ਤਾਜਾ ਖ਼ਬਰਾਂ


ਸੋਨੀਆ ਗਾਂਧੀ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  1 minute ago
ਨਵੀਂ ਦਿੱਲੀ, 18 ਜੂਨ- ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਸੋਨੀਆ ਗਾਂਧੀ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  14 minutes ago
ਇਸਲਾਮਾਬਾਦ, 18 ਜੂਨ- ਪਾਕਿਸਤਾਨ ਨੇ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਜ਼ਿਲ੍ਹੇ 'ਚ ਪੈਂਦੇ ਇੱਕ ਹਸਪਤਾਲ 'ਚ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ 'ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਜ਼ਿਲ੍ਹਾ ਹੈੱਡ ਕੁਆਰਟਰ...
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  26 minutes ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  33 minutes ago
ਨਵੀਂ ਦਿੱਲੀ, 18 ਜੂਨ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੰਘੇ ਦਿਨ ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਫੌਜ ਮੁਖੀ ਜਨਰਲ ਬਿਪਿਨ ਰਾਵਤ...
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  about 1 hour ago
ਖਡੂਰ ਸਾਹਿਬ, 18 ਜੂਨ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਭਾਂਵੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਲੱਖ ਦਾਅਵੇ ਕੀਤੇ ਜਾ ਰਹੇ ਹਨ ਪਰ ਨਸ਼ਿਆਂ ਕਾਰਨ ਸੂਬੇ 'ਚ ਵੱਖ-ਵੱਖ ਥਾਂਈ ਰੋਜ਼ਾਨਾ ਹੀ ਮੌਤਾਂ ਹੋ ਰਹੀਆਂ ਹਨ। ਨਸ਼ੇ ਦੇ...
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  about 1 hour ago
ਸੁਲਤਾਨਵਿੰਡ, 18 ਜੂਨ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਖੜ੍ਹੇ ਇੱਕ ਟਰੈਕਟਰ-ਟਰਾਲੀ 'ਚ ਇੱਕ ਸਫ਼ਾਰੀ ਗੱਡੀ ਦੇ ਵੱਜਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  about 1 hour ago
ਊਨਾ, 18 ਜੂਨ (ਹਰਪਾਲ ਸਿੰਘ ਕੋਟਲਾ)- ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਲੰਘੇ ਦਿਨ ਹੋਏ ਅੱਤਵਾਦੀ ਹਮਲੇ 'ਚ ਹਿਮਾਚਲ ਪ੍ਰਦੇਸ਼ ਨਾਲ ਸੰਬੰਧ ਰੱਖਣ ਵਾਲਾ ਇੱਕ ਜਵਾਨ ਸ਼ਹੀਦ ਹੋ ਗਿਆ। ਇਸ ਹਮਲੇ 'ਚ 25 ਸਾਲਾ ਅਨਿਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਜ਼ਖ਼ਮੀ ਹੋ...
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  about 2 hours ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 3 hours ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 3 hours ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 4 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 4 hours ago
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549

ਰੂਪਨਗਰ

ਜੀ. ਟੀ. ਬੀ. ਗਰੁੱਪ ਵਲੋਂ ਕੇਂਦਰੀ ਯੋਜਨਾ ਹੇਠ 'ਕੌਸ਼ਲ ਮੇਲਾ'

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਅੱਜ ਦੇ ਅਜੋਕੇ ਸਮੇਂ 'ਚ ਹਰ ਇਕ ਵਿਦਿਆਰਥੀ ਨੂੰ ਹੁਨਰਮੰਦ ਹੋਣਾ ਪਹਿਲੀ ਲੋੜ ਹੈ | ਇਹ ਵਿਚਾਰ ਅੱਜ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੇ ਜੀ. ਟੀ. ਬੀ. ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦੇ ਨਵੇਂ ਪ੍ਰਧਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਬਣੇ ਜ਼ਿਲ੍ਹਾ ਰੂਪਨਗਰ ਦਿਹਾਤੀ ਦੇ ਪ੍ਰਧਾਨ ਪਰਮਜੀਤ ਸਿੰਘ ਲੱਖੇਵਾਲ ਵੱਡੇ ਕਾਫ਼ਲੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਮੈਂਬਰ ...

ਪੂਰੀ ਖ਼ਬਰ »

ਹਾਦਸੇ ਦੌਰਾਨ ਜ਼ਖ਼ਮੀ ਦੀ ਹਸਪਤਾਲ 'ਚ ਮੌਤ

ਭਰਤਗੜ੍ਹ, 6 ਦਸੰਬਰ (ਜਸਬੀਰ ਸਿੰਘ ਬਾਵਾ)-ਕੌਮੀ ਮਾਰਗ 21 (205) 'ਤੇ ਗਰਦਲੇ ਨੇੜੇ 3 ਦਸੰਬਰ ਨੂੰ ਸਕਾਰਪੀਓ ਤੇ ਮੋਟਰਸਾਈਕਲ ਨਾਲ ਵਾਪਰੇ ਹਾਦਸੇ ਨਾਲ ਸਬੰਧਿਤ ਜ਼ਖ਼ਮੀ ਦੀ ਸੈਕਟਰ-32 ਸਥਿਤ ਹਸਪਤਾਲ ਵਿਚ ਜ਼ੇਰੇ ਇਲਾਜ ਮੌਤ ਹੋ ਗਈ | ਇੰਚਾਰਜ ਇੰਦਰਜੀਤ ਸਿੰਘ ਅਤੇ ਤਫਤੀਸ਼ੀ ...

ਪੂਰੀ ਖ਼ਬਰ »

ਸਾਊਦੀ ਅਰਬ ਪੀੜਤਾਂ ਵਲੋਂ ਮੈਂਬਰ ਲੋਕ ਸਭਾ ਪ੍ਰੋ: ਚੰਦੂਮਾਜਰਾ ਨੂੰ ਮੰਗ-ਪੱਤਰ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਾਉਦੀ ਅਰਬ ਵਿਚ ਫਸੇ 3 ਨੌਜਵਾਨ ਪੀੜਤਾਂ ਸਬੰਧੀ ਇਕ ਵਫ਼ਦ ਸਾਬਕਾ ਸਰਪੰਚ ਜਸਵਿੰਦਰ ਸਿੰਘ ਮਵਾ, ਰਣਜੀਤ ਸਿੰਘ ਬਿੱਲਪੁਰ ਅਤੇ ਹਰਜਿੰਦਰ ਸਿੰਘ ਭਾਉਵਾਲ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

'ਆਪ' ਵਿਧਾਇਕ ਸੰਦੋਆ ਵਲੋਂ ਅਦਾਲਤ 'ਚ ਆਤਮ ਸਮਰਪਣ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਤੋਂ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜਸੀ.ਜੇ.ਐਮ. ਪੂਜਾ ਅਨਦੋਤਰਾ ਦੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਜਿੱਥੇ ਚੱਲਦੇ ਮਹਿਲਾ ਨਾਲ ਛੇੜਛਾੜ ਮਾਮਲੇ 'ਚ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ | ਗੁਰਵਿੰਦਰ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਪੈਟਰੋਲ ਪੰਪਾਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ

ਕੀਰਤਪੁਰ ਸਾਹਿਬ, 6 ਦਸਬੰਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤਹਿਤ ਸਥਾਨਕ ਥਾਣਾ ਮੁਖੀ ਸੰਨੀ ਖੰਨਾ ਵਲੋਂ ਇਲਾਕੇ ਦੇ ਸਮੂਹ ਪੈਟਰੋਲ ਪੰਪਾਂ ਉੱਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ | ਇਸ ਸਬੰਧੀ ਥਾਣਾ ਮੁਖੀ ...

ਪੂਰੀ ਖ਼ਬਰ »

ਗਤਕੇ ਦੇ ਮੁਕਾਬਲੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਉਣਾ ਸ਼ਲਾਘਾਯੋਗ ਉਪਰਾਲਾ-ਜਥੇ: ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-63ਵੀਆਂ ਪੰਜਾਬ ਰਾਜ ਸਕੂਲ ਖੇਡਾਂ ਗਤਕਾ ਅੰਡਰ 17/ 19 ਸਾਲ ਲੜਕੇ/ ਲੜਕੀਆਂ ਦੇ ਮੁਕਾਬਲਿਆਂ ਦੇ ਅੱਜ ਤੀਸਰੇ ਦਿਨ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਨੰਬਰਦਾਰ ਬਚਨ ਦਾਸ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਨੰਬਰਦਾਰਾਂ ਦੇ ਮਸਲਿਆਂ ਸਬੰਧੀ ਵਿਚਾਰ- ਵਟਾਂਦਰਾ ਕੀਤਾ ਗਿਆ ...

ਪੂਰੀ ਖ਼ਬਰ »

ਮਗਨਰੇਗਾ ਯੂਨੀਅਨ ਨੂਰਪੁਰ ਬੇਦੀ ਵਲੋਂ ਗਰਾਮ ਰੁਜ਼ਗਾਰ ਸੇਵਕਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਨਿਖੇਧੀ

ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ)-ਅੱਜ ਇੱਥੇ ਮਗਨਰੇਗਾ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਪ੍ਰਧਾਨ ਕੁਲਦੀਪ ਸਿੰਘ ਚਨੌਲੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮਗਨਰੇਗਾ ਕਰਮਚਾਰੀਆਂ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਮਗਨਰੇਗਾ ਸਕੀਮ ਤਹਿਤ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੁਹਾਲੀ ਵਿਖੇ ਡੱਲਾ ਨੇ ਆਈਲੈਟਸ ਸਬੰਧੀ ਦਿੱਤੀ ਜਾਣਕਾਰੀ

ਜਲੰਧਰ, 6 ਦਸੰਬਰ (ਅ. ਬ.)-ਬੀਤੇ ਦਿਨ ਕੱਲ੍ਹ ਸੰਸਥਾ ਮੈਕਰੋ ਗਲੋਬਲ ਵਲੋਂ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਜਿਸ ਦੀ ਅਗਵਾਈ ਆਪ ਖੁਦ ਸੰਸਥਾ ਮੁਖੀ ਸ: ਗੁਰਮਿਲਾਪ ਸਿੰਘ ਵਲੋਂ ਕੀਤੀ ਗਈ | ਵੱਖ-ਵੱਖ ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਚੱਲ ਕੇ ਪਹੁੰਚੇ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਭੁੱਖ ਹੜਤਾਲ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ਼ਿਵ ਸੈਨਾ ਪੰਜਾਬ ਵਲੋਂ ਸੂਬੇ ਅੰਦਰ ਹਿੰਦੂਆਂ 'ਤੇ ਹੋ ਰਹੇ ਹਮਲੇ ਅਤੇ ਹਿੰਦੂ ਆਗੂਆਂ 'ਤੇ ਪੁਲਿਸ ਵਲੋਂ ਝੂਠੇ ਮਾਮਲੇ ਦਰਜ ਕਰਨ ਨੂੰ ਲੈ ਕੇ ਸਥਾਨਕ ਭਗਤ ਰਵਿਦਾਸ ਚੌਾਕ ਵਿਖੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਕੈਨੇਡਾ ਅਤੇ ਅਮਰੀਕਾ ਸਟੱਡੀ/ਸਕੂਲਿੰਗ ਵੀਜ਼ਾ ਅਤੇ ਮਲਟੀਪਲ ਵੀਜ਼ਾ ਲਈ ਸੈਮੀਨਾਰ 9 ਨੂੰ

ਜਲੰਧਰ, 6 ਦਸੰਬਰ (ਅ.ਬ.)-ਐਕਸਪਰਟ ਕਰੀਅਰ ਕੰਸਲਟੈਂਟ ਈ. ਸੀ. ਸੀ. ਦੇ ਦਫ਼ਤਰ ਸ਼ੋਰੂਮ ਨੰ: 665, ਟੋਪ ਫਲੋਰ, ਸੈਕਟਰ 70, ਮੁਹਾਲੀ ਵਿਖੇ ਕੈਨੇਡਾ ਅਤੇ ਅਮਰੀਕਾ ਵਿਚ ਸਟੱਡੀ ਸਕੂਲਿੰਗ ਵੀਜ਼ਾ ਲਈ ਸੈਮੀਨਾਰ 9 ਦਸੰਬਰ ਸਨਿਚਵਾਰ ਨੂੰ ਕਰਵਾਇਆ ਜਾ ਰਿਹਾ ਹੈ | ਐਕਸਪਰਟ ਕਰੀਅਰ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਸਹੇੜੀ ਦੀਆਂ ਵਿਦਿਆਰਥਣਾਂ ਨੇ ਅਧਿਆਪਕ 'ਤੇ ਲਗਾਏ ਛੇੜਛਾੜ ਦੇ ਦੋਸ਼

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ)-ਸਰਕਾਰੀ ਮਿਡਲ ਸਕੂਲ ਸਹੇੜੀ ਦੀਆਂ ਵਿਦਿਆਰਥਣਾਂ ਨੇ ਸਕੂਲ ਦੇ ਇਕ ਅਧਿਆਪਕ 'ਤੇ ਉਨ੍ਹਾਂ ਨਾਲ ਛੇੜਛਾੜ ਕਰਨ ਦੇ ਦੋਸ਼ ਲਗਾਏ ਹਨ | ਜਾਣਕਾਰੀ ਅਨੁਸਾਰ ਸਰਕਾਰੀ ਮਿਡਲ ਸਕੂਲ ਸਹੇੜੀ ਦੀ ਇੰਚਾਰਜ ਅਧਿਆਪਕਾ ਪਰਮਜੀਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਪ੍ਰੋ: ਚੰਦੂਮਾਜਰਾ ਵਲੋਂ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ ਦੀ ਮੀਟਿੰਗ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਕੇਂਦਰੀ ਪ੍ਰਯੋਜਿਤ ਸਕੀਮਾਂ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਲਾਗੂ ਕਰਦੇ ਹੋਏ ਹੇਠਲੇ ਪੱਧਰ 'ਤੇ ਰਹਿ ਰਹੇ ਲੋਕਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਉਹ ਇਸ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ | ਇਹ ਪ੍ਰਗਟਾਵਾ ਪ੍ਰੋਫੈਸਰ ...

ਪੂਰੀ ਖ਼ਬਰ »

ਪਿੰਡ ਮੜੌਲੀ ਕਲਾਂ ਤੇ ਮੜੌਲੀ ਖੁਰਦ ਵਾਸੀਆਂ ਵਲੋਂ ਸੇਵਾ ਕੇਂਦਰ ਜਾਰੀ ਰੱਖਣ ਦੀ ਮੰਗ

ਮੋਰਿੰਡਾ, 6 ਦਸੰਬਰ (ਕੰਗ)-ਪੰਜਾਬ ਸਰਕਾਰ ਵਲੋਂ ਪੰਜਾਬ ਸੇਵਾ ਕੇਂਦਰਾਂ ਨੂੰ ਵੱਡੀ ਗਿਣਤੀ ਵਿਚ ਬੰਦ ਕਰਨ ਦੇ ਲਏ ਗਏ ਫ਼ੈਸਲੇ ਵਿਰੁੱਧ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹਨ | ਇਸੇ ਤਰ੍ਹਾਂ ਨਜ਼ਦੀਕੀ ਪਿੰਡ ਮੜੌਲੀ ਕਲਾਂ, ਮੜੌਲੀ ਖੁਰਦ, ਰੰਗੀਆਂ, ਮਾਨਖੇੜੀ, ਪਾਲਮ ਇਨਕਲੇਵ ਮੋਰਿੰਡਾ ਵਾਸੀਆਂ ਨੇ ਵੀ ਪਿੰਡ ਮੜੌਲੀ ਕਲਾਂ ਵਿਖੇ ਖੁੱਲੇ੍ਹ ਪੰਜਾਬ ਸੇਵਾ ਕੇਂਦਰ ਦੇ ਬਾਹਰ ਕੁਝ ਸਮੇਂ ਲਈ ਧਰਨਾ ਲਗਾ ਕੇ ਸੇਵਾ ਕੇਂਦਰ ਬੰਦ ਕੀਤੇ ਜਾਣ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕਰਦਿਆਂ ਸੇਵਾ ਕੇਂਦਰ ਨੂੰ ਜਾਰੀ ਰੱਖਣ ਮੰਗ ਕੀਤੀ | ਇਸ ਮੌਕੇ ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਸਾਧੂ ਰਾਮ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ, ਪਾਲ ਕੌਰ, ਲਾਭ ਕੌਰ, ਅਮਰਜੀਤ ਕੌਰ, ਗੁਰਮੇਲ ਕੌਰ ਆਦਿ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਘਰੋਂ 5 ਕਿੱਲੋਮੀਟਰ ਦੂਰੀ 'ਤੇ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਵੱਖ-ਵੱਖ ਪਿੰਡਾਂ 'ਚ ਪੰਜਾਬ ਸੇਵਾ ਕੇਂਦਰ ਖੋਲ੍ਹੇ ਗਏ ਸਨ | ਇਨ੍ਹਾਂ ਸੇਵਾ ਕੇਂਦਰਾਂ ਤੋਂ ਲੋਕਾਂ ਨੂੰ ਖਾਸ ਕਰਕੇ ਪਿੰਡਾਂ ਦੇ ਵਸਨੀਕਾਂ ਨੂੰ ਬਹੁਤ ਜ਼ਿਆਦਾ ਸਹੂਲਤ ਤੇ ਲਾਭ ਹੋਇਆ ਹੈ | ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਤੋਂ ਪਹਿਲਾਂ ਉਨ੍ਹਾਂ ਨੂੰ ਜ਼ਰੂਰੀ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਮਾਰਨੇ ਪੈਂਦੇ ਸਨ ਤੇ ਹੁਣ ਸੇਵਾ ਕੇਂਦਰਾਂ ਕਾਰਨ ਉਨ੍ਹਾਂ ਦੀ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਚੱਕਰਾਂ ਤੇ ਕਤਾਰਾਂ 'ਚ ਲੱਗਣ ਦੀ ਖੱਜਲ-ਖੁਆਰੀ ਵੀ ਤਕਰੀਬਨ ਖ਼ਤਮ ਹੋ ਚੁੱਕੀ ਹੈ ਤੇ ਸਮੇਂ ਦੀ ਵੀ ਕਾਫ਼ੀ ਬੱਚਤ ਹੋਈ ਹੈ | ਉਨ੍ਹਾਂ ਦੱਸਿਆ ਕਿ ਪਿੰਡ ਵਾਸੀ ਸੇਵਾ ਕੇਂਦਰ ਮੜੌਲੀ ਕਲਾਂ 'ਚ ਮਿਲ ਰਹੀਆਂ ਸੁਵਿਧਾਵਾਂ ਤੋਂ ਕਾਫ਼ੀ ਲਾਭ ਲੈ ਰਹੇ ਹਨ ਪਰ ਸਰਕਾਰ ਵਲੋਂ ਇਨ੍ਹਾਂ ਸੇਵਾ ਕੇਂਦਰਾਂ ਨੂੰ ਬੰਦ ਕਰਨ ਦਾ ਫ਼ੈਸਲਾ ਬਹੁਤ ਮੰਦਭਾਗਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੀ ਸਹੂਲਤ ਨੂੰ ਮੱਦੇਨਜ਼ਰ ਰੱਖਦਿਆਂ ਇਨ੍ਹਾਂ ਸੇਵਾ ਕੇਂਦਰ ਨੂੰ ਜਾਰੀ ਰੱਖਿਆ ਜਾਵੇ | ਇਸ ਮੌਕੇ ਗੁਰਿੰਦਰ ਸਿੰਘ ਰਵੀ ਸਰਪੰਚ ਪਿੰਡ ਮੜੌਲੀ ਕਲਾਂ, ਕੁਲਦੀਪ ਸਿੰਘ ਸਰਪੰਚ ਮੜੌਲੀ ਖੁਰਦ, ਬਲਵਿੰਦਰ ਸਿੰਘ ਪੰਚ, ਬੰਤ ਸਿੰਘ ਪੰਚ, ਰਾਜਿੰਦਰ ਕੌਰ ਪੰਚ, ਜਗਵੰਤ ਸਿੰਘ ਪੰਚ, ਸਤਨਾਮ ਸਿੰਘ ਪੰਚ, ਬਲਵਿੰਦਰ ਸਿੰਘ ਪੰਚ, ਨੰਬਰਦਾਰ ਅਵਤਾਰ ਸਿੰਘ, ਨੰਬਰਦਾਰ ਸਤਨਾਮ ਸਿੰਘ, ਨੰਬਰਦਾਰ ਜਸਪਾਲ ਸਿੰਘ, ਨੰਬਰਦਾਰ ਨਿਰਮਲ ਸਿੰਘ, ਨੰਬਰਦਾਰ ਖੁਸਵਿੰਦਰ ਸਿੰਘ, ਸ਼ਮਸ਼ੇਰ ਸਿੰਘ ਮਾਨ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ, ਸੱਜਣ ਸਿੰਘ, ਗੁਰਪ੍ਰੀਤ ਸਿੰਘ, ਪਾਲ ਕੌਰ, ਲਾਭ ਕੌਰ ਅਮਰਜੀਤ ਕੌਰ, ਗੁਰਮੇਲ ਕੌਰ, ਤਰਨਜੀਤ ਕੌਰ, ਸ਼ਮਸ਼ੇਰ ਸਿੰਘ, ਸੁਪਿੰਦਰ ਸਿੰਘ, ਸ਼ਰਨਜੀਤ ਕੌਰ, ਜਸਪਾਲ ਕੌਰ, ਬਚਨ ਸਿੰਘ, ਜਸਵਿੰਦਰ ਸਿੰਘ, ਬਲਜੀਤ ਸਿੰਘ, ਖੁਸ਼ਪ੍ਰੀਤ ਕੌਰ, ਗੁਰਮੇਲ ਸਿੰਘ, ਪਰਮਿੰਦਰ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ,


ਖ਼ਬਰ ਸ਼ੇਅਰ ਕਰੋ

ਬਾਬਰੀ ਮਸਜਿਦ ਢਾਹੁਣ ਵਿਰੁੱਧ ਖੱਬੀਆਂ ਪਾਰਟੀਆਂ ਨੇ ਮਨਾਇਆ ਕਾਲਾ ਦਿਨ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਅੱਜ ਇੱਥੇ ਖੱਬੀਆਂ ਪਾਰਟੀਆਂ ਦੇ ਸੱਦੇ'ਤੇ ਸੀ. ਪੀ. ਆਈ. (ਐਮ) ਜ਼ਿਲ੍ਹਾ ਰੋਪੜ ਵਲੋਂ ਕਾਲਾ ਦਿਵਸ ਮਨਾਉਣ ਮੌਕੇ ਜਨਤਕ ਰੈਲੀ ਕੀਤੀ ਗਈ | ਜਿਸ ਦੀ ਪ੍ਰਧਾਨਗੀ ਸੀ. ਪੀ. ਆਈ. (ਐਮ) ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ...

ਪੂਰੀ ਖ਼ਬਰ »

ਕੌਸ਼ਲ ਵਿਕਾਸ ਯੋਜਨਾ ਤਹਿਤ 60 ਵਿਦਿਆਰਥਣਾਂ ਨੂੰ ਵਿੱਦਿਅਕ ਸਮੱਗਰੀ ਵੰਡੀ

ਨੰਗਲ, 6 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਸਕੀਮ ਤਹਿਤ ਇਲਾਕੇ ਦੇ ਇਕੋ ਇਕ ਮਾਨਤਾ ਪ੍ਰਾਪਤ ਸਿਖਲਾਈ ਸੈਂਟਰ ਟੀ. ਕੇ. ਸਿਸਟਮ ਅੱਡਾ ਮਾਰਕੀਟ ਨੰਗਲ ਵਿਖੇ ਵਿਦਿਆਰਥਣਾਂ ਨੂੰ ਜਿੱਥੇ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ ਉੱਥੇ ਹੀ ...

ਪੂਰੀ ਖ਼ਬਰ »

ਮਨੁੱਖ ਨੂੰ ਆਪਣੀ ਕਮਾਈ ਦਾ ਦਸਵਾਂ ਹਿੱਸਾ ਕੱਢ ਕੇ ਗਊ ਗ਼ਰੀਬ ਦੀ ਰੱਖਿਆ ਕਰਨੀ ਚਾਹੀਦੀ ਹੈ-ਸਵਾਮੀ ਚੇਤਨਾ ਨੰਦ ਭੂਰੀ ਵਾਲੇ

ਨੰਗਲ, 6 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਨਿਸ਼ਕਾਮ ਭਾਵਨਾ ਨਾਲ ਕੀਤਾ ਸਿਮਰਨ ਜੁਗਾਂ ਜੁਗਾਂ ਤੱਕ ਫਲਦਾਈ ਹੁੰਦਾ ਹੈ | ਇਹ ਪ੍ਰਵਚਨ ਨਜ਼ਦੀਕੀ ਪਿੰਡ ਜੌਹਲ 'ਚ ਅੱਜ ਭੂਰੀਵਾਲੇ ਸੰਪਰਦਾਇ ਕੁਟੀਆ 'ਚ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਵਲੋਂ ਸਤਿਸੰਗ ਦੌਰਾਨ ਸੰਗਤਾਂ ...

ਪੂਰੀ ਖ਼ਬਰ »

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੀ ਮੀਟਿੰਗ

ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਬਲਾਕ ਨੂਰਪੁਰ ਬੇਦੀ ਦੀ ਇਕ ਮੀਟਿੰਗ ਜ਼ਿਲ੍ਹ•ਾ ਸਕੱਤਰ ਰਮੇਸ਼ ਕੁਮਾਰ ਨੂਰਪੂਰ ਬੇਦੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਹੁੰਚੇ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ...

ਪੂਰੀ ਖ਼ਬਰ »

ਗੋਡਿਆਂ ਦਾ ਬਿਨਾਂ ਆਪ੍ਰੇਸ਼ਨ ਇਲਾਜ ਸੰਭਵ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਨਰਾਇਣੀ ਆਯੁਰਵੈਦਿਕ ਗਰੱੁਪ ਵੱਲੋਂ ਪੁਰਾਤਨ ਖੋਜਾਂ ਅਤੇ ਜਾਣਕਾਰੀ 'ਤੇ ਅਧਾਰਤ, ਆਯੁਰਵੈਦਿਕ ਫ਼ਾਰਮੂਲੇ ਨਾਲ ਤਿਆਰ ਕੀਤੀ ਗਈ ਨਰਾਇਣੀ ਆਰਥੋਕਿਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ ਵਿਚ ਹੀ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਹੋਮਿਓਪੈਥਿਕ ਦਵਾਈਆਂ ਦਾ ਮੁਫ਼ਤ ਕੈਂਪ ਅੱਜ

ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ)-ਸਮਾਜ ਤੇ ਮਾਨਵਤਾ ਦੀ ਸੇਵਾ ਲਈ ਹਮੇਸ਼ਾ ਹੀ ਯਤਨਸ਼ੀਲ ਸ੍ਰੀ ਗੁਰੂ ਰਾਮ ਦਾਸ ਸਮਾਜ ਸੇਵਾ ਵੈੱਲਫੇਅਰ ਕਲਚਰਲ ਸੁਸਾਇਟੀ ਵਲੋਂ ਸਰਕਾਰੀ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਹੋਮਿਓਪੈਥਿਕ ਦਵਾਈਆਂ ਦਾ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਅੱਵਲ ਰਹੀਆਂ ਵਿਦਿਆਰਥਣਾਂ ਦਾ ਸਨਮਾਨ

ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ)-ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਦੀਆਂ ਅੱਵਲ ਰਹੀਆਂ ਵਿਦਿਆਰਥਣਾਂ ਦਾ ਸਕੂਲ ਵਿਖੇ ਸਮੂਹ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਲੈਕ: ਬਲਵੀਰ ...

ਪੂਰੀ ਖ਼ਬਰ »

ਗੋਡਿਆਂ ਦਾ ਬਿਨਾਂ ਆਪ੍ਰੇਸ਼ਨ ਇਲਾਜ ਸੰਭਵ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਨਰਾਇਣੀ ਆਯੁਰਵੈਦਿਕ ਗਰੱੁਪ ਵੱਲੋਂ ਪੁਰਾਤਨ ਖੋਜਾਂ ਅਤੇ ਜਾਣਕਾਰੀ 'ਤੇ ਅਧਾਰਤ, ਆਯੁਰਵੈਦਿਕ ਫ਼ਾਰਮੂਲੇ ਨਾਲ ਤਿਆਰ ਕੀਤੀ ਗਈ ਨਰਾਇਣੀ ਆਰਥੋਕਿਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ ਵਿਚ ਹੀ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਜਥੇਦਾਰ ਰਜਿੰਦਰ ਸਿੰਘ ਮੁੰਡੀਆਂ ਨਹੀਂ ਰਹੇ, ਵੱਡੀ ਗਿਣਤੀ 'ਚ ਲੋਕਾਂ ਨੇ ਦਿੱਤੀ ਅੰਤਿਮ ਵਿਦਾਈ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਲਾਕ ਸੰਮਤੀ ਮੈਂਬਰ, ਇਲਾਕੇ ਦੇ ਨਿਧੜਕ ਅਕਾਲੀ ਆਗੂ ਤੇ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਨਜ਼ਦੀਕੀ ਸਾਥੀ ਜਥੇਦਾਰ ਰਾਜਿੰਦਰ ਸਿੰਘ ਮੁੰਡੀਆਂ ਦਾ ਬੀਤੀ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦਾ ਜੁਝਾਰ ਢਿੱਲੋਂ ਐਮ. ਐਮ. ਏ. ਦਾ ਬਣਿਆ ਵਿਸ਼ਵ ਚੈਂਪੀਅਨ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਜੁਝਾਰ ਸਿੰਘ ਨੇ ਬੂਮ ਇੰਡੀਅਨ ਪ੍ਰੀਮੀਅਰ ਫਾਈਟਿੰਗ ਲੀਗ ਐਮ. ਐਮ. ਏ. ਚੈਂਪੀਅਨਸ਼ਿਪ 2017 ਦੇ ਵੈਲਟਰ ਵੇਟ ਵਿਚ ਅਫ਼ਗਾਨਿਸਤਾਨ ਦੇ ਖਿਡਾਰੀ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਦਾ ...

ਪੂਰੀ ਖ਼ਬਰ »

ਅੰਬੂਜ਼ਾ ਸੀਮੈਂਟ ਫਾਊਾਡੇਸ਼ਨ ਵਲੋਂ ਸਿਲਵਰ ਜੁਬਲੀ ਸਮਾਗਮ

ਘਨੌਲੀ, 6 ਦਸੰਬਰ (ਜਸਵੀਰ ਸਿੰਘ ਸੈਣੀ)-ਅੰਬੂਜ਼ਾ ਸੀਮੈਂਟ ਫਾਊਾਡੇਸ਼ਨ ਦਬੁਰਜੀ ਵਲੋਂ ਫਾਊਾਡੇਸ਼ਨ ਦੇ 25 ਵਰ੍ਹੇ ਪੂਰੇ ਹੋ ਜਾਣ ਉਪਰੰਤ ਸਿਲਵਰ ਜੁਬਲੀ ਸਮਾਗਮ ਕਰਵਾਇਆ ਗਿਆ | ਫਾਊਾਡੇਸ਼ਨ ਦੇ ਮੁਖੀ ਵਿਸ਼ਨੂੰ ਤਿ੍ਵੇਦੀ ਦੀ ਅਗਵਾਈ ਅਧੀਨ ਅੰਬੂਜ਼ਾ ਕਾਲੋਨੀ ਦਬੁਰਜੀ ...

ਪੂਰੀ ਖ਼ਬਰ »

ਸਮਰਿੱਧੀ ਸੋਨੀ, ਕੰਚਨ ਦੇਵੀ, ਦੀਆ ਸ਼ਰਮਾ ਦੇ ਮਾਡਲ ਰਾਜ ਪੱਧਰੀ ਮੁਕਾਬਲੇ ਲਈ ਚੁਣੇ

ਨੰਗਲ, 6 ਦਸੰਬਰ (ਗੁਰਪ੍ਰੀਤ ਗਰੇਵਾਲ)-ਜ਼ਿਲ੍ਹਾ ਸਿੱਖਿਆ ਅਧਿਕਾਰੀ ਹਿੰਮਤ ਸਿੰਘ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਲੋਕੇਸ਼ ਮੋਹਨ ਸ਼ਰਮਾ ਦੀ ਅਗਵਾਈ 'ਚ ਲਗਾਈ ਜ਼ਿਲ੍ਹਾ ਸਾਇੰਸ ਪ੍ਰਦਰਸ਼ਨੀ 'ਚ ਸਰਕਾਰੀ ਕੰਨਿਆ ਸ: ਸ: ਸਕੂਲ ਨੰਗਲ ਦੇ ਤਿੰਨ ਮਾਡਲ ਰਾਜ ਪੱਧਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਾਇੰਸ ਤੇ ਹਿਸਾਬ ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਘਨੌਲੀ, 6 ਦਸੰਬਰ (ਜਸਵੀਰ ਸਿੰਘ ਸੈਣੀ)-ਸਰਕਾਰੀ ਹਾਈ ਸਕੂਲ ਮਲਕਪੁਰ ਦੀਆਂ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਨਵਦੀਪ ਕੌਰ ਜਮਾਤ ਦਸਵੀਂ ਤੇ ਸਿਮਰਨਜੀਤ ਕੌਰ ਜਮਾਤ ਨੌਵੀਂ ਨੇ ਜ਼ਿਲ੍ਹਾ ਪੱਧਰੀ ਸਾਇੰਸ ਤੇ ਹਿਸਾਬ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ 10 ਨੂੰ

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ)-ਪ੍ਰਾਈਮ ਹਸਪਤਾਲ ਖਰੜ ਵੱਲੋਂ ਆਤਮਾ ਦੇਵੀ ਪਬਲਿਕ ਸਕੂਲ ਸਕੂਲ ਨੇੜੇ ਬੱਸ ਸਟੈਂਡ ਮੋਰਿੰਡਾ ਵਿਖੇ 10 ਦਸੰਬਰ ਨੂੰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਪ ਦੇ ਪ੍ਰਬੰਧਕ ਜੋਤਿੰਦਰ ...

ਪੂਰੀ ਖ਼ਬਰ »

ਗੁਰੂ ਕੀ ਨੜ੍ਹ ਵਿਖੇ ਧਾਰਮਿਕ ਸਮਾਗਮ ਕਰਵਾਇਆ

ਢੇਰ, 6 ਦਸੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਨਾਲ ਪੈਂਦੇ ਪਿੰਡ ਘੱਟੇਵਾਲ ਵਿਖੇ ਸਥਿਤ ਇਤਿਹਾਸਕ ਸ੍ਰੀ ਗੁਰੂ ਕੀ ਨੜ੍ਹ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਸਮਾਗਮ ਦੌਰਾਨ ਹਾਜ਼ਰ ਸੰਗਤਾਂ ...

ਪੂਰੀ ਖ਼ਬਰ »

ਅੱਖਾਂ ਦੇ ਮਰੀਜ਼ਾਂ ਨੂੰ ਦਵਾਈਆਂ ਪ੍ਰਦਾਨ ਕੀਤੀਆਂ

ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ)-ਰਾਸ਼ਟਰੀ ਸੰਤ ਮਹੰਤ ਮੋਹਣ ਗਿਰੀ ਦੀ ਅਗਵਾਈ ਹੇਠ ਬੀਤੇ ਦਿਨੀਂ ਲਗਾਏ ਗਏ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਵਾਲੇ ਸਮੁੱਚੇ 85 ਮਰੀਜ਼ਾਂ ਦੀ ਅੱਜ ਮੁੜ ਸ਼ਿਵ ਮੰਦਿਰ ਸਰਥਲੀ ਵਿਖੇ ਜਾਂਚ ਕਰਕੇ ...

ਪੂਰੀ ਖ਼ਬਰ »

ਪਿੰਡ ਕਾਲੇਮਾਜਰਾ ਵਾਸੀਆਂ ਵਲੋਂ ਨਵੀਂ ਸੋਚ ਦੇ ਰਾਹ 'ਤੇ ਪੁਲਾਂਘ ਪੁੱਟਣ ਦਾ ਫ਼ੈਸਲਾ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਝੂਠੇ ਦਿਖਾਵੇ ਕਾਰਨ ਕਰਜ਼ੇ ਦੇ ਜਾਲ Ýਚ ਫਸਦੇ ਜਾ ਰਹੇ ਸਮਾਜ ਲਈ ਇਲਾਕੇ ਦੇ ਕੁਝ ਪਿੰਡਾਂ ਤੋਂ ਸ਼ੁਰੂ ਹੋਈ ਸਮਾਜ ਸੁਧਾਰਕ ਮੁਹਿੰਮ 'ਨਵੀਂ ਸੋਚ ਨਵੀਂ ਪੁਲਾਂਘ' ਆਮ ਲੋਕਾਂ ਲਈ ਇਕ ਵਰਦਾਨ ਬਣਦੀ ਜਾ ਰਹੀ ਹੈ | ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਲਏ ਸਖ਼ਤ ਫ਼ੈਸਲਿਆਂ ਨੇ ਦੇਸ਼ ਦੀ ਆਰਥਿਕਤਾ ਮਜ਼ਬੂਤ ਕੀਤੀ-ਪ੍ਰੋ: ਚੰਦੂਮਾਜਰਾ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਨੇੜਲੇ ਪਿੰਡ ਕਮਾਲਪੁਰ ਵਿਖੇ ਯੂਥ ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਹਰਵਿੰਦਰ ਸਿੰਘ ਕਮਾਲਪੁਰ ਦੇ ...

ਪੂਰੀ ਖ਼ਬਰ »

ਜ਼ਿਲਾ ਪੱਧਰੀ ਸਾਇੰਸ ਮੇਲੇ 'ਚ ਕਾਹਨਪੁਰ ਖੂਹੀ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ

ਕਾਹਨਪੁਰ ਖੂਹੀ, 6 ਦਸੰਬਰ (ਗੁਰਬੀਰ ਸਿੰਘ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੰਗਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਾਇੰਸ ਮੇਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੀਆਂ 2 ਵਿਦਿਆਰਥਣਾਂ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੀ. ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਅਨੰਦਪੁਰ ਸਾਹਿਬ ਵਿਖੇ ਕੀਤੀ ਗਈ | ਜਿਸ 'ਚ ਰੂਪਨਗਰ ਵਲੋਂ ਪਟਿਆਲਾ ਵਿਖੇ 8 ਤੇ 9 ਦਸੰਬਰ ਨੂੰ ਭਾਗ ...

ਪੂਰੀ ਖ਼ਬਰ »

ਕੈਚਰ 'ਚ ਖੁਰ ਫਸਣ ਕਾਰਨ ਗਾਂ ਜ਼ਖ਼ਮੀ

ਨੰਗਲ, 6 ਦਸੰਬਰ (ਪ੍ਰੋ. ਅਵਤਾਰ ਸਿੰਘ)-ਸੋਮਵਾਰ ਸਵੇਰੇ ਆਫ਼ੀਸਰ ਕਲੱਬ, ਨਜ਼ਦੀਕ ਕਿ੍ਕੇਟ ਗਰਾਊਾਡ ਵਿਖੇ ਗੇਟ ਐਾਟਰੀ 'ਤੇ ਜੋ ਗਊ ਕੈਚਰ ਲਗਾਏ ਹੋਏ ਹਨ ਉਨ੍ਹਾਂ 'ਚ ਇੱਕ ਗਾਂ ਦੇ ਚਾਰੇ ਖੁਰ ਫਸ ਗਏ ਤੇ ਗਾਂ ਕਾਫੀ ਦੇਰ ਤੱਕ ਤੜਫ਼ਦੀ ਰਹੀ | ਜਦੋਂ ਗਾਂ ਨੇ ਬਾਹਰ ਨਿਕਲਣ ਦੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਇਆ

ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ)-ਪੰਜਾਬ ਤੇ ਕੇਂਦਰ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਲੋੜਵੰਦ ਗ਼ਰੀਬ ਵਰਗ ਦੇ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਅਰੰਭ ਕੀਤੀ ਹੋਈ ਮਹਾਤਮਾ ਗਾਂਧੀ ਸਰਬੱਤ ਵਿਕਾਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਗਿਆਨ ਮੇਲੇ 'ਚ ਡੀ. ਏ. ਵੀ. ਨੇ ਜਿੱਤਿਆ ਪਹਿਲਾ ਸਥਾਨ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਨੰਗਲ ਵਿਖੇ ਸਮਾਪਤ ਹੋਏ ਜ਼ਿਲ੍ਹਾ ਪੱਧਰੀ ਵਿਗਿਆਨ ਮੇਲੇ 'ਚ ਡੀ. ਏ. ਵੀ. ਸਕੂਲ ਰੂਪਨਗਰ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ | ਸੈਕੰਡਰੀ ਗਰੁੱਪ 'ਚ ਵਿਦਿਆਰਥੀ ਨਵੀ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ | ਜਦੋਂ ਕਿ ਸਕੂਲ ਦੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਭਾਰਤੀ ਮੂਲ ਨਿਵਾਸੀ ਤੇ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਪੈਰੋਕਾਰਾਂ ਵਲੋਂ ਉਨ੍ਹਾਂ ਦਾ ਪ੍ਰੀ ਨਿਰਵਾਣ ਦਿਵਸ ਬਾਬਾ ਸਾਹਿਬ ਅੰਬੇਡਕਰ ਪਾਰਕ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਕੌ ਾਸਲਰ ਮਨਜੀਤ ਕੌਰ ਕੰਗ ਨੂੰ ਸਦਮਾ, ਚਾਚੀ ਦਾ ਦਿਹਾਂਤ

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ)-ਸਥਾਨਕ ਵਾਰਡ ਨੰਬਰ 4 ਤੋਂ ਕੌਾਸਲਰ ਮਨਜੀਤ ਕੌਰ ਕੰਗ ਦੀ ਚਾਚੀ ਸੁਰਜੀਤ ਕੌਰ ਪਤਨੀ ਕ੍ਰਿਪਾਲ ਸਿੰਘ ਕੰਗ ਦਾ ਬਿਮਾਰੀ ਦੇ ਚਲਦਿਆਂ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਸਵੇਰੇ 11 ਵਜੇ ਸ਼ਮਸ਼ਾਨਘਾਟ ਮੋਰਿੰਡਾ ਵਿਖੇ ...

ਪੂਰੀ ਖ਼ਬਰ »

ਜੇਤੂ ਵਿਦਿਆਰਥੀਆਂ ਦਾ ਸਨਮਾਨ

ਸੁਖਸਾਲ, 6 ਦਸੰਬਰ (ਧਰਮ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਵਿਖੇ ਜ਼ਿਲ੍ਹ•ਾ ਪੱਧਰੀ ਹੋਏ ਕੁਇਜ਼ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਨਾਨਗਰਾਂ ਦੇ ਵਿਦਿਆਰਥੀ ਦੀਪਕ ਕੁਮਾਰ ਅਤੇ ਗੋਰਵਦੀਪ ਸਿੰਘ ਤੀਜੇ ਸਥਾਨ 'ਤੇ ਰਹੇ | ਇਸ ਸਬੰਧੀ ਸਕੂਲ ਵਿਖੇ ਇਕ ਸਾਦੇ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਸਾਲਾਨਾ ਸ਼ਹੀਦੀ ਜੋੜ ਮੇਲਾ 11 ਤੋਂ

ਮੋਰਿੰਡਾ, 6 ਦਸੰਬਰ (ਕੰਗ)-ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ ਮੇਲਾ 11, 12, 13 ਦਸੰਬਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX