ਤਾਜਾ ਖ਼ਬਰਾਂ


ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਭੁਵਨੇਸ਼ਵਰ 9 ਦਸੰਬਰ (ਡਾ. ਚਹਿਲ) - ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਪੂਲ ਮੈਚ ਸਮਾਪਤ ਹੋ ਗਏ। ਪੂਲ ਡੀ ਦੇ ਆਖ਼ਰੀ ਦੌਰ ਦੇ ਮੁਕਾਬਲੇ 'ਚ ਜਰਮਨੀ ਨੇ ਏਸ਼ੀਅਨ ਹਾਕੀ ਦੀ...
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਨਾਭਾ, 9 ਦਸੰਬਰ (ਕਰਮਜੀਤ ਸਿੰਘ) - ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਵਿਚ ਹਵਾਲਾਤੀ ਸੁਖਪ੍ਰੀਤ ਸਿੰਘ (23 ਸਾਲ) ਥਾਣਾ ਕਲਾਨੌਰ...
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  1 day ago
ਮੁੰਬਈ, 9 ਦਸੰਬਰ - ਮੁੰਬਈ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਇੱਕ ਯਾਤਰੀ ਤੋਂ 84,59,862 ਲੱਖ ਦਾ ਸੋਨਾ ਬਰਾਮਦ ਹੋਇਆ...
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿਲੋਂ) - 12 ਦਸੰਬਰ ਨੂੰ ਆਪਣੀ ਮਹਿਲਾ ਦੋਸਤ ਗਿੰਨੀ ਚੈਤਰਥ ਨਾਲ ਵਿਆਹ ਕਰਵਾਉਣ ਜਾ ਰਹੇ ਕਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਵਿਆਹ ਦੇ ਜਸ਼ਨ ਸ਼ੁਰੂ ਹੋ ਗਏ ਹਨ। ਉਨ੍ਹਾਂ ਦੇ ਘਰ ਮਹਿੰਦੀ ਰਸਮ...
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  1 day ago
ਚੰਡੀਗੜ੍ਹ, 9 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਪਾਕਿਸਤਾਨੀ ਫ਼ੌਜ ਮੁਖੀ ਵੱਲੋਂ ਕਰਤਾਰਪੁਰ...
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  1 day ago
ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਗੁਜਰਪੁਰਾ ਤੋਂ ਅੰਬ ਕੋਟਲੀ ਤੱਕ ਬਣਾਈ ਜਾ ਰਹੀ ਲਿੰਕ ਸੜਕ ਨੂੰ ਬਣਾਂ ਰਹੇ ਠੇਕੇਦਾਰ ਵੱਲੋਂ ਅਣਗਹਿਲੀ ਵਰਤਦਿਆਂ ਡਰੇਨ 'ਤੇ ਬਣੇ ਖਸਤਾ ਹਾਲਤ ਪੁਲ ਨੂੰ ਰਾਤ ਸਮੇਂ ਤੋੜ ਦੇਣ ਉਪਰੰਤ...
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  1 day ago
ਜੈਪੁਰ, 9 ਦਸੰਬਰ- ਜੈਪੁਰ 'ਚ ਮੁੱਖ ਮੰਤਰੀ ਵਸੁੰਧਰਾ ਰਾਜੇ ਅਤੇ ਹੋਰ ਸੀਨੀਅਰ ਭਾਜਪਾ ਆਗੂ ਪਾਰਟੀ ਦੀ ਕੋਰ ਕਮੇਟੀ 'ਚ ਸ਼ਾਮਲ ਹੋਏ। ਇਸ ਮੌਕੇ ਵਸੁੰਧਰਾ ਰਾਜੇ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਹ ਬਹੁਮਤ ਨਾਲ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ .....
ਬਰਗਾੜੀ ਮੋਰਚਾ ਹੋਇਆ ਖ਼ਤਮ, ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਐਲਾਨ
. . .  1 day ago
ਫ਼ਰੀਦਕੋਟ, 9 ਦਸੰਬਰ (ਗਗਨਦੀਪ ਸਿੰਘ)- ਫ਼ਰੀਦਕੋਟ 'ਚ ਪਿਛਲੇ 192 ਦਿਨਾਂ ਤੋਂ ਚੱਲ ਰਿਹਾ ਬਰਗਾੜੀ ਮੋਰਚਾ ਅੱਜ ਖ਼ਤਮ ਹੋ ਗਿਆ ਹੈ। ਇਸ ਦਾ ਐਲਾਨ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਹੈ। ਇਸ ਮੋਰਚੇ 'ਚ ਸ਼ਾਮਲ ਹੋਈਆਂ ਸਿੱਖ ਸੰਗਤਾਂ ਵੱਲੋਂ ਇਹ .....
ਮੁੰਬਈ ਦੇ ਮਲਾੜ ਇਲਾਕੇ 'ਚ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 9 ਦਸੰਬਰ- ਮੁੰਬਈ ਦੇ ਮਲਾੜ ਇਲਾਕੇ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਝੁਗੀ-ਝੌਪੜੀਆਂ ਵਾਲੇ ਇਲਾਕੇ 'ਚ ਲੱਗੀ ਅੱਗ ਦੀ ਖ਼ਬਰ ਮਿਲਦਿਆਂ ਹੀ ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ .....
ਜੰਮੂ-ਕਸ਼ਮੀਰ : ਪੁਲਿਸ ਵੱਲੋਂ ਲੋੜੀਂਦਾ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ 'ਚ ਕਿਸ਼ਤਵਾੜ ਪੁਲਿਸ ਵੱਲੋਂ ਲੋੜੀਂਦੇ ਅੱਤਵਾਦੀ ਰਿਯਾਜ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਇਹ ਅੱਤਵਾਦੀ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਲਈ ਉਕਸਾਉਂਦਾ.....
ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ ਰੱਖਣ ਦਾ ਮਤਾ ਪਾਸ ਹੋਵੇ-ਰਾਹੁਲ
. . .  1 day ago
ਨਵੀਂ ਦਿੱਲੀ, 9 ਦਸੰਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਖ-ਵੱਖ ਸੂਬਿਆਂ 'ਚ ਕਾਂਗਰਸ ਅਤੇ ਕਾਂਗਰਸ-ਗਠਜੋੜ ਸਰਕਾਰਾਂ ਨੂੰ ਚਿੱਠੀ ਲਿਖ ਕੇ ਅਗਲੇ ਵਿਧਾਨ ਸਭਾ ਸੈਸ਼ਨ ਦੌਰਾਨ ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ...
ਅਫ਼ਗ਼ਾਨਿਸਤਾਨ 'ਚ 14 ਅੱਤਵਾਦੀ ਢੇਰ
. . .  1 day ago
ਕਾਬੂਲ, 9 ਦਸੰਬਰ- ਅਫ਼ਗ਼ਾਨਿਸਤਾਨ 'ਚ ਪੂਰਬੀ ਸੂਬੇ ਗਜਨੀ ਦੇ ਦਹਿਯਾਕ ਜ਼ਿਲ੍ਹੇ 'ਚ ਤਾਲਿਬਾਨ ਅੱਤਵਾਦੀਆਂ ਦੇ ਖ਼ਿਲਾਫ਼ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਕਾਰਵਾਈ 'ਚ ਘੱਟੋ ਘੱਟ 14 ਅੱਤਵਾਦੀ ਮਾਰੇ ਗਏ ਜਦਕਿ 15 ਹੋਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਬਾ.....
ਤੇਲੰਗਾਨਾ ਚੋਣਾਂ : ਸਾਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ- ਟੀ.ਆਰ.ਐਸ
. . .  1 day ago
ਹੈਦਰਾਬਾਦ, 9 ਦਸੰਬਰ- ਟੀ.ਆਰ.ਐਸ ਦੇ ਬੁਲਾਰੇ ਭਾਨੂ ਪ੍ਰਸਾਦ ਨੇ ਤੇਲੰਗਾਨਾ ਚੋਣਾਂ 'ਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ ਹੈ ਕਿਉਂਕਿ ਉਹ ਆਪਣੇ ਦਮ 'ਤੇ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਨੂੰ .....
ਬੋਲੀਵੀਆ 'ਚ ਵਾਪਰਿਆ ਦਰਦਨਾਕ ਬੱਸ ਹਾਦਸਾ, 17 ਲੋਕਾਂ ਦੀ ਮੌਤ
. . .  1 day ago
ਲਾ ਪਾਜ਼, 9 ਦਸੰਬਰ- ਬੋਲੀਵੀਆ 'ਚ ਦੋ ਮਿੰਨੀ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ। ਸਥਾਨਕ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਦੇਸ਼ ਦੀ ਰਾਜਧਾਨੀ ਲਾ ਪਾਜ਼ ਅਤੇ ਅਚਾਨਕੀ ਕਸਬੇ ਨੂੰ ਜੋੜਨ ਵਾਲੇ ਹਾਈਵੇਅ 'ਤੇ...
ਵਿਜੈ ਮਾਲਿਆ ਦੀ ਸਪੁਰਦਗੀ ਲਈ ਸੀ.ਬੀ.ਆਈ ਟੀਮ ਬ੍ਰਿਟੇਨ ਲਈ ਹੋਈ ਰਵਾਨਾ, ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਨਵੀ ਦਿੱਲੀ, 9 ਦਸੰਬਰ- ਭਾਰਤੀ ਬੈਂਕਾਂ ਤੋਂ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਬ੍ਰਿਟੇਨ ਭੱਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀ ਸਪੁਰਦਗੀ ਮਾਮਲੇ ਦੀ ਲੰਡਨ ਕੋਰਟ 'ਚ ਚੱਲ ਰਹੀ ਸੁਣਵਾਈ 'ਚ ਸ਼ਾਮਲ ਹੋਣ ਦੇ ਲਈ ਸੀ.ਬੀ.ਆਈ. ਅਤੇ ਈ.ਡੀ. ਦੀ ਟੀਮ ਬ੍ਰਿਟੇਨ .....
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
. . .  1 day ago
ਸਬਰੀਮਾਲਾ ਮੰਦਰ ਮੁੱਦਾ : ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਘਿਰਾਓ
. . .  1 day ago
ਸੁਰੱਖਿਆ ਕਾਰਨਾਂ ਕਰ ਕੇ ਅੱਜ ਵੀ ਨਹੀਂ ਹੋਏ ਨਿਰੰਕਾਰੀ ਭਵਨਾਂ ਵਿਖੇ ਸਤਿਸੰਗ
. . .  1 day ago
ਐਮ.ਕੇ. ਸਟਾਲਿਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਕਾਰ ਦੇ ਹਾਦਸਾਗ੍ਰਸਤ ਹੋਣ ਨਾਲ 2 ਲੋਕਾਂ ਦੀ ਮੌਤ, 3 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਜਾਬ ਰੋਡਵੇਜ਼ ਪਨਬੱਸ ਵਰਕਰ ਯੂਨੀਅਨ ਵਲੋਂ ਗੇਟ ਰੈਲੀ

ਬਟਾਲਾ, 6 ਦਸੰਬਰ (ਕਾਹਲੋਂ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਅੱਜ ਪੰਜਾਬ ਰੋਡਵੇਜ਼ ਡੀਪੂ ਬਟਾਲਾ ਵਿਖੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਪੰਜਾਬ ਚੇਅਰਮੈਨ ਪਰਮਜੀਤ ਸਿੰਘ ਕੋਹਾੜ, ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ਤੇ ਡੀਪੂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਵਾਪਰੇ ਹਾਦਸੇ 'ਚ 1 ਨੌਜਵਾਨ ਦੀ ਮੌਤ, 2 ਜ਼ਖ਼ਮੀ

ਗੁਰਦਾਸਪੁਰ, 6 ਦਸੰਬਰ (ਬਲਦੇਵ ਸਿੰਘ ਬੰਦੇਸ਼ਾ)-ਧਾਰੀਵਾਲ ਡਡਵਾਂ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ | ਜਦੋਂ ਕਿ ਉਸ ਦੇ ਪਿੱਛੇ ਬੈਠਾ ਨੌਜਵਾਨ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਜ਼ੇਰੇ ਇਲਾਜ ਦੀਪਕ ਉਰਫ਼ ...

ਪੂਰੀ ਖ਼ਬਰ »

ਬੇਟ ਇਲਾਕੇ ਦੀਆਂ ਏ.ਟੀ.ਐਮ. ਮਸ਼ੀਨਾਂ 'ਚ ਨਕਦੀ ਦੀ ਕਿੱਲਤ ਤੋਂ ਦੁਖੀ ਲੋਕਾਂ ਨੇ ਕੀਤੀ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 6 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਬੇਟ ਇਲਾਕੇ ਦੇ 150 ਪਿੰਡਾਂ ਦੇ ਲੋਕਾਂ ਨੂੰ ਨਗਦੀ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਵਿਰਲੇ-ਵਿਰਲੇ ਏ.ਟੀ.ਐਮ. ਬੂਥ ਹਨ | ਪਰ ਇਨ੍ਹਾਂ ਏ.ਟੀ.ਐਮ. ਮਸ਼ੀਨਾਂ ਵਿਚ ਪਿਛਲੇ ਕਰੀਬ 20 ਦਿਨਾਂ ਤੋਂ ਨਗਦੀ ਨਾ ...

ਪੂਰੀ ਖ਼ਬਰ »

ਵਾਹਨਾਂ ਦੀ ਟੱਕਰ ਵਿਚ ਇਕ ਦੀ ਮੌਤ ਅਤੇ ਇਕ ਜ਼ਖ਼ਮੀ

ਧਾਰੀਵਾਲ, 6 ਦਸੰਬਰ (ਸਵਰਨ ਸਿੰਘ)-ਸਥਾਨਕ ਡਡਵਾਂ ਰੋਡ ਧਾਰੀਵਾਲ 'ਤੇ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਸਰਾ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਲੇਹਲ ਦਾ ਵਾਸੀ ਅਭਿਮਾਨ ਪੁੱਤਰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਫਾਇਨਾਂਸ ਕੰਪਨੀ ਮੁਲਾਜ਼ਮ ਕੋਲੋਂ ਨਕਦੀ ਲੁੱਟੀ

ਅਲੀਵਾਲ, 6 ਦਸੰਬਰ (ਹਰਪਿੰਦਰਪਾਲ ਸਿੰਘ ਸੰਧੂ)-ਬੀਤੀ ਦੇਰ ਰਾਤ ਕਸਬਾ ਅਲੀਵਾਲ ਦੇ ਨਜ਼ਦੀਕ ਡਿਊਟੀ ਤੋਂ ਮੋਟਰਸਾਈਕਲ 'ਤੇ ਘਰ ਜਾ ਰਹੇ ਫਾਇਨਾਂਸ ਕੰਪਨੀ ਦੇ ਮੁਲਾਜ਼ਮ ਕੋਲੋਂ ਮੋਟਰਸਾਈਕਲ ਸਵਾਰ 3 ਲੁਟੇਰੇ ਨਕਦੀ ਅਤੇ ਹੋਰ ਜ਼ਰੂਰੀ ਦਸਤਾਵੇਜ਼ ਖੋਹ ਕੇ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਲੋਕ ਯੁਵਾ ਸ਼ਕਤੀ ਪਾਰਟੀ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਡੇਰਾ ਬਾਬਾ ਨਾਨਕ, 6 ਦਸੰਬਰ (ਵਿਜੇ ਕੁਮਾਰ ਸ਼ਰਮਾ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਜੀ.ਐੱਸ.ਟੀ. ਦੇ ਵਿਰੋਧ 'ਚ ਅੱਜ ਲੋਕ ਯੁਵਾ ਸ਼ਕਤੀ ਪਾਰਟੀ ਦੇ ਵਰਕਰਾਂ ਨੇ ਪਾਰਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਬਾਜਵਾ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕਿਆ | ਇਸ ...

ਪੂਰੀ ਖ਼ਬਰ »

ਅਦਾਲਤ ਨੇ ਕਤਲ ਦੇ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਤੇ ਜੁਰਮਾਨਾ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਅੱਜ ਮਾਨਯੋਗ ਵਧੀਕ ਸੈਸ਼ਨ ਜੱਜ ਗੁਰਦਾਸਪੁਰ ਸ੍ਰੀ ਪ੍ਰੇਮ ਕੁਮਾਰ ਦੀ ਅਦਾਲਤ ਵਲੋਂ ਸੇਵਾ ਮੁਕਤ ਅਧਿਆਪਕ ਦੇ ਕਤਲ ਮਾਮਲੇ ਵਿਚ 3 ਦੋਸ਼ੀਆਂ ਨੂੰ ਉਮਰ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਨੇ ...

ਪੂਰੀ ਖ਼ਬਰ »

ਦਿਹਾਤੀ ਸਬ ਡਵੀਜ਼ਨ ਵਿਖੇ ਗੇਟ ਰੈਲੀ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਜਾਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ ਨੇ ਸਾਂਝੇ ਤੌਰ 'ਤੇ ਮੈਨੇਜਮੈਂਟ ਵਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਫ਼ਿਰੋਜ਼ ...

ਪੂਰੀ ਖ਼ਬਰ »

ਸ਼ਿਵ ਸੈਨਿਕਾਂ ਨੇ ਐਕਸਾਈਜ਼ ਵਿਭਾਗ ਦਾ ਪੁਤਲਾ ਫੂਕਿਆ

ਕਲਾਨੌਰ, 6 ਦਸੰਬਰ (ਸਤਵੰਤ ਸਿੰਘ ਕਾਹਲੋਂ)-ਅੱਜ ਸਥਾਨਕ ਕਸਬੇ 'ਚ ਹਿੰਦੁਸਤਾਨ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਸੁਰਜੀਤ ਸਿੰਘ ਬਿੱਲਾ ਦੀ ਅਗਵਾਈ 'ਚ ਐਕਸਾਈਜ਼ ਵਿਭਾਗ ਿਖ਼ਲਾਫ਼ ਪਿੰਡਾਂ ਅੰਦਰ ਚੱਲ ਰਹੀਆਂ ਸ਼ਰਾਬ ਦੀਆਂ ਨਾਜਾਇਜ਼ ਬ੍ਰਾਂਚਾਂ ਦੇ ਵਿਰੋਧ 'ਚ ਪੁਤਲਾ ...

ਪੂਰੀ ਖ਼ਬਰ »

ਉਦੋਕੇ ਵਿਖੇ ਸਾਲਾਨਾ ਧਾਰਮਿਕ ਸਮਾਗਮ 9 ਅਤੇ 10 ਨੂੰ

ਬਟਾਲਾ, 6 ਦਸੰਬਰ (ਕਾਹਲੋਂ)-ਮਾਝੇ ਦੇ ਇਤਿਹਾਸਕ ਕਸਬਾ ਅੱਚਲ ਸਾਹਿਬ ਦੇ ਨਜ਼ਦੀਕੀ ਪੈਂਦੇ ਪਿੰਡ ਉਦੋਕੇ ਦੇ ਗੁਰਦੁਆਰਾ ਥੰਮ ਸਾਹਿਬ ਵਿਖੇ ਸਾਲਾਨਾ ਧਾਰਮਿਕ ਸਮਾਗਮ 9 ਅਤੇ 10 ਦਸੰਬਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਸਾਹਿਤ ਮਨਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੰੂ ਸਾਕਾਰ ਕਰ ਰਹੀ ਹੈ ਟੀਮ ਗਲੋਬਲ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਟੀਮ ਗਲੋਬਲ ਵਲੋਂ ਹਰ ਰੋਜ਼ ਵਿਦਿਆਰਥੀਆਂ ਦੇ ਕੈਨੇਡਾ ਤੇ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਲਗਾਏ ਜਾ ਰਹੇ ਹਨ | ਜਿਸ ਤਹਿਤ ਟੀਮ ਗਲੋਬਲ ਵਲੋਂ ਬਾਰ੍ਹਵੀਂ ਪਾਸ ਨਾਲ ਸਕੂਲ ਆਫ਼ ਇੰਗਲਿਸ਼ ਤੋਂ ਆਈਲੈਟਸ ਦੀ ਤਿਆਰੀ ਕਰਕੇ 6 ਬੈਂਡ ਹਾਸਲ ਕਰਨ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਭਾਰੀ ਬਹੁਮੱਤ ਨਾਲ ਜਿੱਤੇਗਾ-ਮਜੀਠੀਆ

ਬਟਾਲਾ, 6 ਦਸੰਬਰ (ਕਾਹਲੋਂ)-ਨਗਰ ਨਿਗਮ ਦੀਆਂ ਹੋ ਰਹੀਆਂ ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਭਾਰੀ ਬਹੁਮਤ ਤੇ ਸ਼ਾਨ ਨਾਲ ਜਿੱਤੇਗਾ | ਇਹ ਪ੍ਰਗਟਾਵਾ ਮਾਝੇ ਦੇ ਜਰਨੈਲ ਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਹੇ | ਸ: ਮਜੀਠੀਆ ਨੇ ਕਿਹਾ ਕਿ ਕੈਪਟਨ ਦੀ ...

ਪੂਰੀ ਖ਼ਬਰ »

ਸਰਹੱਦੀ ਪਿੰਡਾਂ 'ਚ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਸਿਹਤ ਸਹੂਲਤਾਂ ਦੇਣਾ ਬੀ.ਐੱਸ.ਐੱਫ. ਦਾ ਸ਼ਲਾਘਾਯੋਗ ਕਦਮ-ਬਾਬਾ ਬੇਦੀ

ਡੇਰਾ ਬਾਬਾ ਨਾਨਕ, 6 ਦਸੰਬਰ (ਹੀਰਾ ਸਿੰਘ ਮਾਂਗਟ)-ਸਰਹੱਦੀ ਇਲਾਕੇ ਦੇ ਪਿੰਡ ਵਿਚ ਮੁਫ਼ਤ ਮੈਡੀਕਲ ਕਾੈਪ ਲਗਾ ਕੇ ਲੋਕਾਂ ਦੀ ਸੇਵਾ ਕਰਨੀ ਤੇ ਮੁਫ਼ਤ ਸਿਹਤ ਸਹੂਲਤਾਂ ਦੇਣਾ ਬੀ.ਐੱਸ.ਐੱਫ. ਦਾ ਸ਼ਲਾਘਾਯੋਗ ਕਦਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ...

ਪੂਰੀ ਖ਼ਬਰ »

ਰੰਧਾਵਾ ਵਲੋਂ ਜਲਦੀ ਹੀ ਗਰਾਂਟਾਂ ਦੇ ਖੁੱਲ੍ਹੇ ਗੱਫੇ ਦੇ ਕੇ ਹਲਕੇ ਦੀ ਨੁਹਾਰ ਬਦਲੀ ਜਾਵੇਗੀ-ਟੋਨੀ

ਡੇਰਾ ਬਾਬਾ ਨਾਨਕ, 6 ਦਸੰਬਰ (ਹੀਰਾ ਸਿੰਘ ਮਾਂਗਟ)-ਜਿਸ ਤਰ੍ਹਾਂ ਕੈਪਟਨ ਸਰਕਾਰ ਵਲਾੋ ਇਕ-ਇਕ ਕਰਕੇ ਚੋਣਾਂ ਦੌਰਾਨ ਕੀਤੇ ਹੋਏ ਆਪਣੇ ਵਾਅਦੇ ਪੂਰੇ ਕੀਤਾ ਜਾ ਰਹੇ ਹਨ, ਉਸ ਤਰ੍ਹਾਂ ਹੁਣ ਹਲਕਾ ਵਿਧਾਇਕ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜਲਦੀ ਹੀ ਗਰਾਂਟਾਂ ਦੇ ...

ਪੂਰੀ ਖ਼ਬਰ »

37ਵੀਆਂ ਮਾਸਟਰ ਅਥਲੈਟਿਕਸ ਖੇਡਾਂ ਵਿਚ ਪਿੰਡ ਬਰਿਆਰ ਦੇ ਪਤੀ-ਪਤਨੀ ਨੇ ਜਿੱਤੇ ਸੋਨੇ ਦੇ ਤਗਮੇ

ਘੁਮਾਣ, 6 ਦਸੰਬਰ (ਬੰਮਰਾਹ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਹੋਈਆਂ 37ਵੀਆਂ ਮਾਸਟਰ ਅਥਲੈਟਿਕਸ ਖੇਡਾਂ ਵਿਚ ਨਜ਼ਦੀਕੀ ਪਿੰਡ ਬਰਿਆਰ ਦੇ ਪਤੀ-ਪਤਨੀ ਵਲੋਂ ਵੱਖ-ਵੱਖ ਖੇਡਾਂ ਵਿਚ ਸੋਨੇ ਤੇ ਚਾਂਦੀ ਦੇ ਤਗਮੇੇ ਜਿੱਤ ਕੇ ਇੱਕ ਮਿਸਾਲ ਪੈਦਾ ਕੀਤੀ ਹੈ | ...

ਪੂਰੀ ਖ਼ਬਰ »

26 ਟੀਮਾਂ ਨੂੰ ਹਰਾ ਕੇ ਸੇਖ਼ਪੁਰ ਸਕੂਲ ਦੀ ਟੀਮ ਜ਼ਿਲ੍ਹੇ ਭਰ 'ਚੋਂ ਅੱਵਲ

ਬਟਾਲਾ, 6 ਦਸੰਬਰ (ਕਾਹਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਗੁਰਦਾਸਪੁਰ ਸ੍ਰੀਮਤੀ ਰਕੇਸ਼ ਬਾਲਾ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸ੍ਰੀ ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਵਾਲ-ਜਵਾਬ (ਸਾਇੰਸ-ਗਣਿਤ) ਮੁਕਾਬਲੇ 'ਚ ਜ਼ਿਲ੍ਹੇ ਦੇ 16 ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਅੰਗਹੀਣ ਦਿਵਸ ਮੌਕੇ ਲਾਇਨਜ਼ ਕਲੱਬ ਬਟਾਲਾ ਸਮਾਈਲ ਵਲੋਂ ਮੰਦਬੁੱਧਾੀ ਬੱਚਿਆਂ ਦੀ ਸਹਾਇਤਾ

ਬਟਾਲਾ, 6 ਦਸੰਬਰ (ਕਾਹਲੋਂ)-ਲਾਇਨਜ਼ ਕਲੱਬ ਬਟਾਲਾ ਸਮਾਈਲ ਵਲੋਂ ਅੰਤਰਰਾਸ਼ਟਰੀ ਅੰਗਹੀਣ ਦਿਵਸ ਮੌਕੇ ਮੰਦਬੁੱਧੀ ਬੱਚਿਆਂ ਨੂੰ ਸਟੇਸ਼ਨਰੀ, ਖਾਣੇ ਵਾਲੇ ਡੱਬੇ ਤੇ ਫਲ ਆਦਿ ਵੰਡੇ ਗਏ | ਇਸ ਮੌਕੇ ਕਲੱਬ ਪ੍ਰਧਾਨ ਸ੍ਰੀ ਵੀ.ਐਮ. ਗੋਇਲ ਤੇ ਹੋਰ ਕਲੱਬ ਮੈਂਬਰਾਂ ਨੇ ਬੱਚਿਆਂ ...

ਪੂਰੀ ਖ਼ਬਰ »

ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਪੱਡੇ ਵਿਖੇ ਵਰਕਰਾਂ ਨਾਲ ਭਰਵੀਂ ਮੀਟਿੰਗ

ਘੁਮਾਣ, 6 ਦਸੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਪੱਡੇ ਵਿਖੇ ਕਾਂਗਰਸੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ | ਇਸ ਮੌਕੇ ਸ: ਲਾਡੀ ਨੇ ਬੋਲਦਿਆਂ ਕਿਹਾ ਕਿ ਤਿੰਨ ਨਿਗਮਾਂ ਦੀਆਂ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ, ...

ਪੂਰੀ ਖ਼ਬਰ »

ਫ਼ੌਜੀ ਜਵਾਨਾਂ ਤੇ ਆਮ ਲੋਕਾਂ ਨੇ 1971 ਦੇ ਸ਼ਹੀਦ ਜਵਾਨਾਂ ਨੂੰ ਕੀਤਾ ਯਾਦ

ਬਟਾਲਾ, 6 ਦਸੰਬਰ (ਹਰਦੇਵ ਸਿੰਘ ਸੰਧੂ)-ਡੇਰਾ ਬਾਬਾ ਨਾਨਕ ਸਰਹੱਦ 'ਤੇ 1971 'ਚ ਹੋਈ ਹਿੰਦ-ਪਾਕਿ ਜੰਗ 'ਚ ਸ਼ਹੀਦ ਹੋਏ ਜਵਾਨਾਂ ਨੂੰ ਅੱਜ ਰੋਟਰੀ ਕਲੱਬ ਵਲੋਂ ਬਣਾਏ ਵਾਰਡ ਮੈਮੋਰੀਅਲ ਵਿਖੇ ਫ਼ੌਜੀ ਅਫ਼ਸਰਾਂ, ਜਵਾਨਾਂ ਅਤੇ ਸ਼ਹਿਰ ਵਾਸੀਆਂ ਵਲੋਂ ਸ਼ਹੀਦੀ ਸਮਾਰੋਹ ਕਰਵਾਇਆ ...

ਪੂਰੀ ਖ਼ਬਰ »

ਅਕਾਲੀ ਲੀਡਰਸ਼ਿਪ ਵਲੋਂ ਜਥੇਦਾਰ ਸੱਜਣ ਸਿੰਘ ਬੱਜੂਮਾਨ ਨੂੰ ਕੀਤਾ ਗਿਆ ਸਨਮਾਨਿਤ

ਕਿਲ੍ਹਾ ਲਾਲ ਸਿੰਘ, 6 ਦਸੰਬਰ (ਬਲਬੀਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਜਿਨ੍ਹਾਂ ਵਿਚ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ, ...

ਪੂਰੀ ਖ਼ਬਰ »

ਬਟਾਲਾ-ਕਾਦੀਆਂ ਰੋਡ ਦਾ ਨਵੀਨੀਕਰਨ ਕੀਤੇ ਜਾਣ ਦੀ ਮੰਗ

ਵਡਾਲਾ ਗ੍ਰੰਥੀਆਂ, 6 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਬਟਾਲਾ ਤੋਂ ਕਾਦੀਆਂ ਸੜਕ ਦੀ ਹਾਲਤ ਦਿਨ-ਬ-ਦਿਨ ਮੰਦੀ ਹੁੰਦੀ ਜਾ ਰਹੀ ਹੈ, ਜਿਸ ਕਰਕੇ ਇੱਥੋਂ ਲੰਘਦੇ ਰਾਹਗੀਰਾਂ ਲਈ ਇਹ ਸੜਕ ਹੁਣ ਸਿਰਦਰਦੀ ਬਣ ਰਹੀ ਹੈ | ਇਸ ਸੜਕ ਵਿਚ ਥਾਂ-ਥਾਂ 'ਤੇ ਟੋਏ ਪੈ ਚੁੱਕੇ ਹਨ, ਜਿਸ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਲੰਡਨ ਦੇ ਮੇਅਰ ਦੁਆਰਾ ਜਲਿ੍ਹਆਂ ਵਾਲਾ ਕਤਲੇਆਮ ਲਈ ਬਰਤਾਨੀਆ ਸਰਕਾਰ ਦੁਆਰਾ ਮੁਆਫ਼ੀ ਮੰਗਣ ਦੇ ਦਿੱਤੇ ਸੁਝਾਅ ਦਾ ਸਵਾਗਤ

ਅੰਮਿ੍ਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਦੇ ਮੇਅਰ ਸ੍ਰੀ ਸਾਦਿਕ ਖ਼ਾਨ ਦੁਆਰਾ ਜਲਿ੍ਹਆਂਵਾਲਾ ਬਾਗ ਕਤਲੇਆਮ ਦੇ ਸਬੰਧ ਵਿਚ ਅੱਜ ਬਰਤਾਨੀਆ ਸਰਕਾਰ ਵਲੋਂ ਮੁਆਫ਼ੀ ਮੰਗਣ ਦੇ ਦਿੱਤੇ ਗਏ ਸੁਝਾਅ ਦਾ ਸਵਾਗਤ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਬੈਠਕ ਹੋਈ

ਬਟਾਲਾ, 6 ਦਸੰਬਰ (ਕਾਹਲੋਂ)-ਟੈਕਨੀਕਲ ਸਰਵਿਸਜ਼ ਯੂਨੀਅਨ ਸਰਕਲ ਗੁਰਦਾਸਪੁਰ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸਰਕਲ ਪ੍ਰਧਾਨ ਜਗਤਾਰ ਸਿੰਘ ਖੰੁਡਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜਥੇਬੰਦੀ ਵਲੋਂ ਉਲੀਕੇ ਸੰਘਰਸ਼ ਪ੍ਰੋਗਰਾਮ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਗੁਰਦਾਸਪੁਰ, 6 ਦਸੰਬਰ (ਬਲਦੇਵ ਸਿੰਘ ਬੰਦੇਸ਼ਾ)-ਸਥਾਨਕ ਜੀਆ ਲਾਲ ਮਿੱਤਲ ਡੀ.ਏ.ਵੀ. ਸਕੂਲ ਵਿਖੇ ਦੋ ਰੋਜ਼ਾ ਇਨਾਮ ਵੰਡ ਸਮਾਗਮ ਧੂਮਧਾਮ ਨਾਲ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਡਾ: ਰਮੇਸ਼ ਕੁਮਾਰ ਅਤੇ ਜੇ.ਪੀ. ਸੂਰ ਨੇ ਕੀਤੀ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਵਿਰੁੱਧ ਸਰਕਾਰੀ ਹਾਈ ਸਕੂਲ ਗੌਾਸਪੁਰਾ 'ਚ ਸੈਮੀਨਾਰ

ਬਟਾਲਾ, 6 ਦਸੰਬਰ (ਹਰਦੇਵ ਸਿੰਘ ਸੰਧੂ)-ਵਿਰਸਾ ਸੰਭਾਲ ਅਤੇ ਸਮਾਜਿਕ ਚੇਤਨਾ ਮੰਚ ਵਲੋਂ ਅੱਜ ਸਰਕਾਰੀ ਹਾਈ ਸਕੂਲ ਗੌਾਸਪੁਰਾ ਵਿਖੇ ਸਮਾਜਿਕ ਬੁਰਾਈਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਪੰਜਾਬੀ ਸੱਭਿਆਚਾਰ ਬਾਰੇ ਜਾਣਕਾਰੀ ਦਿੰਦਿਆਂ ਵਾਧੂ ਰੀਤੀ-ਰਿਵਾਜ਼, ...

ਪੂਰੀ ਖ਼ਬਰ »

ਸਰਪੰਚ ਜਾਗੀਰ ਸਿੰਘ ਸਰਫਕੋਟ ਦਾ ਦਿਹਾਂਤ-ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਫਤਹਿਗੜ੍ਹ ਚੂੜੀਆਂ, 6 ਦਸੰਬਰ (ਧਰਮਿੰਦਰ ਸਿੰਘ ਬਾਠ)-ਸ: ਕੰਵਲਬੀਰ ਸਿੰਘ ਟੋਨੀ ਅਤੇ ਗੁਰਮੇਰ ਸਿੰਘ ਹੈਪੀ ਨੂੰ ਉਸ ਵੇਲੇ ਗਹਿਰਾ ਸਦਮਾ ਪਹੰੁਚਿਆ, ਜਦੋ ਉਨ੍ਹਾਂ ਦੇ ਪਿਤਾ ਸਾਬਕਾ ਸਰਪੰਚ ਸ: ਜਾਗੀਰ ਸਿੰਘ ਸਰਫਕੋਟ ਦਾ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੱਜ ਪਿੰਡ ...

ਪੂਰੀ ਖ਼ਬਰ »

ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣਨਗੇ ਰਾਹੁਲ ਗਾਂਧੀ-ਤਰਸੇਮ ਸਹੋਤਾ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਕੈਥੋਲਿਕ ਯੂਨੀਅਨ ਦੇ ਪ੍ਰਧਾਨ ਤਰਸੇਮ ਸਹੋਤਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਵਿਚ ਵਰਕਰਾਂ ਨੇ ਖ਼ੁਸ਼ੀ ਜ਼ਾਹਿਰ ਕੀਤੀ ਕਿ ਸ੍ਰੀ ਰਾਹੁਲ ਗਾਂਧੀ ਦੇ ਪਾਰਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲੇ੍ਹ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਗੁਰਮੀਤ ਸਿੰਘ ਮੁਲਤਾਨੀ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਨ੍ਹਾਂ ਹੁਕਮਾਂ ਤਹਿਤ ਅਸਲਾ ਭੰਡਾਰ ਸ਼ਿਕਾਰ ਮਾਛੀਆ ਅਤੇ ਤਿੱਬੜੀ ਕੈਂਟ ਦੇ ਆਲੇ-ਦੁਆਲੇ 1000 ...

ਪੂਰੀ ਖ਼ਬਰ »

ਲੋਕ ਸੇਵਾ ਸਮਿਤੀ ਵਲੋਂ ਧਾਰਮਿਕ ਸਮਾਗਮ

ਦੀਨਾਨਗਰ, 6 ਦਸੰਬਰ (ਸੰਧੂ/ਸੋਢੀ/ਸ਼ਰਮਾ)-ਲੋਕ ਸੇਵਾ ਸਮਿਤੀ ਵਲੋਂ ਬਹਿਰਾਮਪੁਰ ਰੋਡ 'ਤੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਪ੍ਰਧਾਨ ਡਾ: ਸੋਨੰੂ ਸ਼ਰਮਾ ਨੇ ਕੀਤੀ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਡੋਰੀ ਧਾਮ ਦੇ ਮਹੰਤ ਰਘੁਬੀਰ ਦਾਸ ਨੇ ...

ਪੂਰੀ ਖ਼ਬਰ »

ਸ਼ਹਿਰ 'ਚ ਗੁਜ਼ਰਦੇ ਓਵਰਲੋਡ ਵਾਹਨ ਬਣ ਰਹੇ ਹਨ ਹਾਦਸਿਆਂ ਦਾ ਕਾਰਨ-ਪ੍ਰਸ਼ਾਸਨ ਬੇਖ਼ਬਰ

ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਇਕ ਪਾਸੇ ਪੁਲਿਸ ਲੋਕਾਂ ਨੰੂ ਕੈਂਪ ਲਗਾ ਕੇ ਵਾਹਨਾਂ 'ਤੇ ਓਵਰਲੋਡ ਸਵਾਰੀਆਂ ਨਾ ਬਿਠਾਉਣ ਸਬੰਧੀ ਜਾਗਰੂਕ ਕਰਦੀ ਹੈ | ਦੂਜੇ ਪਾਸੇ ਲੋਕ ਇਨ੍ਹਾਂ ਨਿਯਮਾਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਵਾਹਨਾਂ 'ਤੇ ਓਵਰਲੋਡ ਸਵਾਰੀਆਂ ਲਿਜਾਂਦੇ ...

ਪੂਰੀ ਖ਼ਬਰ »

ਹਰਚਰਨ ਸਿੰਘ ਕਾਹਲੋਂ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਬਟਾਲਾ, 6 ਦਸੰਬਰ (ਕਾਹਲੋਂ)-ਏਸ਼ੀਅਨ ਪਬਲਿਕ ਸਕੂਲ ਤਲਵੰਡੀ ਬਖਤਾ ਦੇ ਪਿ੍ੰਸੀਪਲ ਸ: ਮਨਪ੍ਰੀਤ ਸਿੰਘ ਕਾਹਲੋਂ ਦੇ ਪਿਤਾ ਜੀ ਸ: ਹਰਚਰਨ ਸਿੰਘ ਕਾਹਲੋਂ ਨਮਿੱਤ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਤਲਵੰਡੀ ਬਖ਼ਤਾ ਵਿਖੇ ਹੋਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

ਭਾਈ ਗੁਰਦਾਸ ਮਾਡਲ ਸਕੂਲ ਭਗਵਾਨਪੁਰ ਦੇ ਵਿਦਿਆਰਥੀ ਦੀ ਅਥਲੈਟਿਕਸ 'ਚ ਨੈਸ਼ਨਲ ਪੱਧਰ ਦੀ ਚੋਣ

ਕੋਟਲੀ ਸੂਰਤ ਮੱਲ੍ਹੀ, 6 ਦਸੰਬਰ (ਕੁਲਦੀਪ ਸਿੰਘ ਨਾਗਰਾ)-ਸੰਗਰੂਰ ਵਿਖੇ ਸਮਾਪਤ ਹੋਈਆਂ ਪੰਜਾਬ ਸਕੂਲ ਸਟੇਟ ਅਥਲੈਟਿਕਸ ਖੇਡਾਂ 2017 ਵਿਚ ਇਸ ਸਰਹੱਦੀ ਇਲਾਕੇ ਦੀ ਨਾਮਵਰ ਸੰਸਥਾ ਭਾਈ ਗੁਰਦਾਸ ਮਾਡਲ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ ਦੇ ਵਿਦਿਆਰਥੀ ਨੇ ਜ਼ਿਲ੍ਹਾ ਦਾ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਦਾਖ਼ਲੇ ਲਈ ਆਨ-ਲਾਈਨ ਰਜਿਸਟ੍ਰੇਸ਼ਨ ਸ਼ੁਰੂ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਦਾਖ਼ਲੇ ਲਈ 14 ਜਨਵਰੀ ਨੰੂ ਹੋ ਰਹੀ ਪ੍ਰੀਖਿਆ ਲਈ ਆਨ-ਲਾਈਨ ਰਜਿਸਟ੍ਰੇਸ਼ਨ 1 ਤੋਂ 27 ਦਸੰਬਰ ਤੱਕ ਕੀਤੀ ਜਾ ਰਹੀ ਹੈ | ਇਸ ਸਬੰਧੀ ਐਜੂਕੇਸ਼ਨ ਵਰਲਡ ਦੇ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੜਕਾਂ 'ਤੇ ਵਹਿੰਦੇ ਖ਼ੂਨ ਅਤੇ ਮੁੱਕਦੀਆਂ ਕੀਮਤੀ ਜਾਨਾਂ ਬਚਾਉਣ ਲਈ ਸੰਜੀਦਗੀ ਨਾਲ ਸੋਚਣਾ ਜ਼ਰੂਰੀ

ਕਾਹਲੋਂ ਬਟਾਲਾ, 6 ਦਸੰਬਰ -ਅਜੋਕੇ ਸਮੇਂ 'ਚ ਤੇਜ ਰਫ਼ਤਾਰੀ ਅਤੇ ਅੱਗੇ ਲੰਘਣ ਦੀ ਕਾਹਲੀ ਭਰੀ ਦੌੜ ਨੇ ਪੰਜਾਬ ਦੀਆਂ ਸੜਕਾਂ ਨੂੰ ਖ਼ੂਨੀ ਬਣਾ ਦਿੱਤਾ ਹੈ ਤੇ ਰੋਜ਼ਾਨਾ ਵਾਪਰਦੇ ਕਈ-ਕਈ ਸੜਕ ਹਾਦਸਿਆਂ 'ਚ ਕਿੰਨੇ ਲੋਕ ਜ਼ਖ਼ਮੀ ਹੰੁਦੇ ਹਨ ਅਤੇ ਕਿੰਨੀਆਂ ਕੀਮਤੀ ਜਾਨਾਂ ...

ਪੂਰੀ ਖ਼ਬਰ »

ਮਾਸਟਰ ਗੁਰਦਿੱਤ ਸਿੰਘ ਭਗਤੂਪੁਰ ਨੂੰ ਪਹਿਲੀ ਬਰਸੀ 'ਤੇ ਸ਼ਰਧਾਂਜਲੀ ਭੇਟ

ਸ੍ਰੀ ਹਰਗੋਬਿੰਦਪੁਰ, 6 ਦਸੰਬਰ (ਐਮ.ਐਸ. ਘੁੰਮਣ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਬਲਾਕ ਪ੍ਰਧਾਨ ਤੇ ਹਲਕਾ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਪੀ.ਏ. ਭੁਪਿੰਦਰਪਾਲ ਸਿੰਘ ਭਗਤੂਪੁਰ ਦੇ ਪਿਤਾ ਮਾਸਟਰ ਗੁਰਦਿੱਤ ਸਿੰਘ 17 ਅਪ੍ਰੈਲ 2017 ਨੂੰ ਇਸ ...

ਪੂਰੀ ਖ਼ਬਰ »

ਨਾਮਧਾਰੀ ਸੰਪਰਦਾ ਵਲੋਂ ਪਿੰਡ ਪੱਡੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਘੁਮਾਣ, 6 ਦਸੰਬਰ (ਬੰਮਰਾਹ)-ਨਜ਼ਦੀਕੀ ਪਿੰਡ ਪੱਡੇ ਵਿਖੇ ਨਾਮਧਾਰੀ ਸੰਪਰਦਾ ਰਾਮ ਸਿੰਘ ਦੀ ਕੁਟੀਆ ਪਿੰਡ ਪੱਡੇ ਦੇ ਮੁਖੀ ਸੰਤ ਹਰ ਸਿੰਘ ਦੇ ਵਿਸ਼ੇਸ਼ ਉਪਰਾਲੇ ਸਦਕਾ ਪਿੰਡ ਦੀ ਪੰਚਾਇਤ ਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ, ਨਿੱਕੇ ਘੁੰਮਣ ਵਿਖੇ 'ਵਿਸ਼ਵ ਏਡਜ਼ ਦਿਵਸ' 'ਤੇ ਸੈਮੀਨਾਰ ਕਰਵਾਇਆ

ਬਟਾਲਾ, 6 ਦਸੰਬਰ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ, ਨਿੱਕੇ ਘੁੰਮਣ ਵਿਖੇ 'ਵਿਸ਼ਵ ਏਡਜ਼ ਦਿਵਸ' ਦੇ ਮੌਕੇ 'ਤੇ ''ਏਡਜ਼ ਇਕ ਗੰਭੀਰ ਚੁਣੌਤੀ'' ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਕਾਲਜ ਪਿ੍ੰਸੀਪਲ ਸ੍ਰੀਮਤੀ ਸਰੋਜ ਪਾਂਧੀ ਵਲੋਂ ...

ਪੂਰੀ ਖ਼ਬਰ »

ਪਾਹੜਾ ਦੀ ਬਦੌਲਤ ਹਲਕਾ ਗੁਰਦਾਸਪੁਰ ਵਿਕਾਸ ਦੀਆਂ ਲੀਹਾਂ 'ਤੇ-ਗੋਲਡੀ ਭੁੰਬਲੀ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਪ੍ਰੈੱਸ ਸਕੱਤਰ ਕੁਲਬੀਰ ਸਿੰਘ ਗੋਲਡੀ ਭੁੰਬਲੀ ਨੇ ਪੈ੍ਰੱਸ ਬਿਆਨ ਰਾਹੀਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਬਣਨ ਨਾਲ ਪੰਜਾਬ ਅੰਦਰ ਕਾਂਗਰਸ ਹੋਰ ਮਜ਼ਬੂਤ ...

ਪੂਰੀ ਖ਼ਬਰ »

ਪਦ ਉਨਤੀ ਲਈ ਵਿਭਾਗੀ ਟੈਸਟ ਜਲਦ ਤੋਂ ਜਲਦ ਲਏ ਵਿਭਾਗ-ਰਜਿੰਦਰ ਕੁਮਾਰ

ਪਠਾਨਕੋਟ, 6 ਦਸੰਬਰ (ਚੌਹਾਨ)-ਪੀ.ਡਬਲਯੂ.ਡੀ. ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰਜਿੰਦਰ ਕੁਮਾਰ, ਚੇਅਰਮੈਨ ਸਤੀਸ਼ ਸ਼ਰਮਾ, ਜਨਰਲ ਸਕੱਤਰ ਸੁਰੇਸ਼ ਕੁਮਾਰ ਅਤੇ ਅਮਰਜੀਤ ਸਿੰਘ ਨੇ ਪੰਜਾਬ ਸਰਕਾਰ, ਜਲ ਸਪਲਾਈ ਐਾਡ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ...

ਪੂਰੀ ਖ਼ਬਰ »

ਬਾਬਰੀ ਮਸਜਿਦ ਕਾਂਡ ਦੇ ਸ਼ਹੀਦਾਂ ਨੰੂ ਦਿੱਤੀਆਂ ਸ਼ਰਧਾਂਜਲੀਆਂ

ਪਠਾਨਕੋਟ, 6 ਦਸੰਬਰ (ਚੌਹਾਨ)-ਹਿੰਦੂ ਸੰਗਠਨਾਂ ਦੇ ਸਾਂਝੇ ਮੰਚ ਸ਼ਿਵ ਸੈਨਾ ਮਹਾਂ ਸੰਗਰਾਮ ਵਲੋਂ ਸ਼ੋਰਯਾ ਦਿਵਸ ਮਨਾਇਆ ਗਿਆ ਅਤੇ 6 ਦਸੰਬਰ 1992 ਨੰੂ ਆਯੋਧਿਆ ਵਿਖੇ ਸ਼ਹੀਦ ਹੋਏ ਸ਼ਿਵ ਸੈਨਿਕਾਂ ਅਤੇ ਕਾਰ ਸੇਵਕਾਂ ਨੰੂ ਯਾਦ ਕਰਕੇ ਸ਼ਰਧਾਂਜਲੀ ਭੇਟ ਕੀਤੀ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਟਰੈਫ਼ਿਕ ਐਜੂਕੇਸ਼ਨ ਸੈੱਲ ਨੇ ਜਾਗਰੂਕਤਾ ਸੈਮੀਨਾਰ ਲਗਾਇਆ

ਪਠਾਨਕੋਟ, 6 ਦਸੰਬਰ (ਸੰਧੂ)-ਜ਼ਿਲ੍ਹਾ ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਸੈੱਲ ਦੇ ਇੰਚਾਰਜ ਏ.ਐਸ.ਆਈ. ਦੇਵ ਰਾਜ ਦੀ ਦੇਖਰੇਖ ਹੇਠ ਸੇਂਟ ਜੋਸਫ ਕਾਨਵੈਂਟ ਸਕੂਲ ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਵਿਚ ਟਰੈਫ਼ਿਕ ਮਾਰਸ਼ਲ ਵਿਜੇ ਪਾਸੀ ...

ਪੂਰੀ ਖ਼ਬਰ »

ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬਣਨਗੇ ਰਾਹੁਲ ਗਾਂਧੀ-ਤਰਸੇਮ ਸਹੋਤਾ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਕੈਥੋਲਿਕ ਯੂਨੀਅਨ ਦੇ ਪ੍ਰਧਾਨ ਤਰਸੇਮ ਸਹੋਤਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਵਿਚ ਵਰਕਰਾਂ ਨੇ ਖ਼ੁਸ਼ੀ ਜ਼ਾਹਿਰ ਕੀਤੀ ਕਿ ਸ੍ਰੀ ਰਾਹੁਲ ਗਾਂਧੀ ਦੇ ਪਾਰਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲੇ੍ਹ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਗੁਰਮੀਤ ਸਿੰਘ ਮੁਲਤਾਨੀ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਨ੍ਹਾਂ ਹੁਕਮਾਂ ਤਹਿਤ ਅਸਲਾ ਭੰਡਾਰ ਸ਼ਿਕਾਰ ਮਾਛੀਆ ਅਤੇ ਤਿੱਬੜੀ ਕੈਂਟ ਦੇ ਆਲੇ-ਦੁਆਲੇ 1000 ...

ਪੂਰੀ ਖ਼ਬਰ »

ਸ਼ਹਿਰ 'ਚ ਗੁਜ਼ਰਦੇ ਓਵਰਲੋਡ ਵਾਹਨ ਬਣ ਰਹੇ ਹਨ ਹਾਦਸਿਆਂ ਦਾ ਕਾਰਨ-ਪ੍ਰਸ਼ਾਸਨ ਬੇਖ਼ਬਰ

ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਇਕ ਪਾਸੇ ਪੁਲਿਸ ਲੋਕਾਂ ਨੰੂ ਕੈਂਪ ਲਗਾ ਕੇ ਵਾਹਨਾਂ 'ਤੇ ਓਵਰਲੋਡ ਸਵਾਰੀਆਂ ਨਾ ਬਿਠਾਉਣ ਸਬੰਧੀ ਜਾਗਰੂਕ ਕਰਦੀ ਹੈ | ਦੂਜੇ ਪਾਸੇ ਲੋਕ ਇਨ੍ਹਾਂ ਨਿਯਮਾਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਵਾਹਨਾਂ 'ਤੇ ਓਵਰਲੋਡ ਸਵਾਰੀਆਂ ਲਿਜਾਂਦੇ ...

ਪੂਰੀ ਖ਼ਬਰ »

'ਵਿਜ਼ਨ ਡਾਕੂਮੈਂਟ ਸਾਲ 2017-2022' ਨੂੰ ਲੈ ਕੇ ਹਰੇਕ ਸਰਕਾਰੀ ਵਿਭਾਗ ਆਪਣਾ ਪਲਾਨ ਤਿਆਰ ਕਰੇਗਾ-ਵਿਧਾਇਕ ਅਮਿਤ ਵਿਜ

ਪਠਾਨਕੋਟ, 6 ਦਸੰਬਰ (ਸੰਧੂ/ਚੌਹਾਨ/ਆਰ. ਸਿੰਘ/ਆਸ਼ੀਸ਼)-'ਵਿਜ਼ਨ ਡਾਕੂਮੈਂਟ ਸਾਲ 2017-2022' ਨੂੰ ਲੈ ਕੇ ਜ਼ਿਲ੍ਹਾ ਪਠਾਨਕੋਟ ਦਾ ਹਰੇਕ ਸਰਕਾਰੀ ਵਿਭਾਗ ਆਪਣਾ ਪਲਾਨ ਤਿਆਰ ਕਰੇਗਾ ਤਾਂ ਜੋ ਜ਼ਿਲ੍ਹਾ ਪਠਾਨਕੋਟ ਵਿਚ ਆਉਣ ਵਾਲੇ ਸਮੇਂ ਦੌਰਾਨ ਕਿਹੜੀਆਂ-ਕਿਹੜੀਆਂ ਸੁਵਿਧਾਵਾਂ ...

ਪੂਰੀ ਖ਼ਬਰ »

ਭਾਰਤੀ ਅੰਬੇਡਕਰ ਸੈਨਾ ਨੇ ਡਾ: ਅੰਬੇਡਕਰ ਦਾ ਪ੍ਰੀ-ਨਿਰਮਾਣ ਦਿਵਸ ਮਨਾਇਆ

ਪਠਾਨਕੋਟ, 6 ਦਸੰਬਰ (ਸੰਧੂ)-ਭਾਰਤੀ ਅੰਬੇਦਕਰ ਸੈਨਾ ਵਲੋਂ ਸੈਨਾ ਦੇ ਸੂਬਾ ਪ੍ਰਧਾਨ ਐਡਵੋਕੇਟ ਜੋਤੀ ਪਾਲ ਦੀ ਪ੍ਰਧਾਨਗੀ ਹੇਠ ਸਥਾਨਕ ਵਾਲਮੀਕਿ ਚੌਕ ਵਿਖੇ ਡਾ: ਭੀਮ ਰਾਓ ਅੰਬੇਦਕਰ ਦਾ ਪਰੀ ਨਿਰਮਾਣ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਸੰਸਥਾ ਦੇ ਮੈਂਬਰਾਂ ਨੇ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਨੰੂ ਵਿਧਾਇਕ ਜੋਗਿੰਦਰਪਾਲ ਨੇ ਦਿੱਤੀ ਸ਼ਰਧਾਂਜਲੀ

ਨਰੋਟ ਜੈਮਲ ਸਿੰਘ/ਨਰੋਟ ਮਹਿਰਾ, 6 ਦਸੰਬਰ (ਗੁਰਮੀਤ ਸਿੰਘ/ਰਾਜ ਕੁਮਾਰੀ)-ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਵਿਖੇ ਅੱਜ ਹਲਕਾ ਵਿਧਾਇਕ ਜੋਗਿੰਦਰਪਾਲ ਨੇ ਦੌਰਾ ਕੀਤਾ | ਇੱਥੇ ਉਨ੍ਹਾਂ ਨੇ ਆਜ਼ਾਦ ਭਾਰਤ ਦੇ ਪਹਿਲੇ ਕਾਨੰੂਨ ਮੰਤਰੀ ਅਤੇ ਭਾਰਤੀ ...

ਪੂਰੀ ਖ਼ਬਰ »

ਰਾਸ਼ਟਰੀ ਹਿੰਦੂ ਸੈਨਾ ਵਲੋਂ ਮੁਲਾਇਮ ਸਿੰਘ ਯਾਦਵ ਖਿਲਾਫ਼ ਨਾਅਰੇਬਾਜ਼ੀ

ਪਠਾਨਕੋਟ, 6 ਦਸੰਬਰ (ਚੌਹਾਨ)-ਰਾਸ਼ਟਰੀ ਹਿੰਦੂ ਸੈਨਾ ਵਲੋਂ ਮਾਮੂਨ ਕੈਂਟ ਵਿਖੇ ਪ੍ਰਧਾਨ ਰਜਨੀਸ਼ ਕਾਲੂ ਦੀ ਪ੍ਰਧਾਨਗੀ ਹੇਠ ਬਹਾਦਰੀ ਦਿਵਸ ਮਨਾ ਕੇ ਆਯੁਧਿਆ ਵਿਖੇ ਕਾਰ ਸੇਵਕਾਂ ਤੇ ਸ਼ਿਵ ਸੈਨਿਕਾਂ 'ਤੇ ਗੋਲੀ ਚਲਾਉਣ ਵਾਲੇ ਸਾਬਕਾ ਮੁੱਖ ਮੰਤਰੀ ਉਤਰ ਪ੍ਰਦੇਸ਼ ...

ਪੂਰੀ ਖ਼ਬਰ »

ਮਾਸਟਰ ਦਿਨੇਸ਼ ਕੁਮਾਰ ਨੰੂ ਕੋਰਸ ਪੂਰਾ ਕਰਨ 'ਤੇ ਕੀਤਾ ਸਨਮਾਨਿਤ

ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਸਾਇੰਸ ਮਾਸਟਰ ਦਿਨੇਸ਼ ਕੁਮਾਰ ਨੰੂ ਰਿਫਰੈਸ਼ਰ ਕੋਰਸ ਪੂਰਾ ਕਰਨ 'ਤੇ ਅਧਿਕਾਰੀਆਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ | ਸੀ. ਸੀ. ਆਰ. ਟੀ. ਰੀਜ਼ਨਲ ਸੈਂਟਰ ਊਦੈਪੁਰ ਰਾਜਸਥਾਨ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਨਗਰ ਪੰਚਾਇਤ ਚੋਣਾਂ 'ਚ ਕਾਂਗਰਸੀ ਉਮੀਦਵਾਰ ਵੱਡੇ ਅੰਤਰ ਨਾਲ ਜਿੱਤ ਪ੍ਰਾਪਤ ਕਰਨਗੇ-ਜੋਗਿੰਦਰਪਾਲ

ਤਾਰਾਗੜ੍ਹ, 6 ਦਸਬੰਰ (ਸੋਨੂੰ ਮਹਾਜਨ)-ਭੋਆ ਵਿਧਾਨ ਸਭਾ ਹਲਕੇ ਦੇ ਕਸਬਾ ਨਰੋਟ ਜੈਮਲ ਸਿੰਘ 'ਚ ਹੋਣ ਵਾਲੀਆਂ ਨਗਰ ਪੰਚਾਇਤ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੇ ਅੰਤਰ ਨਾਲ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜੇ.ਸੀ.ਐਮ ਸਕੂਲ ਰਤਨਗੜ੍ਹ ...

ਪੂਰੀ ਖ਼ਬਰ »

ਵਿਧਾਇਕ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਰੇਲਵੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪਠਾਨਕੋਟ, 6 ਦਸੰਬਰ (ਸੰਧੂ)-ਸ਼ਹਿਰ ਦੇ ਬਿਲਕੁਲ ਵਿਚਕਾਰ ਸਥਿਤ ਨੈਰੋਗੇਜ ਰੇਲਵੇ ਲਾਈਨ ਜਿਸ ਕਰਕੇ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਦੇ ਸਥਾਈ ਹੱਲ ਲਈ ਅੱਜ ਵਿਧਾਇਕ ਅਮਿਤ ਵਿਜ, ਡਿਪਟੀ ਕਮਿਸ਼ਨਰ ਮੈਡਮ ਨੀਲਿਮਾ ਨੇ ਰੇਲਵੇ ਵਿਭਾਗ ਦੇ ਡੀ.ਆਰ.ਐਮ ਵਿਵੇਕ ਕੁਮਾਰ ਨਾਲ ਪਠਾਨਕੋਟ ਵਿਖੇ ਸਥਿਤ ਰੇਲਵੇ ਵਿਭਾਗ ਦੇ ਆਰਾਮ ਘਰ ਵਿਖੇ ਮੀਟਿੰਗ ਹੋਈ | ਮੀਟਿੰਗ ਵਿਚ ਨੈਰੋਗੇਜ ਰੇਲਵੇ ਲਾਈਨ ਦੇ ਈਲੋਵੇਟਰ ਟਰੈਕ ਦਾ ਨਿਰਮਾਣ ਕੰਮ ਵਿਚ ਤੇਜ਼ੀ ਲਿਆਉਣ, ਸੁਜਾਨਪੁਰ ਤੋਂ ਜੁਗਿਆਲ ਨੂੰ ਜੋ ਰੇਲਵੇ ਲਾਈਨ ਜਾਂਦੀ ਹੈ, ਉਸ ਨੰੂ ਮੁੜ ਤੋਂ ਚਲਾਉਣ ਸਬੰਧੀ, ਨੈਰੋਗੇਜ ਰੇਲਵੇ ਲਾਈਨ ਦੇ ਈਲੋਵੇਟਰ ਸਿਸਟਮ 'ਤੇ ਕੀਤੇ ਜਾਣ ਦੇ ਨਾਲ ਹੀ ਪਠਾਨਕੋਟ ਕੈਂਟ ਸਟੇਸ਼ਨ, ਭਰੋਲੀ ਰੇਲਵੇ ਸਟੇਸ਼ਨ ਤੇ ਸੁਜਾਨਪੁਰ ਰੇਲਵੇ ਸਟੇਸ਼ਨ ਵਿਖੇ ਆਰ.ਓ.ਵੀ. ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਵਿਧਾਇਕ ਅਮਿਤ ਵਿਜ ਨੇ ਕਿਹਾ ਕਿ ਰੇਲਵੇ ਵਿਭਾਗ ਨੈਰੋਗੇਜ ਦੇ ਈਲੋਵੇਟਰ ਟਰੈਕ ਦੇ ਕੰਮ ਵਿਚ ਤੇਜ਼ੀ ਲਿਆਏ ਤੇ ਜਿੱਥੇ ਵੀ ਪ੍ਰਸ਼ਾਸਨ ਦੀ ਸਹਾਇਤਾ ਦੀ ਜ਼ਰੂਰਤ ਰੇਲਵੇ ਵਿਭਾਗ ਨੂੰ ਹੋਵੇਗੀ ਉੱਥੇ ਜ਼ਿਲ੍ਹਾ ਪ੍ਰਸ਼ਾਸਨ ਸਹਾਇਤਾ ਕਰੇਗਾ ਅਤੇ ਕੇਂਦਰ ਤੇ ਸੂਬਾ ਸਰਕਾਰ ਤੋਂ ਫੰਡਾਂ ਦੀ ਮਨਜ਼ੂਰੀ ਵੀ ਉਹ ਲੈ ਕੇ ਆਉਣਗੇ | ਉਪਰੰਤ ਰੇਲਵੇ ਅਧਿਕਾਰੀ ਡੀ.ਆਰ.ਐਮ. ਵਿਵੇਕ ਕੁਮਾਰ ਨੇ ਕਿਹਾ ਕਿ ਰੇਲਵੇ ਵਿਭਾਗ ਦੀ ਜਗ੍ਹਾ 'ਤੇ ਨਾਜਾਇਜ਼ ਕਬਜ਼ਿਆਂ ਅਤੇ ਨਾਜਾਇਜ਼ ਮਾਈਨਿੰਗ ਕਾਰਨ ਚੱਕੀ ਪੜਾਏ ਰੇਲਵੇ ਪੁਲ ਨੂੰ ਨੁਕਸਾਨ ਹੋ ਰਿਹਾ ਹੈ | ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਤੁਰੰਤ ਕਾਰਵਾਈ ਕਰੇ | ਇਸ ਮੌਕੇ ਏ.ਡੀ.ਈ.ਐਨ. ਸੁਸ਼ੀਲ ਕੁਮਾਰ, ਐਸ.ਡੀ.ਐਮ. ਡਾ: ਅਮਿਤ ਮਹਾਜਨ, ਡੀ.ਐਸ.ਪੀ. ਸਿਟੀ ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਦੀਪਕ ਪਠਾਨੀਆ ਬਣੇ ਸ਼ਿਵ ਸੈਨਾ ਪੰਜਾਬ ਆਰ.ਟੀ.ਆਈ. ਸੈੱਲ ਦੇ ਜ਼ਿਲ੍ਹਾ ਪ੍ਰਧਾਨ

ਪਠਾਨਕੋਟ, 6 ਦਸੰਬਰ (ਚੌਹਾਨ)-ਸ਼ਿਵ ਸੈਨਾ ਪੰਜਾਬ ਦੀ ਮੀਟਿੰਗ ਪ੍ਰਦੇਸ਼ ਦਫ਼ਤਰ ਪਠਾਨਕੋਟ ਵਿਖੇ ਪ੍ਰਦੇਸ਼ ਉਪ ਪ੍ਰਧਾਨ ਨਰੋਤਮ ਮਿਨਹਾਸ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉੱਤਰ-ਭਾਰਤੀ ਚੇਅਰਮੈਨ ਸਤੀਸ਼ ਮਹਾਜਨ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਸ਼ਰਮਾ ਵਿਸ਼ੇਸ਼ ...

ਪੂਰੀ ਖ਼ਬਰ »

ਭਾਜਪਾ ਤੇ ਕਾਂਗਰਸੀ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਨਰੋਟ ਜੈਮਲ ਸਿੰਘ/ਨਰੋਟ ਮਹਿਰਾ, 6 ਦਸੰਬਰ (ਗੁਰਮੀਤ ਸਿੰਘ/ਰਾਜ ਕੁਮਾਰੀ)-ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਵਿਖੇ ਨਗਰ ਪੰਚਾਇਤ ਦੀਆ 17 ਦਸੰਬਰ ਨੰੂ ਹੋਣ ਵਾਲੀਆਂ ਚੋਣਾਂ ਤਹਿਤ ਰਾਜਨੀਤੀ ਤੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ | ...

ਪੂਰੀ ਖ਼ਬਰ »

40236 ਲੋਕ ਯੋਜਨਾ ਅਧੀਨ ਸਿਹਤ ਕਾਰਡ ਬਣਾ ਕੇ ਕਰ ਰਹੇ ਲਾਭ ਪ੍ਰਾਪਤ

ਪਠਾਨਕੋਟ, 6 ਦਸੰਬਰ (ਸੰਧੂ/ਆਰ. ਸਿੰਘ/ਚੌਹਾਨ/ਆਸ਼ੀਸ਼)-ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਸ਼ੁਰੂ ਕੀਤੀ ਗਈ ਭਗਤ ਪੂਰਨ ਸਿੰਘ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਸਿਹਤ ਸੇਵਾ 'ਚ ਵਾਧਾ ਕੀਤਾ ਗਿਆ ਹੈ | ਜਿਸ ਅਧੀਨ ਉਪਰੋਕਤ ਯੋਜਨਾ ਦੇ ...

ਪੂਰੀ ਖ਼ਬਰ »

ਅਪੋਲੋ ਅਧਿਕਾਰੀ ਨੇ ਵਿਦਿਆਰਥੀਆਂ ਨੂੰ ਨੌਕਰੀ ਦੇਣ ਦੇ ਨਾਂਅ 'ਤੇ ਰਸਤੇ 'ਚ ਕੀਤਾ ਖੱਜਲ ਖ਼ੁਆਰ

ਮਾਧੋਪੁਰ, 6 ਦਸੰਬਰ (ਨਰੇਸ਼ ਮਹਿਰਾ)-ਮਾਧੋਪੁਰ ਵਿਖੇ ਖੁੱਲੇ੍ਹ ਰੂਰਲ ਸਕਿੱਲ ਸੈਂਟਰ ਵਿਚ ਟਰੇਨਿੰਗ ਲੈਣ ਤੋਂ ਬਾਅਦ ਇੱਥੇ ਪੜ੍ਹਨ ਵਾਲੇ ਬੱਚਿਆਂ ਦੀ ਪਲੇਸਮੈਂਟ ਕਰਨ ਲਈ ਵਿਭਾਨੀ ਰਾਜਸਥਾਨ ਦੇ ਸ਼ਹਿਰ ਵਿਚ ਨੌਕਰੀ ਦੇਣ ਲਈ ਅਪੋਲੋ ਦੇ ਪਲੇਸਮੈਂਟ ਅਧਿਕਾਰੀ ਨੇ ...

ਪੂਰੀ ਖ਼ਬਰ »

ਸੜਕ ਦੀ ਮੁਰੰਮਤ ਨਾ ਹੋਣ ਕਰਕੇ ਪ੍ਰਸ਼ਾਸਨ ਿਖ਼ਲਾਫ਼ ਦੁਕਾਨਦਾਰਾਂ ਤੇ ਰਾਹਗੀਰਾਂ ਕੀਤਾ ਪ੍ਰਦਰਸ਼ਨ

ਮਾਧੋਪੁਰ, 6 ਦਸੰਬਰ (ਨਰੇਸ਼ ਮਹਿਰਾ)-ਥਰਿਆਲ ਚੌਕ ਤੋਂ ਮਾਧੋਪੁਰ ਨੂੰ ਜਾਂਦੀ ਮੱੁਖ ਸੜਕ ਤਕਰੀਬਨ 600 ਮੀਟਰ ਟੋਟੇ ਦੀ ਮੁਰੰਮਤ ਨਾ ਹੋਣ ਕਰਕੇ ਸੜਕ ਦੀ ਹਾਲਤ ਖਸਤਾ ਹਾਲਤ ਹੋ ਚੁੱਕੀ ਹੈ | ਜਿਸ 'ਤੇ ਥਾਂ-ਥਾਂ ਟੋਏ ਪੈ ਚੁੱਕੇ ਹਨ | ਜਿਸ ਕਾਰਨ ਰਾਹਗੀਰਾਂ ਨੰੂ ਭਾਰੀ ...

ਪੂਰੀ ਖ਼ਬਰ »

ਅਕਾਲ ਅਕੈਡਮੀ 'ਚ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ

ਨਰੋਟ ਮਹਿਰਾ, 6 ਦਸੰਬਰ (ਸੁਰੇਸ਼ ਕੁਮਾਰ)-ਅਕਾਲ ਅਕੈਡਮੀ ਭਰਿਆਲ ਲਾਹੜੀ ਵਿਖੇ ਸੰਤ ਬਾਬਾ ਇਕਬਾਲ ਸਿੰਘ ਸੇਵਾ ਮੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਹਿਮਾਚਲ ਪ੍ਰਦੇਸ਼ ਦੇ ਦਿਸ਼ਾ ਅਨੁਸਾਰ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX