ਤਾਜਾ ਖ਼ਬਰਾਂ


ਮੋਬਾਈਲ ਚੋਰੀ ਦੇ ਦੋਸ਼ 'ਚ ਨਾਬਾਲਗ 'ਤੇ ਢਾਹਿਆ ਗਿਆ ਜੁਲਮ
. . .  27 minutes ago
ਪਟਨਾ, 23 ਸਤੰਬਰ - ਬਿਹਾਰ ਦੇ ਫੁਲਵਾਰੀ ਸ਼ਰੀਫ ਦੇ ਇਸ਼ੋਪੁਰ ਅਧਪਾ ਕਾਲੋਨੀ 'ਚ ਭੀੜ ਨੇ ਇਕ ਨਾਬਾਲਗ ਨੂੰ ਮੋਬਾਈਲ ਚੋਰੀ ਦੇ ਦੋਸ਼ 'ਚ ਤਿੰਨ ਘੰਟਿਆਂ ਤੱਕ ਦਰਖਤ ਨਾਲ ਬੰਨ੍ਹ ਕੇ ਰੱਖਿਆ ਤੇ ਜੰਮ ਕੇ ਕੁੱਟਮਾਰ ਕੀਤੀ। ਇੱਥੋਂ ਤੱਕ ਭੀੜ ਨੇ ਨਾਬਾਲਗ ਦੇ ਸਰੀਰ 'ਤੇ ਖੰਡ ਪਾ ਦਿੱਤੀ ਤੇ ਕੀੜੀਆਂ ਕੋਲੋਂ ਕਟਵਾਇਆ...
ਅੱਜ ਦਾ ਵਿਚਾਰ
. . .  49 minutes ago
ਫਰੀਦਕੋਟ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ
. . .  1 day ago
ਫਰੀਦਕੋਟ 22 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) ਫਰੀਦਕੋਟ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਅਜੇ ਵੀ ਜਾਰੀ ਹੈ।
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰੀਸ਼ਦ ਦੀਆਂ 14 ਸੀਟਾਂ ਵਿਚੋਂ ਕਾਂਗਰਸ ਪਹਿਲਾਂ ਹੀ 10 ਸੀਟਾਂ ਜਿੱਤ ਚੁੱਕੀ ਹੈ, ਜਦਕਿ ਹੋਏ ਚਾਰ ਜ਼ੋਨਾਂ ਦੇ ਮੁਕਾਬਲਿਆਂ 'ਚ ਤਿੰਨ ਸੀਟਾਂ ਹੋਰ ਜਿੱਤ ...
ਅਕਾਲੀ ਉਮੀਦਵਾਰ ਸ਼ਲਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਜੇਤੂ ਸਰਟੀਫਿਕੇਟ
. . .  1 day ago
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- 413 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤਣ ਦੇ ਬਾਵਜੂਦ ਵੀ ਜੇਤੂ ਸਰਟੀਫਿਕੇਟ ਨਾ ਮਿਲਣ 'ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਲਕਾ ਜੋਧਪੁਰ ਤੋਂ ...
ਦਸੂਹਾ ਦੇ 20 ਜ਼ੋਨਾਂ 'ਚ 15 'ਤੇ ਕਾਂਗਰਸ ਜੇਤੂ
. . .  1 day ago
ਦਸੂਹਾ ,22 ਸਤੰਬਰ [ਚੰਦਨ ਕੌਸ਼ਲ] - ਬਲਾਕ ਸੰਮਤੀ ਚੋਣਾਂ 'ਚ 20 ਜ਼ੋਨਾਂ 'ਚੋਂ ਕਾਂਗਰਸ ਨੇ 15 ਸੀਟਾਂ ,3 'ਤੇ ਅਕਾਲੀ ਦਲ ,1 'ਤੇ ਭਾਜਪਾ ਅਤੇ 1 ਆਜ਼ਾਦ ਉਮੀਦਵਾਰ ਜੇਤੂ ਰਹੇ ।
ਬਲਾਕ ਸੰਮਤੀ ਟਾਂਡਾ ਦੀਆ 19 ਸੀਟਾਂ ਤੋ ਕਾਂਗਰਸ 13 ਤੇ ਅਕਾਲੀ ਦਲ 6 ਤੇ ਜਿੱਤੇ
. . .  1 day ago
ਟਾਂਡਾ , 22ਸਤੰਬਰ (ਦੀਪਕ ਬਹਿਲ) - ਬਲਾਕ ਸੰਮਤੀ ਟਾਂਡਾ ਦੇ ਕੁਲ 19 ਜ਼ੋਨਾਂ ਚੋ ਸਾਰੀਆਂ ਸੀਟਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਨਾ ਚੋ ਕਾਂਗਰਸ ਨੇ 13ਸੀਟਾਂ ਤੇ ਜਿੱਤ ਦਰਜ ਕਰ ਕੇ ਬਲਾਕ ਸੰਮਤੀ ਟਾਂਡਾ ਤੇ ਕਬਜ਼ਾ ਕੀਤਾ ਹੈ...
ਦੇਰ ਨਾਲ ਆਏ ਨਤੀਜੇ ਚ ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਜ਼ੋਨ ਭਿੰਡੀ ਔਲਖ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ 700 ਵੋਟਾਂ ਦੇ ਫਰਕ ਨਾਲ ਜੇਤੂ ਰਹੇ
. . .  1 day ago
ਜਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸ ਦੀ ਕਮਲਜੀਤ ਚੇਤਾ 967 ਵੋਟਾ ਨਾਲ ਜੇਤ੍‍ੂ
. . .  1 day ago
ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ
. . .  1 day ago
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਬਲਾਕ ਗੜ੍ਹਸ਼ੰਕਰ ਦੀ ਪੰਚਾਇਤ ਸੰਮਤੀ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ ਸਾਹਮਣੇ ਆਈ ਹੈ। 24 ਜ਼ੋਨਾਂ ਦੇ ਚੋਣ ਨਤੀਜਿਆਂ 'ਚ 17 ਜ਼ੋਨਾਂ 'ਤੇ ਕਾਂਗਰਸ ਜੇਤੂ ਰਹੀ ਹੈ ...
ਜੰਮੂ-ਕਸ਼ਮੀਰ ਦੇ ਡੋਡਾ 'ਚ ਸੜਕ ਹਾਦਸੇ 'ਚ 5 ਦੀ ਮੌਤ , 8 ਜ਼ਖ਼ਮੀ
. . .  1 day ago
ਸ੍ਰੀ ਅਨੰਦਪੁਰ 'ਚ ਕਾਂਗਰਸ 23 ਅਤੇ ਭਾਜਪਾ 1 'ਤੇ ਜੇਤੂ
. . .  1 day ago
ਫਰੀਦਕੋਟ ਬਲਾਕ ਸੰਮਤੀ ਚੌਣਾਂ ਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਬਲਾਕ ਸੰਮਤੀ ਟਾਂਡਾ ਦੀ ਮਿਆਨੀ ਸੀਟ ਤੇ ਅਕਾਲੀ ਦਲ ਦਾ ਕਬਜ਼ਾ
. . .  1 day ago
ਮਾਹਿਲਪੁਰ ਦੀਆਂ ਸਾਰੀਆਂ ਜਿਲਾ ਪਰਿਸ਼ਦ ਸੀਟਾਂ ਤੇ ਕਾਂਗਰਸ ਦਾ ਕਬਜਾ
. . .  1 day ago
ਮਾਹਿਲਪੁਰ ਚ ਕਾਂਗਰਸ ਵਲੋਂ 20 ਬਲਾਕ ਸੰਮਤੀ ਜ਼ੋਨਾਂ ਵਿਚੋਂ 17 ਤੇ ਜਿੱਤ ਪ੍ਰਾਪਤ ,ਬਸਪਾ ਦਾ ਵੀ ਖਾਤਾ ਖੁੱਲਾ
. . .  1 day ago
ਬਲਾਕ ਸੰਮਤੀ ਮਨਸੂਰਪੁਰ ,ਘਮਰੌਦਾ ਅਤੇ ਅਗੇਤਾ 'ਚੋਂ ਕਾਂਗਰਸ ਜੇਤੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਗਰ ਕੌ ਾਸਲ ਬਲਾਚੌਰ ਦੀ ਚੋਣ

ਨਾਮਜ਼ਦਗੀਆਂ ਦੇ ਆਖ਼ਰੀ ਦਿਨ 66 ਨਾਮਜ਼ਦਗੀ ਪੱਤਰ ਦਾਖ਼ਲ-ਕੱੁਲ ਨਾਮਜ਼ਦਗੀਆਂ ਹੋਈਆਂ 70

ਬਲਾਚੌਰ, 6 ਦਸੰਬਰ (ਦੀਦਾਰ ਸਿੰਘ ਬਲਾਚੌਰੀਆ, ਵਰਿੰਦਰਪਾਲ ਸਿੰਘ ਹੁੰਦਲ,ਗੁਰਦੇਵ ਸਿੰਘ ਗਹੂੰਣ)- ਨਗਰ ਕੌਾਸਲ ਬਲਾਚੌਰ ਦੀਆਂ 17 ਦਸੰਬਰ ਨੂੰ ਹੋ ਰਹੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਅੱਜ ਆਖ਼ਰੀ ਦਿਨ 66 ਨਾਮਜ਼ਦਗੀਆਂ ਦਰਜ ਹੋਈਆਂ, ਜਦੋਂ ਕਿ ਪਹਿਲਾਂ ਹੋਈਆਂ 4 ...

ਪੂਰੀ ਖ਼ਬਰ »

ਡੀ.ਸੀ. ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬੀ.ਡੀ.ਪੀ.ਓ. ਨੂੰ ਸਪਤਾਹਿਕ ਸਮੀਖਿਆ ਮੀਟਿੰਗ ਕਰਨ ਦੀ ਹਦਾਇਤ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਨੂੰ ਸਿਧਾਂਤਕ ਰੂਪ'ਚ ਲਾਗੂ ਕਰਨ ਤੇ ਇਸ ਦੇ ਮੰਤਵ ਨੂੰ ਪੂਰਾ ਕਰਨ ਲਈ, ਜ਼ਿਲ੍ਹੇ ਦੇ ਪੰਜਾਂ ਬਲਾਕਾਂ ਦੇ ਬੀ.ਡੀ.ਪੀ.ਓਜ ਨੂੰ ਸਪਤਾਹਿਕ ...

ਪੂਰੀ ਖ਼ਬਰ »

ਬੰਗਾ 'ਚ ਪ੍ਰੀ-ਨਿਰਵਾਣ ਦਿਵਸ 'ਤੇ ਸਮਾਗਮ

ਬੰਗਾ, 6 ਦਸੰਬਰ (ਕਰਮ ਲਧਾਣਾ) - ਡਾ: ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਦੇ ਸਬੰਧ 'ਚ ਗਜਟਿਡ ਨਾਨ ਗਜਟਿਡ ਐਸ. ਸੀ. ਬੀ. ਸੀ ਇੰਪਲਾਈਜ਼ ਫੈਡਰੇਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇਕਾਈ ਵਲੋਂ ਬੰਗਾ ਵਿਖੇ ਡਾ: ਅੰਬੇਡਕਰ ਦੇ ਬੁੱਤ 'ਤੇ ਫੁੱਲ ਮਲਾਵਾਂ ਭੇਂਟ ਕਰਨ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੱਬੇ ਕੁਚਲੇ ਲੋਕਾਂ ਦੇ ਮਸੀਹਾ - ਚੌ: ਮੋਹਨ ਲਾਲ

ਬੰਗਾ, 6 ਦਸੰਬਰ (ਲਾਲੀ ਬੰਗਾ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਮੁਹੱਲਾ ਮੁਕਤਪੁਰਾ ਬੰਗਾ ਵਿਖੇ ਪਾਰਕ 'ਚ ਵਿਸ਼ੇਸ਼ ਸਮਾਗਮ ਕਰਕੇ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਹਾੜਾ ਮਨਾਇਆ ਗਿਆ | ਚੌਧਰੀ ਮੋਹਨ ...

ਪੂਰੀ ਖ਼ਬਰ »

ਡੀ.ਸੀ. ਵਲੋਂ ਡਿਜ਼ੀਟਲ ਅਦਾਇਗੀ ਜਾਗਰੂਕਤਾ ਲਈ ਡਿਜ਼ੀਧਨ ਯਾਤਰਾ ਰਵਾਨਾ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਇੱਥੇ ਐਚ.ਡੀ.ਐਫ.ਸੀ. ਬੈਂਕ ਦੀ ਡਿਜੀਟਲ ਅਦਾਇਗੀ ਨੂੰ ਉਤਸ਼ਾਹਿਤ ਕਰਦੀ ਡਿਜੀਧਨ ਯਾਤਰਾ ਵੈਨ ਨੂੰ ਰਵਾਨਾ ਕਰਦਿਆਂ ਆਖਿਆ ਕਿ ਦੇਸ਼ ਵਿਚ ਕੈਸ਼ਲੈੱਸ ਆਰਥਿਕਤਾ ਪ੍ਰਤੀ ਪਿੰਡਾਂ ...

ਪੂਰੀ ਖ਼ਬਰ »

ਵਿਅਕਤੀ ਨੂੰ ਜ਼ਖਮੀ ਕਰਨ 'ਤੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਬਲਾਚੌਰ, 6 ਦਸੰਬਰ (ਵਰਿੰਦਰਪਾਲ ਸਿੰਘ ਹੁੰਦਲ)-ਪਿਛਲੇ ਦਿਨੀਂ ਵਿਜੇ ਕੁਮਾਰ ਪੁੱਤਰ ਸਰਵਣ ਸਿੰਘ ਵਾਸੀ ਜੀਤ ਪੁਰ ਥਾਣਾ ਬਲਾਚੌਰ ਦੇ ਬਿਆਨਾਂ 'ਤੇ ਬਲਾਚੌਰ ਪੁਲਿਸ ਨੇ ਬਿਆਨ ਦਰਜ ਕੀਤਾ ਕਿ ਜਦੋਂ ਉਹ ਪਸ਼ੂਆਂ ਦੇ ਵਾੜੇ ਜਾ ਰਿਹਾ ਸੀ ਉਸ 'ਤੇ ਤਿੰਨ ਲੋਕਾਂ ਵਲੋਂ ਤੇਜ਼ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਜਾਡਲਾ, 6 ਦਸੰਬਰ (ਬੱਲੀ)- ਅੱਜ ਨੇੜਲੇ ਪਿੰਡ ਨਾਈਮਜਾਰਾ ਦੇ ਡਾ:ਭੀਮ ਰਾਓ ਅੰਬੇਡਕਰ ਭਵਨ ਵਿਖੇ ਡਾ:ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਮਾਣ ਦਿਵਸ ਮਨਾਉਣ ਸਮੇਂ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਡਾ:ਸਾਹਿਬ ਦੇ ਮਿਸ਼ਨ ਨੂੰ ਪੂਰਾ ਕਰਨ ਦਾ ਪ੍ਰਣ ਲਿਆ | ਇਸ ਮੌਕੇ ਡਾ: ਰਾਜ ...

ਪੂਰੀ ਖ਼ਬਰ »

ਨਹਿਰ 'ਚ ਡਿੱਗੇ ਬਾਰਾਂਸਿੰਗਾ ਦੀ ਜਾਨ ਬਚਾਈ

ਸਮੁੰਦੜਾ, 6 ਦਸੰਬਰ (ਤੀਰਥ ਸਿੰਘ ਰੱਕੜ)- ਪਿੰਡ ਸਿੰਬਲੀ ਨੇੜੇ ਬਿਸਤ ਦੁਆਬ ਨਹਿਰ 'ਚ ਅਚਾਨਕ ਡਿਗ ਪਏ ਜੰਗਲੀ ਬਾਰਾਂਸਿੰਗਾ ਦੀ ਪਿੰਡ ਵਾਸੀਆਂ ਤੇ ਸਮੁੰਦੜਾ ਪੁਲਿਸ ਵੱਲੋਂ ਸੁਰੱਖਿਅਤ ਬਾਹਰ ਕੱਢ ਕੇ ਜਾਨ ਬਚਾਈ ਗਈ | ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮਹਿੰਦਰਪਾਲ ...

ਪੂਰੀ ਖ਼ਬਰ »

ਪਿੰਡ ਮੰਢਿਆਣੀ ਤੇ ਜਗਤਪੁਰ ਵਾਸੀਆਂ ਨੇ ਸਰਕਾਰ ਤੇ ਜਲ ਸਪਲਾਈ ਵਿਭਾਗ ਵਿਰੁੱਧ ਪ੍ਰਗਟਾਇਆ ਰੋਸ

ਭੱਦੀ, 6 ਦਸੰਬਰ (ਨਰੇਸ਼ ਧੌਲ)-ਪੰਜਾਬ ਅੰਦਰ ਮੌਜੂਦਾ ਕਾਂਗਰਸ ਸਰਕਾਰ ਨੂੰ ਸੱਤਾ ਸੰਭਾਲਿਆਂ 8-9 ਮਹੀਨੇ ਬੀਤ ਚੁੱਕੇ ਹਨ | ਸੂਬੇ ਭਰ 'ਚ ਵਿਕਾਸ ਕਾਰਜਾਂ ਦੀ ਗਤੀ ਨੂੰ ਬਰੇਕਾਂ ਲੱਗੀਆਂ ਹੋਈਆਂ ਹਨ | ਇਸ ਦੀ ਮਿਸਾਲ ਨਜ਼ਦੀਕੀ ਪਿੰਡ ਮੰਢਿਆਣੀ ਅਤੇ ਜਗਤਪੁਰ ਵਿਖੇ ਉਦੋਂ ...

ਪੂਰੀ ਖ਼ਬਰ »

ਮਦਨੀ ਜਾਮਾ ਮਸਜਿਦ ਬਹਿਰਾਮ 'ਚ ਪਹਿਲਾ ਸਮਾਗਮ

ਬਹਿਰਾਮ, 6 ਦਸੰਬਰ (ਨਛੱਤਰ ਸਿੰਘ ਬਹਿਰਾਮ) - ਇਸਲਾਮ ਭਾਈਚਾਰੇ ਦੀ ਨਾਮਵਰ 'ਮਦਨੀ ਜਾਮਾ ਮਸਜਿਦ' ਬਹਿਰਾਮ ਵਿਖੇ ਸੱਯਦ ਕਮਾਲ ਸ਼ਾਹ ਤੇ ਸੱਯਦ ਜਮਾਲ ਸ਼ਾਹ ਦੀ ਯਾਦ 'ਚ ਮੌਲਵੀ ਫੈਅਜੁ-ਉਲਾ ਦੀ ਅਗਵਾਈ 'ਚ ਪਹਿਲਾ ਸਮਾਗਮ ਕਰਵਾਇਆ ਗਿਆ | ਸਾਰੀਆਂ ਰਸਮਾਂ ਕਰਨ ਉਪਰੰਤ ਕਵਾਲੀਆਂ ਦੀ ਮਹਿਫ਼ਲ ਸਜਾਈ ਗਈ ਜਿਸ 'ਚ ਬੀਬੀ ਸ਼ੌਕੀਨਾ ਕਵਾਲ ਪਾਰਟੀ ਨੇ ਸੂਫ਼ੀਆਨਾ ਕੱਵਾਲੀਆਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਫੱਕਰ-ਫਕੀਰਾਂ ਦੀ ਦੁਨੀਆ 'ਚ ਸਾਈਾ ਗਿਆਨ ਸ਼ਾਹ, ਬਾਬਾ ਸ਼ਾਮ ਸ਼ਾਹ ਚੈੜ੍ਹ, ਬਾਬਾ ਮਹਿੰਦਰ ਪਾਲ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਸਰਪੰਚ ਪਰਮਜੀਤ ਕੌਰ, ਗੁਰਪਾਲ ਸਿੰਘ, ਨਰਿੰਦਰ ਸਿੰਘ, ਬੀਬੀ ਹਰਭਜਨ ਕੌਰ, ਬੀਬੀ ਦਲਜੀਤ ਕੌਰ, ਬੀਬੀ ਗੁਰਬਖਸ਼ ਕੌਰ, ਬੀਬੀ ਗੁਰਜੀਤ ਕੌਰ, ਸੋਮਨਾਥ ਥਾਪਰ, ਸਰਬਜੀਤ ਸਿੰਘ, ਅਵਤਾਰ ਕਲੇਰ, ਰਾਜਵੀਰ ਸਿੰਘ, ਓਮ ਪ੍ਰਕਾਸ਼, ਮੁਹੰਮਦ ਫੈਰਾਜ, ਨਗਮਾ ਬੇਗਮ, ਮਰੀਅਮ ਖਾਤੁਨ, ਹੁਸਨ ਲਾਲ, ਸੁਰਿੰਦਰ ਪਾਲ, ਚਮਨ ਲਾਲ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬੀਬੀ ਸੁਰਿੰਦਰ ਕੌਰ ਚੱਕ ਗੁਰੂ ਨਮਿਤ ਸ਼ਰਧਾਂਜਲੀ ਸਮਾਗਮ

ਬਹਿਰਾਮ, 6 ਦਸੰਬਰ (ਨਛੱਤਰ ਸਿੰਘ ਬਹਿਰਾਮ) - ਮਾਂ ਦਾ ਵਿਛੋੜਾ ਇਨਸਾਨ ਨੂੰ ਸਾਰੀ ਜ਼ਿੰਦਗੀ ਨਹੀਂ ਭੁੱਲਦਾ ਕਿਉਂਕਿ ਮਾਂ ਦੀ ਬਦੌਲਤ ਹੀ ਅਸੀਂ ਇਹ ਦੁਨੀਆਂ ਦੇਖੀ ਹੈ | ਇਹ ਪ੍ਰਗਟਾਵਾ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਸਾਬਕਾ ਸਰਪੰਚ ਚੱਕ-ਗੁਰੂ ਅਵਤਾਰ ਸਿੰਘ ...

ਪੂਰੀ ਖ਼ਬਰ »

ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਾ ਸਾਲਾਨਾ ਜੋੜ ਮੇਲਾ 12 ਤੋਂ

ਮੇਹਲੀ, 6 ਦਸੰਬਰ (ਸੰਦੀਪ ਸਿੰਘ) - ਰੌਜ਼ਾ ਸ਼ਰੀਫ ਪਿੰਡ ਮੰਢਾਲੀ ਵਿਖੇ ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਾ ਸਾਲਾਨਾ ਜੋੜ ਮੇਲਾ ਜੋ 1985 ਤੋਂ ਹਰ ਸਾਲ ਮਨਾਇਆ ਜਾਂਦਾ ਹੈ, ਇਸ ਸਾਲ ਵੀ ਗੱਦੀ ਨਸ਼ੀਨ ਸਾਂਈ ਉਮਰੇ ਸ਼ਾਹ ਕਾਦਰੀ ਦੀ ਰਹਿਨੁਮਾਈ ਹੇਠ ਸੰਗਤਾਂ ਤੇ ਨਗਰ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਨਵਾਂਸ਼ਹਿਰ, 6 ਦਸੰਬਰ (ਗੁਰਬਖ਼ਸ਼ ਸਿੰਘ ਮਹੇ)- ਅੱਜ ਵੱਖ-ਵੱਖ ਜਥੇਬੰਦੀਆਂ ਵੱਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਉਨ੍ਹਾਂ ਦੇ ਬੁੱਤ 'ਤੇ ਹਾਰ ਪਹਿਨਾ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਹੋਰ ਤਾਂ ਹੋਰ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਕਾੈਪ 12 ਨੂੰ

ਸੜੋਆ, 6 ਦਸੰਬਰ (ਪੱਤਰ ਪ੍ਰੇਰਕ)- ਸ਼੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਵਲੋਂ 12 ਦਸੰਬਰ ਨੂੰ ਪਿੰਡ ਬਕਾਪੁਰ ਵਿਖੇ ਲਗਾਏ ਜਾ ਰਹੇ ਅੱਖਾਂ ਦੇ ਮੁਫ਼ਤ ਚੈੱਕਅਪ ਕਾੈਪ ਬਾਰੇ ਪਿੰਡ ਸੜੋਆ ਵਿਖੇ ਵਿਚਾਰਾਂ ਹੋਈਆਂ | ਕਾੈਪ ਦੌਰਾਨ ਸ਼ੰਕਰਾ ਆਈ ਹਸਪਤਾਲ ...

ਪੂਰੀ ਖ਼ਬਰ »

ਪਿੰਡ ਨਵਾਂਗਰਾ ਵਿਖੇ ਅੱਜ ਅਚਾਨਕ 2 ਮੌਤਾਂ

ਪੋਜੇਵਾਲ ਸਰਾਂ, 6 ਦਸੰਬਰ (ਨਵਾਂਗਰਾਈਾ)- ਪਿੰਡ ਨਵਾਂਗਰਾਂ ਵਾਸੀਆਂ ਲਈ ਅੱਜ ਦਾ ਦਿਨ ਬਹੁਤ ਹੀ ਦੁਖਦਾਈ ਰਿਹਾ | ਪਹਿਲਾਂ ਤੜਕੇ ਗੀਤਾ ਰਾਣੀ ਪਤਨੀ ਸੰਤੋਖ ਚੰਦ ਮਿਸਤਰੀ ਤੇ ਫਿਰ ਉਸ ਤੋਂ ਬਾਅਦ ਨੌਜਵਾਨ ਪਰਮਿੰਦਰ ਕੁਮਾਰ ਕਾਲਾ ਪੁੱਤਰ ਸਵ: ਮੇਹਰ ਚੰਦ ਰਿਟਾ. ਕਾਨੂੰਗੋ ...

ਪੂਰੀ ਖ਼ਬਰ »

ਡਾ: ਅੰਬੇਡਕਰ ਨੇ ਸਮਾਜ ਲਈ ਸੰਘਰਸ਼ ਕੀਤਾ - ਸੁੱਖੀ

ਬੰਗਾ, 6 ਦਸੰਬਰ (ਜਸਬੀਰ ਸਿੰਘ ਨੂਰਪੁਰ) - ਡਾ: ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ 'ਤੇ ਬੰਗਾ 'ਚ ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਨੇ ਕੀਤੀ | ਮੁੱਖ ਮਹਿਮਾਨ ਡਾ: ...

ਪੂਰੀ ਖ਼ਬਰ »

ਕੈਨੇਡਾ ਅਤੇ ਅਮਰੀਕਾ ਸਟੱਡੀ/ਸਕੂਲਿੰਗ ਵੀਜ਼ਾ ਅਤੇ ਮਲਟੀਪਲ ਵੀਜ਼ਾ ਲਈ ਸੈਮੀਨਾਰ 9 ਨੂੰ

ਜਲੰਧਰ, 6 ਦਸੰਬਰ (ਅ.ਬ.)-ਐਕਸਪਰਟ ਕਰੀਅਰ ਕੰਸਲਟੈਂਟ ਈ. ਸੀ. ਸੀ. ਦੇ ਦਫ਼ਤਰ ਸ਼ੋਰੂਮ ਨੰ: 665, ਟੋਪ ਫਲੋਰ, ਸੈਕਟਰ 70, ਮੁਹਾਲੀ ਵਿਖੇ ਕੈਨੇਡਾ ਅਤੇ ਅਮਰੀਕਾ ਵਿਚ ਸਟੱਡੀ ਸਕੂਲਿੰਗ ਵੀਜ਼ਾ ਲਈ ਸੈਮੀਨਾਰ 9 ਦਸੰਬਰ ਸਨਿਚਵਾਰ ਨੂੰ ਕਰਵਾਇਆ ਜਾ ਰਿਹਾ ਹੈ | ਐਕਸਪਰਟ ਕਰੀਅਰ ...

ਪੂਰੀ ਖ਼ਬਰ »

ਮਾਈ ਹੱਸੀ ਦਾ ਸਾਲਾਨਾ ਮੇਲਾ 10 ਤੋਂ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਰੋਜ਼ਾ ਮਾਈ ਹੁਸੈਨ ਬੀਬੀ (ਮਾਈ ਹੱਸੀ) ਕਰਿਆਮ ਰੋਡ ਨਵਾਂਸ਼ਹਿਰ ਦਾ ਸਾਲਾਨਾ ਮੇਲਾ 10,11 ਅਤੇ 12 ਦਸੰਬਰ ਨੂੰ ਲੱਗ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵ ਸ੍ਰੀ ਦਰਸ਼ਨ ਸਿੰਘ ਖਾਰਾ, ਰਾਮਪਾਲ ਤੇ ਦੇਵ ਰਾਮ ਨੇ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਗਮ ਅੱਜ

ਜਾਡਲਾ, 6 ਦਸੰਬਰ (ਬੱਲੀ)- ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਦਾ ਸਾਲਾਨਾ ਇਨਾਮ ਵੰਡ ਤੇ ਸਭਿਆਚਾਰਕ ਸਮਾਗਮ 7 ਦਸੰਬਰ ਨੂੰ ਹੋ ਰਿਹਾ ਹੈ | ਇਸ ਮੌਕੇ ਸਕੂਲੀ ਬੱਚੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ | ਇਹ ਜਾਣਕਾਰੀ ਟਰੱਸਟੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਚੱਕਦਾਨਾ ਵਿਖੇ ਕੈਂਪ ਲਗਾਇਆ

ਉੜਾਪੜ/ਲਸਾੜਾ, 6 ਦਸੰਬਰ (ਲਖਵੀਰ ਸਿੰਘ ਖੁਰਦ) - ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਚੱਕਦਾਨਾ ਵਿਖੇ ਪੰਜਾਬ ਪਾਵਰ ਕਾਮ ਔੜ ਦੇ ਐਸ. ਡੀ. ਓ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸਰਵੇ ਕੈਂਪ ਲਗਾਇਆ ਗਿਆ | ਜਿਸ ਦੀ ਪਿੰਡ ਪੱਧਰੀ ਕਮੇਟੀ 'ਚ ਸੀਨੀਅਰ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨੇ ਵੱਖ ਵੱਖ ਪਿੰਡਾਂ 'ਚ ਲਗਾਏ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਮੇਹਲੀ, ਬਹਾਦਰਪੁਰ, ਬਹਿਲੂਰ ਕਲਾਂ, ਬਖਲੌਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਗਏ | ਇਸ ਮੌਕੇ ਨਸ਼ਿਆਂ ਦੀ ਵਰਤੋਂ ਨਾਲ ...

ਪੂਰੀ ਖ਼ਬਰ »

ਜਸਵਿੰਦਰਜੀਤ ਸਿੰਘ ਸਹਾਇਕ ਰਜਿਸਟਰਾਰ ਸ਼.ਭ.ਸ ਨਗਰ ਨੇ ਅਹੁਦਾ ਸੰਭਾਲਿਆ

ਨਵਾਂਸ਼ਹਿਰ, 6 ਦਸੰਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਜ਼ਿਲ੍ਹਾ ਸ.ਭ.ਸ.ਨਗਰ ਜਸਵਿੰਦਰਜੀਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਮੌਕੇ ਡੀ.ਆਰ ਮੋਹਣ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਾਇੰਸ ਮੇਲੇ ਦੇ ਮੁਕਾਬਲਿਆਂ 'ਚ ਮੁਕੰਦਪੁਰ ਸਕੂਲ ਦੀ ਸਰਦਾਰੀ

ਮੁਕੰਦਪੁਰ, 6 ਦਸੰਬਰ (ਹਰਪਾਲ ਸਿੰਘ ਰਹਿਪਾ, ਦੇਸ ਰਾਜ ਬੰਗਾ) - ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਲਈ ਸ਼ਹੀਦ ਭਗਤ ਸਿੰਘ ਨਗਰ ਦੇ ਵੀ. ਐਲ. ਆਰੀਆ ਸਕੂਲ ਨਵਾਂਸ਼ਹਿਰ ਵਿਖੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਕਿ੍ਪਾਲ ਸਾਗਰ ਅਕੈਡਮੀ ਵਿਖੇ ਅੰਤਰਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਸ਼ੁਰੂ

ਰਾਹੋਂ, 6 ਦਸੰਬਰ (ਬਲਬੀਰ ਸਿੰਘ ਰੂਬੀ)- ਕਿ੍ਪਾਲ ਸਾਗਰ ਅਕੈਡਮੀ 'ਚ 22ਵਾਂ ਐੱਚ.ਐੱਚ. ਹਰਭਜਨ ਸਿੰਘ ਮੈਮੋਰੀਅਲ ਨੈਸ਼ਨਲ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਹਲਕਾ ਵਿਧਾਇਕ ਅੰਗਦ ਸਿੰਘ ਤੇ ਕਿ੍ਪਾਲ ਸਾਗਰ ਸੰਸਥਾ ਦੇ ਚੇਅਰਮੈਨ ਡਾ. ਕਰਮਜੀਤ ਸਿੰਘ ਵਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਫਤਹਿਗੜ੍ਹ ਸਾਹਿਬ 'ਚ ਲੰਗਰ ਲਗਾਉਣ ਸਬੰਧੀ ਮੀਟਿੰਗ

ਮੱਲਪੁਰ ਅੜਕਾਂ, 6 ਦਸੰਬਰ (ਮਨਜੀਤ ਸਿੰਘ ਜੱਬੋਵਾਲ) - ਕਲਗੀਧਰ ਮਿਸ਼ਨ ਚੈਰੀਟੇਬਲ ਟਰੱਸਟ ਸ਼ਹੀਦ ਭਗਤ ਸਿੰਘ ਨਗਰ ਵਲੋਂ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ 'ਤੇ ਸਮੂਹ ਇਲਾਕਾ ਨਵਾਂਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਫਤਿਹਗੜ੍ਹ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਕਾਰਨ ਟ੍ਰੈਫਿਕ ਦੀ ਸਮੱਸਿਆ ਨਾਲ ਜੂਝ ਰਿਹਾ ਕਸਬਾ ਮਜਾਰੀ

ਮਜਾਰੀ/ਸਾਹਿਬਾ, 6 ਦਸੰਬਰ (ਨਿਰਮਲਜੀਤ ਸਿੰਘ ਚਾਹਲ)- ਬਲਾਚੌਰ ਤੋਂ ਗੜ੍ਹਸ਼ੰਕਰ ਹਾਈਵੇਅ ਰੋਡ 'ਤੇ ਪੈਂਦੇ ਕਸਬਾ ਮਜਾਰੀ ਵਿਚੋਂ ਲੰਘਦੇ ਹਾਈਵੇਅ ਦੇ ਦੋਵੇਂ ਪਾਸੇ ਕਿਨਾਰਿਆਂ 'ਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਲੰਘਣ ਵਾਲੀ ਟ੍ਰੈਫਿਕ ਲਈ ਅੜਿੱਕਾ ਬਣੇ ...

ਪੂਰੀ ਖ਼ਬਰ »

ਫਰਾਲਾ 'ਚ ਸੰਗੀਤ ਮੇਲਾ ਅੱਜ

ਸੰਧਵਾਂ, 6 ਦਸੰਬਰ (ਪ੍ਰੇਮੀ ਸੰਧਵਾਂ) - ਪਿੰਡ ਫਰਾਲਾ ਦੇ ਗਿਆਨਪੁਰੀ ਖੇਡ ਸਟੇਡੀਅਮ 'ਚ ਉਸਤਾਦ ਸਰਦਾਰ ਮੁਹੰਮਦ ਤੇ ਗੁਰੂ ਗੁਲਜ਼ਾਰ ਮੁਹੰਮਦ ਦੀ ਯਾਦ 'ਚ ਉਸਤਾਦ ਗੁਲਜ਼ਾਰ ਮੁਹੰਮਦ (ਗੁਰੂ) ਯਾਦਗਾਰੀ ਟਰੱਸਟ ਫਰਾਲਾ ਵਲੋਂ ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ...

ਪੂਰੀ ਖ਼ਬਰ »

ਕੱਚੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ

ਮੁਕੰਦਪੁਰ, 6 ਦਸੰਬਰ (ਅਮਰੀਕ ਸਿੰਘ ਢੀਂਡਸਾ) - ਪਿੰਡ ਗਹਿਲ ਮਜਾਰੀ ਤੇ ਗੁਣਾਚੌਰ ਵਾਸੀਆਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਹੋਣ ਲੱਗੀ ਹੈ | ਮੁਕੰਦਪੁਰ-ਬੰਗਾ ਸੜਕ ਤੋਂ ਗਹਿਲ ਮਜਾਰੀ ਤੋਂ ਗੁਣਾਚੌਰ ਨੂੰ ਜਾਂਦਾ ਕਿਲੋਮੀਟਰ ਤੋਂ ਜ਼ਿਆਦਾ ਰਸਤਾ ਕੱਚਾ ਸੀ ਤੇ ਉਸਦੀ ...

ਪੂਰੀ ਖ਼ਬਰ »

ਫਰਾਲਾ 'ਚ ਮਮਤਾ ਦਿਵਸ ਮਨਾਇਆ

ਸੰਧਵਾਂ, 6 ਦਸੰਬਰ (ਪ੍ਰੇਮੀ ਸੰਧਵਾਂ) - ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿੰਡ ਫਰਾਲਾ ਦੇ ਆਂਗਣਵਾੜੀ ਸੈਂਟਰ ਵਿਖੇ ਮੈਡਮ ਹਰਵਿੰਦਰ ਕੌਰ ਦੀ ਅਗਵਾਈ 'ਚ ਮਮਤਾ ਦਿਵਸ ਮਨਾਇਆ ਗਿਆ | ਜਿਸ 'ਚ ਗਰਭਵਤੀ ਮਾਵਾਂ ਤੇ ਬੱਚਿਆਂ ਦੇ ਟੀਕੇ ਲਗਾਏ ਗਏ | ਮੈਡਮ ਹਰਵਿੰਦਰ ਕੌਰ ਏ. ...

ਪੂਰੀ ਖ਼ਬਰ »

ਡਾ: ਅੰਬੇਡਕਰ ਨੇ ਸਮੁੱਚੀ ਮਾਨਵਤਾ ਦਾ ਭਲਾ ਸੋਚਿਆ- ਐਮ. ਐਸ. ਪਰਮਾਰ

ਸੰਧਵਾਂ, 6 ਦਸੰਬਰ (ਪ੍ਰੇਮੀ ਸੰਧਵਾਂ) - ਡਾ: ਅੰਬੇਡਕਰ ਬੁਧਿੱਸ਼ਟ ਰਿਸੋਰਸ ਸੈਂਟਰ ਸੂੰਢ ਵਿਖੇ ਡਾ: ਬੀ. ਆਰ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਕਰਵਾਏ ਗਏ ਸਮਾਗਮ 'ਚ ਡਾ: ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਐਮ. ਐਸ ਪਰਮਾਰ ਨੇ ਡਾ: ਅੰਬੇਡਕਰ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ 'ਚ ਵਿਗਿਆਨਕ ਸੋਚ ਪੈਦਾ ਕਰਨ 'ਚ ਸਹਾਇਕ ਹੁੰਦੇ ਹਨ ਵਿਗਿਆਨ ਮੇਲੇ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਰਾਜ ਸਿੱਖਿਆ ਤੇ ਸਿਖਲਾਈ ਪ੍ਰੀਸ਼ਦ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਦੀ ਅਗਵਾਈ ' ਚ ਸਥਾਨਕ ਡਬਲਿਊ. ਐਲ.ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੋ ਦਿਨਾ ਸਾਇੰਸ ਪ੍ਰਦਰਸ਼ਨੀ ਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਟੂਰਨਾਮੈਂਟ ਦੇ ਦੂਜੇ ਦਿਨ ਸੀ. ਆਰ. ਪੀ. ਐਫ. ਜਲੰਧਰ ਜੇਤੂ

ਬੰਗਾ, 6 ਦਸੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਮੇਟੀ ਬੰਗਾ ਵਲੋਂ ਕਰਵਾਏ ਜਾ ਰਹੇ 20ਵੇਂ ਰਾਜ ਪੱਧਰੀ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਪੂਲ 'ਬੀ' ਦੇ ਦੋ ਮੈਚ ਹੋਏ | ਪਹਿਲੇ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਮਨਾਇਆ

ਔੜ/ਝਿੰਗੜਾਂ, 6 ਦਸੰਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਉਨ੍ਹਾਂ ਦੇ ਆਦਮ ਕੱਦ ਬੁੱਤ 'ਤੇ ਸੁਰਜੀਤ ਸਿੰਘ ਝਿੰਗੜ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਭੁਪਿੰਦਰ ਸਿੰਘ ਪ੍ਰਧਾਨ ਡਾ: ਬੀ.ਆਰ ਅੰਬੇਡਕਰ ...

ਪੂਰੀ ਖ਼ਬਰ »

ਗੋਡਿਆਂ ਦਾ ਬਿਨਾਂ ਆਪ੍ਰੇਸ਼ਨ ਇਲਾਜ ਸੰਭਵ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਨਰਾਇਣੀ ਆਯੁਰਵੈਦਿਕ ਗਰੱੁਪ ਵੱਲੋਂ ਪੁਰਾਤਨ ਖੋਜਾਂ ਅਤੇ ਜਾਣਕਾਰੀ 'ਤੇ ਅਧਾਰਤ, ਆਯੁਰਵੈਦਿਕ ਫ਼ਾਰਮੂਲੇ ਨਾਲ ਤਿਆਰ ਕੀਤੀ ਗਈ ਨਰਾਇਣੀ ਆਰਥੋਕਿਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ ਵਿਚ ਹੀ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸੜਕ 'ਤੇ ਪ੍ਰੀਮਿਕਸ ਪਾਉਣ ਦੀ ਮੰਗ

ਘੁੰਮਣਾਂ, 6 ਦਸੰਬਰ (ਮਹਿੰਦਰ ਪਾਲ ਸਿੰਘ) - ਪਿੰਡ ਮੁੰਨਾ ਤੋਂ ਲੈ ਕੇ ਫਰਾਲਾ ਨੂੰ ਜਾਂਦੀ ਸੜਕ 'ਤੇ ਪੱਥਰ ਪਏ ਨੂੰ ਕਈ ਮਹੀਨੇ ਹੋ ਗਏ ਹਨ | ਇਸ ਕਰਕੇ ਲੋਕਾਂ ਨੂੰ ਆਉਣ ਜਾਣ 'ਚ ਬੜੀ ਮੁਸ਼ਕਿਲ ਆ ਰਹੀ ਹੈ | ਥੋੜੀ ਜਿਹੀ ਸੜਕ 'ਤੇ ਫਰਾਲਾ ਕੋਲ ਪ੍ਰੀਮਿਕਸ ਪਿਆ ਹੈ ਪਰ ਕਾਫ਼ੀ ...

ਪੂਰੀ ਖ਼ਬਰ »

ਸਮਾਜ ਸੇਵੀ ਮਹਿੰਦਰ ਸਿੰਘ ਵਾਰੀਆ ਪਠਲਾਵਾ ਦੀ ਬਰਸੀ ਮੌਕੇ ਧਾਰਮਿਕ ਸਮਾਗਮ

ਬੰਗਾ, 6 ਦਸੰਬਰ (ਕਰਮ ਲਧਾਣਾ) - ਉੱਘੀ ਸਮਾਜ ਸੇਵੀ ਸੰਸਥਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਬਾਨੀ ਸਰਪ੍ਰਸਤ ਸਵ: ਮਹਿੰਦਰ ਸਿੰਘ ਵਾਰੀਆ ਦੀ ਸੱਤਵੀਂ ਬਰਸੀ ਮੌਕੇ ਪਠਲਾਵਾ ਵਿਖੇ 'ਸਲਾਨਾ ਯਾਦ ਸਮਾਗਮ' ਕਰਾਇਆ ਗਿਆ | ਭੋਗ ਉਪਰੰਤ ਦੀਵਾਨ ਸਜਾਏ ਗਏ | ਦੀਵਾਨ ਦੀ ...

ਪੂਰੀ ਖ਼ਬਰ »

ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਟਰੱਕ ਖੋਹਿਆ

ਦਸੂਹਾ, 6 ਦਸੰਬਰ (ਭੁੱਲਰ)-ਅੱਜ ਸਵੇਰੇ ਉੱਚੀ ਬੱਸੀ ਨੇੜੇ 5-6 ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਕ ਟਰੱਕ ਖੋਹ ਲਿਆ ਅਤੇ ਫ਼ਰਾਰ ਹੋ ਗਏ | ਪੁਲਿਸ ਸੂਤਰਾਂ ਅਨੁਸਾਰ ਅੱਜ ਸਵੇਰੇ ਲਗਭਗ 2 ਵਜੇ ਟਰੱਕ ਨੰਬਰ ਪੀ.ਬੀ. 11- ਏ.ਪੀ. -7437 ਜਿਸ ਨੰੂ ਬਲਿਹਾਰ ਸਿੰਘ ਪੁੱਤਰ ਮੁਹਿੰਦਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX