ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ ਫੁੱਟਬਾਲ 2018 'ਚ ਵੱਡਾ ਉਲਟਫੇਰ : ਮੈਕਸੀਕੋ ਨੇ ਸਾਬਕਾ ਚੈਂਪੀਅਨ ਜਰਮਨੀ ਨੂੰ 1-0 ਨਾਲ ਹਰਾਇਆ
. . .  1 day ago
ਫੀਫਾ ਵਿਸ਼ਵ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਮੈਕਸੀਕੋ 1 ਜਰਮਨੀ 0
. . .  1 day ago
ਫੀਫਾ ਵਿਸ਼ਵ ਕੱਪ 2018 : 36ਵੇਂ ਮਿੰਟ ਵਿਚ ਮੈਕਸੀਕੋ ਨੇ ਜਰਮਨੀ ਸਿਰ ਕੀਤਾ ਪਹਿਲਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਤੇ ਜਰਮਨੀ ਵਿਚਕਾਰ ਮੁਕਾਬਲਾ ਸ਼ੁਰੂ
. . .  1 day ago
ਮਾਸਕੋ, 17 ਜੂਨ - ਫੀਫਾ ਵਿਸ਼ਵ ਕੱਪ ਫੁੱਟਬਾਲ 2018 'ਚ ਜਰਮਨੀ ਅਤੇ ਮੈਕਸੀਕੋ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ...
ਆਸਾਮ 'ਚ ਹੜ੍ਹ ਕਾਰਨ ਪੰਜ ਮੌਤਾਂ
. . .  1 day ago
ਗੁਵਹਾਟੀ, 17 ਜੂਨ - ਪਿਛਲੇ 24 ਘੰਟਿਆਂ ਦੌਰਾਨ ਆਸਾਮ 'ਚ ਹੜ੍ਹ ਕਾਰਣ ਸਥਿਤੀ ਵਿਗੜਦੀ ਜਾ ਰਹੀ ਹੈ। ਪਿਛਲੇ ਪੰਜ ਘੰਟਿਆਂ ਦੌਰਾਨ ਆਸਾਮ 'ਚ ਪੰਜ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ । ਇਸ ਹੜ੍ਹ ਕਾਰਣ 6 ਜ਼ਿਲ੍ਹਿਆਂ 'ਚ 4.5 ਲੱਖ ਲੋਕ...
ਫੀਫਾ ਵਿਸ਼ਵ ਕੱਪ 2018 : ਸਰਬੀਆ ਨੇ ਕੋਸਟਾ ਰਿਕਾ ਨੂੰ 1-0 ਨਾਲ ਹਰਾਇਆ
. . .  1 day ago
ਔਰਤ ਵੱਲੋਂ ਪ੍ਰੇਮੀ ਨਾਲ ਮਿਲ ਕੇ ਸਹੁਰੇ ਦਾ ਕਤਲ
. . .  1 day ago
ਗੁਰਦਾਸਪੁਰ, 17 ਜੂਨ (ਆਰਿਫ਼)-ਪਿੰਡ ਕੋਠਾ ਘੁਰਾਲਾ ਕਾਲੋਨੀ ਵਿਖੇ ਇਕ ਔਰਤ ਵੱਲੋਂ ਪ੍ਰੇਮੀ ਨਾਲ ਮਿਲ ਕੇ ਆਪਣੇ ਸਹੁਰੇ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਮਹਿਲਾ ਦਾ ਪਤੀ ਫ਼ੌਜ ਵਿਚ ਨੌਕਰੀ ਕਰਦਾ...
ਅਫ਼ਗ਼ਾਨਿਸਤਾਨ 'ਚ ਹੋਏ ਆਤਮਘਾਤੀ ਹਮਲੇ 'ਚ 14 ਮੌਤਾਂ, 45 ਜ਼ਖਮੀ
. . .  1 day ago
ਜਲਾਲਾਬਾਦ, 17 ਜੂਨ - ਪੂਰਬੀ ਅਫ਼ਗ਼ਾਨਿਸਤਾਨ 'ਚ ਆਤਮਘਾਤੀ ਹਮਲਾ ਹੋਣ ਦੀ ਸੂਚਨਾ ਮਿਲੀ ਹੈ, ਜਿਸ 'ਚ 14 ਲੋਕ ਦੀ ਮੌਤ ਹੋ ਗਈ ਅਤੇ 45 ਜ਼ਖਮੀ ਹੋਏ ਹਨ। ਇਸ ਸੰਬੰਧੀ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਜਲਾਲਾਬਾਦ 'ਚ ਨੰਬਰਗਾਹ...
ਕਸ਼ਮੀਰ ਮੁੱਦਾ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਅਸਫਲਤਾ 'ਚੋਂ ਇਕ : ਕਾਂਗਰਸ
. . .  1 day ago
ਨਵੀਂ ਦਿੱਲੀ, 17 ਜੂਨ -ਕਾਂਗਰਸ ਨੇ ਅੱਜ ਮੋਦੀ ਸਰਕਾਰ 'ਤੇ ਸ਼ਬਦੀ ਹਮਲਾ ਕਰਦਿਆ ਕਿਹਾ ਕਿ ਕਸ਼ਮੀਰ ਮੁੱਦਾ ਮੋਦੀ ਸਰਕਾਰ ਦੀਆ ਸਭ ਤੋਂ ਵੱਡੀਆਂ ਅਸਫਲਤਾਵਾਂ 'ਚੋਂ ਇਕ ਹੈ ਅਤੇ ਕਿਹਾ ਕਿ ਇਹ ਜਾਣ ਕੇ ਹੈਰਾਨੀ ਹੁੰਦੀ ਹੈ ਕਿ ਭਾਰਤ ਨੇ ਵਿਦੇਸ਼...
'ਆਪ' ਦੇ ਆਗੂਆਂ ਵੱਲੋਂ ਦਿੱਲੀ 'ਚ ਕੀਤਾ ਜਾ ਰਿਹਾ ਹੈ ਰੋਸ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 17 ਜੂਨ- ਦਿੱਲੀ 'ਚ ਪਿਛਲੇ ਕੁੱਝ ਦਿਨਾਂ ਤੋਂ ਕੇਜਰੀਵਾਲ ਸਰਕਾਰ ਅਤੇ ਉਪ ਰਾਜਪਾਲ ਵਿਚਕਾਰ ਚੱਲ ਰਹੇ ਵਿਵਾਦ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਆਗੂ ਲੋਕ ਕਲਿਆਣ ਮਾਰਗ ਦੇ ਨੇੜੇ ਪ੍ਰਧਾਨ ਮੰਤਰੀ ਮੋਦੀ ਦੀ ਰਿਹਾਇਸ਼...
ਆਤਮਘਾਤੀ ਬੰਬ ਧਮਾਕੇ 'ਚ 31 ਲੋਕਾਂ ਦੀ ਮੌਤ
. . .  1 day ago
ਮੈਦੂਗਿਰੀ, 17 ਜੂਨ - ਉੱਤਰ-ਪੂਰਬੀ ਨਾਈਜੀਰੀਆ 'ਚ ਆਤਮਘਾਤੀ ਬੰਬ ਧਮਾਕੇ 'ਚ 31 ਲੋਕਾਂ ਦਾ ਮੌਤ ਹੋਣ ਦੀ ਖ਼ਬਰ ਮਿਲੀ...
ਆਈ.ਏ.ਐਸ. ਐਸੋਸੀਏਸ਼ਨ ਨੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਲਗਾਏ ਦੋਸ਼ਾਂ ਤੋਂ ਕੀਤਾ ਇਨਕਾਰ
. . .  1 day ago
ਨਵੀਂ ਦਿੱਲੀ, 17 ਜੂਨ -ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਗਾਏ ਗਏ ਦੋਸ਼ਾਂ 'ਤੇ ਆਈ.ਏ.ਐਸ. ਐਸੋਸੀਏਸ਼ਨ ਦੀ ਅਧਿਕਾਰੀ ਮਨੀਸ਼ਾ ਸਕਸੈਨਾ ਨੇ ਕਿਹਾ ਕਿ ਦਿੱਲੀ 'ਚ ਕੋਈ ਵੀ ਆਈ.ਏ.ਐਸ. ਅਧਿਕਾਰੀ ਛੁੱਟੀ 'ਤੇ ਨਹੀਂ ਹੈ। ਮੁੱਖ ਮੰਤਰੀ ਵੱਲੋਂ...
14 ਸਾਲਾ ਲੜਕੀ ਨਾਲ ਜਬਰ ਜਨਾਹ ਮਾਮਲੇ 'ਚ ਚਾਰ ਗ੍ਰਿਫ਼ਤਾਰ
. . .  1 day ago
ਪਟਨਾ, 17 ਜੂਨ - ਬਿਹਾਰ ਦੇ ਨਾਲੰਦਾ 'ਚ 14 ਸਾਲਾ ਦੀ ਲੜਕੀ ਨਾਲ ਜਬਰ ਜਨਾਹ ਮਾਮਲੇ 'ਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਉਤਰਾਖੰਡ ਲਿਆਂਦਾ ਗਿਆ ਸ਼ਹੀਦ ਜਵਾਨ ਬਿਕਾਸ ਗੁਰੰਗ ਦਾ ਮ੍ਰਿਤਕ ਸਰੀਰ
. . .  1 day ago
ਦੇਹਰਾਦੂਨ, 17 ਜੂਨ- ਪਾਕਿਸਤਾਨੀ ਗੋਲੀਬਾਰੀ 'ਚ ਸ਼ਹੀਦ ਹੋਏ ਜਵਾਨ ਬਿਕਾਸ ਗੁਰੰਗ ਦਾ ਮ੍ਰਿਤਕ ਸਰੀਰ ਅੱਜ ਉਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਥਿਤ ਉਨ੍ਹਾਂ ਦੇ ਘਰ ਲਿਆਂਦਾ ਗਿਆ। ਜੰਮੂ-ਕਸ਼ਮੀਰ ਦੇ ਨੌਸ਼ਹਿਰਾ 'ਚ ਪਾਕਿਸਤਾਨ ਵਲੋਂ ਕੱਲ੍ਹ ਕੀਤੀ ਗਈ ਗੋਲੀਬਾਰੀ 'ਚ...
ਭਾਜਪਾ ਸੰਸਦ ਮੈਂਬਰ ਕਮਲੇਸ਼ ਪਾਸਵਾਨ ਦੇ ਇਸ਼ਾਰੇ 'ਤੇ ਹੋਇਆ ਮੇਰੇ ਭਰਾ 'ਤੇ ਹਮਲਾ : ਡਾ. ਕਫੀਲ
. . .  1 day ago
ਲਖਨਾਉ, 17 ਜੂਨ - ਗੋਰਖਪੁਰ ਦੇ ਬੀ.ਆਰ.ਡੀ. ਆਕਸੀਜਨ ਮਾਮਲੇ ਦੌਰਾਨ ਚਰਚਾ 'ਚ ਆਏ ਡਾ. ਕਫੀਲ ਨੇ ਕਿਹਾ ਕਿ ਉਨ੍ਹਾਂ ਦੇ ਭਰਾ ਕਾਸ਼ਿਫ਼ 'ਤੇ ਗੋਲੀ ਚਲਾਉਣ ਦੇ ਪਿੱਛੇ ਭਾਜਪਾ ਸੰਸਦ ਮੈਂਬਰ ਕਮਲੇਸ਼ ਪਾਸਵਾਨ ਅਤੇ ਬਲਦੇਵ ਪਲਾਜ਼ਾ...
ਗੋਲੀਬੰਦੀ ਨੂੰ ਖ਼ਤਮ ਕਰਨ ਦੇ ਫੈਸਲੇ ਦਾ ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਨੇ ਕੀਤਾ ਸਵਾਗਤ
. . .  1 day ago
ਸ਼ਾਂਤੀਪੂਰਨ ਢੰਗ ਨਾਲ ਆਯੋਜਿਤ ਕੀਤੀ ਜਾਵੇਗੀ ਅਮਰਨਾਥ ਯਾਤਰਾ : ਰਵੀਦੀਪ ਸਾਹੀ
. . .  1 day ago
ਸੁਬਰਾਮਣੀਅਮ ਸਵਾਮੀ ਨੇ ਕੇਜਰੀਵਾਲ ਨੂੰ ਕਿਹਾ 'ਨਕਸਲੀ'
. . .  1 day ago
ਨੀਤੀ ਆਯੋਗ ਦੀ ਬੈਠਕ : ਨਾਇਡੂ ਨੇ ਆਂਧਰਾ ਪ੍ਰਦੇਸ਼ ਲਈ ਕੀਤੀ ਇਹ ਮੰਗ
. . .  1 day ago
ਗਵਰਨਿੰਗ ਕੌਂਸਲ ਦਾ ਮੰਚ ਇਤਿਹਾਸਕ ਬਦਲਾਅ ਲਿਆ ਸਕਦਾ ਹੈ- ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ
  •     Confirm Target Language  

ਪਟਿਆਲਾ

ਨਗਰ ਨਿਗਮ ਪਟਿਆਲਾ ਲਈ 292 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ, ਜਸਪਾਲ ਸਿੰਘ ਢਿੱਲੋਂ, ਅਮਰਬੀਰ ਸਿੰਘ ਆਹਲੂਵਾਲੀਆ, ਆਤਿਸ਼ ਗੁਪਤਾ, ਪਰਗਟ ਸਿੰਘ ਬਲਬੇੜ੍ਹਾ)-ਨਗਰ ਨਿਗਮ ਪਟਿਆਲਾ, ਨਗਰ ਪੰਚਾਇਤ ਘੱਗਾ ਤੇ ਘਨੌਰ ਦੀਆਂ ਆਮ ਚੋਣਾਂ-2017 ਦੇ ਸਬੰਧ ਵਿਚ ਸਬੰਧਿਤ ਰਿਟਰਨਿੰਗ ਅਫ਼ਸਰਾਂ ਕੋਲ ਅੱਜ ...

ਪੂਰੀ ਖ਼ਬਰ »

ਬਿਜਲੀ ਨਿਗਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਬਿਜਲੀ ਨਿਗਮ ਦੇ ਪ੍ਰਬੰਧਕਾਂ ਿਖ਼ਲਾਫ਼ ਰੋਸ ਧਰਨਾ

ਰਾਜਪੁਰਾ, 6 ਦਸੰਬਰ (ਜੀ.ਪੀ. ਸਿੰਘ)-ਅੱਜ ਸਥਾਨਕ ਬਿਜਲੀ ਨਿਗਮ ਦੇ ਮੰਡਲ ਦਫ਼ਤਰ ਮੂਹਰੇ ਬਿਜਲੀ ਨਿਗਮ ਦੀ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੱਦੇ 'ਤੇ ਬਿਜਲੀ ਨਿਗਮ ਤੇ ਪ੍ਰਬੰਧਕਾਂ ਦੇ ਘਟੀਆ ਵਤੀਰੇ ਨੂੰ ਲੈ ਕੇ ਐਸੋਸੀਏਸ਼ਨ ਦੇ ਸਰਪ੍ਰਸਤ ਤੇ ਸਰਕਲ ਸਕੱਤਰ ...

ਪੂਰੀ ਖ਼ਬਰ »

ਮਿਲਾਵਟਖੋਰਾਂ ਦੇ ਨਾਂਅ ਜਨਤਕ ਨਾ ਕਰਨ 'ਤੇ ਸਿਹਤ ਵਿਭਾਗ ਵਿਰੱਧ ਕੀਤੀ ਨਾਅਰੇਬਾਜ਼ੀ

ਪਟਿਆਲਾ, 6 ਦਸੰਬਰ (ਗਰਪ੍ਰੀਤ ਸਿੰਘ ਚੱਠਾ)-ਸਿਹਤ ਵਿਭਾਗ ਦੀ ਖਾਦ ਸੁਰੱਖਿਆ ਟੀਮ ਵਲੋਂ ਤਿਉਹਾਰਾਂ ਦੇ ਬੀਤੇ ਦਿਨਾਂ ਦੌਰਾਨ ਮਠਿਆਈਆਂ ਆਦਿ ਖਾਣ ਵਾਲੇ ਪਦਾਰਥਾਂ ਦੇ ਲਏ ਗਏ ਨਮੁਨਿਆਂ 'ਚ ਪਾਏ ਗਏ ਫੇਲ੍ਹ ਨਮੁਨਿਆਂ ਦੇ ਦੁਕਾਨਦਾਰਾਂ ਦੇ ਨਾਅ ਵਿਭਾਗ ਦੇ ਡੀ.ਐੱਚ.ਓ. ਵਲੋਂ ...

ਪੂਰੀ ਖ਼ਬਰ »

ਜੀਪ ਨੇ ਪ੍ਰਵਾਸੀ ਮਜ਼ਦੂਰ ਨੂੰ ਮਾਰੀ ਟੱਕਰ, ਹਾਲਤ ਗੰਭੀਰ

ਸਮਾਣਾ, 6 ਦਸੰਬਰ (ਸਾਹਿਬ ਸਿੰਘ)-ਸਮਾਣਾ-ਪਟਿਆਲਾ ਸੜਕ ਤੇ ਗੋਬਿੰਦ ਰਾਈਸ ਮਿੱਲ ਦੇ ਨੇੜੇ 1 ਪ੍ਰਵਾਸੀ ਮਜ਼ਦੂਰ ਨੂੰ ਜੀਪ ਨੇ ਟੱਕਰ ਮਾਰ ਦਿੱਤੀ ਜਿਸ ਵਿਚ ਮਜ਼ਦੂਰ ਜ਼ਖ਼ਮੀ ਹੋ ਗਿਆ | ਜਿਸ ਨੰੂ ਸਰਕਾਰੀ ਹਸਪਤਾਲ ਸਮਾਣਾ 'ਚ ਇਲਾਜ ਦੇ ਲਈ ਦਾਖਲ ਕਰਵਾਇਆ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਭਾਦਸੋਂ ਦੇ 28 ਸਾਲਾ ਨੌਜਵਾਨ ਦਾ ਮਲੇਸ਼ੀਆ 'ਚ ਕਤਲ

ਭਾਦਸੋਂ, 6 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਭਾਦਸੋਂ ਦੇ ਇੱਕ 28 ਸਾਲਾ ਨੌਜਵਾਨ ਤੇ ਉਸ ਦੇ ਇੱਕ ਸਾਥੀ ਦੀ ਮਲੇਸ਼ੀਆ ਵਿਚ ਅਣਪਛਾਤਿਆਂ ਵੱਲੋਂ ਚਾਕੂਨੁਮਾ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਭਾਦਸੋਂ ਦੇ ਵਾਰਡ ...

ਪੂਰੀ ਖ਼ਬਰ »

ਵਾਲੀਬਾਲ 'ਚ ਪੰਜਾਬੀ ਬਣੇ ਕੌਮੀ ਚੈਂਪੀਅਨ

ਪਟਿਆਲਾ, 6 ਦਸੰਬਰ (ਚਹਿਲ)-63ਵੀਆਂ ਕੌਮੀ ਸਕੂਲ ਖੇਡਾਂ ਦੇ ਨੰਜਨਗੁੱਡ ਜ਼ਿਲ੍ਹਾ ਨਾਸੂਰ ਕਰਨਾਟਕ ਵਿਖੇ ਚੱਲ ਰਹੇ ਵਾਲੀਬਾਲ ਅੰਡਰ-19 ਵਰਗ ਦੇ ਮੁਕਾਬਲਿਆਂ 'ਚ ਪੰਜਾਬ ਦੇ ਲੜਕਿਆਂ ਦੀ ਟੀਮ ਨੇ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਟੀਮ ਦੇ ਕੋਚ ਜਗਰੂਪ ਸਿੰਘ ...

ਪੂਰੀ ਖ਼ਬਰ »

ਘੱਗਾ ਪੁਲਿਸ ਵਲੋਂ ਗੁੰਮ ਹੋਏ ਬੱਚੇ ਨੂੰ 24 ਘੰਟਿਆਂ 'ਚ ਲੱਭ ਕੇ ਕੀਤਾ ਮਾਪਿਆਂ ਹਵਾਲੇ

ਘੱਗਾ, 6 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)-ਬੀਤੇ ਦਿਨ ਪਿੰਡ ਦਫ਼ਤਰੀਵਾਲੇ ਦੇ ਰਹਿਣ ਵਾਲੇ ਇੱਕ 13 ਸਾਲਾ ਬੱਚੇ ਦੇ ਗੁੰਮ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਮੁਸਤੈਦ ਹੋਈ ਪੁਲਿਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਲੱਭ ਕੇ ਉਸਨੂੰ ਮਾਪਿਆਂ ਦੇ ਹਵਾਲੇ ਕਰਨ ਵਿਚ ਸਫਲਤਾ ਹਾਸਲ ...

ਪੂਰੀ ਖ਼ਬਰ »

ਜਬਰ-ਜਨਾਹ ਸਬੰਧੀ ਦਰਜ ਮਾਮਲੇ ਵਿਚੋਂ ਦੋ ਬਰੀ

ਪਟਿਆਲਾ, 6 ਦਸੰਬਰ (ਆਤਿਸ਼ ਗੁਪਤਾ)-ਜਬਰ-ਜਨਾਹ ਸਬੰਧੀ ਦਰਜ ਕੀਤੇ ਗਏ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਡਾ. ਰਜਨੀਸ਼ ਦੀ ਅਦਾਲਤ ਨੇ ਦੋ ਜਣਿਆਂ ਨੂੰ ਬਰੀ ਕਰ ਦਿੱਤਾ ਹੈ | ਮਾਣਯੋਗ ਅਦਾਲਤ ਵੱਲੋਂ ਬਰੀ ਕੀਤੇ ਗਏ 'ਚ ਗੁਰਪ੍ਰੀਤ ਸਿੰਘ ਪੁੱਤਰ ਤਰਲੋਚਨ ...

ਪੂਰੀ ਖ਼ਬਰ »

ਬਲਬੇੜਾ ਵਿਖੇ ਦੋ ਦੁਕਾਨਾਂ ਵਿਚੋਂ 15 ਬੈਟਰੀਆਂ ਚੋਰੀ

ਪਟਿਆਲਾ, 6 ਦਸੰਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਬਲਬੇੜਾ ਵਿਖੇ ਸਥਿਤ ਇਲੈਕਟ੍ਰਾਨਿਕਸ ਦੀ ਦੁਕਾਨਾਂ ਵਿਚੋਂ 15 ਦੇ ਕਰੀਬ ਬੈਟਰੀਆਂ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਘਟਨਾ ਸਬੰਧੀ ਥਾਣਾ ਸਦਰ ਪਟਿਆਲਾ ਦੀ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ ਵਿਚੋਂ ਇਕ ਬਰੀ

ਪਟਿਆਲਾ, 6 ਦਸੰਬਰ (ਆਤਿਸ਼ ਗੁਪਤਾ)-ਨਸ਼ਾ ਤਸਕਰੀ ਦੇ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਅਰੁਣ ਗੁਪਤਾ ਦੀ ਅਦਾਲਤ ਨੇ ਬਲਵਿੰਦਰ ਸਿੰਘ ਪੁੱਤਰ ਮੀਹਾ ਰਾਮ ਵਾਸੀ ਪਿੰਡ ਅਕਬਰਪੁਰ ਨੂੰ ਬਰੀ ਕਰ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਦੇ ...

ਪੂਰੀ ਖ਼ਬਰ »

ਵਿਧਾਇਕ ਵਲੋਂ ਅਨਾਜ ਮੰਡੀ ਸਮਾਣਾ 'ਚ ਬਣਨ ਵਾਲੇ ਸ਼ੈੱਡ ਤੇ ਗੇਟ ਦਾ ਲਾਇਆ ਟੱਕ

ਸਮਾਣਾ, 6 ਦਸੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹਲਕੇ ਦੇ ਵਿਕਾਸ ਕੰਮਾਂ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ | ਉਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਵਿਚ ਅਨਾਜ ਮੰਡੀ ...

ਪੂਰੀ ਖ਼ਬਰ »

ਬੱਬੂ ਨੇ ਆਪਣੇ ਵਾਰਡ ਅੰਦਰ ਲੋਕਾਂ ਨਾਲ ਸਿੱਧਾ ਸੰਪਰਕ ਕਰਨਾ ਸ਼ੁਰੂ ਕੀਤਾ

ਪਟਿਆਲਾ, 6 ਦਸੰਬਰ (ਜ.ਸ.ਢਿੱਲੋਂ)-ਨਗਰ ਨਿਗਮ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾ ਕੰਮ ਮੁਕੰਮਲ ਹੋ ਗਿਆ | ਹੁਣ ਸਾਰੇ ਹੀ ਉਮੀਦਵਾਰਾਂ ਨੇ ਆਪਣੇ ਵਾਰਡਾਂ ਅੰਦਰ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਮਾਮਲੇ 'ਚ ਹੁਣ ਸਵੇਰੇ ਤੇ ਸ਼ਾਮ ਵੇਲੇ ਹੀ ਉਮੀਦਵਾਰਾਂ ਨੇ ਵਾਰਡਾਂ 'ਚ ...

ਪੂਰੀ ਖ਼ਬਰ »

ਜਦੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਸੋਹਲ ਪਰਿਵਾਰ ਦਾ ਮਨ ਭਰ ਆਇਆ

ਪਾਤੜਾਂ, 6 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਵਿਖੇ ਨਗਰ ਪੰਚਾਇਤ ਘੱਗਾ ਦੀ ਚੋਣ ਵਾਸਤੇ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਰਜ ਕਰਨ ਆਏ ਪਰਵਿੰਦਰ ਕੌਰ ਰਿੰਪਲ ਸੋਹਲ ਤੇ ਉਸਦੇ ਪਤੀ ਕੁਲਵੰਤ ਸੋਹਲ ਉਸ ਵੇਲੇ ਜਜ਼ਬਾਤੀ ਹੋ ਗਏ ਜਦੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕਾਂਗਰਸ ਨੂੰ ਕੀਤੇ ਵਾਅਦੇ ਚੇਤੇ ਕਰਵਾਉਣ ਲਈ ਠੇਕਾ, ਮੁਲਾਜ਼ਮ ਚੋਣਾਂ 'ਚ ਕਰਨਗੇ ਭੁੱਖ ਹੜਤਾਲ

• 12 ਦਸੰਬਰ ਤੋਂ ਪੰਜਾਬ ਭਰ ਵਿਚ ਕੀਤੇ ਜਾਣਗੇ ਅਰਥੀ ਫ਼ੂਕ ਮੁਜ਼ਾਹਰੇ ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਕਾਂਗਰਸ ਸਰਕਾਰ ਵਲੋਂ 8 ਮਹੀਨੇ ਬੀਤ ਜਾਣ 'ਤੇ ਇਕ ਵਾਰ ਵੀ ਮੁਲਾਜ਼ਮਾਂ ਨਾਲ ਗੱਲਬਾਤ ਨਾ ਕਰਨ ਤੇ ਮੁਲਾਜ਼ਮ ਆਗੂਆਂ ਵਿਚ ਰੋਸ ਵਧਦਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਬੱਬੂ ਰਾਮਗੜ੍ਹ ਦੇ ਮਾਤਾ ਸਵਰਗਵਾਸ

ਭਾਦਸੋਂ, 6 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਟਰੱਕ ਯੂਨੀਅਨ ਭਾਦਸੋਂ ਦੇ ਸਾਬਕਾ ਪ੍ਰਧਾਨ ਚਰਨ ਸਿੰਘ ਦੀ ਧਰਮ ਪਤਨੀ ਤੇ ਰਾਮਗੜ੍ਹ ਦੇ ਸਾਬਕਾ ਸਰਪੰਚ ਤੇ ਟਰੱਕ ਯੂਨੀਅਨ ਭਾਦਸੋਂ ਦੇ ਸਾਬਕਾ ਪ੍ਰਧਾਨ ਬਲਜਿੰਦਰ ਸਿੰਘ ਬੱਬੂ ਦੇ ਮਾਤਾ ਅਮਰਜੀਤ ਕੌਰ ਦੇ ਸਵਰਗਵਾਸ ਹੋ ਜਾਣ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੁਹਾਲੀ ਵਿਖੇ ਡੱਲਾ ਨੇ ਆਈਲਟਸ ਸਬੰਧੀ ਦਿੱਤੀ ਜਾਣਕਾਰੀ

ਜਲੰਧਰ, 6 ਦਸੰਬਰ (ਅ. ਬ.)-ਬੀਤੇ ਦਿਨ ਕੱਲ੍ਹ ਸੰਸਥਾ ਮੈਕਰੋ ਗਲੋਬਲ ਵਲੋਂ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਜਿਸ ਦੀ ਅਗਵਾਈ ਆਪ ਖੁਦ ਸੰਸਥਾ ਮੁਖੀ ਸ: ਗੁਰਮਿਲਾਪ ਸਿੰਘ ਵਲੋਂ ਕੀਤੀ ਗਈ | ਵੱਖ-ਵੱਖ ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਚੱਲ ਕੇ ਪਹੁੰਚੇ ...

ਪੂਰੀ ਖ਼ਬਰ »

ਸਵ: ਨਿਰਮਲ ਸਿੰਘ ਮਾਨ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਨਾਭਾ, 6 ਦਸੰਬਰ (ਅਮਨਦੀਪ ਸਿੰਘ ਲਵਲੀ)-ਪੁੱਤਰ ਨੂੰ ਨਾ-ਮੁਰਾਦ ਬਿਮਾਰੀ ਵਲੋਂ ਘੇਰੇ ਜਾਣ ਉਪਰੰਤ ਦੁੱਖ ਨੂੰ ਨਾ ਸਹਿੰਦਿਆਂ ਪਹਿਲਾਂ ਪਿਤਾ ਦਾ ਚਲੇ ਜਾਣਾ ਉਪਰੰਤ ਪੁੱਤਰ ਦਾ ਚਲੇ ਜਾਣਾ ਦੁਨੀਆਂ ਵਿਚ ਵਿਚਰਦਿਆਂ ਇਕ ਧਰਮਸੁਪਤਨੀ ਤੇ ਮਾਂ ਲਈ ਜਿੱਥੇ ਵੱਡਾ ਦੁੱਖ ਹੈ ਉੱਥੇ ਸਮੁੱਚੇ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਡਿੱਗਿਆ ਜੋ ਨਾ ਸਹਿਣਯੋਗ ਹੈ | ਗੁਰੂ ਮਹਾਰਾਜ ਪਰਿਵਾਰ ਨੂੰ ਇਹ ਦੁੱਖ ਸਹਿਣ ਦੀ ਸ਼ਕਤੀ ਬਖ਼ਸ਼ਣ ਇਹ ਵਿਚਾਰ ਮਹੰਤ ਹਰਵਿੰਦਰ ਸਿੰਘ ਖਨੌੜਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਪਿੰਡ ਹਰੀਗੜ੍ਹ ਦੇ ਗੁਰੂ ਘਰ ਵਿਖੇ ਸਵ: ਨਿਰਮਲ ਸਿੰਘ ਮਾਨ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਨ ਸਮੇਂ ਪ੍ਰਗਟਾਏ | ਕਸ਼ਮੀਰ ਸਿੰਘ ਗੁਦਾਈਆ ਸਾ. ਪ੍ਰਧਾਨ ਸਰਬ ਭਾਰਤ ਨੌਜਵਾਨ ਸਭਾ ਤੇ ਚਰਨਜੀਤ ਬਾਤਿਸ ਸਿਆਸੀ ਸਕੱਤਰ ਧਰਮਸੋਤ ਵਲੋਂ ਵੀ ਨਿਰਮਲ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਸ. ਖਨੌੜਾ ਨੇ ਅੰਤਿਮ ਅਰਦਾਸ ਵਿਚ ਹਾਜ਼ਰੀ ਲਗਵਾਉਣ ਆਈਆਂ ਸੰਗਤਾਂ ਦਾ ਸਮੁੱਚੇ ਪਰਿਵਾਰ ਵੱਲੋਂ ਜਿੱਥੇ ਧੰਨਵਾਦ ਕੀਤਾ ਉੱਥੇ ਹੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਹੁਕਮਾਂ 'ਤੇ ਪਿੰਡ ਅੰਦਰ ਨਿਰਮਲ ਸਿੰਘ ਦੀ ਯਾਦਗਾਰ ਸਥਾਪਤ ਕਰਨ ਲਈ ਤਿੰਨ ਲੱਖ ਰੁਪਏ ਖ਼ਰਚੇ ਜਾਣ ਦਾ ਐਲਾਨ ਉਨ੍ਹਾਂ ਕੀਤਾ | ਸਾ. ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਅਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਭੇਜੇ ਸ਼ੋਕ ਸੰਦੇਸ਼ ਪੜ੍ਹੇ ਗਏ | ਇਸ ਮੌਕੇ ਗੁਰਪ੍ਰੀਤ ਸਿੰਘ ਧਰਮਸੋਤ ਸਪੁੱਤਰ ਕੈਬਨਿਟ ਮੰਤਰੀ, ਸੀਨੀ. ਕੌਾਸਲਰ ਯਸਪ੍ਰੀਤ ਭੰਦੋਹਲ, ਬੀ.ਡੀ.ਪੀ.ਓ. ਸੁਖਜਿੰਦਰ ਸਿੰਘ ਟਿਵਾਣਾ, ਇੰਸ . ਦਲਬਾਰਾ ਸਿੰਘ, ਜਥੇ. ਲਾਲ ਸਿੰਘ ਰਣਜੀਤਗੜ੍ਹ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਕੋਤਵਾਲੀ ਮੁਖੀ ਕਰਨੈਲ ਸਿੰਘ, ਸਦਰ ਮੁਖੀ ਬਿੱਕਰ ਸਿੰਘ ਸੋਹੀ, ਜਗਤਾਰ ਸਿੰਘ ਰਾਮਗੜ੍ਹ, ਜਸਵਿੰਦਰ ਸਿੰਘ ਖਨੌੜਾ ਪ੍ਰਧਾਨ ਟਰੱਕ ਯੂਨੀਅਨ ਭਾਦਸੋਂ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਗਰ ਪੰਚਾਇਤ ਘਨੌਰ ਲਈ 25 ਨਾਮਜ਼ਦਗੀ ਪੇਪਰ ਦਾਖਲ ਹੋਏ

• ਅਕਾਲੀ ਦਲ ਨੇ ਲਾਏ ਕਾਂਗਰਸ ਪਾਰਟੀ ਦੇ ਧੱਕੇਸ਼ਾਹੀ ਦੇ ਦੋਸ਼ ਰਾਜਪੁਰਾ, 6 ਦਸੰਬਰ (ਰਣਜੀਤ ਸਿੰਘ, ਜੀ.ਪੀ.ਸਿੰਘ)-ਅੱਜ ਇੱਥੇ ਐੱਸ.ਡੀ.ਐੱਮ. ਕਮ ਰਿਟਰਨਿੰਗ ਅਫਸਰ ਨਗਰ ਪੰਚਾਇਤ ਘਨੌਰ ਦੇ ਦਫ਼ਤਰ ਵਿਖੇ 17 ਦਸੰਬਰ ਨੂੰ ਹੋਣ ਜਾ ਰਹੀ ਚੋਣ ਲਈ 25 ਉਮੀਦਵਾਰਾਂ ਨੇ ਆਪਣੇ ...

ਪੂਰੀ ਖ਼ਬਰ »

ਅਕਾਲੀ ਦਲ ਨਗਰ ਨਿਗਮ ਚੋਣਾਂ 'ਚ ਵਿਕਾਸ ਦੇ ਸਿਰ ਤੇ ਜਿੱਤ ਪ੍ਰਾਪਤ ਕਰੇਗਾ : ਖੱਟੜਾ

ਪਟਿਆਲਾ, 6 ਦਸੰਬਰ (ਜ.ਸ.ਢਿੱਲੋਂ)-ਅਕਾਲੀ ਦਲ ਦੇ ਪਟਿਆਲਾ ਦਿਹਾਤੀ ਦੇ ਮੁਖੀ ਸਤਬੀਰ ਸਿੰਘ ਖੱਟੜਾ ਨੇ ਇੱਥੇ ਗੱਲਬਾਤ ਕਰਦਿਆਂ ਆਖਿਆ ਕਿ ਅਕਾਲੀ ਦਲ ਨੇ ਪਿਛਲੇ ਇਕ ਦਹਾਕੇ ਤੋਂ ਪੰਜਾਬ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ, ਉਸ ਵਿਚ ਭਾਵੇਂ ਮੁਹਾਲੀ ਦਾ ਅੰਤਰਰਾਜੀ ਹਵਾਈ ...

ਪੂਰੀ ਖ਼ਬਰ »

ਘੱਗਾ ਨਗਰ ਪੰਚਾਇਤ ਦੀਆਂ ਚੋਣ ਲਈ 79 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

ਪਾਤੜਾਂ, 6 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਨਗਰ ਪੰਚਾਇਤ ਘੱਗਾ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ, ਆਜ਼ਾਦ ਸਮੇਤ ਉਪ ਮੰਡਲ ਮੈਜਿਸਟ੍ਰੇਟ ਅਤੇ ਚੋਣਕਾਰ ਅਫ਼ਸਰ ਕਾਲਾ ਰਾਮ ਕਾਂਸਲ ਕੋਲ ਕੁੱਲ 50 ਹੋਰ ...

ਪੂਰੀ ਖ਼ਬਰ »

ਘੱਗਾ ਨਗਰ ਪੰਚਾਇਤ ਦੀਆਂ ਚੋਣ ਲਈ 79 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

ਪਾਤੜਾਂ, 6 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਨਗਰ ਪੰਚਾਇਤ ਘੱਗਾ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ, ਆਜ਼ਾਦ ਸਮੇਤ ਉਪ ਮੰਡਲ ਮੈਜਿਸਟ੍ਰੇਟ ਅਤੇ ਚੋਣਕਾਰ ਅਫ਼ਸਰ ਕਾਲਾ ਰਾਮ ਕਾਂਸਲ ਕੋਲ ਕੁੱਲ 50 ਹੋਰ ...

ਪੂਰੀ ਖ਼ਬਰ »

ਸਮਾਣਾ 'ਚ ਜੂਏਬਾਜ਼ੀ ਦਾ ਕਥਿਤ ਸਰਗਨਾ ਗਿ੍ਫ਼ਤਾਰ-4500 ਦੀ ਨਕਦੀ ਬਰਾਮਦ

ਸਮਾਣਾ, 6 ਦਸੰਬਰ (ਸਾਹਿਬ ਸਿੰਘ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਸ਼ਹਿਰ ਵਿਚ ਜੂਏਬਾਜ਼ੀ ਦਾ ਧੰਦਾ ਜ਼ੋਰਾਂ ਨਾਲ ਚੱਲਣ ਦੀਆਂ ਖ਼ਬਰਾਂ ਦਰਮਿਆਨ ਜੂਏਬਾਜ਼ੀ ਦੇ ਇਕ ਕਥਿਤ ਸਰਗਨੇ ਨੂੰ ਕਾਬੂ ਕਰਕੇ ਉਸਤੋਂ 4500 ਰੁਪਏ ਦੀ ਕਰੰਸੀ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX