ਚੰਡੀਗੜ੍ਹ, 6 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਬੁੜੈਲ ਜੇਲ੍ਹ ਦੇ ਇਕ ਹਵਾਲਾਤੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨਾਲ ਜੇਲ੍ਹ ਦੀ ਬੱਸ 'ਚ ਦੂਜੇ ਹਵਾਲਾਤੀਆਂ ਨੇ ਕੁੱਟਮਾਰ ਕੀਤੀ ਅਤੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ | ਪੀੜਤ ਵਿਅਕਤੀ ਦਾ ਸੈਕਟਰ ...
ਚੰਡੀਗੜ੍ਹ, 6 ਦਸੰਬਰ (ਅਜਾਇਬ ਸਿੰਘ ਔਜਲਾ)- ਨੈਸ਼ਨਲ ਸਡਿਊਲਡ ਕਾਸਟ ਅਲਾਇੰਸ (ਐਨ.ਐਸ.ਸੀ.ਏ) ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਰਾਜ ਅੰਦਰਲੀਆਂ ਅਨੁਸੂਚਿਤ ਜਾਤਾਂ ਨਾਲ ਸਰਕਾਰੀ ਸ਼ਹਿ ਉੱਪਰ ਢਾਹੇ ਜਾ ਰਹੇ ਅੰਨੇ੍ਹ ਤਸ਼ਦਦਾਂ ਦੇ ਮਾਮਲੇ ਨੂੰ ਲੈ ਕੇ ਕੈਪਟਨ ...
ਡੇਰਾਬੱਸੀ, 6 ਦਸੰਬਰ (ਗੁਰਮੀਤ ਸਿੰਘ)-ਪਿੰਡ ਸਮਗੌਲੀ ਦੇ ਇਕ 29 ਸਾਲਾ ਨੌਜਵਾਨ ਨੂੰ ਪੁਲਿਸ ਨੇ ਇਕ ਨਾਬਾਲਿਗ ਲੜਕੀ ਨੂੰ ਕੋਈ ਨਸ਼ੀਲੀ ਚੀਜ਼ ਸੁੰਘਾ ਕੇ ਵਿਆਹ ਕਰਨ ਦੀ ਨੀਅਤ ਨਾਲ ਅਗਵਾ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ | ਪੁਲਿਸ ਨੇ ਉਕਤ ਨੌਜਵਾਨ ਿਖ਼ਲਾਫ਼ ਧਾਰਾ 362, 366 ...
ਚੰਡੀਗੜ੍ਹ, 6 ਦਸੰਬਰ (ਅਜਾਇਬ ਸਿੰਘ ਔਜਲਾ)- ਗਿਆਨ ਜਯੋਤੀ ਸਕੂਲ ਮੋਹਾਲੀ ਵਲੋਂ ਆਪਣਾ 41ਵਾਂ ਸਾਲਾਨਾ ਦਿਵਸ 'ਸ਼ੇਡਜ ਆਫ਼ ਲਾਈਫ਼' ਮਨਾਇਆ ਗਿਆ | ਕਿੰਡਰਗਾਰਟਨ ਤੋਂ ਬਾਰ੍ਹਵੀਂ ਤੱਕ ਦੇ 1300 ਤੋਂ ਵੀ ਵੱਧ ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਭਾਗ ਲਿਆ ਅਤੇ ਆਪਣੀਆਂ ...
ਚੰਡੀਗੜ੍ਹ, 6 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੇ ਦਿਨੀਂ ਪੰਜ ਸਾਲਾ ਬੱਚੀ ਦੀ ਮਤਰੇਈ ਮਾਂ ਵਲੋਂ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਦੇ ਬਾਅਦ ਪੁਲਿਸ ਨੇ ਸਬੰਧਿਤ ਮਾਮਲਾ ਦਰਜ ਕਰ ਲਿਆ ਸੀ ਪਰ ਇਸ ਮਾਮਲੇ ਵਿਚ ਬਾਲ ਅਧਿਕਾਰ ...
ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ ਵਲੋਂ ਐਸੋਸੀਏਸ਼ਨ ਫ਼ਾਰ ਹੈਲਥ ਸਿਸਟਮ ਐਨਾਲਾਈਸਿਸ ਅਤੇ ਸਟਰੈਂਥਿੰਗ (ਏ.ਐਚ.ਐਸ.ਏ.ਐਸ) ਦੇ ਸਹਿਯੋਗ ਨਾਲ 'ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨਾ' ਵਿਸ਼ੇ 'ਤੇ ਤੀਜੀ ਕੌਮੀ ਵਰਕਸ਼ਾਪ ਦੀ ਸ਼ੁਰੂਆਤ ਅੱਜ ਕੀਤੀ ਜਾਵੇਗੀ | ...
ਚੰਡੀਗੜ੍ਹ, 6 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਵਾਹਨ ਚੋਰੀ ਦੇ ਤਿੰਨ ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ ਦੀ ਸ਼ਿਕਾਇਤ ਨਵਾਂਗਰਾਉਂ ਦੇ ਪਰਮੀਜ ਸਿੰਘ ਨੇ ਦਿੱਤੀ ਹੈ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦਾ ...
ਚੰਡੀਗੜ੍ਹ, 6 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਕਾਨੰੂਨ ਅਤੇ ਸੁਰੱਖਿਆ ਦੀ ਸਥਿਤੀ ਬਾਰੇ ਪ੍ਰਸ਼ਾਸਕੀ ਸਲਾਹਕਾਰ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ ਪੁਲਿਸ ਹੈੱਡ ਕਵਾਟਰ ਸੈਕਟਰ 9 ਵਿਚ ਹੋਈ | ਮੀਟਿੰਗ ਦੇ ਚੇਅਰਮੈਨ ਸੇਵਾ ਮੁਕਤ ਆਈਪੀਐਸ ...
ਚੰਡੀਗੜ੍ਹ, 6 ਦਸੰਬਰ (ਆਰ.ਐਸ.ਲਿਬਰੇਟ)-ਜੰਡਪੁਰ ਪਾਈਪਲਾਈਨ ਪ੍ਰਾਜੈਕਟ ਮਾਰਚ 2018 ਤੱਕ ਪੂਰਾ ਕਰਨ ਦਾ ਅਧਿਕਾਰੀਆਂ ਕਮੇਟੀ ਨੂੰ ਭਰੋਸਾ ਦਿੱਤਾ ਹੈ | ਨਗਰ ਨਿਗਮ ਜਲ ਸਪਲਾਈ ਕਮੇਟੀ ਚੇਅਰਮੈਨ ਸਤੀਸ਼ ਕੈਂਥ ਦੀ ਅਗਵਾਈ ਹੇਠ ਜਲ ਸਪਲਾਈ ਸਬੰਧੀ ਜੰਡਪੁਰ ਦੇ ਨਿਰਮਾਣ ਅਧੀਨ ...
ਖਰੜ, 6 ਦਸੰਬਰ (ਗੁਰਮੁੱਖ ਸਿੰਘ ਮਾਨ)-ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿਊੜ ਵਿਖੇ 6ਵੀਂ ਤੋਂ 8ਵੀਂ ਸ਼ੇ੍ਰਣੀ ਤੱਕ ਦੇ ਬੱਚਿਆਂ ਦੇ ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ 6ਵੀਂ ਸ਼੍ਰੇਣੀ ...
ਚੰਡੀਗੜ੍ਹ, 6 ਦਸੰਬਰ (ਅਜਾਇਬ ਸਿੰਘ ਔਜਲਾ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੈਕਟਰ 40 ਚੰਡੀਗੜ੍ਹ ਵਿਖੇ ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਦਿਸ਼ਾ ਨਿਰਦੇਸ਼ਾਾ 'ਤੇ ਸ. ਜਸਵਿੰਦਰ ਸਿੰਘ ਐਡਵੋਕੇਟ, ...
ਖਰੜ, 6 ਦਸੰਬਰ (ਮਾਨ)-ਬਿਰਧ ਅਤੇ ਅਨਾਥ ਆਸ਼ਰਮ ਭਾਰਤਪੁਰ ਵਿਖੇ ਸਰਬੱਤ ਦੇ ਭਲੇ ਲਈ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਕਰਵਾਏ ਗਏ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਦਸਮੇਸ਼ ਕ੍ਰਿਪਾ ਚੈਰੀਟੇਬਲ ਟਰੱਸਟ ਦੇ ਮੁੱਖ ਸੇਵਾਦਾਰ ...
ਡੇਰਾਬੱਸੀ, 6 ਦਸੰਬਰ (ਗੁਰਮੀਤ ਸਿੰਘ)-ਸਮਾਜ ਸੇਵੀ ਸੰਸਥਾ ਵਸੁੰਧਰਾ ਫਾਊਾਡੇਸ਼ਨ ਦੇ ਨੁਮਾਇੰਦਿਆਂ ਵਲੋਂ ਘੱਗਰ ਕੁਸ਼ਟ-ਆਸ਼ਰਮ ਮੁਬਾਰਿਕਪੁਰ ਵਿਖੇ ਪਹੁੰਚ ਕੇ ਹੱਥਾਂ-ਪੈਰਾਂ ਤੋਂ ਲਾਚਾਰ ਰੋਗੀਆਂ ਨੂੰ ਕੰਬਲ ਅਤੇ ਹੋਰ ਗਰਮ ਕੱਪੜੇ ਵੰਡੇ ਗਏ | ਇਸ ਮੌਕੇ ਵਿਸ਼ੇਸ਼ ...
ਕੁਰਾਲੀ, 6 ਦਸੰਬਰ (ਬਿੱਲਾ ਅਕਾਲਗੜ੍ਹੀਆ)-ਨੇੜਲੇ ਪਿੰਡ ਗੋਸਲਾਂ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀ ਮਨਵੀਰ ਸਿੰਘ ਨੇ ਸੰਗਰੂਰ ਵਿਖੇ ਹੋਈਆਂ ਰਾਜ ਪੱਧਰੀ ਖੇਡਾਂ ਦੌਰਾਨ ਗੋਲਾ ਸੱੁਟਣ ਦੇ ਮੁਕਾਬਲੇ 'ਚ ਅੰਡਰ-14 ਵਰਗ 'ਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੇ ਦਾ ਤਗਮਾ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦਾ ਥਾਪੜਾ ਲੈਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਪ੍ਰੋ: ਚੰਦੂਮਾਜਰਾ ਨੇ ...
ਪੰਚਕੂਲਾ, 6 ਦਸੰਬਰ (ਕਪਿਲ)-ਸਰਕਾਰੀ ਐਲੀਮੈਂਟਰੀ ਅਧਿਆਪਕ ਯੂਨੀਅਨ ਹਰਿਆਣਾ ਦੇ ਸੱਦੇ ਉੱਤੇ ਹਰਿਆਣਾ ਦੇ ਸਾਰੇ ਜ਼ਿਲਿ੍ਹਆਂ ਤੋਂ ਭਾਰੀ ਗਿਣਤੀ ਵਿਚ ਅਧਿਆਪਕਾਂ ਨੇ ਪੰਚਕੂਲਾ ਸਥਿਤ ਸਿੱਖਿਆ ਭਵਨ ਵਿਖੇ ਪਹੁੰਚ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਅਤੇ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਪੀ. ਸੀ. ਐਮ. ਐਸ. ਐਸੋਸੀਏਸ਼ਨ ਪੰਜਾਬ ਦੇ ਚੀਫ਼ ਐਡਵਾਈਜਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਬੂਥਗੜ੍ਹ ਡਾ: ਦਲੇਰ ਸਿੰਘ ਮੁਲਤਾਨੀ ਵਲੋਂ ਸਿਹਤ ਵਿਭਾਗ ਦੇ ਡਾਇਰੈਕਟਰ ਸਿਹਤ ਸੇਵਾਵਾਂ (ਫੈਮਿਲੀ ਵੈੱਲਫੇਅਰ) ਡਾ: ਜੈ ਸਿੰਘ ਦੀ ...
ਚੰਡੀਗੜ੍ਹ, 6 ਦਸੰਬਰ(ਆਰ.ਐਸ.ਲਿਬਰੇਟ) -ਚੇਅਰਮੈਨ ਸ਼ਕਤੀ ਪ੍ਰਕਾਸ਼ ਦੇਵਸਾਲੀ ਦੀ ਅਗਵਾਈ ਵਿਚ ਹੋਈ ਬੈਠਕ ਦੌਰਾਨ ਰੋਡ ਕਮੇਟੀ ਨੇ 13 ਏਜੰਡਿਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਜਿਨ੍ਹਾਂ ਵਿਚ ਸੈਕਟਰ 22 ਦੇ ਕਮਿਊਨਿਟੀ ਸੈਂਟਰ ਲਈ 12.78 ਲੱਖ, ਸੈਕਟਰ 17 ਬੀ ਐਸਸੀਓ ਨੰਬਰ 113 ...
ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਚੋਰਾਂ ਵਲੋਂ ਬੀ. ਐੱਸ. ਐੱਨ. ਐੱਲ. ਦੀਆਂ ਕਰੀਬ ਪੌਣੇ 2 ਲੱਖ ਰੁਪਏ ਦੀਆਂ ਤਾਰਾਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਚੋਰੀ ਤੋਂ ਬਾਅਦ ਫੇਜ਼-1, 4, 5 ਤੇ 6 ਦੇ ਕਰੀਬ 3 ਹਜ਼ਾਰ ਕੁਨੈਕਸ਼ਨ ਬੰਦ ਹੋ ਗਏ, ਜਿਨ੍ਹਾਂ ਨੂੰ ...
ਡੇਰਾਬੱਸੀ, 6 ਦਸੰਬਰ (ਸ਼ਾਮ ਸਿੰਘ ਸੰਧੂ)-ਕਾਮਰੇਡ ਰਤਨ ਸਿੰਘ ਚੇਤਨਾ ਮਾਰਕਸਵਾਦੀ ਕੇਂਦਰ ਡੇਰਾਬੱਸੀ ਵਿਖੇ ਆਲ ਇੰਡੀਆ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਕਾਨਫ਼ਰੰਸ ਹੋਈ | ਇਸ ਦੌਰਾਨ ਸ਼ਿਆਮ ਲਾਲ ਹੈਬਤਪੁਰ ਨੂੰ ਮੁੜ ਸਰਬਸੰਮਤੀ ਨਾਲ ਤਹਿਸੀਲ ਸਕੱਤਰ ਚੁਣਿਆ ਗਿਆ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਮੇਂ ਦੀਆਂ ਸਰਕਾਰਾਂ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਕੁੱਖ ਵਿਚ ਵਸੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅੰਦਰ ਕਈ ਸਰਕਾਰੀ ...
ਖਰੜ, 6 ਦਸੰਬਰ (ਜੰਡਪੁਰੀ)-ਬਹੁਜਨ ਸਮਾਜ ਪਾਰਟੀ ਵਲੋਂ ਖਰੜ ਵਿਖੇ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦਾ 62ਵਾਂ ਪ੍ਰੀ-ਨਿਰਵਾਣ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਬਸਪਾ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਰਾਜਾ ਅਤੇ ਸੰਯੋਜਕ ...
ਖਰੜ, 6 ਦਸੰਬਰ (ਜੰਡਪੁਰੀ)-ਖਰੜ ਨਜ਼ਦੀਕੀ ਪਿੰਡ ਸਵਾੜਾ ਦੇ ਪੈਟਰੋਲ ਪੰਪ ਲਾਗੇ ਇਕ ਸਾਊਦੀ ਅਰਬ ਵਿਚ ਫਸੇ ਵਾਪਿਸ ਆਏ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋਣ ਦੀ ਸੂਚਨਾ ਮਿਲੀ ਹੈ, ਜਿਸ ਦੀ ਪਛਾਣ ਊਧਮ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਰਾਮਪੁਰ ਜ਼ਿਲ੍ਹਾ ...
ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਓਕਰੇਜ਼ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਸਟੇਜ 'ਤੇ ਆਪਣੀਆਂ ਪ੍ਰਤਿਭਾਵਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ | ...
r 2010 'ਚ ਵੀ ਪੱਬੀ ਰਿਸ਼ਵਤ ਸਮੇਤ ਹੋਇਆ ਸੀ ਗਿ੍ਫ਼ਤਾਰ ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਅਜੀਤਵਾਲ ਦੇ ਨਾਇਬ ਤਹਿਸੀਲਦਾਰ ਸੁਰਿੰਦਰ ਕੁਮਾਰ ਪੱਬੀ ਨੂੰ 1 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ ਗਿ੍ਫ਼ਤਾਰ ...
ਮੁੱਲਾਂਪੁਰ ਗਰੀਬਦਾਸ, 6 ਦਸੰਬਰ (ਦਿਲਬਰ ਸਿੰਘ ਖੈਰਪੁਰ)-ਮੁੱਲਾਂਪੁਰ ਏਅਰ ਫੋਰਸ ਸਟੇਸ਼ਨ ਨੇੜੇ ਸ਼ਰਾਬ ਦੇ ਠੇਕੇਦਾਰ ਦੇ ਕਰਿੰਦਿਆਂ ਵਲੋਂ ਗੁੰਡਾਗਰਦੀ ਕਰਦਿਆਂ ਕਾਰ ਸਵਾਰ ਦੋ ਬੇਕਸੂਰ ਨੌਜਵਾਨਾਂ ਨੂੰ ਘੇਰ ਕੇ ਤੰਗ-ਪ੍ਰੇਸ਼ਾਨ ਕੀਤਾ ਗਿਆ, ਜਦਕਿ ਉਨ੍ਹਾਂ ਕੋਲੋਂ ...
ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਲੋਕ ਅਦਾਲਤ ਵਲੋਂ ਸਮੇਂ ਸਿਰ ਪਲਾਟ ਨਾ ਦੇਣ 'ਤੇ ਸੈਕਟਰ-113 ਸਥਿਤ ਆਰ. ਕੇ. ਐੱਮ. ਹਾਊਸਿੰਗ ਅਤੇ ਸ਼ੇਰਵੁੱਡ ਸੁਸਾਇਟੀ ਿਖ਼ਲਾਫ਼ ਫ਼ੈਸਲਾ ਸੁਣਾਉਂਦਿਆਂ ਸੁਸਾਇਟੀ ਨੂੰ 3 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ | ਇੰਨਾ ਹੀ ...
ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਬੁੱਧਵਾਰ ਸ਼ਾਮ ਸਮੇਂ ਥਾਣਾ ਫੇਜ਼-11 'ਚ ਕੁਰਕਸ਼ੇਤਰ (ਹਰਿਆਣਾ) ਤੋਂ ਆਏ ਕੁਝ ਲੋਕਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਫੇਜ਼-10 ਵਿਚਲੀ ਵੀਜ਼ਾ ਕੰਸਲਟੈਂਟ ਨਾਂਅ ਦੀ ਇੰਮੀਗ੍ਰੇਸ਼ਨ ਕੰਪਨੀ ਦੇ ...
ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਨੁਸੂਚਿਤ ਜਾਤੀ ਦੇ ...
ਕੁਰਾਲੀ, 6 ਦਸੰਬਰ (ਹਰਪ੍ਰੀਤ ਸਿੰਘ)-ਉਭਰਦੇ ਗਾਇਕ ਅਵੀ ਔਜਲਾ ਦਾ ਸਿੰਗਲ ਟਰੈਕ 'ਸਲਿਊਟ' ਰਿਲੀਜ਼ ਕਰਨ ਲਈ ਇਕ ਸਮਾਗਮ ਸਥਾਨਕ ਡੇਰਾ ਗੁਸਾਈਾਆਣਾ ਵਿਖੇ ਕਰਵਾਇਆ ਗਿਆ | ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਗੀਤ ਰਿਲੀਜ਼ ਕੀਤਾ | ...
ਖਰੜ, 6 ਦਸੰਬਰ (ਜੰਡਪੁਰੀ)-ਪੰਜਾਬ ਪੈਨਸ਼ਨਰ ਐਸੋਸੀਏਸ਼ਨ ਵਲੋਂ ਨਵੰਬਰ 2017 ਦੀ ਪੈਨਸ਼ਨ ਨਾ ਮਿਲਣ 'ਤੇ ਕਾਰਜ਼ਕਾਰੀ ਡਵੀਜ਼ਨ ਖਰੜ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਬਰਸਾਲਪੁਰ ਨੇ ਦੱਸਿਆ ਕਿ ਕਰਮਚਾਰੀਆਂ ਨੂੰ ...
ਪੰਚਕੂਲਾ, 6 ਦਸੰਬਰ (ਕਪਿਲ)-ਪਾਤਰ ਅਧਿਆਪਕ ਯੂਨੀਅਨ ਹਰਿਆਣਾ ਦੀ ਅਗਵਾਈ ਹੇਠ ਜੇ. ਬੀ. ਟੀ-2011 ਅਤੇ ਐੱਚ. ਟੈੱਟ ਪਾਸ 2012-13 ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਚਕੂਲਾ ਸਥਿਤ ਸਿੱਖਿਆ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਿੱਖਿਆ ਭਵਨ ਦਾ ਘਿਰਾਓ ਵੀ ਕੀਤਾ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਲੋਅ ਮੈਰਿਟ ਅਤੇ ਨੋ ਡੈਫੀਨੇਟ ਦੀ ਸ਼ਰਤ ਲਗਾ ਕੇ ਸਿੱਖਿਆ ਵਿਭਾਗ 'ਚੋਂ ਕੱਢੇ ਗਏ ਜੇ. ਬੀ. ਟੀ. ਅਧਿਆਪਕ-2011 ਦੇ 1259 ਅਤੇ ਜੇ. ਬੀ. ਟੀ. ਐੱਚ. ਟੈੱਟ. ਪਾਸ 2012-13 ਦੇ 500 ਅਧਿਆਪਕਾਂ ਨੂੰ ਜਲਦ ਤੋਂ ਜਲਦ ਨਿਯੁਕਤੀ ਪੱਤਰ ਜਾਰੀ ਕਰਵਾਉਣਾ ਹੈ | ਇਸ ਮੌਕੇ ਜੇ. ਬੀ. ਟੀ. ਅਧਿਆਪਕਾਂ ਵਲੋਂ ਸਿੱਖਿਆ ਵਿਭਾਗ ਤੇ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ |
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋੋਂ ਜਾਰੀ ਵੱਖ-ਵੱਖ ਸਿਹਤ ਪ੍ਰੋਗਰਾਮਾਂ ਬਾਰੇ ਸਿਵਲ ਹਸਪਤਾਲ ਮੁਹਾਲੀ ਵਿਖੇ ਇਕ ਰੋਜ਼ਾ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਦੌਰਾਨ ਕੌਮੀ ਸਿਹਤ ਮਿਸ਼ਨ ਪੰਜਾਬ ਦੇ ਡਾਇਰੈਕਟਰ ਡਾ: ਅਵਨੀਤ ...
ਖਰੜ, 6 ਦਸੰਬਰ (ਜੰਡਪੁਰੀ)-ਖਰੜ ਹਲਕੇ ਦੇ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਦਿਨ-ਬ-ਦਿਨ ਮਾੜੀ ਹੁੰਦੀ ਜਾ ਰਹੀ ਹੈ, ਜੇਕਰ ਸਰਕਾਰ ਨੇ ਇਨ੍ਹਾਂ ਮਾੜੀਆਂ ਸੜਕਾਂ ਦੀ ਹਾਲਤ ਵੱਲ ਧਿਆਨ ਨਾ ਦਿੱਤਾ ਤਾਂ ਆਮ ਆਦਮੀ ਪਾਰਟੀ ਵਲੋਂ ਪਿੰਡਾਂ ਦੀ ਪੰਚਾਇਤਾਂ ਨੂੰ ਨਾਲ ਲੈ ਕੇ ਸੰਘਰਸ਼ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕਿਸਾਨਾਂ ਨੂੰ ਹੁਣ ਤੱਕ ਝੋਨੇ ਦੀ ਫ਼ਸਲ ਦੇ ਇਵਜ਼ 'ਚ 252 ਕਰੋੜ 55 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜਦਕਿ ਮੰਡੀਆਂ ਵਿਚ ਹੁਣ ਤੱਕ 1 ਲੱਖ 60 ਹਜ਼ਾਰ 368 ਮੀਟਰਿਕ ਟਨ ਝੋਨੇ ਦੀ ਖ਼ਰੀਦ ...
ਖਿਜ਼ਰਾਬਾਦ, 6 ਦਸੰਬਰ (ਰੋਹਿਤ ਗੁਪਤਾ)-ਸਥਾਨਕ ਕਸਬਾ ਖਿਜ਼ਰਾਬਾਦ, ਪਿੰਡ ਮਾਜਰਾ, ਸੈਣੀਮਾਜਰਾ, ਬਹਿਲੋਲਪੁਰ, ਤਿਊੜ ਸਮੇਤ ਇਲਾਕੇ ਦੇ ਅੱਧੀ ਦਰਜਨ ਦੇ ਕਰੀਬ ਹੋਰਨਾਂ ਪਿੰਡਾਂ ਵਿਚ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵਲੋਂ ਪਿੰਡ ਪੱਧਰ 'ਤੇ ਲੋਕਾਂ ਨੂੰ ਏਡਜ਼ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਪ੍ਰੋ: ਪੰਡਿਤ ਰਾਓ ਧਰੇਨਵਰ ਵਲੋਂ ਪੀ. ਸੀ. ਏ. ਸਟੇਡੀਅਮ ਦੇ ਬਾਹਰ ਖੜ੍ਹ ਕੇ ਭਾਰਤ-ਸ੍ਰੀਲੰਕਾ ਵਿਚਕਾਰ 13 ਦਸੰਬਰ ਨੂੰ ਖੇਡੇ ਜਾਣ ਵਾਲੇ ਕ੍ਰਿਕਟ ਮੈਚ ਦੀਆਂ ਟਿਕਟਾਂ ਖ਼ਰੀਦਣ ਲਈ ਆਉਣ ਵਾਲੇ ਕ੍ਰਿਕਟ ਪ੍ਰੇਮੀਆਂ ਨੂੰ ਹੱਥ 'ਚ ...
ਜਲੰਧਰ, 6 ਦਸੰਬਰ (ਅ.ਬ.)-ਐਕਸਪਰਟ ਕਰੀਅਰ ਕੰਸਲਟੈਂਟ ਈ. ਸੀ. ਸੀ. ਦੇ ਦਫ਼ਤਰ ਸ਼ੋਰੂਮ ਨੰ: 665, ਟੋਪ ਫਲੋਰ, ਸੈਕਟਰ 70, ਮੁਹਾਲੀ ਵਿਖੇ ਕੈਨੇਡਾ ਅਤੇ ਅਮਰੀਕਾ ਵਿਚ ਸਟੱਡੀ ਸਕੂਲਿੰਗ ਵੀਜ਼ਾ ਲਈ ਸੈਮੀਨਾਰ 9 ਦਸੰਬਰ ਸਨਿਚਵਾਰ ਨੂੰ ਕਰਵਾਇਆ ਜਾ ਰਿਹਾ ਹੈ | ਐਕਸਪਰਟ ਕਰੀਅਰ ...
ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਫਾਰਮਾਸਿਟੀਕਲ ਵਿਭਾਗ ਦੇ ਪੀ.ਐਚ.ਡੀ ਰਿਸਰਚ ਸਕਾਲਰ ਵਰੁਣ ਗੁਪਤਾ ਨੂੰ ਨਿਊਟਨ ਭਾਭਾ ਪੀ.ਐਚ.ਡੀ ਪਲੇਸਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਵਰੁਣ ਇਸ ਸਮੇਂ ਪੋ੍ਰ.ਅਨਿਲ ਕੁਮਾਰ ਦੀ ਦੇਖ ਰੇਖ ਵਿਚ ...
ਚੰਡੀਗੜ੍ਹ, 6 ਦਸੰਬਰ (ਆਰ.ਐਸ.ਲਿਬਰੇਟ)ਨਗਰ ਨਿਗਮ ਵਲੋਂ ਸ਼ਹਿਰ ਦੇ ਵਾਰਡਾਂ 'ਚ ਕਰਵਾਏ ਸਵੱਛ ਸਰਵੇਖਣ ਮੁਕਾਬਲੇ 'ਚ ਮੇਅਰ ਦਾ ਵਾਰਡ ਪਹਿਲੇ ਤਿੰਨ ਸਥਾਨਾਂ ਵਿਚ ਥਾਂ ਨਹੀਂ ਬਣਾ ਸਕਿਆ ਜਦਕਿ ਸੀਨੀਅਰ ਡਿਪਟੀ ਮੇਅਰ ਰਾਜੇਸ਼ ਕੁਮਾਰ ਗੁਪਤਾ ਦਾ ਵਾਰਡ, ਵਾਰਡਾਂ ਤੇ ...
ਕੁਰਾਲੀ, 6 ਦਸੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਖੇ ਰੋਇਲ ਫਰੈਂਡਸ ਕਲੱਬ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਫੁੱਟਬਾਲਰ ਸਵ: ਯਸ਼ਪਾਲ ਸ਼ਰਮਾ ਦੀ ਯਾਦ ਵਿਚ ਤਿੰਨ ਰੋਜ਼ਾ 7ਏ ਸਾਈਡ ਫੁੱਟਬਾਲ ਟੂਰਨਾਮੈਂਟ ...
ਕੁਰਾਲੀ, 6 ਦਸੰਬਰ (ਬਿੱਲਾ ਅਕਾਲਗੜ੍ਹੀਆ)-ਇੱਥੋਂ ਨੇੜਲੇ ਪਿੰਡ ਅਕਾਲਗੜ੍ਹ ਦੇ ਸਰਕਾਰੀ ਮਿਡਲ ਸਕੂਲ ਵਿਖੇ ਗੁਰਸ਼ਰਨਜੀਤ ਕੌਰ ਮੁੱਖ ਅਧਿਆਪਕਾ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸ਼ੁਰੂ ਕੀਤੇ 'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਮਿਸ਼ਨ ਤਹਿਤ ਬੱਚਿਆਂ ...
ਪੰਚਕੂਲਾ, 6 ਦਸੰਬਰ (ਕਪਿਲ)-ਹਰਿਆਣਾ ਦੇ ਇਕ ਮਾਤਰ ਪਹਾੜੀ ਖੇਤਰ ਮੋਰਨੀ ਅਤੇ ਪਿੰਜੌਰ ਦੇ ਦੂਨ ਰਾਏਤਨ ਖੇਤਰ ਵਿਚ ਘਰ ਤੱਕ ਸਿਹਤ ਸੁਵਿਧਾਵਾਂ ਪਹੁੰਚਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੋਟਰ ਬਾਈਕ ਐਾਬੂਲੈਸ 'ਅਰੋਗਯਮ' ਇਨ੍ਹਾਂ ਖੇਤਰ ਦੇ ਲੋਕਾਂ ਲਈ ਵਰਦਾਨ ਸਾਬਤ ਹੋ ...
ਖਰੜ, 6 ਦਸੰਬਰ (ਜੰਡਪੁਰੀ)-ਬੀਤੇ ਕਈ ਦਿਨਾਂ ਤੋਂ ਨਗਰ ਕੌਾਸਲ ਦੇ ਕਰਮਚਾਰੀ ਸ਼ਹਿਰ ਵਿਚ ਪੌਲੀਥੀਨ ਦੀ ਵਰਤੋਂ ਤੇ ਵਿਕਰੀ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਲਈ ਪੱਬਾਂ ਭਾਰ ਸੀ ਪਰ 1 ਦਸੰਬਰ ਨੂੰ ਸ਼ਹਿਰ ਵਿਚ ਅਮਲੇ ਵਲੋਂ ਕੁਝ ਦੁਕਾਨਦਾਰਾਂ ਦੀਆਂ ਦੁਕਾਨਾਂ ਤੋਂ ਕੈਰੀ ...
ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਨਿਰਮਾਣ ਵਿਭਾਗ (ਭ ਤੇ ਮ) ਸ਼ਾਖਾ ਪੰਜਾਬ ਦੇ ਜੇ. ਈਜ਼/ ਏ. ਈਜ਼ ਅਤੇ ਐੱਸ. ਡੀ. ਈਜ਼ (ਪਦਉੱਨਤ) ਵਲੋਂ ਸਰਬਸੰਮਤੀ ਨਾਲ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਪੰਜਾਬ ਦੇ ਪੁਨਰ ਗਠਨ ਦਾ ਫ਼ੈਸਲਾ ਕਰਦਿਆਂ ਇੰਜ: ...
ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਗੋਲਡਨ ਬੈੱਲਜ਼ ਪਬਲਿਕ ਸਕੂੂਲ ਸੈਕਟਰ-77 ਮੁਹਾਲੀ ਵਿਖੇ ਜਾਰੀ 20ਵੀਂ ਪੰਜਾਬ ਸਟੇਟ ਸਪਾਰਿੰਗ ਅਤੇ ਮੂਏ ਤਾਇਕਵਾਂਡੋ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈ | ਇਸ ਸਬੰਧੀ ਜਨਰਲ ਸਕੱਤਰ ਸਤਪਾਲ ਸਿੰਘ ...
ਖਰੜ, 6 ਦਸੰਬਰ (ਗੁਰਮੁੱਖ ਸਿੰਘ ਮਾਨ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ 1 ਜਨਵਰੀ 2018 ਦੇ ਆਧਾਰ 'ਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਵੋਟਾਂ ਬਣਾਉਣ ਦਾ ਕੰਮ ਵਿਧਾਨ ਸਭਾ ਹਲਕਾ ਖਰੜ-52 ਵਿਚ 14 ਦਸੰਬਰ ਤੱਕ ਕੀਤਾ ਜਾਵੇਗਾ ਅਤੇ ਇਸ ਹਲਕੇ ਦੇ ...
ਖਰੜ, 6 ਦਸੰਬਰ (ਜੰਡਪੁਰੀ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ. ਐਸ. ਡੀ. ਸ੍ਰੀਮਤੀ ਲਖਵਿੰਦਰ ਗਰਚਾ ਨੇ ਮੁੱਖ ਮੰਤਰੀ ਪੰਜਾਬ ਨੂੰ ਇਕ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਜ਼ਿਲ੍ਹਾ ਮੁਕਤਸਰ ਦੇ ਪਿੰਡ ਮਹੂਆਣਾ ਵਿਚ ਹੈਵੀ ਡਿਊਟੀ ਡਰਾਈਵਿੰਗ ...
ਚੰਡੀਗੜ੍ਹ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਹਰਿਆਣਾ ਰਾਜ ਚੌਕਸੀ ਵਿਭਾਗ ਵਲੋਂ 11 ਦਸੰਬਰ ਨੂੰ ਇੱਥੇ ਸਾਰੇ ਮੁੱਖ ਚੌਕਸੀ ਅਧਿਕਾਰੀਆਂ (ਸੀ.ਵੀ.ਓਜ਼.) ਲਈ ਕੀਤੀ ਜਾ ਰਹੀ ਇਕ ਦਿਨਾਂ ਵਰਕਸ਼ਾਪ ਨੂੰ ਸੰਬੋਧਿਤ ਕਰਨਗੇ | ਇਕ ...
ਲਾਲੜੂ, 6 ਦਸੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਪੈਂਦੇ ਪਿੰਡ ਸਰਸੀਣੀ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਇਕ 52 ਸਾਲਾ ਸਾਬਕਾ ਫ਼ੌਜੀ ਦੀ ਮੌਤ ਹੋ ਗਈ | ਮਿ੍ਤਕ ਇਕ ਸਥਾਨਕ ਫੈਕਟਰੀ ਵਿਚ ਬਤੌਰ ਸਕਿਉਰਿਟੀ ਗਾਰਡ ਕੰਮ ਕਰਦਾ ਸੀ | ਜਾਣਕਾਰੀ ਅਨੁਸਾਰ ...
ਖਰੜ, 6 ਦਸੰਬਰ (ਮਾਨ/ਜੰਡਪੁਰੀ)-ਖਰੜ ਅਧੀਨ ਪੈਂਦੇ ਪਿੰਡ ਥੇੜੀ ਦੇ ਅਵਤਾਰ ਸਿੰਘ ਨੇ ਇਸ ਵਾਰ 48 ਏਕੜ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ | ਅਵਤਾਰ ਸਿੰਘ ਪਿਛਲੇ ਦੋ ਸਾਲਾਂ ਤੋਂ ਪਰਾਲੀ ਤੇ ਝੋਨੇ ਦੀ ...
ਖਰੜ, 6 ਦਸੰਬਰ (ਮਾਨ/ਜੰਡਪੁਰੀ)-ਖਰੜ ਅਧੀਨ ਪੈਂਦੇ ਪਿੰਡ ਥੇੜੀ ਦੇ ਅਵਤਾਰ ਸਿੰਘ ਨੇ ਇਸ ਵਾਰ 48 ਏਕੜ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ | ਅਵਤਾਰ ਸਿੰਘ ਪਿਛਲੇ ਦੋ ਸਾਲਾਂ ਤੋਂ ਪਰਾਲੀ ਤੇ ਝੋਨੇ ਦੀ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਪਿੰਡਾਂ ਵਿਚ ਸੈਲਫ ਹੈਲਪ ਗਰੁੱਪ ਬਣਾ ਕੇ ਘੱਟ ਵਿਆਜ 'ਤੇ ਕਰਜ਼ੇ ਮੁਹੱਈਆ ਕਰਵਾਏ ਜਾਣ ਤਾਂ ਜੋ ਲੋਕਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ ਅਤੇ ਬੈਂਕਾਂ ਤੋਂ ਮਿਲਣ ਵਾਲੇ ਕਰਜ਼ਿਆਂ ਨੂੰ ...
ਡੇਰਾਬੱਸੀ, 6 ਦਸਬੰਰ (ਗੁਰਮੀਤ ਸਿੰਘ)-ਪਿੰਡ ਸੁੰਡਰਾ ਨੇੜੇ ਸਥਿਤ ਪੈਰਾਬੋਲਿਕ ਡਰੱਗ ਫੈਕਟਰੀ ਦੇ ਬਾਹਰ ਅੱਜ ਮਾਹੌਲ ਉਸ ਸਮੇਂ ਖ਼ਰਾਬ ਹੋ ਗਿਆ, ਜਦੋਂ 100 ਤੋਂ ਵੱਧ ਕਰਮੀਆਂ ਨੂੰ ਫੈਕਟਰੀ ਦੇ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ | ਕੰਪਨੀ ਵਲੋਂ ਫੈਕਟਰੀ ਬੰਦ ਕਰਨ ਦੇ ...
ਡੇਰਾਬੱਸੀ, 6 ਦਸੰਬਰ (ਗੁਰਮੀਤ ਸਿੰਘ)-ਸ: ਗੁਰਨਾਮ ਸਿੰਘ ਸੈਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਰਾਬੱਸੀ ਦੇ ਖੇਡ ਮੈਦਾਨ ਦੀ ਹਾਲਤ ਪਿਛਲੇ ਕਾਫ਼ੀ ਸਮੇਂ ਤੋਂ ਖ਼ਸਤਾ ਹੋਈ ਪਈ ਹੈ, ਆਰ. ਓ. ਸਿਸਟਮ ਬੰਦ ਹੈ, ਖੇਡ ਮੈਦਾਨ 'ਚ ਲੱਗੇ ਟਿਊਬਵੈੱਲ ਤੋਂ ਲੀਕ ਹੋ ਰਹੇ ਪਾਣੀ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਫਤਿਹ ਵੈੱਲਫੇਅਰ ਫਾਉਂਡੇਸ਼ਨ ਸੈਕਟਰ 115 ਜੇ. ਟੀ. ਪੀ. ਐਲ. ਸਿਟੀ ਦੇ ਸੰਸਥਾਪਕ ਤੇ ਪ੍ਰਧਾਨ ਬਲਰਾਜ ਸਿੰਘ ਮਾਨ ਨੇ ਦੱਸਿਆ ਕਿ ਇਸ ਸੰਸਥਾ ਦਾ ਗਠਨ ਲੋਕ ਭਲਾਈ ਦੇ ਕੰਮ ਕਰਨਾ ਹੈ | ਉਨ੍ਹਾਂ ਕਿਹਾ ਕਿ ਸ਼ੁਰੂਆਤੀ ਦੌਰ ਵਿਚ ਉਹ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਕੰਮਕਾਜੀ ਥਾਵਾਂ 'ਤੇ ਔਰਤਾਂ ਦੇ ਜਿਣਸੀ ਸੋਸ਼ਣ ਿਖ਼ਲਾਫ਼ ਬਣਾਏ ਗਏ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਹਰੇਕ ਕੰਮਕਾਜੀ ਦਫ਼ਤਰਾਂ ਵਿਚ ਔਰਤਾਂ ਲਈ ਅੰਦਰੂਨੀ ਸ਼ਿਕਾਇਤ ਕਮੇਟੀਆਂ ਬਣਾਈਆਂ ਜਾਣ | ਇਸ ਗੱਲ ਦੀ ...
ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਇੰਸਚੀਟਿਊਟ ਆਫ਼ ਫਾਰਮਾਸਿਟੀਕਲ ਸਾਇੰਸ (ਯੂ.ਆਈ.ਪੀ.ਐਸ) ਦੀ ਡੀ.ਐਸ.ਟੀ ਇਸਪਾਇਰ ਸੀਨੀਅਰ ਖੋਜਾਰਥੀ ਕਾਨਿਕਾ ਠਾਕੁਰ ਵਲੋਂ ਯੂ.ਕੇ ਵਿਚ ਹੋਏ ਚੈਂਬਰ ਈਵੈਂਟ ਵਿਚ ਸ਼ਿਰਕਤ ਕੀਤੀ ਗਈ | ਇਹ ਪ੍ਰੋਗਰਾਮ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਸ਼ਿਵ ਸੈਨਾ ਪੰਜਾਬ ਦੇ ਮੁਹਾਲੀ ਜ਼ਿਲ੍ਹਾ ਉੱਪ ਪ੍ਰਧਾਨ ਸੰਜੀਵ ਸਿੰਗਲਾ ਡੀ. ਸੀ. ਦਫ਼ਤਰ ਮੁਹਾਲੀ ਦੇ ਬਾਹਰ ਬੀਤੇ ਕੱਲ੍ਹ ਤੋਂ ਮਰਨ ਵਰਤ 'ਤੇ ਬੈਠੇ ਹਨ | ਇਸ ਮੌਕੇ ਸੰਜੀਵ ਸਿੰਗਲਾ ਨੇ ਕਿਹਾ ਕਿ ਪੰਜਾਬ 'ਚ ਹਿੰਦੂਆਂ ਉੱਪਰ 295 ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਆਈ. ਕੇ. ਜੀ. ਪੀ. ਟੀ. ਯੂ. ਇੰਟਰ ਕਾਲਜ ਬਾਸਕਿਟਬਾਲ ਟੂਰਨਾਮੈਂਟ ਵਿਚ ਸੀ. ਜੀ. ਸੀ. ਲਾਂਡਰਾਂ ਦੇ ਲੜਕਿਆਂ ਤੇ ਲੜਕੀਆਂ ਦੀ ਟੀਮ ਨੇ ਅੱਵਲ ਦਰਜੇ ਦੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਿੱਥੇ ਸੋਨ ਤਗਮਾ ਜਿੱਤਿਆ, ਉੱਥੇ ਨਾਰਥ ਜ਼ੋਨ ...
ਕਾਮਰੇਡ ਭੀਮ ਸੈਨ ਪ੍ਰਧਾਨ ਚੁਣੇ ਚੰਡੀਗੜ੍ਹ, 6 ਦਸੰਬਰ (ਅਜਾਇਬ ਸਿੰਘ ਔਜਲਾ)-ਸੈਕਟਰ 33 ਵਿਖੇ ਅੱਜ ਐਮ.ਸੀ. ਹੋਰਟੀਕਲਚਰ ਵਰਕਰਜ਼ ਯੂਨੀਅਨ ਦੀ 12ਵੀਂ ਕਾਨਫ਼ਰੰਸ ਕੀਤੀ ਗਈ | ਇਸ ਦੀ ਪ੍ਰਧਾਨਗੀ ਕਾਮਰੇਡ ਭੀਮ ਸੈਨ ਵਲੋਂ ਕੀਤੀ ਗਈ | ਸਟੇਜ ਦੀ ਕਾਰਵਾਈ ਦੀ ਡਿਊਟੀ ਕਾਮਰੇਡ ...
d ਕੰਪਨੀਆਂ ਦੀਆਂ ਨਵੀਆਂ ਹਦਾਇਤਾਂ ਕਰਕੇ ਰੋਸ 'ਚ ਸਨ ਪੈਟਰੋਲ ਪੰਪ ਮਾਲਕ ਜਲੰਧਰ, 6 ਦਸੰਬਰ (ਸ਼ਿਵ)- ਤੇਲ ਕੰਪਨੀਆਂ ਦੀਆਂ ਨਵੀਆਂ ਸਖ਼ਤ ਹਦਾਇਤਾਂ ਦੇ ਮਾਮਲੇ 'ਚ ਪੰਜਾਬ ਦੇ ਪੈਟਰੋਲ ਪੰਪ ਮਾਲਕਾਂ ਨੂੰ 31 ਜਨਵਰੀ ਤੱਕ ਰਾਹਤ ਮਿਲ ਗਈ ਹੈ ਤੇ ਇਸ ਸਮੇਂ ਦੌਰਾਨ ਕੰਪਨੀਆਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX