ਤਾਜਾ ਖ਼ਬਰਾਂ


ਜਲੰਧਰ ਤੋਂ ਰਵਾਨਾ ਹੋਈ ਗਿੰਨੀ ਚਤਰਥ ਦੀ ਡੋਲੀ
. . .  1 day ago
ਜਲੰਧਰ ,13 ਦਸੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਾਦੀ ਗਿੰਨੀ ਨਾਲ 12 ਦਸੰਬਰ ਨੂੰ ਹੋਈ ਸੀ, ਅੱਜ ਗਿੰਨੀ ਦੀ ਡੋਲੀ ਅੰਮ੍ਰਿਤਸਰ ਲਈ ਰਵਾਨਾ ਹੋਈ ।
ਹਾਕੀ ਵਿਸ਼ਵ ਕੱਪ -2018 'ਚ ਭਾਰਤ ਦਾ ਸਫ਼ਰ ਖ਼ਤਮ , ਹਾਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ
. . .  1 day ago
ਕਪਿਲ ਤੇ ਗਿੰਨੀ ਦੇ ਅਨੰਦ ਕਾਰਜ ਸਮੇਂ ਗ੍ਰੰਥੀ ਸਿੰਘ ਅਰਦਾਸ ਕਰਦੇ ਹੋਏ
. . .  1 day ago
ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  1 day ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤ ਪੁਲਿਸ ਨੇ ਬੀਤੇ ਦਿਨੀਂ ਜੰਡਿਆਲਾ ਵਿਖੇ ਇੱਕ ਵਿਅਕਤੀ ਤੋਂ ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨਾਂ...
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਹਾਲੈਂਡ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਵਿਸ਼ਵ ਹਾਕੀ ਕੱਪ 2018 : ਭਾਰਤ ਨੇ ਹਾਲੈਂਡ ਸਿਰ ਕੀਤਾ ਪਹਿਲਾ ਗੋਲ
. . .  1 day ago
ਦਲੇਰ ਮਹਿੰਦੀ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਕੁਮਾਰ) ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ...
ਵਿਸ਼ਵ ਹਾਕੀ ਕੱਪ 2018 : ਭਾਰਤ ਅਤੇ ਹਾਲੈਂਡ ਵਿਚਕਾਰ ਕੁਆਟਰ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 13 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਪੈਂਦੇ ਖਜਾਰ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੇ...
2.62 ਕੁਇੰਟਲ ਚੂਰਾ ਪੋਸਤ ਸਮੇਤ 2 ਗ੍ਰਿਫ਼ਤਾਰ
. . .  1 day ago
ਫ਼ਰੀਦਕੋਟ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਰੀਦਕੋਟ ਸੀ.ਆਈ.ਏ ਸਟਾਫ਼ ਨੇ ਜੈਤੋ-ਬਠਿੰਡਾ ਮਾਰਗ 'ਤੇ ਰੌਤੇ ਰਜਵਾਹੇ ਨੇੜੇ ਨਾਕੇਬੰਦੀ ਦੌਰਾਨ...
ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ
. . .  1 day ago
ਨਵੀਂ ਦਿੱਲੀ, 13 ਦਸੰਬਰ - ਸੁਪਰੀਮ ਕੋਰਟ 14 ਦਸੰਬਰ ਨੂੰ ਰਾਫੇਲ ਡੀਲ ਮਾਮਲੇ 'ਤੇ ਆਪਣਾ ਫ਼ੈਸਲਾ...
ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵੱਲੋਂ ਇਨਸਾਫ਼ ਮਾਰਚ ਦੇ ਆਗੂਆਂ ਨੂੰ ਮੰਗ ਪੱਤਰ
. . .  1 day ago
ਸੰਗਰੂਰ, 13 ਦਸੰਬਰ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਪਹੁੰਚੇ ਇਨਸਾਫ਼ ਮਾਰਚ ਦੇ ਆਗੂਆਂ ਜਿਨ੍ਹਾਂ 'ਚ ਸੁਖਪਾਲ ਸਿੰਘ ਖਹਿਰਾ, ਸਿਮਰਜੀਤ ਸਿੰਘ ਬੈਂਸ, ਪਿਰਮਲ ਸਿੰਘ ਧੌਲ਼ਾ ਸ਼ਾਮਿਲ...
ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਈਸ਼ਾ ਅੰਬਾਨੀ
. . .  1 day ago
ਨਵੀਂ ਦਿੱਲੀ, 13 ਦਸੰਬਰ- ਪ੍ਰਸਿੱਧ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਆਪਣੇ ਵਿਆਹ ਮੌਕੇ ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ....
ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਾਬੂ
. . .  1 day ago
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ 'ਚ 3 ਅਧਿਆਪਕਾਂ ਦੀ ਮੌਤ
. . .  1 day ago
ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਘਾਨਾ ਯੂਨੀਵਰਸਿਟੀ 'ਚੋਂ ਹਟਾਈ ਗਈ ਮਹਾਤਮਾ ਗਾਂਧੀ ਦੀ ਮੂਰਤੀ
. . .  1 day ago
ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਤਰਨਤਾਰਨ

ਮੁੱਖ ਮੰਤਰੀ ਵਲੋਂ ਲੰਡਨ ਦੇ ਮੇਅਰ ਦੁਆਰਾ ਜਲਿ੍ਹਆਂ ਵਾਲਾ ਕਤਲੇਆਮ ਲਈ ਬਰਤਾਨੀਆ ਸਰਕਾਰ ਦੁਆਰਾ ਮੁਆਫ਼ੀ ਮੰਗਣ ਦੇ ਦਿੱਤੇ ਸੁਝਾਅ ਦਾ ਸਵਾਗਤ

ਅੰਮਿ੍ਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਦੇ ਮੇਅਰ ਸ੍ਰੀ ਸਾਦਿਕ ਖ਼ਾਨ ਦੁਆਰਾ ਜਲਿ੍ਹਆਂਵਾਲਾ ਬਾਗ ਕਤਲੇਆਮ ਦੇ ਸਬੰਧ ਵਿਚ ਅੱਜ ਬਰਤਾਨੀਆ ਸਰਕਾਰ ਵਲੋਂ ਮੁਆਫ਼ੀ ਮੰਗਣ ਦੇ ਦਿੱਤੇ ਗਏ ਸੁਝਾਅ ਦਾ ਸਵਾਗਤ ...

ਪੂਰੀ ਖ਼ਬਰ »

ਪੁਲਿਸ ਨੇ ਅਕਾਲੀ ਉਮੀਦਵਾਰਾਂ ਦੇ ਘਰਾਂ 'ਚ ਛਾਪੇਮਾਰੀ ਕਰਕੇ ਕਰੀਬ ਅੱਧਾ ਦਰਜਨ ਉਮੀਦਵਾਰਾਂ ਨੂੰ ਹਿਰਾਸਤ 'ਚ ਲਿਆ

ਖੇਮਕਰਨ, 6 ਦਸੰਬਰ (ਰਾਕੇਸ਼ ਬਿੱਲਾ)¸ਨਗਰ ਪੰਚਾਇਤ ਖੇਮਕਰਨ ਦੀਆਂ 17 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸੱਤਧਾਰੀ ਕਾਂਗਰਸ ਪਾਰਟੀ ਤੇ ਅਕਾਲੀ ਦਲ ਆਹਮੋ ਸਾਹਮਣੇ ਹੋ ਗਏ ਹਨ | ਖੇਮਕਰਨ ਸ਼ਹਿਰ ਅੰਦਰ ਇਨ੍ਹਾਂ ਚੋਣਾਂ ਵਿਚ ਵੱਖ-ਵੱਖ ਵਾਰਡਾਂ ਤੋਂ ਸ਼ੋ੍ਰਮਣੀ ...

ਪੂਰੀ ਖ਼ਬਰ »

ਨਗਰ ਪੰਚਾਇਤ ਖੇਮਕਰਨ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਦੇ ਅੱਜ ਆਖ਼ਰੀ ਦਿਨ 47 ਉਮੀਦਵਾਰਾਂ ਨੇ ਭਰੇ ਕਾਗਜ਼

ਪੱਟੀ, 6 ਦਸੰਬਰ (ਅਵਤਾਰ ਸਿੰਘ)¸ਨਗਰ ਪੰਚਾਇਤ ਖੇਮਕਰਨਦੀਆਂ ਹੋ ਰਹੀਆਂ ਚੋਣਾਂ ਲਈ ਨਾਮਜ਼ਦਗੀ ਭਰਨ ਦੇ ਅੱਜ ਆਖ਼ਰੀ ਦਿਨ ਦਿਨ 47 ਉਮੀਦਵਾਰਾਂ ਨੇ ਆਪਣੇ-ਆਪਣੇ ਨਾਮਜ਼ਦਗੀ ਪੱਤਰ ਐੱਸ.ਡੀ.ਐੱਮ. ਦਫ਼ਤਰ ਪੱਟੀ ਵਿਖੇ ਜਮ੍ਹਾਂ ਕਰਵਾਏ | ਨਗਰ ਪੰਚਾਇਤ ਖੇਮਕਰਨ, ਜਿਸ ਦੀਆਂ ...

ਪੂਰੀ ਖ਼ਬਰ »

ਜਨਰਲ ਸਹਾਇਕ ਹਰਚਰਨ ਸਿੰਘ ਨੇ ਰੈਲੀ ਨੂੰ ਕੀਤਾ ਰਵਾਨਾ ਚੋਣ ਦਫ਼ਤਰ ਵਲੋਂ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ

ਤਰਨ ਤਾਰਨ, 6 ਦਸੰਬਰ (ਪ੍ਰਭਾਤ ਮੌਾਗਾ)¸ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣ ਦਫ਼ਤਰ ਤਰਨ ਤਾਰਨ ਵਲੋਂ ਚੋਣ ਤਹਿਸੀਲਦਾਰ ਅਤਿੰਦਰ ਕੁਮਾਰ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਰੈਲੀ ਕੱਢੀ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ 20 ਹਜ਼ਾਰ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਗੋਇੰਦਵਾਲ ਸਾਹਿਬ, 6 ਦਸੰਬਰ (ਵਰਿੰਦਰ ਸਿੰਘ ਰੰਧਾਵਾ)¸ਵਿਜੀਲੈਂਸ ਵਿਭਾਗ ਵਲੋਂ ਅੱਜ ਸਥਾਨਕ ਸਬ-ਤਹਿਸੀਲ ਵਿਖੇ ਇਕ ਪਟਵਾਰੀ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਗਿ੍ਫ਼ਤਾਰ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਈ ਔਰਤ ਦੀ ਮੌਤ

ਗੋਇੰਦਵਾਲ ਸਾਹਿਬ, 6 ਦਸੰਬਰ (ਵਰਿੰਦਰ ਸਿੰਘ ਰੰਧਾਵਾ)¸ਬੀਤੇ ਕੱਲ੍ਹ ਇਕ ਮੋਟਰਸਾਈਕਲ ਸਵਾਰ ਅਤੇ ਸਕੂਲ ਬੱਸ ਦੀ ਹੋਈ ਟੱਕਰ ਵਿਚ ਜ਼ਖ਼ਮੀ ਹੋਈ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਸਥਾਨਕ ਕਸਬੇ ਦੀ ਔਰਤ ਸੁਰਜੀਤ ਕੌਰ ...

ਪੂਰੀ ਖ਼ਬਰ »

'ਆਪ' ਦੇ ਵਲੰਟੀਅਰਾਂ ਵਲੋਂ ਸੂਬਾ ਸਰਕਾਰ ਦੀਆਂ ਨਾਕਾਮੀਆਂ ਤੇ ਧੱਕੇਸ਼ਾਹੀਆਂ ਵਿਰੁੱਧ ਰੋਸ ਮਾਰਚ

ਤਰਨ ਤਾਰਨ, 6 ਦਸੰਬਰ (ਕੈਰੋਂ)¸ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰਾਂ ਵਲੋਂ ਪਾਰਟੀ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਅਤੇ ਧੱਕੇਸ਼ਾਹੀਆਂ ਵਿਰੁੱਧ ਤਰਨ ਤਾਰਨ ਸ਼ਹਿਰ ਵਿਖੇ ਰੋਸ ਮਾਰਚ ਕੀਤਾ ਗਿਆ ਅਤੇ ...

ਪੂਰੀ ਖ਼ਬਰ »

100 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਖਾਲੜਾ, 6 ਦਸੰਬਰ (ਜੱਜਪਾਲ ਸਿੰਘ)¸ਥਾਣਾ ਖਾਲੜਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ, ਵਿਰੁੱਧ ਥਾਣਾ ਖਾਲੜਾ ਵਲੋਂ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਦੀ ਮੀਟਿੰਗ-ਜ਼ਿਲ੍ਹਾ ਅਤੇ ਸ਼ਹਿਰੀ ਇਕਾਈ ਕੀਤੀ ਭੰਗ

ਤਰਨ ਤਾਰਨ, 6 ਦਸੰਬਰ (ਕੱਦਗਿੱਲ)¸ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਪੰਜਾਬ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਤਰਨ ਤਰਨ ਤਾਰਨ ਵਿਖੇ ਪੰਜਾਬ ਪ੍ਰਧਾਨ ਸਰਵਣ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਉਚੇਚੇ ਤੌਰ 'ਤੇ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਜਸਵੰਤ ਸਿੰਘ ...

ਪੂਰੀ ਖ਼ਬਰ »

ਟੀ.ਬੀ. ਦੇ ਮਰੀਜ਼ਾਂ ਦੀ ਸ਼ਨਾਖ਼ਤ ਲਈ ਟੀਮ ਨੂੰ ਕੀਤਾ ਰਵਾਨਾ

ਸਰਹਾਲੀ ਕਲਾਂ, 6 ਦਸੰਬਰ (ਅਜੈ ਹੁੰਦਲ)¸ਜ਼ਿਲ੍ਹਾ ਸਿਹਤ ਸੇਵਾਵਾਂ ਦੇ ਮੁੱਖੀ ਡਾ: ਸ਼ਮਸ਼ੇਰ ਸਿੰਘ ਸਿਵਲ ਸਰਜਨ ਤਰਨ ਤਾਰਨ ਤੇ ਡਾ: ਰਮਨਜੋਤ ਕੌਰ ਜਿਲ੍ਹਾ ਟੀ.ਬੀ. ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਡਾ: ਅਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ. ਸਰਹਾਲੀ ...

ਪੂਰੀ ਖ਼ਬਰ »

ਕੇਂਦਰੀ ਸਹਿਕਾਰੀ ਬੈਂਕ ਵਿਖੇ ਕਰਜ਼ੇ ਦੀ ਰਿਕਵਰੀ ਸਬੰਧੀ ਅਧਿਕਾਰੀਆਂ ਦੀ ਮੀਟਿੰਗ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਕੇਂਦਰੀ ਸਹਿਕਾਰੀ ਬੈਂਕ ਤਰਨ ਤਾਰਨ ਵਿਖੇ ਪਲਵਿੰਦਰ ਸਿੰਘ ਡਿਪਟੀ ਰਜਿਸਟਰਾਰ ਸਹਿਕਾਰੀ ਸਭਾ ਤਰਨ ਤਾਰਨ ਕਮ ਮੈਨੇਜਿੰਗ ਡਾਇਰੈਕਟਰ ਕੇਂਦਰੀ ਸਹਿਕਾਰੀ ਬੈਂਕ ਵਲੋਂ ਦਲਵਿੰਦਰ ਸਿੰਘ ਸੰਧੂ ਜ਼ਿਲ੍ਹਾ ਮੈਨੇਜਰ ਵਲੋਂ ...

ਪੂਰੀ ਖ਼ਬਰ »

ਬੈਂਕ ਵਲੋਂ ਜਾਰੀ ਕਰਜ਼ਿਆਂ ਦੀ ਹੁਣ ਤੱਕ 9500 ਲੱਖ ਰੁਪਏ ਰਿਕਵਰੀ ਕੀਤੀ ਗਈ-ਪਲਵਿੰਦਰ ਸਿੰਘ ਕੇਂਦਰੀ ਸਹਿਕਾਰੀ ਬੈਂਕ ਵਿਖੇ ਕਰਜ਼ੇ ਦੀ ਰਿਕਵਰੀ ਸਬੰਧੀ ਅਧਿਕਾਰੀਆਂ ਦੀ ਮੀਟਿੰਗ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਕੇਂਦਰੀ ਸਹਿਕਾਰੀ ਬੈਂਕ ਤਰਨ ਤਾਰਨ ਵਿਖੇ ਪਲਵਿੰਦਰ ਸਿੰਘ ਡਿਪਟੀ ਰਜਿਸਟਰਾਰ ਸਹਿਕਾਰੀ ਸਭਾ ਤਰਨ ਤਾਰਨ ਕਮ ਮੈਨੇਜਿੰਗ ਡਾਇਰੈਕਟਰ ਕੇਂਦਰੀ ਸਹਿਕਾਰੀ ਬੈਂਕ ਵਲੋਂ ਦਲਵਿੰਦਰ ਸਿੰਘ ਸੰਧੂ ਜ਼ਿਲ੍ਹਾ ਮੈਨੇਜਰ ਵਲੋਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਪੱਟੀ ਡਿਪੂ ਦੀ ਸਾਂਝੀ ਐਕਸ਼ਨ ਕਮੇਟੀ ਨੇ ਕੀਤੀ ਗੇਟ ਰੈਲੀ

ਪੱਟੀ, 6 ਦਸੰਬਰ (ਅਵਤਾਰ ਸਿੰਘ ਖਹਿਰਾ)- ਪਨਬੱਸ ਦੇ ਕੰਟਰੈਕਟ ਵਰਕਰਾਂ, ਜਿਨ੍ਹਾਂ 'ਚ ਸਮੂਹ ਵਰਕਸ਼ਾਪ ਤੇ ਬਾਕੀ ਸਟਾਫ਼ ਵਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਗੇਟ ਰੈਲੀ ਕੀਤੀ ਗਈ ਜਿਸ 'ਚ ਸਾਰੇ ਪੀ.ਸੀ. ਡਰਾਈਵਰ, ਕੰਡਕਟਰ ਅਤੇ ਵਰਕਸ਼ਾਪ ਮੁਲਾਜਮਾਂ ਨੂੰ ਸੀ.ਟੀ.ਸੀ. ਨੰਬਰ ...

ਪੂਰੀ ਖ਼ਬਰ »

ਐਕਸੀਅਨ ਪੱਟੀ ਦਾ ਸੀਨੀਅਰ ਕਾਂਗਰਸੀ ਆਗੂਆਂ ਨੇ ਕੀਤਾ ਸਵਾਗਤ

ਪੱਟੀ, 6 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੀ.ਐੱਸ.ਪੀ.ਸੀ.ਐੱਲ ਮੰਡਲ ਪੱਟੀ ਦਫ਼ਤਰ ਵਿਖੇ ਇੰਜੀ: ਗੁਰਮੁੱਖ ਸਿੰਘ ਦਾ ਬਤੌਰ ਐਕਸੀਅਨ ਵਜੋਂ ਅਹੁਦਾ ਸੰਭਾਲਣ 'ਤੇ ਕਾਂਗਰਸੀ ਆਗੂਆਂ ਵਲੋਂ ਜੀ ਆਇਆਂ ਆਖਦਿਆਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਂਗਰਸੀ ਆਗੂਆਂ ਨੇ ...

ਪੂਰੀ ਖ਼ਬਰ »

ਗਊਸ਼ਾਲਾ ਦੇ ਵਿਕਾਸ 'ਤੇ 25 ਲੱਖ ਰੁਪਏ ਖ਼ਰਚ ਕੀਤੇ ਜਾਣਗੇ-ਡੀ. ਸੀ.

ਪੱਟੀ, 6 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)¸ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਦੁੱਬਲੀ ਵਿਖੇ ਸਥਾਪਿਤ ਗਊਸ਼ਾਲਾ ਦਾ ਸਥਾਪਨਾ ਦਿਵਸ ਮਨਾਉਣ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ | ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪਿੰਡ ਦੁੱਬਲੀ ਵਿਖੇ ਗਊਸ਼ਾਲਾ ਦਾ ਸਥਾਪਨਾ ਦਿਵਸ ਮਨਾਉਣ ਸਬੰਧੀ ਸਮਾਗਮ ਗਊਸ਼ਾਲਾ ਦੇ ਵਿਕਾਸ 'ਤੇ 25 ਲੱਖ ਰੁਪਏ ਖ਼ਰਚ ਕੀਤੇ ਜਾਣਗੇ-ਡੀ. ਸੀ.

ਪੱਟੀ, 6 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)¸ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਦੁੱਬਲੀ ਵਿਖੇ ਸਥਾਪਿਤ ਗਊਸ਼ਾਲਾ ਦਾ ਸਥਾਪਨਾ ਦਿਵਸ ਮਨਾਉਣ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ | ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਐਡਵੋਕੇਟ ਢਿੱਲੋਂ ਲੋਕ ਮੰਚ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਣੇ

ਪੱਟੀ, 6 ਦਸੰਬਰ (ਅਵਤਾਰ ਸਿੰਘ ਖਹਿਰਾ)- ਲੋਕ ਮੰਚ ਪੰਜਾਬ ਦੀ ਬੀਤੇ ਦਿਨੀਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ ਸੂਬਾਈ ਕਨਵੈਨਸ਼ਨਾਂ ਚੋਣ ਦੌਰਾਨ ਐਡਵੋਕੇਟ ਦਵਿੰਦਰਜੀਤ ਸਿੰਘ ਢਿੱਲੋਂ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਚੁਣੇ ਜਾਣ ਤੇ ਸੰਘਰਸ਼ਸ਼ੀਲ ਇਨਸਾਫ਼ ...

ਪੂਰੀ ਖ਼ਬਰ »

ਰਾਹੁਲ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਨੌਜਵਾਨਾਂ ਵਿਚ ਨਵੀਂ ਸ਼ਕਤੀ ਵੇਖਣ ਨੂੰ ਮਿਲੇਗੀ-ਭੈਲ, ਅਫ਼ਰੀਦੀ, ਜਗਰੂਪ

ਫਤਿਆਬਾਦ, 6 ਦਸੰਬਰ (ਧੂੰਦਾ)¸ਵੱਖ-ਵੱਖ ਕਾਂਗਰਸੀ ਆਗੂਆਂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਨੌਜਵਾਨ ਕਾਂਗਰਸੀ ਆਗੂ ਸ੍ਰੀ ਰਾਹੁਲ ਗਾਂਧੀ ਦੇ ਪਾਰਟੀ ਪ੍ਰਧਾਨ ਬਣਨ ਨਾਲ ਨੌਜਵਾਨਾਂ ਵਿਚ ਨਵੀਂ ਸ਼ਕਤੀ ਦਾ ਪ੍ਰਚਲਨ ਹੋਵੇਗਾ, ਜਿਸ ਨਾਲ ਨਾ ਸਿਰਫ਼ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਖੁਵਾਸਪੁਰ ਨੂੰ ਹਲਕਾ ਇੰਚਾਰਜ ਬਣਾਉਣ 'ਤੇ ਪਾਰਟੀ ਅਹੁਦੇਦਾਰਾਂ ਤੇ ਵਲੰਟੀਅਰਾਂ 'ਚ ਖ਼ੁਸ਼ੀ ਦੀ ਲਹਿਰ

ਚੋਹਲਾ ਸਾਹਿਬ, 6 ਦਸੰਬਰ (ਬਲਬੀਰ ਸਿੰਘ ਪਰਵਾਨਾ, ਬਲਵਿੰਦਰ ਸਿੰਘ)- ਭੁਪਿੰਦਰ ਸਿੰਘ ਬਿੱਟੂ ਖੁਵਾਸਪੁਰ ਜਨਰਲ ਸਕੱਤਰ ਪੰਜਾਬ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਜਿਸ ਸਬੰਧੀ ਪਾਰਟੀ ਅਹੁਦੇਦਾਰਾਂ ਅਤੇ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਲੋੜਵੰਦ ਮਰੀਜ਼ ਦੀ ਮਾਲੀ ਮਦਦ

ਪੱਟੀ, 6 ਦਸੰਬਰ (ਕਾਲੇਕੇ)¸ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਵਲੋਂ ਲੋੜਵੰਦ ਮਰੀਜ਼ ਦੀ 5000 ਰੁਪਏ ਨਾਲ ਮਾਲੀ ਮਦਦ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਗੁਰਪ੍ਰਤਿ ਸਿੰਘ ਪਨਗੋਟਾ ਨੇ ਦੱਸਿਆ ਕਿ ਸੁਸਾਇਟੀ ਮੈਂਬਰਾਂ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਦਾ ਨੋਟੀਫ਼ਿਕੇਸਨ ਸਪੱਸ਼ਟੀਕਰਨਾਂ ਦੇ ਚੱਕਰ 'ਚ ਲਟਕਿਆ

ਬੰਡਾਲਾ, 6 ਦਸੰਬਰ (ਅਮਰਪਾਲ ਸਿੰਘ ਬੱਬੂ)- ਪੰਜਾਬ ਦੇ ਕਿਸਾਨਾਂ ਨੂੰ ਹਾਲੇ ਕਰਜ਼ਾ ਮੁਆਫ਼ੀ ਦੀ ਰਾਹਤ ਤਾਂ ਮਿਲੀ ਨਹੀਂ ਪਰ ਬੈਂਕਾਂ ਵਲੋਂ ਭਵਿੱਖ 'ਚ ਉਨ੍ਹਾਂ ਨੂੰ ਨਵੇਂ ਕਰਜ਼ੇ ਦੇਣ 'ਤੇ ਰੋਕ ਲਾ ਦਿੱਤੀ ਗਈ ਹੈ¢ ਇਸ ਸਬੰਧੀ ਗੱਲਬਾਤ ਕਰਦਿਆਂ ਸੇਵਾ ਮੁਕਤ ਸਹਿਕਾਰੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਮਿਰਜਾ ਸਿੰਘ ਵਿਖੇ ਸਾਲਾਨਾ ਮੇਲਾ ਮਨਾਇਆ

ਪੱਟੀ, 6 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਗੁਰਦੁਆਰਾ ਬਾਬਾ ਮਿਰਜਾ ਸਿੰਘ, ਪਿੰਡ ਸੈਦੋਂ ਵਿਖੇ ਸਾਲਾਨਾ ਮੇਲਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜਾਇਆ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ 'ਚ ਲਗਾਇਆ ਕੈਰੀਅਰ ਗਾਈਡੈਂਸ ਸੈਮੀਨਾਰ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਸਥਾਨਕ ਮਾਝਾ ਪਬਲਿਕ ਸਕੂਲ ਵਿਖੇ ਸਾਗਾ ਸਟੱਡੀਜ਼ ਅੰਮਿ੍ਤਸਰ ਵਲੋਂ ਇਕ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ 12ਵੀਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਅਲੱਗ-ਅਲੱਗ ਕਿੱਤਿਆਂ ਬਾਰੇ ਦੱਸਿਆ ਤੇ ਉਨ੍ਹਾਂ ਨੇ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਸਰਕਲ ਤਰਨ ਤਾਰਨ ਦੀ ਹੰਗਾਮੀ ਮੀਟਿੰਗ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)¸ਇੰਪਲਾਈਜ਼ ਫੈੱਡਰੇਸ਼ਨ ਸਰਕਲ ਤਰਨ ਤਾਰਨ ਦੀ ਹੰਗਾਮੀ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਚ ਹੋਈ ਜਿਸ ਵਿਚ ਸਰਕਲ ਪ੍ਰਧਾਨ ਤੋਂ ਇਲਾਵਾ ਸਮੂਹ ਡਵੀਜ਼ਨਾਂ, ਸਬ ਡਵੀਜ਼ਨਾਂ ਦੇ ਪ੍ਰਧਾਨ, ਸਕੱਤਰਾਂ ਨੇ ਹਿੱਸਾ ਲਿਆ | ਮੀਟਿੰਗ ਨੂੰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਪੈਨਸ਼ਨਰਜ਼ ਐਸੋ: ਵਲੋਂ ਪਾਵਰਕਾਮ ਦੇ ਚੇਅਰਮੈਨ ਵਿਰੁੱਧ ਰੋਸ ਰੈਲੀ

ਤਰਨ ਤਾਰਨ, 6 ਦਸੰਬਰ (ਲਾਲੀ ਕੈਰੋਂ)-ਤਰਨ ਤਾਰਨ ਸਰਕਲ ਦੇ ਅੱਗੇ ਪੈਨਸ਼ਨਰਜ਼ ਐਸੋਸੀਏਸ਼ਨ ਤਰਨ ਤਾਰਨ ਦੀ ਹੰਗਾਮੀ ਰੋਸ ਰੈਲੀ ਧਨਵੰਤ ਸਿੰਘ ਰੰਧਾਵਾ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੈਂਕੜੇ ਸੇਵਾ ਮੁਕਤ ਬਿਜਲੀ ਕਾਮਿਆਂ ਨੇ ਹਿੱਸਾ ਲਿਆ ਤੇ ...

ਪੂਰੀ ਖ਼ਬਰ »

ਪੈਨਸ਼ਨ ਦਿਵਸ ਸਬੰਧੀ ਪੈਨਸ਼ਨਰਾਂ ਨੂੰ ਕੀਤਾ ਲਾਮਬੰਦ

ਝਬਾਲ, 6 ਦਸੰਬਰ (ਸੁਖਦੇਵ ਸਿੰਘ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ 17 ਦਸੰਬਰ ਨੂੰ ਫੋਕਲ ਪੁਆਇੰਟ ਤਰਨ ਤਾਰਨ ਵਿਖੇ ਮਨਾਏ ਜਾ ਰਹੇ ਪੈਨਸ਼ਨ ਦਿਵਸ ਸਬੰਧੀ ਸਮੂਹ ਪੈਨਸ਼ਨਰਾਂ ਨੂੰ ਲਾਮਬੰਦ ਕਰਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਪੰਜਾਬ ਪੁਲਿਸ 'ਚ ਸਿਪਾਹੀ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਲਾਜ਼ਮੀ ਕਰਨ ਦੀ ਮੰਗ

ਤਰਨ ਤਾਰਨ, 6 ਦਸੰਬਰ (ਲਾਲੀ ਕੈਰੋਂ)¸ਪੰਜਾਬ ਪੁਲਿਸ 'ਚ ਬਤੌਰ ਸਿਪਾਹੀ ਭਰਤੀ ਹੋਣ ਦੀ ਦਿਲੋਂ ਖਾਹਿਸ਼ ਰੱਖਣ ਵਾਲੇ ਨੌਜਵਾਨ ਦੀ ਕਾਬਲੀਅਤ ਤੇ ਸਰੀਰਕ ਫਿਟਨੈੱਸ ਹੋਣ ਦੇ ਬਾਵਜੂਦ ਪੰਜਾਬ ਦੀ ਭਰਤੀ ਪ੍ਰਣਾਲੀ ਦੇਸ਼ ਦੇ ਦੂਜੇ ਸੂਬਿਆਂ ਤੋਂ ਨਿਵੇਕਲੀ ਹੋਣ ਦੀ ਸੂਰਤ 'ਚ ...

ਪੂਰੀ ਖ਼ਬਰ »

ਆਪਣੇ ਫ਼ਰਜ਼ ਨੂੰ ਸਮਝੀਏ, ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖੀਏ-ਲੈਕ: ਹਰਪ੍ਰੀਤ ਸਿੰਘ ਕੋਟ

ਫਤਿਆਬਾਦ, 6 ਦਸੰਬਰ (ਧੂੰਦਾ)¸ਇਸ ਵਿਚ ਕੋਈ ਸ਼ੱਕ ਨਹੀਂ ਕਿ ਕੇਂਦਰ ਸਰਕਾਰ ਵਲੋਂ ਦਿੱਤਾ ਗਿਆ ਸਵੱਛ ਭਾਰਤ ਦਾ ਨਾਅਰਾ ਭਾਰਤ ਵਾਸੀਆਂ ਲਈ ਬਹੁਤ ਹੀ ਵਧੀਆ ਨਾਅਰਾ ਅਤੇ ਕੇਂਦਰ ਵਲੋਂ ਚੁੱਕਿਆ ਗਿਆ ਇਕ ਸਾਰਥਿਕ ਕਦਮ ਸੀ, ਪਰ ਇਸ ਵਿਚ ਵੀ ਕੋਈ ਸ਼ੱਕ ਨਹੀਂ ਕਿ ਇਹ ਨਾਅਰਾ ...

ਪੂਰੀ ਖ਼ਬਰ »

ਡੇਹਰਾ ਸਾਹਿਬ ਵਿਖੇ ਸ਼ਤਾਬਦੀ ਸਮਾਗਮ ਦੌਰਾਨ ਇੱਕ ਦਿਨ ਦਾ ਪ੍ਰੋਗਰਾਮ ਵੱਡੇ ਪੱਧਰ 'ਤੇ ਹੋਵੇਗਾ-ਜਥੇ: ਕਰਮੂੰਵਾਲਾ

ਫਤਿਆਬਾਦ, 6 ਦਸੰਬਰ (ਧੂੰਦਾ)¸ਗੁਰੂ ਨਾਨਕ ਦੇਵ ਜੀ ਦੇ ਪਿਤਾ ਮਹਿਤਾ ਕਲਿਆਣ ਦਾਸ ਜੀ ਦੇ ਜਨਮ ਅਸਥਾਨ ਗੁਰਦੁਆਰਾ ਡੇਹਰਾ ਸਾਹਿਬ (ਪੱਠੇਵਿੰਡ) ਤਰਨ ਤਾਰਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਟੋਨੀ, ਮੀਤ ਪ੍ਰਧਾਨ ਜਥੇ: ਅਵਤਾਰ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ 'ਮਹਾਂ-ਪ੍ਰੀ-ਨਿਰਵਾਣ' ਦਿਵਸ ਮਨਾਇਆ

ਤਰਨ ਤਾਰਨ, 6 ਦਸੰਬਰ (ਲਾਲੀ ਕੈਰੋਂ)¸ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਲਿਤ ਅਤੇ ਔਰਤਾਂ ਦੇ ਮਸੀਹਾ, ਉੱਚ ਕੋਟੀ ਦੇ ਸਿਆਸਤਦਾਨ, ਉੱਘੇ ਅਰਥ-ਸ਼ਾਸਤਰੀ ਅਤੇ ਕਾਨੂੰਨ ਘਾੜੇ ਡਾ. ਬੀ.ਆਰ. ਅੰਬੇਡਕਰ ਦਾ 'ਮਹਾਂ-ਪ੍ਰੀ-ਨਿਰਵਾਣ' ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਵਿਆਹ ਸਮਾਗਮ ਦੌਰਾਨ ਹੋਏ ਝਗੜੇ ਨੂੰ ਲੈ ਕੇ ਘਰ ਦੀ ਕੀਤੀ ਭੰਨਤੋੜ-ਹਵਾਈ ਫਾਇਰ ਕੀਤੇ

ਹਰੀਕੇ ਪੱਤਣ, 6 ਦਸੰਬਰ (ਸੰਜੀਵ ਕੁੰਦਰਾ)¸ਮੈਰਿਜ ਪੈਲੇਸ ਵਿਚ ਵਿਆਹ ਸਮਾਗਮ ਦੌਰਾਨ ਹੋਏ ਝਗੜੇ ਨੂੰ ਲੈ ਕੇ ਘਰ ਵਿਚ ਦਾਖ਼ਲ ਹੋ ਕੇ ਭੰਨ ਤੋੜ ਕਰਨ ਅਤੇ ਹਵਾਈ ਫਾਇਰ ਕਰਨ ਦੇ ਦੋਸ਼ ਹੇਠ ਹਰੀਕੇ ਪੁਲਿਸ ਨੇ ਛੇ ਅਣਪਛਾਤੇ ਵਿਅਕਤੀਆਂ ਸਮੇਤ 11 ਿਖ਼ਲਾਫ਼ ਵੱਖ-ਵੱਖ ਧਾਰਾਵਾਂ ...

ਪੂਰੀ ਖ਼ਬਰ »

ਜਥੇਦਾਰ ਕਰਮੂੰਵਾਲਾ ਦਾ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਪੁੱਜਣ 'ਤੇ ਨਿੱਘਾ ਸਵਾਗਤ

ਚੋਹਲਾ ਸਾਹਿਬ, 6 ਦਸੰਬਰ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)¸ਅੱਜ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰੰਮਿ੍ਤਸਰ ਦਾ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ , ਚੋਹਲਾ ਸਾਹਿਬ ਵਿਖੇ ਪਹੁੰਚਣ 'ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਤੇ ਪੈਨਸ਼ਨਰ 17 ਦੀ ਮੀਟਿੰਗ ਵਿਚ ਵੱਧ ਤੋਂ ਵੱਧ ਪਹੁੰਚਣ-ਸੰਧੂ

ਫਤਿਆਬਾਦ, 6 ਦਸੰਬਰ (ਧੂੰਦਾ)¸ਸੀਨੀਅਰ ਸਿਟੀਜ਼ਨ ਤੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਸੇਵਾ-ਮੁਕਤ ਪਿ੍ੰਸੀਪਲ ਗੁਰਦੇਵ ਸਿੰਘ ਸੰਧੂ ਨੇ ਇੱਥੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜਨ ਬਾਰੇ ਆਪਣਾ ਬੇਰੁਖੀ ਵਾਲੇ ਰਵੱਈਏ ਬਾਰੇ ...

ਪੂਰੀ ਖ਼ਬਰ »

ਬਾਬਾ ਸੈਣ ਭਗਤ ਦਾ ਜਨਮ ਦਿਵਸ ਮਨਾਇਆ

ਝਬਾਲ, 6 ਦਸੰਬਰ (ਸੁਖਦੇਵ ਸਿੰਘ)-ਬਾਬਾ ਸੈਣ ਭਗਤ ਜਿਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਅੰਕਿਤ ਹੈ , ਦਾ ਜਨਮ ਦਿਵਸ ਗੁਰਦੁਆਰਾ ਜਨਮ ਅਸਥਾਨ ਪਿੰਡ ਸੋਹਲ ਵਿਖੇ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | 5 ਦਸੰਬਰ ਦੀ ਰਾਤ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਤਰਨ ਤਾਰਨ ਵਲੋਂ ਟੀ.ਬੀ. ਦੀ ਬਿਮਾਰੀ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਵਿੱਢੀ ਮੁਹਿੰਮ

ਤਰਨ ਤਾਰਨ, 6 ਦਸੰਬਰ (ਕੱਦਗਿੱਲ)¸ਸਿਹਤ ਵਿਭਾਗ ਤਰਨ ਤਾਰਨ ਵਲੋਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਡਾ: ਸ਼ਮਸ਼ੇਰ ਸਿੰਘ ਸਿਵਲ ਸਰਜਨ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਰਮਨਜੋਤ ਕੌਰ ਜ਼ਿਲ੍ਹਾ ਟੀ.ਬੀ. ਅਫ਼ਸਰ ਦੀ ਅਗਵਾਈ ਹੇਠ ਟੀ.ਬੀ. ਦੀ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਪੰਜਾਬ ਮੰਡ ਬੇਟ ਏਰੀਏ ਅਤੇ ਆਬਾਦਕਾਰ ਸੰਘਰਸ਼ ਕਮੇਟੀ ਪੰਜਾਬ ਵਲੋਂ ਰੋਸ ਰੈਲੀ 8 ਨੂੰ

ਖਡੂਰ ਸਾਹਿਬ, 6 ਦਸੰਬਰ (ਵੈਰੋਵਾਲ)-ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਮੰਡ ਬੇਟ ਏਰੀਆ ਸੰਘਰਸ਼ ਕਮੇਟੀ ਪੰਜਾਬ ਵਲੋਂ ਮੰਡ ਏਰੀਏ ਵਿਚ ਅਬਾਦਕਾਰ ਕਿਸਾਨਾਂ ਦੇ ਜ਼ਮੀਨਾਂ ਉੱਪਰ ਸਰਕਾਰ ਵਲੋਂ ਉਜਾੜੇ ਵਿਰੁੱਧ 8 ਦਸੰਬਰ ਨੂੰ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ ਦੀ ਪ੍ਰਧਾਨਗੀ ਹੇਠ ਮੰਡ ਖੇਤਰ ਵੈਰੋਂਵਾਲ ਦਾਰਾਪੁਰ ਵਿਖਏ ਇਕ ਵਿਸ਼ਾਲ ਵਿਰੋਧੀ ਰੈਲੀ ਕੀਤੀ ਜਾਵੇਗੀ | ਇਹ ਜਾਣਕਾਰੀ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਇੱਥੇ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਮੰਡ ਬੇਟ ਅਤੇ ਅਬਾਦਕਾਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਰਵੇਲ ਸਿੰਘ ਦਾਰਾਪੁਰ, ਮਨਜੀਤ ਸਿੰਘ ਬੱਗੂਕੋਟ, ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ, ਇਸ ਮੰਡ ਬੇਟ ਏਰੀਏ ਵਿਚ ਲਗਾਤਾਰ ਕਿਸਾਨਾਂ ਦੇ ਸੰਪਰਕ ਵਿਚ ਹਨ ਅਤੇ ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿਚ ਪਰਿਵਾਰਾਂ ਸਮੇਤ ਕਿਸਾਨ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਮੰਡ ਖੇਤਰ ਵਿਚ ਸਰਕੰਡੇ ਅਤੇ ਦਲਦਲ ਮਾਰੀਆਂ ਜ਼ਮੀਨਾਂ ਨੂੰ ਵਾਹੀਯੋਗ ਬਣਾ ਕੇ ਕਿਸਾਨਾਂ ਨੇ ਆਬਾਦ ਕੀਤਾ ਹੈ ਅਤੇ ਦਹਾਕਿਆਂ ਦੀ ਮਿਹਨਤ ਨਾਲ ਇਸ ਨੂੰ ਵਾਹੀਯੋਗ ਬਣਾਇਆ ਹੈ, ਪਰ ਹੁਣ ਸਰਕਾਰ ਵਲੋਂ ਇਸ ਮੰਡ ਖੇਤਰ ਦੀ ਜ਼ਮੀਨ 'ਤੇ ਕਬਜ਼ਾ ਕਰਨ ਲਈ ਜੰਗਲਾਤ ਵਿਭਾਗ ਦੇ ਨਾਂਅ 'ਤੇ ਰੁੱਖ ਲਗਾਉਣ ਦੀ ਨਵੀਂ ਨੀਤੀ ਨਾਲ ਸੈਂਕੜੇ ਕਿਸਾਨ ਰੋਜੀ ਰੋਟੀ ਤੋਂ ਆਤਰ ਅਤੇ ਆਪਣੀਆਂ ਜਮੀਨਾਂ ਛੱਡ ਕੇ ਨਿਹੱਥੇ ਹੋ ਜਾਣਗੇ ਅਤੇ ਇਹ ਕਿਸਾਨਾਂ ਕੋਲੋਂ ਜ਼ਮੀਨ ਖੋਹਣ ਦੀ ਨੀਤੀ ਦਾ ਜੋ ਹੱਲਾ ਬੋਲਿਆ ਜਾ ਰਿਹਾ ਹੈ, ਇਸ 'ਤੇ ਕਿਸੇ ਵੀ ਕੀਮਤ 'ਤੇ ਸਰਕਾਰ ਨੂੰ ਕਿਸਾਨ ਕਾਬਜ ਨਹੀਂ ਹੋਣ ਦੇਣਗੇ | ਇਸ ਸਬੰਧੀ ਕਿਸਾਨਾਂ ਕੋਲ ਅਜਨਾਲਾ, ਸਿਧਵਾ ਬੇਟ, ਲੁਧਿਆਣਾ, ਰੋਪੜ, ਹੁਸ਼ਿਆਰਪੁਰ ਆਦਿ ਜ਼ਿਲਿ੍ਹਆਂ ਵਿਚ ਕਿਸਾਨਾਂ ਕੋਲੋਂ ਹਜ਼ਾਰਾਂ ਏੇਕੜ ਕਬਜੇ ਵਾਲੀ ਜਮੀਨ ਹੈ ਤੇ ਕਿਸਾਨ ਇਸ 'ਤੇ ਹੀ ਨਿਰਭਰ ਹੈ | ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਤੇ ਹਰ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦੇ ਵਾਅਦੇ ਕਰਨ ਵਾਲੀ ਸਰਕਾਰ ਇਸੇ ਵਾਅਦੇ ਨਾਲ ਹੀ ਸੱਤਾ ਵਿਚ ਆਈ ਸੀ, ਪਰ ਕੈਪਟਨ ਸਰਕਾਰ ਨੇ ਅਜਿਹੇ ਫ਼ੈਸਲੇ ਲੈ ਕੇ ਕਿਸਾਨਾਂ ਨੂੰ ਜ਼ਮੀਨਾਂ ਉੱਪਰੋਂ ਉਜਾੜ ਕੇ ਬੇਰੁਜ਼ਗਾਰ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਖਾੜਕੂ ਸੰਘਰਸ਼ ਦੀਆਂ ਵਾਰਸ ਜਥੇਬੰਦੀਆਂ ਕਿਸਾਨਾਂ ਦਾ ਉਜਾੜਾ ਕਿਸੇ ਵੀ ਕੀਮਤ 'ਤੇ ਨਹੀ ਹੋਣ ਦੇਣਗੀਆਂ | ਉਨ੍ਹਾਂ ਕਿਹਾ ਕਿ ਕਿਸਾਨ ਅਤੇ ਮਜ਼ਦੂਰ 8 ਦਸੰਬਰ ਦੀ ਰੈਲੀ ਵਿਚ ਵੱਡੀ ਗਿਣਤੀ 'ਚ ਪਹੁੰਚਣਗੇ | ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਆਗੂ ਜਸਬੀਰ ਸਿੰਘ ਵੈਰੋਂਵਾਲ, ਨੰਬਰਦਾਰ ਅਜੀਤ ਸਿੰਘ ਢੋਟਾ, ਮੁਖਤਾਰ ਸਿੰਘ ਮੱਲ੍ਹਾ, ਸੁਰਜੀਤ ਸਿੰਘ ਬਰਨਾਲਾ ਆਦਿ ਹਾਜਰ ਸਨ |


ਖ਼ਬਰ ਸ਼ੇਅਰ ਕਰੋ

ਗ਼ਦਰੀ ਸੰਤ ਵਿਸਾਖਾ ਸਿੰਘ ਦਦੇਹਰ ਸਾਹਿਬ ਦੀ ਬਰਸੀ ਮਨਾਈ

ਸਰਹਾਲੀ ਕਲਾਂ, 6 ਦਸੰਬਰ (ਅਜੇ ਸਿੰਘ ਹੁੰਦਲ)- ਮਹਾਨ ਦੇਸ਼ ਭਗਤ ਸੰਤ ਵਿਸਾਖਾ ਸਿੰਘ ਦਦੇਹਰ ਸਾਹਿਬ ਦੀ ਬਰਸੀ ਪਿੰਡ ਦਦੇਹਰ ਸਾਹਿਬ ਵਿਖੇ ਮਨਾਈ ਗਈ ਇਸ ਸਬੰਧੀ ਪਿੰਡ ਵਿਚ ਨਗਰ ਕੀਰਤਨ ਕੱਢਿਆ ਗਿਆ | ਉਨ੍ਹਾਂ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ...

ਪੂਰੀ ਖ਼ਬਰ »

ਸੀ. ਪੀ. ਆਈ. ਵਲੋਂ ਕਰਵਾਈ ਗਈ ਸਿਆਸੀ ਕਾਨਫਰੰਸ ਗ਼ਦਰੀ ਸੰਤ ਵਿਸਾਖਾ ਸਿੰਘ ਦਦੇਹਰ ਸਾਹਿਬ ਦੀ ਬਰਸੀ ਮਨਾਈ

ਸਰਹਾਲੀ ਕਲਾਂ, 6 ਦਸੰਬਰ (ਅਜੇ ਸਿੰਘ ਹੁੰਦਲ)- ਮਹਾਨ ਦੇਸ਼ ਭਗਤ ਸੰਤ ਵਿਸਾਖਾ ਸਿੰਘ ਦਦੇਹਰ ਸਾਹਿਬ ਦੀ ਬਰਸੀ ਪਿੰਡ ਦਦੇਹਰ ਸਾਹਿਬ ਵਿਖੇ ਮਨਾਈ ਗਈ ਇਸ ਸਬੰਧੀ ਪਿੰਡ ਵਿਚ ਨਗਰ ਕੀਰਤਨ ਕੱਢਿਆ ਗਿਆ | ਉਨ੍ਹਾਂ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ...

ਪੂਰੀ ਖ਼ਬਰ »

ਚੋਰੀ ਦੇ ਚਾਰ ਮੋਟਰਸਾਈਕਲ ਅਤੇ ਹੋਰ ਸਾਮਾਨ ਸਮੇਤ ਤਿੰਨ ਵਿਅਕਤੀ ਕਾਬੂ

ਤਰਨ ਤਾਰਨ, 6 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਪੀ.ਓ. ਸਟਾਫ਼ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਚੋਰੀ ਦੇ ਚਾਰ ਮੋਟਰਸਾਈਕਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਫੜ੍ਹੇ ਗਏ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਨ ਤੋਂ ਬਾਅਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX