ਤਾਜਾ ਖ਼ਬਰਾਂ


ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  1 day ago
ਫ਼ਤਿਹਗੜ੍ਹ ਸਾਹਿਬ ,19 ਜਨਵਰੀ { ਜਤਿੰਦਰ ਸਿੰਘ ਰਾਠੌਰ } - ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ ਕੀਤਾ ਗਿਆ। ਇਸ ਮੌਕੇ 'ਤੇ ਮੀਡੀਆ ਨੂੰ ਦੂਰ ਰੱਖਿਆ ਗਿਆ।
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  1 day ago
ਹਮੀਰਪੁਰ, 19 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ 'ਚ ਇਕ ਸਕੂਲ ਬੱਸ ਦੇ ਪਲਟ ਜਾਣ ਕਾਰਨ 17 ਵਿਦਿਆਰਥੀ ਜ਼ਖਮੀ ਹੋ ਗਏ। ਇਕ ਨਿੱਜੀ ਬੱਸ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ।
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  1 day ago
ਚੰਡੀਗੜ੍ਹ, 19 ਜਨਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਸ਼ਕਤੀ ਪ੍ਰਾਜੈਕਟ ਨੂੰ ਅੱਜ ਇਥੇ ਲਾਂਚ ਕੀਤਾ ਗਿਆ। ਇਸ ਦਾ ਮਕਸਦ ਮਈ ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਸੂਬੇ ਦੇ ਪਾਰਟੀ ਵਰਕਰਾਂ...
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  1 day ago
ਚੰਡੀਗੜ੍ਹ, 19 ਜਨਵਰੀ (ਮਨਜੋਤ) - ਦਿਸ਼ਾਂਤ ਜਿੰਦਲ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਵਿਚ 99.99 ਫ਼ੀਸਦੀ ਅੰਕ ਹਾਸਲ ਕੀਤੇ...
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  1 day ago
ਗੜ੍ਹਸ਼ੰਕਰ, 19 ਜਨਵਰੀ (ਧਾਲੀਵਾਲ)- ਪਸ਼ੂ ਪਾਲਣ ਵਿਭਾਗ ਵਲੋਂ ਪਿੰਡ-ਪਿੰਡ ਜਾ ਕੇ ਪਸ਼ੂਆਂ ਦੇ ਇਲਾਜ ਲਈ ਮੋਬਾਈਲ ਡਿਸਪੈਂਸਰੀ ਦਾ ਪ੍ਰਾਜੈਕਟ ਜਲਦ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਡਾਕਟਰ ਤੇ ਹੋਰ ਸਟਾਫ਼ ਤੇ ਸਹੂਲਤਾਂ ਨਾਲ ਲੈਸ ਮੋਬਾਈਲ ਡਿਸਪੈਂਸਰੀ ਵੱਲੋਂ ਪਿੰਡ-ਪਿੰਡ...
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  1 day ago
ਬਰਨਾਲਾ, 19 ਜਨਵਰੀ (ਧਰਮਪਾਲ ਸਿੰਘ)-ਪਿੰਡ ਠੀਕਰੀਵਾਲ ਤੋਂ ਚੁਹਾਣਕੇ ਖ਼ੁਰਦ ਨੂੰ ਜਾਂਦੀ ਸੜਕ 'ਤੇ ਹੋਈ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਮੋਟਰਸਾਈਕਲ 'ਤੇ ਸਵਾਰ ਦੋਵੇਂ ਚਾਲਕਾਂ ਦੀ ਮੌਤ ਹੋ ਗਈ। ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ...
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  1 day ago
ਸੰਗਰੂਰ, 19 ਜਨਵਰੀ (ਧੀਰਜ ਪਸ਼ੋਰੀਆ)- ਢਾਈ-ਕੁ ਸਾਲ ਪਹਿਲਾਂ ਮਲੇਰਕੋਟਲਾ ਵਿਖੇ ਧਾਰਮਿਕ ਗ੍ਰੰਥ ਕੁਰਾਨ-ਏ-ਸ਼ਰੀਫ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਸੰਬੰਧ 'ਚ ਮਲੇਰਕੋਟਲਾ ਥਾਣਾ ਵਿਖੇ ਦਰਜ ਮਾਮਲੇ ਦੀ ਸੁਣਵਾਈ ਹੁਣ ਸੰਗਰੂਰ ਅਦਾਲਤ ਵਿਖੇ ਹੋਵੇਗੀ। ਮਾਮਲੇ...
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  1 day ago
ਕੋਲਕਾਤਾ, 19 ਜਨਵਰੀ- ਕੋਲਕਾਤਾ 'ਚ ਵਿਰੋਧੀ ਰੈਲੀ 'ਤੇ ਬੋਲਦਿਆਂ ਕੇਂਦਰੀ ਮੰਤਰੀ ਰਵਿ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਜਿਹੜੇ ਅੱਖਾਂ 'ਚ ਅੱਖਾਂ ਪਾ ਕੇ ਨਹੀਂ ਦੇਖ ਸਕਦੇ ਅਤੇ ਉਹ ਅੱਜ ਇਕ ਮੰਚ 'ਤੇ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਰੈਲੀ 'ਚ ਵੱਖ-ਵੱਖ ਪਾਰਟੀਆਂ ਦੇ ....
ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਕੀਤਾ ਕੰਗਾਲ- ਸਿਮਰਨਜੀਤ ਬੈਂਸ
. . .  1 day ago
ਖੇਮਕਰਨ, 19 ਜਨਵਰੀ (ਸੰਦੀਪ ਮਹਿਤਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਕਿਸਾਨਾਂ ਦਾ ਦਰਦ ਜਾਣਨ ਲਈ ਸਰਹੱਦੀ ਕਸਬਾ ਖੇਮਕਰਨ ਵਿਖੇ ਪਹੁੰਚੇ। ਇਸ ਮੌਕੇ ਸਿਮਰਨਜੀਤ ਸਿੰਘ ਬੈਂਸ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ......
ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਦੀ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ 5 ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਚੰਡੀਗੜ੍ਹ, 19 ਜਨਵਰੀ- ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ ਹੋਇਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰ ਬੁਲਾਰੇ ਨੇ ਦਸਿਆ ਕਿ ਇਨ੍ਹਾਂ ਪਾਸੋਂ ਪੁਲਿਸ ਨੇ 29 ਆਧਾਰ ਕਾਰਡ ਅਤੇ ....
ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ ਦਾ ਉਦਘਾਟਨ ਕਰਨ ਪਹੁੰਚੇ ਮੋਦੀ
. . .  1 day ago
ਮੁੰਬਈ, 19 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ (ਐਨ.ਐਮ.ਆਈ.ਸੀ) ਦਾ ਉਦਘਾਟਨ ਕਰਨ ਲਈ ਮੁੰਬਈ ਪਹੁੰਚੇ ....
ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਸੀ.ਬੀ.ਆਈ. ਵੱਲੋਂ ਦਾਇਰ ਕੇਸ 'ਚ ਜ਼ਮਾਨਤ ਦੇ ਦਿੱਤੀ ....
ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ
. . .  1 day ago
ਨਵੀਂ ਦਿੱਲੀ, 19 ਜਨਵਰੀ- ਵਿਵਾਦਤ ਇਸਲਾਮੀ ਪ੍ਰਚਾਰਕ ਜ਼ਾਕਿਰ ਨਾਇਕ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਸੰਬੰਧ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 16.40 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਹੈ। ਇਸ ਸੰਬੰਧੀ ਇੱਕ ਬਿਆਨ 'ਚ ਈ. ਡੀ. ਨੇ ਕਿਹਾ.....
ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 19 ਜਨਵਰੀ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਸ ਰੈਲੀ 'ਚ 23 ਤੋਂ 26 ਪਾਰਟੀਆਂ ਇਕੱਠੀਆਂ ਹੋਈਆਂ ਹਨ। ਉਨ੍ਹਾਂ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ....
ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ
. . .  1 day ago
ਜੈਪੁਰ, 19 ਜਨਵਰੀ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਨੋਖਾ ਥਾਣਾ ਖੇਤਰ 'ਚ ਬੀਤੀ ਰਾਤ ਇੱਕ ਕਾਰ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਬੀਕਾਨੇਰ ਦੇ ਮੁਕਤਾਪ੍ਰਸਾਦ ਖੇਤਰ ਦੇ ਰਹਿਣ ਵਾਲੇ ਚਾਰ...
ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ
. . .  1 day ago
ਮਹਾਂ ਗਠਜੋੜ 'ਮੋਦੀ' ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਸੜਕ ਹਾਦਸੇ 'ਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਕੈਪਟਨ ਦੀ ਬਜਾਏ ਕੇਂਦਰ ਦੇ ਹੱਥ 'ਚ ਹੈ ਪੰਜਾਬ ਸਰਕਾਰ ਦੀ ਕਮਾਨ -ਖਹਿਰਾ
. . .  1 day ago
ਸਬਰੀਮਾਲਾ ਮੰਦਰ ਦੇ ਦਰਸ਼ਨ ਕਰਨ ਪਹੁੰਚੀਆਂ ਔਰਤਾਂ ਪ੍ਰਦਰਸ਼ਨ ਦੇਖ ਪਰਤੀਆਂ ਵਾਪਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਰੂਪਨਗਰ

ਜੀ. ਟੀ. ਬੀ. ਗਰੁੱਪ ਵਲੋਂ ਕੇਂਦਰੀ ਯੋਜਨਾ ਹੇਠ 'ਕੌਸ਼ਲ ਮੇਲਾ'

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਅੱਜ ਦੇ ਅਜੋਕੇ ਸਮੇਂ 'ਚ ਹਰ ਇਕ ਵਿਦਿਆਰਥੀ ਨੂੰ ਹੁਨਰਮੰਦ ਹੋਣਾ ਪਹਿਲੀ ਲੋੜ ਹੈ | ਇਹ ਵਿਚਾਰ ਅੱਜ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੇ ਜੀ. ਟੀ. ਬੀ. ਗਰੁੱਪ ਵਲੋਂ ਚਲਾਏ ਜਾ ਰਹੇ ਬੋਨਾਫਾਈਡ ਸਕਿਲ ਡਿਵੈਲਟਮੈਂਟ ਸੈਂਟਰ ਬੇਲਾ ਰੋਡ, ਘੁੰਮਣ ਪਲਾਜ਼ਾ ਰੂਪਨਗਰ ਵਿਖੇ ਕਰਵਾਏ 'ਕੌਸ਼ਲ ਮੇਲੇ' ਦਾ ਉਦਘਾਟਨ ਕਰਨ ਸਮੇਂ ਕਹੇ | ਇਹ ਮੇਲਾ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਕਰਵਾਇਆ ਗਿਆ | ਜੀ. ਟੀ. ਬੀ. ਗਰੁੱਪ ਵਲੋਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤੇ ਐੱਨ. ਐੱਸ. ਡੀ. ਸੀ. ਦੀ ਸਹਾਇਤਾ ਨਾਲ ਇਹ ਸੈਂਟਰ ਖੋਲ੍ਹੇ ਗਏ ਹਨ | ਮੇਲੇ ਦਾ ਉਦਘਾਟਨ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ ਨੇ ਸਾਂਝੇ ਤੌਰ 'ਤੇ ਕੀਤਾ | ਜੀ. ਟੀ. ਬੀ. ਗਰੁੱਪ ਦੇ ਚੇਅਰਮੈਨ ਜਤਿੰਦਰ ਸਿੰਘ ਅਠਵਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਬੋਨਾਫਾਈਡ ਸਕਿਲ ਸੈਂਟਰ'ਚ 3 ਕੋਰਸ ਚਲਾਏ ਗਏ ਹਨ | ਿ ਜਸ 'ਚ ਡਾਟਾ ਐਾਟਰੀ ਆਪ੍ਰੇਟਰ, ਕਾੱਲ ਸੈਂਟਰ ਤੇ ਸਵੈ ਸਿਲਾਈ ਕਢਾਈ ਕਰਮਚਾਰੀ ਜੋ ਕਿ ਐੱਨ. ਐੱਸ. ਡੀ. ਸੀ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਤੋਂ ਆਰੰਭ ਹੋ ਗਏ ਹਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਨਗਰ ਕੌਾਸਲ ਦੇ ਪ੍ਰਧਾਨ ਪਰਮਜੀਤ ਸਿੰਘ ਮੱਕੜ, ਕੌਾਸਲਰ ਗੁਰਮੁਖ ਸਿੰਘ ਸੈਣੀ, ਕੌਾਸਲਰ ਹਰਵਿੰਦਰ ਸਿੰਘ ਹਵੇਲੀ, ਕਰਨੈਲ ਸਿੰਘ ਤੰਬੜ, ਹਰਜੀਤ ਕੌਰ, ਰਚਨਾ ਲਾਂਬਾ, ਹਰਮਿੰਦਰ ਪਾਲ ਵਾਲੀਆ, ਕੁਲਵੰਤ ਸਿੰਘ ਸੈਣੀ, ਰਮਨ ਜਿੰਦਲ (ਸਾਰੇ ਕੌਾਸਲਰ), ਆਰ. ਪੀ. ਸਿੰਘ ਸ਼ੈਲੀ, ਮਹਿੰਦਰ ਸਿੰਘ ਪ੍ਰਧਾਨ ਵਪਾਰ ਮੰਡਲ, ਚਰਨ ਸਿੰਘ ਭਾਟੀਆ, ਸੁਰਿੰਦਰ ਸਿੰਘ ਕਾਲੀਆ, ਜਸਵੰਤ ਸਿੰਘ ਘੁੰਮਣ, ਹੈਪੀ ਘੁੰਮਣ, ਮੁਕੇਸ਼ ਮਹਾਜਨ, ਦਰਸ਼ਨ ਜੈਨ (ਸੀਨੀਅਰ ਭਾਜਪਾ ਆਗੂ) ਸਮੇਤ ਐੱਮ. ਡੀ. ਜਸਬੀਰ ਕੌਰ ਅਠਵਾਲ, ਡਾਇਰੈਕਟਰ ਸ਼ਮਸ਼ੇਰ ਸਿੰਘ ਅਠਵਾਲ, ਸੈਂਟਰ ਹੈੱਡ ਹਰਨੀਤ ਸਿੰਘ, ਵਾਈਸ ਪਿ੍ੰ. ਰਵਨੀਤ ਸਿੰਘ, ਅਸ਼ੋਕ ਸੈਣੀ, ਸੰਜੈ ਘਈ, ਬਲਵਿੰਦਰ ਸਿੰਘ, ਗਗਨਦੀਪ ਕੌਰ, ਨੇਹਾ ਰਾਜਪੂਤ ਤੇ ਵਿਦਿਆਰਥੀ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦੇ ਨਵੇਂ ਪ੍ਰਧਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਬਣੇ ਜ਼ਿਲ੍ਹਾ ਰੂਪਨਗਰ ਦਿਹਾਤੀ ਦੇ ਪ੍ਰਧਾਨ ਪਰਮਜੀਤ ਸਿੰਘ ਲੱਖੇਵਾਲ ਵੱਡੇ ਕਾਫ਼ਲੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਮੈਂਬਰ ...

ਪੂਰੀ ਖ਼ਬਰ »

ਹਾਦਸੇ ਦੌਰਾਨ ਜ਼ਖ਼ਮੀ ਦੀ ਹਸਪਤਾਲ 'ਚ ਮੌਤ

ਭਰਤਗੜ੍ਹ, 6 ਦਸੰਬਰ (ਜਸਬੀਰ ਸਿੰਘ ਬਾਵਾ)-ਕੌਮੀ ਮਾਰਗ 21 (205) 'ਤੇ ਗਰਦਲੇ ਨੇੜੇ 3 ਦਸੰਬਰ ਨੂੰ ਸਕਾਰਪੀਓ ਤੇ ਮੋਟਰਸਾਈਕਲ ਨਾਲ ਵਾਪਰੇ ਹਾਦਸੇ ਨਾਲ ਸਬੰਧਿਤ ਜ਼ਖ਼ਮੀ ਦੀ ਸੈਕਟਰ-32 ਸਥਿਤ ਹਸਪਤਾਲ ਵਿਚ ਜ਼ੇਰੇ ਇਲਾਜ ਮੌਤ ਹੋ ਗਈ | ਇੰਚਾਰਜ ਇੰਦਰਜੀਤ ਸਿੰਘ ਅਤੇ ਤਫਤੀਸ਼ੀ ...

ਪੂਰੀ ਖ਼ਬਰ »

ਸਾਊਦੀ ਅਰਬ ਪੀੜਤਾਂ ਵਲੋਂ ਮੈਂਬਰ ਲੋਕ ਸਭਾ ਪ੍ਰੋ: ਚੰਦੂਮਾਜਰਾ ਨੂੰ ਮੰਗ-ਪੱਤਰ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਾਉਦੀ ਅਰਬ ਵਿਚ ਫਸੇ 3 ਨੌਜਵਾਨ ਪੀੜਤਾਂ ਸਬੰਧੀ ਇਕ ਵਫ਼ਦ ਸਾਬਕਾ ਸਰਪੰਚ ਜਸਵਿੰਦਰ ਸਿੰਘ ਮਵਾ, ਰਣਜੀਤ ਸਿੰਘ ਬਿੱਲਪੁਰ ਅਤੇ ਹਰਜਿੰਦਰ ਸਿੰਘ ਭਾਉਵਾਲ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

'ਆਪ' ਵਿਧਾਇਕ ਸੰਦੋਆ ਵਲੋਂ ਅਦਾਲਤ 'ਚ ਆਤਮ ਸਮਰਪਣ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਤੋਂ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜਸੀ.ਜੇ.ਐਮ. ਪੂਜਾ ਅਨਦੋਤਰਾ ਦੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਜਿੱਥੇ ਚੱਲਦੇ ਮਹਿਲਾ ਨਾਲ ਛੇੜਛਾੜ ਮਾਮਲੇ 'ਚ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ | ਗੁਰਵਿੰਦਰ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਪੈਟਰੋਲ ਪੰਪਾਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ

ਕੀਰਤਪੁਰ ਸਾਹਿਬ, 6 ਦਸਬੰਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤਹਿਤ ਸਥਾਨਕ ਥਾਣਾ ਮੁਖੀ ਸੰਨੀ ਖੰਨਾ ਵਲੋਂ ਇਲਾਕੇ ਦੇ ਸਮੂਹ ਪੈਟਰੋਲ ਪੰਪਾਂ ਉੱਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ | ਇਸ ਸਬੰਧੀ ਥਾਣਾ ਮੁਖੀ ...

ਪੂਰੀ ਖ਼ਬਰ »

ਗਤਕੇ ਦੇ ਮੁਕਾਬਲੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਉਣਾ ਸ਼ਲਾਘਾਯੋਗ ਉਪਰਾਲਾ-ਜਥੇ: ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-63ਵੀਆਂ ਪੰਜਾਬ ਰਾਜ ਸਕੂਲ ਖੇਡਾਂ ਗਤਕਾ ਅੰਡਰ 17/ 19 ਸਾਲ ਲੜਕੇ/ ਲੜਕੀਆਂ ਦੇ ਮੁਕਾਬਲਿਆਂ ਦੇ ਅੱਜ ਤੀਸਰੇ ਦਿਨ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਨੰਬਰਦਾਰ ਬਚਨ ਦਾਸ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਨੰਬਰਦਾਰਾਂ ਦੇ ਮਸਲਿਆਂ ਸਬੰਧੀ ਵਿਚਾਰ- ਵਟਾਂਦਰਾ ਕੀਤਾ ਗਿਆ ...

ਪੂਰੀ ਖ਼ਬਰ »

ਮਗਨਰੇਗਾ ਯੂਨੀਅਨ ਨੂਰਪੁਰ ਬੇਦੀ ਵਲੋਂ ਗਰਾਮ ਰੁਜ਼ਗਾਰ ਸੇਵਕਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਨਿਖੇਧੀ

ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ)-ਅੱਜ ਇੱਥੇ ਮਗਨਰੇਗਾ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਪ੍ਰਧਾਨ ਕੁਲਦੀਪ ਸਿੰਘ ਚਨੌਲੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮਗਨਰੇਗਾ ਕਰਮਚਾਰੀਆਂ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਮਗਨਰੇਗਾ ਸਕੀਮ ਤਹਿਤ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੁਹਾਲੀ ਵਿਖੇ ਡੱਲਾ ਨੇ ਆਈਲੈਟਸ ਸਬੰਧੀ ਦਿੱਤੀ ਜਾਣਕਾਰੀ

ਜਲੰਧਰ, 6 ਦਸੰਬਰ (ਅ. ਬ.)-ਬੀਤੇ ਦਿਨ ਕੱਲ੍ਹ ਸੰਸਥਾ ਮੈਕਰੋ ਗਲੋਬਲ ਵਲੋਂ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਜਿਸ ਦੀ ਅਗਵਾਈ ਆਪ ਖੁਦ ਸੰਸਥਾ ਮੁਖੀ ਸ: ਗੁਰਮਿਲਾਪ ਸਿੰਘ ਵਲੋਂ ਕੀਤੀ ਗਈ | ਵੱਖ-ਵੱਖ ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਚੱਲ ਕੇ ਪਹੁੰਚੇ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਭੁੱਖ ਹੜਤਾਲ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ਼ਿਵ ਸੈਨਾ ਪੰਜਾਬ ਵਲੋਂ ਸੂਬੇ ਅੰਦਰ ਹਿੰਦੂਆਂ 'ਤੇ ਹੋ ਰਹੇ ਹਮਲੇ ਅਤੇ ਹਿੰਦੂ ਆਗੂਆਂ 'ਤੇ ਪੁਲਿਸ ਵਲੋਂ ਝੂਠੇ ਮਾਮਲੇ ਦਰਜ ਕਰਨ ਨੂੰ ਲੈ ਕੇ ਸਥਾਨਕ ਭਗਤ ਰਵਿਦਾਸ ਚੌਾਕ ਵਿਖੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਕੈਨੇਡਾ ਅਤੇ ਅਮਰੀਕਾ ਸਟੱਡੀ/ਸਕੂਲਿੰਗ ਵੀਜ਼ਾ ਅਤੇ ਮਲਟੀਪਲ ਵੀਜ਼ਾ ਲਈ ਸੈਮੀਨਾਰ 9 ਨੂੰ

ਜਲੰਧਰ, 6 ਦਸੰਬਰ (ਅ.ਬ.)-ਐਕਸਪਰਟ ਕਰੀਅਰ ਕੰਸਲਟੈਂਟ ਈ. ਸੀ. ਸੀ. ਦੇ ਦਫ਼ਤਰ ਸ਼ੋਰੂਮ ਨੰ: 665, ਟੋਪ ਫਲੋਰ, ਸੈਕਟਰ 70, ਮੁਹਾਲੀ ਵਿਖੇ ਕੈਨੇਡਾ ਅਤੇ ਅਮਰੀਕਾ ਵਿਚ ਸਟੱਡੀ ਸਕੂਲਿੰਗ ਵੀਜ਼ਾ ਲਈ ਸੈਮੀਨਾਰ 9 ਦਸੰਬਰ ਸਨਿਚਵਾਰ ਨੂੰ ਕਰਵਾਇਆ ਜਾ ਰਿਹਾ ਹੈ | ਐਕਸਪਰਟ ਕਰੀਅਰ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਸਹੇੜੀ ਦੀਆਂ ਵਿਦਿਆਰਥਣਾਂ ਨੇ ਅਧਿਆਪਕ 'ਤੇ ਲਗਾਏ ਛੇੜਛਾੜ ਦੇ ਦੋਸ਼

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ)-ਸਰਕਾਰੀ ਮਿਡਲ ਸਕੂਲ ਸਹੇੜੀ ਦੀਆਂ ਵਿਦਿਆਰਥਣਾਂ ਨੇ ਸਕੂਲ ਦੇ ਇਕ ਅਧਿਆਪਕ 'ਤੇ ਉਨ੍ਹਾਂ ਨਾਲ ਛੇੜਛਾੜ ਕਰਨ ਦੇ ਦੋਸ਼ ਲਗਾਏ ਹਨ | ਜਾਣਕਾਰੀ ਅਨੁਸਾਰ ਸਰਕਾਰੀ ਮਿਡਲ ਸਕੂਲ ਸਹੇੜੀ ਦੀ ਇੰਚਾਰਜ ਅਧਿਆਪਕਾ ਪਰਮਜੀਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਪ੍ਰੋ: ਚੰਦੂਮਾਜਰਾ ਵਲੋਂ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ ਦੀ ਮੀਟਿੰਗ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਕੇਂਦਰੀ ਪ੍ਰਯੋਜਿਤ ਸਕੀਮਾਂ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਲਾਗੂ ਕਰਦੇ ਹੋਏ ਹੇਠਲੇ ਪੱਧਰ 'ਤੇ ਰਹਿ ਰਹੇ ਲੋਕਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਉਹ ਇਸ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ | ਇਹ ਪ੍ਰਗਟਾਵਾ ਪ੍ਰੋਫੈਸਰ ...

ਪੂਰੀ ਖ਼ਬਰ »

ਪਿੰਡ ਮੜੌਲੀ ਕਲਾਂ ਤੇ ਮੜੌਲੀ ਖੁਰਦ ਵਾਸੀਆਂ ਵਲੋਂ ਸੇਵਾ ਕੇਂਦਰ ਜਾਰੀ ਰੱਖਣ ਦੀ ਮੰਗ

ਮੋਰਿੰਡਾ, 6 ਦਸੰਬਰ (ਕੰਗ)-ਪੰਜਾਬ ਸਰਕਾਰ ਵਲੋਂ ਪੰਜਾਬ ਸੇਵਾ ਕੇਂਦਰਾਂ ਨੂੰ ਵੱਡੀ ਗਿਣਤੀ ਵਿਚ ਬੰਦ ਕਰਨ ਦੇ ਲਏ ਗਏ ਫ਼ੈਸਲੇ ਵਿਰੁੱਧ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹਨ | ਇਸੇ ਤਰ੍ਹਾਂ ਨਜ਼ਦੀਕੀ ਪਿੰਡ ਮੜੌਲੀ ਕਲਾਂ, ਮੜੌਲੀ ਖੁਰਦ, ਰੰਗੀਆਂ, ਮਾਨਖੇੜੀ, ਪਾਲਮ ...

ਪੂਰੀ ਖ਼ਬਰ »

ਬਾਬਰੀ ਮਸਜਿਦ ਢਾਹੁਣ ਵਿਰੁੱਧ ਖੱਬੀਆਂ ਪਾਰਟੀਆਂ ਨੇ ਮਨਾਇਆ ਕਾਲਾ ਦਿਨ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਅੱਜ ਇੱਥੇ ਖੱਬੀਆਂ ਪਾਰਟੀਆਂ ਦੇ ਸੱਦੇ'ਤੇ ਸੀ. ਪੀ. ਆਈ. (ਐਮ) ਜ਼ਿਲ੍ਹਾ ਰੋਪੜ ਵਲੋਂ ਕਾਲਾ ਦਿਵਸ ਮਨਾਉਣ ਮੌਕੇ ਜਨਤਕ ਰੈਲੀ ਕੀਤੀ ਗਈ | ਜਿਸ ਦੀ ਪ੍ਰਧਾਨਗੀ ਸੀ. ਪੀ. ਆਈ. (ਐਮ) ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ...

ਪੂਰੀ ਖ਼ਬਰ »

ਕੌਸ਼ਲ ਵਿਕਾਸ ਯੋਜਨਾ ਤਹਿਤ 60 ਵਿਦਿਆਰਥਣਾਂ ਨੂੰ ਵਿੱਦਿਅਕ ਸਮੱਗਰੀ ਵੰਡੀ

ਨੰਗਲ, 6 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਸਕੀਮ ਤਹਿਤ ਇਲਾਕੇ ਦੇ ਇਕੋ ਇਕ ਮਾਨਤਾ ਪ੍ਰਾਪਤ ਸਿਖਲਾਈ ਸੈਂਟਰ ਟੀ. ਕੇ. ਸਿਸਟਮ ਅੱਡਾ ਮਾਰਕੀਟ ਨੰਗਲ ਵਿਖੇ ਵਿਦਿਆਰਥਣਾਂ ਨੂੰ ਜਿੱਥੇ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ ਉੱਥੇ ਹੀ ...

ਪੂਰੀ ਖ਼ਬਰ »

ਮਨੁੱਖ ਨੂੰ ਆਪਣੀ ਕਮਾਈ ਦਾ ਦਸਵਾਂ ਹਿੱਸਾ ਕੱਢ ਕੇ ਗਊ ਗ਼ਰੀਬ ਦੀ ਰੱਖਿਆ ਕਰਨੀ ਚਾਹੀਦੀ ਹੈ-ਸਵਾਮੀ ਚੇਤਨਾ ਨੰਦ ਭੂਰੀ ਵਾਲੇ

ਨੰਗਲ, 6 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਨਿਸ਼ਕਾਮ ਭਾਵਨਾ ਨਾਲ ਕੀਤਾ ਸਿਮਰਨ ਜੁਗਾਂ ਜੁਗਾਂ ਤੱਕ ਫਲਦਾਈ ਹੁੰਦਾ ਹੈ | ਇਹ ਪ੍ਰਵਚਨ ਨਜ਼ਦੀਕੀ ਪਿੰਡ ਜੌਹਲ 'ਚ ਅੱਜ ਭੂਰੀਵਾਲੇ ਸੰਪਰਦਾਇ ਕੁਟੀਆ 'ਚ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਵਲੋਂ ਸਤਿਸੰਗ ਦੌਰਾਨ ਸੰਗਤਾਂ ...

ਪੂਰੀ ਖ਼ਬਰ »

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੀ ਮੀਟਿੰਗ

ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਬਲਾਕ ਨੂਰਪੁਰ ਬੇਦੀ ਦੀ ਇਕ ਮੀਟਿੰਗ ਜ਼ਿਲ੍ਹ•ਾ ਸਕੱਤਰ ਰਮੇਸ਼ ਕੁਮਾਰ ਨੂਰਪੂਰ ਬੇਦੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਹੁੰਚੇ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ...

ਪੂਰੀ ਖ਼ਬਰ »

ਗੋਡਿਆਂ ਦਾ ਬਿਨਾਂ ਆਪ੍ਰੇਸ਼ਨ ਇਲਾਜ ਸੰਭਵ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਨਰਾਇਣੀ ਆਯੁਰਵੈਦਿਕ ਗਰੱੁਪ ਵੱਲੋਂ ਪੁਰਾਤਨ ਖੋਜਾਂ ਅਤੇ ਜਾਣਕਾਰੀ 'ਤੇ ਅਧਾਰਤ, ਆਯੁਰਵੈਦਿਕ ਫ਼ਾਰਮੂਲੇ ਨਾਲ ਤਿਆਰ ਕੀਤੀ ਗਈ ਨਰਾਇਣੀ ਆਰਥੋਕਿਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ ਵਿਚ ਹੀ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਹੋਮਿਓਪੈਥਿਕ ਦਵਾਈਆਂ ਦਾ ਮੁਫ਼ਤ ਕੈਂਪ ਅੱਜ

ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ)-ਸਮਾਜ ਤੇ ਮਾਨਵਤਾ ਦੀ ਸੇਵਾ ਲਈ ਹਮੇਸ਼ਾ ਹੀ ਯਤਨਸ਼ੀਲ ਸ੍ਰੀ ਗੁਰੂ ਰਾਮ ਦਾਸ ਸਮਾਜ ਸੇਵਾ ਵੈੱਲਫੇਅਰ ਕਲਚਰਲ ਸੁਸਾਇਟੀ ਵਲੋਂ ਸਰਕਾਰੀ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਹੋਮਿਓਪੈਥਿਕ ਦਵਾਈਆਂ ਦਾ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਅੱਵਲ ਰਹੀਆਂ ਵਿਦਿਆਰਥਣਾਂ ਦਾ ਸਨਮਾਨ

ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ)-ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਦੀਆਂ ਅੱਵਲ ਰਹੀਆਂ ਵਿਦਿਆਰਥਣਾਂ ਦਾ ਸਕੂਲ ਵਿਖੇ ਸਮੂਹ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਲੈਕ: ਬਲਵੀਰ ...

ਪੂਰੀ ਖ਼ਬਰ »

ਗੋਡਿਆਂ ਦਾ ਬਿਨਾਂ ਆਪ੍ਰੇਸ਼ਨ ਇਲਾਜ ਸੰਭਵ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਨਰਾਇਣੀ ਆਯੁਰਵੈਦਿਕ ਗਰੱੁਪ ਵੱਲੋਂ ਪੁਰਾਤਨ ਖੋਜਾਂ ਅਤੇ ਜਾਣਕਾਰੀ 'ਤੇ ਅਧਾਰਤ, ਆਯੁਰਵੈਦਿਕ ਫ਼ਾਰਮੂਲੇ ਨਾਲ ਤਿਆਰ ਕੀਤੀ ਗਈ ਨਰਾਇਣੀ ਆਰਥੋਕਿਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ ਵਿਚ ਹੀ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਜਥੇਦਾਰ ਰਜਿੰਦਰ ਸਿੰਘ ਮੁੰਡੀਆਂ ਨਹੀਂ ਰਹੇ, ਵੱਡੀ ਗਿਣਤੀ 'ਚ ਲੋਕਾਂ ਨੇ ਦਿੱਤੀ ਅੰਤਿਮ ਵਿਦਾਈ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਲਾਕ ਸੰਮਤੀ ਮੈਂਬਰ, ਇਲਾਕੇ ਦੇ ਨਿਧੜਕ ਅਕਾਲੀ ਆਗੂ ਤੇ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਨਜ਼ਦੀਕੀ ਸਾਥੀ ਜਥੇਦਾਰ ਰਾਜਿੰਦਰ ਸਿੰਘ ਮੁੰਡੀਆਂ ਦਾ ਬੀਤੀ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦਾ ਜੁਝਾਰ ਢਿੱਲੋਂ ਐਮ. ਐਮ. ਏ. ਦਾ ਬਣਿਆ ਵਿਸ਼ਵ ਚੈਂਪੀਅਨ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਜੁਝਾਰ ਸਿੰਘ ਨੇ ਬੂਮ ਇੰਡੀਅਨ ਪ੍ਰੀਮੀਅਰ ਫਾਈਟਿੰਗ ਲੀਗ ਐਮ. ਐਮ. ਏ. ਚੈਂਪੀਅਨਸ਼ਿਪ 2017 ਦੇ ਵੈਲਟਰ ਵੇਟ ਵਿਚ ਅਫ਼ਗਾਨਿਸਤਾਨ ਦੇ ਖਿਡਾਰੀ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਦਾ ...

ਪੂਰੀ ਖ਼ਬਰ »

ਅੰਬੂਜ਼ਾ ਸੀਮੈਂਟ ਫਾਊਾਡੇਸ਼ਨ ਵਲੋਂ ਸਿਲਵਰ ਜੁਬਲੀ ਸਮਾਗਮ

ਘਨੌਲੀ, 6 ਦਸੰਬਰ (ਜਸਵੀਰ ਸਿੰਘ ਸੈਣੀ)-ਅੰਬੂਜ਼ਾ ਸੀਮੈਂਟ ਫਾਊਾਡੇਸ਼ਨ ਦਬੁਰਜੀ ਵਲੋਂ ਫਾਊਾਡੇਸ਼ਨ ਦੇ 25 ਵਰ੍ਹੇ ਪੂਰੇ ਹੋ ਜਾਣ ਉਪਰੰਤ ਸਿਲਵਰ ਜੁਬਲੀ ਸਮਾਗਮ ਕਰਵਾਇਆ ਗਿਆ | ਫਾਊਾਡੇਸ਼ਨ ਦੇ ਮੁਖੀ ਵਿਸ਼ਨੂੰ ਤਿ੍ਵੇਦੀ ਦੀ ਅਗਵਾਈ ਅਧੀਨ ਅੰਬੂਜ਼ਾ ਕਾਲੋਨੀ ਦਬੁਰਜੀ ...

ਪੂਰੀ ਖ਼ਬਰ »

ਸਮਰਿੱਧੀ ਸੋਨੀ, ਕੰਚਨ ਦੇਵੀ, ਦੀਆ ਸ਼ਰਮਾ ਦੇ ਮਾਡਲ ਰਾਜ ਪੱਧਰੀ ਮੁਕਾਬਲੇ ਲਈ ਚੁਣੇ

ਨੰਗਲ, 6 ਦਸੰਬਰ (ਗੁਰਪ੍ਰੀਤ ਗਰੇਵਾਲ)-ਜ਼ਿਲ੍ਹਾ ਸਿੱਖਿਆ ਅਧਿਕਾਰੀ ਹਿੰਮਤ ਸਿੰਘ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਲੋਕੇਸ਼ ਮੋਹਨ ਸ਼ਰਮਾ ਦੀ ਅਗਵਾਈ 'ਚ ਲਗਾਈ ਜ਼ਿਲ੍ਹਾ ਸਾਇੰਸ ਪ੍ਰਦਰਸ਼ਨੀ 'ਚ ਸਰਕਾਰੀ ਕੰਨਿਆ ਸ: ਸ: ਸਕੂਲ ਨੰਗਲ ਦੇ ਤਿੰਨ ਮਾਡਲ ਰਾਜ ਪੱਧਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਾਇੰਸ ਤੇ ਹਿਸਾਬ ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਘਨੌਲੀ, 6 ਦਸੰਬਰ (ਜਸਵੀਰ ਸਿੰਘ ਸੈਣੀ)-ਸਰਕਾਰੀ ਹਾਈ ਸਕੂਲ ਮਲਕਪੁਰ ਦੀਆਂ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਨਵਦੀਪ ਕੌਰ ਜਮਾਤ ਦਸਵੀਂ ਤੇ ਸਿਮਰਨਜੀਤ ਕੌਰ ਜਮਾਤ ਨੌਵੀਂ ਨੇ ਜ਼ਿਲ੍ਹਾ ਪੱਧਰੀ ਸਾਇੰਸ ਤੇ ਹਿਸਾਬ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ 10 ਨੂੰ

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ)-ਪ੍ਰਾਈਮ ਹਸਪਤਾਲ ਖਰੜ ਵੱਲੋਂ ਆਤਮਾ ਦੇਵੀ ਪਬਲਿਕ ਸਕੂਲ ਸਕੂਲ ਨੇੜੇ ਬੱਸ ਸਟੈਂਡ ਮੋਰਿੰਡਾ ਵਿਖੇ 10 ਦਸੰਬਰ ਨੂੰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਪ ਦੇ ਪ੍ਰਬੰਧਕ ਜੋਤਿੰਦਰ ...

ਪੂਰੀ ਖ਼ਬਰ »

ਗੁਰੂ ਕੀ ਨੜ੍ਹ ਵਿਖੇ ਧਾਰਮਿਕ ਸਮਾਗਮ ਕਰਵਾਇਆ

ਢੇਰ, 6 ਦਸੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਨਾਲ ਪੈਂਦੇ ਪਿੰਡ ਘੱਟੇਵਾਲ ਵਿਖੇ ਸਥਿਤ ਇਤਿਹਾਸਕ ਸ੍ਰੀ ਗੁਰੂ ਕੀ ਨੜ੍ਹ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਸਮਾਗਮ ਦੌਰਾਨ ਹਾਜ਼ਰ ਸੰਗਤਾਂ ...

ਪੂਰੀ ਖ਼ਬਰ »

ਅੱਖਾਂ ਦੇ ਮਰੀਜ਼ਾਂ ਨੂੰ ਦਵਾਈਆਂ ਪ੍ਰਦਾਨ ਕੀਤੀਆਂ

ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ)-ਰਾਸ਼ਟਰੀ ਸੰਤ ਮਹੰਤ ਮੋਹਣ ਗਿਰੀ ਦੀ ਅਗਵਾਈ ਹੇਠ ਬੀਤੇ ਦਿਨੀਂ ਲਗਾਏ ਗਏ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਵਾਲੇ ਸਮੁੱਚੇ 85 ਮਰੀਜ਼ਾਂ ਦੀ ਅੱਜ ਮੁੜ ਸ਼ਿਵ ਮੰਦਿਰ ਸਰਥਲੀ ਵਿਖੇ ਜਾਂਚ ਕਰਕੇ ...

ਪੂਰੀ ਖ਼ਬਰ »

ਪਿੰਡ ਕਾਲੇਮਾਜਰਾ ਵਾਸੀਆਂ ਵਲੋਂ ਨਵੀਂ ਸੋਚ ਦੇ ਰਾਹ 'ਤੇ ਪੁਲਾਂਘ ਪੁੱਟਣ ਦਾ ਫ਼ੈਸਲਾ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਝੂਠੇ ਦਿਖਾਵੇ ਕਾਰਨ ਕਰਜ਼ੇ ਦੇ ਜਾਲ Ýਚ ਫਸਦੇ ਜਾ ਰਹੇ ਸਮਾਜ ਲਈ ਇਲਾਕੇ ਦੇ ਕੁਝ ਪਿੰਡਾਂ ਤੋਂ ਸ਼ੁਰੂ ਹੋਈ ਸਮਾਜ ਸੁਧਾਰਕ ਮੁਹਿੰਮ 'ਨਵੀਂ ਸੋਚ ਨਵੀਂ ਪੁਲਾਂਘ' ਆਮ ਲੋਕਾਂ ਲਈ ਇਕ ਵਰਦਾਨ ਬਣਦੀ ਜਾ ਰਹੀ ਹੈ | ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਲਏ ਸਖ਼ਤ ਫ਼ੈਸਲਿਆਂ ਨੇ ਦੇਸ਼ ਦੀ ਆਰਥਿਕਤਾ ਮਜ਼ਬੂਤ ਕੀਤੀ-ਪ੍ਰੋ: ਚੰਦੂਮਾਜਰਾ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਨੇੜਲੇ ਪਿੰਡ ਕਮਾਲਪੁਰ ਵਿਖੇ ਯੂਥ ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਹਰਵਿੰਦਰ ਸਿੰਘ ਕਮਾਲਪੁਰ ਦੇ ...

ਪੂਰੀ ਖ਼ਬਰ »

ਜ਼ਿਲਾ ਪੱਧਰੀ ਸਾਇੰਸ ਮੇਲੇ 'ਚ ਕਾਹਨਪੁਰ ਖੂਹੀ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ

ਕਾਹਨਪੁਰ ਖੂਹੀ, 6 ਦਸੰਬਰ (ਗੁਰਬੀਰ ਸਿੰਘ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੰਗਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਾਇੰਸ ਮੇਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੀਆਂ 2 ਵਿਦਿਆਰਥਣਾਂ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੀ. ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਅਨੰਦਪੁਰ ਸਾਹਿਬ ਵਿਖੇ ਕੀਤੀ ਗਈ | ਜਿਸ 'ਚ ਰੂਪਨਗਰ ਵਲੋਂ ਪਟਿਆਲਾ ਵਿਖੇ 8 ਤੇ 9 ਦਸੰਬਰ ਨੂੰ ਭਾਗ ...

ਪੂਰੀ ਖ਼ਬਰ »

ਕੈਚਰ 'ਚ ਖੁਰ ਫਸਣ ਕਾਰਨ ਗਾਂ ਜ਼ਖ਼ਮੀ

ਨੰਗਲ, 6 ਦਸੰਬਰ (ਪ੍ਰੋ. ਅਵਤਾਰ ਸਿੰਘ)-ਸੋਮਵਾਰ ਸਵੇਰੇ ਆਫ਼ੀਸਰ ਕਲੱਬ, ਨਜ਼ਦੀਕ ਕਿ੍ਕੇਟ ਗਰਾਊਾਡ ਵਿਖੇ ਗੇਟ ਐਾਟਰੀ 'ਤੇ ਜੋ ਗਊ ਕੈਚਰ ਲਗਾਏ ਹੋਏ ਹਨ ਉਨ੍ਹਾਂ 'ਚ ਇੱਕ ਗਾਂ ਦੇ ਚਾਰੇ ਖੁਰ ਫਸ ਗਏ ਤੇ ਗਾਂ ਕਾਫੀ ਦੇਰ ਤੱਕ ਤੜਫ਼ਦੀ ਰਹੀ | ਜਦੋਂ ਗਾਂ ਨੇ ਬਾਹਰ ਨਿਕਲਣ ਦੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਇਆ

ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ)-ਪੰਜਾਬ ਤੇ ਕੇਂਦਰ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਲੋੜਵੰਦ ਗ਼ਰੀਬ ਵਰਗ ਦੇ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਅਰੰਭ ਕੀਤੀ ਹੋਈ ਮਹਾਤਮਾ ਗਾਂਧੀ ਸਰਬੱਤ ਵਿਕਾਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਗਿਆਨ ਮੇਲੇ 'ਚ ਡੀ. ਏ. ਵੀ. ਨੇ ਜਿੱਤਿਆ ਪਹਿਲਾ ਸਥਾਨ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਨੰਗਲ ਵਿਖੇ ਸਮਾਪਤ ਹੋਏ ਜ਼ਿਲ੍ਹਾ ਪੱਧਰੀ ਵਿਗਿਆਨ ਮੇਲੇ 'ਚ ਡੀ. ਏ. ਵੀ. ਸਕੂਲ ਰੂਪਨਗਰ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ | ਸੈਕੰਡਰੀ ਗਰੁੱਪ 'ਚ ਵਿਦਿਆਰਥੀ ਨਵੀ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ | ਜਦੋਂ ਕਿ ਸਕੂਲ ਦੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਭਾਰਤੀ ਮੂਲ ਨਿਵਾਸੀ ਤੇ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਪੈਰੋਕਾਰਾਂ ਵਲੋਂ ਉਨ੍ਹਾਂ ਦਾ ਪ੍ਰੀ ਨਿਰਵਾਣ ਦਿਵਸ ਬਾਬਾ ਸਾਹਿਬ ਅੰਬੇਡਕਰ ਪਾਰਕ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਕੌ ਾਸਲਰ ਮਨਜੀਤ ਕੌਰ ਕੰਗ ਨੂੰ ਸਦਮਾ, ਚਾਚੀ ਦਾ ਦਿਹਾਂਤ

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ)-ਸਥਾਨਕ ਵਾਰਡ ਨੰਬਰ 4 ਤੋਂ ਕੌਾਸਲਰ ਮਨਜੀਤ ਕੌਰ ਕੰਗ ਦੀ ਚਾਚੀ ਸੁਰਜੀਤ ਕੌਰ ਪਤਨੀ ਕ੍ਰਿਪਾਲ ਸਿੰਘ ਕੰਗ ਦਾ ਬਿਮਾਰੀ ਦੇ ਚਲਦਿਆਂ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਸਵੇਰੇ 11 ਵਜੇ ਸ਼ਮਸ਼ਾਨਘਾਟ ਮੋਰਿੰਡਾ ਵਿਖੇ ...

ਪੂਰੀ ਖ਼ਬਰ »

ਜੇਤੂ ਵਿਦਿਆਰਥੀਆਂ ਦਾ ਸਨਮਾਨ

ਸੁਖਸਾਲ, 6 ਦਸੰਬਰ (ਧਰਮ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਵਿਖੇ ਜ਼ਿਲ੍ਹ•ਾ ਪੱਧਰੀ ਹੋਏ ਕੁਇਜ਼ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਨਾਨਗਰਾਂ ਦੇ ਵਿਦਿਆਰਥੀ ਦੀਪਕ ਕੁਮਾਰ ਅਤੇ ਗੋਰਵਦੀਪ ਸਿੰਘ ਤੀਜੇ ਸਥਾਨ 'ਤੇ ਰਹੇ | ਇਸ ਸਬੰਧੀ ਸਕੂਲ ਵਿਖੇ ਇਕ ਸਾਦੇ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਸਾਲਾਨਾ ਸ਼ਹੀਦੀ ਜੋੜ ਮੇਲਾ 11 ਤੋਂ

ਮੋਰਿੰਡਾ, 6 ਦਸੰਬਰ (ਕੰਗ)-ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ ਮੇਲਾ 11, 12, 13 ਦਸੰਬਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX