਸੇਵਾ ਸੰਭਾਲ ਤੋਂ ਇਲਾਵਾ ਸਮਾਜ ਸੇਵਾ ਦੇ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 5 ਦਸੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਬੀ.ਐੱਡ ਕਾਲਜ 'ਚ ਟੈਲੰਟ ਹੰਟ ਪ੍ਰੋਗਰਾਮ ਕਰਵਾਇਆ

ਪੱਟੀ, 5 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸ਼ਹੀਦ ਭਗਤ ਸਿੰਘ ਬੀ.ਐੱਡ ਕਾਲਜ ਕੈਰੋਂ ਵਿਖੇ ਚੇਅਰਮੈਨ ਰਾਮ ਇਕਬਾਲ ਸ਼ਰਮਾ, ਐੱਮ.ਡੀ. ਰਾਜੇਸ਼ ਭਾਰਦਵਾਜ ਅਤੇ ਡਾਇਰੈਕਟਰ ਮਰਿਦੁਲਾ ਭਾਰਦਵਾਜ ਤੇ ਪਿ੍ੰ: ਡਾ. ਸਰਿਤਾ ਨਾਰਦ ਦੀ ਅਗਵਾਈ ਹੇਠ ਦੋ ਦਿਨਾ ਟੈਲੰਟ ਹੰਟ ...

ਪੂਰੀ ਖ਼ਬਰ »

ਸਕੂਲ 'ਚ ਸਾਇੰਸ ਮੇਲਾ ਕਰਵਾਇਆ

ਖਡੂਰ ਸਾਹਿਬ, 5 ਦਸੰਬਰ (ਪ੍ਰਤਾਪ ਸਿੰਘ ਵੈਰੋਵਾਲ)-ਸਰਕਾਰੀ ਸੈਕੰਡਰੀ ਸਕੂਲ ਕੰਨਿਆ ਦਾਰਾਪੁਰ ਵੈਰੋਵਾਲ ਵਿਖੇ ਸਾਇੰਸ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਵਿਦਿਆਰਥੀਆਂ ਵਲੋਂ ਸਾਇੰਸ ਵਿਸ਼ੇ ਦੀਆਂ ਵੱਖ-ਵੱਖ ਕਿਰਿਆਵਾਂ ਪ੍ਰਯੋਜਕ ਰੂਪ ਵਿਚ ਵਿਖਾਈਆ ਗਈਆਂ | ਇਸ ਮੇਲੇ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ 'ਚ ਜੇਤੂ ਰਹੇ ਵਿਦਿਆਰਥੀ ਸਨਮਾਨਿਤ

ਪੱਟੀ, 5 ਦਸੰਬਰ (ਅਵਤਾਰ ਸਿੰਘ ਖਹਿਰਾ)-'ਸਤਨਾਮ ਸਿੰਘ ਟਰੱਸਟ' ਵਲੋਂ ਹਰ ਸਾਲ ਦੀ ਤਰ੍ਹਾਂ ਧਾਰਮਿਕ ਮੁਕਾਬਲੇ ਕਰਵਾਏ ਗਏ ਜਿਸ ਵਿਚ 35 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਵਿਚੋਂ ਬਾਬਾ ਬਸਤਾ ਸਿੰਘ ਪਬਲਿਕ ਹਾਈ ਸਕੂਲ ਕੈਰੋਂ ਦੇ ਵਿਦਿਆਰਥੀਆਂ ਵਲੋਂ ਕਵੀਸ਼ਰੀ ਵਿਚ ...

ਪੂਰੀ ਖ਼ਬਰ »

ਸਕੂਲ 'ਚ ਮਾਸ ਕੌ ਾਸਲਿੰਗ ਪ੍ਰੋਗਰਾਮ ਕਰਵਾਇਆ

ਪੱਟੀ, 5 ਦਸੰਬਰ (ਅਵਤਾਰ ਸਿੰਘ ਖਹਿਰਾ)-ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਕੈਰੀਅਰ ਗਾਈਡੈਂਸ ਕੌਾਸਲਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਮਾਸ ਕੌਾਸਲਿੰਗ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਵਿਭਾਗਾਂ ਤੇ ਤਕਨੀਕੀ ਸੰਸਥਾਵਾਂ ਦੇ ਮਾਹਿਰਾਂ ਨੇ ...

ਪੂਰੀ ਖ਼ਬਰ »

ਔਰਤ ਨਾਲ ਅਸ਼ਲੀਲ ਹਰਕਤਾਂ ਕਰਨ 'ਤੇ ਕੇਸ ਦਰਜ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)¸ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਪਿੰਡ ਕੰਗ ਵਿਖੇ ਇਕ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ 'ਤੇ ਪਿੰਡ ਦੇ ਰਹਿਣ ਵਾਲੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧ ਵਿਚ ਪੁਲਿਸ ਨੇ ਉਕਤ ਵਿਅਕਤੀ ਦੀ ਗਿ੍ਫ਼ਤਾਰੀ ਲਈ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀ ਯੂਨੀਅਨ ਦੀ ਮੀਟਿੰਗ

ਪੱਟੀ, 5 ਦਸੰਬਰ (ਅਵਤਾਰ ਸਿੰਘ)-ਮਨਰੇਗਾ ਕਰਮਚਾਰੀ ਯੂਨੀਅਨ ਪੱਟੀ ਦੀ ਮੀਟਿੰਗ ਬਲਾਕ ਬਲਾਕ ਪ੍ਰ੍ਰਧਾਨ ਮਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਮਨਰੇਗਾ ਕਰਮਚਾਰੀਆਂ ਨੇ ਹਿੱਸਾ ਲਿਆ | ਇਸ ਮੌਕੇ ਮਨਦੀਪ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ...

ਪੂਰੀ ਖ਼ਬਰ »

ਮਾ: ਬੇਅੰਤ ਸਿੰਘ ਕੰਬੋਕੇ ਸਨਮਾਨਿਤ

ਖਾਲੜਾ, 5 ਦਸੰਬਰ (ਜੱਜ)-ਸ਼੍ਰੋਮਣੀ ਗੁ: ਪ੍ਰ: ਕਮੇਟੀ ਵਲੋਂ ਸ਼ੁਰੂ ਕੀਤੀ ਪੱਤਰ ਵਿਹਾਰ ਕੋਰਸ ਦੀ ਧਾਰਮਿਕ ਪ੍ਰੀਖਿਆ ਵਿਚ 80ਫੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਣ ਤੇ ਮਾ: ਬੇਅੰਤ ਸਿੰਘ ਕੰਬੋਕੇ ਨੂੰ ਸ਼੍ਰੋਮਣੀ ਕਮੇਟੀ ਵਲੋਂ 1100 ਰੁਪਏ ਨਕਦ ਰਾਸ਼ੀ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਟੀ.ਬੀ. ਦੇ ਮਰੀਜ਼ਾਂ ਦੀ ਸ਼ਨਾਖਤ ਕਰਨ ਲਈ 'ਐਕਟਿਵ ਕੇਸ ਫਾਈਡਿੰਗ' ਮੁਹਿੰਮ ਸ਼ੁਰੂ

ਝਬਾਲ, 5 ਦਸੰਬਰ (ਅ. ਪ੍ਰਤੀ.)-ਟੀ.ਬੀ. ਦੇ ਮਰੀਜ਼ਾਂ ਦਾ ਘਰ ਘਰ ਜਾ ਕੇ ਪਤਾ ਲਾਉਣ ਲਈ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਗਈ 'ਐਕਟਿਵ ਕੇਸ ਫਾ ਈਡਿੰਗ ਮੁਹਿੰਮ' ਤਹਿਤ ਕਮਿਊਨਿਟੀ ਹੈਲਥ ਸੈਂਟਰ ਕਸੇਲ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਬਲਵਿੰਦਰ ਸਿੰਘ ਨੇ ਸਿਹਤ ਵਿਭਾਗ ਦੀਆਂ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪੀ.ਐੱਸ.ਈ.ਬੀ. ਦੀ ਚੋਣ ਹੋਈ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)¸ਸਿਟੀ ਸਬ-ਡਵੀਜ਼ਨ ਤਰਨ ਤਾਰਨ ਵਿਖੇ ਸ਼ਹਿਰੀ ਮੰਡਲ ਪ੍ਰਧਾਨ ਮੇਜਰ ਸਿੰਘ ਮਲੀਆ ਅਤੇ ਜਨਰਲ ਸਕੱਤਰ ਹਰਪਾਲ ਸਿੰਘ ਝਬਾਲ ਅਧੀਨ ਅਹਿਮ ਮੀਟਿੰਗ ਹੋਈ ਜਿਸ ਵਿਚ ਸਿਟੀ ਸਬ-ਡਵੀਜ਼ਨ ਦੀ ਨਵੀਂ ਚੋਣ ਕੀਤੀ ਗਈ ਅਤੇ ਜਥੇਬੰਦੀ ਦਾ ਝੰਡਾ ਵੀ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇਦਾਰਾਂ ਦੇ ਸਰਕਲ ਇੰਚਾਰਜ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ ਪੰਜ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)¸ਸ਼ਰਾਬ ਦੇ ਠੇਕੇਦਾਰਾਂ ਦੇ ਸਰਕਲ ਇੰਚਾਰਜ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਥਾਣਾ ਪੱਟੀ ਸਿਟੀ ਦੀ ਪੁਲਿਸ ਨੇ ਪੰਜ ਵਿਅਕਤੀਆਂ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਇਸ ਮਾਮਲੇ ਵਿਚ ਸਾਰੇ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਬਿੱਟੂ ਨੂੰ ਆਮ ਆਦਮੀ ਪਾਰਟੀ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਲਗਾਉਣ 'ਤੇ ਦਿੱਤੀ ਮੁਬਾਰਕਬਾਦ

ਫਤਿਆਬਾਦ, 5 ਦਸੰਬਰ (ਧੂੰਦਾ) -ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਵਿਧਾਨ ਸਭਾ ਦੀ ਚੋਣ ਲੜ ਕੇ 28 ਹਜ਼ਾਰ ਤੋਂ ਵੱਧ ਵੋਟਾਂ ਲਿਜਾਣ ਵਾਲੇ ਉਮੀਦਵਾਰ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ, ਸਾਬਕਾ ਚੇਅਰਮੈਨ ਅਤੇ ਜਨਰਲ ਸਕੱਤਰ ਪੰਜਾਬ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਖੇਮਕਰਨ ਨਗਰ ਪੰਚਾਇਤ ਚੋਣਾਂ ਨਗਰ ਪੰਚਾਇਤ ਖੇਮਕਰਨ ਦੀ ਵਾਰਡ ਨੰ: 11 ਤੋਂ ਮੁੜ ਗਠਜੋੜ ਸ਼ਾਨਦਾਰ ਜਿੱਤ ਹਾਸਲ ਕਰੇਗਾ-ਗੁਰਵਿੰਦਰ ਕੌਰ

ਖੇਮਕਰਨ, 5 ਦਸੰਬਰ (ਰਾਕੇਸ਼ ਬਿੱਲਾ)-ਨਗਰ ਪੰਚਾਇਤ ਖੇਮਕਰਨ ਦੀ ਵਾਰਡ ਨੰ: 11 (ਇਸਤਰੀ ਜਨਰਲ) ਤੋਂ ਮੁੜ ਅਕਾਲੀ ਭਾਜਪਾ ਗਠਜੋੜ ਵਲੋਂ ਟਿਕਟ ਹਾਸਲ ਕਰਨ ਵਾਲੀ ਬੀਬੀ ਗੁਰਵਿੰਦਰ ਕੌਰ ਪੱਤੂ ਨੂੰ ਪਿਛਲੀ ਵਾਰ ਸੰਨ 2012 ਦੀਆਂ ਚੋਣਾਂ ਵਿਚ ਵੀ ਗਠਜੋੜ ਨੇ ਉਮੀਦਵਾਰ ਬਣਾਇਆ ਸੀ | ...

ਪੂਰੀ ਖ਼ਬਰ »

ਹਲਕਾ ਕਾਂਗਰਸ ਵਿਧਾਇਕ ਦੇ ਅਣਜਾਨਪੁਣੇ ਕਾਰਨ ਖੇਮਕਰਨ ਸ਼ਹਿਰ ਦੇ ਵਰਕਰਾਂ ਅੰਦਰ ਨਿਰਾਸ਼ਾ ਵਧਣ ਲੱਗੀ-ਪ੍ਰੋ: ਵਲਟੋਹਾ

ਖੇਮਕਰਨ, 5 ਦਸੰਬਰ (ਰਾਕੇਸ਼ ਬਿੱਲਾ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਸਾਬਕਾ ਅਕਾਲੀ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਦਾਅਵਾ ਕੀਤਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਰਪੱਖਤਾ ਨਾਲ ਨਗਰ ਪੰਚਾਇਤ ਖੇਮਕਰਨ ਦੀਆਂ ਚੋਣਾਂ ਕਰਵਾਈਆਂ ਤੇ ਅਕਾਲੀ ਦਲ (ਬ) ਦੇ ...

ਪੂਰੀ ਖ਼ਬਰ »

ਖੇਮਕਰਨ ਦੀ ਵਾਰਡ ਨੰਬਰ 8 ਦੇ ਵਾਸੀਆਂ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ-ਮਨਦੀਪ ਕੌਰ

ਖੇਮਕਰਨ, 5 ਦਸੰਬਰ (ਰਾਕੇਸ਼ ਬਿੱਲਾ)-ਨਗਰ ਪੰਚਾਇਤ ਖੇਮਕਰਨ ਦੀਆਂ 17 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਵਾਸਤੇ ਵਾਰਡ ਨੰਬਰ 8 (ਇਸਤਰੀ ਜਨਰਲ) ਤੋਂ ਅਕਾਲੀ ਭਾਜਪਾ ਗਠਜੋੜ ਵਲੋਂ ਨੌਜਵਾਨ ਉਮੀਦਵਾਰ ਮਨਦੀਪ ਕੌਰ ਪਤਨੀ ਗੁਰਜੰਟ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਟੀ.ਬੀ. ਮੁਕਤ ਕਰਨ ਲਈ ਹਰੇਕ ਨਾਗਰਿਕ ਦਾ ਸਹਿਯੋਗ ਜ਼ਰੂਰੀ-ਡਾ: ਰਮਨਜੋਤ ਕੌਰ

ਤਰਨ ਤਾਰਨ, 5 ਦਸੰਬਰ (ਕੱਦਗਿੱਲ)-ਸਿਵਲ ਸਰਜਨ ਡਾ: ਸਮਸ਼ੇਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਚੱਲ ਰਹੇ ਟੀ.ਬੀ. ਜਾਗਰੂਕਤਾ ਪੰਦਰਵਾੜੇ ਤਹਿਤ ਅੱਜ ਨਜ਼ਦੀਕੀ ਕਸਬਾ ਮੁਰਾਦਪੁਰਾ ਵਿਖੇ ਟੀ.ਬੀ. ਬਾਰੇ ਜਾਗਰੂਕਤਾ ਨੁੱਕੜ ਨਾਟਕ ਖੇਡਿਆ, ਜਿਸ ਮੌਕੇ ਜ਼ਿਲ੍ਹਾ ਸਿਹਤ ...

ਪੂਰੀ ਖ਼ਬਰ »

ਐੱਮ.ਐੱਸ.ਐੱਮ. ਕਾਨਵੈਂਟ ਸਕੂਲ ਦਾ ਤਿੰਨ ਦਿਨਾ ਸਾਲਾਨਾ ਖੇਡ ਮੇਲਾ ਸਮਾਪਤ

ਚੋਹਲਾ ਸਾਹਿਬ, 5 ਦਸੰਬਰ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)¸ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐੱਮ.ਐੱਸ.ਐੱਮ. ਕਾਨਵੈਂਟ ਸਕੂਲ ਧੁੰਨ ਰੋਡ ,ਚੋਹਲਾ ਸਾਹਿਬ ਵਿਖੇ ਤਿੰਨ ਦਿਨਾਂ ਸਾਲਾਨਾ ਖੇਡ ਮੇਲਾ ਯਾਦਗਾਰੀ ਹੋ ਨਿੱਬੜਿਆ | ਅੱਜ ਸਕੂਲ ਦੇ ਚੇਅਰਮੈਨ ਡਾ: ਉਕਾਰ ਸਿੰਘ ...

ਪੂਰੀ ਖ਼ਬਰ »

ਖੇਡਾਂ ਮਨੁੱਖ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਅਹਿਮ–ਜ਼ਿਲ੍ਹਾ ਖੇਡ ਅਫ਼ਸਰ ਐੱਮ.ਐੱਸ.ਐੱਮ. ਕਾਨਵੈਂਟ ਸਕੂਲ ਦਾ ਤਿੰਨ ਦਿਨਾ ਸਾਲਾਨਾ ਖੇਡ ਮੇਲਾ ਸਮਾਪਤ

ਚੋਹਲਾ ਸਾਹਿਬ, 5 ਦਸੰਬਰ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)¸ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐੱਮ.ਐੱਸ.ਐੱਮ. ਕਾਨਵੈਂਟ ਸਕੂਲ ਧੁੰਨ ਰੋਡ ,ਚੋਹਲਾ ਸਾਹਿਬ ਵਿਖੇ ਤਿੰਨ ਦਿਨਾਂ ਸਾਲਾਨਾ ਖੇਡ ਮੇਲਾ ਯਾਦਗਾਰੀ ਹੋ ਨਿੱਬੜਿਆ | ਅੱਜ ਸਕੂਲ ਦੇ ਚੇਅਰਮੈਨ ਡਾ: ਉਕਾਰ ਸਿੰਘ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਫਤਿਆਬਾਦ, 5 ਦਸੰਬਰ (ਧੂੰਦਾ) ¸ਇਲਾਕੇ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਅਮਰਦਾਸ ਪਬਲਿਕ ਹਾਈ ਸਕੂਲ ਫਤਿਆਬਾਦ ਵਿਖੇ ਹਰ ਸਾਲ ਦੀ ਤਰ੍ਹਾਂ ਸਕੂਲੀ ਬੱਚਿਆਂ ਦੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਗੁੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਲੰਗਰ ਹਾਲ ਦੀ ਦੂਸਰੀ ਮੰਜ਼ਿਲ 'ਤੇ ਲੈਂਟਰ ਪਾਇਆ

ਝਬਾਲ, 5 ਦਸੰਬਰ (ਸਰਬਜੀਤ ਸਿੰਘ)-ਮਾਝੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਸਦਕਾ ਕਾਰ ਸੇਵਾ ਵਾਲੇ ਬਾਬਾ ਸੁਬੇਗ ਸਿੰਘ ਸਮੂਹ ਜਥੇਬੰਦੀ ਡੇਰਾ ਗੋਇੰਦਵਾਲ ...

ਪੂਰੀ ਖ਼ਬਰ »

ਸਰਕਾਰ ਦੀ ਲਾਪ੍ਰਵਾਹੀ ਕਾਰਨ ਰੋਜ਼ਾਨਾ ਸੜਕੀ ਅੱਤਵਾਦ ਮਨੁੱਖੀ ਜਾਨਾਂ ਦਾ ਸ਼ਿਕਾਰ ਕਰ ਰਿਹੈ-ਭਰੋਵਾਲ

ਗੋਇੰਦਵਾਲ ਸਾਹਿਬ, 5 ਦਸੰਬਰ (ਵਰਿੰਦਰ ਸਿੰਘ ਰੰਧਾਵਾ)¸ਪੰਜਾਬ ਸਰਕਾਰ ਰੋਜ਼ਾਨਾ ਸੜਕੀ ਹਾਦਸਿਆਂ 'ਚ ਬੇਸ਼ਕੀਮਤੀ ਜਾਨਾਂ ਗੁਆ ਰਹੇ ਲੋਕਾਂ ਅਤੇ ਹਾਦਸਿਆਂ ਵਿਚ ਸੈਂਕੜਿਆਂ ਦੀ ਤਦਾਦ ਵਿਚ ਗੰਭੀਰ ਜ਼ਖ਼ਮੀ ਹੋ ਰਹੇ ਲੋਕਾਂ ਵੱਲ ਧਿਆਨ ਨਹੀਂ ਦੇ ਰਹੀ ਜਦਕਿ ਸਰਕਾਰ ਦਾ ਸਭ ...

ਪੂਰੀ ਖ਼ਬਰ »

ਘਰ-ਘਰ ਨੌਕਰੀ ਦੇਣ ਵਾਲੀ ਪੰਜਾਬ ਸਰਕਾਰ 8 ਸਾਲਾਂ ਤੋਂ ਨੌਕਰੀ ਕਰਦੇ ਮੁਲਾਜ਼ਮਾਂ ਨੂੰ ਕੱਢਣ ਲੱਗੀ

ਪੱਟੀ, 5 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਨਰੇਗਾ ਵਿਚ ਡਿਊਟੀ ਕਰ ਰਹੇ ਮੁਲਾਜਮਾਂ 'ਤੇ ਇਨ੍ਹੀ ਦਿਨੀਂ ਅਫ਼ਸਰਸ਼ਾਹੀ ਦਾ ਕੁਹਾੜਾ ਚੱਲ ਰਿਹਾ ਹੈ, ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਬਲਾਕਾਂ ਦੇ ਪਹਿਲਾਂ 7 ...

ਪੂਰੀ ਖ਼ਬਰ »

ਪੰਚਾਇਤ ਮੰਤਰੀ ਨੂੰ ਅਪੀਲ ਕੀਤੀ ਕਿ ਜੇਕਰ ਬਹਾਲ ਨਾ ਕੀਤਾ ਤਾਂ ਸੰਘਰਸ਼ ਕਰਾਂਗੇ ਘਰ-ਘਰ ਨੌਕਰੀ ਦੇਣ ਵਾਲੀ ਪੰਜਾਬ ਸਰਕਾਰ 8 ਸਾਲਾਂ ਤੋਂ ਨੌਕਰੀ ਕਰਦੇ ਮੁਲਾਜ਼ਮਾਂ ਨੂੰ ਕੱਢਣ ਲੱਗੀ

ਪੱਟੀ, 5 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਨਰੇਗਾ ਵਿਚ ਡਿਊਟੀ ਕਰ ਰਹੇ ਮੁਲਾਜਮਾਂ 'ਤੇ ਇਨ੍ਹੀ ਦਿਨੀਂ ਅਫ਼ਸਰਸ਼ਾਹੀ ਦਾ ਕੁਹਾੜਾ ਚੱਲ ਰਿਹਾ ਹੈ, ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਬਲਾਕਾਂ ਦੇ ਪਹਿਲਾਂ 7 ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਾਭਪਾਤਰੀਆਂ ਦੇ ਫਾਰਮ ਭਰੇ

ਸ਼ਾਹਬਾਜ਼ਪੁਰ, 5 ਦਸੰਬਰ (ਪਰਦੀਪ ਬੇਗੇਪੁਰ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਹਲਕਾ ਖਡੂਰ ਸਾਹਿਬ ਦੇ ਪਿੰਡ ਸ਼ਾਹਬਾਜ਼ਪੁਰ ਵਿਖੇ ਲੋੜਵੰਦ ਲੋਕਾਂ ਦੇ ਫਾਰਮ ਭਰੇ ਗਏ | ਇਸ ਮੌਕੇ ਜਾਣਕਾਰੀ ...

ਪੂਰੀ ਖ਼ਬਰ »

ਸੱਤ ਕਿਸਾਨ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰਾਂ ਸਾਹਮਣੇ ਧਰਨੇ 13 ਨੂੰ

ਖਡੂਰ ਸਾਹਿਬ, 5 ਦਸੰਬਰ (ਪ੍ਰਤਾਪ ਸਿੰਘ ਵੈਰੋਵਾਲ)-ਪੰਜਾਬ ਦੀਆਂ ਸੱਤ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਸਾਹਮਣੇ 13 ਦਸੰਬਰ ਨੂੰ ਰੋਸ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਤਰਨ ਤਾਰਨ, 5 ਦਸੰਬਰ (ਕੱਦਗਿੱਲ)-ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਦਲਦਲ 'ਚੋਂ ਬਚਾਉਣ ਲਈ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ | ਇਹ ਜਾਣਕਾਰੀ ਵਧੀਕ ਡਿਪਟੀ (ਜ) ਪ੍ਰੋ: ਰਾਕੇਸ਼ ਕੁਮਾਰ ਨੇ ਆਪਣੇ ਸਥਾਨਕ ਦਫਤਰ ਵਿਖੇ ਜ਼ਿਲ੍ਹੇ ਦੇ ਅਧਿਕਾਰੀਆਂ ਦੀ ਮੀਟਿੰਗ ਕਰਨ ਮੌਕੇ ...

ਪੂਰੀ ਖ਼ਬਰ »

ਸਕੂਲ ਮੈਗ਼ਜ਼ੀਨ 'ਕਮਲ ਹਰਫ' ਕੀਤਾ ਲੋਕ ਅਰਪਣ

ਗੋਇੰਦਵਾਲ ਸਾਹਿਬ, 5 ਦਸੰਬਰ (ਵਰਿੰਦਰ ਸਿੰਘ ਰੰਧਾਵਾ)-ਸਥਾਨਕ ਸਰਕਾਰੀ ਐਲਮੈਂਟਰੀ ਸਕੂਲ ਕੰਪਲੈਕਸ ਵਿਖੇ ਕਰਵਾਏ ਗਏ ਸਮਾਗਮ ਵਿਚ ਸਕੂਲ ਦਾ ਸਾਲਾਨਾ ਵਿਦਿਅਕ ਮੈਗ਼ਜ਼ੀਨ 'ਕੋਮਲ ਹਰਫ' ਦੇ ਚੌਥੇ ਅੰਕ ਦੀ ਘੁੰਡ ਚੁਕਾਈ ਕੀਤੀ ਗਈ | ਇਸ ਮੌਕੇ ਸਕੂਲ ਦੇ ਐਚ.ਟੀ ਸੁਖਦੇਵ ...

ਪੂਰੀ ਖ਼ਬਰ »

ਸੋਨ ਤਮਗਾ ਜੇਤੂ ਰਣਜੀਤ ਸਿੰਘ ਨੂੰ ਡੀ. ਸੀ. ਨੇ ਕੀਤਾ ਸਨਮਾਨਿਤ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਕੰਗ ਦੇ ਵਿਦਿਆਰਥੀ ਰਣਜੀਤ ਸਿੰਘ ਗਿੱਲ ਨੇ 63ਵੀਂ ਨੈਸ਼ਨਲ ਸਕੂਲ ਖੇਡਾਂ ਜੋ ਕਿ ਬਿਲਾਸਪੁਰ (ਛੱਤੀਸਗੜ੍ਹ) ਵਿਖੇ ਹੋਈਆਂ ਵਿਚ ਕਿੱਕ ਬਾਕਸਿੰਗ ਮੁਕਾਬਲੇ 63 ਕਿਲੋ ਵਜਨ ਵਿਚ ਪੰਜਾਬ ਅਤੇ ...

ਪੂਰੀ ਖ਼ਬਰ »

ਪਿੰਡ 'ਚ ਪਖ਼ਾਨੇ ਬਣਵਾਉਣ ਦਾ ਕੰਮ ਸ਼ੁਰੂ ਕਰਵਾਇਆ

ਭਿੱਖੀਵਿੰਡ, 5 ਦਸੰਬਰ (ਰਾਮ ਧਵਨ)¸ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਪੀ.ਏ. ਕੰਵਲ ਭੁੱਲਰ ਵਲੋਂ ਪਿੰਡ ਬੈਂਕਾ ਵਿਖੇ ਕਾਂਗਰਸੀ ਆਗੂ ਕਰਮਬੀਰ ਸਿੰਘ ਬੈਂਕਾ ਦੀ ਹਾਜ਼ਰੀ ਵਿਚ ਪਖ਼ਾਨੇ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਪੀ.ਏ. ਕੰਵਰ ਭੁੱਲਰ ਅਤੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੋਸ਼ੀ ਵਲੋਂ ਵਾਰਡ ਨੰਬਰ 52 ਦੇ ਚੋਣ ਦਫਤਰ ਦਾ ਉਦਘਾਟਨ

ਅੰਮਿ੍ਤਸਰ, 5 ਦਸਬੰਰ (ਰੇਸ਼ਮ ਸਿੰਘ)-ਆਮ ਲੋਕਾਂ ਦਾ ਕਾਂਗਰਸ ਵਲੋਂ ਮੋਹ ਭੰਗ ਹੋ ਚੁੱਕਿਆ ਹੈ, ਇਸ ਲਈ ਨਿਗਮ ਚੋਣਾਂ 'ਚ ਭਾਜਪਾ-ਅਕਾਲੀ ਗੱਠਜੋੜ ਭਾਰੀ ਬਹੁਮਤ ਨਾਲ ਜਿੱਤੇਗਾ | ਇਹ ਦਾਅਵਾ ਅੱਜ ਇਥੇ ਵਾਰਡ ਨੰਬਰ 52 ਤੋਂ ਭਾਜਪਾ ਉਮੀਦਵਾਰ ਨਵਦੀਪ ਹਾਂਡਾ ਦੇ ਚੋਣ ਦਫਤਰ ਦਾ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਇਆ

ਅਮਰਕੋਟ, 5 ਦਸੰਬਰ (ਭੱਟੀ)¸ਪਿੰਡ ਆਸਲ ਉਤਾੜ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬਲਾਕ ਵਲਟੋਹਾ ਦੇ ਅਧਿਕਾਰੀਆਂ ਵਲੋਂ ਕੈਂਪ ਲਗਾ ਕੇ ਲੋੜਵੰਦ ਲੋਕਾਂ ਦੇ ਲਾਭਪਾਤਰੀ ਸਕੀਮਾਂ ਦੇ ਫਾਰਮ ਭਰੇ ਗਏ | ਇਸ ਮੌਕੇ ਅੰਮਿ੍ਤਬੀਰ ਸਿੰਘ ਬਿੱਟੂ ਆਸਲ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰੇਕ ਪਿੰਡ ਵਾਸੀ ਨੂੰ ਬੇਝਿਜਕ ਸਰਕਾਰੀ ਸਹੂਲਤਾਂ ਦਾ ਫ਼ਾਇਦਾ ਲੈਣ ਲਈ ਧੜੇਬੰਦੀ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸੇ ਵੇਲੇ ਵੀ ਉਨ੍ਹਾਂ ਨਾਲ ਸੰਪਰਕ ਕਰ ਲੈਣਾ ਚਾਹੀਦਾ ਹੈ | ਦੇਰ ਸਵੇਰੇ ਪਿੰਡ ਵਾਸੀਆਂ ਲਈ ਉਨ੍ਹਾਂ ਦੇ ਘਰ ਦੇ ਦਰਵਾਜ਼ੇ ਖੁੱਲ੍ਹੇ ਹਨ | ਇਸ ਮੌਕੇ ਬਲਾਕ ਕਰਮਚਾਰੀਆਂ ਤੋਂ ਇਲਾਵਾ ਨੰਬਰਦਾਰ ਹਰਭਜਨ ਸਿੰਘ, ਤਰਲੋਚਨ ਸਿੰਘ, ਤਾਰਾ ਸਿੰਘ, ਹਰਜੀਤ ਸਿੰਘ ਕਾਲੀਆ, ਸੁੱਖ ਮਹਿਮੂਦਪੁਰਾ, ਪ੍ਰਧਾਨ ਲਛਮਣ ਸਿੰਘ, ਗੁਰਵਿੰਦਰ ਸਿੰਘ ਮੱਘਰ, ਗੁਰਸੇਵਕ ਸਿੰਘ ਗੋਰਾ, ਰਾਜਨ ਸ਼ਾਹ ਆਦਿ ਤੋਂ ਇਲਾਵਾ ਪਿੰਡ ਵਾਸੀ ਵੱਡੀ ਗਿਣਤੀ 'ਚ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ

ਤਰਨ ਤਾਰਨ, 5 ਦਸੰਬਰ (ਮੌਾਗਾ)- ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਦੇ ਉਦੇਸ਼ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈ: ਸ੍ਰੀਮਤੀ ਰਜਿੰਦਰ ਕੌਰ, ਦਵਿੰਦਰ ਸਿੰਘ, ਗੁਰਿੰਦਰਬੀਰ ਸਿੰਘ ਗਿੱਲ ਅਤੇ ਅਮਰੀਕ ...

ਪੂਰੀ ਖ਼ਬਰ »

ਜਥੇ: ਕਰਮੂੰਵਾਲਾ ਨੂੰ ਸਨਮਾਨਿਤ ਕੀਤਾ ਨੌਸ਼ਹਿਰਾ ਪੰਨੂੰਆਂ, 5 ਦਸੰਬਰ (ਜੋਸ਼ੀ)¸ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਨਵੇਂ ਚੁਣੇ ਗਏ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਨੂੰ ਪਿੰਡ ਨੰਦਪੁਰ ਦੀ ਪੰਚਾਇਤ ਨੇ ਸਨਮਾਨਿਤ ਕੀਤਾ ਤੇ ਇਸ ਮੌਕੇ ਇਲਾਕੇ ਦੇ ਮੁਹਤਬਰਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉੱਪ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਮੈਂਬਰ ਪਾਰਲੀਮੈਂਟ ਦਾ ਸ: ਕਰਮੂੰਵਾਲਾ ਨੂੰ ਇਹ ਵਿਸ਼ੇਸ਼ ਸੇਵਾ ਸੌਾਪਣ 'ਤੇ ਧੰਨਵਾਦ ਵੀ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਪਟਨ ਸਵਰਨ ਸਿੰਘ ਪੱਖੋਪੁਰ, ਸੁਖਵਿੰਦਰ ਸਿੰਘ, ਰੂਪ ਸਿੰਘ ਸਰਪੰਚ ਨੰਦਪੁਰ, ਹੀਰਾ ਸਿੰਘ, ਸੁਖਜਿੰਦਰ ਸਿੰਘ, ਰਛਪਾਲ ਸਿੰਘ, ਹਰਬੰਸ ਸਿੰਘ, ਤਰਸੇਮ ਸਿੰਘ, ਲਖਬੀਰ ਸਿੰਘ, ਲਛਮਣ ਸਿੰਘ ਆਦਿ ਹਾਜ਼ਰ ਸਨ |
ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ

ਤਰਨ ਤਾਰਨ, 5 ਦਸੰਬਰ (ਮੌਾਗਾ)- ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਦੇ ਉਦੇਸ਼ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈ: ਸ੍ਰੀਮਤੀ ਰਜਿੰਦਰ ਕੌਰ, ਦਵਿੰਦਰ ਸਿੰਘ, ਗੁਰਿੰਦਰਬੀਰ ਸਿੰਘ ਗਿੱਲ ਅਤੇ ਅਮਰੀਕ ...

ਪੂਰੀ ਖ਼ਬਰ »

ਸਾਲ 1857 ਦੇ ਸ਼ਹੀਦਾਂ ਦੀ ਯਾਦ 'ਚ ਖ਼ੂਹ ਦੀ ਸ਼ਨਾਖਤ ਦੀ ਪੰਜਵੀਂ ਵਰੇਗੰਢ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਅਜਨਾਲਾ 5 ਦਸੰਬਰ (ਸੁੱਖ ਮਾਹਲ)- ਦੇਸ਼ ਦੀ ਆਜ਼ਾਦੀ ਲਈ ਅੰਗਰੇਜ਼ ਹਕੂਮਤ ਿਖ਼ਲਾਫ਼ ਸਾਲ 1857 'ਚ ਪਹਿਲਾ ਵਿਦਰੋਹ ਕਰਕੇ ਪੂਰੇ ਦੇਸ਼ ਅੰਦਰ ਆਜ਼ਾਦੀ ਦੀ ਲੜਾਈ ਦੀ ਸ਼ੁਰੂਆਤ ਕਰਨ ਵਾਲੇ ਭਾਰਤੀ ਸੈਨਿਕ ਜੋ ਲਾਹੌਰ ਤੋਂ ਅੰਗਰੇਜ਼ਾਂ ਿਖ਼ਲਾਫ਼ ਬਗਾਵਤ ਕਰਨ ਤੋਂ ਬਾਅਦ ਉਸ ...

ਪੂਰੀ ਖ਼ਬਰ »

ਮਾਂ-ਬੋਲੀ ਨੂੰ ਸਨਮਾਨ ਦੇਣ ਲਈ ਲਗਵਾਏ ਬੋਰਡਾਂ 'ਤੇ ਪੰਜਾਬੀ ਦਾ ਹੋ ਰਿਹੈ ਨਿਰਾਦਰ

ਅੰਮਿ੍ਤਸਰ, 5 ਦਸੰਬਰ (ਸੁਰਿੰਦਰ ਕੋਛੜ)- ਮਾਂ-ਬੋਲੀ ਪੰਜਾਬੀ ਨੂੰ ਸੂਬੇ 'ਚ ਬਣਦਾ ਹੱਕ ਤੇ ਸਨਮਾਨ ਦਿਵਾਉਣ ਲਈ ਆਰੰਭੀ ਮੁਹਿੰਮ ਦੇ ਚੱਲਦਿਆਂ ਪੰਜਾਬੀ ਨੂੰ ਪ੍ਰਮੁੱਖਤਾ ਨਾਲ ਓਪਰੀ ਸਥਾਨ ਦਿੰਦਿਆਂ ਲਗਵਾਏ ਗਏ ਦਿਸ਼ਾ ਸੂਚਨਾ ਬੋਰਡਾਂ 'ਤੇ ਪੰਜਾਬੀ 'ਚ ਲਿਖੇ ਗ਼ਲਤ ...

ਪੂਰੀ ਖ਼ਬਰ »

ਪਿਲਰ ਬਾਕਸ ਦਾ ਸ਼ੀਸ਼ਾ ਤੋੜ ਕੇ ਬਿਜਲੀ ਚੋਰੀ ਕਰਦਾ ਫੜਿਆ

ਲੋਪੋਕੇ, 5 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡਾਂ 'ਚ ਬਿਜਲੀ ਚੋਰੀ ਰੋਕਣ ਸਬੰਧੀ ਅੱਜ ਪੰਜਾਬ ਸਟੇੇਟ ਪਾਵਰ ਕਾਰਪੋਰੇਸ਼ਨ ਸਬ-ਡਵੀਜ਼ਨ ਲੋਪੋਕੇ ਦੇ ਐੱਸ. ਡੀ. ਓ. ਦੀ ਅਗਵਾਈ ਪੁਲਿਸ ਪਾਰਟੀ ਨਾਲ ਕੀਤੀ ਗਈ ਚੈਕਿੰਗ ਦੌਰਾਨ ਬਿਜਲੀ ਬਕਸੇ ਵਿਚੋਂ ਚੋਰੀ ਕਰਦੇ ...

ਪੂਰੀ ਖ਼ਬਰ »

ਪ੍ਰਭੂ ਯਿਸ਼ੂ ਮਸੀਹ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਸੱਤਵੀਂ ਮਸੀਹ ਚੇਤਨਾ ਯਾਤਰਾ ਕੱਢੀ

ਗਗੋਮਾਹਲ, 5 ਦਸੰਬਰ (ਬਲਵਿੰਦਰ ਸਿੰਘ ਸੰਧੂ)- ਪ੍ਰਭੂ ਯਿਸ਼ੂ ਮਸੀਹ ਦੇ ਜਨਮ ਦਿਹਾੜੇ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਇਸ ਸ਼ੁਭ ਦਿਹਾੜੇ ਵਧਾਈਆਂ ਦੇਣ ਤੇ ਪ੍ਰਭੂ ਯਿਸ਼ੂ ਮਸੀਹ ਦੇ ਦੱਸੇ ਮਾਰਗ 'ਤੇ ਚੱਲਣ ਦੇ ਸੰਦੇਸ਼ ਨੂੰ ਲੈ ਕੇ ਅੱਜ ਚਰਚ ਆਫ ਨਾਰਥ ਇੰਡੀਆ ਦੇ ...

ਪੂਰੀ ਖ਼ਬਰ »

ਸ਼ਿਵ ਸੈਨਾ ਆਗੂ ਸੂਰੀ ਦੀ ਜ਼ਮਾਨਤੀ ਅਰਜ਼ੀ 'ਤੇ ਸੁਣਵਾਈ ਮੁੜ ਟਲੀ

ਅੰਮਿ੍ਤਸਰ, 5 ਦਸਬੰਰ (ਰੇਸ਼ਮ ਸਿੰਘ)- ਸੋਸ਼ਲ ਮੀਡੀਆ 'ਤੇ ਇਕ ਵੀਡੀਓ ਪਾ ਕੇ ਬੁਰੇ ਫ਼ਸੇ ਸ਼ਿਵ ਸ਼ੈਨਾ ਆਗੂ ਸੁਧੀਰ ਸੂਰੀ ਦੀ ਜ਼ਮਾਨਤੀ ਅਰਜ਼ੀ 'ਤੇ ਸੁਣਵਾਈ ਇਕ ਵਾਰ ਫ਼ਿਰ ਟਲ ਗਈ ਹੈ | ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ਾਂ ਹੇਠ ਕਾਬੂ ਕੀਤੇ ਇਸ ਆਗੂ ਨੂੰ ਅਜੇ ਹੋਰ ...

ਪੂਰੀ ਖ਼ਬਰ »

ਪੈਨਸ਼ਨਾਂ ਨਾ ਮਿਲਣ 'ਤੇ ਪੈਨਸ਼ਨਰਾਂ ਵਲੋਂ ਦੂਜੇ ਦਿਨ ਵੀ ਰੋਸ ਰੈਲੀ ਕਰ ਕੇ ਦਿੱਤਾ ਪੱਕਾ ਧਰਨਾ

ਮਜੀਠਾ, 5 ਦਸੰਬਰ (ਜਗਤਾਰ ਸਿੰਘ ਸਹਿਮੀ)- ਪੰਜਾਬ ਰਾਜ ਪਾਵਰਕਾਮ/ਟ੍ਰਾਸਕੋ ਲਿਮ: ਦੀ ਜਥੇਬੰਦੀ ਪੈਨਸ਼ਨਰ ਐਸੋਸੀਏਸ਼ਨ ਸੂਬਾ ਕਮੇਟੀ ਦੀ ਕਾਲ 'ਤੇ ਸਬ ਅਰਬਨ ਮੰਡਲ ਅੰਮਿ੍ਤਸਰ ਦੇ ਪ੍ਰਧਾਨ ਰਾਮ ਲੁਭਾਇਆ ਦੀ ਪ੍ਰਧਾਨਗੀ ਹੇਠ ਬਿਜਲੀ ਘਰ ਮਜੀਠਾ ਵਿਖੇ ਅੱਜ ਦੂਜੇ ਦਿਨ ਵੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX