ਤਾਜਾ ਖ਼ਬਰਾਂ


ਕਾਂਗਰਸ ਦੇ ਵਾਅਦੇ 'ਤੇ ਟਿੱਪਣੀ ਕਰਕੇ ਨੀਤੀ ਆਯੋਗ ਦੇ ਉੱਪ ਮੁਖੀ ਫਸੇ
. . .  15 minutes ago
ਨਵੀਂ ਦਿੱਲੀ, 27 ਮਾਰਚ - ਕਾਂਗਰਸ ਵਲੋਂ ਐਲਾਨੀ ਘੱਟੋ ਘੱਟ ਆਮਦਨ ਗਾਰੰਟੀ ਯੋਜਨਾ ਦੇ ਚੋਣਾਵੀ ਵਾਅਦੇ 'ਤੇ ਨੀਤੀ ਆਯੋਗ ਦੇ ਉੱਪ ਮੁਖੀ ਰਾਜੀਵ ਕੁਮਾਰ ਨੇ ਟਵੀਟਰ 'ਤੇ ਟਿੱਪਣੀ ਕੀਤੀ। ਜਿਸ ਦਾ ਚੋਣ ਕਮਿਸ਼ਨ ਵਲੋਂ ਨੋਟਿਸ ਲਿਆ ਗਿਆ ਤੇ ਇਸ ਬਾਰੇ ਜਵਾਬ ਤਲਬ ਕੀਤਾ ਹੈ। ਨੀਤੀ ਆਯੋਗ ਦੇ ਉੱਪ ਮੁਖੀ...
ਗੋਆ 'ਚ ਹੋਈ ਵੱਡੀ ਸਿਆਸੀ ਹਲਚਲ, ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  52 minutes ago
ਪਣਜੀ, 27 ਮਾਰਚ - ਗੋਆ ਵਿਚ ਦੇਰ ਰਾਤ ਵੱਡੀ ਸਿਆਸੀ ਹਲਚਲ ਹੋਈ। ਸੂਬੇ 'ਚ ਮੰਗਲਵਾਰ ਰਾਤ ਮਹਾਰਾਸ਼ਟਰਵਾਦੀ ਗੋਮਾਂਤਕ ਪਾਰਟੀ (ਐਮ.ਜੀ.ਪੀ.) ਦੇ ਦੋ ਵਿਧਾਇਕ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। 40 ਮੈਂਬਰੀ ਵਿਧਾਨ ਸਭਾ 'ਚ ਹੁਣ ਭਾਜਪਾ ਦੇ 14 ਵਿਧਾਇਕ ਹੋ ਗਏ...
ਅੱਜ ਦਾ ਵਿਚਾਰ
. . .  about 1 hour ago
ਆਈ.ਪੀ.ਐੱਲ 2019 : ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਕੈਪਟੀਲਸ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ 2019 : ਦਿੱਲੀ ਕੈਪੀਟਲਸ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 148 ਦੌੜਾਂ ਦਾ ਟੀਚਾ
. . .  1 day ago
ਰਿਜ਼ਰਵ ਬੈਂਕ ਵੱਲੋਂ ਪੰਜਾਬ ਨੈਸ਼ਨਲ ਬੈਂਕ ਨੂੰ ਜੁਰਮਾਨਾ
. . .  1 day ago
ਨਵੀਂ ਦਿੱਲੀ, 26 ਮਾਰਚ - ਰਿਜ਼ਰਵ ਬੈਂਕ ਨੇ ਰੈਗੂਲੇਟਰੀ ਪਾਲਣਾ ਵਿਚ ਕਮੀਆਂ ਲਈ ਪੰਜਾਬ ਨੈਸ਼ਨਲ ਬੈਂਕ ਨੂੰ ਜੁਰਮਾਨਾ ਲਗਾਇਆ...
ਡੇਹਲੋਂ 'ਚ ਗੈਂਗਸਟਰਾਂ ਨੇ ਪੁਲਿਸ 'ਤੇ ਚਲਾਈ ਗੋਲੀ
. . .  1 day ago
ਡੇਹਲੋਂ, 26 ਮਾਰਚ (ਅੰਮ੍ਰਿਤਪਾਲ ਸਿੰਘ ਕੈਲੇ) - ਡੇਹਲੋਂ ਕਸਬੇ ਦੇ ਮੁੱਖ ਚੌਂਕ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ ਦੇ ਗਰੁੱਪ ਦਾ ਪਿੱਛਾ ਕਰਦੇ ਸਮੇਂ ਗੈਂਗਸਟਰਾਂ ਨੇ ਪੁਲਿਸ ਉੱਪਰ ਗੋਲੀ ਚਲਾ ਦਿੱਤੀ, ਇਸ ਦੌਰਾਨ...
ਆਈ.ਪੀ.ਐੱਲ 2019 : ਚੇਨਈ ਸੁਪਰ ਕਿੰਗਜ਼ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਵੱਲੋਂ ਪਹਿਲੇ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ
. . .  1 day ago
ਬੰਗਾ, 26 ਮਾਰਚ (ਗੁਰਜਿੰਦਰ ਸਿੰਘ ਗੁਰੂ)- ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ .....
ਸਮਾਜਵਾਦੀ ਪਾਰਟੀ ਵੱਲੋਂ 3 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 26 ਮਾਰਚ- ਲੋਕ ਸਭਾ ਚੋਣਾਂ ਨੂੰ ਲੈ ਕੇ ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਨੇ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ 3 ਉਮੀਦਵਾਰਾਂ ਦੇ ਨਾਂਅ ਸ਼ਾਮਲ....
ਪਟਿਆਲਾ ਪੁਲਿਸ ਵੱਲੋਂ 1 ਕੁਇੰਟਲ 65 ਕਿਲੋ ਚਾਂਦੀ ਬਰਾਮਦ
. . .  1 day ago
ਪਟਿਆਲਾ, 26 ਮਾਰਚ (ਅਮਨਦੀਪ ਸਿੰਘ)- ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਪ੍ਰੈੱਸ ਵਾਰਤਾ ਦੌਰਾਨ ਦਸਿਆ ਕਿ ਚੋਣ ਕਮਿਸ਼ਨ ਦੀਆ ਹਦਾਇਤਾਂ ਮੁਤਾਬਕ ਪਟਿਆਲਾ ਅੰਦਰ ਸਖ਼ਤ ਨਾਕਾਬੰਦੀ ਚਲਦੀ ਆ ਰਹੀ ਹੈ ਜਿਸ ਦੌਰਾਨ ਸਦਰ ਰਾਜਪੁਰਾ ਪੁਲਿਸ .....
ਭਾਜਪਾ ਨੇ ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਦੇ ਉਮੀਦਵਾਰਾਂ ਦੀ ਜਾਰੀ ਕੀਤੀ ਸੂਚੀ
. . .  1 day ago
ਲਖਨਊ, 26 ਮਾਰਚ- ਲੋਕ ਸਭਾ ਚੋਣਾਂ 2019 ਦੇ ਲਈ ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ਦੇ ਲਈ29 ਉਮੀਦਵਾਰਾਂ ਅਤੇ ਪੱਛਮੀ ਬੰਗਾਲ ਦੇ ਲਈ 10 ਉਮੀਦਵਾਰਾਂ ਦੇ ਨਾਂਅ ਦੀ ਸੂਚੀ ਜਾਰੀ
ਦੇਸ਼ ਦਾ ਪ੍ਰਧਾਨ ਮੰਤਰੀ ਅਜਿਹਾ ਹੋਣਾ ਚਾਹੀਦੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲਾਂ 'ਚ ਡਰ ਬੈਠ ਜਾਏ- ਅਮਿਤ
. . .  1 day ago
ਲਖਨਊ, 26 ਮਾਰਚ- ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਇੱਕ ਅਜਿਹਾ ਪ੍ਰਧਾਨ ਮੰਤਰੀ ਚਾਹੀਦਾ ਹੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲ 'ਚ ਡਰ ਬੈਠ ਜਾਏ। ਏਅਰ ਸਟ੍ਰਾਈਕ ...
ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ
. . .  1 day ago
ਖਡੂਰ ਸਾਹਿਬ 26 ਮਾਰਚ (ਮਾਨ ਸਿੰਘ, ਰਸ਼ਪਾਲ ਸਿੰਘ ਕੁਲਾਰ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਏਕਲਗੱਡਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦੇਣ ਸੰਬੰਧੀ ਖ਼ਬਰ ਮਿਲੀ ਹੈ ਮੌਕੇ ਤੇ ਜਾਣਕਾਰੀ ਦਿੰਦੇ .....
ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁਟਣ ਕਾਰਨ ਛੇ ਮਜ਼ਦੂਰਾਂ ਦੀ ਮੌਤ
. . .  1 day ago
ਚੇਨਈ, 26 ਮਾਰਚ- ਤਾਮਿਲਨਾਡੂ ਦੇ ਕਾਂਚੀਪੁਰਮ ਜ਼ਿਲ੍ਹੇ 'ਚ ਅੱਜ ਇੱਕ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਗਏ 6 ਮਜ਼ਦੂਰਾਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਮਜ਼ਦੂਰ ਜ਼ਿਲ੍ਹੇ ਦੇ ਸ਼੍ਰੀਪੇਰੰਬਦੂਰ ਇਲਾਕੇ 'ਚ ਇੱਕ ਸੈਪਟਿਕ ਟੈਂਕ ਦੀ...
ਨਵਾਜ਼ ਸ਼ਰੀਫ਼ ਦੀ ਜ਼ਮਾਨਤ ਮਨਜ਼ੂਰੀ ਦਾ ਇਮਰਾਨ ਖ਼ਾਨ ਨੇ ਕੀਤਾ ਸਵਾਗਤ
. . .  1 day ago
ਸਪਾ, ਬਸਪਾ ਅਤੇ ਆਰ. ਐੱਲ. ਡੀ. ਦੇ ਗਠਜੋੜ 'ਚ ਸ਼ਾਮਲ ਹੋਏ ਦੋ ਹੋਰ ਦਲ
. . .  1 day ago
ਅਫ਼ਗ਼ਾਨਿਸਤਾਨ 'ਚ ਮੋਰਟਾਰ ਹਮਲੇ 'ਚ ਇੱਕ ਨਾਗਰਿਕ ਦੀ ਮੌਤ, 5 ਜ਼ਖਮੀ
. . .  1 day ago
ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਲਈ ਕਾਨੂੰਨ ਬਣਾ ਕੇ ਪਾਰਟੀਆਂ ਨੂੰ ਪਾਬੰਦ ਕੀਤਾ ਜਾਵੇ- ਬਾਦਲ
. . .  1 day ago
ਮਹਾਨ ਨਗਰ ਕੀਰਤਨ ਦਾ ਪਿੰਡ ਰਾਮੇਆਣਾ (ਜੈਤੋ) ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਜਾਵੇਗਾ : ਜਥੇਦਾਰ ਸੁਖਦੇਵ ਸਿੰਘ ਬਾਠ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜੇਲ੍ਹ ਦੀ ਬੱਸ 'ਚ ਹਵਾਲਾਤੀ ਨਾਲ ਕੁੱਟਮਾਰ, ਸੈਕਟਰ 32 'ਚ ਦਾਖ਼ਲ

ਚੰਡੀਗੜ੍ਹ, 6 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਬੁੜੈਲ ਜੇਲ੍ਹ ਦੇ ਇਕ ਹਵਾਲਾਤੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨਾਲ ਜੇਲ੍ਹ ਦੀ ਬੱਸ 'ਚ ਦੂਜੇ ਹਵਾਲਾਤੀਆਂ ਨੇ ਕੁੱਟਮਾਰ ਕੀਤੀ ਅਤੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ | ਪੀੜਤ ਵਿਅਕਤੀ ਦਾ ਸੈਕਟਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੌਰਾਨ ਅਨੁਸੂਚਿਤ ਜਾਤੀ ਦੀਆਂ ਔਰਤਾਂ ਅਸੁਰੱਖਿਅਤ- ਕੈਂਥ

ਚੰਡੀਗੜ੍ਹ, 6 ਦਸੰਬਰ (ਅਜਾਇਬ ਸਿੰਘ ਔਜਲਾ)- ਨੈਸ਼ਨਲ ਸਡਿਊਲਡ ਕਾਸਟ ਅਲਾਇੰਸ (ਐਨ.ਐਸ.ਸੀ.ਏ) ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਰਾਜ ਅੰਦਰਲੀਆਂ ਅਨੁਸੂਚਿਤ ਜਾਤਾਂ ਨਾਲ ਸਰਕਾਰੀ ਸ਼ਹਿ ਉੱਪਰ ਢਾਹੇ ਜਾ ਰਹੇ ਅੰਨੇ੍ਹ ਤਸ਼ਦਦਾਂ ਦੇ ਮਾਮਲੇ ਨੂੰ ਲੈ ਕੇ ਕੈਪਟਨ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 6 ਦਸੰਬਰ (ਗੁਰਮੀਤ ਸਿੰਘ)-ਪਿੰਡ ਸਮਗੌਲੀ ਦੇ ਇਕ 29 ਸਾਲਾ ਨੌਜਵਾਨ ਨੂੰ ਪੁਲਿਸ ਨੇ ਇਕ ਨਾਬਾਲਿਗ ਲੜਕੀ ਨੂੰ ਕੋਈ ਨਸ਼ੀਲੀ ਚੀਜ਼ ਸੁੰਘਾ ਕੇ ਵਿਆਹ ਕਰਨ ਦੀ ਨੀਅਤ ਨਾਲ ਅਗਵਾ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ | ਪੁਲਿਸ ਨੇ ਉਕਤ ਨੌਜਵਾਨ ਿਖ਼ਲਾਫ਼ ਧਾਰਾ 362, 366 ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਟੈਗੋਰ ਥੀਏਟਰ 'ਚ ਗਿਆਨ ਜਯੋਤੀ ਸਕੂਲ ਦੇ 41ਵੇਂ ਸਾਲਾਨਾ ਸਮਾਰੋਹ 'ਚ ਵਿਦਿਆਰਥੀਆਂ ਨੇ ਬੰਨਿ੍ਹਆ ਰੰਗ

ਚੰਡੀਗੜ੍ਹ, 6 ਦਸੰਬਰ (ਅਜਾਇਬ ਸਿੰਘ ਔਜਲਾ)- ਗਿਆਨ ਜਯੋਤੀ ਸਕੂਲ ਮੋਹਾਲੀ ਵਲੋਂ ਆਪਣਾ 41ਵਾਂ ਸਾਲਾਨਾ ਦਿਵਸ 'ਸ਼ੇਡਜ ਆਫ਼ ਲਾਈਫ਼' ਮਨਾਇਆ ਗਿਆ | ਕਿੰਡਰਗਾਰਟਨ ਤੋਂ ਬਾਰ੍ਹਵੀਂ ਤੱਕ ਦੇ 1300 ਤੋਂ ਵੀ ਵੱਧ ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਭਾਗ ਲਿਆ ਅਤੇ ਆਪਣੀਆਂ ...

ਪੂਰੀ ਖ਼ਬਰ »

-ਮਾਮਲਾ ਪੰਜ ਸਾਲ ਦੀ ਬੱਚੀ ਨਾਲ ਮਤਰੇਈ ਮਾਂ ਵਲੋਂ ਕੁੱਟਮਾਰ ਕਰਨ ਦੀ ਵਾਇਰਲ ਵੀਡੀਓ ਦਾ-

ਮਾਂ ਦੇ ਪੇਕੇ ਘਰ ਜਾਣ ਤੋਂ ਬਾਅਦ ਦਿੱਤੀ ਮਾਮਲੇ ਦੀ ਸ਼ਿਕਾਇਤ

ਚੰਡੀਗੜ੍ਹ, 6 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੇ ਦਿਨੀਂ ਪੰਜ ਸਾਲਾ ਬੱਚੀ ਦੀ ਮਤਰੇਈ ਮਾਂ ਵਲੋਂ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਦੇ ਬਾਅਦ ਪੁਲਿਸ ਨੇ ਸਬੰਧਿਤ ਮਾਮਲਾ ਦਰਜ ਕਰ ਲਿਆ ਸੀ ਪਰ ਇਸ ਮਾਮਲੇ ਵਿਚ ਬਾਲ ਅਧਿਕਾਰ ...

ਪੂਰੀ ਖ਼ਬਰ »

ਪੀ.ਜੀ.ਆਈ 'ਚ ਤੀਜੀ ਕੌਮੀ ਵਰਕਸ਼ਾਪ ਦੀ ਸ਼ੁਰੂਆਤ ਅੱਜ

ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ ਵਲੋਂ ਐਸੋਸੀਏਸ਼ਨ ਫ਼ਾਰ ਹੈਲਥ ਸਿਸਟਮ ਐਨਾਲਾਈਸਿਸ ਅਤੇ ਸਟਰੈਂਥਿੰਗ (ਏ.ਐਚ.ਐਸ.ਏ.ਐਸ) ਦੇ ਸਹਿਯੋਗ ਨਾਲ 'ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨਾ' ਵਿਸ਼ੇ 'ਤੇ ਤੀਜੀ ਕੌਮੀ ਵਰਕਸ਼ਾਪ ਦੀ ਸ਼ੁਰੂਆਤ ਅੱਜ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਵਾਹਨ ਚੋਰੀ ਦੇ ਤਿੰਨ ਮਾਮਲੇ ਦਰਜ

ਚੰਡੀਗੜ੍ਹ, 6 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਵਾਹਨ ਚੋਰੀ ਦੇ ਤਿੰਨ ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ ਦੀ ਸ਼ਿਕਾਇਤ ਨਵਾਂਗਰਾਉਂ ਦੇ ਪਰਮੀਜ ਸਿੰਘ ਨੇ ਦਿੱਤੀ ਹੈ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦਾ ...

ਪੂਰੀ ਖ਼ਬਰ »

ਕਾਨੰੂਨ 'ਤੇ ਸੁਰੱਖਿਆ ਦੀ ਸਥਿਤੀ ਨੂੰ ਲੈ ਕੇ ਪੁਲਿਸ ਤੇ ਸਲਾਹਕਾਰ ਕਮੇਟੀ ਦੀ ਮੀਟਿੰਗ

ਚੰਡੀਗੜ੍ਹ, 6 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਕਾਨੰੂਨ ਅਤੇ ਸੁਰੱਖਿਆ ਦੀ ਸਥਿਤੀ ਬਾਰੇ ਪ੍ਰਸ਼ਾਸਕੀ ਸਲਾਹਕਾਰ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ ਪੁਲਿਸ ਹੈੱਡ ਕਵਾਟਰ ਸੈਕਟਰ 9 ਵਿਚ ਹੋਈ | ਮੀਟਿੰਗ ਦੇ ਚੇਅਰਮੈਨ ਸੇਵਾ ਮੁਕਤ ਆਈਪੀਐਸ ...

ਪੂਰੀ ਖ਼ਬਰ »

ਜੰਡਪੁਰ ਪਾਈਪ ਲਾਈਨ ਪ੍ਰਾਜੈਕਟ ਮਾਰਚ 2018 ਤੱਕ ਪੂਰਾ ਕਰਨ ਦਾ ਭਰੋਸਾ

ਚੰਡੀਗੜ੍ਹ, 6 ਦਸੰਬਰ (ਆਰ.ਐਸ.ਲਿਬਰੇਟ)-ਜੰਡਪੁਰ ਪਾਈਪਲਾਈਨ ਪ੍ਰਾਜੈਕਟ ਮਾਰਚ 2018 ਤੱਕ ਪੂਰਾ ਕਰਨ ਦਾ ਅਧਿਕਾਰੀਆਂ ਕਮੇਟੀ ਨੂੰ ਭਰੋਸਾ ਦਿੱਤਾ ਹੈ | ਨਗਰ ਨਿਗਮ ਜਲ ਸਪਲਾਈ ਕਮੇਟੀ ਚੇਅਰਮੈਨ ਸਤੀਸ਼ ਕੈਂਥ ਦੀ ਅਗਵਾਈ ਹੇਠ ਜਲ ਸਪਲਾਈ ਸਬੰਧੀ ਜੰਡਪੁਰ ਦੇ ਨਿਰਮਾਣ ਅਧੀਨ ...

ਪੂਰੀ ਖ਼ਬਰ »

ਤਿਊੜ ਸਕੂਲ ਵਿਖੇ ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲੇ

ਖਰੜ, 6 ਦਸੰਬਰ (ਗੁਰਮੁੱਖ ਸਿੰਘ ਮਾਨ)-ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿਊੜ ਵਿਖੇ 6ਵੀਂ ਤੋਂ 8ਵੀਂ ਸ਼ੇ੍ਰਣੀ ਤੱਕ ਦੇ ਬੱਚਿਆਂ ਦੇ ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ 6ਵੀਂ ਸ਼੍ਰੇਣੀ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦੇ ਸਾਡਾ ਵਿਰਸਾ, ਸਾਡਾ ਪਰਿਵਾਰ ਲਹਿਰ ਤਹਿਤ ਗੁਰਮਤਿ ਸਮਾਗਮ

ਚੰਡੀਗੜ੍ਹ, 6 ਦਸੰਬਰ (ਅਜਾਇਬ ਸਿੰਘ ਔਜਲਾ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੈਕਟਰ 40 ਚੰਡੀਗੜ੍ਹ ਵਿਖੇ ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਦਿਸ਼ਾ ਨਿਰਦੇਸ਼ਾਾ 'ਤੇ ਸ. ਜਸਵਿੰਦਰ ਸਿੰਘ ਐਡਵੋਕੇਟ, ...

ਪੂਰੀ ਖ਼ਬਰ »

ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ

ਖਰੜ, 6 ਦਸੰਬਰ (ਮਾਨ)-ਬਿਰਧ ਅਤੇ ਅਨਾਥ ਆਸ਼ਰਮ ਭਾਰਤਪੁਰ ਵਿਖੇ ਸਰਬੱਤ ਦੇ ਭਲੇ ਲਈ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਕਰਵਾਏ ਗਏ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਦਸਮੇਸ਼ ਕ੍ਰਿਪਾ ਚੈਰੀਟੇਬਲ ਟਰੱਸਟ ਦੇ ਮੁੱਖ ਸੇਵਾਦਾਰ ਹਰਮੇਸ਼ ਸਿੰਘ ਭਾਰਤਪੁਰ ਨੇ ਦੱਸਿਆ ਕਿ ਇਸ ਮੌਕੇ ਗਿਆਨੀ ਰਾਜਿੰਦਰ ਸਿੰਘ ਝੰਜੇੜੀ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਸਮਾਗਮ ਦੀ ਸਮਾਪਤੀ 'ਤੇ ਗੁਰੂ ਦੇ ਲੰਗਰ ਵੀ ਅਤੁੱਟ ਵਰਤਾਏ ਗਏ |


ਖ਼ਬਰ ਸ਼ੇਅਰ ਕਰੋ

ਵਸੁੰਧਰਾ ਫਾਊਾਡੇਸ਼ਨ ਨੇ ਘੱਗਰ ਕੁਸ਼ਟ-ਆਸ਼ਰਮ ਵਿਖੇ ਵੰਡੇ ਕੰਬਲ

ਡੇਰਾਬੱਸੀ, 6 ਦਸੰਬਰ (ਗੁਰਮੀਤ ਸਿੰਘ)-ਸਮਾਜ ਸੇਵੀ ਸੰਸਥਾ ਵਸੁੰਧਰਾ ਫਾਊਾਡੇਸ਼ਨ ਦੇ ਨੁਮਾਇੰਦਿਆਂ ਵਲੋਂ ਘੱਗਰ ਕੁਸ਼ਟ-ਆਸ਼ਰਮ ਮੁਬਾਰਿਕਪੁਰ ਵਿਖੇ ਪਹੁੰਚ ਕੇ ਹੱਥਾਂ-ਪੈਰਾਂ ਤੋਂ ਲਾਚਾਰ ਰੋਗੀਆਂ ਨੂੰ ਕੰਬਲ ਅਤੇ ਹੋਰ ਗਰਮ ਕੱਪੜੇ ਵੰਡੇ ਗਏ | ਇਸ ਮੌਕੇ ਵਿਸ਼ੇਸ਼ ...

ਪੂਰੀ ਖ਼ਬਰ »

ਸਟੇਟ ਪੱਧਰੀ ਖੇਡਾਂ 'ਚ ਗੋਸਲਾਂ ਸਕੂਲ ਦੇ ਮਨਵੀਰ ਸਿੰਘ ਦਾ ਤੀਜਾ ਸਥਾਨ

ਕੁਰਾਲੀ, 6 ਦਸੰਬਰ (ਬਿੱਲਾ ਅਕਾਲਗੜ੍ਹੀਆ)-ਨੇੜਲੇ ਪਿੰਡ ਗੋਸਲਾਂ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀ ਮਨਵੀਰ ਸਿੰਘ ਨੇ ਸੰਗਰੂਰ ਵਿਖੇ ਹੋਈਆਂ ਰਾਜ ਪੱਧਰੀ ਖੇਡਾਂ ਦੌਰਾਨ ਗੋਲਾ ਸੱੁਟਣ ਦੇ ਮੁਕਾਬਲੇ 'ਚ ਅੰਡਰ-14 ਵਰਗ 'ਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੇ ਦਾ ਤਗਮਾ ...

ਪੂਰੀ ਖ਼ਬਰ »

ਜਥੇਦਾਰ ਕੁੰਭੜਾ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੇ ਆਗੂ- ਪ੍ਰੋ: ਚੰਦੂਮਾਜਰਾ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦਾ ਥਾਪੜਾ ਲੈਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਪ੍ਰੋ: ਚੰਦੂਮਾਜਰਾ ਨੇ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਅਧਿਆਪਕ ਯੂਨੀਅਨ ਵਲੋਂ ਸਿੱਖਿਆ ਭਵਨ ਦੇ ਬਾਹਰ ਧਰਨਾ

ਪੰਚਕੂਲਾ, 6 ਦਸੰਬਰ (ਕਪਿਲ)-ਸਰਕਾਰੀ ਐਲੀਮੈਂਟਰੀ ਅਧਿਆਪਕ ਯੂਨੀਅਨ ਹਰਿਆਣਾ ਦੇ ਸੱਦੇ ਉੱਤੇ ਹਰਿਆਣਾ ਦੇ ਸਾਰੇ ਜ਼ਿਲਿ੍ਹਆਂ ਤੋਂ ਭਾਰੀ ਗਿਣਤੀ ਵਿਚ ਅਧਿਆਪਕਾਂ ਨੇ ਪੰਚਕੂਲਾ ਸਥਿਤ ਸਿੱਖਿਆ ਭਵਨ ਵਿਖੇ ਪਹੁੰਚ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਅਤੇ ...

ਪੂਰੀ ਖ਼ਬਰ »

ਡਾ: ਜੈ ਸਿੰਘ ਦੀ ਨਿਯੁਕਤੀ ਦੇ ਿਖ਼ਲਾਫ਼ ਸ਼ਿਕਾਇਤ ਦੀ ਮੁੱਖ ਮੰਤਰੀ ਵਲੋਂ ਜਾਂਚ ਦੇ ਹੁਕਮ - ਡਾ: ਮੁਲਤਾਨੀ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਪੀ. ਸੀ. ਐਮ. ਐਸ. ਐਸੋਸੀਏਸ਼ਨ ਪੰਜਾਬ ਦੇ ਚੀਫ਼ ਐਡਵਾਈਜਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਬੂਥਗੜ੍ਹ ਡਾ: ਦਲੇਰ ਸਿੰਘ ਮੁਲਤਾਨੀ ਵਲੋਂ ਸਿਹਤ ਵਿਭਾਗ ਦੇ ਡਾਇਰੈਕਟਰ ਸਿਹਤ ਸੇਵਾਵਾਂ (ਫੈਮਿਲੀ ਵੈੱਲਫੇਅਰ) ਡਾ: ਜੈ ਸਿੰਘ ਦੀ ...

ਪੂਰੀ ਖ਼ਬਰ »

ਰੋਡ ਕਮੇਟੀ ਵਲੋਂ 13 ਏਜੰਡਿਆਂ ਨੂੰ ਪ੍ਰਵਾਨਗੀ

ਚੰਡੀਗੜ੍ਹ, 6 ਦਸੰਬਰ(ਆਰ.ਐਸ.ਲਿਬਰੇਟ) -ਚੇਅਰਮੈਨ ਸ਼ਕਤੀ ਪ੍ਰਕਾਸ਼ ਦੇਵਸਾਲੀ ਦੀ ਅਗਵਾਈ ਵਿਚ ਹੋਈ ਬੈਠਕ ਦੌਰਾਨ ਰੋਡ ਕਮੇਟੀ ਨੇ 13 ਏਜੰਡਿਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਜਿਨ੍ਹਾਂ ਵਿਚ ਸੈਕਟਰ 22 ਦੇ ਕਮਿਊਨਿਟੀ ਸੈਂਟਰ ਲਈ 12.78 ਲੱਖ, ਸੈਕਟਰ 17 ਬੀ ਐਸਸੀਓ ਨੰਬਰ 113 ...

ਪੂਰੀ ਖ਼ਬਰ »

ਬੀ. ਐੱਸ. ਐੱਨ. ਐੱਲ. ਦੀਆਂ ਲੱਖਾਂ ਦੀਆਂ ਤਾਰਾਂ ਚੋਰੀ

ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਚੋਰਾਂ ਵਲੋਂ ਬੀ. ਐੱਸ. ਐੱਨ. ਐੱਲ. ਦੀਆਂ ਕਰੀਬ ਪੌਣੇ 2 ਲੱਖ ਰੁਪਏ ਦੀਆਂ ਤਾਰਾਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਚੋਰੀ ਤੋਂ ਬਾਅਦ ਫੇਜ਼-1, 4, 5 ਤੇ 6 ਦੇ ਕਰੀਬ 3 ਹਜ਼ਾਰ ਕੁਨੈਕਸ਼ਨ ਬੰਦ ਹੋ ਗਏ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਕਾਮਰੇਡ ਸ਼ਿਆਮ ਲਾਲ ਹੈਬਤਪੁਰ ਨੂੰ ਮੁੜ ਤਹਿਸੀਲ ਸਕੱਤਰ ਚੁਣਿਆ

ਡੇਰਾਬੱਸੀ, 6 ਦਸੰਬਰ (ਸ਼ਾਮ ਸਿੰਘ ਸੰਧੂ)-ਕਾਮਰੇਡ ਰਤਨ ਸਿੰਘ ਚੇਤਨਾ ਮਾਰਕਸਵਾਦੀ ਕੇਂਦਰ ਡੇਰਾਬੱਸੀ ਵਿਖੇ ਆਲ ਇੰਡੀਆ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਕਾਨਫ਼ਰੰਸ ਹੋਈ | ਇਸ ਦੌਰਾਨ ਸ਼ਿਆਮ ਲਾਲ ਹੈਬਤਪੁਰ ਨੂੰ ਮੁੜ ਸਰਬਸੰਮਤੀ ਨਾਲ ਤਹਿਸੀਲ ਸਕੱਤਰ ਚੁਣਿਆ ਗਿਆ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਦੀ ਥਾਂ ਅੰਗਰੇਜ਼ੀ ਨੂੰ ਤਰਜੀਹ ਦਿੰਦੇ ਨੇ ਜ਼ਿਆਦਾਤਰ ਸਰਕਾਰੀ ਤੇ ਗ਼ੈਰ ਸਰਕਾਰੀ ਅਦਾਰੇ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਮੇਂ ਦੀਆਂ ਸਰਕਾਰਾਂ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਕੁੱਖ ਵਿਚ ਵਸੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅੰਦਰ ਕਈ ਸਰਕਾਰੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ 62ਵਾਂ ਪ੍ਰੀ-ਨਿਰਵਾਣ ਦਿਵਸ ਮਨਾਇਆ

ਖਰੜ, 6 ਦਸੰਬਰ (ਜੰਡਪੁਰੀ)-ਬਹੁਜਨ ਸਮਾਜ ਪਾਰਟੀ ਵਲੋਂ ਖਰੜ ਵਿਖੇ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦਾ 62ਵਾਂ ਪ੍ਰੀ-ਨਿਰਵਾਣ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਬਸਪਾ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਰਾਜਾ ਅਤੇ ਸੰਯੋਜਕ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਫਸੇ ਵਾਪਿਸ ਆਏ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ ਸੜਕ ਹਾਦਸਾ ਜਾਂ ਕਤਲ-ਪੁਲਿਸ ਵਲੋਂ ਜਾਂਚ ਸ਼ੁਰੂ

ਖਰੜ, 6 ਦਸੰਬਰ (ਜੰਡਪੁਰੀ)-ਖਰੜ ਨਜ਼ਦੀਕੀ ਪਿੰਡ ਸਵਾੜਾ ਦੇ ਪੈਟਰੋਲ ਪੰਪ ਲਾਗੇ ਇਕ ਸਾਊਦੀ ਅਰਬ ਵਿਚ ਫਸੇ ਵਾਪਿਸ ਆਏ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋਣ ਦੀ ਸੂਚਨਾ ਮਿਲੀ ਹੈ, ਜਿਸ ਦੀ ਪਛਾਣ ਊਧਮ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਰਾਮਪੁਰ ਜ਼ਿਲ੍ਹਾ ...

ਪੂਰੀ ਖ਼ਬਰ »

ਓਕਰੇਜ਼ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਓਕਰੇਜ਼ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਸਟੇਜ 'ਤੇ ਆਪਣੀਆਂ ਪ੍ਰਤਿਭਾਵਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ | ...

ਪੂਰੀ ਖ਼ਬਰ »

ਅਦਾਲਤ ਨੇ ਨਾਇਬ ਤਹਿਸੀਲਦਾਰ ਪੱਬੀ ਨੂੰ ਭੇਜਿਆ 2 ਦਿਨ ਦੇ ਪੁਲਿਸ ਰਿਮਾਂਡ 'ਤੇ

r 2010 'ਚ ਵੀ ਪੱਬੀ ਰਿਸ਼ਵਤ ਸਮੇਤ ਹੋਇਆ ਸੀ ਗਿ੍ਫ਼ਤਾਰ ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਅਜੀਤਵਾਲ ਦੇ ਨਾਇਬ ਤਹਿਸੀਲਦਾਰ ਸੁਰਿੰਦਰ ਕੁਮਾਰ ਪੱਬੀ ਨੂੰ 1 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ ਗਿ੍ਫ਼ਤਾਰ ...

ਪੂਰੀ ਖ਼ਬਰ »

ਮੁੱਲਾਂਪੁਰ ਏਅਰ ਫੋਰਸ ਸਟੇਸ਼ਨ ਸਾਹਮਣੇ ਸ਼ਰਾਬ ਦੇ ਠੇਕੇਦਾਰ ਦੇ ਕਰਿੰਦਿਆਂ ਵਲੋਂ ਗੁੰਡਾਗਰਦੀ

ਮੁੱਲਾਂਪੁਰ ਗਰੀਬਦਾਸ, 6 ਦਸੰਬਰ (ਦਿਲਬਰ ਸਿੰਘ ਖੈਰਪੁਰ)-ਮੁੱਲਾਂਪੁਰ ਏਅਰ ਫੋਰਸ ਸਟੇਸ਼ਨ ਨੇੜੇ ਸ਼ਰਾਬ ਦੇ ਠੇਕੇਦਾਰ ਦੇ ਕਰਿੰਦਿਆਂ ਵਲੋਂ ਗੁੰਡਾਗਰਦੀ ਕਰਦਿਆਂ ਕਾਰ ਸਵਾਰ ਦੋ ਬੇਕਸੂਰ ਨੌਜਵਾਨਾਂ ਨੂੰ ਘੇਰ ਕੇ ਤੰਗ-ਪ੍ਰੇਸ਼ਾਨ ਕੀਤਾ ਗਿਆ, ਜਦਕਿ ਉਨ੍ਹਾਂ ਕੋਲੋਂ ...

ਪੂਰੀ ਖ਼ਬਰ »

ਲੋਕ ਅਦਾਲਤ ਨੇ ਸੁਸਾਇਟੀ ਨੂੰ ਸ਼ਿਕਾਇਤਕਰਤਾ ਦੇ ਲੱਖਾਂ ਰੁਪਏ ਵਿਆਜ਼ ਸਮੇਤ ਵਾਪਸ ਕਰਨ ਦੇ ਦਿੱਤੇ ਹੁਕਮ

3 ਲੱਖ ਰੁਪਏ ਜੁਰਮਾਨਾ ਵੀ ਕੀਤਾ

ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਲੋਕ ਅਦਾਲਤ ਵਲੋਂ ਸਮੇਂ ਸਿਰ ਪਲਾਟ ਨਾ ਦੇਣ 'ਤੇ ਸੈਕਟਰ-113 ਸਥਿਤ ਆਰ. ਕੇ. ਐੱਮ. ਹਾਊਸਿੰਗ ਅਤੇ ਸ਼ੇਰਵੁੱਡ ਸੁਸਾਇਟੀ ਿਖ਼ਲਾਫ਼ ਫ਼ੈਸਲਾ ਸੁਣਾਉਂਦਿਆਂ ਸੁਸਾਇਟੀ ਨੂੰ 3 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ | ਇੰਨਾ ਹੀ ...

ਪੂਰੀ ਖ਼ਬਰ »

ਪਰਿਵਾਰ ਨੇ ਇੰਮੀਗ੍ਰੇਸ਼ਨ ਕੰਪਨੀ 'ਤੇ ਸੁਨੀਲ ਨੂੰ ਗਾਇਬ ਕਰਨ ਦੇ ਲਾਏ ਦੋਸ਼

ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਬੁੱਧਵਾਰ ਸ਼ਾਮ ਸਮੇਂ ਥਾਣਾ ਫੇਜ਼-11 'ਚ ਕੁਰਕਸ਼ੇਤਰ (ਹਰਿਆਣਾ) ਤੋਂ ਆਏ ਕੁਝ ਲੋਕਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਫੇਜ਼-10 ਵਿਚਲੀ ਵੀਜ਼ਾ ਕੰਸਲਟੈਂਟ ਨਾਂਅ ਦੀ ਇੰਮੀਗ੍ਰੇਸ਼ਨ ਕੰਪਨੀ ਦੇ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਦੇ ਗ਼ਰੀਬ ਲੋਕ ਅੱਗੇ ਆਉਣ- ਗੜਾਂਗ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਨੁਸੂਚਿਤ ਜਾਤੀ ਦੇ ...

ਪੂਰੀ ਖ਼ਬਰ »

ਜ਼ੈਲਦਾਰ ਚੈੜੀਆਂ ਵਲੋਂ ਗਾਇਕ ਅਵੀ ਔਜਲਾ ਦਾ ਸਿੰਗਲ ਟਰੈਕ 'ਸਲਿਊਟ' ਰਿਲੀਜ਼

ਕੁਰਾਲੀ, 6 ਦਸੰਬਰ (ਹਰਪ੍ਰੀਤ ਸਿੰਘ)-ਉਭਰਦੇ ਗਾਇਕ ਅਵੀ ਔਜਲਾ ਦਾ ਸਿੰਗਲ ਟਰੈਕ 'ਸਲਿਊਟ' ਰਿਲੀਜ਼ ਕਰਨ ਲਈ ਇਕ ਸਮਾਗਮ ਸਥਾਨਕ ਡੇਰਾ ਗੁਸਾਈਾਆਣਾ ਵਿਖੇ ਕਰਵਾਇਆ ਗਿਆ | ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਗੀਤ ਰਿਲੀਜ਼ ਕੀਤਾ | ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਪੈਨਸ਼ਨ ਨਾ ਮਿਲਣ 'ਤੇ ਕੀਤੀ ਨਾਅਰੇਬਾਜ਼ੀ

ਖਰੜ, 6 ਦਸੰਬਰ (ਜੰਡਪੁਰੀ)-ਪੰਜਾਬ ਪੈਨਸ਼ਨਰ ਐਸੋਸੀਏਸ਼ਨ ਵਲੋਂ ਨਵੰਬਰ 2017 ਦੀ ਪੈਨਸ਼ਨ ਨਾ ਮਿਲਣ 'ਤੇ ਕਾਰਜ਼ਕਾਰੀ ਡਵੀਜ਼ਨ ਖਰੜ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਬਰਸਾਲਪੁਰ ਨੇ ਦੱਸਿਆ ਕਿ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਜੇ. ਬੀ. ਟੀ. ਅਧਿਆਪਕਾਂ ਵਲੋਂ ਸਿੱਖਿਆ ਭਵਨ ਦਾ ਘਿਰਾਓ

ਪੰਚਕੂਲਾ, 6 ਦਸੰਬਰ (ਕਪਿਲ)-ਪਾਤਰ ਅਧਿਆਪਕ ਯੂਨੀਅਨ ਹਰਿਆਣਾ ਦੀ ਅਗਵਾਈ ਹੇਠ ਜੇ. ਬੀ. ਟੀ-2011 ਅਤੇ ਐੱਚ. ਟੈੱਟ ਪਾਸ 2012-13 ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਚਕੂਲਾ ਸਥਿਤ ਸਿੱਖਿਆ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਿੱਖਿਆ ਭਵਨ ਦਾ ਘਿਰਾਓ ਵੀ ...

ਪੂਰੀ ਖ਼ਬਰ »

ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਤੇ ਸਿਹਤ ਵਿਭਾਗ ਦੀਆਂ ਸਕੀਮਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋੋਂ ਜਾਰੀ ਵੱਖ-ਵੱਖ ਸਿਹਤ ਪ੍ਰੋਗਰਾਮਾਂ ਬਾਰੇ ਸਿਵਲ ਹਸਪਤਾਲ ਮੁਹਾਲੀ ਵਿਖੇ ਇਕ ਰੋਜ਼ਾ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਦੌਰਾਨ ਕੌਮੀ ਸਿਹਤ ਮਿਸ਼ਨ ਪੰਜਾਬ ਦੇ ਡਾਇਰੈਕਟਰ ਡਾ: ਅਵਨੀਤ ...

ਪੂਰੀ ਖ਼ਬਰ »

ਖਰੜ ਹਲਕੇ ਦੀਆਂ ਸੜਕਾਂ ਦੀ ਮਾੜੀ ਹਾਲਤ

ਖਰੜ, 6 ਦਸੰਬਰ (ਜੰਡਪੁਰੀ)-ਖਰੜ ਹਲਕੇ ਦੇ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਦਿਨ-ਬ-ਦਿਨ ਮਾੜੀ ਹੁੰਦੀ ਜਾ ਰਹੀ ਹੈ, ਜੇਕਰ ਸਰਕਾਰ ਨੇ ਇਨ੍ਹਾਂ ਮਾੜੀਆਂ ਸੜਕਾਂ ਦੀ ਹਾਲਤ ਵੱਲ ਧਿਆਨ ਨਾ ਦਿੱਤਾ ਤਾਂ ਆਮ ਆਦਮੀ ਪਾਰਟੀ ਵਲੋਂ ਪਿੰਡਾਂ ਦੀ ਪੰਚਾਇਤਾਂ ਨੂੰ ਨਾਲ ਲੈ ਕੇ ਸੰਘਰਸ਼ ...

ਪੂਰੀ ਖ਼ਬਰ »

ਝੋਨੇ ਦੇ ਇਵਜ਼ 'ਚ ਜ਼ਿਲ੍ਹੇ 'ਚ ਹੁਣ ਤੱਕ ਕਿਸਾਨਾਂ ਨੂੰ 252 ਕਰੋੜ 55 ਲੱਖ ਦੀ ਅਦਾਇਗੀ ਕੀਤੀ- ਸਪਰਾ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕਿਸਾਨਾਂ ਨੂੰ ਹੁਣ ਤੱਕ ਝੋਨੇ ਦੀ ਫ਼ਸਲ ਦੇ ਇਵਜ਼ 'ਚ 252 ਕਰੋੜ 55 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜਦਕਿ ਮੰਡੀਆਂ ਵਿਚ ਹੁਣ ਤੱਕ 1 ਲੱਖ 60 ਹਜ਼ਾਰ 368 ਮੀਟਰਿਕ ਟਨ ਝੋਨੇ ਦੀ ਖ਼ਰੀਦ ...

ਪੂਰੀ ਖ਼ਬਰ »

ਏਡਜ਼ ਜਾਗਰੂਕਤਾ ਵੈਨ ਵਲੋਂ ਇਲਾਕੇ ਦੇ ਕਈ ਪਿੰਡਾਂ 'ਚ ਪ੍ਰਚਾਰ

ਖਿਜ਼ਰਾਬਾਦ, 6 ਦਸੰਬਰ (ਰੋਹਿਤ ਗੁਪਤਾ)-ਸਥਾਨਕ ਕਸਬਾ ਖਿਜ਼ਰਾਬਾਦ, ਪਿੰਡ ਮਾਜਰਾ, ਸੈਣੀਮਾਜਰਾ, ਬਹਿਲੋਲਪੁਰ, ਤਿਊੜ ਸਮੇਤ ਇਲਾਕੇ ਦੇ ਅੱਧੀ ਦਰਜਨ ਦੇ ਕਰੀਬ ਹੋਰਨਾਂ ਪਿੰਡਾਂ ਵਿਚ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵਲੋਂ ਪਿੰਡ ਪੱਧਰ 'ਤੇ ਲੋਕਾਂ ਨੂੰ ਏਡਜ਼ ...

ਪੂਰੀ ਖ਼ਬਰ »

ਪੀ. ਸੀ. ਏ. ਸਟੇਡੀਅਮ ਦੇ ਬਾਹਰ ਪ੍ਰੋ: ਰਾਓ ਨੇ ਲੋਕਾਂ ਨੂੰ ਮਾਂ-ਬੋਲੀ ਪੰਜਾਬੀ ਪ੍ਰਤੀ ਕੀਤਾ ਜਾਗਰੂਕ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਪ੍ਰੋ: ਪੰਡਿਤ ਰਾਓ ਧਰੇਨਵਰ ਵਲੋਂ ਪੀ. ਸੀ. ਏ. ਸਟੇਡੀਅਮ ਦੇ ਬਾਹਰ ਖੜ੍ਹ ਕੇ ਭਾਰਤ-ਸ੍ਰੀਲੰਕਾ ਵਿਚਕਾਰ 13 ਦਸੰਬਰ ਨੂੰ ਖੇਡੇ ਜਾਣ ਵਾਲੇ ਕ੍ਰਿਕਟ ਮੈਚ ਦੀਆਂ ਟਿਕਟਾਂ ਖ਼ਰੀਦਣ ਲਈ ਆਉਣ ਵਾਲੇ ਕ੍ਰਿਕਟ ਪ੍ਰੇਮੀਆਂ ਨੂੰ ਹੱਥ 'ਚ ...

ਪੂਰੀ ਖ਼ਬਰ »

ਕੈਨੇਡਾ ਅਤੇ ਅਮਰੀਕਾ ਸਟੱਡੀ/ਸਕੂਲਿੰਗ ਵੀਜ਼ਾ ਅਤੇ ਮਲਟੀਪਲ ਵੀਜ਼ਾ ਲਈ ਸੈਮੀਨਾਰ 9 ਨੂੰ

ਜਲੰਧਰ, 6 ਦਸੰਬਰ (ਅ.ਬ.)-ਐਕਸਪਰਟ ਕਰੀਅਰ ਕੰਸਲਟੈਂਟ ਈ. ਸੀ. ਸੀ. ਦੇ ਦਫ਼ਤਰ ਸ਼ੋਰੂਮ ਨੰ: 665, ਟੋਪ ਫਲੋਰ, ਸੈਕਟਰ 70, ਮੁਹਾਲੀ ਵਿਖੇ ਕੈਨੇਡਾ ਅਤੇ ਅਮਰੀਕਾ ਵਿਚ ਸਟੱਡੀ ਸਕੂਲਿੰਗ ਵੀਜ਼ਾ ਲਈ ਸੈਮੀਨਾਰ 9 ਦਸੰਬਰ ਸਨਿਚਵਾਰ ਨੂੰ ਕਰਵਾਇਆ ਜਾ ਰਿਹਾ ਹੈ | ਐਕਸਪਰਟ ਕਰੀਅਰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਰਿਸਰਚ ਸਕਾਲਰ ਵਰੁਣ ਗੁਪਤਾ ਨੂੰ ਪੁਰਸਕਾਰ

ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਫਾਰਮਾਸਿਟੀਕਲ ਵਿਭਾਗ ਦੇ ਪੀ.ਐਚ.ਡੀ ਰਿਸਰਚ ਸਕਾਲਰ ਵਰੁਣ ਗੁਪਤਾ ਨੂੰ ਨਿਊਟਨ ਭਾਭਾ ਪੀ.ਐਚ.ਡੀ ਪਲੇਸਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਵਰੁਣ ਇਸ ਸਮੇਂ ਪੋ੍ਰ.ਅਨਿਲ ਕੁਮਾਰ ਦੀ ਦੇਖ ਰੇਖ ਵਿਚ ...

ਪੂਰੀ ਖ਼ਬਰ »

-ਸਥਾਨਕ ਸਵੱਛ ਸਰਵੇਖਣ ਮੁਕਾਬਲਾ-

ਸੀਨੀਅਰ ਡਿਪਟੀ ਮੇਅਰ ਦਾ ਵਾਰਡ ਅੱਵਲ, ਪਹਿਲੇ ਤਿੰਨ ਸਥਾਨਾਂ 'ਚ ਮੇਅਰ ਦਾ ਵਾਰਡ ਨਹੀਂ

ਚੰਡੀਗੜ੍ਹ, 6 ਦਸੰਬਰ (ਆਰ.ਐਸ.ਲਿਬਰੇਟ)–ਨਗਰ ਨਿਗਮ ਵਲੋਂ ਸ਼ਹਿਰ ਦੇ ਵਾਰਡਾਂ 'ਚ ਕਰਵਾਏ ਸਵੱਛ ਸਰਵੇਖਣ ਮੁਕਾਬਲੇ 'ਚ ਮੇਅਰ ਦਾ ਵਾਰਡ ਪਹਿਲੇ ਤਿੰਨ ਸਥਾਨਾਂ ਵਿਚ ਥਾਂ ਨਹੀਂ ਬਣਾ ਸਕਿਆ ਜਦਕਿ ਸੀਨੀਅਰ ਡਿਪਟੀ ਮੇਅਰ ਰਾਜੇਸ਼ ਕੁਮਾਰ ਗੁਪਤਾ ਦਾ ਵਾਰਡ, ਵਾਰਡਾਂ ਤੇ ...

ਪੂਰੀ ਖ਼ਬਰ »

ਪਹਿਲੇ 7 ਏ ਸਾਈਡ ਫੁੱਟਬਾਲ ਟੂਰਨਾਮੈਂਟ 'ਚ ਚਨਾਲੋਂ ਦੀ ਟੀਮ ਜੇਤੂ

ਕੁਰਾਲੀ, 6 ਦਸੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਖੇ ਰੋਇਲ ਫਰੈਂਡਸ ਕਲੱਬ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਫੁੱਟਬਾਲਰ ਸਵ: ਯਸ਼ਪਾਲ ਸ਼ਰਮਾ ਦੀ ਯਾਦ ਵਿਚ ਤਿੰਨ ਰੋਜ਼ਾ 7ਏ ਸਾਈਡ ਫੁੱਟਬਾਲ ਟੂਰਨਾਮੈਂਟ ...

ਪੂਰੀ ਖ਼ਬਰ »

ਅਕਾਲਗੜ੍ਹ ਵਿਖੇ ਗਣਿਤ ਮੇਲੇ ਦੌਰਾਨ ਬੱਚਿਆਂ ਨੇ ਬਣਾਏ ਮਹੱਤਵਪੂਰਨ ਮਾਡਲ

ਕੁਰਾਲੀ, 6 ਦਸੰਬਰ (ਬਿੱਲਾ ਅਕਾਲਗੜ੍ਹੀਆ)-ਇੱਥੋਂ ਨੇੜਲੇ ਪਿੰਡ ਅਕਾਲਗੜ੍ਹ ਦੇ ਸਰਕਾਰੀ ਮਿਡਲ ਸਕੂਲ ਵਿਖੇ ਗੁਰਸ਼ਰਨਜੀਤ ਕੌਰ ਮੁੱਖ ਅਧਿਆਪਕਾ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸ਼ੁਰੂ ਕੀਤੇ 'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਮਿਸ਼ਨ ਤਹਿਤ ਬੱਚਿਆਂ ...

ਪੂਰੀ ਖ਼ਬਰ »

ਮੋਰਨੀ ਅਤੇ ਰਾਏਤਨ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ ਮੋਟਰਬਾਈਕ ਐਾਬੂਲੈਂਸਾਂ

ਪੰਚਕੂਲਾ, 6 ਦਸੰਬਰ (ਕਪਿਲ)-ਹਰਿਆਣਾ ਦੇ ਇਕ ਮਾਤਰ ਪਹਾੜੀ ਖੇਤਰ ਮੋਰਨੀ ਅਤੇ ਪਿੰਜੌਰ ਦੇ ਦੂਨ ਰਾਏਤਨ ਖੇਤਰ ਵਿਚ ਘਰ ਤੱਕ ਸਿਹਤ ਸੁਵਿਧਾਵਾਂ ਪਹੁੰਚਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੋਟਰ ਬਾਈਕ ਐਾਬੂਲੈਸ 'ਅਰੋਗਯਮ' ਇਨ੍ਹਾਂ ਖੇਤਰ ਦੇ ਲੋਕਾਂ ਲਈ ਵਰਦਾਨ ਸਾਬਤ ਹੋ ...

ਪੂਰੀ ਖ਼ਬਰ »

ਕੌਾਸਲ ਅਮਲੇ ਨੇ ਕੈਰੀ ਬੈਗਾਂ ਦੇ ਨਾਲ ਚੁੱਕੇ ਪੈਕਿੰਗ ਲਿਫਾਫੇ ਵਾਪਸ ਕਰਨ ਦੀ ਭਰੀ ਹਾਮੀ

ਖਰੜ, 6 ਦਸੰਬਰ (ਜੰਡਪੁਰੀ)-ਬੀਤੇ ਕਈ ਦਿਨਾਂ ਤੋਂ ਨਗਰ ਕੌਾਸਲ ਦੇ ਕਰਮਚਾਰੀ ਸ਼ਹਿਰ ਵਿਚ ਪੌਲੀਥੀਨ ਦੀ ਵਰਤੋਂ ਤੇ ਵਿਕਰੀ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਲਈ ਪੱਬਾਂ ਭਾਰ ਸੀ ਪਰ 1 ਦਸੰਬਰ ਨੂੰ ਸ਼ਹਿਰ ਵਿਚ ਅਮਲੇ ਵਲੋਂ ਕੁਝ ਦੁਕਾਨਦਾਰਾਂ ਦੀਆਂ ਦੁਕਾਨਾਂ ਤੋਂ ਕੈਰੀ ...

ਪੂਰੀ ਖ਼ਬਰ »

ਲੋਹਟ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਚੁਣੇ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਨਿਰਮਾਣ ਵਿਭਾਗ (ਭ ਤੇ ਮ) ਸ਼ਾਖਾ ਪੰਜਾਬ ਦੇ ਜੇ. ਈਜ਼/ ਏ. ਈਜ਼ ਅਤੇ ਐੱਸ. ਡੀ. ਈਜ਼ (ਪਦਉੱਨਤ) ਵਲੋਂ ਸਰਬਸੰਮਤੀ ਨਾਲ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਪੰਜਾਬ ਦੇ ਪੁਨਰ ਗਠਨ ਦਾ ਫ਼ੈਸਲਾ ਕਰਦਿਆਂ ਇੰਜ: ...

ਪੂਰੀ ਖ਼ਬਰ »

20ਵੀਂ ਪੰਜਾਬ ਸਟੇਟ ਸਪਾਰਿੰਗ ਤੇ ਮੂਏ ਤਾਇਕਵਾਂਡੋ ਚੈਂਪੀਅਨਸ਼ਿਪ ਸਮਾਪਤ

ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਗੋਲਡਨ ਬੈੱਲਜ਼ ਪਬਲਿਕ ਸਕੂੂਲ ਸੈਕਟਰ-77 ਮੁਹਾਲੀ ਵਿਖੇ ਜਾਰੀ 20ਵੀਂ ਪੰਜਾਬ ਸਟੇਟ ਸਪਾਰਿੰਗ ਅਤੇ ਮੂਏ ਤਾਇਕਵਾਂਡੋ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈ | ਇਸ ਸਬੰਧੀ ਜਨਰਲ ਸਕੱਤਰ ਸਤਪਾਲ ਸਿੰਘ ...

ਪੂਰੀ ਖ਼ਬਰ »

ਹਲਕਾ ਖਰੜ ਦੇ ਨੌਜਵਾਨ ਪਹਿਲ ਦੇ ਆਧਾਰ 'ਤੇ ਆਪਣੀਆਂ ਵੋਟਾਂ ਬਣਵਾਉਣ- ਬਰਾੜ

ਖਰੜ, 6 ਦਸੰਬਰ (ਗੁਰਮੁੱਖ ਸਿੰਘ ਮਾਨ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ 1 ਜਨਵਰੀ 2018 ਦੇ ਆਧਾਰ 'ਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਵੋਟਾਂ ਬਣਾਉਣ ਦਾ ਕੰਮ ਵਿਧਾਨ ਸਭਾ ਹਲਕਾ ਖਰੜ-52 ਵਿਚ 14 ਦਸੰਬਰ ਤੱਕ ਕੀਤਾ ਜਾਵੇਗਾ ਅਤੇ ਇਸ ਹਲਕੇ ਦੇ ...

ਪੂਰੀ ਖ਼ਬਰ »

'ਇੰਸਟੀਚਿਊਟ ਆਫ਼ ਆਟੋਮੇਟਿਵ ਐਾਡ ਡਰਾਈਵਿੰਗ ਸਕਿੱਲਜ਼' ਟ੍ਰੇਨਿੰਗ ਸੈਂਟਰ ਜ਼ਿਲ੍ਹਾ ਮੁਹਾਲੀ 'ਚ ਵੀ ਖੋਲਿ੍ਹਆ ਜਾਵੇ- ਬੀਬੀ ਗਰਚਾ

ਖਰੜ, 6 ਦਸੰਬਰ (ਜੰਡਪੁਰੀ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ. ਐਸ. ਡੀ. ਸ੍ਰੀਮਤੀ ਲਖਵਿੰਦਰ ਗਰਚਾ ਨੇ ਮੁੱਖ ਮੰਤਰੀ ਪੰਜਾਬ ਨੂੰ ਇਕ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਜ਼ਿਲ੍ਹਾ ਮੁਕਤਸਰ ਦੇ ਪਿੰਡ ਮਹੂਆਣਾ ਵਿਚ ਹੈਵੀ ਡਿਊਟੀ ਡਰਾਈਵਿੰਗ ...

ਪੂਰੀ ਖ਼ਬਰ »

ਚੌਕਸੀ ਅਧਿਕਾਰੀਆਂ ਦੀ ਗੋਸ਼ਟੀ, ਖੱਟਰ 11 ਨੂੰ ਸੰਬੋਧਨ ਕਰਨਗੇ

ਚੰਡੀਗੜ੍ਹ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਹਰਿਆਣਾ ਰਾਜ ਚੌਕਸੀ ਵਿਭਾਗ ਵਲੋਂ 11 ਦਸੰਬਰ ਨੂੰ ਇੱਥੇ ਸਾਰੇ ਮੁੱਖ ਚੌਕਸੀ ਅਧਿਕਾਰੀਆਂ (ਸੀ.ਵੀ.ਓਜ਼.) ਲਈ ਕੀਤੀ ਜਾ ਰਹੀ ਇਕ ਦਿਨਾਂ ਵਰਕਸ਼ਾਪ ਨੂੰ ਸੰਬੋਧਿਤ ਕਰਨਗੇ | ਇਕ ...

ਪੂਰੀ ਖ਼ਬਰ »

ਡਿਊਟੀ ਖ਼ਤਮ ਕਰਕੇ ਘਰ ਜਾ ਰਹੇ ਸਾਬਕਾ ਫ਼ੌਜੀ ਦੀ ਸੜਕ ਹਾਦਸੇ 'ਚ ਮੌਤ

ਲਾਲੜੂ, 6 ਦਸੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਪੈਂਦੇ ਪਿੰਡ ਸਰਸੀਣੀ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਇਕ 52 ਸਾਲਾ ਸਾਬਕਾ ਫ਼ੌਜੀ ਦੀ ਮੌਤ ਹੋ ਗਈ | ਮਿ੍ਤਕ ਇਕ ਸਥਾਨਕ ਫੈਕਟਰੀ ਵਿਚ ਬਤੌਰ ਸਕਿਉਰਿਟੀ ਗਾਰਡ ਕੰਮ ਕਰਦਾ ਸੀ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਥੇੜੀ ਦੇ ਕਿਸਾਨ ਨੇ 48 ਏਕੜ 'ਚ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਕੀਤੀ ਬਿਜਾਈ

ਖਰੜ, 6 ਦਸੰਬਰ (ਮਾਨ/ਜੰਡਪੁਰੀ)-ਖਰੜ ਅਧੀਨ ਪੈਂਦੇ ਪਿੰਡ ਥੇੜੀ ਦੇ ਅਵਤਾਰ ਸਿੰਘ ਨੇ ਇਸ ਵਾਰ 48 ਏਕੜ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ | ਅਵਤਾਰ ਸਿੰਘ ਪਿਛਲੇ ਦੋ ਸਾਲਾਂ ਤੋਂ ਪਰਾਲੀ ਤੇ ਝੋਨੇ ਦੀ ...

ਪੂਰੀ ਖ਼ਬਰ »

ਥੇੜੀ ਦੇ ਕਿਸਾਨ ਨੇ 48 ਏਕੜ 'ਚ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਕੀਤੀ ਬਿਜਾਈ

ਖਰੜ, 6 ਦਸੰਬਰ (ਮਾਨ/ਜੰਡਪੁਰੀ)-ਖਰੜ ਅਧੀਨ ਪੈਂਦੇ ਪਿੰਡ ਥੇੜੀ ਦੇ ਅਵਤਾਰ ਸਿੰਘ ਨੇ ਇਸ ਵਾਰ 48 ਏਕੜ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ | ਅਵਤਾਰ ਸਿੰਘ ਪਿਛਲੇ ਦੋ ਸਾਲਾਂ ਤੋਂ ਪਰਾਲੀ ਤੇ ਝੋਨੇ ਦੀ ...

ਪੂਰੀ ਖ਼ਬਰ »

ਪਿੰਡਾਂ 'ਚ ਸੈਲਫ ਹੈਲਪ ਗਰੁੱਪ ਬਣਾ ਕੇ ਘੱਟ ਵਿਆਜ 'ਤੇ ਕਰਜ਼ੇ ਮੁਹੱਈਆ ਕਰਵਾਏ ਜਾਣ - ਸਿੱਧੂ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਪਿੰਡਾਂ ਵਿਚ ਸੈਲਫ ਹੈਲਪ ਗਰੁੱਪ ਬਣਾ ਕੇ ਘੱਟ ਵਿਆਜ 'ਤੇ ਕਰਜ਼ੇ ਮੁਹੱਈਆ ਕਰਵਾਏ ਜਾਣ ਤਾਂ ਜੋ ਲੋਕਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ ਅਤੇ ਬੈਂਕਾਂ ਤੋਂ ਮਿਲਣ ਵਾਲੇ ਕਰਜ਼ਿਆਂ ਨੂੰ ...

ਪੂਰੀ ਖ਼ਬਰ »

ਪੈਰਾਬੋਲਿਕ ਫੈਕਟਰੀ ਪ੍ਰਬੰਧਕਾਂ 'ਤੇ 100 ਤੋਂ ਵੱਧ ਕਰਮੀਆਂ ਨੂੰ ਜਬਰਨ ਕੱਢਣ ਦਾ ਦੋਸ਼

ਡੇਰਾਬੱਸੀ, 6 ਦਸਬੰਰ (ਗੁਰਮੀਤ ਸਿੰਘ)-ਪਿੰਡ ਸੁੰਡਰਾ ਨੇੜੇ ਸਥਿਤ ਪੈਰਾਬੋਲਿਕ ਡਰੱਗ ਫੈਕਟਰੀ ਦੇ ਬਾਹਰ ਅੱਜ ਮਾਹੌਲ ਉਸ ਸਮੇਂ ਖ਼ਰਾਬ ਹੋ ਗਿਆ, ਜਦੋਂ 100 ਤੋਂ ਵੱਧ ਕਰਮੀਆਂ ਨੂੰ ਫੈਕਟਰੀ ਦੇ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ | ਕੰਪਨੀ ਵਲੋਂ ਫੈਕਟਰੀ ਬੰਦ ਕਰਨ ਦੇ ...

ਪੂਰੀ ਖ਼ਬਰ »

ਪਿ੍ੰਸੀਪਲ ਨੇ ਸਕੂਲ ਦੇ ਮੈਦਾਨ ਦੀ ਖ਼ਸਤਾ ਹਾਲਤ ਸਮੇਤ ਹਰੇਕ ਖਾਮੀ ਲਈ ਕੌਾਸਲ ਪ੍ਰਧਾਨ ਨੂੰ ਠਹਿਰਾਇਆ ਜ਼ਿੰਮੇਵਾਰ

ਡੇਰਾਬੱਸੀ, 6 ਦਸੰਬਰ (ਗੁਰਮੀਤ ਸਿੰਘ)-ਸ: ਗੁਰਨਾਮ ਸਿੰਘ ਸੈਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਰਾਬੱਸੀ ਦੇ ਖੇਡ ਮੈਦਾਨ ਦੀ ਹਾਲਤ ਪਿਛਲੇ ਕਾਫ਼ੀ ਸਮੇਂ ਤੋਂ ਖ਼ਸਤਾ ਹੋਈ ਪਈ ਹੈ, ਆਰ. ਓ. ਸਿਸਟਮ ਬੰਦ ਹੈ, ਖੇਡ ਮੈਦਾਨ 'ਚ ਲੱਗੇ ਟਿਊਬਵੈੱਲ ਤੋਂ ਲੀਕ ਹੋ ਰਹੇ ਪਾਣੀ ...

ਪੂਰੀ ਖ਼ਬਰ »

ਫਤਹਿ ਵੈੱਲਫੇਅਰ ਫਾਉਂਡੇਸ਼ਨ ਲੋਕ ਭਲਾਈ ਦੇ ਕੰਮ ਕਰੇਗੀ-ਮਾਨ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਫਤਿਹ ਵੈੱਲਫੇਅਰ ਫਾਉਂਡੇਸ਼ਨ ਸੈਕਟਰ 115 ਜੇ. ਟੀ. ਪੀ. ਐਲ. ਸਿਟੀ ਦੇ ਸੰਸਥਾਪਕ ਤੇ ਪ੍ਰਧਾਨ ਬਲਰਾਜ ਸਿੰਘ ਮਾਨ ਨੇ ਦੱਸਿਆ ਕਿ ਇਸ ਸੰਸਥਾ ਦਾ ਗਠਨ ਲੋਕ ਭਲਾਈ ਦੇ ਕੰਮ ਕਰਨਾ ਹੈ | ਉਨ੍ਹਾਂ ਕਿਹਾ ਕਿ ਸ਼ੁਰੂਆਤੀ ਦੌਰ ਵਿਚ ਉਹ ...

ਪੂਰੀ ਖ਼ਬਰ »

ਔਰਤਾਂ ਦੇ ਜਿਣਸੀ ਸ਼ੋਸ਼ਣ ਿਖ਼ਲਾਫ਼ ਬਣੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ- ਬੀਬੀ ਲਾਂਡਰਾਂ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਕੰਮਕਾਜੀ ਥਾਵਾਂ 'ਤੇ ਔਰਤਾਂ ਦੇ ਜਿਣਸੀ ਸੋਸ਼ਣ ਿਖ਼ਲਾਫ਼ ਬਣਾਏ ਗਏ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਹਰੇਕ ਕੰਮਕਾਜੀ ਦਫ਼ਤਰਾਂ ਵਿਚ ਔਰਤਾਂ ਲਈ ਅੰਦਰੂਨੀ ਸ਼ਿਕਾਇਤ ਕਮੇਟੀਆਂ ਬਣਾਈਆਂ ਜਾਣ | ਇਸ ਗੱਲ ਦੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੀ ਖੋਜਾਰਥੀ ਕਾਨਿਕਾ ਠਾਕੁਰ ਵਲੋਂ ਯੂ.ਕੇ. 'ਚ ਸ਼ਿਰਕਤ

ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਇੰਸਚੀਟਿਊਟ ਆਫ਼ ਫਾਰਮਾਸਿਟੀਕਲ ਸਾਇੰਸ (ਯੂ.ਆਈ.ਪੀ.ਐਸ) ਦੀ ਡੀ.ਐਸ.ਟੀ ਇਸਪਾਇਰ ਸੀਨੀਅਰ ਖੋਜਾਰਥੀ ਕਾਨਿਕਾ ਠਾਕੁਰ ਵਲੋਂ ਯੂ.ਕੇ ਵਿਚ ਹੋਏ ਚੈਂਬਰ ਈਵੈਂਟ ਵਿਚ ਸ਼ਿਰਕਤ ਕੀਤੀ ਗਈ | ਇਹ ਪ੍ਰੋਗਰਾਮ ...

ਪੂਰੀ ਖ਼ਬਰ »

ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸਿੰਗਲਾ ਦਾ ਮਰਨ ਵਰਤ ਦੂਜੇ ਦਿਨ ਵੀ ਜਾਰੀ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਸ਼ਿਵ ਸੈਨਾ ਪੰਜਾਬ ਦੇ ਮੁਹਾਲੀ ਜ਼ਿਲ੍ਹਾ ਉੱਪ ਪ੍ਰਧਾਨ ਸੰਜੀਵ ਸਿੰਗਲਾ ਡੀ. ਸੀ. ਦਫ਼ਤਰ ਮੁਹਾਲੀ ਦੇ ਬਾਹਰ ਬੀਤੇ ਕੱਲ੍ਹ ਤੋਂ ਮਰਨ ਵਰਤ 'ਤੇ ਬੈਠੇ ਹਨ | ਇਸ ਮੌਕੇ ਸੰਜੀਵ ਸਿੰਗਲਾ ਨੇ ਕਿਹਾ ਕਿ ਪੰਜਾਬ 'ਚ ਹਿੰਦੂਆਂ ਉੱਪਰ 295 ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ ਦੇ ਲੜਕੇ ਤੇ ਲੜਕੀਆਂ ਦੀ ਟੀਮ ਨੇ ਬਾਸਕਿਟਬਾਲ 'ਚ ਜਿੱਤਿਆ ਸੋਨ ਤਗਮਾ

ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਆਈ. ਕੇ. ਜੀ. ਪੀ. ਟੀ. ਯੂ. ਇੰਟਰ ਕਾਲਜ ਬਾਸਕਿਟਬਾਲ ਟੂਰਨਾਮੈਂਟ ਵਿਚ ਸੀ. ਜੀ. ਸੀ. ਲਾਂਡਰਾਂ ਦੇ ਲੜਕਿਆਂ ਤੇ ਲੜਕੀਆਂ ਦੀ ਟੀਮ ਨੇ ਅੱਵਲ ਦਰਜੇ ਦੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਿੱਥੇ ਸੋਨ ਤਗਮਾ ਜਿੱਤਿਆ, ਉੱਥੇ ਨਾਰਥ ਜ਼ੋਨ ...

ਪੂਰੀ ਖ਼ਬਰ »

'ਹੋਰਟੀਕਲਚਰ ਵਰਕਰਜ਼ ਯੂਨੀਅਨ ਚੰਡੀਗੜ੍ਹ' ਦੀ 12ਵੀਂ ਕਾਨਫ਼ਰੰਸ ਭੱਖਦੇ ਮੁੱਦਿਆਂ 'ਤੇ ਵਿਚਾਰਾਂ ਨਾਲ ਹੋਈ ਸਮਾਪਤ

ਕਾਮਰੇਡ ਭੀਮ ਸੈਨ ਪ੍ਰਧਾਨ ਚੁਣੇ ਚੰਡੀਗੜ੍ਹ, 6 ਦਸੰਬਰ (ਅਜਾਇਬ ਸਿੰਘ ਔਜਲਾ)-ਸੈਕਟਰ 33 ਵਿਖੇ ਅੱਜ ਐਮ.ਸੀ. ਹੋਰਟੀਕਲਚਰ ਵਰਕਰਜ਼ ਯੂਨੀਅਨ ਦੀ 12ਵੀਂ ਕਾਨਫ਼ਰੰਸ ਕੀਤੀ ਗਈ | ਇਸ ਦੀ ਪ੍ਰਧਾਨਗੀ ਕਾਮਰੇਡ ਭੀਮ ਸੈਨ ਵਲੋਂ ਕੀਤੀ ਗਈ | ਸਟੇਜ ਦੀ ਕਾਰਵਾਈ ਦੀ ਡਿਊਟੀ ਕਾਮਰੇਡ ...

ਪੂਰੀ ਖ਼ਬਰ »

ਪੈਟਰੋਲ ਪੰਪ ਮਾਲਕਾਂ ਨੂੰ ਹਾਈਕੋਰਟ ਤੋਂ ਰਾਹਤ

d ਕੰਪਨੀਆਂ ਦੀਆਂ ਨਵੀਆਂ ਹਦਾਇਤਾਂ ਕਰਕੇ ਰੋਸ 'ਚ ਸਨ ਪੈਟਰੋਲ ਪੰਪ ਮਾਲਕ ਜਲੰਧਰ, 6 ਦਸੰਬਰ (ਸ਼ਿਵ)- ਤੇਲ ਕੰਪਨੀਆਂ ਦੀਆਂ ਨਵੀਆਂ ਸਖ਼ਤ ਹਦਾਇਤਾਂ ਦੇ ਮਾਮਲੇ 'ਚ ਪੰਜਾਬ ਦੇ ਪੈਟਰੋਲ ਪੰਪ ਮਾਲਕਾਂ ਨੂੰ 31 ਜਨਵਰੀ ਤੱਕ ਰਾਹਤ ਮਿਲ ਗਈ ਹੈ ਤੇ ਇਸ ਸਮੇਂ ਦੌਰਾਨ ਕੰਪਨੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX