ਬਲਾਚੌਰ, 6 ਦਸੰਬਰ (ਦੀਦਾਰ ਸਿੰਘ ਬਲਾਚੌਰੀਆ, ਵਰਿੰਦਰਪਾਲ ਸਿੰਘ ਹੁੰਦਲ,ਗੁਰਦੇਵ ਸਿੰਘ ਗਹੂੰਣ)- ਨਗਰ ਕੌਾਸਲ ਬਲਾਚੌਰ ਦੀਆਂ 17 ਦਸੰਬਰ ਨੂੰ ਹੋ ਰਹੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਅੱਜ ਆਖ਼ਰੀ ਦਿਨ 66 ਨਾਮਜ਼ਦਗੀਆਂ ਦਰਜ ਹੋਈਆਂ, ਜਦੋਂ ਕਿ ਪਹਿਲਾਂ ਹੋਈਆਂ 4 ...
ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਨੂੰ ਸਿਧਾਂਤਕ ਰੂਪ'ਚ ਲਾਗੂ ਕਰਨ ਤੇ ਇਸ ਦੇ ਮੰਤਵ ਨੂੰ ਪੂਰਾ ਕਰਨ ਲਈ, ਜ਼ਿਲ੍ਹੇ ਦੇ ਪੰਜਾਂ ਬਲਾਕਾਂ ਦੇ ਬੀ.ਡੀ.ਪੀ.ਓਜ ਨੂੰ ਸਪਤਾਹਿਕ ...
ਬੰਗਾ, 6 ਦਸੰਬਰ (ਕਰਮ ਲਧਾਣਾ) - ਡਾ: ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਦੇ ਸਬੰਧ 'ਚ ਗਜਟਿਡ ਨਾਨ ਗਜਟਿਡ ਐਸ. ਸੀ. ਬੀ. ਸੀ ਇੰਪਲਾਈਜ਼ ਫੈਡਰੇਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇਕਾਈ ਵਲੋਂ ਬੰਗਾ ਵਿਖੇ ਡਾ: ਅੰਬੇਡਕਰ ਦੇ ਬੁੱਤ 'ਤੇ ਫੁੱਲ ਮਲਾਵਾਂ ਭੇਂਟ ਕਰਨ ...
ਬੰਗਾ, 6 ਦਸੰਬਰ (ਲਾਲੀ ਬੰਗਾ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਮੁਹੱਲਾ ਮੁਕਤਪੁਰਾ ਬੰਗਾ ਵਿਖੇ ਪਾਰਕ 'ਚ ਵਿਸ਼ੇਸ਼ ਸਮਾਗਮ ਕਰਕੇ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਹਾੜਾ ਮਨਾਇਆ ਗਿਆ | ਚੌਧਰੀ ਮੋਹਨ ...
ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਇੱਥੇ ਐਚ.ਡੀ.ਐਫ.ਸੀ. ਬੈਂਕ ਦੀ ਡਿਜੀਟਲ ਅਦਾਇਗੀ ਨੂੰ ਉਤਸ਼ਾਹਿਤ ਕਰਦੀ ਡਿਜੀਧਨ ਯਾਤਰਾ ਵੈਨ ਨੂੰ ਰਵਾਨਾ ਕਰਦਿਆਂ ਆਖਿਆ ਕਿ ਦੇਸ਼ ਵਿਚ ਕੈਸ਼ਲੈੱਸ ਆਰਥਿਕਤਾ ਪ੍ਰਤੀ ਪਿੰਡਾਂ ...
ਬਲਾਚੌਰ, 6 ਦਸੰਬਰ (ਵਰਿੰਦਰਪਾਲ ਸਿੰਘ ਹੁੰਦਲ)-ਪਿਛਲੇ ਦਿਨੀਂ ਵਿਜੇ ਕੁਮਾਰ ਪੁੱਤਰ ਸਰਵਣ ਸਿੰਘ ਵਾਸੀ ਜੀਤ ਪੁਰ ਥਾਣਾ ਬਲਾਚੌਰ ਦੇ ਬਿਆਨਾਂ 'ਤੇ ਬਲਾਚੌਰ ਪੁਲਿਸ ਨੇ ਬਿਆਨ ਦਰਜ ਕੀਤਾ ਕਿ ਜਦੋਂ ਉਹ ਪਸ਼ੂਆਂ ਦੇ ਵਾੜੇ ਜਾ ਰਿਹਾ ਸੀ ਉਸ 'ਤੇ ਤਿੰਨ ਲੋਕਾਂ ਵਲੋਂ ਤੇਜ਼ ...
ਜਾਡਲਾ, 6 ਦਸੰਬਰ (ਬੱਲੀ)- ਅੱਜ ਨੇੜਲੇ ਪਿੰਡ ਨਾਈਮਜਾਰਾ ਦੇ ਡਾ:ਭੀਮ ਰਾਓ ਅੰਬੇਡਕਰ ਭਵਨ ਵਿਖੇ ਡਾ:ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਮਾਣ ਦਿਵਸ ਮਨਾਉਣ ਸਮੇਂ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਡਾ:ਸਾਹਿਬ ਦੇ ਮਿਸ਼ਨ ਨੂੰ ਪੂਰਾ ਕਰਨ ਦਾ ਪ੍ਰਣ ਲਿਆ | ਇਸ ਮੌਕੇ ਡਾ: ਰਾਜ ...
ਸਮੁੰਦੜਾ, 6 ਦਸੰਬਰ (ਤੀਰਥ ਸਿੰਘ ਰੱਕੜ)- ਪਿੰਡ ਸਿੰਬਲੀ ਨੇੜੇ ਬਿਸਤ ਦੁਆਬ ਨਹਿਰ 'ਚ ਅਚਾਨਕ ਡਿਗ ਪਏ ਜੰਗਲੀ ਬਾਰਾਂਸਿੰਗਾ ਦੀ ਪਿੰਡ ਵਾਸੀਆਂ ਤੇ ਸਮੁੰਦੜਾ ਪੁਲਿਸ ਵੱਲੋਂ ਸੁਰੱਖਿਅਤ ਬਾਹਰ ਕੱਢ ਕੇ ਜਾਨ ਬਚਾਈ ਗਈ | ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮਹਿੰਦਰਪਾਲ ...
ਭੱਦੀ, 6 ਦਸੰਬਰ (ਨਰੇਸ਼ ਧੌਲ)-ਪੰਜਾਬ ਅੰਦਰ ਮੌਜੂਦਾ ਕਾਂਗਰਸ ਸਰਕਾਰ ਨੂੰ ਸੱਤਾ ਸੰਭਾਲਿਆਂ 8-9 ਮਹੀਨੇ ਬੀਤ ਚੁੱਕੇ ਹਨ | ਸੂਬੇ ਭਰ 'ਚ ਵਿਕਾਸ ਕਾਰਜਾਂ ਦੀ ਗਤੀ ਨੂੰ ਬਰੇਕਾਂ ਲੱਗੀਆਂ ਹੋਈਆਂ ਹਨ | ਇਸ ਦੀ ਮਿਸਾਲ ਨਜ਼ਦੀਕੀ ਪਿੰਡ ਮੰਢਿਆਣੀ ਅਤੇ ਜਗਤਪੁਰ ਵਿਖੇ ਉਦੋਂ ਵੇਖਣ ਨੂੰ ਮਿਲੀ ਜਦੋਂ ਲਗਪਗ ਤਿੰਨ ਮਹੀਨੇ ਪਹਿਲਾਂ ਇਨ੍ਹਾਂ ਪਿੰਡਾਂ ਨੂੰ ਜਲ ਸਪਲਾਈ ਕਰਨ ਵਾਲੇ ਟਿਊਬਵੈੱਲ ਦਾ ਫ਼ਿਲਟਰ ਫੱਟ ਜਾਣ ਕਾਰਨ ਟਿਊਬਵੈੱਲ ਬੰਦ ਹੋ ਗਿਆ ਸੀ | ਜਿਸ ਦਾ ਨਿਰੀਖਣ ਕਰਨ ਉਪਰੰਤ ਸਾਹਮਣੇ ਆਇਆ ਕਿ ਇਹ ਟਿਊਬਵੈੱਲ ਨਕਾਰਾ ਹੋ ਗਿਆ ਹੈ ਅਤੇ ਹੁਣ ਪਾਣੀ ਦੀ ਸਪਲਾਈ ਹਿਤ ਨਵਾਂ ਟਿਊਬਵੈੱਲ ਲਗਾਏ ਜਾਣ ਦੀ ਲੋੜ ਹੈ | ਇਸ ਸਬੰਧੀ ਬਲਾਕ ਸੰਮਤੀ ਮੈਂਬਰ ਬੀਬੀ ਕਸ਼ਮੀਰ ਕੌਰ, ਸਰਪੰਚ ਮਨਜੀਤ ਕੌਰ, ਸੁਖਵੀਰ ਸਿੰਘ ਢਿੱਲੋਂ, ਬੂਟਾ ਸਿੰਘ ਪ੍ਰਧਾਨ, ਯਸ਼ਪਾਲ ਸਿੰਘ ਪੰਚ, ਸਤਨਾਮ ਸਿੰਘ ਪੰਚ, ਨਿਰਮਲ ਸਿੰਘ ਰਣਧੀਰ ਸਿੰਘ, ਗੁਰਚਰਨ ਸਿੰਘ, ਚਮਨ ਲਾਲ, ਗੁਰਨਾਮ ਸਿੰਘ ਨੰਬਰਦਾਰ ਆਦਿ ਨੇ ਦੱਸਿਆ ਕਿ ਇਸ ਸਮੱਸਿਆ ਸਬੰਧੀ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੂੰ ਵੀ ਦੱਸਿਆ ਗਿਆ | ਪਰ 2-3 ਮਹੀਨੇ ਬੀਤ ਜਾਣ ਉਪਰੰਤ ਵੀ ਇਸ ਗੰਭੀਰ ਮਸਲੇ ਦਾ ਹੱਲ ਨਹੀਂ ਹੋ ਸਕਿਆ | ਦੋਵਾਂ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਰੋਜ਼ਾਨਾ ਹੀ ਵੱਡੀ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਸਮੱਸਿਆ ਦਾ ਹੱਲ ਨਾ ਹੁੰਦਾ ਵੇਖ ਕੇ ਦੋਵਾਂ ਪਿੰਡਾਂ ਨੇ ਆਪਣੇ ਪੱਲਿਓਾ ਲਗ-ਪਗ 4 ਲੱਖ 50 ਹਜ਼ਾਰ ਰੁਪਏ ਇਕੱਠੇ ਕਰ ਕੇ ਨਵਾਂ ਬੋਰ ਕਰਵਾਇਆ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਚਾਲੂ ਕੀਤੀ | ਦੋਵਾਂ ਪਿੰਡਾਂ ਦੇ ਲੋਕਾਂ ਨੇ ਸਰਕਾਰ ਤੇ ਵਿਭਾਗ ਵਿਰੁੱਧ ਭਾਰੀ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਲਗਾਈ ਇਹ ਵੱਡੀ ਰਾਸ਼ੀ ਦੀ ਪਾਣੀ ਦੇ ਬਿੱਲਾਂ ਅੰਦਰ ਕਟੌਤੀ ਕੀਤੀ ਜਾਵੇ | ਇਸ ਸਬੰਧੀ ਜਦੋਂ ਐਕਸੀਅਨ ਰਜਿੰਦਰ ਕੁਮਾਰ ਝੱਲੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਨਵਾਂ ਬੋਰ ਲਗਾਉਣ ਲਈ ਵਿਭਾਗ ਵਲੋਂ ਸਰਕਾਰ ਨੂੰ ਲਿਖਿਆ ਜਾਂਦਾ ਹੈ ਉਪਰੰਤ ਸਰਕਾਰ ਵੱਲੋਂ ਮਨਜ਼ੂਰੀ ਮਿਲਣ 'ਤੇ ਕੰਮ ਸ਼ੁਰੂ ਕੀਤਾ ਜਾਂਦਾ ਹੈ ਜਿਸ ਲਈ ਉਡੀਕ ਕਰਨੀ ਪੈਂਦੀ ਹੈ |
ਬਹਿਰਾਮ, 6 ਦਸੰਬਰ (ਨਛੱਤਰ ਸਿੰਘ ਬਹਿਰਾਮ) - ਇਸਲਾਮ ਭਾਈਚਾਰੇ ਦੀ ਨਾਮਵਰ 'ਮਦਨੀ ਜਾਮਾ ਮਸਜਿਦ' ਬਹਿਰਾਮ ਵਿਖੇ ਸੱਯਦ ਕਮਾਲ ਸ਼ਾਹ ਤੇ ਸੱਯਦ ਜਮਾਲ ਸ਼ਾਹ ਦੀ ਯਾਦ 'ਚ ਮੌਲਵੀ ਫੈਅਜੁ-ਉਲਾ ਦੀ ਅਗਵਾਈ 'ਚ ਪਹਿਲਾ ਸਮਾਗਮ ਕਰਵਾਇਆ ਗਿਆ | ਸਾਰੀਆਂ ਰਸਮਾਂ ਕਰਨ ਉਪਰੰਤ ...
ਬਹਿਰਾਮ, 6 ਦਸੰਬਰ (ਨਛੱਤਰ ਸਿੰਘ ਬਹਿਰਾਮ) - ਮਾਂ ਦਾ ਵਿਛੋੜਾ ਇਨਸਾਨ ਨੂੰ ਸਾਰੀ ਜ਼ਿੰਦਗੀ ਨਹੀਂ ਭੁੱਲਦਾ ਕਿਉਂਕਿ ਮਾਂ ਦੀ ਬਦੌਲਤ ਹੀ ਅਸੀਂ ਇਹ ਦੁਨੀਆਂ ਦੇਖੀ ਹੈ | ਇਹ ਪ੍ਰਗਟਾਵਾ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਸਾਬਕਾ ਸਰਪੰਚ ਚੱਕ-ਗੁਰੂ ਅਵਤਾਰ ਸਿੰਘ ...
ਮੇਹਲੀ, 6 ਦਸੰਬਰ (ਸੰਦੀਪ ਸਿੰਘ) - ਰੌਜ਼ਾ ਸ਼ਰੀਫ ਪਿੰਡ ਮੰਢਾਲੀ ਵਿਖੇ ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਾ ਸਾਲਾਨਾ ਜੋੜ ਮੇਲਾ ਜੋ 1985 ਤੋਂ ਹਰ ਸਾਲ ਮਨਾਇਆ ਜਾਂਦਾ ਹੈ, ਇਸ ਸਾਲ ਵੀ ਗੱਦੀ ਨਸ਼ੀਨ ਸਾਂਈ ਉਮਰੇ ਸ਼ਾਹ ਕਾਦਰੀ ਦੀ ਰਹਿਨੁਮਾਈ ਹੇਠ ਸੰਗਤਾਂ ਤੇ ਨਗਰ ...
ਨਵਾਂਸ਼ਹਿਰ, 6 ਦਸੰਬਰ (ਗੁਰਬਖ਼ਸ਼ ਸਿੰਘ ਮਹੇ)- ਅੱਜ ਵੱਖ-ਵੱਖ ਜਥੇਬੰਦੀਆਂ ਵੱਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਉਨ੍ਹਾਂ ਦੇ ਬੁੱਤ 'ਤੇ ਹਾਰ ਪਹਿਨਾ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਹੋਰ ਤਾਂ ਹੋਰ ਡਿਪਟੀ ਕਮਿਸ਼ਨਰ ...
ਸੜੋਆ, 6 ਦਸੰਬਰ (ਪੱਤਰ ਪ੍ਰੇਰਕ)- ਸ਼੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਵਲੋਂ 12 ਦਸੰਬਰ ਨੂੰ ਪਿੰਡ ਬਕਾਪੁਰ ਵਿਖੇ ਲਗਾਏ ਜਾ ਰਹੇ ਅੱਖਾਂ ਦੇ ਮੁਫ਼ਤ ਚੈੱਕਅਪ ਕਾੈਪ ਬਾਰੇ ਪਿੰਡ ਸੜੋਆ ਵਿਖੇ ਵਿਚਾਰਾਂ ਹੋਈਆਂ | ਕਾੈਪ ਦੌਰਾਨ ਸ਼ੰਕਰਾ ਆਈ ਹਸਪਤਾਲ ...
ਪੋਜੇਵਾਲ ਸਰਾਂ, 6 ਦਸੰਬਰ (ਨਵਾਂਗਰਾਈਾ)- ਪਿੰਡ ਨਵਾਂਗਰਾਂ ਵਾਸੀਆਂ ਲਈ ਅੱਜ ਦਾ ਦਿਨ ਬਹੁਤ ਹੀ ਦੁਖਦਾਈ ਰਿਹਾ | ਪਹਿਲਾਂ ਤੜਕੇ ਗੀਤਾ ਰਾਣੀ ਪਤਨੀ ਸੰਤੋਖ ਚੰਦ ਮਿਸਤਰੀ ਤੇ ਫਿਰ ਉਸ ਤੋਂ ਬਾਅਦ ਨੌਜਵਾਨ ਪਰਮਿੰਦਰ ਕੁਮਾਰ ਕਾਲਾ ਪੁੱਤਰ ਸਵ: ਮੇਹਰ ਚੰਦ ਰਿਟਾ. ਕਾਨੂੰਗੋ ...
ਬੰਗਾ, 6 ਦਸੰਬਰ (ਜਸਬੀਰ ਸਿੰਘ ਨੂਰਪੁਰ) - ਡਾ: ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ 'ਤੇ ਬੰਗਾ 'ਚ ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਨੇ ਕੀਤੀ | ਮੁੱਖ ਮਹਿਮਾਨ ਡਾ: ...
ਜਲੰਧਰ, 6 ਦਸੰਬਰ (ਅ.ਬ.)-ਐਕਸਪਰਟ ਕਰੀਅਰ ਕੰਸਲਟੈਂਟ ਈ. ਸੀ. ਸੀ. ਦੇ ਦਫ਼ਤਰ ਸ਼ੋਰੂਮ ਨੰ: 665, ਟੋਪ ਫਲੋਰ, ਸੈਕਟਰ 70, ਮੁਹਾਲੀ ਵਿਖੇ ਕੈਨੇਡਾ ਅਤੇ ਅਮਰੀਕਾ ਵਿਚ ਸਟੱਡੀ ਸਕੂਲਿੰਗ ਵੀਜ਼ਾ ਲਈ ਸੈਮੀਨਾਰ 9 ਦਸੰਬਰ ਸਨਿਚਵਾਰ ਨੂੰ ਕਰਵਾਇਆ ਜਾ ਰਿਹਾ ਹੈ | ਐਕਸਪਰਟ ਕਰੀਅਰ ...
ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਰੋਜ਼ਾ ਮਾਈ ਹੁਸੈਨ ਬੀਬੀ (ਮਾਈ ਹੱਸੀ) ਕਰਿਆਮ ਰੋਡ ਨਵਾਂਸ਼ਹਿਰ ਦਾ ਸਾਲਾਨਾ ਮੇਲਾ 10,11 ਅਤੇ 12 ਦਸੰਬਰ ਨੂੰ ਲੱਗ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵ ਸ੍ਰੀ ਦਰਸ਼ਨ ਸਿੰਘ ਖਾਰਾ, ਰਾਮਪਾਲ ਤੇ ਦੇਵ ਰਾਮ ਨੇ ...
ਜਾਡਲਾ, 6 ਦਸੰਬਰ (ਬੱਲੀ)- ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਦਾ ਸਾਲਾਨਾ ਇਨਾਮ ਵੰਡ ਤੇ ਸਭਿਆਚਾਰਕ ਸਮਾਗਮ 7 ਦਸੰਬਰ ਨੂੰ ਹੋ ਰਿਹਾ ਹੈ | ਇਸ ਮੌਕੇ ਸਕੂਲੀ ਬੱਚੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ | ਇਹ ਜਾਣਕਾਰੀ ਟਰੱਸਟੀ ...
ਉੜਾਪੜ/ਲਸਾੜਾ, 6 ਦਸੰਬਰ (ਲਖਵੀਰ ਸਿੰਘ ਖੁਰਦ) - ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਚੱਕਦਾਨਾ ਵਿਖੇ ਪੰਜਾਬ ਪਾਵਰ ਕਾਮ ਔੜ ਦੇ ਐਸ. ਡੀ. ਓ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸਰਵੇ ਕੈਂਪ ਲਗਾਇਆ ਗਿਆ | ਜਿਸ ਦੀ ਪਿੰਡ ਪੱਧਰੀ ਕਮੇਟੀ 'ਚ ਸੀਨੀਅਰ ...
ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਮੇਹਲੀ, ਬਹਾਦਰਪੁਰ, ਬਹਿਲੂਰ ਕਲਾਂ, ਬਖਲੌਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਗਏ | ਇਸ ਮੌਕੇ ਨਸ਼ਿਆਂ ਦੀ ਵਰਤੋਂ ਨਾਲ ...
ਨਵਾਂਸ਼ਹਿਰ, 6 ਦਸੰਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਜ਼ਿਲ੍ਹਾ ਸ.ਭ.ਸ.ਨਗਰ ਜਸਵਿੰਦਰਜੀਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਮੌਕੇ ਡੀ.ਆਰ ਮੋਹਣ ...
ਮੁਕੰਦਪੁਰ, 6 ਦਸੰਬਰ (ਹਰਪਾਲ ਸਿੰਘ ਰਹਿਪਾ, ਦੇਸ ਰਾਜ ਬੰਗਾ) - ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਲਈ ਸ਼ਹੀਦ ਭਗਤ ਸਿੰਘ ਨਗਰ ਦੇ ਵੀ. ਐਲ. ਆਰੀਆ ਸਕੂਲ ਨਵਾਂਸ਼ਹਿਰ ਵਿਖੇ ਹੋਏ ਜ਼ਿਲ੍ਹਾ ...
ਰਾਹੋਂ, 6 ਦਸੰਬਰ (ਬਲਬੀਰ ਸਿੰਘ ਰੂਬੀ)- ਕਿ੍ਪਾਲ ਸਾਗਰ ਅਕੈਡਮੀ 'ਚ 22ਵਾਂ ਐੱਚ.ਐੱਚ. ਹਰਭਜਨ ਸਿੰਘ ਮੈਮੋਰੀਅਲ ਨੈਸ਼ਨਲ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਹਲਕਾ ਵਿਧਾਇਕ ਅੰਗਦ ਸਿੰਘ ਤੇ ਕਿ੍ਪਾਲ ਸਾਗਰ ਸੰਸਥਾ ਦੇ ਚੇਅਰਮੈਨ ਡਾ. ਕਰਮਜੀਤ ਸਿੰਘ ਵਲੋਂ ਕੀਤਾ ਗਿਆ | ਇਸ ...
ਮੱਲਪੁਰ ਅੜਕਾਂ, 6 ਦਸੰਬਰ (ਮਨਜੀਤ ਸਿੰਘ ਜੱਬੋਵਾਲ) - ਕਲਗੀਧਰ ਮਿਸ਼ਨ ਚੈਰੀਟੇਬਲ ਟਰੱਸਟ ਸ਼ਹੀਦ ਭਗਤ ਸਿੰਘ ਨਗਰ ਵਲੋਂ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ 'ਤੇ ਸਮੂਹ ਇਲਾਕਾ ਨਵਾਂਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਫਤਿਹਗੜ੍ਹ ...
ਮਜਾਰੀ/ਸਾਹਿਬਾ, 6 ਦਸੰਬਰ (ਨਿਰਮਲਜੀਤ ਸਿੰਘ ਚਾਹਲ)- ਬਲਾਚੌਰ ਤੋਂ ਗੜ੍ਹਸ਼ੰਕਰ ਹਾਈਵੇਅ ਰੋਡ 'ਤੇ ਪੈਂਦੇ ਕਸਬਾ ਮਜਾਰੀ ਵਿਚੋਂ ਲੰਘਦੇ ਹਾਈਵੇਅ ਦੇ ਦੋਵੇਂ ਪਾਸੇ ਕਿਨਾਰਿਆਂ 'ਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਲੰਘਣ ਵਾਲੀ ਟ੍ਰੈਫਿਕ ਲਈ ਅੜਿੱਕਾ ਬਣੇ ...
ਸੰਧਵਾਂ, 6 ਦਸੰਬਰ (ਪ੍ਰੇਮੀ ਸੰਧਵਾਂ) - ਪਿੰਡ ਫਰਾਲਾ ਦੇ ਗਿਆਨਪੁਰੀ ਖੇਡ ਸਟੇਡੀਅਮ 'ਚ ਉਸਤਾਦ ਸਰਦਾਰ ਮੁਹੰਮਦ ਤੇ ਗੁਰੂ ਗੁਲਜ਼ਾਰ ਮੁਹੰਮਦ ਦੀ ਯਾਦ 'ਚ ਉਸਤਾਦ ਗੁਲਜ਼ਾਰ ਮੁਹੰਮਦ (ਗੁਰੂ) ਯਾਦਗਾਰੀ ਟਰੱਸਟ ਫਰਾਲਾ ਵਲੋਂ ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ...
ਮੁਕੰਦਪੁਰ, 6 ਦਸੰਬਰ (ਅਮਰੀਕ ਸਿੰਘ ਢੀਂਡਸਾ) - ਪਿੰਡ ਗਹਿਲ ਮਜਾਰੀ ਤੇ ਗੁਣਾਚੌਰ ਵਾਸੀਆਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਹੋਣ ਲੱਗੀ ਹੈ | ਮੁਕੰਦਪੁਰ-ਬੰਗਾ ਸੜਕ ਤੋਂ ਗਹਿਲ ਮਜਾਰੀ ਤੋਂ ਗੁਣਾਚੌਰ ਨੂੰ ਜਾਂਦਾ ਕਿਲੋਮੀਟਰ ਤੋਂ ਜ਼ਿਆਦਾ ਰਸਤਾ ਕੱਚਾ ਸੀ ਤੇ ਉਸਦੀ ...
ਸੰਧਵਾਂ, 6 ਦਸੰਬਰ (ਪ੍ਰੇਮੀ ਸੰਧਵਾਂ) - ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿੰਡ ਫਰਾਲਾ ਦੇ ਆਂਗਣਵਾੜੀ ਸੈਂਟਰ ਵਿਖੇ ਮੈਡਮ ਹਰਵਿੰਦਰ ਕੌਰ ਦੀ ਅਗਵਾਈ 'ਚ ਮਮਤਾ ਦਿਵਸ ਮਨਾਇਆ ਗਿਆ | ਜਿਸ 'ਚ ਗਰਭਵਤੀ ਮਾਵਾਂ ਤੇ ਬੱਚਿਆਂ ਦੇ ਟੀਕੇ ਲਗਾਏ ਗਏ | ਮੈਡਮ ਹਰਵਿੰਦਰ ਕੌਰ ਏ. ...
ਸੰਧਵਾਂ, 6 ਦਸੰਬਰ (ਪ੍ਰੇਮੀ ਸੰਧਵਾਂ) - ਡਾ: ਅੰਬੇਡਕਰ ਬੁਧਿੱਸ਼ਟ ਰਿਸੋਰਸ ਸੈਂਟਰ ਸੂੰਢ ਵਿਖੇ ਡਾ: ਬੀ. ਆਰ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਕਰਵਾਏ ਗਏ ਸਮਾਗਮ 'ਚ ਡਾ: ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਐਮ. ਐਸ ਪਰਮਾਰ ਨੇ ਡਾ: ਅੰਬੇਡਕਰ ਦੇ ...
ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਰਾਜ ਸਿੱਖਿਆ ਤੇ ਸਿਖਲਾਈ ਪ੍ਰੀਸ਼ਦ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਦੀ ਅਗਵਾਈ ' ਚ ਸਥਾਨਕ ਡਬਲਿਊ. ਐਲ.ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੋ ਦਿਨਾ ਸਾਇੰਸ ਪ੍ਰਦਰਸ਼ਨੀ ਤੇ ...
ਬੰਗਾ, 6 ਦਸੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਮੇਟੀ ਬੰਗਾ ਵਲੋਂ ਕਰਵਾਏ ਜਾ ਰਹੇ 20ਵੇਂ ਰਾਜ ਪੱਧਰੀ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਪੂਲ 'ਬੀ' ਦੇ ਦੋ ਮੈਚ ਹੋਏ | ਪਹਿਲੇ ...
ਔੜ/ਝਿੰਗੜਾਂ, 6 ਦਸੰਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਉਨ੍ਹਾਂ ਦੇ ਆਦਮ ਕੱਦ ਬੁੱਤ 'ਤੇ ਸੁਰਜੀਤ ਸਿੰਘ ਝਿੰਗੜ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਭੁਪਿੰਦਰ ਸਿੰਘ ਪ੍ਰਧਾਨ ਡਾ: ਬੀ.ਆਰ ਅੰਬੇਡਕਰ ...
ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਨਰਾਇਣੀ ਆਯੁਰਵੈਦਿਕ ਗਰੱੁਪ ਵੱਲੋਂ ਪੁਰਾਤਨ ਖੋਜਾਂ ਅਤੇ ਜਾਣਕਾਰੀ 'ਤੇ ਅਧਾਰਤ, ਆਯੁਰਵੈਦਿਕ ਫ਼ਾਰਮੂਲੇ ਨਾਲ ਤਿਆਰ ਕੀਤੀ ਗਈ ਨਰਾਇਣੀ ਆਰਥੋਕਿਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ ਵਿਚ ਹੀ ਠੀਕ ਕਰਨ ਦੀ ਸਮਰੱਥਾ ...
ਘੁੰਮਣਾਂ, 6 ਦਸੰਬਰ (ਮਹਿੰਦਰ ਪਾਲ ਸਿੰਘ) - ਪਿੰਡ ਮੁੰਨਾ ਤੋਂ ਲੈ ਕੇ ਫਰਾਲਾ ਨੂੰ ਜਾਂਦੀ ਸੜਕ 'ਤੇ ਪੱਥਰ ਪਏ ਨੂੰ ਕਈ ਮਹੀਨੇ ਹੋ ਗਏ ਹਨ | ਇਸ ਕਰਕੇ ਲੋਕਾਂ ਨੂੰ ਆਉਣ ਜਾਣ 'ਚ ਬੜੀ ਮੁਸ਼ਕਿਲ ਆ ਰਹੀ ਹੈ | ਥੋੜੀ ਜਿਹੀ ਸੜਕ 'ਤੇ ਫਰਾਲਾ ਕੋਲ ਪ੍ਰੀਮਿਕਸ ਪਿਆ ਹੈ ਪਰ ਕਾਫ਼ੀ ...
ਬੰਗਾ, 6 ਦਸੰਬਰ (ਕਰਮ ਲਧਾਣਾ) - ਉੱਘੀ ਸਮਾਜ ਸੇਵੀ ਸੰਸਥਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਬਾਨੀ ਸਰਪ੍ਰਸਤ ਸਵ: ਮਹਿੰਦਰ ਸਿੰਘ ਵਾਰੀਆ ਦੀ ਸੱਤਵੀਂ ਬਰਸੀ ਮੌਕੇ ਪਠਲਾਵਾ ਵਿਖੇ 'ਸਲਾਨਾ ਯਾਦ ਸਮਾਗਮ' ਕਰਾਇਆ ਗਿਆ | ਭੋਗ ਉਪਰੰਤ ਦੀਵਾਨ ਸਜਾਏ ਗਏ | ਦੀਵਾਨ ਦੀ ...
ਦਸੂਹਾ, 6 ਦਸੰਬਰ (ਭੁੱਲਰ)-ਅੱਜ ਸਵੇਰੇ ਉੱਚੀ ਬੱਸੀ ਨੇੜੇ 5-6 ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਕ ਟਰੱਕ ਖੋਹ ਲਿਆ ਅਤੇ ਫ਼ਰਾਰ ਹੋ ਗਏ | ਪੁਲਿਸ ਸੂਤਰਾਂ ਅਨੁਸਾਰ ਅੱਜ ਸਵੇਰੇ ਲਗਭਗ 2 ਵਜੇ ਟਰੱਕ ਨੰਬਰ ਪੀ.ਬੀ. 11- ਏ.ਪੀ. -7437 ਜਿਸ ਨੰੂ ਬਲਿਹਾਰ ਸਿੰਘ ਪੁੱਤਰ ਮੁਹਿੰਦਰ ...
Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX