ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549

ਜੰਮੂ-ਕਸ਼ਮੀਰ

ਕਸ਼ਮੀਰ ਤੇ ਲੱਦਾਖ ਵਿਖੇ ਅਗਲੇ ਹਫ਼ਤੇ ਬਰਫਬਾਰੀ ਤੇ ਮੀਂਹ ਦੀ ਸੰਭਾਵਨਾ

ਸ੍ਰੀਨਗਰ, 6 ਦਸੰਬਰ (ਮਨਜੀਤ ਸਿੰਘ)-ਮੌਸਮ ਵਿਭਾਗ ਨੇ ਜੰਮੂ ਕਸ਼ਮੀਰ ਵਿਖੇ ਅਗਲੇ ਹਫ਼ਤੇ ਦੌਰਾਨ ਭਾਰੀ ਬਰਫ਼ਬਾਰੀ ਤੇ ਮੀਂਹ ਪੈਣ ਬਾਰੇ ਦੱਸਿਆ ਹੈ | ਮੌਸਮ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੱਛਮੀ ਹਵਾਵਾਂ ਦੇ ਪ੍ਰਭਾਵ ਕਾਰਨ 11 ਦਸਬੰਰ ਨੂੰ ਬਰਫਬਾਰੀ ਤੇ ਮੀਂਹ ਦਾ ਇਹ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ 'ਤੇ ਫਗਵਾੜਾ ਨਿਵਾਸੀ ਦੀ ਮੌਤ

ਊਨਾ, 6 ਦਸੰਬਰ (ਹਰਪਾਲ ਸਿੰਘ ਕੋਟਲਾ)-ਊਨੇ ਦੇ ਬੱਸ ਅੱਡੇ ਦੇ ਬਾਹਰ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ 'ਤੇ ਫਗਵਾੜਾ ਨਿਵਾਸੀ ਨੌਜਵਾਨ ਦੀ ਮੌਤ ਹੋ ਗਈ ¢ ਘਟਨਾ ਬੱੁੱਧਵਾਰ ਸਵੇਰੇ ਦੀ ਹੈ¢ ਮਿ੍ਤਕ ਦੀ ਪਹਿਚਾਣ ਰਾਜੂ ਪੁੱਤਰ ਕੇਸ਼ਵ ਦੱਤ ਨਿਵਾਸੀ ਐਲ.ਆਈ. ਸੀ ਕਾਲੋਨੀ ...

ਪੂਰੀ ਖ਼ਬਰ »

ਵਿਚਾਰ ਗੋਸ਼ਟੀ ਕਰਵਾਈ

ਸਿਰਸਾ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)-ਭਾਰਤੀ ਕਮਿਊਨਿਸਟ ਪਾਰਟੀ ਦੀ ਸਿਰਸਾ ਜ਼ਿਲ੍ਹਾ ਕੌਾਸਲ ਵਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਇੱਕ ਵਿਚਾਰ ਗੋਸ਼ਟੀ ਸ਼ਹੀਦ ਕਰਤਾਰ ਸਿੰਘ ਸਰਾਭਾ ਹਾਲ 'ਚ ਅਜੀਤ ਸਿੰਘ ਨੇਜਾਡੇਲਾ ...

ਪੂਰੀ ਖ਼ਬਰ »

ਕੇ. ਯੂ. ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਰਾਜਪਾਲ ਦਾ ਧੰਨਵਾਦ

ਕੁਰੂਕਸ਼ੇਤਰ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਕੇ.ਯੁ. ਅਧਿਆਪਕ ਸੰਘ ਤੇ ਗੈਰ ਸਿੱਖਿਅਕ ਕਰਮਚਾਰੀ ਸੰਘ ਨੇ ਹਰਿਆਣਾ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਤੇ ਮੁੱਖ ਮੰਤਰੀ ਮਨੋਹਰ ਲਾਲ ਦਾ ...

ਪੂਰੀ ਖ਼ਬਰ »

ਡਾ: ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

ਨੀਲੋਖੇੜੀ, 6 ਦਸੰਬਰ (ਆਹੂਜਾ)-ਗੌ ਸੇਵਾ ਸੁਰੱੱਖਿਆ ਸੰਘ ਵਲੋਂ ਗੋਲ ਮਾਰਕੀਟ 'ਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ 61ਵਾਂ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਬਲਾਕ ਪ੍ਰਭਾਰੀ ਆਜ਼ਾਦ ਸਿੰਘ ਨੇ ਸ਼ਿਰਕਤ ਕੀਤੀ | ਸਮਾਗਮ ਦੀ ...

ਪੂਰੀ ਖ਼ਬਰ »

ਸੀ. ਐਮ. ਫ਼ਲਾਇੰਗ ਦੀ ਟੀਮ ਨੇ ਕੀਤੀ ਡਿਪੂ ਹੋਲਡਰਾਂ ਦੇ ਰਿਕਾਰਡ ਦੀ ਜਾਂਚ

ਕਾਲਾਂਵਾਲੀ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸੀ.ਐਮ. ਫਲਾਇੰਗ ਦੀ ਟੀਮ ਨੇ ਅੱਜ ਰਾਸ਼ਨ ਖਪਤਕਾਰਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਪਿੰਡ ਕਾਲਾਂਵਾਲੀ 'ਚ ਦਸਤਕ ਦਿੱਤੀ ਤੇ ਰਾਸ਼ਨ ਖਪਤਕਾਰਾਂ ਦੇ ਬਿਆਨ ਦਰਜ ਕਰਕੇ ਡਿਪੂ ਹੋਲਡਰਾਂ ਦੇ ਰਿਕਾਰਡ ਦੀ ਜਾਂਚ ਕੀਤੀ | ਸੀ.ਐਮ. ਫ਼ਲਾਇੰਗ ਦੀ ਟੀਮ 'ਚ ਸਹਾਇਕ ਉਪ-ਨਿਰੀਖਕ ਮਲਕੀਅਤ ਸਿੰਘ ਤੇ ਹੈੱਡ ਕਾਂਸਟੇਬਲ ਸੁਨੀਲ ਕੁਮਾਰ ਸ਼ਾਮਿਲ ਸਨ | ਇਸ ਮੌਕੇ 'ਤੇ ਸਹਾਇਕ ਉਪ-ਨਿਰੀਖਕ ਮਲਕੀਅਤ ਸਿੰਘ ਨੇ ਦੱਸਿਆ ਕਿ ਪਿੰਡ ਕਾਲਾਂਵਾਲੀ 'ਚ ਰਾਸ਼ਨ ਵੰਡਣ ਲਈ ਗੁਰਤੇਜ ਸਿੰਘ ਤੇ ਜਰਨੈਲ ਸਿੰਘ ਦੋ ਡਿਪੂ ਹੋਲਡਰ ਹਨ | ਜਿਨ੍ਹਾਂ 'ਤੇ ਪਿਛਲੇ ਕਈ ਮਹੀਨਿਆਂ ਤੋਂ ਪਿੰਡ ਵਾਸੀਆਂ ਵਲੋਂ ਰਾਸ਼ਨ ਵੰਡਣ 'ਚ ਗੜਬੜੀ ਦੇ ਇਲਜ਼ਾਮ ਲਗਾਏ ਜਾ ਰਹੇ ਹਨ | ਜਿਸ ਦੀ ਸ਼ਿਕਾਇਤ ਪਿੰਡ ਵਾਸੀਆਂ ਨੇ ਕਈ ਉੱਚ ਅਧਿਕਾਰੀਆਂ ਨੂੰ ਦੇ ਰੱਖੀ ਹੈ | ਜਿਸ ਦੇ ਤਹਿਤ ਉਨ੍ਹਾਂ ਵਲੋਂ ਅੱਜ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸਾਬਕਾ ਪੰਚ ਝੰਡਾ ਸਿੰਘ, ਬਲਬੀਰ ਸਿੰਘ, ਭੂਰਾ ਸਿੰਘ, ਗੁਰਚਰਨ ਸਿੰਘ ਤੇ ਭੂਰੋ ਦੇਵੀ ਸਮੇਤ ਕਈ ਖਪਤਕਾਰਾਂ ਦੇ ਬਿਆਨ ਦਰਜ ਕੀਤੇ ਗਏ ਹਨ | ਇਸ ਦੌਰਾਨ ਜਿਆਦਾਤਰ ਖਪਤਕਾਰਾਂ ਨੇ ਪ੍ਰਤੀ ਮਹੀਨਾ ਮਿਲਣ ਵਾਲਾ ਰਾਸ਼ਨ ਠੀਕ ਨਾ ਮਿਲਣ ਤੇ ਰਾਸ਼ਨ 'ਚ ਗੜਬੜੀ ਕਰਨ ਦੇ ਇਲਜ਼ਾਮ ਲਾਉਂਦੇ ਹੋਏ ਕਾਰਵਾਈ ਦੀ ਮੰਗ ਕੀਤੀ ਹੈ | ਉਨ੍ਹਾਂ ਦੱਸਿਆ ਕਿ ਟੀਮ ਵਲੋਂ ਜੋ ਅੱਜ ਰਿਪੋਰਟ ਤਿਆਰ ਕੀਤੀ ਹੈ, ਉਹ ਰਿਪੋਰਟ ਉੱਚ ਅਧਿਕਾਰੀਆਂ ਨੂੰ ਸੌਾਪੀ ਜਾਵੇਗੀ | ਇਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ 'ਤੇ ਪੰਚ ਰੁਪਿੰਦਰ ਸਿੰਘ, ਰਾਜਬੀਰ ਸਿੰਘ, ਬਲਬੀਰ ਸਿੰਘ ਸਮੇਤ ਕਈ ਪਿੰਡ ਵਾਸੀ ਮੌਜੂਦ ਸਨ | ਦੂਜੇ ਪਾਸੇ ਡਿਪੂ ਹੋਲਡਰ ਗੁਰਤੇਜ ਸਿੰਘ ਦਾ ਕਹਿਣਾ ਹੈ ਕਿ ਅੱਜ ਕੱਲ੍ਹ ਸਾਰਾ ਰਾਸ਼ਨ ਆਨਲਾਈਨ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਗੜਬੜ ਹੋਣ ਦੇ ਆਸਾਰ ਹੀ ਨਹੀਂ ਰਹਿੰਦੇ | ਉਨ੍ਹਾਂ 'ਤੇ ਜੋ ਲੋਕ ਇਲਜ਼ਾਮ ਲਾ ਰਹੇ ਹਨ, ਉਹ ਗਲਤ ਹਨ |


ਖ਼ਬਰ ਸ਼ੇਅਰ ਕਰੋ

ਐਸ.ਡੀ.ਐਮ. ਵਲੋਂ ਸੀ.ਐਨ.ਜੀ. ਫਿਿਲੰਗ ਸਟੇਸ਼ਨ 24 ਘੰਟੇ ਖੁੱਲ੍ਹੇ ਰੱਖਣ ਦੇ ਹੁਕਮ

ਗੁਰੂਗ੍ਰਾਮ, 6 ਦਸੰਬਰ (ਅਜੀਤ ਬਿਊਰੋ)-ਗੁਰੂਗ੍ਰਾਮ ਉੱਤਰ ਦੇ ਐਸ.ਡੀ.ਐਮ. ਭਾਰਤ ਭੂਸ਼ਣ ਗੋਗੀਆ ਨੇ ਸੀ.ਐਨ.ਜੀ. ਫੀਿਲੰਗ ਸਟੇਸ਼ਨ ਸੰਚਾਲਕਾਂ ਨੂੰ 24 ਘੰਟੇ ਖੁੱਲੇ ਰਹਿਣ ਦੇ ਹੁਕਮ ਦਿੰਦਿਆਂ ਉਨ੍ਹਾਂ ਨੂੰ ਇਸ ਬਾਰੇ ਏਫੀਡੇਵਿਟ ਦੇਣ ਨੂੰ ਕਿਹਾ ਹੈ | ਉਹ ਆਪਣੇ ਦਫ਼ਤਰ 'ਚ ...

ਪੂਰੀ ਖ਼ਬਰ »

ਰੋਲ ਮਾਡਲ ਗਤੀਵਿਧੀਆਂ ਤਹਿਤ ਸਮਾਗਮ

ਫਤਿਹਾਬਾਦ, 6 ਦਸੰਬਰ (ਹਰਬੰਸ ਮੰਡੇਰ)-ਪਿੰਡ ਭੜੋਲਾਂਵਾਲੀ ਦੇ ਸਰਕਾਰੀ ਸਕੂਲ 'ਚ ਰੋਲ ਮਾਡਲ ਗਤੀਵਿਧਿਆਂ ਤਹਿਤ ਸਮਾਗਮ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਸਰਕਾਰੀ ਸਕੂਲ ਹਿਜਰਾਵਾ ਖੁਰਦ ਦੇ ਮੁੱਖ ਅਧਿਆਪਕ ਹਰਮਿੰਦਰ ਸਿੰਘ ਨੇ ਕੀਤੀ | ਰੋਲ ਮਾਡਲ ਦੇ ਤੌਰ 'ਤੇ ਪਹਿਲੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਕਿਸਾਨ ਸੰਮੇਲਨ

ਰਤੀਆ, 6 ਦਸੰਬਰ (ਬੇਅੰਤ ਮੰਡੇਰ)-ਕਿਸਾਨ ਸੰਘਰਸ਼ ਕਮੇਟੀ ਵਲੋਂ ਪਿੰਡ ਹਾਸੰਗਾ ਵਿੱਚ ਕਿਸਾਨ ਸੰਮੇਲਨ ਕਰਵਾਇਆ ਗਿਆ | ਸੰਮੇਲਨ 'ਚ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ਸੰਮੇਲਨ ਨੂੰ ਜ਼ਿਲ੍ਹਾ ਕਮੇਟੀ ਮੈਂਬਰ ਸੁਖਦੇਵ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

17 ਵਿਦਿਆਰਥੀਆਂ ਨੂੰ ਮਿਲੀ ਯੈਲੋ ਬੈਲਟ

ਜੀਂਦ, 6 ਦਸੰਬਰ (ਅਜੀਤ ਬਿਊਰੋ)-ਪਿੰਡ ਦਰੋਲੀ ਖੇੜਾ ਵਿਖੇ ਓਮ ਇੰਟਰਨੈਸ਼ਨਲ ਪਬਲਿਕ ਸਕੂਲ 'ਚ 17 ਬੱਚਿਆਂ ਨੇ ਯੇਲੋ ਬੈਲਟ ਗ੍ਰੇਡ ਟੈਸਟ ਕੁਆਲੀਫਾਈ ਕੀਤਾ | ਪਿ੍ੰਸੀਪਲ ਸਿੰਪੀ ਬੇਦੀ ਨੇ ਦੱਸਿਆ ਕਿ ਬੀਤੇ ਦਿਨੀਂ ਕੁਰੂਕਸ਼ੇਤਰ 'ਚ ਕਰਾਟੇ ਫੈਡਰੇਸ਼ਨ ਆਫ ਇੰਡੀਆ ਵਲੋਂ 3 ...

ਪੂਰੀ ਖ਼ਬਰ »

ਜਾਂਚ ਕੈਂਪ ਅੱਜ

ਅੰਬਾਲਾ, 6 ਦਸੰਬਰ (ਚਰਨਜੀਤ ਸਿੰਘ ਟੱਕਰ)-25 ਕੈਂਪਾਂ ਦੀ ਲੜੀ 'ਚ 7 ਦਸੰਬਰ ਨੂੰ ਸਵੇਰੇ 9:30 ਵਜੇ ਰੋਟਰੀ ਕਲੱਬ ਅੰਬਾਲਾ ਸੈਂਟਰਲ ਵਲੋਂ ਸਾਲ 2017-18 ਦਾ 7ਵਾਂ ਦੰਦ ਜਾਂਚ ਕੈਂਪ ਸ਼ਹਿਰ ਦੇ ਮਾਡਲ ਟਾਊਨ 'ਚ ਗੁਰਦੁਆਰਾ ਸਾਹਿਬ ਕੋਲ ਲੈਨਹਾ ਸਿੰਘ ਸਨਾਤਨ ਧਰਮ ਗਰਲਜ਼ ਹਾਈ ਸਕੂਲ 'ਚ ...

ਪੂਰੀ ਖ਼ਬਰ »

ਡਾ: ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ

ਸਰਸਵਤੀ ਨਗਰ, 6 ਦਸੰਬਰ (ਅਜੀਤ ਬਿਊਰੋ)-ਪਿੰਡ ਬੀੜ ਬਲਸੁਆ 'ਚ ਬੀ.ਆਰ. ਅੰਬੇਡਕਰ ਕਮੇਟੀ ਵਲੋਂ ਭਾਰਤ ਰਤਨ ਡਾ: ਅੰਬੇਡਕਰ ਦੇ 61ਵੇਂ ਪ੍ਰੀਨਿਰਵਾਣ ਦਿਵਸ ਦੇ ਸਬੰਧ 'ਚ ਉਨ੍ਹਾਂ ਦੀ ਮੂਰਤੀ 'ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ | ਪਿੰਡ ਬੀੜ ਬਲਸੁਆ ਦੇ ਸਰਪੰਚ ਰਣਧੀਰ ...

ਪੂਰੀ ਖ਼ਬਰ »

ਗੁਰੂ ਨਾਨਕ ਸੀ.ਸੈ. ਸਕੂਲ ਦਾ ਸਥਾਪਨਾ ਸਮਾਗਮ 9 ਨੂੰ

ਕੁਰੂਕਸ਼ੇਤਰ, 6 ਦਸੰਬਰ (ਜਸਬੀਰ ਸਿੰਘ ਦੁੱਗਲ)-ਗੁਰੂ ਨਾਨਕ ਸੀ.ਸੈ. ਸਕੂਲ ਵਲੋਂ 48ਵੇਂ ਸਥਾਪਨਾ ਦਿਵਸ ਦੇ ਸਬੰਧ 'ਚ 9 ਦਸੰਬਰ ਨੂੰ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮ ਕੀਤੇ ਜਾਣਗੇ | ਸਮਾਗਮ ਦੀ ਸ਼ੁਰੂਆਤ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ...

ਪੂਰੀ ਖ਼ਬਰ »

ਇਕ ਬਲਬ ਤੇ ਪੱਖੇ ਦਾ ਬਿਜਲੀ ਵਿਭਾਗ ਨੇ 65 ਹਜ਼ਾਰ ਰੁਪਏ ਭੇਜਿਆ ਬਿੱਲ

ਫਰੀਦਾਬਾਦ, 6 ਦਸੰਬਰ (ਅਜੀਤ ਬਿਊਰੋ)-ਜਗਮਗ ਹਰਿਆਣਾ ਦਾ ਨਾਅਰਾ ਦੇਣ ਵਾਲੀ ਸਰਕਾਰ ਦੇ ਬਿਜਲੀ ਵਿਭਾਗ ਦੇ ਅਫ਼ਸਰਾਂ ਨੇ ਇਕ ਅੱਖਾਂ ਤੋਂ ਹੀਣੇ ਵਿਅਕਤੀ ਦੀ ਜ਼ਿੰਦਗੀ 'ਚ ਹੋਰ ਹਨੇਰਾ ਲਿਆ ਦਿੱਤਾ | ਫ਼ਰੀਦਾਬਾਦ ਦੇ ਸੈਕਟਰ-22 'ਚ ਰਹਿਣ ਵਾਲੇ ਦਿਵਿਆਂਗ ਮੁੰਨਾ ਪ੍ਰਸਾਦ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX