ਤਾਜਾ ਖ਼ਬਰਾਂ


ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  16 minutes ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 11ਵੇਂ ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ...
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  32 minutes ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ...
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  28 minutes ago
ਸੁਲਤਾਨਪੁਰ ਲੋਧੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਨੂੰ ਵਧਾਈ ਦਿੱਤੀ। ਇਸ ਮਗਰੋਂ ਪੰਜਾਬ...
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 minute ago
ਮੁੰਬਈ, 12 ਨਵੰਬਰ- ਮਹਾਰਾਸ਼ਟਰ ਦੇ ਰਾਜਪਾਲ ਨੇ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਖ਼ਬਰ ਸਾਹਮਣੇ ਆਉਂਦਿਆਂ ਹੀ ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ....
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ...
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਯੋਗ ਗੁਰੂ ਬਾਬਾ ਰਾਮਦੇਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਆਪਸੀ ...
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗ ਨੇ ਦੱਸਿਆ ਕਿ ਮਹਾਰਾਸ਼ਟਰ 'ਚ ਸਰਕਾਰ ਬਣਾਉਣ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ...
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  about 2 hours ago
ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅੱਜ ਅਜਨਾਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ...
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  about 2 hours ago
ਰਾਜਪੁਰਾ, 12 ਨਵੰਬਰ (ਰਣਜੀਤ ਸਿੰਘ)- ਇੱਥੋਂ ਦੀ ਕਸਤੂਰਬਾ ਰੋਡ 'ਤੇ ਸਥਿਤ ਸਪੋਰਟਸ ਦੀ ਇੱਕ ਦੁਕਾਨ 'ਚੋਂ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਅਤੇ ਹੋਰ ਸਮਾਨ ਚੋਰੀ ਕਰ...
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  about 2 hours ago
ਨਨਕਾਣਾ ਸਾਹਿਬ (ਪਾਕਿਸਤਾਨ), 12 ਨਵੰਬਰ (ਸਾਹਿਬ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਜਾਇਆ ਜਾ ਰਿਹਾ...
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਅਤੇ ਅਹਿਮਦ ਪਟੇਲ ਮੁੰਬਈ 'ਚ ਅੱਜ...
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 2 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ...........
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  about 3 hours ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 3 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 3 hours ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 3 hours ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549

ਪਹਿਲਾ ਸਫ਼ਾ

ਮਿਊਂਸਪਲ ਚੋਣਾਂ : ਨਾਮਜ਼ਦਗੀਆਂ ਦੇ ਆਖ਼ਰੀ ਦਿਨ ਬਾਘਾ ਪੁਰਾਣਾ, ਮੱਲਾਂਵਾਲਾ ਤੇ ਰਾਜਪੁਰਾ 'ਚ ਝੜਪਾਂ

*ਬਾਘਾ ਪੁਰਾਣਾ ਦਾ ਐੱਸ.ਡੀ.ਐੱਮ. ਦਫ਼ਤਰ ਬਣਿਆ ਯੁੱਧ ਦਾ ਮੈਦਾਨ *ਮੱਲਾਂਵਾਲਾ 'ਚ ਇੱਟਾਂ-ਰੋੜੇ ਚੱਲੇ, ਹਵਾ 'ਚ ਗੋਲੀਆਂ ਚਲਾਈਆਂ *ਰਾਜਪੁਰਾ ਵਿਚ ਕਾਂਗਰਸੀ ਤੇ ਅਕਾਲੀ ਆਗੂ ਹੋਏ ਹੱਥੋਪਾਈ

ਬਾਘਾ ਪੁਰਾਣਾ (ਮੋਗਾ), ਮੱਲਾਂਵਾਲਾ (ਫਿਰੋਜ਼ਪੁਰ), ਰਾਜਪੁਰਾ (ਪਟਿਆਲਾ), 6 ਦਸੰਬਰ (ਬਲਰਾਜ ਸਿੰਗਲਾ, ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ, ਰਣਜੀਤ ਸਿੰਘ)-ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਦੇ ਆਖਰੀ ਦਿਨ ਅੱਜ ...

ਪੂਰੀ ਖ਼ਬਰ »

ਆਖ਼ਰੀ ਦਿਨ ਵੱਡੀ ਗਿਣਤੀ 'ਚ ਉਮੀਦਵਾਰਾਂ ਨੇ ਭਰੇ ਕਾਗਜ਼

ਜਲੰਧਰ, 6 ਦਸੰਬਰ (ਅਜੀਤ ਬਿਊਰੋ)- ਪੰਜਾਬ 'ਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਆਖਰੀ ਦਿਨ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ, ਜਿਸ ਤਹਿਤ ਨਗਰ ਨਿਗਮ ਅੰਮ੍ਰਿਤਸਰ ਦੇ 85 ਵਾਰਡਾਂ ਲਈ ਕੁੱਲ 609 ਨਾਮਜ਼ਦਗੀਆਂ, ਨਗਰ ਨਿਗਮ ਪਟਿਆਲਾ ਦੇ ...

ਪੂਰੀ ਖ਼ਬਰ »

4 ਥਾਵਾਂ 'ਤੇ ਗੋਲੀਬਾਰੀ ਮਗਰੋਂ ਅਕਾਲੀ ਦਲ ਵਲੋਂ ਚੋਣਾਂ ਰੱਦ ਕਰਨ ਦੀ ਮੰਗ

ਚੋਣ ਕਮਿਸ਼ਨਰ ਨੂੰ ਦਿਖਾਈਆਂ ਵਾਰਦਾਤ ਦੀਆਂ ਫੋਟੋਆਂ

ਚੰਡੀਗੜ੍ਹ, 6 ਦਸੰਬਰ (ਗੁਰਸੇਵਕ ਸਿੰਘ ਸੋਹਲ)-ਮਿਊਂਸਪਲ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਪੰਜਾਬ 'ਚ 4 ਥਾਂਵਾਂ 'ਤੇ ਗੋਲੀਬਾਰੀ ਅਤੇ ਹਿੰਸਾ ਦੀਆਂ ਘਟਨਾਵਾਂ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਉਨ੍ਹਾਂ ਵਾਰਦਾਤਾਂ ਦੀਆਂ ਫੋਟੋਆਂ ਰਾਜ ਚੋਣ ਕਮਿਸ਼ਨਰ ਨੂੰ ...

ਪੂਰੀ ਖ਼ਬਰ »

ਜਲ੍ਹਿਆਂ ਵਾਲਾ ਬਾਗ਼ ਦੇ ਸਾਕੇ ਲਈ ਬਰਤਾਨੀਆ ਸਰਕਾਰ ਨੂੰ ਮੁਆਫ਼ੀ ਮੰਗ ਲੈਣੀ ਚਾਹੀਦੀ ਹੈ-ਸਾਦਿਕ ਖ਼ਾਨ

ਲੰਡਨ ਦੇ ਮੇਅਰ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੁਨੀਆ ਦਾ ਮਹਾਨ ਧਾਰਮਿਕ ਅਸਥਾਨ ਹੈ ਅਤੇ ਇੱਥੇ ਹਰ ਧਰਮ ਦੇ ਲੋਕ ਸ਼ਰਧਾ ਨਾਲ ਨਤਮਸਤਕ ਹੋਣ ਪੁੱਜਦੇ ਹਨ। ਅੱਜ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਮੈਨੂੰ ਬੜਾ ਮਾਨਸਿਕ ਸਕੂਨ ਮਿਲਿਆ ਹੈ। ਇਸ ...

ਪੂਰੀ ਖ਼ਬਰ »

ਗੜ੍ਹਦੀਵਾਲਾ 'ਚ ਗੋਲੀਆਂ ਮਾਰ ਕੇ ਵਿਅਕਤੀ ਦੀ ਹੱਤਿਆ

ਗੜ੍ਹਦੀਵਾਲਾ, 6 ਦਸੰਬਰ (ਚੱਗਰ)-ਗੜ੍ਹਦੀਵਾਲਾ ਵਿਖੇ ਅੱਜ ਸਵੇਰੇ ਕਰੀਬ 7:35 ਵਜੇ ਦੇ ਕਰੀਬ ਦੁਸਹਿਰਾ ਗਰਾਊਂਡ ਨੇੜੇ ਦੁਕਾਨ 'ਤੇ ਦੁੱਧ ਦੇ ਕੇ ਵਾਪਸ ਆ ਰਹੇ ਇਕ ਵਿਅਕਤੀ ਨੂੰ ਕੁਝ ਹਥਿਆਰਬੰਦ ਅਣਪਛਾਤੇ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ...

ਪੂਰੀ ਖ਼ਬਰ »

ਬਰਤਾਨੀਆ ਦੀ ਪ੍ਰਧਾਨ ਮੰਤਰੀ ਥਰੀਸਾ ਮੇਅ ਨੂੰ ਕਤਲ ਕਰਨ ਦੀ ਅੱਤਵਾਦੀ ਯੋਜਨਾ ਨਾਕਾਮ

ਲੰਡਨ ਤੇ ਬਰਮਿੰਘਮ ਤੋਂ ਦੋ ਸ਼ੱਕੀ ਗ੍ਰਿਫ਼ਤਾਰ

ਲੰਡਨ/ਲੈਸਟਰ, 6 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੀ ਪ੍ਰਧਾਨ ਮੰਤਰੀ ਥਰੀਸਾ ਮੇਅ ਨੂੰ ਵਿਸਫੋਟਕ ਉਪਕਰਨ ਜਰੀਏ ਕਤਲ ਕਰਨ ਦੀ ਅੱਤਵਾਦੀ ਯੋਜਨਾ ਨੂੰ ਸੁਰੱਖਿਆ ਏਜੰਸੀਆਂ ਨੇ ਨਾਕਾਮ ਕਰ ਦਿੱਤਾ ਹੈ। ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਬੀ.ਐਸ.ਐਫ. ਵਲੋਂ 2 ਅਰਬ 75 ਕਰੋੜ ਦੀ ਹੈਰੋਇਨ ਬਰਾਮਦ

* ਸਰਹੱਦੀ ਚੌਕੀ ਰੋਸੇ ਨੇੜਿਓਂ 2 ਪਿਸਤੌਲ ਬਰਾਮਦ * ਸਾਲ ਦੀ ਸਭ ਤੋਂ ਵੱਡੀ ਬਰਾਮਦਗੀ

ਅਟਾਰੀ, 6 ਦਸੰਬਰ (ਰੁਪਿੰਦਰਜੀਤ ਸਿੰਘ ਭਕਨਾ)-ਬੀ. ਐਸ. ਐਫ. ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋ ਡੇਰਾ ਬਾਬਾ ਨਾਨਕ ਇਲਾਕੇ ਵਿੱਚ ਪੈਦੀ ਬਾਹਰੀ ਸਰਹੱਦੀ ਚੌਕੀ ਰੋਸੇ ਨਜ਼ਦੀਕ ਭਾਰਤ ਅੰਦਰ ਹੈਰੋਇਨ ਅਤੇ ਹਥਿਆਰ ਭੇਜਣ ਦੀ ਕੋਸ਼ਿਸ ਕਰ ਰਹੇ ਪਾਕਿਸਤਾਨੀ ਤਸਕਰਾਂ ਦੇ ...

ਪੂਰੀ ਖ਼ਬਰ »

ਫਿਲੌਰ, ਉਸ ਦੇ ਲੜਕੇ ਤੇ ਅਵਿਨਾਸ਼ ਚੰਦਰ ਸਮੇਤ 7 ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ

ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-6 ਹਜ਼ਾਰ ਕਰੋੜ ਦੇ ਭੋਲਾ ਡਰੱਗਜ਼ ਮਾਮਲੇ 'ਚ ਇਨਫੋਰਸਮੈਂਟ ਡਿਪਾਰਟਮੈਂਟ (ਈ. ਡੀ.) ਵਲੋਂ ਵੱਖਰੇ ਤੌਰ 'ਤੇ ਦਰਜ ਕੀਤੇ ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਫਿਲੌਰ ਦੇ ਲੜਕੇ ਦਮਨਵੀਰ ਸਿੰਘ ਫਿਲੌਰ, ...

ਪੂਰੀ ਖ਼ਬਰ »

ਐਸ.ਆਈ.ਟੀ. ਵਲੋਂ ਡੇਰਾ ਮੁਖੀ ਤੋਂ ਢਾਈ ਘੰਟੇ ਪੁੱਛਗਿੱਛ

ਚੰਡੀਗੜ੍ਹ/ਪੰਚਕੂਲਾ, 6 ਦਸੰਬਰ (ਰਾਮ ਸਿੰਘ ਬਰਾੜ, ਕਪਿਲ)- ਹਰਿਆਣਾ ਪੁਲਿਸ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਚਕੂਲਾ 'ਚ 25 ਅਗਸਤ ਨੂੰ ਹੋਈ ਹਿੰਸਾ, ਤੋੜ-ਫ਼ੋੜ ਤੇ ਅਗਜ਼ਨੀ ਲਈ ਮੁੱਖ ਦੋਸ਼ੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰੀ ਕਰ ਲਈ ਜਾਪਦੀ ਹੈ। ਇਸ ਸਬੰਧੀ ਪੰਚਕੂਲਾ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਕੋਲੋਂ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਢਾਈ ਘੰਟੇ ਪੁੱਛਗਿਛ ਕੀਤੀ ਗਈ। ਐਸ. ਆਈ. ਟੀ. ਨੇ ਡੇਰਾ ਮੁਖੀ ਦੀ ਗੋਦ ਲਈਬੇਟੀ ਹਨੀਪ੍ਰੀਤ, ਡੇਰਾ ਸੱਚਾ ਸੌਦਾ ਦੇ ਬੁਲਾਰੇ ਪਵਨ ਇੰਸਾ ਸਮੇਤ ਡੇਰੇ ਦੇ ਗ੍ਰਿਫ਼ਤਾਰ ਕੀਤੇ ਸਮਰਥਕਾਂ ਤੋਂ ਕੀਤੀ ਗਈ ਪੁੱਛਗਿਛ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਗੁਰਮੀਤ ਰਾਮ ਰਹੀਮ ਕੋਲੋਂ ਪੁੱਛਗਿਛ ਕੀਤੀ ਗਈ। ਐਸ. ਆਈ. ਟੀ. ਦਾ ਕਹਿਣਾ ਹੈ ਕਿ ਪੰਚਕੂਲਾ ਹਿੰਸਾ ਦੀ ਪੂਰੀ ਸਾਜਿਸ਼ ਡੇਰਾ ਸੱਚਾ ਸੌਦਾ 'ਚ ਰਚੀ ਗਈ ਸੀ ਜਿਸ 'ਚ ਗੁਰਮੀਤ ਰਾਮ ਰਹੀਮ ਵੀ ਪੂਰੀ ਤਰ੍ਹਾਂ ਸ਼ਾਮਿਲ ਹੈ। ਪੰਚਕੂਲਾ ਪੁਲਿਸ ਦੀ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ ਜਿਸ 'ਚ ਡੀ. ਐਸ. ਪੀ., ਇੰਸਪੈਕਟਰ ਤੇ ਸਬ ਇੰਸਪੈਕਟਰ ਪੱਧਰ ਦੇ ਅਧਿਕਾਰੀ ਸ਼ਾਮਿਲ ਸਨ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੀ ਇਜ਼ਾਜਤ ਨਾਲ ਸਵੇਰੇ ਕਰੀਬ 11 ਵਜੇ ਸੁਨਾਰੀਆ ਜੇਲ੍ਹ 'ਚ ਗੁਰਮੀਤ ਰਾਮ ਰਹੀਮ ਕੋਲੋਂ ਪੁੱਛਗਿਛ ਕਰਨ ਲਈ ਪਹੁੰਚੇ। ਜੇਲ੍ਹ ਪ੍ਰਸ਼ਾਸਨ ਵਲੋਂ ਜਦੋਂ ਪੁਲਿਸ ਅਧਿਕਾਰੀਆਂ ਨੂੰ ਆਪਣੇ ਪਹਿਚਾਣ ਪੱਤਰ ਦਿਖਾਉਣ ਲਈ ਕਿਹਾ ਤਾਂ ਪੁਲਿਸ ਅਧਿਕਾਰੀਆਂ ਵਲੋਂ ਆਪਣੇ ਨਾਲ ਪਹਿਚਾਣ ਪੱਤਰ ਨਾ ਲਿਆਂਦੇ ਹੋਣ ਕਾਰਨ ਦਿਖਾ ਨਹੀਂ ਸਕੇ। ਪੁਲਿਸ ਜਾਂਚ ਟੀਮ ਵਲੋਂ ਆਪਣੇ ਪਹਿਚਾਣ ਪੱਤਰ ਮੰਗਵਾ ਕੇ ਦਿਖਾਉਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਲੋਂ ਟੀਮ ਨੂੰ ਡੇਰਾ ਮੁਖੀ ਤੋਂ ਪੁੱਛਗਿਛ ਕਰਨ ਦੀ ਆਗਿਆ ਦਿੱਤੀ ਗਈ। ਵਿਸ਼ੇਸ਼ ਜਾਂਚ ਟੀਮ ਵਲੋਂ ਡੇਰਾ ਮੁਖੀ ਕੋਲੋਂ ਦੋ ਪੜਾਵਾਂ 'ਚ ਕਰੀਬ ਢਾਈ ਘੰਟੇ ਪੁੱਛਗਿਛ ਕੀਤੀ ਗਈ ਜਿਸ ਦਾ ਕਾਰਨ ਇਸ ਸੀ ਕਿ ਡੇਰਾ ਮੁਖੀ ਦੀ ਰਣਜੀਤ ਹੱਤਿਆਕਾਂਡ ਸਬੰਧੀ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ 'ਚ ਪੇਸ਼ ਕੀਤਾ ਜਾਣਾ ਸੀ ਜਿਸ ਕਾਰਨ ਕਰੀਬ ਡੇਢ ਵਜੇ ਦੇ ਆਸਪਾਸ ਜਾਂਚ ਟੀਮ ਵਲੋਂ ਪੁੱਛਗਿੱਛ ਰੋਕ ਦਿੱਤੀ ਗਈ। ਸੂਤਰਾਂ ਅਨੁਸਾਰ ਐਸ. ਆਈ. ਟੀ. ਆਪਣੇ ਨਾਲ ਸਵਾਲਾਂ ਦੀ ਲੰਬੀ ਸੂਚੀ ਲੈ ਕੇ ਗਈ ਸੀ ਪਰ ਪੁੱਛਗਿਛ ਦੌਰਾਨ ਡੇਰਾ ਮੁਖੀ ਨੇ ਟਾਲ-ਮਟੋਲ ਵਾਲਾ ਵਤੀਰਾ ਅਖ਼ਤਿਆਰ ਕਰਦਿਆਂ ਜ਼ਿਆਦਾਤਰ ਸਵਾਲਾਂ ਦਾ ਜਵਾਬ ਇਨਕਾਰ ਜਾਂ ਨਾਂਹ ਦੇ ਰੂਪ 'ਚ ਦਿੱਤਾ। ਦੱਸਿਆ ਜਾਂਦਾ ਹੈ ਕਿ ਡੇਰਾ ਮੁਖੀ ਤੋਂ ਕਰੀਬ 250 ਸਵਾਲ ਪੁੱਛੇ ਗਏ।


ਖ਼ਬਰ ਸ਼ੇਅਰ ਕਰੋ

3 ਪਾਕਿਸਤਾਨੀਆਂ ਸਮੇਤ 8 ਲਸ਼ਕਰ ਕਾਰਕੁਨਾਂ ਨੂੰ ਉਮਰ ਕੈਦ

ਜੈਪੁਰ, 6 ਦਸੰਬਰ (ਏਜੰਸੀ)- ਇਥੋਂ ਦੀ ਇਕ ਸਥਾਨਕ ਅਦਾਲਤ ਨੇ ਪਾਕਿਸਤਾਨੀ ਅੱਤਵਾਦੀ ਸੰਗਠਨ ਲਸ਼ਕਰ-ਈ-ਤਾਇਬਾ ਦੇ 8 ਕਾਰਕੁੰਨ ਜਿਨ੍ਹਾਂ 'ਚ 3 ਪਾਕਿਸਤਾਨੀ ਨਾਗਰਿਕ ਵੀ ਸ਼ਾਮਿਲ ਹਨ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਲਸ਼ਕਰ-ਈ-ਤਾਇਬਾ ਨਾਲ ਸਬੰਧਿਤ ਇਨ੍ਹਾਂ ਸਭ ...

ਪੂਰੀ ਖ਼ਬਰ »

ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ ਵਿਚ ਭੂਚਾਲ ਦੇ ਝਟਕੇ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਉਤਰਾਖੰਡ, ਦਿੱਲੀ, ਹਰਿਆਣਾ, ਚੰਡੀਗੜ੍ਹ ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਵਿਭਾਗ ਅਨੁਸਾਰ ਭੂਚਾਲ ਦਾ ਕੇਂਦਰ ਉਤਰਾਖੰਡ ਜ਼ਿਲ੍ਹੇ ਦੇ ਰੁਦਰਪ੍ਰਯਾਗ ਤੋਂ 121 ਕਿਲੋਮੀਟਰ ਦੂਰ ਧਰਤੀ ਦੇ 30 ...

ਪੂਰੀ ਖ਼ਬਰ »

ਹਵਾਈ ਯਾਤਰਾ ਦੌਰਾਨ ਜਲੰਧਰ ਦੇ ਬਜ਼ੁਰਗ ਦੀ ਮੌਤ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਮੁੰਬਈ ਤੋਂ ਅੰਮ੍ਰਿਤਸਰ ਨੂੰ ਜਾ ਰਹੇ ਸਪਾਈਸ ਜੈੱਟ ਦੇ ਯਾਤਰੀ ਜਹਾਜ਼ 'ਚ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਜਲੰਧਰ ਦਾ ਰਹਿਣ ਵਾਲਾ ਇਕ 70 ਸਾਲ ਦਾ ਵਿਅਕਤੀ ਆਪਣੀ ਪਤਨੀ ਤੇ ਪੁੱਤਰ ਨਾਲ ਸਫ਼ਰ ਕਰ ਰਿਹਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਕੋਲਜ਼ੀਅਮ ਵਲੋਂ 6 ਹਾਈਕੋਰਟਾਂ ਲਈ 44 ਜੱਜਾਂ ਦੀ ਨਿਯੁਕਤੀ ਦੀ ਸਿਫਾਰਸ਼

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਸੁਪਰੀਮ ਕੋਰਟ ਕੋਲਜ਼ੀਅਮ ਨੇ 6 ਹਾਈਕੋਰਟਾਂ ਲਈ 25 ਵਧੀਕ ਜੱਜਾਂ ਨੂੰ ਸਥਾਈ ਜੱਜਾਂ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕਰਦਿਆਂ 3 ਹਾਈਕੋਰਟਾਂ 'ਚ 19 ਸੀਨੀਅਰ (ਉੱਤਮ) ਵਕੀਲਾਂ ਨੂੰ ਜੱਜ ਨਿਯੁਕਤ ਕਰਨ ਲਈ ਕਿਹਾ ਹੈ। ਇਨ੍ਹਾਂ ਨਿਯੁਕਤੀਆਂ ਦੀ ...

ਪੂਰੀ ਖ਼ਬਰ »

1984 ਸਿੱਖ ਕਤਲੇਆਮ

ਬੰਦ ਕੀਤੇ ਗਏ ਕੇਸਾਂ ਦੀ ਪੜਤਾਲ ਕਰਨ ਵਾਲੇ ਪੈਨਲ ਨੇ ਸੁਪਰੀਮ ਕੋਰਟ ਨੂੰ ਰਿਪੋਰਟ ਸੌਂਪੀ

ਅਦਾਲਤ 11 ਦਸੰਬਰ ਨੂੰ ਤੈਅ ਕਰੇਗੀ ਮਾਮਲੇ ਮੁੜ ਖੋਲ੍ਹੇ ਜਾਣਗੇ ਜਾਂ ਨਹੀਂ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)- 1984 ਸਿੱਖ ਕਤਲੇਆਮ ਮਾਮਲੇ 'ਚ ਸੁਪਰੀਮ ਕੋਰਟ ਦੁਆਰਾ ਗਠਿਤ ਰਿਟਾਇਰਡ ਜੱਜਾਂ ਦੇ ਪੈਨਲ ਨੇ ਐਸ.ਆਈ.ਟੀ. ਵਲੋਂ ਬੰਦ ਕੀਤੇ 241 ਮਾਮਲਿਆਂ ਦੀ ਰਿਪੋਰਟ ਸੌਂਪ ਦਿੱਤੀ ਹੈ ਤੇ ਹੁਣ ਇਸ ਰਿਪੋਰਟ ਦੀ ਪੜਤਾਲ ਕਰਨ ਉਪਰੰਤ ਸੁਪਰੀਮ ਕੋਰਟ 11 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX