ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਦੀਆਂ 4 ਨਗਰ ਕੌਾਸਲਾਂ ਦੀ ਚੋਣ ਲਈ ਅੱਜ 203 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਹਨ | ਜਿਨ੍ਹਾਂ 'ਚ ਅਕਾਲੀ ਦਲ, ਭਾਜਪਾ ਤੇ ਕਾਂਗਰਸ ਤੋਂ ਇਲਾਵਾ ਆਜ਼ਾਦ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ...
ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)- ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ-ਭਾਰਤ ਵਲੋਂ ਅਸ਼ਵਨੀ ਸਹੋਤਾ ਰਾਸ਼ਟਰੀ ਸਰਵਉਚ ਨਿਰਦੇਸ਼ਕ ਭਾਵਾਧਸ-ਭਾਰਤ ਦੀ ਅਗਵਾਈ 'ਚ ਸਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 62ਵੇਂ ਪ੍ਰੀ-ਨਿਰਵਾਣ ਦਿਵਸ ਸਬੰਧੀ ਪਿੰਡ ਦਿਆਲ ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਿਲਰਗੰਜ ਸਥਿਤ ਐਸ.ਬੀ.ਆਈ. ਬੈਂਕ 'ਚ ਕੁਝ ਵਿਅਕਤੀਆਂ ਵਲੋਂ ਇਕ ਔਰਤ ਦੇ ਖਾਤੇ 'ਚੋਂ ਲੱਖਾਂ ਦੀ ਨਕਦੀ ਕਢਵਾ ਲਈ | ਪੁਲਿਸ ਨੇ ਇਸ ਸਬੰਧੀ ਉਤਮ ਨਗਰ ਵਾਸੀ ਬਲਜਿੰਦਰ ਕੌਰ ਦੀ ਸ਼ਿਕਾਇਤ 'ਤੇ ਅਸ਼ੋਕ ਕੁਮਾਰ ਵਾਸੀ ...
ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਜਾ ਰਹੀ ਕਾਰਵਾਈ ਤਹਿਤ ਤਹਿਬਜ਼ਾਰੀ ਸ਼ਾਖਾ ਵਲੋਂ ਪੱਖੋਵਾਲ ਰੋਡ 'ਤੇ ਨਹਿਰ ਕਿਨਾਰੇ ਲੱਗੀ ਗੈਰ-ਕਾਨੂੰਨੀ ਮੱਛੀ ਮੰਡੀ, ਮਾਡਲ ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ 'ਚ ਬੀਤੇ ਦਿਨ ਫੈਕਟਰੀ ਵਰਕਰ ਦੀ ਮੌਤ ਤੋਂ ਬਾਅਦ ਹਿਜੜਿਆਂ ਵਲੋਂ ਮੈਨੇਜਰ ਦੀ ਕੀਤੀ ਕੱੁਟਮਾਰ ਦੇ ਮਾਮਲੇ ਵਿਚ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ...
ਲੁਧਿਆਣਾ, 6 ਦਸੰਬਰ (ਬੀ.ਐਸ.ਬਰਾੜ)-ਡਾ. ਅੰਬੇਡਕਰ ਨਵਯੁਵਕ ਦਲ ਵਲੋਂ ਅੱਜ ਆਮ ਆਦਮੀ ਪਾਰਟੀ ਦੇ ਆਗੂ ਕੁਮਾਰ ਵਿਸ਼ਵਾਸ ਵਲੋਂ ਡਾ. ਅੰਬੇਡਕਰ ਦੀ ਸ਼ਾਨ ਦੇ ਖਿਲਾਫ਼ ਕੀਤੀ ਟਿੱਪਣੀ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ¢ ਇਸ ਮੌਕੇ ਵੱਡੀ ਗਿਣਤੀ 'ਚ ਸ਼ਾਮਿਲ ਲੋਕਾਂ ਨੇ ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਬਦੁੱਲਾਪੁਰ ਬਸਤੀ 'ਚ ਇਕ ਸੱਟੇਬਾਜ਼ ਅਤੇ ਉਸਦੇ ਕੁਝ ਸਾਥੀਆਂ ਵਲੋਂ ਇਕ ਨੌਜਵਾਨ 'ਤੇ ਅੰਨਾ ਤਸ਼ੱਦਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਕਮਿਸ਼ਨਰ ਨੇ ਇਸਦੀ ਜਾਂਚ ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਘੰਟਾ ਘਰ ਨੇੜੇ ਠੰਢ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਉਮਰ 50 ਸਾਲ ਦੇ ਕਰੀਬ ਸੀ | ਅੱਜ ਸਵੇਰੇ ਜਦੋਂ ਕੁਝ ਲੋਕਾਂ ਨੇ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪਿੰਡ ਭਾਮੀਆਂ ਰੋਡ 'ਤੇ ਪੁਲਿਸ ਨੇ 250 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਜਦੋਂ ਉਕਤ ਸੜਕ 'ਤੇ ਸਥਿਤ ਇਕ ਪਲਾਟ 'ਤੇ ਛਾਪਾਮਾਰੀ ਕੀਤੀ ਗਈ ਤਾਂ ਇਹ ਸ਼ਰਾਬ ਬਰਾਮਦ ਕੀਤੀ, ਪਰ ਸ਼ਰਾਬ ਦਾ ਮਾਲਕ ਮੌਕੇ ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਰਾਹੋਂ ਰੋਡ 'ਤੇ ਚੋਰ ਇਕ ਫੈਕਟਰੀ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਮਾਲਕ ਸੱਤਿਆ ਜੈਨ ਦੀ ਸ਼ਿਕਾਇਤ 'ਤੇ ਧਾਰਾ 457/380 ਅਧੀਨ ਕੇਸ ਦਰਜ ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਜਨਕਪੁਰੀ ਤੋਂ ਚੋਰ ਇਕ ਵਿਅਕਤੀ ਦਾ ਮੋਟਰਸਾਇਕਲ ਚੋਰੀ ਕਰਕੇ ਫਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਜਨਕਪੁਰੀ ਦੇ ਰਹਿਣ ਵਾਲੇ ਗਗਨਦੀਪ ਬਜਾਜ ਦੀ ਸ਼ਿਕਾਇਤ 'ਤੇ ਧਾਰਾ 379 ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇੇ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ ਇਕ ਪਿਸਤੌਲ ਅਤੇ 2 ਕਾਰਤੂਸ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦੇ ਮਾਮਲੇ 'ਚ ਪੁਲਿਸ ਨੇ ਇਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਕਾਰਵਾਈ ਪੰਜਾਬ ਮਾਤਾ ਨਗਰ ਵਾਸੀ ਹਰਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫੋਕਲ ਪੁਆਇੰਟ 'ਚ ਜਾਇਦਾਦ 'ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 8 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੰਦੀਪ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ 'ਤੇ ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸਿਪਾਹੀ ਨੂੰ ਭਗੌੜਾ ਕਰਾਰ ਦਿੰਦਿਆਂ ਉਸ ਖਿਲਾਫ਼ ਅਪਰਾਧਿਕ ਮਾਮਲਾ ਵੀ ਦਰਜ ਕਰਵਾਇਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸਿਪਾਹੀ ਸੁਰਿੰਦਰ ਕੁਮਾਰ ਖਿਲਾਫ਼ ਅਮਲ ਵਿਚ ਲਿਆਂਦੀ ਹੈ ਅਤੇ ...
ਲੁਧਿਆਣਾ, 6 ਦਸੰਬਰ (ਸਲੇਮਪੁਰੀ)- ਅੱਜ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਸੂਬਾ ਇਕਾਈ ਦੇ ਉਪ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਹਿਤ ਬਰਾਬਰ ਕੰਮ ਬਰਾਬਰ ਤਨਖਾਹ ਦੇ ਫੈਸਲੇ ਨੂੰ ਲਾਗੂ ਕੀਤਾ ਜਾਵੇ | ਲੰਮੇ ਸਮੇਂ ਤੋਂ ਆਊਟ ਸੋਰਸਿੰਗ/ਠੇਕਾ ਅਧਾਰਿਤ ਸੇਵਾਵਾਂ ਨਿਭਾਅ ਰਹੇ ਕਾਮਿਆਂ ਦੀ ਸੇਵਾਵਾਂ ਰੈਗੂਲਰ ਕੀਤੀਆਂ ਜਾਣ ਤੇ ਡਰਾਈਵਰਾਂ ਤੇ ਕੰਡਕਟਰਾਂ ਤੇ ਹੋਰ ਵਰਕਰਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਗਲਤ ਨੀਤੀਆਂ ਅਪਣਾ ਕੇ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ ਅਤੇ ਜਿਹੜੇ ਮੁਲਾਜ਼ਮਾਂ ਨੂੰ ਗਲਤ ਨੀਤੀਆਂ ਤਹਿਤ ਡਿਊਟੀ ਤੋਂ ਫਾਰਗ ਕੀਤਾ ਗਿਆ ਹੈ, ਡਿਊਟੀ 'ਤੇ ਵਾਪਸ ਲਿਆ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ 20 ਦਸੰਬਰ ਨੂੰ ਪਨਬਸ ਕਾਮੇ ਚਾਰ ਘੰਟੇ ਲਈ ਪੰਜਾਬ ਵਿਚ ਹੜਤਾਲ ਕਰਨਗੇ, ਜਿਸਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਮੌਕੇ ਜਨਰਲ ਸਕੱਤਰ ਅਮਰਜੀਤ ਸਿੰਘ ਨੇ ਮੰਗ ਕੀਤੀ ਕਿ ਠੇਕਾ ਆਧਾਰਿਤ ਮੁਲਾਜ਼ਮਾਂ ਦੀਆਂ ਸੇਵਾਵਾਂ ਤੁਰੰਤ ਮੰਨੀਆਂ ਜਾਣ ਨਹੀਂ ਤਾਂ ਉਹ ਸੰਘਰਸ਼ ਤੇਜ਼ ਕਰਨ ਲਈ ਮਜ਼ਬੂਰ ਹੋਣਗੇ | ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ ਤੋਂ ਇਲਾਵਾ ਮੁਲਾਜ਼ਮ ਆਗੂ ਸ਼ਮਸ਼ੇਰ ਸਿੰਘ, ਮੇਜਰ ਸਿੰਘ, ਜਤਿੰਦਰ ਸੋਨੀ, ਭਗਤ ਸਿੰਘ ਭਗਤਾ, ਸੁਖਦੇਵ ਸਿੰਘ, ਚੁੰਨੀ, ਜਗਰਾਜ ਸਿੰਘ, ਰਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ |
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਨੇ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ | ਪੁਲਿਸ ਕਮਿਸ਼ਨਰ ਸ੍ਰੀ ਆਰ. ਐਨ. ਢੋਕੇ ਵਲੋਂ ਜਾਰੀ ਕੀਤੇ ਹੁਕਮਾਂ 'ਚ ਦੱਸਿਆ ਗਿਆ ਹੈ ਕਈ ...
ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਦਾ ਪ੍ਰੋਜੈਕਟ ਰੇਲਵੇ ਵਿਭਾਗ ਵਲੋਂ ਸ਼ੁਰੂ ਨਾ ਕੀਤੇ ਜਾਣ ਤੋਂ ਖਫ਼ਾ ਨਗਰ ਨਿਗਮ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਅਤੇ ਮੈਂਬਰ ਲੋਕ ਸਭਾ ਤੱਕ ਪਹੁੰਚ ਕਰਕੇ ਮਾਮਲਾ ਰੇਲਵੇ ...
ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)- 8 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ 'ਸਤਿ ਸ੍ਰੀ ਅਕਾਲ ਇੰਗਲੈਂਡ' ਦੀ ਪ੍ਰਮੋਸ਼ਨ ਕਰਨ ਲਈ ਅੱਜ ਫ਼ਿਲਮ ਦੀ ਸਟਾਰ ਕਾਸਟ ਸਭ ਤੋਂ ਆਖੀਰ 'ਚ ਲੁਧਿਆਣਾ ਵਿਖੇ ਪੁੱਜੀ | ਲੁਧਿਆਣਾ ਵਿਖੇ ਸਭ ਤੋਂ ਪਹਿਲਾਂ ਫ਼ਿਲਮ ਦੇ ਅਦਾਕਾਰ ...
ਲਾਡੋਵਾਲ, 6 ਦਸੰਬਰ (ਬਲਬੀਰ ਸਿੰਘ ਰਾਣਾ) ਕਾਂਗਰਸ ਕਮੇਟੀ ਪੰਜਾਬ ਬਾਜ਼ੀਗਰ ਸੈੱਲ ਦੇ ਸਾਬਕਾ ਜਨਰਲ ਸਕੱਤਰ ਬਲਵੀਰ ਸਿੰਘ ਵਰਤੀਆ ਦੇ ਘਰ ਕਾਰਾਬਾਰਾ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ 'ਚ ਬਲਵੀਰ ਵਰਤੀਆ ਨੇ ਕਿਹਾ ਕਿ ਪੰਜਾਬ ਅੰਦਰ ਅਕਾਲੀ-ਭਾਜਪਾ ਗਠਜੋੜ ਨੇ ...
ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)- ਕਥਾ ਵਾਚਕ ਗਿਆਨੀ ਹਰਦੀਪ ਸਿੰਘ ਦੇ ਪਿਤਾ ਗਿਆਨੀ ਇੰਦਰਮੋਹਨ ਸਿੰਘ ਦੀ ਪਹਿਲੀ ਬਰਸੀ ਮੌਕੇ ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਾਲੋਨੀ ਸਲੇਮਟਾਬਰੀ ਵਿਖੇ ਸਮਾਗਮ ਹੋਇਆ, ਜਿਸ 'ਚ ਭਾਈ ਲਵਜੋਤ ਸਿੰਘ ਸਮਾਣੇ ਵਾਲਿਆਂ ਦੇ ...
ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਲੁਧਿਆਣਾ, ਜਲੰਧਰ, ਅੰਮਿ੍ਤਸਰ ਤੇ ਮੋਹਾਲੀ ਵਿਚਲੀਆਂ ਸਨਅਤਾਂ 'ਚੋਂ ਪ੍ਰਦੂਸ਼ਿਤ ਪਾਣੀ ਚੁੱਕ ਕੇ ਉਸ ਨੂੰ ਸੋਧਣ ਵਾਲੀ ਜੇ.ਬੀ.ਆਰ. ਕੰਪਨੀ ਵਲੋਂ ਪਾਣੀ ਨੂੰ ਸੋਧਣ ਦੀਆਂ ਕੀਮਤਾਂ 10 ਪੈਸੇ ਪ੍ਰਤੀ ਲੀਟਰ ਵਧਾਉਣ ਦਾ ਸਨਅਤਕਾਰਾਂ ਨੇ ...
ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਬੀਤੇ ਦਿਨੀਂ ਛੁੱਟੀ ਵਾਲੇ ਦਿਨ ਨਗਰ ਨਿਗਮ ਜ਼ੋਨ ਸੀ. ਦੇ ਇਕ ਮੁਲਾਜ਼ਮ ਨੂੰ ਰੰਗੀ ਹੱਥੀਂ ਛੁੱਟੀ ਵਾਲੇ ਦਿਨ 10 ਹਜ਼ਾਰ ਰੁਪਏ ਦੀ ਰਿਸ਼ਵਤ ਰਾਸ਼ੀ ਦੇ ਨਾਲ ਫੜ੍ਹਨ ਵਾਲੇ 'ਲਿਪ' ਮੁਖੀ ਸਿਮਰਜੀਤ ਸਿੰਘ ਬੈਂਸ ਨੇ ਉਸ ਮਾਮਲੇ ਦੀ ਪੰਜਾਬ ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਸੜਕ 'ਤੇ ਅੱਜ ਰਾਤ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ | ਜ਼ਖ਼ਮੀ ਹੋਏ ਨੌਜਵਾਨ ਦੀ ਸ਼ਨਾਖਤ ਪ੍ਰਤਾਪ ਵਜੋਂ ਕੀਤੀ ਗਈ ਹੈ ਅਤੇ ਉਸ ਨੂੰ ਇਲਾਜ ...
ਲੁਧਿਆਣਾ, 6 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਖਪਤਕਾਰ ਸਭਾ ਦੇ ਪ੍ਰਧਾਨ ਅਤੇ ਵਪਾਰੀ ਆਗੂ ਪਰਮਵੀਰ ਸਿੰਘ ਬਾਵਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਬੈਠਕ ਪ੍ਰਤਾਪ ਬਾਜ਼ਾਰ ਵਿਖੇ ਹੋਈ | ਇਸ ਬੈਠਕ ਵਿਚ ਵੱਡੀ ਗਿਣਤੀ 'ਚ ਖਪਤਕਾਰ ਸ਼ਾਮਿਲ ਹੋਏ | ਗੱਲਬਾਤ ਦੌਰਾਨ ਪ੍ਰਧਾਨ ਬਾਵਾ ...
ਲੁਧਿਆਣਾ, 6 ਦਸੰਬਰ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਕਿਸਾਨਾਂ ਨੂੰ ਸਿੱਖਿਅਤ ਕਰਨ ਲਈ 25 ਕਿਸਾਨਾਂ ਦੇ ਸਮੂਹ ਨੂੰ ਪਟਿਆਲਾ ਵਿਖੇ ਹੋਈ ਦਸਵੀਂ ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ-2017 ਦਾ ਦੌਰਾ ਕਰਵਾਇਆ ਗਿਆ | ...
ਡਾਬਾ/ਲੁਹਾਰਾ, 6 ਦਸੰਬਰ (ਕੁਲਵੰਤ ਸਿੰਘ ਸੱਪਲ)-ਪੰਜਾਬ ਸਰਕਾਰ ਵਲੋਂ ਹਿੰਦੂਆਂ ਵਿਰੁੱਧ ਕੀਤੀ ਜਾ ਰਹੀ ਸਖਤ ਕਾਰਵਾਈ ਨੂੰ ਲੈ ਕੇ ਬਜਰੰਗ ਦਲ ਹਿੰਦੁਸਤਾਨ, ਸ਼ਿਵ ਸੈਨਾ, ਮਹਾਂਦੇਵ ਸੈਨਾ, ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਆਦਿ ਹਿੰਦੂ ਸੰਗਠਨ ਵੀ ਭੱੁਖ ...
ਲੁਧਿਆਣਾ, 6 ਦਸੰਬਰ (ਭੁਪਿੰਦਰ ਸਿੰਘ ਬਸਰਾ)-ਡੇਵੀਏਟ ਇੰਟਰਪ੍ਰਾਈਜਜ਼ ਵਲੋਂ ਫਰਾਂਸ ਦੀ ਕੰਪਨੀ ਨਾਲ ਗਠਜੋੜ ਕਰਕੇ ਭਾਰਤ 'ਚ ਸ਼ੁਰੂਆਤ ਕਰਦਿਆਂ ਲੁਧਿਆਣਾ 'ਚ ਆਪਣੇ ਪਹਿਲੇ ਸਟੋਰ ਦੀ ਸ਼ੁਰੂਆਤ ਕੀਤੀ ਹੈ | ਇਸ ਸਟੋਰ ਦੀ ਸ਼ੁਰੂਆਤ ਮੌਕੇ ਫਰਾਂਸ ਤੋਂ ਕੰਪਨੀ ਦੇ ...
ਲੁਧਿਆਣਾ, 6 ਦਸੰਬਰ (ਬੀ.ਐਸ.ਬਰਾੜ)-ਬਹੁਜਨ ਸਮਾਜ ਪਾਰਟੀ ਨੇ ਸੰਵਿਧਾਨ ਨਿਰਮਾਤਾ ਡਾ: ਬੀ ਆਰ ਅੰਬੇਡਕਰ ਦੇ ਪ੍ਰੀਨਿਰਮਾਣ ਦਿਵਸ 'ਤੇ ਬਸਤੀ ਚੌਕ ਤੋਂ ਅੰਬੇਡਕਰ ਚੌਾਕ ਤੱਕ ਮੋਟਰਸਾਈਕਲ ਮਾਰਚ ਕੱਢਿਆ ਅਤੇ ਆਮ ਆਦਮੀਂ ਪਾਰਟੀ ਦੇ ਆਗੂ ਕੁਮਾਰ ਵਿਸ਼ਵਾਸ ਖਿਲਾਫ਼ ...
ਲੁਧਿਆਣਾ, 6 ਦਸੰਬਰ (ਸਲੇਮਪੁਰੀ)- ਖੂਨ ਨਾਲ ਸਬੰਧਤ ਜਮਾਂਦਰੂ ਰੋਗ ਹੀਮੋਫੀਲੀਆ ਦੇ ਮਰੀਜ਼ਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪ੍ਰਸ਼ਾਸਨ ਅਤੇ ਆਮ ਲੋਕਾਂ ਤੱਕ ਪਹੁਚਾਉਣ ਅਤੇ ਉਨ੍ਹਾਂ ਦੇ ਹੱਲ ਕਰਵਾਉਣ ਲਈ ਯਤਨਸ਼ੀਲ ਹੀਮੋਫੀਲੀਆ ਸੁਸਾਇਟੀ ਲੁਧਿਆਣਾ ਦੀ ਇਕ ਅਹਿਮ ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਦਿਨ ਦੇਸ਼ ਵਾਸੀ ਹਰ ਖੇਤਰ 'ਚ, ਖਾਸ ਕਰਕੇ ਪੰਜਾਬ ਦੇ ਲੋਕ ਸਾਡੀਆਂ ਫੌਜਾਂ ਵਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ | ...
ਲੁਧਿਆਣਾ, 6 ਦਸੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਗੁਲਦਾਉਦੀ ਦੇ ਫੁੱਲਾਂ ਦੀ ਪ੍ਰਦਰਸ਼ਨੀ ਪਿਛਲੇ 22 ਸਾਲਾਂ ਤੋਂ ਲਗਾਤਾਰ ਲਗਦੀ ਆ ਰਹੀ ਹੈ | ਇਸ ਵਰ੍ਹੇ ਦਾ ਗੁਲਦਾਉਦੀ ਸ਼ੋਅ ਅੱਜ 7 ਦਸੰਬਰ ਤੋਂ ਸ਼ੁਰੂ ਹੋਵੇਗਾ ਅਤੇ 9 ਦਸੰਬਰ ਤੱਕ ਚੱਲੇਗਾ | ...
ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)- ਗਲਾਡਾ ਵਲੋਂ ਵਿਕਸਤ ਕੀਤੀ ਕਾਲੋਨੀ ਸੈਕਟਰ 39 ਏ 'ਚ ਲੋਕਾਂ ਦੀ ਸਹੂਲਤ ਲਈ ਬਣੇ ਕਮਿਊਨਿਟੀ ਸੈਂਟਰ ਅਤੇ ਸਪੋਰਟਸ ਕੰਪਲੈਕਸ ਨੂੰ ਗਲਾਡਾ ਪ੍ਰਸ਼ਾਸਨ ਵਲੋਂ ਠੇਕੇ 'ਤੇ ਦਿੱਤੇ ਜਾਣ ਦਾ ਇਲਾਕਾ ਨਿਵਾਸੀਆਂ ਵਲੋਂ ਵਿਰੋਧ ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ ਅਫੀਮ ਅਤੇ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਇੰਚਾਰਜ ਗੁਰਵਿੰਦਰ ਸਿੰਘ ਨੇ ...
ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਬੀ ਅਧੀਨ ਪੈਂਦੇ ਇੰਡਸਟਰੀ ਏਰੀਆ 'ਚ ਪਲਾਸਟਿਕ ਫੈਕਟਰੀ ਸਮੇਤ ਪਿਛਲੇ ਇਕ ਸਾਲ ਦੌਰਾਨ ਅੱਗ ਲੱਗਣ ਦੀਆਂ ਅੱਧੀ ਦਰਜਨ ਤੋਂ ਵਧੇਰੇ ਘਟਨਾਵਾਂ ਵਾਪਰਨ ਤੋਂ ਬਾਅਦ ਹਰਕਤ ਵਿਚ ਆਏ ਨਗਰ ਨਿਗਮ ਪ੍ਰਸ਼ਾਸਨ ਵਲੋਂ ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਦੇ ਸਬੰਧ 'ਚ ਜਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਵਲੋਂ ਕਾਾਗਰਸ ਭਵਨ 'ਚ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਗੋਗੀ ਦੀ ਅਗਵਾਈ 'ਚ ਸ਼ਰਧਾਂਜਲੀ ...
ਲੁਧਿਆਣਾ, 6 ਦਸੰਬਰ (ਸਲੇਮਪੁਰੀ)-ਸਰਦੀਆਂ ਦੌਰਾਨ ਬੱਚਿਆਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਡੀ.ਐਮ.ਸੀ. ਹਸਪਤਾਲ ਲੁਧਿਆਣਾ 'ਚ ਬੱਚਾ ਰੋਗਾਂ ਦੀ ਮਾਹਿਰ ਡਾ: ਪੁਨੀਤ ਔਲਖ ਪੂਨੀ ਦੀ ਅਗਵਾਈ ਹੇਠ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ: ਪੂੂਨੀ ਨੇ ਕਿਹਾ ...
ਲੁਧਿਆਣਾ, 6 ਦਸੰਬਰ (ਅਮਰੀਕ ਸਿੰਘ ਬੱਤਰਾ)- ਗਲਾਡਾ ਅਧੀਨ ਪੈਂਦੇ ਇਲਾਕਿਆਂ 'ਚ ਅਣਅਧਿਕਾਰਤ ਕਾਲੋਨੀਆਂ ਵਿਕਸਤ ਹੋਣ ਤੋਂ ਰੋਕਣ ਲਈ ਗਲਾਡਾ ਪ੍ਰਸ਼ਾਸਨ ਵਲੋਂ ਗੈਰਕਾਨੂੰਨੀ ਕਾਲੋਨੀਆਂ 'ਚ ਬਿਜਲੀ ਕੁਨੈਕਸ਼ਨ ਨਾ ਦੇਣ ਲਈ ਪਾਵਰਕਾਮ ਨੂੰ ਗਲਾਡਾ ਦੇ ਮੁੱਖ ਪ੍ਰਸ਼ਾਸਕ ...
ਡੇਹਲੋਂ, 6 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)- ਜਰਖੜ ਹਾਕੀ ਅਕਾਦਮੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪਹਿਲੇ ਕੇਸਧਾਰੀ ਸਿੱਖ ਹਾਕੀ ਖਿਡਾਰੀਆਂ ਦੇ ਟੂਰਨਾਮੈਂਟ ਦੇ ਚੌਥੇ ਦਿਨ ਫਸਵੇਂ ਮੈਚ ਹੋਏ | ਨੀਲੇ ਰੰਗ ਦੀ ਐਸਟਰੋਟਰਫ 'ਤੇ ਫਲੱਡ ਲਾਇਟਾਂ ਦੀ ਰੌਸ਼ਨੀ 'ਚ ਖੇਡੇ ਗਏ ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਆਵਾਜਾਈ ਵਿਚ ਰੁਕਾਵਟ ਪਾਉਣ ਦੇ ਦੋਸ਼ ਤਹਿਤ ਵੱਖ-ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ 'ਚ ਗੁਰਪ੍ਰੀਤ ਸਿੰਘ ਵਾਸੀ ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਿਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ 'ਚ ਸਹੁਰੇ ਪਰਿਵਾਰ ਦੇ 4 ਮੈਂਬਰਾਂ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪਹਿਲੇ ਮਾਮਲੇ 'ਚ ਪੁਲਿਸ ਨੇ ਸ਼ਵੇਤਾ ਪੁੱਤਰੀ ਕੇਵਲ ਕ੍ਰਿਸ਼ਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX