ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਅੱਜ ਦੇ ਅਜੋਕੇ ਸਮੇਂ 'ਚ ਹਰ ਇਕ ਵਿਦਿਆਰਥੀ ਨੂੰ ਹੁਨਰਮੰਦ ਹੋਣਾ ਪਹਿਲੀ ਲੋੜ ਹੈ | ਇਹ ਵਿਚਾਰ ਅੱਜ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੇ ਜੀ. ਟੀ. ਬੀ. ...
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਬਣੇ ਜ਼ਿਲ੍ਹਾ ਰੂਪਨਗਰ ਦਿਹਾਤੀ ਦੇ ਪ੍ਰਧਾਨ ਪਰਮਜੀਤ ਸਿੰਘ ਲੱਖੇਵਾਲ ਵੱਡੇ ਕਾਫ਼ਲੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਮੈਂਬਰ ...
ਭਰਤਗੜ੍ਹ, 6 ਦਸੰਬਰ (ਜਸਬੀਰ ਸਿੰਘ ਬਾਵਾ)-ਕੌਮੀ ਮਾਰਗ 21 (205) 'ਤੇ ਗਰਦਲੇ ਨੇੜੇ 3 ਦਸੰਬਰ ਨੂੰ ਸਕਾਰਪੀਓ ਤੇ ਮੋਟਰਸਾਈਕਲ ਨਾਲ ਵਾਪਰੇ ਹਾਦਸੇ ਨਾਲ ਸਬੰਧਿਤ ਜ਼ਖ਼ਮੀ ਦੀ ਸੈਕਟਰ-32 ਸਥਿਤ ਹਸਪਤਾਲ ਵਿਚ ਜ਼ੇਰੇ ਇਲਾਜ ਮੌਤ ਹੋ ਗਈ | ਇੰਚਾਰਜ ਇੰਦਰਜੀਤ ਸਿੰਘ ਅਤੇ ਤਫਤੀਸ਼ੀ ...
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਾਉਦੀ ਅਰਬ ਵਿਚ ਫਸੇ 3 ਨੌਜਵਾਨ ਪੀੜਤਾਂ ਸਬੰਧੀ ਇਕ ਵਫ਼ਦ ਸਾਬਕਾ ਸਰਪੰਚ ਜਸਵਿੰਦਰ ਸਿੰਘ ਮਵਾ, ਰਣਜੀਤ ਸਿੰਘ ਬਿੱਲਪੁਰ ਅਤੇ ਹਰਜਿੰਦਰ ਸਿੰਘ ਭਾਉਵਾਲ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ...
ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਤੋਂ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜਸੀ.ਜੇ.ਐਮ. ਪੂਜਾ ਅਨਦੋਤਰਾ ਦੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਜਿੱਥੇ ਚੱਲਦੇ ਮਹਿਲਾ ਨਾਲ ਛੇੜਛਾੜ ਮਾਮਲੇ 'ਚ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ | ਗੁਰਵਿੰਦਰ ...
ਕੀਰਤਪੁਰ ਸਾਹਿਬ, 6 ਦਸਬੰਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤਹਿਤ ਸਥਾਨਕ ਥਾਣਾ ਮੁਖੀ ਸੰਨੀ ਖੰਨਾ ਵਲੋਂ ਇਲਾਕੇ ਦੇ ਸਮੂਹ ਪੈਟਰੋਲ ਪੰਪਾਂ ਉੱਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ | ਇਸ ਸਬੰਧੀ ਥਾਣਾ ਮੁਖੀ ...
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-63ਵੀਆਂ ਪੰਜਾਬ ਰਾਜ ਸਕੂਲ ਖੇਡਾਂ ਗਤਕਾ ਅੰਡਰ 17/ 19 ਸਾਲ ਲੜਕੇ/ ਲੜਕੀਆਂ ਦੇ ਮੁਕਾਬਲਿਆਂ ਦੇ ਅੱਜ ਤੀਸਰੇ ਦਿਨ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ...
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਨੰਬਰਦਾਰ ਬਚਨ ਦਾਸ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਨੰਬਰਦਾਰਾਂ ਦੇ ਮਸਲਿਆਂ ਸਬੰਧੀ ਵਿਚਾਰ- ਵਟਾਂਦਰਾ ਕੀਤਾ ਗਿਆ ...
ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ)-ਅੱਜ ਇੱਥੇ ਮਗਨਰੇਗਾ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਪ੍ਰਧਾਨ ਕੁਲਦੀਪ ਸਿੰਘ ਚਨੌਲੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮਗਨਰੇਗਾ ਕਰਮਚਾਰੀਆਂ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਮਗਨਰੇਗਾ ਸਕੀਮ ਤਹਿਤ ...
ਜਲੰਧਰ, 6 ਦਸੰਬਰ (ਅ. ਬ.)-ਬੀਤੇ ਦਿਨ ਕੱਲ੍ਹ ਸੰਸਥਾ ਮੈਕਰੋ ਗਲੋਬਲ ਵਲੋਂ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਜਿਸ ਦੀ ਅਗਵਾਈ ਆਪ ਖੁਦ ਸੰਸਥਾ ਮੁਖੀ ਸ: ਗੁਰਮਿਲਾਪ ਸਿੰਘ ਵਲੋਂ ਕੀਤੀ ਗਈ | ਵੱਖ-ਵੱਖ ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਚੱਲ ਕੇ ਪਹੁੰਚੇ ...
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ਼ਿਵ ਸੈਨਾ ਪੰਜਾਬ ਵਲੋਂ ਸੂਬੇ ਅੰਦਰ ਹਿੰਦੂਆਂ 'ਤੇ ਹੋ ਰਹੇ ਹਮਲੇ ਅਤੇ ਹਿੰਦੂ ਆਗੂਆਂ 'ਤੇ ਪੁਲਿਸ ਵਲੋਂ ਝੂਠੇ ਮਾਮਲੇ ਦਰਜ ਕਰਨ ਨੂੰ ਲੈ ਕੇ ਸਥਾਨਕ ਭਗਤ ਰਵਿਦਾਸ ਚੌਾਕ ਵਿਖੇ ਰੋਸ ਪ੍ਰਦਰਸ਼ਨ ...
ਜਲੰਧਰ, 6 ਦਸੰਬਰ (ਅ.ਬ.)-ਐਕਸਪਰਟ ਕਰੀਅਰ ਕੰਸਲਟੈਂਟ ਈ. ਸੀ. ਸੀ. ਦੇ ਦਫ਼ਤਰ ਸ਼ੋਰੂਮ ਨੰ: 665, ਟੋਪ ਫਲੋਰ, ਸੈਕਟਰ 70, ਮੁਹਾਲੀ ਵਿਖੇ ਕੈਨੇਡਾ ਅਤੇ ਅਮਰੀਕਾ ਵਿਚ ਸਟੱਡੀ ਸਕੂਲਿੰਗ ਵੀਜ਼ਾ ਲਈ ਸੈਮੀਨਾਰ 9 ਦਸੰਬਰ ਸਨਿਚਵਾਰ ਨੂੰ ਕਰਵਾਇਆ ਜਾ ਰਿਹਾ ਹੈ | ਐਕਸਪਰਟ ਕਰੀਅਰ ...
ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ)-ਸਰਕਾਰੀ ਮਿਡਲ ਸਕੂਲ ਸਹੇੜੀ ਦੀਆਂ ਵਿਦਿਆਰਥਣਾਂ ਨੇ ਸਕੂਲ ਦੇ ਇਕ ਅਧਿਆਪਕ 'ਤੇ ਉਨ੍ਹਾਂ ਨਾਲ ਛੇੜਛਾੜ ਕਰਨ ਦੇ ਦੋਸ਼ ਲਗਾਏ ਹਨ | ਜਾਣਕਾਰੀ ਅਨੁਸਾਰ ਸਰਕਾਰੀ ਮਿਡਲ ਸਕੂਲ ਸਹੇੜੀ ਦੀ ਇੰਚਾਰਜ ਅਧਿਆਪਕਾ ਪਰਮਜੀਤ ਕੌਰ ਨੇ ਦੱਸਿਆ ...
ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਕੇਂਦਰੀ ਪ੍ਰਯੋਜਿਤ ਸਕੀਮਾਂ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਲਾਗੂ ਕਰਦੇ ਹੋਏ ਹੇਠਲੇ ਪੱਧਰ 'ਤੇ ਰਹਿ ਰਹੇ ਲੋਕਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਉਹ ਇਸ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ | ਇਹ ਪ੍ਰਗਟਾਵਾ ਪ੍ਰੋਫੈਸਰ ...
ਮੋਰਿੰਡਾ, 6 ਦਸੰਬਰ (ਕੰਗ)-ਪੰਜਾਬ ਸਰਕਾਰ ਵਲੋਂ ਪੰਜਾਬ ਸੇਵਾ ਕੇਂਦਰਾਂ ਨੂੰ ਵੱਡੀ ਗਿਣਤੀ ਵਿਚ ਬੰਦ ਕਰਨ ਦੇ ਲਏ ਗਏ ਫ਼ੈਸਲੇ ਵਿਰੁੱਧ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹਨ | ਇਸੇ ਤਰ੍ਹਾਂ ਨਜ਼ਦੀਕੀ ਪਿੰਡ ਮੜੌਲੀ ਕਲਾਂ, ਮੜੌਲੀ ਖੁਰਦ, ਰੰਗੀਆਂ, ਮਾਨਖੇੜੀ, ਪਾਲਮ ...
ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਅੱਜ ਇੱਥੇ ਖੱਬੀਆਂ ਪਾਰਟੀਆਂ ਦੇ ਸੱਦੇ'ਤੇ ਸੀ. ਪੀ. ਆਈ. (ਐਮ) ਜ਼ਿਲ੍ਹਾ ਰੋਪੜ ਵਲੋਂ ਕਾਲਾ ਦਿਵਸ ਮਨਾਉਣ ਮੌਕੇ ਜਨਤਕ ਰੈਲੀ ਕੀਤੀ ਗਈ | ਜਿਸ ਦੀ ਪ੍ਰਧਾਨਗੀ ਸੀ. ਪੀ. ਆਈ. (ਐਮ) ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ...
ਨੰਗਲ, 6 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਸਕੀਮ ਤਹਿਤ ਇਲਾਕੇ ਦੇ ਇਕੋ ਇਕ ਮਾਨਤਾ ਪ੍ਰਾਪਤ ਸਿਖਲਾਈ ਸੈਂਟਰ ਟੀ. ਕੇ. ਸਿਸਟਮ ਅੱਡਾ ਮਾਰਕੀਟ ਨੰਗਲ ਵਿਖੇ ਵਿਦਿਆਰਥਣਾਂ ਨੂੰ ਜਿੱਥੇ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ ਉੱਥੇ ਹੀ ...
ਨੰਗਲ, 6 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਨਿਸ਼ਕਾਮ ਭਾਵਨਾ ਨਾਲ ਕੀਤਾ ਸਿਮਰਨ ਜੁਗਾਂ ਜੁਗਾਂ ਤੱਕ ਫਲਦਾਈ ਹੁੰਦਾ ਹੈ | ਇਹ ਪ੍ਰਵਚਨ ਨਜ਼ਦੀਕੀ ਪਿੰਡ ਜੌਹਲ 'ਚ ਅੱਜ ਭੂਰੀਵਾਲੇ ਸੰਪਰਦਾਇ ਕੁਟੀਆ 'ਚ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਵਲੋਂ ਸਤਿਸੰਗ ਦੌਰਾਨ ਸੰਗਤਾਂ ...
ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਬਲਾਕ ਨੂਰਪੁਰ ਬੇਦੀ ਦੀ ਇਕ ਮੀਟਿੰਗ ਜ਼ਿਲ੍ਹਾ ਸਕੱਤਰ ਰਮੇਸ਼ ਕੁਮਾਰ ਨੂਰਪੂਰ ਬੇਦੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਹੁੰਚੇ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਉਸਾਰੀ ਵਰਕਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦੋਂ ਦਾ ਸਿਸਟਮ ਆਨਲਾਈਨ ਕੀਤਾ ਗਿਆ ਹੈ ਉਦੋਂ ਤੋਂ ਹੀ ਵਰਕਰਾਂ ਦਾ ਕੋਈ ਕੰਮ ਨਹੀਂ ਹੋ ਰਿਹਾ | ਜਿਨ੍ਹਾਂ ਸੇਵਾ ਕੇਂਦਰ ਵਿਚ ਜਾ ਕੇ ਵਰਕਰਾਂ ਨੇ ਫਾਰਮ ਆਨਲਾਈਨ ਜਮ੍ਹਾਂ ਕਰਵਾਉਣੇ ਹਨ ਉੱਥੋਂ ਦੇ ਕਰਮਚਾਰੀਆਂ ਨੂੰ ਵੀ ਸਿਖਲਾਈ ਦੀ ਘਾਟ ਹੈ | ਜਿਸ ਕਾਰਨ ਉਨ੍ਹਾਂ ਵਲੋਂ ਸਹੀ ਤਰੀਕੇ ਨਾਲ ਫਾਰਮ ਜਮ੍ਹਾਂ ਨਹੀਂ ਕੀਤੇ ਜਾ ਰਹੇ | ਇਸ ਮੌਕੇ ਇਫਟੂ ਦੇ ਸੂਬਾਈ ਆਗੂ ਅਵਤਾਰ ਸਿੰਘ ਤਾਰੀ, ਤਰਸੇਮ ਸਿੰਘ ਜੱਟਪੁਰ, ਹਰਮਿੰਦਰ, ਮਨਜੀਤ ਲੋਦੀਮਾਜਰਾ, ਕਸ਼ਮੀਰ ਜਟਵਾਹੜ, ਦਰਸ਼ਨ ਸਿੰਘ ਬਸੀ, ਕਮਲ ਸੈਣੀਮਾਜਰਾ ਆਦਿ ਹਾਜ਼ਰ ਸਨ |
ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਨਰਾਇਣੀ ਆਯੁਰਵੈਦਿਕ ਗਰੱੁਪ ਵੱਲੋਂ ਪੁਰਾਤਨ ਖੋਜਾਂ ਅਤੇ ਜਾਣਕਾਰੀ 'ਤੇ ਅਧਾਰਤ, ਆਯੁਰਵੈਦਿਕ ਫ਼ਾਰਮੂਲੇ ਨਾਲ ਤਿਆਰ ਕੀਤੀ ਗਈ ਨਰਾਇਣੀ ਆਰਥੋਕਿਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ ਵਿਚ ਹੀ ਠੀਕ ਕਰਨ ਦੀ ਸਮਰੱਥਾ ...
ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ)-ਸਮਾਜ ਤੇ ਮਾਨਵਤਾ ਦੀ ਸੇਵਾ ਲਈ ਹਮੇਸ਼ਾ ਹੀ ਯਤਨਸ਼ੀਲ ਸ੍ਰੀ ਗੁਰੂ ਰਾਮ ਦਾਸ ਸਮਾਜ ਸੇਵਾ ਵੈੱਲਫੇਅਰ ਕਲਚਰਲ ਸੁਸਾਇਟੀ ਵਲੋਂ ਸਰਕਾਰੀ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਹੋਮਿਓਪੈਥਿਕ ਦਵਾਈਆਂ ਦਾ ...
ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ)-ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਦੀਆਂ ਅੱਵਲ ਰਹੀਆਂ ਵਿਦਿਆਰਥਣਾਂ ਦਾ ਸਕੂਲ ਵਿਖੇ ਸਮੂਹ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਲੈਕ: ਬਲਵੀਰ ...
ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਨਰਾਇਣੀ ਆਯੁਰਵੈਦਿਕ ਗਰੱੁਪ ਵੱਲੋਂ ਪੁਰਾਤਨ ਖੋਜਾਂ ਅਤੇ ਜਾਣਕਾਰੀ 'ਤੇ ਅਧਾਰਤ, ਆਯੁਰਵੈਦਿਕ ਫ਼ਾਰਮੂਲੇ ਨਾਲ ਤਿਆਰ ਕੀਤੀ ਗਈ ਨਰਾਇਣੀ ਆਰਥੋਕਿਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ ਵਿਚ ਹੀ ਠੀਕ ਕਰਨ ਦੀ ਸਮਰੱਥਾ ...
ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਲਾਕ ਸੰਮਤੀ ਮੈਂਬਰ, ਇਲਾਕੇ ਦੇ ਨਿਧੜਕ ਅਕਾਲੀ ਆਗੂ ਤੇ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਨਜ਼ਦੀਕੀ ਸਾਥੀ ਜਥੇਦਾਰ ਰਾਜਿੰਦਰ ਸਿੰਘ ਮੁੰਡੀਆਂ ਦਾ ਬੀਤੀ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ...
ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਜੁਝਾਰ ਸਿੰਘ ਨੇ ਬੂਮ ਇੰਡੀਅਨ ਪ੍ਰੀਮੀਅਰ ਫਾਈਟਿੰਗ ਲੀਗ ਐਮ. ਐਮ. ਏ. ਚੈਂਪੀਅਨਸ਼ਿਪ 2017 ਦੇ ਵੈਲਟਰ ਵੇਟ ਵਿਚ ਅਫ਼ਗਾਨਿਸਤਾਨ ਦੇ ਖਿਡਾਰੀ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਦਾ ...
ਘਨੌਲੀ, 6 ਦਸੰਬਰ (ਜਸਵੀਰ ਸਿੰਘ ਸੈਣੀ)-ਅੰਬੂਜ਼ਾ ਸੀਮੈਂਟ ਫਾਊਾਡੇਸ਼ਨ ਦਬੁਰਜੀ ਵਲੋਂ ਫਾਊਾਡੇਸ਼ਨ ਦੇ 25 ਵਰ੍ਹੇ ਪੂਰੇ ਹੋ ਜਾਣ ਉਪਰੰਤ ਸਿਲਵਰ ਜੁਬਲੀ ਸਮਾਗਮ ਕਰਵਾਇਆ ਗਿਆ | ਫਾਊਾਡੇਸ਼ਨ ਦੇ ਮੁਖੀ ਵਿਸ਼ਨੂੰ ਤਿ੍ਵੇਦੀ ਦੀ ਅਗਵਾਈ ਅਧੀਨ ਅੰਬੂਜ਼ਾ ਕਾਲੋਨੀ ਦਬੁਰਜੀ ...
ਨੰਗਲ, 6 ਦਸੰਬਰ (ਗੁਰਪ੍ਰੀਤ ਗਰੇਵਾਲ)-ਜ਼ਿਲ੍ਹਾ ਸਿੱਖਿਆ ਅਧਿਕਾਰੀ ਹਿੰਮਤ ਸਿੰਘ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਲੋਕੇਸ਼ ਮੋਹਨ ਸ਼ਰਮਾ ਦੀ ਅਗਵਾਈ 'ਚ ਲਗਾਈ ਜ਼ਿਲ੍ਹਾ ਸਾਇੰਸ ਪ੍ਰਦਰਸ਼ਨੀ 'ਚ ਸਰਕਾਰੀ ਕੰਨਿਆ ਸ: ਸ: ਸਕੂਲ ਨੰਗਲ ਦੇ ਤਿੰਨ ਮਾਡਲ ਰਾਜ ਪੱਧਰੀ ...
ਘਨੌਲੀ, 6 ਦਸੰਬਰ (ਜਸਵੀਰ ਸਿੰਘ ਸੈਣੀ)-ਸਰਕਾਰੀ ਹਾਈ ਸਕੂਲ ਮਲਕਪੁਰ ਦੀਆਂ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਨਵਦੀਪ ਕੌਰ ਜਮਾਤ ਦਸਵੀਂ ਤੇ ਸਿਮਰਨਜੀਤ ਕੌਰ ਜਮਾਤ ਨੌਵੀਂ ਨੇ ਜ਼ਿਲ੍ਹਾ ਪੱਧਰੀ ਸਾਇੰਸ ਤੇ ਹਿਸਾਬ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ...
ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ)-ਪ੍ਰਾਈਮ ਹਸਪਤਾਲ ਖਰੜ ਵੱਲੋਂ ਆਤਮਾ ਦੇਵੀ ਪਬਲਿਕ ਸਕੂਲ ਸਕੂਲ ਨੇੜੇ ਬੱਸ ਸਟੈਂਡ ਮੋਰਿੰਡਾ ਵਿਖੇ 10 ਦਸੰਬਰ ਨੂੰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਪ ਦੇ ਪ੍ਰਬੰਧਕ ਜੋਤਿੰਦਰ ...
ਢੇਰ, 6 ਦਸੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਨਾਲ ਪੈਂਦੇ ਪਿੰਡ ਘੱਟੇਵਾਲ ਵਿਖੇ ਸਥਿਤ ਇਤਿਹਾਸਕ ਸ੍ਰੀ ਗੁਰੂ ਕੀ ਨੜ੍ਹ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਸਮਾਗਮ ਦੌਰਾਨ ਹਾਜ਼ਰ ਸੰਗਤਾਂ ...
ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ)-ਰਾਸ਼ਟਰੀ ਸੰਤ ਮਹੰਤ ਮੋਹਣ ਗਿਰੀ ਦੀ ਅਗਵਾਈ ਹੇਠ ਬੀਤੇ ਦਿਨੀਂ ਲਗਾਏ ਗਏ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਵਾਲੇ ਸਮੁੱਚੇ 85 ਮਰੀਜ਼ਾਂ ਦੀ ਅੱਜ ਮੁੜ ਸ਼ਿਵ ਮੰਦਿਰ ਸਰਥਲੀ ਵਿਖੇ ਜਾਂਚ ਕਰਕੇ ...
ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਝੂਠੇ ਦਿਖਾਵੇ ਕਾਰਨ ਕਰਜ਼ੇ ਦੇ ਜਾਲ Ýਚ ਫਸਦੇ ਜਾ ਰਹੇ ਸਮਾਜ ਲਈ ਇਲਾਕੇ ਦੇ ਕੁਝ ਪਿੰਡਾਂ ਤੋਂ ਸ਼ੁਰੂ ਹੋਈ ਸਮਾਜ ਸੁਧਾਰਕ ਮੁਹਿੰਮ 'ਨਵੀਂ ਸੋਚ ਨਵੀਂ ਪੁਲਾਂਘ' ਆਮ ਲੋਕਾਂ ਲਈ ਇਕ ਵਰਦਾਨ ਬਣਦੀ ਜਾ ਰਹੀ ਹੈ | ...
ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਨੇੜਲੇ ਪਿੰਡ ਕਮਾਲਪੁਰ ਵਿਖੇ ਯੂਥ ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਹਰਵਿੰਦਰ ਸਿੰਘ ਕਮਾਲਪੁਰ ਦੇ ...
ਕਾਹਨਪੁਰ ਖੂਹੀ, 6 ਦਸੰਬਰ (ਗੁਰਬੀਰ ਸਿੰਘ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੰਗਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਾਇੰਸ ਮੇਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੀਆਂ 2 ਵਿਦਿਆਰਥਣਾਂ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ...
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੀ. ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਅਨੰਦਪੁਰ ਸਾਹਿਬ ਵਿਖੇ ਕੀਤੀ ਗਈ | ਜਿਸ 'ਚ ਰੂਪਨਗਰ ਵਲੋਂ ਪਟਿਆਲਾ ਵਿਖੇ 8 ਤੇ 9 ਦਸੰਬਰ ਨੂੰ ਭਾਗ ...
ਨੰਗਲ, 6 ਦਸੰਬਰ (ਪ੍ਰੋ. ਅਵਤਾਰ ਸਿੰਘ)-ਸੋਮਵਾਰ ਸਵੇਰੇ ਆਫ਼ੀਸਰ ਕਲੱਬ, ਨਜ਼ਦੀਕ ਕਿ੍ਕੇਟ ਗਰਾਊਾਡ ਵਿਖੇ ਗੇਟ ਐਾਟਰੀ 'ਤੇ ਜੋ ਗਊ ਕੈਚਰ ਲਗਾਏ ਹੋਏ ਹਨ ਉਨ੍ਹਾਂ 'ਚ ਇੱਕ ਗਾਂ ਦੇ ਚਾਰੇ ਖੁਰ ਫਸ ਗਏ ਤੇ ਗਾਂ ਕਾਫੀ ਦੇਰ ਤੱਕ ਤੜਫ਼ਦੀ ਰਹੀ | ਜਦੋਂ ਗਾਂ ਨੇ ਬਾਹਰ ਨਿਕਲਣ ਦੀ ...
ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ)-ਪੰਜਾਬ ਤੇ ਕੇਂਦਰ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਲੋੜਵੰਦ ਗ਼ਰੀਬ ਵਰਗ ਦੇ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਅਰੰਭ ਕੀਤੀ ਹੋਈ ਮਹਾਤਮਾ ਗਾਂਧੀ ਸਰਬੱਤ ਵਿਕਾਸ ...
ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਨੰਗਲ ਵਿਖੇ ਸਮਾਪਤ ਹੋਏ ਜ਼ਿਲ੍ਹਾ ਪੱਧਰੀ ਵਿਗਿਆਨ ਮੇਲੇ 'ਚ ਡੀ. ਏ. ਵੀ. ਸਕੂਲ ਰੂਪਨਗਰ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ | ਸੈਕੰਡਰੀ ਗਰੁੱਪ 'ਚ ਵਿਦਿਆਰਥੀ ਨਵੀ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ | ਜਦੋਂ ਕਿ ਸਕੂਲ ਦੀ ...
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਭਾਰਤੀ ਮੂਲ ਨਿਵਾਸੀ ਤੇ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਪੈਰੋਕਾਰਾਂ ਵਲੋਂ ਉਨ੍ਹਾਂ ਦਾ ਪ੍ਰੀ ਨਿਰਵਾਣ ਦਿਵਸ ਬਾਬਾ ਸਾਹਿਬ ਅੰਬੇਡਕਰ ਪਾਰਕ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ...
ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ)-ਸਥਾਨਕ ਵਾਰਡ ਨੰਬਰ 4 ਤੋਂ ਕੌਾਸਲਰ ਮਨਜੀਤ ਕੌਰ ਕੰਗ ਦੀ ਚਾਚੀ ਸੁਰਜੀਤ ਕੌਰ ਪਤਨੀ ਕ੍ਰਿਪਾਲ ਸਿੰਘ ਕੰਗ ਦਾ ਬਿਮਾਰੀ ਦੇ ਚਲਦਿਆਂ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਸਵੇਰੇ 11 ਵਜੇ ਸ਼ਮਸ਼ਾਨਘਾਟ ਮੋਰਿੰਡਾ ਵਿਖੇ ...
ਸੁਖਸਾਲ, 6 ਦਸੰਬਰ (ਧਰਮ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਵਿਖੇ ਜ਼ਿਲ੍ਹਾ ਪੱਧਰੀ ਹੋਏ ਕੁਇਜ਼ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਨਾਨਗਰਾਂ ਦੇ ਵਿਦਿਆਰਥੀ ਦੀਪਕ ਕੁਮਾਰ ਅਤੇ ਗੋਰਵਦੀਪ ਸਿੰਘ ਤੀਜੇ ਸਥਾਨ 'ਤੇ ਰਹੇ | ਇਸ ਸਬੰਧੀ ਸਕੂਲ ਵਿਖੇ ਇਕ ਸਾਦੇ ...
ਮੋਰਿੰਡਾ, 6 ਦਸੰਬਰ (ਕੰਗ)-ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ ਮੇਲਾ 11, 12, 13 ਦਸੰਬਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX