ਤਾਜਾ ਖ਼ਬਰਾਂ


ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  3 minutes ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  30 minutes ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  39 minutes ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  46 minutes ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  49 minutes ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
 
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  51 minutes ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  52 minutes ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  about 1 hour ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  about 1 hour ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  about 1 hour ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  about 1 hour ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  about 1 hour ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  about 2 hours ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  about 2 hours ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  about 2 hours ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  about 2 hours ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਵਲੋਂ ਸਾਰੇ ਕਰਮਚਾਰੀਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਹਦਾਇਤ
. . .  about 3 hours ago
ਅੰਮ੍ਰਿਤਸਰ, 16 ਅਪ੍ਰੈਲ (ਰੇਸ਼ਮ ਸਿੰਘ) - ਜ਼ਿਲ੍ਹੇ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਾਰੇ ਵਿਭਾਗਾਂ ਵਿਚ ਕੰਮ...
ਕੈਪਟਨ ਅਮਰਿੰਦਰ ਦੇ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਨੇ ਆੜ੍ਹਤੀਆਂ ਨੂੰ 151.45 ਕਰੋੜ ਰੁਪਏ ਦੀ ਬਕਾਇਆ ਰਕਮ ਜਾਰੀ ਕੀਤੀ
. . .  about 3 hours ago
ਚੰਡੀਗੜ੍ਹ 16 ਅਪ੍ਰੈਲ ( ਵਿਕਰਮਜੀਤ ਸਿੰਘ ਮਾਨ ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਨੇ ਆੜ੍ਹਤੀਆਂ ਨੂੰ 151.45 ਕਰੋੜ ਰੁਪਏ ਦੀ ਬਕਾਇਆ ਰਕਮ...
ਗੀਤਕਾਰ ਪੰਡਿਤ ਕਿਰਨ ਮਿਸ਼ਰਾ ਦਾ ਕੋਰੋਨਾ ਦੇ ਚਲਦੇ ਹੋਇਆ ਦਿਹਾਂਤ
. . .  about 3 hours ago
ਮੁੰਬਈ ,16 ਅਪ੍ਰੈਲ ( ਇੰਦਰ ਮੋਹਨ ਪੰਨੂ ) - ਗੀਤਕਾਰ ਪੰਡਿਤ ਕਿਰਨ ਮਿਸ਼ਰਾ ਦਾ ਅੱਜ ਮੁੰਬਈ ਵਿਚ ਕੋਰੋਨਾ ਦੇ...
40 ਏਕੜ ਕਣਕ ਦਾ ਨਾੜ ਅੱਗ ਲੱਗਣ ਕਰਕੇ ਹੋਇਆ ਸੁਆਹ
. . .  about 3 hours ago
ਤਪਾ ਮੰਡੀ, 16 ਅਪ੍ਰੈਲ, (ਵਿਜੇ ਸ਼ਰਮਾ, ਪ੍ਰਵੀਨ ਗਰਗ) - ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ਕੋਲ ਪੁਲਿਸ ਥਾਣੇ ਤੋਂ ਕੁਝ ਦੂਰੀ 'ਤੇ 40 ਏਕੜ ਦੇ ਲਗਭਗ ਕਣਕ ਦਾ ਨਾੜ ਅੱਗ ਲੱਗਣ ਕਰਕੇ ਸੜ ਕੇ ਰਾਖ...
ਉਤਰ ਪ੍ਰਦੇਸ਼ 'ਚ ਹਰ ਐਤਵਾਰ ਰਹੇਗਾ ਲਾਕਡਾਊਨ, ਮਾਸਕ ਨਾ ਪਾਉਣ 'ਤੇ ਹੋਵੇਗਾ 10 ਹਜ਼ਾਰ ਦਾ ਜੁਰਮਾਨਾ
. . .  about 3 hours ago
ਲਖਨਊ, 16 ਅਪ੍ਰੈਲ - ਉਤਰ ਪ੍ਰਦੇਸ਼ ਵਿਚ ਹੁਣ ਐਤਵਾਰ ਨੂੰ ਸੰਪੂਰਨ ਤਾਲਾਬੰਦੀ ਰਹੇਗੀ। ਸੂਬਾ ਸਰਕਾਰ ਮਾਸਕ ਨਾ ਲਗਾਉਣ ਵਾਲੇ ਲੋਕਾਂ ਖਿਲਾਫ ਸਖ਼ਤੀ ਵੀ ਵਰਤ ਰਹੀ ਹੈ। ਹੁਣ ਕਿਸੇ ਨੂੰ ਵੀ ਪਹਿਲੀ ਵਾਰ ਮਾਸਕ ਨਾ ਪਾਉਣ 'ਤੇ ਇਕ ਹਜ਼ਾਰ ਦਾ...
ਚੰਡੀਗੜ੍ਹ ਦੇ ਡੀ.ਜੀ.ਪੀ. ਸੰਜੇ ਬੇਨੀਵਾਲ ਵੀ ਕੋਰੋਨਾ ਪਾਜ਼ੀਟਿਵ
. . .  about 4 hours ago
ਚੰਡੀਗੜ੍ਹ 16 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਦੇ ਡੀ.ਜੀ.ਪੀ. ਸੰਜੇ ਬੇਨੀਵਾਲ ਵੀ ਕੋਰੋਨਾ ਪਾਜ਼ੀਟਿਵ...
ਚੰਡੀਗੜ੍ਹ ਵਿਚ ਹਫ਼ਤਾਵਰੀ ਤਾਲਾਬੰਦੀ
. . .  about 4 hours ago
ਚੰਡੀਗੜ੍ਹ, 16 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਚੰਡੀਗੜ ਵਿਚ ਹਫ਼ਤਾਵਰੀ ਤਾਲਾਬੰਦੀ ਕੀਤੀ...
ਰੋਡ ਕਿਸਾਨ ਸੰਘਰਸ਼ ਮੋਰਚੇ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 4 hours ago
ਪਟਿਆਲਾ, 16 ਅਪ੍ਰੈਲ (ਗੁਰਵਿੰਦਰ ਸਿੰਘ ਔਲਖ ) - ਰੋਡ ਕਿਸਾਨ ਸੰਘਰਸ਼ ਮੋਰਚੇ ਵਲੋਂ ਪੰਜਾਬ ਸਰਕਾਰ ਦੇ ਇਕ ਅਧਿਕਾਰੀ ਦਾ ਪੁਤਲਾ ਸਾੜਨ ਦੇ ਨਾਲ ...
ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਤੋਂ ਨਵਦੀਪ ਸਿੰਘ ਪੰਨੂ ਬਣੇ ਪ੍ਰਧਾਨ , ਮੰਜੂ ਖੋਸਲਾ ਨੂੰ ਉਪ ਪ੍ਰਧਾਨ ਬਣਾਇਆ
. . .  about 5 hours ago
ਬਟਾਲਾ,16 ਅਪ੍ਰੈਲ (ਕਮਲ ਕਾਹਲੋਂ) - ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਤੋਂ ਨਵਦੀਪ ਸਿੰਘ ਪੰਨੂੰ ਨੂੰ ਪ੍ਰਧਾਨ ਅਤੇ ਮੰਜੂ ਖੋਸਲਾ ਨੂੰ ਉਪ ਪ੍ਰਧਾਨ ਚੁਣਿਆ ਗਿਆ ਹੈ । ਹਲਕਾ ਕਾਦੀਆਂ ਦੇ ਵਿਧਾਇਕ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549

ਗੁਰਦਾਸਪੁਰ / ਬਟਾਲਾ / ਪਠਾਨਕੋਟ



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX