ਤਾਜਾ ਖ਼ਬਰਾਂ


ਡਾਲਰ ਦੇ ਮੁਕਾਬਲੇ ਕਮਜ਼ੋਰੀ ਨਾਲ ਖੁੱਲ੍ਹਿਆ ਰੁਪਿਆ
. . .  21 minutes ago
ਨਵੀਂ ਦਿੱਲੀ, 25 ਜੂਨ- ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਏ ਦੀ ਕਮਜ਼ੋਰ ਸ਼ੁਰੂਆਤ ਹੋਈ। ਰੁਪਿਆ ਡਾਲਰ ਦੇ ਮੁਕਾਬਲੇ 6 ਪੈਸੇ ਕਮਜ਼ੋਰ ਹੋ ਕੇ 67.90 ਪ੍ਰਤੀ ਡਾਲਰ ਦੇ ਪੱਧਰ 'ਤੇ ਖੁੱਲ੍ਹਿਆ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰੁਪਿਆ...
ਬਿਹਾਰ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਚਾਰ ਲੋਕਾਂ ਦੀ ਮੌਤ
. . .  29 minutes ago
ਪਟਨਾ, 25 ਜੂਨ- ਬਿਹਾਰ ਦੇ ਬੇਗੁਸਰਾਏ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ...
ਲਗਾਤਾਰ ਪੰਜਵੇਂ ਦਿਨ ਘੱਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
. . .  51 minutes ago
ਨਵੀਂ ਦਿੱਲੀ, 25 ਜੂਨ- ਦੇਸ਼ 'ਚ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਘੱਟ ਰਹੀਆਂ ਹਨ। ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘੱਟ ਕੀਤੀਆਂ ਹਨ। ਅੱਜ ਤੇਲ ਕੰਪਨੀਆਂ ਨੇ ਪੈਟਰੋਲ ਦੀ ਕੀਮਤ 'ਚ ਕੱਲ੍ਹ ਦੇ...
ਮੁੰਬਈ 'ਚ ਮੀਂਹ ਦੇ ਕਾਰਨ ਡਿੱਗੀ ਇਮਾਰਤ ਦੀ ਕੰਧ, ਨੁਕਸਾਨੀਆਂ ਗਈਆਂ ਕਈ ਕਾਰਾਂ
. . .  about 1 hour ago
ਮੁੰਬਈ, 25 ਜੂਨ- ਮੁੰਬਈ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਦੇ ਕਾਰਨ ਅੱਜ ਨਿਰਮਾਣ ਅਧੀਨ ਇੱਕ ਇਮਾਰਤ ਦੀ ਕੰਧ ਡਿੱਗ ਪਈ। ਕੰਧ ਦੇ ਮਲਬੇ ਹੇਠਾਂ ਦੱਬੇ ਜਾਣ ਕਾਰਨ ਕਾਰਨ ਸੱਤ ਕਾਰਾਂ ਨੁਕਸਾਨੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਵਡਾਲਾ ਦੇ ਏਂਨਟੋਪ...
ਸੇਸ਼ਲਸ ਦੇ ਰਾਸ਼ਟਰਪਤੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 25 ਜੂਨ - ਭਾਰਤ ਦੌਰੇ 'ਤੇ ਆਏ ਸੇਸ਼ਲਸ ਦੇ ਰਾਸ਼ਟਰਪਤੀ ਡੈਨੀ ਫਾਓਰੇ ਨੇ ਰਾਜਘਾਟ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ...
ਭਾਰੀ ਬਰਸਾਤ ਕਾਰਨ ਗੁਜਰਾਤ 'ਚ ਵੀ ਰੇਲ ਸੇਵਾ ਪ੍ਰਭਾਵਿਤ
. . .  about 1 hour ago
ਅਹਿਮਦਾਬਾਦ, 25 ਜੂਨ - ਭਾਰੀ ਬਰਸਾਤ ਦੇ ਚੱਲਦਿਆਂ ਗੁਜਰਾਤ ਦੇ ਭਿੱਲੜ ਅਤੇ ਸਾਂਜਨ ਵਿਚਕਾਰ ਰੇਲ ਟਰੈਕ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ, ਜਿਸ ਕਰਕੇ ਇਸ ਟਰੈਕ 'ਤੇ ਰੇਲ ਆਵਾਜਾਈ ਪ੍ਰਭਾਵਿਤ...
ਸੇਸ਼ਲਸ ਦੇ ਰਾਸ਼ਟਰਪਤੀ ਦਾ ਰਾਸ਼ਟਰਪਤੀ ਭਵਨ 'ਚ ਰਸਮੀ ਸਵਾਗਤ
. . .  about 2 hours ago
ਨਵੀਂ ਦਿੱਲੀ, 25 ਜੂਨ - ਸੇਸ਼ਲਸ ਦੇ ਰਾਸ਼ਟਰਪਤੀ ਡੈਨੀ ਫਾਓਰੇ ਦਾ ਰਾਸ਼ਟਰਪਤੀ ਭਵਨ ਵਿਖੇ ਰਸਮੀ ਸਵਾਗਤ ਕੀਤਾ ਗਿਆ।। ਇਸ ਮੌਕੇ ਰਾਸ਼ਟਰਪਤੀ ਰਾਮਾਨਥ ਕੋਵਿੰਦ ਅਤੇ...
ਸ਼ੈਲੇਜਾ ਹੱਤਿਆ ਮਾਮਲੇ 'ਚ ਨਿਖਿਲ ਦੀ ਅਦਾਲਤ ਵਿਚ ਪੇਸ਼ੀ ਅੱਜ
. . .  about 2 hours ago
ਨਵੀਂ ਦਿੱਲੀ, 25 ਜੂਨ - ਬੀਤੇ ਦਿਨੀਂ ਭਾਰਤੀ ਫ਼ੌਜ ਦੇ ਮੇਜਰ ਅਮਿਤ ਦ੍ਰਿਵੇਦੀ ਦੀ ਪਤਨੀ ਸ਼ੈਲੇਜਾ ਦੇ ਦਿਨ ਦਿਹਾੜੇ ਹੋਏ ਕਤਲ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਮੇਜਰ ਨਿਖਿਲ ਹਾਂਡਾ...
ਭਾਰੀ ਬਰਸਾਤ ਕਾਰਨ ਰੇਲ ਸੇਵਾ ਪ੍ਰਭਾਵਿਤ
. . .  about 2 hours ago
ਮੁੰਬਈ, 25 ਜੂਨ - ਭਾਰੀ ਬਰਸਾਤ ਕਾਰਨ ਮੁੰਬਈ ਦੇ ਠਾਣੇ ਅਤੇ ਬੈਕੁਲਾ ਰੇਲਵੇ ਸਟੇਸ਼ਨ 'ਤੇ ਆਉਣ-ਜਾਣ ਵਾਲੀਆ ਟਰੇਨਾਂ 15-20 ਮਿੰਟ ਦੀ ਦੇਰੀ ਨਾਲ ਚੱਲ ਰਹੀਆਂ ਹਨ। ਓਧਰ ਮੈਟਰੋ...
ਪ੍ਰਧਾਨ ਮੰਤਰੀ ਮੋਦੀ ਅੱਜ ਏਸ਼ੀਆਈ ਬੁਨਿਆਦੀ ਢਾਂਚਾ ਨਿਵੇਸ਼ ਬੈਂਕ ਦੀ ਬੈਠਕ 'ਚ ਲੈਣਗੇ ਹਿੱਸਾ
. . .  about 3 hours ago
ਨਵੀਂ ਦਿੱਲੀ, 25 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ ਵਿਖੇ ਏਸ਼ੀਆਈ ਬੁਨਿਆਦੀ ਢਾਂਚਾ ਨਿਵੇਸ਼ ਬੈਂਕ ਦੀ ਬੈਠਕ 'ਚ ਹਿੱਸਾ...
ਭਾਜਪਾ ਕੱਲ੍ਹ ਨੂੰ ਮਨਾਏਗੀ ਕਾਲਾ ਦਿਵਸ
. . .  about 3 hours ago
ਨਵੀਂ ਦਿੱਲੀ, 25 ਜੂਨ - ਭਾਰਤੀ ਜਨਤਾ ਪਾਰਟੀ ਦੇਸ਼ ਭਰ ਵਿਚ 26 ਜੂਨ ਨੂੰ ਕਾਲਾ ਦਿਵਸ ਵਜੋਂ ਮਨਾਏਗੀ। ਦੱਸਣਯੋਗ ਹੈ ਕਿ 26 ਜੂਨ 1975 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ...
ਸੇਸ਼ਲਸ ਦੇ ਰਾਸ਼ਟਰਪਤੀ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 25 ਜੂਨ - ਸੇਸ਼ੇਲਸ ਗਣਰਾਜ ਦੇ ਰਾਸ਼ਟਰਪਤੀ ਡੈਨੀ ਫਾਓਰੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ...
ਮੁੰਬਈ ਦੇ ਕਈ ਹਿੱਸਿਆ 'ਚ ਭਾਰੀ ਬਰਸਾਤ
. . .  about 4 hours ago
ਮੁੰਬਈ, 25 ਜੂਨ - ਮੁੰਬਈ ਦੇ ਕਈ ਹਿੱਸਿਆ 'ਚ ਭਾਰੀ ਬਰਸਾਤ ਹੋਈ ਹੈ, ਜਿਸ ਕਰਕੇ ਆਮ ਜਨ ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਇਸ ਦੌਰਾਨ ਐੱਮ.ਜੀ ਰੋਡ 'ਤੇ ਡਿੱਗੇ ਦਰਖਤ...
ਅੱਜ ਦਾ ਵਿਚਾਰ
. . .  about 4 hours ago
ਫੀਫਾ ਵਿਸ਼ਵ ਕੱਪ 2018 : ਜਪਾਨ ਅਤੇ ਸੈਨੇਗਲ ਦਾ ਮੁਕਾਬਲਾ 2-2 ਨਾਲ ਰਿਹਾ ਬਰਾਬਰ
. . .  1 day ago
ਯੂ.ਪੀ : ਬੀ.ਆਰ.ਡੀ ਕਾਲਜ 'ਚ 15 ਸਾਲਾਂ ਲੜਕੀ ਦਾ ਜਿਸਮਾਨੀ ਸ਼ੋਸ਼ਣ
. . .  1 day ago
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਜਪਾਨ 1 ਸੈਨੇਗਲ 1
. . .  1 day ago
ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ
. . .  1 day ago
ਫੀਫਾ ਵਿਸ਼ਵ ਕੱਪ 2018 : ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾਇਆ
. . .  1 day ago
ਕੋਠਾਰੀ ਹਾਊਸ ਦੀ ਇਮਾਰਤ 'ਚ ਲੱਗੀ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ
  •     Confirm Target Language  

ਫਰੀਦਕੋਟ / ਮੁਕਤਸਰ

ਫਾਇਰਿੰਗ ਨਾਲ ਅਣਸੁਖਾਵੀਂ ਘਟਨਾ ਵਾਪਰਨ ਨੂੰ ਰੋਕਣ ਲਈ ਪੁਲਿਸ ਹੋਈ ਸਰਗਰਮ

ਜੈਤੋ, 6 ਦਸੰਬਰ (ਗਾਬੜੀਆ, ਭੋਲਾ ਸਰਮਾਂ)-ਉਪ-ਮੰਡਲ ਜੈਤੋ ਅਧੀਨ ਆਉਂਦੇ ਮੈਰਿਜ ਪੈਲੇਸਾਂ, ਹੋਟਲਾਂ, ਕਾਲਜਾਂ ਅਤੇ ਸਕੂਲਾਂ ਨੂੰ 'ਅਸਲਾ ਮੁਕਤ' ਬਣਾਉਣ ਲਈ ਸਥਾਨਕ ਪੁਲਿਸ ਪ੍ਰਸ਼ਾਸਨ ਸਰਗਰਮ ਹੋ ਗਿਆ ਹੈ | ਉਕਤ ਸਬੰਧ ਵਿਚ ਸਥਾਨਕ ਡੀ.ਐੱਸ.ਪੀ. ਦੇ ਦਫ਼ਤਰ ਵਿਖੇ ਇਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ 'ਤੇ 22 ਬੱਸਾਂ ਦੇ ਲੱਗੇ ਪ੍ਰੈਸ਼ਰ ਹਾਰਨ ਉਤਾਰੇ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ ਤੇ ਸਿਟੀ ਟਰੈਫ਼ਿਕ ਪੁਲਿਸ ਅਤੇ ਪ੍ਰਦੂਸ਼ਣ ਰੋਕਥਾਮ ਬੋਰਡ ਖੇਤਰੀ ਦਫ਼ਤਰ ਫ਼ਰੀਦਕੋਟ ਵਲੋਂ ਸਾਂਝੀ ਕਾਰਵਾਈ ਦੌਰਾਨ ਬੱਸਾਂ 'ਤੇ ਲਗਾਏ ਪ੍ਰੈਸ਼ਰ ਹਾਰਨ ਉਤਰਵਾਏ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਆਨਲਾਈਨ ਸਿਸਟਮ ਰਾਹੀਂ ਲਾਭਪਾਤਰੀ ਦੀ ਲੁੱਟ ਨੂੰ ਰੋਕਿਆ ਜਾਵੇ-ਗੁਰਸੇਵਕ ਸਿੰਘ

ਫ਼ਰੀਦਕੋਟ, 6 ਦਸੰਬਰ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਨੇ ਕਿਹਾ ਕਿ ਜੋ ਲਾਭਪਾਤਰੀਆਂ ਲਈ ਆਨ-ਲਾਈਨ ਸਿਸਟਮ ਸ਼ੁਰੂ ਕੀਤਾ ਗਿਆ ਹੈ, ਉਸ ਵਿਚ ਬਹੁਤ ਹੀ ਵੱਡੀਆਂ ਲੁੱਟਾਂ ਹੋ ਰਹੀਆਂ ਹਨ ਤੇ ਗੈਰ ਕਾਨੂੰਨੀ ...

ਪੂਰੀ ਖ਼ਬਰ »

ਨਿੱਜੀ ਇਮਾਰਤਾਂ 'ਚ ਚੱਲ ਰਹੇ ਸਰਕਾਰੀ ਦਫ਼ਤਰਾਂ ਨੂੰ ਸਰਕਾਰੀ ਇਮਾਰਤਾਂ 'ਚ ਕੀਤਾ ਜਾ ਰਿਹਾ ਹੈ ਤਬਦੀਲ-ਡੀ.ਸੀ.

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੇ ਹੈੱਡਕੁਆਟਰ ਵਿਖੇ ਨਿੱਜੀ ਇਮਾਰਤਾਂ 'ਚ ਚੱਲਣ ਵਾਲੇ ਸਰਕਾਰੀ ਦਫ਼ਤਰਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਲਦੀ ਹੀ ਤਬਦੀਲ ਕੀਤਾ ਜਾਵੇਗਾ | ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ

ਫ਼ਰੀਦਕੋਟ, 6 ਦਸੰਬਰ, (ਸਰਬਜੀਤ ਸਿੰਘ)- ਇੱਥੋਂ ਦੀ ਗੁਜ਼ਰਦੇ ਨਵੇਂ ਬਣੇ ਨੈਸ਼ਨਲ ਹਾਈਵੇ 54 ਤੇ ਹੋਏ ਪਿੰਡ ਚਹਿਲਾਂ ਨਜ਼ਦੀਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੇ ਗੰਭੀਰ ਰੂਪ 'ਚ ਜਖ਼ਮੀ ਹੋਣ ਦੀ ਖ਼ਬਰ ਹੈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਾਮ ਸਾਢੇ ਕੁ ਸੱਤ ਵਜੇ ...

ਪੂਰੀ ਖ਼ਬਰ »

ਗੁਆਂਢੀਆਂ ਨਾਲ ਹੋਈ ਲੜਾਈ 'ਚ ਇਕ ਬਜ਼ੁਰਗ ਵਿਅਕਤੀ ਦੀ ਮੌਤ, 2 ਜ਼ਖ਼ਮੀ

ਕੋਟਕਪੂਰਾ, 6 ਦਸੰਬਰ (ਮੋਹਰ ਗਿੱਲ, ਮੇਘਰਾਜ)-ਸਥਾਨਕ ਸ਼ਹਿਰ 'ਚ ਗੁਆਂਢੀਆਂ ਨਾਲ ਹੋਈ ਆਪਸੀ ਲੜ੍ਹਾਈ 'ਚ ਇਕ ਵਿਅਕਤੀ ਦੀ ਮੌਤ ਅਤੇ ਦੋ ਜਣਿਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਵੱਲੋਂ ਇਸ ਮਾਮਲੇ ਦੀ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਗੁਰੂ ਨਾਨਕ ਪਬਲਿਕ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ

ਪੰਜਗਰਾੲੀਂ ਕਲਾਂ, 6 ਦਸੰਬਰ (ਸੁਖਮੰਦਰ ਸਿੰਘ ਬਰਾੜ)-ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਸੰਗਰੂਰ ਵਿਖੇ ਕਰਵਾਈਆਂ ਗਈ 63ਵੀਆਂ ਪੰਜਾਬ ਰਾਜ ਅਥਲੈਟਿਕਸ ਖੇਡਾਂ 'ਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿਊਣ ਵਾਲਾ-ਘਣੀਏ ਵਾਲਾ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪਿੰਡ ਸਿਬੀਆਂ ਵਿਖੇ ਬੱਚਿਆਂ ਦੇ ਖ਼ੂਨ ਦੀ ਜਾਂਚ ਲਈ ਕੈਂਪ ਲਗਾਇਆ

ਪੰਜਗਰਾੲੀਂ ਕਲਾਂ, 6 ਦਸੰਬਰ (ਸੁਖਮੰਦਰ ਸਿੰਘ ਬਰਾੜ)-ਪਿੰਡ ਸਿਬੀਆਂ ਦੇ ਆਂਗਣਵਾੜੀ ਕੇਂਦਰਾਂ 'ਚ ਬੱਚਿਆਂ ਅੰਦਰ ਅਨੀਮੀਆ ਦੀ ਜਾਂਚ ਲਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਖ਼ੂਨ ਦੀ ਜਾਂਚ ਕੀਤੀ ਗਈ ਅਤੇ ਅਨੀਮੀਆ ਤੱਤ ਦੀ ਘਾਟ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗਣਿਤ ਤੇ ਵਾਤਾਵਰਨ ਨਾਲ ਸਬੰਧਿਤ ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਮਾਪਤ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਰਾਜ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਜਸਮਿੰਦਰ ਸਿੰਘ ਹਾਂਡਾ ਦੀ ਯੋਗ ਅਗਵਾਈ ਹੇਠ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਗਣਿਤ, ਵਾਤਾਵਰਨ ਸਿੱਖਿਆ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇ ਸੰਭਾਵੀਂ ਪ੍ਰਧਾਨ ਬਣਨ 'ਤੇ ਕਾਂਗਰਸੀ ਬਾਗ਼ੋ-ਬਾਗ਼

ਜੈਤੋ, 6 ਦਸੰਬਰ (ਭੋਲਾ ਸ਼ਰਮਾ)-ਸ੍ਰੀ ਰਾਹੁਲ ਗਾਂਧੀ ਨੂੰ ਚੰਦ ਦਿਨਾਂ ਬਾਅਦ ਮਿਲਣ ਵਾਲੀ ਪਾਰਟੀ ਦੀ ਪ੍ਰਧਾਨਗੀ ਦਾ ਚਾਅ ਕਾਂਗਰਸੀਆਂ ਤੋਂ ਚੁੱਕਿਆ ਨਹੀਂ ਜਾ ਰਿਹਾ | ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਤੇ ਸਾਬਕਾ ਵਿਧਾਇਕ ਮੁਹੰਮਦ ਸਦੀਕ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਰਾਇਲ ਵਲੋਂ 50 ਮਰੀਜ਼ਾਂ ਦੀਆਂ ਅੱਖਾਂ 'ਚ ਪਵਾਏ ਮੁਫ਼ਤ ਲੈਨਜ਼

ਜੈਤੋ, 6 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ (ਚੈਨਾ ਰੋਡ) ਜੈਤੋ ਦੇ ਸੰਚਾਲਕ ਸੰਤ ਰਿਸ਼ੀ ਰਾਮ ਨੇ ਦੱਸਿਆ ਹੈ ਕਿ ਲਾਇਨ ਸੁਖਵਿੰਦਰ ਗਰਗ ਦੀ ਸਵ: ਬਿਮਲਾ ਦੇਵੀ ਪਤਨੀ ਜਗਦੀਸ਼ ਰਾਏ ਗਰਗ ਦੀ ਯਾਦ ਵਿਚ ਲਾਇਨਜ਼ ਕਲੱਬ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਨਾਇਬ ਸਿੰਘ ਪੱਕਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸੋਕ ਮਤੇ ਰਾਹੀਂ ਨੰਬਰਦਾਰ ਰਾਜਵੀਰ ਸਿੰਘ ...

ਪੂਰੀ ਖ਼ਬਰ »

ਕਸਬਾ ਬਰਗਾੜੀ 'ਚ ਜਲ-ਘਰ ਦੇ ਪਾਣੀ ਦੀ ਸਪਲਾਈ ਹੋਈ ਮੁੜ ਬਹਾਲ

ਬਰਗਾੜੀ, 6 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਜਦੋਂ ਤੋਂ ਕੌਮੀ ਸ਼ਾਹ ਮਾਰਗ ਨੰ. 15 ਨੂੰ ਚਾਰ-ਛੇ ਮਾਰਗੀ ਬਣਾਏ ਜਾਣ ਦਾ ਕੰਮ ਸ਼ੁਰੂ ਹੋਇਆਂ ਸੀ ਉਸ ਸਮੇਂ ਤੋਂ ਲੈ ਕੇ ਕਸਬਾ ਬਰਗਾੜੀ ਦੇ ਲੋਕਾਂ ਨੂੰ ਜਲ-ਘਰ ਤੋਂ ਪਾਣੀ ਦੀ ਸਪਲਾਈ ਠੀਕ ਢੰਗ ਨਾਲ ਨਹੀਂ ਮਿਲ ਰਹੀ ਸੀ ਕਿਉਂਕਿ ...

ਪੂਰੀ ਖ਼ਬਰ »

ਕਿ੍ਕਟ ਅੰਡਰ-17 ਲੜਕੀਆਂ ਦੀ ਨੈਸ਼ਨਲ ਜੇਤੂ ਟੀਮ ਦਾ ਸਿੱਖਿਆ ਵਿਭਾਗ ਵਲੋਂ ਸਨਮਾਨ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਹਰਗੋਬਿੰਦ ਸਾਹਿਬ ਸੀ.ਸੈ. ਸਕੂਲ ਭਾਣਾ ਦੀ ਕਿ੍ਕਟ ਅੰਡਰ-17 ਲੜਕੀਆਂ ਦੀ ਨੈਸ਼ਨਲ ਜੇਤੂ ਟੀਮ ਦਾ ਸਨਮਾਨ ਕਰਨ ਵਾਸਤੇ ਸਿੱਖਿਆ ਵਿਭਾਗ ਦੇ ਬਲਜੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ, ਇੰਦਰਜੀਤ ਕੌਰ ...

ਪੂਰੀ ਖ਼ਬਰ »

ਜ਼ਿਲ੍ਹਾ ਟੀ.ਬੀ. ਫੋਰਮ ਦੀ ਮੀਟਿੰਗ ਹੋਈ

ਕੋਟਕਪੂਰਾ, 6 ਦਸੰਬਰ (ਮੋਹਰ ਗਿੱਲ, ਮੇਘਰਾਜ)-ਐਨ.ਜੀ.ਓ. ਅਕਸ਼ੈ ਦੀ ਸਹਿਯੋਗੀ ਜ਼ਿਲ੍ਹਾ ਟੀ.ਬੀ. ਫੋਰਮ ਫ਼ਰੀਦਕੋਟ ਦੀ ਭਰਵੀਂ ਮੀਟਿੰਗ ਹੀਰਾ ਸਿੰਘ ਨਗਰ ਵਿਖੇ ਲਾਈਫ਼ ਕੇਅਰ ਹਸਪਤਾਲ ਅਤੇ ਲੈਬੋਰੇਟਰੀ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਫੋਰਮ ਦੇ ਪ੍ਰਧਾਨ ਡਾ. ...

ਪੂਰੀ ਖ਼ਬਰ »

ਜ਼ਿਲ੍ਹਾ ਸਕੱਤਰ ਕਾਨੂੰਨੀ ਸੇਵਾਵਾਂ ਨੇ ਵਿਦਿਆਰਥੀਆਂ ਨੂੰ ਕਾਨੂੰਨ ਸਬੰਧੀ ਜਾਣਕਾਰੀ ਦਿੱਤੀ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਵਿਖੇ ਕਪਿਲ ਦੇਵ ਸਿੰਗਲਾ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵਿਦਿਆਰਥੀਆਂ ਨੂੰ ਕਾਨੂੰਨ ਦੀ ਜਾਣਕਾਰੀ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਸੰਮਤੀ ਦਾ 174ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਰੋਹ ਹੋਇਆ

ਕੋਟਕਪੂਰਾ, 6 ਦਸੰਬਰ (ਮੇਘਰਾਜ, ਮੋਹਰ ਗਿੱਲ)-ਨਿਸ਼ਕਾਮ ਸੇਵਾ ਸੰਮਤੀ (ਰਜਿ.) ਕੋਟਕਪੂਰਾ ਦੇ ਸਰਪ੍ਰਸਤ ਯਸ਼ ਪਾਲ ਅਗਰਵਾਲ ਅਤੇ ਸੰਸਥਾਪਕ ਪ੍ਰਧਾਨ ਡਾ. ਸੁਰਿੰਦਰ ਕੁਮਾਰ ਦਿਵੇਦੀ ਦੀ ਅਗਵਾਈ ਹੇਠ 174ਵੇਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਗਮ ਨਗਰ ਕੌਾਸਲ ਦੇ ਟਾਊਨ ਹਾਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਐਥਲੈਟਿਕਸ 'ਚ ਛਾਏ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ 63ਵੀਆਂ ਪੰਜਾਬ ਰਾਜ ਖੇਡਾਂ ਜੋ ਕਿ ਸੰਗਰੂਰ ਵਿਚ ਵਾਰ ਹੀਰੋਜ਼ ਸਟੇਡੀਅਮ ਵਿਚ ਕਰਵਾਈਆਂ ਗਈਆਂ, ਉਸ ਵਿਚ ਲਗਪਗ ਪੂਰੇ ਪੰਜਾਬ ਦੇ ਸਾਰੇ ਸਕੂਲਾਂ ਦੇ ਲਗਪਗ 2000 ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ 'ਚੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਵਿੱਦਿਅਕ ਫੇਰੀ ਲਗਾਈ

ਪੰਜਗਰਾੲੀਂ ਕਲਾਂ, 6 ਦਸੰਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਭੁਪਿੰਦਰ ਸਿੰਘ ਬਰਾੜ ਦੀ ਰਹਿਨੁਮਾਈ 'ਚ ਸਕੂਲ ਦੀਆਂ 43 ਵਿਦਿਆਰਥਣਾਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦੀ ਵਿੱਦਿਅਕ ਫੇਰੀ ਲਾਈ ...

ਪੂਰੀ ਖ਼ਬਰ »

ਨੱਥਣਵਾਲਾ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਗੋਲੇਵਾਲਾ, 6 ਦਸੰਬਰ (ਅਮਰਜੀਤ ਬਰਾੜ)-ਪਿੰਡ ਨੱਥਣਵਾਲਾ ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਵਿਚ ਪੜ੍ਹਦੇ ਸਾਰੇ ਵਿਦਿਆਰਥੀਆਂ ਨੂੰ ਸਮਾਜ ਸੇਵੀ ਅਤੇ ਪਿੰਡ ਨੱਥਣਵਾਲਾ ਦੇ ਸਾਬਕਾ ਸਰਪੰਚ ਲਖਵੰਤ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਬੇਟੇ ਜਗਦੀਪ ਸਿੰਘ ਭੁੱਲਰ ਅਤੇ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਨੇ 7 ਦਿਨਾਂ 'ਚ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਜੋ ਕਿ ਆਈਲੈਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਮਸ਼ਹੂਰ ਅਤੇ ਭਰੋਸੇਮੰਦ ਸੰਸਥਾ ਹੈ, ਇਸ ਸੰਸਥਾ ਨੇ ਹਰਮਨਦੀਪ ਸਿੰਘ ਦਾ ਸਿਰਫ਼ 7 ਦਿਨਾਂ ਵਿਚ ਕੈਨੇਡਾ ਦਾ ਵੀਜ਼ਾ ਲਗਵਾਇਆ | ਸੰਸਥਾ ਦੇ ...

ਪੂਰੀ ਖ਼ਬਰ »

ਪਤਨੀ ਤੋਂ ਤੰਗ ਆ ਕੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, 4 ਿਖ਼ਲਾਫ਼ ਮਾਮਲਾ ਦਰਜ

ਮੋਗਾ, 6 ਦਸੰਬਰ (ਗੁਰਤੇਜ ਸਿੰਘ)- ਪਤਨੀ ਤੋਂ ਤੰਗ ਆ ਕੇ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਥਰਾਜ ਨਿਵਾਸੀ ਸੁਖਤੇਜ ਸਿੰਘ ਪੁੱਤਰ ਦਰਸ਼ਨ ਸਿੰਘ ਦਾ ਪਿਛਲੇ ਢਾਈ ਕੁ ਸਾਲਾਂ ਤੋਂ ਝਗੜਾ ਚੱਲ ਰਿਹਾ ਸੀ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਇੰਪਲਾਈਜ਼ ਯੂਨੀਅਨ ਆਜ਼ਾਦ ਦੀ ਚੋਣ ਹੋਈ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਪੀ.ਆਰ.ਟੀ.ਸੀ. ਇੰਪਲਾਈਜ਼ ਯੂਨੀਅਨ ਆਜ਼ਾਦ ਦੀ ਡਿਪੂ ਫ਼ਰੀਦਕੋਟ ਦੀ ਚੋਣ ਹੋਈ, ਜਿਸ ਵਿਚ ਸਟੇਟ ਕਮੇਟੀ ਵਲੋਂ ਜਸਪਾਲ ਸਿੰਘ ਬਰਾੜ ਸੂਬਾ ਪ੍ਰਧਾਨ, ਦਵਿੰਦਰ ਸਿੰਘ ਸੇਖੋਂ ਅਤੇ ਪਰਮਿੰਦਰ ਸਿੰਘ ਪੰਮਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਲਿਵਿੰਗ ਲਿਟਲ ਸਕੂਲ ਵਿਖੇ ਹਰੇ ਹਫ਼ਤੇ ਦੀ ਸ਼ੁਰੂਆਤ ਕੀਤੀ

ਮਲੋਟ, 6 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਲਿਵਿੰਗ ਲਿਟਲ ਪਲੇਵੇ ਐਾਡ ਪ੍ਰੇਪਰੇਟਰੀ ਸਕੂਲ ਵਿਖੇ ਵਿਸ਼ੇਸ਼ ਸਮਾਗਮ ਨਾਲ ਹਰੇ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਮੀਨਾ ਅਰੋੜਾ ਨੇ ਦੱਸਿਆ ਕਿ ਹਫ਼ਤੇ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਮੱਲਾਂ ਮਾਰੀਆਂ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ.ਡੀ.ਏ.ਵੀ. ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਭਾਗ ਲਿਆ | ਇਸ ਸਮੇਂ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਸ਼ਿਵ ਮੰਗਲ ਨੇ ...

ਪੂਰੀ ਖ਼ਬਰ »

ਕਾਂਗਰਸ ਦੇ ਸਾਬਕਾ ਐੱਮ.ਸੀ. ਸੁਭਾਸ਼ ਚੰਦ ਨੇ ਪਾਲਾ ਬਦਲਿਆ

ਮੰਡੀ ਬਰੀਵਾਲਾ, 6 ਦਸੰਬਰ (ਨਿਰਭੋਲ ਸਿੰਘ)-ਬਰੀਵਾਲਾ ਵਿਚ ਕਾਂਗਰਸ ਦਾ ਸਾਬਕਾ ਐੱਮ.ਸੀ. ਸੁਭਾਸ਼ ਚੰਦ ਕਾਂਗਰਸ ਨੂੰ ਅਲਵਿਦਾ ਕਹਿ ਕੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋ ਗਿਆ ਹੈ | ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਨੇ ...

ਪੂਰੀ ਖ਼ਬਰ »

ਕੌਮੀ ਪਸ਼ੂਧਨ ਚੈਂਪੀਅਨਸ਼ਿਪ 'ਚ ਲਖਵੀਰ ਸਿੰਘ ਦੀਆਂ ਮੱਝਾਂ ਜੇਤੂ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਟਿਆਲਾ ਵਿਖੇ ਹੋਏ ਕੌਮੀ ਪਸ਼ੂਧਨ ਚੈਂਪੀਅਨਸ਼ਿਪ ਮੁਕਾਬਲਿਆਂ ਵਿਚ ਲਖਵੀਰ ਸਿੰਘ ਪੁੱਤਰ ਸ੍ਰੀ ਹਰਮੇਲ ਸਿੰਘ ਬਰਾੜ ਦੀਆਂ ਦੋ ਮੱਝਾਂ ਅਤੇ ਕੱਟੇ ਜੇਤੂ ਰਹੇ | ਲਖਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ...

ਪੂਰੀ ਖ਼ਬਰ »

ਅਪੰਗਤਾ ਦਿਵਸ 'ਤੇ ਰਾਣਾ ਬੇਦੀ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਜ਼ਿਲੇ੍ਹ ਵਿਚ ਲੰਬੇ ਸਮੇਂ ਤੋਂ ਕਾਰਜਸ਼ੀਲ ਅਮਰਗੁਰਪ੍ਰੀਤ ਸਿੰਘ ਰਾਣਾ ਬੇਦੀ ਨੂੰ ਅੰਤਰਰਾਸ਼ਟਰੀ ਅਪੰਗਤਾ ਦਿਵਸ ਤੇ ਲੁਧਿਆਣਾ ਵਿਖੇ ਕਰਵਾਏ ਸਮਾਗਮ ਵਿਚ ਰਾਜ ਪੱਧਰੀ ਸਮਾਗਮ ਵਿਚ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ | ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਲੁਧਿਆਣਾ ਦੇ ਬਰੇਲ ਭਵਨ ਵਿਖੇ ਇਸ ਰਾਜ ਪੱਧਰੀ ਸਮਾਗਮ ਵਿਚ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿਚ ਕੰਮ ਕਰ ਰਹੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਸ਼ਲਾਘਾਯੋਗ ਪ੍ਰਾਪਤੀਆਂ ਦੇ ਆਧਾਰ ਤੇ ਨਿਭਾਈਆਂ ਗਈਆਂ ਉੱਚ ਪਾਏ ਦੀਆਂ ਅਹਿਮ ਸੇਵਾਵਾਂ ਲਈ ਵਿਸ਼ੇਸ਼ ਤੌਰ ਤੇ ਰਾਜ ਪੱਧਰੀ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ | ਪੰਜਾਬ ਸਰਕਾਰ ਵਲੋਂ ਪਿ੍ੰਸੀਪਲ ਸਕੱਤਰ ਆਰ ਵੈਕਟਰਤਨਮ ਆਈ.ਏ.ਐੱਸ. ਵਿਭਾਗ ਦੇ ਡਾਇਰੈਕਟਰ ਕਵਿਤਾ ਸਿੰਘ ਆਈ.ਏ.ਐੱਸ., ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ, ਡਿਪਟੀ ਡਾਇਰੈਕਟਰ ਹਰਪਾਲ ਸਿੰਘ ਵਲੋਂ ਰਾਣਾ ਬੇਦੀ ਨੂੰ ਅਵਾਰਡ ਸੌਾਪਿਆਂ ਗਿਆ | ਇਸ ਅਵਾਰਡ ਮਿਲਣ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜਪੁਰ ਮਲਕੀਤ ਸਿੰਘ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀਮਤੀ ਹਰਗੁਰਜੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੀ ਮੁਕਤਸਰ ਸਾਹਿਬ, ਜ਼ਿਲ੍ਹਾ ਬਾਲ ਭਲਾਈ ਅਫ਼ਸਰ ਡਾ ਸ਼ਿਵਾਨੀ ਨਾਗਪਾਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਸ਼ਿੰਦਰ ਕੋਰ, ਪਿ੍ੰਸੀਪਲ ਸ.ਸ.ਸ. (ਮੰੁਡੇ) ਦਵਿੰਦਰ ਕੁਮਾਰ ਰਜੌਰੀਆ,ਪਿ੍ੰਸੀਪਲ ਨੀਲਮ ਬਾਵਾ,ਪਿ੍ੰਸੀਪਲ ਜਸਪਾਲ ਮੋਂਗਾ, ਪਿ੍ੰਸੀਪਲ ਸੁਖਦਰਸ਼ਨ ਸਿੰਘ ਬੇਦੀ, ਇੰਜ. ਰਮਿੰਦਰਜੀਤ ਸਿੰਘ ਬੇਦੀ, ਹਰਮੀਤ ਸਿੰਘ ਬੇਦੀ, ਜਸਵਿੰਦਰ ਸਿੰਘ ਬਿੱਟਾ, ਗੁਰਪ੍ਰੀਤ ਸਿੰਘ ਬਾਵਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ |


ਖ਼ਬਰ ਸ਼ੇਅਰ ਕਰੋ

ਸਾਂਝਾ ਅਧਿਆਪਕ ਮੋਰਚਾ ਨੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌ ਾਪਿਆ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਮਿਡ ਡੇ ਮੀਲ ਸਕੀਮ ਲਈ ਰਾਸ਼ੀ ਜਾਰੀ ਨਾ ਕਰਨ ਕਰਕੇ ਇਹ ਸਕੀਮ ਠੱਪ ਹੋ ਕੇ ਰਹਿ ਗਈ ਹੈ, ਜਿਸ ਕਾਰਨ ਸਕੂਲਾਂ 'ਚ ਆਉਣ ਵਾਲੇ ਗਰੀਬ ਬੱਚੇ ਭੁੱਖੇ ਪੜ੍ਹਨ ਨੰੂ ਮਜਬੂਰ ਹਨ | ਇਸ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਭਾਸ਼ਣ ਪ੍ਰਤੀਯੋਗਤਾ ਕਰਵਾਈ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰ ਤੇ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ ਵਿਚ ਖ਼ਾਲਸਾ ਕਾਲਜ ਆਫ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਦੇ 4 ...

ਪੂਰੀ ਖ਼ਬਰ »

ਪਿੰਡ ਖਿੜਕੀਆਂਵਾਲਾ ਦੀ ਪੰਚਾਇਤ ਨੇ ਸੇਵਾ ਕੇਂਦਰ ਬੰਦ ਕਰਨ ਿਖ਼ਲਾਫ਼ ਰੋਸ ਕੀਤਾ

ਦੋਦਾ, 6 ਦਸੰਬਰ (ਰਵੀਪਾਲ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਦੁਆਰਾ ਪਿੰਡਾਂ 'ਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਸਬੰਧੀ ਪਿੰਡ ਖਿੜਕੀਆਂਵਾਲਾ ਦੇ ਸਰਪੰਚ ਗੁਰਮੇਲ ਸਿੰਘ ਸਰਪੰਚ ਦੀ ਅਗਵਾਈ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦੇ ਸੇਵਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਜਗਰਾਉਂ, 6 ਦਸੰਬਰ (ਅਜੀਤ ਸਿੰਘ ਅਖਾੜਾ)- ਜਗਰਾਉਂ ਸੀ. ਆਈ. ਏ. ਸਟਾਫ਼ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਜਗਰਾਉਂ ਸੀ.ਆਈ.ਏ ਸਟਾਫ਼ ਦੇ ਏ.ਐਸ.ਆਈ ਮਹਿੰਦਰਪਾਲ ਸਿੰਘ ਵੱਲੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਨਸ਼ਾ ਤਸਕਰ ਕਾਬੂ

ਮੋਗਾ, 6 ਦਸੰਬਰ (ਸ਼ਿੰਦਰ ਸਿੰਘ ਭੁਪਾਲ)- ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਐਾਟੀ ਨਾਰਕੋਟਿਕ ਡਰੱਗ ਸੈੱਲ ਮੋਗਾ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਸ਼ਾਮ 5 ਵਜੇ ਦੇ ਕਰੀਬ ਨੂਰਪੁਰ ਹਕੀਮਾ ਕੋਲ ਸੇਮ ਨਾਲੇ ਦੇ ਪੁਲ ਤੋਂ ਸੁਖਵਿੰਦਰ ਸਿੰਘ ਉਰਫ਼ ਸੁੱਖਾ ਵਾਸੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX