ਤਾਜਾ ਖ਼ਬਰਾਂ


ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ
. . .  34 minutes ago
ਸ੍ਰੀ ਮੁਕਤਸਰ ਸਾਹਿਬ ,13 ਨਵੰਬਰ { ਰਣਜੀਤ ਸਿੰਘ }- ਗੋਨੇਆਲਾ ਰੋਡ ਦੀ ਗਲੀ ਨੰਬਰ 16 ਵਿਚ ਕਰੀਬ ਸਾਡੇ ਅੱਠ ਵਜੇ ਪੂਜਾ ਕਰਨ ਦੇ ਲਈ ਮੰਦਿਰ ਚ ਲਗਾਈ ਜੋਤ ਨਾਲ ਘਰ ‘ਚ ਅੱਗ ਲੱਗ ਗਈ। ਜਿਸ ਨਾਲ ਘਰ ਦਾ ...
ਗਰਨੇਡ ਤੇ ਜਿੰਦਾ ਕਾਰਤੂਸਾਂ ਸਮੇਤ ਮਹਿਲਾ ਗ੍ਰਿਫ਼ਤਾਰ
. . .  about 1 hour ago
ਸ੍ਰੀਨਗਰ, 13 ਨਵੰਬਰ - ਸ੍ਰੀਨਗਰ ਪੁਲਿਸ ਨੇ ਲਾਏਪੋਰਾ ਵਿਖੇ ਸਰਚ ਆਪ੍ਰੇਸ਼ਨ ਦੌਰਾਨ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ ਗਰਨੇਡ ਅਤੇ ਭਾਰੀ ਮਾਤਰਾ 'ਚ ਜਿੰਦਾ ਕਾਰਤੂਸ ਬਰਾਮਦ...
ਸਦਾਨੰਦ ਗੌੜਾ ਤੇ ਨਰਿੰਦਰ ਸਿੰਘ ਤੋਮਰ ਨੂੰ ਦਿੱਤੇ ਗਏ ਵਾਧੂ ਚਾਰਜ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਕੇਂਦਰੀ ਮੰਤਰੀ ਸਦਾਨੰਦ ਗੌੜਾ ਨੂੰ ਰਸਾਇਣ ਤੇ ਖਾਦ ਮੰਤਰਾਲੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਜਦਕਿ ਨਰਿੰਦਰ ਸਿੰਘ ਤੋਮਰ ਨੂੰ ਉਨ੍ਹਾਂ ਦੇ ਮਹਿਕਮੇ ਤੋਂ ਇਲਾਵਾ...
ਸਰਕਾਰ ਨੇ 8 ਪੂਰਬ ਉੱਤਰੀ ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ ਵਧਾਈ - ਗ੍ਰਹਿ ਮੰਤਰਾਲਾ
. . .  about 3 hours ago
ਨਵੀਂ ਦਿੱਲੀ, 13 ਨਵੰਬਰ - ਗ੍ਰਹਿ ਮੰਤਰਾਲੇ ਅਨੁਸਾਰ ਕੇਂਦਰ ਸਰਕਾਰ ਨੇ ਪੂਰਬ ਉੱਤਰੀ ਦੇ 8 ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ 5 ਸਾਲਾਂ ਲਈ ਹੋਰ ਵਧਾ ਦਿੱਤੀ...
ਤਾਮਿਲਨਾਡੂ 'ਚ ਡੀ.ਐਮ.ਕੇ ਨਾਲ ਮਿਲ ਕੇ ਲੜਾਂਗੇ ਵਿਧਾਨ ਸਭਾ ਚੋਣ - ਯੇਚੁਰੀ
. . .  about 3 hours ago
ਚੇਨਈ, 13 ਨਵੰਬਰ - ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਮੁਲਾਕਾਤ ਤੋਂ ਬਾਅਦ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਨੇ ਐਲਾਨ ਕੀਤਾ ਕਿ ਤਾਮਿਲਨਾਡੂ...
ਸਾਂਝਾ ਅਧਿਆਪਕ ਮੋਰਚਾ ਤੇ ਜਥੇਬੰਦੀਆਂ ਵੱਲੋਂ ਭੱਠਲ ਦੀ ਕੋਠੀ ਦਾ ਘਿਰਾਓ
. . .  about 3 hours ago
ਲਹਿਰਾਗਾਗਾ, 13 ਨਵੰਬਰ (ਸੂਰਜ ਭਾਨ ਗੋਇਲ) - ਸਾਂਝਾ ਅਧਿਆਪਕ ਮੋਰਚਾ ਅਤੇ ਇਲਾਕੇ ਦੀਆਂ ਸੰਘਰਸ਼ਸ਼ੀਲ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਵੱਲੋਂ ਅੱਜ ਇੱਥੇ ਦੋ ਕਿੱਲੋਮੀਟਰ...
ਹਥਿਆਰਾਂ ਸਣੇ 1 ਲੱਖ ਦਾ ਇਨਾਮੀ ਬਦਮਾਸ਼ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ) - ਦਿੱਲੀ ਪੁਲਿਸ ਨੇ ਕਾਲਿੰਦੀ ਕੁੰਜ ਇਲਾਕੇ 'ਚੋਂ ਮੋਹਿਤ ਨਾਂਅ ਦੇ ਬਦਮਾਸ਼ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਬਦਮਾਸ਼ 'ਤੇ ਪੁਲਿਸ ਨੇ 1 ਲੱਖ ਰੁਪਏ ਦਾ ਇਨਾਮ...
ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 13 ਨਵੰਬਰ - ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਪੈਂਦੇ ਕੇਰਨ ਸੈਕਟਰ ਵਿਖੇ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਢੇਰ ਕਰ...
ਸ੍ਰੀਲੰਕਾ : ਸੁਪਰੀਮ ਕੋਰਟ ਵੱਲੋਂ ਸੰਸਦ ਭੰਗ ਕਰਨ ਦਾ ਫ਼ੈਸਲਾ ਖ਼ਾਰਜ
. . .  about 3 hours ago
ਕੋਲੰਬੋ, 13 ਨਵੰਬਰ - ਸ੍ਰੀਲੰਕਾ ਦੀ ਸੁਪਰੀਮ ਕੋਰਟ ਨੇ ਸੰਸਦ ਭੰਗ ਕਰਨ ਦੇ ਫ਼ੈਸਲੇ ਨੂੰ ਖ਼ਾਰਜ ਕਰ ਦਿੱਤਾ...
1984 ਸਿੱਖ ਦੰਗਾ ਮਾਮਲਾ: ਐੱਸ.ਆਈ.ਟੀ. 'ਚ ਤੀਜੇ ਮੈਂਬਰ ਦੀ ਨਿਯੁਕਤੀ ਸਬੰਧੀ ਰਾਸ਼ਟਰਪਤੀ ਨੂੰ ਮੰਗ ਪੱਤਰ
. . .  about 4 hours ago
ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)- ਭਾਜਪਾ ਦੀ ਸੰਸਦ ਮੈਂਬਰ ਮੀਨਾਕਸ਼ੀ ਲੇਖੀ, ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ.ਸਿੰਘ, ਗੁਰਚਰਨ ਸਿੰਘ ਗਿੱਲ, (ਵਧੀਕ ਐਡਵੋਕੇਟ ਜਨਰਲ...
ਫਲਿਪਕਾਰਟ ਦੇ ਗਰੁੱਪ ਸੀ.ਈ.ਓ ਬਿੰਨੀ ਬਾਂਸਲ ਵੱਲੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 13 ਨਵੰਬਰ - ਦੁਰਵਿਵਹਾਰ ਦੇ ਦੋਸ਼ਾਂ ਦੀ ਜਾਂਚ ਤੋਂ ਬਾਅਦ ਵਾਲਮਾਰਟ ਦੀ ਕੰਪਨੀ ਫਲਿਪਕਾਰਟ ਦੇ ਗਰੁੱਪ ਸੀ.ਈ.ਓ ਬਿੰਨੀ ਬਾਂਸਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ...
ਸੀਤਾਰਾਮ ਯੇਚੁਰੀ ਵੱਲੋਂ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਮੁਲਾਕਾਤ
. . .  about 4 hours ago
ਚੇਨਈ, 13 ਨਵੰਬਰ - ਸੀ.ਪੀ.ਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਚੇਨਈ ਵਿਖੇ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਕੀਤੀ। ਇਸ ਮੌਕੇ 'ਤੇ ਰਾਜ ਸਭਾ ਮੈਂਬਰ...
ਕੈਪਟਨ ਅਰਵਿੰਦ ਕਠਪਾਲੀਆ ਨੂੰ ਆਪ੍ਰੇਸ਼ਨ ਡਾਇਰੈਕਟਰ ਦੇ ਅਹੁਦੇ ਤੋਂ ਹਟਾਇਆ ਗਿਆ
. . .  about 5 hours ago
ਨਵੀਂ ਦਿੱਲੀ, 13 ਨਵੰਬਰ - ਏਅਰ ਇੰਡੀਆ ਨੇ ਕੈਪਟਨ ਅਰਵਿੰਦ ਕਠਪਾਲੀਆ ਨੂੰ ਆਪ੍ਰੇਸ਼ਨ ਡਾਇਰੈਕਟਰ ਦੇ ਅਹੁਦੇ ਤੋਂ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਹੈ। ਇਸ ਤੋਂ ਪਹਿਲਾ ਬੀਤੇ ਦਿਨ...
ਦਰਦਨਾਕ ਹਾਦਸੇ 'ਚ ਦੋ ਦੋਸਤਾਂ ਦੀ ਮੌਤ
. . .  about 5 hours ago
ਜ਼ੀਰਕਪੁਰ, 13ਨਵੰਬਰ (ਹੈਪੀ ਪੰਡਵਾਲਾ) - ਇੱਥੋਂ ਦੀ ਜ਼ੀਰਕਪਰ-ਪੰਚਕੂਲਾ ਸੜਕ 'ਤੇ ਬੀਤੀ ਰਾਤ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ ਬੁਲਟ ਮੋਟਰਸਾਈਕਲ ਸਵਾਰ ਦੋ ਦੋਸਤਾਂ ਦੀ ਮੌਤ...
ਹਿਮਾਚਲ ਦੀ ਸੋਲਾਂਗ ਘਾਟੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 5 hours ago
ਸ਼ਿਮਲਾ, 13 ਨਵੰਬਰ - ਹਿਮਾਚਲ ਪ੍ਰਦੇਸ਼ ਦੀ ਸੋਲਾਂਗ ਘਾਟੀ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ, ਜਿਸ ਦਾ ਸੈਲਾਨੀ ਭਰਪੂਰ ਮਜ਼ਾ ਲੈ ਰਹੇ...
ਸੀ.ਬੀ.ਆਈ ਰਿਸ਼ਵਤ ਮਾਮਲਾ : ਅਦਾਲਤ ਨੇ ਦਲਾਲ ਮਨੋਜ ਪ੍ਰਸਾਦ ਦੀ ਨਿਆਇਕ ਹਿਰਾਸਤ 27 ਤੱਕ ਵਧਾਈ
. . .  about 6 hours ago
ਸਬਰੀਮਾਲਾ ਮੰਦਿਰ ਵਿਵਾਦ : ਸੁਪਰੀਮ ਕੋਰਟ ਸਮੀਖਿਆ ਪਟੀਸ਼ਨਾਂ 'ਤੇ ਖੁੱਲ੍ਹੀ ਅਦਾਲਤ 'ਚ ਕਰੇਗਾ ਸੁਣਵਾਈ
. . .  about 6 hours ago
ਸੜਕ ਹਾਦਸੇ 'ਚ ਵਿਦਿਆਰਥਣ ਦੀ ਮੌਤ
. . .  about 6 hours ago
ਭਾਈ ਲੌਂਗੋਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਕੀਤੇ ਦਰਸ਼ਨ
. . .  about 7 hours ago
ਮੋਦੀ ਨੂੰ ਦਿੱਤੀ ਕਲੀਨ ਚਿੱਟ ਖਿਲਾਫ ਸੁਪਰੀਮ ਕੋਰਟ ਕਰੇਗਾ ਸੁਣਵਾਈ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਰੂਪਨਗਰ

ਜੀ. ਟੀ. ਬੀ. ਗਰੁੱਪ ਵਲੋਂ ਕੇਂਦਰੀ ਯੋਜਨਾ ਹੇਠ 'ਕੌਸ਼ਲ ਮੇਲਾ'

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਅੱਜ ਦੇ ਅਜੋਕੇ ਸਮੇਂ 'ਚ ਹਰ ਇਕ ਵਿਦਿਆਰਥੀ ਨੂੰ ਹੁਨਰਮੰਦ ਹੋਣਾ ਪਹਿਲੀ ਲੋੜ ਹੈ | ਇਹ ਵਿਚਾਰ ਅੱਜ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੇ ਜੀ. ਟੀ. ਬੀ. ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦੇ ਨਵੇਂ ਪ੍ਰਧਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਬਣੇ ਜ਼ਿਲ੍ਹਾ ਰੂਪਨਗਰ ਦਿਹਾਤੀ ਦੇ ਪ੍ਰਧਾਨ ਪਰਮਜੀਤ ਸਿੰਘ ਲੱਖੇਵਾਲ ਵੱਡੇ ਕਾਫ਼ਲੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਮੈਂਬਰ ...

ਪੂਰੀ ਖ਼ਬਰ »

ਹਾਦਸੇ ਦੌਰਾਨ ਜ਼ਖ਼ਮੀ ਦੀ ਹਸਪਤਾਲ 'ਚ ਮੌਤ

ਭਰਤਗੜ੍ਹ, 6 ਦਸੰਬਰ (ਜਸਬੀਰ ਸਿੰਘ ਬਾਵਾ)-ਕੌਮੀ ਮਾਰਗ 21 (205) 'ਤੇ ਗਰਦਲੇ ਨੇੜੇ 3 ਦਸੰਬਰ ਨੂੰ ਸਕਾਰਪੀਓ ਤੇ ਮੋਟਰਸਾਈਕਲ ਨਾਲ ਵਾਪਰੇ ਹਾਦਸੇ ਨਾਲ ਸਬੰਧਿਤ ਜ਼ਖ਼ਮੀ ਦੀ ਸੈਕਟਰ-32 ਸਥਿਤ ਹਸਪਤਾਲ ਵਿਚ ਜ਼ੇਰੇ ਇਲਾਜ ਮੌਤ ਹੋ ਗਈ | ਇੰਚਾਰਜ ਇੰਦਰਜੀਤ ਸਿੰਘ ਅਤੇ ਤਫਤੀਸ਼ੀ ...

ਪੂਰੀ ਖ਼ਬਰ »

ਸਾਊਦੀ ਅਰਬ ਪੀੜਤਾਂ ਵਲੋਂ ਮੈਂਬਰ ਲੋਕ ਸਭਾ ਪ੍ਰੋ: ਚੰਦੂਮਾਜਰਾ ਨੂੰ ਮੰਗ-ਪੱਤਰ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਾਉਦੀ ਅਰਬ ਵਿਚ ਫਸੇ 3 ਨੌਜਵਾਨ ਪੀੜਤਾਂ ਸਬੰਧੀ ਇਕ ਵਫ਼ਦ ਸਾਬਕਾ ਸਰਪੰਚ ਜਸਵਿੰਦਰ ਸਿੰਘ ਮਵਾ, ਰਣਜੀਤ ਸਿੰਘ ਬਿੱਲਪੁਰ ਅਤੇ ਹਰਜਿੰਦਰ ਸਿੰਘ ਭਾਉਵਾਲ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

'ਆਪ' ਵਿਧਾਇਕ ਸੰਦੋਆ ਵਲੋਂ ਅਦਾਲਤ 'ਚ ਆਤਮ ਸਮਰਪਣ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਤੋਂ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜਸੀ.ਜੇ.ਐਮ. ਪੂਜਾ ਅਨਦੋਤਰਾ ਦੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਜਿੱਥੇ ਚੱਲਦੇ ਮਹਿਲਾ ਨਾਲ ਛੇੜਛਾੜ ਮਾਮਲੇ 'ਚ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ | ਗੁਰਵਿੰਦਰ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਪੈਟਰੋਲ ਪੰਪਾਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ

ਕੀਰਤਪੁਰ ਸਾਹਿਬ, 6 ਦਸਬੰਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤਹਿਤ ਸਥਾਨਕ ਥਾਣਾ ਮੁਖੀ ਸੰਨੀ ਖੰਨਾ ਵਲੋਂ ਇਲਾਕੇ ਦੇ ਸਮੂਹ ਪੈਟਰੋਲ ਪੰਪਾਂ ਉੱਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ | ਇਸ ਸਬੰਧੀ ਥਾਣਾ ਮੁਖੀ ...

ਪੂਰੀ ਖ਼ਬਰ »

ਗਤਕੇ ਦੇ ਮੁਕਾਬਲੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਉਣਾ ਸ਼ਲਾਘਾਯੋਗ ਉਪਰਾਲਾ-ਜਥੇ: ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-63ਵੀਆਂ ਪੰਜਾਬ ਰਾਜ ਸਕੂਲ ਖੇਡਾਂ ਗਤਕਾ ਅੰਡਰ 17/ 19 ਸਾਲ ਲੜਕੇ/ ਲੜਕੀਆਂ ਦੇ ਮੁਕਾਬਲਿਆਂ ਦੇ ਅੱਜ ਤੀਸਰੇ ਦਿਨ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਿਸ਼ੇਸ਼ ਤੌਰ 'ਤੇ ਪੁੱਜੇ ਉਨ੍ਹਾਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖ਼ਾਲਸੇ ਦੀ ਸਭ ਤੋਂ ਵੱਡੀ ਖੇਡ ਗਤਕਾ ਦੇ ਮੁਕਾਬਲੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਉਣਾ ਇਕ ਬਹੁਤ ਵੱਡਾ ਉਪਰਾਲਾ ਹੈ ਕਿਉਂਕਿ ਗਤਕੇ ਦਾ ਆਰੰਭ ਸ੍ਰੀ ਅਨੰਦਪੁਰ ਸਾਹਿਬ ਤੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ਼ੁਰੂ ਕੀਤਾ ਸੀ | ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਸਿੱਖ ਇਤਿਹਾਸ ਬਾਰੇ ਭਰਪੂਰ ਜਾਣਕਾਰੀ ਦਿੱਤੀ | ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਜ਼ਿਲ੍ਹਾ ਸਹਾਇਕ ਸਿੱਖਿਆ ਅਫ਼ਸਰ ਖੇਡਾਂ ਜਤਿੰਦਰ ਕੌਰ ਅਤੇ ਪਿ੍ੰ. ਵਿਨੋਦ ਕੁਮਾਰ ਝੱਜ, ਐਸ.ਜੀ.ਐਸ. ਖ਼ਾਲਸਾ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਦੀ ਅਗਵਾਈ 'ਚ ਸਮੂਹ ਅਧਿਆਪਕਾਂ ਨੇ ਵਿਸ਼ੇਸ਼ ਸਨਮਾਨ ਕੀਤਾ | ਨਤੀਜੇ ਜਾਰੀ ਕਰਦੇ ਹੋਏ ਮੁੱਖ ਅਧਿਆਪਕ ਜਸਵਿੰਦਰ ਕੌਰ ਢੇਸੀ ਤੇ ਮੰਚ ਸੰਚਾਲਕ ਹਰਕੀਰਤ ਸਿੰਘ ਮਿਨਹਾਸ ਨੇ ਦੱਸਿਆ ਕਿ 19 ਸਾਲ ਉਮਰ ਵਰਗ ਵਿਚ ਲੜਕੀਆਂ ਡੈਮੋ (ਵਿਅਕਤੀਗਤ ਸ਼ਾਸਤਰ ਪ੍ਰਦਰਸ਼ਨੀ) 'ਚ ਜਸਦੀਪ ਕੌਰ ਜ਼ਿਲ੍ਹਾ ਲੁਧਿਆਣਾ ਨੇ ਪਹਿਲਾ, ਕਿਰਤਲੀਨ ਕੌਰ ਅੰਮਿ੍ਤਸਰ ਨੇ ਦੂਸਰਾ, ਅਮਰਜੋਤ ਕੌਰ ਪਟਿਆਲਾ ਅਤੇ ਗਗਨਦੀਪ ਕੌਰ ਬਠਿੰਡਾ ਨੇ ਸਾਂਝੇ ਤੌਰ 'ਤੇ ਤੀਸਰਾ ਸਥਾਨ ਪ੍ਰਾਪਤ ਕੀਤਾ | 19 ਸਾਲ ਉਮਰ ਵਰਗ 'ਚ ਲੜਕੀਆਂ ਫ਼ਰੀ ਸੋਟੀ ਵਿਅਕਤੀਗਤ 'ਚ ਲੁਧਿਆਣਾ ਨੇ ਸੰਗਰੂਰ ਨੂੰ , ਫ਼ਾਜ਼ਿਲਕਾ ਨੇ ਪਟਿਆਲਾ ਨੂੰ , ਫ਼ਿਰੋਜ਼ਪੁਰ ਨੇ ਜਲੰਧਰ ਨੂੰ , ਮਾਨਸਾ ਨੇ ਬਰਨਾਲਾ ਨੂੰ , ਮੁਕਤਸਰ ਸਾਹਿਬ ਨੇ ਫ਼ਰੀਦਕੋਟ ਨੂੰ ਹਰਾਇਆ | 17 ਸਾਲ ਉਮਰ ਵਰਗ 'ਚ ਲੜਕੇ ਫ਼ਰੀ ਸੋਟੀ ਟੀਮ ਈਵੈਂਟ 'ਚ ਬਠਿੰਡਾ ਨੇ ਫ਼ਤਿਹਗੜ੍ਹ ਸਾਹਿਬ ਨੂੰ , ਜਲੰਧਰ ਨੇ ਮੁਕਤਸਰ ਸਾਹਿਬ ਨੂੰ , ਫ਼ਿਰੋਜ਼ਪੁਰ ਨੇ ਗੁਰਦਾਸਪੁਰ ਨੂੰ , ਪਟਿਆਲਾ ਨੇ ਮਾਨਸਾ ਨੂੰ , ਅੰਮਿ੍ਤਸਰ ਨੇ ਹੁਸ਼ਿਆਰਪੁਰ, ਰੂਪਨਗਰ ਨੇ ਮੋਹਾਲੀ ਨੂੰ , ਮੋਗਾ ਨੇ ਸ਼ਹੀਦ ਭਗਤ ਸਿੰਘ ਨਗਰ ਨੂੰ , ਸੰਗਰੂਰ ਨੇ ਤਰਨਤਾਰਨ ਜ਼ਿਲੇ੍ਹ ਨੂੰ ਹਰਾ ਕੇ ਅਗਲੇ ਰਾਊਾਡ 'ਚ ਪ੍ਰਵੇਸ ਕੀਤਾ | 17 ਸਾਲ ਉਮਰ ਵਰਗ 'ਚ ਲੜਕੀਆਂ ਫ਼ਰੀ ਸੋਟੀ ਟੀਮ ਈਵੈਂਟ 'ਚ ਸੰਗਰੂਰ ਨੇ ਪਟਿਆਲਾ ਨੂੰ , ਬਰਨਾਲਾ ਨੇ ਮੁਕਤਸਰ ਸਾਹਿਬ ਨੂੰ , ਸ਼ਹੀਦ ਭਗਤ ਸਿੰਘ ਨਗਰ ਨੇ ਫ਼ਤਿਹਗੜ੍ਹ ਸਾਹਿਬ ਨੂੰ , ਫ਼ਿਰੋਜ਼ਪੁਰ ਨੇ ਮਾਨਸਾ ਨੂੰ , ਲੁਧਿਆਣਾ ਨੇ ਮੋਗਾ ਜ਼ਿਲੇ੍ਹ ਨੂੰ ਹਰਾਇਆ | ਇਸ ਮੌਕੇ ਪਿ੍ੰ. ਕੁਲਵੰਤ ਸਿੰਘ ਬਾਸੋਵਾਲ, ਪਿ੍ੰ. ਕੁਲਦੀਪ ਸਿੰਘ ਢੇਰ, ਸਤਨਾਮ ਸਿੰਘ ਸੰਧੂ ਸਾਬਕਾ ਏ.ਈ.ਓ, ਪਿਆਰਾ ਸਿੰਘ, ਰਾਮ ਸਿੰਘ, ਦਲਜੀਤ ਸਿੰਘ ਸਮਾਜ ਸੇਵਕ, ਮੁੱਖ ਅਧਿਆਪਕ ਬਲਵਿੰਦਰ ਸਿੰਘ, ਮਹਿੰਦਰ ਸਿੰਘ ਭਸੀਨ ਰਿਹਾਇਸ਼ ਇੰਚਾਰਜ, ਤਰਲੋਚਨ ਸਿੰਘ ਰਾਣਾ, ਬਲਵਿੰਦਰ ਸਿੰਘ ਲੋਧੀਪੁਰ, ਅਰਵਿੰਦਰ ਕੁਮਾਰ ਚਨੋਲੀ ਬਸੀ, ਚਰਨਜੀਤ ਸਿੰਘ ਥਾਣਾ, ਗੁਰਿੰਦਰ ਸਿੰਘ ਕੰਧੋਲਾ, ਵਿਜੇ ਕੁਮਾਰ ਦਸਗਰਾਂਈ,ਅਮਰਜੀਤਪਾਲ ਸਿੰਘ ਅਟਾਰੀ, ਭਾਈ ਅਮਰੀਕ ਸਿੰਘ ਸੰਨੋਲੀ, ਕਿਰਨ ਚੌਧਰੀ, ਮਲਕੀਤ ਸਿੰਘ ਚੰਡੇਸਰ, ਰਾਜ ਕੁਮਾਰ, ਅਸ਼ੋਕ ਰਾਣਾ, ਮਹਿੰਦਰ ਸਿੰਘ ਰਾਮਪੁਰ ਕਲਾਂ, ਜਸਪਾਲ ਸਿੰਘ, ਮੋਹਣ ਸਿੰਘ, ਹਰਮਨਜੀਤ ਸਿੰਘ, ਹਰੀਸ਼ ਕੁਮਾਰ, ਮਨਿੰਦਰ ਸਿੰਘ, ਪਿਆਰੇ ਲਾਲ, ਗੁਰਦੀਪ ਸਿੰਘ, ਕੁਲਵੰਤ ਸਿੰਘ, ਜਸਵਿੰਦਰ ਕੌਰ ਕੋਟਲਾ, ਪੂਨਮ ਰਾਣੀ,ਰਜਨੀ ਬਾਲਾ, ਨੀਲਮ ਰਾਣੀ, ਰਚਨ ਕੌਰ ਔਲਖ, ਸੁਮਨ ਚਾਂਦਲਾ, ਇੰਦਰਜੀਤ ਕੌਰ, ਇਕਬਾਲ ਸਿੰਘ, ਪੁਸ਼ਪਾ ਦੇਵੀ, ਗੋਪਾਲ ਕਿ੍ਸ਼ਨ, ਤਾਰਾ ਦੇਵੀ, ਜਗਤਾਰ ਸਿੰਘ ਬਾਸੋਵਾਲ, ਨਰਿੰਦਰ ਸਿੰਘ ਸਿੰਘਪੁਰ, ਗੁਰਦੀਪ ਸਿੰਘ, ਵੀਨਾ ਭੱਲੜੀ ਆਦਿ ਹਾਜ਼ਰ ਸਨ |

06ਆਰਪੀਆਰ32
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਏ.ਈ.ਓ. ਜਤਿੰਦਰ


ਖ਼ਬਰ ਸ਼ੇਅਰ ਕਰੋ

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਨੰਬਰਦਾਰ ਬਚਨ ਦਾਸ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਨੰਬਰਦਾਰਾਂ ਦੇ ਮਸਲਿਆਂ ਸਬੰਧੀ ਵਿਚਾਰ- ਵਟਾਂਦਰਾ ਕੀਤਾ ਗਿਆ ...

ਪੂਰੀ ਖ਼ਬਰ »

ਮਗਨਰੇਗਾ ਯੂਨੀਅਨ ਨੂਰਪੁਰ ਬੇਦੀ ਵਲੋਂ ਗਰਾਮ ਰੁਜ਼ਗਾਰ ਸੇਵਕਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਨਿਖੇਧੀ

ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ)-ਅੱਜ ਇੱਥੇ ਮਗਨਰੇਗਾ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਪ੍ਰਧਾਨ ਕੁਲਦੀਪ ਸਿੰਘ ਚਨੌਲੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮਗਨਰੇਗਾ ਕਰਮਚਾਰੀਆਂ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਮਗਨਰੇਗਾ ਸਕੀਮ ਤਹਿਤ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੁਹਾਲੀ ਵਿਖੇ ਡੱਲਾ ਨੇ ਆਈਲੈਟਸ ਸਬੰਧੀ ਦਿੱਤੀ ਜਾਣਕਾਰੀ

ਜਲੰਧਰ, 6 ਦਸੰਬਰ (ਅ. ਬ.)-ਬੀਤੇ ਦਿਨ ਕੱਲ੍ਹ ਸੰਸਥਾ ਮੈਕਰੋ ਗਲੋਬਲ ਵਲੋਂ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਜਿਸ ਦੀ ਅਗਵਾਈ ਆਪ ਖੁਦ ਸੰਸਥਾ ਮੁਖੀ ਸ: ਗੁਰਮਿਲਾਪ ਸਿੰਘ ਵਲੋਂ ਕੀਤੀ ਗਈ | ਵੱਖ-ਵੱਖ ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਚੱਲ ਕੇ ਪਹੁੰਚੇ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਭੁੱਖ ਹੜਤਾਲ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ਼ਿਵ ਸੈਨਾ ਪੰਜਾਬ ਵਲੋਂ ਸੂਬੇ ਅੰਦਰ ਹਿੰਦੂਆਂ 'ਤੇ ਹੋ ਰਹੇ ਹਮਲੇ ਅਤੇ ਹਿੰਦੂ ਆਗੂਆਂ 'ਤੇ ਪੁਲਿਸ ਵਲੋਂ ਝੂਠੇ ਮਾਮਲੇ ਦਰਜ ਕਰਨ ਨੂੰ ਲੈ ਕੇ ਸਥਾਨਕ ਭਗਤ ਰਵਿਦਾਸ ਚੌਾਕ ਵਿਖੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਕੈਨੇਡਾ ਅਤੇ ਅਮਰੀਕਾ ਸਟੱਡੀ/ਸਕੂਲਿੰਗ ਵੀਜ਼ਾ ਅਤੇ ਮਲਟੀਪਲ ਵੀਜ਼ਾ ਲਈ ਸੈਮੀਨਾਰ 9 ਨੂੰ

ਜਲੰਧਰ, 6 ਦਸੰਬਰ (ਅ.ਬ.)-ਐਕਸਪਰਟ ਕਰੀਅਰ ਕੰਸਲਟੈਂਟ ਈ. ਸੀ. ਸੀ. ਦੇ ਦਫ਼ਤਰ ਸ਼ੋਰੂਮ ਨੰ: 665, ਟੋਪ ਫਲੋਰ, ਸੈਕਟਰ 70, ਮੁਹਾਲੀ ਵਿਖੇ ਕੈਨੇਡਾ ਅਤੇ ਅਮਰੀਕਾ ਵਿਚ ਸਟੱਡੀ ਸਕੂਲਿੰਗ ਵੀਜ਼ਾ ਲਈ ਸੈਮੀਨਾਰ 9 ਦਸੰਬਰ ਸਨਿਚਵਾਰ ਨੂੰ ਕਰਵਾਇਆ ਜਾ ਰਿਹਾ ਹੈ | ਐਕਸਪਰਟ ਕਰੀਅਰ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਸਹੇੜੀ ਦੀਆਂ ਵਿਦਿਆਰਥਣਾਂ ਨੇ ਅਧਿਆਪਕ 'ਤੇ ਲਗਾਏ ਛੇੜਛਾੜ ਦੇ ਦੋਸ਼

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ)-ਸਰਕਾਰੀ ਮਿਡਲ ਸਕੂਲ ਸਹੇੜੀ ਦੀਆਂ ਵਿਦਿਆਰਥਣਾਂ ਨੇ ਸਕੂਲ ਦੇ ਇਕ ਅਧਿਆਪਕ 'ਤੇ ਉਨ੍ਹਾਂ ਨਾਲ ਛੇੜਛਾੜ ਕਰਨ ਦੇ ਦੋਸ਼ ਲਗਾਏ ਹਨ | ਜਾਣਕਾਰੀ ਅਨੁਸਾਰ ਸਰਕਾਰੀ ਮਿਡਲ ਸਕੂਲ ਸਹੇੜੀ ਦੀ ਇੰਚਾਰਜ ਅਧਿਆਪਕਾ ਪਰਮਜੀਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਪ੍ਰੋ: ਚੰਦੂਮਾਜਰਾ ਵਲੋਂ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ ਦੀ ਮੀਟਿੰਗ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਕੇਂਦਰੀ ਪ੍ਰਯੋਜਿਤ ਸਕੀਮਾਂ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਲਾਗੂ ਕਰਦੇ ਹੋਏ ਹੇਠਲੇ ਪੱਧਰ 'ਤੇ ਰਹਿ ਰਹੇ ਲੋਕਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਉਹ ਇਸ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ | ਇਹ ਪ੍ਰਗਟਾਵਾ ਪ੍ਰੋਫੈਸਰ ...

ਪੂਰੀ ਖ਼ਬਰ »

ਪਿੰਡ ਮੜੌਲੀ ਕਲਾਂ ਤੇ ਮੜੌਲੀ ਖੁਰਦ ਵਾਸੀਆਂ ਵਲੋਂ ਸੇਵਾ ਕੇਂਦਰ ਜਾਰੀ ਰੱਖਣ ਦੀ ਮੰਗ

ਮੋਰਿੰਡਾ, 6 ਦਸੰਬਰ (ਕੰਗ)-ਪੰਜਾਬ ਸਰਕਾਰ ਵਲੋਂ ਪੰਜਾਬ ਸੇਵਾ ਕੇਂਦਰਾਂ ਨੂੰ ਵੱਡੀ ਗਿਣਤੀ ਵਿਚ ਬੰਦ ਕਰਨ ਦੇ ਲਏ ਗਏ ਫ਼ੈਸਲੇ ਵਿਰੁੱਧ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹਨ | ਇਸੇ ਤਰ੍ਹਾਂ ਨਜ਼ਦੀਕੀ ਪਿੰਡ ਮੜੌਲੀ ਕਲਾਂ, ਮੜੌਲੀ ਖੁਰਦ, ਰੰਗੀਆਂ, ਮਾਨਖੇੜੀ, ਪਾਲਮ ...

ਪੂਰੀ ਖ਼ਬਰ »

ਬਾਬਰੀ ਮਸਜਿਦ ਢਾਹੁਣ ਵਿਰੁੱਧ ਖੱਬੀਆਂ ਪਾਰਟੀਆਂ ਨੇ ਮਨਾਇਆ ਕਾਲਾ ਦਿਨ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਅੱਜ ਇੱਥੇ ਖੱਬੀਆਂ ਪਾਰਟੀਆਂ ਦੇ ਸੱਦੇ'ਤੇ ਸੀ. ਪੀ. ਆਈ. (ਐਮ) ਜ਼ਿਲ੍ਹਾ ਰੋਪੜ ਵਲੋਂ ਕਾਲਾ ਦਿਵਸ ਮਨਾਉਣ ਮੌਕੇ ਜਨਤਕ ਰੈਲੀ ਕੀਤੀ ਗਈ | ਜਿਸ ਦੀ ਪ੍ਰਧਾਨਗੀ ਸੀ. ਪੀ. ਆਈ. (ਐਮ) ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ...

ਪੂਰੀ ਖ਼ਬਰ »

ਕੌਸ਼ਲ ਵਿਕਾਸ ਯੋਜਨਾ ਤਹਿਤ 60 ਵਿਦਿਆਰਥਣਾਂ ਨੂੰ ਵਿੱਦਿਅਕ ਸਮੱਗਰੀ ਵੰਡੀ

ਨੰਗਲ, 6 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਸਕੀਮ ਤਹਿਤ ਇਲਾਕੇ ਦੇ ਇਕੋ ਇਕ ਮਾਨਤਾ ਪ੍ਰਾਪਤ ਸਿਖਲਾਈ ਸੈਂਟਰ ਟੀ. ਕੇ. ਸਿਸਟਮ ਅੱਡਾ ਮਾਰਕੀਟ ਨੰਗਲ ਵਿਖੇ ਵਿਦਿਆਰਥਣਾਂ ਨੂੰ ਜਿੱਥੇ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ ਉੱਥੇ ਹੀ ...

ਪੂਰੀ ਖ਼ਬਰ »

ਮਨੁੱਖ ਨੂੰ ਆਪਣੀ ਕਮਾਈ ਦਾ ਦਸਵਾਂ ਹਿੱਸਾ ਕੱਢ ਕੇ ਗਊ ਗ਼ਰੀਬ ਦੀ ਰੱਖਿਆ ਕਰਨੀ ਚਾਹੀਦੀ ਹੈ-ਸਵਾਮੀ ਚੇਤਨਾ ਨੰਦ ਭੂਰੀ ਵਾਲੇ

ਨੰਗਲ, 6 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਨਿਸ਼ਕਾਮ ਭਾਵਨਾ ਨਾਲ ਕੀਤਾ ਸਿਮਰਨ ਜੁਗਾਂ ਜੁਗਾਂ ਤੱਕ ਫਲਦਾਈ ਹੁੰਦਾ ਹੈ | ਇਹ ਪ੍ਰਵਚਨ ਨਜ਼ਦੀਕੀ ਪਿੰਡ ਜੌਹਲ 'ਚ ਅੱਜ ਭੂਰੀਵਾਲੇ ਸੰਪਰਦਾਇ ਕੁਟੀਆ 'ਚ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਵਲੋਂ ਸਤਿਸੰਗ ਦੌਰਾਨ ਸੰਗਤਾਂ ...

ਪੂਰੀ ਖ਼ਬਰ »

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੀ ਮੀਟਿੰਗ

ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਬਲਾਕ ਨੂਰਪੁਰ ਬੇਦੀ ਦੀ ਇਕ ਮੀਟਿੰਗ ਜ਼ਿਲ੍ਹ•ਾ ਸਕੱਤਰ ਰਮੇਸ਼ ਕੁਮਾਰ ਨੂਰਪੂਰ ਬੇਦੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਹੁੰਚੇ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ...

ਪੂਰੀ ਖ਼ਬਰ »

ਗੋਡਿਆਂ ਦਾ ਬਿਨਾਂ ਆਪ੍ਰੇਸ਼ਨ ਇਲਾਜ ਸੰਭਵ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਨਰਾਇਣੀ ਆਯੁਰਵੈਦਿਕ ਗਰੱੁਪ ਵੱਲੋਂ ਪੁਰਾਤਨ ਖੋਜਾਂ ਅਤੇ ਜਾਣਕਾਰੀ 'ਤੇ ਅਧਾਰਤ, ਆਯੁਰਵੈਦਿਕ ਫ਼ਾਰਮੂਲੇ ਨਾਲ ਤਿਆਰ ਕੀਤੀ ਗਈ ਨਰਾਇਣੀ ਆਰਥੋਕਿਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ ਵਿਚ ਹੀ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਹੋਮਿਓਪੈਥਿਕ ਦਵਾਈਆਂ ਦਾ ਮੁਫ਼ਤ ਕੈਂਪ ਅੱਜ

ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ)-ਸਮਾਜ ਤੇ ਮਾਨਵਤਾ ਦੀ ਸੇਵਾ ਲਈ ਹਮੇਸ਼ਾ ਹੀ ਯਤਨਸ਼ੀਲ ਸ੍ਰੀ ਗੁਰੂ ਰਾਮ ਦਾਸ ਸਮਾਜ ਸੇਵਾ ਵੈੱਲਫੇਅਰ ਕਲਚਰਲ ਸੁਸਾਇਟੀ ਵਲੋਂ ਸਰਕਾਰੀ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਹੋਮਿਓਪੈਥਿਕ ਦਵਾਈਆਂ ਦਾ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਅੱਵਲ ਰਹੀਆਂ ਵਿਦਿਆਰਥਣਾਂ ਦਾ ਸਨਮਾਨ

ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ)-ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਦੀਆਂ ਅੱਵਲ ਰਹੀਆਂ ਵਿਦਿਆਰਥਣਾਂ ਦਾ ਸਕੂਲ ਵਿਖੇ ਸਮੂਹ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਲੈਕ: ਬਲਵੀਰ ...

ਪੂਰੀ ਖ਼ਬਰ »

ਗੋਡਿਆਂ ਦਾ ਬਿਨਾਂ ਆਪ੍ਰੇਸ਼ਨ ਇਲਾਜ ਸੰਭਵ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਨਰਾਇਣੀ ਆਯੁਰਵੈਦਿਕ ਗਰੱੁਪ ਵੱਲੋਂ ਪੁਰਾਤਨ ਖੋਜਾਂ ਅਤੇ ਜਾਣਕਾਰੀ 'ਤੇ ਅਧਾਰਤ, ਆਯੁਰਵੈਦਿਕ ਫ਼ਾਰਮੂਲੇ ਨਾਲ ਤਿਆਰ ਕੀਤੀ ਗਈ ਨਰਾਇਣੀ ਆਰਥੋਕਿਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ ਵਿਚ ਹੀ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਜਥੇਦਾਰ ਰਜਿੰਦਰ ਸਿੰਘ ਮੁੰਡੀਆਂ ਨਹੀਂ ਰਹੇ, ਵੱਡੀ ਗਿਣਤੀ 'ਚ ਲੋਕਾਂ ਨੇ ਦਿੱਤੀ ਅੰਤਿਮ ਵਿਦਾਈ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਲਾਕ ਸੰਮਤੀ ਮੈਂਬਰ, ਇਲਾਕੇ ਦੇ ਨਿਧੜਕ ਅਕਾਲੀ ਆਗੂ ਤੇ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਨਜ਼ਦੀਕੀ ਸਾਥੀ ਜਥੇਦਾਰ ਰਾਜਿੰਦਰ ਸਿੰਘ ਮੁੰਡੀਆਂ ਦਾ ਬੀਤੀ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦਾ ਜੁਝਾਰ ਢਿੱਲੋਂ ਐਮ. ਐਮ. ਏ. ਦਾ ਬਣਿਆ ਵਿਸ਼ਵ ਚੈਂਪੀਅਨ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਜੁਝਾਰ ਸਿੰਘ ਨੇ ਬੂਮ ਇੰਡੀਅਨ ਪ੍ਰੀਮੀਅਰ ਫਾਈਟਿੰਗ ਲੀਗ ਐਮ. ਐਮ. ਏ. ਚੈਂਪੀਅਨਸ਼ਿਪ 2017 ਦੇ ਵੈਲਟਰ ਵੇਟ ਵਿਚ ਅਫ਼ਗਾਨਿਸਤਾਨ ਦੇ ਖਿਡਾਰੀ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਦਾ ...

ਪੂਰੀ ਖ਼ਬਰ »

ਅੰਬੂਜ਼ਾ ਸੀਮੈਂਟ ਫਾਊਾਡੇਸ਼ਨ ਵਲੋਂ ਸਿਲਵਰ ਜੁਬਲੀ ਸਮਾਗਮ

ਘਨੌਲੀ, 6 ਦਸੰਬਰ (ਜਸਵੀਰ ਸਿੰਘ ਸੈਣੀ)-ਅੰਬੂਜ਼ਾ ਸੀਮੈਂਟ ਫਾਊਾਡੇਸ਼ਨ ਦਬੁਰਜੀ ਵਲੋਂ ਫਾਊਾਡੇਸ਼ਨ ਦੇ 25 ਵਰ੍ਹੇ ਪੂਰੇ ਹੋ ਜਾਣ ਉਪਰੰਤ ਸਿਲਵਰ ਜੁਬਲੀ ਸਮਾਗਮ ਕਰਵਾਇਆ ਗਿਆ | ਫਾਊਾਡੇਸ਼ਨ ਦੇ ਮੁਖੀ ਵਿਸ਼ਨੂੰ ਤਿ੍ਵੇਦੀ ਦੀ ਅਗਵਾਈ ਅਧੀਨ ਅੰਬੂਜ਼ਾ ਕਾਲੋਨੀ ਦਬੁਰਜੀ ...

ਪੂਰੀ ਖ਼ਬਰ »

ਸਮਰਿੱਧੀ ਸੋਨੀ, ਕੰਚਨ ਦੇਵੀ, ਦੀਆ ਸ਼ਰਮਾ ਦੇ ਮਾਡਲ ਰਾਜ ਪੱਧਰੀ ਮੁਕਾਬਲੇ ਲਈ ਚੁਣੇ

ਨੰਗਲ, 6 ਦਸੰਬਰ (ਗੁਰਪ੍ਰੀਤ ਗਰੇਵਾਲ)-ਜ਼ਿਲ੍ਹਾ ਸਿੱਖਿਆ ਅਧਿਕਾਰੀ ਹਿੰਮਤ ਸਿੰਘ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਲੋਕੇਸ਼ ਮੋਹਨ ਸ਼ਰਮਾ ਦੀ ਅਗਵਾਈ 'ਚ ਲਗਾਈ ਜ਼ਿਲ੍ਹਾ ਸਾਇੰਸ ਪ੍ਰਦਰਸ਼ਨੀ 'ਚ ਸਰਕਾਰੀ ਕੰਨਿਆ ਸ: ਸ: ਸਕੂਲ ਨੰਗਲ ਦੇ ਤਿੰਨ ਮਾਡਲ ਰਾਜ ਪੱਧਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਾਇੰਸ ਤੇ ਹਿਸਾਬ ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਘਨੌਲੀ, 6 ਦਸੰਬਰ (ਜਸਵੀਰ ਸਿੰਘ ਸੈਣੀ)-ਸਰਕਾਰੀ ਹਾਈ ਸਕੂਲ ਮਲਕਪੁਰ ਦੀਆਂ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਨਵਦੀਪ ਕੌਰ ਜਮਾਤ ਦਸਵੀਂ ਤੇ ਸਿਮਰਨਜੀਤ ਕੌਰ ਜਮਾਤ ਨੌਵੀਂ ਨੇ ਜ਼ਿਲ੍ਹਾ ਪੱਧਰੀ ਸਾਇੰਸ ਤੇ ਹਿਸਾਬ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ 10 ਨੂੰ

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ)-ਪ੍ਰਾਈਮ ਹਸਪਤਾਲ ਖਰੜ ਵੱਲੋਂ ਆਤਮਾ ਦੇਵੀ ਪਬਲਿਕ ਸਕੂਲ ਸਕੂਲ ਨੇੜੇ ਬੱਸ ਸਟੈਂਡ ਮੋਰਿੰਡਾ ਵਿਖੇ 10 ਦਸੰਬਰ ਨੂੰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਪ ਦੇ ਪ੍ਰਬੰਧਕ ਜੋਤਿੰਦਰ ...

ਪੂਰੀ ਖ਼ਬਰ »

ਗੁਰੂ ਕੀ ਨੜ੍ਹ ਵਿਖੇ ਧਾਰਮਿਕ ਸਮਾਗਮ ਕਰਵਾਇਆ

ਢੇਰ, 6 ਦਸੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਨਾਲ ਪੈਂਦੇ ਪਿੰਡ ਘੱਟੇਵਾਲ ਵਿਖੇ ਸਥਿਤ ਇਤਿਹਾਸਕ ਸ੍ਰੀ ਗੁਰੂ ਕੀ ਨੜ੍ਹ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਸਮਾਗਮ ਦੌਰਾਨ ਹਾਜ਼ਰ ਸੰਗਤਾਂ ...

ਪੂਰੀ ਖ਼ਬਰ »

ਅੱਖਾਂ ਦੇ ਮਰੀਜ਼ਾਂ ਨੂੰ ਦਵਾਈਆਂ ਪ੍ਰਦਾਨ ਕੀਤੀਆਂ

ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ)-ਰਾਸ਼ਟਰੀ ਸੰਤ ਮਹੰਤ ਮੋਹਣ ਗਿਰੀ ਦੀ ਅਗਵਾਈ ਹੇਠ ਬੀਤੇ ਦਿਨੀਂ ਲਗਾਏ ਗਏ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਵਾਲੇ ਸਮੁੱਚੇ 85 ਮਰੀਜ਼ਾਂ ਦੀ ਅੱਜ ਮੁੜ ਸ਼ਿਵ ਮੰਦਿਰ ਸਰਥਲੀ ਵਿਖੇ ਜਾਂਚ ਕਰਕੇ ...

ਪੂਰੀ ਖ਼ਬਰ »

ਪਿੰਡ ਕਾਲੇਮਾਜਰਾ ਵਾਸੀਆਂ ਵਲੋਂ ਨਵੀਂ ਸੋਚ ਦੇ ਰਾਹ 'ਤੇ ਪੁਲਾਂਘ ਪੁੱਟਣ ਦਾ ਫ਼ੈਸਲਾ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਝੂਠੇ ਦਿਖਾਵੇ ਕਾਰਨ ਕਰਜ਼ੇ ਦੇ ਜਾਲ Ýਚ ਫਸਦੇ ਜਾ ਰਹੇ ਸਮਾਜ ਲਈ ਇਲਾਕੇ ਦੇ ਕੁਝ ਪਿੰਡਾਂ ਤੋਂ ਸ਼ੁਰੂ ਹੋਈ ਸਮਾਜ ਸੁਧਾਰਕ ਮੁਹਿੰਮ 'ਨਵੀਂ ਸੋਚ ਨਵੀਂ ਪੁਲਾਂਘ' ਆਮ ਲੋਕਾਂ ਲਈ ਇਕ ਵਰਦਾਨ ਬਣਦੀ ਜਾ ਰਹੀ ਹੈ | ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਲਏ ਸਖ਼ਤ ਫ਼ੈਸਲਿਆਂ ਨੇ ਦੇਸ਼ ਦੀ ਆਰਥਿਕਤਾ ਮਜ਼ਬੂਤ ਕੀਤੀ-ਪ੍ਰੋ: ਚੰਦੂਮਾਜਰਾ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਨੇੜਲੇ ਪਿੰਡ ਕਮਾਲਪੁਰ ਵਿਖੇ ਯੂਥ ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਹਰਵਿੰਦਰ ਸਿੰਘ ਕਮਾਲਪੁਰ ਦੇ ...

ਪੂਰੀ ਖ਼ਬਰ »

ਜ਼ਿਲਾ ਪੱਧਰੀ ਸਾਇੰਸ ਮੇਲੇ 'ਚ ਕਾਹਨਪੁਰ ਖੂਹੀ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ

ਕਾਹਨਪੁਰ ਖੂਹੀ, 6 ਦਸੰਬਰ (ਗੁਰਬੀਰ ਸਿੰਘ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੰਗਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਾਇੰਸ ਮੇਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੀਆਂ 2 ਵਿਦਿਆਰਥਣਾਂ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੀ. ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਅਨੰਦਪੁਰ ਸਾਹਿਬ ਵਿਖੇ ਕੀਤੀ ਗਈ | ਜਿਸ 'ਚ ਰੂਪਨਗਰ ਵਲੋਂ ਪਟਿਆਲਾ ਵਿਖੇ 8 ਤੇ 9 ਦਸੰਬਰ ਨੂੰ ਭਾਗ ...

ਪੂਰੀ ਖ਼ਬਰ »

ਕੈਚਰ 'ਚ ਖੁਰ ਫਸਣ ਕਾਰਨ ਗਾਂ ਜ਼ਖ਼ਮੀ

ਨੰਗਲ, 6 ਦਸੰਬਰ (ਪ੍ਰੋ. ਅਵਤਾਰ ਸਿੰਘ)-ਸੋਮਵਾਰ ਸਵੇਰੇ ਆਫ਼ੀਸਰ ਕਲੱਬ, ਨਜ਼ਦੀਕ ਕਿ੍ਕੇਟ ਗਰਾਊਾਡ ਵਿਖੇ ਗੇਟ ਐਾਟਰੀ 'ਤੇ ਜੋ ਗਊ ਕੈਚਰ ਲਗਾਏ ਹੋਏ ਹਨ ਉਨ੍ਹਾਂ 'ਚ ਇੱਕ ਗਾਂ ਦੇ ਚਾਰੇ ਖੁਰ ਫਸ ਗਏ ਤੇ ਗਾਂ ਕਾਫੀ ਦੇਰ ਤੱਕ ਤੜਫ਼ਦੀ ਰਹੀ | ਜਦੋਂ ਗਾਂ ਨੇ ਬਾਹਰ ਨਿਕਲਣ ਦੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਇਆ

ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ)-ਪੰਜਾਬ ਤੇ ਕੇਂਦਰ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਲੋੜਵੰਦ ਗ਼ਰੀਬ ਵਰਗ ਦੇ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਅਰੰਭ ਕੀਤੀ ਹੋਈ ਮਹਾਤਮਾ ਗਾਂਧੀ ਸਰਬੱਤ ਵਿਕਾਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਗਿਆਨ ਮੇਲੇ 'ਚ ਡੀ. ਏ. ਵੀ. ਨੇ ਜਿੱਤਿਆ ਪਹਿਲਾ ਸਥਾਨ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਨੰਗਲ ਵਿਖੇ ਸਮਾਪਤ ਹੋਏ ਜ਼ਿਲ੍ਹਾ ਪੱਧਰੀ ਵਿਗਿਆਨ ਮੇਲੇ 'ਚ ਡੀ. ਏ. ਵੀ. ਸਕੂਲ ਰੂਪਨਗਰ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ | ਸੈਕੰਡਰੀ ਗਰੁੱਪ 'ਚ ਵਿਦਿਆਰਥੀ ਨਵੀ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ | ਜਦੋਂ ਕਿ ਸਕੂਲ ਦੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਭਾਰਤੀ ਮੂਲ ਨਿਵਾਸੀ ਤੇ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਪੈਰੋਕਾਰਾਂ ਵਲੋਂ ਉਨ੍ਹਾਂ ਦਾ ਪ੍ਰੀ ਨਿਰਵਾਣ ਦਿਵਸ ਬਾਬਾ ਸਾਹਿਬ ਅੰਬੇਡਕਰ ਪਾਰਕ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਕੌ ਾਸਲਰ ਮਨਜੀਤ ਕੌਰ ਕੰਗ ਨੂੰ ਸਦਮਾ, ਚਾਚੀ ਦਾ ਦਿਹਾਂਤ

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ)-ਸਥਾਨਕ ਵਾਰਡ ਨੰਬਰ 4 ਤੋਂ ਕੌਾਸਲਰ ਮਨਜੀਤ ਕੌਰ ਕੰਗ ਦੀ ਚਾਚੀ ਸੁਰਜੀਤ ਕੌਰ ਪਤਨੀ ਕ੍ਰਿਪਾਲ ਸਿੰਘ ਕੰਗ ਦਾ ਬਿਮਾਰੀ ਦੇ ਚਲਦਿਆਂ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਸਵੇਰੇ 11 ਵਜੇ ਸ਼ਮਸ਼ਾਨਘਾਟ ਮੋਰਿੰਡਾ ਵਿਖੇ ...

ਪੂਰੀ ਖ਼ਬਰ »

ਜੇਤੂ ਵਿਦਿਆਰਥੀਆਂ ਦਾ ਸਨਮਾਨ

ਸੁਖਸਾਲ, 6 ਦਸੰਬਰ (ਧਰਮ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਵਿਖੇ ਜ਼ਿਲ੍ਹ•ਾ ਪੱਧਰੀ ਹੋਏ ਕੁਇਜ਼ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਨਾਨਗਰਾਂ ਦੇ ਵਿਦਿਆਰਥੀ ਦੀਪਕ ਕੁਮਾਰ ਅਤੇ ਗੋਰਵਦੀਪ ਸਿੰਘ ਤੀਜੇ ਸਥਾਨ 'ਤੇ ਰਹੇ | ਇਸ ਸਬੰਧੀ ਸਕੂਲ ਵਿਖੇ ਇਕ ਸਾਦੇ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਸਾਲਾਨਾ ਸ਼ਹੀਦੀ ਜੋੜ ਮੇਲਾ 11 ਤੋਂ

ਮੋਰਿੰਡਾ, 6 ਦਸੰਬਰ (ਕੰਗ)-ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ ਮੇਲਾ 11, 12, 13 ਦਸੰਬਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX