ਤਾਜਾ ਖ਼ਬਰਾਂ


ਨਸ਼ਾ ਰੋਕਣ ਲਈ ਕੈਪਟਨ ਨੇ ਗੁਆਂਢੀ ਸੂਬਿਆ ਤੋਂ ਮੰਗਿਆ ਸਹਿਯੋਗ
. . .  7 minutes ago
ਚੰਡੀਗੜ੍ਹ, 19 ਜੁਲਾਈ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਸ਼ੀਲੇ ਪਦਾਰਥਾਂ ਸਬੰਧੀ ਦਿੱਲੀ ਪੁਲਿਸ ਦੀ ਰਿਪੋਰਟ ਤੋਂ ਬਾਅਦ ਗੁਆਂਢੀ ਸੂਬਿਆ ਹਿਮਾਚਲ ਪ੍ਰਦੇਸ਼...
ਦਰਖਤਾਂ ਦੀ ਕਟਾਈ ਦਾ ਮਾਮਲਾ : ਐਨ.ਜੀ.ਟੀ ਨੇ ਜਵਾਬ ਲਈ ਦਿੱਤਾ ਹੋਰ ਸਮਾਂ
. . .  30 minutes ago
ਨਵੀਂ ਦਿੱਲੀ, 19 ਜੁਲਾਈ - ਦਿੱਲੀ 'ਚ 7 ਕਲੋਨੀਆ ਦੀ ਮੁੜ ਤੋਂ ਉਸਾਰੀ ਲਈ ਦਰਖਤ ਕੱਟਣ ਦੇ ਮਾਮਲੇ 'ਚ ਐਨ.ਜੀ.ਟੀ ਨੇ ਵਾਤਾਵਰਨ ਤੇ ਜੰਗਲਾਤ ਮੰਤਰਾਲੇ, ਟ੍ਰੈਫਿਕ ਪੁਲਿਸ...
ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਵੱਲੋਂ ਦੋਸ਼ ਪੱਤਰ ਦਾਖਲ
. . .  44 minutes ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਨੇ ਪਟਿਆਲਾ ਹਾਊਸ ਕੋਰਟ 'ਚ ਦੋਸ਼ ਪੱਤਰ ਦਾਖਲ ਕਰਵਾ ਦਿੱਤਾ...
ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ
. . .  56 minutes ago
ਨਵੀਂ ਦਿੱਲੀ, 19 ਜੁਲਾਈ - ਸੁਪਰੀਮ ਕੋਰਟ ਨੇ ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ ਵਿਚ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ...
ਰਿਜ਼ਰਵ ਬੈਂਕ ਜਲਦ ਜਾਰੀ ਕਰੇਗਾ 100 ਰੁਪਏ ਦਾ ਨਵਾਂ ਨੋਟ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਭਾਰਤੀ ਰਿਜ਼ਰਵ ਬੈਂਕ ਜਲਦ ਹੀ 100 ਰੁਪਏ ਦਾ ਨਵਾਂ ਨੋਟ ਜਾਰੀ ਕਰੇਗਾ। 100 ਰੁਪਏ ਦਾ ਇਹ ਨਵਾਂ ਨੋਟ ਬੈਂਗਣੀ ਰੰਗ ਦਾ ਹੋਵੇਗਾ । ਇਹ ਨੋਟ ਵੀ ਮਹਾਤਮਾ ਗਾਂਧੀ ਦੀ ਸੀਰੀਜ਼ ਦਾ ਹੀ ਹੋਵੇਗਾ ਪਰ ਇਸ ਦੇ ਪਿਛਲੇ ਹਿੱਸੇ 'ਤੇ ਗੁਜਰਾਤ...
ਸਪੈਸ਼ਲ ਫੋਰਸ ਦੇ ਨਿਰੀਖਣ ਲਈ ਬਹਾਦਰਗੜ੍ਹ ਕਿਲ੍ਹੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  about 1 hour ago
ਪਟਿਆਲਾ, 19 ਜੁਲਾਈ(ਗੁਰਪ੍ਰੀਤ ਸਿੰਘ ਚੱਠਾ) - ਬਹਾਦਰਗੜ੍ਹ ਕਿਲ੍ਹੇ 'ਚ ਕਮਾਂਡੋ ਕੰਪਲੈਕਸ ਵਿਖੇ ਅੱਤਵਾਦ ਦੇ ਬਚਾਅ ਲਈ ਦੀਨਾ ਨਗਰ ਹਮਲੇ ਤੋਂ ਬਾਅਦ ਤਿਆਰ ਕੀਤੀ ਜਾ ਰਹੀ ਸਪੈਸ਼ਲ ਓਪਰੇਸ਼ਨ ਕਮਾਂਡੋ ਦੇ ਦਸਤੇ ਦੀ ਟਰੇਨਿੰਗ ਦਾ ਨਿਰੀਖਣ ਕਰਨ ਲਈ ਮੁੱਖ ਮੰਤਰੀ...
ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਭੁੱਖ ਹੜਤਾਲ ਜਾਰੀ ਰਹੇਗੀ- ਰਾਜੋਆਣਾ ਦੀ ਭੈਣ
. . .  about 2 hours ago
ਪਟਿਆਲਾ, 19 ਜੁਲਾਈ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਪਟਿਆਲਾ ਜੇਲ੍ਹ 'ਚ ਲੰਬੇ ਸਮੇਂ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ ਆਪਣੀ ਰਿਹਾਈ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠੇ ਹੋਏ...
ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਸਾਂਝੀ ਕੀਤੀ ਭਾਵੁਕ ਪੋਸਟ
. . .  about 2 hours ago
ਮੁੰਬਈ, 19 ਜੁਲਾਈ- ਲੰਡਨ 'ਚ ਕੈਂਸਰ ਦਾ ਇਲਾਜ ਕਰਵਾ ਰਹੀ ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ ਜਿਸ 'ਚ ਸੋਨਾਲੀ ਬੇਂਦਰੇ ਨੇ ਆਪਣੇ ਬੇਟੇ ਰਣਵੀਰ ਦਾ ਜ਼ਿਕਰ ਕਰਦਿਆਂ ਲਿਖਿਆ ਹੈ ਕਿ ਉਹ 12 ਸਾਲ 11 ਮਹੀਨੇ ਅਤੇ 8 ਦਿਨ...
ਤੇਜ਼ ਵਹਾਅ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪਾਣੀ 'ਚ ਰੁੜ੍ਹੇ
. . .  about 3 hours ago
ਜਲੰਧਰ ਛਾਉਣੀ, 19 ਜੁਲਾਈ (ਪਵਨ ਖਰਬੰਦਾ)- ਅੱਜ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਚਹੇੜੂ ਪੁਲ ਹੇਠੋਂ ਆਪਣੇ ਮੋਟਰਸਾਈਕਲ ਰਾਹੀਂ ਦੋ ਨੌਜਵਾਨ ਜੋ ਕਿ ਸੜਕ ਪਾਰ ਕਰ ਰਹੇ ਸਨ ਅਚਾਨਕ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਪਾਣੀ 'ਚ ਰੁੜ੍ਹ ਗਏ ਜਿਨ੍ਹਾਂ ਸਬੰਧੀ...
ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  about 3 hours ago
ਦੇਹਰਾਦੂਨ, 19 ਜੁਲਾਈ - ਰਿਸ਼ੀਕੇਸ਼ ਗੰਗੋਤਰੀ ਹਾਈਵੇ ਨੇੜੇ ਉਤਰਾਖੰਡ ਟਰਾਂਸਪੋਰਟ ਨਿਗਮ ਦੀ ਇਕ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਣ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ...
ਭੀੜ ਵੱਲੋਂ ਹੱਤਿਆਵਾਂ 'ਤੇ ਬੋਲੇ ਰਾਜਨਾਥ - ਹਿੰਸਾ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
. . .  about 4 hours ago
ਨਵੀਂ ਦਿੱਲੀ, 19 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦਾ ਅੱਜ ਦੂਸਰਾ ਦਿਨ ਹੈ। ਭੀੜ ਵੱਲੋਂ ਹੱਤਿਆਵਾਂ ਦੇ ਮੁੱਦੇ 'ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਦੇ ਕਈ ਹਿੱਸਿਆ 'ਚ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ....
ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  about 4 hours ago
ਬਠਿੰਡਾ, 19 ਜੁਲਾਈ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਨਜ਼ਦੀਕ ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ ਇਕ ਮਜ਼ਦੂਰ ਦੀ ਮੌਤ ਵੀ...
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 4 hours ago
ਬਠਿੰਡਾ, 19 ਜੁਲਾਈ (ਕੰਵਲਜੀਤ ਸਿੰਘ ਸਿੱਧੂ) - ਬੰਠਿਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰਮਨਜੀਤ ਸਿੰਘ ਨਾਂਅ ਦਾ ਮ੍ਰਿਤਕ ਨੌਜਵਾਨ ਲੁਧਿਆਣਾ ਨਾਲ ਸੰਬੰਧਿਤ ਦੱਸਿਆ...
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  about 5 hours ago
ਨਵੀਂ ਦਿੱਲੀ, 19 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਦੂਸਰੇ ਦਿਨ ਦੀ ਕਾਰਵਾਈ ਸ਼ੁਰੂ ਹੋਣ ਪਹਿਲਾਂ ਕਿਸਾਨਾਂ ਦੇ ਹੱਕਾਂ ਦੀ ਮੰਗ ਦੇ ਸਮਰਥਨ 'ਚ ਕਾਂਗਰਸ ਸੰਸਦ ਦੇ ਮੈਂਬਰਾਂ ਨੇ ਸੰਸਦ ਭਵਨ 'ਚ ਵਿਰੋਧ ਪ੍ਰਦਰਸ਼ਨ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੱਪਲੀ ਵਿਖੇ ਰੱਖੀ ਗਈ ਪਹਿਲੀ ਚੋਣ ਰੈਲੀ- ਸੁਖਬੀਰ ਸਿੰਘ
. . .  about 3 hours ago
ਚੰਡੀਗੜ੍ਹ, 19 ਜੁਲਾਈ- 2019 ਵਿਚ ਹਰਿਆਣਾ 'ਚ ਆ ਰਹੀਆਂ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਇਕੱਲੇ ਤੌਰ ਤੇ ਲੜੇਗਾ ਅਤੇ ਇਸ ਸਬੰਧੀ ਪਾਰਟੀ ਵੱਲੋਂ ਚੋਣਾਂ ਨੂੰ ਲੈ ਕੇ ਪਹਿਲੀ ਚੋਣ ਰੈਲੀ 19 ਅਗਸਤ ਨੂੰ ਪਿੱਪਲੀ ਵਿਖੇ ਰੱਖੀ ਗਈ ਹੈ । ਇਸ ਸਬੰਧੀ...
ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਪੁਲਿਸ
. . .  about 4 hours ago
ਡੂੰਘੀ ਖੱਡ 'ਚ ਡਿਗੀ ਬੱਸ, 10 ਲੋਕਾਂ ਦੀ ਮੌਤ
. . .  about 6 hours ago
ਨਰਸਾਂ ਵੱਲੋਂ ਧਰਨਾ ਪ੍ਰਦਰਸ਼ਨ
. . .  about 3 hours ago
ਮੁੱਖ ਮੁਨਸ਼ੀ ਦੀ ਗੋਲੀ ਲੱਗਣ ਕਾਰਨ ਮੌਤ
. . .  about 7 hours ago
ਕੇਰਲਾ 'ਚ ਸੜਕ ਹਾਦਸਾ- 5 ਮੌਤਾਂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ
  •     Confirm Target Language  

ਪੰਜਾਬ / ਜਨਰਲ

ਸ਼ਹੀਦ ਹੌਲਦਾਰ ਪਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕੋਟਲੀ ਸੂਰਤ ਮੱਲ੍ਹੀ (ਬਟਾਲਾ), 6 ਦਸੰਬਰ (ਕੁਲਦੀਪ ਸਿੰਘ ਨਾਗਰਾ)- ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ ਦੇ ਕਾਜ਼ੀਗੁੰਡ ਇਲਾਕੇ 'ਚ ਬੀਤੇ ਦਿਨ ਅੱਤਵਾਦੀਆਂ ਨਾਲ ਲੋਹਾ ਲੈਂਦਿਆ ਸ਼ਹੀਦ ਹੋਏ ਪਿੰਡ ਰਾਏਚੱਕ ਦੇ 10 ਸਿੱਖ ਰੈਜੀਮੈਂਟ ਦੇ ਹੌਲਦਾਰ ਪਲਵਿੰਦਰ ਸਿੰਘ (37) ਪੁੱਤਰ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚ ਮਹਿਲਾ ਸਮੇਤ 3 ਨੂੰ 14-14 ਸਾਲ ਦੀ ਕੈਦ

ਫ਼ਾਜ਼ਿਲਕਾ, 6 ਦਸੰਬਰ-(ਦਵਿੰਦਰ ਪਾਲ ਸਿੰਘ)- ਨਸ਼ਾ ਤਸਕਰੀ ਦੇ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਲਛਮਣ ਸਿੰਘ ਦੀ ਅਦਾਲਤ ਨੇ 1 ਮਹਿਲਾ ਸਮੇਤ 3 ਤਸਕਰਾਂ ਨੂੰ ਕੈਦ ਅਤੇ ਜੁਰਮਾਨੇ ਦੇ ਹੁਕਮ ਸੁਣਾਏ ਹਨ | ਜਦੋਂ ਕਿ ਇਸ ਮਾਮਲੇ ਵਿਚ ਇਕ ਨੂੰ ਬਰੀ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ 'ਚ ਰੋਜ਼ਾਨਾ 250 ਤੋਂ ਜ਼ਿਆਦਾ ਪ੍ਰਾਣੀਆਂ ਦੇ ਅਸਥ ਹੁੰਦੇ ਹਨ ਜਲ ਪ੍ਰਵਾਹ

ਕੀਰਤਪੁਰ ਸਾਹਿਬ, 6 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਇਤਿਹਾਸਕ ਨਗਰੀ ਕੀਰਤਪੁਰ ਸਾਹਿਬ, ਜਿੱਥੇ ਦੋ ਗੁਰੂ ਸਾਹਿਬਾਨ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਅਤੇ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਜਨਮ ...

ਪੂਰੀ ਖ਼ਬਰ »

2 ਸੜਕ ਹਾਦਸਿਆਂ 'ਚ 3 ਦੀ ਮੌਤ, 2 ਗੰਭੀਰ ਜ਼ਖ਼ਮੀ

ਬਟਾਲਾ, 6 ਦਸੰਬਰ (ਹਰਦੇਵ ਸਿੰਘ ਸੰਧੂ)-ਸਥਾਨਕ ਅੰਮਿ੍ਤਸਰ ਰੋਡ 'ਤੇ ਹੋਏ 2 ਸੜਕ ਹਾਦਸਿਆਂ ਵਿਚ 3 ਵਿਅਕਤੀਆਂ ਦੀ ਮੌਤ ਤੇ 2 ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਥਾਣਾ ਸਿਵਲ ਲਾਈਨ ਦੇ ਏ. ਐਸ. ਆਈ. ਕੈਲਾਸ਼ ਚੰਦਰ ਨੇ ਦੱਸਿਆ ਕਿ ਅੰਮਿ੍ਤਸਰ ਵਾਲੇ ਪਾਸੇ ਤੋਂ ਆ ਰਹੀ ਬਲੈਰੋ ...

ਪੂਰੀ ਖ਼ਬਰ »

ਰਵਿੰਦਰ ਗੁਸਾੲੀਂ ਹੱਤਿਆ ਮਾਮਲਾ

ਐਨ.ਆਈ.ਏ. ਵਲੋਂ ਪਹਾੜ ਸਿੰਘ ਸਮੇਤ ਸ਼ੇਰਾ, ਕੈਨੇਡੀਅਨ ਤੇ ਗੁਗਨੀ ਅਦਾਲਤ 'ਚ ਪੇਸ਼

ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਆਰ. ਐਸ. ਐਸ. ਆਗੂ ਰਵਿੰਦਰ ਗੁਸਾਈਾ ਕਤਲ ਮਾਮਲੇ 'ਚ ਐਨ. ਆਈ. ਏ. ਵਲੋਂ ਮੇਰਠ ਤੋਂ ਗਿ੍ਫ਼ਤਾਰ ਪਹਾੜ ਸਿੰਘ ਨੂੰ ਮੁਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਉਸ ਦੇ ਨਾਲ ਪਹਿਲਾਂ ਤੋਂ ਰਿਮਾਂਡ 'ਤੇ ਚੱਲ ਰਹੇ ਹਰਦੀਪ ਸਿੰਘ ...

ਪੂਰੀ ਖ਼ਬਰ »

ਹਾਈਕੋਰਟ ਨੇ ਸਿੱਖ ਬੀਬੀਆਂ ਲਈ ਹੈਲਮਟ ਜ਼ਰੂਰੀ ਕਰਨ ਬਾਰੇ ਸਰਕਾਰਾਂ ਕੋਲੋਂ ਜਵਾਬ ਮੰਗਿਆ

ਚੰਡੀਗੜ੍ਹ, 6 ਦਸੰਬਰ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਮਹਿਲਾਵਾਂ ਅਤੇ ਖ਼ਾਸ ਕਰਕੇ ਸਿੱਖ ਬੀਬੀਆਂ ਨੂੰ ਹੈਲਮਟ ਤੋਂ ਮਿਲੀ ਛੋਟ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਲਿਖੇ ਪੱਤਰ 'ਤੇ ਆਪੇ ਨੋਟਿਸ ਲੈਂਦਿਆਂ ਜਸਟਿਸ ਏ.ਕੇ. ਮਿੱਤਲ ਅਤੇ ਜਸਟਿਸ ਅਮਿਤ ਰਾਵਲ ਦੀ ਡਿਵੀਜ਼ਨ ਬੈਂਚ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਕੋਲੋਂ ਜਵਾਬ ਮੰਗਿਆ ਹੈ ਕਿ ਹੈਲਮਟ ਤੋਂ ਛੋਟ ਦੇਣ ਬਾਰੇ ਉਨ੍ਹਾਂ ਦਾ ਕੀ ਕਹਿਣਾ ਹੈ | ਹਾਈਕੋਰਟ ਦੇ ਇਕ ਲਾਅ ਰੀਸਰਚਰ ਅਨਿਲ ਸੈਣੀ ਨੇ ਚੀਫ਼ ਜਸਟਿਸ ਨੂੰ ਪੱਤਰ ਲਿਖ਼ ਕੇ ਚੰਡੀਗੜ੍ਹ ਵਿਖੇ ਇਕ ਮਹੀਨਾ ਪਹਿਲਾਂ ਐਕਟਿਵਾ ਸਵਾਰ ਇਕ ਸਿੱਖ ਬੀਬੀ ਦੇ ਹਰਿਆਣਾ ਰੋਡਵੇਜ਼ ਦੀ ਬੱਸ ਦੀ ਫੇਟ ਕਾਰਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਧਰਮ ਸੁਰੱਖਿਆ ਤੋਂ ਉੱਪਰ ਨਹੀਂ ਹੈ, ਲਿਹਾਜ਼ਾ ਸੁਰੱਖਿਆ ਦੇ ਮੱਦੇਨਜ਼ਰ ਮਹਿਲਾਵਾਂ ਅਤੇ ਖ਼ਾਸਕਰ ਸਿੱਖ ਬੀਬੀਆਂ ਨੂੰ ਹੈਲਮਟ ਤੋਂ ਦਿੱਤੀ ਛੋਟ ਖ਼ਤਮ ਕੀਤੀ ਜਾਣੀ ਚਾਹੀਦੀ ਹੈ | ਪੱਤਰ ਵਿਚ ਇਹ ਵੀ ਕਿਹਾ ਹੈ ਕਿ ਵੱਖ-ਵੱਖ ਸਰਕਾਰਾਂ ਨੇ ਮੋਟਰ ਵਹੀਕਲ ਨਿਯਮਾਂ ਵਿਚ ਪਗੜੀ ਪਹਿਨਣ ਵਾਲੇ ਸਿੱਖਾਂ ਨੂੰ ਇਸ ਲਈ ਹੈਲਮਟ ਤੋਂ ਛੋਟ ਦਿੱਤੀ ਹੈ, ਕਿਉਂਕਿ ਪਗੜੀ ਨਾਲ ਉਨ੍ਹਾਂ ਦੀ ਸੁਰੱਖਿਆ ਹੋ ਜਾਂਦੀ ਹੈ ਪਰ ਇਸ ਛੋਟ ਨਾਲ ਦੋਪਹੀਆ ਵਾਹਨ ਚਾਲਕਾਂ ਤੇ ਸਵਾਰੀ ਕਰਨ ਵਾਲੀਆਂ ਸਿੱਖ ਬੀਬੀਆਂ ਤੇ ਹੋਰ ਮਹਿਲਾਵਾਂ ਦੀ ਸੁਰੱਖਿਆ ਖ਼ਤਰੇ ਵਿਚ ਹੈ | ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਪਰਨਾ ਅਤੇ ਪਟਕਾ ਬੰਨ੍ਹੇ ਸਿੱਖਾਂ ਦਾ ਟਰੈਫ਼ਿਕ ਪੁਲਿਸ ਵਲੋਂ ਚਲਾਨ ਕੀਤਾ ਜਾਣਾ ਚਾਹੀਦਾ ਹੈ ਪਰ ਪੰਜਾਬ ਵਿਚ ਬੀਬੀਆਂ ਵੱਲ ਧਿਆਨ ਦੇਣਾ ਇਕ ਪਾਸੇ, ਸਗੋਂ ਪਰਨਾ ਅਤੇ ਪਟਕਾ ਬੰਨ੍ਹੇ ਹੋਏ ਦੋਪਹੀਆ ਵਾਹਨ ਚਾਲਕਾਂ ਤੇ ਸਵਾਰ ਸਿੱਖਾਂ ਦਾ ਚਲਾਨ ਵੀ ਨਹੀਂ ਕੀਤਾ ਜਾਂਦਾ |
ਸੁਪਰੀਮ ਕੋਰਟ ਨੇ ਛੋਟ ਨੂੰ ਰੱਖਿਆ ਸੀ ਬਰਕਰਾਰ
ਸਾਲ 1995 ਵਿਚ ਦਾਖ਼ਲ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 9, ਜੁਲਾਈ 1998 ਨੂੰ ਆਪਣਾ ਫ਼ੈਸਲਾ ਦਿੰਦਿਆਂ ਬੀਬੀਆਂ ਵਲੋਂ ਹੈਲਮਟ ਨਾ ਪਹਿਨਣ ਬਾਰੇ ਮਿਲੀ ਖੁੱਲ੍ਹ 'ਤੇ ਮੋਟਰ ਵਹੀਕਲ ਦੇ ਨਿਯਮਾਂ ਵਿਚ ਸਿਰਫ਼ ਪਗੜੀਧਾਰੀ ਦੋਪਹੀਆ ਵਾਹਨ ਚਾਲਕਾਂ ਅਤੇ ਸਵਾਰ ਸਿੱਖਾਂ ਨੂੰ ਦਿੱਤੀ ਛੋਟ ਨੂੰ ਹੀ ਬਰਕਰਾਰ ਰੱਖਿਆ ਸੀ, ਜਿਸ ਨਾਲ ਬੀਬੀਆਂ ਨੂੰ ਹੈਲਮਟ ਪਾਉਣਾ ਲਾਜ਼ਮੀ ਹੋ ਗਿਆ ਸੀ | ਸਾਲ 1999 ਵਿਚ ਹਾਈਕੋਰਟ ਦੇ ਇਸ ਹੁਕਮ ਨੂੰ ਸੁਪਰੀਮ ਕੋਰਟ ਵਿਚ ਅਪੀਲ ਰਾਹੀਂ ਚੁਣੌਤੀ ਦਿੱਤੀ ਗਈ ਸੀ ਤੇ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜੇਕਰ ਸਿੱਖ ਮਹਿਲਾਵਾਂ ਸਮੇਤ ਕਿਸੇ ਨੂੰ ਵੀ ਹੈਲਮਟ ਪਹਿਨਣ ਤੋਂ ਰਾਜ ਸਰਕਾਰਾਂ ਨੇ ਨਿਯਮਾਂ ਵਿਚ ਛੋਟ ਦਿੱਤੀ ਹੋਈ ਹੈ ਤਾਂ ਇਸ 'ਤੇ ਹਾਈਕੋਰਟ ਦਾ ਹੁਕਮ ਲਾਗੂ ਨਹੀਂ ਹੁੰਦਾ | ਇਸ ਉਪਰੰਤ ਮਹਿਲਾਵਾਂ ਵੱਲੋਂ ਦੋਪਹੀਆ ਸਵਾਰੀ ਜਾਂ ਚਲਾਉਣ ਵੇਲੇ ਹੈਲਮਟ 'ਤੇ ਸਖ਼ਤੀ ਖ਼ਤਮ ਹੋ ਗਈ ਸੀ |
ਇਹ ਹਨ ਨਿਯਮ
ਮੋਟਰ ਵਹੀਕਲ ਐਕਟ : ਮੋਟਰ ਵਹੀਕਲ ਐਕਟ 1988 ਦੇ ਸੈਕਸ਼ਨ 129 ਵਿਚ ਤਜਵੀਜ਼ ਹੈ ਕਿ ਦੋਪਹੀਆ ਵਾਹਨ ਚਲਾਉਣ ਵਾਲਾ ਤੇ ਸਵਾਰੀ ਕਰਨ ਵਾਲਾ ਹਰੇਕ ਵਿਅਕਤੀ ਹੈਲਮਟ ਪਹਿਨੇਗਾ | ਇਸ ਸੈਕਸ਼ਨ ਦੀ ਤਜਵੀਜ਼ ਪਗੜੀ ਧਾਰੀ ਸਿੱਖ ਨੂੰ ਮੋਟਰ ਸਾਈਕਲ ਚਲਾਉਣ ਵੇਲੇ ਹੈਲਮਟ ਪਹਿਨਣ ਤੋਂ ਛੋਟ ਦਿੰਦੀ ਹੈ | ਸੈਕਸ਼ਨ ਵਿਚ ਅੱਗੇ ਤਜਵੀਜ਼ ਹੈ ਕਿ ਸੂਬਾ ਸਰਕਾਰ ਜਿਵੇਂ ਚਾਹੇ ਨਿਯਮਾਂ ਵਿਚ ਛੋਟ ਦੇ ਸਕਦੀ ਹੈ |
ਹਰਿਆਣਾ : ਹਰਿਆਣਾ ਮੋਟਰ ਵਹੀਕਲ ਰੂਲਸ 1993 ਕਹਿੰਦਾ ਹੈ ਦੋਪਹੀਆ ਵਾਹਨ ਚਲਾਉਣ ਵੇਲੇ ਹੈਲਮਟ ਪਹਿਨਣਾ ਚਾਹੀਦਾ ਹੈ | ਇਸ ਦੇ ਨਾਲ ਹੀ ਰੂਲਸ ਦੇ 129 ਸੈਕਸ਼ਨ ਵਿਚ ਸੀ.ਐਮ.ਓ. ਵਲੋਂ ਜਿਸ ਨੂੰ ਹੈਲਮਟ ਪਹਿਨਣ ਤੋਂ ਛੋਟ ਹੋਵੇ ਜਾਂ ਫਿਰ ਸਿੱਖਾਂ ਨੂੰ ਹੈਲਮਟ ਪਹਿਨਣ ਤੋਂ ਛੋਟ ਹੈ, ਨੂੰ ਹੈਲਮਟ ਪਹਿਨਣ ਦੀ ਲੋੜ ਨਹੀਂ ਹੈ |
ਪੰਜਾਬ : ਪੰਜਾਬ ਮੋਟਰ ਵਹੀਕਲ ਰੂਲਸ 1989 ਕਹਿੰਦਾ ਹੈ ਕਿ ਹਰੇਕ ਦੋਪਹੀਆ ਵਾਹਨ ਚਾਲਕ ਅਤੇ ਸਵਾਰੀ ਕਰਨ ਵਾਲੇ ਨੂੰ ਹੈਲਮਟ ਪਹਿਨਣਾ ਚਾਹੀਦਾ ਹੈ | ਸੀ.ਐਮ.ਓ. ਤੋਂ ਛੋਟ ਪ੍ਰਾਪਤ ਵਿਅਕਤੀ ਅਤੇ ਸਿੱਖ ਮਹਿਲਾਵਾਂ ਨੂੰ ਹੈਲਮਟ ਪਹਿਨਣ ਦੀ ਲੋੜ ਨਹੀਂ ਹੈ |
ਚੰਡੀਗੜ੍ਹ : ਚੰਡੀਗੜ੍ਹ ਮੋਟਰ ਵਹੀਕਲ ਰੂਲਸ 1990 ਕਹਿੰਦਾ ਹੈ ਕਿ ਦੋਪਹੀਆ ਵਾਹਨ ਚਲਾਉਣ ਵਾਲੇ ਅਤੇ ਸਵਾਰੀ ਕਰਨ ਵਾਲੇ ਨੂੰ ਹੈਲਮਟ ਪਹਿਨਣਾ ਚਾਹੀਦਾ ਹੈ | ਪੀ.ਐਮ.ਓ. ਵਲੋਂ ਮੈਡੀਕਲ ਤੌਰ 'ਤੇ ਹੈਲਮਟ ਨਾ ਪਹਿਨਣ ਦੀ ਸਲਾਹ ਪ੍ਰਾਪਤ, ਜ਼ਿਲ੍ਹਾ ਮੈਜਿਸਟੇ੍ਰਟ ਤੋਂ ਛੋਟ ਪ੍ਰਾਪਤ ਅਤੇ ਮਹਿਲਾਵਾਂ ਨੂੰ ਹੈਲਮਟ ਪਹਿਨਣ ਦੀ ਲੋੜ ਨਹੀਂ ਹੈ |


ਖ਼ਬਰ ਸ਼ੇਅਰ ਕਰੋ

12ਵਾਂ ਪਾਈਟੈਕਸ ਮੇਲਾ ਅੱਜ ਤੋਂ, ਮੁੱਖ ਮੰਤਰੀ ਕਰਨਗੇ ਉਦਘਾਟਨ

ਅੰਮਿ੍ਤਸਰ, 6 ਦਸੰਬਰ (ਸੁਰਿੰਦਰ ਕੋਛੜ)- ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ ਵਲੋਂ ਲਗਾਏ ਜਾ ਰਹੇ ਪਾਈਟੈਕਸ ਮੇਲੇ 'ਚ ਸੈਰ-ਸਪਾਟਾ, ਨਿਰਮਾਣ ਤੇ ਹੋਟਲ ਆਦਿ ਇੰਡਸਟਰੀ ਨਾਲ ਸਬੰਧਿਤ ਵਿਦੇਸ਼ੀ ਕੰਪਨੀਆਂ ਨਾਲ 2 ਹਜ਼ਾਰ ਕਰੋੜ ਰੁਪਏ ਤੋਂ ਵਧੇਰੇ ਦੇ ਨਿਵੇਸ਼ 'ਤੇ ...

ਪੂਰੀ ਖ਼ਬਰ »

ਦੇਸ਼ ਭਰ 'ਚ ਗੁਰੂ ਕੇ ਲੰਗਰ ਨੂੰ ਜੀ.ਐਸ.ਟੀ. ਤੋਂ ਦਿਓ ਛੋਟ-ਭਾਈ ਲੌਂਗੋਵਾਲ

ਚੰਡੀਗੜ੍ਹ, 6 ਦਸੰਬਰ (ਐਨ. ਐਸ. ਪਰਵਾਨਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਉਹ ਇਤਿਹਾਸਕ ਗੁਰਦੁਆਰਿਆਂ ਵਿਚ ਸਦੀਆਂ ਤੋਂ ਚੱਲੀ ਆ ਰਹੀ ਗੁਰੂ ਕੇ ਲੰਗਰ ਦੀ ਪਰੰਪਰਾ ਨੂੰ ਜਾਰੀ ਰੱਖਣ ਲਈ ਆਪਣੇ ਵਲੋਂ ...

ਪੂਰੀ ਖ਼ਬਰ »

ਪੌਲੀ ਹਾਊਸ ਜ਼ਰੀਏ ਫ਼ੁੱਲਾਂ ਦੀ ਖੇਤੀ ਕਰਨ ਵਾਲੇ ਕਿਸਾਨ ਹੋਏ ਕੱਖੋਂ ਹੌਲੇ

ਮਾਨਸਾ, 6 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਕੇਂਦਰ ਤੇ ਸੂਬਾ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ 'ਚੋਂ ਕੱਢਣ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਸਲਾਹ ਦਿੱਤੀ ਜਾਂਦੀ ਹੈ | ਭੇਡਾਂ, ਬੱਕਰੀਆਂ, ਸੂਰ ਆਦਿ ਪਾਲਣ ਅਤੇ ਫ਼ੁੱਲਾਂ ਦੀ ਖੇਤੀ, ...

ਪੂਰੀ ਖ਼ਬਰ »

ਜੌਹਲ ਸ਼ਿਵ ਸੈਨਾ ਆਗੂ ਸ਼ਰਮਾ ਦੀ ਹੱਤਿਆ ਦੇ ਮਾਮਲੇ 'ਚ ਵੀ ਨਾਮਜ਼ਦ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਮਿੱਥ ਕੇ ਕੀਤੀਆਂ ਹੱਤਿਆਵਾਂ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਗਜੀਤ ਸਿੰਘ ਉਰਫ਼ ਜੱਗੀ ਜੌਹਲ ਨੂੰ ਸ਼ਿਵ ਸੈਨਾ ਆਗੂ ਅਮਿਤ ਸ਼ਰਮਾ ਦੀ ਹੱਤਿਆ ਦੇ ਮਾਮਲੇ ਵਿਚ ਵੀ ਨਾਮਜ਼ਦ ਕਰਕੇ ਅਦਾਲਤ ਪਾਸੋਂ 5 ਦਿਨ ਦਾ ...

ਪੂਰੀ ਖ਼ਬਰ »

ਸਰਕਾਰ ਸਰਹੱਦਾਂ ਦੀ ਸੁਰੱਖਿਆ ਲਈ ਪ੍ਰਤੀਬੱਧ-ਗ੍ਰਹਿ ਮੰਤਰੀ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਰੋਹਿੰਗਿਆ ਤੇ ਬੰਗਲਾਦੇਸ਼ੀਆਂ ਵਲੋਂ ਖੜੀਆਂ ਕੀਤੀਆਂ ਜਾ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸਰਕਾਰ ਗੁਆਂਢੀ ਦੇਸ਼ਾਂ ਨਾਲ ਲੱਗਦੀਆਂ ਸਭ ਸਰਹੱਦਾਂ ਦੀ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ 25 ਦਿਨਾਂ 'ਚ ਇਕ ਹੋਰ ਆਸਟ੍ਰੇਲੀਆ ਦਾ ਵੀਜ਼ਾ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਕੈਨੇਡੀਅਨ ਅਕੈਡਮੀ ਨੇ ਇਕ ਹੋਰ ਆਸਟ੍ਰੇਲੀਆ ਦਾ ਵੀਜ਼ਾ ਸਿਰਫ਼ 25 ਦਿਨਾਂ ਵਿਚ ਲਗਵਾਇਆ | ਅਕੈਡਮੀ ਦੇ ਡਾਇਰੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਹੁਣ ਆਸਟ੍ਰੇਲੀਆ ਸਟੱਡੀ ਵੀਜ਼ਾ ਲੈਣ ਵਿਚ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਵੀਡੀਓ ਕਾਨਫ਼ਰੰਸ ਰਾਹੀਂ ਹੋਈ ਲੰਗਾਹ ਦੀ ਪੇਸ਼ੀ

ਗੁਰਦਾਸਪੁਰ, 6 ਦਸੰਬਰ (ਆਰਿਫ਼)- ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ, ਜੋ ਇਸ ਸਮੇਂ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਹਨ, ਦੀ ਪੇਸ਼ੀ ਅੱਜ ਵੀਡੀਓ ਕਾਨਫ਼ਰੰਸ ਰਾਹੀਂ ਡਿਊਟੀ ਮੈਜਿਸਟਰੇਟ ਗੁਰਵਿੰਦਰ ਸਿੰਘ ਦੀ ਅਦਾਲਤ 'ਚ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼

ਸੰਤ ਬਾਬਾ ਕਰਨੈਲ ਦਾਸ ਜੀ ਮਹਾਰਾਜ (ਜਲਾਲ ਵਾਲੇ)

ਜੈਤੋ - ਪਰਮ ਪੂਜਨੀਕ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ਮਹਾਰਾਜ (ਜਲਾਲ ਵਾਲੇ) ਇਕ ਮਹਾਨ ਸੰਤ, ਮਹਾਨ ਯੋਗੀ, ਮਹਾਨ ਤਪੱਸਵੀ ਅਤੇ ਤਿਆਗੀ ਮਹਾਂਪੁਰਸ਼ ਸਨ | ਆਪ ਜੀ ਦਾ ਜਨਮ ਪਿੰਡ ਮੱਲ੍ਹੇ ਵਾਲਾ (ਫ਼ਰੀਦਕੋਟ) ਵਿਖੇ ਪਿਤਾ ਸੁਖਮੰਦਰ ਸਿੰਘ ਗਿੱਲ ਦੇ ਘਰ ਅਤੇ ਮਾਤਾ ...

ਪੂਰੀ ਖ਼ਬਰ »

ਅਦਾਲਤ ਵਲੋਂ 4 ਅਤੇ 5 ਅਗਸਤ ਦੌਰਾਨ ਵਰਨਿਕਾ ਤੇ ਉਸ ਦੇ ਪਿਤਾ ਦੀ ਕਾਲ ਡਿਟੇਲ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ, 6 ਦਸੰਬਰ (ਰਣਜੀਤ ਸਿੰਘ)- ਆਈ.ਏ.ਐਸ. ਅਧਿਕਾਰੀ ਦੀ ਲੜਕੀ ਵਰਨਿਕਾ ਕੁੰਡੂ ਦਾ ਪਿੱਛਾ ਕਰਨ ਅਤੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ 'ਚ ਅੱਜ ਜ਼ਿਲ੍ਹਾ ਅਦਾਲਤ ਨੇ ਬਚਾਅ ਪੱਖ ਨੂੰ ਵਰਨਿਕਾ ਅਤੇ ਉਸ ਦੇ ਪਿਤਾ ਦੇ ਕਾਲ ਰਿਕਾਰਡ ਦੀ ਜਾਣਕਾਰੀ ਦੇਣ ਦੀ ...

ਪੂਰੀ ਖ਼ਬਰ »

ਬਾਬਾ ਸੰਗਤ ਸਿੰਘ ਦੀ ਯਾਦ 'ਚ ਸ਼ਹੀਦੀ ਸਮਾਗਮ 10 ਨੂੰ

ਜਲੰਧਰ, 6 ਦਸੰਬਰ (ਜਸਪਾਲ ਸਿੰਘ)- ਜੰਗ ਚਮਕੌਰ ਦੇ ਲਾਸਾਨੀ ਸ਼ਹੀਦ ਬਾਬਾ ਸੰਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਇਸ ਵਾਰ 10 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ਼ਹੀਦ ਬਾਬਾ ਸੰਗਤ ਸਿੰਘ ਕੱਟਾ ਸਬੌਰ (ਨੂਰਪੁਰ ਬੇਦੀ) ਜ਼ਿਲ੍ਹਾ ਰੋਪੜ ਵਿਖੇ ਸ਼ਰਧਾ ਨਾਲ ਮਨਾਇਆ ...

ਪੂਰੀ ਖ਼ਬਰ »

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਸੈਲਾਨੀਆਂ ਨੂੰ ਹਿਮਾਚਲ ਸਰਕਾਰ ਨੇ ਹਦਾਇਤਾਂ ਦੇਣ ਲਈ ਚਿੱਠੀ ਲਿਖੀ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਸ਼ਿਮਲਾ ਘੁੰਮਣ ਲਈ ਜਾਣ ਵਾਲੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਸੈਲਾਨੀਆਂ ਲਈ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਪ੍ਰਸ਼ਾਸਨ ਵਲੋਂ ਸਬੰਧਿਤ ਰਾਜਾਂ ਨੂੰ ਚਿੱਠੀ ਲਿਖ਼ ਕੇ ਆਪਣੇ ਸੈਲਾਨੀਆਂ ਨੂੰ ਹਦਾ ਇਤਾਂ ਤੋਂ ਜਾਣੂੰ ਕਰਵਾਉਣ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਖ਼ਿਲਾਫ਼ ਮਾਮਲਾ ਦਰਜ, ਲਾਇਸੰਸ ਰੱਦ ਕਰਨ ਦੇ ਹੁਕਮ

ਚੰਡੀਗੜ੍ਹ, 6 ਦਸੰਬਰ (ਐਨ.ਐਸ. ਪਰਵਾਨਾ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ 7 ਸਾਲਾ ਬੱਚੀ ਆਧਿਆ ਦੀ ਮੌਤ ਅਤੇ ਕਰੀਬ 16 ਲੱਖ ਰੁਪਏ ਦੇ ਬਿਲ ਮਾਮਲੇ ਵਿਚ ਕੀਤੀ ਗਈ ਜਾਂਚ ਦੌਰਾਨ ਪਾਈ ਗਈ ਬੇਨਿਯਮੀ ਦੇ ਆਧਾਰ 'ਤੇ ਫੌਰਟਿਸ ਹਸਪਤਾਲ, ਗੁਰੂਗ੍ਰਾਮ ਖ਼ਿਲਾਫ਼ ...

ਪੂਰੀ ਖ਼ਬਰ »

ਆਗੂਆਂ ਦੇ ਪਰਿਵਾਰਾਂ ਦੇ ਲੇਖੇ ਲੱਗੀ ਔਰਤਾਂ ਦੀ ਰਿਜ਼ਰਵੇਸ਼ਨ

ਜਲੰਧਰ, 6 ਦਸੰਬਰ (ਮੇਜਰ ਸਿੰਘ)-ਪੰਜਾਬ ਅੰਦਰ ਤਿੰਨ ਨਗਰ ਨਿਗਮਾਂ ਤੇ 34 ਨਗਰ ਪੰਚਾਇਤਾਂ ਦੀਆਂ ਹੋ ਰਹੀਆਂ ਚੋਣਾਂ ਵਿਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਕੀਤੀਆਂ ਗਈਆਂ ਹਨ | ਸਭਨਾਂ ਪਾਰਟੀਆਂ ਵਲੋਂ ਉਮੀਦਵਾਰਾਂ ਦੀਆਂ ਜਾਰੀ ਕੀਤੀਆਂ ਸੂਚੀਆਂ ਉੱਪਰ ਨਜ਼ਰ ...

ਪੂਰੀ ਖ਼ਬਰ »

ਪਥਰਾਅ ਕਰਦੀ ਭੀੜ ਨੂੰ ਖਿੰਡਾਉਣ ਲਈ ਫ਼ੌਜ ਨੇ ਚਲਾਈ ਗੋਲੀ, ਇਕ ਜ਼ਖ਼ਮੀ

ਸ੍ਰੀਨਗਰ, 6 ਦਸੰਬਰ (ਏਜੰਸੀ)-ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਪੱਥਰਬਾਜ਼ੀ ਕਰ ਰਹੀ ਭੀੜ ਨੂੰ ਖਿੰਡਾਉਣ ਲਈ ਫ਼ੌਜ ਵਲੋਂ ਚਲਾਈ ਗੋਲੀ 'ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਨੇ ਦੱਸਿਆ ਕਿ ਫ਼ੌਜ ਦਾ ਇਕ ਦਸਤਾ ਜੋ ਕਿ ਜ਼ਿਲ੍ਹੇ ਦੇ ਹਾਜਿਨ ਇਲਾਕੇ 'ਚ ...

ਪੂਰੀ ਖ਼ਬਰ »

ਰਾਜੌਰੀ-ਨੌਸ਼ਹਿਰਾ ਸੈਕਟਰ 'ਚ ਪਾਕਿ ਫ਼ੌਜ ਵਲੋਂ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 6 ਦਸੰਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ੍ਹ ਨਾਲ ਲੱਗਦੀ ਸਰਹੱਦ 'ਤੇ ਪਾਕਿ ਫ਼ੌਜ ਵਲੋਂ ਜੰਗਬੰਦੀ ਕਰਕੇ ਗੋਲੀਬਾਰੀ ਕੀਤੀ ਗਈ, ਜਿਸ ਕਾਰਨ ਖ਼ੌਫ਼ ਦਾ ਮਾਹੌਲ ਬਣ ਗਿਆ | ਪਾਕਿ ਫ਼ੌਜ ਨੇ ਨੌਸ਼ਹਿਰਾ ਸੈਕਟਰ 'ਚ ਭਾਰਤੀ ਚੌਕੀਆਂ ਤੇ ਨਾਗਰਿਕ ...

ਪੂਰੀ ਖ਼ਬਰ »

ਗੁਲਾਮੀ ਦੀ ਜ਼ਿੰਦਗੀ 'ਚੋਂ ਛੁੱਟ ਕੇ ਸੋਨੀਆ ਵਤਨ ਪਰਤੀ

ਫਿਲੌਰ 6 ਦਸੰਬਰ (ਬੀ. ਐਸ. ਕੈਨੇਡੀ)- ਰੋਜ਼ੀ ਰੋਟੀ ਕਮਾਉਣ ਲਈ ਇਨਸਾਨ ਕਿੰਨਾ ਮਜਬੂਰ ਹੋ ਜਾਂਦਾ ਹੈ, ਕਿ ਦੂਸਰੇ ਲੋਕਾਂ ਤੋਂ ਉਹ ਠੱਗੀ ਦਾ ਸ਼ਿਕਾਰ ਹੋ ਜਾਂਦਾ ਹੈ | ਕੁਝ ਇਸ ਤਰ੍ਹਾਂ ਦਾ ਹੀ ਵਾਕਿਆ ਫਿਲੌਰ ਨੇੜਲੇ ਪਿੰਡ ਅੱਟੀ ਦੀ ਰਹਿਣ ਵਾਲੀ ਸੋਨੀਆ ਪਤਨੀ ਲਾਲ ਚੰਦ ਨਾਲ ...

ਪੂਰੀ ਖ਼ਬਰ »

ਖੱਟਰ ਦੁਬਈ ਦੌਰੇ 'ਤੇ

ਚੰਡੀਗੜ੍ਹ, 6 ਦਸੰਬਰ (ਐਨ.ਐਸ.ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤਿੰਨ ਦਿਨਾਂ ਲਈ ਦੁਬਈ ਦੇ ਦੌਰੇ 'ਤੇ ਗਏ ਹਨ, ਜਿੱਥੇ ਉਹ ਭਾਰਤ ਵਾਸੀਆਂ ਨੂੰ ਹਰਿਆਣਾ ਵਿਚ ਸਰਮਾਇਆ ਲਾਉਣ ਲਈ ਪ੍ਰੇਰਿਤ ਕਰਨਗੇ | ਪਤਾ ਲੱਗਾ ਹੈ ਕਿ ਕਈ ਵਿਭਾਗਾਂ ਦੇ ਸੀਨੀਅਰ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਵਲੋਂ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ

ਮੁੰਬਈ, 6 ਦਸੰਬਰ (ਏਜੰਸੀਆਂ)- ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਦੋ ਮਹੀਨਿਆਂ ਦੀ ਮੁਦਰਿਕ ਸਮੀਖਿਆ 'ਚ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ | ਰੈਪੋ ਦਰ 6 ਫ਼ੀਸਦੀ 'ਤੇ ਹੀ ਬਣਾਈ ਰੱਖੀ ਹੈ, ਜਦਕਿ ਰਿਵਰਸ ਰੈਪੋ ਦਰ 5.75 ਫ਼ੀਸਦੀ 'ਤੇ ਕਾਇਮ ਹੈ | ਰਿਜ਼ਰਵ ਬੈਂਕ ਨੇ ...

ਪੂਰੀ ਖ਼ਬਰ »

ਕਾਂਗਰਸ ਰਾਮ ਮੰਦਰ ਨੂੰ ਚੋਣਾਂ ਨਾਲ ਜੋੜ ਰਹੀ ਹੈ-ਮੋਦੀ

ਧਾਨਧੁਕਾ, 6 ਦਸੰਬਰ (ਏਜੰਸੀ)-ਗੁਜਰਾਤ 'ਚ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਲਈ ਪ੍ਰਚਾਰ ਕਰ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਾਬਰੀ ਮਸਜਿਦ ਦੇ ਢਾਹੇ ਜਾਣ ਦੀ 25ਵੀਂ ਬਰਸੀ ਮੌਕੇ ਕਾਂਗਰਸ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਬੀ.ਏ. ਸਮੈਸਟਰ ਪੰਜਵਾਂ 'ਚ ਚੋਣਵੀਂ ਪੰਜਾਬੀ ਵਿਸ਼ੇ ਦਾ 25 ਅੰਕਾਂ ਦਾ ਪੇਪਰ ਸਿਲੇਬਸ ਤੋਂ ਬਾਹਰੋਂ ਆਇਆ

ਬਟਾਲਾ, 6 ਦਸੰਬਰ (ਬੁੱਟਰ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈਆਂ ਜਾ ਰਹੀਆਂ ਸਮੈਸਟਰ ਪ੍ਰੀਖਿਆਵਾਂ 'ਚ ਬੀ.ਏ. ਸਮੈਸਟਰ ਪੰਜਵਾਂ ਦੇ ਚੋਣਵੀਂ ਪੰਜਾਬੀ ਦੇ ਪੇਪਰ 'ਚ 25 ਅੰਕਾਂ ਦੇ ਪੇਪਰ ਕਾਰਨ ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਝੰਡਾ ਦਿਵਸ 'ਤੇ ਦਾਨ ਦਿਓ, ਕੈਪਟਨ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਫ਼ੌਜ ਦੇ ਬਹਾਦਰ ਫ਼ੌਜੀਆਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦੇ ਹੋਏ ਲੋਕਾਂ ਨੂੰ ਫ਼ੌਜੀਆਂ ਦੀ ਭਲਾਈ ਲਈ ਉਦਾਰਤਾ ਨਾਲ ਦਾਨ ਦੇਣ ਦੀ ਅਪੀਲ ਕੀਤੀ | ਮੁੱਖ ਮੰਤਰੀ ਨੇ 7 ...

ਪੂਰੀ ਖ਼ਬਰ »

ਪਾਕਿ 'ਚ ਵਿਗੜੀਆਂ ਹਾਲਤਾਂ ਦਾ ਅਸਰ ਸਮਝੌਤਾ ਐਕਸਪ੍ਰੈੱਸ 'ਤੇ ਵੀ, ਯਾਤਰੂਆਂ ਦੀ ਗਿਣਤੀ ਘਟੀ

ਸੁਰਿੰਦਰ ਕੋਛੜ ਅੰਮਿ੍ਤਸਰ, 6 ਦਸੰਬਰ- ਪਾਕਿਸਤਾਨ ਵਿਚ ਚਰਮਪੰਥੀਆਂ ਤੇ ਸਰਕਾਰ ਵਿਚਾਲੇ ਬਣੀ ਟਕਰਾਅ ਦੀ ਸਥਿਤੀ ਦੇ ਬਾਅਦ ਵਿਗੜੀਆਂ ਹਾਲਤਾਂ ਦਾ ਅਸਰ ਭਾਰਤ-ਪਾਕਿਸਤਾਨ ਵਿਚਕਾਰ ਚੱਲਣ ਵਾਲੀ ਰੇਲਗੱਡੀ ਸਮਝੌਤਾ ਐਕਸਪ੍ਰੈੱਸ 'ਤੇ ਵੀ ਪਿਆ ਹੈ | ਜਿਸ ਦੇ ਚੱਲਦਿਆਂ ...

ਪੂਰੀ ਖ਼ਬਰ »

ਸੁੰਨੀ ਵਕਫ਼ ਬੋਰਡ ਆਪਣੇ ਰੁਖ਼ ਤੋਂ ਪਲਟਿਆ-ਸਿੱਬਲ ਦੀ ਦਲੀਲ ਨੂੰ ਦਿੱਤਾ ਸਮਰਥਨ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਸੁੰਨੀ ਵਕਫ਼ ਬੋਰਡ ਨੇ ਆਪਣੇ ਰੁਖ਼ ਤੋਂ ਪਲਟਦਿਆਂ ਹੋਇਆ ਸੁਪਰੀਮ ਕੋਰਟ 'ਚ ਅਯੁੱਧਿਆ ਵਿਵਾਦ ਮਾਮਲੇ 'ਚ ਬਹਿਸ ਦੌਰਾਨ 2019 ਤੱਕ ਸੁਣਵਾਈ ਟਾਲਣ ਦੀ ਅਪੀਲ ਕਰਨ ਵਾਲੇ ਸੁੰਨੀ ਵਕਫ਼ ਬੋਰਡ ਦੇ ਵਕੀਲ ਕਪਿਲ ਸਿੱਬਲ ਦੀ ਦਲੀਲ ਨਾਲ ਸਹਿਮਤੀ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਦਿੱਤੀ ਦਲੀਲ ਕਾਰਨ ਚਾਰੇ ਪਾਸਿਓਾ ਘਿਰੇ ਸਿੱਬਲ

ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਨੂੰ ਅਗਲੀਆਂ ਲੋਕ ਸਭਾ ਚੋਣਾਂ ਤੱਕ ਟਾਲਣ ਦੀ ਦਲੀਲ ਦੇਣ ਵਾਲੇ ਸੀਨੀਅਰ ਵਕੀਲ ਨਾ ਸਿਰਫ ਆਪਣੇ ਸ਼ਬਦਾਂ ਦੀਆਂ ਗੁੰਝਲਾਂ 'ਚ ਫਸੇ ਨਜ਼ਰ ਆ ਰਹੇ ਹਨ, ਸਗੋਂ ਉਨ੍ਹਾਂ ਦੇ ਮੁਅੱਕਲ ...

ਪੂਰੀ ਖ਼ਬਰ »

ਸਰਕਾਰ ਨੇ ਬਹਾਦਰੀ ਪੁਰਸਕਾਰ ਜੇਤੂਆਂ ਦੇ ਮਾਣਭੱਤੇ ਦੱੁਗਣੇ ਕੀਤੇ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਸਰਕਾਰ ਨੇ ਹਥਿਆਰਬੰਦ ਸੈਨਾਵਾਂ ਦੇ ਬਹਾਦਰੀ ਪੁਰਸਕਾਰ ਜੇਤੂ ਮੁਲਾਜ਼ਮਾਂ ਦੇ ਮਾਣਭੱਤੇ ਦੱੁਗਣੇ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਮਾਣਭੱਤੇ ਆਜ਼ਾਦੀ ਤੋਂ ਪਹਿਲਾਂ ਜਾਂ ਬਾਅਦ 'ਚ ਬਹਾਦਰੀ ਲਈ ਸਨਮਾਨਿਤ ਸੈਨਿਕਾਂ ਨੂੰ 1 ਅਗਸਤ ਤੋਂ ...

ਪੂਰੀ ਖ਼ਬਰ »

ਤਾਜ ਮਹੱਲ ਦੂਜਾ ਸਰਬੋਤਮ ਯੂਨੈਸਕੋ ਵਿਸ਼ਵ ਵਿਰਾਸਤੀ ਸਥਾਨ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਆਗਰਾ 'ਚ ਸਥਿਤ ਸਫ਼ੈਦ ਸੰਗਮਰਮਰ ਦਾ ਬਣਿਆ ਤਾਜ ਮਹੱਲ ਯੂਨੈਸਕੋ ਵਿਸ਼ਵ ਵਿਰਾਸਤ ਦਾ ਦੂਜਾ ਸਭ ਤੋਂ ਵਧੀਆ ਸਥਾਨ ਹੈ | ਤਾਜ ਮਹੱਲ ਜੋ ਕਿ ਮੁਗ਼ਲ ਸ਼ਾਸਕ ਸ਼ਾਹ ਜਹਾਨ ਨੇ ਆਪਣੀ ਪਤਨੀ ਮੁਮਤਾਜ਼ ਮਹਿਲ ਦੀ ਯਾਦ 'ਚ ਬਣਵਾਇਆ ਸੀ ਨੂੰ ਹਰ ਸਾਲ ...

ਪੂਰੀ ਖ਼ਬਰ »

ਟਰੰਪ ਨੇ ਯੇਰੂਸ਼ਲਮ ਨੂੰ ਇਜ਼ਰਾਇਲ ਦੀ ਰਾਜਧਾਨੀ ਤੌਰ 'ਤੇ ਦਿੱਤੀ ਮਾਨਤਾ

ਵਾਸ਼ਿੰਗਟਨ, 6 ਦਸੰਬਰ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੇਰੂਸ਼ਲਮ ਨੂੰ ਇਜ਼ਰਾਇਲ ਦੀ ਰਾਜਧਾਨੀ ਦੇ ਤੌਰ 'ਤੇ ਮਾਨਤਾ ਦੇ ਦਿੱਤੀ ਹੈ | ਉਨ੍ਹਾਂ ਤਲ ਅਵੀਵ ਤੋਂ ਅਮਰੀਕੀ ਦੂਤਘਰ ਨੂੰ ਯੇਰੂਸ਼ਲਮ 'ਚ ਬਦਲਣ ਲਈ ਪ੍ਰਕਿਰਿਆ ਸ਼ੁਰੂ ਕਰਨ ਦਾ ਆਦੇਸ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX