ਤਾਜਾ ਖ਼ਬਰਾਂ


ਸੰਗੂਧੌਣ ਵਿਖੇ ਪ੍ਰਜੈਡਿੰਗ ਅਫ਼ਸਰ ਤੇ ਵੋਟਿੰਗ ਅਫ਼ਸਰਾਂ ਦੀ ਕੁੱਟਮਾਰ, ਪਾੜੇ ਗਏ ਬੈਲੇਟ ਪੇਪਰ
. . .  2 minutes ago
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਸੰਗੂਧੌਣ ਵਿਖੇ ਸਰਕਾਰੀ ਹਾਈ ਸਕੂਲ ਦੇ ਪਿਗ ਬੂਥ ਨੰ: 74-75-76 ਵਿਖੇ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਕਾਂਗਰਸੀ ਉਮੀਦਵਾਰ ਨਰਿੰਦਰ ਸਿੰਘ ਕਾਉਣੀ ਦੀ.....
ਮਾਨਸਾ ਜ਼ਿਲ੍ਹੇ 'ਚ 54 ਫ਼ੀਸਦੀ ਹੋਇਆ ਮਤਦਾਨ
. . .  10 minutes ago
ਪਿੰਡ ਸਰਾਂ 'ਚ 4 ਘੰਟੇ ਤੱਕ ਹੁੰਦੀ ਰਹੀ ਗ਼ਲਤ ਪੋਲਿੰਗ
. . .  12 minutes ago
ਮੱਤੇਵਾਲ, 19 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਹਲਕਾ ਮਜੀਠਾ ਦੇ ਪਿੰਡ ਸਰਾਂ ਅਤੇ ਬੁਲਾਰਾ ਵਿਚ ਪ੍ਰੋਜਾਈਡਿੰਗ ਅਫ਼ਸਰ ਤੇ ਪੋਲਿੰਗ ਸਟਾਫ਼ ਦੀ ਨਾਕਾਮੀ ਉਸ ਵੇਲੇ ਸਾਹਮਣੇ ਆਈ ਜਦੋਂ ਸਬੰਧਿਤ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹਿਤਾ ਦੇ ਉਮੀਦਵਾਰਾਂ ਦੇ ਬੈਲਟ ਪੇਪਰ ਦੀ ਥਾਂ....
ਹਲਕਾ ਨਾਭਾ ਦੇ ਪਿੰਡ ਛੱਜੂ ਭੱਟ ਵਿਖੇ ਵੋਟਿੰਗ ਬੰਦ
. . .  14 minutes ago
ਨਾਭਾ, 19 ਸਤੰਬਰ (ਅਮਨਦੀਪ ਸਿੰਘ ਲਵਲੀ )- ਹਲਕਾ ਨਾਭਾ ਦੇ ਪਿੰਡ ਛੱਜੂ ਭੱਟ ਵਿਖੇ ਵੋਟਿੰਗ ਦਾ ਕੰਮ ਬੰਦ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਉਮੀਦਵਾਰ ਗੁਰਤੇਜ ਦੇ ਸਾਲੇ ਨੂੰ ਪੁਲਿਸ ਵਲੋਂ ਬਿਨਾਂ ਕਿਸੇ ਕਾਰਨ ਫੜ ਕੇ ਥਾਣੇ 'ਚ ਲਿਜਾਣ ਤੋਂ...
ਬਲਾਕ ਭੂੰਗਾ ਵਿਖੇ ਪੋਲ ਹੋਈਆਂ 43 ਫ਼ੀਸਦੀ ਵੋਟਾਂ
. . .  19 minutes ago
ਹਰਿਆਣਾ, 19 ਸਤੰਬਰ (ਹਰਮੇਲ ਸਿੰਘ ਖੱਖ)- ਬਲਾਕ ਭੂੰਗਾ (ਹੁਸ਼ਿਆਰਪੁਰ) ਅਧੀਨ ਆਉਂਦੀਆਂ 23 ਪੰਚਾਇਤ ਸੰਮਤੀ ਤੇ 2 ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ 2. 30 ਵਜੇ ਤੱਕ 43 ਫ਼ੀਸਦੀ ਵੋਟਾਂ ਪੋਲ....
ਪਿੰਡ ਦਾਦੂਵਾਲ 'ਚ ਮਰਦਾਂ ਮੁਕਾਬਲੇ ਔਰਤਾਂ ਨੇ ਵੱਧ ਪਾਈਆਂ ਵੋਟਾਂ
. . .  22 minutes ago
ਜੰਡਿਆਲਾ ਮੰਜਕੀ, 19 ਸਤੰਬਰ (ਸੁਰਜੀਤ ਸਿੰਘ ਜੰਡਿਆਲਾ) - ਇਲਾਕੇ 'ਚ ਜਿੱਥੇ ਦੁਪਹਿਰ ਤੱਕ ਵੋਟਾਂ ਪਾਉਣ ਦਾ ਰੁਝਾਨ ਮੱਧਮ ਰਿਹਾ ਉੱਥੇ ਨਜ਼ਦੀਕੀ ਪਿੰਡ ਦਾਦੂਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਦੋ ਬੂਥਾਂ ਵਿਚ ਦੁਪਹਿਰ ਬਾਰਾਂ ਵਜੇ ਔਰਤ ਵੋਟਰਾਂ ਦੀਆਂ....
ਨਾਭਾ 'ਚ ਦੁਪਹਿਰ 2.30 ਵਜੇ ਤੱਕ 53 ਫ਼ੀਸਦੀ ਮਤਦਾਨ
. . .  24 minutes ago
ਨਾਭਾ, 19 ਸਤੰਬਰ (ਅਮਨਦੀਪ ਸਿੰਘ ਲਵਲੀ)- ਐੱਸ. ਡੀ. ਐੱਮ. ਨਾਭਾ ਕਾਲਾ ਰਾਮ ਕਾਂਸਲ ਮੁਤਾਬਕ ਹਲਕਾ ਨਾਭਾ 'ਚ ਦੁਪਹਿਰ 2.30 ਵਜੇ ਤੱਕ 53 ਫੀਸਦੀ ਵੋਟਿੰਗ ਹੋਈ ਹੈ। ਇਸ ਤੋਂ ਸਿੱਧੇ ਤੌਰ 'ਤੇ ਆਮ ਜਨਤਾ ਦਾ ਇਨ੍ਹਾਂ ਚੋਣਾਂ ਵੱਲ ਝੁਕਾਓ ਘੱਟ ਦਿਖਾਈ...
ਜ਼ਿਲ੍ਹਾ ਗੁਰਦਾਸਪੁਰ 'ਚ ਹੁਣ ਤੱਕ ਹੋਈ 36 ਫ਼ੀਸਦੀ ਪੋਲਿੰਗ
. . .  28 minutes ago
ਗੁਰਦਾਸਪੁਰ, 19 ਸਤੰਬਰ (ਆਰਿਫ਼) - ਜ਼ਿਲ੍ਹਾ ਤੇ ਬਲਾਕ ਸੰਮਤੀ ਚੋਣਾਂ ਲਈ ਹੁਣ ਤੱਕ 36 ਫ਼ੀਸਦੀ ਪੋਲਿੰਗ ਹੋਈ ਹੈ। ਸਵੇਰ ਤੋਂ ਹੀ ਲੋਕ ਵਿਚ ਵੋਟ ਪੋਲਿੰਗ ਨੂੰ ਲੈ ਕੇ ਕੋਈ ਖ਼ਾਸਾ ਉਤਸ਼ਾਹ ਦੇਖਣ ਨੂੰ ਨਹੀਂ ਮਿਲ ਰਿਹਾ। ਪਰ ਇਸ ਦੇ ਬਾਵਜੂਦ ਕੁੱਝ ਇਲਾਕਿਆਂ ਅੰਦਰ ਹੁਣ.....
ਬਲਾਕ ਸੜੋਆ 'ਚ ਹੁਣ ਤੱਕ 55.96 ਫ਼ੀਸਦੀ ਹੋਈ ਵੋਟਿੰਗ
. . .  29 minutes ago
ਹੁਣ ਤੱਕ ਬਲਾਕ ਅਜਨਾਲਾ 'ਚ 48 ਫ਼ੀਸਦੀ, ਹਰਸ਼ਾ ਛੀਨਾ 'ਚ 40 ਅਤੇ ਬਲਾਕ ਚੁਗਾਵਾਂ 'ਚ 43 ਫ਼ੀਸਦੀ ਹੋਇਆ ਮਤਦਾਨ
. . .  34 minutes ago
ਸੰਗਰੂਰ 'ਚ 2 ਵਜੇ ਤੱਕ ਦਰਜ ਕੀਤੀ ਗਈ 43 ਫ਼ੀਸਦੀ ਪੋਲਿੰਗ
. . .  40 minutes ago
ਬਠਿੰਡਾ 'ਚ ਦੁਪਹਿਰ 2 ਵਜੇ ਤੱਕ ਦਰਜ ਕੀਤੀ ਗਈ 42 ਫ਼ੀਸਦੀ ਵੋਟਿੰਗ
. . .  42 minutes ago
ਤਰਨ ਤਾਰਨ ਜ਼ਿਲ੍ਹੇ 'ਚ 2 ਵਜੇ ਤੱਕ ਹੋਇਆ 35 ਫ਼ੀਸਦੀ ਮਤਦਾਨ
. . .  43 minutes ago
ਮੋਗਾ ਜ਼ਿਲ੍ਹੇ 'ਚ ਕਈ ਥਾਵਾਂ 'ਤੇ ਹੋਈ ਬੂਥ ਕੈਪਚਰਿੰਗ, ਮੌਕੇ 'ਤੇ ਪਹੁੰਚੀ ਪੁਲਿਸ
. . .  44 minutes ago
ਮੋਗਾ, 19 ਸਤੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਮੋਗਾ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 15 ਜ਼ੋਨਾਂ 'ਤੇ ਵੋਟਾਂ ਪੈਣ ਦਾ ਕੰਮ ਸਵੇਰ ਤੋਂ ਲੈ ਕੇ ਅਮਨ ਅਮਾਨ ਨਾਲ ਚੱਲ ਰਿਹਾ ਸੀ ਪਰ 11.38 ਵਜੇ ਹਲਕਾ ਬਾਘਾ ਪੁਰਾਣਾ ਦੇ ਪਿੰਡ ਰੋਡੇ ਖ਼ੁਰਦ...
ਬੂਥ 'ਤੇ ਕਬਜ਼ਾ ਜਮਾਉਣ ਦੀ ਕੋਸ਼ਿਸ਼ ਦੌਰਾਨ ਦੋ ਜ਼ਖਮੀ
. . .  48 minutes ago
ਫ਼ਿਰੋਜ਼ਪੁਰ, 19 ਸਤੰਬਰ (ਜਸਵਿੰਦਰ ਸਿੰਘ ਸੰਧੂ) - ਪਿੰਡ ਢੀਂਡਸਾ ਅੰਦਰ ਬੂਥ 'ਤੇ ਕਬਜ਼ਾ ਜਮਾਉਣ ਦੀ ਕੋਸ਼ਿਸ਼ ਦੌਰਾਨ ਜਗਸੀਰ ਸਿੰਘ ਅਤੇ ਕਰਨਵੀਰ ਸਿੰਘ ਨਾਮ ਦੇ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ । ਉਨ੍ਹਾਂ ਨੇ ਦੋਸ਼ ਲਗਾਏ ਕਿ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ....
ਫਗਵਾੜਾ : 2 ਵਜੇ ਤੱਕ 41 ਫੀਸਦੀ ਵੋਟਿੰਗ
. . .  50 minutes ago
ਮੋਗਾ : ਨਿਹਾਲ ਸਿੰਘ ਵਾਲਾ ਵਿਖੇ ਕਾਂਗਰਸੀ ਅਤੇ ਆਜ਼ਾਦ ਉਮੀਦਵਾਰਾਂ ਦੇ ਸਮਰਥਕਾਂ ਵਿਚਾਲੇ ਝੜਪਾਂ
. . .  55 minutes ago
ਵੋਟਿੰਗ ਦੌਰਾਨ ਜ਼ੋਨ ਦੁੱਲੇਵਾਲਾ ਵਿਖੇ ਚੱਲੀਆ ਗੋਲੀਆਂ
. . .  54 minutes ago
ਬਾਘਾ ਪੁਰਾਣਾ ਹਲਕੇ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਲਈ 2 ਵਜੇ ਤੱਕ 37 ਫੀਸਦੀ ਵੋਟਿੰਗ
. . .  about 1 hour ago
ਅਜਨਾਲਾ ਦੇ ਪਿੰਡ ਗੱਗੋਮਾਲ ਵਿਖੇ ਵੋਟਿੰਗ ਮੁਲਤਵੀ
. . .  1 minute ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਪੰਜਾਬ / ਜਨਰਲ

ਸ਼ਹੀਦ ਹੌਲਦਾਰ ਪਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕੋਟਲੀ ਸੂਰਤ ਮੱਲ੍ਹੀ (ਬਟਾਲਾ), 6 ਦਸੰਬਰ (ਕੁਲਦੀਪ ਸਿੰਘ ਨਾਗਰਾ)- ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ ਦੇ ਕਾਜ਼ੀਗੁੰਡ ਇਲਾਕੇ 'ਚ ਬੀਤੇ ਦਿਨ ਅੱਤਵਾਦੀਆਂ ਨਾਲ ਲੋਹਾ ਲੈਂਦਿਆ ਸ਼ਹੀਦ ਹੋਏ ਪਿੰਡ ਰਾਏਚੱਕ ਦੇ 10 ਸਿੱਖ ਰੈਜੀਮੈਂਟ ਦੇ ਹੌਲਦਾਰ ਪਲਵਿੰਦਰ ਸਿੰਘ (37) ਪੁੱਤਰ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚ ਮਹਿਲਾ ਸਮੇਤ 3 ਨੂੰ 14-14 ਸਾਲ ਦੀ ਕੈਦ

ਫ਼ਾਜ਼ਿਲਕਾ, 6 ਦਸੰਬਰ-(ਦਵਿੰਦਰ ਪਾਲ ਸਿੰਘ)- ਨਸ਼ਾ ਤਸਕਰੀ ਦੇ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਲਛਮਣ ਸਿੰਘ ਦੀ ਅਦਾਲਤ ਨੇ 1 ਮਹਿਲਾ ਸਮੇਤ 3 ਤਸਕਰਾਂ ਨੂੰ ਕੈਦ ਅਤੇ ਜੁਰਮਾਨੇ ਦੇ ਹੁਕਮ ਸੁਣਾਏ ਹਨ | ਜਦੋਂ ਕਿ ਇਸ ਮਾਮਲੇ ਵਿਚ ਇਕ ਨੂੰ ਬਰੀ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ 'ਚ ਰੋਜ਼ਾਨਾ 250 ਤੋਂ ਜ਼ਿਆਦਾ ਪ੍ਰਾਣੀਆਂ ਦੇ ਅਸਥ ਹੁੰਦੇ ਹਨ ਜਲ ਪ੍ਰਵਾਹ

ਕੀਰਤਪੁਰ ਸਾਹਿਬ, 6 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਇਤਿਹਾਸਕ ਨਗਰੀ ਕੀਰਤਪੁਰ ਸਾਹਿਬ, ਜਿੱਥੇ ਦੋ ਗੁਰੂ ਸਾਹਿਬਾਨ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਅਤੇ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਜਨਮ ਹੋਇਆ | ਇਸ ਤੋਂ ਇਲਾਵਾ ਨਗਰੀ ਕੀਰਤਪੁਰ ਸਾਹਿਬ ਨੂੰ ਛੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ | ਇੱਥੇ ਕੁੱਲ 22 ਗੁਰਦੁਆਰੇ ਹਨ, ਜਿਨ੍ਹਾਂ ਵਿਚ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵੀ ਸ਼ਾਮਿਲ ਹੈ | ਇਹ ਗੁਰੂ ਘਰ ਸਿੱਖਾਂ ਲਈ ਇਕ ਅਹਿਮ ਸਥਾਨ ਰੱਖਦਾ ਹੈ | ਜਿਵੇਂ ਹਿੰਦੂ ਧਰਮ ਨਾਲ ਸਬੰਧਿਤ ਲੋਕ ਹਰਿਦੁਆਰ ਵਿਖੇ ਆਪਣੇ ਮਿ੍ਤਕ ਸਾਕ-ਸਬੰਧੀਆਂ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਨੂੰ ਤਰਜੀਹ ਦਿੰਦੇ ਹਨ, ਉਸੇ ਤਰ੍ਹਾਂ ਸਿੱਖ ਭਾਈਚਾਰਾ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਸਤਲੁਜ ਦਰਿਆ ਉੱਪਰ ਬਣੇ ਅਸਥਘਾਟ 'ਤੇ ਅਸਥੀਆਂ ਜਲ ਪ੍ਰਵਾਹ ਕਰਨ ਨੂੰ ਪਹਿਲ ਦਿੰਦਾ ਹੈ | ਇਸ ਸਥਾਨ 'ਤੇ ਅਸਥੀਆਂ ਜਲ ਪ੍ਰਵਾਹ ਕਰਨ ਦੀ ਰੀਤ ਗੁਰੂ ਸਾਹਿਬਾਨ ਦੇ ਸਮੇਂ ਅਰਥਾਤ ਕਈ ਸਦੀਆਂ ਤੋਂ ਚਲਦੀ ਆ ਰਹੀ ਹੈ | ਜੇਕਰ ਇਤਿਹਾਸ ਦੀ ਗੱਲ ਕੀਤੀ ਜਾਵੇ ਤਾਂ ਇਸ ਸਥਾਨ 'ਤੇ ਸੰਨ੍ਹ 1644 ਈਸਵੀਂ ਨੂੰ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਸੰਨ੍ਹ 1661 ਈ. ਨੂੰ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਅੰਤਿਮ ਸੰਸਕਾਰ ਕੀਤਾ ਗਿਆ | ਇਸ ਤੋਂ ਇਲਾਵਾ ਬਾਲਾ ਪ੍ਰੀਤਮ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਜੋਤੀ ਜੋਤਿ ਸਮਾਉਣ ਤੋਂ ਬਾਅਦ ਉਨ੍ਹਾਂ ਦੀਆਂ ਅਸਥੀਆਂ ਵੀ ਇਸ ਸਥਾਨ 'ਤੇ ਹੀ ਜਲ ਪ੍ਰਵਾਹ ਕੀਤੀਆਂ ਗਈਆਂ ਸਨ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੱਥੇ ਅਸਥੀਆਂ ਜਲ ਪ੍ਰਵਾਹ ਕੀਤੇ ਗਏ ਪ੍ਰਾਣੀਆਂ ਦਾ ਪੂਰਾ ਰਿਕਾਰਡ ਬਣਾਇਆ ਜਾਂਦਾ ਹੈ ਅਤੇ ਲੋੜ ਪੈਣ 'ਤੇ ਮਿ੍ਤਕ ਪ੍ਰਾਣੀ ਦੇ ਸਾਕ-ਸਬੰਧੀਆਂ ਨੂੰ ਇਸ ਦਾ ਪ੍ਰਮਾਣ ਪੱਤਰ ਵੀ ਜਾਰੀ ਕੀਤਾ ਜਾਂਦਾ ਹੈ | ਸ਼੍ਰੋਮਣੀ ਕਮੇਟੀ ਦੇ ਰਿਕਾਰਡ ਅਨੁਸਾਰ ਇੱਥੇ ਰੋਜ਼ਾਨਾ 250 ਦੇ ਕਰੀਬ ਪ੍ਰਾਣੀਆਂ ਦੇ ਅਸਥ ਜਲ ਪ੍ਰਵਾਹ ਹੁੰਦੇ ਹਨ | ਇਸ ਤੋਂ ਇਲਾਵਾ ਵਿਦੇਸ਼ਾਂ ਵਿਚ ਵਸਦੇ ਸਿੱਖ ਵੀ ਆਪਣੇ ਮਿ੍ਤਕ ਸਾਕ ਸਬੰਧੀਆਂ ਦੀਆਂ ਅਸਥੀਆਂ ਪਾਰਸਲ ਰਾਹੀਂ ਭੇਜ ਦਿੰਦੇ ਹਨ, ਜਿਨ੍ਹਾਂ ਨੂੰ ਇੱਥੇ ਸੰਭਾਲ ਕੇ ਰੱਖ ਲਿਆ ਜਾਂਦਾ ਹੈ | ਸਬੰਧਿਤ ਪਰਿਵਾਰਕ ਮੈਂਬਰ ਦੇ ਆਉਣ ਤੋਂ ਬਾਅਦ ਪਾਰਸਲ ਰਾਹੀਂ ਪ੍ਰਾਪਤ ਹੋਈਆਂ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਜਾਂਦਾ ਹੈ | ਇਸ ਸਬੰਧੀ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਦੇ ਰਿਕਾਰਡ ਕੀਪਰ ਅਜਾਇਬ ਸਿੰਘ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਅਸਥੀਆਂ ਜਲ ਪ੍ਰਵਾਹ ਕਰਨ ਤੋਂ 25 ਦਿਨ ਬਾਅਦ ਮਿ੍ਤਕ ਪ੍ਰਾਣੀ ਦਾ ਕੋਈ ਵੀ ਸਾਕ-ਸਬੰਧੀ ਇਸ ਦਾ ਪ੍ਰਮਾਣ ਪੱਤਰ ਪ੍ਰਾਪਤ ਕਰ ਸਕਦਾ ਹੈ | ਉਨ੍ਹਾਂ ਦੱਸਿਆ ਕਿ ਕੁਝ ਇਲਾਕਿਆਂ ਅੰਦਰ ਅਜਿਹਾ ਵਹਿਮ ਵੀ ਕੀਤਾ ਜਾਂਦਾ ਹੈ ਕਿ ਇੱਥੇ ਮਿ੍ਤਕ ਪ੍ਰਾਣੀ ਦੇ ਭੋਗ ਪੈਣ ਤੋਂ ਪਹਿਲਾਂ ਅਸਥੀਆਂ ਜਲ ਪ੍ਰਵਾਹ ਨਹੀਂ ਕੀਤੀਆਂ ਜਾਂਦੀਆਂ, ਜੋ ਕਿ ਬਿਲਕੁਲ ਗ਼ਲਤ ਹੈ | ਮਿ੍ਤਕ ਪ੍ਰਾਣੀ ਦੇ ਸਸਕਾਰ ਤੋਂ ਬਾਅਦ ਕਦੇ ਵੀ ਅਸਥੀਆਂ ਜਲ ਪ੍ਰਵਾਹ ਕੀਤੀਆਂ ਜਾ ਸਕਦੀਆਂ ਹਨ | ਇਸ ਅਸਥਾਨ 'ਤੇ ਦੁਖੀ ਹਿਰਦਿਆਂ ਦੀ ਆਮਦ ਸਵੇਰੇ ਸ਼ਾਮ ਲੱਗੀ ਰਹਿੰਦੀ ਹੈ | ਸ਼੍ਰੋਮਣੀ ਕਮੇਟੀ ਵਲੋਂ ਵੀ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ |


ਖ਼ਬਰ ਸ਼ੇਅਰ ਕਰੋ

2 ਸੜਕ ਹਾਦਸਿਆਂ 'ਚ 3 ਦੀ ਮੌਤ, 2 ਗੰਭੀਰ ਜ਼ਖ਼ਮੀ

ਬਟਾਲਾ, 6 ਦਸੰਬਰ (ਹਰਦੇਵ ਸਿੰਘ ਸੰਧੂ)-ਸਥਾਨਕ ਅੰਮਿ੍ਤਸਰ ਰੋਡ 'ਤੇ ਹੋਏ 2 ਸੜਕ ਹਾਦਸਿਆਂ ਵਿਚ 3 ਵਿਅਕਤੀਆਂ ਦੀ ਮੌਤ ਤੇ 2 ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਥਾਣਾ ਸਿਵਲ ਲਾਈਨ ਦੇ ਏ. ਐਸ. ਆਈ. ਕੈਲਾਸ਼ ਚੰਦਰ ਨੇ ਦੱਸਿਆ ਕਿ ਅੰਮਿ੍ਤਸਰ ਵਾਲੇ ਪਾਸੇ ਤੋਂ ਆ ਰਹੀ ਬਲੈਰੋ ...

ਪੂਰੀ ਖ਼ਬਰ »

ਰਵਿੰਦਰ ਗੁਸਾੲੀਂ ਹੱਤਿਆ ਮਾਮਲਾ

ਐਨ.ਆਈ.ਏ. ਵਲੋਂ ਪਹਾੜ ਸਿੰਘ ਸਮੇਤ ਸ਼ੇਰਾ, ਕੈਨੇਡੀਅਨ ਤੇ ਗੁਗਨੀ ਅਦਾਲਤ 'ਚ ਪੇਸ਼

ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਆਰ. ਐਸ. ਐਸ. ਆਗੂ ਰਵਿੰਦਰ ਗੁਸਾਈਾ ਕਤਲ ਮਾਮਲੇ 'ਚ ਐਨ. ਆਈ. ਏ. ਵਲੋਂ ਮੇਰਠ ਤੋਂ ਗਿ੍ਫ਼ਤਾਰ ਪਹਾੜ ਸਿੰਘ ਨੂੰ ਮੁਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਉਸ ਦੇ ਨਾਲ ਪਹਿਲਾਂ ਤੋਂ ਰਿਮਾਂਡ 'ਤੇ ਚੱਲ ਰਹੇ ਹਰਦੀਪ ਸਿੰਘ ...

ਪੂਰੀ ਖ਼ਬਰ »

ਹਾਈਕੋਰਟ ਨੇ ਸਿੱਖ ਬੀਬੀਆਂ ਲਈ ਹੈਲਮਟ ਜ਼ਰੂਰੀ ਕਰਨ ਬਾਰੇ ਸਰਕਾਰਾਂ ਕੋਲੋਂ ਜਵਾਬ ਮੰਗਿਆ

ਚੰਡੀਗੜ੍ਹ, 6 ਦਸੰਬਰ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਮਹਿਲਾਵਾਂ ਅਤੇ ਖ਼ਾਸ ਕਰਕੇ ਸਿੱਖ ਬੀਬੀਆਂ ਨੂੰ ਹੈਲਮਟ ਤੋਂ ਮਿਲੀ ਛੋਟ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਲਿਖੇ ਪੱਤਰ 'ਤੇ ਆਪੇ ਨੋਟਿਸ ਲੈਂਦਿਆਂ ...

ਪੂਰੀ ਖ਼ਬਰ »

12ਵਾਂ ਪਾਈਟੈਕਸ ਮੇਲਾ ਅੱਜ ਤੋਂ, ਮੁੱਖ ਮੰਤਰੀ ਕਰਨਗੇ ਉਦਘਾਟਨ

ਅੰਮਿ੍ਤਸਰ, 6 ਦਸੰਬਰ (ਸੁਰਿੰਦਰ ਕੋਛੜ)- ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ ਵਲੋਂ ਲਗਾਏ ਜਾ ਰਹੇ ਪਾਈਟੈਕਸ ਮੇਲੇ 'ਚ ਸੈਰ-ਸਪਾਟਾ, ਨਿਰਮਾਣ ਤੇ ਹੋਟਲ ਆਦਿ ਇੰਡਸਟਰੀ ਨਾਲ ਸਬੰਧਿਤ ਵਿਦੇਸ਼ੀ ਕੰਪਨੀਆਂ ਨਾਲ 2 ਹਜ਼ਾਰ ਕਰੋੜ ਰੁਪਏ ਤੋਂ ਵਧੇਰੇ ਦੇ ਨਿਵੇਸ਼ 'ਤੇ ...

ਪੂਰੀ ਖ਼ਬਰ »

ਦੇਸ਼ ਭਰ 'ਚ ਗੁਰੂ ਕੇ ਲੰਗਰ ਨੂੰ ਜੀ.ਐਸ.ਟੀ. ਤੋਂ ਦਿਓ ਛੋਟ-ਭਾਈ ਲੌਂਗੋਵਾਲ

ਚੰਡੀਗੜ੍ਹ, 6 ਦਸੰਬਰ (ਐਨ. ਐਸ. ਪਰਵਾਨਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਉਹ ਇਤਿਹਾਸਕ ਗੁਰਦੁਆਰਿਆਂ ਵਿਚ ਸਦੀਆਂ ਤੋਂ ਚੱਲੀ ਆ ਰਹੀ ਗੁਰੂ ਕੇ ਲੰਗਰ ਦੀ ਪਰੰਪਰਾ ਨੂੰ ਜਾਰੀ ਰੱਖਣ ਲਈ ਆਪਣੇ ਵਲੋਂ ...

ਪੂਰੀ ਖ਼ਬਰ »

ਪੌਲੀ ਹਾਊਸ ਜ਼ਰੀਏ ਫ਼ੁੱਲਾਂ ਦੀ ਖੇਤੀ ਕਰਨ ਵਾਲੇ ਕਿਸਾਨ ਹੋਏ ਕੱਖੋਂ ਹੌਲੇ

ਮਾਨਸਾ, 6 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਕੇਂਦਰ ਤੇ ਸੂਬਾ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ 'ਚੋਂ ਕੱਢਣ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਸਲਾਹ ਦਿੱਤੀ ਜਾਂਦੀ ਹੈ | ਭੇਡਾਂ, ਬੱਕਰੀਆਂ, ਸੂਰ ਆਦਿ ਪਾਲਣ ਅਤੇ ਫ਼ੁੱਲਾਂ ਦੀ ਖੇਤੀ, ...

ਪੂਰੀ ਖ਼ਬਰ »

ਜੌਹਲ ਸ਼ਿਵ ਸੈਨਾ ਆਗੂ ਸ਼ਰਮਾ ਦੀ ਹੱਤਿਆ ਦੇ ਮਾਮਲੇ 'ਚ ਵੀ ਨਾਮਜ਼ਦ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਮਿੱਥ ਕੇ ਕੀਤੀਆਂ ਹੱਤਿਆਵਾਂ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਗਜੀਤ ਸਿੰਘ ਉਰਫ਼ ਜੱਗੀ ਜੌਹਲ ਨੂੰ ਸ਼ਿਵ ਸੈਨਾ ਆਗੂ ਅਮਿਤ ਸ਼ਰਮਾ ਦੀ ਹੱਤਿਆ ਦੇ ਮਾਮਲੇ ਵਿਚ ਵੀ ਨਾਮਜ਼ਦ ਕਰਕੇ ਅਦਾਲਤ ਪਾਸੋਂ 5 ਦਿਨ ਦਾ ...

ਪੂਰੀ ਖ਼ਬਰ »

ਸਰਕਾਰ ਸਰਹੱਦਾਂ ਦੀ ਸੁਰੱਖਿਆ ਲਈ ਪ੍ਰਤੀਬੱਧ-ਗ੍ਰਹਿ ਮੰਤਰੀ

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਰੋਹਿੰਗਿਆ ਤੇ ਬੰਗਲਾਦੇਸ਼ੀਆਂ ਵਲੋਂ ਖੜੀਆਂ ਕੀਤੀਆਂ ਜਾ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸਰਕਾਰ ਗੁਆਂਢੀ ਦੇਸ਼ਾਂ ਨਾਲ ਲੱਗਦੀਆਂ ਸਭ ਸਰਹੱਦਾਂ ਦੀ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ 25 ਦਿਨਾਂ 'ਚ ਇਕ ਹੋਰ ਆਸਟ੍ਰੇਲੀਆ ਦਾ ਵੀਜ਼ਾ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਕੈਨੇਡੀਅਨ ਅਕੈਡਮੀ ਨੇ ਇਕ ਹੋਰ ਆਸਟ੍ਰੇਲੀਆ ਦਾ ਵੀਜ਼ਾ ਸਿਰਫ਼ 25 ਦਿਨਾਂ ਵਿਚ ਲਗਵਾਇਆ | ਅਕੈਡਮੀ ਦੇ ਡਾਇਰੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਹੁਣ ਆਸਟ੍ਰੇਲੀਆ ਸਟੱਡੀ ਵੀਜ਼ਾ ਲੈਣ ਵਿਚ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਵੀਡੀਓ ਕਾਨਫ਼ਰੰਸ ਰਾਹੀਂ ਹੋਈ ਲੰਗਾਹ ਦੀ ਪੇਸ਼ੀ

ਗੁਰਦਾਸਪੁਰ, 6 ਦਸੰਬਰ (ਆਰਿਫ਼)- ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ, ਜੋ ਇਸ ਸਮੇਂ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਹਨ, ਦੀ ਪੇਸ਼ੀ ਅੱਜ ਵੀਡੀਓ ਕਾਨਫ਼ਰੰਸ ਰਾਹੀਂ ਡਿਊਟੀ ਮੈਜਿਸਟਰੇਟ ਗੁਰਵਿੰਦਰ ਸਿੰਘ ਦੀ ਅਦਾਲਤ 'ਚ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼

ਸੰਤ ਬਾਬਾ ਕਰਨੈਲ ਦਾਸ ਜੀ ਮਹਾਰਾਜ (ਜਲਾਲ ਵਾਲੇ)

ਜੈਤੋ - ਪਰਮ ਪੂਜਨੀਕ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ਮਹਾਰਾਜ (ਜਲਾਲ ਵਾਲੇ) ਇਕ ਮਹਾਨ ਸੰਤ, ਮਹਾਨ ਯੋਗੀ, ਮਹਾਨ ਤਪੱਸਵੀ ਅਤੇ ਤਿਆਗੀ ਮਹਾਂਪੁਰਸ਼ ਸਨ | ਆਪ ਜੀ ਦਾ ਜਨਮ ਪਿੰਡ ਮੱਲ੍ਹੇ ਵਾਲਾ (ਫ਼ਰੀਦਕੋਟ) ਵਿਖੇ ਪਿਤਾ ਸੁਖਮੰਦਰ ਸਿੰਘ ਗਿੱਲ ਦੇ ਘਰ ਅਤੇ ਮਾਤਾ ...

ਪੂਰੀ ਖ਼ਬਰ »

ਅਦਾਲਤ ਵਲੋਂ 4 ਅਤੇ 5 ਅਗਸਤ ਦੌਰਾਨ ਵਰਨਿਕਾ ਤੇ ਉਸ ਦੇ ਪਿਤਾ ਦੀ ਕਾਲ ਡਿਟੇਲ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ, 6 ਦਸੰਬਰ (ਰਣਜੀਤ ਸਿੰਘ)- ਆਈ.ਏ.ਐਸ. ਅਧਿਕਾਰੀ ਦੀ ਲੜਕੀ ਵਰਨਿਕਾ ਕੁੰਡੂ ਦਾ ਪਿੱਛਾ ਕਰਨ ਅਤੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ 'ਚ ਅੱਜ ਜ਼ਿਲ੍ਹਾ ਅਦਾਲਤ ਨੇ ਬਚਾਅ ਪੱਖ ਨੂੰ ਵਰਨਿਕਾ ਅਤੇ ਉਸ ਦੇ ਪਿਤਾ ਦੇ ਕਾਲ ਰਿਕਾਰਡ ਦੀ ਜਾਣਕਾਰੀ ਦੇਣ ਦੀ ...

ਪੂਰੀ ਖ਼ਬਰ »

ਬਾਬਾ ਸੰਗਤ ਸਿੰਘ ਦੀ ਯਾਦ 'ਚ ਸ਼ਹੀਦੀ ਸਮਾਗਮ 10 ਨੂੰ

ਜਲੰਧਰ, 6 ਦਸੰਬਰ (ਜਸਪਾਲ ਸਿੰਘ)- ਜੰਗ ਚਮਕੌਰ ਦੇ ਲਾਸਾਨੀ ਸ਼ਹੀਦ ਬਾਬਾ ਸੰਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਇਸ ਵਾਰ 10 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ਼ਹੀਦ ਬਾਬਾ ਸੰਗਤ ਸਿੰਘ ਕੱਟਾ ਸਬੌਰ (ਨੂਰਪੁਰ ਬੇਦੀ) ਜ਼ਿਲ੍ਹਾ ਰੋਪੜ ਵਿਖੇ ਸ਼ਰਧਾ ਨਾਲ ਮਨਾਇਆ ...

ਪੂਰੀ ਖ਼ਬਰ »

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਸੈਲਾਨੀਆਂ ਨੂੰ ਹਿਮਾਚਲ ਸਰਕਾਰ ਨੇ ਹਦਾਇਤਾਂ ਦੇਣ ਲਈ ਚਿੱਠੀ ਲਿਖੀ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਸ਼ਿਮਲਾ ਘੁੰਮਣ ਲਈ ਜਾਣ ਵਾਲੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਸੈਲਾਨੀਆਂ ਲਈ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਪ੍ਰਸ਼ਾਸਨ ਵਲੋਂ ਸਬੰਧਿਤ ਰਾਜਾਂ ਨੂੰ ਚਿੱਠੀ ਲਿਖ਼ ਕੇ ਆਪਣੇ ਸੈਲਾਨੀਆਂ ਨੂੰ ਹਦਾ ਇਤਾਂ ਤੋਂ ਜਾਣੂੰ ਕਰਵਾਉਣ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਖ਼ਿਲਾਫ਼ ਮਾਮਲਾ ਦਰਜ, ਲਾਇਸੰਸ ਰੱਦ ਕਰਨ ਦੇ ਹੁਕਮ

ਚੰਡੀਗੜ੍ਹ, 6 ਦਸੰਬਰ (ਐਨ.ਐਸ. ਪਰਵਾਨਾ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ 7 ਸਾਲਾ ਬੱਚੀ ਆਧਿਆ ਦੀ ਮੌਤ ਅਤੇ ਕਰੀਬ 16 ਲੱਖ ਰੁਪਏ ਦੇ ਬਿਲ ਮਾਮਲੇ ਵਿਚ ਕੀਤੀ ਗਈ ਜਾਂਚ ਦੌਰਾਨ ਪਾਈ ਗਈ ਬੇਨਿਯਮੀ ਦੇ ਆਧਾਰ 'ਤੇ ਫੌਰਟਿਸ ਹਸਪਤਾਲ, ਗੁਰੂਗ੍ਰਾਮ ਖ਼ਿਲਾਫ਼ ...

ਪੂਰੀ ਖ਼ਬਰ »

ਆਗੂਆਂ ਦੇ ਪਰਿਵਾਰਾਂ ਦੇ ਲੇਖੇ ਲੱਗੀ ਔਰਤਾਂ ਦੀ ਰਿਜ਼ਰਵੇਸ਼ਨ

ਜਲੰਧਰ, 6 ਦਸੰਬਰ (ਮੇਜਰ ਸਿੰਘ)-ਪੰਜਾਬ ਅੰਦਰ ਤਿੰਨ ਨਗਰ ਨਿਗਮਾਂ ਤੇ 34 ਨਗਰ ਪੰਚਾਇਤਾਂ ਦੀਆਂ ਹੋ ਰਹੀਆਂ ਚੋਣਾਂ ਵਿਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਕੀਤੀਆਂ ਗਈਆਂ ਹਨ | ਸਭਨਾਂ ਪਾਰਟੀਆਂ ਵਲੋਂ ਉਮੀਦਵਾਰਾਂ ਦੀਆਂ ਜਾਰੀ ਕੀਤੀਆਂ ਸੂਚੀਆਂ ਉੱਪਰ ਨਜ਼ਰ ...

ਪੂਰੀ ਖ਼ਬਰ »

ਪਥਰਾਅ ਕਰਦੀ ਭੀੜ ਨੂੰ ਖਿੰਡਾਉਣ ਲਈ ਫ਼ੌਜ ਨੇ ਚਲਾਈ ਗੋਲੀ, ਇਕ ਜ਼ਖ਼ਮੀ

ਸ੍ਰੀਨਗਰ, 6 ਦਸੰਬਰ (ਏਜੰਸੀ)-ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਪੱਥਰਬਾਜ਼ੀ ਕਰ ਰਹੀ ਭੀੜ ਨੂੰ ਖਿੰਡਾਉਣ ਲਈ ਫ਼ੌਜ ਵਲੋਂ ਚਲਾਈ ਗੋਲੀ 'ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਨੇ ਦੱਸਿਆ ਕਿ ਫ਼ੌਜ ਦਾ ਇਕ ਦਸਤਾ ਜੋ ਕਿ ਜ਼ਿਲ੍ਹੇ ਦੇ ਹਾਜਿਨ ਇਲਾਕੇ 'ਚ ...

ਪੂਰੀ ਖ਼ਬਰ »

ਰਾਜੌਰੀ-ਨੌਸ਼ਹਿਰਾ ਸੈਕਟਰ 'ਚ ਪਾਕਿ ਫ਼ੌਜ ਵਲੋਂ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 6 ਦਸੰਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ੍ਹ ਨਾਲ ਲੱਗਦੀ ਸਰਹੱਦ 'ਤੇ ਪਾਕਿ ਫ਼ੌਜ ਵਲੋਂ ਜੰਗਬੰਦੀ ਕਰਕੇ ਗੋਲੀਬਾਰੀ ਕੀਤੀ ਗਈ, ਜਿਸ ਕਾਰਨ ਖ਼ੌਫ਼ ਦਾ ਮਾਹੌਲ ਬਣ ਗਿਆ | ਪਾਕਿ ਫ਼ੌਜ ਨੇ ਨੌਸ਼ਹਿਰਾ ਸੈਕਟਰ 'ਚ ਭਾਰਤੀ ਚੌਕੀਆਂ ਤੇ ਨਾਗਰਿਕ ...

ਪੂਰੀ ਖ਼ਬਰ »

ਗੁਲਾਮੀ ਦੀ ਜ਼ਿੰਦਗੀ 'ਚੋਂ ਛੁੱਟ ਕੇ ਸੋਨੀਆ ਵਤਨ ਪਰਤੀ

ਫਿਲੌਰ 6 ਦਸੰਬਰ (ਬੀ. ਐਸ. ਕੈਨੇਡੀ)- ਰੋਜ਼ੀ ਰੋਟੀ ਕਮਾਉਣ ਲਈ ਇਨਸਾਨ ਕਿੰਨਾ ਮਜਬੂਰ ਹੋ ਜਾਂਦਾ ਹੈ, ਕਿ ਦੂਸਰੇ ਲੋਕਾਂ ਤੋਂ ਉਹ ਠੱਗੀ ਦਾ ਸ਼ਿਕਾਰ ਹੋ ਜਾਂਦਾ ਹੈ | ਕੁਝ ਇਸ ਤਰ੍ਹਾਂ ਦਾ ਹੀ ਵਾਕਿਆ ਫਿਲੌਰ ਨੇੜਲੇ ਪਿੰਡ ਅੱਟੀ ਦੀ ਰਹਿਣ ਵਾਲੀ ਸੋਨੀਆ ਪਤਨੀ ਲਾਲ ਚੰਦ ਨਾਲ ...

ਪੂਰੀ ਖ਼ਬਰ »

ਖੱਟਰ ਦੁਬਈ ਦੌਰੇ 'ਤੇ

ਚੰਡੀਗੜ੍ਹ, 6 ਦਸੰਬਰ (ਐਨ.ਐਸ.ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤਿੰਨ ਦਿਨਾਂ ਲਈ ਦੁਬਈ ਦੇ ਦੌਰੇ 'ਤੇ ਗਏ ਹਨ, ਜਿੱਥੇ ਉਹ ਭਾਰਤ ਵਾਸੀਆਂ ਨੂੰ ਹਰਿਆਣਾ ਵਿਚ ਸਰਮਾਇਆ ਲਾਉਣ ਲਈ ਪ੍ਰੇਰਿਤ ਕਰਨਗੇ | ਪਤਾ ਲੱਗਾ ਹੈ ਕਿ ਕਈ ਵਿਭਾਗਾਂ ਦੇ ਸੀਨੀਅਰ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਵਲੋਂ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ

ਮੁੰਬਈ, 6 ਦਸੰਬਰ (ਏਜੰਸੀਆਂ)- ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਦੋ ਮਹੀਨਿਆਂ ਦੀ ਮੁਦਰਿਕ ਸਮੀਖਿਆ 'ਚ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ | ਰੈਪੋ ਦਰ 6 ਫ਼ੀਸਦੀ 'ਤੇ ਹੀ ਬਣਾਈ ਰੱਖੀ ਹੈ, ਜਦਕਿ ਰਿਵਰਸ ਰੈਪੋ ਦਰ 5.75 ਫ਼ੀਸਦੀ 'ਤੇ ਕਾਇਮ ਹੈ | ਰਿਜ਼ਰਵ ਬੈਂਕ ਨੇ ...

ਪੂਰੀ ਖ਼ਬਰ »

ਕਾਂਗਰਸ ਰਾਮ ਮੰਦਰ ਨੂੰ ਚੋਣਾਂ ਨਾਲ ਜੋੜ ਰਹੀ ਹੈ-ਮੋਦੀ

ਧਾਨਧੁਕਾ, 6 ਦਸੰਬਰ (ਏਜੰਸੀ)-ਗੁਜਰਾਤ 'ਚ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਲਈ ਪ੍ਰਚਾਰ ਕਰ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਾਬਰੀ ਮਸਜਿਦ ਦੇ ਢਾਹੇ ਜਾਣ ਦੀ 25ਵੀਂ ਬਰਸੀ ਮੌਕੇ ਕਾਂਗਰਸ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਬੀ.ਏ. ਸਮੈਸਟਰ ਪੰਜਵਾਂ 'ਚ ਚੋਣਵੀਂ ਪੰਜਾਬੀ ਵਿਸ਼ੇ ਦਾ 25 ਅੰਕਾਂ ਦਾ ਪੇਪਰ ਸਿਲੇਬਸ ਤੋਂ ਬਾਹਰੋਂ ਆਇਆ

ਬਟਾਲਾ, 6 ਦਸੰਬਰ (ਬੁੱਟਰ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈਆਂ ਜਾ ਰਹੀਆਂ ਸਮੈਸਟਰ ਪ੍ਰੀਖਿਆਵਾਂ 'ਚ ਬੀ.ਏ. ਸਮੈਸਟਰ ਪੰਜਵਾਂ ਦੇ ਚੋਣਵੀਂ ਪੰਜਾਬੀ ਦੇ ਪੇਪਰ 'ਚ 25 ਅੰਕਾਂ ਦੇ ਪੇਪਰ ਕਾਰਨ ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਝੰਡਾ ਦਿਵਸ 'ਤੇ ਦਾਨ ਦਿਓ, ਕੈਪਟਨ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਫ਼ੌਜ ਦੇ ਬਹਾਦਰ ਫ਼ੌਜੀਆਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦੇ ਹੋਏ ਲੋਕਾਂ ਨੂੰ ਫ਼ੌਜੀਆਂ ਦੀ ਭਲਾਈ ਲਈ ਉਦਾਰਤਾ ਨਾਲ ਦਾਨ ਦੇਣ ਦੀ ਅਪੀਲ ਕੀਤੀ | ਮੁੱਖ ਮੰਤਰੀ ਨੇ 7 ...

ਪੂਰੀ ਖ਼ਬਰ »

ਪਾਕਿ 'ਚ ਵਿਗੜੀਆਂ ਹਾਲਤਾਂ ਦਾ ਅਸਰ ਸਮਝੌਤਾ ਐਕਸਪ੍ਰੈੱਸ 'ਤੇ ਵੀ, ਯਾਤਰੂਆਂ ਦੀ ਗਿਣਤੀ ਘਟੀ

ਸੁਰਿੰਦਰ ਕੋਛੜ ਅੰਮਿ੍ਤਸਰ, 6 ਦਸੰਬਰ- ਪਾਕਿਸਤਾਨ ਵਿਚ ਚਰਮਪੰਥੀਆਂ ਤੇ ਸਰਕਾਰ ਵਿਚਾਲੇ ਬਣੀ ਟਕਰਾਅ ਦੀ ਸਥਿਤੀ ਦੇ ਬਾਅਦ ਵਿਗੜੀਆਂ ਹਾਲਤਾਂ ਦਾ ਅਸਰ ਭਾਰਤ-ਪਾਕਿਸਤਾਨ ਵਿਚਕਾਰ ਚੱਲਣ ਵਾਲੀ ਰੇਲਗੱਡੀ ਸਮਝੌਤਾ ਐਕਸਪ੍ਰੈੱਸ 'ਤੇ ਵੀ ਪਿਆ ਹੈ | ਜਿਸ ਦੇ ਚੱਲਦਿਆਂ ...

ਪੂਰੀ ਖ਼ਬਰ »

ਸੁੰਨੀ ਵਕਫ਼ ਬੋਰਡ ਆਪਣੇ ਰੁਖ਼ ਤੋਂ ਪਲਟਿਆ-ਸਿੱਬਲ ਦੀ ਦਲੀਲ ਨੂੰ ਦਿੱਤਾ ਸਮਰਥਨ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਸੁੰਨੀ ਵਕਫ਼ ਬੋਰਡ ਨੇ ਆਪਣੇ ਰੁਖ਼ ਤੋਂ ਪਲਟਦਿਆਂ ਹੋਇਆ ਸੁਪਰੀਮ ਕੋਰਟ 'ਚ ਅਯੁੱਧਿਆ ਵਿਵਾਦ ਮਾਮਲੇ 'ਚ ਬਹਿਸ ਦੌਰਾਨ 2019 ਤੱਕ ਸੁਣਵਾਈ ਟਾਲਣ ਦੀ ਅਪੀਲ ਕਰਨ ਵਾਲੇ ਸੁੰਨੀ ਵਕਫ਼ ਬੋਰਡ ਦੇ ਵਕੀਲ ਕਪਿਲ ਸਿੱਬਲ ਦੀ ਦਲੀਲ ਨਾਲ ਸਹਿਮਤੀ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਦਿੱਤੀ ਦਲੀਲ ਕਾਰਨ ਚਾਰੇ ਪਾਸਿਓਾ ਘਿਰੇ ਸਿੱਬਲ

ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਨੂੰ ਅਗਲੀਆਂ ਲੋਕ ਸਭਾ ਚੋਣਾਂ ਤੱਕ ਟਾਲਣ ਦੀ ਦਲੀਲ ਦੇਣ ਵਾਲੇ ਸੀਨੀਅਰ ਵਕੀਲ ਨਾ ਸਿਰਫ ਆਪਣੇ ਸ਼ਬਦਾਂ ਦੀਆਂ ਗੁੰਝਲਾਂ 'ਚ ਫਸੇ ਨਜ਼ਰ ਆ ਰਹੇ ਹਨ, ਸਗੋਂ ਉਨ੍ਹਾਂ ਦੇ ਮੁਅੱਕਲ ...

ਪੂਰੀ ਖ਼ਬਰ »

ਸਰਕਾਰ ਨੇ ਬਹਾਦਰੀ ਪੁਰਸਕਾਰ ਜੇਤੂਆਂ ਦੇ ਮਾਣਭੱਤੇ ਦੱੁਗਣੇ ਕੀਤੇ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਸਰਕਾਰ ਨੇ ਹਥਿਆਰਬੰਦ ਸੈਨਾਵਾਂ ਦੇ ਬਹਾਦਰੀ ਪੁਰਸਕਾਰ ਜੇਤੂ ਮੁਲਾਜ਼ਮਾਂ ਦੇ ਮਾਣਭੱਤੇ ਦੱੁਗਣੇ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਮਾਣਭੱਤੇ ਆਜ਼ਾਦੀ ਤੋਂ ਪਹਿਲਾਂ ਜਾਂ ਬਾਅਦ 'ਚ ਬਹਾਦਰੀ ਲਈ ਸਨਮਾਨਿਤ ਸੈਨਿਕਾਂ ਨੂੰ 1 ਅਗਸਤ ਤੋਂ ...

ਪੂਰੀ ਖ਼ਬਰ »

ਤਾਜ ਮਹੱਲ ਦੂਜਾ ਸਰਬੋਤਮ ਯੂਨੈਸਕੋ ਵਿਸ਼ਵ ਵਿਰਾਸਤੀ ਸਥਾਨ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਆਗਰਾ 'ਚ ਸਥਿਤ ਸਫ਼ੈਦ ਸੰਗਮਰਮਰ ਦਾ ਬਣਿਆ ਤਾਜ ਮਹੱਲ ਯੂਨੈਸਕੋ ਵਿਸ਼ਵ ਵਿਰਾਸਤ ਦਾ ਦੂਜਾ ਸਭ ਤੋਂ ਵਧੀਆ ਸਥਾਨ ਹੈ | ਤਾਜ ਮਹੱਲ ਜੋ ਕਿ ਮੁਗ਼ਲ ਸ਼ਾਸਕ ਸ਼ਾਹ ਜਹਾਨ ਨੇ ਆਪਣੀ ਪਤਨੀ ਮੁਮਤਾਜ਼ ਮਹਿਲ ਦੀ ਯਾਦ 'ਚ ਬਣਵਾਇਆ ਸੀ ਨੂੰ ਹਰ ਸਾਲ ...

ਪੂਰੀ ਖ਼ਬਰ »

ਟਰੰਪ ਨੇ ਯੇਰੂਸ਼ਲਮ ਨੂੰ ਇਜ਼ਰਾਇਲ ਦੀ ਰਾਜਧਾਨੀ ਤੌਰ 'ਤੇ ਦਿੱਤੀ ਮਾਨਤਾ

ਵਾਸ਼ਿੰਗਟਨ, 6 ਦਸੰਬਰ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੇਰੂਸ਼ਲਮ ਨੂੰ ਇਜ਼ਰਾਇਲ ਦੀ ਰਾਜਧਾਨੀ ਦੇ ਤੌਰ 'ਤੇ ਮਾਨਤਾ ਦੇ ਦਿੱਤੀ ਹੈ | ਉਨ੍ਹਾਂ ਤਲ ਅਵੀਵ ਤੋਂ ਅਮਰੀਕੀ ਦੂਤਘਰ ਨੂੰ ਯੇਰੂਸ਼ਲਮ 'ਚ ਬਦਲਣ ਲਈ ਪ੍ਰਕਿਰਿਆ ਸ਼ੁਰੂ ਕਰਨ ਦਾ ਆਦੇਸ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX