ਤਾਜਾ ਖ਼ਬਰਾਂ


ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  5 minutes ago
ਫ਼ਰੀਦਕੋਟ 8 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੁਲਿਸ ਨੇ ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਸਮੇਤ ਕਈ ਧਰਨਾਕਾਰੀ ਲੜਕੀਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾ...
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  17 minutes ago
ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ) - ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਮੈਡੀਕਲ ਪ੍ਰੈਕਟੀਸ਼ਨਰ...
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  23 minutes ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਮਨਾਉਣ ਸਮੇਂ ਦੋਵੇਂ ਭਰਾ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ...
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  44 minutes ago
ਹਰਚੋਵਾਲ, 8 ਦਸੰਬਰ (ਭਾਮ)-ਬੀਤੇ ਕੱਲ੍ਹ ਹੋਈਆਂ ਯੂਥ ਕਾਂਗਰਸ ਦੀ ਚੋਣਾਂ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਚੁਣੇ ਗਏ ਹਲਕਾ ਯੂਥ ਪ੍ਰਧਾਨ ਹਰਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਹਰਚੋਵਾਲ ਜੋ ਕਿ ਸ: ਬਰਿੰਦਰਜੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ ਦੇ ਨਜ਼ਦੀਕ ਰਿਸ਼ਤੇਦਾਰ ਹਨ, ਦੇ ਯੂਥ...
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  50 minutes ago
ਲੁਧਿਆਣਾ, 8 ਦਸੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਅੱਜ ਦੁਪਹਿਰੇ ਗੋਲੀਆਂ ਚੱਲਣ ਕਾਰਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਦਕਿ ਗੋਲੀਆਂ ਦੀ...
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 1 hour ago
ਰਾਜਾਸਾਂਸੀ, 8 ਦਸੰਬਰ (ਹੇਰ)- ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਪਨੇ ਲੈ ਕੇ ਸ਼ਾਰਜਾਹ (ਯੂ. ਏ. ਈ.) ਗਏ 23 ਸਾਲਾ ਮਨੋਜ ਕੁਮਾਰ ਪੁੱਤਰ ਜੈ ਸਿੰਘ ਦੀ ਮ੍ਰਿਤਕ ਦੇਹ ਅੱਜ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ...
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  1 minute ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 2 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 3 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 4 hours ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 4 hours ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549

ਅੰਮ੍ਰਿਤਸਰ

ਨਗਰ ਪੰਚਾਇਤ ਰਾਜਾਸਾਂਸੀ ਦੀਆਂ ਚੋਣਾਂ ਲਈ ਕਾਂਗਰਸ ਵਲੋਂ 13 ਉਮੀਦਵਾਰਾਂ ਦੇ ਨਾਂਅ ਦੀ ਸੂਚੀ ਜਾਰੀ

ਰਾਜਾਸਾਂਸੀ, 6 ਦਸੰਬਰ (ਹੇਰ, ਹਰਦੀਪ ਸਿੰਘ ਖੀਵਾ)- ਨਗਰ ਪੰਚਾਇਤ ਰਾਜਾਸਾਂਸੀ ਦੀ ਚੋਣ ਮੁਹਿੰਮ ਉਸ ਵੇਲੇ ਭੱਖਦੀ ਨਜ਼ਰ ਆਈ ਜਦ ਹਲਕਾ ਰਾਜਾਸਾਂਸੀ ਦੇ ਵਿਧਾਇਕ ਸ: ਸੁਖਬਿੰਦਰ ਸਿੰਘ ਸਰਕਾਰੀਆ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਲੋਕ ਸਭਾ ਹਲਕਾ ਅੰਮਿ੍ਤਸਰ ਦੇ ਯੂਥ ...

ਪੂਰੀ ਖ਼ਬਰ »

ਦੁਕਾਨ ਅੱਗੋਂ ਪੱਤਰਕਾਰ ਦਾ ਮੋਟਰਸਾਈਕਲ ਚੋਰੀ

ਬਿਆਸ, 6 ਦਸੰਬਰ (ਪਰਮਜੀਤ ਸਿੰਘ ਰੱਖੜਾ)-ਬਿਆਸ ਬਾਜ਼ਾਰ 'ਚ ਵਾਹਨ ਚੋਰੀ ਹੋਣ ਦੀਆਂ ਵਾਰਦਾਤਾਂ ਆਮ ਹੁੰਦੀਆਂ ਜਾ ਰਹੀਆਂ ਹਨ, ਜਿਸ ਕਾਰਨ ਬਿਆਸ ਅਤੇ ਨੇੜਲੇ ਪਿੰਡਾਂ ਤੋਂ ਇੱਥੇ ਖ਼ਰੀਦੋ ਫ਼ਰੋਖ਼ਤ ਕਰਨ ਆਉਣ ਵਾਲੇ ਲੋਕਾਂ 'ਚ ਸਹਿਮ ਦਾ ਮਾਹੌਲ ਹੈ | ਅੱਜ ਬਿਆਸ ਤੋਂ ਇੱਕ ...

ਪੂਰੀ ਖ਼ਬਰ »

ਨਗਰ ਨਿਗਮ ਦੀਆਂ ਚੋਣਾਂ 'ਚ ਕਾਂਗਰਸ 'ਤੇ ਭਾਈ-ਭਤੀਜਾਵਾਦ ਭਾਰੀ

ਅੰਮਿ੍ਤਸਰ, 6 ਦਸਬੰਰ (ਰੇਸ਼ਮ ਸਿੰਘ)- ਸੂਬੇ 'ਚ ਸੱਤਾਧਾਰੀ ਧਿਰ ਹੋਣ ਕਾਰਨ ਨਗਰ ਨਿਗਮ ਚੋਣਾਂ 'ਚ ਸਭ ਤੋਂ ਵੱਧ ਭਾਅ ਖਾ ਰਹੀ ਕਾਂਗਰਸ ਪਾਰਟੀ 'ਤੇ ਭਾਈ-ਭਤੀਜਾਵਾਦ ਭਾਰੂ ਪਿਆ ਹੈ ਤੇ ਬੀਤੇ ਸਮੇਂ 'ਚ ਇਸ ਮੁੱਦੇ 'ਤੇ ਵਿਰੋਧੀਆਂ ਨੂੰ ੂ ਰਗੜੇ ਲਾਉਣ ਵਾਲੀ ਪਾਰਟੀ ਦੇ ਆਪਣੇ ...

ਪੂਰੀ ਖ਼ਬਰ »

ਨਿਗਮ ਦੀਆਂ 85 ਸੀਟਾਂ 'ਤੇ ਚੋਣ ਲੜੇਗੀ 'ਆਪ'

ਅੰਮਿ੍ਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਨੂੰ ਨਿਗਮ ਚੋਣਾਂ ਲਈ ਆਿਖ਼ਰ ਸਮੂਹ 85 ਸੀਟਾਂ 'ਤੇ ਚੋਣ ਲੜਨ ਲਈ ਉਮੀਦਵਾਰ ਮਿਲ ਹੀ ਗਏ | ਇਸ ਸਬੰਧੀ ਚੋਣ ਲਈ ਕਾਗ਼ਜ਼ ਭਰਨ ਦੇ ਅੱਜ ਆਖ਼ਰੀ ਦਿਨ ਪਾਰਟੀ ਵਲੋਂ ਰਹਿੰਦੀਆਂ 31 ਵਾਰਡਾਂ ਲਈ ਉਮੀਦਵਾਰਾਂ ...

ਪੂਰੀ ਖ਼ਬਰ »

¸ਨਗਰ ਪੰਚਾਇਤ ਰਾਜਾਸਾਂਸੀ ਚੋਣ¸ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ

ਅਜਨਾਲਾ/ਰਾਜਾਸਾਂਸੀ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ, ਸੁੱਖ ਮਾਹਲ, ਹੇਰ, ਖੀਵਾ)- ਨਗਰ ਪੰਚਾਇਤ ਰਾਜਾਸਾਂਸੀ ਦੀਆਂ 17 ਦਸੰਬਰ ਨੂੰ ਹੋ ਰਹੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਦੇ ਅਖ਼ੀਰਲੇ ਦਿਨ ਕਾਂਗਰਸ ਪਾਰਟੀ ਨਾਲ ਸਬੰਧਿਤ 13 ...

ਪੂਰੀ ਖ਼ਬਰ »

ਅੰਮਿ੍ਤਸਰ ਨਗਰ ਨਿਗਮ ਚੋਣਾਂ ਆਖਰੀ ਦਿਨ 85 ਸੀਟਾਂ ਲਈ 609 ਉਮੀਦਵਾਰਾਂ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਕਾਗਜ਼

ਅੰਮਿ੍ਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਨਗਰ ਨਿਗਮ ਅੰਮਿ੍ਤਸਰ ਦੀਆਂ 17 ਦਸੰਬਰ ਨੂੰ ਹੋ ਰਹੀਆਂ ਆਮ ਚੋਣਾਂ ਲਈ ਵੱਖ-ਵੱਖ ਵਾਰਡਾਂ ਤੋਂ ਚੋਣ ਲੜਣ ਦੇ ਇਛੁੱਕ ਉਮੀਦਵਾਰਾਂ ਵਲੋਂ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਾਉਣ ਦੇ ਅੱਜ ਆਖਰੀ ਦਿਨ 8 ਵੱਖ ਵੱਖ ਰਿਟਰਨਿੰਗ ...

ਪੂਰੀ ਖ਼ਬਰ »

ਸੈਕਰਡ ਲਾਈਟ ਸਕੂਲ ਫ਼ਤਿਹਪੁਰ ਦੇ 22ਵੇਂ ਸਥਾਪਨਾ ਦਿਵਸ 'ਤੇ ਸਮਾਗਮ ਕਰਵਾਇਆ

ਨਵਾਂ ਪਿੰਡ, 6 ਦਸੰਬਰ (ਜਸਪਾਲ ਸਿੰਘ)- ਜ਼ਿਲ੍ਹਾ ਪੱਧਰ 'ਤੇ ਨਾਮਣਾ ਖੱਟ ਚੁੱਕੇ ਸੈਕਰਡ ਲਾਈਟ ਸੀਨੀ: ਸੈਕੰ: ਸਕੂਲ ਫ਼ਤਿਹਪੁਰ ਰਾਜਪੂਤਾਂ ਦੇ 22ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਮੁੱਖ ਪ੍ਰਬੰਧਕਾ ਸ੍ਰੀਮਤੀ ਏ. ਕੇ. ਥਿੰਦ ਦੀ ਅਗਵਾਈ 'ਚ 'ਅੱਖਾਂ ਦੇ ਤਾਰੇ' ਸਿਰਲੇਖ ਹੇਠ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦੀ ਸਮਾਜ ਨੂੰ ਮਹਾਨ ਦੇਣ-ਮੁੱਖ ਮੰਤਰੀ

ਅੰਮਿ੍ਤਸਰ, 6 ਦਸਬੰਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਨੇ ਸਮਾਜ ਦੀਆਂ ਦੇ ਦਬੇ ਕੁਚਲੇ, ਪਿਛੜੇ ਤੇ ਲਤਾੜੇ ਵਰਗਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਜਿੰਨ੍ਹਾਂ ਦੀ ਸਮਾਜ ਨੂੰ ਇਸ ਮਹਾਨ ਦੇਣ ਨੂੰ ਕਦੇ ਵੀ ...

ਪੂਰੀ ਖ਼ਬਰ »

ਨਿਗਮ ਸੁਪਰਡੈਂਟਾਂ ਨੂੰ ਸੌਾਪੀਆਂ ਗਈਆਂ ਜ਼ਿੰਮੇਵਾਰੀਆਂ

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ)- ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਸੋਨਾਲੀ ਗਿਰੀ ਵਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਸੁਪਰਡੈਂਟਾਂ ਨੂੰ ਕੰਮ ਦੀ ਵੰਡ ਕੀਤੀ ਹੈ | ਇਸ ਦੌਰਾਨ ਸ੍ਰੀ ਸੁਨੀਲ ਭਾਟੀਆ ਨੂੰ ਜਨਰਲ ਬ੍ਰਾਂਚ, ਸ੍ਰੀ ...

ਪੂਰੀ ਖ਼ਬਰ »

ਵਾਰਡ ਨੰਬਰ 25 ਤੋਂ ਭਾਜਪਾ ਉਮੀਦਵਾਰ ਮਾਧਵੀ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ

ਅੰਮਿ੍ਤਸਰ, 6 ਦਸੰਬਰ (ਰਾਜੇਸ਼ ਕੁਮਾਰ)- ਨਗਰ ਨਿਗਮ ਦੀ ਵਾਰਡ ਨੰਬਰ 25 ਤੋਂ ਭਾਜਪਾ ਦੀ ਉਮੀਦਵਾਰ ਮਾਧਵੀ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ | ਇਸ ਮੌਕੇ ਉਨ੍ਹਾਂ ਨਾਲ ਪਤੀ ਡਾ: ਅਸ਼ੋਕ ਕੁਮਾਰ, ਕਵਰਿੰਗ ਉਮੀਦਵਾਰ ਸਵਿਤਾ, ਰਮੇਸ਼ ਕੁਮਾਰ, ਇੰਦਰ ਮੋਹਨ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਲੰਡਨ ਦੇ ਮੇਅਰ ਦੁਆਰਾ ਜਲਿ੍ਹਆਂਵਾਲਾ ਕਤਲੇਆਮ ਲਈ ਬਰਤਾਨੀਆ ਸਰਕਾਰ ਦੁਆਰਾ ਮੁਆਫੀ ਮੰਗਣ ਦੇ ਦਿੱਤੇ ਸੁਝਾਅ ਦਾ ਸਵਾਗਤ

ਅੰਮਿ੍ਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਦੇ ਮੇਅਰ ਸ੍ਰੀ ਸਾਦਿਕ ਖ਼ਾਨ ਦੁਆਰਾ ਜਲਿ੍ਹਆਂਵਾਲਾ ਬਾਗ ਕਤਲੇਆਮ ਦੇ ਸਬੰਧ ਵਿਚ ਅੱਜ ਬਰਤਾਨੀਆ ਸਰਕਾਰ ਵਲੋਂ ਮੁਆਫ਼ੀ ਮੰਗਣ ਦੇ ਦਿੱਤੇ ਗਏ ਸੁਝਾਅ ਦਾ ਸਵਾਗਤ ...

ਪੂਰੀ ਖ਼ਬਰ »

ਨਗਰ ਨਿਗਮ ਅੰਮਿ੍ਤਸਰ ਦੀ ਵਾਰਡਬੰਦੀ ਦੀ ਸੂਚੀ ਦਾ 6ਵਾਂ ਹਿੱਸਾ ਵਾਰਡ ਨੰਬਰ 39 ਤੋਂ ਵਾਰਡ ਨੰਬਰ 45

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ)- ਨਗਰ ਨਿਗਮ ਅੰਮਿ੍ਤਸਰ ਦੀਆਂ ਚੋਣਾਂ ਸਬੰਧੀ ਨਵੀਂ ਹੋਈ ਵਾਰਡਬੰਦੀ ਦੇ ਅਧੀਨ ਆਉਂਦੇ ਇਲਾਕਿਆਂ ਦੀ ਸੂਚੀ ਦਾ 5ਵਾਂ ਹਿੱਸਾ ਜੋ ਵਾਰਡ ਨੰਬਰ 39 ਤੱਕ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ | ਵਾਰਡ ਨੰਬਰ 39-ਇਹ ਵਾਰਡ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਵਾਰਡ ਨੰ: 21 ਤੋਂ ਕਾਂਗਰਸੀ ਉਮੀਦਵਾਰ ਪਰਮਿੰਦਰ ਕੌਰ ਵਲੋਂ ਚੋਣ ਮੁਹਿੰਮ ਸ਼ੁਰੂ

ਵੇਰਕਾ, 6 ਦਸੰਬਰ (ਪਰਮਜੀਤ ਸਿੰਘ ਬੱਗਾ)- 17 ਦਸੰਬਰ ਨੂੰ ਹੋਣ ਜਾ ਰਹੀਆ ਨਗਰ ਨਿਗਮ ਦੀਆਂ ਚੋਣਾਂ 'ਚ ਹਲਕਾ ਪੂਰਬੀ ਦੀ ਵਾਰਡ ਨੰ: 21 ਤੋਂ ਕਾਂਗਰਸ ਪਾਰਟੀ ਦੁਆਰਾ ਚੋਣ ਮੈਦਾਨ 'ਚ ਉਤਾਰੀ ਗਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨ: ਸਕੱਤਰ ਮਾ: ਹਰਪਾਲ ਸਿੰਘ ਵੇਰਕਾ ਦੀ ...

ਪੂਰੀ ਖ਼ਬਰ »

ਜਥੇ: ਰਣੀਕੇ ਵਲੋਂ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ

ਵੇਰਕਾ, 6 ਦਸੰਬਰ (ਪਰਮਜੀਤ ਸਿੰਘ ਬੱਗਾ)- ਪੰਜਾਬ ਦੇ ਸਾਬਕਾ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਅਤੇ ਐਸ. ਸੀ. ਵਿੰਗ ਦੇ ਲਗਾਤਾਰ ਤੀਸਰੀਵਾਰ ਪ੍ਰਧਾਨ ਥਾਪੇ ਗਏ ਜਥੇ: ਗੁਲਜ਼ਾਰ ਸਿੰਘ ਰਣੀਕੇ ਨੇ ਗੁਰੂ ਨਗਰੀ ਦੇ ਵਸਨੀਕਾਂ ਨੂੰ ਪਿਛਲੇ ਦਸ ਸਾਲ ਦੌਰਾਨ ...

ਪੂਰੀ ਖ਼ਬਰ »

ਚੋਣ ਅਬਜ਼ਰਵਰ ਵਲੋਂ ਚੁਣਾਵੀਂ ਅਮਲੇ ਨਾਲ ਮੀਟਿੰਗ

ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- 17 ਦਸੰਬਰ ਨੂੰ ਨਗਰ ਪੰਚਾਇਤ ਰਾਜਾਸਾਂਸੀ ਦੀਆਂ ਹੋ ਰਹੀਆਂ ਚੋਣਾਂ ਲਈ ਚੋਣ ਕਮਿਸ਼ਨ ਵਲੋਂ ਨਿਯੁੱਕਤ ਕੀਤੇ ਗਏ ਚੋਣ ਅਬਜ਼ਰਵਰ ਸ: ਮਨਜੀਤ ਸਿੰਘ ਨਾਰੰਗ ਵਲੋਂ ਅੱਜ ਐਸ. ਡੀ. ਐਮ. ਦਫ਼ਤਰ ਵਿਖੇ ਚੁਣਾਵੀਂ ਅਮਲੇ ਨਾਲ ...

ਪੂਰੀ ਖ਼ਬਰ »

ਰਾਣਾ ਪਲਵਿੰਦਰ ਸਿੰਘ ਸਾਥੀਆਂ ਸਮੇਤ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਰਵਾਨਾ ਹੋਏ

ਮਾਨਾਂਵਾਲਾ, 6 ਦਸੰਬਰ (ਗੁਰਦੀਪ ਸਿੰਘ ਨਾਗੀ)- ਨਗਰ ਨਿਗਮ ਅੰਮਿ੍ਤਸਰ ਦੀ ਵਾਰਡ ਨੰਬਰ 32 ਤੋਂ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸ: ਰਾਣਾ ਪਲਵਿੰਦਰ ਸਿੰਘ ਅੱਜ ਆਪਣੇ ਨਾਮਜਦਗੀ ਪੱਤਰ ਦਾਖਲ ਕਰਵਾਉਣ ਲਈ ਦੋਬੁਰਜੀ ਤੋਂ ਆਪਣੇ ਸਾਥੀਆਂ ਦੇ ਲਾਮ ਲਸ਼ਕਰ ਸਮੇਤ ...

ਪੂਰੀ ਖ਼ਬਰ »

ਸਵਿੰਦਰ ਸਿੰਘ ਸੱਤ ਕੋਟ ਖ਼ਾਲਸਾ ਵਲੋਂ ਵਾਰਡ ਨੰਬਰ 73 ਦੇ ਨਿਵਾਸੀਆਂ ਨਾਲ ਬੈਠਕ

ਛੇਹਰਟਾ, 6 ਦਸੰਬਰ (ਵਡਾਲੀ)- ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਹਲਕਾ ਪੱਛਮੀ ਦੇ ਸੀਨੀਅਰ ਕਾਂਗਰਸੀ ਆਗੂ ਸਵਿੰਦਰ ਸਿੰਘ ਸੱਤ ਕੋਟ ਖ਼ਾਲਸਾ ਨੇ ਵਾਰਡ ਨੰ:73 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਤਲਵਿੰਦਰ ਕੌਰ ਸੰਧੂ ਦੇ ਹੱਕ ਵਿਚ ਵਾਰਡ ਦੇ ਅਧੀਨ ਆਉਂਦੇ ਇਲਾਕਾ ...

ਪੂਰੀ ਖ਼ਬਰ »

ਦਰਜਾਚਾਰ ਕਰਮਚਾਰੀਆਂ ਵਲੋਂ ਚੰਡੀਗੜ੍ਹ ਮੁੱਖ ਮੰਤਰੀ ਦੇ ਓ. ਐਸ. ਡੀ. ਨੂੰ ਦਿੱਤਾ ਮੰਗ-ਪੱਤਰ

ਬਿਆਸ, 6 ਦਸੰਬਰ (ਪਰਮਜੀਤ ਸਿੰਘ ਰੱਖੜਾ)- ਦਰਜਾਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ ਪੰਜਾਬ) ਦਾ ਇਕ ਵਫਦ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਲਈ ਚੰਡੀਗੜ੍ਹ ਵਿਖੇ ਪੁੱਜਾ ਜਿੱਥੇ ਮੁੱਖ ਮੰਤਰੀ ਪੰਜਾਬ ਦੇ ਓ. ਐਸ. ਡੀ. ਜਗਦੀਪ ...

ਪੂਰੀ ਖ਼ਬਰ »

ਵਿਸ਼ਵ ਮਿੱਟੀ ਦਿਵਸ ਮੌਕੇ ਖੇਤੀਬਾੜੀ ਵਿਭਾਗ ਵਲੋਂ ਕੈਂਪ

ਜਗਦੇਵ ਕਲਾਂ, 6 ਦਸੰਬਰ (ਸ਼ਰਨਜੀਤ ਸਿੰਘ ਗਿੱਲ)-ਮੁੱਖ ਖੇਤੀਬਾੜੀ ਅਫ਼ਸਰ ਡਾ: ਦਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ: ਅਵਤਾਰ ਸਿੰਘ ਬੁੱਟਰ ਦੀ ਅਗਵਾਈ ਹੇਠ ਏ. ਡੀ. ਓ. ਕਰਨ ਸਿੰਘ ਮੀਰਾਂਕੋਟ ਦੇ ਯਤਨਾ ਸਦਕਾ ਪਿੰਡ ਲੁਹਾਰਕਾ ਕਲਾਂ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਸਮੇਂ ਸਿਰ ਪੈਨਸ਼ਨਾਂ ਖਾਤਿਆਂ 'ਚ ਨਾ ਪਾਉਣ ਦੇ ਵਿਰੋਧ 'ਚ ਰੈਲੀ

ਬਿਆਸ, 6 ਦਸੰਬਰ (ਰੱਖੜਾ)- ਪੈਨਸ਼ਨ ਐਸੋਸੀਏਸ਼ਨ ਰਈਆ ਮੰਡਲ ਵਲੋਂ ਆਲ ਕੇਡਰ ਪੈਨਸ਼ਨ ਐਸੋਸੀਏਸ਼ਨ ਦੀ ਰੈਲੀ ਡਵੀਜਨ ਪ੍ਰਧਾਨ ਸਤਨਾਮ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਹੁਣ ਤੱਕ ਪੈਨਸ਼ਨ ਵਰਕਰਾਂ ਦੀਆਂ ਪੈਨਸ਼ਨਾਂ ਖਾਤਿਆਂ ਵਿਚ ਨਾ ਪਾਉਣ ਦੀ ਨਿਖੇਧੀ ਕੀਤੀ ਗਈ | ਰੈਲੀ ਦੌਰਾਨ ਪਾਵਰ ਕਾਰਪੋਰੇਸ਼ਨ ਤੋਂ ਮੰਗ ਕੀਤੀ ਗਈ ਕਿ ਪੈਨਸ਼ਨ ਲਾਭਪਾਤਰੀਆਂ ਦੀ ਪੈਨਸ਼ਨ ਸਮੇਂ ਸਿਰ ਉਨ੍ਹਾਂ ਦੇ ਖਾਤਿਆਂ ਵਿਚ ਪਾਈ ਜਾਵੇ ਤਾਂ ਜੋ ਉਹ ਆਪਣਾ ਗੁਜ਼ਾਰਾ ਚਲਾ ਸਕਣ | ਰੈਲੀ ਨੂੰ ਸਤਨਾਮ ਸਿੰਘ ਡਵੀਜ਼ਨ ਪ੍ਰਧਾਨ ਬਲਵਿੰਦਰ ਸਿੰਘ ਫੇਰੂਮਾਨ, ਮਨਜੀਤ ਸਿੰਘ ਫੇਰੂਮਾਨ, ਮਲੂਕ ਸਿੰਘ ਵਜ਼ੀਰ ਭੁੱਲਰ, ਸੁਖਦੇਵ ਸਿੰਘ ਬੁੱਢਾ ਥੇਹ, ਬਲਵਿੰਦਰ ਸਿੰਘ ਬਾਬਾ ਸਾਵਣ ਸਿੰਘ ਨਗਰ, ਜੋਗਿੰਦਰ ਸਿੰਘ, ਸਰਵਣ ਸਿੰਘ ਬਾਬਾ ਬਕਾਲਾ ਸਾਹਿਬ, ਹਰਭਜਨ ਸਿੰਘ ਸਰਕਲ ਮੀਤ ਪ੍ਰਧਾਨ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜਥੇ: ਗੁਰਬਚਨ ਸਿੰਘ ਕਰਮੂੰਵਾਲਾ ਜਨਰਲ ਸਕੱਤਰ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 6 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਾਲ ਹੀ 'ਚ ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਜਥੇ: ਗੁਰਬਚਨ ਸਿੰਘ ਕਰਮੂੰਵਾਲਾ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਵਲੋਂ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ ਅਤੇ ...

ਪੂਰੀ ਖ਼ਬਰ »

ਮਜੀਠਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਵਿਸ਼ਵ ਭੂਮੀ ਦਿਵਸ ਮਨਾਇਆ

ਮਜੀਠਾ, 6 ਦਸੰਬਰ (ਮਨਿੰਦਰ ਸਿੰਘ ਸੋਖੀ)- ਖੇਤੀਬਾੜੀ ਵਿਭਾਗ ਬਲਾਕ ਮਜੀਠਾ ਵਲੋਂ ਮੁੱਖ ਖੇਤੀਬਾੜੀ ਅਫਸਰ ਡਾ: ਦਲਬੀਰ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਹਰਸ਼ਰਨਜੀਤ ਸਿੰਘ ਦੀ ਅਗਵਾਈ 'ਚ ਮਜੀਠਾ ਵਿਖੇ ਵਿਸ਼ਵ ਭੂਮੀ ਦਿਵਸ ਮਨਾਇਆ ...

ਪੂਰੀ ਖ਼ਬਰ »

ਸਟੈੱਪ ਬਾਏ ਸਟੈੱਪ ਐਕਸੈੱਲਸਮ ਹਾਈ ਸਕੂਲ ਵਿਖੇ ਸਾਲਾਨਾ ਸਮਾਗਮ

ਅੰਮਿ੍ਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਟੈੱਪ ਬਾਏ ਸਟੈੱਪ ਐਕਸੈੱਲਸਮ ਹਾਈ ਸਕੂਲ ਵਿਖੇ ਸ੍ਰੀਮਤੀ ਗੁਨੀਤਾ ਗਰੇਵਾਲ ਦੀ ਅਗਵਾਈ ਹੇਠ ਲਾਈਟ ਐਾਡ ਸਾਊਾਡ ਸਲਾਨਾ ਸਮਾਗਮ ਕਰਵਾਇਆ ਗਿਆ ਜਿਸ 'ਚ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲ ਸਾਹਿਬਾਨਾਂ ਨੇ ਸ਼ਿਰਕਤ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਪੀ. ਐਚ. ਸੀ. ਨਵਾਂ ਪਿੰਡ ਦਾ ਅਚਨਚੇਤੀ ਦੌਰਾ

ਨਵਾਂ ਪਿੰਡ, 6 ਦਸੰਬਰ (ਜਸਪਾਲ ਸਿੰਘ)- ਸਿਵਲ ਸਰਜਨ ਅੰਮਿ੍ਤਸਰ ਡਾ: ਨਰਿੰਦਰ ਕੌਰ ਸੁੱਖੀ ਵਲੋਂ ਸਥਾਨਕ ਪੀ. ਐਚ. ਸੀ. ਦਾ ਅਚਨਚੇਤ ਦੌਰਾ ਕੀਤਾ ਗਿਆ ਜਿਸ 'ਚ ਉਨ੍ਹਾਂ ਵਲੋਂ ਸਟਾਫ ਦੀ ਸੌ ਫੀਸਦੀ ਹਾਜ਼ਰੀ ਤੇ ਏਥੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ 'ਤੇ ...

ਪੂਰੀ ਖ਼ਬਰ »

ਵਿਸ਼ਵ ਭੂਮੀ ਸਿਹਤ ਦਿਵਸ ਮਨਾਇਆ

ਟਾਂਗਰਾ, 6 ਦਸੰਬਰ (ਹਰਜਿੰਦਰ ਸਿੰਘ ਕਲੇਰ)- ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਦਲਬੀਰ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਪਿ੍ਤਪਾਲ ਸਿੰਘ ਵਲੋਂ ਪਿੰਡ ਵਡਾਲਾ ਜੌਹਲ ਵਿਖੇ ਵਿਸ਼ਵ ਭੂਮੀ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਟੈਂਕੀ ਦਾ ਪਾਈਪ ਲੀਕ ਹੋਣ ਕਾਰਨ ਪੀਣ ਵਾਲੇ ਪਾਣੀ 'ਚ ਛੱਪੜ ਦਾ ਪਾਣੀ ਆ ਰਿਹਾ

ਓਠੀਆ, 6 ਦਸੰਬਰ (ਗੁਰਵਿੰਦਰ ਸਿੰਘ ਛੀਨਾ)¸ ਸਥਾਨਕ ਕਸਬਾ ਓਠੀਆ ਵਿਖੇ ਪਿੰਡ ਵਾਸੀਆਂ ਨੂੰ ਸ਼ੁੱਧ ਪਾਣੀ ਮੁਹੱਇਆ ਕਰਾਉਣ ਲਈ ਬਣੀ ਪਾਣੀ ਵਾਲੀ ਟੈਂਕੀ ਦਾ ਪਾਈਪ ਲੀਕ ਹੋਣ ਕਾਰਨ ਲੋਕਾਂ ਦੇ ਘਰਾਂ 'ਚ ਪਿੰਡ ਦੇ ਛੱਪੜ ਦਾ ਪਾਣੀ ਆ ਰਿਹਾ ਹੈ | ਇਸ ਸਬੰਧੀ ਅੱਜ ਪਿੰਡ ਦੇ ...

ਪੂਰੀ ਖ਼ਬਰ »

ਕੌਮਾਂਤਰੀ ਮਿੱਟੀ ਦਿਵਸ ਮੌਕੇ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਜਾਗਰੂਕਤਾ ਕੈਂਪ

ਤਰਸਿੱਕਾ, 6 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)- ਵਿਸ਼ਵ ਮਿੱਟੀ ਦਿਵਸ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਸੰਯੁਕਤ ਰਾਸ਼ਟਰ ਵਲੋਂ ਹਰ ਸਾਲ 5 ਦਸੰਬਰ ਨੂੰ ਇਹ ਦਿਨ ਮਨਾਇਆ ਜਾਂਦਾ ਹੈ ਤਾਂ ਕਿ ਕਿਸਾਨਾਂ ਅਤੇ ਹੋਰਨਾਂ ਲੋਕਾਂ ਅੰਦਰ ਜਾਗਰੂਕਤਾ ਪੈਦਾ ਕੀਤੀ ਜਾ ਸਕੇ | ...

ਪੂਰੀ ਖ਼ਬਰ »

ਅੰਮਿ੍ਤਸਰ-ਲੰਡਨ ਸਿੱਧੀ ਉਡਾਣ ਮੁੜ ਸ਼ੁਰੂ ਕੀਤੀ ਜਾਵੇ-ਵਿਕਾਸ ਮੰਚ

ਅੰਮਿ੍ਤਸਰ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)¸ ਅੰਮਿ੍ਤਸਰ ਵਿਕਾਸ ਮੰਚ ਨੇ ਏਅਰ ਇੰਡੀਆ ਵਲੋਂ ਅੰਮਿ੍ਤਸਰ ਤੋਂ ਬਰਮਿੰਘਮ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੇ ਕੀਤੇ ਐਲਾਨ ਦਾ ਸਵਾਗਤ ਕਰਦੇ ਹੋਏ, ਅੰਮਿ੍ਤਸਰ ਤੋਂ ਲੰਡਨ ਲਈ ਵੀ ਸਿੱਧੀ ਉਡਾਣ ਬਹਾਲ ਕਰਨ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਮਿਊਾਸੀਪਲ ਟਾਊਨ ਪਲਾਨਰ ਰੰਧਾਵਾ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ)-ਕੋਰਟ ਰੋਡ ਸਥਿਤ ਇਕ ਹੋਟਲ ਮਾਮਲੇ 'ਚ ਮੁਅੱਤਲ ਕੀਤੇ ਗਏ ਨਗਰ ਨਿਗਮ ਅੰਮਿ੍ਤਸਰ ਦੇ ਮਿਊਾਸੀਪਲ ਟਾਊਨ ਪਲਾਨਰ ਸ: ਇਕਬਾਲਪ੍ਰੀਤ ਸਿੰਘ ਰੰਧਾਵਾ ਨੂੰ ਪੈਡਿੰਗ ਇੰਨਕੁਆਰੀ ਤਹਿਤ ਬਹਾਲ ਕਰ ਦਿੱਤਾ ਗਿਆ ਹੈ, ਜਿਸ ਉਪਰੰਤ ਸ: ਰੰਧਾਵਾ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਭਾਰੀ ਬਹੁਮੱਤ ਨਾਲ ਜਿੱਤੇਗਾ-ਮਜੀਠੀਆ

ਬਟਾਲਾ, 6 ਦਸੰਬਰ (ਕਾਹਲੋਂ)-ਨਗਰ ਨਿਗਮ ਦੀਆਂ ਹੋ ਰਹੀਆਂ ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਭਾਰੀ ਬਹੁਮਤ ਤੇ ਸ਼ਾਨ ਨਾਲ ਜਿੱਤੇਗਾ | ਇਹ ਪ੍ਰਗਟਾਵਾ ਮਾਝੇ ਦੇ ਜਰਨੈਲ ਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਹੇ | ਸ: ਮਜੀਠੀਆ ਨੇ ਕਿਹਾ ਕਿ ਕੈਪਟਨ ਦੀ ...

ਪੂਰੀ ਖ਼ਬਰ »

ਭਾਈ ਮਰਦਾਨਾ ਦੇ ਵਾਰਿਸਾਂ ਨੂੰ ਦੇਵਾਂਗੇ ਹਰ ਸੰਭਵ ਸਹਿਯੋਗ-ਅਵਿਨਾਸ਼ ਰਾਏ ਖੰਨਾ

ਅੰਮਿ੍ਤਸਰ, 6 ਦਸੰਬਰ (ਸੁਰਿੰਦਰ ਕੋਛੜ)- ਗੁਰੂ ਘਰ ਦੇ ਪਹਿਲੇ ਕੀਰਤਨੀਏ ਭਾਈ ਮਰਦਾਨਾ ਦੇ ਵਾਰਿਸਾਂ ਦੀ ਆਰਥਿਕ ਸਥਿਤੀ 'ਚ ਸੁਧਾਰ ਬਾਰੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਭਰੋਸਾ ਦਿੱਤਾ ਹੈ ਕਿ ਭਾਈ ਮਰਦਾਨਾ ਦੇ ਮੌਜ਼ੂਦਾ ਵਾਰਿਸਾਂ ...

ਪੂਰੀ ਖ਼ਬਰ »

ਮੈਨੇਜਰ ਪ੍ਰੀਤਮ ਸਿੰਘ ਸਿੱਧੂ ਨਮਿਤ ਸ਼ਰਧਾਂਜਲੀ ਸਮਾਗਮ

ਮਜੀਠਾ, 6 ਦਸੰਬਰ (ਮਨਿੰਦਰ ਸਿੰਘ ਸੋਖੀ)- ਮੈਨੇਜ਼ਰ ਪ੍ਰੀਤਮ ਸਿੰਘ ਸਿੱਧੂ ਸ਼ਾਮਨਗਰ ਜਿਹਨ੍ਹਾਂ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਨਮਿਤ ਰਖਾਏ ਗਏ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਅੰਤਿਮ ਅਰਦਾਸ ਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ 'ਚ ਸਾਇੰਸ ਮੇਲਾ ਕਰਵਾਇਆ

ਜੰਡਿਆਲਾ ਗੁਰੂ, 6 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)- ਸਰਕਾਰੀ ਸਿੱਖਿਆ ਸਕੱਤਰ, ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਡੀ. ਐਸ. ਐਸ. ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਹਾਈ ਸਕੂਲ, ਦੇਵੀਦਾਸਪੁਰਾ ਵਿਖੇ ਸਕੂਲ ਦੇ ਮੁਖ ਅਧਿਆਪਕ ਸ: ਬਲਬੀਰ ਸਿੰਘ ਦੀ ਅਗਵਾਈ ਹੇਠ ਸਾਇੰਸ ...

ਪੂਰੀ ਖ਼ਬਰ »

ਗੈਂਗਸਟਰ ਸਹੁਰਾ-ਜਵਾਈ ਗਿ੍ਫ਼ਤਾਰ, ਹੈਰੋਇਨ ਤੇ ਸਵਿਫ਼ਟ ਕਾਰ ਬਰਾਮਦ

ਅੰਮਿ੍ਤਸਰ, 6 ਦਸਬੰਰ (ਰੇਸ਼ਮ ਸਿੰਘ)-ਅੰਮਿ੍ਤਸਰ ਦੀ ਪੁਲਿਸ ਨੇ ਇਕ ਗੈਂਗ ਦੇ 2 ਮੈਂਬਰਾਂ ਨੂੰ ਕਾਬੂ ਕੀਤਾ ਹੈ ਜੋ ਆਪਸ 'ਚ ਸਹੁਰਾ ਤੇ ਜਵਾਈ ਵਜੋਂ ਰਿਸ਼ਤੇਦਾਰ ਵੀ ਹਨ | ਪੁਲਿਸ ਨੇ ਇਨ੍ਹਾਂ ਪਾਸੋਂ ਇਕ ਸਵਿਫਟ ਕਾਰ ਤੇ ਹੈਰੋਇਨ ਵੀ ਬਰਾਮਦ ਕੀਤੀ ਹੈ | ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਕਾਂਗਰਸ 'ਚ ਫੁੱਟ ਉਘੜ ਕੇ ਸਾਹਮਣੇ ਆਈ

ਅੰਮਿ੍ਤਸਰ, 6 ਦਸੰਬਰ (ਰੇਸ਼ਮ ਸਿੰਘ)- ਨਿਗਮ ਚੋਣਾਂ 'ਚ ਕਾਂਗਰਸ ਦੀ ਫੁੱਟ ਜਗ?ਜਾਹਿਰ ਹੋ ਰਹੀ ਹੈ ਜਿਸ ਤਹਿਤ ਅੱਜ ਸ਼ਾਮ ਵੇਲੇ ਨਾਮਜਦਗੀਆਂ ਭਰਨ ਦਾ ਸਮਾਂ ਖ਼ਤਮ ਹੋਣ ਤੋਂ ਕਾਫ਼ੀ ਸਮਾਂ ਬਾਅਦ ਵੀ ਕਾਂਗਰਸ ਆਪਣੀਆਂ ਬਾਕੀ ਬਚੀਆਂ 5 ਸੀਟਾਂ 'ਤੇ ਉਮੀਦਵਾਰਾਂ ਦੇ ਨਾਮਾਂ ਵੀ ...

ਪੂਰੀ ਖ਼ਬਰ »

ਨਗਰ ਪੰਚਾਇਤ ਰਾਜਾਸਾਂਸੀ ਦੀਆਂ ਚੋਣਾਂ ਲਈ ਅਕਾਲੀ ਦਲ ਵਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਰਾਜਾਸਾਂਸੀ, 6 ਦਸੰਬਰ (ਹੇਰ/ਹਰਦੀਪ ਸਿੰਘ ਖੀਵਾ)- ਨਗਰ ਪੰਚਾਇਤ ਰਾਜਾਸਾਂਸੀ ਦੀਆਂ 13 ਵਾਰਡਾਂ ਦੀਆਂ 17 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਜਥੇ: ਵੀਰ ਸਿੰਘ ਲੋਪੋਕੇ ਪ੍ਰਧਾਨ ਅਕਾਲੀ ਜ਼ਿਲਾ ਜਥਾ ਦਿਹਾਤੀ ਵਲੋਂ ਪਾਰਟੀ ਹਾਈਕਮਾਂਡ ਦੀ ਦੇਖ ਰੇਖ ਹੇਠ ਬੀਤੇ ਕੱਲ 10 ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਵਲੋਂ 2 ਹੋਰ ਉਮੀਦਵਾਰ ਐਲਾਨੇ

ਅੰਮਿ੍ਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਅੱਜ ਨਾਮਜ਼ਗਦੀਆਂ ਦੇ ਆਖ਼ਰੀ ਦਿਨ ਆਪਣੇ ਹਿੱਸੇ ਦੀਆਂ 35 ਸੀਟਾਂ 'ਚੋਂ 2 ਬਕਾਇਆ ਵਾਰਡਾਂ 62 ਤੇ 63 ਨੰਬਰ ਤੋਂ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਆਕਲੀ ਦਲ ਵਲੋਂ ਚੋਣਾਂ ਸਬੰਧੀ ...

ਪੂਰੀ ਖ਼ਬਰ »

ਐਸ. ਓ. ਆਈ. ਮਾਝਾ ਜ਼ੋਨ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਨੂੰ ਸਦਮਾ, ਦਾਦੀ ਦਾ ਦਿਹਾਂਤ

ਹਰਸਾ ਛੀਨਾ, 6 ਦਸੰਬਰ (ਕੜਿਆਲ)- ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐਸ. ਓ. ਆਈ. ਦੇ ਮਾਝਾ ਜ਼ੋਨ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਨੂੰ ਉਸ ਵੇਲੇ ਸਦਮਾ ਪੁੱਜਾ ਜਦ ਉਨ੍ਹਾਂ ਦੇ ਦਾਦੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇ: ਤਲਵਿੰਦਰ ਸਿੰਘ ਛੀਨਾ, ਜਥੇ: ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆਂ ਨੇ ਖੇਡ ਮੇਲਾ ਕਰਵਾਇਆ

ਜੰਡਿਆਲਾ ਗੁਰੂ, 6 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)- ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ (ਸੀ. ਬੀ. ਐਸ. ਈ.) ਵਲੋਂ ਸਕੂਲ ਦੇ ਮੈਦਾਨ ਵਿਚ ਖੇਡ ਮੇਲਾ ਕਰਵਾਇਆ ਗਿਆ, ਜਿਸ ਵਿਚ ਮੁਖ ਮਹਿਮਾਨ ਦੇ ...

ਪੂਰੀ ਖ਼ਬਰ »

ਮਹਿਤਾ ਪੁਲਿਸ ਨੇ ਚਾਲੂ ਭੱਠੀ ਸਮੇਤ ਇੱਕ ਕਥਿਤ ਦੋਸ਼ੀ ਕੀਤਾ ਕਾਬੂ

ਚੌਾਕ ਮਹਿਤਾ, 6 ਦਸੰਬਰ (ਜਗਦੀਸ਼ ਸਿੰਘ ਬਮਰਾਹ) -ਥਾਣਾ ਮਹਿਤਾ ਦੀ ਪੁਲਿਸ ਨੇ ਐਸ. ਐਚ. ਓ. ਸਰਦੂਲ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਇਕ ਵਿਅਤਕੀ ਨੂੰ ਚਾਲੂ ਭੱਠੀ ਤੇੇ ਲਾਹਣ ਸਮੇਤ ਕਾਬੂ ਕੀਤਾ ਹੈ | ਅੱਡਾ ਨਾਥ ਦੀ ਖੂਹੀ ਵਿਖੇ ਗਸ਼ਤ ਮੌਕੇ ਮਿਲੀ ਇਤਲਾਹ 'ਤੇ ਏ. ਐਸ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX