ਮੁਕੇਰੀਆਂ, 6 ਦਸੰਬਰ (ਰਾਮਗੜ੍ਹੀਆ)-ਡਾ. ਬੀ. ਆਰ. ਅੰਬੇਡਕਰ ਵੈੱਲਫੇਅਰ ਮਿਸ਼ਨ ਪੰਜਾਬ ਦੀ ਅਗਵਾਈ ਹੇਠ ਡਾ. ਅੰਬੇਡਕਰ ਦੇ ਨਾਂਅ 'ਤੇ ਬਣੀਆਂ ਵੱਖ-ਵੱਖ ਸੰਸਥਾਵਾਂ ਅਤੇ ਸੁਸਾਇਟੀਆਂ ਤੋਂ ਇਲਾਵਾ ਇਲਾਕੇ ਦੀਆਂ ਸਮਾਜਿਕ ਜਥੇਬੰਦੀਆਂ ਵਲੋਂ ਅੱਜ ਤਲਵਾੜਾ ਚੌਾਕ ਵਿਖੇ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਪੀ. ਐੱਸ. ਪੀ. ਸੀ. ਐਲ./ ਟੀ. ਸੀ. ਐਲ. ਪੈਨਸ਼ਨਰਜ਼ ਐਸੋਸੀਏਸ਼ਨ ਸਬ ਅਰਬਨ ਮੰਡਲ ਹੁਸ਼ਿਆਰਪੁਰ ਵੱਲੋਂ ਸਬ ਅਰਬਨ ਮੰਡਲ ਪਾਵਰਕਾਮ ਹੁਸ਼ਿਆਰਪੁਰ ਦੇ ਦਫ਼ਤਰ ਸਾਹਮਣੇ ਰਤਨ ਲਾਲ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੋਸ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗਾਂ ਕਰਦਿਆਂ ਨਿਰਦੇਸ਼ ਦਿੱਤੇ ਕਿ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਸਕੀਮਾਂ ਨੂੰ ...
ਗੜ੍ਹਸ਼ੰਕਰ, 6 ਦਸੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ 60 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਦਾ ਮਾਮਲਾ ਦਰਜ਼ ਕੀਤਾ ਹੈ | ਐੱਸ.ਐੱਚ.ਓ. ਬਲਵਿੰਦਰ ਸਿੰਘ ਜੌੜਾ ਨੇ ਦੱਸਿਆ ਕਿ ਏ.ਐੱਸ.ਆਈ. ਦੇਸ ਰਾਜ ਵੱਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਡਾ: ਬੀ.ਆਰ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਪ੍ਰਧਾਨ ਐਡਵੋਕੇਟ ਆਰ.ਪੀ. ਧੀਰ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ...
ਤਲਵਾੜਾ, 6 ਦਸੰਬਰ (ਸ਼ਮੀ)-ਤਲਵਾੜਾ ਪੁਲਿਸ ਵਲੋਂ ਅੱਜ ਮੋਟਰਸਾਈਕਲ ਚੋਰ ਨੂੰ ਕਾਬੂ ਕਰਨ ਦਾ ਸਮਾਚਾਰ ਮਿੱਲਿਆ ਹੈ ¢ ਇਹ ਜਾਣਕਾਰੀ ਦਿੰਦਿਆਂ ਹਰਮਿੰਦਰ ਸਿੰਘ ਏ. ਐੱਸ. ਆਈ. ਨੇ ਦੱਸਿਆ ਕਿ ਪੁਲਿਸ ਕੋਲ ਕਰਨੈਲ ਸਿੰਘ ਵਾਸੀ ਪੱਲੀ ਬਲਾਕ ਤਲਵਾੜਾ ਨੇ ਸ਼ਿਕਾਇਤ ਦਰਜ ਕਰਵਾਈ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ 'ਚ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਜਿਨ੍ਹਾਂ 'ਚ ਸਿੱਖ ਪ੍ਰਚਾਰਕ ਭਾਈ ਕਲਿਆਣ ਸਿੰਘ, ਭਾਈ ਅਮਰਜੀਤ ਸਿੰਘ ਜੰਡੀ, ਕਵੀਸ਼ਰ ...
ਹੁਸ਼ਿਆਰਪੁਰ, 6 ਦਸੰਬਰ (ਹਰਪ੍ਰੀਤ ਕੌਰ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਪਿੰਡ ਛਾਉਣੀ ਕਲਾਂ ਵਿਖੇ ਸ਼ਰਾਬ ਦੀ ਫੈਕਟਰੀ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਪਾਰਟੀ ਦੇ ਆਗੂ ਮਹਿੰਦਰ ਸਿੰਘ ਜੋਸ਼ ਅਤੇ ਪਿਆਰਾ ਸਿੰਘ ਨੇ ਇਸ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਸੀ.ਜੇ.ਐਮ. ਆਸ਼ੀਸ਼ ਸਾਲਦੀ ਦੀ ਅਦਾਲਤ ਨੇ ਸੜਕ ਹਾਦਸੇ 'ਚ ਮਾਰੇ ਗਏ ਵਿਅਕਤੀ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਦੋਸ਼ੀ ਪਾਏ ਚਾਲਕ ਨੂੰ 2 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ ਸੁਣਾਏ | ਜੁਰਮਾਨਾ ਨਾ ਦੇਣ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਮੋਟਰਸਾਈਕਲ ਦੀ ਲਪੇਟ 'ਚ ਆਉਣ ਨਾਲ ਜ਼ਖਮੀ ਹੋਏ ਨੌਜਵਾਨ ਦੀ ਪੀ.ਜੀ.ਆਈ. ਚੰਡੀਗੜ੍ਹ 'ਚ ਮੌਤ ਹੋ ਗਈ | ਥਾਣਾ ਚੱਬੇਵਾਲ ਦੀ ਪੁਲਿਸ ਨੇ ਮੋਟਰਸਾਈਕਲ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਿ੍ਆ ਸੂਦ ਦੀ ਅਦਾਲਤ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਦੀ ਹੱਤਿਆ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਨਾਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਅਤੇ 20-20 ਹਜ਼ਾਰ ਰੁਪਏ ...
ਮੁਕੇਰੀਆਂ, 6 ਦਸੰਬਰ (ਰਾਮਗੜ੍ਹੀਆ)-ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੀ ਚੋਣ ਸਮੇਂ ਹਲਕਾ ਮੁਕੇਰੀਆਂ ਤੋਂ ਮੈਂਬਰ ਸ਼ੋ੍ਰਮਣੀ ਕਮੇਟੀ ਜਥੇਦਾਰ ਰਵਿੰਦਰ ਸਿੰਘ ਚੱਕ ਨੂੰ ਸ਼ੋ੍ਰਮਣੀ ਕਮੇਟੀ ਦੀ ਕਾਰਜਕਾਰਨੀ ਦਾ ਮੈਂਬਰ ਬਣਾਏ ਜਾਣ 'ਤੇ ਅੱਜ ਸਾਬਕਾ ਚੀਫ਼ ਇੰਜ. ਨਿਰਮਲ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ 'ਚ ਸ਼ੁਰੂ ਹੋਈ 'ਗ੍ਰੀਨ ਉਲੰਪਿਕਸ' ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਣ ਸਿੰਘ ਲੇਹਲ ਵੱਲੋਂ ਕੀਤਾ ਗਿਆ | ਇਸ ਮੌਕੇ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਮਾਰਸ਼ਲਾਂ ਨੇ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)- ਥਾਣਾ ਮੇਹਟੀਆਣਾ ਅਤੇ ਚੱਬੇਵਾਲ ਅਧੀਨ ਆਉਂਦੇ ਪਿੰਡਾਂ ਨੂੰ ਕਿਸੇ ਵੀ ਕੀਮਤ 'ਤੇ ਗੜ੍ਹਸ਼ੰਕਰ ਸਬ-ਡਵੀਜ਼ਨ ਨਾਲ ਜੋੜਨ ਨਹੀਂ ਦਿੱਤਾ ਜਾਵੇਗਾ | ਇਹ ਵਿਚਾਰ ਅੱਜ ਇੱਥੇ ਬਾਰ ਰੂਮ 'ਚ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਜੇਲ੍ਹ ਪ੍ਰਸ਼ਾਸਨ ਨੇ ਸਫ਼ਾਈ ਕਰਮਚਾਰੀ ਦੀ ਤਲਾਸ਼ੀ ਦੌਰਾਨ ਉਸ ਦੀਆਂ ਜੁੱਤੀਆਂ 'ਚੋਂ ਪਾਬੰਦੀਸ਼ੁਦਾ ਗੋਲੀਆਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਪੁਲਿਸ ਨੇ ਕਥਿਤ ...
ਟਾਂਡਾ ਉੜਮੁੜ, 6 ਦਸੰਬਰ (ਦੀਪਕ ਬਹਿਲ)-ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਸ੍ਰੀ ਸਨਾਤਨ ਧਰਮ ਸਭਾ ਵੱਲੋਂ ਚਲਾਏ ਜਾਂਦੇ ਬਿ੍ਧ ਸੇਵਾ ਕੇਂਦਰ ਤੇ ਹੋਰ ਅਦਾਰੇ ਮਾਨਵਤਾ ਨੂੰ ਸਮਰਪਿਤ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਸਰਬਜੀਤ ਸਿੰਘ ਵਿਕੀ ਉੱਘੇ ਸਮਾਜ ਸੇਵਕ ...
ਹੁਸ਼ਿਆਰਪੁਰ, 6 ਦਸੰਬਰ (ਹਰਪ੍ਰੀਤ ਕੌਰ)-ਅੱਜ ਸਵੇਰੇ ਹੁਸ਼ਿਆਰਪੁਰ-ਚਿੰਤਪੂਰਨੀ ਸੜਕ 'ਤੇ ਮੰਗੂਵਾਲ ਦੇ ਨਜ਼ਦੀਕ ਇੱਟਾਂ ਨਾਲ ਲੱਦੇ ਇਕ ਟਰੱਕ ਦੇ ਖੱਡ ਵਿਚ ਡਿੱਗਣ ਕਾਰਨ ਟਰੱਕ ਡਰਾਈਵਰ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸ਼ਕਤੀ ਚੰਦ (62) ਪੁੱਤਰ ਮੱਲ ਰਾਮ ਵਾਸੀ ...
ਹੁਸ਼ਿਆਰਪੁਰ, 6 ਦਸੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਦਰਜਾ ਅੱਵਲ ਮੈਜਿਸਟਰੇਟ ਗੁਰਸ਼ੇਰ ਸਿੰਘ ਦੀ ਅਦਾਲਤ ਵਿੱਚ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਦਾਇਰ ਮੁਕੱਦਮੇ ਵਿਚ ਅੱਜ ਸ਼ਿਕਾਇਤਕਰਤਾ ਸੋਸ਼ਲਿਸਟ ਪਾਰਟੀ ਦੇ ਕੌਮੀ ਮੀਤ ਪ੍ਰਧਾਨ ...
ਚੱਬੇਵਾਲ, 6 ਦਸੰਬਰ (ਸਖ਼ੀਆ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਵੱਲੋਂ ਫੁੱਟਬਾਲ ਸਟੇਡੀਅਮ ਚੱਬੇਵਾਲ ਅਤੇ ਜੇ.ਸੀ.ਟੀ. ਦੀ ਚੌਹਾਲ ਗਰਾਊਾਡ ਵਿਚ ਕਰਵਾਈ ਜਾ ਰਹੀ ਬੀ.ਸੀ. ਰਾਏ ਟਰਾਫ਼ੀ 52ਵੀਂ ਜੂਨੀਅਰ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਲੀਗ ਦੌਰਾਨ ਵੱਖ-ਵੱਖ ਸੂਬਿਆਂ ਦੇ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸ਼ਹੀਦ ਸਿੰਘਾਂ ਦਸ਼ਮੇਸ਼ ਨਗਰ 'ਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 26 ਜਨਵਰੀ ਨੂੰ ਮਨਾਏ ਜਾ ਰਹੇ ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਵੱਖ-ਵੱਖ ਪਿੰਡਾਂ 'ਚ ਸ਼ੁਰੂ ਕੀਤੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ...
ਮੁਕੇਰੀਆਂ, 6 ਦਸੰਬਰ (ਰਾਮਗੜ੍ਹੀਆ)-ਅੱਜ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਬੁੱਧੀਜੀਵੀ ਨਸ਼ਾ ਰੋਕੂ ਪ੍ਰਚਾਰ ਕਮੇਟੀ (ਰਜਿ.) ਮੁਕੇਰੀਆਂ ਵਲੋਂ ਨਸ਼ਿਆਂ ਦੇ ਵਿਰੁੱਧ ਜਾਗਰੂਕ ਕਰਨ ਲਈ ਇਕ ਸੈਮੀਨਾਰ ਜਮਾਤ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ...
ਸੈਲਾ ਖ਼ੁਰਦ, 6 ਦਸੰਬਰ (ਹਰਵਿੰਦਰ ਸਿੰਘ ਬੰਗਾ)-ਪਿੰਡ ਬੀਹੜਾ ਦੇ ਐਨ.ਆਰ.ਆਈ. ਡਾ: ਚਰਨਜੀਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋਵਾਲ ਬੀਹੜਾ ਨੂੰ ਬੱਚਿਆਂ ਦੇ ਬੈਠਣ ਲਈ ਬੈਂਚ ਖ਼ਰੀਦਣ ਲਈ 30 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਸਕੂਲ ਸਟਾਫ਼ ...
ਨਸਰਾਲਾ, 6 ਦਸੰਬਰ (ਸਤਵੰਤ ਸਿੰਘ ਥਿਆੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲਾ ਵਿਖੇ ਸਵੇਰ ਦੀ ਸਭਾ ਵਿੱਚ ਚੇਅਰਮੈਨ ਐੱਸ. ਐਮ. ਸੀ. ਦਿਆਲ ਸਿੰਘ ਸੰਮਤੀ ਮੈਂਬਰ ਤੇ ਸਰਪੰਚ ਦੀਪ ਕੌਰ ਦੀ ਅਗਵਾਈ ਵਿੱਚ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ | ਪਿ੍ੰ: ਕਰੁਣ ਸ਼ਰਮਾ ਨੇ ...
ਬੀਣੇਵਾਲ, 6 ਦਸੰਬਰ (ਰਾਜਵਿੰਦਰ ਸਿੰਘ)-ਪਿਛਲੇ ਕਈ ਦਿਨਾਂ ਤੋਂ ਪਿੰਡ ਰਤਨਪੁਰ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਆਈ ਹੋਈ ਹੈ | ਇਸ ਸਮੱਸਿਆ ਨੰੂ ਹੱਲ ਕਰਨ ਲਈ ਕਾਂਗਰਸ ਦੀ ਬੁਲਾਰਾ ਮੈਡਮ ਨਿਮਿਸ਼ਾ ਮਹਿਤਾ ਵੱਲੋਂ ਵਾਟਰ ਸਪਲਾਈ ਵਿਭਾਗ ਦਾ ਦੌਰਾ ਪਿੰਡ ਰਤਨਪੁਰ ਵਿਖੇ ...
ਹੁਸ਼ਿਆਰਪੁਰ, 6 ਦਸੰਬਰ (ਨਰਿੰਦਰ ਸਿੰਘ ਬੱਡਲਾ)-ਪਿੰਡ ਹੇੜੀਆਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹੇੜੀਆਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ...
ਗੜ੍ਹਸ਼ੰਕਰ, 6 ਦਸੰਬਰ (ਧਾਲੀਵਾਲ)-ਭਾਈ ਤਿਲਕੂ ਜੀ ਸਿੱਖ ਵੈੱਲਫੇਅਰ ਸੁਸਾਇਟੀ ਗੜ੍ਹਸ਼ੰਕਰ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ 9 ਦਸੰਬਰ ਨੂੰ ਗੁਰਦੁਆਰਾ ਭਾਈ ਤਿਲਕੂ ਜੀ ਤੋਂ ਗੜ੍ਹਸ਼ੰਕਰ ਸ਼ਹਿਰ 'ਚ ਸਵੇਰੇ 10 ...
ਸਮੁੰਦੜਾ, 6 ਦਸੰਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁੱਜਰਾਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਦੀ ਅਣਦੇਖੀ ਕਰਕੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਹੇ ਪਿੰਡ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਪਿੰਡ ਵਾਸੀਆਂ ਨੇ ਸਰਕਾਰ ਪ੍ਰਤੀ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ 'ਚ ਲਗਾਈ ਗਈ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ...
ਭੰਗਾਲਾ, 6 ਦਸੰਬਰ (ਸਰਵਜੀਤ ਸਿੰਘ)ਮੁੱਢਲਾ ਸਿਹਤ ਕੇਂਦਰ ਬੁੱਢਾਬੜ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਰਜੀਤ ਸਿੰਘ ਦੀ ਅਗਵਾਈ ਹੇਠ ਏਡਜ਼ ਜਾਗਰੂਕਤਾ ਕੈਂਪ ਲਗਾਇਆ ਗਿਆ ¢ ਇਸ ਸਮੇਂ ਕੈਂਪ ਨੂੰ ਸੰਬੋਧਨ ਕਰਦੇ ਹੋਏ ਡਾ. ਅਮਰਜੀਤ ਸਿੰਘ, ਡਾ. ਨਰਿੰਦਰਪਾਲ ਨੇ ਏਡਜ਼ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਡਾ. ਭੀਮ ਰਾਓ ਅੰਬੇਡਕਰ ਦੇ 62ਵੇਂ ਪ੍ਰੀ-ਨਿਰਵਾਣ ਦਿਵਸ ਮੌਕੇ ਵਿਧਾਇਕ ਡਾ: ਰਾਜ ਕੁਮਾਰ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਬੋਲਦਿਆਂ ਵਿਧਾਇਕ ਡਾ: ਰਾਜ ਕੁਮਾਰ ਨੇ ਕਿਹਾ ਕਿ ਡਾ: ਅੰਬੇਡਕਰ ਨੇ ਭਾਰਤੀ ...
ਮਾਹਿਲਪੁਰ, 6 ਦਸੰਬਰ (ਦੀਪਕ ਅਗਨੀਹੋਤਰੀ)-ਸੰਤ ਬਾਬਾ ਹਰੀ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਮਾਹਿਲਪੁਰ ਵਿਖੇ ਵਿਦਿਆਰਥੀਆਂ ਦੀ ਅਧਿਆਪਨ ਰੁਚੀ ਨੂੰ ਵਧਾਉਣ ਲਈ ਮਾਡਲ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਬੀ ਐੱਡ ਕਾਜ ਦੇ ਸਮੂਹ ਵਿਦਿਆਰਥੀਆਂ ਨੇ ...
ਗੜ੍ਹਸ਼ੰਕਰ, 6 ਦਸੰਬਰ (ਧਾਲੀਵਾਲ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਡਾ ਬਡੇਸਰੋਂ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ ਗਿਆ | ਇਸ ਮੌਕੇ ਕਮੇਟੀ ਚੇਅਰਮੈਨ ਤੇ ਸਰਪੰਚ ਸੁਰਜੀਤ ਸਿੰਘ ...
ਹਰਿਆਣਾ, 6 ਦਸੰਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਅੰਦਰ ਵਿਦਿਆਰਥੀਆਂ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ ਨਾਲ ਪ੍ਰਵਾਸੀ ਭਾਰਤੀਆਂ ਵੱਲੋਂ ਵੀ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਤਹਿਤ ਹੀ ਸਰਕਾਰੀ ਐਲੀਮੈਂਟਰੀ ਸਕੂਲ ...
ਚੌਲਾਂਗ, 6 ਦਸੰਬਰ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਜ਼ਹੂਰਾ ਵਿਖੇ ਬਾਬਾ ਲੱਖ ਦਾਤਾ ਜੀ ਦੇ ਨਾਂਅ 'ਤੇ ਬਲਜੀਤ ਸਿੰਘ ਅਤੇ ਸਮੂਹ ਸੇਵਾਦਾਰਾਂ ਤੇ ਨਗਰ ਨਿਵਾਸੀਆਂ ਵਲੋਂ ਪਹਿਲਾ ਛਿੰਝ ਮੇਲਾ ਕਰਵਾਇਆ ਗਿਆ, ਜਿਸ ਵਿਚ 100 ਦੇ ਕਰੀਬ ਪਹਿਲਵਾਨਾਂ ਨੇ ਭਾਗ ਲਿਆ, ਜਿਸ ...
ਨਸਰਾਲਾ, 6 ਦਸੰਬਰ (ਸਤਵੰਤ ਸਿੰਘ ਥਿਆੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜੜਾਮ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ 'ਪੜੋ੍ਹ ਪੰਜਾਬ, ਪੜਾਓ ਪੰਜਾਬ' ਤਹਿਤ ਸਾਇੰਸ ਵਿਸ਼ੇ ਦਾ ਮੇਲੇ ਸਬੰਧੀ ਸਮਾਗਮ ਪਿ੍ੰਸੀਪਲ ਜਗਦੀਪ ਕੌਰ ਦੀ ਅਗਵਾਈ ਵਿੱਚ ਕਰਵਾਇਆ ...
ਗੜ੍ਹਸ਼ੰਕਰ, 6 ਦਸੰਬਰ (ਧਾਲੀਵਾਲ)-ਨਗਰ ਪੰਚਾਇਤ ਮਾਹਿਲਪੁਰ ਦੇ 13 ਵਾਰਡਾਂ ਦੀ ਹੋਣ ਜਾ ਰਹੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕਰਨ ਦੇ ਆਖਰੀ ਦਿਨ 45 ਉਮੀਦਵਾਰਾਂ ਨੇ ਅੱਜ ਇਥੇ ਐੱਸ.ਡੀ.ਐੱਮ. ਦਫ਼ਤਰ ਵਿਖੇ ਤਹਿਸੀਲਦਾਰ ਲਖਵਿੰਦਰ ਸਿੰਘ ਪਾਸ ਨਾਮਜ਼ਦਗੀਆਂ ਦਾਖਲ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਕੈਪ: ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ 'ਚ ਸੂਬੇ ਨੂੰ ਇੱਕ ਮਜ਼ਬੂਤ ਆਧਾਰ ਵਾਲੀ ਕਾਂਗਰਸ ਸਰਕਾਰ ਮਿਲੀ ਹੈ ਜਿਸ ਦੇ ਚੱਲਦਿਆਂ ਸੂਬੇ 'ਚ ਵਿਕਾਸ ਕਾਰਜਾਂ ਦੀ ਗਤੀ 'ਚ ਤੇਜ਼ੀ ਆਈ ਹੈ | ਨਗਰ ਪੰਚਾਇਤਾਂ ਦੀਆਂ ਹੋ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਵਾਟਰ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਉਂਕਾਰ ਸਿੰਘ ਢਾਂਡਾ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ | ਇਸ ਮੌਕੇ ...
ਰਾਮਗੜ੍ਹ ਸੀਕਰੀ, 5 ਦਸੰਬਰ (ਕਟੋਚ)-ਕੇਂਦਰ ਸਰਕਾਰ ਦੇ ਸਕਾਊਟ ਐਾਡ ਗਾਈਡ ਵਿਭਾਗ ਵੱਲੋਂ ਸਥਾਨਕ ਸਰਕਾਰੀ ਸਕੂਲ ਵਿਖੇ ਤਿੰਨ ਰੋਜ਼ਾ ਸਕਾਊਟ ਤੇ ਗਾਈਡ ਸਿਖਲਾਈ ਕੈਂਪ ਦਾ ਆਯੋਜਨ ਬੀਤੇ ਦਿਨੀਂ ਪਿ੍ੰਸੀਪਲ ਸੁਨੀਤਾ ਸ਼ਰਮਾ ਅਤੇ ਸਕੂਲ ਯੂਨਿਟ ਦੇ ਇੰਚਾਰਜ ਬਿਆਸ ਦੇਵ ਦੀ ਦੇਖ-ਰੇਖ ਵਿਚ ਸ਼ੁਰੂ ਹੋਇਆ | ਇਸ ਮੌਕੇ ਵਿਭਾਗ ਦੀ ਟੀਮ ਦੇ ਇੰਚਾਰਜ ਜਤਿੰਦਰ ਜਿੰਦੂ, ਮਨਦੀਪ ਕੌਰ ਅਤੇ ਹਰਪ੍ਰੀਤ ਕੌਰ ਨੇ ਦੱਸਿਆ ਕਿ ਤਿੰਨ ਰੋਜ਼ਾ ਵਿਸ਼ੇਸ਼ ਕੈਂਪ ਦੌਰਾਨ ਸਕੂਲ ਦੇ ਕੁੱਲ 140 ਵਿਦਿਆਰਥੀ ਹਿੱਸਾ ਲੈ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਨੂੰ ਸਕਾਊਟ ਤੇ ਗਾਈਡ ਦੇ ਨਿਯਮਾਂ ਅਤੇ ਕਰਤੱਵਾਂ ਸਬੰਧੀ ਜਾਣੰੂ ਕਰਵਾਇਆ ਜਾਵੇਗਾ ਅਤੇ ਮੁੱਢਲੀ ਸਹਾਇਤਾ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਪ੍ਰਤੀ ਵੀ ਵਿਦਿਆਰਥੀਆਂ ਨੂੰ ਸਿੱਖਿਅਤ ਕੀਤਾ ਜਾਵੇਗਾ | ਇਸ ਮੌਕੇ ਲੈਕਚਰਾਰ ਸੰਸਾਰ ਚੰਦ, ਜੀਤ ਸਿੰਘ, ਇੰਦਰਜੀਤ, ਸੰਦੀਪ ਕੁਮਾਰ, ਧਿਆਨ ਸਿੰਘ ਆਦਿ ਵੀ ਹਾਜ਼ਰ ਸਨ |
ਹੁਸ਼ਿਆਰਪੁਰ, 6 ਦਸੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਦੇ ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਬਿਲਾਸਪੁਰ (ਛੱਤੀਸਗੜ੍ਹ) ਵਿਖੇ ਹੋਈਆਂ 63ਵੀਆਂ ਸਕੂਲ ਨੈਸ਼ਨਲ ਖੇਡਾਂ 'ਚ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀਆਂ ਵਿਦਿਆਰਥਣਾਂ ਨੇ ਪਿ੍ੰ: ਲਲਿਤਾ ਰਾਣੀ ਦੀ ਅਗਵਾਈ 'ਚ ਹਿੱਸਾ ਲੈਂਦਿਆਂ ...
ਗੜ੍ਹਦੀਵਾਲਾ, 6 ਦਸੰਬਰ (ਚੱਗਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਇਲਾਕੇ ਦੇ ਦਾਨੀ ਸੱਜਣ ਮਹਿੰਦਰ ਸਿੰਘ ਵਾਸੀ ਦੁਗਲ-ਦਵਾਖੜੀ ਜਿਨ੍ਹਾਂ ਨੇ ਸਵ: ਕਰਤਾਰ ਸਿੰਘ ਪੁੱਤਰ ਸਵ: ਸ਼ਾਮ ਸਿੰਘ ਭਾਨਾ ਦੀ ਯਾਦ 'ਚ ਸਕੂਲ ਦੇ ਨਾਮ ਇੱਕ ...
ਕੋਟ ਫ਼ਤੂਹੀ, 6 ਦਸੰਬਰ (ਅਟਵਾਲ)-ਪਿਛਲੇ ਕਈ ਦਿਨਾਂ ਤੋਂ ਕੋਟ ਫ਼ਤੂਹੀ ਦੇ ਇਸ ਦੇ ਨਾਲ ਲਗਦੇ ਪਿੰਡਾਂ ਦੇ ਖੇਤਾਂ ਵਿਚ ਆਵਾਰਾ ਪਸ਼ੂਆਂ ਦੇ ਝੰਡ ਕਿਸਾਨਾਂ ਦੇ ਮਟਰ, ਸਬਜ਼ੀਆਂ, ਪੱਠੇ ਤੇ ਹੋਰ ਫ਼ਸਲਾਂ ਤਬਾਹ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...
ਗੜ੍ਹਸ਼ੰਕਰ, 6 ਦਸੰਬਰ (ਧਾਲੀਵਾਲ)-ਕੰਢੀ ਸੰਘਰਸ਼ ਕਮੇਟੀ ਦੇ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਮੱਟੂ, ਸੂਬਾਈ ਜਨਰਲ ਸਕੱਤਰ ਕਰਨ ਰਾਣਾ, ਮਹਾਂ ਸਿੰਘ ਰੌੜੀ, ਦਿਲਬਾਗ ਮਹਿਦੂਦ ਤੇ ਹੋਰਨਾਂ ਨੇ ਸਾਂਝੇ ਬਿਆਨ 'ਚ ਕਿਹਾ ਕਿ ਰੇਤਾ, ਬਜਰੀ ਜੰਗਲ ਮਾਫ਼ੀਆਂ ਨੇ ਪੰਜਾਬ ਦੇ ...
ਰਾਮਗੜ੍ਹ ਸੀਕਰੀ, 6 ਦਸੰਬਰ (ਕਟੋਚ)- ਡਿਪਟੀ ਡੀ. ਈ. ਓ. (ਸੈ. ਸਿ.)-ਹੁਸ਼ਿਆਰਪੁਰ ਸ. ਸੁਖਵਿੰਦਰ ਸਿੰਘ ਵਲੋਂ ਬੀਤੇ ਦਿਨ ਸਰਕਾਰੀ ਹਾਈ ਸਕੂਲ ਰਜਵਾਲ ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ ਅਤੇ ਸਕੂਲ ਵਿਖੇ ਆਯੋਜਿਤ ਵਿਗਿਆਨ ਮੇਲੇ ਦਾ ਉਦਘਾਟਨ ਕੀਤਾ | ਇਸ ਮੌਕੇ ਵਿਗਿਆਨ ਮੇਲੇ ...
ਗੜ੍ਹਸ਼ੰਕਰ, 6 ਦਸੰਬਰ (ਧਾਲੀਵਾਲ)-ਪਿੰਡ ਪਾਹਲੇਵਾਲ ਨਿਵਾਸੀ ਰਾਕੇਸ਼ਵਰ ਸਿੰਘ ਕੰਵਰ (60) ਜਿਨ੍ਹਾਂ ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ, ਉਹ ਮਰਨ ਉਪਰੰਤ ਨੇਤਰਦਾਨ ਕਰਨ ਨਾਲ ਨੇਤਰਦਾਨ ਸੰਸਥਾ ਨਵਾਂਸ਼ਹਿਰ ਦੇ 502ਵੇਂ ਨੇਤਰਦਾਨੀ ਬਣੇ ਹਨ | ਰਾਕੇਸ਼ਵਰ ਸਿੰਘ ...
ਮਾਹਿਲਪੁਰ, 6 ਦਸੰਬਰ (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸਕੂਲ ਮਾਹਿਲਪੁਰ ਵਿਖੇ ਗੁਰਦੁਆਰਾ ਬੁੰਗਾ ਸਾਹਿਬ ਮਾਹਿਲਪੁਰ ਵਲੋਂ ਕਰਵਾਈ ਧਾਰਮਿਕ ਪ੍ਰੀਖਿਆ 'ਚੋਂ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਵਜੋਂ ਸਕੂਲ ਮੁਖੀ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸਲਵਿੰਦਰ ਸਿੰਘ ਸਮਰਾ ਦੀ ਬਦਲੀ ਹੋਣ 'ਤੇ ਜ਼ਿਲ੍ਹਾ ਦਫ਼ਤਰ 'ਚ ਵਿਦਾਇਗੀ ਸਮਾਗਮ ਕਰਵਾਇਆ ਗਿਆ | ਸਲਵਿੰਦਰ ਸਿੰਘ ਸਮਰਾ ਹੁਣ ਜ਼ਿਲ੍ਹਾ ਗੁਰਦਾਸਪੁਰ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ...
ਗੜ੍ਹਸ਼ੰਕਰ, 6 ਦਸੰਬਰ (ਧਾਲੀਵਾਲ)-ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦਾ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਪਿੰਡ ਗੋਗੋਂ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿੰਡ ਗੋਗੋਂ ਵਿਖੇ ਜਗਤਾਰ ਸਿੰਘ ਬੈਂਸ ਦੇ ...
ਹੁਸ਼ਿਆਰਪੁਰ, 6 ਦਸੰਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼ਹੀਦ ਸਿੰਘਾਂ ਹੁਸ਼ਿਆਰਪੁਰ ਵਲੋਂ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਅਤੇ ਬੀਬੀ ਸੰਦੀਪ ਕੌਰ ਦੀ ਦੇਖ ਰੇਖ ਹੇਠ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ...
ਬੱੁਲ੍ਹੋਵਾਲ, 6 ਦਸੰਬਰ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)-ਬਲਾਕ ਚੱਕੋਵਾਲ ਵੱਲੋਂ ਏਡਜ਼ ਸਬੰਧੀ ਜਾਗਰੂਕਤਾ ਰੈਲੀ ਬੀ.ਈ.ਈ. ਰਮਨਦੀਪ ਕੌਰ, ਹੈਲਥ ਇੰਸਪੈਕਟਰ ਮਨਜੀਤ ਸਿੰਘ, ਐਲ.ਐਚ.ਵੀ. ਸੁਰਿੰਦਰ ਕੌਰ ਤੋਂ ਇਲਾਵਾ ਬਲਾਕ ਦੇ ਪੈਰਾ ਮੈਡੀਕਲ ਸਟਾਫ ਤੇ ਆਸ਼ਾ ਵਰਕਰਾਂ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਦੰਦਾਂ ਦੀ ਸਾਂਭ ਸੰਭਾਲ ਨੂੰ ਸਮਰਪਿਤ ਪੰਦਰਵਾੜੇ ਤਹਿਤ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਦੰਦਾਂ ਦੇ ਵਿਭਾਗ ਵਿਖੇ ਕੁੱਲ 37 ਲੋੜਵੰਦਾਂ ਨੂੰ ਦੰਦਾਂ ਦੇ ਡੈਚਰ ਵੰਡੇ ਗਏ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਾਜੇਸ਼ ਗਰਗ ...
ਟਾਂਡਾ ਉੜਮੁੜ, 6 ਦਸੰਬਰ (ਦੀਪਕ ਬਹਿਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਪ੍ਰਧਾਨ ਸਰਬਜੀਤ ਸਿੰਘ ਵਿਕੀ, ਉਨ੍ਹਾਂ ਦੀ ਮਾਤਾ ਜਸਵੀਰ ਕੌਰ ਸਰਪੰਚ ਇਬਰਾਹੀਮਪੁਰ ਨੇ ਆਪਣੇ ਪਰਿਵਾਰਕ ਮੈਂਬਰ ਕਮਲਜੀਤ ਕੌਰ ਤੇ ਰਾਜਵਿੰਦਰ ਕੌਰ ਨਾਲ ਮਿਲ ਕੇ ਸਾਂਝੇ ਤੌਰ 'ਤੇ ਟਾਂਡਾ ਦੇ ...
ਦਸੂਹਾ, 6 ਦਸੰਬਰ (ਭੁੱਲਰ)-ਸੇਂਟ ਮੈਰੀ ਚਰਚ ਦਸੂਹਾ ਵਿਖੇ ਫਾਦਰ ਲਿਬਨ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੌਕੇ ਪੰਜਾਬ ਕਾਂਗਰਸ ਮਨਿੳਰਿਟੀ ਦੇ ਜਨਰਲ ਸਕੱਤਰ ਜਗਤਾਰ ਸਿਰ ਸਿੰਘ ਗਿੱਲ ਨੇ ਦੱਸਿਆ ਕਿ ਰਾਜ ਪੱਧਰੀ ਕਿ੍ਸਮਸ ਦਿਹਾੜਾ ਜੋ 15 ਦਸੰਬਰ ਨੂੰ ਅੰਮਿ੍ਤਸਰ ਵਿਖੇ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਵੱਲੋਂ ਸਥਾਨਕ ਮੁਹੱਲਾ ਕਮਾਲਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਅਹੀਰ ਦੀ ਪ੍ਰਧਾਨਗੀ ਹੇਠ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ ਗਿਆ | ਇਸ ਮੌਕੇ ਦੋਆਬਾ ਜ਼ੋਨ ਦੇ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਸਰਕਲ ਕਮੇਟੀ ਇੰਪਲਾਈਜ਼ ਫੈਡਰੇਸ਼ਨ ਪੀ.ਸੀ.ਈ.ਬੀ. ਦੀ ਮੀਟਿੰਗ ਸਰਕਲ ਪ੍ਰਧਾਨ ਪਰਮਜੀਤ ਸਿੰਘ ਅਤੇ ਸਰਕਲ ਪ੍ਰਧਾਨ ਸੈਕਟਰੀ ਮੱਲ੍ਹੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਆਗੂਆਂ ਨੇ 14 ਦਸੰਬਰ ਦੀ ਹੜਤਾਲ ਸਬੰਧੀ ਵਿਚਾਰ ...
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਅੰਤਰਰਾਸ਼ਟਰੀ ਮਾਨਵ ਅਧਿਕਾਰ ਕੌਾਸਲ ਵਲੋਂ 13ਵਾਂ ਸਾਲਾਨਾ ਜਾਗਰਣ ਮੁਹੱਲਾ ਰਾਮਗੜ੍ਹ ਵਿਖੇ ਹਰਮਨਜੀਤ ਸਿੰਘ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਜਾਗਰਣ ਦਾ ਉਦਘਾਟਨ 'ਆਪ' ਆਗੂ ਪਰਮਜੀਤ ਸਿੰਘ ਸਚਦੇਵਾ ਨੇ ਕੀਤਾ | ਇਸ ਮੌਕੇ ...
ਚੱਬੇਵਾਲ, 6 ਦਸੰਬਰ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ਚੱਬੇਵਾਲ 'ਚ ...
ਗੜ੍ਹਸ਼ੰਕਰ, 6 ਦਸੰਬਰ (ਧਾਲੀਵਾਲ)-ਦਿੱਲੀ ਪਬਲਿਕ ਸਕੂਲ ਜਲੰਧਰ ਵਿਖੇ ਸਹੋਦਿਆ ਸੰਸਥਾ ਵਲੋਂ ਰੰਗੋਲੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਦੋਆਬਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਦੇ ਵਿਦਿਆਰਥੀ ਆਰੂਸ਼ੀ ...
ਗੜ੍ਹਦੀਵਾਲਾ, 6 ਦਸੰਬਰ (ਕੁਲਦੀਪ ਸਿੰਘ ਗੋਂਦਪੁਰ)-ਗੜ੍ਹਦੀਵਾਲਾ ਕਸਬੇ 'ਚ ਵੱਧ ਰਹੀ ਟਰੈਫ਼ਿਕ ਸਮੱਸਿਆ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਗੜ੍ਹਦੀਵਾਲਾ ਮੁੱਖ ਮਾਰਗ 'ਤੇ ਦੁਕਾਨਦਾਰਾਂ ਵੱਲੋਂ ਵੀ ਦੁਕਾਨਾਂ ਦਾ ਸਾਮਾਨ ...
ਖੁੱਡਾ, 6 ਦਸੰਬਰ (ਸਰਬਜੀਤ ਸਿੰਘ)-ਪੰਜਾਬ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ 37ਵੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਹੋਈ, ਜਿਸ ਵਿਚ ਖੁੱਡਾ ਇਲਾਕੇ ਨਾਲ ਸਬੰਧਿਤ ਵੈਟਰਨ ਐਥਲੀਟ ਸਵਰਨ ਸਿੰਘ ਨੇ 60 ਸਾਲ ਤੋਂ ਉੱਪਰ ਉਮਰ ਵਰਗ ਵਿਚ ਹੋਏ ਮੁਕਾਬਲਿਆਂ ਵਿਚ ...
ਪੱਸੀ ਕੰਡੀ, 6 ਦਸੰਬਰ (ਅਮਰਜੀਤ ਸਿੰਘ ਤਿਹਾੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀ ਚੱਕ ਦੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਵਲੰਟੀਅਰ ਦੁਸ਼ਾਂਤ ਸ਼ਰਮਾ ਸਪੁੱਤਰ ਅਸ਼ੋਕ ਕੁਮਾਰ ਰੱਤੜੇ ਨੇ ਰਾਸ਼ਟਰੀ ਪੱਧਰ ਦੇ ਪ੍ਰੀ- ਗਣਤੰਤਰ ਦਿਵਸ ਸਿਲੈੱਕਸ਼ਨ ਕੈਂਪ ਚੌਧਰੀ ...
ਬੁੱਲ੍ਹੋਵਾਲ, 6 ਦਸੰਬਰ (ਜਸਵੰਤ ਸਿੰਘ)- ਸਿੱਖਿਆ ਬਲਾਕ ਬੁੱਲ੍ਹੋਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਸੁਸਾਣਾ ਵਿਖੇ ਪ੍ਰੀ-ਪ੍ਰਾਇਮਰੀ ਨਰਸਰੀ ਕਮਰੇ ਦੇ ਉਦਘਾਟਨ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਹਲਕਾ ਵਿਧਾਇਕ ਪਵਨ ...
ਕੋਟਫਤੂਹੀ, 6 ਦਸੰਬਰ (ਅਮਰਜੀਤ ਸਿੰਘ ਰਾਜਾ)-ਪਿੰਡ ਭਾਮ ਵਿਖੇ ਸਖੀ ਸਰਵਰ ਸੁਲਤਾਨ ਲੱਖ ਦਾਤਾ ਲਾਲਾਂ ਵਾਲੇ ਪੀਰ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਸਾਈਾ ਗੁਰਮੇਲ ਸ਼ਾਹ ਗ਼ੁਲਾਮ ਤੇ ਸਾਈਾ ਜੀਤੀ ਸ਼ਾਹ ਗ਼ੁਲਾਮ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਮੌਕੇ ਚਾਦਰ, ਚਿਰਾਗ਼ ਅਤੇ ...
ਹੁਸ਼ਿਆਰਪੁਰ, 6 ਦਸੰਬਰ (ਹਰਪ੍ਰੀਤ ਕੌਰ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਖੇ ਯੂਨੀਅਰ ਤੇ ਸੀਨੀਅਰ ਵਿੰਗ ਦੀ ਦੋ ਰੋਜ਼ਾ ਸਲਾਨਾ ਅਥਲੈਟਿਕਸ ਮੀਟ ਕਰਵਾਈ ਗਈ | ਇਸ ਦਾ ਅਰੰਭ ਪਿ੍ੰਸੀਪਲ ਸੁਸ਼ੀਲ ਸੈਣੀ ਨੇ ਗੁਬਾਰੇ ਛੱਡ ਕੇ ਕੀਤਾ | ਉਨ੍ਹਾਂ ਨੇ ਮਾਰਚ ਪਾਸਟ ਤੋਂ ...
ਸੈਲਾ ਖ਼ੁਰਦ, 6 ਦਸੰਬਰ (ਹਰਵਿੰਦਰ ਸਿੰਘ ਬੰਗਾ)-ਡਾ: ਬੀ.ਆਰ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਡਾ ਬਡੇਸਰੋ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸੁਰਜੀਤ ਬਡੇਸਰੋ ਨੇ ਕਿਹਾ ਕਿ ਸਾਨੂੰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX