ਬਟਾਲਾ, 6 ਦਸੰਬਰ (ਕਾਹਲੋਂ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਅੱਜ ਪੰਜਾਬ ਰੋਡਵੇਜ਼ ਡੀਪੂ ਬਟਾਲਾ ਵਿਖੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਪੰਜਾਬ ਚੇਅਰਮੈਨ ਪਰਮਜੀਤ ਸਿੰਘ ਕੋਹਾੜ, ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ਤੇ ਡੀਪੂ ...
ਗੁਰਦਾਸਪੁਰ, 6 ਦਸੰਬਰ (ਬਲਦੇਵ ਸਿੰਘ ਬੰਦੇਸ਼ਾ)-ਧਾਰੀਵਾਲ ਡਡਵਾਂ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ | ਜਦੋਂ ਕਿ ਉਸ ਦੇ ਪਿੱਛੇ ਬੈਠਾ ਨੌਜਵਾਨ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਜ਼ੇਰੇ ਇਲਾਜ ਦੀਪਕ ਉਰਫ਼ ...
ਪੁਰਾਣਾ ਸ਼ਾਲਾ, 6 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਬੇਟ ਇਲਾਕੇ ਦੇ 150 ਪਿੰਡਾਂ ਦੇ ਲੋਕਾਂ ਨੂੰ ਨਗਦੀ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਵਿਰਲੇ-ਵਿਰਲੇ ਏ.ਟੀ.ਐਮ. ਬੂਥ ਹਨ | ਪਰ ਇਨ੍ਹਾਂ ਏ.ਟੀ.ਐਮ. ਮਸ਼ੀਨਾਂ ਵਿਚ ਪਿਛਲੇ ਕਰੀਬ 20 ਦਿਨਾਂ ਤੋਂ ਨਗਦੀ ਨਾ ...
ਧਾਰੀਵਾਲ, 6 ਦਸੰਬਰ (ਸਵਰਨ ਸਿੰਘ)-ਸਥਾਨਕ ਡਡਵਾਂ ਰੋਡ ਧਾਰੀਵਾਲ 'ਤੇ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਸਰਾ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਲੇਹਲ ਦਾ ਵਾਸੀ ਅਭਿਮਾਨ ਪੁੱਤਰ ...
ਅਲੀਵਾਲ, 6 ਦਸੰਬਰ (ਹਰਪਿੰਦਰਪਾਲ ਸਿੰਘ ਸੰਧੂ)-ਬੀਤੀ ਦੇਰ ਰਾਤ ਕਸਬਾ ਅਲੀਵਾਲ ਦੇ ਨਜ਼ਦੀਕ ਡਿਊਟੀ ਤੋਂ ਮੋਟਰਸਾਈਕਲ 'ਤੇ ਘਰ ਜਾ ਰਹੇ ਫਾਇਨਾਂਸ ਕੰਪਨੀ ਦੇ ਮੁਲਾਜ਼ਮ ਕੋਲੋਂ ਮੋਟਰਸਾਈਕਲ ਸਵਾਰ 3 ਲੁਟੇਰੇ ਨਕਦੀ ਅਤੇ ਹੋਰ ਜ਼ਰੂਰੀ ਦਸਤਾਵੇਜ਼ ਖੋਹ ਕੇ ਫ਼ਰਾਰ ਹੋ ਗਏ | ...
ਡੇਰਾ ਬਾਬਾ ਨਾਨਕ, 6 ਦਸੰਬਰ (ਵਿਜੇ ਕੁਮਾਰ ਸ਼ਰਮਾ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਜੀ.ਐੱਸ.ਟੀ. ਦੇ ਵਿਰੋਧ 'ਚ ਅੱਜ ਲੋਕ ਯੁਵਾ ਸ਼ਕਤੀ ਪਾਰਟੀ ਦੇ ਵਰਕਰਾਂ ਨੇ ਪਾਰਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਬਾਜਵਾ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕਿਆ | ਇਸ ...
ਗੁਰਦਾਸਪੁਰ, 6 ਦਸੰਬਰ (ਆਰਿਫ਼)-ਅੱਜ ਮਾਨਯੋਗ ਵਧੀਕ ਸੈਸ਼ਨ ਜੱਜ ਗੁਰਦਾਸਪੁਰ ਸ੍ਰੀ ਪ੍ਰੇਮ ਕੁਮਾਰ ਦੀ ਅਦਾਲਤ ਵਲੋਂ ਸੇਵਾ ਮੁਕਤ ਅਧਿਆਪਕ ਦੇ ਕਤਲ ਮਾਮਲੇ ਵਿਚ 3 ਦੋਸ਼ੀਆਂ ਨੂੰ ਉਮਰ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਨੇ ...
ਗੁਰਦਾਸਪੁਰ, 6 ਦਸੰਬਰ (ਆਰਿਫ਼)-ਜਾਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ ਨੇ ਸਾਂਝੇ ਤੌਰ 'ਤੇ ਮੈਨੇਜਮੈਂਟ ਵਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਫ਼ਿਰੋਜ਼ ...
ਕਲਾਨੌਰ, 6 ਦਸੰਬਰ (ਸਤਵੰਤ ਸਿੰਘ ਕਾਹਲੋਂ)-ਅੱਜ ਸਥਾਨਕ ਕਸਬੇ 'ਚ ਹਿੰਦੁਸਤਾਨ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਸੁਰਜੀਤ ਸਿੰਘ ਬਿੱਲਾ ਦੀ ਅਗਵਾਈ 'ਚ ਐਕਸਾਈਜ਼ ਵਿਭਾਗ ਿਖ਼ਲਾਫ਼ ਪਿੰਡਾਂ ਅੰਦਰ ਚੱਲ ਰਹੀਆਂ ਸ਼ਰਾਬ ਦੀਆਂ ਨਾਜਾਇਜ਼ ਬ੍ਰਾਂਚਾਂ ਦੇ ਵਿਰੋਧ 'ਚ ਪੁਤਲਾ ...
ਬਟਾਲਾ, 6 ਦਸੰਬਰ (ਕਾਹਲੋਂ)-ਮਾਝੇ ਦੇ ਇਤਿਹਾਸਕ ਕਸਬਾ ਅੱਚਲ ਸਾਹਿਬ ਦੇ ਨਜ਼ਦੀਕੀ ਪੈਂਦੇ ਪਿੰਡ ਉਦੋਕੇ ਦੇ ਗੁਰਦੁਆਰਾ ਥੰਮ ਸਾਹਿਬ ਵਿਖੇ ਸਾਲਾਨਾ ਧਾਰਮਿਕ ਸਮਾਗਮ 9 ਅਤੇ 10 ਦਸੰਬਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਸਾਹਿਤ ਮਨਾਇਆ ਜਾ ਰਿਹਾ ਹੈ ...
ਗੁਰਦਾਸਪੁਰ, 6 ਦਸੰਬਰ (ਆਰਿਫ਼)-ਟੀਮ ਗਲੋਬਲ ਵਲੋਂ ਹਰ ਰੋਜ਼ ਵਿਦਿਆਰਥੀਆਂ ਦੇ ਕੈਨੇਡਾ ਤੇ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਲਗਾਏ ਜਾ ਰਹੇ ਹਨ | ਜਿਸ ਤਹਿਤ ਟੀਮ ਗਲੋਬਲ ਵਲੋਂ ਬਾਰ੍ਹਵੀਂ ਪਾਸ ਨਾਲ ਸਕੂਲ ਆਫ਼ ਇੰਗਲਿਸ਼ ਤੋਂ ਆਈਲੈਟਸ ਦੀ ਤਿਆਰੀ ਕਰਕੇ 6 ਬੈਂਡ ਹਾਸਲ ਕਰਨ ਵਾਲੇ ਜਤਿੰਦਰ ਸਿੰਘ ਦਾ 15 ਦਿਨਾਂ 'ਚ ਕੈਨੇਡਾ ਦਾ ਸਟੱਡੀ ਵੀਜ਼ਾ ਲਗਾਇਆ ਹੈ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਅੱਜ ਹਰੇਕ ਵਿਦਿਆਰਥੀ ਦੀ ਆਸਟ੍ਰੇਲੀਆ ਤੇ ਕੈਨੇਡਾ ਵਰਗੇ ਦੇਸ਼ਾਂ 'ਚ ਪੜ੍ਹਾਈ ਕਰਨ ਦੀ ਇੱਛਾ ਹੈ ਅਤੇ ਜੇਕਰ ਕੋਈ ਵਿਦਿਆਰਥੀ ਕੈਨੇਡਾ ਜਾਂ ਆਸਟ੍ਰੇਲੀਆ ਜਾਣਾ ਚਾਹੁੰਦਾ ਹੈ ਤਾਂ ਉਹ ਆਈਲੈਟਸ 'ਚੋਂ 6 ਬੈਂਡ ਹਾਸਲ ਕਰਕੇ ਟੀਮ ਗਲੋਬਲ ਨਾਲ ਸੰਪਰਕ ਕਰੇ, ਕਿਉਂਕਿ ਟੀਮ ਗਲੋਬਲ ਆਪਣੇ ਤਜਰਬੇ ਸਦਕਾ ਕੈਨੇਡਾ ਤੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਦਿਵਾ ਸਕਦੀ ਹੈ | ਇਸ ਤੋਂ ਇਲਾਵਾ ਸਪਾਊਸ ਵੀਜ਼ੇ 'ਤੇ ਆਸਟ੍ਰੇਲੀਆ ਆਪਣੇ ਸਾਥੀ (ਪਤੀ ਜਾਂ ਪਤਨੀ) ਨਾਲ 3 ਤੋਂ 4 ਸਾਲ ਗੈਪ ਵਾਲੇ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੰੂ ਵੀ ਟੀਮ ਗਲੋਬਲ ਆਸਟ੍ਰੇਲੀਆ ਦਾ ਵੀਜ਼ਾ ਆਸਾਨੀ ਨਾਲ ਦਿਵਾ ਸਕਦੀ ਹੈ | ਗੈਵੀ ਕਲੇਰ ਨੇ ਕਿਹਾ ਕਿ ਵਿਦਿਆਰਥੀ ਵਧੇਰੇ ਜਾਣਕਾਰੀ ਲਈ ਉਨ੍ਹਾਂ ਦੇ ਜੇਲ੍ਹ ਰੋਡ ਸਥਿਤ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ |
ਬਟਾਲਾ, 6 ਦਸੰਬਰ (ਕਾਹਲੋਂ)-ਨਗਰ ਨਿਗਮ ਦੀਆਂ ਹੋ ਰਹੀਆਂ ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਭਾਰੀ ਬਹੁਮਤ ਤੇ ਸ਼ਾਨ ਨਾਲ ਜਿੱਤੇਗਾ | ਇਹ ਪ੍ਰਗਟਾਵਾ ਮਾਝੇ ਦੇ ਜਰਨੈਲ ਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਹੇ | ਸ: ਮਜੀਠੀਆ ਨੇ ਕਿਹਾ ਕਿ ਕੈਪਟਨ ਦੀ ...
ਡੇਰਾ ਬਾਬਾ ਨਾਨਕ, 6 ਦਸੰਬਰ (ਹੀਰਾ ਸਿੰਘ ਮਾਂਗਟ)-ਸਰਹੱਦੀ ਇਲਾਕੇ ਦੇ ਪਿੰਡ ਵਿਚ ਮੁਫ਼ਤ ਮੈਡੀਕਲ ਕਾੈਪ ਲਗਾ ਕੇ ਲੋਕਾਂ ਦੀ ਸੇਵਾ ਕਰਨੀ ਤੇ ਮੁਫ਼ਤ ਸਿਹਤ ਸਹੂਲਤਾਂ ਦੇਣਾ ਬੀ.ਐੱਸ.ਐੱਫ. ਦਾ ਸ਼ਲਾਘਾਯੋਗ ਕਦਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ...
ਡੇਰਾ ਬਾਬਾ ਨਾਨਕ, 6 ਦਸੰਬਰ (ਹੀਰਾ ਸਿੰਘ ਮਾਂਗਟ)-ਜਿਸ ਤਰ੍ਹਾਂ ਕੈਪਟਨ ਸਰਕਾਰ ਵਲਾੋ ਇਕ-ਇਕ ਕਰਕੇ ਚੋਣਾਂ ਦੌਰਾਨ ਕੀਤੇ ਹੋਏ ਆਪਣੇ ਵਾਅਦੇ ਪੂਰੇ ਕੀਤਾ ਜਾ ਰਹੇ ਹਨ, ਉਸ ਤਰ੍ਹਾਂ ਹੁਣ ਹਲਕਾ ਵਿਧਾਇਕ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜਲਦੀ ਹੀ ਗਰਾਂਟਾਂ ਦੇ ...
ਘੁਮਾਣ, 6 ਦਸੰਬਰ (ਬੰਮਰਾਹ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਹੋਈਆਂ 37ਵੀਆਂ ਮਾਸਟਰ ਅਥਲੈਟਿਕਸ ਖੇਡਾਂ ਵਿਚ ਨਜ਼ਦੀਕੀ ਪਿੰਡ ਬਰਿਆਰ ਦੇ ਪਤੀ-ਪਤਨੀ ਵਲੋਂ ਵੱਖ-ਵੱਖ ਖੇਡਾਂ ਵਿਚ ਸੋਨੇ ਤੇ ਚਾਂਦੀ ਦੇ ਤਗਮੇੇ ਜਿੱਤ ਕੇ ਇੱਕ ਮਿਸਾਲ ਪੈਦਾ ਕੀਤੀ ਹੈ | ...
ਬਟਾਲਾ, 6 ਦਸੰਬਰ (ਕਾਹਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਗੁਰਦਾਸਪੁਰ ਸ੍ਰੀਮਤੀ ਰਕੇਸ਼ ਬਾਲਾ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸ੍ਰੀ ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਵਾਲ-ਜਵਾਬ (ਸਾਇੰਸ-ਗਣਿਤ) ਮੁਕਾਬਲੇ 'ਚ ਜ਼ਿਲ੍ਹੇ ਦੇ 16 ...
ਬਟਾਲਾ, 6 ਦਸੰਬਰ (ਕਾਹਲੋਂ)-ਲਾਇਨਜ਼ ਕਲੱਬ ਬਟਾਲਾ ਸਮਾਈਲ ਵਲੋਂ ਅੰਤਰਰਾਸ਼ਟਰੀ ਅੰਗਹੀਣ ਦਿਵਸ ਮੌਕੇ ਮੰਦਬੁੱਧੀ ਬੱਚਿਆਂ ਨੂੰ ਸਟੇਸ਼ਨਰੀ, ਖਾਣੇ ਵਾਲੇ ਡੱਬੇ ਤੇ ਫਲ ਆਦਿ ਵੰਡੇ ਗਏ | ਇਸ ਮੌਕੇ ਕਲੱਬ ਪ੍ਰਧਾਨ ਸ੍ਰੀ ਵੀ.ਐਮ. ਗੋਇਲ ਤੇ ਹੋਰ ਕਲੱਬ ਮੈਂਬਰਾਂ ਨੇ ਬੱਚਿਆਂ ...
ਘੁਮਾਣ, 6 ਦਸੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਪੱਡੇ ਵਿਖੇ ਕਾਂਗਰਸੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ | ਇਸ ਮੌਕੇ ਸ: ਲਾਡੀ ਨੇ ਬੋਲਦਿਆਂ ਕਿਹਾ ਕਿ ਤਿੰਨ ਨਿਗਮਾਂ ਦੀਆਂ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ, ...
ਬਟਾਲਾ, 6 ਦਸੰਬਰ (ਹਰਦੇਵ ਸਿੰਘ ਸੰਧੂ)-ਡੇਰਾ ਬਾਬਾ ਨਾਨਕ ਸਰਹੱਦ 'ਤੇ 1971 'ਚ ਹੋਈ ਹਿੰਦ-ਪਾਕਿ ਜੰਗ 'ਚ ਸ਼ਹੀਦ ਹੋਏ ਜਵਾਨਾਂ ਨੂੰ ਅੱਜ ਰੋਟਰੀ ਕਲੱਬ ਵਲੋਂ ਬਣਾਏ ਵਾਰਡ ਮੈਮੋਰੀਅਲ ਵਿਖੇ ਫ਼ੌਜੀ ਅਫ਼ਸਰਾਂ, ਜਵਾਨਾਂ ਅਤੇ ਸ਼ਹਿਰ ਵਾਸੀਆਂ ਵਲੋਂ ਸ਼ਹੀਦੀ ਸਮਾਰੋਹ ਕਰਵਾਇਆ ...
ਕਿਲ੍ਹਾ ਲਾਲ ਸਿੰਘ, 6 ਦਸੰਬਰ (ਬਲਬੀਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਜਿਨ੍ਹਾਂ ਵਿਚ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ, ...
ਵਡਾਲਾ ਗ੍ਰੰਥੀਆਂ, 6 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਬਟਾਲਾ ਤੋਂ ਕਾਦੀਆਂ ਸੜਕ ਦੀ ਹਾਲਤ ਦਿਨ-ਬ-ਦਿਨ ਮੰਦੀ ਹੁੰਦੀ ਜਾ ਰਹੀ ਹੈ, ਜਿਸ ਕਰਕੇ ਇੱਥੋਂ ਲੰਘਦੇ ਰਾਹਗੀਰਾਂ ਲਈ ਇਹ ਸੜਕ ਹੁਣ ਸਿਰਦਰਦੀ ਬਣ ਰਹੀ ਹੈ | ਇਸ ਸੜਕ ਵਿਚ ਥਾਂ-ਥਾਂ 'ਤੇ ਟੋਏ ਪੈ ਚੁੱਕੇ ਹਨ, ਜਿਸ ...
ਅੰਮਿ੍ਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਦੇ ਮੇਅਰ ਸ੍ਰੀ ਸਾਦਿਕ ਖ਼ਾਨ ਦੁਆਰਾ ਜਲਿ੍ਹਆਂਵਾਲਾ ਬਾਗ ਕਤਲੇਆਮ ਦੇ ਸਬੰਧ ਵਿਚ ਅੱਜ ਬਰਤਾਨੀਆ ਸਰਕਾਰ ਵਲੋਂ ਮੁਆਫ਼ੀ ਮੰਗਣ ਦੇ ਦਿੱਤੇ ਗਏ ਸੁਝਾਅ ਦਾ ਸਵਾਗਤ ...
ਬਟਾਲਾ, 6 ਦਸੰਬਰ (ਕਾਹਲੋਂ)-ਟੈਕਨੀਕਲ ਸਰਵਿਸਜ਼ ਯੂਨੀਅਨ ਸਰਕਲ ਗੁਰਦਾਸਪੁਰ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸਰਕਲ ਪ੍ਰਧਾਨ ਜਗਤਾਰ ਸਿੰਘ ਖੰੁਡਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜਥੇਬੰਦੀ ਵਲੋਂ ਉਲੀਕੇ ਸੰਘਰਸ਼ ਪ੍ਰੋਗਰਾਮ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ...
ਗੁਰਦਾਸਪੁਰ, 6 ਦਸੰਬਰ (ਬਲਦੇਵ ਸਿੰਘ ਬੰਦੇਸ਼ਾ)-ਸਥਾਨਕ ਜੀਆ ਲਾਲ ਮਿੱਤਲ ਡੀ.ਏ.ਵੀ. ਸਕੂਲ ਵਿਖੇ ਦੋ ਰੋਜ਼ਾ ਇਨਾਮ ਵੰਡ ਸਮਾਗਮ ਧੂਮਧਾਮ ਨਾਲ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਡਾ: ਰਮੇਸ਼ ਕੁਮਾਰ ਅਤੇ ਜੇ.ਪੀ. ਸੂਰ ਨੇ ਕੀਤੀ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ...
ਬਟਾਲਾ, 6 ਦਸੰਬਰ (ਹਰਦੇਵ ਸਿੰਘ ਸੰਧੂ)-ਵਿਰਸਾ ਸੰਭਾਲ ਅਤੇ ਸਮਾਜਿਕ ਚੇਤਨਾ ਮੰਚ ਵਲੋਂ ਅੱਜ ਸਰਕਾਰੀ ਹਾਈ ਸਕੂਲ ਗੌਾਸਪੁਰਾ ਵਿਖੇ ਸਮਾਜਿਕ ਬੁਰਾਈਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਪੰਜਾਬੀ ਸੱਭਿਆਚਾਰ ਬਾਰੇ ਜਾਣਕਾਰੀ ਦਿੰਦਿਆਂ ਵਾਧੂ ਰੀਤੀ-ਰਿਵਾਜ਼, ...
ਫਤਹਿਗੜ੍ਹ ਚੂੜੀਆਂ, 6 ਦਸੰਬਰ (ਧਰਮਿੰਦਰ ਸਿੰਘ ਬਾਠ)-ਸ: ਕੰਵਲਬੀਰ ਸਿੰਘ ਟੋਨੀ ਅਤੇ ਗੁਰਮੇਰ ਸਿੰਘ ਹੈਪੀ ਨੂੰ ਉਸ ਵੇਲੇ ਗਹਿਰਾ ਸਦਮਾ ਪਹੰੁਚਿਆ, ਜਦੋ ਉਨ੍ਹਾਂ ਦੇ ਪਿਤਾ ਸਾਬਕਾ ਸਰਪੰਚ ਸ: ਜਾਗੀਰ ਸਿੰਘ ਸਰਫਕੋਟ ਦਾ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੱਜ ਪਿੰਡ ...
ਗੁਰਦਾਸਪੁਰ, 6 ਦਸੰਬਰ (ਆਰਿਫ਼)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਕੈਥੋਲਿਕ ਯੂਨੀਅਨ ਦੇ ਪ੍ਰਧਾਨ ਤਰਸੇਮ ਸਹੋਤਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਵਿਚ ਵਰਕਰਾਂ ਨੇ ਖ਼ੁਸ਼ੀ ਜ਼ਾਹਿਰ ਕੀਤੀ ਕਿ ਸ੍ਰੀ ਰਾਹੁਲ ਗਾਂਧੀ ਦੇ ਪਾਰਟੀ ਦੇ ਪ੍ਰਧਾਨ ...
ਗੁਰਦਾਸਪੁਰ, 6 ਦਸੰਬਰ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਗੁਰਮੀਤ ਸਿੰਘ ਮੁਲਤਾਨੀ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਨ੍ਹਾਂ ਹੁਕਮਾਂ ਤਹਿਤ ਅਸਲਾ ਭੰਡਾਰ ਸ਼ਿਕਾਰ ਮਾਛੀਆ ਅਤੇ ਤਿੱਬੜੀ ਕੈਂਟ ਦੇ ਆਲੇ-ਦੁਆਲੇ 1000 ...
ਦੀਨਾਨਗਰ, 6 ਦਸੰਬਰ (ਸੰਧੂ/ਸੋਢੀ/ਸ਼ਰਮਾ)-ਲੋਕ ਸੇਵਾ ਸਮਿਤੀ ਵਲੋਂ ਬਹਿਰਾਮਪੁਰ ਰੋਡ 'ਤੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਪ੍ਰਧਾਨ ਡਾ: ਸੋਨੰੂ ਸ਼ਰਮਾ ਨੇ ਕੀਤੀ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਡੋਰੀ ਧਾਮ ਦੇ ਮਹੰਤ ਰਘੁਬੀਰ ਦਾਸ ਨੇ ...
ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਇਕ ਪਾਸੇ ਪੁਲਿਸ ਲੋਕਾਂ ਨੰੂ ਕੈਂਪ ਲਗਾ ਕੇ ਵਾਹਨਾਂ 'ਤੇ ਓਵਰਲੋਡ ਸਵਾਰੀਆਂ ਨਾ ਬਿਠਾਉਣ ਸਬੰਧੀ ਜਾਗਰੂਕ ਕਰਦੀ ਹੈ | ਦੂਜੇ ਪਾਸੇ ਲੋਕ ਇਨ੍ਹਾਂ ਨਿਯਮਾਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਵਾਹਨਾਂ 'ਤੇ ਓਵਰਲੋਡ ਸਵਾਰੀਆਂ ਲਿਜਾਂਦੇ ...
ਬਟਾਲਾ, 6 ਦਸੰਬਰ (ਕਾਹਲੋਂ)-ਏਸ਼ੀਅਨ ਪਬਲਿਕ ਸਕੂਲ ਤਲਵੰਡੀ ਬਖਤਾ ਦੇ ਪਿ੍ੰਸੀਪਲ ਸ: ਮਨਪ੍ਰੀਤ ਸਿੰਘ ਕਾਹਲੋਂ ਦੇ ਪਿਤਾ ਜੀ ਸ: ਹਰਚਰਨ ਸਿੰਘ ਕਾਹਲੋਂ ਨਮਿੱਤ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਤਲਵੰਡੀ ਬਖ਼ਤਾ ਵਿਖੇ ਹੋਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ...
ਕੋਟਲੀ ਸੂਰਤ ਮੱਲ੍ਹੀ, 6 ਦਸੰਬਰ (ਕੁਲਦੀਪ ਸਿੰਘ ਨਾਗਰਾ)-ਸੰਗਰੂਰ ਵਿਖੇ ਸਮਾਪਤ ਹੋਈਆਂ ਪੰਜਾਬ ਸਕੂਲ ਸਟੇਟ ਅਥਲੈਟਿਕਸ ਖੇਡਾਂ 2017 ਵਿਚ ਇਸ ਸਰਹੱਦੀ ਇਲਾਕੇ ਦੀ ਨਾਮਵਰ ਸੰਸਥਾ ਭਾਈ ਗੁਰਦਾਸ ਮਾਡਲ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ ਦੇ ਵਿਦਿਆਰਥੀ ਨੇ ਜ਼ਿਲ੍ਹਾ ਦਾ ...
ਗੁਰਦਾਸਪੁਰ, 6 ਦਸੰਬਰ (ਆਰਿਫ਼)-ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਦਾਖ਼ਲੇ ਲਈ 14 ਜਨਵਰੀ ਨੰੂ ਹੋ ਰਹੀ ਪ੍ਰੀਖਿਆ ਲਈ ਆਨ-ਲਾਈਨ ਰਜਿਸਟ੍ਰੇਸ਼ਨ 1 ਤੋਂ 27 ਦਸੰਬਰ ਤੱਕ ਕੀਤੀ ਜਾ ਰਹੀ ਹੈ | ਇਸ ਸਬੰਧੀ ਐਜੂਕੇਸ਼ਨ ਵਰਲਡ ਦੇ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ...
ਕਾਹਲੋਂ ਬਟਾਲਾ, 6 ਦਸੰਬਰ -ਅਜੋਕੇ ਸਮੇਂ 'ਚ ਤੇਜ ਰਫ਼ਤਾਰੀ ਅਤੇ ਅੱਗੇ ਲੰਘਣ ਦੀ ਕਾਹਲੀ ਭਰੀ ਦੌੜ ਨੇ ਪੰਜਾਬ ਦੀਆਂ ਸੜਕਾਂ ਨੂੰ ਖ਼ੂਨੀ ਬਣਾ ਦਿੱਤਾ ਹੈ ਤੇ ਰੋਜ਼ਾਨਾ ਵਾਪਰਦੇ ਕਈ-ਕਈ ਸੜਕ ਹਾਦਸਿਆਂ 'ਚ ਕਿੰਨੇ ਲੋਕ ਜ਼ਖ਼ਮੀ ਹੰੁਦੇ ਹਨ ਅਤੇ ਕਿੰਨੀਆਂ ਕੀਮਤੀ ਜਾਨਾਂ ...
ਸ੍ਰੀ ਹਰਗੋਬਿੰਦਪੁਰ, 6 ਦਸੰਬਰ (ਐਮ.ਐਸ. ਘੁੰਮਣ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਬਲਾਕ ਪ੍ਰਧਾਨ ਤੇ ਹਲਕਾ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਪੀ.ਏ. ਭੁਪਿੰਦਰਪਾਲ ਸਿੰਘ ਭਗਤੂਪੁਰ ਦੇ ਪਿਤਾ ਮਾਸਟਰ ਗੁਰਦਿੱਤ ਸਿੰਘ 17 ਅਪ੍ਰੈਲ 2017 ਨੂੰ ਇਸ ...
ਘੁਮਾਣ, 6 ਦਸੰਬਰ (ਬੰਮਰਾਹ)-ਨਜ਼ਦੀਕੀ ਪਿੰਡ ਪੱਡੇ ਵਿਖੇ ਨਾਮਧਾਰੀ ਸੰਪਰਦਾ ਰਾਮ ਸਿੰਘ ਦੀ ਕੁਟੀਆ ਪਿੰਡ ਪੱਡੇ ਦੇ ਮੁਖੀ ਸੰਤ ਹਰ ਸਿੰਘ ਦੇ ਵਿਸ਼ੇਸ਼ ਉਪਰਾਲੇ ਸਦਕਾ ਪਿੰਡ ਦੀ ਪੰਚਾਇਤ ਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ...
ਬਟਾਲਾ, 6 ਦਸੰਬਰ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ, ਨਿੱਕੇ ਘੁੰਮਣ ਵਿਖੇ 'ਵਿਸ਼ਵ ਏਡਜ਼ ਦਿਵਸ' ਦੇ ਮੌਕੇ 'ਤੇ ''ਏਡਜ਼ ਇਕ ਗੰਭੀਰ ਚੁਣੌਤੀ'' ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਕਾਲਜ ਪਿ੍ੰਸੀਪਲ ਸ੍ਰੀਮਤੀ ਸਰੋਜ ਪਾਂਧੀ ਵਲੋਂ ...
ਗੁਰਦਾਸਪੁਰ, 6 ਦਸੰਬਰ (ਆਰਿਫ਼)-ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਪ੍ਰੈੱਸ ਸਕੱਤਰ ਕੁਲਬੀਰ ਸਿੰਘ ਗੋਲਡੀ ਭੁੰਬਲੀ ਨੇ ਪੈ੍ਰੱਸ ਬਿਆਨ ਰਾਹੀਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਬਣਨ ਨਾਲ ਪੰਜਾਬ ਅੰਦਰ ਕਾਂਗਰਸ ਹੋਰ ਮਜ਼ਬੂਤ ...
ਪਠਾਨਕੋਟ, 6 ਦਸੰਬਰ (ਚੌਹਾਨ)-ਪੀ.ਡਬਲਯੂ.ਡੀ. ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰਜਿੰਦਰ ਕੁਮਾਰ, ਚੇਅਰਮੈਨ ਸਤੀਸ਼ ਸ਼ਰਮਾ, ਜਨਰਲ ਸਕੱਤਰ ਸੁਰੇਸ਼ ਕੁਮਾਰ ਅਤੇ ਅਮਰਜੀਤ ਸਿੰਘ ਨੇ ਪੰਜਾਬ ਸਰਕਾਰ, ਜਲ ਸਪਲਾਈ ਐਾਡ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ...
ਪਠਾਨਕੋਟ, 6 ਦਸੰਬਰ (ਚੌਹਾਨ)-ਹਿੰਦੂ ਸੰਗਠਨਾਂ ਦੇ ਸਾਂਝੇ ਮੰਚ ਸ਼ਿਵ ਸੈਨਾ ਮਹਾਂ ਸੰਗਰਾਮ ਵਲੋਂ ਸ਼ੋਰਯਾ ਦਿਵਸ ਮਨਾਇਆ ਗਿਆ ਅਤੇ 6 ਦਸੰਬਰ 1992 ਨੰੂ ਆਯੋਧਿਆ ਵਿਖੇ ਸ਼ਹੀਦ ਹੋਏ ਸ਼ਿਵ ਸੈਨਿਕਾਂ ਅਤੇ ਕਾਰ ਸੇਵਕਾਂ ਨੰੂ ਯਾਦ ਕਰਕੇ ਸ਼ਰਧਾਂਜਲੀ ਭੇਟ ਕੀਤੀ | ਇਸ ਸਬੰਧੀ ...
ਪਠਾਨਕੋਟ, 6 ਦਸੰਬਰ (ਸੰਧੂ)-ਜ਼ਿਲ੍ਹਾ ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਸੈੱਲ ਦੇ ਇੰਚਾਰਜ ਏ.ਐਸ.ਆਈ. ਦੇਵ ਰਾਜ ਦੀ ਦੇਖਰੇਖ ਹੇਠ ਸੇਂਟ ਜੋਸਫ ਕਾਨਵੈਂਟ ਸਕੂਲ ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਵਿਚ ਟਰੈਫ਼ਿਕ ਮਾਰਸ਼ਲ ਵਿਜੇ ਪਾਸੀ ...
ਗੁਰਦਾਸਪੁਰ, 6 ਦਸੰਬਰ (ਆਰਿਫ਼)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਕੈਥੋਲਿਕ ਯੂਨੀਅਨ ਦੇ ਪ੍ਰਧਾਨ ਤਰਸੇਮ ਸਹੋਤਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਵਿਚ ਵਰਕਰਾਂ ਨੇ ਖ਼ੁਸ਼ੀ ਜ਼ਾਹਿਰ ਕੀਤੀ ਕਿ ਸ੍ਰੀ ਰਾਹੁਲ ਗਾਂਧੀ ਦੇ ਪਾਰਟੀ ਦੇ ਪ੍ਰਧਾਨ ...
ਗੁਰਦਾਸਪੁਰ, 6 ਦਸੰਬਰ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਗੁਰਮੀਤ ਸਿੰਘ ਮੁਲਤਾਨੀ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਨ੍ਹਾਂ ਹੁਕਮਾਂ ਤਹਿਤ ਅਸਲਾ ਭੰਡਾਰ ਸ਼ਿਕਾਰ ਮਾਛੀਆ ਅਤੇ ਤਿੱਬੜੀ ਕੈਂਟ ਦੇ ਆਲੇ-ਦੁਆਲੇ 1000 ...
ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਇਕ ਪਾਸੇ ਪੁਲਿਸ ਲੋਕਾਂ ਨੰੂ ਕੈਂਪ ਲਗਾ ਕੇ ਵਾਹਨਾਂ 'ਤੇ ਓਵਰਲੋਡ ਸਵਾਰੀਆਂ ਨਾ ਬਿਠਾਉਣ ਸਬੰਧੀ ਜਾਗਰੂਕ ਕਰਦੀ ਹੈ | ਦੂਜੇ ਪਾਸੇ ਲੋਕ ਇਨ੍ਹਾਂ ਨਿਯਮਾਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਵਾਹਨਾਂ 'ਤੇ ਓਵਰਲੋਡ ਸਵਾਰੀਆਂ ਲਿਜਾਂਦੇ ...
ਪਠਾਨਕੋਟ, 6 ਦਸੰਬਰ (ਸੰਧੂ/ਚੌਹਾਨ/ਆਰ. ਸਿੰਘ/ਆਸ਼ੀਸ਼)-'ਵਿਜ਼ਨ ਡਾਕੂਮੈਂਟ ਸਾਲ 2017-2022' ਨੂੰ ਲੈ ਕੇ ਜ਼ਿਲ੍ਹਾ ਪਠਾਨਕੋਟ ਦਾ ਹਰੇਕ ਸਰਕਾਰੀ ਵਿਭਾਗ ਆਪਣਾ ਪਲਾਨ ਤਿਆਰ ਕਰੇਗਾ ਤਾਂ ਜੋ ਜ਼ਿਲ੍ਹਾ ਪਠਾਨਕੋਟ ਵਿਚ ਆਉਣ ਵਾਲੇ ਸਮੇਂ ਦੌਰਾਨ ਕਿਹੜੀਆਂ-ਕਿਹੜੀਆਂ ਸੁਵਿਧਾਵਾਂ ...
ਪਠਾਨਕੋਟ, 6 ਦਸੰਬਰ (ਸੰਧੂ)-ਭਾਰਤੀ ਅੰਬੇਦਕਰ ਸੈਨਾ ਵਲੋਂ ਸੈਨਾ ਦੇ ਸੂਬਾ ਪ੍ਰਧਾਨ ਐਡਵੋਕੇਟ ਜੋਤੀ ਪਾਲ ਦੀ ਪ੍ਰਧਾਨਗੀ ਹੇਠ ਸਥਾਨਕ ਵਾਲਮੀਕਿ ਚੌਕ ਵਿਖੇ ਡਾ: ਭੀਮ ਰਾਓ ਅੰਬੇਦਕਰ ਦਾ ਪਰੀ ਨਿਰਮਾਣ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਸੰਸਥਾ ਦੇ ਮੈਂਬਰਾਂ ਨੇ ...
ਨਰੋਟ ਜੈਮਲ ਸਿੰਘ/ਨਰੋਟ ਮਹਿਰਾ, 6 ਦਸੰਬਰ (ਗੁਰਮੀਤ ਸਿੰਘ/ਰਾਜ ਕੁਮਾਰੀ)-ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਵਿਖੇ ਅੱਜ ਹਲਕਾ ਵਿਧਾਇਕ ਜੋਗਿੰਦਰਪਾਲ ਨੇ ਦੌਰਾ ਕੀਤਾ | ਇੱਥੇ ਉਨ੍ਹਾਂ ਨੇ ਆਜ਼ਾਦ ਭਾਰਤ ਦੇ ਪਹਿਲੇ ਕਾਨੰੂਨ ਮੰਤਰੀ ਅਤੇ ਭਾਰਤੀ ...
ਪਠਾਨਕੋਟ, 6 ਦਸੰਬਰ (ਚੌਹਾਨ)-ਰਾਸ਼ਟਰੀ ਹਿੰਦੂ ਸੈਨਾ ਵਲੋਂ ਮਾਮੂਨ ਕੈਂਟ ਵਿਖੇ ਪ੍ਰਧਾਨ ਰਜਨੀਸ਼ ਕਾਲੂ ਦੀ ਪ੍ਰਧਾਨਗੀ ਹੇਠ ਬਹਾਦਰੀ ਦਿਵਸ ਮਨਾ ਕੇ ਆਯੁਧਿਆ ਵਿਖੇ ਕਾਰ ਸੇਵਕਾਂ ਤੇ ਸ਼ਿਵ ਸੈਨਿਕਾਂ 'ਤੇ ਗੋਲੀ ਚਲਾਉਣ ਵਾਲੇ ਸਾਬਕਾ ਮੁੱਖ ਮੰਤਰੀ ਉਤਰ ਪ੍ਰਦੇਸ਼ ...
ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਸਾਇੰਸ ਮਾਸਟਰ ਦਿਨੇਸ਼ ਕੁਮਾਰ ਨੰੂ ਰਿਫਰੈਸ਼ਰ ਕੋਰਸ ਪੂਰਾ ਕਰਨ 'ਤੇ ਅਧਿਕਾਰੀਆਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ | ਸੀ. ਸੀ. ਆਰ. ਟੀ. ਰੀਜ਼ਨਲ ਸੈਂਟਰ ਊਦੈਪੁਰ ਰਾਜਸਥਾਨ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...
ਤਾਰਾਗੜ੍ਹ, 6 ਦਸਬੰਰ (ਸੋਨੂੰ ਮਹਾਜਨ)-ਭੋਆ ਵਿਧਾਨ ਸਭਾ ਹਲਕੇ ਦੇ ਕਸਬਾ ਨਰੋਟ ਜੈਮਲ ਸਿੰਘ 'ਚ ਹੋਣ ਵਾਲੀਆਂ ਨਗਰ ਪੰਚਾਇਤ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੇ ਅੰਤਰ ਨਾਲ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜੇ.ਸੀ.ਐਮ ਸਕੂਲ ਰਤਨਗੜ੍ਹ ...
ਪਠਾਨਕੋਟ, 6 ਦਸੰਬਰ (ਸੰਧੂ)-ਸ਼ਹਿਰ ਦੇ ਬਿਲਕੁਲ ਵਿਚਕਾਰ ਸਥਿਤ ਨੈਰੋਗੇਜ ਰੇਲਵੇ ਲਾਈਨ ਜਿਸ ਕਰਕੇ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਦੇ ਸਥਾਈ ਹੱਲ ਲਈ ਅੱਜ ਵਿਧਾਇਕ ਅਮਿਤ ਵਿਜ, ਡਿਪਟੀ ਕਮਿਸ਼ਨਰ ਮੈਡਮ ਨੀਲਿਮਾ ਨੇ ਰੇਲਵੇ ...
ਪਠਾਨਕੋਟ, 6 ਦਸੰਬਰ (ਚੌਹਾਨ)-ਸ਼ਿਵ ਸੈਨਾ ਪੰਜਾਬ ਦੀ ਮੀਟਿੰਗ ਪ੍ਰਦੇਸ਼ ਦਫ਼ਤਰ ਪਠਾਨਕੋਟ ਵਿਖੇ ਪ੍ਰਦੇਸ਼ ਉਪ ਪ੍ਰਧਾਨ ਨਰੋਤਮ ਮਿਨਹਾਸ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉੱਤਰ-ਭਾਰਤੀ ਚੇਅਰਮੈਨ ਸਤੀਸ਼ ਮਹਾਜਨ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਸ਼ਰਮਾ ਵਿਸ਼ੇਸ਼ ...
ਨਰੋਟ ਜੈਮਲ ਸਿੰਘ/ਨਰੋਟ ਮਹਿਰਾ, 6 ਦਸੰਬਰ (ਗੁਰਮੀਤ ਸਿੰਘ/ਰਾਜ ਕੁਮਾਰੀ)-ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਵਿਖੇ ਨਗਰ ਪੰਚਾਇਤ ਦੀਆ 17 ਦਸੰਬਰ ਨੰੂ ਹੋਣ ਵਾਲੀਆਂ ਚੋਣਾਂ ਤਹਿਤ ਰਾਜਨੀਤੀ ਤੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ | ...
ਪਠਾਨਕੋਟ, 6 ਦਸੰਬਰ (ਸੰਧੂ/ਆਰ. ਸਿੰਘ/ਚੌਹਾਨ/ਆਸ਼ੀਸ਼)-ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਸ਼ੁਰੂ ਕੀਤੀ ਗਈ ਭਗਤ ਪੂਰਨ ਸਿੰਘ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਸਿਹਤ ਸੇਵਾ 'ਚ ਵਾਧਾ ਕੀਤਾ ਗਿਆ ਹੈ | ਜਿਸ ਅਧੀਨ ਉਪਰੋਕਤ ਯੋਜਨਾ ਦੇ ...
ਮਾਧੋਪੁਰ, 6 ਦਸੰਬਰ (ਨਰੇਸ਼ ਮਹਿਰਾ)-ਮਾਧੋਪੁਰ ਵਿਖੇ ਖੁੱਲੇ੍ਹ ਰੂਰਲ ਸਕਿੱਲ ਸੈਂਟਰ ਵਿਚ ਟਰੇਨਿੰਗ ਲੈਣ ਤੋਂ ਬਾਅਦ ਇੱਥੇ ਪੜ੍ਹਨ ਵਾਲੇ ਬੱਚਿਆਂ ਦੀ ਪਲੇਸਮੈਂਟ ਕਰਨ ਲਈ ਵਿਭਾਨੀ ਰਾਜਸਥਾਨ ਦੇ ਸ਼ਹਿਰ ਵਿਚ ਨੌਕਰੀ ਦੇਣ ਲਈ ਅਪੋਲੋ ਦੇ ਪਲੇਸਮੈਂਟ ਅਧਿਕਾਰੀ ਨੇ ...
ਮਾਧੋਪੁਰ, 6 ਦਸੰਬਰ (ਨਰੇਸ਼ ਮਹਿਰਾ)-ਥਰਿਆਲ ਚੌਕ ਤੋਂ ਮਾਧੋਪੁਰ ਨੂੰ ਜਾਂਦੀ ਮੱੁਖ ਸੜਕ ਤਕਰੀਬਨ 600 ਮੀਟਰ ਟੋਟੇ ਦੀ ਮੁਰੰਮਤ ਨਾ ਹੋਣ ਕਰਕੇ ਸੜਕ ਦੀ ਹਾਲਤ ਖਸਤਾ ਹਾਲਤ ਹੋ ਚੁੱਕੀ ਹੈ | ਜਿਸ 'ਤੇ ਥਾਂ-ਥਾਂ ਟੋਏ ਪੈ ਚੁੱਕੇ ਹਨ | ਜਿਸ ਕਾਰਨ ਰਾਹਗੀਰਾਂ ਨੰੂ ਭਾਰੀ ...
ਨਰੋਟ ਮਹਿਰਾ, 6 ਦਸੰਬਰ (ਸੁਰੇਸ਼ ਕੁਮਾਰ)-ਅਕਾਲ ਅਕੈਡਮੀ ਭਰਿਆਲ ਲਾਹੜੀ ਵਿਖੇ ਸੰਤ ਬਾਬਾ ਇਕਬਾਲ ਸਿੰਘ ਸੇਵਾ ਮੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਹਿਮਾਚਲ ਪ੍ਰਦੇਸ਼ ਦੇ ਦਿਸ਼ਾ ਅਨੁਸਾਰ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX