ਤਾਜਾ ਖ਼ਬਰਾਂ


ਚੋਣ ਜਿੱਤੇ ਤਾਂ ਵਿਧਾਇਕ ਅਤੇ ਪਾਰਟੀ ਤੈਅ ਕਰੇਗੀ ਮੁੱਖ ਮੰਤਰੀ ਦਾ ਨਾਂਅ - ਸਚਿਨ ਪਾਇਲਟ
. . .  1 day ago
ਜੈਪੁਰ, 21 ਨਵੰਬਰ - ਕਾਂਗਰਸੀ ਆਗੂ ਸਚਿਨ ਪਾਇਲਟ ਦਾ ਕਹਿਣਾ ਹੈ ਕਿ ਜੇਕਰ ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਹੁੰਦੀ ਹੈ, ਤਾਂ ਵਿਧਾਇਕ ਅਤੇ ਪਾਰਟੀ...
ਮਾਨਸਾ ਪੁਲਿਸ ਨੇ 2 ਘੰਟੇ 'ਚ ਸੁਲਝਾਈ ਅੰਨੇ ਕਤਲ ਦੀ ਗੁੱਥੀ
. . .  1 day ago
ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਪੁਲਿਸ ਨੇ ਅੰਨੇ ਕਤਲ ਦੀ ਗੁੱਥੀ ਨੂੰ 2 ਘੰਟੇ ਅੰਦਰ ਸੁਲਝਾਉਂਦੇ ਹੋਏ 2 ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ...
ਫ਼ੈਕਟਰੀ 'ਚ ਹੋਇਆ ਧਮਾਕਾ, ਇੱਕ ਮਜ਼ਦੂਰ ਦੀ ਮੌਤ
. . .  1 day ago
ਲੁਧਿਆਣਾ, 21 ਨਵੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਕੰਗਣਵਾਲ ਇਲਾਕੇ ਵਿਚ ਇੱਕ ਫ਼ੈਕਟਰੀ ਵਿਚ ਹੋਏ ਧਮਾਕੇ ਵਿਚ ਇੱਕ ਮਜ਼ਦੂਰ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਸੜਕ ਹਾਦਸੇ 'ਚ ਇੱਕ ਦੀ ਮੌਤ, 3 ਜ਼ਖਮੀ
. . .  1 day ago
ਬੀਜਾ, 21 ਨਵੰਬਰ (ਰਣਧੀਰ ਸਿੰਘ ਧੀਰਾ) - ਅੱਜ ਬਾਅਦ ਦੁਪਹਿਰ ਬੀਜਾ ਨੇੜੇ ਵਾਪਰੇ ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਵਿਅਕਤੀ ਜ਼ਖਮੀ ਹੋ ਗਏ। ਇਹ...
ਤੇਜ ਰਫ਼ਤਾਰ ਕਾਰ ਦੀ ਟੱਕਰ 'ਚ ਐਕਟਿਵਾ ਸਵਾਰ ਔਰਤ ਦੀ ਮੌਤ
. . .  1 day ago
ਜਲੰਧਰ, 21 ਨਵੰਬਰ - ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ 'ਤੇ ਸੰਜੇ ਨਗਰ ਵਿਖੇ ਤੇਜ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਔਰਤ...
ਸਾਰਾ ਪਿੰਡ ਹਿਤੈਸ਼ੀ ਹੈ ਬਿਕਰਮਜੀਤ ਸਿੰਘ ਦਾ
. . .  1 day ago
ਰਾਜਾਸਾਂਸੀ, 21 (ਹੇਰ) - ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਪੈਂਦੇ ਅਦਲੀਵਾਲ 'ਚ ਬਣੇ ਨਿਰੰਕਾਰੀ ਭਵਨ 'ਚ ਧਮਾਕਾ ਕਰਨ ਵਾਲੇ ਬਿਕਰਮਜੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੇ ਪਿੰਡ ਧਾਰੀਵਾਲ...
ਤਹਿਸੀਲ ਅਜਨਾਲਾ ਨਾਲ ਸਬੰਧਿਤ ਹਨ ਨਿਰੰਕਾਰੀ ਭਵਨ 'ਚ ਧਮਾਕਾ ਕਰਨ ਵਾਲੇ ਦੋਵੇਂ ਮੁਲਜ਼ਮ
. . .  1 day ago
ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਪੈਂਦੇ ਅਦਲੀਵਾਲ 'ਚ ਬਣੇ ਨਿਰੰਕਾਰੀ ਭਵਨ 'ਚ ਧਮਾਕਾ ਕਰਨ ਵਾਲੇ ਦੋਵੇਂ ਮੁਲਜ਼ਮ ਤਹਿਸੀ...
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਆਸਟ੍ਰੇਲੀਆ ਨੇ ਭਾਰਤ ਨੂੰ 4 ਦੌੜਾਂ ਨਾਲ ਹਰਾਇਆ
. . .  1 day ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 7ਵਾਂ ਝਟਕਾ
. . .  1 day ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 6ਵਾਂ ਝਟਕਾ
. . .  1 day ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 6 ਗੇਂਦਾਂ 'ਚ ਜਿੱਤਣ ਲਈ 13 ਦੌੜਾਂ ਦੀ ਲੋੜ
. . .  1 day ago
ਭਾਰਤ ਨੂੰ 5ਵਾਂ ਝਟਕਾ : ਰਿਸ਼ਵ ਪੰਤ 20 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 12 ਗੇਂਦਾਂ 'ਚ ਜਿੱਤਣ ਲਈ 24 ਦੌੜਾਂ ਦੀ ਲੋੜ
. . .  1 day ago
ਥਾਣਾ ਰਾਜਾਸਾਂਸੀ ਦੇ ਧਾਰੀਵਾਲ ਨਾਲ ਸਬੰਧਿਤ ਹੈ ਬਿਕਰਮਜੀਤ ਸਿੰਘ
. . .  1 day ago
ਰਾਜਾਸਾਂਸੀ, 21ਨਵੰਬਰ (ਹੇਰ) - ਨਿਰੰਕਾਰੀ ਭਵਨ ਧਮਾਕਾ ਮਾਮਲੇ 'ਚ ਫੜਿਆ ਗਿਆ ਮੁਲਜ਼ਮ ਬਿਕਰਮਜੀਤ ਸਿੰਘ ਥਾਣਾ ਰਾਜਾਸਾਂਸੀ 'ਚ ਪੈਂਦੇ ਪਿੰਡ ਧਾਰੀਵਾਲ ਨਾਲ ਸਬੰਧਿਤ ਹੈ ਤੇ ਇਸ...
ਭਾਰਤ ਨੂੰ ਚੌਥਾ ਝਟਕਾ : ਸ਼ਿਖਰ ਧਵਨ 76 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਨੂੰ ਤੀਸਰਾ ਝਟਕਾ : ਕਪਤਾਨ ਵਿਰਾਟ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਨੂੰ ਦੂਸਰਾ ਝਟਕਾ, ਕੇ.ਐੱਲ ਰਾਹੁਲ 13 ਦੌੜਾਂ ਬਣਾ ਕੇ ਆਊਟ
. . .  1 day ago
ਨਿਰੰਕਾਰੀ ਭਵਨ ਧਮਾਕਾ ਮਾਮਲੇ ਦਾ ਮੁਲਜ਼ਮ ਗ੍ਰਿਫ਼ਤਾਰ - ਕੈਪਟਨ
. . .  1 day ago
ਨਿਰੰਕਾਰੀ ਭਵਨ ਧਮਾਕਾ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਨੇ ਪ੍ਰੈੱਸ ਵਾਰਤਾ
. . .  1 day ago
ਭਾਰਤ ਆਸਟ੍ਰੇਲੀਆ ਟੀ20 - ਮੀਂਹ ਮਗਰੋਂ ਮੈਚ 17 ਓਵਰਾਂ ਦਾ ਹੋਇਆ, ਆਸਟ੍ਰੇਲੀਆ 17 ਓਵਰਾਂ 'ਚ 158/4
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਪਹਿਲਾ ਸਫ਼ਾ

ਮਿਊਂਸਪਲ ਚੋਣਾਂ : ਨਾਮਜ਼ਦਗੀਆਂ ਦੇ ਆਖ਼ਰੀ ਦਿਨ ਬਾਘਾ ਪੁਰਾਣਾ, ਮੱਲਾਂਵਾਲਾ ਤੇ ਰਾਜਪੁਰਾ 'ਚ ਝੜਪਾਂ

*ਬਾਘਾ ਪੁਰਾਣਾ ਦਾ ਐੱਸ.ਡੀ.ਐੱਮ. ਦਫ਼ਤਰ ਬਣਿਆ ਯੁੱਧ ਦਾ ਮੈਦਾਨ *ਮੱਲਾਂਵਾਲਾ 'ਚ ਇੱਟਾਂ-ਰੋੜੇ ਚੱਲੇ, ਹਵਾ 'ਚ ਗੋਲੀਆਂ ਚਲਾਈਆਂ *ਰਾਜਪੁਰਾ ਵਿਚ ਕਾਂਗਰਸੀ ਤੇ ਅਕਾਲੀ ਆਗੂ ਹੋਏ ਹੱਥੋਪਾਈ

ਬਾਘਾ ਪੁਰਾਣਾ (ਮੋਗਾ), ਮੱਲਾਂਵਾਲਾ (ਫਿਰੋਜ਼ਪੁਰ), ਰਾਜਪੁਰਾ (ਪਟਿਆਲਾ), 6 ਦਸੰਬਰ (ਬਲਰਾਜ ਸਿੰਗਲਾ, ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ, ਰਣਜੀਤ ਸਿੰਘ)-ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਦੇ ਆਖਰੀ ਦਿਨ ਅੱਜ ...

ਪੂਰੀ ਖ਼ਬਰ »

ਆਖ਼ਰੀ ਦਿਨ ਵੱਡੀ ਗਿਣਤੀ 'ਚ ਉਮੀਦਵਾਰਾਂ ਨੇ ਭਰੇ ਕਾਗਜ਼

ਜਲੰਧਰ, 6 ਦਸੰਬਰ (ਅਜੀਤ ਬਿਊਰੋ)- ਪੰਜਾਬ 'ਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਆਖਰੀ ਦਿਨ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ, ਜਿਸ ਤਹਿਤ ਨਗਰ ਨਿਗਮ ਅੰਮ੍ਰਿਤਸਰ ਦੇ 85 ਵਾਰਡਾਂ ਲਈ ਕੁੱਲ 609 ਨਾਮਜ਼ਦਗੀਆਂ, ਨਗਰ ਨਿਗਮ ਪਟਿਆਲਾ ਦੇ ...

ਪੂਰੀ ਖ਼ਬਰ »

4 ਥਾਵਾਂ 'ਤੇ ਗੋਲੀਬਾਰੀ ਮਗਰੋਂ ਅਕਾਲੀ ਦਲ ਵਲੋਂ ਚੋਣਾਂ ਰੱਦ ਕਰਨ ਦੀ ਮੰਗ

ਚੋਣ ਕਮਿਸ਼ਨਰ ਨੂੰ ਦਿਖਾਈਆਂ ਵਾਰਦਾਤ ਦੀਆਂ ਫੋਟੋਆਂ

ਚੰਡੀਗੜ੍ਹ, 6 ਦਸੰਬਰ (ਗੁਰਸੇਵਕ ਸਿੰਘ ਸੋਹਲ)-ਮਿਊਂਸਪਲ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਪੰਜਾਬ 'ਚ 4 ਥਾਂਵਾਂ 'ਤੇ ਗੋਲੀਬਾਰੀ ਅਤੇ ਹਿੰਸਾ ਦੀਆਂ ਘਟਨਾਵਾਂ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਉਨ੍ਹਾਂ ਵਾਰਦਾਤਾਂ ਦੀਆਂ ਫੋਟੋਆਂ ਰਾਜ ਚੋਣ ਕਮਿਸ਼ਨਰ ਨੂੰ ...

ਪੂਰੀ ਖ਼ਬਰ »

ਜਲ੍ਹਿਆਂ ਵਾਲਾ ਬਾਗ਼ ਦੇ ਸਾਕੇ ਲਈ ਬਰਤਾਨੀਆ ਸਰਕਾਰ ਨੂੰ ਮੁਆਫ਼ੀ ਮੰਗ ਲੈਣੀ ਚਾਹੀਦੀ ਹੈ-ਸਾਦਿਕ ਖ਼ਾਨ

ਲੰਡਨ ਦੇ ਮੇਅਰ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੁਨੀਆ ਦਾ ਮਹਾਨ ਧਾਰਮਿਕ ਅਸਥਾਨ ਹੈ ਅਤੇ ਇੱਥੇ ਹਰ ਧਰਮ ਦੇ ਲੋਕ ਸ਼ਰਧਾ ਨਾਲ ਨਤਮਸਤਕ ਹੋਣ ਪੁੱਜਦੇ ਹਨ। ਅੱਜ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਮੈਨੂੰ ਬੜਾ ਮਾਨਸਿਕ ਸਕੂਨ ਮਿਲਿਆ ਹੈ। ਇਸ ...

ਪੂਰੀ ਖ਼ਬਰ »

ਗੜ੍ਹਦੀਵਾਲਾ 'ਚ ਗੋਲੀਆਂ ਮਾਰ ਕੇ ਵਿਅਕਤੀ ਦੀ ਹੱਤਿਆ

ਗੜ੍ਹਦੀਵਾਲਾ, 6 ਦਸੰਬਰ (ਚੱਗਰ)-ਗੜ੍ਹਦੀਵਾਲਾ ਵਿਖੇ ਅੱਜ ਸਵੇਰੇ ਕਰੀਬ 7:35 ਵਜੇ ਦੇ ਕਰੀਬ ਦੁਸਹਿਰਾ ਗਰਾਊਂਡ ਨੇੜੇ ਦੁਕਾਨ 'ਤੇ ਦੁੱਧ ਦੇ ਕੇ ਵਾਪਸ ਆ ਰਹੇ ਇਕ ਵਿਅਕਤੀ ਨੂੰ ਕੁਝ ਹਥਿਆਰਬੰਦ ਅਣਪਛਾਤੇ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ...

ਪੂਰੀ ਖ਼ਬਰ »

ਬਰਤਾਨੀਆ ਦੀ ਪ੍ਰਧਾਨ ਮੰਤਰੀ ਥਰੀਸਾ ਮੇਅ ਨੂੰ ਕਤਲ ਕਰਨ ਦੀ ਅੱਤਵਾਦੀ ਯੋਜਨਾ ਨਾਕਾਮ

ਲੰਡਨ ਤੇ ਬਰਮਿੰਘਮ ਤੋਂ ਦੋ ਸ਼ੱਕੀ ਗ੍ਰਿਫ਼ਤਾਰ

ਲੰਡਨ/ਲੈਸਟਰ, 6 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੀ ਪ੍ਰਧਾਨ ਮੰਤਰੀ ਥਰੀਸਾ ਮੇਅ ਨੂੰ ਵਿਸਫੋਟਕ ਉਪਕਰਨ ਜਰੀਏ ਕਤਲ ਕਰਨ ਦੀ ਅੱਤਵਾਦੀ ਯੋਜਨਾ ਨੂੰ ਸੁਰੱਖਿਆ ਏਜੰਸੀਆਂ ਨੇ ਨਾਕਾਮ ਕਰ ਦਿੱਤਾ ਹੈ। ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਬੀ.ਐਸ.ਐਫ. ਵਲੋਂ 2 ਅਰਬ 75 ਕਰੋੜ ਦੀ ਹੈਰੋਇਨ ਬਰਾਮਦ

* ਸਰਹੱਦੀ ਚੌਕੀ ਰੋਸੇ ਨੇੜਿਓਂ 2 ਪਿਸਤੌਲ ਬਰਾਮਦ * ਸਾਲ ਦੀ ਸਭ ਤੋਂ ਵੱਡੀ ਬਰਾਮਦਗੀ

ਅਟਾਰੀ, 6 ਦਸੰਬਰ (ਰੁਪਿੰਦਰਜੀਤ ਸਿੰਘ ਭਕਨਾ)-ਬੀ. ਐਸ. ਐਫ. ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋ ਡੇਰਾ ਬਾਬਾ ਨਾਨਕ ਇਲਾਕੇ ਵਿੱਚ ਪੈਦੀ ਬਾਹਰੀ ਸਰਹੱਦੀ ਚੌਕੀ ਰੋਸੇ ਨਜ਼ਦੀਕ ਭਾਰਤ ਅੰਦਰ ਹੈਰੋਇਨ ਅਤੇ ਹਥਿਆਰ ਭੇਜਣ ਦੀ ਕੋਸ਼ਿਸ ਕਰ ਰਹੇ ਪਾਕਿਸਤਾਨੀ ਤਸਕਰਾਂ ਦੇ ...

ਪੂਰੀ ਖ਼ਬਰ »

ਫਿਲੌਰ, ਉਸ ਦੇ ਲੜਕੇ ਤੇ ਅਵਿਨਾਸ਼ ਚੰਦਰ ਸਮੇਤ 7 ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ

ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-6 ਹਜ਼ਾਰ ਕਰੋੜ ਦੇ ਭੋਲਾ ਡਰੱਗਜ਼ ਮਾਮਲੇ 'ਚ ਇਨਫੋਰਸਮੈਂਟ ਡਿਪਾਰਟਮੈਂਟ (ਈ. ਡੀ.) ਵਲੋਂ ਵੱਖਰੇ ਤੌਰ 'ਤੇ ਦਰਜ ਕੀਤੇ ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਫਿਲੌਰ ਦੇ ਲੜਕੇ ਦਮਨਵੀਰ ਸਿੰਘ ਫਿਲੌਰ, ਸਾਬਕਾ ਮੰਤਰੀ ਅਵਿਨਾਸ਼ ਚੰਦਰ, ਸਚਿਨ ਸਰਦਾਨਾ, ਸੁਸ਼ੀਲ ਕੁਮਾਰ ਸਰਦਾਨਾ, ਸ੍ਰੀਮਤੀ ਕੈਲਾਸ਼ ਸਰਦਾਨਾ ਤੇ ਸ੍ਰੀਮਤੀ ਰਸ਼ਮੀ ਸਰਦਾਨਾ ਵਲੋਂ ਆਪਣੇ ਵਕੀਲਾਂ ਰਾਹੀਂ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਦਾਇਰ ਅਰਜ਼ੀਆਂ ਨੂੰ ਅੱਜ ਮਾਣਯੋਗ ਜੱਜ ਵਲੋਂ ਖ਼ਾਰਜ ਕਰ ਦਿੱਤਾ ਗਿਆ ਹੈ। ਪਿਛਲੀ ਤਰੀਕ 'ਤੇ ਈ.ਡੀ. ਦੇ ਡਿਪਟੀ ਡਾਇਰੈਕਟਰ ਨਰੰਜਨ ਸਿੰਘ ਤੇ ਈ.ਡੀ. ਦੇ ਵਕੀਲ ਜਗਜੀਤਪਾਲ ਸਿੰਘ ਸਰਾਓ ਨੇ ਬਹਿਸ ਕਰਦਿਆਂ ਜ਼ਮਾਨਤਾਂ ਖ਼ਾਰਜ ਕਰਨ ਦੀ ਅਪੀਲ ਕੀਤੀ ਸੀ। ਦੱਸਣਯੋਗ ਹੈ ਕਿ ਈ. ਡੀ. ਵਲੋਂ ਦੋ ਸਾਬਕਾ ਮੰਤਰੀਆਂ ਸਮੇਤ 12 ਮੁਲਜ਼ਮਾਂ ਤੇ ਉਨ੍ਹਾਂ ਦੀਆਂ ਵੱਖ-ਵੱਖ ਫਰਮਾਂ ਖ਼ਿਲਾਫ਼ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ 'ਚ ਚਲਾਨ ਪੇਸ਼ ਕੀਤਾ ਸੀ। ਇਹ ਚਲਾਨ 211 ਪੰਨਿਆਂ ਦਾ ਹੈ। ਇਸ ਚਲਾਨ ਨਾਲ 8357 ਦੇ ਕਰੀਬ ਕਾਗਜ਼ਾਤ ਲਗਾਏ ਗਏ ਹਨ। ਈ. ਡੀ. ਵਲੋਂ ਪੇਸ਼ ਚਲਾਨ 'ਚ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਸਾਬਕਾ ਮੰਤਰੀ ਅਵਿਨਾਸ਼ ਚੰਦਰ, ਫਿਲੌਰ ਦੇ ਲੜਕੇ ਦਮਨਵੀਰ ਸਿੰਘ ਫਿਲੌਰ, ਜਗਜੀਤ ਸਿੰਘ ਚਾਹਲ, ਪਰਮਜੀਤ ਸਿੰਘ ਚਾਹਲ, ਜਗਜੀਤ ਸਿੰਘ ਚਾਹਲ ਦੀ ਪਤਨੀ ਇੰਦਰਜੀਤ ਕੌਰ, ਦਵਿੰਦਰ ਕਾਂਤ ਸ਼ਰਮਾ, ਜਸਵਿੰਦਰ ਸਿੰਘ, ਸਚਿਨ ਸਰਦਾਨਾ, ਸੁਸ਼ੀਲ ਕੁਮਾਰ ਸਰਦਾਨਾ, ਸ੍ਰੀਮਤੀ ਕੈਲਾਸ਼ ਸਰਦਾਨਾ, ਸ੍ਰੀਮਤੀ ਰਸ਼ਮੀ ਸਰਦਾਨਾ ਤੇ ਚਾਹਲ ਦੀਆਂ ਕਈ ਕੰਪਨੀਆਂ ਸ਼ਾਮਿਲ ਹਨ। ਉਕਤ ਮੁਲਜ਼ਮਾਂ 'ਤੇ ਇਸ ਡਰੱਗ ਮਾਮਲੇ 'ਚ ਇਕ-ਦੂਜੇ ਦੀ ਮਦਦ ਨਾਲ ਬੇਨਾਮੀ ਜਾਇਦਾਦਾਂ ਬਣਾਉਣ ਦਾ ਦੋਸ਼ ਹੈ।


ਖ਼ਬਰ ਸ਼ੇਅਰ ਕਰੋ

ਐਸ.ਆਈ.ਟੀ. ਵਲੋਂ ਡੇਰਾ ਮੁਖੀ ਤੋਂ ਢਾਈ ਘੰਟੇ ਪੁੱਛਗਿੱਛ

ਚੰਡੀਗੜ੍ਹ/ਪੰਚਕੂਲਾ, 6 ਦਸੰਬਰ (ਰਾਮ ਸਿੰਘ ਬਰਾੜ, ਕਪਿਲ)- ਹਰਿਆਣਾ ਪੁਲਿਸ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਚਕੂਲਾ 'ਚ 25 ਅਗਸਤ ਨੂੰ ਹੋਈ ਹਿੰਸਾ, ਤੋੜ-ਫ਼ੋੜ ਤੇ ਅਗਜ਼ਨੀ ਲਈ ਮੁੱਖ ਦੋਸ਼ੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰੀ ਕਰ ਲਈ ਜਾਪਦੀ ਹੈ। ਇਸ ਸਬੰਧੀ ...

ਪੂਰੀ ਖ਼ਬਰ »

3 ਪਾਕਿਸਤਾਨੀਆਂ ਸਮੇਤ 8 ਲਸ਼ਕਰ ਕਾਰਕੁਨਾਂ ਨੂੰ ਉਮਰ ਕੈਦ

ਜੈਪੁਰ, 6 ਦਸੰਬਰ (ਏਜੰਸੀ)- ਇਥੋਂ ਦੀ ਇਕ ਸਥਾਨਕ ਅਦਾਲਤ ਨੇ ਪਾਕਿਸਤਾਨੀ ਅੱਤਵਾਦੀ ਸੰਗਠਨ ਲਸ਼ਕਰ-ਈ-ਤਾਇਬਾ ਦੇ 8 ਕਾਰਕੁੰਨ ਜਿਨ੍ਹਾਂ 'ਚ 3 ਪਾਕਿਸਤਾਨੀ ਨਾਗਰਿਕ ਵੀ ਸ਼ਾਮਿਲ ਹਨ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਲਸ਼ਕਰ-ਈ-ਤਾਇਬਾ ਨਾਲ ਸਬੰਧਿਤ ਇਨ੍ਹਾਂ ਸਭ ...

ਪੂਰੀ ਖ਼ਬਰ »

ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ ਵਿਚ ਭੂਚਾਲ ਦੇ ਝਟਕੇ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਉਤਰਾਖੰਡ, ਦਿੱਲੀ, ਹਰਿਆਣਾ, ਚੰਡੀਗੜ੍ਹ ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਵਿਭਾਗ ਅਨੁਸਾਰ ਭੂਚਾਲ ਦਾ ਕੇਂਦਰ ਉਤਰਾਖੰਡ ਜ਼ਿਲ੍ਹੇ ਦੇ ਰੁਦਰਪ੍ਰਯਾਗ ਤੋਂ 121 ਕਿਲੋਮੀਟਰ ਦੂਰ ਧਰਤੀ ਦੇ 30 ...

ਪੂਰੀ ਖ਼ਬਰ »

ਹਵਾਈ ਯਾਤਰਾ ਦੌਰਾਨ ਜਲੰਧਰ ਦੇ ਬਜ਼ੁਰਗ ਦੀ ਮੌਤ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਮੁੰਬਈ ਤੋਂ ਅੰਮ੍ਰਿਤਸਰ ਨੂੰ ਜਾ ਰਹੇ ਸਪਾਈਸ ਜੈੱਟ ਦੇ ਯਾਤਰੀ ਜਹਾਜ਼ 'ਚ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਜਲੰਧਰ ਦਾ ਰਹਿਣ ਵਾਲਾ ਇਕ 70 ਸਾਲ ਦਾ ਵਿਅਕਤੀ ਆਪਣੀ ਪਤਨੀ ਤੇ ਪੁੱਤਰ ਨਾਲ ਸਫ਼ਰ ਕਰ ਰਿਹਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਕੋਲਜ਼ੀਅਮ ਵਲੋਂ 6 ਹਾਈਕੋਰਟਾਂ ਲਈ 44 ਜੱਜਾਂ ਦੀ ਨਿਯੁਕਤੀ ਦੀ ਸਿਫਾਰਸ਼

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਸੁਪਰੀਮ ਕੋਰਟ ਕੋਲਜ਼ੀਅਮ ਨੇ 6 ਹਾਈਕੋਰਟਾਂ ਲਈ 25 ਵਧੀਕ ਜੱਜਾਂ ਨੂੰ ਸਥਾਈ ਜੱਜਾਂ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕਰਦਿਆਂ 3 ਹਾਈਕੋਰਟਾਂ 'ਚ 19 ਸੀਨੀਅਰ (ਉੱਤਮ) ਵਕੀਲਾਂ ਨੂੰ ਜੱਜ ਨਿਯੁਕਤ ਕਰਨ ਲਈ ਕਿਹਾ ਹੈ। ਇਨ੍ਹਾਂ ਨਿਯੁਕਤੀਆਂ ਦੀ ...

ਪੂਰੀ ਖ਼ਬਰ »

1984 ਸਿੱਖ ਕਤਲੇਆਮ

ਬੰਦ ਕੀਤੇ ਗਏ ਕੇਸਾਂ ਦੀ ਪੜਤਾਲ ਕਰਨ ਵਾਲੇ ਪੈਨਲ ਨੇ ਸੁਪਰੀਮ ਕੋਰਟ ਨੂੰ ਰਿਪੋਰਟ ਸੌਂਪੀ

ਅਦਾਲਤ 11 ਦਸੰਬਰ ਨੂੰ ਤੈਅ ਕਰੇਗੀ ਮਾਮਲੇ ਮੁੜ ਖੋਲ੍ਹੇ ਜਾਣਗੇ ਜਾਂ ਨਹੀਂ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)- 1984 ਸਿੱਖ ਕਤਲੇਆਮ ਮਾਮਲੇ 'ਚ ਸੁਪਰੀਮ ਕੋਰਟ ਦੁਆਰਾ ਗਠਿਤ ਰਿਟਾਇਰਡ ਜੱਜਾਂ ਦੇ ਪੈਨਲ ਨੇ ਐਸ.ਆਈ.ਟੀ. ਵਲੋਂ ਬੰਦ ਕੀਤੇ 241 ਮਾਮਲਿਆਂ ਦੀ ਰਿਪੋਰਟ ਸੌਂਪ ਦਿੱਤੀ ਹੈ ਤੇ ਹੁਣ ਇਸ ਰਿਪੋਰਟ ਦੀ ਪੜਤਾਲ ਕਰਨ ਉਪਰੰਤ ਸੁਪਰੀਮ ਕੋਰਟ 11 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX