ਕੋਟਲੀ ਸੂਰਤ ਮੱਲ੍ਹੀ (ਬਟਾਲਾ), 6 ਦਸੰਬਰ (ਕੁਲਦੀਪ ਸਿੰਘ ਨਾਗਰਾ)- ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ ਦੇ ਕਾਜ਼ੀਗੁੰਡ ਇਲਾਕੇ 'ਚ ਬੀਤੇ ਦਿਨ ਅੱਤਵਾਦੀਆਂ ਨਾਲ ਲੋਹਾ ਲੈਂਦਿਆ ਸ਼ਹੀਦ ਹੋਏ ਪਿੰਡ ਰਾਏਚੱਕ ਦੇ 10 ਸਿੱਖ ਰੈਜੀਮੈਂਟ ਦੇ ਹੌਲਦਾਰ ਪਲਵਿੰਦਰ ਸਿੰਘ (37) ਪੁੱਤਰ ...
ਫ਼ਾਜ਼ਿਲਕਾ, 6 ਦਸੰਬਰ-(ਦਵਿੰਦਰ ਪਾਲ ਸਿੰਘ)- ਨਸ਼ਾ ਤਸਕਰੀ ਦੇ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਲਛਮਣ ਸਿੰਘ ਦੀ ਅਦਾਲਤ ਨੇ 1 ਮਹਿਲਾ ਸਮੇਤ 3 ਤਸਕਰਾਂ ਨੂੰ ਕੈਦ ਅਤੇ ਜੁਰਮਾਨੇ ਦੇ ਹੁਕਮ ਸੁਣਾਏ ਹਨ | ਜਦੋਂ ਕਿ ਇਸ ਮਾਮਲੇ ਵਿਚ ਇਕ ਨੂੰ ਬਰੀ ਕਰ ਦਿੱਤਾ ਗਿਆ ਹੈ | ...
ਕੀਰਤਪੁਰ ਸਾਹਿਬ, 6 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਇਤਿਹਾਸਕ ਨਗਰੀ ਕੀਰਤਪੁਰ ਸਾਹਿਬ, ਜਿੱਥੇ ਦੋ ਗੁਰੂ ਸਾਹਿਬਾਨ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਅਤੇ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਜਨਮ ...
ਬਟਾਲਾ, 6 ਦਸੰਬਰ (ਹਰਦੇਵ ਸਿੰਘ ਸੰਧੂ)-ਸਥਾਨਕ ਅੰਮਿ੍ਤਸਰ ਰੋਡ 'ਤੇ ਹੋਏ 2 ਸੜਕ ਹਾਦਸਿਆਂ ਵਿਚ 3 ਵਿਅਕਤੀਆਂ ਦੀ ਮੌਤ ਤੇ 2 ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਥਾਣਾ ਸਿਵਲ ਲਾਈਨ ਦੇ ਏ. ਐਸ. ਆਈ. ਕੈਲਾਸ਼ ਚੰਦਰ ਨੇ ਦੱਸਿਆ ਕਿ ਅੰਮਿ੍ਤਸਰ ਵਾਲੇ ਪਾਸੇ ਤੋਂ ਆ ਰਹੀ ਬਲੈਰੋ ...
ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਆਰ. ਐਸ. ਐਸ. ਆਗੂ ਰਵਿੰਦਰ ਗੁਸਾਈਾ ਕਤਲ ਮਾਮਲੇ 'ਚ ਐਨ. ਆਈ. ਏ. ਵਲੋਂ ਮੇਰਠ ਤੋਂ ਗਿ੍ਫ਼ਤਾਰ ਪਹਾੜ ਸਿੰਘ ਨੂੰ ਮੁਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਉਸ ਦੇ ਨਾਲ ਪਹਿਲਾਂ ਤੋਂ ਰਿਮਾਂਡ 'ਤੇ ਚੱਲ ਰਹੇ ਹਰਦੀਪ ਸਿੰਘ ...
ਚੰਡੀਗੜ੍ਹ, 6 ਦਸੰਬਰ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਮਹਿਲਾਵਾਂ ਅਤੇ ਖ਼ਾਸ ਕਰਕੇ ਸਿੱਖ ਬੀਬੀਆਂ ਨੂੰ ਹੈਲਮਟ ਤੋਂ ਮਿਲੀ ਛੋਟ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਲਿਖੇ ਪੱਤਰ 'ਤੇ ਆਪੇ ਨੋਟਿਸ ਲੈਂਦਿਆਂ ...
ਅੰਮਿ੍ਤਸਰ, 6 ਦਸੰਬਰ (ਸੁਰਿੰਦਰ ਕੋਛੜ)- ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ ਵਲੋਂ ਲਗਾਏ ਜਾ ਰਹੇ ਪਾਈਟੈਕਸ ਮੇਲੇ 'ਚ ਸੈਰ-ਸਪਾਟਾ, ਨਿਰਮਾਣ ਤੇ ਹੋਟਲ ਆਦਿ ਇੰਡਸਟਰੀ ਨਾਲ ਸਬੰਧਿਤ ਵਿਦੇਸ਼ੀ ਕੰਪਨੀਆਂ ਨਾਲ 2 ਹਜ਼ਾਰ ਕਰੋੜ ਰੁਪਏ ਤੋਂ ਵਧੇਰੇ ਦੇ ਨਿਵੇਸ਼ 'ਤੇ ...
ਚੰਡੀਗੜ੍ਹ, 6 ਦਸੰਬਰ (ਐਨ. ਐਸ. ਪਰਵਾਨਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਉਹ ਇਤਿਹਾਸਕ ਗੁਰਦੁਆਰਿਆਂ ਵਿਚ ਸਦੀਆਂ ਤੋਂ ਚੱਲੀ ਆ ਰਹੀ ਗੁਰੂ ਕੇ ਲੰਗਰ ਦੀ ਪਰੰਪਰਾ ਨੂੰ ਜਾਰੀ ਰੱਖਣ ਲਈ ਆਪਣੇ ਵਲੋਂ ...
ਮਾਨਸਾ, 6 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਕੇਂਦਰ ਤੇ ਸੂਬਾ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ 'ਚੋਂ ਕੱਢਣ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਸਲਾਹ ਦਿੱਤੀ ਜਾਂਦੀ ਹੈ | ਭੇਡਾਂ, ਬੱਕਰੀਆਂ, ਸੂਰ ਆਦਿ ਪਾਲਣ ਅਤੇ ਫ਼ੁੱਲਾਂ ਦੀ ਖੇਤੀ, ...
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਮਿੱਥ ਕੇ ਕੀਤੀਆਂ ਹੱਤਿਆਵਾਂ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਗਜੀਤ ਸਿੰਘ ਉਰਫ਼ ਜੱਗੀ ਜੌਹਲ ਨੂੰ ਸ਼ਿਵ ਸੈਨਾ ਆਗੂ ਅਮਿਤ ਸ਼ਰਮਾ ਦੀ ਹੱਤਿਆ ਦੇ ਮਾਮਲੇ ਵਿਚ ਵੀ ਨਾਮਜ਼ਦ ਕਰਕੇ ਅਦਾਲਤ ਪਾਸੋਂ 5 ਦਿਨ ਦਾ ...
ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਰੋਹਿੰਗਿਆ ਤੇ ਬੰਗਲਾਦੇਸ਼ੀਆਂ ਵਲੋਂ ਖੜੀਆਂ ਕੀਤੀਆਂ ਜਾ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸਰਕਾਰ ਗੁਆਂਢੀ ਦੇਸ਼ਾਂ ਨਾਲ ਲੱਗਦੀਆਂ ਸਭ ਸਰਹੱਦਾਂ ਦੀ ...
ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਕੈਨੇਡੀਅਨ ਅਕੈਡਮੀ ਨੇ ਇਕ ਹੋਰ ਆਸਟ੍ਰੇਲੀਆ ਦਾ ਵੀਜ਼ਾ ਸਿਰਫ਼ 25 ਦਿਨਾਂ ਵਿਚ ਲਗਵਾਇਆ | ਅਕੈਡਮੀ ਦੇ ਡਾਇਰੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਹੁਣ ਆਸਟ੍ਰੇਲੀਆ ਸਟੱਡੀ ਵੀਜ਼ਾ ਲੈਣ ਵਿਚ ਵਿਦਿਆਰਥੀਆਂ ਦੇ ਬਾਰ੍ਹਵੀਂ ਦੇ ਘੱਟ ਨੰਬਰ ਹੋਣ ਅਤੇ ਪੜ੍ਹਾਈ ਵਿਚ ਗੈਪ ਹੋਣ ਨਾਲ ਕੋਈ ਦਿੱਕਤ ਨਹੀਂ ਆਉਂਦੀ | ਜੋ ਵਿਦਿਆਰਥੀ ਆਪਣੀ ਬਾਰ੍ਹਵੀਂ ਦੀ ਘੱਟ ਫ਼ੀਸਦੀ ਅਤੇ ਗੈਪ ਹੋਣ ਤੋਂ ਚਿੰਤਤ ਹਨ, ਉਨ੍ਹਾਂ ਲਈ ਕੈਨੇਡੀਅਨ ਅਕੈਡਮੀ ਆਸਟ੍ਰੇਲੀਆ ਜਾ ਕੇ ਪੜ੍ਹਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰ ਰਹੀ ਹੈ, ਵਿਦਿਆਰਥੀ ਦੇ ਪੀ.ਟੀ.ਈ. ਜਾਂ ਆਈਲੈਟਸ 'ਚੋਂ 6 ਬੈਂਡ ਹੋਣੇ ਜ਼ਰੂਰੀ ਹਨ | ਚਾਹਵਾਨ ਵਿਦਿਆਰਥੀ ਬਿਨਾਂ ਆਪਣਾ ਸਮਾਂ ਬਰਬਾਦ ਕੀਤੇ ਕੈਨੇਡੀਅਨ ਅਕੈਡਮੀ ਦੇ ਕਿਸੇ ਵੀ ਦਫ਼ਤਰ ਵਿਖੇ ਆਪਣੇ ਅਸਲੀ ਦਸਤਾਵੇਜ਼ ਲੈ ਕੇ ਪਹੁੰਚਣ ਅਤੇ ਆਪਣੀ ਫ਼ਾਈਲ ਸਬੰਧੀ ਸਲਾਹ ਮਸ਼ਵਰਾ ਕਰ ਸਕਦੇ ਹਨ |
ਗੁਰਦਾਸਪੁਰ, 6 ਦਸੰਬਰ (ਆਰਿਫ਼)- ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ, ਜੋ ਇਸ ਸਮੇਂ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਹਨ, ਦੀ ਪੇਸ਼ੀ ਅੱਜ ਵੀਡੀਓ ਕਾਨਫ਼ਰੰਸ ਰਾਹੀਂ ਡਿਊਟੀ ਮੈਜਿਸਟਰੇਟ ਗੁਰਵਿੰਦਰ ਸਿੰਘ ਦੀ ਅਦਾਲਤ 'ਚ ...
ਜੈਤੋ - ਪਰਮ ਪੂਜਨੀਕ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ਮਹਾਰਾਜ (ਜਲਾਲ ਵਾਲੇ) ਇਕ ਮਹਾਨ ਸੰਤ, ਮਹਾਨ ਯੋਗੀ, ਮਹਾਨ ਤਪੱਸਵੀ ਅਤੇ ਤਿਆਗੀ ਮਹਾਂਪੁਰਸ਼ ਸਨ | ਆਪ ਜੀ ਦਾ ਜਨਮ ਪਿੰਡ ਮੱਲ੍ਹੇ ਵਾਲਾ (ਫ਼ਰੀਦਕੋਟ) ਵਿਖੇ ਪਿਤਾ ਸੁਖਮੰਦਰ ਸਿੰਘ ਗਿੱਲ ਦੇ ਘਰ ਅਤੇ ਮਾਤਾ ...
ਚੰਡੀਗੜ੍ਹ, 6 ਦਸੰਬਰ (ਰਣਜੀਤ ਸਿੰਘ)- ਆਈ.ਏ.ਐਸ. ਅਧਿਕਾਰੀ ਦੀ ਲੜਕੀ ਵਰਨਿਕਾ ਕੁੰਡੂ ਦਾ ਪਿੱਛਾ ਕਰਨ ਅਤੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ 'ਚ ਅੱਜ ਜ਼ਿਲ੍ਹਾ ਅਦਾਲਤ ਨੇ ਬਚਾਅ ਪੱਖ ਨੂੰ ਵਰਨਿਕਾ ਅਤੇ ਉਸ ਦੇ ਪਿਤਾ ਦੇ ਕਾਲ ਰਿਕਾਰਡ ਦੀ ਜਾਣਕਾਰੀ ਦੇਣ ਦੀ ...
ਜਲੰਧਰ, 6 ਦਸੰਬਰ (ਜਸਪਾਲ ਸਿੰਘ)- ਜੰਗ ਚਮਕੌਰ ਦੇ ਲਾਸਾਨੀ ਸ਼ਹੀਦ ਬਾਬਾ ਸੰਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਇਸ ਵਾਰ 10 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ਼ਹੀਦ ਬਾਬਾ ਸੰਗਤ ਸਿੰਘ ਕੱਟਾ ਸਬੌਰ (ਨੂਰਪੁਰ ਬੇਦੀ) ਜ਼ਿਲ੍ਹਾ ਰੋਪੜ ਵਿਖੇ ਸ਼ਰਧਾ ਨਾਲ ਮਨਾਇਆ ...
ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਸ਼ਿਮਲਾ ਘੁੰਮਣ ਲਈ ਜਾਣ ਵਾਲੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਸੈਲਾਨੀਆਂ ਲਈ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਪ੍ਰਸ਼ਾਸਨ ਵਲੋਂ ਸਬੰਧਿਤ ਰਾਜਾਂ ਨੂੰ ਚਿੱਠੀ ਲਿਖ਼ ਕੇ ਆਪਣੇ ਸੈਲਾਨੀਆਂ ਨੂੰ ਹਦਾ ਇਤਾਂ ਤੋਂ ਜਾਣੂੰ ਕਰਵਾਉਣ ...
ਚੰਡੀਗੜ੍ਹ, 6 ਦਸੰਬਰ (ਐਨ.ਐਸ. ਪਰਵਾਨਾ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ 7 ਸਾਲਾ ਬੱਚੀ ਆਧਿਆ ਦੀ ਮੌਤ ਅਤੇ ਕਰੀਬ 16 ਲੱਖ ਰੁਪਏ ਦੇ ਬਿਲ ਮਾਮਲੇ ਵਿਚ ਕੀਤੀ ਗਈ ਜਾਂਚ ਦੌਰਾਨ ਪਾਈ ਗਈ ਬੇਨਿਯਮੀ ਦੇ ਆਧਾਰ 'ਤੇ ਫੌਰਟਿਸ ਹਸਪਤਾਲ, ਗੁਰੂਗ੍ਰਾਮ ਖ਼ਿਲਾਫ਼ ...
ਜਲੰਧਰ, 6 ਦਸੰਬਰ (ਮੇਜਰ ਸਿੰਘ)-ਪੰਜਾਬ ਅੰਦਰ ਤਿੰਨ ਨਗਰ ਨਿਗਮਾਂ ਤੇ 34 ਨਗਰ ਪੰਚਾਇਤਾਂ ਦੀਆਂ ਹੋ ਰਹੀਆਂ ਚੋਣਾਂ ਵਿਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਕੀਤੀਆਂ ਗਈਆਂ ਹਨ | ਸਭਨਾਂ ਪਾਰਟੀਆਂ ਵਲੋਂ ਉਮੀਦਵਾਰਾਂ ਦੀਆਂ ਜਾਰੀ ਕੀਤੀਆਂ ਸੂਚੀਆਂ ਉੱਪਰ ਨਜ਼ਰ ...
ਸ੍ਰੀਨਗਰ, 6 ਦਸੰਬਰ (ਏਜੰਸੀ)-ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਪੱਥਰਬਾਜ਼ੀ ਕਰ ਰਹੀ ਭੀੜ ਨੂੰ ਖਿੰਡਾਉਣ ਲਈ ਫ਼ੌਜ ਵਲੋਂ ਚਲਾਈ ਗੋਲੀ 'ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਨੇ ਦੱਸਿਆ ਕਿ ਫ਼ੌਜ ਦਾ ਇਕ ਦਸਤਾ ਜੋ ਕਿ ਜ਼ਿਲ੍ਹੇ ਦੇ ਹਾਜਿਨ ਇਲਾਕੇ 'ਚ ...
ਸ੍ਰੀਨਗਰ, 6 ਦਸੰਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ੍ਹ ਨਾਲ ਲੱਗਦੀ ਸਰਹੱਦ 'ਤੇ ਪਾਕਿ ਫ਼ੌਜ ਵਲੋਂ ਜੰਗਬੰਦੀ ਕਰਕੇ ਗੋਲੀਬਾਰੀ ਕੀਤੀ ਗਈ, ਜਿਸ ਕਾਰਨ ਖ਼ੌਫ਼ ਦਾ ਮਾਹੌਲ ਬਣ ਗਿਆ | ਪਾਕਿ ਫ਼ੌਜ ਨੇ ਨੌਸ਼ਹਿਰਾ ਸੈਕਟਰ 'ਚ ਭਾਰਤੀ ਚੌਕੀਆਂ ਤੇ ਨਾਗਰਿਕ ...
ਫਿਲੌਰ 6 ਦਸੰਬਰ (ਬੀ. ਐਸ. ਕੈਨੇਡੀ)- ਰੋਜ਼ੀ ਰੋਟੀ ਕਮਾਉਣ ਲਈ ਇਨਸਾਨ ਕਿੰਨਾ ਮਜਬੂਰ ਹੋ ਜਾਂਦਾ ਹੈ, ਕਿ ਦੂਸਰੇ ਲੋਕਾਂ ਤੋਂ ਉਹ ਠੱਗੀ ਦਾ ਸ਼ਿਕਾਰ ਹੋ ਜਾਂਦਾ ਹੈ | ਕੁਝ ਇਸ ਤਰ੍ਹਾਂ ਦਾ ਹੀ ਵਾਕਿਆ ਫਿਲੌਰ ਨੇੜਲੇ ਪਿੰਡ ਅੱਟੀ ਦੀ ਰਹਿਣ ਵਾਲੀ ਸੋਨੀਆ ਪਤਨੀ ਲਾਲ ਚੰਦ ਨਾਲ ...
ਚੰਡੀਗੜ੍ਹ, 6 ਦਸੰਬਰ (ਐਨ.ਐਸ.ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤਿੰਨ ਦਿਨਾਂ ਲਈ ਦੁਬਈ ਦੇ ਦੌਰੇ 'ਤੇ ਗਏ ਹਨ, ਜਿੱਥੇ ਉਹ ਭਾਰਤ ਵਾਸੀਆਂ ਨੂੰ ਹਰਿਆਣਾ ਵਿਚ ਸਰਮਾਇਆ ਲਾਉਣ ਲਈ ਪ੍ਰੇਰਿਤ ਕਰਨਗੇ | ਪਤਾ ਲੱਗਾ ਹੈ ਕਿ ਕਈ ਵਿਭਾਗਾਂ ਦੇ ਸੀਨੀਅਰ ...
ਮੁੰਬਈ, 6 ਦਸੰਬਰ (ਏਜੰਸੀਆਂ)- ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਦੋ ਮਹੀਨਿਆਂ ਦੀ ਮੁਦਰਿਕ ਸਮੀਖਿਆ 'ਚ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ | ਰੈਪੋ ਦਰ 6 ਫ਼ੀਸਦੀ 'ਤੇ ਹੀ ਬਣਾਈ ਰੱਖੀ ਹੈ, ਜਦਕਿ ਰਿਵਰਸ ਰੈਪੋ ਦਰ 5.75 ਫ਼ੀਸਦੀ 'ਤੇ ਕਾਇਮ ਹੈ | ਰਿਜ਼ਰਵ ਬੈਂਕ ਨੇ ...
ਧਾਨਧੁਕਾ, 6 ਦਸੰਬਰ (ਏਜੰਸੀ)-ਗੁਜਰਾਤ 'ਚ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਲਈ ਪ੍ਰਚਾਰ ਕਰ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਾਬਰੀ ਮਸਜਿਦ ਦੇ ਢਾਹੇ ਜਾਣ ਦੀ 25ਵੀਂ ਬਰਸੀ ਮੌਕੇ ਕਾਂਗਰਸ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਕਾਂਗਰਸ ...
ਬਟਾਲਾ, 6 ਦਸੰਬਰ (ਬੁੱਟਰ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈਆਂ ਜਾ ਰਹੀਆਂ ਸਮੈਸਟਰ ਪ੍ਰੀਖਿਆਵਾਂ 'ਚ ਬੀ.ਏ. ਸਮੈਸਟਰ ਪੰਜਵਾਂ ਦੇ ਚੋਣਵੀਂ ਪੰਜਾਬੀ ਦੇ ਪੇਪਰ 'ਚ 25 ਅੰਕਾਂ ਦੇ ਪੇਪਰ ਕਾਰਨ ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ...
ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਫ਼ੌਜ ਦੇ ਬਹਾਦਰ ਫ਼ੌਜੀਆਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦੇ ਹੋਏ ਲੋਕਾਂ ਨੂੰ ਫ਼ੌਜੀਆਂ ਦੀ ਭਲਾਈ ਲਈ ਉਦਾਰਤਾ ਨਾਲ ਦਾਨ ਦੇਣ ਦੀ ਅਪੀਲ ਕੀਤੀ | ਮੁੱਖ ਮੰਤਰੀ ਨੇ 7 ...
ਸੁਰਿੰਦਰ ਕੋਛੜ
ਅੰਮਿ੍ਤਸਰ, 6 ਦਸੰਬਰ- ਪਾਕਿਸਤਾਨ ਵਿਚ ਚਰਮਪੰਥੀਆਂ ਤੇ ਸਰਕਾਰ ਵਿਚਾਲੇ ਬਣੀ ਟਕਰਾਅ ਦੀ ਸਥਿਤੀ ਦੇ ਬਾਅਦ ਵਿਗੜੀਆਂ ਹਾਲਤਾਂ ਦਾ ਅਸਰ ਭਾਰਤ-ਪਾਕਿਸਤਾਨ ਵਿਚਕਾਰ ਚੱਲਣ ਵਾਲੀ ਰੇਲਗੱਡੀ ਸਮਝੌਤਾ ਐਕਸਪ੍ਰੈੱਸ 'ਤੇ ਵੀ ਪਿਆ ਹੈ | ਜਿਸ ਦੇ ਚੱਲਦਿਆਂ ...
ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਸੁੰਨੀ ਵਕਫ਼ ਬੋਰਡ ਨੇ ਆਪਣੇ ਰੁਖ਼ ਤੋਂ ਪਲਟਦਿਆਂ ਹੋਇਆ ਸੁਪਰੀਮ ਕੋਰਟ 'ਚ ਅਯੁੱਧਿਆ ਵਿਵਾਦ ਮਾਮਲੇ 'ਚ ਬਹਿਸ ਦੌਰਾਨ 2019 ਤੱਕ ਸੁਣਵਾਈ ਟਾਲਣ ਦੀ ਅਪੀਲ ਕਰਨ ਵਾਲੇ ਸੁੰਨੀ ਵਕਫ਼ ਬੋਰਡ ਦੇ ਵਕੀਲ ਕਪਿਲ ਸਿੱਬਲ ਦੀ ਦਲੀਲ ਨਾਲ ਸਹਿਮਤੀ ...
ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਨੂੰ ਅਗਲੀਆਂ ਲੋਕ ਸਭਾ ਚੋਣਾਂ ਤੱਕ ਟਾਲਣ ਦੀ ਦਲੀਲ ਦੇਣ ਵਾਲੇ ਸੀਨੀਅਰ ਵਕੀਲ ਨਾ ਸਿਰਫ ਆਪਣੇ ਸ਼ਬਦਾਂ ਦੀਆਂ ਗੁੰਝਲਾਂ 'ਚ ਫਸੇ ਨਜ਼ਰ ਆ ਰਹੇ ਹਨ, ਸਗੋਂ ਉਨ੍ਹਾਂ ਦੇ ਮੁਅੱਕਲ ...
ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਸਰਕਾਰ ਨੇ ਹਥਿਆਰਬੰਦ ਸੈਨਾਵਾਂ ਦੇ ਬਹਾਦਰੀ ਪੁਰਸਕਾਰ ਜੇਤੂ ਮੁਲਾਜ਼ਮਾਂ ਦੇ ਮਾਣਭੱਤੇ ਦੱੁਗਣੇ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਮਾਣਭੱਤੇ ਆਜ਼ਾਦੀ ਤੋਂ ਪਹਿਲਾਂ ਜਾਂ ਬਾਅਦ 'ਚ ਬਹਾਦਰੀ ਲਈ ਸਨਮਾਨਿਤ ਸੈਨਿਕਾਂ ਨੂੰ 1 ਅਗਸਤ ਤੋਂ ...
ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਆਗਰਾ 'ਚ ਸਥਿਤ ਸਫ਼ੈਦ ਸੰਗਮਰਮਰ ਦਾ ਬਣਿਆ ਤਾਜ ਮਹੱਲ ਯੂਨੈਸਕੋ ਵਿਸ਼ਵ ਵਿਰਾਸਤ ਦਾ ਦੂਜਾ ਸਭ ਤੋਂ ਵਧੀਆ ਸਥਾਨ ਹੈ | ਤਾਜ ਮਹੱਲ ਜੋ ਕਿ ਮੁਗ਼ਲ ਸ਼ਾਸਕ ਸ਼ਾਹ ਜਹਾਨ ਨੇ ਆਪਣੀ ਪਤਨੀ ਮੁਮਤਾਜ਼ ਮਹਿਲ ਦੀ ਯਾਦ 'ਚ ਬਣਵਾਇਆ ਸੀ ਨੂੰ ਹਰ ਸਾਲ ...
ਵਾਸ਼ਿੰਗਟਨ, 6 ਦਸੰਬਰ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੇਰੂਸ਼ਲਮ ਨੂੰ ਇਜ਼ਰਾਇਲ ਦੀ ਰਾਜਧਾਨੀ ਦੇ ਤੌਰ 'ਤੇ ਮਾਨਤਾ ਦੇ ਦਿੱਤੀ ਹੈ | ਉਨ੍ਹਾਂ ਤਲ ਅਵੀਵ ਤੋਂ ਅਮਰੀਕੀ ਦੂਤਘਰ ਨੂੰ ਯੇਰੂਸ਼ਲਮ 'ਚ ਬਦਲਣ ਲਈ ਪ੍ਰਕਿਰਿਆ ਸ਼ੁਰੂ ਕਰਨ ਦਾ ਆਦੇਸ਼ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX