ਤਾਜਾ ਖ਼ਬਰਾਂ


ਵਿਜੀਲੈਂਸ ਵਲੋਂ ਜ਼ਿਲ੍ਹਾ ਖ਼ੁਰਾਕ ਤੇ ਵੰਡ ਕੰਟਰੋਲਰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ
. . .  1 day ago
ਸੰਗਰੂਰ, 16 ਜਨਵਰੀ: (ਫੁੱਲ/ਦਮਨ)-ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਸੰਗਰੂਰ ਵਿਖੇ ਤਾਇਨਾਤ ਜ਼ਿਲ੍ਹਾ ਖ਼ੁਰਾਕ ਤੇ ਵੰਡ ਕੰਟਰੋਲਰ (ਡੀ.ਐਫ.ਐੱਸ.ਸੀ) ਮਨਜੀਤ ਸਿੰਘ ਅਤੇ ਉਸ...
ਭਾਰਤ ਨੂੰ ਤੀਜਾ ਝਟਕਾ ,ਕਪਤਾਨ ਕੋਹਲੀ 5 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਭਾਰਤ ਨੂੰ ਪਹਿਲਾ ਝਟਕਾ , ਮੁਰਲੀ 9 ਦੌੜਾਂ 'ਤੇ ਆਊਟ
. . .  1 day ago
'ਆਪ' ਦੇ ਜ਼ਿਲ੍ਹਾ ਪ੍ਰਧਾਨ , ਉਪ ਪ੍ਰਧਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਅਸਤੀਫ਼ੇ
. . .  1 day ago
ਬੁਢਲਾਡਾ ,16 ਜਨਵਰੀ [ਸਵਰਨ ਸਿੰਘ ਰਾਹੀ] - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਖਤਰੀਵਾਲਾ , ਉਪ ਪ੍ਰਧਾਨ ਸੁਭਾਸ਼ ਨਾਗਪਾਲ ਬੁਢਲਾਡਾ ਅਤੇ ਜਨਰਲ ਸਕੱਤਰ ...
ਦੂਜੀ ਪਾਰੀ 'ਚ ਦੱਖਣੀ ਅਫ਼ਰੀਕਾ 258 'ਤੇ ਆਲ ਆਊਟ
. . .  1 day ago
ਸਰਕਾਰ ਨੇ ਸੁਪਰੀਮ ਵੱਲੋਂ ਤੈਅ ਸਮੇਂ ਤੋਂ ਪਹਿਲਾ ਵਾਪਸ ਲਈ ਹਜ ਸਬਸਿਡੀ - ਕਾਂਗਰਸ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਸਰਕਾਰ ਵੱਲੋਂ ਹਜ ਸਬਸਿਡੀ ਵਾਪਸ ਲੈਣ 'ਤੇ ਬੋਲਦਿਆਂ ਸੀਨੀਅਰ ਕਾਂਗਰਸੀ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਸਰਕਾਰ ਨੇ...
ਭਾਰਤ ਸਰਕਾਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ ਗੰਭੀਰਤਾ ਨਾਲ ਲਵੇ - ਭਾਈ ਦਾਦੂਵਾਲ
. . .  1 day ago
ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ) - ਸਰਬੱਤ ਖ਼ਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਪ੍ਰਵਾਸੀ ਭਾਰਤੀਆਂ ਖ਼ਾਸ ਕਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ...
ਡਾ. ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 23 ਨੂੰ
. . .  1 day ago
ਕਪੂਰਥਲਾ, 16 ਜਨਵਰੀ (ਅਮਰਜੀਤ ਕੋਮਲ) - ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਰਜਨੀਸ਼ ਅਰੋੜਾ ਦੀ ਜ਼ਮਾਨਤ ਦੀ ਅਰਜ਼ੀ...
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਚਾਹ ਤੱਕ ਦੱਖਣੀ ਅਫ਼ਰੀਕਾ 230/7
. . .  1 day ago
ਡੇਰਾ ਸਿਰਸਾ ਦੇ ਬਾਹਰ ਲਗਾਇਆ ਨੋਟਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ
  •     Confirm Target Language  

ਪਟਿਆਲਾ

ਨਗਰ ਨਿਗਮ ਪਟਿਆਲਾ ਲਈ 292 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ, ਜਸਪਾਲ ਸਿੰਘ ਢਿੱਲੋਂ, ਅਮਰਬੀਰ ਸਿੰਘ ਆਹਲੂਵਾਲੀਆ, ਆਤਿਸ਼ ਗੁਪਤਾ, ਪਰਗਟ ਸਿੰਘ ਬਲਬੇੜ੍ਹਾ)-ਨਗਰ ਨਿਗਮ ਪਟਿਆਲਾ, ਨਗਰ ਪੰਚਾਇਤ ਘੱਗਾ ਤੇ ਘਨੌਰ ਦੀਆਂ ਆਮ ਚੋਣਾਂ-2017 ਦੇ ਸਬੰਧ ਵਿਚ ਸਬੰਧਿਤ ਰਿਟਰਨਿੰਗ ਅਫ਼ਸਰਾਂ ਕੋਲ ਅੱਜ ...

ਪੂਰੀ ਖ਼ਬਰ »

ਬਿਜਲੀ ਨਿਗਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਬਿਜਲੀ ਨਿਗਮ ਦੇ ਪ੍ਰਬੰਧਕਾਂ ਿਖ਼ਲਾਫ਼ ਰੋਸ ਧਰਨਾ

ਰਾਜਪੁਰਾ, 6 ਦਸੰਬਰ (ਜੀ.ਪੀ. ਸਿੰਘ)-ਅੱਜ ਸਥਾਨਕ ਬਿਜਲੀ ਨਿਗਮ ਦੇ ਮੰਡਲ ਦਫ਼ਤਰ ਮੂਹਰੇ ਬਿਜਲੀ ਨਿਗਮ ਦੀ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੱਦੇ 'ਤੇ ਬਿਜਲੀ ਨਿਗਮ ਤੇ ਪ੍ਰਬੰਧਕਾਂ ਦੇ ਘਟੀਆ ਵਤੀਰੇ ਨੂੰ ਲੈ ਕੇ ਐਸੋਸੀਏਸ਼ਨ ਦੇ ਸਰਪ੍ਰਸਤ ਤੇ ਸਰਕਲ ਸਕੱਤਰ ...

ਪੂਰੀ ਖ਼ਬਰ »

ਮਿਲਾਵਟਖੋਰਾਂ ਦੇ ਨਾਂਅ ਜਨਤਕ ਨਾ ਕਰਨ 'ਤੇ ਸਿਹਤ ਵਿਭਾਗ ਵਿਰੱਧ ਕੀਤੀ ਨਾਅਰੇਬਾਜ਼ੀ

ਪਟਿਆਲਾ, 6 ਦਸੰਬਰ (ਗਰਪ੍ਰੀਤ ਸਿੰਘ ਚੱਠਾ)-ਸਿਹਤ ਵਿਭਾਗ ਦੀ ਖਾਦ ਸੁਰੱਖਿਆ ਟੀਮ ਵਲੋਂ ਤਿਉਹਾਰਾਂ ਦੇ ਬੀਤੇ ਦਿਨਾਂ ਦੌਰਾਨ ਮਠਿਆਈਆਂ ਆਦਿ ਖਾਣ ਵਾਲੇ ਪਦਾਰਥਾਂ ਦੇ ਲਏ ਗਏ ਨਮੁਨਿਆਂ 'ਚ ਪਾਏ ਗਏ ਫੇਲ੍ਹ ਨਮੁਨਿਆਂ ਦੇ ਦੁਕਾਨਦਾਰਾਂ ਦੇ ਨਾਅ ਵਿਭਾਗ ਦੇ ਡੀ.ਐੱਚ.ਓ. ਵਲੋਂ ...

ਪੂਰੀ ਖ਼ਬਰ »

ਜੀਪ ਨੇ ਪ੍ਰਵਾਸੀ ਮਜ਼ਦੂਰ ਨੂੰ ਮਾਰੀ ਟੱਕਰ, ਹਾਲਤ ਗੰਭੀਰ

ਸਮਾਣਾ, 6 ਦਸੰਬਰ (ਸਾਹਿਬ ਸਿੰਘ)-ਸਮਾਣਾ-ਪਟਿਆਲਾ ਸੜਕ ਤੇ ਗੋਬਿੰਦ ਰਾਈਸ ਮਿੱਲ ਦੇ ਨੇੜੇ 1 ਪ੍ਰਵਾਸੀ ਮਜ਼ਦੂਰ ਨੂੰ ਜੀਪ ਨੇ ਟੱਕਰ ਮਾਰ ਦਿੱਤੀ ਜਿਸ ਵਿਚ ਮਜ਼ਦੂਰ ਜ਼ਖ਼ਮੀ ਹੋ ਗਿਆ | ਜਿਸ ਨੰੂ ਸਰਕਾਰੀ ਹਸਪਤਾਲ ਸਮਾਣਾ 'ਚ ਇਲਾਜ ਦੇ ਲਈ ਦਾਖਲ ਕਰਵਾਇਆ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਭਾਦਸੋਂ ਦੇ 28 ਸਾਲਾ ਨੌਜਵਾਨ ਦਾ ਮਲੇਸ਼ੀਆ 'ਚ ਕਤਲ

ਭਾਦਸੋਂ, 6 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਭਾਦਸੋਂ ਦੇ ਇੱਕ 28 ਸਾਲਾ ਨੌਜਵਾਨ ਤੇ ਉਸ ਦੇ ਇੱਕ ਸਾਥੀ ਦੀ ਮਲੇਸ਼ੀਆ ਵਿਚ ਅਣਪਛਾਤਿਆਂ ਵੱਲੋਂ ਚਾਕੂਨੁਮਾ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਭਾਦਸੋਂ ਦੇ ਵਾਰਡ ...

ਪੂਰੀ ਖ਼ਬਰ »

ਵਾਲੀਬਾਲ 'ਚ ਪੰਜਾਬੀ ਬਣੇ ਕੌਮੀ ਚੈਂਪੀਅਨ

ਪਟਿਆਲਾ, 6 ਦਸੰਬਰ (ਚਹਿਲ)-63ਵੀਆਂ ਕੌਮੀ ਸਕੂਲ ਖੇਡਾਂ ਦੇ ਨੰਜਨਗੁੱਡ ਜ਼ਿਲ੍ਹਾ ਨਾਸੂਰ ਕਰਨਾਟਕ ਵਿਖੇ ਚੱਲ ਰਹੇ ਵਾਲੀਬਾਲ ਅੰਡਰ-19 ਵਰਗ ਦੇ ਮੁਕਾਬਲਿਆਂ 'ਚ ਪੰਜਾਬ ਦੇ ਲੜਕਿਆਂ ਦੀ ਟੀਮ ਨੇ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਟੀਮ ਦੇ ਕੋਚ ਜਗਰੂਪ ਸਿੰਘ ਤੁੱਗ (ਪੀ.ਏ.ਯੂ.) ਨੇ ਦੱਸਿਆ ਕਿ ਪਹਿਲੇ ਮੈਚ ਵਿਚ ਪੰਜਾਬ ਦੀ ਟੀਮ ਨੇ ਹਿਮਾਚਲ ਪ੍ਰਦੇਸ਼ ਦੇ ਖਿਡਾਰੀਆਂ ਨੂੰ ਸਿੱਧੇ ਸੈੱਟਾਂ ਰਾਹੀਂ ਹਰਾਇਆ | ਦੂਜੇ ਮੈਚ ਵਿਚ ਰਾਜਸਥਾਨ ਨੂੰ , ਕੁਆਟਰ ਫਾਈਨਲ 'ਚ ਮੱਧ ਪ੍ਰਦੇਸ਼ ਨੂੰ ਸਿੱਧੇ ਸੈਟਾਂ ਰਾਹੀ 3-0 ਨਾਲ, ਸੈਮੀਫਾਈਨਲ 'ਚ ਤਾਮਿਲਨਾਡੂ ਨੂੰ 3-0 ਨਾਲ ਹਰਾਕੇ, ਫਾਈਨਲ 'ਚ ਪ੍ਰਵੇਸ਼ ਕੀਤਾ | ਫਾਈਨਲ ਮੁਕਾਬਲੇ ਵਿਚ ਪੰਜਾਬੀਆਂ ਨੇ ਬਹੁਤ ਹੀ ਸੰਘਰਸ਼ਮਈ ਖੇਡ ਦਾ ਪ੍ਰਦਰਸ਼ਨ ਕਰਦਿਆਂ ਹਰਿਆਣਾ ਨੂੰ ਪਹਿਲੇ ਸੈੱਟ 'ਚ 26-24 ਸਕੋਰ, ਦੂਜੇ ਸੈੱਟ 'ਚ 25-15 ਸਕੋਰ, ਤੀਜੇ ਸੈੱਟ 'ਚ 25-23 ਸਕੋਰ ਅਤੇ ਚੌਥੇ ਸੈੱਟ 'ਚ 25-21 ਨਾਲ ਹਰਾ ਕੇ ਸੋਨ ਤਗਮਾ ਹਾਸਲ ਕੀਤਾ | ਪੰਜਾਬ ਦੀ ਟੀਮ ਨਾਲ ਮਨੂ ਬਡਰੁੱਖਾ ਅਤੇ ਕੋਚ ਜਗਦੀਪ ਸਿੰਘ ਖਮਾਣੋਂ ਵੀ ਹਾਜ਼ਰ ਸਨ | ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਅਤੇ ਡੀ.ਪੀ.ਆਈ. (ਸ) ਪਰਮਜੀਤ ਸਿੰਘ ਅਤੇ ਸਕੂਲ ਸਿੱਖਿਆ ਵਿਭਾਗ ਦੇ ਖੇਡ ਆਰਗੇਨਾਈਜ਼ਰ ਰੁਪਿੰਦਰ ਸਿੰਘ ਰਵੀ ਨੇ ਚੈਂਪੀਅਨ ਖਿਡਾਰੀਆਂ ਤੇ ਕੋਚਾਂ ਨੂੰ ਵਧਾਈ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਘੱਗਾ ਪੁਲਿਸ ਵਲੋਂ ਗੁੰਮ ਹੋਏ ਬੱਚੇ ਨੂੰ 24 ਘੰਟਿਆਂ 'ਚ ਲੱਭ ਕੇ ਕੀਤਾ ਮਾਪਿਆਂ ਹਵਾਲੇ

ਘੱਗਾ, 6 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)-ਬੀਤੇ ਦਿਨ ਪਿੰਡ ਦਫ਼ਤਰੀਵਾਲੇ ਦੇ ਰਹਿਣ ਵਾਲੇ ਇੱਕ 13 ਸਾਲਾ ਬੱਚੇ ਦੇ ਗੁੰਮ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਮੁਸਤੈਦ ਹੋਈ ਪੁਲਿਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਲੱਭ ਕੇ ਉਸਨੂੰ ਮਾਪਿਆਂ ਦੇ ਹਵਾਲੇ ਕਰਨ ਵਿਚ ਸਫਲਤਾ ਹਾਸਲ ...

ਪੂਰੀ ਖ਼ਬਰ »

ਜਬਰ-ਜਨਾਹ ਸਬੰਧੀ ਦਰਜ ਮਾਮਲੇ ਵਿਚੋਂ ਦੋ ਬਰੀ

ਪਟਿਆਲਾ, 6 ਦਸੰਬਰ (ਆਤਿਸ਼ ਗੁਪਤਾ)-ਜਬਰ-ਜਨਾਹ ਸਬੰਧੀ ਦਰਜ ਕੀਤੇ ਗਏ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਡਾ. ਰਜਨੀਸ਼ ਦੀ ਅਦਾਲਤ ਨੇ ਦੋ ਜਣਿਆਂ ਨੂੰ ਬਰੀ ਕਰ ਦਿੱਤਾ ਹੈ | ਮਾਣਯੋਗ ਅਦਾਲਤ ਵੱਲੋਂ ਬਰੀ ਕੀਤੇ ਗਏ 'ਚ ਗੁਰਪ੍ਰੀਤ ਸਿੰਘ ਪੁੱਤਰ ਤਰਲੋਚਨ ...

ਪੂਰੀ ਖ਼ਬਰ »

ਬਲਬੇੜਾ ਵਿਖੇ ਦੋ ਦੁਕਾਨਾਂ ਵਿਚੋਂ 15 ਬੈਟਰੀਆਂ ਚੋਰੀ

ਪਟਿਆਲਾ, 6 ਦਸੰਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਬਲਬੇੜਾ ਵਿਖੇ ਸਥਿਤ ਇਲੈਕਟ੍ਰਾਨਿਕਸ ਦੀ ਦੁਕਾਨਾਂ ਵਿਚੋਂ 15 ਦੇ ਕਰੀਬ ਬੈਟਰੀਆਂ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਘਟਨਾ ਸਬੰਧੀ ਥਾਣਾ ਸਦਰ ਪਟਿਆਲਾ ਦੀ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ ਵਿਚੋਂ ਇਕ ਬਰੀ

ਪਟਿਆਲਾ, 6 ਦਸੰਬਰ (ਆਤਿਸ਼ ਗੁਪਤਾ)-ਨਸ਼ਾ ਤਸਕਰੀ ਦੇ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਅਰੁਣ ਗੁਪਤਾ ਦੀ ਅਦਾਲਤ ਨੇ ਬਲਵਿੰਦਰ ਸਿੰਘ ਪੁੱਤਰ ਮੀਹਾ ਰਾਮ ਵਾਸੀ ਪਿੰਡ ਅਕਬਰਪੁਰ ਨੂੰ ਬਰੀ ਕਰ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਦੇ ...

ਪੂਰੀ ਖ਼ਬਰ »

ਵਿਧਾਇਕ ਵਲੋਂ ਅਨਾਜ ਮੰਡੀ ਸਮਾਣਾ 'ਚ ਬਣਨ ਵਾਲੇ ਸ਼ੈੱਡ ਤੇ ਗੇਟ ਦਾ ਲਾਇਆ ਟੱਕ

ਸਮਾਣਾ, 6 ਦਸੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹਲਕੇ ਦੇ ਵਿਕਾਸ ਕੰਮਾਂ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ | ਉਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਵਿਚ ਅਨਾਜ ਮੰਡੀ ...

ਪੂਰੀ ਖ਼ਬਰ »

ਬੱਬੂ ਨੇ ਆਪਣੇ ਵਾਰਡ ਅੰਦਰ ਲੋਕਾਂ ਨਾਲ ਸਿੱਧਾ ਸੰਪਰਕ ਕਰਨਾ ਸ਼ੁਰੂ ਕੀਤਾ

ਪਟਿਆਲਾ, 6 ਦਸੰਬਰ (ਜ.ਸ.ਢਿੱਲੋਂ)-ਨਗਰ ਨਿਗਮ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾ ਕੰਮ ਮੁਕੰਮਲ ਹੋ ਗਿਆ | ਹੁਣ ਸਾਰੇ ਹੀ ਉਮੀਦਵਾਰਾਂ ਨੇ ਆਪਣੇ ਵਾਰਡਾਂ ਅੰਦਰ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਮਾਮਲੇ 'ਚ ਹੁਣ ਸਵੇਰੇ ਤੇ ਸ਼ਾਮ ਵੇਲੇ ਹੀ ਉਮੀਦਵਾਰਾਂ ਨੇ ਵਾਰਡਾਂ 'ਚ ...

ਪੂਰੀ ਖ਼ਬਰ »

ਜਦੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਸੋਹਲ ਪਰਿਵਾਰ ਦਾ ਮਨ ਭਰ ਆਇਆ

ਪਾਤੜਾਂ, 6 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਵਿਖੇ ਨਗਰ ਪੰਚਾਇਤ ਘੱਗਾ ਦੀ ਚੋਣ ਵਾਸਤੇ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਰਜ ਕਰਨ ਆਏ ਪਰਵਿੰਦਰ ਕੌਰ ਰਿੰਪਲ ਸੋਹਲ ਤੇ ਉਸਦੇ ਪਤੀ ਕੁਲਵੰਤ ਸੋਹਲ ਉਸ ਵੇਲੇ ਜਜ਼ਬਾਤੀ ਹੋ ਗਏ ਜਦੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕਾਂਗਰਸ ਨੂੰ ਕੀਤੇ ਵਾਅਦੇ ਚੇਤੇ ਕਰਵਾਉਣ ਲਈ ਠੇਕਾ, ਮੁਲਾਜ਼ਮ ਚੋਣਾਂ 'ਚ ਕਰਨਗੇ ਭੁੱਖ ਹੜਤਾਲ

• 12 ਦਸੰਬਰ ਤੋਂ ਪੰਜਾਬ ਭਰ ਵਿਚ ਕੀਤੇ ਜਾਣਗੇ ਅਰਥੀ ਫ਼ੂਕ ਮੁਜ਼ਾਹਰੇ ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਕਾਂਗਰਸ ਸਰਕਾਰ ਵਲੋਂ 8 ਮਹੀਨੇ ਬੀਤ ਜਾਣ 'ਤੇ ਇਕ ਵਾਰ ਵੀ ਮੁਲਾਜ਼ਮਾਂ ਨਾਲ ਗੱਲਬਾਤ ਨਾ ਕਰਨ ਤੇ ਮੁਲਾਜ਼ਮ ਆਗੂਆਂ ਵਿਚ ਰੋਸ ਵਧਦਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਬੱਬੂ ਰਾਮਗੜ੍ਹ ਦੇ ਮਾਤਾ ਸਵਰਗਵਾਸ

ਭਾਦਸੋਂ, 6 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਟਰੱਕ ਯੂਨੀਅਨ ਭਾਦਸੋਂ ਦੇ ਸਾਬਕਾ ਪ੍ਰਧਾਨ ਚਰਨ ਸਿੰਘ ਦੀ ਧਰਮ ਪਤਨੀ ਤੇ ਰਾਮਗੜ੍ਹ ਦੇ ਸਾਬਕਾ ਸਰਪੰਚ ਤੇ ਟਰੱਕ ਯੂਨੀਅਨ ਭਾਦਸੋਂ ਦੇ ਸਾਬਕਾ ਪ੍ਰਧਾਨ ਬਲਜਿੰਦਰ ਸਿੰਘ ਬੱਬੂ ਦੇ ਮਾਤਾ ਅਮਰਜੀਤ ਕੌਰ ਦੇ ਸਵਰਗਵਾਸ ਹੋ ਜਾਣ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੁਹਾਲੀ ਵਿਖੇ ਡੱਲਾ ਨੇ ਆਈਲਟਸ ਸਬੰਧੀ ਦਿੱਤੀ ਜਾਣਕਾਰੀ

ਜਲੰਧਰ, 6 ਦਸੰਬਰ (ਅ. ਬ.)-ਬੀਤੇ ਦਿਨ ਕੱਲ੍ਹ ਸੰਸਥਾ ਮੈਕਰੋ ਗਲੋਬਲ ਵਲੋਂ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਜਿਸ ਦੀ ਅਗਵਾਈ ਆਪ ਖੁਦ ਸੰਸਥਾ ਮੁਖੀ ਸ: ਗੁਰਮਿਲਾਪ ਸਿੰਘ ਵਲੋਂ ਕੀਤੀ ਗਈ | ਵੱਖ-ਵੱਖ ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਚੱਲ ਕੇ ਪਹੁੰਚੇ ...

ਪੂਰੀ ਖ਼ਬਰ »

ਸਵ: ਨਿਰਮਲ ਸਿੰਘ ਮਾਨ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਨਾਭਾ, 6 ਦਸੰਬਰ (ਅਮਨਦੀਪ ਸਿੰਘ ਲਵਲੀ)-ਪੁੱਤਰ ਨੂੰ ਨਾ-ਮੁਰਾਦ ਬਿਮਾਰੀ ਵਲੋਂ ਘੇਰੇ ਜਾਣ ਉਪਰੰਤ ਦੁੱਖ ਨੂੰ ਨਾ ਸਹਿੰਦਿਆਂ ਪਹਿਲਾਂ ਪਿਤਾ ਦਾ ਚਲੇ ਜਾਣਾ ਉਪਰੰਤ ਪੁੱਤਰ ਦਾ ਚਲੇ ਜਾਣਾ ਦੁਨੀਆਂ ਵਿਚ ਵਿਚਰਦਿਆਂ ਇਕ ਧਰਮਸੁਪਤਨੀ ਤੇ ਮਾਂ ਲਈ ਜਿੱਥੇ ਵੱਡਾ ਦੁੱਖ ਹੈ ...

ਪੂਰੀ ਖ਼ਬਰ »

ਨਗਰ ਪੰਚਾਇਤ ਘਨੌਰ ਲਈ 25 ਨਾਮਜ਼ਦਗੀ ਪੇਪਰ ਦਾਖਲ ਹੋਏ

• ਅਕਾਲੀ ਦਲ ਨੇ ਲਾਏ ਕਾਂਗਰਸ ਪਾਰਟੀ ਦੇ ਧੱਕੇਸ਼ਾਹੀ ਦੇ ਦੋਸ਼ ਰਾਜਪੁਰਾ, 6 ਦਸੰਬਰ (ਰਣਜੀਤ ਸਿੰਘ, ਜੀ.ਪੀ.ਸਿੰਘ)-ਅੱਜ ਇੱਥੇ ਐੱਸ.ਡੀ.ਐੱਮ. ਕਮ ਰਿਟਰਨਿੰਗ ਅਫਸਰ ਨਗਰ ਪੰਚਾਇਤ ਘਨੌਰ ਦੇ ਦਫ਼ਤਰ ਵਿਖੇ 17 ਦਸੰਬਰ ਨੂੰ ਹੋਣ ਜਾ ਰਹੀ ਚੋਣ ਲਈ 25 ਉਮੀਦਵਾਰਾਂ ਨੇ ਆਪਣੇ ...

ਪੂਰੀ ਖ਼ਬਰ »

ਅਕਾਲੀ ਦਲ ਨਗਰ ਨਿਗਮ ਚੋਣਾਂ 'ਚ ਵਿਕਾਸ ਦੇ ਸਿਰ ਤੇ ਜਿੱਤ ਪ੍ਰਾਪਤ ਕਰੇਗਾ : ਖੱਟੜਾ

ਪਟਿਆਲਾ, 6 ਦਸੰਬਰ (ਜ.ਸ.ਢਿੱਲੋਂ)-ਅਕਾਲੀ ਦਲ ਦੇ ਪਟਿਆਲਾ ਦਿਹਾਤੀ ਦੇ ਮੁਖੀ ਸਤਬੀਰ ਸਿੰਘ ਖੱਟੜਾ ਨੇ ਇੱਥੇ ਗੱਲਬਾਤ ਕਰਦਿਆਂ ਆਖਿਆ ਕਿ ਅਕਾਲੀ ਦਲ ਨੇ ਪਿਛਲੇ ਇਕ ਦਹਾਕੇ ਤੋਂ ਪੰਜਾਬ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ, ਉਸ ਵਿਚ ਭਾਵੇਂ ਮੁਹਾਲੀ ਦਾ ਅੰਤਰਰਾਜੀ ਹਵਾਈ ...

ਪੂਰੀ ਖ਼ਬਰ »

ਘੱਗਾ ਨਗਰ ਪੰਚਾਇਤ ਦੀਆਂ ਚੋਣ ਲਈ 79 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

ਪਾਤੜਾਂ, 6 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਨਗਰ ਪੰਚਾਇਤ ਘੱਗਾ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ, ਆਜ਼ਾਦ ਸਮੇਤ ਉਪ ਮੰਡਲ ਮੈਜਿਸਟ੍ਰੇਟ ਅਤੇ ਚੋਣਕਾਰ ਅਫ਼ਸਰ ਕਾਲਾ ਰਾਮ ਕਾਂਸਲ ਕੋਲ ਕੁੱਲ 50 ਹੋਰ ...

ਪੂਰੀ ਖ਼ਬਰ »

ਘੱਗਾ ਨਗਰ ਪੰਚਾਇਤ ਦੀਆਂ ਚੋਣ ਲਈ 79 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

ਪਾਤੜਾਂ, 6 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਨਗਰ ਪੰਚਾਇਤ ਘੱਗਾ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ, ਆਜ਼ਾਦ ਸਮੇਤ ਉਪ ਮੰਡਲ ਮੈਜਿਸਟ੍ਰੇਟ ਅਤੇ ਚੋਣਕਾਰ ਅਫ਼ਸਰ ਕਾਲਾ ਰਾਮ ਕਾਂਸਲ ਕੋਲ ਕੁੱਲ 50 ਹੋਰ ...

ਪੂਰੀ ਖ਼ਬਰ »

ਸਮਾਣਾ 'ਚ ਜੂਏਬਾਜ਼ੀ ਦਾ ਕਥਿਤ ਸਰਗਨਾ ਗਿ੍ਫ਼ਤਾਰ-4500 ਦੀ ਨਕਦੀ ਬਰਾਮਦ

ਸਮਾਣਾ, 6 ਦਸੰਬਰ (ਸਾਹਿਬ ਸਿੰਘ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਸ਼ਹਿਰ ਵਿਚ ਜੂਏਬਾਜ਼ੀ ਦਾ ਧੰਦਾ ਜ਼ੋਰਾਂ ਨਾਲ ਚੱਲਣ ਦੀਆਂ ਖ਼ਬਰਾਂ ਦਰਮਿਆਨ ਜੂਏਬਾਜ਼ੀ ਦੇ ਇਕ ਕਥਿਤ ਸਰਗਨੇ ਨੂੰ ਕਾਬੂ ਕਰਕੇ ਉਸਤੋਂ 4500 ਰੁਪਏ ਦੀ ਕਰੰਸੀ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX