ਤਾਜਾ ਖ਼ਬਰਾਂ


ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  15 minutes ago
ਨਵੀਂ ਦਿੱਲੀ, 15 ਅਕਤੂਬਰ- ਕੇਂਦਰੀ ਮੰਤਰੀ ਐੱਮ. ਜੇ. ਅਕਬਰ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਪੱਤਰਕਾਰ ਪ੍ਰਿਯਾ ਰਮਾਣੀ ਵਿਰੁੱਧ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਾਇਆ...
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  11 minutes ago
ਸੰਗਰੂਰ, 15 ਅਕਤੂਬਰ (ਧੀਰਜ ਪਸ਼ੋਰੀਆ)- 5 ਸਤੰਬਰ 2017 ਨੂੰ ਅਧਿਆਪਕ ਦਿਵਸ ਮੌਕੇ ਸਿੱਖਿਆ ਮੰਤਰੀ ਵੱਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤੇ 40 ਅਧਿਆਪਕਾਂ ਨੂੰ ਇਕ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ 25-25 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ....
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  19 minutes ago
ਹੰਬੜਾਂ, 15 ਅਕਤੂਬਰ (ਕੁਲਦੀਪ ਸਿੰਘ ਸਲੇਮਪੁਰੀ) ਅੱਜ ਇੱਕ ਸਕੂਲ ਦੀ ਬੱਸ ਪਲਟਣ ਕਾਰਨ ਸਹਾਇਕ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਇੱਕ ਨਿੱਜੀ ਸਕੂਲ ਦੀ ਬੱਸ ਸਿੱਧਵਾਂ ਨਹਿਰ ਵਾਲੇ ਪਾਸਿਓਂ ਬੱਚਿਆਂ ਨੂੰ ਸਕੂਲ ਲੈ ਕੇ ਆ ਰਹੀ ਸੀ ਤਾਂ...
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  35 minutes ago
ਰਾਏਕੋਟ, 15 ਅਕਤੂਬਰ (ਸੁਸ਼ੀਲ)- ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਪਿਛਲੇ ਦਿਨੀਂ ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਸਲਿਲ ਜੈਨ ਨੂੰ ਇੱਕ ਮਾਮਲੇ 'ਚ ਅਯੋਗ ਕਰਾਰ ਦਿੰਦੇ ਹੋਏ ਉਨ੍ਹਾਂ ਦੀ ਕੌਸਲਰਸ਼ਿਪ ਰੱਦ ਕਰ ਦਿੱਤੀ ਗਈ ਸੀ ਜਿਸ ਨੂੰ ਪ੍ਰਧਾਨ ਸਲਿਲ ਜੈਨ...
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  59 minutes ago
ਸਿਓਲ, 15 ਅਕਤੂਬਰ- ਸਾਂਝੇ ਰੂਪ ਨਾਲ 2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਨੂੰ ਲੈ ਕੇ ਚਰਚਾ ਕਰਨ ਸੰਬੰਧੀ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਇਸ ਮਹੀਨੇ ਭਾਵ ਕਿ ਅਕਤੂਬਰ ਦੇ ਅੰਤ 'ਚ ਬੈਠਕ...
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  1 minute ago
ਸੰਗਰੂਰ, 15 ਅਕਤੂਬਰ (ਧੀਰਜ ਪਸ਼ੋਰੀਆ) - ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਕੋਰ ਕਮੇਟੀ ਦੀ ਬੈਠਕ 16 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਬੈਠਕ 'ਚ ਹੋਰਨਾਂ ਮੁੱਦਿਆਂ ਤੋਂ....
ਉੜੀਸਾ 'ਚ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ 14 ਮਜ਼ਦੂਰ ਜ਼ਖਮੀ
. . .  about 1 hour ago
ਭੁਵਨੇਸ਼ਵਰ, 15 ਅਕਤੂਬਰ -ਉੜੀਸਾ ਦੇ ਸੁੰਦਰ ਗੜ੍ਹ ਜ਼ਿਲ੍ਹੇ ਦੇ ਬੋਨਾਈ ਇਲਾਕੇ 'ਚ ਇਕ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ ਘੱਟ ਤੋਂ ਘੱਟ 14 ਮਜ਼ਦੂਰ ਜ਼ਖਮੀ ਹੋ ਗਏ। ਇਸ ਹਾਦਸੇ 'ਚ ਜ਼ਖਮੀ ਹੋਏ ਮਜ਼ਦੂਰਾਂ ਨੂੰ ਬੋਨਾਈ ਉਪ ਮੰਡਲ ਹਸਪਤਾਲ 'ਚ ਇਲਾਜ.....
ਐੱਨ. ਆਈ. ਏ. ਵਲੋਂ ਖ਼ੁਲਾਸਾ, ਹਾਫ਼ਿਜ਼ ਸਈਦ ਦੇ ਪੈਸੇ ਨਾਲ ਹਰਿਆਣਾ 'ਚ ਬਣੀ ਮਸਜਿਦ
. . .  about 1 hour ago
ਚੰਡੀਗੜ੍ਹ, 15 ਅਕਤੂਬਰ- ਹਰਿਆਣਾ ਦੇ ਪਲਵਲ ਜ਼ਿਲ੍ਹੇ 'ਚ ਬਣੀ ਇੱਕ ਮਸਜਿਦ ਦੇ ਨਿਰਮਾਣ ਨੂੰ ਲੈ ਕੇ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਮਸਜਿਦ ਦੇ ਨਿਰਮਾਣ ਲਈ ਹਾਫ਼ਿਜ਼ ਸਈਦ ਦੇ ਸੰਗਠਨ ਲਸ਼ਕਰ-ਏ...
ਸਤੰਬਰ 'ਚ 5.13 ਫ਼ੀਸਦੀ 'ਤੇ ਪਹੁੰਚੀ ਮੁਦਰਾਸਫੀਤੀ ਦਰ
. . .  about 1 hour ago
ਨਵੀਂ ਦਿੱਲੀ, 15 ਅਕਤੂਬਰ - ਮਾਸਿਕ ਥੋਕ ਮੁੱਲ ਸੂਚਕ ਅੰਕ (ਡਬਲਿਊ.ਪੀ.ਆਈ) 'ਤੇ ਆਧਾਰਿਤ ਮੁਦਰਾ ਸਫੀਤੀ ਦਰ ਵੱਧ ਕੇ ਸਤੰਬਰ 2018 ਦੇ ਲਈ 5.13 ਫ਼ੀਸਦੀ ਤੱਕ ਪਹੁੰਚ ਗਈ ਹੈ, ਜਦਕਿ ਪਿਛਲੇ ਮਹੀਨੇ ਇਹ ਦਰ 4.53 ਫ਼ੀਸਦੀ ਸੀ। ਜਾਣਕਾਰੀ ਲਈ ਦੱਸ....
ਉਤਰਾਖੰਡ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  about 1 hour ago
ਦੇਹਰਾਦੂਨ, 15 ਅਕਤੂਬਰ- ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਅੱਜ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 6 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ...
ਕੈਪਟਨ ਵੱਲੋਂ ਗੁਰੂ ਨਗਰੀ 'ਚ 5 ਪੁਲਾਂ ਤੇ ਖੇਡ ਅਕੈਡਮੀ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇੱਥੇ ਗੁਰੂ ਨਗਰੀ ਦੇ ਵਾਸੀਆਂ ਅਤੇ ਇੱਥੇ ਰੋਜ਼ਾਨਾ ਪੁੱਜਦੇ ਲੱਖਾਂ ਸੈਲਾਨੀਆਂ ਨੂੰ ਆਵਾਜਾਈ ਮੁਸ਼ਕਲਾਂ ਤੋਂ ਨਿਜਾਤ ਦਿਵਾਉਣ ਲਈ 160 ਕਰੋੜ ....
ਪਟਿਆਲਾ : ਭੁੱਖ ਹੜਤਾਲ 'ਤੇ ਬੈਠੀ ਅਧਿਆਪਕਾਂ ਦੀ ਵਿਗੜੀ ਹਾਲਤ, ਹਸਪਤਾਲ 'ਚ ਦਾਖਲ
. . .  about 1 hour ago
ਪਟਿਆਲਾ, 15 ਅਕਤੂਬਰ (ਅਮਨਦੀਪ ਸਿੰਘ) - ਅਧਿਆਪਕ ਪੱਕੇ ਮੋਰਚੇ 'ਤੇ ਭੁਖ ਹੜਤਾਲ 'ਤੇ ਬੈਠੀ ਨਮਿਤਾ ਵਾਸੀ ਲੁਧਿਆਣਾ ਦੀ ਹਾਲਤ ਵਿਗੜੀ ਹੈ। ਜਿਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਭੇਜਿਆ ਗਿਆ....
ਭਾਰਤੀ ਖੇਤਰ 'ਚ ਦਾਖ਼ਲ ਹੋਏ ਫੌਜੀ ਚੀਨੀ
. . .  about 2 hours ago
ਨਵੀਂ ਦਿੱਲੀ, 15 ਅਕਤੂਬਰ- ਅਰੁਣਾਚਲ ਸੈਕਟਰ 'ਚ ਚੀਨੀ ਫੌਜੀਆਂ ਨੇ ਅਸਲ ਕੰਟਰੋਲ ਰੇਖਾ ਨੂੰ ਪਾਰ ਕਰ ਲਿਆ ਪਰ ਭਾਰਤੀ ਫੌਜ ਵਲੋਂ ਭਾਰਤੀ ਖੇਤਰ 'ਚ ਦਾਖ਼ਲ ਹੋਣ ਦੀ ਗੱਲ ਕਹਿਣ 'ਤੇ ਉਹ ਵਾਪਸ ਪਰਤ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬੀਤੀ 10...
ਪਟਿਆਲਾ ਵਿਖੇ ਅਧਿਆਪਕਾਂ ਵੱਲੋਂ ਲਾਏ ਪੱਕੇ ਮੋਰਚੇ ਨੂੰ ਸਮਰਥਨ ਦੇਣ ਪਹੁੰਚੇ ਸੁਰਜੀਤ ਸਿੰਘ ਰੱਖੜਾ
. . .  about 2 hours ago
ਪਟਿਆਲਾ, 15 ਅਕਤੂਬਰ (ਅਮਨਦੀਪ ਸਿੰਘ) - ਪਟਿਆਲਾ ਵਿਖੇ ਅਧਿਆਪਕਾਂ ਵੱਲੋਂ ਲਾਇਆ ਪੱਕਾ ਮੋਰਚਾ ਅੱਜ ਨੌਵੇਂ ਦਿਨ 'ਚ ਸ਼ਾਮਿਲ ਹੋ ਗਿਆ ਹੈ। ਜਿਸ ਦਾ ਸਮਰਥਨ ਦੇਣ ਲਈ ਸਾਬਕਾ ਕੈਬਿਨੇਟ ਮੰਤਰੀ ਸੁਰਜੀਤ ਸਿੰਘ ਰੱਖੜਾ,ਸਤਬੀਰ ਖੱਟੜਾ, ਨਿਰਦੇਵ ਸਿੰਘ....
ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ
. . .  about 2 hours ago
ਮਾਨਸਾ,15 ਅਕਤੂਬਰ ( ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਨੇੜਲੇ ਪਿੰਡ ਤਾਮਕੋਟ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ ਹੋ ਗਈ। ਕੁਲਵੰਤ ਸਿੰਘ ਤੇ ਇਕ ਹੋਰ ਨੌਜਵਾਨ ਵਾਸੀ ਭੱਠਾ ਦੁੱਨਾ, ਜ਼ਿਲ੍ਹਾ ਲੁਧਿਆਣਾ ਜੋ ਮੋਟਰਸਾਈਕਲ ਤੇ ਸਵਾਰ ਸਨ....
ਭਾਰਤੀ ਕਿਸਾਨ ਯੂਨੀਅਨ ਵਲੋਂ 21 ਅਕਤੂਬਰ ਨੂੰ ਅਧਿਆਪਕਾਂ ਦੀ ਹੋਣ ਵਾਲੀ ਰੈਲੀ 'ਚ ਪੂਰਨ ਸਾਥ ਦੇਣ ਦਾ ਐਲਾਨ
. . .  about 2 hours ago
ਫਲਾਈਓਵਰਾਂ ਅਤੇ ਸਪੋਰਟਸ ਅਕੈਡਮੀ ਦਾ ਉਦਘਾਟਨ ਕਰਨ ਲਈ ਅੰਮ੍ਰਿਤਸਰ ਪਹੁੰਚੇ ਕੈਪਟਨ
. . .  about 3 hours ago
ਕੱਲ੍ਹ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਪੰਜਾਬ ਦੇ ਸਿਹਤ ਕੇਂਦਰ
. . .  about 3 hours ago
ਕੈਨੇਡਾ 'ਚ ਵਾਪਰੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ
. . .  about 3 hours ago
ਝਾਰਖੰਡ ਕੋਲਾ ਘਪਲਾ ਮਾਮਲਾ : ਨਵੀਨ ਜਿੰਦਲ ਸਮੇਤ 14 ਲੋਕਾਂ ਨੂੰ ਮਿਲੀ ਜ਼ਮਾਨਤ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਗਰ ਕੌ ਾਸਲ ਬਲਾਚੌਰ ਦੀ ਚੋਣ

ਨਾਮਜ਼ਦਗੀਆਂ ਦੇ ਆਖ਼ਰੀ ਦਿਨ 66 ਨਾਮਜ਼ਦਗੀ ਪੱਤਰ ਦਾਖ਼ਲ-ਕੱੁਲ ਨਾਮਜ਼ਦਗੀਆਂ ਹੋਈਆਂ 70

ਬਲਾਚੌਰ, 6 ਦਸੰਬਰ (ਦੀਦਾਰ ਸਿੰਘ ਬਲਾਚੌਰੀਆ, ਵਰਿੰਦਰਪਾਲ ਸਿੰਘ ਹੁੰਦਲ,ਗੁਰਦੇਵ ਸਿੰਘ ਗਹੂੰਣ)- ਨਗਰ ਕੌਾਸਲ ਬਲਾਚੌਰ ਦੀਆਂ 17 ਦਸੰਬਰ ਨੂੰ ਹੋ ਰਹੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਅੱਜ ਆਖ਼ਰੀ ਦਿਨ 66 ਨਾਮਜ਼ਦਗੀਆਂ ਦਰਜ ਹੋਈਆਂ, ਜਦੋਂ ਕਿ ਪਹਿਲਾਂ ਹੋਈਆਂ 4 ...

ਪੂਰੀ ਖ਼ਬਰ »

ਡੀ.ਸੀ. ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬੀ.ਡੀ.ਪੀ.ਓ. ਨੂੰ ਸਪਤਾਹਿਕ ਸਮੀਖਿਆ ਮੀਟਿੰਗ ਕਰਨ ਦੀ ਹਦਾਇਤ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਨੂੰ ਸਿਧਾਂਤਕ ਰੂਪ'ਚ ਲਾਗੂ ਕਰਨ ਤੇ ਇਸ ਦੇ ਮੰਤਵ ਨੂੰ ਪੂਰਾ ਕਰਨ ਲਈ, ਜ਼ਿਲ੍ਹੇ ਦੇ ਪੰਜਾਂ ਬਲਾਕਾਂ ਦੇ ਬੀ.ਡੀ.ਪੀ.ਓਜ ਨੂੰ ਸਪਤਾਹਿਕ ...

ਪੂਰੀ ਖ਼ਬਰ »

ਬੰਗਾ 'ਚ ਪ੍ਰੀ-ਨਿਰਵਾਣ ਦਿਵਸ 'ਤੇ ਸਮਾਗਮ

ਬੰਗਾ, 6 ਦਸੰਬਰ (ਕਰਮ ਲਧਾਣਾ) - ਡਾ: ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਦੇ ਸਬੰਧ 'ਚ ਗਜਟਿਡ ਨਾਨ ਗਜਟਿਡ ਐਸ. ਸੀ. ਬੀ. ਸੀ ਇੰਪਲਾਈਜ਼ ਫੈਡਰੇਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇਕਾਈ ਵਲੋਂ ਬੰਗਾ ਵਿਖੇ ਡਾ: ਅੰਬੇਡਕਰ ਦੇ ਬੁੱਤ 'ਤੇ ਫੁੱਲ ਮਲਾਵਾਂ ਭੇਂਟ ਕਰਨ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੱਬੇ ਕੁਚਲੇ ਲੋਕਾਂ ਦੇ ਮਸੀਹਾ - ਚੌ: ਮੋਹਨ ਲਾਲ

ਬੰਗਾ, 6 ਦਸੰਬਰ (ਲਾਲੀ ਬੰਗਾ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਮੁਹੱਲਾ ਮੁਕਤਪੁਰਾ ਬੰਗਾ ਵਿਖੇ ਪਾਰਕ 'ਚ ਵਿਸ਼ੇਸ਼ ਸਮਾਗਮ ਕਰਕੇ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਹਾੜਾ ਮਨਾਇਆ ਗਿਆ | ਚੌਧਰੀ ਮੋਹਨ ...

ਪੂਰੀ ਖ਼ਬਰ »

ਡੀ.ਸੀ. ਵਲੋਂ ਡਿਜ਼ੀਟਲ ਅਦਾਇਗੀ ਜਾਗਰੂਕਤਾ ਲਈ ਡਿਜ਼ੀਧਨ ਯਾਤਰਾ ਰਵਾਨਾ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਇੱਥੇ ਐਚ.ਡੀ.ਐਫ.ਸੀ. ਬੈਂਕ ਦੀ ਡਿਜੀਟਲ ਅਦਾਇਗੀ ਨੂੰ ਉਤਸ਼ਾਹਿਤ ਕਰਦੀ ਡਿਜੀਧਨ ਯਾਤਰਾ ਵੈਨ ਨੂੰ ਰਵਾਨਾ ਕਰਦਿਆਂ ਆਖਿਆ ਕਿ ਦੇਸ਼ ਵਿਚ ਕੈਸ਼ਲੈੱਸ ਆਰਥਿਕਤਾ ਪ੍ਰਤੀ ਪਿੰਡਾਂ ...

ਪੂਰੀ ਖ਼ਬਰ »

ਵਿਅਕਤੀ ਨੂੰ ਜ਼ਖਮੀ ਕਰਨ 'ਤੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਬਲਾਚੌਰ, 6 ਦਸੰਬਰ (ਵਰਿੰਦਰਪਾਲ ਸਿੰਘ ਹੁੰਦਲ)-ਪਿਛਲੇ ਦਿਨੀਂ ਵਿਜੇ ਕੁਮਾਰ ਪੁੱਤਰ ਸਰਵਣ ਸਿੰਘ ਵਾਸੀ ਜੀਤ ਪੁਰ ਥਾਣਾ ਬਲਾਚੌਰ ਦੇ ਬਿਆਨਾਂ 'ਤੇ ਬਲਾਚੌਰ ਪੁਲਿਸ ਨੇ ਬਿਆਨ ਦਰਜ ਕੀਤਾ ਕਿ ਜਦੋਂ ਉਹ ਪਸ਼ੂਆਂ ਦੇ ਵਾੜੇ ਜਾ ਰਿਹਾ ਸੀ ਉਸ 'ਤੇ ਤਿੰਨ ਲੋਕਾਂ ਵਲੋਂ ਤੇਜ਼ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਜਾਡਲਾ, 6 ਦਸੰਬਰ (ਬੱਲੀ)- ਅੱਜ ਨੇੜਲੇ ਪਿੰਡ ਨਾਈਮਜਾਰਾ ਦੇ ਡਾ:ਭੀਮ ਰਾਓ ਅੰਬੇਡਕਰ ਭਵਨ ਵਿਖੇ ਡਾ:ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਮਾਣ ਦਿਵਸ ਮਨਾਉਣ ਸਮੇਂ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਡਾ:ਸਾਹਿਬ ਦੇ ਮਿਸ਼ਨ ਨੂੰ ਪੂਰਾ ਕਰਨ ਦਾ ਪ੍ਰਣ ਲਿਆ | ਇਸ ਮੌਕੇ ਡਾ: ਰਾਜ ...

ਪੂਰੀ ਖ਼ਬਰ »

ਨਹਿਰ 'ਚ ਡਿੱਗੇ ਬਾਰਾਂਸਿੰਗਾ ਦੀ ਜਾਨ ਬਚਾਈ

ਸਮੁੰਦੜਾ, 6 ਦਸੰਬਰ (ਤੀਰਥ ਸਿੰਘ ਰੱਕੜ)- ਪਿੰਡ ਸਿੰਬਲੀ ਨੇੜੇ ਬਿਸਤ ਦੁਆਬ ਨਹਿਰ 'ਚ ਅਚਾਨਕ ਡਿਗ ਪਏ ਜੰਗਲੀ ਬਾਰਾਂਸਿੰਗਾ ਦੀ ਪਿੰਡ ਵਾਸੀਆਂ ਤੇ ਸਮੁੰਦੜਾ ਪੁਲਿਸ ਵੱਲੋਂ ਸੁਰੱਖਿਅਤ ਬਾਹਰ ਕੱਢ ਕੇ ਜਾਨ ਬਚਾਈ ਗਈ | ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮਹਿੰਦਰਪਾਲ ...

ਪੂਰੀ ਖ਼ਬਰ »

ਪਿੰਡ ਮੰਢਿਆਣੀ ਤੇ ਜਗਤਪੁਰ ਵਾਸੀਆਂ ਨੇ ਸਰਕਾਰ ਤੇ ਜਲ ਸਪਲਾਈ ਵਿਭਾਗ ਵਿਰੁੱਧ ਪ੍ਰਗਟਾਇਆ ਰੋਸ

ਭੱਦੀ, 6 ਦਸੰਬਰ (ਨਰੇਸ਼ ਧੌਲ)-ਪੰਜਾਬ ਅੰਦਰ ਮੌਜੂਦਾ ਕਾਂਗਰਸ ਸਰਕਾਰ ਨੂੰ ਸੱਤਾ ਸੰਭਾਲਿਆਂ 8-9 ਮਹੀਨੇ ਬੀਤ ਚੁੱਕੇ ਹਨ | ਸੂਬੇ ਭਰ 'ਚ ਵਿਕਾਸ ਕਾਰਜਾਂ ਦੀ ਗਤੀ ਨੂੰ ਬਰੇਕਾਂ ਲੱਗੀਆਂ ਹੋਈਆਂ ਹਨ | ਇਸ ਦੀ ਮਿਸਾਲ ਨਜ਼ਦੀਕੀ ਪਿੰਡ ਮੰਢਿਆਣੀ ਅਤੇ ਜਗਤਪੁਰ ਵਿਖੇ ਉਦੋਂ ...

ਪੂਰੀ ਖ਼ਬਰ »

ਮਦਨੀ ਜਾਮਾ ਮਸਜਿਦ ਬਹਿਰਾਮ 'ਚ ਪਹਿਲਾ ਸਮਾਗਮ

ਬਹਿਰਾਮ, 6 ਦਸੰਬਰ (ਨਛੱਤਰ ਸਿੰਘ ਬਹਿਰਾਮ) - ਇਸਲਾਮ ਭਾਈਚਾਰੇ ਦੀ ਨਾਮਵਰ 'ਮਦਨੀ ਜਾਮਾ ਮਸਜਿਦ' ਬਹਿਰਾਮ ਵਿਖੇ ਸੱਯਦ ਕਮਾਲ ਸ਼ਾਹ ਤੇ ਸੱਯਦ ਜਮਾਲ ਸ਼ਾਹ ਦੀ ਯਾਦ 'ਚ ਮੌਲਵੀ ਫੈਅਜੁ-ਉਲਾ ਦੀ ਅਗਵਾਈ 'ਚ ਪਹਿਲਾ ਸਮਾਗਮ ਕਰਵਾਇਆ ਗਿਆ | ਸਾਰੀਆਂ ਰਸਮਾਂ ਕਰਨ ਉਪਰੰਤ ...

ਪੂਰੀ ਖ਼ਬਰ »

ਬੀਬੀ ਸੁਰਿੰਦਰ ਕੌਰ ਚੱਕ ਗੁਰੂ ਨਮਿਤ ਸ਼ਰਧਾਂਜਲੀ ਸਮਾਗਮ

ਬਹਿਰਾਮ, 6 ਦਸੰਬਰ (ਨਛੱਤਰ ਸਿੰਘ ਬਹਿਰਾਮ) - ਮਾਂ ਦਾ ਵਿਛੋੜਾ ਇਨਸਾਨ ਨੂੰ ਸਾਰੀ ਜ਼ਿੰਦਗੀ ਨਹੀਂ ਭੁੱਲਦਾ ਕਿਉਂਕਿ ਮਾਂ ਦੀ ਬਦੌਲਤ ਹੀ ਅਸੀਂ ਇਹ ਦੁਨੀਆਂ ਦੇਖੀ ਹੈ | ਇਹ ਪ੍ਰਗਟਾਵਾ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਸਾਬਕਾ ਸਰਪੰਚ ਚੱਕ-ਗੁਰੂ ਅਵਤਾਰ ਸਿੰਘ ...

ਪੂਰੀ ਖ਼ਬਰ »

ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਾ ਸਾਲਾਨਾ ਜੋੜ ਮੇਲਾ 12 ਤੋਂ

ਮੇਹਲੀ, 6 ਦਸੰਬਰ (ਸੰਦੀਪ ਸਿੰਘ) - ਰੌਜ਼ਾ ਸ਼ਰੀਫ ਪਿੰਡ ਮੰਢਾਲੀ ਵਿਖੇ ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਾ ਸਾਲਾਨਾ ਜੋੜ ਮੇਲਾ ਜੋ 1985 ਤੋਂ ਹਰ ਸਾਲ ਮਨਾਇਆ ਜਾਂਦਾ ਹੈ, ਇਸ ਸਾਲ ਵੀ ਗੱਦੀ ਨਸ਼ੀਨ ਸਾਂਈ ਉਮਰੇ ਸ਼ਾਹ ਕਾਦਰੀ ਦੀ ਰਹਿਨੁਮਾਈ ਹੇਠ ਸੰਗਤਾਂ ਤੇ ਨਗਰ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਨਵਾਂਸ਼ਹਿਰ, 6 ਦਸੰਬਰ (ਗੁਰਬਖ਼ਸ਼ ਸਿੰਘ ਮਹੇ)- ਅੱਜ ਵੱਖ-ਵੱਖ ਜਥੇਬੰਦੀਆਂ ਵੱਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਉਨ੍ਹਾਂ ਦੇ ਬੁੱਤ 'ਤੇ ਹਾਰ ਪਹਿਨਾ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਹੋਰ ਤਾਂ ਹੋਰ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਕਾੈਪ 12 ਨੂੰ

ਸੜੋਆ, 6 ਦਸੰਬਰ (ਪੱਤਰ ਪ੍ਰੇਰਕ)- ਸ਼੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਵਲੋਂ 12 ਦਸੰਬਰ ਨੂੰ ਪਿੰਡ ਬਕਾਪੁਰ ਵਿਖੇ ਲਗਾਏ ਜਾ ਰਹੇ ਅੱਖਾਂ ਦੇ ਮੁਫ਼ਤ ਚੈੱਕਅਪ ਕਾੈਪ ਬਾਰੇ ਪਿੰਡ ਸੜੋਆ ਵਿਖੇ ਵਿਚਾਰਾਂ ਹੋਈਆਂ | ਕਾੈਪ ਦੌਰਾਨ ਸ਼ੰਕਰਾ ਆਈ ਹਸਪਤਾਲ ...

ਪੂਰੀ ਖ਼ਬਰ »

ਪਿੰਡ ਨਵਾਂਗਰਾ ਵਿਖੇ ਅੱਜ ਅਚਾਨਕ 2 ਮੌਤਾਂ

ਪੋਜੇਵਾਲ ਸਰਾਂ, 6 ਦਸੰਬਰ (ਨਵਾਂਗਰਾਈਾ)- ਪਿੰਡ ਨਵਾਂਗਰਾਂ ਵਾਸੀਆਂ ਲਈ ਅੱਜ ਦਾ ਦਿਨ ਬਹੁਤ ਹੀ ਦੁਖਦਾਈ ਰਿਹਾ | ਪਹਿਲਾਂ ਤੜਕੇ ਗੀਤਾ ਰਾਣੀ ਪਤਨੀ ਸੰਤੋਖ ਚੰਦ ਮਿਸਤਰੀ ਤੇ ਫਿਰ ਉਸ ਤੋਂ ਬਾਅਦ ਨੌਜਵਾਨ ਪਰਮਿੰਦਰ ਕੁਮਾਰ ਕਾਲਾ ਪੁੱਤਰ ਸਵ: ਮੇਹਰ ਚੰਦ ਰਿਟਾ. ਕਾਨੂੰਗੋ ...

ਪੂਰੀ ਖ਼ਬਰ »

ਡਾ: ਅੰਬੇਡਕਰ ਨੇ ਸਮਾਜ ਲਈ ਸੰਘਰਸ਼ ਕੀਤਾ - ਸੁੱਖੀ

ਬੰਗਾ, 6 ਦਸੰਬਰ (ਜਸਬੀਰ ਸਿੰਘ ਨੂਰਪੁਰ) - ਡਾ: ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ 'ਤੇ ਬੰਗਾ 'ਚ ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਨੇ ਕੀਤੀ | ਮੁੱਖ ਮਹਿਮਾਨ ਡਾ: ...

ਪੂਰੀ ਖ਼ਬਰ »

ਕੈਨੇਡਾ ਅਤੇ ਅਮਰੀਕਾ ਸਟੱਡੀ/ਸਕੂਲਿੰਗ ਵੀਜ਼ਾ ਅਤੇ ਮਲਟੀਪਲ ਵੀਜ਼ਾ ਲਈ ਸੈਮੀਨਾਰ 9 ਨੂੰ

ਜਲੰਧਰ, 6 ਦਸੰਬਰ (ਅ.ਬ.)-ਐਕਸਪਰਟ ਕਰੀਅਰ ਕੰਸਲਟੈਂਟ ਈ. ਸੀ. ਸੀ. ਦੇ ਦਫ਼ਤਰ ਸ਼ੋਰੂਮ ਨੰ: 665, ਟੋਪ ਫਲੋਰ, ਸੈਕਟਰ 70, ਮੁਹਾਲੀ ਵਿਖੇ ਕੈਨੇਡਾ ਅਤੇ ਅਮਰੀਕਾ ਵਿਚ ਸਟੱਡੀ ਸਕੂਲਿੰਗ ਵੀਜ਼ਾ ਲਈ ਸੈਮੀਨਾਰ 9 ਦਸੰਬਰ ਸਨਿਚਵਾਰ ਨੂੰ ਕਰਵਾਇਆ ਜਾ ਰਿਹਾ ਹੈ | ਐਕਸਪਰਟ ਕਰੀਅਰ ...

ਪੂਰੀ ਖ਼ਬਰ »

ਮਾਈ ਹੱਸੀ ਦਾ ਸਾਲਾਨਾ ਮੇਲਾ 10 ਤੋਂ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਰੋਜ਼ਾ ਮਾਈ ਹੁਸੈਨ ਬੀਬੀ (ਮਾਈ ਹੱਸੀ) ਕਰਿਆਮ ਰੋਡ ਨਵਾਂਸ਼ਹਿਰ ਦਾ ਸਾਲਾਨਾ ਮੇਲਾ 10,11 ਅਤੇ 12 ਦਸੰਬਰ ਨੂੰ ਲੱਗ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵ ਸ੍ਰੀ ਦਰਸ਼ਨ ਸਿੰਘ ਖਾਰਾ, ਰਾਮਪਾਲ ਤੇ ਦੇਵ ਰਾਮ ਨੇ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਗਮ ਅੱਜ

ਜਾਡਲਾ, 6 ਦਸੰਬਰ (ਬੱਲੀ)- ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਦਾ ਸਾਲਾਨਾ ਇਨਾਮ ਵੰਡ ਤੇ ਸਭਿਆਚਾਰਕ ਸਮਾਗਮ 7 ਦਸੰਬਰ ਨੂੰ ਹੋ ਰਿਹਾ ਹੈ | ਇਸ ਮੌਕੇ ਸਕੂਲੀ ਬੱਚੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ | ਇਹ ਜਾਣਕਾਰੀ ਟਰੱਸਟੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਚੱਕਦਾਨਾ ਵਿਖੇ ਕੈਂਪ ਲਗਾਇਆ

ਉੜਾਪੜ/ਲਸਾੜਾ, 6 ਦਸੰਬਰ (ਲਖਵੀਰ ਸਿੰਘ ਖੁਰਦ) - ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਚੱਕਦਾਨਾ ਵਿਖੇ ਪੰਜਾਬ ਪਾਵਰ ਕਾਮ ਔੜ ਦੇ ਐਸ. ਡੀ. ਓ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸਰਵੇ ਕੈਂਪ ਲਗਾਇਆ ਗਿਆ | ਜਿਸ ਦੀ ਪਿੰਡ ਪੱਧਰੀ ਕਮੇਟੀ 'ਚ ਸੀਨੀਅਰ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨੇ ਵੱਖ ਵੱਖ ਪਿੰਡਾਂ 'ਚ ਲਗਾਏ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਮੇਹਲੀ, ਬਹਾਦਰਪੁਰ, ਬਹਿਲੂਰ ਕਲਾਂ, ਬਖਲੌਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਗਏ | ਇਸ ਮੌਕੇ ਨਸ਼ਿਆਂ ਦੀ ਵਰਤੋਂ ਨਾਲ ...

ਪੂਰੀ ਖ਼ਬਰ »

ਜਸਵਿੰਦਰਜੀਤ ਸਿੰਘ ਸਹਾਇਕ ਰਜਿਸਟਰਾਰ ਸ਼.ਭ.ਸ ਨਗਰ ਨੇ ਅਹੁਦਾ ਸੰਭਾਲਿਆ

ਨਵਾਂਸ਼ਹਿਰ, 6 ਦਸੰਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਜ਼ਿਲ੍ਹਾ ਸ.ਭ.ਸ.ਨਗਰ ਜਸਵਿੰਦਰਜੀਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਮੌਕੇ ਡੀ.ਆਰ ਮੋਹਣ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਾਇੰਸ ਮੇਲੇ ਦੇ ਮੁਕਾਬਲਿਆਂ 'ਚ ਮੁਕੰਦਪੁਰ ਸਕੂਲ ਦੀ ਸਰਦਾਰੀ

ਮੁਕੰਦਪੁਰ, 6 ਦਸੰਬਰ (ਹਰਪਾਲ ਸਿੰਘ ਰਹਿਪਾ, ਦੇਸ ਰਾਜ ਬੰਗਾ) - ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਲਈ ਸ਼ਹੀਦ ਭਗਤ ਸਿੰਘ ਨਗਰ ਦੇ ਵੀ. ਐਲ. ਆਰੀਆ ਸਕੂਲ ਨਵਾਂਸ਼ਹਿਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਨੇ 6 ਥੀਮ 'ਚੋਂ 4 ਥੀਮ 'ਚ ਪਹਿਲਾ ਸਥਾਨ ਤੇ 2 ਥੀਮ 'ਚੋਂ ਦੂਸਰਾ ਸਥਾਨ ਤੇ ਇਕ ਥੀਮ 'ਚੋਂ ਤੀਸਰਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰੀ ਸਾਇੰਸ ਮੇਲੇ 'ਚ ਆਪਣੀ ਸਰਦਾਰੀ ਕਾਇਮ ਕੀਤੀ | ਸਰੋਤ ਪ੍ਰਬੰਧਨ ਅਤੇ ਭੋਜਨ ਸੁਰੱਖਿਆ ਥੀਮ ਵਿਚ ਸਕੂਲ ਦੀਆਂ ਵਿਦਿਆਰਥਣਾਂ ਸਿਮਰਨਜੀਤ ਕੌਰ ਅਤੇ ਅਮਿਸ਼ਾ ਸਿੰਮਕ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਰਹਿੰਦ ਖੁੰਹਦ ਪ੍ਰਬੰਧਨ ਅਤੇ ਪਾਣੀ ਦੇ ਸੋਮਿਆਂ ਦੀ ਸਾਂਭ ਸੰਭਾਲ (ਸੀਨੀਅਰ ਸੈਕੰਡਰੀ ਵਰਗ) ਥੀਮ ਵਿਚ ਸਕੂਲ ਦੇ ਵਿਦਿਆਰਥੀਆਂ ਅਵਤਾਰ ਸਿੰਘ ਅਤੇ ਅਭਿਸ਼ੇਕ ਬੈਂਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਡਿਜੀਟਲ ਅਤੇ ਤਕਨਾਲੋਜੀ ਨਤੀਜੇ ਵਿਚ ਸਕੂਲ ਦੇ ਵਿਦਿਆਰਥੀਆਂ ਸ਼ਰਨ ਕੌਰ ਅਤੇ ਕੁੰਦਨ ਕੁਮਾਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਗਣਿਤਕ ਪ੍ਰਾਰੂਪ ਥੀਮ ਵਿਚ ਸਕੂਲ ਦੇ ਵਿਦਿਆਰਥੀ ਦੀਪਕ ਕੁਮਾਰ ਅਤੇ ਪਰਮਿੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਰਹਿੰਦ ਖੁੰਹਦ ਪ੍ਰਬੰਧਨ ਅਤੇ ਪਾਣੀ ਦੇ ਸੋਮਿਆਂ ਦੀ ਸਾਂਭ ਸੰਭਾਲ (ਐਲੀਮੈਂਟਰੀ) ਥੀਮ ਵਿਚ ਸਕੂਲ ਦੇ ਵਿਦਿਆਰਥੀ ਦੀਪਕ ਅਤੇ ਨਵਨੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਿਹਤ ਅਤੇ ਤੰਦਰੁਸਤੀ (ਸੈਕੰਡਰੀ ਵਰਗ) ਥੀਮ ਵਿਚ ਸਕੂਲ ਦੀਆਂ ਵਿਦਿਆਰਥਣਾਂ ਕਮਲ ਅਤੇ ਅੰਨੂ ਬਾਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਸਿਹਤ ਅਤੇ ਤੰਦਰੁਸਤੀ (ਐਲੀਮੈਂਟਰੀ) ਥੀਮ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੈਂਸੀ ਅਤੇ ਭਾਵਨਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਭਾਸ਼ਣ ਮੁਕਾਬਲਿਆਂ ਵਿਚ ਜਸਲੀਨ ਸੰਧੂ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਅਮਰਜੀਤ ਖਟਕੜ ਨੇ ਸਮੂਹ ਸਾਇੰਸ ਅਧਿਆਪਕਾਂ ਤੇ ਗਾਈਡ ਅਧਿਆਪਕਾਂ ਲੈਕ: ਮੀਨਾਕਸ਼ੀ ਅਤੇ ਸੰਦੀਪ ਕੁਮਾਰ ਅਤੇ ਸਤਵੀਰ ਸਿੰਘ ਦਾ ਸਨਮਾਨ ਕੀਤਾ | ਸਕੂਲ ਵਿਖੇ ਪਿ੍ੰਸੀਪਲ ਅਮਰਜੀਤ ਖਟਕੜ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕੀਤਾ ਗਿਆ | ਇਸ ਸਮੇਂ ਕਿਸ਼ਨ ਚੰਦ, ਪ੍ਰੇਮ ਕੁਮਾਰ, ਇੰਦਰਪਾਲ ਸਿੰਘ, ਪਰਦੀਪ ਸਿੰਘ, ਗੁਰਜਿੰਦਰ ਸਿੰਘ, ਰਣ ਬਹਾਦਰ, ਬੁੱਧ ਦਾਸ, ਕਸ਼ਮੀਰ ਸਿੰਘ, ਸੰਦੀਪ ਕੁਮਾਰ, ਸਤਿੰਦਰ ਸੋਢੀ, ਮਨਦੀਪ ਸਿੰਘ, ਤਰਸੇਮ ਲਾਲ, ਨਿਰਮਲ ਰਾਮ, ਸੁਰਜੀਤ ਸਿੰਘ, ਅਭੀਰਾਮ ਸਿਆਲ, ਵਿਜੇ ਕੁਮਾਰ, ਗੁਰਦੀਪ ਸਿੰਘ, ਸਤਵੀਰ ਸਿੰਘ, ਬਲਰਾਜ, ਭੁਪਿੰਦਰ ਸਿੰਘ, ਰਾਜ ਕੁਮਾਰ, ਦਵਿੰਦਰ ਕੌਰ, ਪ੍ਰਵੀਨ ਕੌਰ, ਊਸ਼ਾ ਕਿਰਨ, ਮੀਨਾਕਸ਼ੀ, ਰਮਨਦੀਪ, ਨੀਰੂ ਸ਼ਰਮਾਂ, ਮੰਜੂ ਬਾਲੀ, ਹਰਪ੍ਰੀਤ ਕੌਰ, ਜੋਤੀ ਗੁਪਤਾ, ਸਰਬਜੀਤ ਕੌਰ ਅਤੇ ਪ੍ਰਤੀਮਾ ਸ਼ਰਮਾ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਿ੍ਪਾਲ ਸਾਗਰ ਅਕੈਡਮੀ ਵਿਖੇ ਅੰਤਰਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਸ਼ੁਰੂ

ਰਾਹੋਂ, 6 ਦਸੰਬਰ (ਬਲਬੀਰ ਸਿੰਘ ਰੂਬੀ)- ਕਿ੍ਪਾਲ ਸਾਗਰ ਅਕੈਡਮੀ 'ਚ 22ਵਾਂ ਐੱਚ.ਐੱਚ. ਹਰਭਜਨ ਸਿੰਘ ਮੈਮੋਰੀਅਲ ਨੈਸ਼ਨਲ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਹਲਕਾ ਵਿਧਾਇਕ ਅੰਗਦ ਸਿੰਘ ਤੇ ਕਿ੍ਪਾਲ ਸਾਗਰ ਸੰਸਥਾ ਦੇ ਚੇਅਰਮੈਨ ਡਾ. ਕਰਮਜੀਤ ਸਿੰਘ ਵਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਫਤਹਿਗੜ੍ਹ ਸਾਹਿਬ 'ਚ ਲੰਗਰ ਲਗਾਉਣ ਸਬੰਧੀ ਮੀਟਿੰਗ

ਮੱਲਪੁਰ ਅੜਕਾਂ, 6 ਦਸੰਬਰ (ਮਨਜੀਤ ਸਿੰਘ ਜੱਬੋਵਾਲ) - ਕਲਗੀਧਰ ਮਿਸ਼ਨ ਚੈਰੀਟੇਬਲ ਟਰੱਸਟ ਸ਼ਹੀਦ ਭਗਤ ਸਿੰਘ ਨਗਰ ਵਲੋਂ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ 'ਤੇ ਸਮੂਹ ਇਲਾਕਾ ਨਵਾਂਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਫਤਿਹਗੜ੍ਹ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਕਾਰਨ ਟ੍ਰੈਫਿਕ ਦੀ ਸਮੱਸਿਆ ਨਾਲ ਜੂਝ ਰਿਹਾ ਕਸਬਾ ਮਜਾਰੀ

ਮਜਾਰੀ/ਸਾਹਿਬਾ, 6 ਦਸੰਬਰ (ਨਿਰਮਲਜੀਤ ਸਿੰਘ ਚਾਹਲ)- ਬਲਾਚੌਰ ਤੋਂ ਗੜ੍ਹਸ਼ੰਕਰ ਹਾਈਵੇਅ ਰੋਡ 'ਤੇ ਪੈਂਦੇ ਕਸਬਾ ਮਜਾਰੀ ਵਿਚੋਂ ਲੰਘਦੇ ਹਾਈਵੇਅ ਦੇ ਦੋਵੇਂ ਪਾਸੇ ਕਿਨਾਰਿਆਂ 'ਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਲੰਘਣ ਵਾਲੀ ਟ੍ਰੈਫਿਕ ਲਈ ਅੜਿੱਕਾ ਬਣੇ ...

ਪੂਰੀ ਖ਼ਬਰ »

ਫਰਾਲਾ 'ਚ ਸੰਗੀਤ ਮੇਲਾ ਅੱਜ

ਸੰਧਵਾਂ, 6 ਦਸੰਬਰ (ਪ੍ਰੇਮੀ ਸੰਧਵਾਂ) - ਪਿੰਡ ਫਰਾਲਾ ਦੇ ਗਿਆਨਪੁਰੀ ਖੇਡ ਸਟੇਡੀਅਮ 'ਚ ਉਸਤਾਦ ਸਰਦਾਰ ਮੁਹੰਮਦ ਤੇ ਗੁਰੂ ਗੁਲਜ਼ਾਰ ਮੁਹੰਮਦ ਦੀ ਯਾਦ 'ਚ ਉਸਤਾਦ ਗੁਲਜ਼ਾਰ ਮੁਹੰਮਦ (ਗੁਰੂ) ਯਾਦਗਾਰੀ ਟਰੱਸਟ ਫਰਾਲਾ ਵਲੋਂ ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ...

ਪੂਰੀ ਖ਼ਬਰ »

ਕੱਚੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ

ਮੁਕੰਦਪੁਰ, 6 ਦਸੰਬਰ (ਅਮਰੀਕ ਸਿੰਘ ਢੀਂਡਸਾ) - ਪਿੰਡ ਗਹਿਲ ਮਜਾਰੀ ਤੇ ਗੁਣਾਚੌਰ ਵਾਸੀਆਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਹੋਣ ਲੱਗੀ ਹੈ | ਮੁਕੰਦਪੁਰ-ਬੰਗਾ ਸੜਕ ਤੋਂ ਗਹਿਲ ਮਜਾਰੀ ਤੋਂ ਗੁਣਾਚੌਰ ਨੂੰ ਜਾਂਦਾ ਕਿਲੋਮੀਟਰ ਤੋਂ ਜ਼ਿਆਦਾ ਰਸਤਾ ਕੱਚਾ ਸੀ ਤੇ ਉਸਦੀ ...

ਪੂਰੀ ਖ਼ਬਰ »

ਫਰਾਲਾ 'ਚ ਮਮਤਾ ਦਿਵਸ ਮਨਾਇਆ

ਸੰਧਵਾਂ, 6 ਦਸੰਬਰ (ਪ੍ਰੇਮੀ ਸੰਧਵਾਂ) - ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿੰਡ ਫਰਾਲਾ ਦੇ ਆਂਗਣਵਾੜੀ ਸੈਂਟਰ ਵਿਖੇ ਮੈਡਮ ਹਰਵਿੰਦਰ ਕੌਰ ਦੀ ਅਗਵਾਈ 'ਚ ਮਮਤਾ ਦਿਵਸ ਮਨਾਇਆ ਗਿਆ | ਜਿਸ 'ਚ ਗਰਭਵਤੀ ਮਾਵਾਂ ਤੇ ਬੱਚਿਆਂ ਦੇ ਟੀਕੇ ਲਗਾਏ ਗਏ | ਮੈਡਮ ਹਰਵਿੰਦਰ ਕੌਰ ਏ. ...

ਪੂਰੀ ਖ਼ਬਰ »

ਡਾ: ਅੰਬੇਡਕਰ ਨੇ ਸਮੁੱਚੀ ਮਾਨਵਤਾ ਦਾ ਭਲਾ ਸੋਚਿਆ- ਐਮ. ਐਸ. ਪਰਮਾਰ

ਸੰਧਵਾਂ, 6 ਦਸੰਬਰ (ਪ੍ਰੇਮੀ ਸੰਧਵਾਂ) - ਡਾ: ਅੰਬੇਡਕਰ ਬੁਧਿੱਸ਼ਟ ਰਿਸੋਰਸ ਸੈਂਟਰ ਸੂੰਢ ਵਿਖੇ ਡਾ: ਬੀ. ਆਰ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਕਰਵਾਏ ਗਏ ਸਮਾਗਮ 'ਚ ਡਾ: ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਐਮ. ਐਸ ਪਰਮਾਰ ਨੇ ਡਾ: ਅੰਬੇਡਕਰ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ 'ਚ ਵਿਗਿਆਨਕ ਸੋਚ ਪੈਦਾ ਕਰਨ 'ਚ ਸਹਾਇਕ ਹੁੰਦੇ ਹਨ ਵਿਗਿਆਨ ਮੇਲੇ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਰਾਜ ਸਿੱਖਿਆ ਤੇ ਸਿਖਲਾਈ ਪ੍ਰੀਸ਼ਦ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਦੀ ਅਗਵਾਈ ' ਚ ਸਥਾਨਕ ਡਬਲਿਊ. ਐਲ.ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੋ ਦਿਨਾ ਸਾਇੰਸ ਪ੍ਰਦਰਸ਼ਨੀ ਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਟੂਰਨਾਮੈਂਟ ਦੇ ਦੂਜੇ ਦਿਨ ਸੀ. ਆਰ. ਪੀ. ਐਫ. ਜਲੰਧਰ ਜੇਤੂ

ਬੰਗਾ, 6 ਦਸੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਮੇਟੀ ਬੰਗਾ ਵਲੋਂ ਕਰਵਾਏ ਜਾ ਰਹੇ 20ਵੇਂ ਰਾਜ ਪੱਧਰੀ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਪੂਲ 'ਬੀ' ਦੇ ਦੋ ਮੈਚ ਹੋਏ | ਪਹਿਲੇ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਮਨਾਇਆ

ਔੜ/ਝਿੰਗੜਾਂ, 6 ਦਸੰਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਉਨ੍ਹਾਂ ਦੇ ਆਦਮ ਕੱਦ ਬੁੱਤ 'ਤੇ ਸੁਰਜੀਤ ਸਿੰਘ ਝਿੰਗੜ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਭੁਪਿੰਦਰ ਸਿੰਘ ਪ੍ਰਧਾਨ ਡਾ: ਬੀ.ਆਰ ਅੰਬੇਡਕਰ ...

ਪੂਰੀ ਖ਼ਬਰ »

ਗੋਡਿਆਂ ਦਾ ਬਿਨਾਂ ਆਪ੍ਰੇਸ਼ਨ ਇਲਾਜ ਸੰਭਵ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਨਰਾਇਣੀ ਆਯੁਰਵੈਦਿਕ ਗਰੱੁਪ ਵੱਲੋਂ ਪੁਰਾਤਨ ਖੋਜਾਂ ਅਤੇ ਜਾਣਕਾਰੀ 'ਤੇ ਅਧਾਰਤ, ਆਯੁਰਵੈਦਿਕ ਫ਼ਾਰਮੂਲੇ ਨਾਲ ਤਿਆਰ ਕੀਤੀ ਗਈ ਨਰਾਇਣੀ ਆਰਥੋਕਿਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ ਵਿਚ ਹੀ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸੜਕ 'ਤੇ ਪ੍ਰੀਮਿਕਸ ਪਾਉਣ ਦੀ ਮੰਗ

ਘੁੰਮਣਾਂ, 6 ਦਸੰਬਰ (ਮਹਿੰਦਰ ਪਾਲ ਸਿੰਘ) - ਪਿੰਡ ਮੁੰਨਾ ਤੋਂ ਲੈ ਕੇ ਫਰਾਲਾ ਨੂੰ ਜਾਂਦੀ ਸੜਕ 'ਤੇ ਪੱਥਰ ਪਏ ਨੂੰ ਕਈ ਮਹੀਨੇ ਹੋ ਗਏ ਹਨ | ਇਸ ਕਰਕੇ ਲੋਕਾਂ ਨੂੰ ਆਉਣ ਜਾਣ 'ਚ ਬੜੀ ਮੁਸ਼ਕਿਲ ਆ ਰਹੀ ਹੈ | ਥੋੜੀ ਜਿਹੀ ਸੜਕ 'ਤੇ ਫਰਾਲਾ ਕੋਲ ਪ੍ਰੀਮਿਕਸ ਪਿਆ ਹੈ ਪਰ ਕਾਫ਼ੀ ...

ਪੂਰੀ ਖ਼ਬਰ »

ਸਮਾਜ ਸੇਵੀ ਮਹਿੰਦਰ ਸਿੰਘ ਵਾਰੀਆ ਪਠਲਾਵਾ ਦੀ ਬਰਸੀ ਮੌਕੇ ਧਾਰਮਿਕ ਸਮਾਗਮ

ਬੰਗਾ, 6 ਦਸੰਬਰ (ਕਰਮ ਲਧਾਣਾ) - ਉੱਘੀ ਸਮਾਜ ਸੇਵੀ ਸੰਸਥਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਬਾਨੀ ਸਰਪ੍ਰਸਤ ਸਵ: ਮਹਿੰਦਰ ਸਿੰਘ ਵਾਰੀਆ ਦੀ ਸੱਤਵੀਂ ਬਰਸੀ ਮੌਕੇ ਪਠਲਾਵਾ ਵਿਖੇ 'ਸਲਾਨਾ ਯਾਦ ਸਮਾਗਮ' ਕਰਾਇਆ ਗਿਆ | ਭੋਗ ਉਪਰੰਤ ਦੀਵਾਨ ਸਜਾਏ ਗਏ | ਦੀਵਾਨ ਦੀ ...

ਪੂਰੀ ਖ਼ਬਰ »

ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਟਰੱਕ ਖੋਹਿਆ

ਦਸੂਹਾ, 6 ਦਸੰਬਰ (ਭੁੱਲਰ)-ਅੱਜ ਸਵੇਰੇ ਉੱਚੀ ਬੱਸੀ ਨੇੜੇ 5-6 ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਕ ਟਰੱਕ ਖੋਹ ਲਿਆ ਅਤੇ ਫ਼ਰਾਰ ਹੋ ਗਏ | ਪੁਲਿਸ ਸੂਤਰਾਂ ਅਨੁਸਾਰ ਅੱਜ ਸਵੇਰੇ ਲਗਭਗ 2 ਵਜੇ ਟਰੱਕ ਨੰਬਰ ਪੀ.ਬੀ. 11- ਏ.ਪੀ. -7437 ਜਿਸ ਨੰੂ ਬਲਿਹਾਰ ਸਿੰਘ ਪੁੱਤਰ ਮੁਹਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX