ਤਾਜਾ ਖ਼ਬਰਾਂ


ਹਲਕੀ ਬੂੰਦਾਂ-ਬਾਂਦੀ ਤੋਂ ਬਾਅਦ ਤਾਪਮਾਨ 'ਚ ਗਿਰਾਵਟ
. . .  24 minutes ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਪੰਜਾਬ ਦੀਆਂ ਵੱਖ ਵੱਖ ਥਾਵਾਂ 'ਤੇ ਦੇਰ ਸ਼ਾਮ ਹਲਕੀ ਬੂੰਦਾਂ-ਬਾਂਦੀ ਤੋਂ ਬਾਅਦ ਮੌਸਮ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਠੰਢੀਆਂ...
ਆਰ.ਬੀ.ਆਈ ਜਿਹੀਆਂ ਸੰਸਥਾਵਾਂ 'ਤੇ ਹਮਲੇ ਬੰਦ ਹੋਣੇ ਚਾਹੀਦੇ ਹਨ - ਰਾਹੁਲ ਗਾਂਧੀ
. . .  56 minutes ago
ਨਵੀਂ ਦਿੱਲੀ, 10 ਦਸੰਬਰ - ਵਿਰੋਧੀ ਧਿਰ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਧਿਰ ਵਿਚ ਇਸ ਗੱਲ...
ਆਰ.ਬੀ.ਆਈ ਡਿਪਟੀ ਗਵਰਨਰ ਦੇ ਅਸਤੀਫ਼ੇ ਦੀ ਮੀਡੀਆ ਰਿਪੋਰਟ ਝੂਠ - ਆਰ.ਬੀ.ਆਈ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਆਰ.ਬੀ.ਆਈ ਦੇ ਬੁਲਾਰੇ ਦਾ ਕਹਿਣਾ ਹੈ ਆਰ.ਬੀ.ਆਈ ਡਿਪਟੀ ਗਵਰਨਰ ਦੇ ਅਸਤੀਫ਼ੇ ਦੀ ਮੀਡੀਆ ਰਿਪੋਰਟ...
ਉੱਚ ਸਮਰਥਾ ਵਾਲੇ ਅਰਥ ਸ਼ਸਤਰੀ ਸਨ ਉੁਰਜਿਤ ਪਟੇਲ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਆਰ.ਬੀ.ਆਈ ਗਵਰਨਰ ਉਰਜਿਤ ਪਟੇਲ ਦੇ ਅਸਤੀਫ਼ੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਰਜਿਤ ਪਟੇਲ ਉੱਚ ਸਮਰਥਾ ਵਾਲੇ...
ਯੂ.ਕੇ ਅਦਾਲਤ ਵਲੋਂ ਵਿਜੇ ਮਾਲਿਆ ਦੀ ਭਾਰਤ ਨੂੰ ਹਵਾਲਗੀ ਦੇ ਹੁਕਮ
. . .  1 minute ago
ਲੰਡਨ, 10 ਦਸੰਬਰ - ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ 'ਤੇ ਅੱਜ ਫੈਸਲਾ ਦਿੰਦੇ ਹੋਏ ਲੰਡਨ ਕੋਰਟ ਵਲੋਂ ਉਸ ਦੀ ਭਾਰਤ ਨੂੰ ਹਵਾਲਗੀ ਦੇ ਨਿਰਦੇਸ਼ ਦਿੱਤੇ ਹਨ। ਮਾਲਿਆ ਕੋਲ ਇਸ ਫੈਸਲੇ ਖਿਲਾਫ ਅਪੀਲ ਕਰਨ ਲਈ 14 ਦਿਨ ਹਨ। ਉਥੇ ਹੀ ਸੀ.ਬੀ.ਆਈ. ਨੇ ਇਸ...
ਕਿਸਾਨ ਵਲੋਂ ਖੁਦਕੁਸ਼ੀ, ਕਰਜ਼ੇ ਤੋਂ ਸੀ ਪ੍ਰੇਸ਼ਾਨ
. . .  about 2 hours ago
ਬੁਢਲਾਡਾ, 10 ਦਸੰਬਰ (ਸਵਰਨ ਸਿੰਘ ਰਾਹੀ) - ਪੰਜਾਬ ਅੰਦਰ ਜਾਰੀ ਕਿਸਾਨ ਖੁਦਕੁਸ਼ੀਆਂ ਦੇ ਮੰਦਭਾਗੇ ਦੌਰ 'ਚ ਅੱਜ ਬੁਢਲਾਡਾ ਤਹਿਸੀਲ ਦੇ ਪਿੰਡ ਰਾਮਨਗਰ ਭੱਠਲ ਦੇ ਇਕ ਹੋਰ ਕਰਜ਼ਈ ਕਿਸਾਨ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਭਰਾ...
ਆਰ.ਬੀ.ਆਈ. ਗਵਰਨਰ ਉਰਜੀਤ ਪਟੇਲ ਨੇ ਦਿੱਤਾ ਅਸਤੀਫਾ
. . .  about 2 hours ago
ਨਵੀਂ ਦਿੱਲੀ, 10 ਦਸੰਬਰ - ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜੀਤ ਪਟੇਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ...
ਮਿਸ਼ੇਲ ਦੀ ਜਮਾਨਤ ਅਰਜੀ ਖਾਰਜ, ਸੀ.ਬੀ.ਆਈ. ਨੂੰ 5 ਦਿਨ ਦਾ ਹੋਰ ਮਿਲਿਆ ਰਿਮਾਂਡ
. . .  about 2 hours ago
ਨਵੀਂ ਦਿੱਲੀ, 10 ਦਸੰਬਰ - ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੇ ਸਪੈਸ਼ਲ ਸੀ.ਬੀ.ਆਈ ਜੱਜ ਅਰਵਿੰਦ ਕੁਮਾਰ ਨੇ ਅਗਸਤਾ ਵੈਸਟਲੈਂਡ ਡੀਲ ਦੇ ਵਿਚੋਲੇ ਕ੍ਰਿਸਟੀਨ ਮਿਸ਼ੇਲ ਨੂੰ 5 ਦਿਨ ਦੀ ਹੋਰ ਸੀ.ਬੀ.ਆਈ. ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾ ਮਿਸ਼ੇਲ ਦੇ ਵਕੀਲ...
1 ਲੱਖ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ ਨੌਜਵਾਨ ਕਾਬੂ
. . .  about 2 hours ago
ਸੰਗਰੂਰ, 10 ਦਸੰਬਰ(ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ 1 ਲੱਖ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕਿੱਤਾ ਗਿਆ ਹੈ । ਐਸ. ਐਸ. ਪੀ ਸੰਗਰੂਰ ਡਾ. ਸੰਦੀਪ ਗਰਗ ਨੇ ਦੱਸਿਆ ਕੇ ਸੀ. ਆਈ.ਏ ਸਟਾਫ ਪੁਲਿਸ...
ਸਿੱਧੂ ਦਾ ਗਲਾ ਪਹਿਲਾ ਨਾਲੋਂ ਬਿਹਤਰ ਪਰ ਡਾਕਟਰਾਂ ਵਲੋਂ ਵਿਸ਼ੇਸ਼ ਹਦਾਇਤਾਂ ਜਾਰੀ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਅਪੋਲੋ ਹਸਪਤਾਲ ਦਿੱਲੀ ਵਲੋਂ ਪ੍ਰੈਸ ਨੋਟ ਜਾਰੀ ਕਰਕੇ ਕਿਹਾ ਗਿਆ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਗਲੇ ਦਾ ਇਲਾਜ ਸਫਲਤਾ ਨਾਲ ਹੋ ਗਿਆ ਹੈ। ਡਾਕਟਰਾਂ ਨੇ ਸਿੱਧੂ ਨੂੰ ਸਲਾਹ ਦਿੱਤੀ ਹੈ ਕਿ ਉਹ ਸ਼ਬਦਾਂ ਵਿਚਕਾਰ ਅੰਤਰਾਲ...
ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਬਰਾਮਦ
. . .  about 3 hours ago
ਜਲਾਲਾਬਾਦ 10 ਦਸੰਬਰ, (ਹਰਪ੍ਰੀਤ ਸਿੰਘ ਪਰੂਥੀ)- ਅੱਜ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦੇ ਸਾਂਝੇ ਅਭਿਆਨ ਦੌਰਾਨ ਇੱਕ ਵੱਡੀ ਸਫ਼ਲਤਾ ਮਿਲੀ। ਜਿਸ ਵਿਚ ਸਾਂਝੇ ਆਪਰੇਸ਼ਨ ਦੌਰਾਨ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਬਾਰਡਰ ਤੋਂ ਕਰੀਬ 5650 ਗ੍ਰਾਮ...
ਮੈਂ ਕੋਈ ਚੋਰੀ ਨਹੀਂ ਕੀਤੀ - ਹਵਾਲਗੀ ਦੇ ਫੈਸਲੇ ਤੋਂ ਪਹਿਲਾ ਮਾਲਿਆ ਨੇ ਕਿਹਾ
. . .  about 3 hours ago
ਲੰਡਨ, 10 ਦਸੰਬਰ - ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ 'ਤੇ ਅੱਜ ਫੈਸਲੇ ਦਾ ਦਿਨ ਹੈ। ਲੰਡਨ ਦੀ ਕੋਰਟ 'ਚ ਅੱਜ ਮਾਲਿਆ ਦੀ ਹਵਾਲਗੀ 'ਤੇ ਫੈਸਲਾ ਆਏਗਾ। ਲੰਡਨ ਕੋਰਟ ਦੀ ਸੁਣਵਾਈ 'ਚ ਜਾਣ ਤੋਂ ਪਹਿਲਾ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਾਲਿਆ ਨੇ ਕਿਹਾ...
ਪਾਕਿਸਤਾਨ ਨੂੰ ਇਕ ਡਾਲਰ ਵੀ ਨਾ ਦਿੱਤਾ ਜਾਵੇ - ਨਿੱਕੀ ਹੈਲੀ
. . .  about 3 hours ago
ਨਿਊਯਾਰਕ, 10 ਦਸੰਬਰ - ਸੰਯੁਕਤ ਰਾਸ਼ਟਰ 'ਚ ਅਮਰੀਕੀ ਰਾਜਦੂਤ ਨਿੱਕੀ ਹੈਲੀ ਨੇ ਕਿਹਾ ਹੈ ਕਿ ਪਾਕਿਸਤਾਨ ਅੱਤਵਾਦੀਆਂ ਨੂੰ ਪਨਾਹ ਦਿੰਦਾ ਹੈ। ਜਦੋਂ ਤੱਕ ਪਾਕਿਸਤਾਨ ਅੱਤਵਾਦੀਆਂ ਨੂੰ ਪਨਾਹ ਦੇਣਾ ਖਤਮ ਨਹੀਂ ਕਰ ਦਿੰਦਾ, ਉਦੋ ਤੱਕ ਉਸ ਨੂੰ ਇਕ ਡਾਲਰ ਵੀ ਨਾ ਦਿੱਤਾ...
ਕਰਜ਼ੇ ਵਲੋਂ ਸਤਾਏ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਬੰਗਾ, 10 ਦਸੰਬਰ (ਜਸਬੀਰ ਸਿੰਘ ਨੂਰਪੁਰ)- ਪਿੰਡ ਨੂਰਪਰ ਵਿਖੇ ਅੱਜ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਅਵਤਾਰ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅਵਤਾਰ ਸਿੰਘ ਨੇ ਆਪਣੀ...
ਕੇਜਰੀਵਾਲ ਨਾਲ ਮਿਲੇ ਡੀ. ਐੱਮ. ਕੇ. ਦੇ ਪ੍ਰਧਾਨ ਐੱਮ. ਕੇ. ਸਟਾਲਿਨ
. . .  about 4 hours ago
ਨਵੀਂ ਦਿੱਲੀ, 10 ਦਸੰਬਰ- ਡੀ. ਐੱਮ. ਕੇ. ਦੇ ਪ੍ਰਧਾਨ ਐੱਮ. ਕੇ. ਸਟਾਲਿਨ ਨੇ ਸੰਸਦ ਮੈਂਬਰ ਕਨੀਮੋਝੀ, ਸਾਬਕਾ ਕੇਂਦਰੀ ਮੰਤਰੀ ਏ. ਰਾਜਾ ਅਤੇ ਟੀ. ਆਰ. ਬਾਲੂ ਨਾਲ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐੱਮ. ਕਰੁਣਾਨਿਧੀ...
13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  about 4 hours ago
ਜਿੱਤ ਦਾ ਹੱਕਦਾਰ ਸੀ ਭਾਰਤ- ਵਿਰਾਟ ਕੋਹਲੀ
. . .  about 5 hours ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ
. . .  about 5 hours ago
ਡਾਇਰੈਕਟ ਟੈਕਸ ਵਸੂਲੀ 'ਚ 14.7 ਫੀਸਦੀ ਦਾ ਵਾਧਾ
. . .  about 5 hours ago
ਮੁਠਭੇੜ ਦੌਰਾਨ ਸ਼ਹੀਦ ਹੋਏ ਸੁਖਚੈਨ ਸਿੰਘ ਨੂੰ ਹਜ਼ਾਰਾਂ ਨਮ ਅੱਖਾਂ ਨੇ ਦਿੱਤੀ ਅੰਤਿਮ ਵਿਦਾਈ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਪਟਿਆਲਾ

ਨਗਰ ਨਿਗਮ ਪਟਿਆਲਾ ਲਈ 292 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ, ਜਸਪਾਲ ਸਿੰਘ ਢਿੱਲੋਂ, ਅਮਰਬੀਰ ਸਿੰਘ ਆਹਲੂਵਾਲੀਆ, ਆਤਿਸ਼ ਗੁਪਤਾ, ਪਰਗਟ ਸਿੰਘ ਬਲਬੇੜ੍ਹਾ)-ਨਗਰ ਨਿਗਮ ਪਟਿਆਲਾ, ਨਗਰ ਪੰਚਾਇਤ ਘੱਗਾ ਤੇ ਘਨੌਰ ਦੀਆਂ ਆਮ ਚੋਣਾਂ-2017 ਦੇ ਸਬੰਧ ਵਿਚ ਸਬੰਧਿਤ ਰਿਟਰਨਿੰਗ ਅਫ਼ਸਰਾਂ ਕੋਲ ਅੱਜ ...

ਪੂਰੀ ਖ਼ਬਰ »

ਬਿਜਲੀ ਨਿਗਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਬਿਜਲੀ ਨਿਗਮ ਦੇ ਪ੍ਰਬੰਧਕਾਂ ਿਖ਼ਲਾਫ਼ ਰੋਸ ਧਰਨਾ

ਰਾਜਪੁਰਾ, 6 ਦਸੰਬਰ (ਜੀ.ਪੀ. ਸਿੰਘ)-ਅੱਜ ਸਥਾਨਕ ਬਿਜਲੀ ਨਿਗਮ ਦੇ ਮੰਡਲ ਦਫ਼ਤਰ ਮੂਹਰੇ ਬਿਜਲੀ ਨਿਗਮ ਦੀ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੱਦੇ 'ਤੇ ਬਿਜਲੀ ਨਿਗਮ ਤੇ ਪ੍ਰਬੰਧਕਾਂ ਦੇ ਘਟੀਆ ਵਤੀਰੇ ਨੂੰ ਲੈ ਕੇ ਐਸੋਸੀਏਸ਼ਨ ਦੇ ਸਰਪ੍ਰਸਤ ਤੇ ਸਰਕਲ ਸਕੱਤਰ ...

ਪੂਰੀ ਖ਼ਬਰ »

ਮਿਲਾਵਟਖੋਰਾਂ ਦੇ ਨਾਂਅ ਜਨਤਕ ਨਾ ਕਰਨ 'ਤੇ ਸਿਹਤ ਵਿਭਾਗ ਵਿਰੱਧ ਕੀਤੀ ਨਾਅਰੇਬਾਜ਼ੀ

ਪਟਿਆਲਾ, 6 ਦਸੰਬਰ (ਗਰਪ੍ਰੀਤ ਸਿੰਘ ਚੱਠਾ)-ਸਿਹਤ ਵਿਭਾਗ ਦੀ ਖਾਦ ਸੁਰੱਖਿਆ ਟੀਮ ਵਲੋਂ ਤਿਉਹਾਰਾਂ ਦੇ ਬੀਤੇ ਦਿਨਾਂ ਦੌਰਾਨ ਮਠਿਆਈਆਂ ਆਦਿ ਖਾਣ ਵਾਲੇ ਪਦਾਰਥਾਂ ਦੇ ਲਏ ਗਏ ਨਮੁਨਿਆਂ 'ਚ ਪਾਏ ਗਏ ਫੇਲ੍ਹ ਨਮੁਨਿਆਂ ਦੇ ਦੁਕਾਨਦਾਰਾਂ ਦੇ ਨਾਅ ਵਿਭਾਗ ਦੇ ਡੀ.ਐੱਚ.ਓ. ਵਲੋਂ ...

ਪੂਰੀ ਖ਼ਬਰ »

ਜੀਪ ਨੇ ਪ੍ਰਵਾਸੀ ਮਜ਼ਦੂਰ ਨੂੰ ਮਾਰੀ ਟੱਕਰ, ਹਾਲਤ ਗੰਭੀਰ

ਸਮਾਣਾ, 6 ਦਸੰਬਰ (ਸਾਹਿਬ ਸਿੰਘ)-ਸਮਾਣਾ-ਪਟਿਆਲਾ ਸੜਕ ਤੇ ਗੋਬਿੰਦ ਰਾਈਸ ਮਿੱਲ ਦੇ ਨੇੜੇ 1 ਪ੍ਰਵਾਸੀ ਮਜ਼ਦੂਰ ਨੂੰ ਜੀਪ ਨੇ ਟੱਕਰ ਮਾਰ ਦਿੱਤੀ ਜਿਸ ਵਿਚ ਮਜ਼ਦੂਰ ਜ਼ਖ਼ਮੀ ਹੋ ਗਿਆ | ਜਿਸ ਨੰੂ ਸਰਕਾਰੀ ਹਸਪਤਾਲ ਸਮਾਣਾ 'ਚ ਇਲਾਜ ਦੇ ਲਈ ਦਾਖਲ ਕਰਵਾਇਆ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਭਾਦਸੋਂ ਦੇ 28 ਸਾਲਾ ਨੌਜਵਾਨ ਦਾ ਮਲੇਸ਼ੀਆ 'ਚ ਕਤਲ

ਭਾਦਸੋਂ, 6 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਭਾਦਸੋਂ ਦੇ ਇੱਕ 28 ਸਾਲਾ ਨੌਜਵਾਨ ਤੇ ਉਸ ਦੇ ਇੱਕ ਸਾਥੀ ਦੀ ਮਲੇਸ਼ੀਆ ਵਿਚ ਅਣਪਛਾਤਿਆਂ ਵੱਲੋਂ ਚਾਕੂਨੁਮਾ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਭਾਦਸੋਂ ਦੇ ਵਾਰਡ ...

ਪੂਰੀ ਖ਼ਬਰ »

ਵਾਲੀਬਾਲ 'ਚ ਪੰਜਾਬੀ ਬਣੇ ਕੌਮੀ ਚੈਂਪੀਅਨ

ਪਟਿਆਲਾ, 6 ਦਸੰਬਰ (ਚਹਿਲ)-63ਵੀਆਂ ਕੌਮੀ ਸਕੂਲ ਖੇਡਾਂ ਦੇ ਨੰਜਨਗੁੱਡ ਜ਼ਿਲ੍ਹਾ ਨਾਸੂਰ ਕਰਨਾਟਕ ਵਿਖੇ ਚੱਲ ਰਹੇ ਵਾਲੀਬਾਲ ਅੰਡਰ-19 ਵਰਗ ਦੇ ਮੁਕਾਬਲਿਆਂ 'ਚ ਪੰਜਾਬ ਦੇ ਲੜਕਿਆਂ ਦੀ ਟੀਮ ਨੇ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਟੀਮ ਦੇ ਕੋਚ ਜਗਰੂਪ ਸਿੰਘ ...

ਪੂਰੀ ਖ਼ਬਰ »

ਘੱਗਾ ਪੁਲਿਸ ਵਲੋਂ ਗੁੰਮ ਹੋਏ ਬੱਚੇ ਨੂੰ 24 ਘੰਟਿਆਂ 'ਚ ਲੱਭ ਕੇ ਕੀਤਾ ਮਾਪਿਆਂ ਹਵਾਲੇ

ਘੱਗਾ, 6 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)-ਬੀਤੇ ਦਿਨ ਪਿੰਡ ਦਫ਼ਤਰੀਵਾਲੇ ਦੇ ਰਹਿਣ ਵਾਲੇ ਇੱਕ 13 ਸਾਲਾ ਬੱਚੇ ਦੇ ਗੁੰਮ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਮੁਸਤੈਦ ਹੋਈ ਪੁਲਿਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਲੱਭ ਕੇ ਉਸਨੂੰ ਮਾਪਿਆਂ ਦੇ ਹਵਾਲੇ ਕਰਨ ਵਿਚ ਸਫਲਤਾ ਹਾਸਲ ...

ਪੂਰੀ ਖ਼ਬਰ »

ਜਬਰ-ਜਨਾਹ ਸਬੰਧੀ ਦਰਜ ਮਾਮਲੇ ਵਿਚੋਂ ਦੋ ਬਰੀ

ਪਟਿਆਲਾ, 6 ਦਸੰਬਰ (ਆਤਿਸ਼ ਗੁਪਤਾ)-ਜਬਰ-ਜਨਾਹ ਸਬੰਧੀ ਦਰਜ ਕੀਤੇ ਗਏ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਡਾ. ਰਜਨੀਸ਼ ਦੀ ਅਦਾਲਤ ਨੇ ਦੋ ਜਣਿਆਂ ਨੂੰ ਬਰੀ ਕਰ ਦਿੱਤਾ ਹੈ | ਮਾਣਯੋਗ ਅਦਾਲਤ ਵੱਲੋਂ ਬਰੀ ਕੀਤੇ ਗਏ 'ਚ ਗੁਰਪ੍ਰੀਤ ਸਿੰਘ ਪੁੱਤਰ ਤਰਲੋਚਨ ...

ਪੂਰੀ ਖ਼ਬਰ »

ਬਲਬੇੜਾ ਵਿਖੇ ਦੋ ਦੁਕਾਨਾਂ ਵਿਚੋਂ 15 ਬੈਟਰੀਆਂ ਚੋਰੀ

ਪਟਿਆਲਾ, 6 ਦਸੰਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਬਲਬੇੜਾ ਵਿਖੇ ਸਥਿਤ ਇਲੈਕਟ੍ਰਾਨਿਕਸ ਦੀ ਦੁਕਾਨਾਂ ਵਿਚੋਂ 15 ਦੇ ਕਰੀਬ ਬੈਟਰੀਆਂ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਘਟਨਾ ਸਬੰਧੀ ਥਾਣਾ ਸਦਰ ਪਟਿਆਲਾ ਦੀ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ ਵਿਚੋਂ ਇਕ ਬਰੀ

ਪਟਿਆਲਾ, 6 ਦਸੰਬਰ (ਆਤਿਸ਼ ਗੁਪਤਾ)-ਨਸ਼ਾ ਤਸਕਰੀ ਦੇ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਅਰੁਣ ਗੁਪਤਾ ਦੀ ਅਦਾਲਤ ਨੇ ਬਲਵਿੰਦਰ ਸਿੰਘ ਪੁੱਤਰ ਮੀਹਾ ਰਾਮ ਵਾਸੀ ਪਿੰਡ ਅਕਬਰਪੁਰ ਨੂੰ ਬਰੀ ਕਰ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਦੇ ...

ਪੂਰੀ ਖ਼ਬਰ »

ਵਿਧਾਇਕ ਵਲੋਂ ਅਨਾਜ ਮੰਡੀ ਸਮਾਣਾ 'ਚ ਬਣਨ ਵਾਲੇ ਸ਼ੈੱਡ ਤੇ ਗੇਟ ਦਾ ਲਾਇਆ ਟੱਕ

ਸਮਾਣਾ, 6 ਦਸੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹਲਕੇ ਦੇ ਵਿਕਾਸ ਕੰਮਾਂ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ | ਉਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਵਿਚ ਅਨਾਜ ਮੰਡੀ ...

ਪੂਰੀ ਖ਼ਬਰ »

ਬੱਬੂ ਨੇ ਆਪਣੇ ਵਾਰਡ ਅੰਦਰ ਲੋਕਾਂ ਨਾਲ ਸਿੱਧਾ ਸੰਪਰਕ ਕਰਨਾ ਸ਼ੁਰੂ ਕੀਤਾ

ਪਟਿਆਲਾ, 6 ਦਸੰਬਰ (ਜ.ਸ.ਢਿੱਲੋਂ)-ਨਗਰ ਨਿਗਮ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾ ਕੰਮ ਮੁਕੰਮਲ ਹੋ ਗਿਆ | ਹੁਣ ਸਾਰੇ ਹੀ ਉਮੀਦਵਾਰਾਂ ਨੇ ਆਪਣੇ ਵਾਰਡਾਂ ਅੰਦਰ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਮਾਮਲੇ 'ਚ ਹੁਣ ਸਵੇਰੇ ਤੇ ਸ਼ਾਮ ਵੇਲੇ ਹੀ ਉਮੀਦਵਾਰਾਂ ਨੇ ਵਾਰਡਾਂ 'ਚ ...

ਪੂਰੀ ਖ਼ਬਰ »

ਜਦੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਸੋਹਲ ਪਰਿਵਾਰ ਦਾ ਮਨ ਭਰ ਆਇਆ

ਪਾਤੜਾਂ, 6 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਵਿਖੇ ਨਗਰ ਪੰਚਾਇਤ ਘੱਗਾ ਦੀ ਚੋਣ ਵਾਸਤੇ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਰਜ ਕਰਨ ਆਏ ਪਰਵਿੰਦਰ ਕੌਰ ਰਿੰਪਲ ਸੋਹਲ ਤੇ ਉਸਦੇ ਪਤੀ ਕੁਲਵੰਤ ਸੋਹਲ ਉਸ ਵੇਲੇ ਜਜ਼ਬਾਤੀ ਹੋ ਗਏ ਜਦੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕਾਂਗਰਸ ਨੂੰ ਕੀਤੇ ਵਾਅਦੇ ਚੇਤੇ ਕਰਵਾਉਣ ਲਈ ਠੇਕਾ, ਮੁਲਾਜ਼ਮ ਚੋਣਾਂ 'ਚ ਕਰਨਗੇ ਭੁੱਖ ਹੜਤਾਲ

• 12 ਦਸੰਬਰ ਤੋਂ ਪੰਜਾਬ ਭਰ ਵਿਚ ਕੀਤੇ ਜਾਣਗੇ ਅਰਥੀ ਫ਼ੂਕ ਮੁਜ਼ਾਹਰੇ ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਕਾਂਗਰਸ ਸਰਕਾਰ ਵਲੋਂ 8 ਮਹੀਨੇ ਬੀਤ ਜਾਣ 'ਤੇ ਇਕ ਵਾਰ ਵੀ ਮੁਲਾਜ਼ਮਾਂ ਨਾਲ ਗੱਲਬਾਤ ਨਾ ਕਰਨ ਤੇ ਮੁਲਾਜ਼ਮ ਆਗੂਆਂ ਵਿਚ ਰੋਸ ਵਧਦਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਬੱਬੂ ਰਾਮਗੜ੍ਹ ਦੇ ਮਾਤਾ ਸਵਰਗਵਾਸ

ਭਾਦਸੋਂ, 6 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਟਰੱਕ ਯੂਨੀਅਨ ਭਾਦਸੋਂ ਦੇ ਸਾਬਕਾ ਪ੍ਰਧਾਨ ਚਰਨ ਸਿੰਘ ਦੀ ਧਰਮ ਪਤਨੀ ਤੇ ਰਾਮਗੜ੍ਹ ਦੇ ਸਾਬਕਾ ਸਰਪੰਚ ਤੇ ਟਰੱਕ ਯੂਨੀਅਨ ਭਾਦਸੋਂ ਦੇ ਸਾਬਕਾ ਪ੍ਰਧਾਨ ਬਲਜਿੰਦਰ ਸਿੰਘ ਬੱਬੂ ਦੇ ਮਾਤਾ ਅਮਰਜੀਤ ਕੌਰ ਦੇ ਸਵਰਗਵਾਸ ਹੋ ਜਾਣ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੁਹਾਲੀ ਵਿਖੇ ਡੱਲਾ ਨੇ ਆਈਲਟਸ ਸਬੰਧੀ ਦਿੱਤੀ ਜਾਣਕਾਰੀ

ਜਲੰਧਰ, 6 ਦਸੰਬਰ (ਅ. ਬ.)-ਬੀਤੇ ਦਿਨ ਕੱਲ੍ਹ ਸੰਸਥਾ ਮੈਕਰੋ ਗਲੋਬਲ ਵਲੋਂ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਜਿਸ ਦੀ ਅਗਵਾਈ ਆਪ ਖੁਦ ਸੰਸਥਾ ਮੁਖੀ ਸ: ਗੁਰਮਿਲਾਪ ਸਿੰਘ ਵਲੋਂ ਕੀਤੀ ਗਈ | ਵੱਖ-ਵੱਖ ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਚੱਲ ਕੇ ਪਹੁੰਚੇ ...

ਪੂਰੀ ਖ਼ਬਰ »

ਸਵ: ਨਿਰਮਲ ਸਿੰਘ ਮਾਨ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਨਾਭਾ, 6 ਦਸੰਬਰ (ਅਮਨਦੀਪ ਸਿੰਘ ਲਵਲੀ)-ਪੁੱਤਰ ਨੂੰ ਨਾ-ਮੁਰਾਦ ਬਿਮਾਰੀ ਵਲੋਂ ਘੇਰੇ ਜਾਣ ਉਪਰੰਤ ਦੁੱਖ ਨੂੰ ਨਾ ਸਹਿੰਦਿਆਂ ਪਹਿਲਾਂ ਪਿਤਾ ਦਾ ਚਲੇ ਜਾਣਾ ਉਪਰੰਤ ਪੁੱਤਰ ਦਾ ਚਲੇ ਜਾਣਾ ਦੁਨੀਆਂ ਵਿਚ ਵਿਚਰਦਿਆਂ ਇਕ ਧਰਮਸੁਪਤਨੀ ਤੇ ਮਾਂ ਲਈ ਜਿੱਥੇ ਵੱਡਾ ਦੁੱਖ ਹੈ ...

ਪੂਰੀ ਖ਼ਬਰ »

ਨਗਰ ਪੰਚਾਇਤ ਘਨੌਰ ਲਈ 25 ਨਾਮਜ਼ਦਗੀ ਪੇਪਰ ਦਾਖਲ ਹੋਏ

• ਅਕਾਲੀ ਦਲ ਨੇ ਲਾਏ ਕਾਂਗਰਸ ਪਾਰਟੀ ਦੇ ਧੱਕੇਸ਼ਾਹੀ ਦੇ ਦੋਸ਼ ਰਾਜਪੁਰਾ, 6 ਦਸੰਬਰ (ਰਣਜੀਤ ਸਿੰਘ, ਜੀ.ਪੀ.ਸਿੰਘ)-ਅੱਜ ਇੱਥੇ ਐੱਸ.ਡੀ.ਐੱਮ. ਕਮ ਰਿਟਰਨਿੰਗ ਅਫਸਰ ਨਗਰ ਪੰਚਾਇਤ ਘਨੌਰ ਦੇ ਦਫ਼ਤਰ ਵਿਖੇ 17 ਦਸੰਬਰ ਨੂੰ ਹੋਣ ਜਾ ਰਹੀ ਚੋਣ ਲਈ 25 ਉਮੀਦਵਾਰਾਂ ਨੇ ਆਪਣੇ ...

ਪੂਰੀ ਖ਼ਬਰ »

ਅਕਾਲੀ ਦਲ ਨਗਰ ਨਿਗਮ ਚੋਣਾਂ 'ਚ ਵਿਕਾਸ ਦੇ ਸਿਰ ਤੇ ਜਿੱਤ ਪ੍ਰਾਪਤ ਕਰੇਗਾ : ਖੱਟੜਾ

ਪਟਿਆਲਾ, 6 ਦਸੰਬਰ (ਜ.ਸ.ਢਿੱਲੋਂ)-ਅਕਾਲੀ ਦਲ ਦੇ ਪਟਿਆਲਾ ਦਿਹਾਤੀ ਦੇ ਮੁਖੀ ਸਤਬੀਰ ਸਿੰਘ ਖੱਟੜਾ ਨੇ ਇੱਥੇ ਗੱਲਬਾਤ ਕਰਦਿਆਂ ਆਖਿਆ ਕਿ ਅਕਾਲੀ ਦਲ ਨੇ ਪਿਛਲੇ ਇਕ ਦਹਾਕੇ ਤੋਂ ਪੰਜਾਬ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ, ਉਸ ਵਿਚ ਭਾਵੇਂ ਮੁਹਾਲੀ ਦਾ ਅੰਤਰਰਾਜੀ ਹਵਾਈ ...

ਪੂਰੀ ਖ਼ਬਰ »

ਘੱਗਾ ਨਗਰ ਪੰਚਾਇਤ ਦੀਆਂ ਚੋਣ ਲਈ 79 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

ਪਾਤੜਾਂ, 6 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਨਗਰ ਪੰਚਾਇਤ ਘੱਗਾ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ, ਆਜ਼ਾਦ ਸਮੇਤ ਉਪ ਮੰਡਲ ਮੈਜਿਸਟ੍ਰੇਟ ਅਤੇ ਚੋਣਕਾਰ ਅਫ਼ਸਰ ਕਾਲਾ ਰਾਮ ਕਾਂਸਲ ਕੋਲ ਕੁੱਲ 50 ਹੋਰ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੇ ਨਾਮਜ਼ਾਦਗੀ ਪੱਤਰ ਦਾਖਲ ਕਰਨ ਵਾਲਿਆਂ ਦੀ ਗਿਣਤੀ 79 ਹੋ ਗਈ ਹੈ | ਉੱਪ ਮੰਡਲ ਮੈਜਿਸਟ੍ਰੇਟ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਘੱਗਾ ਦੇ ਵਾਰਡ ਨੰਬਰ 1 ਵਿਚ ਰਾਧਾ ਰਾਣੀ ਕਾਂਗਰਸ, ਹਰਵਿੰਦਰ ਕੌਰ ਆਜ਼ਾਦ, ਮਨਜੀਤ ਕੌਰ ਅਕਾਲੀ ਦਲ, ਵਾਰਡ ਨੰਬਰ 2 ਵਿਚ ਨਰੇਸ਼ ਕੁਮਾਰ ਕਾਂਗਰਸ, ਜੀਤ ਸਿੰਘ ਅਕਾਲੀ ਦਲ, ਮੁਕੇਸ਼ ਕੁਮਾਰ ਆਮ ਆਦਮੀ ਪਾਰਟੀ, ਵਾਰਡ ਨੰਬਰ 3 ਵਿਚ ਜਸਵੀਰ ਕੌਰ ਕਾਂਗਰਸ, ਵਾਰਡ ਨੰਬਰ 4 ਵਿਚ ਭੀਮ ਸੇਨ ਆਜ਼ਾਦ, ਬਲਵਿੰਦਰ ਸਿੰਘ ਆਮ ਆਦਮੀ ਪਾਰਟੀ, ਵਾਰਡ ਨੰਬਰ 5 ਵਿਚ ਬਲਵਿੰਦਰ ਸਿੰਘ, ਵਾਰਡ ਨੰਬਰ 6 ਵਿਚ ਸੁਖਵਿੰਦਰ ਕੌਰ, ਵਾਰਡ ਨੰਬਰ 7 ਵਿਚ ਅਮਨਦੀਪ ਕੌਰ ਕਾਂਗਰਸ, ਪਿ੍ਤਪਾਲ ਕੌਰ ਆਜ਼ਾਦ, ਸਵਿੱਤਰੀ ਆਮ ਆਦਮੀ ਪਾਰਟੀ, ਵਾਰਡ ਨੰਬਰ 8 ਵਿਚ ਸੁਖਵਿੰਦਰ ਸਿੰਘ ਅਕਾਲੀ ਦਲ, ਗੁਰਪ੍ਰੀਤ ਸਿੰਘ ਆਜ਼ਾਦ, ਗੁਰਵਿੰਦਰ ਸਿੰਘ ਆਮ ਆਦਮੀ ਪਾਰਟੀ, ਮਹਿੰਗਾ ਸਿੰਘ ਕਾਂਗਰਸ, ਵਾਰਡ ਨੰਬਰ 9 ਵਿਚ ਹਰਬੰਸ ਸਿੰਘ ਅਕਾਲੀ ਦਲ, ਕਰਮਜੀਤ ਸਿੰਘ ਆਮ ਆਦਮੀ ਪਾਰਟੀ, ਵਾਰਡ ਨੰਬਰ 10 ਵਿਚ ਬਲਜੀਤ ਕੌਰ ਕਾਂਗਰਸ, ਜਗਦੀਪ ਕੌਰ ਆਜ਼ਾਦ, ਬਲਵਿੰਦਰ ਸਿੰਘ ਅਕਾਲੀ ਦਲ, ਵਾਰਡ ਨੰਬਰ 11 ਵਿਚ ਬੇਅੰਤ ਕੌਰ ਕਾਂਗਰਸ, ਹਰਪਾਲ ਕੌਰ ਆਜ਼ਾਦ, ਤਰਸੇਮ ਸਿੰਘ ਆਮ ਆਦਮੀ ਪਾਰਟੀ, ਵਾਰਡ ਨੰਬਰ 12 ਵਿਚ ਦਰਸ਼ਨਾਂ ਦੇਵੀ ਅਕਾਲੀ ਦਲ, ਸੁਖਦੇਵ ਕੌਰ ਆਜ਼ਾਦ, ਵਾਰਡ ਨੰਬਰ 13 ਵਿਚ ਦੇਵ ਰਾਜ ਕਾਂਗਰਸ, ਬਲਵਿੰਦਰ ਸਿੰਘ ਅਕਾਲੀ ਦਲ, ਨਿਰਮਲ ਸਿੰਘ ਆਜ਼ਾਦ ਸਮੇਤ 50 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ | ਉਪ ਮੰਡਲ ਮੈਜਿਸਟ੍ਰੇਟ ਅਤੇ ਚੋਣਕਾਰ ਅਫ਼ਸਰ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ 7 ਦਸੰਬਰ ਨੂੰ ਕਾਗ਼ਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 8 ਦਸੰਬਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਆਪਣੇ ਨਾਮ ਵਾਪਸ ਲੈ ਸਕਦੇ ਹਨ |


ਖ਼ਬਰ ਸ਼ੇਅਰ ਕਰੋ

ਘੱਗਾ ਨਗਰ ਪੰਚਾਇਤ ਦੀਆਂ ਚੋਣ ਲਈ 79 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

ਪਾਤੜਾਂ, 6 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਨਗਰ ਪੰਚਾਇਤ ਘੱਗਾ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ, ਆਜ਼ਾਦ ਸਮੇਤ ਉਪ ਮੰਡਲ ਮੈਜਿਸਟ੍ਰੇਟ ਅਤੇ ਚੋਣਕਾਰ ਅਫ਼ਸਰ ਕਾਲਾ ਰਾਮ ਕਾਂਸਲ ਕੋਲ ਕੁੱਲ 50 ਹੋਰ ...

ਪੂਰੀ ਖ਼ਬਰ »

ਸਮਾਣਾ 'ਚ ਜੂਏਬਾਜ਼ੀ ਦਾ ਕਥਿਤ ਸਰਗਨਾ ਗਿ੍ਫ਼ਤਾਰ-4500 ਦੀ ਨਕਦੀ ਬਰਾਮਦ

ਸਮਾਣਾ, 6 ਦਸੰਬਰ (ਸਾਹਿਬ ਸਿੰਘ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਸ਼ਹਿਰ ਵਿਚ ਜੂਏਬਾਜ਼ੀ ਦਾ ਧੰਦਾ ਜ਼ੋਰਾਂ ਨਾਲ ਚੱਲਣ ਦੀਆਂ ਖ਼ਬਰਾਂ ਦਰਮਿਆਨ ਜੂਏਬਾਜ਼ੀ ਦੇ ਇਕ ਕਥਿਤ ਸਰਗਨੇ ਨੂੰ ਕਾਬੂ ਕਰਕੇ ਉਸਤੋਂ 4500 ਰੁਪਏ ਦੀ ਕਰੰਸੀ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX